ਤਾਜਾ ਖ਼ਬਰਾਂ


ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  7 minutes ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  19 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  27 minutes ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  33 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  46 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 3 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 4 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 5 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 1 hour ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 1 hour ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 1 hour ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 1 hour ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 1 hour ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  19 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  27 minutes ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  59 minutes ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਦਿੱਲੀ

ਗੁਰਦੁਆਰਾ ਚੁੰਗਥਾਂਗ ਸਿੱਕਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਣ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੁੰਗਥਾਂਗ ਸਿੱਕਮ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਦੇਸ਼ ਭਰ ਤੋਂ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ 2 ਰੋਜ਼ਾ ਸਮਾਗਮ 'ਚ ਹਾਜ਼ਰੀ ਭਰਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ | ਤਕਰੀਬਨ 8000 ਫੁੱਟ ਦੀ ਉਚਾਈ 'ਤੇ ਸਥਿਤ ਇਸ ਅਸਥਾਨ ਦੀ ਸੰਵਾ ਸੰਭਾਲ ਕਰ ਰਹੇ ਬਾਬਾ ਯਾਦਵਿੰਦਰ ਸਿੰਘ ਦੀ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਦਾ ਪੂਰਨ ਸਹਿਯੋਗ ਕਰੀਏ | ਬਿਹਾਰ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੂਰਜ ਸਿੰਘ ਨਲਵਾ ਨੇ ਕਿਹਾ ਕਿ ਜੇਕਰ ਕੇਂਦਰ ਦੀ ਸਰਕਾਰ ਵੈਸ਼ਣੋ ਦੇਵੀ ਦੀ ਤਰਜ 'ਤੇ ਬਾਗਡੋਗਰਾ ਹਵਾਈ ਅੱਡੇ ਤੋਂ ਚੌਪਰ ਸੇਵਾ ਸ਼ੁਰੂ ਕਰ ਦੇਵੇ ਤਾਂ ਵੱਡੀ ਗਿਣਤੀ 'ਚ ਸੰਗਤਾਂ ਦਰਸ਼ਨਾਂ ਵਾਸਤੇ ਆ ਸਕਦੀਆਂ ਹਨ | ਇਸ ਸਮਾਗਮ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਕੌਰ, ਕਾਨੂੰਨੀ ਵਿਭਾਗ ਦੇ ਮੁਖੀ ਜਗਦੀਪ ਸਿੰਘ ਕਾਹਲੋਂ, ਲੱਖਵਿੰਦਰ ਸਿੰਘ ਲੱਖਾ ਤੇ ਹੋਰਨਾਂ ਨੇ ਵੀ ਸੰਗਤਾਂ ਨੰ ਸੰਬੋਧਤ ਕੀਤਾ |

ਨਗਰ ਨਿਗਮ ਇਮਾਰਤ ਦੀਆਂ 3 ਮੰਜ਼ਿਲਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)- ਅੱਜ ਨਗਰ ਨਿਗਮ ਸੈਕਟਰ 17 ਦੀ ਇਮਾਰਤ ਦੀਆਂ 3 ਮੰਜ਼ਿਲਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਤੋਂ ਪਹਿਲਾਂ ਸ੍ਰੀ ਰਾਜੇਸ਼ ਕੁਮਾਰ ਮੇਅਰ ਅਤੇ ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ ਨੇ ਆਪਣੇ ਅਧਿਕਾਰੀਆਂ ਸਹਿਤ ...

ਪੂਰੀ ਖ਼ਬਰ »

ਕਮਿਸ਼ਨਰ ਨੇ ਅਧਿਕਾਰੀਆਂ ਸਹਿਤ ਐਨ-ਚੋਅ ਦਾ ਕੀਤਾ ਨਿਰੀਖਣ

ਚੰਡੀਗੜ੍ਹ, 9 ਦਸੰਬਰ (ਆਰ.ਐਸ.ਲਿਬਰੇਟ)- ਅੱਜ ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ ਨੇ ਅਧਿਕਾਰੀਆਂ ਸਹਿਤ ਐਨ-ਚੋਅ ਦਾ ਕੀਤਾ ਨਿਰੀਖਣ ਅਤੇ ਸਮੂਹ ਸਟਾਫ ਨੂੰ ਤੈਅ ਸਮੇਂ ਵਿਚ ਐਨ-ਚੋਅ ਵਿਚ ਦਾਖਲ ਹੋਣ ਵਾਲੇ ਗੰਦੇ ਪਾਣੀ ਦੇ ਪ੍ਰਵਾਹ ਨੂੰ ਰੋਕਣ ਲਈ ਹਰ ਸੰਭਵ ਯਤਨ ਕਰਨ ...

ਪੂਰੀ ਖ਼ਬਰ »

ਰੁਜ਼ਗਾਰ ਤੇ ਸੰਪਰਕ ਸਹੂਲਤ ਨਾਲ ਹੋਵੇਗਾ ਬਿਹਾਰ ਦਾ ਵਿਕਾਸ-ਪ੍ਰਭਾਤ ਝਾਅ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰੈੱਸ ਕਲੱਬ ਵਿਖੇ ਮੈਥਿਲਾ ਪੱਤਰ ਗਰੁੱਪ ਵਲੋਂ ਮਿਥਿਲਾ ਮਹਾਂਉਤਸਵ 5 ਅਤੇ ਮਿਥਿਲਾ ਲਿਟਰੇਚਰ ਫੈਸਟੀਵਲ ਕਰਵਾਇਆ ਗਿਆ | ਇਸ ਮੌਕੇ ਭਾਜਪਾ ਦੇ ਸਾਂਸਦ ਅਤੇ ਰਾਸ਼ਟਰੀ ਉਪ ਪ੍ਰਧਾਨ ਪ੍ਰਭਾਤ ਝਾਅ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਜ਼ਰੂਰਤਮੰਦਾਂ ਨੂੰ ਵੰਡਿਆ ਮੁਫ਼ਤ ਰਾਸ਼ਨ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਦਿੱਲੀ ਵਲੋਂ ਜ਼ਰੂਰਤਮੰਦਾਂ ਅਤੇ ਗ਼ਰੀਬ ਦੀ ਮਦਦ ਕਰਨ ਲਈ ਇਕ ਪ੍ਰੋਗਰਾਮ ਕਰਵਾਇਆ, ਜਿਸ ਵਿਚ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਮੁੱਖ ਮਹਿਮਾਨ ਸਨ | ਸੁਸਾਇਟੀ ਦੇ ...

ਪੂਰੀ ਖ਼ਬਰ »

ਫੈਟਕਰੀ ਵਿਚ ਲੱਗੀ ਅੱਗ 'ਤੇ ਸਿਆਸਤ ਭਖੀ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਅਨਾਜ ਮੰਡੀ ਦੇ ਇਲਾਕੇ ਵਿਚ ਫੈਕਟਰੀ ਵਿਚ ਅੱਗ ਲੱਗਣ ਨਾਲ ਹੋਈਆਂ ਮੌਤਾਂ ਪ੍ਰਤੀ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਆਪੋ-ਆਪਣੀ ਸਿਆਸਤ ਤੇਜ਼ ਕਰ ਦਿੱਤੀ ਹੈ | ਆਮ ਆਦਮੀ ਪਾਰਟੀ ਇਸ ਮਾਮਲੇ ਪ੍ਰਤੀ ਨਗਰ ਨਿਗਮ ...

ਪੂਰੀ ਖ਼ਬਰ »

ਮੈਟਰੋ ਅੱਗੇ ਆ ਕੇ ਔਰਤ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਦੀ ਰੈੱਡ ਲਾਈਨ 'ਤੇ ਇਕ ਔਰਤ ਨੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾ ਲਿਆ ਗਿਆ | ਔਰਤ ਨੂੰ ਸੱਟਾਂ ਜ਼ਰੂਰ ਲੱਗੀਆਂ ਹਨ ਅਤੇ ਉਸ ਨੂੰ ਬਾਬਾ ਅੰਬੇਡਕਰ ਹਸਪਤਾਲ ਭੇਜਿਆ ਗਿਆ | ਇਹ ਹਾਦਸਾ ਰੈੱਡ ...

ਪੂਰੀ ਖ਼ਬਰ »

ਨਾਮਦੇਵ ਜੀ ਦਾ 749ਵਾਂ ਜਨਮ ਦਿਹਾੜਾ ਮਨਾਇਆ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਨਾਮਦੇਵ ਲਾਇਬ੍ਰੇਰੀ ਪਹਾੜਗੰਜ ਨਵੀਂ ਦਿੱਲੀ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 749ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਸਿਰਸਾ ਵਲੋਂ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 9 ਦਸੰਬਰ (ਜਗਤਾਰ ਸਿੰਘ)- ਬੀਤੇ ਕੱਲ੍ਹ ਦਿੱਲੀ ਦੀ ਇਕ ਫੈਕਟਰੀ 'ਚ ਅੱਗ ਲਗਣ ਦੀ ਮੰਦਭਾਗੀ ਘਟਨਾ ਤੋਂ ਬਾਅਦ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਉਕਤ ...

ਪੂਰੀ ਖ਼ਬਰ »

ਠੰਢ ਸ਼ੁਰੂ ਹੋਣ 'ਤੇ ਵੀ ਦਿੱਲੀ ਵਾਸੀਆਂ ਨੂੰ ਨਹੀਂ ਮਿਲ ਰਹੀ ਪ੍ਰਦੂਸ਼ਣ ਤੋਂ ਰਾਹਤ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਠੰਢ ਸ਼ੁਰੂ ਹੋ ਚੁੱਕੀ ਹੈ ਪਰ ਪ੍ਰਦੂਸ਼ਣ ਦੀ ਸਮੱਸਿਆ ਅਜੇ ਤੱਕ ਬਣੀ ਹੋਈ ਹੈ ਅਤੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲ ਰਹੀ | ਪ੍ਰਦੂਸ਼ਣ ਦਾ ਪੱਧਰ ਪਿਛਲੇ ਇਕ ਮਹੀਨੇ ਤੋਂ ਵਿਗੜਿਆ ਹੋਇਆ ਹੈ ਜੋ ਕਿ ...

ਪੂਰੀ ਖ਼ਬਰ »

ਵੱਖ-ਵੱਖ ਸਮਾਗਮਾਂ ਰਾਹੀਂ ਗੁਰੂ ਸਾਹਿਬ ਦਾ ਮਾਨਵਤਾ ਦਾ ਸੰਦੇਸ਼ ਸਮੁੱਚੀ ਮਾਨਵਤਾ ਕੋਲ ਪੁੱਜਿਆ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਪ੍ਰਤੀ ਜੋ ਦੇਸ਼-ਵਿਦੇਸ਼ ਵਿਚ ਅਨੇਕਾਂ ਸਮਾਗਮ ਹੋਏ ਹਨ, ਉਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦਿੱਤਾ ਸੰਦੇਸ਼ ਸਮੁੱਚੀ ਮਾਨਵਤਾ ਦੇ ਕੋਲ ਜੋ ਪੁੱਜਿਆ ਹੈ, ...

ਪੂਰੀ ਖ਼ਬਰ »

ਪਤੀ ਨੂੰ ਪਤਨੀ ਨਾਲ ਝਗੜਾ ਕਰਨਾ ਪਿਆ ਮਹਿੰਗਾ

ਨਵੀਂ ਦਿੱਲੀ, 9 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਮ ਨਗਰ 'ਚ ਰਹਿਣ ਵਾਲੀ ਪਤਨੀ ਨੇ ਆਪਣੇ ਪਤੀ ਨੂੰ ਪੁਲਿਸ ਕੋਲ ਫੜਾ ਦਿੱਤਾ, ਕਿਉਂਕਿ ਉਹ ਉਸ ਦੀ ਕੁੱਟਮਾਰ ਕਰ ਰਿਹਾ ਸੀ | ਪਤਨੀ ਨੇ ਪੁਲਿਸ ਕੰਟਰੋਲ ਰੂਮ 'ਚ ਫੋਨ ਕੀਤਾ ਸੀ ਅਤੇ ਪੁਲਿਸ ਨੇ ਆ ਕੇ ਉਸ ਦੇ ਪਤੀ ...

ਪੂਰੀ ਖ਼ਬਰ »

ਡਾ: ਸ਼ਾਰਦਾ ਆਯੁਰਵੈਦਿਕ ਹਸਪਤਾਲ ਤੋਂ ਹਰ ਰੋਜ਼ ਹਜ਼ਾਰਾਂ ਮਰੀਜ਼ ਹੱਡਿਆਂ ਦੀ ਬਿਮਾਰੀ ਤੋਂ ਪਾ ਰਹੇ ਹਨ ਛੁਟਕਾਰਾ- ਡਾ: ਸ਼ਾਰਦਾ

ਜਲੰਧਰ, 9 ਦਸੰਬਰ (ਅ.ਬ.)-ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ਨੇੜੇ ਤਿੰਨ ਕੋਨੀ ਚੌਕ ਬਠਿੰਡਾ ਤੇ ਨੀਡ ਕਰੋਕਰੀ ਮਾਡਲ ਟਾਊਨ ਲੁਧਿਆਣਾ ਦੇ ਡਾ. ਮੁਕੇਸ਼ ਤੇ ਡਾ. ਅਰਜੁਨ ਸ਼ਾਰਦਾ ਨੇ ਦੱਸਿਆ ਕਿ ਆਯੁਰਵੇਦ 'ਚ ਹਰ ਬਿਮਾਰੀ ਦਾ ਇਲਾਜ ਸੰਭਵ ਹੈ | ਡਾ. ਸ਼ਾਰਦਾ ਨੇ ਕਿਹਾ ਕਿ ਹਰ ...

ਪੂਰੀ ਖ਼ਬਰ »

ਸੰਗਰੂਰ 'ਚ ਅਕਾਲੀ ਦਲ ਦੀ ਮੈਂਬਰਸ਼ਿਪ 3 ਲੱਖ ਤੋਂ ਟੱਪੀ

ਸੰਗਰੂਰ, 9 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਪਾਰਟੀਆਂ ਦੀਆਂ ਜਥੇਬੰਦਕ ਚੋਣਾਂ ਸਬੰਧੀ ਹੋਈ, ਜਿਸ ਵਿਚ ਪਾਰਟੀ ਦੇ ਅਬਜ਼ਰਵਰ ਸਿਕੰਦਰ ਸਿੰਘ ਮਲੂਕਾ ਤੇ ਸਹਿ ਅਬਜ਼ਰਵਰ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਗੁਰਤੇਜ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 9 ਦਸੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟ ਮੋਗਾ ਸੰਸਥਾ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਆਪਣੀ ਵਿਦੇਸ਼ ਭੇਜਣ ਦੀ ਕੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਮੋਗਾ ਦੇ ਵਿਦਿਆਰਥੀ ਗੁਰਤੇਜ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਵਲੋਂ ਰਿਫ਼ਿਊਜ਼ ਹੋਏ ਕੈਨੇਡਾ ਦੇ ਕੇਸਾਂ ਲਈ ਮੈਗਾ ਸੈਮੀਨਾਰ

ਫ਼ਰੀਦਕੋਟ, 9 ਦਸੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਕੈਨੇਡੀਅਨ ਅਕੈਡਮੀ ਨੇੜੇ ਸ਼ਾਮ ਹਸਪਤਾਲ ਮੋਗਾ ਰੋਡ ਕੋਟਕਪੂਰਾ ਵਿਖੇ 10 ਦਸੰਬਰ ਮੰਗਲਵਾਰ ਨੂੰ ਕੈਨੈਡਾ ਸਟੱਡੀ ਵੀਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਡੀਅਨ ਫਰਟਿਲਿਟੀ ਸੁਸਾਇਟੀ ਨੇ ਕਰਵਾਈ 15ਵੀਂ ਸਾਲਾਨਾ ਕਾਨਫ਼ਰੰਸ ਫਰਟੀਵਿਜ਼ਨ-2019

ਜਲੰਧਰ, 9 ਦਸੰਬਰ (ਅ.ਬ.)- ਇੰਡੀਅਨ ਫਰਟਿਲਿਟੀ ਸੁਸਾਇਟੀ ਵਲੋਂ 15ਵੀਂ ਸਾਲਾਨਾ ਕਾਨਫਰੰਸ ਫਰਟੀਵਿਜ਼ਨ-2019 ਗੁਰੂਗ੍ਰਾਮ 'ਚ ਕਰਵਾਈ ਗਈ | 6 ਤੋਂ 8 ਦਸੰਬਰ ਤੱਕ ਚੱਲੀ ਇਸ ਕਾਨਫਰੰਸ 'ਚ ਯੂ.ਕੇ., ਨਾਰਵੇ, ਅਮਰੀਕਾ, ਸਿੰਗਾਪੁਰ, ਸਪੇਨ, ਆਸਟਰੇਲੀਆ, ਡੈਨਮਾਰਕ ਦੇ ਮਾਹਿਰਾਂ ਤੋਂ ...

ਪੂਰੀ ਖ਼ਬਰ »

ਕਸ਼ਮੀਰ 'ਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨਾਲ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਸ੍ਰੀਨਗਰ, 9 ਦਸੰਬਰ (ਮਨਜੀਤ ਸਿੰਘ)-ਵਾਦੀ ਕਸ਼ਮੀਰ 'ਚ ਪਿਛਲੇ 3 ਦਿਨ ਤੋਂ ਜਾਰੀ ਕੜਾਕੇ ਦੀ ਠੰਢ ਅਤੇ ਗਹਿਰੀ ਧੁੰਦ ਨੇ ਵਾਦੀ ਕਸ਼ਮੀਰ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ | ਸੋਮਵਾਰ ਨੂੰ ਲੋਕ ਜਦ ਨੀਂਦ ਤੋਂ ਜਾਗੇ ਤਦ ਦੂਰ-ਦੂਰ ਤੱਕ ਧੁੰਦ ਛਾਈ ਹੋਈ ਸੀ | ...

ਪੂਰੀ ਖ਼ਬਰ »

ਭਾਜਪਾ ਨੇ ਦੇਸ਼ ਦੀ ਅਰਥਵਿਵਸਥਾ ਨੂੰ ਟੋਏ 'ਚ ਸੁੱਟ ਦਿੱਤਾ-ਰਾਹੁਲ ਗਾਂਧੀ

ਹਜ਼ਾਰੀਬਾਗ, 9 ਦਸੰਬਰ (ਏਜੰਸੀ)- ਝਾਰਖੰਡ ਦੇ ਬੜਕਾਗਾਉਂ 'ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਪੂਰੇ ਦੇਸ਼ 'ਚ ਨਫ਼ਰਤ ਦਾ ਮਾਹੌਲ ਹੈ ਤੇ ਬੇਰੁਜਗਾਰੀ ਵੱਧ ਰਹੀ ਹੈ, ਇਸ ਦੌਰਾਨ ਭਾਜਪਾ ਨੇ ਦੇਸ਼ ਦੀ ਅਰਥ ...

ਪੂਰੀ ਖ਼ਬਰ »

ਕਰਨਾਟਕ 'ਚ ਲੋਕ ਫਤਵੇ ਨਾਲ ਖਿਲਵਾੜ ਕਰਨ ਵਾਲੀ ਕਾਂਗਰਸ ਨੂੰ ਜਨਤਾ ਨੇ ਸਬਕ ਸਿਖਾਇਆ-ਮੋਦੀ

ਬਾਰਹੀ (ਝਾਰਖੰਡ), 9 ਦਸੰਬਰ (ਏਜੰਸੀ)- ਝਾਰਖੰਡ 'ਚ ਅੱਜ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਲੋਕ ਫਤਵੇ ਨੂੰ ਪਿਛਲੇ ਦਰਵਾਜ਼ੇ ਤੋਂ ਖੋਹਣ ਵਾਲੀ ਪਾਰਟੀ ਨੂੰ ਕਰਨਾਟਕ ਦੇ ਲੋਕਾਂ ...

ਪੂਰੀ ਖ਼ਬਰ »

ਅਮਰੀਕਾ 'ਚ ਪਾਕਿ ਦੂਤਘਰ ਦੇ ਅੱਗੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 9 ਦਸੰਬਰ (ਏਜੰਸੀਆਂ)-ਪਾਕਿਸਤਾਨ ਵਲੋਂ ਫੈਲਾਏ ਜਾ ਰਹੇ ਅੱਤਵਾਦ ਿਖ਼ਲਾਫ਼ ਭਾਰਤੀ ਮੂਲ ਦੇ ਅਮਰੀਕੀਆਂ ਨੇ ਐਤਵਾਰ ਨੂੰ ਵਾਸ਼ਿੰਗਟਨ ਸਥਿਤ ਪਾਕਿਸਤਾਨੀ ਦੂਤਘਰ ਦੇ ਬਾਹਰ ਭਾਰੀ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਲੋਕਾਂ ਨੇ ਪਾਕਿਸਤਾਨ ਅਤੇ ਪ੍ਰਧਾਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੀ ਚਿੱਠੀ

ਪਟਿਆਲਾ, 9 ਦਸੰਬਰ (ਮਨਦੀਪ ਸਿੰਘ ਖਰੋੜ)-ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਜੁਲਾਈ ਮਹੀਨੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਂਅ ਚਿੱਠੀ ਲਿਖੀ ਸੀ ਜਿਹੜੀ ਕਿ ਅੱਜ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਮੀਡੀਆ ਸਾਹਮਣੇ ਨਸ਼ਰ ...

ਪੂਰੀ ਖ਼ਬਰ »

ਕੋਟਲਾ ਸ਼ਾਹੀਆ ਵਿਖੇ 2 ਰੋਜ਼ਾ ਗੁਰਮਤਿ ਸਮਾਗਮ 12 ਤੋਂ

ਬਟਾਲਾ, 9 ਦਸੰਬਰ (ਕਾਹਲੋਂ)-ਸੁਰਜੀਤ ਸਪੋਰਟਸ ਐਸੋਸੀਏਸ਼ਨ ਰਜਿ: ਬਟਾਲਾ ਦੇ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਸਮਾਗਮ ਸੁਰਜੀਤ ਕਮਲਜੀਤ ਖੇਡ ਕੰਪਲੈਕਸ ਕੋਟਲਾ ਸ਼ਾਹੀਆਂ (ਬਟਾਲਾ) ਵਿਖੇ 12 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX