ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  34 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  40 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  53 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀ.ਜੀ.ਪੀ ਨੂੰ ਮਿਲਿਆ 'ਆਪ' ਦਾ ਵਫ਼ਦ

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)- ਪੰਜਾਬ ਅੰਦਰ ਦਿਨੋਂ ਦਿਨ ਬਦਤਰ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦਾ ਵਫ਼ਦ ਅੱਜ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੂੰ ਮਿਲਿਆ | ਵਫ਼ਦ 'ਚ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪਿ੍ੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ: ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਬਲਦੇਵ ਸਿੰਘ ਜੈਤੋ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਨੌਜਵਾਨ ਆਗੂ ਐਡਵੋਕੇਟ ਹਰਦੀਪ ਸਿੰਘ, ਵਰਿੰਦਰ ਸ਼ਰਮਾ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਸ਼ਾਮਿਲ ਸਨ | ਡੀ.ਜੀ.ਪੀ. ਨੂੰ ਮੰਗ ਪੱਤਰ ਸੌਾਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ ਕੋਲ ਪੰਜਾਬ ਪੁਲਿਸ ਦੇ ਕਾਂਗਰਸੀਕਰਨ ਹੋਣ ਦਾ ਮੁੱਦਾ ਚੁੱਕਿਆ ਅਤੇ ਪੁਲਸ ਤੰਤਰ ਨੂੰ ਸਿਆਸਤਦਾਨਾਂ ਦੇ ਚੁੰਗਲ 'ਚ ਮੁਕਤ ਕਰਾਉਣ ਦੀ ਮੰਗ ਰੱਖੀ | ਚੀਮਾ ਅਨੁਸਾਰ ਸੂਬੇ 'ਚ ਸੱਤਾਧਾਰੀਆਂ ਅਤੇ ਪੁਲਸ ਦੀ ਸਰਪ੍ਰਸਤੀ ਬਗੈਰ ਕੋਈ ਵੀ ਮਾਫ਼ੀਆ, ਗੈਂਗਸਟਰ, ਨਸ਼ਾ ਤਸਕਰ ਅਤੇ ਸਮਾਜ ਵਿਰੋਧੀ ਤੱਤ ਸਿਰ ਨਹੀਂ ਚੁੱਕ ਸਕਦੇ | ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਪੁਸ਼ਤ ਪਨਾਹੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਜੋ ਬਿਆਨਬਾਜ਼ੀ ਚੱਲ ਰਹੀ ਹੈ, ਉਸ ਤੋਂ ਸਾਫ਼ ਹੈ ਕਿ ਦੋਨੋਂ ਧਿਰਾਂ (ਅਕਾਲੀ-ਕਾਂਗਰਸੀ) ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਪੂਰੀ ਸਰਪ੍ਰਸਤੀ ਦਿੰਦੀਆਂ ਹਨ | ਸ. ਚੀਮਾ ਨੇ ਮੰਗ ਕੀਤੀ ਕਿ ਗੈਂਗਸਟਰਾਂ ਨੂੰ ਪਨਾਹ ਅਤੇ ਪਾਰਟੀ ਪੱਧਰ 'ਤੇ ਤਾਕਤ ਦੇਣ ਦੇ ਦੋਸ਼ਾਂ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੇ ਮੈਂਬਰਾਂ ਅਤੇ ਇਸ ਗਰੋਹ ਦਾ ਹਿੱਸਾ ਹੋਰ ਆਗੂਆਂ 'ਤੇ ਮੁਕੱਦਮਾ ਦਰਜ ਕੀਤਾ ਜਾਵੇ |
ਵਿਧਾਇਕ ਮੀਤ ਹੇਅਰ ਤੇ ਕੁਲਵੰਤ ਸਿੰਘ ਪੰਡੋਰੀ ਨੇ ਮਹਿਲ ਕਲਾਂ ਟਰੱਕ ਯੂਨੀਅਨ ਦੇ 12 ਟਰੱਕ ਅਪਰੇਟਰਾਂ 'ਤੇ ਕੀਤੇ ਝੂਠੇ ਪੁਲਸ ਕੇਸਾਂ ਦਾ ਮੁੱਦਾ ਉਠਾਇਆ | ਇਸੇ ਤਰ੍ਹਾਂ ਮਨਜੀਤ ਸਿੰਘ ਬਿਲਾਸਪੁਰ ਨੇ ਬਿਲਾਸਪੁਰ ਪੁਲਸ ਚੌਕੀ 'ਚ ਸਟਾਫ਼ ਦੀ ਕਮੀ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਘੁੰਮਣ (ਗੁਰਦਾਸਪੁਰ) ਦੇ ਆੜ੍ਹਤੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਵਾਲੇ ਕੇਸ 'ਚ ਸ਼ਾਮਿਲ ਦੋਸ਼ੀਆਂ ਦੇ ਅਜੇ ਤੱਕ ਨਾ ਫੜੇ ਜਾਣ ਦਾ ਮੁੱਦਾ ਉਠਾਇਆ |

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੁੱਲਾਂ ਦੀ ਖ਼ੂਬਸੂਰਤੀ ਮਾਣੀ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਅੱਜ ਪੰਜ ਦਿਨਾਂ 12ਵਾਂ ਗੁਲਦਾਊਦੀ ਸ਼ੋਅ ਸ਼ੁਰੂ ਹੋ ਗਿਆ | ਯੂਨੀਵਰਸਿਟੀ ਦੀ ਬਾਗ਼ਬਾਨੀ ਡਿਵੀਜ਼ਨ ਵਲੋਂ ਕਰਵਾਏ ਜਾ ਰਹੇ ਗੁਲਦਾਊਦੀ ਸ਼ੋਅ ਦਾ ਉਦਘਾਟਨ ਅੱਜ ਪ੍ਰੋ: ਆਰ.ਸੀ. ਪੌਲ ਗਾਰਡਨ ਵਿਖੇ ...

ਪੂਰੀ ਖ਼ਬਰ »

ਸਿਲੰਡਰ ਡਲਿਵਰੀ ਕਰਨ ਗਏ ਵਿਅਕਤੀ ਨੂੰ ਲੁੱਟਣ ਵਾਲੇ ਤਿੰਨ ਗਿ੍ਫ਼ਤਾਰ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 56 ਵਿਚ ਸਿਲੰਡਰਾਂ ਦੀ ਡਲਿਵਰੀ ਕਰਨ ਗਏ ਵਿਅਕਤੀ ਨਾਲ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਸ਼ਿਕਾਇਤ 'ਤੇ ਸਬੰਧਤ ਮਾਮਲਾ ਦਰਜ ਕਰਕੇ ਮਾਮਲੇ ਵਿਚ ਸ਼ਾਮਲ ਤਿੰਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਇਕਮੁਸ਼ਤ ਕਰਜ਼ਾ ਅਦਾਇਗੀ 31 ਦਸੰਬਰ ਤੱਕ-ਡਾ: ਬਨਵਾਰੀ ਲਾਲ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਹਿਕਾਰਤਾ ਮੰਤਰੀ ਡਾ: ਬਨਵਾਰੀ ਲਾਲ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਦੇ ਕਰਜ਼ਾਈ ਮੈਂਬਰਾਂ ਤੇ ਕਿਸਾਨਾਂ ਲਈ ਇਕਮੁਸ਼ਤ ਕਰਜ਼ਾ ਅਦਾਇਗੀ ਯੋਜਨਾ, 2019 (ਵਲ ਟਾਇਮ ਸੈਟਲਮੈਂਟ ਸਕੀਮ) ਦੀ ਆਖ਼ਰੀ ...

ਪੂਰੀ ਖ਼ਬਰ »

ਵਿਭਾਗਾਂ 'ਚ ਪਲੇਸਮੈਂਟ ਕਮੇਟੀਆਂ ਗਠਿਤ ਕਰਨ ਲਈ ਸੌਾਪਿਆ ਮੰਗ-ਪੱਤਰ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਾਸਲ ਦੇ ਪ੍ਰਧਾਨ ਚੇਤਨ ਚੌਧਰੀ ਵਲੋਂ ਅੱਜ ਡੀਨ ਵਿਦਿਆਰਥੀ ਭਲਾਈ ਨੂੰ ਇਕ ਮੰਗ ਪੱਤਰ ਸੌਾਪਿਆ ਗਿਆ ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਪੀ.ਯੂ. ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਨੋਟਿਸ ...

ਪੂਰੀ ਖ਼ਬਰ »

ਯੂ.ਟੀ. ਕਿ੍ਕਟ ਐਸੋਸੀਏਸ਼ਨ ਪ੍ਰਧਾਨਗੀ ਦਾ ਮਾਮਲਾ ਅਦਾਲਤ ਪਹੁੰਚਿਆ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)- ਯੂ.ਟੀ. ਕਿ੍ਕਟ ਐਸੋਸੀਏਸ਼ਨ ਪ੍ਰਧਾਨਗੀ ਦੀ ਚੋਣ ਸਬੰਧੀ ਕਾਂਗਰਸ ਇਕਾਈ ਚੰਡੀਗੜ੍ਹ ਦੇ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਬੀ.ਸੀ.ਸੀ.ਆਈ. ਪ੍ਰਦੀਪ ਛਾਬੜਾ ਨੇ ਕਿ੍ਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਿਖ਼ਲਾਫ਼ ਜ਼ਿਲ੍ਹਾ ਅਦਾਲਤ ਵਿਚ ...

ਪੂਰੀ ਖ਼ਬਰ »

ਖੱਟਰ ਦਿੱਲੀ 'ਚ ਅਮਿਤ ਸ਼ਾਹ ਨੂੰ ਮਿਲੇ

ਚੰਡੀਗੜ੍ਹ, 10 ਦਸੰਬਰ (ਐਨ.ਐਸ. ਪਰਵਾਨਾ)- ਜਾਣਕਾਰ ਹਲਕਿਆਂ ਨੇ ਪ੍ਰਗਟਾਵਾ ਕੀਤਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸਵੇਰੇ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਕਈ ਮਾਮਲਿਆਂ ਬਾਰੇ ਉਨ੍ਹਾਂ ...

ਪੂਰੀ ਖ਼ਬਰ »

'ਜੁਆਇੰਟ ਐਕਸ਼ਨ ਕਮੇਟੀ ਆਫ਼ ਟੀਚਰਜ਼' ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- 'ਜੁਆਇੰਟ ਐਕਸ਼ਨ ਕਮੇਟੀ ਆਫ਼ ਟੀਚਰਜ਼' ਯੂ.ਟੀ. ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕਟਰ 9 ਚੰਡੀਗੜ੍ਹ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਤੇ ਧਰਨਾ ਦਿੱਤਾ ਗਿਆ | ਇਸ ਵਿਚ 400 ਤੋਂ ...

ਪੂਰੀ ਖ਼ਬਰ »

ਟਿ੍ਬਿਊਨ ਚੌਕ ਫਲਾਈਓਵਰ ਲਈ ਸੁਝਾਅ ਤੇ ਇਤਰਾਜ਼ ਮੰਗੇ, ਜਨਤਕ ਸੁਣਵਾਈ 23 ਨੂੰ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)- ਅਦਾਲਤ ਦੇ ਨਿਰਦੇਸ਼ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਟਿ੍ਬਿਊਨ ਚੌਕ ਫਲਾਈ ਓਵਰ ਲਈ ਸੁਝਾਅ ਤੇ ਇਤਰਾਜ਼ ਮੰਗੇ ਹਨ ਜਿੰਨ੍ਹਾਂ 'ਤੇ ਜਨਤਕ ਸੁਣਵਾਈ 23 ਦਸੰਬਰ ਨੂੰ ਰੱਖੀ ਗਈ ਹੈ | ਪ੍ਰਸ਼ਾਸਕ ਦੇ ਸਲਾਹਕਾਰ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਵਾਹਨਾਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਇਕ ਕਾਬੂ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਵਿਚ ਆਟੋ ਰਿਕਸ਼ਿਆਂ ਦੀਆਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਰਾਜ ਕੁਮਾਰ ਉਰਫ਼ ਨਾਨਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾਕਟਰਾਂ ਨੂੰ ਮਿਲੇ ਪੁਰਸਕਾਰ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ) - ਪੀ.ਜੀ.ਆਈ. ਦੇ ਐਡਵਾਂਸ ਆਈ ਸੈਂਟਰ (ਏ.ਈ.ਸੀ.) ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ: ਅਨੀਰੁਧ ਅਗਰਵਾਲ ਦਾ ਲਖਨਊ ਵਿਚ ਹੋਈ ਕਾਨਫ਼ਰੰਸ ਵਿਚ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ | ਇਸੇ ਤਰ੍ਹਾਂ ਹੈਦਰਾਬਾਦ ਵਿਚ ਹੋਈ ਕਾਨਫ਼ਰੰਸ ...

ਪੂਰੀ ਖ਼ਬਰ »

ਚਰਸ ਸਮੇਤ ਗਿ੍ਫ਼ਤਾਰ ਮੁਲਜ਼ਮ ਨੂੰ 5 ਸਾਲ ਕੈਦ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- 800 ਗਰਾਮ ਚਰਸ ਸਮੇਤ ਗਿ੍ਫ਼ਤਾਰ ਹੋਏ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਜ਼ਿਲ੍ਹਾ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸਜ਼ਾ ਪਾਉਣ ਵਾਲਾ ਹਿਮਾਚਲ ਪ੍ਰਦੇਸ਼ ਮੰਡੀ ਦਾ ਬਾਲੀ ਰਾਮ ਹੈ ਜਿਸ ਨੂੰ ਅਦਾਲਤ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਿਖ਼ਲਾਫ਼ ਵਜਾਇਆ ਸੰਘਰਸ਼ ਦਾ ਬਿਗਲ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ) - ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਹੱਕਾਂ ਖ਼ਾਤਰ ਸਰਕਾਰਾਂ ਨਾਲ ਜ਼ੋਰਦਾਰ ਸੰਘਰਸ਼ ਕਰ ਰਹੀ ਜਥੇਬੰਦੀ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦੇ ਿਖ਼ਲਾਫ਼ ਆਪਣੀਆਂ ਹੱਕੀ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਹੁਕਮ ਦਾ ਯੱਕਾ' ਪੰਜਾਬੀ ਸਿਨੇਮੇ ਲਈ ਹੋਰ ਵੀ ਨਿਵੇਕਲੇ ਰਾਹ ਖੋਲ੍ਹੇਗੀ - ਤੇਜੀ ਸੰਧੂ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- 'ਬਣਨ ਜਾ ਰਹੀ ਪੰਜਾਬੀ ਫ਼ਿਲਮ 'ਹੁਕਮ ਦਾ ਯੱਕਾ' ਪੰਜਾਬੀ ਸਿਨੇਮੇ ਲਈ ਨਿਵੇਕਲੇ ਰਾਹ ਖੋਲ੍ਹੇਗੀ...' ਇਹ ਗੱਲ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਅਦਾਕਾਰਾ ਅਤੇ ਇਸ ਫ਼ਿਲਮ ਦੀ ਨਿਰਦੇਸ਼ਕਾ ਤੇਜੀ ਸੰਧੂ ਵਲੋਂ ਸਾਂਝੀ ...

ਪੂਰੀ ਖ਼ਬਰ »

9ਵੀਂ ਤੋਂ 12ਵੀਂ ਦੀ ਐਨਰੋਲਮੈਂਟ ਮਿਤੀ 13 ਤੱਕ ਵਧਾਈ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਤੋਂ ਵਿੱਦਿਅਕ ਸੈਸ਼ਨ 2019-20 ਲਈ ਆਰਜ਼ੀ ਮਾਨਤਾ ਪ੍ਰਾਪਤ ਸਕੂਲਾਂ ਦੀ ਕਲਾਸ 9ਵੀਂ ਤੋਂ 12ਵੀਂ ਕੀਤੀ ਐਨਰੋਲਮੈਂਟ ਬਿਨੈ ਦੀ ਆਖ਼ਰੀ ਮਿਤੀ ਬਿਨਾਂ ਕਿਸੇ ਦੇਰੀ ਫ਼ੀਸ 10 ਤੋਂ ਵਧਾ ਕੇ 13 ...

ਪੂਰੀ ਖ਼ਬਰ »

ਵਿਨੀ ਮਹਾਜਨ ਵਲੋਂ ਸੁਧਾਰਾਂ ਦੇ ਲਾਗੂ ਕਰਨ ਲਈ ਸਮਾਂਬੱਧ ਕਾਰਜ ਯੋਜਨਾ ਦੇ ਨਿਰਦੇਸ਼

ਚੰਡੀਗੜ੍ਹ, 10 ਦਸੰਬਰ (ਅਜੀਤ ਬਿਊਰੋ)- ਜ਼ਿਲ੍ਹਾ ਪੱਧਰੀ ਕਾਰੋਬਾਰੀ ਸੁਧਾਰਾਂ 'ਤੇ ਧਿਆਨ ਕੇਂਦਰਤ ਕਰਨ ਦੀ ਜ਼ਰੂਰਤ ਨੂੰ 'ਤੇ ਜ਼ੋਰ ਦਿੰਦਿਆਂ ਉਦਯੋਗ ਤੇ ਵਣਜ ਅਤੇ ਨਿਵੇਸ਼ ਪੋ੍ਰਤਸਾਹਨ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਸੂਬਾ ਪੱਧਰ 'ਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹਾਜ਼ਰੀ ਸਬੰਧੀ ਅੰਡਰਟੇਕਿੰਗ ਦੇਣ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਦੇ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਦਿੱਤਾ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਗਾਂਧੀਅਨ ਐਾਡ ਪੀਸ ਸਟੱਡੀਜ਼ ਵਿਭਾਗ ਵਲੋਂ ਰੋਟਰੀ ਚੰਡੀਗੜ੍ਹ ਮਿਡਟਾਊਨ, ਯੂ.ਐਨ.ਈ.ਐਸ.ਸੀ.ਓ. ਨੈੱਟਵਰਕ ਚੇਅਰ ਅਤੇ ਸੋਸ਼ਲ ਸੱਬਸਟੈਂਟ ਓਰਗਨਾਈਜੇਸ਼ਨ ਨਾਲ ਮਿਲ ਕੇ ਨੁੱਕੜ ਨਾਟਕ ਕਰਵਾਇਆ ਗਿਆ | ...

ਪੂਰੀ ਖ਼ਬਰ »

-ਪੀ.ਯੂ. ਦੇ ਪਾਰਕ 'ਚ ਔਰਤ ਨਾਲ ਛੇੜਛਾੜ ਦਾ ਮਾਮਲਾ- ਪੰਜਾਬ ਯੂਨੀਵਰਸਿਟੀ ਵਲੋਂ ਘਟਨਾ ਦੀ ਨਿੰਦਾ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਖੇ ਸਥਿਤ ਇਕ ਪਾਰਕ ਵਿਚ ਬੀਤੇ ਕੱਲ੍ਹ ਸਵੇਰ ਸੈਰ ਕਰ ਰਹੀ ਔਰਤ ਨਾਲ ਹੋਈ ਛੇੜਛਾੜ ਦੀ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ ...

ਪੂਰੀ ਖ਼ਬਰ »

ਦਸੰਬਰ ਦੇ ਅਖੀਰਲੇ ਹਫ਼ਤੇ ਤੱਕ ਚੰਡੀਗੜ੍ਹ ਭਾਜਪਾ ਪ੍ਰਧਾਨ ਐਲਾਨਿਆ ਜਾਣਾ ਤੈਅ

ਚੰਡੀਗੜ੍ਹ, 10 ਦਸੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਭਾਜਪਾ ਦਾ ਸਰਦਾਰ ਪਿੰਡਾਂ ਅਤੇ ਕਾਰਪੋਰੇਸ਼ਨ ਚੰਡੀਗੜ੍ਹ ਦੀ ਨਬਜ਼ ਸਮਝਣ ਵਾਲਾ ਹੋ ਸਕਦਾ ਹੈ | ਇਨ੍ਹਾਂ ਵਿਚ ਸ੍ਰੀ ਰਾਮਵੀਰ ਭੱਟੀ, ਸ੍ਰੀ ਅਰੁਣ ਸੂਦ ਤੇ ਸਤਿੰਦਰ ਸਿੰਘ ਦੇ ਨਾਵਾਂ 'ਚੋਂ ਸਰਦਾਰੀ ਦੀ ਸੂਈ ਕਿਸੇ ਇੱਕ ...

ਪੂਰੀ ਖ਼ਬਰ »

ਟੈਗੋਰ ਥੀਏਟਰ ਵਿਚ 'ਝਨਕਾਰ' ਨਾਮੀ ਪ੍ਰੋਗਰਾਮ ਦਰਸ਼ਕਾਂ ਨੇ ਖ਼ੂਬ ਮਾਣਿਆ

ਚੰਡੀਗੜ੍ਹ, 10 ਦਸੰਬਰ (ਅਜਾਇਬ ਸਿੰਘ ਔਜਲਾ)- ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਅੱਜ ਕੇਂਦਰ ਸਰਕਾਰ ਕਰਮਚਾਰੀ ਕਲਿਆਣ ਸੰਮਤੀ ਵਲੋਂ ਬਹੁਰੰਗਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਕੇਂਦਰੀ ਕਰਮਚਾਰੀਆਂ ਦੇ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ 'ਝਨਕਾਰ' ਹੇਠ ਚੰਡੀਗੜ੍ਹ, ...

ਪੂਰੀ ਖ਼ਬਰ »

-ਮਾਮਲਾ ਹਾਊਸ ਟੈਸਟ ਤੇ ਫਾਈਨਲ ਪ੍ਰੀਖਿਆ 'ਚ ਇਕੋ ਤਰ੍ਹਾਂ ਦੇ ਪ੍ਰਸ਼ਨ ਸ਼ਾਮਿਲ ਕਰਨ ਦਾ- ਵਿਦਿਆਰਥੀਆਂ ਨੇ ਪ੍ਰੀਖਿਆਵਾਂ ਕੰਟਰੋਲਰ ਨੂੰ ਸੌ ਾਪਿਆ ਮੰਗ-ਪੱਤਰ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਬੀ.ਕਾਮ ਸਾਲ ਦੂਜਾ ਦੇ ਤੀਜੇ ਸਮੈਸਟਰ ਦੇ ਹਾਊਸ ਟੈਸਟਾਂ ਅਤੇ ਫਾਈਨਲ ਪ੍ਰੀਖਿਆ ਵਿਚ ਤਕਰੀਬਨ ਇਕੋ ਤਰ੍ਹਾਂ ਦੇ ਪ੍ਰਸ਼ਨ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰੀਖਿਆਵਾਂ ਕੰਟਰੋਲਰ ...

ਪੂਰੀ ਖ਼ਬਰ »

ਡੇਰਾਬੱਸੀ ਇਲਾਕੇ ਦੇ ਕਰੈਸ਼ਰ ਮਾਲਕਾਂ ਨੇ ਗ਼ੈਰਕਾਨੂੰਨੀ ਮਾਈਨਿੰਗ ਕਰਕੇ ਸਰਕਾਰ ਨੂੰ ਲਗਾਇਆ ਕਰੋੜਾ ਦਾ ਚੂਨਾ : ਰਕੇਸ਼ ਚੌਧਰੀ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਡੇਰਾਬੱਸੀ ਤਹਿਸੀਲ ਅੰਦਰ ਸਥਿਤ ਕਰੈਸ਼ਰਾਂ ਦੇ ਮਾਲਕ ਪਿਛਲੇ ਕਈ ਸਾਲਾ ਤੋਂ ਗ਼ੈਰਕਾਨੂੰਨੀ ਮਾਈਨਿੰਗ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾ ਰਹੇ ਹਨ | ਪੰਜਾਬ ਸਰਕਾਰ ਵਲੋਂ ਪ੍ਰਵਾਨਿਤ ਠੇਕੇਦਾਰ ਜਦੋਂ ਹੁਣ ...

ਪੂਰੀ ਖ਼ਬਰ »

ਡੀ.ਐਸ.ਪੀ. ਰਾਕਾ ਗਿਰਾ ਨੂੰ ਅਦਾਲਤ ਤੋਂ ਮਿਲੀ ਵਿਦੇਸ਼ ਜਾਣ ਦੀ ਆਗਿਆ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਪੁਲਿਸ ਦੀ ਡੀ.ਐਸ.ਪੀ. ਰਾਕਾ ਗਿਰਾ ਨੂੰ ਸੀ.ਬੀ.ਆਈ. ਦੀ ਅਦਾਲਤ ਨੇ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ | ਉਨ੍ਹਾਂ ਨੇ ਆਪਣੀ ਭੈਣ ਦੀ ਲੜਕੀ ਕੋਲ ਦੁਬਈ ਜਾਣ ਲਈ ਆਗਿਆ ਮੰਗੀ ਸੀ | ਅਦਾਲਤ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿੱਖ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ ਜਾਣੀ ਜ਼ਰੂਰੀ : ਜਤਿੰਦਰਪਾਲ ਸਿੰਘ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ. ਪੀ. ਨੇ ਕਿਹਾ ਹੈ ਕਿ ਸਿੱਖ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਦੀ ਜਾਣਕਾਰੀ ਦੇਣੀ ਬਹੁਤ ਹੀ ਜ਼ਰੂਰੀ ਹੈ ਤਾਂ ਕਿ ਉਹ ਵੱਡੇ ਹੋ ਕੇ ਵੀ ਦਸਤਾਰਧਾਰੀ ਰਹਿਣ | ...

ਪੂਰੀ ਖ਼ਬਰ »

ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ ਨੇ ਨੈਸ਼ਨਲ ਟੀਮ ਦੀ ਚੋਣ ਮੈਰਿਟ ਦੇ ਆਧਾਰ 'ਤੇ ਕੀਤੀ -ਸਵਰਨਜੀਤ ਕੌਰ

ਐੱਸ. ਏ. ਐੱਸ. ਨਗਰ, 10 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਰਾਈਫ਼ਲ ਸ਼ੂਟਿੰਗ ਐਸੋਸੀਏਸ਼ਨ 'ਤੇ ਨੈਸ਼ਨਲ ਟੀਮ ਦੀ ਚੋਣ ਸਮੇਂ ਇਕ ਖਿਡਾਰੀ ਵਲੋਂ ਲਗਾਏ ਗਏ ਪੱਖਪਾਤ ਕਰਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਸਵਰਨਜੀਤ ਕੌਰ ਨੇ ਕਿਹਾ ...

ਪੂਰੀ ਖ਼ਬਰ »

ਯੂਥ ਆਫ਼ ਪੰਜਾਬ ਵਲੋਂ ਮੁਫ਼ਤ ਮੈਡੀਕਲ ਕੈਂਪ ਅੱਜ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਸਥਾ ਵਲੋਂ 11 ਦਸੰਬਰ ਨੂੰ ਜੋਤੀ ਸਰੂਪ ਕੰਨਿਆ ਆਸਰਾ ...

ਪੂਰੀ ਖ਼ਬਰ »

-ਮਾਮਲਾ ਏ. ਜੇ. ਐਲ. ਪਲਾਟ ਵੰਡਣ ਦਾ- ਦਸਤਾਵੇਜ਼ ਪੂਰੇ ਨਾ ਹੋਣ ਕਰਕੇ ਨਹੀਂ ਹੋਈ ਹੋ ਸਕੀ ਦੋਸ਼ਾਂ 'ਤੇ ਬਹਿਸ

ਪੰਚਕੂਲਾ, 10 ਦਸੰਬਰ (ਕਪਿਲ)- ਏ. ਜੇ. ਐਲ. ਪਲਾਟ ਵੰਡਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਈ. ਡੀ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ ਵਿਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਈ. ਡੀ. ਅਦਾਲਤ ਵਿਚ ਪੇਸ਼ ਹੋਏ ਜਦਕਿ ...

ਪੂਰੀ ਖ਼ਬਰ »

ਗਮਾਡਾ ਟੀਮ ਨੇ ਪਿੰਡ ਮਾਜਰਾ ਵਿਖੇ ਨਿਯਮਾਂ ਦੀ ਉਲੰਘਣਾ ਕਰਕੇ ਬਣਾਏ ਗਏ 3 ਮੰਜ਼ਿਲਾ ਹੋਟਲ ਨੂੰ ਕੀਤਾ ਸੀਲ

ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ)-ਪਿੰਡ ਮਾਜਰਾ ਵਿਖੇ ਟੀ-ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਗਏ ਤਿੰਨ ਮੰਜ਼ਿਲਾ ਹੋਟਲ ਨੂੰ ਅੱਜ ਗਮਾਡਾ ਦੀ ਟੀਮ ਵਲੋਂ ਸੀਲ ਕਰ ਦਿੱਤਾ ਗਿਆ | ਐਸ. ਡੀ. ਓ. ਅਤੇ ਸਬੰਧਿਤ ਜੇ. ਈ. 'ਤੇ ਆਧਾਰਿਤ ਟੀਮ ਵਲੋਂ ਇਸ ...

ਪੂਰੀ ਖ਼ਬਰ »

ਪੰਜਾਬੀ ਸੰਮੇਲਨ ਅੱਜ

ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ)- ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਰਤਵਾੜਾ ਸਾਹਿਬ ਵਿਖੇ ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ 11 ਦਸੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 2 ਵਜੇ ਤੱਕ ਪੰਜਾਬੀ ਸੰਮੇਲਨ ਹੋਣ ਜਾ ਰਿਹਾ ਹੈ | ਇਸ ਸੰਮੇਲਨ ਵਿਚ ...

ਪੂਰੀ ਖ਼ਬਰ »

ਬਲਬ ਲਗਾਉਣ ਸਮੇਂ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਪੈਰ ਫਿਸਲਣ ਕਾਰਨ ਦੋ ਨੌਜਵਾਨ ਹੇਠ ਡਿਗੇ

ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ-ਚੰਡੀਗੜ੍ਹ ਸੜਕ 'ਤੇ ਸਥਿਤ ਗੁਲਮੋਹਰ ਕੰਪਲੈਕਸ ਦੇਸੂਮਾਜਰਾ ਵਿਖੇ ਬਣੇ ਇਕ ਫਲੈਟ ਅੰਦਰ ਰਸੋਈ ਦੇ ਬਾਹਰ ਗੈਲਰੀ ਵਿਚ ਬਿਜਲੀ ਦਾ ਬੱਲਬ ਲਗਾਉਣ ਸਮੇਂ ਪੈਰ ਫਿਸਲਣ ਕਾਰਨ ਦੋ ਨੌਜਵਾਨ ਬਿਲਡਿੰਗ ਦੀ ਚੌਥੀ ਮੰਜ਼ਿਲ ਤੋਂ ਹੇਠ ...

ਪੂਰੀ ਖ਼ਬਰ »

ਠੱਗੀ ਦੇ ਮਾਮਲੇ 'ਚ ਭਗੌੜੇ ਪਤੀ-ਪਤਨੀ ਦਿੱਲੀ ਏਅਰਪੋਰਟ ਤੋਂ ਕਾਬੂ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੇ ਸਾਲ 2016 ਵਿਚ ਦਰਜ ਧੋਖਾਧੜੀ ਦੇ ਇਕ ਮਾਮਲੇ ਵਿਚ ਫ਼ਰਾਰ ਚੱਲ ਰਹੇ ਪਤੀ-ਪਤਨੀ ਗਿਆਨ ਚੰਦ ਅਤੇ ਕਮਲ ਨੂੰ ਗਿ੍ਫ਼ਤਾਰ ਕਰਨ ਸਫਲਤਾ ਹਾਸਲ ਕੀਤੀ ਹੈ | | ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅੱਜ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਦੂਸਰਾ ਮਹਾਨ ਕੀਰਤਨ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਵੈਲਫੇਅਰ ਐਸੋਸੀਏਸ਼ਨ ਫੇਜ਼-10 ਮੁਹਾਲੀ ਵਲੋਂ ਸਰਬੱਤ ਦੇ ਭਲੇ ਲਈ ਦੂਸਰਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਨਿਰਮਲ ਸਿੰਘ ਕੰਡਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਦੌਰਾਨ ...

ਪੂਰੀ ਖ਼ਬਰ »

ਨਗਰ ਕੌ ਾਸਲ ਖਰੜ ਵਲੋਂ ਜ਼ਬਰਦਸਤੀ ਐਸ.ਵਾਈ.ਐਲ. ਨਹਿਰ ਦਾ ਪਾਣੀ ਅੱਗੇ ਕੱਢਣ ਦਾ ਪਿੰਡ ਵਾਸੀਆਂ ਵਲੋਂ ਵਿਰੋਧ

ਖਰੜ, 10 ਦਸੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਅੱਗੇ ਕੱਢਣ ਲਈ ਜਿਵੇਂ ਹੀ ਅੱਜ ਜੇ. ਸੀ. ਬੀ. ਮਸ਼ੀਨ ਅਤੇ ਹੋਰ ਮਸ਼ੀਨਾਂ ਲੈ ਕੇ ਪ੍ਰਸ਼ਾਸਨਿਕ ਤੇ ਕੌਾਸਲ ਅਧਿਕਾਰੀ ਪਿੰਡ ਮਲਕਪੁਰ ਨੇੜੇ ਐਸ. ਵਾਈ. ਐਲ. ਨਹਿਰ ਨੇੜੇ ਪੁੱਜੇ ਤਾਂ ...

ਪੂਰੀ ਖ਼ਬਰ »

ਕੌ ਾਸਲ ਵਲੋਂ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ

ਕੁਰਾਲੀ , 10 ਦਸੰਬਰ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੀ ਦਿੱਖ ਨੂੰ ਸੰਵਾਰਨ ਅਤੇ ਆਵਾਜਾਈ ਵਿਚ ਆ ਰਹੀ ਪ੍ਰੇਸ਼ਾਨੀ ਨੂੰ ਦੂਰ ਕਰਨ ਦੇ ਮਨੋਰਥ ਨਾਲ ਕੌਾਸਲ ਵਲੋਂ ਅੱਜ ਸ਼ਹਿਰ ਅੰਦਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਮੁਹਿੰਮ ਆਰੰਭੀ ਗਈ | ਪਹਿਲੇ ਦਿਨ ਕੀਤੀ ਇਸ ...

ਪੂਰੀ ਖ਼ਬਰ »

ਖੱਟਰ ਵਲੋਂ ਟੇ੍ਰਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮਧੂਬਨ ਸਥਿਤ ਪੁਲਿਸ ਕੰਪਲੈਕਸ 'ਚ ਹਰਿਆਣਾ ਪੁਲਿਸ ਦੇ ਫੋਰੈਂਸਿਕ ਸਾਇੰਸ ਲੈਬੋਰੇਟਰੀ (ਐਫ.ਐਸ.ਐਲ.) ਦੇ ਟ੍ਰੇਕਿਆ ਬਾਰ-ਕੋਡਿੰਗ ਸਿਸਟਮ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਯਾਤਰੀਆਂ ਨੂੰ ਸੜਕ ਆਵਾਜਾਈ ਨੂੰ ਸੁਰੱਖਿਅਤ ਬਣਾਏ ਰੱਖਣ ਦੀ ਹਰਿਆਣਾ ਸਰਕਾਰ ਦੀ ਸਲਾਹ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਵਲੋਂ ਮੌਜੂਦਾ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਦੀਆਂ ਵਿਚ ਧੁੰਦ ਤੇ ਕੋਹਰੇ ਦੌਰਾਨ ਸੜਕ ਆਵਾਜਾਈ ਨੂੰ ਸੁਰੱਖਿਅਤ ਬਣਾਏ ਰੱਖਣ ਲਈ ਆਵਾਜਾਈ ਸਲਾਹ ਜਾਰੀ ਕੀਤੀ ਗਈ ਹੈ | ਪੁਲਿਸ ਵਿਭਾਗ ਦੇ ...

ਪੂਰੀ ਖ਼ਬਰ »

ਡਾਕਟਰ ਵਲੋਂ ਬੱਚੀ ਨਾਲ ਅਸ਼ਲੀਲ ਹਰਕਤ

ਪੰਚਕੂਲਾ, 10 ਦਸੰਬਰ (ਕਪਿਲ)-ਪੰਚਕੂਲਾ ਦੇ ਰਾਏਪੁਰ ਰਾਣੀ ਕਸਬੇ ਨੇੜੇ ਪੈਂਦੇ ਪਿੰਡ ਟੋਡਾ ਵਿਖੇ ਇਕ ਆਰ. ਐਮ. ਪੀ. ਡਾਕਟਰ ਵਲੋਂ 12 ਸਾਲਾ ਬੱਚੀ ਨਾਲ ਅਸ਼ਲੀਲ ਹਰਕਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਬੱਚੀ ਦੀ ਮਾਂ ਨੇ ਮਹਿਲਾ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਦੁਕਾਨ 'ਚੋਂ ਨਕਦੀ, ਸਾਮਾਨ ਤੇ ਕੈਮਰੇ ਚੋਰੀ

ਕੁਰਾਲੀ, 10 ਦਸੰਬਰ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੀ ਨਿਹੋਲਕਾ ਰੋਡ 'ਤੇ ਇਕ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਵਲੋਂ ਦੁਕਾਨ ਵਿਚ ਪਈ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਨਿਹੋਲਕਾ ਰੋਡ ਦੀ ਜਸ਼ਨ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਔਰਤ ਵਲੋਂ ਖ਼ੁਦਕੁਸ਼ੀ

ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ)- ਨੇੜਲੇ ਪਿੰਡ ਦਿਆਲਪੁਰਾ ਵਿਖੇ ਇਕ ਔਰਤ ਨੇ ਆਪਣੇ ਆਪ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ...

ਪੂਰੀ ਖ਼ਬਰ »

ਠੇਕੇਦਾਰਾਂ ਨੇ ਗੁੰਡਾ ਟੈਕਸ ਵਸੂਲਣਾ ਕਬੂਲਿਆ : ਕਰੈਸ਼ਰ ਐਸੋਸੀਏਸ਼ਨ

ਡੇਰਾਬੱਸੀ, 10 ਦਸੰਬਰ (ਗੁਰਮੀਤ ਸਿੰਘ)- ਖੁਦਾਈ ਠੇਕੇਦਾਰਾਂ ਵਲੋਂ ਮੁਹਾਲੀ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਜਿੱਥੇ ਕਰੈਸ਼ਰ ਐਸੋਸੀਏਸ਼ਨ 'ਤੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਲਗਾਏ ਗਏ ਸਨ ਉੱਥੇ ਹੀ ਅੱਜ ਕਰੈਸ਼ਰ ਐਸੋਸੀਏਸ਼ਨ ਵਲੋਂ ਇਕ ਪ੍ਰੈੱਸ ਨੋਟ ਜਾਰੀ ਕਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ 10 ਦਿਨਾਂ ਤੋਂ ਸ਼ੱਕੀ ਹਾਲਤ 'ਚ ਲਾਪਤਾ

ਡੇਰਾਬੱਸੀ, 10 ਦਸੰਬਰ (ਸ਼ਾਮ ਸਿੰਘ ਸੰਧੂ)- ਸਥਾਨਕ ਭਗਤ ਸਿੰਘ ਨਗਰ ਵਿਖੇ ਕਿਰਾਏ ਦੇ ਮਕਾਨ 'ਚ ਰਹਿਣ ਵਾਲਾ ਇਕ ਪ੍ਰਵਾਸੀ ਮਜ਼ਦੂਰ ਬੀਤੇ 10 ਦਿਨਾਂ ਤੋਂ ਲਾਪਤਾ ਹੈ | ਉਹ 1 ਦਸਬੰਰ ਨੂੰ ਆਪਣੇ ਘਰੋਂ ਆਪਣੇ ਬਿਹਾਰ ਜਾਣ ਲਈ ਨਿਕਲਿਆ ਸੀ ਪਰ ਅੱਜ ਤੱਕ ਉਹ ਨਾ ਤਾਂ ਬਿਹਾਰ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਨਿਕਾਸੀ ਬੰਦ ਹੋਣ ਕਾਰਨ ਖਾਲੀ ਪਲਾਟਾਂ 'ਚ ਭਰ ਰਿਹੈ ਗੰਦਾ ਪਾਣੀ

ਲਾਲੜੂ, 10 ਦਸੰਬਰ (ਰਾਜਬੀਰ ਸਿੰਘ)- ਲਾਲੜੂ-ਧਰਮਗੜ੍ਹ ਸੰਪਰਕ ਸੜਕ 'ਤੇ ਮੁਹੱਲਾ ਸਰਦਾਰਪੁਰਾ ਕੋਲ ਬਣੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲੇ ਰਾਹੀਂ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਨਾਲੇ ਦਾ ਪਾਣੀ ਆਸ-ਪਾਸ ਦੇ ਖਾਲੀ ਪਲਾਟਾਂ ਵਿਚ ਇਕੱਠਾ ਹੋ ਰਿਹਾ ਹੈ | ਇਥੋਂ ...

ਪੂਰੀ ਖ਼ਬਰ »

ਜੇਕਰ ਸ਼ਹੀਦੀ ਜੋੜ-ਮੇਲ ਤੋਂ ਪਹਿਲਾਂ ਲਾਂਡਰਾਂ ਸੜਕ ਦਾ ਪੈਚ ਵਰਕ ਸ਼ੁਰੂ ਨਾ ਕੀਤਾ ਤਾਂ 'ਆਪ' ਵਰਕਰ ਦੇਣਗੇ ਧਰਨਾ-ਸ਼ੇਰਗਿੱਲ

ਐੱਸ. ਏ. ਐੱਸ. ਨਗਰ, 10 ਦਸੰਬਰ (ਨਰਿੰਦਰ ਸਿੰਘ ਝਾਂਮਪੁਰ)- ਆਮ ਆਦਮੀ ਪਾਰਟੀ ਦੀ ਸੂਬਾਈ ਵਿੱਤ ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਤੋਂ ਚੋਣ ਲੜ ਚੁੱਕੇ ਨਰਿੰਦਰ ਸਿੰਘ ਸ਼ੇਰਗਿੱਲ ਨੇ ਸਰਹੰਦ-ਮੁਹਾਲੀ ਵਾਇਆ ਲਾਂਡਰਾਂ ਸੜਕ ਦੀ ਮੁਰੰਮਤ ਕਰਵਾਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX