ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  35 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  41 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  54 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 minute ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰੂ ਨਾਨਕ ਦੇਵ ਅਕੈਡਮੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਉਤਸਵ ਮਨਾਇਆ

ਬਟਾਲਾ, 10 ਦਸੰਬਰ (ਕਾਹਲੋਂ)-ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਉਤਸਵ ਮਨਾਇਆ ਗਿਆ | ਇਸ ਦੋ ਰੋਜ਼ਾ ਖੇਡ ਉਤਸਵ 'ਚ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਚਾਰ ਸਾਹਿਬਜ਼ਾਦਿਆਂ ਦੇ ਨਾਂਅ ਉਪਰ ਚੱਲ ਰਹੇ ਇਨ੍ਹਾਂ ਹਾਊਸਾਂ ਵਿਚ ਜਿਥੇ 300 ਦੇ ਕਰੀਬ ਵਿਦਿਆਰਥੀਆਂ ਨੂੰ ਹਿੱਸਾ ਲਿਆ, ਉਥੇ ਨਾਲ ਹੀ ਅਧਿਆਪਕਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਟਰੈਕ ਈਵੈਂਟਸ ਵਿਚ 100 ਮੀ:, 200 ਮੀ:, 400 ਮੀ:, 800 ਮੀ:, 1500ਮੀ: ਰਿਲੇਅ, ਰੱਸੀ ਟੱਪਣਾ, ਦੌੜਾਂ ਜਿਥੇ ਸ਼ਾਮਿਲ ਸਨ, ਉਥੇ ਨਾਲ ਹੀ ਜੂਨੀਅਰ ਵਰਗ ਲਈ ਛੜੱਪਾ ਦੌੜ, ਬੋਰੀ ਵਾਲੀ ਦੌੜ, ਆਫ਼ ਸਟੈਕਲ ਦੌੜਾਂ ਵੀ ਖੇਡ ਉਤਸਵ ਦਾ ਹਿੱਸਾ ਸਨ | ਫੀਲਡ ਈਵੈਂਟਸ ਵਿਚ ਸ਼ਾਟਪੁੱਟ ਅਤੇ ਲੰਬੀ ਛਾਲ ਖਿਡਾਰੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ | ਦੋ ਰੋਜ਼ਾ ਖੇਡ ਮੇਲੇ ਵਿਚ ਅਸਿਸਟੈਂਟ ਡਾਇਰੈਕਟਰ ਮੈਡਮ ਸਤਵੰਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ | ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਖਿਡਾਰੀਆਂ ਨੂੰ ਸਰੀਰਕ ਤੰਦਰੁਸਤੀ ਤੇ ਬਲ ਬਖਸ਼ਦੀਆਂ ਹਨ, ਉਥੇ ਨਾਲ ਹੀ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰੱਖਦੀਆਂ ਹਨ | ਪਿ੍ੰਸੀਪਲ ਬਲਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਪੂਰੇ ਜਾਹੋ ਜਲਾਲ ਨਾਲ ਉਨ੍ਹਾਂ ਨਾਲ ਸਵਾਗਤ ਕੀਤਾ | ਸਕੂਲ ਸਟਾਫ਼ ਨਵਕਿਰਨ ਕੌਰ, ਨਵਨੀਤ ਕੌਰ, ਸੁਖਰਾਜ ਕੌਰ ਬਸਰਾ, ਅਨੀਤਾ ਨੇ ਆਪਣੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ | ਇਨ੍ਹਾਂ ਇੰਟਰ ਹਾਊਸ ਮੁਕਾਬਲਿਆਂ 'ਚੋਂ ਓਵਰ ਆਲ ਟਰਾਫ਼ੀ ਸਾਹਿਬਜ਼ਾਦਾ ਫਤਹਿ ਸਿੰਘ ਹਾਊਸ ਨੇ ਜਿੱਤੀ | ਪਿ੍ੰਸੀ: ਬਲਵਿੰਦਰ ਕੌਰ ਅਤੇ ਸਤਵੰਤ ਕੌਰ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਡੀ.ਪੀ. ਮੇਜਰ ਸਿੰਘ, ਸੈਕਟਰੀ ਸੁਖਵਿੰਦਰ ਕੌਰ, ਕੰਵਲਪ੍ਰੀਤ ਕੌਰ, ਰਖਵੰਤ ਕੌਰ, ਰਵਲੀਨ ਕੌਰ, ਬਲਜੀਤ ਕੌਰ, ਨਵਜੋਤ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨਾਲ ਡੈਲੀਗੇਟਾਂ ਦੀ ਹੋਈ ਮੀਟਿੰਗ

ਗੁਰਦਾਸਪੁਰ, 10 ਦਸੰਬਰ (ਆਰਿਫ਼)-ਗੁਰਦਾਸਪੁਰ ਵਿਖੇ ਅੱਜ ਡੈਲੀਗੇਟਾਂ ਦਾ ਵਫ਼ਦ ਆਪਣੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੰੂ ਸੌਾਪਣ ਲਈ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਮਿਲਿਆ | ਇਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਗੁਰਦਾਸਪੁਰ ਦੇ ਮੁੱਖ ਦਫ਼ਤਰ ਵਿਖੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭਲਕੇ ਸੀ. ਡੀ. ਪੀ. ਓ. ਨੂੰ ਦੇਣਗੀਆਂ ਮੰਗ ਪੱਤਰ - ਪ੍ਰਧਾਨ ਰਾਜਵਿੰਦਰ ਕੌਰ

ਧਾਰੀਵਾਲ, 10 ਦਸੰਬਰ (ਜੇਮਸ ਨਾਹਰ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਅਤੇ ਬਲਾਕ ਦੀਆਂ ਆਂਗਣਵਾੜੀ ਹੈਲਪਰਾਂ ਵਲੋਂ 12 ਦਸੰਬਰ ਨੂੰ ਸੀ.ਡੀ.ਪੀ.ਓ. ਰਾਹੀਂ ਕੇਂਦਰ ਸਰਕਾਰ, ...

ਪੂਰੀ ਖ਼ਬਰ »

ਮੰਦਰ ਦੀ ਇਮਾਰਤ ਦੇ ਨਿਰਮਾਣ ਦੇ ਵਿਰੋਧ 'ਚ ਸ਼ਿਵਾਲਿਕ ਕਲੱਬ ਵਲੋਂ ਧਰਨਾ

ਗੁਰਦਾਸਪੁਰ, 10 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਕ੍ਰਿਸ਼ਨਾ ਮੰਦਰ ਦੇ ਕੋਲ ਸਥਿਤ ਰਾਮ ਲੀਲ੍ਹਾ ਗਰਾਉਂਡ ਵਿਚ ਮੰਦਿਰ ਦੀ ਕਮੇਟੀ ਵਲੋਂ ਕਰਵਾਏ ਜਾ ਰਹੇ ਨਿਰਮਾਣ ਨੰੂ ਲੈ ਕੇ ਸ਼ਿਵਾਲਿਕ ਕਲੱਬ ਵਲੋਂ ਗਰਾਉਂਡ ਵਿਚ ਸ਼ਾਂਤੀ ਪੂਰਵਕ ਧਰਨਾ ਦੱਤਾ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਚਾਵਾ ਦਾ ਸੇਵਾ ਕੇਂਦਰ ਬੰਦ ਹੋਣ ਕਰਕੇ ਦਰਜਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 10 ਦਸੰਬਰ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੇ ਪਿੰਡਾਂ ਅੰਦਰ ਸੁਵਿਧਾ ਕੇਂਦਰ ਖੋਲ੍ਹੇ ਸਨ ਕਿ ਦਿਹਾਤੀ ਖੇਤਰ ਦੇ ਲੋਕਾਂ ਨੂੰ ਹਰ ਸਹੂਲਤਾਂ ਪਿੰਡ ਪੱਧਰ 'ਤੇ ਮਿਲ ਸਕਣ | ਪਰ ਸਰਕਾਰ ਨੇ ਇਹ ਸਹੂਲਤ ਗ਼ਰੀਬ ਲੋਕਾਂ ਤੋਂ ਖੋਹ ਕੇ ਵੱਡੀ ਪ੍ਰੇਸ਼ਾਨੀ 'ਚ ਪਾ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਾ ਦੇਣ 'ਤੇ ਸਰਕਾਰ ਿਖ਼ਲਾਫ਼ ਰੋਸ ਧਰਨਾ

ਗੁਰਦਾਸਪੁਰ, 10 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਪੀ.ਐਸ.ਐਮ.ਯੂ.ਐਸ. ਦੀ ਸਾਂਝੀ ਹਾਈ ਪਾਵਰ ਕਮੇਟੀ ਦੇ ਸੱਦੇ 'ਤੇ ਮਨਿਸਟੀਰੀਅਲ ਸਟਾਫ਼ ਜ਼ਿਲ੍ਹਾ ਯੂਨਿਟ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਡਰਾਫ਼ਟਮੈਨ ਐਸੋਸੀਏਸ਼ਨ ਤੇ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਚਾਰਜ ਯੂਨੀਅਨ ...

ਪੂਰੀ ਖ਼ਬਰ »

ਔਰਤਾਂ ਨੂੰ ਆਪਣੀ ਸੁਰੱਖਿਆ ਲਈ ਜਾਗਰੂਕ ਹੋਣ ਦੀ ਲੋੜ-ਹਰਮਨ ਗੁਰਾਇਆ

ਬਟਾਲਾ, 10 ਦਸੰਬਰ (ਕਾਹਲੋਂ)-ਭਾਵੇਂਕਿ ਅਜੋਕੇ ਸਮੇਂ 'ਚ ਮਰਦ ਪ੍ਰਧਾਨ ਸਮਾਜ ਅੰਦਰ ਆਪਣੀ ਮਿਹਨਤ ਦੇ ਬਲਬੂਤੇ ਔਰਤ ਨੇ ਉੱਚੇ ਮੁਕਾਮ ਹਾਸਲ ਕੀਤੇ ਹਨ, ਪਰ ਫਿਰ ਵੀ ਰੂੜੀਵਾਦੀ ਸੋਚ ਦੇ ਧਾਰਨੀ ਕੁਝ ਲੋਕਾਂ ਵਲੋਂ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਦਿੱਤਾ ਜਾ ਰਿਹਾ ਤੇ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਨੂੰ ਲੈ ਕੇ ਮੁਲਾਜ਼ਮ ਦੁਬਿਧਾ 'ਚ

ਸ਼ਾਹਪੁਰ ਕੰਢੀ, 10 ਦਸੰਬਰ (ਰਣਜੀਤ ਸਿੰਘ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਆਪਣੇ ਪੱਤਰ ਨੰਬਰ 12/151/15-2ਪੀ.ਪੀ. 2 /175 ਰਾਹੀਂ ਪੰਜਾਬ ਰਾਜ ਦੇ ਸਮੂਹ ਵਿਭਾਗ ਦੇ ਮੁਖੀ ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਸਮੂਹ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਫੌਾਡਰੀ ਤੇ ਵਰਕਸ਼ਾਪ ਕਾਮਿਆਂ ਵਲੋਂ ਹੜਤਾਲ

ਬਟਾਲਾ, 10 ਦਸੰਬਰ (ਬੁੱਟਰ)-ਫੌਾਡਰੀ ਤੇ ਵਰਕਸ਼ਾਪ ਯੂਨੀਅਨ ਏਕਟੂ ਦੇ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਏਕਟੂ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਬਖਤਪੁਰ ਦੀ ਅਗਵਾਈ 'ਚ ਬਟਾਲਾ ਦੀਆਂ ਫ਼ੈਕਟਰੀਆਂ ਤੇ ਫੌਾਡਰੀਆਂ ਦੇ ਕਾਮਿਆਂ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਗਲਤ ਸ਼ਬਦਾਵਲੀ ਬੋਲਣ 'ਤੇ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਬਟਾਲਾ, 10 ਦਸੰਬਰ (ਬੁੱਟਰ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ 'ਚ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਪ੍ਰਤੀ ਬੋਲੀ ਗਲਤ ਸ਼ਬਦਾਵਲੀ ਦੇ ਵਿਰੋਧ ਵਜੋਂ ਕਾਲੇ ...

ਪੂਰੀ ਖ਼ਬਰ »

ਬੱਸਾਂ ਦੀਆਂ ਡਿੱਗੀਆਂ 'ਚੋਂ ਸਾਮਾਨ ਚੋਰੀ ਕਰਦਾ ਰੰਗੇਂ ਹੱਥੀਂ ਕਾਬੂ- ਕੀਤਾ ਪੁਲਿਸ ਹਵਾਲੇ

ਗੁਰਦਾਸਪੁਰ, 10 ਦਸੰਬਰ (ਆਲਮਬੀਰ ਸਿੰਘ)-ਸਥਾਨਿਕ ਸ਼ਹਿਰ ਦੇ ਬੱਸ ਸਟੈਂਡ ਵਿਖੇ ਬੱਸਾਂ ਦੀਆਂ ਡਿੱਗੀਆਂ 'ਚੋਂ ਚੋਰੀ ਕਰਦੇ ਇਕ ਚੋਰ ਨੰੂ ਬੱਸ ਚਾਲਕਾਂ ਤੇ ਲੋਕਾਂ ਵਲੋਂ ਰੰਗੇਂ ਹੱਥੀਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ...

ਪੂਰੀ ਖ਼ਬਰ »

ਅਸਿਸਟੈਂਟ ਡਾਇਰੈਕਟਰ ਸਤਵੰਤ ਕੌਰ ਨੇ ਕੀਤੀ ਸ਼ਿਰਕਤ
ਗੁਰੂ ਨਾਨਕ ਦੇਵ ਅਕੈਡਮੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਉਤਸਵ ਮਨਾਇਆ

ਬਟਾਲਾ, 10 ਦਸੰਬਰ (ਕਾਹਲੋਂ)-ਗੁਰੂ ਨਾਨਕ ਦੇਵ ਅਕੈਡਮੀ ਜਲੰਧਰ ਰੋਡ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਉਤਸਵ ਮਨਾਇਆ ਗਿਆ | ਇਸ ਦੋ ਰੋਜ਼ਾ ਖੇਡ ਉਤਸਵ 'ਚ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਚਾਰ ਸਾਹਿਬਜ਼ਾਦਿਆਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਕਾਹਨੂੰਵਾਨ, 10 ਦਸੰਬਰ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਗੁ: ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸ਼ੁਰੂ ...

ਪੂਰੀ ਖ਼ਬਰ »

ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਹੋਈ

ਗੁਰਦਾਸਪੁਰ, 10 ਦਸੰਬਰ (ਆਲਮਬੀਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸਰਕਲ ਕਮੇਟੀ ਦੀ ਮੀਟਿੰਗ ਸਰਕਲ ਦਫ਼ਤਰ ਵਿਖੇ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੁਲਾਜ਼ਮਾਂ ਦੇ ਬਕਾਇਆ ਕੰਮਾਂ ਬਾਰੇ ਚਰਚਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੀ. ਐਸ ਈ. ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ

ਧਾਰੀਵਾਲ, 10 ਦਸੰਬਰ (ਜੇਮਸ ਨਾਹਰ)-ਪੀ.ਐਸ.ਈ.ਬੀ. ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਮੰਡਲ ਧਾਰੀਵਾਲ ਦੀ ਹੱਕੀ ਮੰਗਾਂ ਨੂੰ ਲੈ ਕੇ ਇਕ ਮੀਟਿੰਗ ਐਸੋਸ਼ੀਏਸ਼ਨ ਦੇ ਪ੍ਰਧਾਨ ਵਰਿਆਮ ਮਸੀਹ ਸੋਹਲ ਦੀ ਅਗਵਾਈ 'ਚ ਹੋਈ | ਇਸ ਦੌਰਾਨ ਸਰਕਾਰ ਦੀਆਂ ਪੈਨਸ਼ਨਰ ਮੁਲਾਜ਼ਮ ਮਾਰੂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਘੁਮਾਣ ਦੇ ਅਲੀਸ਼ੇਨ ਨੇ ਜਿੱਤਿਆ ਚਾਂਦੀ ਦਾ ਤਗਮਾ

ਘੁਮਾਣ, 10 ਦਸੰਬਰ (ਬੰਮਰਾਹ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ 65ਵੀਆਂ ਸਕੂਲ ਖੇਡਾਂ 'ਚ ਦਸਮੇਸ਼ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ 'ਚ ਜੈਵਲਿਨ ਥਰੋ ਵਿਚ ਖੁਸ਼ਇਮਾਨਤ ਜ਼ੋਨ ਪੱਧਰ 'ਤੇ ਪਹਿਲਾ ਤੇ ਜ਼ਿਲ੍ਹਾ ਪੱਧਰ 'ਤੇ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ ਓ. ਪੀ. ਡੀ. 'ਚ ਮਰੀਜ਼ਾਂ ਲੈ ਰਹੇ ਹਨ ਲਾਹਾ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ, ਕਿਉਂਕਿ ਬਿਨ੍ਹਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ...

ਪੂਰੀ ਖ਼ਬਰ »

ਬਲਜੀਤ ਸਿੰਘ ਪਾਹੜਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ-ਬਾਵਾ/ਭੁੰਬਲੀ

ਗੁਰਦਾਸਪੁਰ, 10 ਦਸੰਬਰ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਕਾਂਗਰਸ ਪਾਰਟੀ ਦੀਆਂ ਯੂਥ ਚੋਣਾਂ 'ਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਕੇ.ਪੀ. ਪਾਹੜਾ ਦੇ ਜਿੱਤਣ ਨਾਲ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਭਾਮ ਵਲੋਂ ਵਿਕਾਸ ਦੇ ਕੰਮ ਨਿਰੰਤਰ ਜਾਰੀ

ਹਰਚੋਵਾਲ, 10 ਦਸੰਬਰ (ਰਣਜੋਧ ਸਿੰਘ ਭਾਮ)-ਗ੍ਰਾਮ ਪੰਚਾਇਤ ਭਾਮ ਵਲੋਂ ਪਿੰਡ ਦੇ ਵਿਕਾਸ ਕੰਮ ਜੰਗੀ ਪੱਧਰ 'ਤੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਨੌਜਵਾਨ ਸਰਪੰਚ ਹਰਭੇਜ ਸਿੰਘ ਰਿਆੜ ਨੇ ਦੱਸਿਆ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਪ੍ਰਤੀ ਐਸ. ਜੀ. ਪੀ. ਸੀ. ਪਹਿਲਕਦਮੀ ਕਰੇ-ਧਰਮੀ ਫ਼ੌਜੀ ਬਲਦੇਵ ਸਿੰਘ

ਧਾਰੀਵਾਲ, 10 ਦਸੰਬਰ (ਸਵਰਨ ਸਿੰਘ)-ਗੁਰਦੁਆਰਿਆਂ ਦੇ ਸਤਿਕਾਰ ਲਈ ਕੁਰਬਾਨੀਆਂ ਕਰਨ ਵਾਲੇ ਧਰਮੀ ਫ਼ੌਜੀਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਐਸ.ਜੀ.ਪੀ.ਸੀ. ਪਹਿਲ ਕਦਮੀ ਕਰੇ | ਇਸ ਗੱਲ ਦਾ ਪ੍ਰਗਟਾਵਾ ਸਮ੍ਰੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ...

ਪੂਰੀ ਖ਼ਬਰ »

ਸੂਬਾ ਪੱਧਰੀ ਕਬੱਡੀ ਮੁਕਾਬਲੇ 'ਚ ਅਰਬਲ ਸਿੰਘ ਨੇ ਜਿੱਤਿਆ ਬੈਸਟ ਰੇਡਰ ਦਾ ਿਖ਼ਤਾਬ

ਬਟਾਲਾ, 10 ਦਸੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 65ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਜ਼ਿਲ੍ਹਾ ਗੁਰਦਾਸਪੁਰ ਦੀ ਕਬੱਡੀ ਟੀਮ ਨੇ ਜਿੱਥੇ ਪਹਿਲਾ ਸਥਾਨ ਹਾਸਲ ਕੀਤਾ, ਉਥੇ ਇਸ ...

ਪੂਰੀ ਖ਼ਬਰ »

ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਅੰਮਿ੍ਤਪਾਲ ਸਿੰਘ ਸੰਧੂ

ਦੀਨਾਨਗਰ, 10 ਦਸੰਬਰ (ਸ਼ਰਮਾ/ਸੰਧੂ/ਸੋਢੀ)-ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਦੀਨਾਨਗਰ ਦੇ ਪਿੰਡ ਮੁਗਰਾਲਾ ਦੇ ਨਿਵਾਸੀ ਅੰਮਿ੍ਤਪਾਲ ਸਿੰਘ ਸੰਧੂ ਜੋ ਭਾਰੀ ਵੋਟਾਂ ਦੇ ਫ਼ਰਕ ਨਾਲ ਜਿੱਤ ਕੇ ਜ਼ਿਲ੍ਹਾ ਜਰਨਲ ਸਕੱਤਰ ਬਣੇ ਹਨ | ਅੱਜ ਦੀਨਾਨਗਰ ਵਿਖੇ 'ਅਜੀਤ' ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦੁਰ ਸਕੂਲ ਹਸਨਪੁਰਾ 'ਚ ਲੇਖ ਮੁਕਾਬਲੇ ਕਰਵਾਏ

ਬਟਾਲਾ, 10 ਦਸੰਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦੁਰ ਸੀਨੀਅਰ ਸੈਕੰਡਰੀ ਸਕੂਲ ਹਸਨਪੁਰਾ ਬਟਾਲਾ 'ਚ ਸਕੂਲ ਦੇ ਚੇਅਰਮੈਨ ਜਗੀਰ ਸਿੰਘ ਕਾਹਲੋਂ ਦੀ ਪ੍ਰੇਰਣਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤੋਂ ਵਾਂਝੇ ਨਹੀਂ ਰਹਿਣ ਦਿੱਤੇ ਜਾਣਗੇ ਲਾਭਪਾਤਰੀ-ਕੰਵਰਪ੍ਰਤਾਪ ਸਿੰਘ ਗਿੱਲ

ਧਾਰੀਵਾਲ, 10 ਦਸੰਬਰ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਕਾਦੀਆਂ ਦੇ ਸੀਨੀਅਰ ਯੂਥ ਸਰਗਰਮ ਆਗੂ ਕੰਵਰਪ੍ਰਤਾਪ ਸਿੰਘ ਮਨੀ ਗਿੱਲ ਨੇ ਇੱਥੇ ਸ਼ਹਿਰ ਅੰਦਰ ਇਕ ਮੀਟਿੰਗ ਦੌਰਾਨ ਦੱਸਿਆ ਕਿ ...

ਪੂਰੀ ਖ਼ਬਰ »

ਗਲੋਬਲ ਮਾਈਗਰੇਸ਼ਨ ਨੇ ਰਫਿਊਜ਼ਲ ਤੋਂ ਬਾਅਦ ਲਗਵਾਇਆ ਡਿਪੈਂਡੈਂਟ ਵੀਜ਼ਾ

ਗੁਰਦਾਸਪੁਰ, 10 ਦਸੰਬਰ (ਸੁਖਵੀਰ ਸਿੰਘ ਸੈਣੀ)-ਗਲੋਬਲ ਮਾਈਗਰੇਸ਼ਨ ਨੇ ਇਕ ਰਫਿਊਜ਼ਲ ਵਾਲੇ ਨੌਜਵਾਨ ਦਾ ਡਿਪੈਂਡੈਂਟ ਵੀਜ਼ਾ ਲਗਵਾ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਐਮ.ਡੀ ਤੇ ਇਮੀਗਰੇਸ਼ਨ ਐਡਵੋਕੇਟ ਗਗਨ ਘੁੰਮਣ ...

ਪੂਰੀ ਖ਼ਬਰ »

ਐਸ. ਐਲ. ਬਾਵਾ ਕਾਲਜੀਏਟ ਸਕੂਲ ਨੂੰ ਪੁਰਸਕਾਰ ਮਿਲਿਆ

ਬਟਾਲਾ, 10 ਦਸੰਬਰ (ਬੁੱਟਰ)-ਦੈਨਿਕ ਪ੍ਰਾਥਨਾ ਸਭਾ ਬਟਾਲਾ ਵਲੋਂ ਗੀਤਾ ਜਯੰਤੀ ਸਬੰਧ 'ਚ ਕਰਵਾਈ ਗਈ ਭਾਸ਼ਣ ਪ੍ਰਤੀਯੋਗਤਾ 'ਚ ਐਸ.ਐਲ. ਬਾਵਾ ਡੀ.ਏ.ਵੀ. ਕਾਲਜੀਏਟ ਸਕੂਲ ਸ਼ਾਨਦਾਰ ਪ੍ਰਦਰਸ਼ਨ ਕਰਕੇ ਸ੍ਰੀ ਸਦਭਗਵਤ ਗੀਤਾ ਪੁਰਸਕਾਰ ਪ੍ਰਾਪਤ ਕਰ ਕੇ ਸਕੂਲ ਤੇ ਮਾਪਿਆਂ ਦਾ ...

ਪੂਰੀ ਖ਼ਬਰ »

ਪਿੰਡ ਬਗਿਆਲ ਵਿਖੇ ਐਲ. ਈ. ਡੀ. ਲਾਈਟਾਂ ਦਾ ਉਦਘਾਟਨ

ਘਰੋਟਾ, 10 ਦਸੰਬਰ (ਸੰਜੀਵ ਗੁਪਤਾ)-ਬਲਾਕ ਦੇ ਪਿੰਡ ਬਗਿਆਲ ਵਿਖੇ ਹਲਕਾ ਵਿਧਾਇਕ ਜੋਗਿੰਦਰਪਾਲ ਵਲੋਂ 3.50 ਲੱਖ ਦੀ ਲਾਗਤ ਨਾਲ ਲਗਾਈਆਂ 35 ਐਲ.ਈ.ਡੀ. ਲਾਈਟਾਂ ਦਾ ਉਦਘਾਟਨ ਕੀਤਾ ਗਿਆ | ਸਰਪੰਚ ਤਰਸੇਮ ਲਾਲ ਦੀ ਪ੍ਰਧਾਨਗੀ ਹੇਠ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਲੋਕਾਂ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗੁਰਦਾਸਪੁਰ, 10 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਪੰਚਾਇਤੀ ਰਾਜ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਇਕਾਈ ਗੁਰਦਾਸਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੀ ਅਗਵਾਈ 'ਚ ਕਬੱਡੀ ਟੂਰਨਾਮੈਂਟ 'ਚ ਸ਼ਾਮਿਲ ਹੋਣ ਲਈ 50 ਬੱਸਾਂ ਦਾ ਕਾਫ਼ਲਾ ਰਵਾਨਾ

ਗੁਰਦਾਸਪੁਰ, 10 ਦਸੰਬਰ (ਸੁਖਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਤਹਿਤ ਫਾਈਨਲ ਮੁਕਾਬਲੇ ਡੇਰਾ ਬਾਬਾ ਨਾਨਕ ਦੇ ਸਟੇਡੀਅਮ ਵਿਖੇ ਕਰਵਾਇਆ ...

ਪੂਰੀ ਖ਼ਬਰ »

ਟੀ.ਐਸ.ਯੂ ਸਟੇਟ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ-ਪੱਪੂ

ਗੁਰਦਾਸਪੁਰ, 10 ਦਸੰਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਚੇਅਰਮੈਨ ਪਾਵਰਕਾਮ ਪਟਿਆਲਾ ਤੋਂ ਲਾਗੂ ਕਰਾਉਣ ਲਈ ...

ਪੂਰੀ ਖ਼ਬਰ »

18 ਨੂੰ ਮਨਾਇਆ ਜਾਵੇਗਾ ਸਾਂਝਾ ਮਸੀਹ ਸੰਮੇਲਨ-ਮੁਨੱਵਰ ਮਸੀਹ

ਗੁਰਦਾਸਪੁਰ, 10 ਦਸੰਬਰ (ਆਰਿਫ਼)-ਕ੍ਰਿਸਮਸ ਦੇ ਦਿਹਾੜੇ ਨੰੂ ਸਮਰਪਿਤ ਅਤੇ ਨਵੇਂ ਸਾਲ ਦੀ ਆਮਦ 'ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਬਾਊ ਮੁਨੱਵਰ ਮਸੀਹ ਦੀ ਦੇਖਰੇਖ ਹੇਠ ਧਾਰਮਿਕ ਆਗੂਆਂ ਦੀ ਅਗਵਾਈ ਹੇਠ ਸਥਾਨਿਕ ਸ਼ਹਿਰ ਦੀ ਦਾਣਾ ਮੰਡੀ ਵਿਖੇ 18 ਦਸੰਬਰ ਨੰੂ ਸਾਂਝਾ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ ਵਿਖੇ ਕਿੰਡਰਗਾਰਟਨ ਦਿਵਸ ਮਨਾਇਆ

ਬਟਾਲਾ, 10 ਦਸੰਬਰ (ਕਾਹਲੋਂ)-ਸੰਤ ਫਰਾਂਸਿਸ ਸਕੂਲ ਬਟਾਲਾ ਵਿਚ ਕਿੰਡਰਗਾਰਟਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਨਲ ਰਵੀ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ਆਗਾਜ਼ ਸਮਾਂ ਰੌਸ਼ਨ ਕਰ ...

ਪੂਰੀ ਖ਼ਬਰ »

ਸਾਥੀ ਬਲਵਿੰਦਰ ਸਿੰਘ ਦਾ ਮੀਤ ਪ੍ਰਧਾਨ ਪੰਜਾਬ ਬਣਨ 'ਤੇ ਸਨਮਾਨ

ਬਹਿਰਾਮਪੁਰ, 10 ਦਸੰਬਰ (ਬਲਬੀਰ ਸਿੰਘ ਕੋਲਾ)-ਬੀਤੇ ਦਿਨੀਂ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦਾ ਸੂਬਾ ਪੱਧਰੀ ਡੈਲੀਗੇਟ ਇਜਲਾਸ ਅਣਖੀ ਭਵਨ ਪਟਿਆਲਾ ਵਿਖੇ ਹੋਇਆ | ਜਿਸ 'ਚ ਮਿਹਨਤੀ ਟਰੇਡ ਯੂਨੀਅਨ ਆਗੂ ਕਾਮਰੇਡ ਬਲਵਿੰਦਰ ਸਿੰਘ ਨੇ ਸਾਥੀ ਬਿਜਲੀ ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਸ਼ਾਮਿਲ ਜਥੇਬੰਦੀਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 10 ਦਸੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਕਾਮਰੇਡ ਬਲਜੀਤ ਸਿੰਘ ਯਾਦਗਾਰੀ ਭਵਨ ਵਿਖੇ ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ 'ਚ ਪੰਜਾਬ ਤੋਂ ਸ਼ਾਮਿਲ ਕਿਸਾਨ ਜਥੇਬੰਦੀਆਂ ਦੇ ਗੁਰਦਾਸਪੁਰ ਦੇ ਨੁਮਾਇੰਦਿਆਂ ਦੀ ...

ਪੂਰੀ ਖ਼ਬਰ »

ਨਿਕਾਸੀ ਨਾਲੇ ਦੀ ਮਨਜ਼ੂਰੀ ਦਿਵਾਉਣ 'ਤੇ ਹਲਕਾ ਵਿਧਾਇਕ ਦਾ ਧੰਨਵਾਦ-ਕਾਂਗਰਸੀ ਆਗੂ

ਊਧਨਵਾਲ, 10 ਦਸੰਬਰ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਦੇ ਮੇਨ ਅੱਡੇ ਦੀ ਨੀਵੀਂ ਸੜਕ ਅਤੇ ਪਾਣੀ ਦੀ ਨਿਕਾਸੀ ਨਾਲੇ ਦੀ ਮਨਜੂਰੀ ਦਿਵਾ ਕੇ ਸਥਾਨਕ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਰਪੰਚ ਭਿੰਡਰ ਨੇ ਚੇਅਰਮੈਨ ਬਾਜਵਾ ਕੋਲ ਰੱਖੀਆਂ ਲੋਕ ਮੁਸ਼ਕਿਲਾਂ

ਸੇਖਵਾਂ, 10 ਦਸੰਬਰ (ਕੁਲਬੀਰ ਸਿੰਘ ਬੂਲੇਵਾਲ)-ਲੋਕ ਮੁਸ਼ਕਿਲਾਂ ਦੇ ਹੱਲ ਲਈ ਸਰਪੰਚ ਪਰਮਜੀਤ ਸਿੰਘ ਭਿੰਡਰ ਊਧੋਵਾਲ ਪਿੰਡ ਦੇ ਪਤਵੰਤਿਆਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੂੰ ਮਿਲੇ, ਜਿਨ੍ਹਾਂ ਚੇਅਰਮੈਨ ਬਾਜਵਾ ਨੂੰ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲਿਆਂ 'ਚ ਬੱਚਿਆਂ ਨੇ ਮੱਲਾਂ ਮਾਰੀਆਂ

ਧਾਰੀਵਾਲ, 10 ਦਸੰਬਰ (ਸਵਰਨ ਸਿੰਘ)-ਰਣਜੀਤ ਅਖਾੜਾ ਦਮਦਮੀ ਟਕਸਾਲ ਵਲੋਂ ਕਰਵਾਏ ਗੁਰਮਤਿ ਮੁਕਾਬਲਿਆਂ 'ਚ ਅਕਾਲ ਅਕੈਡਮੀ ਮੂਲਿਆਂਵਾਲ ਦੇ ਬੱਚਿਆਂ ਨੇ ਮੱਲਾਂ ਮਾਰੀਆਂ ਹਨ | ਇਸ ਸਬੰਧ 'ਚ ਪਿ੍ੰਸੀਪਲ ਅਜਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਅਕੈਡਮੀ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਸਰਪੰਚ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਸਠਿਆਲੀ, 10 ਦਸੰਬਰ (ਜਸਪਾਲ ਸਿੰਘ)-ਬਲਾਕ ਕਾਹਨੂੰਵਾਨ ਦੇ ਪਿੰਡ ਕੂੰਟ 'ਚ ਸਰਪੰਚ ਨਿਸ਼ਾਨ ਸਿੰਘ ਵਲੋਂ ਸਹਿਯੋਗ ਪਾਉਂਦੇ ਹੋਏ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਐਲ.ਈ.ਡੀ. ਭੇਟ ਕੀਤੀ ਗਈ | ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇਹ ਇਕ ਨੇਕ ਉਪਰਾਲਾ ਹੈ | ਅਧਿਆਪਕਾਂ ...

ਪੂਰੀ ਖ਼ਬਰ »

ਕੋਟਭੱਲਾ ਸੰਪਰਕ ਸੜਕ 'ਚ ਭਰਿਆ ਪਾਣੀ

ਪੁਰਾਣਾ ਸ਼ਾਲਾ, 10 ਦਸੰਬਰ (ਅਸ਼ੋਕ ਸ਼ਰਮਾ)-ਪਿੰਡ ਕੋਟ ਭੱਲਾ ਤੋਂ ਤਾਲਿਬਪੁਰ ਨੰੂ ਜਾਂਦੀ ਸੜਕ ਵਿਚ ਪਾਣੀ ਭਰਨ ਕਾਰਨ ਸੜਕ ਨੇ ਛੱਪੜ ਦਾ ਰੂਪ ਧਾਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਅਸ਼ੋਕ ਕੁਮਾਰ, ਨੇਤਾ ਬਾਲ ਕਿਸ਼ਨ ਤੇ ਡਾ: ਸ਼ਸ਼ੀ ਦੱਤ ਸਾਬਕਾ ਬਲਾਕ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸੰਗਠਨ ਕਮੇਟੀ ਦੀ ਚੋਣ ਹੋਈ

ਬਟਾਲਾ, 10 ਦਸੰਬਰ (ਕਾਹਲੋਂ)-ਗੁਰੂ ਰਵਿਦਾਸ ਸੰਗਠਨ ਕਮੇਟੀ ਬਟਾਲਾ ਵਲੋਂ ਠਠਿਆਰੀ ਮੁਹੱਲਾ ਵਿਖੇ ਮੀਟਿੰਗ ਕਰਕੇ ਕਮੇਟੀ ਦੀ ਚੋਣ ਕੀਤੀ ਗਈ, ਜਿਸ 'ਚ ਸੁਲੱਖਣ ਸਿੰਘ ਸੋਨੂੰ ਵਿੰਝਵਾਂ ਨੂੰ ਪ੍ਰਧਾਨ, ਜਸਵਿੰਦਰ ਸਿੰਘ ਅਤੇ ਤਰਸੇਮ ਸਿੰਘ ਨੂੰ ਖਜਾਨਚੀ ਨਿਯੁਕਤ ਕੀਤਾ | ਇਸ ...

ਪੂਰੀ ਖ਼ਬਰ »

ਬਹਾਦਰਪੁਰ ਰਜੋਆ ਸਕੂਲ 'ਚ ਐਡਵੋਕੇਟ ਗੁਰਦੀਪ ਸਿੰਘ ਨੇ ਸਟੇਸ਼ਨਰੀ ਵੰਡੀ

ਹਰਚੋਵਾਲ, 10 ਦਸੰਬਰ (ਰਣਜੋਧ ਸਿੰਘ ਭਾਮ)-ਐਡਵੋਕੇਟ ਗੁਰਦੀਪ ਸਿੰਘ ਅਤੇ ਕੈਪਟਨ ਜਗਪ੍ਰੀਤ ਸਿੰਘ ਨੇ ਸਰਕਾਰੀ ਸਕੂਲ ਬਹਾਦਰਪੁਰ ਰਜੋਆ ਸਕੂਲ 'ਚ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ | ਐਡਵੋਕੇਟ ਗੁਰਦੀਪ ਸਿੰਘ ਨੇ ਕਿਹਾ ਕਿ ਸਕੂਲ ਦੀ ਆਰਥਿਕ ਪੱਖੋਂ ਵੀ ਹਰ ਸੰਭਵ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ ਸਕੂਲ ਵਿਖੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਧਾਰੀਵਾਲ, 10 ਦਸੰਬਰ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਬੰਧਕੀ ਕਮੇਟੀ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਨਿਰਦੇਸ਼ਾਂ ਤੇ ਡਾਇਰੈਕਟਰ ਡਾ: ਰਵਿੰਦਰ ਸਿੰਘ ਮਾਨ ਦੀ ਅਗਵਾਈ 'ਚ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਕੂਲ ਜੋਗੀ ਚੀਮਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਕਾਹਨੂੰਵਾਨ, 10 ਦਸੰਬਰ (ਹਰਜਿੰਦਰ ਸਿੰਘ ਜੱਜ)-ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਗੁਰਦੁਆਰਾ ਰਾਜਾ ਰਾਮ ਹਰਚੋਵਾਲ ਵਿਖੇ ਕਰਵਾਏ ਸਾਲਾਨਾ ਗੁਰਮਤਿ ਮੁਕਾਬਲਿਆਂ 'ਚ ਜ਼ਿਲ੍ਹਾ ਪੱਧਰੀ ਦਰਜੇ ਹਾਸਲ ਕਰਕੇ ਇਕ ਵਾਰ ਫਿਰ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ

ਬਟਾਲਾ, 10 ਦਸੰਬਰ (ਹਰਦੇਵ ਸਿੰਘ ਸੰਧੂ)-71ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੁਰੱਖਿਆ ਬਿਊਰੋ (ਭਾਰਤ) ਬਟਾਲਾ ਵਲੋਂ ਗੁਰੂ ਰਾਮਦਾਸ ਡੈਂਟਲ ਮੈਡੀਕਲ ਕਾਲਜ ਅੰਮਿ੍ਤਸਰ ਦੇ ਸਹਿਯੋਗ ਨਾਲ ਬਰਜਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਧੰਨੇ ਦੀ ਗ੍ਰਾਮ ਪੰਚਾਇਤ ਨੇ ਛੱਪੜ ਦੀ ਸਫ਼ਾਈ ਲਈ ਪ੍ਰਾਜੈਕਟ ਚਲਾਇਆ

ਵਡਾਲਾ ਗ੍ਰੰਥੀਆਂ, 10 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇਥੋਂ ਨਜ਼ਦੀਕੀ ਪਿੰਡ ਧੰਨੇ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਛੱਪੜ ਦੀ ਸਫ਼ਾਈ ਕਰਵਾਉਣ ਦਾ ਪ੍ਰਾਜੈਕਟ ਚਲਾਇਆ ਗਿਆ, ਜਿਸ 'ਚ ਛੱਪੜ ਦੀ ਪੁਟਾਈ ਅਤੇ ਸਫ਼ਾਈ ਕਰਵਾਈ ਜਾ ਰਹੀ ਹੈ | ਇਸ ਸਬੰਧੀ ਪਿੰਡ ਦੇ ...

ਪੂਰੀ ਖ਼ਬਰ »

ਮੈਰੀਗੋਲਡ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਅਲੀਵਾਲ, 10 ਦਸੰਬਰ (ਅਵਤਾਰ ਸਿੰਘ ਰੰਧਾਵਾ)-ਸਿੱਖ ਧਰਮ ਪ੍ਰਚਾਰ ਕਮੇਟੀ ਵਲੋਂ ਮੈਰੀ ਗੋਲਡ ਪਬਲਿਕ ਸਕੂਲ ਵਿਖੇ ਦਸਤਾਰ ਸਜਾਉਣ ਸਬੰਧੀ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਐਸ.ਜੀ.ਪੀ.ਸੀ. ਅੰਮਿ੍ਤਸਰ ਦੇ ਮੈਂਬਰ ਜਥੇ: ਸੱਜਣ ਸਿੰਘ ਬੱਜੂਮਾਨ ਦੀ ਰਹਿਨੁਮਾਈ ਹੇਠ ਕਰਵਾਏ, ...

ਪੂਰੀ ਖ਼ਬਰ »

21 ਸਾਲਾ ਚੇਤਨ ਠਾਕੁਰ ਬਣਿਆ ਲੈਫ਼ਟੀਨੈਂਟ-ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਘਰੋਟਾ, 10 ਦਸੰਬਰ (ਸੰਜੀਵ ਗੁਪਤਾ)-ਭਾਰਤੀ ਫ਼ੌਜ 'ਚ 21 ਸਾਲਾ ਨੌਜਵਾਨ ਚੇਤਨ ਠਾਕੁਰ ਦੇ ਲੈਫ਼ਟੀਨੈਂਟ ਬਣਨ ਨਾਲ ਇਲਾਕੇ ਦੇ ਲੋਕ ਜਿੱਥੇ ਮਾਣ ਮਹਿਸੂਸ ਕਰ ਰਹੇ ਹਨ, ਉੱਥੇ ਮਾਪਿਆਂ ਨੇ ਇਸ ਨੰੂ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਦੱਸਦਿਆਂ ਕਿਹਾ ਕਿ ਇਸ ਨਾਲ ਫ਼ੌਜ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਮਾਡਰਨ ਸਕੂਲ ਉਗਰੇਵਾਲ ਵਿਖੇ ਮੁਕਾਬਲੇ ਕਰਵਾਏ

ਬਟਾਲਾ, 10 ਦਸੰਬਰ (ਕਾਹਲੋਂ)-ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀ: ਸੈਕੰ: ਸਕੂਲ ਉਗਰੇਵਾਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਤੇ ਫੈਂਸੀ ਡਰੈੱਸ ਮੁਕਾਬਲ ਕਰਵਾਏ ਗਏ | ਬੱਚਿਆਂ ਦੇ ਖਾਣ-ਪੀਣ ਵਾਸਤੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ | ਪ੍ਰੀ ਪ੍ਰਾਇਮਰੀ ...

ਪੂਰੀ ਖ਼ਬਰ »

ਪਿੰਡ ਪੀਰ ਦੀ ਸੈਨ ਦੀ ਪੰਚਾਇਤ ਨੇ ਜ਼ਮੀਨ 'ਚੋਂ ਨਾਜਾਇਜ਼ ਕਬਜ਼ੇ ਛੁਡਵਾਏ

ਧਾਰੀਵਾਲ, 10 ਦਸੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਪੀਰ ਦੀ ਸੈਨ ਦੀ ਪੰਚਾਇਤ ਨੇ ਪੰਚਾਇਤ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਹੈ | ਇਸ ਸਬੰਧ 'ਚ ਸਰਪੰਚ ਮਨਿੰਦਰ ਸਿੰਘ ਸੋਹਲ, ਪੰਚ ਪਲਵਿੰਦਰ ਸਿੰਘ ਸੋਹਲ, ਪੰਚ ਪ੍ਰਗਟ ਸਿੰਘ ਅਤੇ ਨੰਬਰਦਾਰ ਸਿਵਰਾਜ ਸਿੰਘ ...

ਪੂਰੀ ਖ਼ਬਰ »

ਛੱਪੜ ਦੇ ਗੰਦਾ ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਡਰ

ਪੁਰਾਣਾ ਸ਼ਾਲਾ, 10 ਦਸੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਨੇੜੇ ਛੱਪੜ ਦਾ ਗੰਦਾ ਪਾਣੀ ਫਿਰਨ ਨਾਲ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ | ਇੱਥੋਂ ਤੱਕ ਕਿ ਲੋਕਾਂ ਨੇ ਘਰਾਂ ਦਾ ਗੰਦ ਵੀ ਛੱਪੜ ਕੰਢੇ ਸੁੱਟ ਕੇ ਨਰਕ ਭਰਿਆ ਮਾਹੌਲ ਪੈਦਾ ਕੀਤਾ ਹੋਇਆ ਹੈ | ਇਸ ...

ਪੂਰੀ ਖ਼ਬਰ »

ਪੀ. ਏ. ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗੁਰਦਾਸਪੁਰ, 10 ਦਸੰਬਰ (ਆਰਿਫ਼)-ਪੀ.ਏ.ਯੂ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਸਥਾਨਿਕ ਸ਼ਹਿਰ ਵਿਖੇ ਅੱਜ ਡਾ: ਐਸ.ਐਸ.ਪਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਪੈਨਸ਼ਨਰਾਂ ਨੰੂ ਆ ਰਹੀਆਂ ਮੁਸ਼ਕਿਲਾਂ ਤੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਆਗੂਆਂ ਨੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ

ਪਠਾਨਕੋਟ, 10 ਦਸੰਬਰ (ਚੌਹਾਨ)-ਪੰਜਾਬ ਸਰਕਾਰ ਦੀ ਹਾਲਤ ਇੰਨੀ ਖਸਤਾ ਹੋ ਗਈ ਹੈ ਕਿ ਉਹ ਆਪਣੇ ਮੁਲਾਜ਼ਮਾਂ ਨੰੂ ਤਨਖ਼ਾਹ ਵੀ ਨਹੀਂ ਦੇ ਰਹੀ | ਜਿਸ ਕਰਕੇ ਕਰਮਚਾਰੀਆਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਨੰੂ ਅੱਜ ...

ਪੂਰੀ ਖ਼ਬਰ »

ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵਲੋਂ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ 'ਤੇ ਚੇਅਰਮੈਨ ਨੇਮ ਸਿੰਘ ਪ੍ਰੇਮੀ ਅਤੇ ਡਾਇਰੈਕਟਰ ਅਮਨਦੀਪ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੈਪੀ ਹਾਈ ਸਕੂਲ ਪਠਾਨਕੋਟ ਵਿਖੇ ਪ੍ਰੋਜੈਕਟ ...

ਪੂਰੀ ਖ਼ਬਰ »

ਰੇਲਵੇ ਦੀ ਕੰਪਨੀ ਆਈ.ਆਰ.ਸੀ.ਟੀ.ਸੀ. ਨੇ ਰਿਫੰਡ ਮਾਮਲੇ 'ਚ ਕੀਤਾ ਬਦਲਾਓ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਰੇਲਵੇ ਵਿਭਾਗ ਦੇ ਸੀ.ਆਰ.ਐੱਸ. ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੇਲਵੇ ਦੀ ਕੰਪਨੀ ਆਈ. ਆਰ. ਸੀ. ਟੀ. ਸੀ. ਨੇ ਰਿਫੰਡ ਮਾਮਲੇ ਵਿਚ ਕੁਝ ਬਦਲਾਓ ਕਰ ਦਿੱਤਾ ਹੈ ਜਿਸ ਨਾਲ ਹੁਣ ਆਨਲਾਈਨ ਟਿਕਟ ਰੱਦ ਕਰਵਾਉਣ ਦੇ ਬਾਅਦ ...

ਪੂਰੀ ਖ਼ਬਰ »

20 ਗਰਾਮ ਚਿੱਟੇ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਡਮਟਾਲ, 10 ਦਸੰਬਰ (ਰਾਕੇਸ਼ ਕੁਮਾਰ)-ਐਸ.ਐਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. ਸਿਟੀ ਪਠਾਨਕੋਟ ਰਾਜਿੰਦਰ ਮਿਨਹਾਸ ਨੇ ਥਾਣਾ ਇੰਚਾਰਜ ਨੰਗਲਭੂਰ ਦੀਪਕ ਕੁਮਾਰ ਨੂੰ ਗੁਪਤ ਜਾਣਕਾਰੀ ਦਿੱਤੀ ਕਿ ਇਕ ਵਿਅਕਤੀ ਭੂਰ 'ਚ ਚਿੱਟੇ ਦੀ ਤਸਕਰੀ ਕਰ ...

ਪੂਰੀ ਖ਼ਬਰ »

ਜੀ. ਓ. ਜੀ. ਟੀਮ ਨੇ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦਿੱਤਾ ਰਾਸ਼ਨ

ਪਠਾਨਕੋਟ, 10 ਦਸੰਬਰ (ਸੰਧੂ)-ਜੀ.ਓ.ਜੀ ਟੀਮ ਵਲੋਂ ਬਲਾਕ ਪ੍ਰਧਾਨ ਕੈਪਟਨ ਨਿਰਮਲ ਸਿੰਘ ਮੌਜੂਦਗੀ 'ਚ ਦਵਿੰਦਰ ਸਿੰਘ ਅਤੇ ਹਵਲਦਾਰ ਨਵਦੀਪ ਸਿੰਘ ਵਲੋਂ ਆਂਗਣਵਾੜੀ ਕੇਂਦਰ ਐਮਾ ਚਾਂਗਾ ਵਿਖੇ ਗਰਭਵਤੀ ਔਰਤਾਂ, ਦੁੱਪ ਪਿਲਾਉ ਮਾਂਵਾਂ ਅਤੇ 0 ਤੋਂ 3 ਸਾਲ ਤੱਕ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਹਰਿਆਣਾ ਇਲੈਵਨ ਨੇ ਕੁਰੂਕੁਸ਼ੇਤਰ ਇਲੈਵਨ ਨੰੂ 2 ਵਿਕਟਾਂ ਨਾਲ ਹਰਾਇਆ

ਸੁਜਾਨਪੁਰ, 10 ਦਸੰਬਰ (ਜਗਦੀਪ ਸਿੰਘ)-ਅਨਮੋਲ ਸਪੋਰਟਸ ਕਲੱਬ ਸੁਜਾਨਪੁਰ ਵਲੋਂ ਪ੍ਰਧਾਨ ਮਹਿੰਦਰ ਬਾਲੀ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ 14ਵੇਂ ਅਨਮੋਲ ਕ੍ਰਿਕਟ ਕੱਪ ਦਾ ਅੱਜ ਮੈਚ ਕੁਰੂਕੁਸ਼ੇਤਰ ਇਲੈਵਨ ਅਤੇ ਹਰਿਆਣਾ ਇਲੈਵਨ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ...

ਪੂਰੀ ਖ਼ਬਰ »

ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ ਦੀ ਸਰਬਸੰਮਤੀ ਨਾਲ ਚੋਣ

ਸ਼ਾਹਪੁਰ ਕੰਢੀ, 10 ਦਸੰਬਰ (ਰਣਜੀਤ ਸਿੰਘ)-ਪਾਵਰਕਾਮ ਇੰਪਲਾਈਜ਼ ਫੈਡਰੇਸ਼ਨ ਰਣਜੀਤ ਸਾਗਰ ਦੀ ਚੋਣ ਸਰਵ ਸੰਮਤੀ ਨਾਲ ਸੂਬਾ ਪ੍ਰਧਾਨ ਇੰਜੀ: ਪਰਮਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਸਥਾਨਿਕ ਫੀਲਡ ਹੋਸਟਲ ਵਿਖੇ ਹੋਈ ਜਿਸ ਵਿਚ ਸੁਰਿੰਦਰ ਸਿੰਘ ਨੰੂ ਚੀਫ਼ ਪੈਟਰਨ, ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਵਿਸ਼ਵ ਮਾਨਵ ਅਧਿਕਾਰ ਦਿਵਸ 'ਤੇ ਸੈਮੀਨਾਰ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਆਰ. ਆਰ. ਐਮ. ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ 'ਤੇ ਇਕ ਸੈਮੀਨਾਰ ਪ੍ਰੋ: ਸਵਿਤਾ ਸੈਣੀ ਅਤੇ ਪ੍ਰੋ: ਸ਼ੀਤਲ ਭੰਡਾਰੀ ਦੀ ਦੇਖਰੇਖ ਹੇਠ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਝਗੜੇ ਦੌਰਾਨ ਮਾਰਕੁਟਾਈ ਕਰਨ 'ਤੇ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ

ਸੁਜਾਨਪੁਰ, 10 ਦਸੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਰੇਲਵੇ ਸਟੇਸ਼ਨ ਸੜਕ 'ਤੇ ਪੈਂਦੀ ਗਰੀਨ ਐਵੀਨਿਊ ਕਾਲੋਨੀ ਵਿਖੇ ਇਕ ਫਾਇਨਾਂਸਰ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੁਝ ਨੌਜਵਾਨਾਂ ਨੰੂ ਜ਼ਖ਼ਮੀ ਕਰ ਦਿੱਤਾ ਸੀ | ਪੁਲਿਸ ਵਲੋਂ ਉਨ੍ਹਾਂ ਿਖ਼ਲਾਫ਼ ਕੋਈ ਕਾਰਵਾਈ ਨਾ ...

ਪੂਰੀ ਖ਼ਬਰ »

ਆਲ ਕੇਡਰ ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਪਠਾਨਕੋਟ, 10 ਦਸੰਬਰ (ਸੰਧੂ)-ਆਲ ਕੇਡਰ ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਤਿਲਕ ਰਾਜ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਪਾਵਰ ਕਾਮ ਵਲੋਂ ਦੇਰੀ ਨਾਲ ਪੈਨਸ਼ਨ ਦੇਣ ਦੀ ਸਖ਼ਤ ...

ਪੂਰੀ ਖ਼ਬਰ »

ਬਣੀਖੇਤ ਇਲੈਵਨ ਨੇ ਕਿ੍ਸਮਸ ਇਲੈਵਨ ਨੂੰ ਹਰਾ ਕੇ ਕੀਤੀ ਜਿੱਤ ਹਾਸਲ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਗਰੀਨਲੈਂਡ ਕ੍ਰਿਕਟ ਕਲੱਬ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਤੇ ਚੇਅਰਮੈਨ ਡਾ: ਗੁਰਬਖ਼ਸ਼ ਚੌਧਰੀ ਦੀ ਅਗਵਾਈ ਹੇਠ ਐੱਸ.ਡੀ. ਸਕੂਲ ਦੀ ਗਰਾਊਾਡ 'ਚ ਚੱਲ ਰਹੇ ਕ੍ਰਿਕੇਟ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਸੀਨੀਅਰ ਡਾਕਟਰ ...

ਪੂਰੀ ਖ਼ਬਰ »

ਭਾਰਤੀ ਸੇਵਾ ਦਲ ਦੀ ਮੀਟਿੰਗ ਹੋਈ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਭਾਰਤੀ ਸੇਵਾ ਦਲ ਦੀ ਮੀਟਿੰਗ ਚੇਅਰਮੈਨ ਬੂਆ ਸਿੰਘ ਦੀ ਪ੍ਰਧਾਨਗੀ ਹੇਠ ਸ਼ੈਲੀ ਰੋਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬੂਆ ਸਿੰਘ ਨੇ ਕਿਹਾ ਕਿ ਦੇਸ਼ ਦੀ ਆਰਥਿਕ ਮੰਦੀ, ਉਦਯੋਗਿਕ ਯੂਨਿਟਾਂ ਦੇ ਤਬਾਹ ਹੋਣ ਦੀਆਂ ...

ਪੂਰੀ ਖ਼ਬਰ »

13ਵਾਂ ਕੀਰਤਨ ਸਮਾਗਮ ਕਰਵਾਇਆ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਵਿਖੇ 13ਵਾਂ ਮਹਾਨ ਕੀਰਤਨ ਸਮਾਗਮ ਗੁਰਦੁਆਰਾ ਕਮੇਟੀ ਮੈਂਬਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਵਿਚ ਭਾਈ ਮਹਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਵਾਹਨਾਂ ਦੇ ਕੱਟੇ ਚਲਾਨ

ਡਮਟਾਲ, 10 ਦਸੰਬਰ (ਰਾਕੇਸ਼ ਕੁਮਾਰ)-ਪਠਾਨਕੋਟ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਾਹਨਾਂ ਦੀ ਨਾਕਾਬੰਦੀ ਦੌਰਾਨ ਬਾਰੀਕੀ ਨਾਲ ...

ਪੂਰੀ ਖ਼ਬਰ »

ਸੰਦੀਪਨੀ ਸਕੂਲ ਕੌਾਤਰਪੁਰ ਦੇ ਬੱਚਿਆਂ 'ਚ ਲੋਗੋ ਮੇਕਿੰਗ ਮੁਕਾਬਲਾ ਕਰਵਾਇਆ

ਪਠਾਨਕੋਟ, 10 ਦਸੰਬਰ (ਆਰ. ਸਿੰਘ)-ਸੰਦੀਪਨੀ ਗੁਰੂਕੁਲ ਸਕੂਲ ਪਿੰਡ ਕੌਾਤਰਪੁਰ ਵਿਖੇ ਵਿਦਿਆਰਥੀਆਂ 'ਚ ਲੋਗੋ ਮੇਕਿੰਗ ਮੁਕਾਬਲਾ ਅਧਿਆਪਕਾ ਕੋਮਲ ਹੈੱਡ ਆਫ਼ ਕੰਪਿਊਟਰ ਡਿਪਾਰਟਮੈਂਟ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲੈ ਕੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾਪ੍ਰੀ-ਨਿਰਵਾਣ ਦਿਵਸ 14 ਨੂੰ ਮਨਾਇਆ ਜਾਵੇਗਾ-ਪਰਮਜੀਤ ਬੈਂਸ

ਸੁਜਾਨਪੁਰ, 10 ਦਸੰਬਰ (ਜਗਦੀਪ ਸਿੰਘ)-ਡਾ: ਬੀ.ਆਰ. ਅੰਬੇਡਕਰ ਦਾ 64ਵਾਂ ਪ੍ਰੀ ਨਿਰਵਾਨ ਦਿਵਸ ਕਮਿਊਨਿਟੀ ਹਾਲ ਸੁਜਾਨਪੁਰ ਵਿਖੇ 14 ਦਸੰਬਰ ਨੰੂ ਮਨਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਦਿੰਦੇ ਹੋਏ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਵਾਹਨਾਂ ਦੀਆਂ ਲੱਗੀਆਂ ਕਤਾਰਾਂ ਨਾਲ ਆਮ ਰਾਹਗੀਰ ਹੁੰਦੇ ਰਹੇ ਪ੍ਰੇਸ਼ਾਨ
ਪਲਟੇ ਹੋਏ ਓਵਰਲੋਡ ਟਰਾਲੇ ਨੂੰ ਕੱਢਣ ਲਈ ਲਿਆਂਦੀ ਪੋਕਲੇਨ ਮਸ਼ੀਨ

ਨਰੋਟ ਜੈਮਲ ਸਿੰਘ, 10 ਦਸੰਬਰ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਦੇ ਪਿੰਡ ਸਿਉਂਟੀ ਵਿਖੇ ਸੋਮਵਾਰ ਸ਼ਾਮ ਨੂੰ ਪਲਟੇ ਓਵਰਲੋਡ ਟਰਾਲੇ ਨੂੰ ਕਰੈਸ਼ਰ ਸੰਚਾਲਕਾਂ ਵਲੋਂ ਅੱਜ ਸਵੇਰੇ ਚੇਨ ਨਾਲ ਚੱਲਣ ਵਾਲੀ ਪੋਕਲੇਨ ਮਸ਼ੀਨ ਨਾਲ ਕੱਢਣ ਦੀ ਕੋਸ਼ਿਸ਼ ਕੀਤੀ ਗਈ | ਹਾਲਾਂਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਵਿਚੋਲਗੀ ਨਾਲ ਮੁਲਾਜ਼ਮ ਨੂੰ ਮਿਲੀ ਤਨਖ਼ਾਹ

ਪਠਾਨਕੋਟ, 10 ਦਸੰਬਰ (ਚੌਹਾਨ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਵਿਚੋਲਗੀ ਨਾਲ ਇਕ ਮੁਲਾਜ਼ਮ ਨੰੂ ਉਸ ਦੀ ਤਨਖ਼ਾਹ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਲੀਗਲ ਏਡ ਕਲੀਨਿਕ ਦੇ ਇੰਚਾਰਜ ਪੀ.ਐਲ.ਬੀ. ...

ਪੂਰੀ ਖ਼ਬਰ »

ਹਰਿਆਲ ਇਲੈਵਨ ਨੇ ਦੀਪਾਂਸ਼ੂ ਇਲੈਵਨ ਨੰੂ ਹਰਾਇਆ

ਸ਼ਾਹਪੁਰ ਕੰਢੀ, 10 ਦਸੰਬਰ (ਰਣਜੀਤ ਸਿੰਘ)-ਬਲੈਕ ਹਾਕ ਕ੍ਰਿਕਟ ਕਲੱਬ ਵਲੋਂ ਕਰਵਾਏ ਜਾ ਰਹੇ 11ਵੇਂ ਚੌਧਰੀ ਭੀਮ ਸਿੰਘ ਯਾਦਗਾਰੀ ਟੂਰਨਾਮੈਂਟ ਵਿਚ ਹੋਏ ਮੁਕਾਬਲੇ ਦੌਰਾਨ ਹਰਿਆਲ ਇਲੈਵਨ ਨੇ ਦੀਪਾਂਸ਼ੂ ਇਲੈਵਨ ਨੰੂ ਮਾਤ ਦਿੱਤੀ | ਮੈਚ ਦਾ ਸ਼ੁੱਭ ਆਰੰਭ ਕੋਆਰਡੀਨੇਟਰ ...

ਪੂਰੀ ਖ਼ਬਰ »

ਬਮਿਆਲ ਬਲਾਕ ਦੇ 3 ਸਕੂਲਾਂ 'ਚ ਐਲ. ਈ. ਡੀ. ਲਗਾਈ

ਬਮਿਆਲ, 10 ਦਸੰਬਰ (ਰਾਕੇਸ਼ ਸ਼ਰਮਾ)-ਮਾਨਯੋਗ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਅਤੇ ਹੁਕਮਾਂ ਸਦਕਾ ਸਰਕਾਰੀ ਸਕੂਲਾਂ ਦੀ ਦਿਖ ਤੇ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ 'ਚ ਤੇਜ਼ੀ ...

ਪੂਰੀ ਖ਼ਬਰ »

ਸਕੂਲ ਬੱਸ ਨਾਲ ਹੋਈ ਟੱਕਰ 'ਚ ਦੋ ਜ਼ਖ਼ਮੀਆਂ 'ਚੋਂ ਇਕ ਦੀ ਮੌਤ

ਪਠਾਨਕੋਟ, 10 ਦਸੰਬਰ (ਚੌਹਾਨ)-ਚੱਕੜ ਮੋੜ 'ਤੇ 23 ਨਵੰਬਰ 2019 ਨੰੂ ਸੜਕ ਕਿਨਾਰੇ ਕੰਮ ਕਰ ਰਹੇ ਦੋ ਵਿਅਕਤੀ ਜੋ ਏਾਜਲ ਪਬਲਿਕ ਸਕੂਲ ਮਾਮੂਨ ਦੀ ਬੱਸ ਨਾਲ ਟੱਕਰ ਹੋਣ ਨਾਲ ਗੰਭੀਰ ਜ਼ਖ਼ਮੀ ਹੋ ਗਏ ਸਨ | ਜਿਸ 'ਚ ਤਰਸੇਮ ਲਾਲ (68) ਨਿਵਾਸੀ ਚੱਕੜ ਦੇ ਸਿਰ 'ਚ ਗਹਿਰੀ ਸੱਟ ਲੱਗੀ ਸੀ ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੂੰ ਸੁਸਾਇਟੀ ਨੇ ਕੀਤਾ ਸਨਮਾਨਿਤ

ਪਠਾਨਕੋਟ, 10 ਦਸੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਵੁਮੈਨ ਵੈਲਫੇਅਰ ਸੁਸਾਇਟੀ ਵਲੋਂ ਜ਼ਿਲ੍ਹੇ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਨੰੂ ਸਨਮਾਨਿਤ ਕੀਤਾ ਗਿਆ | ਸਨਮਾਨ ਸਮਾਗਮ ਦੀ ਪ੍ਰਧਾਨਗੀ ਪ੍ਰਧਾਨ ਸ਼ੀਲਾ ਦੇਵੀ ਨੇ ਕੀਤੀ | ਇਸ ਸਮਾਗਮ 'ਚ ਯੁਵਾ ਸਮਾਜ ਸੇਵਕ ਗੌਤਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX