ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 2 hours ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 3 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 3 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 4 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 4 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 4 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 5 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 5 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 6 hours ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 6 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 7 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 7 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 7 hours ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 8 hours ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 8 hours ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 8 hours ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 8 hours ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 9 hours ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 9 hours ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 9 hours ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 10 hours ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 10 hours ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 10 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 11 hours ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 11 hours ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 11 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 11 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 12 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 12 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 13 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 13 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  about 1 hour ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  46 minutes ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  about 1 hour ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਮੱਘਰ ਸੰਮਤ 551

ਮਾਨਸਾ

-ਮਾਮਲਾ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਦਾ ਵਾਅਦਾ ਪੂਰਾ ਨਾ ਕਰਨ ਦਾ-

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਪੂਰ ਰੈਲੀ

ਮਾਨਸਾ, 9 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਅਤੇ ਚੋਣਾਂ ਸਮੇਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਜਿਲ੍ਹਾ ਮਾਨਸਾ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਪੂਰ ਰੈਲੀ ਕੱਢੀ ਗਈ | ਯੂਨੀਅਨ ਦੇ ਜਿਲ੍ਹਾ ਦਫ਼ਤਰ ਤੋਂ ਸ਼ੁਰ ਰੋਸ ਮਾਰਚ ਬੱਸ ਸਟੈਂਡ ਚੌਾਕ ਮਾਨਸਾ 'ਚ ਰੋਸ ਮੁਜਾਹਰਾ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਜ਼ਦੀਕ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ | ਇਸ ਮੌਕੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਸਿੰਦਰਪਾਲ ਸਿੰਘ ਚਕੇਰੀਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਮਜ਼ਦੂਰਾਂ ਨਾਲ ਬਹੁਤ ਸਾਰੇ ਝੂਠੇ ਵਾਅਦੇ ਕੀਤੇ ਪਰ ਇਕ ਵੀ ਪੂਰਾ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਪੱਲੇਦਾਰ ਮਜ਼ਦੂਰਾਂ ਨਾਲ ਸੰਗਰੂਰ ਵਿਖੇ ਵਾਅਦਾ ਕੀਤਾ ਕਿ ਪਾਰਟੀ ਦੀ ਸਰਕਾਰ ਬਣਨ ਸਾਰ ਹੀ ਪੰਜਾਬ ਦੀਆਂ ਫੂਡ ਏਜੰਸੀਆਂ ਵਿਚੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰ ਕੇ ਪੱਲੇਦਾਰ ਯੂਨੀਅਨਾਂ ਦੀ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਿੱਧਾ ਕੰਮ ਸੌਾਪਿਆ ਜਾਵੇਗਾ | ਉਨ੍ਹਾਂ ਕਿਹਾ ਕਿ 3 ਸਾਲ ਬੀਤ ਜਾਣ 'ਤੇ ਵੀ ਕੈਪਟਨ ਸਰਕਾਰ ਵਲੋਂ ਕੀਤਾ ਵਾਅਦਾ ਵਫ਼ਾ ਨਹੀਂ ਹੋਇਆ | ਕਰਮਾ ਸਿੰਘ ਪ੍ਰਧਾਨ ਮਾਨਸਾ, ਗੁਰਦੇਵ ਸਿੰਘ ਕਾਮਰੇਡ, ਸੁਖਦੇਵ ਸਿੰਘ ਬੁਢਲਾਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਸੰਘਰਸ਼ ਲੜਨ ਲਈ ਤਿਆਰ ਰਹਿਣ | ਇਸ ਰੋਸ ਰੈਲੀ 'ਚ ਪੱਲੇਦਾਰ ਮਜ਼ਦੂਰਾਂ ਨੇ ਇਕ ਦਿਨ ਲਈ ਕੰਮ ਦਾ ਬਾਈਕਾਟ ਕਰ ਕੇ ਸ਼ਮੂਲੀਅਤ ਕੀਤੀ | ਇਸ ਮੌਕੇ ਐਸ.ਡੀ.ਐਮ. ਮਾਨਸਾ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਮੰਗ ਪੱਤਰ ਸੌਾਪਿਆ ਗਿਆ | ਰੈਲੀ ਨੂੰ ਪੱਪੀ ਸਿੰਘ ਬੁਢਲਾਡਾ, ਪੱਪੀ ਭੀਖੀ, ਛਿੰਦਾ ਸਰਦੂਲਗੜ੍ਹ, ਸਿੰਦਰਪਾਲ ਬਰੇਟਾ, ਦਰਸ਼ਨ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਦੇ ਕਾਮਰੇਡ ਭਗਵੰਤ ਸਿੰਘ ਸਮਾਉਂ, ਜਰਨੈਲ ਸਿੰਘ ਰੇਹੜੀ ਯੂਨੀਅਨ, ਨਿਰਮਲ ਸਿੰਘ ਬੁਢਲਾਡਾ, ਲਾਲ ਚੰਦ ਯਾਦਵ ਆਦਿ ਨੇ ਵੀ ਸੰਬੋਧਨ ਕੀਤਾ |

ਸੀਵਰੇਜ ਪਾਉਣ ਦੀ ਮੰਗ

ਸਰਦੂਲਗੜ੍ਹ, 9 ਦਸੰਬਰ ( ਅਰੋੜਾ)- ਸਥਾਨਕ ਸ਼ਹਿਰ ਦੀ ਸਿਰਸਾ ਮਾਨਸਾ ਰੋਡ 'ਤੇ ਬਣੇ ਗੰਦੇ ਪਾਣੀ ਦੇ ਨਿਕਾਸੀ ਵਾਲੇ ਨਾਲੇ ਬੰਦ ਕਰ ਕੇ ਸੀਵਰੇਜ ਪਾਉਣ ਦੀ ਮੰਗ ਸਬੰਧੀ ਇਕ ਪੱਤਰ ਡੀ.ਸੀ. ਮਾਨਸਾ ਨੂੰ ਭੇਜ ਕੇ ਦੱਸਿਆ ਹੈ ਕਿ ਇਸ ਰੋਡ 'ਤੇ ਬਣੇ ਨਿਕਾਸੀ ਨਾਲੇ 6-7 ਫੁੱਟ ਡੂੰਘੇ ...

ਪੂਰੀ ਖ਼ਬਰ »

ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮਹਿਮਾ ਸਰਜਾ, 9 ਦਸੰਬਰ (ਰਾਮਜੀਤ ਸ਼ਰਮਾ)- ਔਰਤ ਵਲੋਂ ਆਪਣੇ ਪਤੀ ਤੋਂ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ¢ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਮਿ੍ਤਕ ਦੇ ਭਰਾ ਗੁਲਾਬ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਛੱਤੇਆਣਾ (ਮੁਕਤਸਰ) ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਰਾਤ ਨੂੰ ਆਉਣ ਵਿਰੁੱਧ ਬਿਜਲੀ ਗਰਿੱਡ ਦਾ ਘਿਰਾਓ ਅੱਜ

ਮਾਨਸਾ, 9 ਦਸੰਬਰ (ਸ. ਰਿ.)- ਪਿੰਡ ਖਿਆਲਾ ਕਲਾਂ, ਖਿਆਲਾ ਖੁਰਦ ਅਤੇ ਮਲਕਪੁਰ ਖਿਆਲਾ ਦੇ ਕਿਸਾਨਾਂ ਵਲੋਂ ਖੇਤੀ ਮੋਟਰਾਂ ਨੂੰ ਰਾਤ ਨੂੰ ਦਿੱਤੀ ਜਾ ਰਹੀ ਸਪਲਾਈ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਅਗਵਾਈ ਹੇਠ ਬਿਜਲੀ ਗਰਿੱਡ ਦੇ ਘਿਰਾਓ ਦਾ ਐਲਾਨ 10 ਦਸੰਬਰ ...

ਪੂਰੀ ਖ਼ਬਰ »

ਓਵਰਲੋਡ ਵਾਹਨਾਂ ਕਾਰਨ ਵਾਪਰਦੇ ਨੇ ਭਿਆਨਕ ਹਾਦਸੇ

ਬਰੇਟਾ , 9 ਦਸੰਬਰ (ਰਾਵਿੰਦਰ ਕੌਰ ਮੰਡੇਰ)- ਸੜਕਾਂ 'ਤੇ ਚੱਲ ਰਹੇ ਓਵਰਲੋਡ ਵਾਹਨ ਆਵਾਜਾਈ ਵਿਚ ਤਾਂ ਵਿਘਨ ਪਾਉਂਦੇ ਹੀ ਹਨ | ਇਸ ਦੇ ਨਾਲ ਵੱਡੇ ਹਾਦਸਿਆਂ ਦਾ ਵੀ ਕਾਰਨ ਬਣਦੇ ਹਨ | ਜਿਆਦਾਤਰ ਤੂੜੀ ਵਾਲੇ ਓਵਰਲੋਡ ਟਰੱਕ ਤੇ ਟਰਾਲੀਆਂ ਸੜਕਾਂ 'ਤੇ ਮੌਤ ਨੂੰ ਸੱਦਾ ਦਿੰਦੀਆਂ ...

ਪੂਰੀ ਖ਼ਬਰ »

ਸੀ.ਸੀ.ਆਈ. ਬਠਿੰਡਾ ਦੇ ਦਫ਼ਤਰ ਅੱਗੇ 16 ਦੇ ਧਰਨੇ 'ਚ ਸ਼ਾਮਿਲ ਹੋਣ ਦਾ ਐਲਾਨ

ਮਾਨਸਾ, 9 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੀ.ਸੀ.ਆਈ. ਵਲੋਂ ਨਰਮੇ ਦੀ ਖ਼ਰੀਦ ਅਤੇ ਅਦਾਇਗੀ 'ਚ ਢਿੱਲ ਵਰਤਣ ਕਾਰਨ 16 ਦਸੰਬਰ ਨੂੰ ਸੀ.ਸੀ.ਆਈ. ਬਠਿੰਡਾ ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਧਰਨਾ ਦਿੱਤਾ ਜਾਵੇਗਾ ਜਿਸ 'ਚ ਜ਼ਿਲ੍ਹਾ ਮਾਨਸਾ ਦੇ ...

ਪੂਰੀ ਖ਼ਬਰ »

ਸੀ.ਪੀ.ਆਈ. ਦੀ ਮਾਨਸਾ ਰੈਲੀ ਲਈ ਲੋਕਾਂ 'ਚ ਭਾਰੀ ਉਤਸ਼ਾਹ - ਹਰਦੇਵ ਅਰਸ਼ੀ

ਝੁਨੀਰ, 9 ਦਸੰਬਰ (ਰਮਨਦੀਪ ਸਿੰਘ ਸੰਧੂ)-ਭਾਰਤੀ ਕੌਮਨਿਸਟ ਪਾਰਟੀ ਵਲੋਂ 26 ਦਸੰਬਰ ਨੂੰ ਮਾਨਸਾ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ ਇਸ ਰੈਲੀ ਲਈ ਲੋਕਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਬਾਜੇਵਾਲਾ, ਖਿਆਲੀ ਚਹਿਲਾਂ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਦਾ ਕਾਰਨ ਬਣ ਰਹੀਆਂ ਹਨ ਅਨਾਜ ਮੰਡੀ ਬਾਹਰ ਲੱਗਦੀਆਂ ਰੇੜੀਆਂ

ਬੁਢਲਾਡਾ, 9 ਦਸੰਬਰ (ਸਵਰਨ ਸਿੰਘ ਰਾਹੀ)-ਸਥਾਨਕ ਅਨਾਜ ਮੰਡੀ ਦੇ ਮਾਲ ਗੁਦਾਮ ਵਾਲੇ ਦਰਵਾਜ਼ੇ ਦੇ ਸਾਹਮਣੇ ਸੜਕ 'ਤੇ ਲੱਗੀਆਂ ਸਬਜ਼ੀ ਤੇ ਫਰੂਟ ਦੀਆਂ ਰੇੜ੍ਹੀਆਂ ਜਿੱਥੇ ਇਸ ਦਰਵਾਜ਼ੇ ਦੇ ਦੁਕਾਨਦਾਰਾਂ ਲਈ ਮੁਸ਼ਕਲਾਂ ਪੈਦਾ ਕਰ ਰਹੀਆਂ ਹਨ ਉੱਥੇ ਟਰੈਫ਼ਿਕ ਸਮੱਸਿਆ ਦਾ ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਭਲਕੇ ਮੀਂਹ ਤੇ ਗੜੇ ਪੈਣ ਦੀ ਪੇਸ਼ੀਨਗੋਈ

ਭਾਗੀਵਾਂਦਰ, 9 ਦਸੰਬਰ (ਮਹਿੰਦਰ ਸਿੰਘ ਰੂਪ)-ਮੌਸਮ ਵਿਭਾਗ ਵਲੋਂ 11 ਦਸੰਬਰ ਨੂੰ ਪੰਜਾਬ 'ਚ ਕਈ ਥਾਵਾਂ ਤੇ ਮੀਂਹ ਅਤੇ ਗੜੇ ਪੈਣ ਦੀ ਪੇਸ਼ਨਗੋਈ ਕੀਤੀ ਗਈ ਹੈ | ਜਿਸ ਕਰਕੇ ਮੌਸਮ ਹੋਰ ਠੰਢਾ ਹੋਣ ਦੀ ਸੰਭਾਵਨਾ ਹੈ | ਖੇਤੀਬਾੜੀ ਵਿਭਾਗ ਤਲਵੰਡੀ ਸਾਬੋ ਦੇ ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

8 ਕਿੱਲੋ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਇਕ ਔਰਤ ਨੂੰ 8 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਗਿ੍ਫ਼ਤਾਰ ਕਰਕੇ ਹਵਾਲਾਤ 'ਚ ਬੰਦ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਰਾਮਾਂ ਮੰਡੀ, 9 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਬਾਬਾ ਰਾਮਦੇਵ ਧਰਮਸ਼ਾਲਾ ਵਿਚ ਡਾ.ਬੀ.ਆਰ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਡਾ. ਅੰਬੇਦਕਰ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਅਗਵਾਈ ਹੇਠ ਮਨਾਏ ਇਸ ਦਿਵਸ 'ਚ ਵੱਖ-ਵੱਖ ਸਮਾਜਸੇਵੀ ਅਤੇ ...

ਪੂਰੀ ਖ਼ਬਰ »

ਥਾਣਾ ਸੰਗਤ 'ਚ ਖੜ੍ਹੇ ਵਾਹਨਾਂ ਦੀ ਨਿਲਾਮੀ ਕਰਵਾਈ

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਵਿਖੇ ਵੱਖ-ਵੱਖ ਮੁਕੱਦਮਿਆਂ 'ਚ ਖੜ੍ਹੇ ਫੈਸਲਾ ਸ਼ੁਦਾ ਵਾਹਨਾਂ ਦੀ ਨਿਲਾਮੀ ਅੱਜ ਸਰਕਾਰੀ ਅਧਿਕਾਰੀਆਂ ਦੇ ਪੈਨਲ ਦੁਆਰਾ ਕਰਵਾਈ ਗਈ | ਥਾਣਾ ਸੰਗਤ ਦੇ ਮਾਲਖਾਨਾ ਇੰਚਾਰਜ ਸਹਾਇਕ ਥਾਣੇਦਾਰ ਹਰੀ ਸਿੰਘ ਨੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ 3 ਜਥੇਬੰਦੀਆਂ ਵਲੋਂ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ

ਬਠਿੰਡਾ, 9 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)-ਆਪਣੀਆਂ ਮੰਗਾਂ ਨਾ ਮੰਨੇ ਜਾਣ ਅਤੇ ਵਿਚਾਰ ਵਟਾਂਦਰੇ ਲਈ ਮੀਟਿੰਗ ਦਾ ਸਮਾਂ ਦੇ ਕੇ ਭੱਜਣ ਦੇ ਦੋਸ਼ ਲਗਾਉਂਦਿਆਂ ਬਿਜਲੀ ਮੁਲਾਜ਼ਮਾਂ ਦੀਆਂ 3 ਜਥੇਬੰਦੀਆਂ ਵਲੋਂ ਥਰਮਲ ਕਾਲੋਨੀ ਦੇ ਗੇਟ ਨੰਬਰ 3 ਦੇ ਸਾਹਮਣੇ ਸਾਂਝਾ ਧਰਨਾ ...

ਪੂਰੀ ਖ਼ਬਰ »

ਬੁਰਜ ਢਿੱਲਵਾਂ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 12 ਨੂੰ

ਜੋਗਾ, 9 ਦਸੰਬਰ (ਹਰਜਿੰਦਰ ਸਿੰਘ)-ਮਾਨਸਾ ਜਿਲ੍ਹੇ ਦੇ ਪਿੰਡ ਬੁਰਜ ਢਿੱਲਵਾਂ ਵਿਖੇ ਪਹਿਲਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ 12 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਜਗਦੀਪ ਸਿੰਘ ਬੁਰਜ ਢਿੱਲਵਾਂ ਨੇ ਦੱਸਿਆ ਕਿ ਨਗਰ ਨਿਵਾਸੀਆਂ, ਭਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨਫਰੰਸ ਕੀਤੀ

ਮਾਨਸਾ, 9 ਦਸੰਬਰ (ਸ. ਰਿ.)- ਪਿੰਡ ਉ ੱਭਾ ਵਿਖੇ ਮਜ਼ਦੂਰ ਮੁਕਤੀ ਮੋਰਚਾ ਦੀ ਪਿੰਡ ਇਕਾਈ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਨਫਰੰਸ ਕੀਤੀ ਗਈ | ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਕਰਮਚਾਰੀਆਂ ਵਲੋਂ ਤਨਖਾਹਾਂ ਨਾ ਮਿਲਣ ਕਾਰਨ ਅਣਮਿੱਥੇ ਸਮੇਂ ਦੀ ਹੜਤਾਲ

ਸਰਦੂਲਗੜ੍ਹ, 9 ਦਸੰਬਰ (ਜੀ.ਐਮ.ਅਰੋੜਾ)-ਸਥਾਨਕ ਸ਼ਹਿਰ ਦੀ ਨਗਰ ਪੰਚਾਇਤ 'ਚ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨੀਆਂ ਤੋ ਤਨਖਾਹਾਂ ਨਾ ਮਿਲਣ ਕਾਰਨ ਕਲਮ ਛੋੜ ਹੜਤਾਲ ਕਰ ਕੇ ਰੋਸ ਧਰਨੇ ਤੇ ਬੈਠ ਗਏ | ਰੋਸ ਧਰਨੇ ਨੂੰ ਸੰਬੋਧਨ ਕਰਦਿਆ ਮਿੳਾੁਸਪਲ ਵਰਕਰ ਯੂਨੀਅਨ ...

ਪੂਰੀ ਖ਼ਬਰ »

ਮੋਟਰਾਂ ਲਈ ਦਿਨ ਸਮੇਂ ਬਿਜਲੀ ਦੇਣ ਸਬੰਧੀ ਐਕਸੀਅਨ ਨੂੰ ਮੰਗ ਪੱਤਰ ਦਿੱਤਾ

ਬੁਢਲਾਡਾ, 9 ਦਸੰਬਰ (ਸਵਰਨ ਸਿੰਘ ਰਾਹੀ)-ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦਿਨ ਸਮੇਂ ਦੇਣ ਦੀ ਮੰਗ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂਆਂ ਨੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਦੀ ਅਗਵਾਈ ਹੇਠ ਸਥਾਨਕ ਬਿਜਲੀ ਬੋਰਡ ਦੇ ਐਕਸੀਅਨ ਨੂੰ ਮੰਗ ...

ਪੂਰੀ ਖ਼ਬਰ »

ਬਠਿੰਡਾ ਤੋਂ ਅੰਮਿ੍ਤਸਰ ਤੱਕ ਕਰਵਾਈ ਦੌੜ 'ਚ ਮਾਨਸਾ ਦੇ ਸਾਈਕਲਿਸਟ ਮੋਹਰੀ

ਮਾਨਸਾ/ ਬੁਢਲਾਡਾ, 9 ਦਸੰਬਰ (ਧਾਲੀਵਾਲ/ ਰਾਹੀ)-ਸਾਈਕਲ ਗਰੁੱਪ ਬਠਿੰਡਾ ਵਲੋਂ ਕਰਵਾਏ ਓਡੈਸਕ ਇੰਡੀਆਂ ਸਾਈਕਲਿੰਗ ਮੁਕਾਬਲਿਆ 'ਚ ਮਾਨਸਾ ਦੇ ਸਾਈਕਲਿਸਟ ਮੋਹਰੀ ਰਹੇ ਹਨ | ਈਕੋ ਵੀਲਰਜ਼ ਗਰੁੱਪ ਮਾਨਸਾ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਸਾਬਕਾ ਪ੍ਰਧਾਨ ਨਗਰ ਕੌਾਸਲ ...

ਪੂਰੀ ਖ਼ਬਰ »

ਵਿਦਿਆਰਥਣ ਸਨਮਾਨਿਤ

ਝੁਨੀਰ, 9 ਦਸੰਬਰ (ਸੰਧੂ)- ਐੱਸ. ਆਰ. ਐੱਸ. ਐੱਮ. ਪਬਲਿਕ ਸਕੂਲ ਘੁਰਕਣੀ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ ਅੰਡਰ-19 'ਚ 62 ਕਿਲੋਗ੍ਰਾਮ ਭਾਰ ਵਰਗ ਕੁਸ਼ਤੀ 'ਚ ਪੰਜਾਬ ਭਰ ਵਿਚੋਂ ਕਾਂਸੇ ਦਾ ਤਗਮਾ ਹਾਸਲ ਕੀਤਾ ਹੈ | ਸਕੂਲ ਸਟਾਫ਼ ਵਲੋਂ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX