ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  34 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  40 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  53 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਤਰਨਤਾਰਨ

ਸੀ.ਆਈ.ਏ. ਸਟਾਫ਼ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜ਼ੀ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਪੰਜਾਬ, ਯੂ.ਪੀ. ਅਤੇ ਦਿੱਲੀ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਲੁੱਟਾਂ ਖੋਹਾਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਚਾਰ ਸਾਥੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਜਿਨ੍ਹਾਂ ਦੀ ਤਲਾਸ਼ ਵਿਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਐੱਸ.ਪੀ. ਹੈੱਡਕੁਆਟਰ ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐੱਸ.ਪੀ.ਡੀ. ਸੁਖਨਿੰਦਰ ਸਿੰਘ ਦੀ ਅਗਵਾਈ ਵਿਚ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਹਰਿਤ ਸ਼ਰਮਾ ਵਲੋਂ ਗ਼ਲਤ ਅਨਸਰਾਂ ਨੂੰ ਗਿ੍ਫ਼ਤਾਰ ਕਰਨ ਲਈ ਵੱਖ ਵੱਖ ਟੀਮਾਂ ਇਲਾਕੇ ਵਿਚ ਭੇਜੀਆਂ ਸਨ, ਜਿਸ 'ਤੇ ਸਬ ਇੰਸ: ਸਰਬਜੀਤ ਸਿੰਘ ਨੇ ਗਸ਼ਤ ਦੌਰਾਨ ਸਾਈਮਨ ਮਸੀਹ ਪੁੱਤਰ ਸੁਲੱਖਣ ਮਸੀਹ ਵਾਸੀ ਹਾਮਦ ਨਗਰ ਜ਼ਿਲ੍ਹਾ ਰਾਮਪੁਰ ਯੂ.ਪੀ., ਸਾਹਿਬ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਵਿਰਾਸਤ ਨਗਰ ਜ਼ਿਲ੍ਹਾ ਰਾਮਪੁਰ ਯੂ.ਪੀ. ਅਤੇ ਵਿਜੈ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੱਗੋਬੂਹਾ ਨੂੰ ਕਾਬੂ ਕਰਕੇ ਇਨ੍ਹਾਂ ਦੇ ਕੋਲੋਂ ਇਕ ਦੇਸੀ ਪਿਸਤੌਲ 12 ਬੋਰ ਸਮੇਤ ਪੰਜ ਰੌਾਦ, ਇਕ ਕ੍ਰਿਪਾਨ ਅਤੇ ਇਕ ਦਾਤਰ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਾਈਮਨ ਮਸੀਹ ਅਤੇ ਸਾਹਿਬ ਸਿੰਘ ਯੂ.ਪੀ. ਦੇ ਰਹਿਣ ਵਾਲੇ ਹਨ, ਜਿੰਨਾਂ ਦੇ ਿਖ਼ਲਾਫ਼ ਯੂ.ਪੀ. ਵਿਚ ਕਈ ਪਰਚੇ ਦਰਜ ਹਨ | ਇਹ ਗਰੋਹ ਯੂ.ਪੀ., ਦਿੱਲੀ, ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਲੁੱਟਾਂ ਖੋਹਾਂ, ਚੋਰੀ, ਕਤਲ, ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਇਨ੍ਹਾਂ ਦੇ ਸਾਥੀ ਗੋਰਾ ਪੰਜਵੜ੍ਹ, ਰਾਣਾ ਅਮੀਸ਼ਾਹ, ਗੁਰਮਨ ਵਾਸੀ ਖਾਲੜਾ ਅਤੇ ਬਿੱਲਾ ਵਾਸੀ ਗਵਾਲ ਮੰਡੀ ਵੀ ਮਿਲ ਕੇ ਵਾਰਦਾਤਾਂ ਕਰਦੇ ਸਨ, ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਕਰਨ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸਾਈਮਨ ਮਸੀਹ ਦੇ ਿਖ਼ਲਾਫ਼ ਥਾਣਾ ਰੁਦਰਪੁਰ, ਬਿਲਾਸਪੁਰ, ਨੋਇਡਾ ਆਦਿ ਵਿਚ 13 ਮੁਕੱਦਮੇ ਦਰਜ ਹਨ, ਜਦਕਿ ਸਾਹਿਬ ਸਿੰਘ ਦੇ ਿਖ਼ਲਾਫ਼ ਥਾਣਾ ਹਿਮਾਚਲ ਪ੍ਰਦੇਸ਼ ਬਿਲਾਸਪੁਰ ਵਿਚ ਦੋ ਮੁਕੱਦਮੇ ਦਰਜ ਹਨ |

ਅੱਡਾ ਝਬਾਲ ਵਿਖੇ ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਝਬਾਲ, 10 ਦਸੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਰਲੀਮੇਂਟ ਵਿਚ ਕੌਮੀ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਵਿਰੁੱਧ, ਦੇਸ਼ ਵਿਚ ਜਬਰ ਜਨਾਹ ਦੀਆਂ ਵੱਧ ਰਹੀਆਂ ਘਟਨਾਵਾਂ ਿਖ਼ਲਾਫ਼, ਪੰਜਾਬ ਸਰਕਾਰ ਵਲੋਂ ਰੁਜ਼ਗਾਰ ਮੰਗਦੇ ਲੋਕਾਂ ਉੱਪਰ ...

ਪੂਰੀ ਖ਼ਬਰ »

ਮੇਦਾਂਤਾ ਹਸਪਤਾਲ ਦੇ ਮਾਹਿਰ ਡਾਕਟਰ 14 ਨੂੰ ਅੰਮਿ੍ਤਸਰ 'ਚ ਕਰਨਗੇ ਮੁਫ਼ਤ ਓ.ਪੀ.ਡੀ.

ਅੰਮਿ੍ਤਸਰ, 10 ਦਸੰਬਰ (ਅ.ਬ.)- ਦਿ ਮੈਡੀਸਿਟੀ ਸੁਪਰ ਸਪੈਸ਼ਲਿਟੀ ਹਸਪਤਾਲ (ਗੁੜਗਾੳਾ) ਜੋ ਕਿ ਅਦਲੱਖਾ ਹਸਪਤਾਲ, ਬਸੰਤ ਐਵੇਨਿਊ, ਅੰਮਿ੍ਤਸਰ ਦੇ ਨਾਲ ਮਿਲ ਕੇ ਦਿਲ ਦੇ ਰੋਗਾਂ ਦੇ ਮਾਹਿਰ ਡਾ. ਸੁਰਿੰਦਰ ਬਜਾਜ ਜਿਨ੍ਹਾਂ ਨੂੰ 40 ਸਾਲਾਂ ਤੋਂ ਵੱਧ ਦਿਲ ਦੀ ਸਰਜਰੀ ਦਾ ਅਨੁਭਵ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲੇ ਦੌਰਾਨ 645 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੋਣ

ਪੱਟੀ, 10 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ, ਖੇਮਕਰਨ ਰੋਡ ਪੱਟੀ ਵਿਚ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵਧੀਕ ਡਿਪਟੀ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਕਾਂਗਰਸ ਪਾਰਟੀ-ਡਾ: ਸੰਦੀਪ ਅਗਨੀਹੋਤਰੀ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਫਰਵਰੀ 2020 ਵਿਚ ਨਗਰ ਕੌਾਸਲ ਤਰਨ ਤਾਰਨ ਦੇ ਕੌਾਸਲਰਾਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਕਿਸੇ ਸਮੇਂ ਵੀ ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਚੋਣਾਂ ਕਰਵਾਉਣ ਦਾ ਐਲਾਨ ਹੋ ਸਕਦਾ ਹੈ | ਕਾਂਗਰਸ ਪਾਰਟੀ ਨਗਰ ਕੌਾਸਲ ਦੀਆਂ ਚੋਣਾਂ ਲੜਨ ...

ਪੂਰੀ ਖ਼ਬਰ »

ਮੈਗਾ ਰੁਜ਼ਗਾਰ ਮੇਲੇ ਦੌਰਾਨ 645 ਯੋਗ ਉਮੀਦਵਾਰਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਨੌਕਰੀ ਲਈ ਚੋਣ

ਪੱਟੀ, 10 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸ਼ਹੀਦ ਭਗਤ ਸਿੰਘ ਫਾਰਮੇਸੀ ਕਾਲਜ, ਖੇਮਕਰਨ ਰੋਡ ਪੱਟੀ ਵਿਚ ਲਗਾਏ ਗਏ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵਧੀਕ ਡਿਪਟੀ ...

ਪੂਰੀ ਖ਼ਬਰ »

ਝਬਾਲ 'ਚ ਚੋਰੀਆਂ ਤੇ ਲੁੱਟਾਂ-ਖੋਹਾਂ ਦੀ ਭਰਮਾਰ, ਰਾਤ ਸਮੇਂ ਚੋਰਾਂ ਨੇ ਡੇਅਰੀ ਤੇ ਮੈਡੀਕਲ ਸਟੋਰ ਨੂੰ ਲਾਈ ਸੰਨ੍ਹ

ਝਬਾਲ, 10 ਦਸੰਬਰ (ਸੁਖਦੇਵ ਸਿੰਘ)-ਝਬਾਲ 'ਚ ਪਿਛਲੇ ਇਕ ਹਫਤੇ ਤੋਂ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਧੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਅੰਦਰ ਦਹਿਸ਼ਤ ਵਾਲਾ ਮਾਹੌਲ ਬਣਿਆ ਹੈ | ਪਰ ਪੁਲਿਸ ਪ੍ਰਸ਼ਾਸਨ ਇਸ ਸਬੰਧੀ ਬਿਲਕੁਲ ਖਾਮੋਸ਼ ਬੈਠਾ ਹੈ | ਬੀਤੀ ਰਾਤ ਚੋਰ ...

ਪੂਰੀ ਖ਼ਬਰ »

ਪੁਲਿਸ ਪਾਰਟੀ ਵਲੋਂ ਪਿੰਡ ਭੁਸੇ ਦੇ ਸੂਏ ਤੋਂ 500 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 10 ਦਸੰਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਭੁਸੇ ਦੇ ਸੂਏ ਤੋਂ 500 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਕਾਬੂ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸ: ਦਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਪਲਸਰ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਤੋਂ ਕੀਤੀ ਲੁੱਟ-ਖੋਹ ਸੁਨਿਆਰ ਦੀ ਦੁਕਾਨ ਤੋਂ ਸਾਮਾਨ ਲੈ ਕੇ ਆ ਰਹੇ ਸਨ ਵਾਪਸ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਵਿਚ ਪਲਸਰ ਸਵਾਰ ਲੁਟੇਰਿਆਂ ਵਲੋਂ ਬੇਖੌਫ ਹੋ ਰੋਜ਼ ਹੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਦੇ ਨਾਂਅ 'ਤੇ ਸਿਰਫ ਖਾਨਾਪੂਰਤੀ ਕਰ ਦਿੱਤੀ ਜਾਂਦੀ ਹੈ | ਇਕ ਵਾਰ ...

ਪੂਰੀ ਖ਼ਬਰ »

ਤਿੰਨ ਕਰੋੜ ਦੀ ਹੈਰੋਇਨ ਸਮੇਤ ਤਿੰਨ ਸਮੱਗਲਰ ਗਿ੍ਫ਼ਤਾਰ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਤਿੰਨ ਸਮੱਗਲਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਕਰੋੜ ਰੁਪਏ ਮੁੱਲ ਦੀ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜੇ ਗਏ ਤਿੰਨਾਂ ...

ਪੂਰੀ ਖ਼ਬਰ »

ਪਿੰਡ ਗਿੱਲਪਨ ਦੇ ਪੰਜ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਖਾਲੜਾ , 10 ਦਸੰਬਰ (ਜੱਜਪਾਲ ਸਿੰਘ ਜੱਜ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਸਰਹੱਦੀ ਪਿੰਡ ਗਿੱਲਪਨ ਤੋਂ ਕਾਂਗਰਸ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਪੰਜ ਅਕਾਲੀ ਪਰਿਵਾਰਾਂ ਨੇ ਸਰਪੰਚ ਗੁਰਵਿੰਦਰ ਸਿੰਘ ਅਤੇ ਖਾਲੜਾ ਮੰਡੀ ਦੇ ਸਰਪੰਚ ਡਿਪਟੀ ਚੋਪੜਾ ਦੀ ਪ੍ਰੇਰਨਾ ...

ਪੂਰੀ ਖ਼ਬਰ »

ਕਾਂਗਰਸੀ ਅਹੁਦੇਦਾਰ ਆਪਣੀ ਹੀ ਸਰਕਾਰ ਨੂੰ ਸਟੇਜਾਂ 'ਤੇ ਭੰਡ ਰਹੇ ਹਨ, ਕਾਂਗਰਸੀ ਵਰਕਰ ਆਪਣੀ ਹੀ ਸਰਕਾਰ ਤੋਂ ਦੁਖ਼ੀ

ਝਬਾਲ, 10 ਦਸੰਬਰ (ਸੁਖਦੇਵ ਸਿੰਘ)-ਲੋਕਾਂ ਨਾਲ ਕੀਤੇ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ ਹੋਈ ਕੈਪਟਨ ਸਰਕਾਰ ਦੇ ਆਪਣੇ ਹੀ ਕਾਂਗਰਸੀ ਵਰਕਰ ਸਰਕਾਰ ਨੂੰ ਭੰਡ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਸਟੇਟ ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)-ਪੰਜਾਬ ਸਟੇਟ ਪੈਨਸ਼ਨਰ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਪੱਟੀ ਵਲੋਂ ਜ਼ਿਲ੍ਹਾ ਪੱਧਰ 'ਤੇ ਪੈਨਸ਼ਨਰ ਦਿਵਸ ਮਨਾਉਣ ਸਬੰਧੀ ਇਕ ਸੰਖੇਪ ਮੀਟਿੰਗ ਬਲਦੇਵ ਸਿੰਘ ਪੂਨੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਹੱਦੀ ...

ਪੂਰੀ ਖ਼ਬਰ »

17 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਮਨਾਇਆ ਜਾਵੇਗਾ-ਰੰਧਾਵਾ

ਪੱਟੀ, 10 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਵਿਸ਼ੇਸ਼ ਮੀਟਿੰਗ ਸਰਬਜੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਰਛਪਾਲ ਸਿੰਘ ਰੰਧਾਵਾ, ਸਰੂਪ ਸਿੰਘ ਗਿੱਲ ਵਲੋਂ ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ 'ਤੇ ਸੀ.ਡੀ.ਪੀ.ਓ. ਪੱਟੀ ਨਿਵੇਦਤਾ ਕੁਮਰਾ ਦੀ ਅਗਵਾਈ ਹੇਠ ਬੇਟੀ ਬਚਾਉ-ਬੇਟੀ ਪੜ੍ਹਾਉ ਮੁਹਿੰਮ ਤਹਿਤ ਪੱਟੀ ਸ਼ਹਿਰ ਅੰਦਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਚਾਰ ਖੱਬੇ ਪੱਖੀਆਂ ਵਲੋਂ ਕੌਮੀ ਨਾਗਰਿਤਾ ਸੋਧ ਬਿੱਲ ਦਾ ਡਟਵਾਂ ਵਿਰੋਧ ਕੇਦਰ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 10 ਦਸੰਬਰ (ਬਲਵਿੰਦਰ ਸਿੰਘ)¸ਮਨੁੱਖੀ ਅਧਿਕਾਰ ਦਿਵਸ ਮੌਕੇ ਦੀਆਂ ਚਾਰ ਖੱਬੀਆਂ ਪਾਰਟੀਆਂ ਸੀ.ਪੀ.ਆਈ., ਆਰ. ਐੱਮ. ਪੀ. ਆਈ., ਸੀ. ਪੀ. ਆਈ. (ਐੱਮ. ਐੱਲ.) ਲਿਬਜੇਸ਼ਨ ਅਤੇ ਐੱਮ. ਸੀ. ਪੀ. ਆਈ. (ਯੂ.) ਦੇ ਸੱਦੇ 'ਤੇ ਮੋਦੀ ਸਰਕਾਰ ਦੀ ਡਿਰਕੂ ਅਤੇ ਫਾਂਸੀਵਾਦੀ ਨੀਤੀ ...

ਪੂਰੀ ਖ਼ਬਰ »

ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ ਸੁਰ ਸਿੰਘ-ਭਿੱਖੀਵਿੰਡ ਮੁੱਖ ਮਾਰਗ 'ਤੇ ਖੜ੍ਹੇ ਰਹਿੰਦੇ ਟਿੱਪਰ

ਸੁਰ ਸਿੰਘ, 10 ਦਸੰਬਰ (ਧਰਮਜੀਤ ਸਿੰਘ)-ਇਕ ਨਿੱਜੀ ਸੜਕ ਨਿਰਮਾਣ ਕੰਪਨੀ ਵਲੋਂ ਸੁਰ ਸਿੰਘ-ਭਿੱਖੀਵਿੰਡ ਮੁੱਖ ਮਾਰਗ 'ਤੇ ਲਿੰਕ ਸੜਕ ਫਰੰਦੀਪੁਰ ਨਜ਼ਦੀਕ ਲਗਾਏ ਗਏ ਪ੍ਰਾਜੈਕਟ ਦੇ ਬਾਹਰ ਕਈ ਮੀਟਰ ਦੀ ਦੂਰੀ ਤੱਕ ਕਿੰਨਾ-ਕਿੰਨਾ ਚਿਰ ਖੜ੍ਹੇ ਰਹਿੰਦੇ ਬੱਜਰ ਤੇ ਹੋਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਹਰੀਕੇ ਪੱਤਣ, 10 ਦਸੰਬਰ (ਸੰਜੀਵ ਕੁੰਦਰਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵਲੋਂ ਮਨੁੱਖੀ ਅਧਿਕਾਰ ਦਿਵਸ ਮੌਕੇ ਮਨੁੱਖੀ ਕੜੀ ਬਣਾ ਕੇ ਕਸਬਾ ਹਰੀਕੇ ਪੱਤਣ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਹਰੀਕੇ, ਜਗਜੀਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ 60 ਹਜ਼ਾਰ ਦੀ ਨਕਦੀ ਖੋਹੀ

ਮੀਆਂਵਿੰਡ, 10 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਬੀਤੇ ਕੱਲ੍ਹ ਪਿੰਡ ਮੰਡਾਲਾ ਦੇ ਵਸਨੀਕ ਗੁਰਦੀਪ ਸਿੰਘ ਕੋਲੋਂ ਲੁਟੇਰਿਆਂ ਵਲੋਂ 60 ਹਜ਼ਾਰ ਦੀ ਨਕਦੀ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪੀੜਿਤ ਵਿਅਕਤੀ ਗੁਰਦੀਪ ਸਿੰਘ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜ਼ੀ ਗਰੋਹ ਦੇ ਤਿੰਨ ਮੈਂਬਰ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)¸ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਪੰਜਾਬ, ਯੂ.ਪੀ. ਅਤੇ ਦਿੱਲੀ ਵਿਚ ਹਥਿਆਰਾਂ ਨਾਲ ਲੈਸ ਹੋ ਕੇ ਲੁੱਟਾਂ ਖੋਹਾਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

66 ਕੇ ਵੀ ਸਬ-ਸ਼ਟੇਸਨ ਪੱਟੀ ਤੋਂ ਚਲਦੇ ਫੀਡਰਾਂ ਦੀ ਸਪਲਾਈ ਬੰਦ ਰਹੇਗੀ

ਪੱਟੀ, 10 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸਿਟੀ ਸਬ-ਡਵੀਜ਼ਨ ਪੱਟੀ ਦੇ ਉਪ ਮੰਡਲ ਅਫ਼ਸਰ ਇੰਜੀ. ਸੁਖਦੇਵ ਰਾਜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ 66 ਕੇ.ਵੀ. ਸਬ-ਸਟੇਸ਼ਨ ਪੱਟੀ ਤੋਂ ਚੱਲਦੇ 11 ਕੇ.ਵੀ. ਫੀਡਰ ...

ਪੂਰੀ ਖ਼ਬਰ »

ਅੱਜ ਸਬ-ਸਟੇਸ਼ਨ ਲੌਹਕਾ ਤੋਂ ਚੱਲਣ ਵਾਲੀ ਬਿਜਲੀ ਬੰਦ ਰਹੇਗੀ

ਸ਼ਾਹਬਾਜ਼ਪੁਰ, 10 ਦਸੰਬਰ (ਪਰਦੀਪ ਬੇਗੇਪੁਰ)-ਸਬ-ਡਵੀਜ਼ਨ ਕੈਰੋਂ ਅਧੀਨ ਪੈਂਦੇ 66 ਕੇ.ਵੀ. ਸਬ-ਸਟੇਸ਼ਨ ਲੌਹਕਾ ਤੋਂ ਚੱਲਣ ਵਾਲੇ ਸਾਰੇ 11 ਕੇ.ਵੀ. ਫੀਡਰ ਜ਼ਰੂਰੀ ਮੁਰੰਮਤ ਕਰਨ ਕਰਕੇ ਮਿਤੀ 10 ਦਸੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹਿਣਗੇ | ਇਹ ਜਾਣਕਾਰੀ ਐੱਸ. ...

ਪੂਰੀ ਖ਼ਬਰ »

ਝਬਾਲ ਸਕੂਲ ਵਿਖੇ ਹਾਈਟੈਕ ਜੂਨੀਅਰ ਕੰਪਿਊਟਰ ਲੈਬ ਦਾ ਉਦਘਾਟਨ

ਝਬਾਲ, 10 ਦਸੰਬਰ (ਸਰਬਜੀਤ ਸਿੰਘ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁੁਰੂੁ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਸ਼ਾਹਬਾਜ਼ਪੁਰ, 10 ਦਸੰਬਰ (ਪ੍ਰਦੀਪ ਬੇਗੇਪੁਰ)-ਸਥਾਨਕ ਸ਼ਹੀਦ ਭਾਈ ਇੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਵਲੋਂ ਬਲਾਕ ਤਰਨ ਤਾਰਨ-1, ਬਲਾਕ ਤਰਨ ਤਾਰਨ-2, ਬਲਾਕ ਗੰਡੀਵਿੰਡ ਦੇ ਸੀਨੀ: ਸੈਕੰ: ਸਕੂਲਾਂ ਅਤੇ ਹਾਈ ...

ਪੂਰੀ ਖ਼ਬਰ »

ਸਕੂਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਅਤੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਝਬਾਲ, 10 ਦਸੰਬਰ (ਸਰਬਜੀਤ ਸਿੰਘ)-ਸ੍ਰੀ ਗੁੁਰੂੁ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਸਵੇਰ ਦੀ ਸਭਾ ਵਿਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਿਵਸ ਅਤੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ...

ਪੂਰੀ ਖ਼ਬਰ »

ਕੌਮੀ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਨਾਲ ਮੋਦੀ ਸਰਕਾਰ ਦੀ ਫ਼ਿਰਕੂ ਨੀਤੀ ਜੱਗ ਜਾਹਰ ਹੋ ਗਈ ਹੈ-ਕਾ. ਧੂੰਦਾ

ਫਤਿਆਬਾਦ, 10 ਦਸੰਬਰ (ਹਰਵਿੰਦਰ ਸਿੰਘ ਧੂੰਦਾ)¸ਮਨੁੱਖੀ ਅਧਿਕਾਰ ਦਿਵਸ ਮੌਕੇ ਪੰਜਾਬ ਦੀਆਂ ਚਾਰ ਖੱਬੀਆਂ ਪਾਰਟੀਆਂ ਸੀ.ਪੀ.ਆਈ., ਆਰ. ਐੱਮ. ਪੀ. ਆਈ., ਸੀ. ਪੀ. ਆਈ. (ਐੱਮ. ਐੱਲ.) ਲਿਬਰੇਸ਼ਨ ਅਤੇ ਐੱਮ. ਸੀ. ਪੀ. ਆਈ. (ਯੂ.) ਦੇ ਸੱਦੇ 'ਤੇ ਮੋਦੀ ਸਰਕਾਰ ਦੀ ਫਿਰਕੂ ਅਤੇ ਫਾਂਸੀਵਾਦੀ ...

ਪੂਰੀ ਖ਼ਬਰ »

ਸੰਕਲਪ ਪ੍ਰਾਜੈਕਟ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ 'ਚ ਟ੍ਰੇਨਿੰਗ ਦੇਣ ਲਈ ਲਗਾਇਆ ਜਾਗਰੂਕਤਾ ਕੈਂਪ

ਤਰਨ ਤਾਰਨ, 10 ਦਸੰਬਰ (ਪਰਮਜੀਤ ਜੋਸ਼ੀ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੰਕਲਪ ਪ੍ਰਾਜੈਕਟ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ ਵੱਖ ਵੱਖ ਕਿੱਤਾ ਮੁੱਖੀ ਕੋਰਸਾਂ ਵਿਚ ਟ੍ਰੇਨਿੰਗ ਦੇਣ ਲਈ ਸ਼ਹੀਦ ਭਗਤ ਸਿੰਘ ਕਾਲਜ ਆਫ ਫਾਰਮੈਸੀ, ਖੇਮਕਰਨ ਰੋਡ, ਪੱਟੀ ਵਿਖੇ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਟੈ੍ਰਫ਼ਿਕ ਨਿਯਮਾਂ ਬਾਰੇ ਸੈਮੀਨਾਰ ਲਗਾਇਆ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)- ਤਰਨ ਤਾਰਨ ਦੀ ਸਿਰਮੋਰ ਸੰਸਥਾ ਮਾਝਾ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਸੈਮੀਨਾਰ ਲਗਾਇਆ ਗਿਆ | ਜਿਸ ਦੇ ਅੰਤਰਗਤ ਏ.ਐੱਸ.ਆਈ. ਮੰਗਲ ਸਿੰਘ ਤੇ ਟ੍ਰੈਫਿਕ ਇੰਚਾਰਜ ਵਿਨੋਦ ਕੁਮਾਰ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 12 ਨੂੰ ਸੀ.ਡੀ.ਪੀ.ਓ. ਰਾਹੀਂ ਸਰਕਾਰ ਦੇ ਨਾਂਅ ਭੇਜੇ ਜਾਣਗੇ ਮੰਗ-ਪੱਤਰ

ਤਰਨ ਤਾਰਨ, 10 ਦਸੰਬਰ (ਹਰਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੱਦੇ ਉਪਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 12 ਦਸੰਬਰ ਨੂੰ ਸੀ.ਡੀ.ਪੀ.ਓ. ...

ਪੂਰੀ ਖ਼ਬਰ »

ਸੇਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ਬੱਚਿਆਂ ਦਾ ਕੀਤਾ ਸਨਮਾਨ

ਭਿੱਖੀਵਿੰਡ, 10 ਦਸੰਬਰ (ਬੌਬੀ)-ਸੇਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ (ਭਿੱਖੀਵਿੰਡ) ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸੇਵਾ ਦਲ ਵਲੋਂ ਪਿਛਲੇ ਕੁੱਝ ਮਹੀਨਿਆਂ ਤੋਂ ਬੱਚਿਆਂ ਨੂੰ ਸਹਿਜ ਪਾਠ ਆਰੰਭ ਕਰਵਾਏ ਗਏ ਸੀ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਲਈ ਜਲਦੀ ਖੋਲ੍ਹੇ ਜਾਣਗੇ ਗਰਾਂਟਾਂ ਦੇ ਭੰਡਾਰ-ਵਿਧਾਇਕ ਭਲਾਈਪੁਰ

ਖਡੂਰ ਸਾਹਿਬ, 10 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਹਰਦਿਲ ਅਜੀਜ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਵਾਰਤਾ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਸਮੁੱਚੀ ਮੰਤਰੀ ਮੰਡਲ ...

ਪੂਰੀ ਖ਼ਬਰ »

ਧਾਰੀਵਾਲ 'ਚ 2 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਪਵਾ ਕੇ ਦੇਣ ਦੀ ਕੀਤੀ ਸੇਵਾ

ਪੱਟੀ, 10 ਦਸੰਬਰ (ਅਵਤਾਰ ਸਿੰਘ ਖਹਿਰਾ)¸ਸਬ ਡਵੀਜ਼ਨ ਪੱਟੀ ਅਧੀਨ ਪੈਂਦੇ ਪਿੰਡ ਧਾਰੀਵਾਲ 'ਚ 2 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਪਵਾਉਣ ਦੀ ਸੇਵਾ ਕੀਤੀ, ਮੁੱਖ ਸੇਵਾਦਾਰ ਗੁਰਭੇਜ ਸਿੰਘ ਰੱਬ, ਗੁਰਸੇਵਕ ਸਿੰਘ ਸੂਬੇਦਾਰ ਅਤੇ ਬਲਵਿੰਦਰ ਸਿੰਘ ਹਾਂਗਕਾਂਗ ਨੇ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਢੋਟਾ ਵਿਖੇ ਮੀਟਿੰਗ

ਖਡੂਰ ਸਾਹਿਬ, 10 ਦਸੰਬਰ (ਰਸ਼ਪਾਲ ਸਿੰਘ ਕੁਲਾਰ)¸ਦਿਹਾਤੀ ਮਜਦੂਰ ਸਭਾ ਵਲੋਂ ਪਿੰਡ ਢੋਟਾ ਵਿਖੇ ਮੀਟਿੰਗ ਕਰਵਾਈ ਗਈ, ਜਿਸ ਦੀ ਪ੍ਰਧਾਨਗੀ ਗੁਰਪ੍ਰੀਤ ਸਿੰਘ ਨੇ ਕੀਤੀ | ਇਸ ਮੀਟਿੰਗ ਨੂੰ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ, ਜੁਅਇੰਟ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਸਕੱਤਰ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿੱ:) ਤਰਨ ਤਾਰਨ ਰਾਹੀਂ ਦਿੱਤਾ ਮੰਗ-ਪੱਤਰ

ਤਰਨ ਤਾਰਨ, 10 ਦਸੰਬਰ (ਪਰਮਜੀਤ ਜੋਸ਼ੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਮੈਂਬਰ ਵੱਡੀ ਗਿਣਤੀ ਵਿਚ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਵਿੱਢੇ ਸੰਘਰਸ਼ ਤਹਿਤ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਾਠਕ ਪਰਿਵਾਰਾਂ ਦੀ ਮੀਟਿੰਗ

ਪੱਟੀ, 10 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪਾਠਕ ਪਰਿਵਾਰਾਂ ਦੇ ਜਠੇਰਿਆਂ ਦੇ ਸਥਾਨ 'ਤੇ ਪਾਠਕ ਪਰਿਵਾਰਾਂ ਦੀ ਮੀਟਿੰਗ ਬਨਾਰਸੀ ਲਾਲ ਪਾਠਕ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ 'ਤੇ ਪਾਠਕ ਪਰਿਵਾਰਾਂ ਦੇ ਜਠੇਰਿਆਂ ਦੇ ਵਿਕਾਸ ਕੰਮਾਂ ਬਾਰੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਜਨਤਾ ਨੂੰ ਖ਼ੁਸ਼ ਕੀ ਕਰਨਾ ਉਸ ਦੇ ਆਪਣੇ ਵਿਧਾਇਕ ਵੀ ਨਾਖੁਸ਼-ਮੰਨਾ

ਮੀਆਂਵਿੰਡ, 10 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਝੂਠੇ ਵਾਅਦੇ ਕਰਕੇ ਸੱਤਾ ਦਾ ਸੁੱਖ ਹੰਡਾ ਰਹੀ ਕਾਂਗਰਸ ਸਰਕਾਰ ਬਣਿਆ ਨੂੰ ਤਿੰਨ ਸਾਲ ਦੇ ਕਰੀਬ ਹੋਣ ਵਾਲੇ ਹਨ, ਪਰ ਚੋਣ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਸਰਕਾਰ ਕੋਲੋਂ ਪੂਰਾ ਹੁੰਦਾ ...

ਪੂਰੀ ਖ਼ਬਰ »

ਕਣਕ, ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਿਖ਼ਲਾਫ਼ ਸੰਘਰਸ਼ ਕਰਾਂਗੇ-ਪੰਨੂੰ

ਤਰਨ ਤਾਰਨ, 10 ਦਸਬੰਰ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕੇਂਦਰ ਸਰਕਾਰ ਦੇ ਫੈਸਲੇ ਕਿ ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਕੀਤੀ ਜਾਵੇਗੀ ਦੀ ਪੁਰਜੋਰ ਸ਼ਬਦਾ ਨਾਲ ਨਿਖੇਧੀ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਜ਼ੋਨਲ ਪ੍ਰੋਜੈਕਟ ਡਾਇਰੈਕਟਰ ਵਲੋਂ ਹੈਪੀ ਸੀਡਰ ਨਾਲ ਬੀਜੀ ਕਣਕ ਦਾ ਨਿਰੀਖ਼ਣ

ਹਰੀਕੇ ਪੱਤਣ, 10 ਦਸੰਬਰ (ਸੰਜੀਵ ਕੁੰਦਰਾ)-ਆਈ. ਸੀ. ਏ. ਆਰ. ਐਗਰੀਕਲਚਰ ਟੈਕਨਾਲਜੀ ਐਪਲੀਕੇਸ਼ਨ ਰਿਸਰਚ ਇੰੰਸਟੀਚਿਊਟ ਜ਼ੋਨ-1 ਲੁਧਿਆਣਾ ਦੇ ਜ਼ੋਨਲ ਪ੍ਰੋਜੈਕਟ ਡਾਇਰੈਕਟਰ ਡਾ. ਰਾਜਬੀਰ ਸਿੰਘ ਨੇ ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX