ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  34 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  40 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  53 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਲੁਧਿਆਣਾ

ਵਾਹਨ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 4 ਮੈਂਬਰ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜੀ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਲੱਖਾਂ ਰੁਪਏ ਮੁੱਲ ਦੀਆਂ ਕਾਰਾਂ ਬਰਾਮਦ ਕੀਤੀਆਂ ਹਨ | ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ਸਰਾਭਾ ਨਗਰ ਦੀ ਐਸ.ਐਚ.ਓ ਮੈਡਮ ਮਧੂ ਬਾਲਾ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਹਿਮਾਂਸ਼ੂ ਪੁੱਤਰ ਰਾਜੀਵ ਕੁਮਾਰ ਵਾਸੀ ਫੀਲਡਗੰਜ, ਉਦਿਤ ਸ਼ਰਮਾ ਉਰਫ਼ ਆਸ਼ੂ ਵਾਸੀ ਖਰੜ, ਗੁਰਪ੍ਰੀਤ ਸਿੰਘ ਉਰਫ਼ ਗੁਰੀ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਐੱਸ.ਏ.ਐੱਸ ਅਤੇ ਸੌਰਵ ਅਲੀ ਪੁੱਤਰ ਰੱਤੀ ਅਲੀ ਵਾਸੀ ਐੱਸ.ਏ.ਐੱਸ ਨਗਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਕਰੀਬ ਹੈ ਅਤੇ ਇਹ ਕਥਿਤ ਦੋਸ਼ੀ ਹੁਣ ਤੱਕ ਦਰਜਨਾਂ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ 9 ਕਾਰਾਂ ਬਰਾਮਦ ਕੀਤੀਆਂ ਹਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੋ ਮਹੀਨੇ ਤੋਂ ਸ਼ਹਿਰ ਵਿਚ ਸਰਗਰਮ ਸਨ ਅਤੇ ਇਸ ਦੌਰਾਨ 14 ਕਾਰਾਂ ਚੋਰੀ ਕਰਨ ਦੀਆਂ ਵਾਰਦਾਤਾਂ ਕਰ ਚੁੱਕੇ ਸਨ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਥਿਤ ਦੋਸ਼ੀ ਕਾਰ ਚੋਰੀ ਕਰਨ ਤੋਂ ਬਾਅਦ ਕਾਰਾਂ ਨੂੰ ਪਾਰਕਿੰਗ ਵਿਚ ਖੜ੍ਹੀਆਂ ਕਰ ਦਿੰਦੇ ਸਨ ਅਤੇ ਬਾਅਦ ਵਿਚ ਇਨ੍ਹਾਂ ਨੂੰ ਵੇਚ ਦਿੰਦੇ ਸਨ | ਕਥਿਤ ਦੋਸ਼ੀ ਕੁਝ ਕਾਰਾਂ ਨੂੰ ਕਬਾੜੀਏ ਨੂੰ ਵੀ ਵੇਚ ਦਿੰਦੇ ਸਨ | ਇਹ ਨੌਜਵਾਨ ਚੰਡੀਗੜ੍ਹ ਅਤੇ ਐਸ.ਏ.ਐਸ ਨਗਰ ਮੁਹਾਲੀ ਵਿੱਚ ਵੀ ਕਾਰ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਇਹ ਆਪਸ ਵਿਚ ਦੋਸਤ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਆਦਾਤਰ ਇਹ ਕਥਿਤ ਦੋਸ਼ੀ ਪੁਰਾਣੀਆਂ ਕਾਰਾਂ ਨੂੰ ਹੀ ਚੋਰੀ ਕਰਦੇ ਸਨ | ਇਨ੍ਹਾਂ ਮੁਤਾਬਕ ਪੁਰਾਣੀਆਂ ਕਾਰਾਂ ਚੋਰੀ ਕਰਨ ਵਿਚ ਅਸਾਨੀ ਹੁੰਦੀ ਹੈ, ਇਨ੍ਹਾਂ ਵਲੋਂ ਚੋਰੀ ਕੀਤੀਆਂ ਗਈਆਂ ਕਾਰਾਂ ਵਿੱਚੋਂ ਪੰਜ ਕਾਰਾਂ ਦੇ ਮਾਲਕਾਂ ਵਲੋਂ ਖੁਦ ਹੀ ਆਪਣੀਆਂ ਕਾਰਾਂ ਲੱਭ ਲਈਆਂ ਗਈਆਂ ਸਨ | ਸ੍ਰੀ ਅਗਰਵਾਲ ਨੇ ਦੱਸਿਆ ਕਿ ਕਾਰ ਚੋਰੀ ਕਰਨ ਤੋਂ ਪਹਿਲਾਂ ਇਹ ਵੱਖ-ਵੱਖ ਇਲਾਕਿਆਂ ਦੀ ਰੈਕੀ ਕਰਦੇ ਸਨ ਅਤੇ ਫਿਰ ਰਾਤ ਸਮੇਂ ਉਨ੍ਹਾਂ ਲੋਕਾਂ ਦੀਆਂ ਕਾਰਾਂ ਚੋਰੀ ਕਰਦੇ ਸਨ, ਜਿਨ੍ਹਾਂ ਦੇ ਘਰ ਦੇ ਬਾਹਰ ਕਾਰਾਂ ਖੜ੍ਹੀਆਂ ਹੁੰਦੀਆਂ ਸਨ | ਉਨ੍ਹਾਂ ਦੱਸਿਆ ਕਿ ਕਾਰਾਂ ਨੂੰ ਇਹ ਡੁਪਲੀਕੇਟ ਚਾਬੀਆਂ ਨਾਲ ਖੋਲ੍ਹ ਲੈਂਦੇ ਸਨ ਅਤੇ ਬਾਅਦ ਵਿਚ ਇਹ ਕਥਿਤ ਦੋਸ਼ੀ ਕਾਰਾਂ ਨੂੰ ਖਰੜ ਅਤੇ ਐੱਸ.ਏ.ਐੱਸ ਨਗਰ ਲਿਜਾ ਕੇ ਵੇਚ ਦਿੰਦੇ ਸਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿੱਚੋਂ ਅਸਟੀਮ, ਏਸੈਂਟ, ਬਲੈਰੋ, ਹੌਾਡਾ ਸਿਟੀ ਅਤੇ ਹੋਰ ਅਜਿਹੀਆਂ ਕਾਰਾਂ ਬਰਾਮਦ ਕੀਤੀਆਂ ਹਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ | ਇਸ ਮੌਕੇ ਡੀ.ਸੀ.ਪੀ ਸਿਮਰਤਪਾਲ ਸਿੰਘ ਢੀਂਡਸਾ, ਏ.ਡੀ.ਸੀ.ਪੀ ਗੁਰਪ੍ਰੀਤ ਕੌਰ ਪੁਰੇਵਾਲ, ਏ.ਸੀ.ਪੀ ਸਮੀਰ ਵਰਮਾ ਵੀ ਮੌਜੂਦ ਸਨ |

ਸੀਵਰੇਜ ਜਾਮ ਅਤੇ ਸੜਕਾਾ 'ਤੇ ਫੈਲੇ ਕੂੜੇ ਤੋਂ ਢੰਡਾਰੀ ਨਿਵਾਸੀ ਪ੍ਰੇਸ਼ਾਨ

ਢੰਡਾਰੀ ਕਲਾਂ, 10 ਦਸੰਬਰ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਇਲਾਕੇ ਵਿਚ ਜਗ੍ਹਾ-ਜਗ੍ਹਾ 'ਤੇ ਕੂੜੇ ਦੇ ਢੇਰ ਲੱਗੇ ਪਏ ਦਿਖਾਈ ਦੇ ਰਹੇ ਹਨ¢ ਸੀਵਰੇਜ ਸਿਸਟਮ ਫੇਲ੍ਹ ਹੈ ਅਤੇ ਲਾਈਨਾਂ ਜਾਮ ਹੋਣ ਕਰਕੇ ਪ੍ਰਦੂਸ਼ਿਤ ਪਾਣੀ ਲੋਕਾਂ ਦੇ ਘਰਾਂ ਤੱਕ ...

ਪੂਰੀ ਖ਼ਬਰ »

ਪੀਓ ਸਟਾਫ਼ ਵਲੋਂ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ 3 ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੀਓ ਸਟਾਫ਼ ਨੇ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਲੱਲਣ ਸ਼ਾਹ ਪੁੱਤਰ ਜੋਗਿੰਦਰ ਸ਼ਾਹ ...

ਪੂਰੀ ਖ਼ਬਰ »

ਪੀ.ਏ.ਯੂ. ਦੀ ਵਿਦਿਆਰਥਣ ਨੂੰ ਮਿਲੀ ਫੈਲੋਸ਼ਿਪ

ਲੁਧਿਆਣਾ, 10 ਦਸੰਬਰ(ਬੀ.ਐਸ.ਬਰਾੜ)-ਪੀ.ਏ.ਯੂ. ਦੇ ਸਕੂਲ ਆਫ਼ ਬਿਜ਼ਨਸ ਸਟੱਡੀਜ਼ ਵਿਚ ਪੀ.ਐਚ.ਡੀ ਦੀ ਵਿਦਿਆਰਥਣ ਕੁਮਾਰੀ ਮਹਿਕ ਨੂੰ ਆਈ. ਸੀ. ਐਸ. ਐਸ. ਆਰ ਵਲੋਂ ਦੋ ਸਾਲਾਂ ਲਈ ਡਾਕਟਰਲ ਫੈਲੋਸ਼ਿਪ ਮਿਲੀ ਹੈ | ਫੈਲੋਸ਼ਿਪ ਸਾਲ 2019-20 ਲਈ ਦਿੱਤੀ ਜਾ ਰਹੀ ਹੈ ¢ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਤਹਿਬਾਜ਼ਾਰੀ ਸ਼ਾਖਾ ਨੇ ਘੰਟਾ ਘਰ ਚੌਕ ਦੇ ਆਸ-ਪਾਸ ਅਤੇ ਸੰਧੂ ਨਗਰ 'ਚੋਂ ਹਟਾਏ ਨਾਜਾਇਜ਼ ਕਬਜ਼ੇ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰਕੇ ਲਗਾਈਆਂ ਜਾਂਦੀਆਂ ਰੇਹੜ੍ਹੀਆਂ ਫੜ੍ਹੀਆਂ ਜਿਨ੍ਹਾਂ ਕਾਰਨ ਟ ੍ਰੈਫ਼ਿਕ 'ਚ ਵਿਘਨ ਪੈਂਦਾ ਹੈ, ਵਿਰੁੱਧ ਕੀਤੀ ਜਾ ਰਹੀ ਕਾਰਵਾਈ ਤਹਿਤ ...

ਪੂਰੀ ਖ਼ਬਰ »

ਬੇਲੋੜੇ ਖਰਚਿਆਂ 'ਤੇ ਰੋਕ ਲਗਾਉਣ ਲਈ ਮੇਅਰ ਨੇ ਦਿਖਾਈ ਸਖ਼ਤੀ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਿਆਉਣ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਜਿੱਥੇ ਰਿਕਵਰੀ ਤੇਜ਼ ਕਰਨ ਦੀ ਹਦਾਇਤ ਅਧਿਕਾਰੀਆਂ ਨੂੰ ਦਿੱਤੀ ਹੈ, ਉੱਥੇ ਫਾਲਤੂ ਖਰਚਿਆਂ ਨੂੰ ਠੱਲ੍ਹ ਪਾਉਣ ਲਈ ਅਚਨਚੇਤੀ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀ ਰਕਮ ਜਮ੍ਹਾਂ ਨਾ ਕਰਾਉਣ ਵਾਲੇ 10 ਖਪਤਕਾਰਾਂ ਦੇ ਕੱਟੇ ਸੀਵਰੇਜ ਕੁਨੈਕਸ਼ਨ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ ਬਿਲਾਂ ਦੀ ਬਕਾਇਆ ਅਰਬਾਂ ਰੁਪਏ ਦੀ ਰਿਕਵਰੀ ਨਾ ਹੋਣ 'ਤੇ ਨਗਰ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਵਲੋਂ ਦਿੱਤੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਓ.ਐਾਡ.ਐਮ ਸੈੱਲ ਦੇ ਉੱਚ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਰਿਹਾਇਸ਼ੀ ਪਲਾਟ ਵਿਚ ਬਣ ਰਹੀਆਂ ਦੁਕਾਨਾਂ ਢਾਹੀਆਂ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਅਣਅਧਿਕਾਰਤ ਉਸਾਰੀਆਂ ਿਖ਼ਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਮੰਗਲਵਾਰ ਨੂੰ ਇਮਾਰਤੀ ਸ਼ਾਖਾ ਜ਼ੋਨ ਡੀ ਸਟਾਫ਼ ਨੇ ਸ਼ਾਸ਼ਤਰੀ ਨਗਰ ਬਲਾਕ ਏ ਦੇ ਇਕ ਰਿਹਾਇਸ਼ੀ ਪਲਾਟ ਵਿਚ ਬਣ ਰਹੀਆਂ ਇਕ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿਚ 7 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਸ਼ੋਰ ਨਗਰ ਵਿਚ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸੱਤ ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਤਾਜਪੁਰ ਰੋਡ ...

ਪੂਰੀ ਖ਼ਬਰ »

-ਮਾਮਲਾ ਨਗਰ ਨਿਗਮ ਦੀ ਕਮਜ਼ੋਰ ਵਿੱਤੀ ਹਾਲਤ ਦਾ- ਰਿਕਵਰੀ ਟੀਚਾ ਪੂਰਾ ਨਾ ਕਰਨ ਵਾਲੇ ਅਧਿਕਾਰੀਆਂ ਿਖ਼ਲਾਫ਼ ਚਾਰਜਸ਼ੀਟ ਲਾਗੂ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ-ਮੇਅਰ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਈ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਇਮਾਰਤੀ ਸ਼ਾਖਾ ਰਿਕਵਰੀ ਸਟਾਫ਼ ਨੂੰ ਟੀਚੇ ਦੇਣ ਤੋਂ ਇਲਾਵਾ ਪਾਣੀ, ਸੀਵਰੇਜ ਦੇ ਇਕ ਸਾਲ ਦੇ ਬਿੱਲ 15 ਦਸੰਬਰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 3 ਮੈਂਬਰ ਹਥਿਆਰਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿਚ ਸਾਮਾਨ ਅਤੇ ਹਥਿਆਰ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਸਥਿਤ ਨਗਰ ਨਿਗਮ ਦਫ਼ਤਰ ਦੇ ਬਾਹਰ ਬੀਤੀ ਅੱਧੀ ਰਾਤ ਹੋਏ ਇੱਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਲੇਬਰ ਐਾਡ ਕੋਆਪਰੇਟਿਵ ਸੁਸਾਇਟੀਆਂ ਵਲੋਂ ਦਸਤਾਵੇਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਬਿਨਾਂ ਵਿਕਾਸ ਕਾਰਜਾਂ ਦੇ ਟੈਂਡਰ ਪਾਉਣ ਦਾ ਦੋਸ਼

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਲੇਬਰ ਐਾਡ ਕੋਆਪਰੇਟਿਵ ਸੁਸਾਇਟੀਆਂ ਵਲੋਂ ਨਗਰ ਨਿਗਮ, ਨਗਰ ਸੁਧਾਰ ਟਰੱਸਟ ਅਤੇ ਦੂਸਰੇ ਸਰਕਾਰੀ ਅਦਾਰਿਆਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਲਈ ਦਸਤਾਵੇਜ਼ੀ ਕਾਰਵਾਈ ਕਥਿਤ ਤੌਰ 'ਤੇ ਮੁਕੰਮਲ ਨਾ ਕਰਨ ਦੇ ਬਾਵਜੂਦ ...

ਪੂਰੀ ਖ਼ਬਰ »

ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 4 ਨੂੰ ਕੈਦ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਕਾਤਲਾਨਾ ਹਮਲੇ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਚਾਰ ਨੌਜਵਾਨਾਂ ਨੂੰ ਚਾਰ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਰਾਮ ਕਾਂਤ ਝਾਅ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਨ ਪਾਰਕ ਵਿਚ ਬੀਤੀ ਰਾਤ ਬਾਰ੍ਹਵੀਂ 'ਚ ਪੜ੍ਹਦੇ ਵਿਦਿਆਰਥੀ ਵਲੋਂ ਸ਼ੱਕੀ ਹਾਲਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ...

ਪੂਰੀ ਖ਼ਬਰ »

ਕਿਸਾਨਾਂ 'ਤੇ ਕੀਤੇ ਪਰਚੇ ਰੱਦ ਕਰੇ ਸਰਕਾਰ ਨਹੀਂ ਤਾਂ ਕਰਾਂਗੇ ਅੰਦੋਲਨ-ਲੱਖੋਵਾਲ

ਲੁਧਿਆਣਾ, 10 ਦਸਬੰਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸ. ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਨ੍ਹਾਂ ਕਿਸਾਨਾਂ 'ਤੇ ਪਰਾਲੀ ਸਾੜਨ ਦੇ ਜੋ ਪਰਚੇ ਅਤੇ ਜੁਰਮਾਨੇ ...

ਪੂਰੀ ਖ਼ਬਰ »

16 ਸੋਮੋ ਸਿਲੰਡਰ ਸਥਾਪਿਤ ਕਰ ਕੇ ਵੇਰਕਾ ਮਿਲਕ ਪਲਾਂਟ 'ਚ ਉੱਤਰੀ ਭਾਰਤ ਦੇ ਪਹਿਲੇ ਐਲ.ਪੀ.ਜੀ. ਬੈਂਕ ਦੀ ਸ਼ੁਰੂਵਾਤ

ਲੁਧਿਆਣਾ, 9 ਦਸੰਬਰ (ਪੁਨੀਤ ਬਾਵਾ)-ਵੇਰਕਾ ਮਿਲਕ ਪਲਾਂਟ ਵਿਖੇ 425 ਕਿਲੋ ਦੇ 16 ਸੋਮੋ ਸਿਲੰਡਰ ਸਥਾਪਿਤ ਕਰਕੇ ਉੱਤਰੀ ਭਾਰਤ ਦੇ ਪਹਿਲੇ ਐਲ.ਪੀ.ਜੀ. ਬੈਂਕ ਦੀ ਸ਼ੁਰੂਵਾਤ ਕੀਤੀ ਗਈ ਹੈ | ਜਿਸ ਦਾ ਫੀਤਾ ਕੱਟ ਕੇ ਰਸਮੀ ਉਦਘਾਟਨ ਚੇਅਰਮੈਨ ਭੁਪਿੰਦਰ ਸਿੰਘ ਨੇ ਕੀਤਾ | ਚੇਅਰਮੈਨ ...

ਪੂਰੀ ਖ਼ਬਰ »

ਮਹਿਲਾ ਕਾਾਗਰਸ ਨੇ ਝੁੱਗੀ-ਝੌਾਪੜੀ 'ਚ ਰਹਿਣ ਵਾਲੇ ਬੱਚਿਆਂ ਨੂੰ ਉਪਹਾਰ ਵੰਡ ਕੇ ਸੋਨੀਆ ਗਾਂਧੀ ਦਾ ਮਨਾਇਆ ਜਨਮ ਦਿਨ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਮਹਿਲਾ ਕਾਂਗਰਸ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਨਮ ਦਿਨ 'ਤੇ ਝੁੱਗੀ -ਝੁੋਪੜੀਂ ਵਿਚ ਰਹਿਣ ਵਾਲੇ ਬੱਚਿਆਂ ਨੂੰ ਖਾਣ-ਪੀਣ ਦਾ ਸਾਮਾਨ ਅਤੇ ਉਪਹਾਰ ਭੇਂਟ ਕੀਤੇ¢ ਬੱਚਿਆਂ ਨੇ ਸਮੂਹਿਕ ਰੂਪ 'ਚ ਸੋਨੀਆ ਗਾਂਧੀ ਦੀ ਲੰਮੀ ਉਮਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 9 ਦਸੰਬਰ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦਾ ਜਨਮ ਦਿਨ ਬੜੀ ਹੀ ਖੁਸ਼ੀ ਨਾਲ ਇਕ ਦੂਜੇ ਨੂੰ ਵਧਾਈਆਂ ਦੇ ਕੇ ਮਨਾਇਆ ਗਿਆ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ...

ਪੂਰੀ ਖ਼ਬਰ »

ਮਨਪ੍ਰੀਤ ਇਯਾਲੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਗੁਰੂ ਦਾ ਸ਼ੁਕਰਾਨਾ ਕੀਤਾ

ਪਾਇਲ/ਰਾੜਾ ਸਾਹਿਬ, 10 ਦਸੰਬਰ (ਨਿਜ਼ਾਮਪੁਰ, ਸਰਬਜੀਤ ਸਿੰਘ ਬੋਪਾਰਾਏ)- ਨਜ਼ਦੀਕੀ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲ਼ੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਗੁਰਮੇਲ ਸਿੰਘ ਗੋਲਡੀ ਵਲੋਂ ਗੁਰਦੁਆਰਾ ਸਾਹਿਬ ਜਾ ਕੇ ਗੁਰੂ ਗ੍ਰੰਥ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਦਾ ਅਚਾਨਕ ਨਿਰੀਖਣ

ਲੁਧਿਆਣਾ, 10 ਦਸੰਬਰ (ਸਿਹਤ ਪ੍ਰਤੀਨਿਧ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਵਲੋਂ ਅੱਜ ਸਿਵਲ ਹਸਪਤਾਲ ਦਾ ਅਚਾਨਕ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿਚ ਜਾ ਕੇ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਅਤੇ ਉਨ੍ਹਾਂ ...

ਪੂਰੀ ਖ਼ਬਰ »

ਨਿਊ ਜੀ.ਐਮ.ਟੀ. ਸਕੂਲ ਭੱਠਾ ਧੂਹਾ ਦੇ ਵਿਦਿਆਰਥੀਆਂ ਦੀ ਰਹੀ ਝੰਡੀ

ਹੰਬੜਾਾ/ਭੂੰਦੜੀ, 10 ਦਸੰਬਰ (ਹਰਵਿੰਦਰ ਸਿੰਘ ਮੱਕੜ/ਮਾਨ)-ਨਿਊੁ ਜੀ ਐਮ ਟੀ ਪਬਲਿਕ ਸਕੂਲਜ਼ ਭੱਠਾ ਧੂਹਾ ਦੇ ਵਿਦਿਆਰਥੀਆਾ ਦੀ ਇਸ ਵਾਰ ਫਿਰ ਝੰਡੀ ਰਹੀ¢ ਜਾਣਕਾਰੀ ਦਿੰਦਿਆਾ ਮੈਡਮ ਬਲਜਿੰਦਰ ਕੌਰ ਗਿੱਲ ਅਤੇ ਮੈਡਮ ਨਵਜੋਤ ਕੌਰ ਨੇ ਦੱਸਿਆ ਕਿ ਸਪਰਿੰਗ ਡਿਊ ਸਕੂਲ ...

ਪੂਰੀ ਖ਼ਬਰ »

ਬਜਰੰਗ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਫੌਜੀ ਹੋਏ ਲਿੱਪ 'ਚ ਸ਼ਾਮਿਲ, ਬੈਂਸ ਭਰਾਵਾਂ ਕੀਤਾ ਸਵਾਗਤ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੀਆਂ ਨੀਤੀਆਂ ਨਾਲ ਸਹਿਮਤੀ ਪ੍ਰਗਟ ਕਰਦਿਆਾ ਬਜਰੰਗ ਦਲ ਦੇ ਪ੍ਰਧਾਨ ਪਰਮਜੀਤ ਸਿੰੱਘ ਫੌਜੀ ਨੇ ਆਪਣੇ ਸੈਂਕੜੇ ਸਾਥੀਆਾ ਸਣੇ ਲੋਕ ਇਨਸਾਫ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ¢ ਇਸ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਡਾਬਰ ਦੀ ਅਗਵਾਈ ਹੇਠ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦਾ ਜਨਮ ਦਿਨ ਬੜੀ ਹੀ ਖੁਸ਼ੀ ਨਾਲ ਇਕ ਦੂਜੇ ਨੂੰ ...

ਪੂਰੀ ਖ਼ਬਰ »

ਲੋਕਾਂ ਨੂੰ ਗੈਸ ਕੁਨੈਕਸ਼ਨ ਲੈਣ ਦੀ ਸਹੂਲਤ ਵੀ ਮਿਲ ਰਹੀ ਆਨਲਾਈਨ ਪ੍ਰਣਾਲੀ ਜਰੀਏ

ਲੁਧਿਆਣਾ, 10 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਲੋਕਾਂ ਨੂੰ ਨਵਾਂ ਗੈਸ ਕੁਨੈਕਸ਼ਨ ਲੈਣ ਲਈ ਆਨ ਲਾਈਨ ਪ੍ਰਣਾਲੀ ਸਹੂਲਤ ਵੀ ਮਿਲ ਰਹੀ ਹੈ | ਤੇਜੀ ਨਾਲ ਹੋਈ ਤਰੱਕੀ ਦੇ ਜਮਾਨੇ ਵਿਚ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ਜਦੋਂ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀ ਰਿਕਵਰੀ ਨਿੱਜੀ ਹੱਥਾਂ ਵਿਚ ਸੌਪਣ ਦਾ ਪ੍ਰਸਤਾਵ ਕੀਤਾ ਪੈਂਡਿੰਗ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਵੱਲ ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਕਰੀਬ 300 ਕਰੋੜ (ਰਿਕਰਾਡ ਅਨੁਸਾਰ) ਰੁਪਏ ਦੀ ਰਿਕਵਰੀ ਕਰਨ ਦਾ ਕੰਮ ਨਿੱਜੀ ਹੱਥਾਂ ਵਿਚ ਸੌਾਪੇ ਜਾਣ ਦੇ ਪ੍ਰਸਤਾਵ ਨੂੰ ਪੈਡਿੰਗ ਕਰ ...

ਪੂਰੀ ਖ਼ਬਰ »

ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 10 ਦਸੰਬਰ (ਸਿਹਤ ਪ੍ਰਤੀਨਿਧ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤੈਨਾਤ ਮਲਟੀਪਰਪਜ਼ ਹੈਲਥ ਵਰਕਰਾਂ ਦੀ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਸਿਵਲ ਸਰਜਨਾਂ ਰਾਹੀਂ ...

ਪੂਰੀ ਖ਼ਬਰ »

'ਸਮਾਰਟ ਸਿਟੀ ਯੋਜਨਾ' ਸ਼ਹਿਰ ਵਿਚ ਚੱਲ ਰਹੇ ਪ੍ਰੋਜੈਕਟ ਤੈਅ ਸਮੇਂ ਵਿਚ ਪੂਰੇ ਕੀਤੇ ਜਾਣ-ਡਿਪਟੀ ਕਮਿਸ਼ਨਰ

ਲੁਧਿਆਣਾ, 10 ਦਸੰਬਰ (ਬੱਤਰਾ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਸਮਾਰਟ ਸਿਟੀ ਯੋਜਨਾ ਤਹਿਤ ਲੁਧਿਆਣਾ ਵਿਚ ਚੱਲ ਰਹੇ ਪ੍ਰੋਜੈਕਟ ਤਹਿ ਸਮੇਂ ਵਿਚ ਪੂਰਾ ਨਹੀਂ ਹੋ ਰਹੇ, ਜਿਸ ਕਾਰਨ ਸਥਾਨਕ ਸਰਕਾਰਾ ਵਿਭਾਗ ਦੇ ਪਿ੍ੰਸੀਪਲ ਸਕੱਤਰ ਏ ਵੇਣੂ ਪ੍ਰਸ਼ਾਦ ਨੇ ਲੁਧਿਆਣਾ ...

ਪੂਰੀ ਖ਼ਬਰ »

ਸਟਾਫ਼ ਦੀ ਕਮੀ ਨਾਲ ਜੂਝ ਰਹੀ ਹੈ ਨਗਰ ਨਿਗਮ ਲੁਧਿਆਣਾ ਇਮਾਰਤੀ ਸ਼ਾਖਾ

ਲੁਧਿਆਣਾ, 10 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਕਰੀਬ 160 ਕਿਲੋਮੀਟਰ ਏਰੀਏ ਵਿਚ ਹੋ ਰਹੀਆਂ ਉਸਾਰੀਆਂ, ਵਿਕਸਤ ਹੋ ਰਹੀਆਂ ਕਾਲੋਨੀਆਂ ਦੀ ਜਾਂਚ ਲਈ ਇਮਾਰਤੀ ਸ਼ਾਖਾ 'ਚ ਸਟਾਫ਼ ਦੀ ਭਾਰੀ ਕਮੀ ਹੈ, ਜਿਸ ਕਾਰਨ ਸ਼ਹਿਰ ਦੇ ਲਗਭਗ ਹਰ ਇਲਾਕੇ ਵਿਚ ...

ਪੂਰੀ ਖ਼ਬਰ »

ਠੱਪ ਹੋਇਆ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਦਾ ਕੰਮ

ਲੁਧਿਆਣਾ, 10 ਦਸੰਬਰ (ਜੋਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੇ ਜਾਣ ਦਾ ਕੰਮ ਇਕ ਤਰ੍ਹਾਂ ਨਾਲ ਠੱਪ ਹੋ ਕੇ ਰਹਿ ਗਿਆ ਹੈ ਅਤੇ ਇਸ ਸਬੰਧੀ ਹੁਣ ਕੋਈ ਵੀ ਖਾਸ ਸਰਗਮੀਆਂ ਨਜ਼ਰ ਨਹੀਂ ਆ ਰਹੀਆਂ ਹਨ | ਲੋਕਾਂ ਨੇ ਮੰਗ ...

ਪੂਰੀ ਖ਼ਬਰ »

ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਮਨਾਇਆ ਗਿਆ¢ ਇਸ ਦਿਨ ਸਮੂਹ ਦੇਸ਼ ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਸਨਅਤਕਾਰ ਅਤੇ ਉਸ ਦੇ ਡਰਾਈਵਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 12 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਦੇ ਤਿਕੋਨਾ ਪਾਰਕ ਨੇੜੇ ਸਨਅਤਕਾਰ ਅਤੇ ਉਸ ਦੇ ਡਰਾਈਵਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਦੋ ਸਨਅਤਕਾਰਾਂ ਅਤੇ ਉਨ੍ਹਾਂ ਦੇ 10 ਸਾਥੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਲੜਕੀਆਂ ਹਰ ਖੇਤਰ ਵਿਚ ਨਿੱਤ ਨਵੀਆਂ ਪੁਲਾਂਘਾਂ ਪੁੱਟ ਰਹੀਆਂ ਹਨ-ਟੋਨੀ

ਲੁਧਿਆਣਾ, 10 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ ਅਤੇ ਦੇਸ਼ ਦੇ ਨਾਲ-ਨਾਲ ਆਪਣੇ ਮਾਂ-ਬਾਪ ਦਾ ਨਾਂਅ ...

ਪੂਰੀ ਖ਼ਬਰ »

ਵਾਰਡ ਨੰਬਰ 31 ਵਿਖੇ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ

ਡਾਬਾ/ਲੁਹਾਰਾ, 10 ਦਸੰਬਰ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਦੇ ਵਾਰਡ ਨੰਬਰ 31 ਵਿਖੇ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਭਾਜਪਾ ਦੇ ਇਲਾਕਾ ਕੌਾਸਲਰ ਸ੍ਰੀਮਤੀ ਸੋਨੀਆ ਸ਼ਰਮਾ ਤੇ ਨੌਜਵਾਨ ਆਗੂ ਸ੍ਰੀ ਪੰਕਜ ਸ਼ਰਮਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਪਾਵਰ ਕਾਲੋਨੀ ਸਰਾਭਾ ਨਗਰ ਵਿਚ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 10 ਦਸਬੰਰ (ਬੀ.ਐਸ.ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪਾਵਰ ਕਾਲੋਨੀ ਸਰਾਭਾ ਨਗਰ ਅਤੇ ਪੀ.ਐਸ.ਪੀ.ਸੀ.ਐਲ ਮਿੰਨੀ ਸਕੱਤਰੇਤ ਸਰਾਭਾ ਨਗਰ ਦੀਆਂ ਸੰਗਤਾਂ ਵਲੋ ਮਨਾਇਆ ਗਿਆ | ਅਖੰਡ ਪਾਠ ਦੀ ਸਮਾਪਤੀ ਉਪਰੰਤ ਭਾਈ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਛਾਪਾ ਦੇ ਗ੍ਰਹਿ ਪਹੁੰਚੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ

ਲੁਧਿਆਣਾ, 10 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਬੀਤੇ ਦਿਨੀਂ ਇੱਥੇ ਨਜ਼ਦੀਕੀ ਮਿੱਤਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਛਾਪਾ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪੰਜਾਬ ਐਫ. ਸੀ. ਨੇ ਚੇਨਈ ਐਫ.ਸੀ ਨੂੰ 3-1 ਨਾਲ ਹਰਾਇਆ

ਲੁਧਿਆਣਾ, 10 ਦਸੰਬਰ (ਬੀ.ਐਸ.ਬਰਾੜ)–ਗੁਰੂ ਨਾਨਕ ਸਟੇਡੀਅਮ ਵਿਚ ਫੁੱਟਬਾਲ ਆਈ. ਲੀਗ ਤਹਿਤ ਪੰਜਾਬ ਐਫ. ਸੀ ਅਤੇ ਸਾਬਕਾ ਚੈਂਪੀਅਨ ਚੇਨਈ ਐਫ. ਸੀ ਵਿਚਾਲੇ ਮੁਕਾਬਲਾ ਹੋਇਆ, ਜਿਸ ਦੌਰਾਨ ਪੰਜਾਬ ਦੀ ਟੀਮ ਅੰਤ ਵਿਚ 3-1 ਨਾਲ ਜਿੱਤ ਹਾਸਲ ਕਰਨ ਵਿਚ ਕਾਮਯਾਬ ਰਹੀ ¢ ਦੋਨੋਂ ਟੀਮਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਰਾਹੀਂ ਕੈਨੇਡਾ ਵੀਜ਼ਾ ਲਗਵਾਇਆ

ਮੁੱਲਾਂਪੁਰ-ਦਾਖਾ, 10 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਆਂਸਲ ਪਲਾਜ਼ਾ ਬ੍ਰਾਂਚ ਲੁਧਿਆਣਾ ਦੇ ਇੰਮੀਗ੍ਰੇਸ਼ਨ ਸੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ੍ਹਾਈ ਸਬੰਧੀ ਅਪਲਾਈ ਫਾਈਲਾਂ ਉੱਪਰ ਵੀਜ਼ਿਆਂ ਦੀ ਗਿਣਤੀ ਵਿਚ ਦਿਨ-ਬ-ਦਿਨ ਵਾਧਾ ਹੋ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਵਿਖੇ ਓਪਨ ਡਿਸਟਿ੍ਕ ਕਰੌਸ ਕੰਟਰੀ ਚੈਂਪੀਅਨਸ਼ਿਪ ਕਰਵਾਈ

ਆਲਮਗੀਰ, 10 ਦਸੰਬਰ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਲੁਧਿਆਣਾ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਵਿਖੇ ਸਕੂਲ ਮੁਖੀ ਮੈਡਮ ਹਰਮੀਤ ਕੌਰ ਵੜੈਚ ਦੀ ਸਰਪ੍ਰਸਤੀ ਹੇਠ ਓਪਨ ਡਿਸਟਿਕ ਕਰੌਸ ਕੰਟਰੀ ਚੈਂਪੀਅਨਸ਼ਿਪ ਕਰਵਾਈ¢ ਜਿਸ ਵਿਚ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਕੀਟ ਵਿਗਿਆਨ ਦੀ ਸਿਖਲਾਈ ਸਮਾਪਤ

ਲੁਧਿਆਣਾ, 10 ਦਸੰਬਰ(ਬੀ.ਐਸ.ਬਰਾੜ)-ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਵਲੋਂ ਸਰਦ ਰੁੱਤ ਵਿਚ ਕੀਟ ਵਿਗਿਆਨ ਸਬੰਧੀ ਲੱਗੀ ਸਿਖਲਾਈ ਅੱਜ ਸਮਾਪਤ ਹੋ ਗਈ | ਇਸ ਵਿਚ ਨੌਾ ਸੂਬਿਆਂ ਗੁਜਰਾਤ, ਉੜੀਸਾ, ਤੇਲੰਗਾਨਾ, ਮੱਧ ਪ੍ਰਦੇਸ਼, ਮਹਾਾਰਾਸ਼ਟਰ, ਹਰਿਆਣਾ, ਕਰਨਾਟਕ, ਉਤਰ ...

ਪੂਰੀ ਖ਼ਬਰ »

ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਧਸ) ਦੀ ਮੀਟਿੰਗ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਵਲੋਂ ਧਰਮ ਗੁਰੂ ਡਾ. ਦੇਵ ਸਿੰਘ ਅਦਵੈਤੀ ਮਹਾਰਾਜ ਰਾਸ਼ਟਰੀ ਮੁੱਖ ਸਰਵਾਉਚ ਨਿਰਦੇਸ਼ਕ ਦੀ ਪ੍ਰਧਾਨਗੀ ਹੇਠ ਅਸ਼ਵਨੀ ਸਹੋਤਾ, ਰਾਸ਼ਟਰੀ ਸਰਵਾਉਚ ਨਿਰਦੇਸ਼ਕ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

14 ਸੂਬਿਆਂ ਦੇ ਸਾਇੰਸਦਾਨਾਂ ਦੀ ਯੂਨੀਵਰਸਿਟੀ ਵਿਖੇ ਸਿਖਲਾਈ

ਲੁਧਿਆਣਾ, 10 ਦਸਬੰਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਕੂਲ ਆਫ ਪਬਲਿਕ ਹੈਲਥ ਅਤੇ ਜ਼ੂਨੋਸਿਸ ਵਿਖੇ ਮਹਾਂਮਾਰੀ ਬਚਾਅ ਸਬੰਧੀ ਤਕਨੀਕਾਂ ਅਤੇ ਯਤਨਾਂ ਬਾਰੇ ਸਿਖਲਾਈ ਕੋਰਸ ਸ਼ੁਰੂ ਕਰਵਾਇਆ ਗਿਆ ਹੈ, ਜਿਸ ਵਿਚ ...

ਪੂਰੀ ਖ਼ਬਰ »

ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਅਕਾਲਗੜ੍ਹ ਮਾਰਕੀਟ ਦੁਕਾਨਦਾਰਾਂ ਵਲੋਂ ਸਨਮਾਨ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਫੈੱਡਰੇਸ਼ਨ ਗਰੇਵਾਲ ਦੇ ਅਕਾਲਗੜ੍ਹ ਮਾਰਕੀਟ ਪਹੁੰਚਣ ਉੱਤੇ ਸਮੂਹ ਕਾਰੋਬਾਰੀਆਂ ਵਲੋਂ ਸਵਾਗਤ ...

ਪੂਰੀ ਖ਼ਬਰ »

ਕਾਰੋਬਾਰੀ ਕੁਲਾਰ ਅਤੇ ਕੁਕਰੇਜਾ ਦਾ ਹੋਵੇਗਾ ਜਿਉਲ ਆਫ ਪੰਜਾਬ ਦੇ ਨਾਲ ਸਨਮਾਨ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)-ਦੇਸ਼ ਦੀਆਂ ਨਾਮੀ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਦੇ ਉਪਰਾਲੇ ਤਹਿਤ ਗਲੋਬਲ ਪੰਜਾਬ ਪਰਸਨੈਲਟੀ ਵਲੋਂ ਜਿਉਲ ਆਫ ਪੰਜਾਬ ਦੇ ਦੀਜੇ ਖਰੜੇ ਤਹਿਤ ਦੇਸ਼-ਵਿਦੇਸ਼ ਦੀਆਂ ਨਾਮੀ 75 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਬਲਵੀਰ ਮਾਨ ਬਿਜਲੀ ਬੋਰਡ ਏਟਕ ਪੰਜਾਬ ਦੇ ਸੂਬਾ ਸਕੱਤਰ ਚੁਣੇ ਗਏ

ਇਯਾਲੀ/ਥਰੀਕੇ, 10 ਦਸੰਬਰ (ਰਾਜ ਜੋਸ਼ੀ)-ਪੀ. ਐਸ. ਈ. ਬੀ. ਇੰਮ: ਫੈਡਰੇਸ਼ਨ ਏਟਕ ਪੰਜਾਬ ਦੀ ਚੋਣ ਪਟਿਆਲਾ ਅੰਦਰ ਐਫੀ ਆਗੂ ਕਾਮਰੇਡ ਮੋਹਨ ਸ਼ਰਮਾ ਜਨਰਲ ਸਕੱਤਰ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਪ੍ਰਧਾਨ ਹਰਭਜਨ ਸਿੰਘ ਪਿਲਖਣੀ ਤੇ ਜਨਰਲ ਸਕੱਤਰ ਨਰਿੰਦਰ ...

ਪੂਰੀ ਖ਼ਬਰ »

ਵਰਧਮਾਨ ਸਪੈਸ਼ਲ ਸਟੀਲ ਵਲੋਂ ਹਰਿਆਵਲ ਵਾਤਾਵਰਨ ਪ੍ਰੋਗਰਾਮ ਦੀ ਸ਼ੁਰੂਆਤ

ਲੁਧਿਆਣਾ, 10 ਦਸੰਬਰ (ਭੁਪਿੰਦਰ ਸਿੰਘ ਬਸਰਾ)-ਵਰਧਮਾਨ ਸਪੈਸ਼ਲ ਸਟੀਲ ਵਲੋਂ ਆਪਣੇ ਸਮਾਜ ਸੇਵੀ ਜ਼ਿੰਮੇਵਾਰੀ ਤਹਿਤ ਲੁਧਿਆਣਾ ਵਿਚ ਹਰਿਆਵਲ ਵਾਤਾਵਰਨ ਸਥਿਰਤਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਇਸ ਬਾਰੇ ਪ੍ਰਮੁੱਖ ਅਧਿਕਾਰੀ ਅਮਿਤ ਧਵਨ ਨੇ ਦੱਸਿਆ ਕਿ ਸ਼ੁੱਧ ...

ਪੂਰੀ ਖ਼ਬਰ »

ਪਿਆਜ਼ ਦੇ ਰੇਟ ਵਧਣ ਦੇ ਮੁੱਦੇ 'ਤੇ ਹਲਕਾ ਆਤਮ ਨਗਰ 'ਚ ਕਾਂਗਰਸੀ ਵਰਕਰਾਂ ਵਲੋਂ ਵਿਰੋਧ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਦੇਸ਼ ਨੂੰ ਜਾਤ-ਪਾਤ ਦੇ ਨਾਂਅ 'ਤੇ ਵੰਡ ਕੇ ਵੋਟਾਂ ਬਟੋਰਨ ਵਾਲੀ ਭਾਜਪਾ ਨੇ ਦੇਸ਼ ਨੂੰ ਤੋਹਫੇ ਦੇ ਰੂਪ ਵਿਚ ਮਹਿੰਗਾਈ, ਬੇਰੁਜ਼ਗਾਰੀ, ...

ਪੂਰੀ ਖ਼ਬਰ »

ਪ੍ਰੋਲਾਈਫ ਸੁਪਰਸਪੈਸਲਿਟੀ ਹਸਪਤਾਲ ਐਾਡ ਟਰੋਮਾ ਕੇਅਰ ਸੈਂਟਰ ਗਿੱਲ ਵਿਖੇ ਕੈਸਰ ਵਿਸ਼ੇ 'ਤੇ ਸੈਮੀਨਾਰ

ਆਲਮਗੀਰ, 10 ਦਸੰਬਰ (ਜਰਨੈਲ ਸਿੰਘ ਪੱਟੀ)-ਪ੍ਰੋਲਾਈਫ ਸੁਪਰਸਪੈਸਲਿਟੀ ਹਸਪਤਾਲ ਐਾਡ ਟਰੋਮਾ ਕੇਅਰ ਸੈਂਟਰ ਗਿੱਲ ਵਿਖੇ ਕਾੈਸਰ ਦੀ ਰੋਕਥਾਮ ਤੇ ਬਚਾਓ ਸਬੰਧੀ ਹਸਪਤਾਲ ਡਾਇਰੈਕਟਰ ਡਾ ਹਰਪ੍ਰੀਤ ਸਿੰਘ ਜੌਲੀ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਉੱਘੇ ...

ਪੂਰੀ ਖ਼ਬਰ »

ਵੈਦ ਵਲੋਂ ਪੱਖੋਵਾਲ ਰੋਡ ਸਥਿਤ ਫੁੱਲਾਂਵਾਲ ਚੌਕ ਦਾ ਰਸਮੀ ਉਦਘਾਟਨ

ਫੁੱਲਾਂਵਾਲ. 10 ਦਸੰਬਰ (ਮਨਜੀਤ ਸਿੰਘ ਦੁੱਗਰੀ)-ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ ਰਹਿਣ ਤੋਂ ਬਾਅਦ ਪੱਖੋਵਾਲ ਰੋਡ ਸਥਿਤ 200 ਫੁੱਟੇ ਬਾਈਪਾਸ ਤੇ ਪਿੰਡ ਫੁੱਲਾਂਵਾਲ ਦੀ ਜੂਹ ਵਿਚ ਪੈਂਦੇ ਫੁੱਲਾਾਵਾਲ ਚੌਕ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ

ਲੁਧਿਆਣਾ, 10 ਦਸੰਬਰ (ਸਿਹਤ ਪ੍ਰਤੀਨਿਧ)-ਅੱਜ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਰਾਏ ਲੁਧਿਆਣਾ ਫੇਰੀ 'ਤੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਪੰਜਾਬ ਰੋਡਵੇਜ਼ ਡਿਪੂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਡੀ.ਐੱਮ.ਸੀ. ਨਰਸਿੰਗ ਕਾਲਜ ਵਿਚ ਫਰੈਸ਼ਰ ਪਾਰਟੀ

ਲੁਧਿਆਣਾ, 10 ਦਸੰਬਰ (ਸਿਹਤ ਪ੍ਰਤੀਨਿਧ)-ਡੀ.ਐੱਮ.ਸੀ ਹਸਪਤਾਲ ਲੁਧਿਆਣਾ ਦੇ ਨਰਸਿੰਗ ਕਾਲਜ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਬੀ.ਐੱਸ.ਸੀ ਨਰਸਿੰਗ, ਐੱਮ.ਐੱਸ.ਸੀ ਨਰਸਿੰਗ, ਐੱਨ.ਪੀ.ਸੀ.ਸੀ ਵਿਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਬੰਧੀ ਸਮਾਗਮ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਸਾਹਿਬ (ਚੈ) ਹਸਪਤਾਲ ਨੇ ਮੁਫਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 10 ਦਸੰਬਰ (ਕਵਿਤਾ ਖੁੱਲਰ)-ਗੁਰੂ ਤੇਗ ਬਹਾਦੁਰ ਸਾਹਿਬ (ਚੈ) ਹਸਪਤਾਲ ਸੁਸਾਇਟੀ ਮਾਡਲ ਟਾਊਨ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਮੁਫਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ 1377 ਲੋੜਵੰਦ ਮਰੀਜ਼ਾਂ ਨੂੰ ਮੁਫਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX