ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  33 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  39 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  52 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 2 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਪਟਿਆਲਾ

ਤਨਖ਼ਾਹਾਂ ਨਾ ਮਿਲਣ ਤੋਂ ਔਖੇ ਮੁਲਾਜ਼ਮਾਂ ਨੇ ਦਿੱਤਾ ਧਰਨਾ

ਪਟਿਆਲਾ, 10 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਉਲੀਕੇ ਸੰਘਰਸ਼ ਤਹਿਤ ਜ਼ਿਲ੍ਹਾ ਪਟਿਆਲਾ ਦੀ ਇਕਾਈ ਵਲੋਂ ਵਾ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਧਰਨਾ ਦਿੱਤਾ ਗਿਆ ਹੈ | ਇਸ ਵਿਚ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਨੇ ਸੂਬਾ ਜਨਰਲ ਸਕੱਤਰ ਮੁਕੇਸ਼ ਕੁਮਾਰ ਕੰਡਾ ਉਚੇਚੇ ਤੌਰ 'ਤੇ ਸ਼ਾਮਲ ਹੋਏ | ਜ਼ਿਲ੍ਹਾ ਪ੍ਰਧਾਨ ਰਾਜਪਾਲ ਸਿੰਘ ਲਸੋਈ ਤੇ ਜਨਰਲ ਸਕੱਤਰ ਵਿਜੈ ਸ਼ਰਮਾ ਨੇ ਦੱਸਿਆ ਕਿ ਮੁਲਾਜ਼ਮਾਂ ਵਿਚ ਐਨਾ ਜ਼ਿਆਦਾ ਗ਼ੁੱਸਾ ਸਰਕਾਰ ਿਖ਼ਲਾਫ਼ ਹੈ ਕਿ 10 ਤਾਰੀਕ ਹੋਣ ਦੇ ਬਾਵਜੂਦ ਤਨਖ਼ਾਹਾਂ ਤੋਂ ਵਾਂਝੇ ਹਨ | ਕਈ ਮੁਲਾਜ਼ਮਾਂ ਨੇ ਬੈਂਕਾਂ ਤੋਂ ਲੋਨ ਲਏ ਹਨ ਅਤੇ ਕਈ ਮੁਲਾਜ਼ਮਾਂ ਦੇ ਬੱਚਿਆਂ ਦੀ ਫ਼ੀਸ ਅਧੂਰੀ ਹੈ ਤੇ ਹੋਰ ਵੀ ਰਾਸ਼ਨ ਲੈਣ ਤੋਂ ਅਸਮਰਥ ਹਨ ਜਿਸ ਕਾਰਨ ਸਾਰੇ ਮੁਲਾਜ਼ਮਾਂ ਵਿਚ ਗ਼ੁੱਸੇ ਦੀ ਲਹਿਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਕਸਮਾਂ ਖਾਂਦੀ ਸੀ ਕਿ ਘਰ-ਘਰ ਰੋਜ਼ਗਾਰ ਮਿਲੇਗਾ, ਬੇਰੁਜ਼ਗਾਰੀ ਭੱਤਾ ਮਿਲੇਗਾ ਤੇ ਹੋਰ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ | ਸੂਬਾ ਪ੍ਰਧਾਨ ਮੈਹਣੀਆਂ ਨੇ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਹੈ ਕਿ ਜੇਕਰ ਤਨਖ਼ਾਹਾਂ ਜਲਦੀ ਨਾ ਕੀਤੀਆਂ ਤਾਂ ਮੁਲਾਜ਼ਮ ਸੜਕਾਂ ਤੇ ਆ ਕੇ ਸੰਘਰਸ਼ ਉਲੀਕਣ ਤੋਂ ਵੀ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਵੀ ਫੂਕਿਆ ਗਿਆ | ਧਰਨੇ ਵਿਚ ਧਰਮਪਾਲ ਸਿੰਘ ਲੌਟ, ਸੁਖਵੀਰ ਸਿੰਘ ਢੀਂਡਸਾ, ਗੁਰਚਰਨ ਸਿੰਘ ਭੱਟੀ, ਸੁਖਮਿੰਦਰ ਸਿੰਘ, ਜਰਨੈਲ ਸਿੰਘ ਭੁਨਰਹੇੜੀ, ਅਜੀਤ ਸਿੰਘ ਰਾਜਪੁਰਾ, ਗੁਰਮੇਲ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਧਰਮਵੀਰ, ਸੰਜੇ ਅਰੋੜਾ, ਹਰਪਾਲ ਸਿੰਘ, ਗੁਰਜੰਟ ਸਿੰਘ, ਰਾਜ ਕੁਮਾਰ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰ ਆਗੂ ਹਾਜਰ ਸਨ |

ਕਿਸਾਨਾਂ ਦੀਆਂ ਸਾਂਝੀਆਂ ਜਥੇਬੰਦੀਆਂ ਨੇ ਅਗਲੇ ਵਰੇ੍ਹ 8 ਜਨਵਰੀ ਨੂੰ ਪੇਂਡੂ ਬੰਦ ਸਬੰਧੀ ਕੀਤੀਆਂ ਬੈਠਕਾਂ

ਪਟਿਆਲਾ, 10 ਦਸੰਬਰ (ਜਸਪਾਲ ਸਿੰਘ ਢਿੱਲੋਂ)-8 ਜਨਵਰੀ 2020 ਨੂੰ ਪੇਂਡੂ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਅੱਜ ਦੋਸਤੀ ਭਵਨ ਵਿਚ ਸਾਂਝੀਆਂ ਕਿਸਾਨ ਜਥੇਬੰਦੀਆਂ ਦੀ ਇਕ ਬੈਠਕ ਹੋਈ | ਇਸ ਪੇਂਡੂ ਬੰਦ ਨੂੰ ਸਫਲ ਬਣਾਉਣ ਲਈ ਪਿਛਲੇ ਦਿਨੀਂ ਦੇਸ਼ ਪੱਧਰੀ 250 ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਆਗਿਆ ਸਿੰਘ ਢਾਬੇ ਦੇ ਮਾਲਕ ਜਿੰਦਰ ਦੇ ਸਪੁੱਤਰ ਦੀ ਹਾਦਸੇ 'ਚ ਮੌਤ

ਪਟਿਆਲਾ, 10 ਦਸੰਬਰ (ਜ.ਸ. ਢਿੱਲੋਂ)-ਪਟਿਆਲਾ ਦੇ ਮਸ਼ਹੂਰ ਅਨਾਰਦਾਣਾ ਚੌਕ ਸਥਿਤ ਆਗਿਆ ਸਿੰਘ ਢਾਬੇ ਦੇ ਮਾਲਕ ਜੋਗਿੰਦਰ ਸਿੰਘ ਜਿੰਦਰ ਦੇ ਸਪੁੱਤਰ ਪ੍ਰਭਜੋਤ ਸਿੰਘ ਪਾਰੂ ਦੀ ਅੰਮਿ੍ਤਸਰ ਨਜ਼ਦੀਕ ਇਕ ਸੜਕ ਹਾਦਸੇ 'ਚ ਮੌਤ ਹੋ ਗਈ | ਇਸ ਸਬੰਧੀ ਜੋਗਿੰਦਰ ਸਿੰਘ ਦੇ ਭਰਾ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੌਤ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ 'ਚ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸਤਨਾਮ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਹਿਰ ...

ਪੂਰੀ ਖ਼ਬਰ »

ਬਿਜਲੀ ਨਿਗਮ ਬਿਜਲੀ ਬਿੱਲਾਂ ਦੀ ਵਸੂਲੀ ਲਈ ਹੋਇਆ ਸਖ਼ਤ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਜਿੱਥੇ ਕਿਸੇ ਘਰੇਲੂ ਖਪਤਕਾਰ ਦੇ ਬਿੱਲ ਨਾ ਭਰਨ 'ਤੇ ਕੁਨੈਕਸ਼ਨ ਕੱਟ ਕੇ ਉਸ ਦੇ ਘਰ ਦੀ ਬੱਤੀ ਗੁੱਲ ਕਰ ਦਿੰਦਾ ਹੈ ਉੱਥੇ ਹੀ ਸਰਕਾਰੀ ਮਹਿਕਮਿਆਂ ਵੱਲ ਲੰਮੇ ਸਮੇਂ ਤੋਂ ਬਿਜਲੀ ਨਿਗਮ ਦੀ ਨਜ਼ਰ ਸਵੱਲੀ ਚੱਲਦੀ ...

ਪੂਰੀ ਖ਼ਬਰ »

ਪੀ.ਯੂ. ਵਿਖੇ ਵਿਦਿਆਰਥੀ ਜਥੇਬੰਦੀਆਂ ਵਲੋਂ 'ਨਾਗਰਿਕਤਾ ਸੋਧ ਬਿੱਲ 2019' ਦੇ ਵਿਰੋਧ ਵਿਚ ਪ੍ਰਦਰਸ਼ਨ

ਪਟਿਆਲਾ, 10 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸਾਂਝਾ ਵਿਦਿਆਰਥੀ ਮੋਰਚਾ' ਵਲੋਂ 'ਨਾਗਰਿਕਤਾ ਸੋਧ ਬਿੱਲ 2019' ਦੇ ਵਿਰੋਧ ਵਿਚ ਬਿਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਵਲੋਂ ਬਿਜਲੀ ਨਿਗਮ ਦੇ ਮੁੱਖ ਦਫ਼Ýਤਰ ਵਿਖੇ ਸੂਬਾ ਪੱਧਰੀ ਧਰਨਾ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਪੰਜਾਬ ਦੇ ਕੋਨੇ ਕੋਨੇ ਤੋਂ ਬਿਜਲੀ ਪੈਨਸ਼ਨਰਜ਼ ਵਲੋਂ ਜਥੇਬੰਦੀ ਦੇ ਸਟੇਟ ਪ੍ਰਧਾਨ ਅਵਿਨਾਸ਼ ...

ਪੂਰੀ ਖ਼ਬਰ »

ਸ਼ਹਿਰ 'ਚ ਵੱਡੇ ਬੰਦਿਆਂ ਦੇ ਟੈਂਕਰਾਂ ਵਿਚੋਂ ਕਾਸਟਿਕ ਸੋਡਾ ਚੋਰੀ ਕਰਦੇ ਰੰਗੇ ਹੱਥੀ ਫੜੇ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਬੀਤੀ ਰਾਤ ਇੱਥੋਂ ਸ਼ਹਿਰ ਦੇ ਰਾਜਨੀਤੀ ਦੇ ਧਨੰਤਰਾਂ ਦੇ ਕੈਂਟਰਾਂ ਵਿਚੋਂ ਕਾਸਟਿਕ ਸੋਡਾ ਚੋਰੀ ਕਰਦੇ ਹੋਏ ਰੰਗੇ ਹੱਥੀਂ ਫੜੇ ਗਏ | ਪਰ ਇਸ ਗੱਲ ਨੰੂ ਖ਼ੁਰਦ ਬੁਰਦ ਹੁੰਦੀ ਵੇਖ ਧਨੰਤਰਾਂ ਨੂੰ ਵੀ ਵੱਡੇ ਅਫ਼ਸਰਾਂ ਤੱਕ ਪਹੁੰਚ ...

ਪੂਰੀ ਖ਼ਬਰ »

ਬੈਂਕ ਨਾਲੋਂ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ 5 ਲੱਖ ਤੋਂ ਵੱਧ ਦੀ ਮਾਰੀ ਠੱਗੀ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਬੈਂਕ ਨਾਲੋਂ ਵੱਧ ਵਿਆਜ ਕਮਾਉਣ ਦਾ ਝਾਂਸਾ ਦੇ ਕੇ ਇਕ ਪ੍ਰਾਈਵੇਟ ਕੰਪਨੀ ਵਿਚ ਆਨਲਾਈਨ ਇਨਵੈਸਟਮੈਂਟ ਕਰਵਾ ਕੇ 5 ਲੱਖ 21 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਥਾਣਾ ਸਦਰ ਵਿਖੇ ਇਕ ਵਿਅਕਤੀ ਵਲੋਂ ਦਰਜ ਕਰਵਾਈ ਗਈ | ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਤੇ ਸੂਬੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਮੀਤਜੋਤ ਦਾ ਸੰਸਥਾ ਵਲੋਂ ਸਨਮਾਨ

ਨਾਭਾ, 10 ਦਸੰਬਰ (ਅਮਨਦੀਪ ਸਿੰਘ ਲਵਲੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੂਬਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਦੇ ਪਿਛਲੇ ਦਿਨੀਂ ਹੋਏ ਮੁਕਾਬਲਿਆਂ 'ਚ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਮੀਤਜੋਤ ਕੌਰ ਪੁੱਤਰੀ ...

ਪੂਰੀ ਖ਼ਬਰ »

-ਲੋਕ ਸੰਘਰਸ਼ ਦੀ ਆਖਿਰ ਹੋਈ ਜਿੱਤ- ਐਨ.ਜੀ.ਟੀ. ਦੇ ਹੁਕਮਾਂ 'ਤੇ ਸ਼ਰਾਬ ਫ਼ੈਕਟਰੀ ਦਾ ਕੱਟਿਆ ਬਿਜਲੀ ਕੁਨੈਕਸ਼ਨ

ਪਾਤੜਾਂ, 10 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੀ ਸ਼ਰਾਬ ਫ਼ੈਕਟਰੀ ਦੇ ਪ੍ਰਦੂਸ਼ਣ ਨੂੰ ਲੈ ਕੇ ਇਹ ਫ਼ੈਕਟਰੀ ਬੰਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੀ 'ਸ਼ਰਾਬ ਫ਼ੈਕਟਰੀ ਹਟਾਓ' ਕਮੇਟੀ ਦੀ ਅਖੀਰ ਜਿੱਤ ਹੋਈ ਹੈ | ਕਮੇਟੀ ਦੀ ਅਗਵਾਈ 'ਚ ਲੋਕਾਂ ਦੇ ਰੋਸ ...

ਪੂਰੀ ਖ਼ਬਰ »

ਲਿਖਤੀ ਹੁਕਮ ਜਾਰੀ ਕਰਨ ਤੋਂ ਬਾਅਦ ਮਨਫ਼ੀ ਕਾਰਵਾਈ ਅਧਿਕਾਰੀਆਂ ਨੂੰ ਸ਼ੱਕ ਦੇ ਘੇਰੇ 'ਚ ਲਿਆਉਣ ਵਾਲੀ

ਪਟਿਆਲਾ, 10 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਰਾਹੀਂ ਸਰਕਾਰ ਜਾਂ ਮੁੱਖ ਮੰਤਰੀ ਦਫ਼ਤਰ ਮੌਜੂਦਾ ਸਮੇਂ ਸਿੱਧੇ ਤੌਰ 'ਤੇ ਨਾਗਰਿਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇਣ ਲਈ ਤਤਪਰ ਦਿੱਖ ਰਿਹਾ ਹੈ | ਖ਼ਾਸ ਕਰ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦੀ ...

ਪੂਰੀ ਖ਼ਬਰ »

ਵਿਆਹੁਤਾ ਨਾਲ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਸਮਾਣਾ, 10 ਦਸੰਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਸ਼ਿਲਪਾ ਰਾਣੀ ਪੁੱਤਰੀ ਮੇਹਰ ਚੰਦ ਵਾਸੀ ਮਾਨਸਾ ਦੀ ਸ਼ਿਕਾਇਤ 'ਤੇ ਉਸਦੇ ਪਤੀ ਿਖ਼ਲਾਫ਼ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਸੋਹਣ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਕੈਂਪ ਲਗਾਇਆ

ਅਰਨੋਂ/ਖਨੌਰੀ, 10 (ਦਰਸ਼ਨ ਸਿੰਘ ਪਰਮਾਰ, ਬਲਵਿੰਦਰ ਸਿੰਘ ਥਿੰਦ)-ਨਜ਼ਦੀਕੀ ਪਿੰਡ ਗੁਲਜਾਰਪੁਰਾ (ਠਰੂਆ) ਵਿਖੇ ਐਨ.ਆਰ.ਆਈ ਗੁਰਭੇਜ ਸਿੰਘ ਤੇ ਗੁਰਲਾਲ ਸਿੰਘ (ਨਿਊਜ਼ੀਲੈਂਡ) ਦੇ ਸਹਿਯੋਗ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤੇ ਪਿੰਡ ਦੀ ਗੁਰਦੁਆਰਾ ਕਮੇਟੀ ਦੇ ਊਧਮ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਗੱਜੂਮਾਜਰਾ ਵਿਖੇ ਹੋਈ ਖ਼ੂਨੀ ਝੜਪ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਜ਼ਿਲ੍ਹੇ ਦੇ ਪਿੰਡ ਗੱਜੂਮਾਜਰਾ ਵਿਖੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਔਰਤਾਂ ਸਮੇਤ ਕਈ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਜ਼ਖ਼ਮੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਅਤੇ ...

ਪੂਰੀ ਖ਼ਬਰ »

ਸਿੰਗਲਾ ਮਿਲਕ ਚੀਿਲੰਗ ਸੈਂਟਰ ਦੇਵੀਗੜ੍ਹ ਦੇ ਸਰਕਾਰੀ ਲੈਬਾਰਟਰੀ ਗਾਜ਼ੀਆਬਾਦ ਤੋਂ ਦੁੱਧ, ਪਨੀਰ ਤੇ ਘਿਉ ਦੇ ਕਈ ਸੈਂਪਲ ਪਾਸ

ਦੇਵੀਗੜ੍ਹ, 10 ਦਸੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿਛਲੇ ਸਾਲ 16 ਅਗਸਤ 2018 ਨੂੰ ਦੇਵੀਗੜ੍ਹ ਨੇੜੇ ਸਥਿਤ ਸਿੰਗਲਾ ਮਿਲਕ ਚੀਿਲੰਗ ਸੈਂਟਰ ਜਿੱਥੇ ਕਿ ਪੁਲਿਸ ਤੇ ਸਿਹਤ ਵਿਭਾਗ ਵਲੋਂ ਛਾਪਾ ਮਾਰ ਕੇ ਦੁੱਧ, ਪਨੀਰ, ਘਿਉ ਆਦਿ ਦੇ 11 ਸੈਂਪਲ ਭਰੇ ਗਏ ਸਨ ਤੇ ਜਾਂਚ ਲਈ ਸਿਹਤ ...

ਪੂਰੀ ਖ਼ਬਰ »

ਖੰਡਰ ਬਣਦੀ ਜਾ ਰਹੀ ਫੋਕਲ ਪੁਆਇੰਟ ਸੇਲਵਾਲਾ ਦੀ ਇਮਾਰਤ

ਗੁਰਵਿੰਦਰ ਸਿੰਘ ਬੱਤਰਾ ਪਾਤੜਾਂ 10 ਦਸੰਬਰ - ਪੰਜਾਬ ਵਿਚ ਕਈ ਅਜਿਹੀਆਂ ਇਮਾਰਤਾਂ ਹਨ ਜਿਨ੍ਹਾਂ 'ਤੇ ਕਰੋੜਾਂ ਰੁਪਏ ਖ਼ਰਚ ਕਰਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੰੂ ਆਪਣੇ ਹਾਲਾਤਾਂ 'ਤੇ ਛੱਡ ਦਿੱਤਾ ਹੈ | ਜਿਨ੍ਹਾਂ ਦੀ ਸਾਂਭ ਸੰਭਾਲ ਦਾ ਕੰਮ ਨਾ ਤਾਂ ਪਹਿਲਾਂ ਦੀ ...

ਪੂਰੀ ਖ਼ਬਰ »

4 ਕਿੱਲੋ ਭੁੱਕੀ ਸਮੇਤ ਕਾਬੂ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਨੌਰ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 4 ਕਿੱਲੋ ਭੁੱਕੀ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਮੇਜਰ ਸਿੰਘ ਅਨੁਸਾਰ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਬਾਰਾਂਦਰੀ ਬਾਗ ਵਿਖੇ ਗੁਲਦਾਊਦੀ ਦੇ ਫੁੱਲਾਂ ਦੀ ਤੀਸਰੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ 12 ਤੋਂ

ਪਟਿਆਲਾ, 10 ਦਸੰਬਰ (ਜਸਪਾਲ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਪਟਿਆਲਾ ਦੇ ਬਾਰਾਂਦਰੀ ਬਾਗ਼ ਵਿਖੇ 12 ਅਤੇ 13 ਦਸੰਬਰ ਨੂੰ ਦੋ ਦਿਨਾ ਗੁਲਦਾਊਦੀ ਫੁੱਲਾਂ ਦੀ ਜ਼ਿਲ੍ਹਾ ਪੱਧਰੀ ਤੀਸਰੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ | ਇਸ ਸਬੰਧੀ ਬਾਗ਼ਬਾਨੀ ਵਿਭਾਗ ਦੇ ਉੱਪ ...

ਪੂਰੀ ਖ਼ਬਰ »

ਮਧੂਬਨ ਸਕੂਲ ਦਾ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਇੱਥੋਂ ਦੇ ਮਧੂਬਨ ਸਕੂਲ ਵਿਚ ਨੰਨ੍ਹੇ-ਮੁੰਨੇ ਬੱਚਿਆਂ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨੰਨੇ ਕਲਾਕਾਰਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਸਮਾਗਮ ਦਾ ਆਰੰਭ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ ਗਿਆ | ...

ਪੂਰੀ ਖ਼ਬਰ »

ਰੇਤ ਦਾ ਭਰਿਆ ਟਰੱਕ ਪਲਟਣ ਨਾਲ ਦੋ ਦੀ ਮੌਤ

ਪਟਿਆਲਾ/ਬਹਾਦਰਗੜ੍ਹ 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ/ਕੁਲਵੀਰ ਸਿੰਘ ਧਾਲੀਵਾਲ)-ਕਸਬਾ ਬਹਾਦੁਰਗੜ ਨੇੜੇ ਇਕ ਕਾਰ ਏਜੰਸੀ ਕੋਲ ਰੇਤ ਦੇ ਭਰੇ ਟਰੱਕ ਦੇ ਪਲਟਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਲਟੋਰ ਜ਼ਿਲ੍ਹਾ ...

ਪੂਰੀ ਖ਼ਬਰ »

ਮਾਤਰੂ ਵੰਧਨਾ ਹਫਤਾ ਮਨਾਇਆ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਅਧੀਨ 2 ਤੋਂ 8 ਦਸੰਬਰ ਤੱਕ ਹਫਤੇ ਨੂੰ ਮਾਤਰੂ ਵੰਧਨਾ ਹਫਤੇ ਵਜੋਂ ਮਨਾਇਆ ਗਿਆ | ਇਸ ਸਬੰਧ ਵਿਚ ਪਿੰਡ ਤੁੱਲੇਵਾਲ ਵਿਖੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਆਨਲਾਈਨ ਪੈਸੇ ਕੱਢ ਕੇ ਮਾਰੀ ਢਾਈ ਲੱਖ ਦੀ ਠੱਗੀ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਮੇਹਰ ਸਿੰਘ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਆਪਣੇ ਫ਼ੋਨ 'ਤੇ ਇਕ ਲਿੰਕ ਮਨਜ਼ੂਰ ਕਰਨ 'ਤੇ ਉਸ ਦੇ ਖਾਤੇ ਵਿਚੋਂ ਦੋ ਵਾਰੀ ਵਿਚ ਢਾਈ ਲੱਖ ਰੁਪਏ ਆਨ ਲਾਈਨ ਕੱਢ ਕੇ ਠੱਗੀ ਮਾਰੀ ਗਈ, ਜਿਸ ਦੀ ਸ਼ਿਕਾਇਤ ਪੀੜਤ ...

ਪੂਰੀ ਖ਼ਬਰ »

ਬਰਸੀ ਨਾਲ ਸਬੰਧਿਤ ਮਹਾਂਮਿ੍ਤੂਅੰਜਯ ਪਾਠ ਦੀ ਸਮਾਪਤੀ

ਪਟਿਆਲਾ, 10 ਦਸੰਬਰ (ਅਜੀਤ ਬਿਊਰੋ)-'ਅਜੀਤ' ਦੇ ਵਿਸ਼ੇਸ਼ ਪੱਤਰਕਾਰ ਭਗਵਾਨ ਦਾਸ ਦੇ ਮਾਤਾ, ਪਿਤਾ ਤੇ ਉਨ੍ਹਾਂ ਦੀ ਸੁਪਤਨੀ ਸ਼੍ਰੀਮਤੀ ਕਮਲਾ ਗੁਪਤਾ (ਡਾ. ਰਕੇਸ਼ ਕੁਮਾਰ ਗੁਪਤਾ ਡਾਇਰੈਕਟਰ (ਰਿਟ.) ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਦੀ ਮਾਤਾ) ਜੀ ਬਰਸੀ ਨਾਲ ਸਬੰਧਤ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਬੀ.ਆਰ. ਅੰਬੇਡਕਰ ਚੇਅਰ ਸਥਾਪਿਤ ਕੀਤੀ ਜਾਵੇਗੀ-ਡਾ. ਘੁੰਮਣ

ਪਟਿਆਲਾ, 10 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਚੇਅਰ ਸਥਾਪਿਤ ਕੀਤੇ ਜਾਣ ਬਾਰੇ ਯੋਜਨਾ ਬਣਾਈ ਜਾ ਚੁੱਕੀ ਹੈ ਇਹ ਐਲਾਨ ਉੱਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਡਾ. ਭੀਮ ਰਾਉ ਅੰਬੇਡਕਰ ਨਾਲ ...

ਪੂਰੀ ਖ਼ਬਰ »

ਚੰਡੀਗੜ੍ਹ-ਬਠਿੰਡਾ ਹਾਈਵੇ ਤੋਂ ਸਨੌਰ ਨੂੰ ਸੰਪਰਕ ਰਾਹ ਮਿਲਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

ਭੁਨਰਹੇੜੀ, 10 ਦਸੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਮਸਲੇ ਹੱਲ ਕਰਕੇ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ | ਜਿਸ ਤਹਿਤ ਹੁਣ ਸਨੌਰ ਸ਼ਹਿਰ ਨੂੰ ਹਾਈਵੇ ਮਾਰਗ ਨਾਲ ਸਿੱਧਾ ਸੰਪਰਕ ਬਣਨ ਨਾਲ ਲੋਕ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ | ਫ਼ਿਲਹਾਲ ਚੰਡੀਗੜ੍ਹ ਬਠਿੰਡਾ ...

ਪੂਰੀ ਖ਼ਬਰ »

ਕੈਂਸਰ ਦੀ ਮਹਾਂਮਾਰੀ ਤੋਂ ਬਚਣ ਲਈ ਸਾਦਾ ਜੀਵਨ ਜਿਊਣਾ ਚਾਹੀਦਾ ਹੈ-ਡਾ. ਧਾਲੀਵਾਲ

ਰਾਜਪੁਰਾ, 10 ਦਸੰਬਰ (ਰਣਜੀਤ ਸਿੰਘ)-ਸਾਡੇ ਸਮਾਜ ਨੂੰ ਕੈਂਸਰ ਦਾ ਦੈਂਤ ਦਿਨੋ-ਦਿਨ ਆਪਣੀ ਲਪੇਟ ਵਿਚ ਲੈ ਰਿਹਾ ਹੈ ਜਿਸ ਦੇ ਕਾਫੀ ਹੱਦ ਤੱਕ ਅਸੀਂ ਆਪ ਵੀ ਜ਼ਿੰਮੇਵਾਰ ਹਾਂ | ਕੈਂਸਰ ਦੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਦਾ ਜੀਵਨ ਜਿਊਣ ਵੱਲ ਪੁਲਾਂਘਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਨਾਭਾ, 10 ਦਸੰਬਰ (ਕਰਮਜੀਤ ਸਿੰਘ)-ਆਈਲੈਟਸ ਤੇ ਵੀਜਾ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਲੋਂ ਵਿਦੇਸ਼ ਜਾਣ ਵਾਲਿਆਂ ਦੇ ਸੁਪਨੇ ਸਾਕਾਰ ਕਰਦੇ ਹੋਏ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਓਪਨ ਵਰਕ ਪਰਮਿਟ ...

ਪੂਰੀ ਖ਼ਬਰ »

ਇੰਸਪੈਕਟਰ ਬਲਜੀਤ ਸਿੰਘ ਨੇ ਪਾਤੜਾਂ ਥਾਣੇ ਦਾ ਅਹੁਦਾ ਸਾਂਭਿਆ

ਪਾਤੜਾਂ, 10 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਥਾਣਾ ਮੁਖੀ ਰਣਵੀਰ ਸਿੰਘ ਦੀ ਬਦਲੀ ਮਗਰੋਂ ਕਈ ਦਿਨ ਖਾਲੀ ਰਹੇ ਇਸ ਅਹੁਦੇ ਤੇ ਇੰਸਪੈਕਟਰ ਬਲਜੀਤ ਸਿੰਘ ਨੂੰ ਤਾਇਨਾਤ ਕੀਤਾ ਗਿਆ ਹੈ | ਸੰਗਰੂਰ ਜ਼ਿਲੇ੍ਹ ਦੇ ਪਾਤੜਾਂ ਇਲਾਕੇ ਨਾਲ ਲੱਗਦੇ ਥਾਣੇ ਮੂਣਕ, ਖਨੌਰੀ ...

ਪੂਰੀ ਖ਼ਬਰ »

ਦੱਖਣੀ ਏਸ਼ੀਆਈ ਖੇਡਾਂ ਦੇ ਫੈਂਸਿੰਗ ਮੁਕਾਬਲੇ 'ਚ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਨਿਪਾਲ 'ਚ ਹੋਈ 13ਵੀਂਆਂ ਦੱਖਣੀ ਏਸ਼ੀਆਈ ਖੇਡਾਂ 'ਚ ਪੰਜਾਬ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ਦੇ ਫੈਂਸਿੰਗ ਖੇਡ ਮੁਕਾਬਲੇ 'ਚ ਆਪਣੀ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 12 ਸੋਨ ਤਗਮੇ ਜਿੱਤ ਕੇ ਪੰਜਾਬ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਵਰਿੰਦਰ ਸ਼ਰਮਾ ਨੇ ਸੈਫ਼ ਖੇਡਾਂ 'ਚ ਜਿੱਤਿਆ ਸਿਲਵਰ ਮੈਡਲ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਗੁਰਬਖ਼ਸ਼ ਕਾਲੋਨੀ ਦੇ ਰਹਿਣ ਵਾਲੇ ਬਾਕਸਿੰਗ ਦੇ ਖਿਡਾਰੀ ਵਰਿੰਦਰ ਸ਼ਰਮਾ ਨੇ ਨਿਪਾਲ 'ਚ ਹੋਈਆਂ ਦੱਖਣੀ ਏਸ਼ੀਅਨ ਗੇਮਜ਼ -2019 'ਚ ਸਿਲਵਰ ਮੈਡਲ ਜਿੱਤ ਕੇ ਸ਼ਾਹੀ ਸ਼ਹਿਰ ਦਾ ਨਾਮ ਚਮਕਾਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਾਜ ਦਹੇਜ ਲਈ ਤੰਗ ਕਰਨ 'ਤੇ ਪਿਤਾ-ਪੁੱਤਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਤੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਮਹਿਲਾ ਦੀ ਪੁਲਿਸ ਨੇ ਪੀੜਤਾ ਦੇ ਪਤੀ ਤੇ ਸਹੁਰਾ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਨਾਰਾਜ਼ ਆਗੂਆਂ ਨੂੰ ਪ੍ਰਕਾਸ਼ ਸਿੰਘ ਬਾਦਲ ਛੇਤੀ ਹੀ ਮਨਾ ਲੈਣਗੇ-ਪ੍ਰੋ: ਬਡੰੂਗਰ

ਪਾਤੜਾਂ, 10 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਸੰਘਰਸ਼ਾਂ ਵਿਚ ਨਿਕਲੀ ਹੋਈ ਵੱਡੀ ਰਾਜਨੀਤਕ ਪਾਰਟੀ ਹੈ ਇਸ ਦਾ ਵੱਡਾ ਇਤਿਹਾਸ ਹੈ | ਆਗੂਆਂ ਤੇ ਵਰਕਰਾਂ ਦੇ ਵੱਡੇ ਪਰਿਵਾਰ ਵਾਲੀ ਇਸ ਪਾਰਟੀ 'ਚ ਨਾਰਾਜ਼ ਮੈਂਬਰ ਨੂੰ ਸਿਆਣੇ ਤੇ ਸੁਲਝੇ ਹੋਏ ...

ਪੂਰੀ ਖ਼ਬਰ »

ਵਿਆਹ 'ਤੇ ਗਏ ਪਰਿਵਾਰ ਦੇ ਘਰੋਂ ਗਹਿਣੇ ਗੱਟੇ ਚੋਰੀ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਤਿ੍ਪੜੀ ਇਲਾਕੇ ਵਿਚ ਰਹਿੰਦੇ ਇਕ ਪਰਿਵਾਰ ਵਲੋਂ ਕਿਸੇ ਵਿਆਹ ਸਮਾਗਮ 'ਤੇ ਚਲੇ ਜਾਣ ਪਿੱਛੋਂ ਉਨ੍ਹਾਂ ਦੇ ਘਰ ਚੋਰਾਂ ਨੇ ਮੌਕਾ ਦੇਖਦੇ ਹੋਏ ਗਹਿਣੇ ਗੱਟਿਆਂ ਤੇ ਹੱਥ ਸਾਫ਼ ਕਰ ਦਿੱਤਾ | ਇਸ ਸਬੰਧੀ ਥਾਣਾ ਤਿ੍ਪੜੀ ...

ਪੂਰੀ ਖ਼ਬਰ »

ਆਉਣ ਵਾਲੀ ਪੀੜ੍ਹੀ ਲਈ ਸ਼ੁੱਧ ਵਾਤਾਵਰਨ ਹੋਣਾ ਬਹੁਤ ਜ਼ਰੂਰੀ-ਵਿਰਕ

ਪਟਿਆਲਾ, 10 ਦਸੰਬਰ (ਜਸਪਾਲ ਸਿੰਘ ਢਿੱਲੋਂ)-ਹਿਊਮਨ ਰਾਈਟਸ ਮਿਸ਼ਨ ਪੋ੍ਰਟੈਕਸ਼ਨ ਅਤੇ ਗੁਰਦਰਸ਼ਨ ਨਗਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੁਰਾਣੇ ਲਾਏ ਹੋਏ ਬੂਟਿਆਂ ਦੀ ਸਾਂਭ ਸੰਭਾਲ ਦਾ ਕੰਮ ਮਿਲ ਕੇ ਸ਼ੁਰੂ ਕੀਤਾ, ਅਤੇ ਲੋਹੇ ਦੇ ਜੰਗਲੇ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਨਾਬਾਲਗ ਲੜਕੀ ਲਾਪਤਾ

ਪਟਿਆਲਾ, 10 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਫ਼ੈਕਟਰੀ ਏਰੀਏ 'ਚ ਘਰਾਂ ਵਿਚ ਕੰਮ ਕਰਦੀ ਇਕ 17 ਸਾਲਾ ਨਾਬਾਲਗ ਲੜਕੀ ਦੇ ਅਚਾਨਕ ਲਾਪਤਾ ਹੋਣ ਦੀ ਸ਼ਿਕਾਇਤ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਥਾਣਾ ਅਨਾਜ ਮੰਡੀ ਪਟਿਆਲਾ ਵਿਖੇ ਦਰਜ ਕਰਵਾਈ ਹੈ | ਇਸ ਸੰਬੰਧੀ ਲੜਕੀ ਦੇ ...

ਪੂਰੀ ਖ਼ਬਰ »

ਮੱਲੇਵਾਲ 'ਚ ਗ੍ਰਾਮ ਸਭਾ ਇਜਲਾਸ ਕਰਵਾਇਆ

ਭਾਦਸੋਂ, 10 ਦਸੰਬਰ (ਪ੍ਰਦੀਪ ਦੰਦਰਾਲ਼ਾ)-ਨੇੜਲੇ ਪਿੰਡ ਮੱਲੇਵਾਲ ਵਿਖੇ ਸਰਪੰਚ ਜਗਵੰਤ ਸਿੰਘ ਦੀ ਅਗਵਾਈ ਵਿਚ ਗ੍ਰਾਮ ਸਭਾ ਇਜਲਾਸ ਕਰਵਾਇਆ ਗਿਆ | ਜਿਸ ਵਿਚ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਐਸ.ਐਲ.ਡੀ.ਸੀ ਨੂੰ ਆਈ.ਪੀ.ਪੀ.ਏ.ਆਈ. ਵਲੋਂ ਸਾਲ 2019 ਦੇ ਬੈੱਸਟ ਐਸ.ਐਲ.ਡੀ.ਸੀ. ਦੇ ਐਵਾਰਡ ਨਾਲ ਨਿਵਾਜਿਆ

ਪਟਿਆਲਾ, 10 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ ਦੀ ਮੈਨੇਜਮੈਂਟ ਦੀ ਨੁਮਾਇੰਦਗੀ ਹੇਠ ਪੰਜਾਬ ਐਸ.ਐਲ.ਡੀ.ਸੀ ਨੂੰ ਆਈ.ਪੀ.ਪੀ.ਏ.ਆਈ ਵਲੋਂ ਸਾਲ 2019 ਦੇ ਬੈੱਸਟ ਐਸ.ਐਲ.ਡੀ.ਸੀ. ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਨ ਕਰਵਾਇਆ

ਪਟਿਆਲਾ, 10 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਨੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਪਹਿਲਾ ਡਾ. ਹਰਚਰਨ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ | ਡਾ. ਹਰਚਰਨ ਸਿੰਘ ਦੇ ਜਨਮ ਦਿਵਸ ਮੌਕੇ ਇਹ ਭਾਸ਼ਣ ...

ਪੂਰੀ ਖ਼ਬਰ »

ਪੁਲਿਸ ਦੀ ਮਦਦ ਨਾਲ ਪ੍ਰਸ਼ਾਸਨ ਨੇ ਨਾਬਾਲਗ ਲੜਕੀ ਦਾ ਵਿਆਹ ਹੋਣ ਤੋਂ ਰੋਕਿਆ

ਪਾਤੜਾਂ, 10 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਹਰਿਆਊ ਖ਼ੁਰਦ ਵਿਖੇ ਇਕ ਨਾਬਾਲਗ ਲੜਕੀ ਦਾ ਵਿਆਹ ਕੀਤਾ ਜਾ ਰਿਹਾ ਸੀ ਜਿਸ ਬਾਰੇ ਉੱਪ ਮੰਡਲ ਮੈਜਿਸਟੇ੍ਰਟ ਪਾਤੜਾਂ ਨੂੰ ਮਿਲੀ ਸ਼ਿਕਾਇਤ ਮਗਰੋਂ ਪੁਲਿਸ ਟੀਮ ਸਮੇਤ ਪਹੁੰਚੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ...

ਪੂਰੀ ਖ਼ਬਰ »

ਲਿਬਰਲਜ਼ ਹਾਕੀ ਟੂਰਨਾਮੈਂਟ ਦੇ ਤੀਜੇ ਦਿਨ ਹੋਏ ਰੋਚਕ ਮੁਕਾਬਲੇ

ਨਾਭਾ, 10 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਦੇ ਤੀਜੇ ਦਿਨ ਅੱਜ ਇੱਥੇ ਰਿਪੁਦਮਨ ਕਾਲਜ ਸਟੇਡੀਅਮ 4 ਮੈਚ ਹੋਏ | ਅੱਜ ਦੇ ਪਹਿਲੇ ਮੈਚ ਦੇ ਮੁੱਖ ਮਹਿਮਾਨ ਸੀਨੀਅਰ ਸਿਹਤ ਅਫਸਰ ਡਾਕਟਰ ਦਲਬੀਰ ਕੌਰ ਸਨ | ਅੱਜ ਦੇ ਪਹਿਲੇ ਮੈਚ ਵਿਚ ਹਰਿਆਣਵੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX