ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  33 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  39 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  52 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 2 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਰੂਪਨਗਰ

ਗੁਰਦੁਆਰਾ ਭੱਠਾ ਸਾਹਿਬ ਦੇ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਆਰੰਭ

ਰੂਪਨਗਰ, 10 ਦਸੰਬਰ (ਸਤਨਾਮ ਸਿੰਘ ਸੱਤੀ)-ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ: 10ਵੀਂ ਰੋਪੜ ਵਿਖੇ ਮਨਾਏ ਜਾ ਰਹੇ 3 ਰੋਜ਼ਾ ਸਾਲਾਨਾ ਜੋੜ ਮੇਲ ਸਬੰਧੀ ਇਲਾਕੇ ਤੇ ਸ਼ਹਿਰ ਦੀਆਂ ਗੁਰਦੁਆਰਾ ਤੇ ਲੰਗਰ ਕਮੇਟੀਆਂ ਸਮੇਤ ਹੋਰ ਸੇਵਾ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਨਾਲ ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਮਰਜੀਤ ਸਿੰਘ ਜਿੰਦਵੜੀ ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਲੋਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਸਾਰੀਆਂ ਸੰਸਥਾਵਾਂ ਨੂੰ ਬੇਨਤੀ ਕੀਤੀ ਗਈ ਤੇ ਉਨ੍ਹਾਂ ਦੇ ਦੱਸੇ ਸੁਝਾਵਾਂ 'ਤੇ ਅਮਲ ਕੀਤਾ ਗਿਆ ਹੈ ਕਿ ਦੇਸ਼ ਵਿਦੇਸ਼ ਦੀਆਂ ਸਾਰੀਆਂ ਸੰਗਤਾਂ ਨੰੂ ਸਾਲਾਨਾ ਜੋੜ ਮੇਲ ਵਿਚ ਨਤਮਸਤਕ ਹੋਣ ਦੇ ਪ੍ਰਬੰਧਾਂ ਲਈ ਇਲਾਕੇ ਦੀਆਂ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮਿਤੀ 17, 18, 19 ਦਸੰਬਰ 2019 ਸਾਲਾਨਾ ਜੋੜ-ਮੇਲ ਵਿਚ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ ਹੈ | ਸ. ਲੱਖੇਵਾਲ ਨੇ ਦੱਸਿਆ ਕਿ ਇਹ ਇਤਿਹਾਸਕ ਦਿਹਾੜੇ ਮਨਾਉਣੇ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਾਡੇ ਇਤਿਹਾਸ ਬਾਰੇ ਪਤਾ ਲੱਗ ਸਕੇ ਤੇ ਇਹ ਉਹ ਸਮਾਂ ਹੈ ਜਦੋਂ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਰੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ | ਕਿਸੇ ਵੀ ਧਰਮ ਵਿਚ ਇਹ ਮਿਸਾਲ ਨਹੀਂ ਮਿਲਦੀ ਜਿਸਦਾ ਇਤਿਹਾਸ ਸ਼ਹੀਦਾਂ ਦੇ ਖ਼ੂਨ ਨਾਲ ਲਿਖਿਆ ਗਿਆ ਹੋਵੇ ਤੇ 7 ਸਾਲ, 9 ਸਾਲ, 11 ਸਾਲ, 13 ਸਾਲ ਦੇ ਬੱਚਿਆਂ ਦੀ ਇਸ ਕੁਰਬਾਨੀ ਨੰੂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਨੇ ਧਰਮ ਤੇ ਜ਼ੁਲਮ ਦੀ ਖ਼ਾਤਰ ਸਰਬੰਸ ਦਾਨ ਕੀਤਾ ਹੋਵੇ | ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਇਸ ਜੋੜ ਮੇਲੇ ਵਿਚ ਹਾਜ਼ਰੀਆਂ ਭਰ ਕੇ ਸ਼ਹੀਦਾਂ ਨੂੰ ਪ੍ਰਣਾਮ ਕਰਨ | ਇਸ ਸਬੰਧ ਵਿਚ ਮਿਤੀ 17 ਦਸੰਬਰ ਨੂੰ ਇਕ ਵਿਸ਼ਾਲ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਗੁਰੂਗੜ ਸਾਹਿਬ ਸਦਾਬਰਤ ਰੋਪੜ ਤੋਂ ਅਰੰਭ ਹੋਵੇਗਾ ਅਤੇ ਰੇਲਵੇ ਸਟੇਸ਼ਨ ਦੇ ਲਾਗੇ ਨਵੇਂ ਨਹਿਰ ਦੇ ਪੁਲ ਤੋਂ ਹੋ ਕੇ ਗਿਆਨੀ ਜ਼ੈਲ ਸਿੰਘ ਨਗਰ ਰਾਹੀ ਗੌਰਮਿੰਟ ਕਾਲਜ ਦੇ ਸਾਹਮਣੇ ਤੋਂ ਬੇਲਾ ਚੌਾਕ, ਸਿਵਲ ਹਸਪਤਾਲ ਰੋਡ ਰਾਹੀ ਪੁਰਾਣੇ ਬੱਸ ਅੱਡੇ ਤੋਂ ਹੰੁਦਾ ਹੋਇਆ ਕੁਰਾਲੀ ਰੋਡ ਰਾਹੀ ਮੰਡੀ ਦੇ ਕੱਟ ਤੋਂ ਸੁਖਰਾਮਪੁਰ ਟੱਪਰੀਆਂ ਵਾਲੇ ਪਾਸੇ ਦੀ ਪਾਵਰ ਕਾਲੋਨੀ ਤੋਂ ਹੋ ਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ. 10ਵੀਂ ਵਿਖੇ ਸਮਾਪਤ ਹੋਵੇਗਾ | ਮੀਟਿੰਗ ਵਿਚ ਕਰਮਜੀਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ ਭਾਟੀਆ, ਜਥੇਦਾਰ ਭਾਗ ਸਿੰਘ ਰੋਪੜ, ਅਜਮੇਰ ਸਿੰਘ, ਗੁਰਦੇਵ ਸਿੰਘ, ਹਰਨੇਕ ਸਿੰਘ, ਗੁਰਮੀਤ ਸਿੰਘ, ਭਜਨ ਸਿੰਘ, ਅਮਰਜੀਤ ਸਿੰਘ ਚਾਹ ਤੇ ਲੰਗਰ ਕਮੇਟੀ ਪਿੰਡ ਕੋਟਲਾ ਨਿਹੰਗ, ਪਾਲ ਸਿੰਘ, ਪਰਵਿੰਦਰ ਸਿੰਘ, ਰਣਪ੍ਰੀਤ ਸਿੰਘ, ਕੁਲਵੀਰ ਸਿੰਘ, ਅਵਤਾਰ ਸਿੰਘ, ਕ੍ਰਿਪਾਲ ਸਿੰਘ, ਹਰੀ ਸਿੰਘ, ਅਮਰੀਕ ਸਿੰਘ, ਸੁਰਮੁੱਖ ਸਿੰਘ, ਇੰਦਰਜੀਤ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ |

ਨਗਰ ਕੌ ਾਸਲ ਨੰਗਲ ਦੇ 4 ਅਧਿਕਾਰੀਆਂ ਨੂੰ ਰਿਜਨਲ ਡਾਇਰੈਕਟਰ ਨੇ ਦਿੱਤੇ ਪ੍ਰੰਸਸਾ ਪੱਤਰ

ਨੰਗਲ, 10 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸੁਲਤਾਨਪੁਰ ਲੋਧੀ ਵਿਚ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਵਿਚ ਤਨਦੇਹੀ ਨਾਲ ਡਿਊਟੀਆਂ ਨਿਭਾਉਣ 'ਤੇ ਨਗਰ ਕੌਾਸਲ ਨੰਗਲ ਦੇ ਚਾਰ ਅਧਿਕਾਰੀਆਂ ਨੂੰ ਰਿਜਨਲ ਡਾਇਰੈਕਟਰ ਵਲੋਂ ਪ੍ਰਸ਼ੰਸਾ ਪੱਤਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹਾਜ਼ਰੀ ਸਬੰਧੀ ਅੰਡਰਟੇਕਿੰਗ ਦੇਣ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਪੁਰਖਾਲੀ, 10 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਲਾਕੇ ਦੇ ਪਿੰਡ ਡੇਕਵਾਲਾ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਭਾਈ ਦਰਸ਼ਨ ਸਿੰਘ, ਗਿਆਨੀ ਹਰਨਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਨਵਿਆਉਣ ਦੀ ਮੰਗ

ਰੂਪਨਗਰ, 10 ਦਸੰਬਰ (ਹੁੰਦਲ)-ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਸ੍ਰੀ ਚਮਕੌਰ ਸਾਹਿਬ ਤੋਂ ਪਿੰਡ ਸਿੰਘ ਤੱਕ ਲਗਪਗ 17 ਕਿਲੋਮੀਟਰ ਲੰਬਾਈ ਜਿਸ ਨੂੰ ਨਵਿਆਉਣ ਦੀ ਮੰਗ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਉਕਤ ਸੜਕ ਨੂੰ ਕੇਂਦਰੀ ਰੋਡ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਮਨਾਇਆ

ਕੀਰਤਪੁਰ ਸਾਹਿਬ, 10 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ...

ਪੂਰੀ ਖ਼ਬਰ »

ਸਿੱਧੂ ਟਰੇਲਰ ਸਰਵਿਸ ਸੱਖੋਮਾਜਰਾ 'ਚੋਂ ਚੋਰੀ ਹੋਏ ਘੋੜਾ ਟਰੇਲਰ ਦਾ ਮਾਮਲਾ ਪੁਲਿਸ ਕੋਲ ਪੁੱਜਾ

ਮੋਰਿੰਡਾ, 10 ਦਸੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸੱਖੋਮਾਜਰਾ ਨੇੜੇ ਸਿੱਧੂ ਟਰੇਲਰ ਸਰਵਿਸ ਵਿਚੋਂ ਕੁੱਝ ਦਿਨ ਪਹਿਲਾਂ ਇਕ ਟਰਾਲਾ-ਘੋੜਾ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਲਾ ਘੋੜੇ ਦੇ ਮਾਲਕ ਸੋਮ ਪਾਲ ਵਾਸੀ ...

ਪੂਰੀ ਖ਼ਬਰ »

ਪਿੰਡ ਰਸੂਲਪੁਰ 'ਚ ਬਣੇਗੀ ਸਰਕਾਰੀ ਆਈ. ਟੀ. ਆਈ.

ਮੋਰਿੰਡਾ, 10 ਦਸੰਬਰ (ਤਰਲੋਚਨ ਸਿੰਘ ਕੰਗ)- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਪਿੰਡ ਰਸੂਲਪੁਰ ਵਿਖੇ 35 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਆਈ. ਟੀ. ਆਈ. ਦਾ ਦੌਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਕਾਂਗਰਸੀ ਆਗੂ ਜਸਵਿੰਦਰ ਸਿੰਘ ਜੱਸੀ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਦੁੱਗਰੀ ਸਕੂਲ ਅਚਨਚੇਤ ਦੌਰਾ

ਘਨੌਲੀ, 10 ਦਸੰਬਰ (ਜਸਵੀਰ ਸਿੰਘ ਸੈਣੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਰਨਜੀਤ ਸਿੰਘ ਵਲੋਂ ਅਚਨਚੇਤ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਸਾਰੇ ਜਮਾਤ ਦੇ ਵਿਦਿਆਰਥੀਆਂ ਨਾਲ ਗੱਲਬਾਤ ਰਾਹੀਂ ...

ਪੂਰੀ ਖ਼ਬਰ »

ਗਾਂਜੇ ਸਮੇਤ ਤਿੰਨ ਗਿ੍ਫ਼ਤਾਰ, ਮਾਮਲਾ ਦਰਜ

ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 10 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਨਸ਼ਾ ਤਸਕਰਾਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਰੂਪਨਗਰ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਬੀਤੀ ਰਾਤ ਤਿੰਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਮੋਰਿੰਡਾ, 10 ਦਸੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਸਿਟੀ ਪੁਲਿਸ ਥਾਣਾ ਵਲੋਂ ਦੋ ਨੌਜਵਾਨਾਂ ਨੂੰ 10 ਗ੍ਰਾਮ ਨਸ਼ੀਲੇ ਚਿੱਟੇ ਪਾਊਡਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਰਜੀਤ ਸਿੰਘ ਵਲੋਂ ਸਮੇਤ ...

ਪੂਰੀ ਖ਼ਬਰ »

ਪੰਜਾਬੀ ਲੇਖਕਾਂ ਨੂੰ ਘੱਟ ਵਿਆਜ 'ਤੇ ਕਰਜ਼ਾ ਦਿੱਤਾ ਜਾਵੇ

ਨੰਗਲ, 10 ਦਸੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬੀ ਲਿਖਾਰੀ ਸਭਾ, ਅੱਖਰ ਚੇਤਨਾ ਮੰਚ, ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ, ਨਾਰੀ ਚੇਤਨਾ ਮੰਚ ਆਦਿ ਸੰਗਠਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬੀ ਲੇਖਕਾਂ ਨੂੰ ਕਿਤਾਬ ਪ੍ਰਕਾਸ਼ਿਤ ਕਰਵਾਉਣ ਲਈ ਘੱਟ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਸੋਹਣ ਲਾਲ ਚੇਚੀ ਸਿਆਸੀ ਸਲਾਹਕਾਰ ਨਿਯੁਕਤ

ਨੂਰਪੁਰ ਬੇਦੀ, 10 ਦਸੰਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਸੋਹਣ ਲਾਲ ਚੇਚੀ ਨੂੰ ਆਪਣਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ¢ ਵਿਧਾਇਕ ਸੰਦੋਆ ਵਲੋਂ ਇਸਦੀ ਜਾਣਕਾਰੀ ਪ੍ਰੈੱਸ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਨਸ਼ਾ ਵੇਚਣ ਵਾਲੇ ਕੈਮਿਸਟ ਦੀ ਮਦਦ ਨਾ ਕਰਨ ਦਾ ਫ਼ੈਸਲਾ

ਨੂਰਪੁਰ ਬੇਦੀ, 10 ਦਸੰਬਰ (ਢੀਂਡਸਾ, ਝਾਂਡੀਆਂ)-ਕੈਮਿਸਟ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ ਪ੍ਰਧਾਨ ਮੋਹਨ ਲਾਲ ਚਾਂਦਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਕੈਮਿਸਟ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਫ਼ੈਸਲਾ ਕੀਤਾ ਹੈ ਕਿ ਕੋਈ ਵੀ ਕੈਮਿਸਟ ਆਪਣੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ 'ਚ ਗੁੰਡਾਗਰਦੀ ਦੀਆਂ ਵਾਰਦਾਤਾਂ 'ਚ ਵਾਧਾ

ਨੂਰਪੁਰ ਬੇਦੀ, 10 ਦਸੰਬਰ (ਪ. ਪ.)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਗੁੰਡਾਗਰਦੀ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ | ਆਏ ਦਿਨ ਗੈਰ ਸਮਾਜੀ ਤੱਤ ਕੋਈ ਨਾ ਕੋਈ ਅਜਿਹੀ ਵਾਰਦਾਤ ਕਰ ਦਿੰਦੇ ਹਨ ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਰਿਹਾ ਹੈ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਲੁਠੇੜੀ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਾਸਲ ਲੁਠੇੜੀ ਦੀ ਮੀਟਿੰਗ ਪ੍ਰਧਾਨ ਕੈਪਟਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਵਧਦੀ ਗਿਣਤੀ 'ਤੇ ਚਿੰਤਾ ਜ਼ਾਹਿਰ ਕੀਤੀ ਗਈ ਤੇ ...

ਪੂਰੀ ਖ਼ਬਰ »

ਪੋਸਟ ਬੇਸਿਕ ਨਰਸਿੰਗ ਦੇ ਦਾਖ਼ਲੇ ਦੀ ਤਾਰੀਕ 31 ਤੱਕ ਵਧੀ

ਰੂਪਨਗਰ, 10 ਦਸੰਬਰ (ਸਟਾਫ ਰਿਪੋਰਟਰ)-ਪੰਜਾਬ ਸਰਕਾਰ ਅਤੇ ਇੰਡੀਅਨ ਨਰਸਿੰਗ ਕੌਾਸਲ ਨੇ ਏ. ਐੱਨ. ਐੱਮ, ਜੀ. ਐੱਨ. ਐੱਮ. ਅਤੇ ਪੋਸਟ ਬੇਸਿਕ ਨਰਸਿੰਗ ਦੇ ਦਾਖ਼ਲੇ ਲਈ ਅੰਤਿਮ ਤਾਰੀਖ 'ਚ 31 ਦਸੰਬਰ 2019 ਤੱਕ ਵਾਧਾ ਕੀਤਾ ਹੈ ਤਾਂ ਜੋ ਕੋਈ ਬੱਚਾ ਇਨ੍ਹਾਂ ਕੋਰਸਾਂ ਵਿਚ ਦਾਖ਼ਲੇ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਰੂਪਨਗਰ, 10 ਦਸੰਬਰ (ਹੁੰਦਲ)-ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਐਡਵੋਕੇਟ ਪਾਲ ਸਿੰਘ ਕਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਐੱਸ. ਡੀ. ਐੱਮ. ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿਚ ਹਰੀ ਕਿਸ਼ਨ ਨੰਬਰਦਾਰ ਨੰੂ ਸਬ ਤਹਿਸੀਲ ਨੂਰਪੁਰ ਬੇਦੀ ਦਾ ਕਾਰਜਕਾਰੀ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਹਰੀਪੁਰ ਦਾ ਕਾਂਗਰਸੀ ਵਰਕਰਾਂ ਵਲੋਂ ਸਨਮਾਨ

ਮੋਰਿੰਡਾ, 10 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਕਾਂਗਰਸੀ ਵਰਕਰਾਂ ਵਲੋਂ ਸੁਰਿੰਦਰ ਸਿੰਘ ਹਰੀਪੁਰ ਨੂੰ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਸਿੱਧੂ ਓ.ਐੱਸ.ਡੀ, ਮੁਕੇਸ਼ ਕੁਮਾਰ ਮਿੰਕਾ, ...

ਪੂਰੀ ਖ਼ਬਰ »

ਐੱਲ. ਆਈ. ਸੀ. ਮੋਰਿੰਡਾ ਵਲੋਂ ਮੀਟਿੰਗ

ਮੋਰਿੰਡਾ, 10 ਦਸੰਬਰ (ਤਰਲੋਚਨ ਸਿੰਘ ਕੰਗ)-ਐੱਲ. ਆਈ. ਸੀ. ਇੰਡੀਆ ਬਰਾਂਚ ਮੋਰਿੰਡਾ ਅਤੇ ਲਾਈਫ਼ ਇੰਸ਼ੋਰੈਂਸ ਏਜੰਟ ਫੈੱਡਰੇਸ਼ਨ ਆਫ਼ ਇੰਡੀਆ ਬਰਾਂਚ ਮੋਰਿੰਡਾ ਵਲੋਂ ਐੱਲ. ਆਈ. ਸੀ. ਦਫ਼ਤਰ ਮੋਰਿੰਡਾ ਵਿਖੇ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਐੱਲ. ਆਈ. ਏ. ਐੱਫ. ਆਈ. ਦੀ ...

ਪੂਰੀ ਖ਼ਬਰ »

ਰੋਡਵੇਜ਼ ਬੱਸ ਦੇ ਰੂਟ 'ਚ ਵਾਧਾ ਕਰਨ ਦੀ ਮੰਗ

ਰੂਪਨਗਰ, 10 ਦਸੰਬਰ (ਹੁੰਦਲ)-ਘਨੌਲੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਡੀ. ਸੀ. ਡਾ. ਸੁਮੀਤ ਜਾਰੰਗਲ ਨੰੂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੰਚਾਇਤਾਂ ਨੇ ਮੰਗ ਕੀਤੀ ਕਿ ਰੋਪੜ ਤੋਂ ਘਨੌਲੀ ਤੱਕ ਵਾਇਆ ਲੋਦੀਮਾਜਰਾ ਤੱਕ ਚਲਾਈ ਗਈ ਰੋਡਵੇਜ਼ ਦੀ ਬੱਸ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਸਕੂਲ 'ਚ 'ਅਨੁਭਵ ਸਿੱਖਣ ਦਾ ਸਾਰ' ਸਿਖ਼ਲਾਈ ਸਮਾਪਤ

ਰੂਪਨਗਰ, 10 ਦਸੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨਿਵੇਕਲੀ ਕਿਸਮ ਦੀ ਦੋ ਰੋਜ਼ਾ ਸਿਖ਼ਲਾਈ 'ਅਨੁਭਵ ਸਿੱਖਣ ਦਾ ਸਾਰ' ਅੱਜ ਸਮਾਪਤ ਹੋ ਗਈ | ਪੰਜਵੀਂ ਤੇ ਛੇਵੀਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ ਸਭ ਦਾ ਮਨ ਮੋਹ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲਦਲ 'ਚੋਂ ਉੱਭਰੇ ਨੌਜਵਾਨ ਨਾਲ ਰੂਬਰੂ ਕਰਵਾਈ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-'ਹਰ ਬੱਚੇ ਨੂੰ ਸੰਜੀਦਾ ਮਾਹੌਲ ਵਿਚ ਵੱਡਾ ਹੋਣ, ਪੜ੍ਹਨ ਤੇ ਸਮਝਦਾਰ ਮਨੁੱਖ ਬਣਨ ਦੇ ਭਰਪੂਰ ਮੌਕੇ ਮਿਲਣੇ ਚਾਹੀਦੇ ਹਨ ਕਿਉਂਕਿ ਇਸ ਧਰਤੀ 'ਤੇ ਮਨੁੱਖੀ-ਜੀਵਨ ਅਤੇ ਇਸ ਨੰੂ ਸਮਝਦਾਰੀ ਨਾਲ ਮਾਣਨ ਦਾ ਕੋਈ ਬਦਲ ਹੀ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਬਿੰਦਰਾ ਵਿਖੇ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ

ਪੁਰਖਾਲੀ, 10 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਏਕ ਨੂਰ ਚੈਰੀਟੇਬਲ ਸੁਸਾਇਟੀ ਰੂਪਨਗਰ ਵਲੋਂ ਬਿੰਦਰਖ ਵਿਖੇ ਖੋਲ੍ਹੇ ਗਏ ਸਿਲਾਈ-ਕਢਾਈ ਸਿਖ਼ਲਾਈ ਸੈਂਟਰ ਦਾ ਕੋਰਸ ਪੂਰਾ ਹੋਣ 'ਤੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ...

ਪੂਰੀ ਖ਼ਬਰ »

ਹਿਊਮਨ ਰਾਈਟਸ ਦੇ ਦਫ਼ਤਰ ਪੁੱਜਿਆ ਰੂਪਨਗਰ-ਨੂਰਪੁਰ ਬੇਦੀ ਸੜਕ ਦੀ ਮਾੜੀ ਹਾਲਤ ਦਾ ਮੁੱਦਾ

ਨੂਰਪੁਰ ਬੇਦੀ, 10 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ਦੀ ਖਸਤਾ ਹਾਲਤ ਦਾ ਮੁੱਦਾ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਕੋਲ ਪਹੁੰਚ ਗਿਆ ਹੈ | ਦੱਸਣਯੋਗ ਹੈ ਕਿ ਉਕਤ ਸੜਕ ਪਿਛਲੇ 3 ਸਾਲ ਤੋਂ ਜ਼ਿਆਦਾ ਸਮੇਂ ਤੋਂ ਬੇਹੱਦ ਖਸਤਾ ਹਾਲ 'ਚ ਹੈ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਰੂਪਨਗਰ, 10 ਦਸੰਬਰ (ਸਤਨਾਮ ਸਿੰਘ ਸੱਤੀ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਸੀ. ਐੱਸ. ਆਰ ਸਕੀਮ ਤਹਿਤ ਐੱਸ. ਐੱਮ. ਐੱਲ. ਇਸੁਜੂ ਵਲੋਂ ਸਾਂਘਾ ਹਸਪਤਾਲ ਦੀ ਮੱਦਦ ਨਾਲ ਮੁਫ਼ਤ ਜਾਂਚ ਅਤੇ ਮੁਫ਼ਤ ਮੈਡੀਸਨ ਕੈਂਪ ਲਗਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੰਗਲ ਇਕਾਈ ਦੀ ਚੋਣ ਹੋਈ

ਨੰਗਲ, 10 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਮਾਸਟਰ ਕੇਡਰ ਯੂਨੀਅਨ ਨੰਗਲ ਦੀ ਇਕ ਜ਼ਰੂਰੀ ਮੀਟਿੰਗ ਸੂਬਾ ਜਨਰਲ ਸਕੱਤਰ ਵਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਕਮਲਜੀਤ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਜਿੱਥੇ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਰਿੰਦਰ ਸਿੰਘ ਦਾ ਸਨਮਾਨ

ਪੁਰਖਾਲੀ, 10 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)- ਨੌਜਵਾਨ ਆਗੂ ਸੁਰਿੰਦਰ ਸਿੰਘ ਹਰੀਪੁਰ ਨੂੰ ਜ਼ਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਚੁਣੇ ਜਾਣ 'ਤੇ ਇਲਾਕਾ ਵਾਸੀਆਂ ਅੰਦਰ ਖ਼ੂਬ ਖ਼ੁਸ਼ੀ ਪਾਈ ਜਾ ਰਹੀ ਹੈ¢ਇਸ ਸਬੰਧੀ ਇਲਾਕਾ ਵਾਸੀਆਂ ਵਲੋਂ ਪੁਰਖਾਲੀ ਵਿਖੇ ਇਕੱਠ ਕੀਤਾ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਬਰਿੰਦਰ ਸਿੰਘ ਦੇ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਜਸ਼ਨ ਮਨਾਏ

ਨੂਰਪੁਰ ਬੇਦੀ, 10 ਦਸੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਜਿੱਥੇ ਨੂਰਪੁਰ ਬੇਦੀ ਇਲਾਕੇ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਨੂਰਪੁਰ ਬੇਦੀ-ਬੁੰਗਾ ਸਾਹਿਬ ਸੜਕ 'ਤੇ ਭਾਰੀ ਵਾਹਨ ਬੰਦ ਕਰਨ ਬਾਰੇ ਵਫ਼ਦ ਐੱਸ. ਐੱਚ. ਓ. ਨੂੰ ਮਿਲਿਆ

ਨੂਰਪੁਰ ਬੇਦੀ, 10 ਦਸੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ-ਬੁੰਗਾ ਸਾਹਿਬ ਸੜਕ ਦੇ ਉੱਪਰ ਪੈਂਦੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਇਸ ਸੜਕ ਦੀ ਭਾਰੀ ਵਾਹਨਾਂ ਕਾਰਨ ਵਿਗੜ ਰਹੀ ਹਾਲਤ ਤੋਂ ਪ੍ਰੇਸ਼ਾਨ ਹੋ ਕੇ ਅੱਜ ਐੱਸ. ਐੱਚ. ਓ. ਨੂਰਪੁਰ ਬੇਦੀ ...

ਪੂਰੀ ਖ਼ਬਰ »

ਨੈਸ਼ਨਲ ਮੈਡਲ ਜੇਤੂਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸਵਾਗਤ

ਕਾਹਨਪੁਰ ਖੁਹੀ, 10 ਦਸੰਬਰ (ਗੁਰਬੀਰ ਵਾਲੀਆ)-ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਹੋਈਆਂ 65ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਮੈਡਲ ਜਿੱਤਣ ਵਾਲੀਆਂ ਬੀ. ਜੇ. ਐੱਸ ਪਬਲਿਕ ਸਕੂਲ ਦੀਆਂ ਖਿਡਾਰਨਾਂ ਦਾ ਅੱਜ ਸਕੂਲ ਪਹੁੰਚਣ 'ਤੇ ਸਾਥੀ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਅਕੈਡਮੀ ਵਿਖੇ ਕਾਰਨੀਵਾਲ ਸਮਾਰੋਹ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 10 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਦਸਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰਨੀਵਾਲ ਕਰਵਾਇਆ ਗਿਆ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਅਕੈਡਮੀ ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਡਾਇਰੈਕਟਰ ਮੇਜਰ ਜਨਰਲ ਜੇ. ਐੱਸ. ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਹਰਿੰਦਰ ਸਿੱਧੂ ਨੂੰ ਦਿੱਤੀ ਵਿਦਾਇਗੀ ਪਾਰਟੀ

ਰੂਪਨਗਰ, 10 ਦਸੰਬਰ (ਪ. ਪ.)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਆਪਣੇ ਬਾਰ ਰੂਮ ਵਿਖੇ ਪ੍ਰਧਾਨ ਜਤਿੰਦਰ ਪਾਲ ਸਿੰਘ ਢੇਰ ਐਡਵੋਕੇਟ ਦੀ ਅਗਵਾਈ ਵਿਚ ਮੈਡਮ ਹਰਿੰਦਰ ਸਿੱਧੂ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਉਹ ਇਥੋਂ ਬਦਲ ਕੇ ਸੀ. ਬੀ. ਆਈ. ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਕਸ਼ਮੀਰੀ ਵਿਦਿਆਰਥੀਆਂ ਨੂੰ ਰਾਹਤ

ਚੰਡੀਗੜ੍ਹ, 10 ਦਸੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਪੜ੍ਹਾਈ ਕਰ ਰਹੇ ਕਸ਼ਮੀਰੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹਾਜ਼ਰੀ ਸਬੰਧੀ ਅੰਡਰਟੇਕਿੰਗ ਦੇਣ ਦੇ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਗਈ ਹੈ ਜਿਸ ਦੇ ...

ਪੂਰੀ ਖ਼ਬਰ »

ਅਮਰਾਲੀ ਪਿੰਡ 'ਚ ਬਣਾਈਆਂ ਜਾ ਰਹੀਆਂ ਸੜਕਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਅਮਰਾਲੀ ਦੀ ਗ੍ਰਾਮ ਪੰਚਾਇਤ ਵਲੋਂ ਮੁੱਖ ਮੰਤਰੀ ਪੰਜਾਬ, ਵਿਜੀਲੈਂਸ ਬਿਊਰੋ ਪੰਜਾਬ ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਮੁਹਾਲੀ ਨੂੰ ਲਿਖੇ ਪੱਤਰ ਵਿਚ ਸ਼ਿਕਾਇਤ ਕੀਤੀ ਹੈ ਕਿ ਪਿੰਡ ਵਿਚ ਬਣ ...

ਪੂਰੀ ਖ਼ਬਰ »

ਗੰਦੇ ਨਾਲੇ ਦੀ ਨਿਕਾਸੀ ਬੰਦ ਹੋਣ ਕਾਰਨ ਖਾਲੀ ਪਲਾਟਾਂ 'ਚ ਭਰ ਰਿਹੈ ਗੰਦਾ ਪਾਣੀ

ਲਾਲੜੂ, 10 ਦਸੰਬਰ (ਰਾਜਬੀਰ ਸਿੰਘ)- ਲਾਲੜੂ-ਧਰਮਗੜ੍ਹ ਸੰਪਰਕ ਸੜਕ 'ਤੇ ਮੁਹੱਲਾ ਸਰਦਾਰਪੁਰਾ ਕੋਲ ਬਣੇ ਗੰਦੇ ਪਾਣੀ ਦੀ ਨਿਕਾਸੀ ਵਾਲੇ ਨਾਲੇ ਰਾਹੀਂ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਨਾਲੇ ਦਾ ਪਾਣੀ ਆਸ-ਪਾਸ ਦੇ ਖਾਲੀ ਪਲਾਟਾਂ ਵਿਚ ਇਕੱਠਾ ਹੋ ਰਿਹਾ ਹੈ | ਇਥੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX