ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  36 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  42 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  55 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਝੰਡਾ ਦਿਵਸ ਫੰਡ ਇਕੱਤਰ ਕਰਨ ਲਈ ਡੀ. ਸੀ. ਨੇ ਟੀਮਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਸ਼ਰਧਾ ਨਾਲ ਮਨਾਇਆ ਗਿਆ ਤੇ ਕਰੀਬ 4 ਲੱਖ ਸਟਿੱਕਰ ਪੂਰੇ ਜ਼ਿਲ੍ਹੇ 'ਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਲੋਂ ਵੰਡੇ ਗਏ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸ਼ਹੀਦਾਂ ਦੀ ਬਹਾਦਰੀ ਨੂੰ ਸਤਿਕਾਰਨ, ਸਾਬਕਾ ਸੈਨਿਕਾਂ ਨੂੰ ਮਾਣ ਦੇਣ ਤੇ ਸੁਰੱਖਿਆ ਸੈਨਾਵਾਂ ਨਾਲ ਇਕਜੁੱਟਤਾ ਨੂੰ ਪ੍ਰਗਟਾਉਣ ਲਈ ਇਹ ਦਿਹਾੜਾ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਦਿਨ ਪੂਰਾ ਰਾਸ਼ਟਰ ਝੰਡਾ ਦਿਵਸ ਫੰਡ ਲਈ ਦਾਨ ਦੇ ਕੇ ਸੁਰੱਖਿਆ ਸੈਨਾਵਾਂ ਪ੍ਰਤੀ ਆਪਣੀ ਸਾਂਝ ਪ੍ਰਗਟ ਕਰਦਾ ਹੈ | ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ 'ਚ 571 ਸ਼ਹੀਦ, 457 ਪੁਰਸਕਾਰ ਜੇਤੂ ਤੇ 60 ਹਜ਼ਾਰ ਦੇ ਕਰੀਬ ਸਾਬਕਾ ਸੈਨਿਕਾਂ ਤੇ ਵਿਧਵਾਵਾਂ ਦੀ ਗਿਣਤੀ ਹੈ | ਉਨ੍ਹਾਂ ਇਸ ਮੌਕੇ ਝੰਡਾ ਦਿਵਸ ਫੰਡ ਇਕੱਤਰ ਕਰਨ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਵਿਭਾਗ ਵਲੋਂ ਤਾਇਨਾਤ ਕੀਤੀਆਂ ਵਿਦਿਆਰਥੀਆਂ ਦੀਆਂ ਟੀਮਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ | ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ ਵੱਖ-ਵੱਖ ਅਧਿਕਾਰੀਆਂ ਦੇ ਸਟਿੱਕਰ ਵੀ ਲਗਾਏ ਗਏ | ਇਸ ਤੋਂ ਪਹਿਲਾਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵੀ ਹਥਿਆਰਬੰਦ ਸੈਨਾ ਝੰਡਾ ਦਿਵਸ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਤੋਂ ਇਲਾਵਾ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਦਲੀ ਵੀ ਦਿੱਤੀ ਗਈ | ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ (ਰਿਟਾ:) ਨੇ ਹਥਿਆਰਬੰਦ ਸੈਨਿਕ ਝੰਡਾ ਦਿਵਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਵਸ ਨੂੰ ਮਨਾਉਣ ਲਈ 4 ਲੱਖ ਦੇ ਕਰੀਬ ਸਟਿੱਕਰ ਪੂਰੇ ਜ਼ਿਲ੍ਹੇ 'ਚ ਵੰਡੇ ਗਏ ਹਨ | ਇਸ ਮੌਕੇ ਬਿ੍ਗੇਡੀਅਰ ਸੁਰਜੀਤ ਸਿੰਘ, ਉਪ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਕਰਨਲ ਮਲੂਕ ਸਿੰਘ (ਰਿਟਾ:), ਕਰਨਲ ਕੇ. ਮਹਿੰਦਰ ਸਿੰਘ, ਕਰਨਲ ਕਰਮ ਸਿੰਘ, ਲੈਫ: ਕਰਨਲ ਵੀ. ਐਮ. ਐਸ. ਬੈਂਸ, ਲੈਫ: ਕਰਨਲ ਐਲ. ਕੇ. ਵਿਜ, ਲੈਫ: ਕਰਨਲ ਗੁਰਚਰਨ ਸਿੰਘ, ਵਿੰਗ ਕਮਾਂਡੈਂਟ ਕੇ. ਐਸ. ਸੈਣੀ, ਵਿੰਗ ਕਮਾਂਡਰ ਜੀਤ ਸਿੰਘ, ਮੇਜਰ ਜੀ. ਐਸ. ਬਾਜਵਾ, ਸੁਪਰਡੰਟ ਰਛਪਾਲ ਸਿੰਘ, ਬਲਜੀਤ ਕੌਰ, ਸਤੀਸ਼ ਸਿੰਘ ਬੱਗਾ, ਸੂਬੇਦਾਰ ਮੇਜਰ ਰਾਮਪਾਲ, ਮਨਜੀਤ ਸਿੰਘ, ਹਰਬੰਸ ਸਿੰਘ, ਸੂਬੇਦਾਰ ਮੇਜਰ ਜਸਵਿੰਦਰ ਸਿੰਘ ਧਾਮੀ, ਜ਼ਿਲ੍ਹੇ ਦੀਆਂ ਵੱਖ-ਵੱਖ ਸਾਬਕਾ ਸੈਨਿਕ ਐਸੋਸੀਏਸ਼ਨ ਦੇ ਮੈਂਬਰ, ਸਾਬਕਾ ਸੈਨਿਕ ਤੇ ਵਿਧਵਾਵਾਂ ਹਾਜ਼ਰ ਸਨ |

ਵੱਖ-ਵੱਖ ਥਾਵਾਂ ਤੋਂ ਚੋਰੀ ਹੋਈਆਂ ਮੱਝਾਂ ਪਿੰਡ ਸੁੰਡੀਆਂ ਤੋਂ ਗੁੱਜਰਾਂ ਦੇ ਡੇਰੇ ਤੋਂ ਬਰਾਮਦ

ਘੋਗਰਾ, 10 ਦਸੰਬਰ (ਆਰ. ਐਸ. ਸਲਾਰੀਆ)-ਬੀਤੀ ਰਾਤ ਹਰਿੰਦਰ ਸਿੰਘ ਪੁੱਤਰ ਮਹਿੰਗਾ ਪਿੰਡ ਜਲੋਟਾ ਦੀਆਂ ਹਵੇਲੀ ਵਿਚ ਬੰਨੀ 1 ਮੱਝ, 2 ਗਾਵਾਂ, ਇਕ ਕੱਟਾ ਹਵੇਲੀ ਦੀ ਕੰਧ ਤੋੜ ਕੇ ਚੋਰੀ ਕਰ ਲਈਆਂ ਗਈਆਂ ਸਨ | ਡੰਗਰਾਂ ਦੀ ਭਾਲ 'ਚ ਮਾਲਕਾਂ ਨੇ ਗੁੱਜਰਾਂ ਦੇ ਡੇਰੇ 'ਤੇ ਆ ਕੇ ਆਪਣੇ ...

ਪੂਰੀ ਖ਼ਬਰ »

ਨਕਦੀ ਤੇ ਮੋਬਾਈਲ ਖੋਹਣ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਨੌਜਵਾਨ ਤੋਂ ਨਕਦੀ ਤੇ ਮੋਬਾਈਲ ਖੋਹਣ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਘਈਆ ਦੇ ਵਾਸੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

50 ਕਿੱਲੋ ਡੋਡੇ ਚੂਰਾ ਪੋਸਤ ਸਮੇਤ 2 ਗਿ੍ਫ਼ਤਾਰ

ਮਿਆਣੀ, 10 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)-ਰਾਣੀ ਪਿੰਡ ਨਜ਼ਦੀਕ ਕਾਰ ਸਵਾਰ 2 ਵਿਅਕਤੀਆਂ ਨੂੰ 50 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ | ਥਾਣਾ ਮੁਖੀ ਟਾਂਡਾ ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਰਿੰਦਰ ਸਿੰਘ ਤੇ ਏ. ਐਸ. ...

ਪੂਰੀ ਖ਼ਬਰ »

ਪਾਣੀ ਤੇ ਸੀਵਰੇਜ ਦੇ ਨਾਜਾਇਜ਼ ਕੁਨੈਕਸ਼ਨ ਰੈਗੂਲਰ ਕੀਤੇ ਜਾਣ-ਕਮਿਸ਼ਨਰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਨਿਗਮ ਦੀ ਹਦੂਦ ਅੰਦਰ ਸ਼ਹਿਰ ਵਾਸੀਆਂ ਵਲੋਂ ਪੀਣ ਵਾਲੇ ਪਾਣੀ ਤੇ ਸੀਵਰੇਜ਼ ਦੇ ਕੁਨੈਕਸ਼ਨ ਆਪਣੇ ਪੱਧਰ 'ਤੇ ਨਾਜਾਇਜ਼ ਤੌਰ 'ਤੇ ਲਗਾਏ ਹੋਏ ਹਨ | ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਮਿੱਟੀ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਹੈ | ਮਾਈਨਿੰਗ ਅਧਿਕਾਰੀ ਹਰਮਿੰਦਰ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮਾਮਲੇ ਦੇ ਦੋਸ਼ੀ ਨੂੰ ਸਜ਼ਾ ਦੇ ਹੁਕਮ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਸੀ. ਜੇ. ਐਮ. ਅਮਿਤ ਸੱਲ੍ਹਣ ਦੀ ਅਦਾਲਤ ਨੇ ਨਾਬਾਲਾਗ ਲੜਕੀ ਨਾਲ ਛੇੜਛਾੜ ਕਰਨ, ਉਸ ਨੂੰ ਧਮਕੀਆਂ ਦੇਣ ਤੇ ਉਸ ਦੀ ਜਾਅਲੀ ਫੇਸਬੁੱਕ ਆਈ. ਡੀ. ਬਣਾ ਕੇ ਲੜਕੀ ਦੀ ਫੋਟੋ ਪਾਉਣ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ...

ਪੂਰੀ ਖ਼ਬਰ »

ਪਾਣੀ ਨੂੰ ਲੈ ਕੇ ਹੋਏ ਝਗੜੇ 'ਚ 9 ਵਿਅਕਤੀ ਨਾਮਜ਼ਦ

ਮਾਹਿਲਪੁਰ, 10 ਦਸੰਬਰ (ਰਜਿੰਦਰ ਸਿੰਘ)-ਪਿੰਡ ਮਹਿਮਦੋਵਾਲ ਕਲਾਂ ਵਿਖੇ ਪਾਣੀ ਨੂੰ ਲੈ ਕੇ ਪੰਚਾਇਤ ਦੀ ਹਾਜ਼ਰੀ 'ਚ ਦੋ ਧਿਰਾਂ ਵਿਚਕਾਰ ਹੋਏ ਝਗੜੇ 'ਚ ਦੋ ਜ਼ਖ਼ਮੀ ਹੋਣ 'ਤੇ 9 ਵਿਅਕਤੀਆਂ 'ਤੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਮਿਲਣ ਕਰ ਕੇ ਰੋਸ ਰੈਲੀ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਦਫ਼ਤਰ 'ਚ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸਮੂਹ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਰੋਕਿਆ ਹੋਈਆਂ ਤਨਖਾਹਾਂ ...

ਪੂਰੀ ਖ਼ਬਰ »

ਡਾਕਟਰਾਂ ਦੀ ਵੱਡੀ ਘਾਟ ਤੋਂ ਪੀੜਤ ਸਿਵਲ ਹਸਪਤਾਲ ਗੜ੍ਹਸ਼ੰਕਰ ਦਾ ਰੱਬ ਰਾਖਾ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)-ਸਿਵਲ ਹਸਪਤਾਲ ਗੜ੍ਹਸ਼ੰਕਰ ਇਸ ਸਮੇਂ ਖੁਦ ਡਾਕਟਰਾਂ ਤੇ ਹੋਰ ਸਟਾਫ਼ ਦੀ ਵੱਡੀ ਘਾਟ ਤੋਂ ਪੀੜਤ ਚੱਲ ਰਿਹਾ ਹੈ | ਵਿਭਾਗ ਦੀ ਅਫਸਰਸ਼ਾਹੀ ਵਲੋਂ ਸਿਵਲ ਹਸਪਤਾਲ ਦੀਆਂ ਲੋੜਾਂ ਤੇ ਮਰੀਜ਼ਾਂ ਦੀ ਖੱਜਲ-ਖੁਆਰੀ ਨੂੰ ਬੇਧਿਆਨ ਕਰ ਕੇ ...

ਪੂਰੀ ਖ਼ਬਰ »

ਪਤੀ-ਪਤਨੀ ਦੇ ਆਤਮ ਹੱਤਿਆ ਵਾਲੇ ਮਾਮਲੇ 'ਚੋਂ 6 ਬਰੀ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ 2007 'ਚ ਇਕ ਬਹੁਚਰਚਿੱਤ ਫਾਈਨਾਂਸ ਕੰਪਨੀ ਨਾਲ ਸਬੰਧਿਤ ਪਤੀ-ਪਤਨੀ ਵਲੋਂ ਕਥਿਤ ਤੌਰ 'ਤੇ ਆਤਮ ਹੱਤਿਆ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ ਦੇ ਪੁਖਤਾ ਸਬੂਤ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਖਾਧ ਪਦਾਰਥਾਂ ਦੇ 11 ਨਮੂਨੇ ਭਰੇ

ਹੁਸ਼ਿਆਰਪੁਰ, 10 ਦਸੰਬਰ (ਹਰਪ੍ਰੀਤ ਕੌਰ, ਬੱਡਲਾ)-ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਸੁਰਿੰਦਰ ਸਿੰਘ ਦੀ ਅਗਵਾਈ ਹੇਠ ਇਥੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰ ਕੇ ਖਾਧ ਪਦਾਰਥਾਂ ਦੇ 11 ਨਮੂਨੇ ਭਰੇ | ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਇਕੱਤਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਕਾਰ ਹੋਈ ਹਾਦਸਾਗ੍ਰਸਤ, ਸਵਾਰ ਹੋਏ ਜ਼ਖ਼ਮੀ

ਐਮਾ ਮਾਂਗਟ, 10 ਦਸੰਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਪਿੰਡ ਖ਼ਾਨਪੁਰ ਨਜ਼ਦੀਕ ਪਿ੍ੰਸ ਢਾਬੇ ਦੇ ਸਾਹਮਣੇ ਇਕ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਹੋਏ ਲਗਾਈ ਗਈ ਬਰੇਕ ਕਾਰਨ ਕਾਰ ਦੇ ਹਾਦਸਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਗੁਰਮੀਤ ਕੌਰ ਸੇਵਾ ਮੁਕਤ ਅਧਿਆਪਕਾ ਦਾ ਸਸਕਾਰ

ਬੱੁਲੋ੍ਹਵਾਲ, 10 ਦਸੰਬਰ (ਪੱਤਰ ਪ੍ਰੇਰਕ)-ਵੱਖ-ਵੱਖ ਸਿੱਖਿਆ ਸੰਸਥਾਵਾਂ ਨਾਲ ਜੁੜੇ ਹੋਏ ਤੇ ਇਲਾਕੇ ਦੇ ਸਮਾਜ ਸੇਵਕ ਮਾ: ਗੁਰਮੀਤ ਸਿੰਘ, ਜਿਨ੍ਹਾਂ ਦੀ ਪਤਨੀ ਗੁਰਮੀਤ ਕੌਰ ਸੇਵਾ ਮੁਕਤ ਅਧਿਆਪਕਾ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਨੇ ਹਮੇਸ਼ਾ ਗੈਂਗਸਟਰਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ-ਡਾ: ਰਵਜੋਤ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ 'ਚ ਵਾਰੋ-ਵਾਰੀ ਸੱਤਾ ਦਾ ਸੁੱਖ ਭੋਗਣ ਵਾਲੀਆਂ ਸਿਆਸੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਵਲੋਂ ਗੈਂਗਸਟਰਾਂ ਨੂੰ ਸਮੇਂ-ਸਮੇਂ ਸਿਰ ਆਪਣੇ ਸਿਆਸੀ ਮੁਫਾਦਾ ਲਈ ਵਰਤਿਆ ਗਿਆ ਤੇ ਇਸ ਦਾ ਖਮਿਆਜ਼ਾ ਆਮ ...

ਪੂਰੀ ਖ਼ਬਰ »

ਅਰੋੜਾ ਵਲੋਂ ਕੈਟਲ ਪਾਊਾਡ ਫਲਾਹੀ ਨੂੰ ਗੋਦ ਲੈਣ ਵਾਲੀ 'ਸੇਵਾ ਪਰਮੋ ਧਰਮ' ਸੁਸਾਇਟੀ ਨੂੰ 21 ਲੱਖ ਦਾ ਚੈੱਕ ਭੇਟ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ...

ਪੂਰੀ ਖ਼ਬਰ »

31ਵੀਂ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖੱੁਡਾ, 10 ਦਸੰਬਰ (ਸਰਬਜੀਤ ਸਿੰਘ)-ਬ੍ਰਹਮ ਗਿਆਨੀ ਮਹੰਤ ਲਾਲ ਸਿੰਘ ਦੀ 31ਵੀਂ ਬਰਸੀ ਨੂੰ ਸਮਰਪਿਤ ਸੰਤ ਤੇਜਾ ਸਿੰਘ ਐਮ. ਏ. ਦੀ ਦੇਖ-ਰੇਖ 'ਚ ਡੇਰਾ ਗੁਰੂਸਰ ਖੱੁਡਾ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵੱਖ-ਵੱਖ ਪਿੰਡਾਂ ਜੀਆਂ ਨੱਥਾ, ਖੁੱਡਾ, ਰੱਲਹਣ ਦੀ ਪ੍ਰਕਰਮਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਦਸੂਹਾ, 10 ਦਸੰਬਰ (ਭੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਭਾਵਨਾ ਤੇ ਕਨਵੀਨਰ ਸ੍ਰੀਮਤੀ ਕਮਲਜੀਤ ਕੌਰ ਨੇ ਸਪੋਰਟਸ ਮੀਟ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਕਰਵਾਇਆ ਮਲਟੀ ਕੰਟਰੀ ਟਿ੍ਪ ਦਾ ਆਯੋਜਨ

ਮੁਕੇਰੀਆਂ, 10 ਦਸੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ 'ਚ ਜਿਥੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਂਦੇ ਹਨ, ਉਥੇ ਹੀ ਸਮੇਂ-ਸਮੇਂ 'ਤੇ ਮਾਤਾ-ਪਿਤਾ ਦੇ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਜਾਂਦਾ ਹੈ | 7 ਦਸੰਬਰ ਨੂੰ ਮਾਤਾ-ਪਿਤਾ ਤੇ ਅਧਿਆਪਕ ...

ਪੂਰੀ ਖ਼ਬਰ »

ਗੁਰਮੀਤ ਸਿੰਘ ਮੁਲਤਾਨੀ ਬੀ. ਪੀ. ਈ. ਓ. ਵਲੋਂ ਸੈਦੂਪੁਰ ਸਕੂਲ ਦਾ ਦੌਰਾ

ਚੌਲਾਂਗ, 10 ਦਸੰਬਰ (ਸੁਖਦੇਵ ਸਿੰਘ)-ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਸੈਦੂਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦਾ ਗੁਰਮੀਤ ਸਿੰਘ ਮੁਲਤਾਨੀ ਬੀ. ਪੀ. ਈ. ਓ. ਟਾਂਡਾ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਸ੍ਰੀਮਤੀ ਨਰਿੰਦਰ ਕੌਰ ਸਕੂਲ ਮੁਖੀ, ਇੰਦਰਜੀਤ ਸਿੰਘ ਤੇ ...

ਪੂਰੀ ਖ਼ਬਰ »

ਸੜਕਾਂ ਤੇ ਸਕੂਲਾਂ ਨਜ਼ਦੀਕ ਬੱਚਿਆਂ ਦੀ ਸੇਫ਼ਟੀ ਲਈ ਲੱਗੇ ਸਾਈਨ ਬੋਰਡ ਹੋਏ ਗ਼ਾਇਬ

ਘੋਗਰਾ, 10 ਦਸੰਬਰ (ਆਰ. ਐਸ. ਸਲਾਰੀਆ)-ਸਰਕਾਰ ਦੁਆਰਾ ਲੱਖਾਂ ਰੁਪਏ ਖ਼ਰਚ ਕਰ ਕੇ ਮੁੱਖ ਸੜਕਾਂ ਤੇ ਿਲੰਕ ਸੜਕਾਂ 'ਤੇ ਬੱਚਿਆਂ ਦੀ ਸੁਰੱਖਿਆ ਵਾਸਤੇ ਸਾਈਨ ਬੋਰਡ ਲਗਵਾਏ ਸਨ ਕਿ ਦੂਰ ਤੋਂ ਆਉਣ ਵਾਲੇ ਤੇਜ਼ ਰਫ਼ਤਾਰ ਵਾਹਨ ਨੂੰ ਦੂਰ ਤੋਂ ਪਤਾ ਲੱਗ ਜਾਵੇ ਕਿ ਅੱਗੇ ਸਕੂਲ ਜਾਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੈਨਸ਼ਨਰਜ਼ ਦਿਵਸ 17 ਨੂੰ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ 17 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਧਾਨ ਕੁਲਵਰਨ ਸਿੰਘ ਦੀ ...

ਪੂਰੀ ਖ਼ਬਰ »

ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਛੇੜਛਾੜ

ਊਨਾ, 10 ਦਸੰਬਰ (ਹਰਪਾਲ ਸਿੰਘ ਕੋਟਲਾ)-ਊਨੇ ਦੇ ਹਰੋਲੀ ਵਿਧਾਨ ਸਭਾ ਖੇਤਰ ਦੇ ਤਹਿਤ ਪੈਂਦੇ ਪਿੰਡ ਬਾਥੂ ਖੇਤਰ ਦੇ ਇਕ ਸਕੂਲ ਦੇ ਅਧਿਆਪਕ ਵਲੋਂ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਅਧਿਆਪਕ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਜੇ. ਪੀ. ਐਮ. ਓ. ਦੇ ਸੱਦੇ 'ਤੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੰਤਰ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਸਬੰਧੀ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ. ਪੀ. ਐਮ. ਓ.) ਦੇ ਸੱਦੇ 'ਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਜੇ. ਪੀ. ਐਮ. ਓ. ਦੇ ਸੂਬਾ ਕਨਵੀਨਰ ਸਤੀਸ਼ ਰਾਣਾ ...

ਪੂਰੀ ਖ਼ਬਰ »

ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਬੱਚੇ ਦੀ ਸਾਂਭ ਸੰਭਾਲ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਵਰਕਸ਼ਾਪ ਡਾ: ਓ. ਪੀ. ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਪ੍ਰਧਾਨਗੀ ਹੇਠ ਪੀ. ਐਚ. ਸੀ. ਚੱਕੋਵਾਲ ਵਿਖੇ ਲਗਾਈ ਗਈ | ਇਸ ਦੌਰਾਨ ਬੱਚਿਆਂ ਦਾ ਟੀਕਾਕਰਨ ਸੰਪੂਰਣ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਪ੍ਰਾਰੰਭ 13 ਨੂੰ

ਭੰਗਾਲਾ, 10 ਦਸੰਬਰ (ਸਰਵਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 151 ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ 13 ਦਸੰਬਰ ਨੂੰ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਦੇਖ-ਰੇਖ ਹੇਠ ਪ੍ਰਾਰੰਭ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਭਾਈ ...

ਪੂਰੀ ਖ਼ਬਰ »

ਕਿੱਤਣਾ ਸਕੂਲ ਨੂੰ ਐਲ. ਈ. ਡੀ. ਭੇਟ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)-ਪਿੰਡ ਕਿੱਤਣਾ ਦੇ ਸ਼ਹੀਦ ਸਰਵਣ ਦਾਸ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਸਰਵਣ ਦਾਸ ਦੇ ਪਰਿਵਾਰ ਦੁਆਰਾ 40 ਇੰਚ ਦੀ ਐਲ. ਈ. ਡੀ. ਭੇਟ ਕੀਤੀ ਗਈ | ਐਲ. ਈ. ਡੀ. ਭੇਟ ਕਰਦੇ ਸ਼ਹੀਦ ਦੇ ਪਰਿਵਾਰਕ ਮੈਂਬਰ ਅਮਰਜੀਤ ਸਿੰਘ ਨੇ ਕਿਹਾ ਕਿ ਸਾਡੇ ...

ਪੂਰੀ ਖ਼ਬਰ »

ਭਗੌੜਾ ਕਰਾਰ ਦਿੱਤੇ ਦੋ ਕੈਦੀਆਂ ਿਖ਼ਲਾਫ਼ ਕੇਸ ਦਰਜ

ਹੁਸ਼ਿਆਰਪੁਰ, 10 ਦਸੰਬਰ (ਹਰਪ੍ਰੀਤ ਕੌਰ)-ਅਦਾਲਤ ਵਲੋਂ ਦੋ ਕੈਦੀਆਂ ਸੰਦੀਪ ਕੁਮਾਰ ਸ਼ਰਮਾ ਵਾਸੀ ਫ਼ਰੀਦਕੋਟ ਤੇ ਰਵਿੰਦਰ ਸਿੰਘ ਵਾਸੀ ਹੁਸ਼ਿਆਰਪੁਰ ਨੂੰ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਸਿਟੀ ਪੁਲਿਸ ਨੇ ਉਕਤ ਦੋਹਾਂ ਕੈਦੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੱਲ੍ਹ ਤੋਂ ਸ਼ੁਰੂ ਹੋਵੇਗੀ ਹੁਸ਼ਿਆਰਪੁਰ ਤੋਂ ਬਿ੍ੰਦਾਵਨ ਲਈ ਬੱਸ ਸੇਵਾ-ਅਰੋੜਾ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਬਿ੍ੰਦਾਵਨ ਲਈ ਸਿੱਧੀ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਸਬੰਧੀ ਕੈਬਨਿਟ ਮੰਤਰੀ ਅਰੋੜਾ ਨੇ ਦੱਸਿਆ ਕਿ 12 ਦਸੰਬਰ ਨੂੰ ਸਵੇਰੇ 7 ਵਜੇ ਪਹਿਲੀ ਬੱਸ ਬਿ੍ੰਦਾਵਨ ਲਈ ...

ਪੂਰੀ ਖ਼ਬਰ »

ਸੈਦੂਪਰ ਵਿਖੇ ਕੈਂਪ ਲਗਾਇਆ

ਚੌਲਾਂਗ, 10 ਦਸੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਟਾਂਡਾ ਤੋਂ ਵਿਧਾਇਕ ਤੇ ਮੁੱਖ ਮੰਤਰੀ ਦੇ ਸਲਾਹਕਾਰ ਸ. ਸੰਗਤ ਸਿੰਘ ਗਿਲਜ਼ੀਆ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੋਕਾਂ ਦੀ ਮਦਦ ਲਈ ਸੂਬੇ ਦਾ ਪਹਿਲਾ ਮੋਬਾਈਲ ਬੱਸ ਹਸਪਤਾਲ ਸੇਵਾ ਲੋਕਾਂ ਦੀ ਸੇਵਾ ਲਈ ਭੇਟ ਕੀਤੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਤਹਿਤ ਹੋ ਰਿਹੈ ਲੱਖਾਂ ਦਾ ਕੈਸ਼ਲੈਸ ਮੁਫ਼ਤ ਇਲਾਜ-ਡਾ: ਰਾਜ

ਚੱਬੇਵਾਲ, 10 ਦਸੰਬਰ (ਸਖ਼ੀਆ)-ਸੰਸਥਾ ਕੋਸ਼ਿਸ਼ ਵਲੋਂ ਪਿੰਡ ਲਹਿਲੀ ਖੁਰਦ ਵਿਖੇ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦਾ ਉਦਘਾਟਨ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਹਲਕੇ 'ਚ ਬਿਹਤਰ ਸਿਹਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੱਦੇ 'ਤੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪੱਧਰੀ ਸੱਦੇ 'ਤੇ ਫਰੰਟ ਦੀ ਗੜ੍ਹਸ਼ੰਕਰ ਦੇ ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਵਲੋਂ ਜਥੇਬੰਦੀ ਨੂੰ ਸਮਾਂ ਦੇ ਕੇ ਮੁਨਕਰ ਹੋਣ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਅਪਸ਼ਬਦ ...

ਪੂਰੀ ਖ਼ਬਰ »

ਐਨ. ਆਰ. ਆਈ. ਨੇ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ

ਨੰਗਲ ਬਿਹਾਲਾਂ, 10 ਦਸੰਬਰ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਪੰਜਢੇਰਾ ਕਲਾ ਵਿਖੇ ਐਨ. ਆਰ. ਆਈ. ਪਰਿਵਾਰ ਨੇ ਪਿੰਡ ਦੀ ਸਰਾਂਅ ਲਈ 2 ਲੱਖ ਰੁਪਏ ਦੀ ਨਕਦ ਸਹਾਇਤਾ ਕੀਤੀ ਤੇ ਨਾਲ ਹੀ ਪਿੰਡ ਦੇ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਤੇ ਕੰਬਲ ਵੰਡੇ | ਇਸ ਸਬੰਧੀ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਸੜਕਾਂ ਤੋਂ ਲੰਘਦੇ ਪਸ਼ੂਆਂ ਦੇ ਝੁੰਡਾਂ ਤੋਂ ਰਾਹਗੀਰ ਪ੍ਰੇਸ਼ਾਨ

ਕੋਟਫਤੂਹੀ, 10 ਦਸੰਬਰ (ਅਮਰਜੀਤ ਸਿੰਘ ਰਾਜਾ)-ਪਸ਼ੂ ਪਾਲਕ ਆਪਣੇ ਪਸ਼ੂਆਂ ਨੂੰ ਮੁੱਖ ਤੇ ਸੰਪਰਕ ਸੜਕਾਂ 'ਤੇ ਲੈ ਕੇ ਲੰਘਦੇ ਰੋਜ਼ਾਨਾ ਆਮ ਹੀ ਦੇਖੇ ਜਾ ਸਕਦੇ ਹਨ, ਜੋ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਬਣੇ ਹੋਏ ਹਨ | ਸੜਕਾਂ 'ਤੋਂ ਲੰਘਦੇ ਇਨ੍ਹਾਂ ਪਸ਼ੂਆਂ ਕਾਰਨ ...

ਪੂਰੀ ਖ਼ਬਰ »

ਤਰੋਦਸ਼ੀ ਦਿਵਸ ਧੂਮਧਾਮ ਨਾਲ ਮਨਾਇਆ

ਊਨਾ, 10 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਦਮਦਮਾ ਅਸਥਾਨ ਬਾਬਾ ਸਾਹਿਬ ਸਿੰਘ ਬੇਦੀ ਵਿਖੇ ਤਰੋਦਸ਼ੀ ਦਿਵਸ ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸਮੂਹ ਸੰਗਤਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠਾਂ ਦੀ ਸਮਾਪਤੀ ਉਪਰੰਤ ਸੰਤ ਸਮਾਗਮ ਤੇ ...

ਪੂਰੀ ਖ਼ਬਰ »

ਸੁਕੇਸ਼ ਗੁਪਤਾ ਤੇ ਰੀਨਾ ਗੁਪਤਾ ਨੇ ਸਪੈਸ਼ਲ ਬੱਚਿਆਂ ਨਾਲ ਮਨਾਈ ਵਰ੍ਹੇਗੰਢ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਜੇ. ਐਸ. ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ 'ਚ ਸੁਕੇਸ਼ ਗੁਪਤਾ ਤੇ ਰੀਨਾ ਗੁਪਤਾ ਵਸਤੂ ਭੰਡਾਰ ਕਮੇਟੀ ਬਾਜ਼ਾਰ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਸਪੈਸ਼ਲ ਬੱਚਿਆਂ ਦੇ ਨਾਲ ਮਨਾਈ | ਆਸ਼ਾਦੀਪ ਵੈਲਫੇਅਰ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕਰਨ ਸਮੇਂ ਧਾਰਮਿਕ ਸਮਾਗਮ

ਗੜ੍ਹਦੀਵਾਲਾ, 10 ਦਸੰਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇਲਾਕੇ ਦੇ 400 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕਰਨ ਸਮੇਂ ਧਾਰਮਿਕ ਸਮਾਗਮ ਕਰਵਾਇਆ | ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਸਕੂਲ ਮੈਨੇਜਮੈਂਟ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 10 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਗੁਰੂ ਨਾਨਕ ਖ਼ਾਲਸਾ ਸੈਕੰਡਰੀ ਸਕੂਲ ਦੇ ਮੈਨੇਜਰ ਬਲਰਾਜ ਸਿੰਘ ਚੌਹਾਨ ਤੇ ਪਿ੍ੰਸੀਪਲ ਸੁਰਿੰਦਰ ...

ਪੂਰੀ ਖ਼ਬਰ »

ਓਕਡੇਲ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਖੇਡ ਉਤਸਵ 'ਚ ਖਿਡਾਰੀਆਂ ਦਾ ਸਨਮਾਨ

ਬੱੁਲ੍ਹੋਵਾਲ, 10 ਦਸੰਬਰ (ਲੁਗਾਣਾ)-ਸੀ. ਬੀ. ਐਸ. ਈ. ਮਾਨਤਾ ਪ੍ਰਾਪਤ ਸਥਾਨਕ ਓਕਡੇਲ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ 13ਵੀਂ ਅਥਲੈਟਿਕ ਮੀਟ ਤੇ ਸਾਲਾਨਾ ਖੇਡ ਮੇਲਾ ਡਾਇਰੈਕਟਰ ਰਾਜੀਵ ਇੰਦਰ ਮੋਹਣ ਸੈਣੀ ਦੇ ਨਿਰਦੇਸ਼ਾਂ ਤੇ ਪਿ੍ੰ: ਹਰਿੰਦਰ ਸੈਣੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦੋ ਰੋਜ਼ਾ ਇੰਟਰ ਸਟੇਟ ਕਬੱਡੀ ਟੂਰਨਾਮੈਂਟ ਕਰਵਾਇਆ

ਰਾਮਗੜ੍ਹ ਸੀਕਰੀ, 10 ਦਸੰਬਰ (ਕਟੋਚ)-ਮਹਾਰਾਣਾ ਪ੍ਰਤਾਪ ਕਲੱਬ ਨੰਗਲ ਖਨੌੜਾ ਵਲੋਂ ਪਿੰਡ ਦੇ ਖੇਡ ਮੈਦਾਨ 'ਚ ਕਰਵਾਇਆ ਪਹਿਲਾ ਦੋ ਰੋਜ਼ਾ ਇੰਟਰ ਸਟੇਟ ਕਬੱਡੀ ਟੂਰਨਾਮੈਂਟ ਸਫਲਤਾਪੂਰਵਕ ਨੇਪਰੇ ਚੜਿਆ | ਕਲੱਬ ਦੇ ਕਾਰਜਕਾਰੀ ਮੈਂਬਰਾਂ ਅਮਿਤ ਵਸ਼ਿਸ਼ਟ, ਮੰਜੁਲ ਸ਼ਰਮਾ ...

ਪੂਰੀ ਖ਼ਬਰ »

ਨਸ਼ੇ ਦਾ ਸੇਵਨ ਕਰਨ ਵਾਲੇ ਮਾਮਲੇ ਦੇ ਦੋ ਨੂੰ ਸਜ਼ਾ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼ਵੇਤਾ ਠਾਕੁਰ ਦੀ ਅਦਾਲਤ ਨੇ ਐਨ. ਡੀ. ਪੀ. ਐਸ. ਦੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋ ਦੋਸ਼ੀਆਂ ਨੂੰ ਚਾਰ-ਚਾਰ ਮਹੀਨੇ ਦੀ ਸਜ਼ਾ ਤੇ 1-1 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ...

ਪੂਰੀ ਖ਼ਬਰ »

ਨਹਿਰੀ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 10 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਾਂਝਾ ਮੁਲਾਜ਼ਮ ਮੰਚ ਹੇਠ ਜਲ ਸਰੋਤ ਵਿਭਾਗ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਹਰ ਵਰਗ ਦੀਆਂ ਮਹੀਨਾ ਨਵੰਬਰ ਦੀਆਂ ਤਨਖਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਨਹਿਰੀ ਦਫ਼ਤਰੀ ਕੰਪਲੈਕਸ ਹੁਸ਼ਿਆਰਪੁਰ 'ਚ ਕਲਮਛੋੜ ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ 7ਵੀਂ ਸਾਲਾਨਾ ਸਪੋਰਟਸ ਮੀਟ ਸਮਾਪਤ

ਗੜ੍ਹਸ਼ੰਕਰ, 10 ਦਸੰਬਰ (ਧਾਲੀਵਾਲ)-ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ 7ਵੀਂ 2 ਦਿਨਾ ਸਪੋਰਟਸ ਮੀਟ ਸਮਾਪਤ ਹੋ ਗਈ ਜਿਸ 'ਚ ਦਸਵੀਂ ਦਾ ਵਿਦਿਆਰਥੀ ਮਨਵੀਰ ਸਿੰਘ ਬੈੱਸਟ ਖਿਡਾਰੀ ਤੇ ਲੜਕੀਆਂ 'ਚ ਨੌਵੀਂ ਜਮਾਤ ਦੀ ਚਰਨਪ੍ਰੀਤ ਕੌਰ ਬੈੱਸ ਖਿਡਾਰਣ ਚੁਣੀ ਗਈ | ਪ੍ਰੋਗਰਾਮ ...

ਪੂਰੀ ਖ਼ਬਰ »

ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ

ਤਲਵਾੜਾ, 10 ਦਸੰਬਰ (ਸੁਰੇਸ਼ ਕੁਮਾਰ)-ਬਲਾਕ ਤਲਵਾੜਾ ਦੇ ਪਿੰਡ ਨੰਗਲ ਖਨੌੜਾ ਵਿਖੇ ਮਹਾਰਾਣਾ ਪ੍ਰਤਾਪ ਕਲੱਬ ਵਲੋਂ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੇ ਕੀਤਾ | ਇਸ ...

ਪੂਰੀ ਖ਼ਬਰ »

ਦੀ ਕੋਆਪਰੇਟਿਵ ਸੁਸਾਇਟੀ ਬਿੱਸੋਚੱਕ ਦੀ ਲੱਖਾਂ 'ਚ ਖ਼ਰੀਦੀ ਮਸ਼ੀਨਰੀ ਬਣ ਰਹੀ ਹੈ ਕਬਾੜ-ਸਰਪੰਚ ਵਿਨੋਦ ਕੁਮਾਰ

ਘੋਗਰਾ, 10 ਦਸੰਬਰ (ਆਰ. ਐਸ. ਸਲਾਰੀਆ)-ਦੀ ਕੋਆਪਰੇਟਿਵ ਸੁਸਾਇਟੀ ਬਿੱਸੋਚੱਕ ਦੀ ਲੱਖਾਂ ਰੁਪਏ ਦੀ ਖ਼ਰੀਦੀ ਮਸ਼ੀਨਰੀ ਕਬਾੜ ਬਣ ਰਹੀ ਹੈ | ਸਰਪੰਚ ਵਿਨੋਦ ਕੁਮਾਰ ਬਿੱਸੋਚੱਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਡੀ ਇਲਾਕੇ ਦੇ ਪਿੰਡ ਦੇ ਲੋਕਾਂ ...

ਪੂਰੀ ਖ਼ਬਰ »

ਮਾਈ ਮਾਲਾ ਐਜੂਕੇਸ਼ਨਲ ਟਰੱਸਟ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 10 ਦਸੰਬਰ (ਬਲਜਿੰਦਰਪਾਲ ਸਿੰਘ)-ਮਾਈ ਮਾਲਾ ਐਜੂਕੇਸ਼ਨਲ ਟਰੱਸਟ ਪਿੱਪਲਾਂਵਾਲਾ, ਹੁਸ਼ਿਆਰਪੁਰ ਦੀ ਮੀਟਿੰਗ ਪਿੱਪਲਾਂਵਾਲਾ ਪਬਲਿਕ ਲਾਇਬ੍ਰੇਰੀ ਵਿਖੇ ਪ੍ਰਧਾਨ ਕੈਪ: ਊਧਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਐਾਬੂਲੈਂਸ ਸੇਵਾ ਸ਼ੁਰੂ

ਖੁੱਡਾ, 10 ਦਸੰਬਰ (ਸਰਬਜੀਤ ਸਿੰਘ)-ਨਿਸ਼ਕਾਮ ਸੇਵਾ ਸੁਸਾਇਟੀ ਖੁੱਡਾ ਵਲੋਂ ਪ੍ਰਵਾਸੀ ਭਾਰਤੀਆਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਲੋਕ ਸੇਵਾ ਹਿਤ ਲਈ ਐਾਬੂਲੈਂਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ | ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX