ਤਾਜਾ ਖ਼ਬਰਾਂ


ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  11 minutes ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  43 minutes ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  55 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 1 hour ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 2 hours ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 3 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 4 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 4 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 5 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 1 hour ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 1 hour ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 1 hour ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  8 minutes ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  16 minutes ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  28 minutes ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  31 minutes ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  55 minutes ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 1 hour ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

'ਆਪ' ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਦਿਨੋਂ-ਦਿਨ ਵਧ ਰਹੀ ਮਹਿੰਗਾਈ ਦੇ ਿਖ਼ਲਾਫ਼ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਦੌਰਾਨ ਸਰਕਾਰ ਦਾ ਪੁਤਲਾ ਅਤੇ ਬਿਜਲੀ ਦੇ ਬਿੱਲ ਵੀ ਫੂਕੇ ਗਏ | ਪ੍ਰਦਰਸ਼ਨ ਉਪਰੰਤ ਤਹਿਸੀਲਦਾਰ ਜੈਸਕ ਕੁਮਾਰ ਨੂੰ ਸਰਕਾਰ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ, ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਇਕਬਾਲ ਸਿੰਘ ਖਿੜਕੀਆਂਵਾਲਾ ਤੇ ਕਾਰਜ ਮਿੱਢਾ ਨੇ ਆਖਿਆ ਕਿ ਪੈਟਰੋਲ, ਡੀਜ਼ਲ ਅਤੇ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਇਸ ਤੋਂ ਇਲਾਵਾ ਬਿਜਲੀ ਦੇ ਰੇਟ ਲਗਾਤਾਰ ਵਧ ਰਹੇ ਹਨ ਅਤੇ ਇਨ੍ਹਾਂ ਵਸਤਾਂ ਦੇ ਰੇਟ ਵਧਣ ਦਾ ਅਸਰ ਦੂਜੀਆਂ ਵਸਤਾਂ 'ਤੇ ਵੀ ਪੈ ਰਿਹਾ ਹੈ | ਇਸ ਲਗਾਤਾਰ ਵਧ ਰਹੀ ਮਹਿੰਗਾਈ ਦੀ ਮਾਰ ਪੰਜਾਬ ਦੇ ਹਰ ਘਰ 'ਤੇ ਸਾਫ਼ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਵਧਦੀ ਹੋਈ ਮਹਿੰਗਾਈ ਕਾਰਨ ਗ਼ਰੀਬ ਆਦਮੀ ਨੂੰ ਆਪਣੀ ਜ਼ਿੰਦਗੀ ਬਸਰ ਕਰਨੀ ਮੁਸ਼ਕਿਲ ਹੋ ਰਹੀ ਹੈ, ਪਰ ਪੰਜਾਬ ਅਤੇ ਕੇਂਦਰ ਸਰਕਾਰਾਂ ਦਾ ਮਹਿੰਗਾਈ ਨੂੰ ਕੰਟਰੋਲ ਕਰਨ ਵੱਲ ਕੋਈ ਧਿਆਨ ਨਹੀਂ ਹੈ | ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਮਹਿੰਗਾਈ ਨੂੰ ਕਾਬੂ ਕਰਨ ਲਈ ਜ਼ਰੂਰੀ ਕਦਮ ਉਠਾਏ ਜਾਣ, ਪੰਜਾਬ ਸਰਕਾਰ ਡੀਜ਼ਲ ਤੇ ਪੈਟਰੋਲ 'ਤੇ ਸੂਬੇ ਦੇ ਹਿੱਸੇ ਦੇ ਵੈਟ 'ਚ ਤੁਰੰਤ ਛੋਟ ਦੇਣ ਦਾ ਐਲਾਨ ਕਰੇ, ਪਿਛਲੀ ਬਾਦਲ ਸਰਕਾਰ ਵਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇਕ ਤਰਫ਼ਾ ਸਮਝੌਤੇ ਰੱਦ ਕਰਕੇ ਬਿਜਲੀ ਸਸਤੀ ਕੀਤੀ ਜਾਵੇ, ਭਿ੍ਸ਼ਟਾਚਾਰੀਆਂ ਤੇ ਜਮਾਂਖੋਰਾਂ 'ਤੇ ਨੱਥ ਪਾਈ ਜਾਵੇ, ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿੱਖਿਆ ਸੰਸਥਾਨਾਂ ਦਾ ਮਿਆਰ ਉੱਚਾ ਚੁੱਕ ਕੇ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਲੁੱਟ ਤੋਂ ਨਿਜਾਤ ਦਿਵਾਈ ਜਾਵੇ | ਇਸ ਦੌਰਾਨ ਜੰਮ ਕੇ ਸਰਕਾਰਾਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗਲਾਂ ਵਿਚ ਗੰਢਿਆਂ ਦੇ ਹਾਰ ਪਾ ਕੇ 'ਆਪ' ਆਗੂ ਅਤੇ ਵਲੰਟੀਅਰ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚੇ | ਇਸ ਮੌਕੇ ਪ੍ਰਧਾਨ ਅੰਗਰੇਜ਼ ਸਿੰਘ ਪੰਜਾਬ ਰੋਡਵੇਜ਼, ਸਿਮਰਜੀਤ ਸਿੰਘ, ਅੰਗਰੇਜ਼ ਸਿੰਘ ਚੱਕ ਰਾਮ ਨਗਰ, ਜਗਮੀਤ ਸਿੰਘ, ਸ਼ਨੀ ਰਾਠ, ਅਮਨ, ਜਤਿੰਦਰ ਕੁਮਾਰ, ਸ਼ੇਰਜੰਗ ਬਾਜ ਸਿੰਘ, ਮਨਪ੍ਰੀਤ ਸਿੰਘ, ਸਾਹਿਲ ਕੁੱਬਾ, ਜਗਸੀਰ ਸਿੰਘ ਚੱਕ ਬੀੜ, ਅੰਗਰੇਜ਼ ਭੱਲਾ, ਮੈਂਬਰ ਅਮਰੀਕ ਸਿੰਘ, ਜਸਪਾਲ ਧਾਲੀਵਾਲ ਥਾਂਦੇਵਾਲਾ, ਅਜੀਤ ਸਿੰਘ, ਸੱੁਚਾ ਸਿੰਘ, ਬਲਵਿੰਦਰ ਸਿੰਘ ਭੁੱਟੀਵਾਲਾ, ਮਨਜੀਤ ਨਾਹਰ, ਪੰਮਾ ਚੱਕ ਬਾਜਾ, ਗੁਰਚਰਨ ਸਿੰਘ ਸਰਾਂ, ਸੀ.ਵਾਈ.ਐੱਸ.ਐੱਸ. ਪ੍ਰਧਾਨ ਗਗਨਦੀਪ ਲਾਲੀ, ਜਨਰਲ ਸਕੱਤਰ ਸੀ.ਵਾਈ.ਐੱਸ.ਐੱਸ. ਅਰਸ਼ਦੀਪ ਸਿੰਘ ਗਿੱਲ ਅਤੇ ਵੱਡੀ ਗਿਣਤੀ 'ਚ 'ਆਪ' ਵਰਕਰ ਹਾਜ਼ਰ ਸਨ |

ਵੱਖ-ਵੱਖ ਮਾਮਲਿਆਂ 'ਚ 210 ਲੀਟਰ ਲਾਹਣ ਬਰਾਮਦ, ਦੋ ਵਿਰੁੱਧ ਮਾਮਲਾ ਦਰਜ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 210 ਲੀਟਰ ਲਾਹਣ ਬਰਾਮਦ ਕਰਕੇ 2 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੇ ਦੌਰਾਨ ਪਿੰਡ ਕੱਟਿਆਂਵਾਲੀ ਸੀ, ਤਾਂ ਪੁਲਿਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਵਲੋਂ ਪਟਿਆਲਾ ਵਿਖੇ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: ਸਰਕਲ ਬਾਡੀ ਸ੍ਰੀ ਮੁਕਤਸਰ ਸਾਹਿਬ ਦੇ ਸਰਕਲ ਪ੍ਰਧਾਨ ਸ਼ੰਕਰ ਦਾਸ ਤੇ ਸਰਕਲ ਸਕੱਤਰ ਜੋਗਿੰਦਰ ਸਿੰਘ ਨੇ ਪ੍ਰੈੱਸ ਬਿਆਨ ...

ਪੂਰੀ ਖ਼ਬਰ »

ਲਿਫ਼ਟ ਪੰਪ ਕਿਸਾਨ ਮੋਰਚਾ ਨੇ ਪਿੰਡ ਪੰਜਾਵਾ ਕੋਲ ਨਹਿਰਾਂ 'ਤੇ ਲਾਇਆ ਪੱਕਾ ਮੋਰਚਾ

ਲੰਬੀ, 9 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਲਿਫ਼ਟ ਪੰਪ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਲਕਾਰ ਸਿੰਘ ਹੁਸਨਰ ਦੀ ਅਗਵਾਈ ਵਿਚ ਨਵੀਂ ਮੋਘਾ ਨੀਤੀ ਰੱਦ ਕਰਨ ਤੱਕ ਪਿੰਡ ਪੰਜਾਵਾ ਕੋਲ ਸਰਹਿੰਦ ਨਹਿਰ 'ਤੇ ਪੱਕਾ ਰੋਸ ਧਰਨਾ ਲਗਾ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਹਰੀਕੇ ...

ਪੂਰੀ ਖ਼ਬਰ »

ਨਹਿਰੂ ਬਸਤੀ ਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਹੱਲ ਕਰਨ ਦੀ ਮੰਗ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਰੀਵਾਲਾ ਦੀ ਨਹਿਰੂ ਬਸਤੀ ਦੇ ਲੋਕ ਪੇ੍ਰਸ਼ਾਨ ਹਨ | ਰਮਨ ਕੁਮਾਰ, ਸੁਰਿੰਦਰ ਕੁਮਾਰ ਤੇ ਜਸਵਿੰਦਰ ਕੁਮਾਰ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਤੋਂ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਥਾਣਾ ਲੱਖੇਵਾਲੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੰੂ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਥਾਣਾ ਲੱਖੇਵਾਲੀ ਦੇ ਹੌਲਦਾਰ ਕਾਲਾ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ 'ਤੇ ਸਨ, ਜਿਨ੍ਹਾਂ ਨੇ ਚੱਕ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਸਮਾਂ ਸਾਰਨੀ ਜਾਰੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮਾਂ ਸਾਰਨੀ ਜਾਰੀ ਕੀਤੀ ਹੈ | ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪੀ. ਐੱਸ. ਧੰਜੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਘੀ ਮੇਲੇ ਦੀਆਂ ਤਿਆਰੀਆਂ ਸਬੰਧੀ ਪਲੇਠੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀਆਂ ਅਗੇਤੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਘੀ ਸਬੰਧੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੈਸੇ ਤੁਰੰਤ ਦਿੱਤੇ ਜਾਣ-ਕਿਸਾਨ ਆਗੂ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਕਿਸਾਨ ਆਗੂ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਲਈ ਕਿਹਾ ਸੀ, ਪਰ ਅਜੇ ਤੱਕ ਬਹੁਤੇ ਕਿਸਾਨਾਂ ਦੇ ਪੱਲੇ ਕਾਣੀ ਕੌਡੀ ਵੀ ਨਹੀਂ ਪਈ | ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 9 ਦਸੰਬਰ (ਨਿਰਭੋਲ ਸਿੰਘ)-ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਰਘਵੀਰ ਸਿੰਘ ਤੇ ਸੁਰਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਵਾਰਾ ਪਸ਼ੂਆਂ ਨੇ ਕਿਸਾਨਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਸਾਰੀ-ਸਾਰੀ ਰਾਤ ...

ਪੂਰੀ ਖ਼ਬਰ »

ਮੁਕਤਸਰ ਕਲੱਬ ਵਲੋਂ ਫ਼ੈਮਲੀ ਹਾਲ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਸ਼ਹਿਰ ਦੀ ਨਾਮਵਰ ਸੰਸਥਾ ਮੁਕਤਸਰ ਕਲੱਬ ਵਲੋਂ ਨਵੇਂ ਬਣਾਏ ਗਏ ਫ਼ੈਮਲੀ ਹਾਲ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਤੇ ਪ੍ਰਧਾਨ ਮੁਕਤਸਰ ਕਲੱਬ ਵਲੋਂ ਕੀਤਾ ਗਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਕੂੜੇ ਤੋਂ ਬਣੀ ਖ਼ਾਦ ਨਾਲ ਮਹਿਕੀ ਹੈ ਸ੍ਰੀ ਮੁਕਤਸਰ ਸਾਹਿਬ ਦੇ ਗੁਰਜਿੰਦਰ ਸਿੰਘ ਦੀ ਬਗੀਚੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਗੁਰਜਿੰਦਰ ਸਿੰਘ ਜੋ ਕਿ 5 ਸਾਲ ਇੰਗਲੈਂਡ ਵਿਚ ਰਹਿ ਕੇ ਆਇਆ ਹੈ, ਨੇ ਘਰ ਦੇ ਕੂੜੇ ਨੂੰ ਖ਼ਾਦ ਵਿਚ ਬਦਲ ਕੇ ਘਰੇਲੂ ਬਗੀਚੀ ਲਈ ਇਸ ਦੀ ਵਰਤੋਂ ਕਰਕੇ ਜ਼ਹਿਰ ਮੁਕਤ ਸਬਜ਼ੀਆਂ ...

ਪੂਰੀ ਖ਼ਬਰ »

ਪਿੰਡ ਲੰਬੀ ਢਾਬ ਵਿਖੇ ਵਾਲਮੀਕਿ ਸਮਾਜ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਲੰਬੀ ਢਾਬ ਵਿਖੇ ਭਗਵਾਨ ਵਾਲਮੀਕਿ ਮੰਦਰ ਵਿਚ ਵਾਲਮੀਕਿ ਸਮਾਜ ਦੀ ਮੀਟਿੰਗ ਬਾਬਾ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੇ ਮਾਲਵਾ ਜ਼ੋਨ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਣ ਲਈ ਸਫ਼ਾਈ ਦਾ ਧਿਆਨ ਰੱਖਿਆ ਜਾਵੇ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਸਮੂਹ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਕਰਕੇ ਸਵਾਈਨ ਫਲੂ ਸਬੰਧੀ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਥੇੜ੍ਹੀ ਵਿਖੇ 15 ਤੇ 16 ਨੂੰ ਕਰਵਾਏ ਜਾ ਰਹੇ ਪੇਂਡੂ ਖੇਡ ਮੇਲੇ ਦਾ ਪੋਸਟਰ ਜਾਰੀ

ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ ਵਿਖੇ ਮਨਾਏ ਜਾ ਰਹੇ ਧਾਰਮਿਕ ਜੋੜ ਮੇਲੇ 'ਤੇ ਪਿੰਡ ਥੇੜ੍ਹੀ ਦੇ ਸਮੂਹ ਨਗਰ ਨਿਵਾਸੀਆਂ ਵਲੋਂ 15 ਅਤੇ 16 ਦਸੰਬਰ ਨੂੰ ਪੇਂਡੂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਲਾਨਾ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਡਿਪਟੀ ਡੀ. ਈ. ਓ. ਕਪਿਲ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬੱਚਿਆਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਹਰਮਹਿੰਦਰ ਪਾਲ)-ਡਾ. ਨਵਦੀਪ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ. ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਦਿਵਸ ਦੌਰਾਨ ਗਰਭਵਤੀ ਔਰਤਾਂ ...

ਪੂਰੀ ਖ਼ਬਰ »

ਮਾਲਵਾ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਗਿੱਦੜਬਾਹਾ, 9 ਦਸੰਬਰ (ਬਲਦੇਵ ਸਿੰਘ ਘੱਟੋਂ, ਪਰਮਜੀਤ ਸਿੰਘ ਥੇੜ੍ਹੀ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਰਵਿੰਦਰ ਕੁਮਾਰ ਕੋਹਲੀ ਵਾਈਸ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 16 ਤੋਂ

ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ, ਬਲਦੇਵ ਸਿੰਘ ਘੱਟੋਂ)-ਮੁੱਖ ਚੋਣ ਕਮਿਸ਼ਨਰ ਪੰਜਾਬ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਿਕ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਯੋਗਤਾ 1 ਜਨਵਰੀ 2020 ਦੇ ਆਧਾਰ 'ਤੇ 16 ਦਸੰਬਰ 2019 ਤੋਂ ਸ਼ੁਰੂ ਹੋ ਰਿਹਾ ਹੈ | ...

ਪੂਰੀ ਖ਼ਬਰ »

ਪੰਜਾਬ ਸਿੰਚਾਈ ਵਿਭਾਗ ਇੰਪਲਾਈਜ਼ ਫੈੱਡਰੇਸ਼ਨ ਵਲੋਂ ਹੜਤਾਲ ਤੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਿੰਚਾਈ ਵਿਭਾਗ ਇੰਪਲਾਈਜ਼ ਫੈਡਰੇਸ਼ਨ ਤੇ ਸਮੂਹ ਵਿਭਾਗਾਂ ਦੀਆਂ ਜਥੇਬੰਦੀਆਂ ਵਲੋਂ ਸੂਬਾ ਕਮੇਟੀ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਦਿੱਤੇ ਗਏ ਸੱਦੇ ਅਨੁਸਾਰ ਜਲ ...

ਪੂਰੀ ਖ਼ਬਰ »

ਸਮੂਹ ਪੱਲੇਦਾਰ ਯੂਨੀਅਨ ਦੀ ਸਾਂਝੀ ਕਮੇਟੀ ਵਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਮੂਹ ਪੱਲੇਦਾਰ ਯੂਨੀਅਨ ਦੀ ਸਾਂਝੀ ਕਮੇਟੀ ਵਲੋਂ ਐੱਸ. ਡੀ. ਐੱਮ. ਵੀਰਪਾਲ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਫ਼ੂਡ ਏਜੰਸੀਆਂ ਵਿਚੋਂ ਠੇਕੇਦਾਰੀ ...

ਪੂਰੀ ਖ਼ਬਰ »

ਜਵਾਨੀ ਤੋਂ ਹੁਣ ਤੱਕ ਦੀਆਂ ਤਸਵੀਰਾਂ ਵਾਲਾ ਕੇਕ ਸ. ਬਾਦਲ ਨੇ ਜਨਮ ਦਿਨ 'ਤੇ ਕੱਟਿਆ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ 'ਤੇ ਇਕ ਵਿਸ਼ੇਸ਼ ਕੇਕ ਕੱਟਿਆ ਗਿਆ, ਜਿਸ ਨੂੰ ਮਲੋਟ ਸ਼ਹਿਰ ਦੇ ਆਰਤੀ ਸਵੀਟਸ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਬਣਾਇਆ | ਇਸ ...

ਪੂਰੀ ਖ਼ਬਰ »

ਜਵਾਨੀ ਤੋਂ ਹੁਣ ਤੱਕ ਦੀਆਂ ਤਸਵੀਰਾਂ ਵਾਲਾ ਕੇਕ ਸ. ਬਾਦਲ ਨੇ ਜਨਮ ਦਿਨ 'ਤੇ ਕੱਟਿਆ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ 'ਤੇ ਇਕ ਵਿਸ਼ੇਸ਼ ਕੇਕ ਕੱਟਿਆ ਗਿਆ, ਜਿਸ ਨੂੰ ਮਲੋਟ ਸ਼ਹਿਰ ਦੇ ਆਰਤੀ ਸਵੀਟਸ ਨੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਬਣਾਇਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ 'ਤੇ ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਰਾਸ਼ਟਰੀ ਰਾਜ ਮਾਰਗ-7 ਤੇ ਗਿੱਦੜਬਾਹਾ ਦੇ ਭਾਰੂ ਚੌਾਕ ਤੋਂ ਅੱਗੇ ਹੀਰਾ ਆਟੋ ਮੋਬਾਇਲ ਕੰਪਨੀ ਦੇ ਸ਼ੋਅ ਰੂਮ ਸਾਹਮਣੇ, ਹੀਰੋ ਹਾਂਡਾ ਏਜੰਸੀ ਭਾਰੂ ਚੌਾਕ ਤੇ ਅਮੌਰ ਗਾਰਡਨ ਦੇ ਸਾਹਮਣੇ ਵੀ ਸੀਵਰੇਜ ਦਾ ਪਾਣੀ ਓਵਰਫ਼ਲੋ ...

ਪੂਰੀ ਖ਼ਬਰ »

ਰਾਸ਼ਟਰੀ ਰਾਜ ਮਾਰਗ 'ਤੇ ਸੀਵਰੇਜ ਦਾ ਪਾਣੀ ਓਵਰਫ਼ਲੋ ਹੋਣ ਕਾਰਨ ਲੋਕ ਪ੍ਰੇਸ਼ਾਨ

ਗਿੱਦੜਬਾਹਾ, 9 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਰਾਸ਼ਟਰੀ ਰਾਜ ਮਾਰਗ-7 ਤੇ ਗਿੱਦੜਬਾਹਾ ਦੇ ਭਾਰੂ ਚੌਾਕ ਤੋਂ ਅੱਗੇ ਹੀਰਾ ਆਟੋ ਮੋਬਾਇਲ ਕੰਪਨੀ ਦੇ ਸ਼ੋਅ ਰੂਮ ਸਾਹਮਣੇ, ਹੀਰੋ ਹਾਂਡਾ ਏਜੰਸੀ ਭਾਰੂ ਚੌਾਕ ਤੇ ਅਮੌਰ ਗਾਰਡਨ ਦੇ ਸਾਹਮਣੇ ਵੀ ਸੀਵਰੇਜ ਦਾ ਪਾਣੀ ਓਵਰਫ਼ਲੋ ...

ਪੂਰੀ ਖ਼ਬਰ »

ਕਾਟਨ ਫੈਕਟਰੀ 'ਚ ਨਰਮੇ ਨੂੰ ਲੱਗੀ ਅੱਗ

ਮਲੋਟ, 9 ਦਸੰਬਰ (ਪਾਟਿਲ)-ਅਬੋਹਰ ਰੋਡ ਮਲੋਟ ਵਿਖੇ ਇਕ ਕਾਟਨ ਮਿੱਲ ਵਿਚ ਅਚਾਨਕ ਨਰਮੇਂ ਨੂੰ ਲੱਗੀ ਅੱਗ ਕਾਰਨ ਕਰੀਬ 40 ਕੁਇੰਟਲ ਨਰਮਾ ਸੜ੍ਹ ਕੇ ਸੁਆਹ ਹੋ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ | ਅੱਗ ਲੱਗਣ ਦੀ ਸੂਚਨਾ ਮਿਲਦਿਆਂ ਫਾਇਰ ਬਿ੍ਗੇਡ ...

ਪੂਰੀ ਖ਼ਬਰ »

ਨਿਸ਼ਾਨ ਅਕੈਡਮੀ ਵਲੋਂ ਸ਼ਬਦ ਕੀਰਤਨ ਮੁਕਾਬਲਿਆਂ 'ਚ ਪਹਿਲਾ ਸਥਾਨ ਹਾਸਲ

ਮਲੋਟ, 9 ਦਸੰਬਰ (ਗੁਰਮੀਤ ਸਿੰਘ ਮੱਕੜ)-ਨਿਸ਼ਾਨ ਅਕੈਡਮੀ ਔਲਖ ਦੀ ਟੀਮ ਨੇ ਮਲੋਟ ਦੇ ਜੀ.ਟੀ.ਬੀ. ਸਕੂਲ ਵਿਚ ਹੋਣ ਵਾਲੇ ਸ਼ਬਦ ਕੀਰਤਨ ਮੁਕਾਬਲੇ 'ਚ ਲਗਾਤਾਰ ਚੌਥੀ ਵਾਰ ਪਹਿਲਾ ਸਥਾਨ ਹਾਸਲ ਕੀਤਾ ਹੈ | ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਜੀ.ਟੀ.ਬੀ. ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਡੈਲੀਗੇਟ ਇਜਲਾਸ ਹਲਕਾ ਵਿਧਾਇਕ ਕੰਵਰਜੀਤ ਸਿੰਘ ਬਰਕੰਦੀ ਦੀ ਅਗਵਾਈ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਹੋਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਡੈਲੀਗੇਟ ਇਜਲਾਸ ਹਲਕਾ ਵਿਧਾਇਕ ਕੰਵਰਜੀਤ ਸਿੰਘ ਬਰਕੰਦੀ ਦੀ ਅਗਵਾਈ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ, ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗ੍ਰਤਿ ਸੰਸਥਾਨ ਵਲੋਂ ਸਥਾਨਕ ਵਿਸ਼ਾਲ ਨਗਰ ਗਲੀ ਨੰ:-3 ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਾਧਵੀ ਜਸਪ੍ਰੀਤ ਭਾਰਤੀ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਜ਼ਿਆਦਾਤਰ ਲੋਕ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 9 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਏ.ਐੱਸ.ਆਈ. ਗੁਰਾਂਦਿੱਤਾ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX