ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  35 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  41 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  54 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  1 minute ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਅੰਮ੍ਰਿਤਸਰ

ਸੰਘਣੀ ਧੁੰਦ ਕਾਰਨ 9 ਗੱਡੀਆਂ ਆਪਸ 'ਚ ਟਕਰਾਈਆਂ

ਬੰਡਾਲਾ, 10 ਦਸੰਬਰ (ਅੰਗਰੇਜ ਸਿੰਘ ਹੁੰਦਲ)-ਸੰਘਣੀ ਧੁੰਦ ਕਾਰਨ ਅੱਜ ਸਵੇਰੇ ਨੈਸ਼ਨਲ ਹਾਈਵੇ ਮਾਰਗ 54 'ਤੇ ਕਸਬਾ ਬੰਡਾਲਾ ਨੇੜੇ 9 ਗੱਡੀਆਂ ਆਪਸ 'ਚ ਟੱਕਰਾ ਗਈਆਂ ਪਰ ਵੱਡੀ ਗੱਲ ਇਹ ਰਹੀ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਹਿਣ ਦੀ ਖ਼ਬਰ ਪ੍ਰਾਪਤ ਹੋਈ | ਇਸ ਸਬੰਧੀ ਮੌਕੇ 'ਤੇ ਜਾ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੌਕੇ 'ਤੇ ਮੌਜੂਦ ਹਾਈਵੇ ਪੈਟਰੋਲਿੰਗ ਅੰਮਿ੍ਤਸਰ ਦਿਹਾਤੀ ਦੇ ਏ. ਐਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਟਰਾਲਾ ਨੰ: ਪੀ ਬੀ 03 ਏ ਵੀ 4177, ਜੈਨ ਕਾਰ ਨੰਬਰ ਪੀ ਬੀ 02 ਏ ਈ 2454, ਟਰਾਲਾ ਨੰਬਰ ਪੀ ਬੀ 06 ਜੀ 2585 ਦੀ ਆਪਸ 'ਚ ਤਿਕੋਣੀ ਟੱਰਕ ਹੋ ਗਈ | ਜਿਸ ਕਾਰਨ ਟਰਾਲਾ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੇ ਨੰਬਰ ਆਰ ਜੇ 13 ਜੀ ਸੀ 1181, ਛੋਟਾ ਹਾਥੀ ਨੰਬਰ ਪੀ ਬੀ 02 ਸੀ ਸੀ 7361, ਕਾਰ ਨੰਬਰ ਐਚ ਆਰ 85 ਸੀ 6001, ਟਰਾਲਾ ਨੰਬਰ ਪੀ ਬੀ 04 ਵੀ 3333, ਕਾਰ ਨੰਬਰ ਪੀ ਬੀ 06 ਆਰ 0906, ਪੀ. ਆਰ. ਟੀ. ਸੀ. ਦੀ ਬੱਸ ਨੰਬਰ ਪੀ ਬੀ 13 ਏ ਐਲ 9843 ਸੰਘਣੀ ਧੁੰਦ ਦੇ ਚੱਲਦਿਆਂ ਰਫਤਾਰ ਤੇਜ਼ ਹੋਣ ਕਾਰਨ ਟੱਕਰ ਹੁੰਦੀ ਗਈ | ਉਨ੍ਹਾਂ ਦੱਸਿਆ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਇਨ੍ਹਾਂ ਵਾਹਨਾਂ ਵਿਚ ਸਵਾਰ ਲੋਕਾਂ ਨੂੰ ਸੱਟਾਂ ਲੱਗੀਆਂ ਹਨ | ਏਨਾ ਵੱਡਾ ਸੜਕ ਹਾਦਸਾ ਹੋਣ ਦੇ ਬਾਵਜੂਦ ਵੀ ਪੁਲਿਸ ਅਧਿਕਾਰੀ ਨਾ ਮਾਤਰ ਹੀ ਸੀ, ਜਿਸ ਕਾਰਨ ਟੈ੍ਰਫਿਕ ਨੂੰ ਕੰਟਰੋਲ ਪਿੰਡ ਵਾਸੀ ਹੀ ਕਰ ਰਹੇ ਸਨ ਤੇ ਫਿਰ ਵੀ ਸੜਕ ਦੇ ਦੋਵੇਂ ਪਾਸੇ ਜਾਮ ਲੱਗ ਗਿਆ |

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ ਭਤੀਜੇ ਨੂੰ ਕੀਤਾ ਜ਼ਖ਼ਮੀ

ਵੇਰਕਾ, 10 ਦਸੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਮੋਹਕਮਪੁਰਾ 'ਚ ਬੀਤੀ ਦੇਰ ਸ਼ਾਮ ਪਤੰਗ ਉਡਾਉਣ ਨੂੰ ਲੈ ਕੇ ਨਬਾਲਗ ਬੱਚੇ ਦੀ ਕੁੱਟਮਾਰ ਕਰਨ ਵਾਲਿਆਂ ਘਰ ਉਲਾਹਮਾਂ ਦੇ ਕੇ ਵਾਪਸ ਪਰਤੇ ਪਰਿਵਾਰ ਦੇ ਘਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਚਾਚੇ-ਭਤੀਜੇ ਨੂੰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮੌਕੇ ਅਟਾਰੀ ਸਰਹੱਦ 'ਤੇ ਕੈਂਡਲ ਮਾਰਚ

ਅਟਾਰੀ, 10 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਮਨੁੱਖੀ ਅਧਿਕਾਰ ਦਿਵਸ ਮੌਕੇ ਅਖਿਲ ਭਾਰਤੀ ਮਨੁੱਖੀ ਅਧਿਕਾਰ ਸੰਸਥਾ ਵਲੋਂ ਰੁਪਿੰਦਰ ਕੌਰ ਦੀ ਅਗਵਾਈ ਹੇਠ ਅਟਾਰੀ ਸਰਹੱਦ ਵਿਖੇ ਕੈਂਡਲ ਮਾਰਚ ਕੀਤਾ ਗਿਆ | ਇਸ ਮੌਕੇ ਮਨੁੱਖੀ ਅਧਿਕਾਰ ਸੰਸਥਾ ਦੇ ਕਾਰਕੁੰਨਾਂ ਵਲੋਂ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਖੁੱਲਿ੍ਹਆ ਪਹਿਲਾ ਮਹਿਲਾ ਡਾਕਘਰ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਡਾਕ ਵਿਭਾਗ ਵਲੋਂ ਅੰਮਿ੍ਤਸਰ ਸ਼ਹਿਰ ਦਾ ਪਹਿਲਾ ਮਹਿਲਾ ਡਾਕਘਰ ਸਥਾਨਕ ਆਬਾਦੀ ਕਟੜਾ ਸ਼ੇਰ ਸਿੰਘ 'ਚ ਸਥਾਪਤ ਕੀਤਾ ਗਿਆ ਹੈ | ਇਸ ਡਾਕਘਰ 'ਚ ਜਿਥੇ ਸਾਰਾ ਕਲਰਕੀ ਸਟਾਫ਼ ਔਰਤਾਂ ਦਾ ਹੋਵੇਗਾ, ਉਥੇ ਹੀ ਨਾਲ ਲੱਗਦੇ ਡਾਕਘਰ 'ਚ ਡਾਕ ...

ਪੂਰੀ ਖ਼ਬਰ »

ਮਾਮਲਾ ਮਕਾਨ ਦੇ ਕਬਜ਼ੇ ਨੂੰ ਲੈ ਕੇ ਹੋਈ ਤਕਰਾਰ ਦਾ ਸਤਿਕਰਤਾਰ ਨਗਰ ਛੇਹਰਟਾ ਵਿਖੇ ਚੱਲੇ ਇੱਟਾਂ ਵੱਟੇ

ਛੇਹਰਟਾ, 10 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਸਤਿਕਰਤਾਰ ਨਗਰ ਗਲੀ ਨੰਬਰ ਇਕ ਵਿਚ ਮਕਾਨ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਜੰਮ੍ਹ ਕੇ ਇੱਟਾਂ ਰੋੜੇ ਚੱਲੇ, ਜਿਸ ਦੌਰਾਨ ਇਕ ਧਿਰ ਦੇ ਨੌਜਵਾਨ ਦੇ ਛਾਤੀ 'ਚ ਇੱਟ ਵੱਜਣ ਨਾਲ ਉਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੇ ਦਮ ਤੋੜਿਆ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ, ਜਿਸ ਉਪਰੰਤ ਪੁਲਿਸ ਵਲੋਂ ਇਕ ਵਾਹਨ ਚਾਲਕ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਥਾਣਾ ਮੋਹਕਮਪੁਰਾ ਦੀ ਪੁਲਿਸ ਨੂੰ ਅਮਰਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ...

ਪੂਰੀ ਖ਼ਬਰ »

ਛੱਜਲਵੱਡੀ ਬੈਂਕ ਡਕੈਤੀ 'ਚ ਪੁਲਿਸ ਨੇ ਲੁਟੇਰਿਆਂ ਦੇ ਸਕੈਚ ਜਾਰੀ ਕੀਤੇ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਥਾਣਾ ਖਿਲਚੀਆ ਦੇ ਖੇਤਰ ਪੰਜਾਬ ਐਾਡ ਸਿੰਧ ਬੈਂਕ ਛੱਜਲਵੱਡੀ 'ਚ ਹੋਈ ਬੈਂਕ ਡਕੈਤੀ ਦੇ ਮਾਮਲੇ 'ਚ ਪੁਲਿਸ ਵਲੋਂ 3 ਦੋਸ਼ੀਆਂ ਦੇ ਸਕੈਚ ਜਾਰੀ ਕੀਤੇ ਹਨ, ਜਿਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ | ਪੁਲਿਸ ਅਨੁਸਾਰ ਬੀਤੇ 7 ...

ਪੂਰੀ ਖ਼ਬਰ »

2 ਹਫ਼ਤੇ ਪਹਿਲਾਂ ਗੁੰਮ ਹੋਏ ਨੌਜਵਾਨ ਦੀ ਖੇਤਾਂ 'ਚੋਂ ਮਿਲੀ ਲਾਸ਼

ਅਜਨਾਲਾ/ਭਿੰਡੀ ਸੈਦਾਂ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਪਿ੍ਤਪਾਲ ਸਿੰਘ ਸੂਫੀ)¸ਪੁਲਿਸ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ 2 ਹਫ਼ਤੇ ਪਹਿਲਾਂ ਗੁੰਮ ਹੋਏ ਨੌਜਵਾਨ ਮਨਜੀਤ ਸਿੰਘ ਸਾਬੂ ਦੀ ਅੱਜ ਦੇਰ ਸ਼ਾਮ ਪਿੰਡ ਸੈਦੋਗਾਜ਼ੀ ...

ਪੂਰੀ ਖ਼ਬਰ »

ਟਰੱਸਟ ਵਲੋਂ ਜੌੜਾ ਫਾਟਕ ਅੰਡਰਬਿ੍ਜ ਲਈ 10 ਕਰੋੜ ਦੀ ਪਹਿਲੀ ਕਿਸ਼ਤ ਜਾਰੀ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅਧੀਨ ਜੌੜਾ ਫਾਟਕ ਵਿਖੇ ਬਣਾਏ ਜਾਣ ਵਾਲੇ ਅੰਡਰ ਬਿ੍ਜ ਲਈ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ 10 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਦਿਆਂ ਟਰੱਸਟ ਦੇ ਐਸ. ਈ. ਰਾਜੀਵ ਸੇਖੜੀ ਨੂੰ ਸੌਾਪੀ | ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ 'ਚ ਸ਼ਾਮਿਲ 4 ਲੋਕਾਂ 'ਤੇ ਮਾਮਲਾ ਦਰਜ

ਵੇਰਕਾ, 10 ਦਸੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੇ ਦਿਨੀਂ ਦੇਹ ਵਪਾਰ ਦੇ ਧੰਦਾ ਦਾ ਪਰਦਾ ਫਾਸ਼ ਹੋਣ ਤੋਂ ਬਾਅਦ ਇਸ ਮਾਮਲੇ 'ਚ ਸ਼ਾਮਿਲ ਪੁਲਿਸ ਨੇ ਚਾਰ ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ ਜਦਕਿ ਵੇਰਕਾ ਦੀ ਅਬਾਦੀ ਧੁੱਪਸੜੀ ਵਿਖੇ, ਜਿਸ ਘਰ 'ਚ ...

ਪੂਰੀ ਖ਼ਬਰ »

21 ਸਾਲਾ ਨੌਜਵਾਨ ਵਲੋਂ ਖੁਦਕੁਸ਼ੀ

ਸੁਲਤਾਨਵਿੰਡ, 10 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇਲਾਕੇ ਅੰਦਰ ਟੀ ਪੁਆਇੰਟ ਵਿਖੇ ਇਕ ਨੌਜਵਾਨ ਵਲੋਂ ਅੱਜ ਸਵੇਰੇ ਘਰੇਲੂ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਾਣਕਾਰੀ ...

ਪੂਰੀ ਖ਼ਬਰ »

ਅਕਾਸ਼ਦੀਪ ਹਸਪਤਾਲ ਵਲੋਂ ਦਿਮਾਗ 'ਚ ਬਣੇ ਟਿਊੁਮਰ ਦਾ ਸਫ਼ਲ ਆਪ੍ਰੇਸ਼ਨ

ਵੇਰਕਾ, 10 ਦਸੰਬਰ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਨਿਊਰੋ ਟਰੋਮਾ ਤੇ ਮਲਟੀਸਪੈਸ਼ਲਿਟੀ ਹਸਪਤਾਲ ਮਜੀਠਾ ਰੋਡ ਦੇ ਮਾਹਿਰ ਡਾਟਕਰਾਂ ਨੇ ਉਨ੍ਹਾਂ ਦੇ ਹਸਪਤਾਲ 'ਚ ਪੁੱਜੇ 54 ਸਾਲਾ ਵਿਅਕਤੀ ਦੇ ਦਿਮਾਗ 'ਚ ਬਣੇ ਟਿਊੁਮਰ ਦਾ ਸਫ਼ਲ ਅਪ੍ਰੇਸ਼ਨ ਕਰਕੇ ਉਸਦਾ ਜੀਵਨ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤਾਂ ਵਲੋਂ ਦੂਜੇ ਦਿਨ ਵੀ ਧਰਨਾ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਕਰੀਬ ਡੇਢ ਸਾਲ ਪਹਿਲਾਂ ਵਾਪਰੇ ਚਰਚਿਤ ਰੇਲ ਹਾਦਸੇ ਦੇ ਪੀੜਤਾਂ ਵਲੋਂ ਇੱਥੇ ਭੰਡਾਰੀ ਪੁਲ 'ਤੇ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ ਜਿਸ ਉਪਰੰਤ ਧਰਨਕਾਰੀ ਮਰਦ ਤੇ ਔਰਤਾਂ ਵਲੋਂ ਸ਼ਾਮ ਵੇਲੇ ਸ਼ਹਿਰ 'ਚ ਮੋਮਬੱਤੀ ਮਾਰਚ ਵੀ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦਾ ਫੁੱਲਾਂ ਦਾ ਮੇਲਾ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦਿੰਦਾ ਸਮਾਪਤ

ਅੰਮਿ੍ਤਸਰ, 10 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50ਵੇਂ ਸਥਾਪਨਾ ਦਿਵਸ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਜੁਬਲੀ ਫੁੱਲਾਂ ਦਾ ਮੇਲਾ ਮਹਿਕਾਂ ...

ਪੂਰੀ ਖ਼ਬਰ »

ਭਾਰਤ ਤੇ ਸਾਊਥ ਅਫ਼ਰੀਕਾ ਦਰਮਿਆਨ ਖੇਡਿਆ ਦੋਸਤਾਨਾ ਕਿ੍ਕਟ ਮੈਚ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੀ ਕਿ੍ਕੇਟ ਗਰਾਊਾਡ 'ਚ 'ਯੁਵਰਾਜ ਸਿੰਘ ਸੈਂਟਰ ਆਫ਼ ਐਕਸੀਲੈਂਸ' ਤੇ ਸਾਊਥ ਅਫ਼ਰੀਕਾ ਦੀ 'ਪਰਫ਼ੈਕਟ ਹੈਲਪਮੇਬਾਰ ਕਾਲਜ' ਦਰਮਿਆਨ ਦੋਸਤਾਨਾ ਕਿ੍ਕੇਟ ਮੈਚ ਖੇਡਿਆ ਗਿਆ | ਇਸ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਅੰਮਿ੍ਤਸਰ ਡਾਇਲਸਿਸ ਸੈਂਟਰ ਨੂੰ ਕੀਤਾ ਅਪਗ੍ਰੇਡ

ਅੰਮਿ੍ਤਸਰ, 10 ਦਸੰਬਰ (ਵਿ. ਪ੍ਰ.)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ: ਐੱਸ. ਪੀ. ਸਿੰਘ ਓਬਰਾਏ ਵਲੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ ਆਰੰਭੇ ਗਏ ਮਿਸ਼ਨ ਤਹਿਤ ਅੰਮਿ੍ਤਸਰ ਦੇ ਈ.ਐੱਮ. ਸੀ. ਹਸਪਤਾਲ ਅੰਦਰ ਚੱਲ ਰਹੇ ਡਾਇਲਸਿਸ ਸੈਂਟਰ ...

ਪੂਰੀ ਖ਼ਬਰ »

ਪ੍ਰਧਾਨ ਡੇਹਰੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਮੰਗ ਪੱਤਰ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਇਨਕਾਰੀ ਹੋਣ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਉਪਰੰਤ ਹੁਣ ਸੂਬੇ ਦੇ ਪਟਵਾਰੀ ਵੀ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦੀ ਤਿਆਰੀ 'ਚ ਹਨ | ਇਸ ਸਬੰਧੀ ਇੱਥੇ ਦੀ ...

ਪੂਰੀ ਖ਼ਬਰ »

ਨੇਤਰ ਵਿਗਿਆਨ ਸੁਸਾਇਟੀ ਦੀ ਕਾਨਫਰੰਸ 'ਚ ਡਾ: ਸ਼ਕੀਨ ਸਿੰਘ ਪ੍ਰਧਾਨ ਚੁਣੇ ਗਏ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਨਾਮਵਰ ਸੰਸਥਾ ਪੰਜਾਬ ਓਪਥਲ ਮੋਲੋਜੀਕਲ ਸੁਸਾਇਟੀ ਦੀ ਜਲੰਧਰ ਵਿਖੇ ਸਮਾਪਤ ਹੋਈ 23ਵੀਂ ਸਾਲਾਨਾ ਕਾਨਫਰੰਸ 'ਚ ਗੁਰੂ ਨਗਰੀ ਨਾਲ ਸਬੰਧਤ ਅੱਖਾਂ ਦੇ ਮਾਹਿਰ ਸਰਜਨ ਡਾ: ਸ਼ਕੀਨ ...

ਪੂਰੀ ਖ਼ਬਰ »

ਗੁੱਜਰਾਂ ਦੇ ਡੰਗਰਾਂ ਦੇ ਝੁੰਡ ਦਰੱਖਤਾਂ, ਆਮ ਲੋਕਾਂ ਤੇ ਆਵਾਜਾਈ ਸਾਧਨਾਂ ਲਈ ਹਨ ਵੱਡਾ ਖਤਰਾ

ਮਜੀਠਾ, 10 ਦਸੰਬਰ (ਜਗਤਾਰ ਸਿੰਘ ਸਹਿਮੀ)-ਮਜੀਠਾ ਵਿਧਾਨ ਸਭਾ ਹਲਕੇ ਦਾ ਕਸਬਾ ਮਜੀਠਾ ਜੋ ਕਿ ਇਤਿਹਾਸਕ ਕਸਬਾ ਹੋਣ ਦੇ ਬਾਵਜੂਦ ਅਜੇ ਵੀ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਕਸਬਾ ਮਜੀਠਾ 'ਚ ਇਕ ਵੱਡੀ ਸਮੱਸਿਆ ਗੁੱਜਰ ਬਰਾਦਰੀ ਦੇ ਡੰਗਰਾਂ ਦੀ ਹੈ | ਗੁੱਜਰ ਬਰਾਦਰੀ ...

ਪੂਰੀ ਖ਼ਬਰ »

ਓਠੀਆਂ 'ਚ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਓਠੀਆਂ, 10 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਕਸਬਾ ਓਠੀਆ ਵਿਖੇ ਵਿਦੇਸ਼ ਅਮੀਰਕਾ ਰਹਿੰਦੇ ਪਰਿਵਾਰਾਂ ਦੀ ਸਹਾਇਤਾ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੇ ਵੱਡੇ ਗੁਰਦੁਆਰਾ ਸਹਿਬ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਪਿੰਡ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 10 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੈਂਸ ਰੋਡ ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ ਕਰਵਾਏ ਓਪਨ ਡਿਸਟਿ੍ਕਟ ਬੈਡਮਿੰਟਨ ਚੈਂਪੀਅਨਸ਼ਿਪ 2019 'ਚ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 18 ਨੂੰ

ਛੇਹਰਟਾ, 9 ਦਸੰਬਰ (ਸੁਰਿੰਦਰ ਸਿੰਘ ਵਿਰਦੀ)-ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਦੀ ਮੀਟਿੰਗ ਚੇਅਰਮੈਨ ਜਥੇ: ਅਮਰੀਕ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਕਰਵਾਈ ਗਈ | ਮੀਟਿੰਗ ਦੌਰਾਨ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ 18 ਦਸੰਬਰ ਨੂੰ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਦੇ ਵਿਦਿਆਰਥੀਆਂ ਵਲੋਂ ਚੇਅਰਮੈਨ ਜਗਬੀਰ ਸਿੰਘ ਨਾਲ ਕੈਨੇਡਾ ਦਾ ਦੌਰਾ

ਜੰਡਿਆਲਾ ਗੁਰੂ, 10 ਦਸੰਬਰ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਨੇ ਜਿੱਥੇ ਵਿਦਿਆ ਦੇ ਖੇਤਰ ਵਿਚ ਨਾਮਣਾ ਖੱਟਿਆ, ਉਥੇ ਖੇਡਾਂ 'ਚ ਵੀ ਆਪਣੀ ਇਕ ਵੱਖਰੀ ਪਹਿਚਾਣ ਬਣਾਈ | ਵਧੀਆ ਕਾਰਗੁਜ਼ਾਰੀ ਸਦਕਾ ਇਸ ਵਾਰ ਅਕੈਡਮੀ ਦੇ 10 ਵਿਦਿਆਰਥੀਆਂ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਵਲੋਂ ਮੋਦੀ ਸਰਕਾਰ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਚਾਰ ਖੱਬੇ ਪੱਖੀ ਪਾਰਟੀਆਂ 'ਚ ਸ਼ਾਮਿਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਪਾਰਟੀ ਦੇ ਕਾਰਕੁੰਨਾਂ ਤੇ ਹਮਦਰਦਾਂ ਨੇ ਕੌਮਾਂਤਰੀ ...

ਪੂਰੀ ਖ਼ਬਰ »

ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 10 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਮੱਖਣ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਇਥੋਂ ਦੇ ਬਜ਼ਾਰਾਂ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤਹਿਸੀਲ ਅਜਨਾਲਾ ਦੇ ਆਗੂਆਂ ਤੇ ਕਾਰਕੁੰਨਾਂ ਨੇ ਵਿੱਦਿਆ, ਸਿਹਤ ਸਹੂਲਤਾਂ, ਰੁਜ਼ਗਾਰ ਲਈ ਸੰਘਰਸ਼ ਕਰਦੇ ਲੋਕਾਂ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਖ਼ਾਸਾ, 10 ਦਸੰਬਰ (ਗੁਰਨੇਕ ਸਿੰਘ ਪੰਨੂੰ)-ਗੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ...

ਪੂਰੀ ਖ਼ਬਰ »

ਦਿਲਸ਼ੇਰ ਸਿੰਘ ਦਿਹਾਤੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨਿਤ

ਖ਼ਾਸਾ, 10 ਦਸੰਬਰ (ਗੁਰਨੇਕ ਸਿੰਘ ਪੰਨੂ)-ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ 'ਚ ਬਿਨ੍ਹਾਂ ਮੁਕਾਬਲਾ ਜੇਤੂ ਰਹੇ ਦਿਲਸ਼ੇਰ ਸਿੰਘ ਨੂੰ ਦਿਹਾਤੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਪਿੰਡ ਖੁਰਮਣੀਆਂ ਦੇ ਮੁਹਤਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਬਿਰਧ ਘਰ ਵਿਖੇ ਸਮੂਹਿਕ ਅਨੰਦ ਕਾਰਜ 29 ਨੂੰ

ਸੁਲਤਾਨਵਿੰਡ, 9 ਦਸੰਬਰ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਭਾਈ ਮੰਝ ਰੋਡ ਵਿਖੇ ਭਾਈ ਘਨ੍ਹਈਆ ਬਿਰਧ ਘਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਸਬੰਧੀ ਮੀਟਿੰਗ

ਸੁਲਤਾਨਵਿੰਡ, 10 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਸਥਿਤ ਅੱਪਰ ਦੁਆਬ ਨਹਿਰ ਨੇੜੇ ਜੇਲ੍ਹ ਬੋਰਡ ਦੇ ਸਾਬਕਾ ਮੈਂਬਰ ਜਗਮੇਲ ਸਿੰਘ ਸ਼ੀਰਾ ਦੀ ਅਗਵਾਈ 'ਚ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਜਗਮੇਲ ਸਿੰਘ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਵਲੋਂ ਭਾਈ ਮਹਿਤਾ ਦਾ ਸਨਮਾਨ

ਅੰਮਿ੍ਤਸਰ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)¸ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵਲੋਂ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸਕੂਲ ਵਰਪਾਲ ਵਿਖੇ ਸਮਾਗਮ

ਚੱਬਾ, 10 ਦਸੰਬਰ (ਜੱਸਾ ਅਨਜਾਣ)-ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਸੀਨੀਅਰ ਸੰਕੈਡਰੀ ਸਕੂਲ ਵਰਪਾਲ ਵਿਖੇ ਸਾਲਾਨਾ ਸਮਾਗਮ ਮੁਸਕਰਾਹਟ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਹੈੱਡ ਆਫ਼ਿਸ ਦਾ ਡਿਪਾਰਟਮੈਂਟ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਨਵ-ਨਿਯੁਕਤ ਜਰਨਲ ਸਕੱਤਰ ਅਕਾਸ਼ਦੀਪ ਮਜੀਠੀਆ ਗੁਰਦੁਆਰਾ ਕੱਥੂਨੰਗਲ ਵਿਖੇ ਹੋਏ ਨਤਮਸਤਕ

ਕੱਥੂਨੰਗਲ, 10 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਯੂਥ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਜਰਨਲ ਸਕੱਤਰ ਅਕਾਸ਼ਦੀਪ ਸਿੰਘ ਮਜੀਠੀਆ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਕਾਂਗਰਸੀ ਵਰਕਰਾਂ ਨਾਲ ਨਤਮਸਤਕ ਹੋ ਕੇ ...

ਪੂਰੀ ਖ਼ਬਰ »

ਅਕਾਸ਼ਦੀਪ ਸਿੰਘ ਮਜੀਠੀਆ ਦਾ ਜਨ: ਸਕੱਤਰ ਬਣ ਕੇ ਅੰਮਿ੍ਤਸਰ ਪੁੱਜਣ 'ਤੇ ਭਰਵਾਂ ਸਵਾਗਤ

ਅੰਮਿ੍ਤਸਰ, 10 ਦਸੰਬਰ (ਰੇਸ਼ਮ ਸਿੰਘ)-ਸੂਬਾ ਯੂਥ ਕਾਂਗਰਸ ਦੀਆਂ ਚੋਣਾਂ 'ਚ ਸੂਬਾਈ ਜਨ: ਸਕੱਤਰ ਬਣੇ ਅਕਾਸ਼ਦੀਪ ਸਿੰਘ ਮਜੀਠੀਆ ਦਾ ਅੱਜ ਇੱਥੇ ਗੁਰੂ ਨਗਰੀ ਪਹੁੰਚਣ 'ਤੇ ਨੌਜਵਾਨ ਆਗੂਆਂ ਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ¢ ਉਹ ਇੱਥੇ ਸ੍ਰੀ ...

ਪੂਰੀ ਖ਼ਬਰ »

ਪ੍ਰਧਾਨ ਸਾਰੰਗਦੇਵ ਦੀ ਅਗਵਾਈ 'ਚ ਵਰਕਰਾਂ ਦੀ ਮੀਟਿੰਗ

ਅਜਨਾਲਾ, 10 ਦਸੰਬਰ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਰਿਕਾਰਡ ਤੋੜ ਵੋਟਾਂ ਨਾਲ ਜੇਤੂ ਰਹੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਨੇ ਅੱਜ ਇਥੇ ਆਪਣੀ ਜਿੱਤ ਉਪਰੰਤ ਯੂਥ ਕਾਂਗਰਸ ਵਰਕਰਾਂ ਨਾਲ ਪਲੇਠੀ ਮੀਟਿੰਗ 'ਚ ...

ਪੂਰੀ ਖ਼ਬਰ »

ਗ੍ਰੰਥਗੜ੍ਹ ਦੀ ਅਗਵਾਈ 'ਚ ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਇੱਕਤਰਤਾ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਗੁਰਦੁਆਰਾ ਸ਼ਹੀਦਾਂ ਵਾਲਾ ਖੂਹ ਅਜਨਾਲਾ ਵਿਖੇ ਹੋਏ, ਜਿਸ ਵਿਚ ਆਲ ਇੰਡੀਆ ...

ਪੂਰੀ ਖ਼ਬਰ »

ਫੋਕਲ ਪੁਆਇੰਟ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਤੇ ਅਦਿੱਤਿਆ ਅਵੇਰਨੈਸ ਫੋਰਮ ਵਲੋਂ ਪ੍ਰਧਾਨ ਕਮਲ ਕਿਸ਼ੋਰ ਅਗਰਵਾਲ, ਨਿਰਮਲ ਸਿੰਘ ਮੀਤ ਪ੍ਰਧਾਨ ਤੇ ਨਰਿੰਦਰ ਕੁਮਾਰ ਕੋਹਲੀ ਦੀ ਅਗਵਾਈ 'ਚ ਦਿਮਾਗ਼ ਤੇ ਰੀੜ੍ਹ ਦੀਆਂ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ

ਮਜੀਠਾ, 10 ਦਸੰਬਰ (ਮਨਿੰਦਰ ਸਿੰਘ ਸੋਖੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਤਹਿਸੀਲ ਮਜੀਠਾ ਦੀ ਹੰਗਾਮੀ ਇਕੱਤਰਤਾ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਤਹਿਸੀਲ ਮਜੀਠਾ ਦੇ ਸਮੂਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX