ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  33 minutes ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  39 minutes ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 1 hour ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  52 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 1 hour ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 2 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 2 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 3 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 3 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 3 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 4 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 4 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 5 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 5 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 5 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 6 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 6 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 6 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 6 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 6 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 6 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 6 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 7 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 6 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਪੱਕੇ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਦੂਸਰੇ ਦਿਨ ਵੀ ਜਾਰੀ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਕੰਟਰੈਕਟ ਕਰਮਚਾਰੀਆਂ ਵਲੋਂ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ 15ਵੇਂ ਦਿਨ ਵੀ ਜਾਰੀ ਰਿਹਾ | ਜਦਕਿ ਇਸ ਦੌਰਾਨ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ | ਇਸ ਮੌਕੇ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਦੇ ਮੈਂਬਰ ਗੁਰਇਕਬਾਲ ਸਿੰਘ, ਗੁਰਮੀਤ ਸਿੰਘ ਮੁੱਖਾ, ਤੇਜਿੰਦਰਪਾਲ ਕੌਰ, ਹਰਜਿੰਦਰ ਸਿੰਘ, ਸੰਜੀਵ ਹਾਂਡਾ ਅਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਚਿਰ ਯੂਨੀਅਨ ਦੀਆਂ ਮੰਗਾਂ ਦੀ ਪੂਰਤੀ ਨਹੀਂ ਹੁੰਦੀ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੱਚੇ ਕਰਮਚਾਰੀਆਂ ਨਾਲ ਜੋ ਖਿਲਵਾੜ ਕੀਤਾ ਜਾ ਰਿਹਾ ਹੈ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਨਿਕਟ ਭਵਿੱਖ ਵਿਚ ਮੰਗਾਂ ਦੀ ਪੂਰਤੀ ਨਾ ਹੋਈ ਤਾਂ ਯੂਨੀਅਨ ਵਲੋਂ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਬੁਲਾਰਿਆਂ ਨੇ ਜ਼ਬਰ ਵਿਰੋਧੀ ਐਕਸ਼ਨ ਕਮੇਟੀ ਨੂੰ ਵੀ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਇਹ ਮੰਗ ਕੀਤੀ ਕਿ ਕਸੂਰਵਾਰਾਂ ਿਖ਼ਲਾਫ਼ ਬਣਦੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇ | ਭੁੱਖ ਹੜਤਾਲ 'ਤੇ ਅੱਜ ਦੂਸਰੇ ਦਿਨ ਬੈਠੇ ਰੁਪਿੰਦਰ ਕੌਰ, ਸੁਖਪ੍ਰੀਤ ਕੌਰ, ਵਿੱਕੀ ਕੁਮਾਰ, ਧਰਮਵੀਰ ਸਿੰਘ ਅਤੇ ਬਿ੍ਜ ਮੋਹਨ ਨੇ ਕਿਹਾ ਕਿ ਉਨ੍ਹਾਂ ਦੇ ਹੌਾਸਲੇ ਬੁਲੰਦ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਬਰਾਬਰ ਕੰਮ ਬਦਲੇ ਬਰਾਬਰ ਵੇਤਨ ਅਤੇ ਕੱਚੇ ਕਰਮਚਾਰੀਆਂ ਦੇ ਪੱਕੇ ਆਰਡਰ ਜਾਰੀ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਜਥੇਬੰਦੀਆਂ ਵਲੋਂ ਵਾਈਸ ਚਾਂਸਲਰ ਦੀ ਰਿਹਾਇਸ਼ ਅੱਗੇ ਪੁਤਲਾ ਵੀ ਫ਼ੂਕਿਆ ਗਿਆ |

ਮਹਿਲਾ ਡਾਕਟਰ ਦੇ ਹੱਕ 'ਚ ਹਸਤਾਖ਼ਰ ਮੁਹਿੰਮ ਚਲਾ ਕੇ ਮਨਾਇਆ ਮਨੁੱਖੀ ਅਧਿਕਾਰ ਦਿਵਸ

ਫ਼ਰੀਦਕੋਟ, 10 ਦਸੰਬਰ (ਸਰਬਜੀਤ ਸਿੰਘ)-ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਯੂਥ ਫ਼ਾਰ ਸਵਰਾਜ ਜਥੇਬੰਦੀ ਵਲੋਂ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹਸਤਾਖ਼ਰ ਮੁਹਿੰਮ ਚਲਾ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੀ ਮਹਿਲਾ ਡਾਕਟਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸ਼ੈਸ਼ਨ ਜੱਜ ਹਰਪਾਲ ਸਿੰਘ ਦਾ ਸਨਮਾਨ

ਫ਼ਰੀਦਕੋਟ, 10 ਦਸੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਇੱਥੋਂ ਬਦਲ ਕੇ ਸੰਗਰੂਰ ਵਿਖੇ ਗਏ ਜ਼ਿਲ੍ਹਾ ਤੇ ਸ਼ੈਸਨ ਜੱਜ ਹਰਪਾਲ ਸਿੰਘ ਦਾ ਅੱਜ ਇੱਥੇ ਸੈਂਟਰਲ ਹਾਲ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਜਲੌਰ ਸਿੰਘ ਸਿਰਸੜੀ ਲੈਂਡ ਮਾਰਗੇਜ਼ ਦੇ ਡਾਇਰੈਕਟਰ ਨਿਯੁਕਤ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਸਿਰਸੜੀ ਦੇ ਸਾਬਕਾ ਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਜਲੌਰ ਸਿੰਘ ਸਿਰਸੜੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਲੈਂਡ ਮਾਰਗੇਜ਼ ਬੈਂਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਥੈਲਾ ਲੈ ਕੇ ਫ਼ਰਾਰ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)- ਲਾਇਨਜ਼ ਕਲੱਬ ਫ਼ਰੀਦਕੋਟ ਦੇ ਸਕੱਤਰ ਦਰਸ਼ਨ ਲਾਲ ਚੁੱਘ ਪਾਸੋਂ ਤਲਵਾਰ ਵਿਖਾ ਕੇ ਥੈਲਾ ਖੋਹੇ ਜਾਣ ਦੀ ਘਟਨਾ ਵਾਪਰੀ ਹੈ | ਇਸ ਸਬੰਧੀ ਦਰਸ਼ਨ ਲਾਲ ਚੁੱਘ ਨੇ ਦੱਸਿਆ ਕਿ ਜਦ ਉਹ ਲਾਇਨਜ਼ ਕਲੱਬ ਦੇ ਸਮਾਰੋਹ ਵਿਚ ਹਿੱਸਾ ਲੈ ਕੇ ਆਪਣੀ ...

ਪੂਰੀ ਖ਼ਬਰ »

ਐਮ. ਐਲ. ਟੀ. ਐਸੋਸੀਏਸ਼ਨ ਪੰਜਾਬ ਦੀ ਚੋਣ 15 ਨੂੰ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਦੀ ਚੋਣ 15 ਦਸੰਬਰ 2019 ਦਿਨ ਐਤਵਾਰ ਨੂੰ ਦਿਆਲ ਹੋਟਲ ਲੁਧਿਆਣਾ ਵਿਖੇ ਸਵੇਰੇ 11 ਵਜੇ ਹੋਵੇਗੀ | ਇਹ ਜਾਣਕਾਰੀ ਜਸਵੰਤ ਸਿੰਘ ਜ਼ੀਦਾ ਸੂਬਾ ਪ੍ਰਧਾਨ ਮੈਡੀਕਲ ਲੈਬਾਰਟਰੀ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਤਨਖ਼ਾਹਾਂ ਤੇ ਪੈਨਸ਼ਨਾਂ ਨਾ ਮਿਲਣ 'ਤੇ ਗੇਟ ਰੈਲੀ

ਫ਼ਰੀਦਕੋਟ, 10 ਦਸੰਬਰ (ਸਰਬਜੀਤ ਸਿੰਘ)-ਸਾਂਝਾ ਫ਼ੋਰਮ ਪੰਜਾਬ ਦੇ ਸੱਦੇ ਉੱਪਰ ਅੱਜ ਪਾਵਰਕਾਮ ਦੇ ਸਿਟੀ ਉਪ ਮੰਡਲ ਅਤੇ ਸਬ ਅਰਬਨ ਉਪ ਮੰਡਲ, ਮੰਡਲ ਦਫ਼ਤਰ, ਸਰਕਲ ਦਫ਼ਤਰ ਦੇ ਸਮੂਹ ਬਿਜਲੀ ਮੁਲਾਜ਼ਮਾਂ ਵਲੋਂ ਡਵੀਜ਼ਨ ਦਫ਼ਤਰ ਅੱਗੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਰੈਲੀ ...

ਪੂਰੀ ਖ਼ਬਰ »

ਸਕੂਲ ਮੁਖੀਆਂ ਨੂੰ ਕਈ ਕਿਸਮ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹੈ ਸਕੂਲਾਂ ਨੂੰ ਸਮਾਰਟ ਬਣਾਉਣ ਲਈ

ਬਾਜਾਖਾਨਾ, 10 ਦਸੰਬਰ (ਜੀਵਨ ਗਰਗ)-ਜੇਕਰ ਇਹ ਕਹਿ ਲਿਆ ਜਾਵੇ ਕਿ ਸਰਕਾਰੀ ਸਕੂਲ ਦਾ ਅੱਜ ਦੇ ਸਮੇਂ 'ਚ ਪਤਨ ਹੋਣ ਜਾ ਰਿਹਾ ਹੈ ਤਾਂ ਇਸ ਵਿਚ ਸ਼ਾਇਦ ਕੋਈ ਅਤਿਕਥਨੀ ਨਹੀਂ ਹੋਵੇਗੀ, ਕਿਉਂਕਿ ਅੱਜ ਸਰਕਾਰੀ ਸਕੂਲਾਂ 'ਚ ਸਿਰਫ਼ ਤੇ ਸਿਰਫ਼ ਗਰੀਬ ਲੋਕਾਂ ਦੇ ਬੱਚੇ ਹੀ ਪੜ੍ਹਦੇ ...

ਪੂਰੀ ਖ਼ਬਰ »

ਨੌਕਰੀ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 10 ਦਸੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜ਼ੀਰਾ ਦੇ ਵਸਨੀਕ ਇਕ ਵਿਅਕਤੀ 'ਤੇ ਰੇਲਵੇ 'ਚ ਨੌਕਰੀ ਦਿਵਾਉਣ ਬਦਲੇ 30 ਹਜ਼ਾਰ ਰੁਪਏ ਦੀ ਠੱਗੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ 'ਚ ਅਜੇ ਤੱਕ ਕਥਿਤ ...

ਪੂਰੀ ਖ਼ਬਰ »

ਤਨਖ਼ਾਹਾਂ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਹੋਰ ਜਥੇਬੰਦੀਆਂ ਵਲੋਂ ਸੂਬਾ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਰਾਜ ਸਰਕਾਰ ਵਲੋਂ ਵੇਤਨ ਜਾਰੀ ਨਾ ਕਰਨ 'ਤੇ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਆਪਣੀ ਇਸ ਮੰਗ ਨੂੰ ਲੈ ਕੇ ਮੰਡਲ ਦਫ਼ਤਰ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਜਥੇਦਾਰ ਮੰਡ ਵਾਲਾ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦਾ ਮੈਂਬਰ ਚੁਣੇ ਜਾਣ ਦੀ ਖ਼ੁਸ਼ੀ 'ਚ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ...

ਪੂਰੀ ਖ਼ਬਰ »

ਸੁਸਾਇਟੀ ਦੇ ਸਮਾਰੋਹ ਦੌਰਾਨ ਪਹਿਲਾ, ਦੂਜਾ ਤੇ ਤੀਜਾ ਸਥਾਨ ਲੈਣ ਵਾਲੇ ਬੱਚੇ ਸਨਮਾਨਿਤ

ਜੈਤੋ, 10 ਦਸੰਬਰ (ਭੋਲਾ ਸ਼ਰਮਾ)-ਮੈਨੂੰ ਪੁਰਾਣੀ ਯਾਦ ਆ ਰਹੀ ਹੈ ਕਿ ਮੈਂ ਤੁਹਾਡੀ ਤਰ•ਾਂ ਇਸੇ ਸਕੂਲ 'ਚ ਇੰਝ ਪੜ੍ਹਦੀ ਸੀ ਤੇ ਬਾਅਦ 'ਚ ਅਧਿਆਪਕਾ ਦੀ ਨੌਕਰੀ ਮਿਲੀ ਤਾਂ ਮੈਂ ਨੌਕਰੀ ਦੀ ਸ਼ੁਰੂਆਤ ਵੀ ਇਸੇ ਸਕੂਲ ਤੋਂ ਕੀਤੀ | ਨੇੜਲੇ ਪਿੰਡ ਮੜ•ਾਕ ਦੇ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਪਿੰ੍ਰਸੀਪਲ ਦੀ ਕੁੱਟਮਾਰ ਦੀ ਨਿਖੇਧੀ

ਜੈਤੋ, 10 ਦਸੰਬਰ (ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ (ਫ਼ਰੀਦਕੋਟ) ਦੇ ਗੇਟ ਅੱਗੇ ਪਿੰਡ ਦੇ ਕੁੱਝ ਵਿਅਕਤੀਆਂ ਵਲੋਂ ਸਕੂਲ ਦੇ ਪਿ੍ੰਸੀਪਲ ਬੀਰਬਲ ਸਿੰਘ ਦੀ ਕੁੱਟਮਾਰ ਕੀਤੀ ਗਈ | ਅਧਿਆਪਕ ਦੇਸ਼ ਦਾ ਸਰਮਾਇਆ ਹੁੰਦੇ ਹਨ | ਜੇਕਰ ਇੰਝ ਹੀ ਅਧਿਆਪਕਾਂ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਖੋਹਣ ਦੇ ਦੋਸ਼ ਹੇਠ ਦੋ ਕਾਬੂ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਇਕ ਵਿਅਕਤੀ ਤੋਂ ਮੋਬਾਈਲ ਅਤੇ ਨਕਦੀ ਖੋਹਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਹਰਪਾਲ ਸਿੰਘ, ਵਾਸੀ ਈਨਾਖੇੜਾ ਨੇ ਦੱਸਿਆ ਕਿ ਜਦੋਂ ਉਹ ਕੰਮ ...

ਪੂਰੀ ਖ਼ਬਰ »

ਫ਼੍ਰੀਡਮ ਫ਼ਾਈਟਰ ਸੰਸਥਾ ਵਲੋਂ ਧਰਨਾ 13 ਨੂੰ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਫ਼ਰੀਡਮ ਫ਼ਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਅਤੇ ਮਲੋਟ ਬਰਾਂਚ ਦੇ ਪ੍ਰਧਾਨ ਨਿਰਮਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਫ਼ਰੀਡਮ ਫ਼ਾਈਟਰ ਪਰਿਵਾਰਾਂ ਕੋਲੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚੋਂ ਬਰੀ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚ ਸ਼ਾਮਿਲ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ਇਹ ਮੁਕੱਦਮਾ ਥਾਣਾ ਸਿਟੀ ਮਲੋਟ ਵਿਖੇ ਪੀੜਤ ਲੜਕੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਰੁਪਾਣਾ, 10 ਦਸੰਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਵੇਰ ਦੀ ਸਭਾ ਮੌਕੇ ਸਕੂਲ ਪਿ੍ੰਸੀਪਲ ਰਜਿੰਦਰ ਕੁਮਾਰ ਸੋਨੀ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ ਚੇਅਰਮੈਨ ਮਨਜੀਤ ਦੀ ਪੇ੍ਰਰਨਾ ਸਦਕਾ ਸਕੂਲ ਵਿਚ ਚੱਲ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਦੇ 39 ਚਾਹਵਾਨ ਵਿਦਿਆਰਥੀਆ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੂੰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਆਏ ਵਿਅਕਤੀ ਤੋਂ ਨਕਦੀ ਖੋਹੀ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਗਿੱਦੜਬਾਹਾ ਵਿਚ ਇਕ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿੰਡ ਸਮਾਘ ਵਾਸੀ ਜਗਜੀਤ ਸਿੰਘ 80 ਹਜ਼ਾਰ ਰੁਪਏ ਦੀ ਨਕਦੀ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ

ਲੰਬੀ, 10 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰ ਵਲੋਂ ਲਿਫ਼ਟ ਪੰਪਾਂ ਨੰੂ ਨਵੀਂ ਮੋਘਾ ਸਕੀਮ ਵਿਚ ਤਬਦੀਲ ਕਰਨ ਦੇ ਫ਼ੈਸਲੇ ਉਪਰੰਤ ਸਰਕਾਰ ਅਤੇ ਕਿਸਾਨਾਂ ਵਿਚਕਾਰ ਸ਼ੁਰੂ ਹੋਏ ਟਕਰਾ ਸਬੰਧੀ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਨਹਿਰਾਂ ਦਾ ...

ਪੂਰੀ ਖ਼ਬਰ »

ਸਰਕਾਰੀ (ਕੰਨਿਆ) ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ (ਕੰਨਿਆ) ਸਕੂਲ ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਸੁਖਦੀਪ ਕੌਰ ਨੇ ਵਿਦਿਆਰਥਣਾਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ (ਰਜਿ:) ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਪ੍ਰਧਾਨ ਬਲਦੇਵ ਸਿੰਘ ਬੇਦੀ, ਚੇਅਰਮੈਨ ਚੌਧਰੀ ਦੌਲਤ ਰਾਮ ...

ਪੂਰੀ ਖ਼ਬਰ »

ਇਲੈਕਟ੍ਰੀਸ਼ਨ ਦੇ ਕੋਰਸ ਲਈ ਨਾਂਅ ਦਰਜ ਕਰਵਾਏ ਜਾਣ-ਕੈਂਪ ਕਮਾਂਡੈਂਟ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੈਂਪ ਕਮਾਡੈਂਟ ਕਰਨਲ ਐੱਸ.ਐੱਸ. ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਦੇ ਯੁਵਕ ਜਿਨ੍ਹਾਂ ਨੇ ਸੀ-ਪਾਈਟ ਕੈਂਪ ਕਾਲਝਰਾਨੀ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਪੰਚਾਇਤਾਂ ਨਾਲ ਮੀਟਿੰਗ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕਰ ਕੇ ਜਨਤਕ ਸਮੱਸਿਆਵਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਅਤੇ ਨਾਲ ਹੀ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਖੁੱਲ੍ਹਾ ਦਰਬਾਰ ਅੱਜ

ਫ਼ਰੀਦਕੋੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਵਿਭਾਗਾਂ ਦੇ ਵੱਖ-ਵੱਖ ਦਫ਼ਤਰਾਂ ਨਾਲ ਸਬੰਧਿਤ ਆਮ ਲੋੋਕਾਂ ਦੀਆਂ ਸ਼ਿਕਾਇਤਾਂ ਤੋੋਂ ਇਲਾਵਾ ਲੋੋਕਾਂ ਦੀ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਹਫ਼ਤੇ ...

ਪੂਰੀ ਖ਼ਬਰ »

ਰਾਜ ਸਰਕਾਰ ਮਜ਼ਦੂਰਾਂ ਦੇ ਹੱਕ ਮਾਰਨ 'ਤੇ ਉਤਾਰੂ-ਮਜ਼ਦੂਰ ਯੂਨੀਅਨ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਨਾ ...

ਪੂਰੀ ਖ਼ਬਰ »

ਸਾਫ਼ਟ ਟੈਨਿਸ 'ਚ ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਛਾਏ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)- ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਤਿੰਨ ਖਿਡਾਰੀਆਂ ਦੀ ਸਾਫ਼ਟ ਟੈਨਿਸ ਵਿਚ ਰਾਸ਼ਟਰੀ ਮੁਕਾਬਲੇ ਲਈ ਚੋਣ ਹੋਈ ਹੈ | ਇਸ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ...

ਪੂਰੀ ਖ਼ਬਰ »

ਬਾਬਾ ਫ਼ਰੀਦ ਇੰਸਟੀਚਿਊਟ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਪੀ.ਏ ਸਪੇਟੀਅਲ ਸੋਲਿਊਸ਼ਅਨਸ ਪ੍ਰਾਈਵੇਟ ਲਿਮਿ. ਕੰਪਨੀ (ਅਪੋਲੋ ਜੀਓਮੈਟਿਕ ਕੈਨੇਡਾ) ਵਲੋਂ ਬਾਬਾ ਫ਼ਰੀਦ ਇੰਸਟੀਚਿਊਟ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਵਿਚ ਕੰਪਨੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਹਿਉਮਨ ਰਾਈਟਸ ਐਾਡ ਐਾਟੀ ਕ੍ਰਾਈਮ ਸੰਸਥਾ ਪੰਜਾਬ ਵਲੋਂ ਅੱਜ ਮਨੁੱਖੀ ਅਧਿਕਾਰ ਦਿਵਸ ਮਨਾਉਂਦਿਆਂ ਕੋਟਕਪੂਰਾ ਦੇ ਬਾਬਾ ਦਿਆਲ ਸਿੰਘ ਚੌਾਕ ਵਿਚ ਵਾਹਨਾਂ ਉਪਰ ਰਿਫ਼ਲੈਕਟਰ ਲਗਾਏ ਗਏ ਜਿਸਦਾ ਰਸਮੀਂ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਬਾਜਾਖਾਨਾ, 10 ਦਸੰਬਰ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਾਹਿਬ, ਸਮੂਹ ਸਟਾਫ਼, ਬੀ.ਐਡ. ਅਤੇ ਐਮ.ਐਡ. ਦੀਆਂ ਸਮੂਹ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਧਰਨਾਕਾਰੀਆਂ 'ਤੇ ਪਾਏ ਗਏ ਪੁਲਿਸ ਕੇਸ ਬਿਨਾਂ ਸ਼ਰਤ ਵਾਪਸ ਲਏ ਜਾਣ-ਸਾਂਝਾ ਮੰਚ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਜ਼ਿਲ੍ਹਾ ਫ਼ਰੀਦਕੋਟ ਦੀ ਜਨਰਲ ਮੀਟਿੰਗ ਜ਼ਿਲ੍ਹਾ ਕਨਵੀਨਰ ਜਗਤਾਰ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ, ਜ਼ਮਹੂਰੀ ਕਿਸਾਨ ਸਭਾ, ਸਫ਼ਾਈ ...

ਪੂਰੀ ਖ਼ਬਰ »

ਬਰਗਾੜੀ ਵਿਖੇ ਆਰਥਿਕ ਜਨਗਣਨਾ ਸਰਵੇ ਦੀ ਕੀਤੀ ਸ਼ੁਰੂਆਤ

ਬਰਗਾੜੀ, 10 ਦਸੰਬਰ (ਲਖਵਿੰਦਰ ਸ਼ਰਮਾ)-ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਸਮੁੱਚੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਟੀਮਾਂ ਭੇਜ ਕੇ ਆਰਥਿਕ ਜਨਗਣਨਾ ਸਰਵੇ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਬਰਗਾੜੀ ਵਿਖੇ ਇਸ ਸਰਵੇ ਦੀ ਸ਼ੁਰੂਆਤ ਦਾ ਰਾਹੁਲ ਡੀਜੀਟਲ ਸਟੂਡੀਓ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਦੇ ਵਿਦਿਆਰਥੀਆਂ ਨੇ ਓਵਰ ਆਲ 6.5 ਬੈਂਡ ਪ੍ਰਾਪਤ ਕੀਤੇ- ਡੱਲਾ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਆਪਣੀਆਂ ਆਈਲਟਸ ਅਤੇ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਇਕ ਨਾਮੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ...

ਪੂਰੀ ਖ਼ਬਰ »

ਲਿਖਾਰੀ ਸਭਾ ਸਾਦਿਕ ਵਲੋਂ ਕਾਵਿ ਸੰਗ੍ਰਹਿ 'ਸਮਾਾ ਰੇਖਾ ਤੇ ਸੱਚ' ਲੋਕ ਅਰਪਣ

ਸਾਦਿਕ, 10 ਦਸੰਬਰ (ਗੁਰਭੇਜ ਸਿੰਘ ਚੌਹਾਨ)-ਲਿਖਾਰੀ ਸਭਾ ਸਾਦਿਕ ਵਲੋਂ ਇੱਥੋਂ ਦੇ ਵਿਸ਼ਵਕਰਮਾ ਭਵਨ ਵਿਖੇ ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਲੇਖਕ ਸਭਾਵਾਂ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਭਾ ਦੇ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਪੰਜਗਰਾੲੀਂ ਕਲਾਂ, 10 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਅੰਤਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX