ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 7 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਮੋਗਾ

ਜਗ੍ਹਾ ਉੱਪਰ ਕਬਜ਼ੇ ਨੂੰ ਲੈ ਕੇ ਸਥਿਤੀ ਤਣਾਅਪੂਰਨ ਹੋਈ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਅੱਜ ਉਸ ਵੇਲੇ ਤਣਆਪੂਰਨ ਬਣ ਗਈ ਜਦੋਂ ਇਕ ਜਗ੍ਹਾ ਉੱਪਰ ਕਬਜ਼ੇ ਨੂੰ ਲੈ ਕੇ ਨਿਹੰਗ ਸਿੰਘ ਆ ਪਹੁੰਚੇ | ਇਸ ਮਾਮਲੇ ਸਬੰਧੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਕੇਸਰ ਸਿੰਘ ਅਤੇ ਥਾਣਾ ਮੁਖੀ ਇੰਸ. ਕੁਲਵਿੰਦਰ ਸਿੰਘ ਧਾਲੀਵਾਲ ਵੱਡੇ ਪੱਧਰ 'ਤੇ ਪੁਲਿਸ ਪਾਰਟੀ ਲੈ ਕੇ ਪਹੁੰਚੇ ਅਤੇ ਦੋਹਾਂ ਧਿਰਾਂ ਨੂੰ ਪੁਲਿਸ ਥਾਣੇ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਨਿਹੰਗ ਤਰਸੇਮ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਬਾਘਾ ਪੁਰਾਣਾ ਨੇ ਦੱਸਿਆ ਕਿ ਉਹ ਪੁਰਾਣਾ ਪੱਤੀ ਬਾਘਾ ਪੁਰਾਣਾ ਦਾ ਰਹਿਣ ਵਾਲਾ ਹੈ ਅਤੇ ਇਹ ਜਗ੍ਹਾ ੳਰੁਸ ਨੂੰ ਵਿਰਾਸਤ ਵਿਚ ਮਿਲਣ ਕਰ ਕੇ ਉਸ ਦੀ ਮਾਲਕੀ ਹੈ | ਉਨ੍ਹਾਂ ਦੱਸਿਆ ਕਿ ਉਹ ਇਸ ਜਗ੍ਹਾ ਦਾ ਸੈਸ਼ਨ ਕੋਰਟ ਵਿਚੋਂ ਕੇਸ ਜਿੱਤ ਚੁੱਕੇ ਹਨ | ਓਧਰ ਹਰਮਿੰਦਰਪਾਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਪੁਰਾਣਾ ਪੱਤੀ ਬਾਘਾ ਪੁਰਾਣਾ ਨੇ ਪੁਲਿਸ ਅਧਿਕਾਰੀਆਂ ਨੂੰ ਦੱਸਿਆ ਕਿ ਅਸੀਂ ਲੋਅਰ ਕੋਰਟ ਵਿਚ ਕੇਸ ਜਿੱਤੇ ਗਏ ਸੀ | ਸਾਡਾ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕੇਸ ਚਲਦਾ ਹੋਣ ਕਰ ਕੇ ਸਾਨੂੰ ਸਟੇਟਸ ਕੋ ਮਿਲਿਆ ਹੋਇਆ ਹੈ | ਜਿਸ ਦੀ ਅਗਲੀ ਸੁਣਵਾਈ 25.3.2020 ਨੂੰ ਹੋਈ ਹੈ | ਇਸ ਸਬੰਧੀ ਡੀ.ਐਸ.ਪੀ. ਕੇਸਰ ਸਿੰਘ ਅਤੇ ਥਾਣਾ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਨੂੰ ਉਕਤ ਹਰਮਿੰਦਰਪਾਲ ਸਿੰਘ ਪੁੱਤਰ ਮੱਘਰ ਸਿੰਘ ਵਲੋਂ ਸੂਚਨਾ ਦਿੱਤੀ ਗਈ ਸੀ | ਜਿਸ ਦੇ ਆਧਾਰ 'ਤੇ ਮੈਂ ਸਮੇਤ ਥਾਣਾ ਮੁਖੀ ਨੂੰ ਨਾਲ ਲੈ ਕੇ ਮੌਕੇ 'ਤੇ ਗਿਆ ਅਤੇ ਦੋਹਾਂ ਧਿਰਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਕਾਗ਼ਜ਼ ਚੈੱਕ ਕੀਤੇ | ਉਨ੍ਹਾਂ ਦੱਸਿਆ ਕਿ ਹਰਮਿੰਦਰਪਾਲ ਸਿੰਘ ਵਲੋਂ ਮਾਣਯੋਗ ਹਾਈਕੋਰਟ ਵਿਚ ਕੇਸ ਚਲਦਾ ਹੋਮ ਕਰ ਕੇ ਸਟੇਟਸ ਕੋ 14.11.2019 ਨੂੰ ਦਿੱਤਾ ਗਿਆ ਹੈ | ਜਿਸ ਦੀ ਅਗਲੀ ਸੁਣਵਾਈ 25.3.2020 ਨੂੰ ਹੋਈ ਹੈ | ਇਸ ਸਬੰਧੀ ਜੋ ਵੀ ਕਾਨੂੰਨੀ ਕਾਰਵਾਈ ਹੋਵੇਗੀ ਉੁਸ ਦੇ ਮੁਤਾਬਿਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਅਮਨ ਸ਼ਾਂਤੀ ਹਰ ਹਾਲਤ ਵਿਚ ਬਹਾਲ ਰੱਖੀ ਜਾਵੇਗੀ | ਹਰਮਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੇ ਇਹ ਜਗ੍ਹਾ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਪਾਸੋਂ ਖ਼ਰੀਦੀ ਸੀ | ਜਿਸ ਦਾ ਮਾਣਯੋਗ ਪੰਜਾਬ ਐਾਡ ਹਰਿਆਣਾ ਹਾਈਕੋਰਟ ਵਿਚ ਕੇਸ ਚਲਦਾ ਹੋਣ ਕਰ ਕੇ ਸਟੇਟਸ ਕੋ ਮਿਲਿਆ ਹੋਇਆ ਹੈ |

ਕਾਰ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਅੱਜ ਸਵੇਰੇ ਕੋਈ 11 ਵਜੇ ਦੇ ਕਰੀਬ ਇਕ ਕਾਰ ਵਲੋਂ ਪੈਦਲ ਜਾ ਰਹੀ ਔਰਤ ਨੂੰ ਪਿੱਛੋਂ ਟੱਕਰ ਮਾਰਨ 'ਤੇ ਔਰਤ ਦੀ ਮੌਕੇ ਉੱਪਰ ਹੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕੁਲਦੀਪ ਕੌਰ ਉਮਰ 52 ਸਾਲ ਪਤਨੀ ਮੁਖਤਿਆਰ ਸਿੰਘ ਵਾਸੀ ਚੜਿੱਕ ਰੋਡ ਬਸਤੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਪਾਸ ਕਰਨ ਵਿਰੁੱਧ ਸੀ. ਪੀ. ਆਈ. ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਮਿਊਨਿਸਟ ਪਾਰਟੀ ਨੇ ਕੇਂਦਰ ਸਰਕਾਰ ਵਲੋਂ ਵੰਡਵਾਦੀ ਸੋਚ ਤਹਿਤ ਵਿਤਕਰੇ ਆਧਾਰਿਤ ਨਾਗਰਿਕਤਾ ਸੋਧ ਬਿੱਲ ਧੌਾਸ ਨਾਲ ਪਾਸ ਕਰਵਾਉਣ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ ਕੀਤਾ ...

ਪੂਰੀ ਖ਼ਬਰ »

ਖੇਤੀਬਾੜੀ ਲਾਗਤ ਤੇ ਕੀਮਤ ਕਮਿਸ਼ਨ ਭਾਰਤ ਵਲੋਂ ਖੇਤਾਂ ਦਾ ਦੌਰਾ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਖੇਤੀਬਾੜੀ ਲਾਗਤ ਤੇ ਕੀਮਤ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵਿਜੇ ਪਾਉਲ ਸ਼ਰਮਾ ਅਤੇ ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਸੁਤੰਤਰ ਕੁਮਾਰ ਏਰੀ, ਜਾਇੰਟ ਡਾਇਰੈਕਟਰ ਐਗਰੀਕਲਚਰ ਇੰਜੀਨੀਅਰ ਮਨਮੋਹਣ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸੰਘਰਸ਼ਸ਼ੀਲ ਅਧਿਆਪਕਾਂ ਿਖ਼ਲਾਫ਼ ਵਰਤੀ ਭੱਦੀ ਸ਼ਬਦਾਵਲੀ ਦਾ ਡੀ.ਟੀ.ਐਫ. ਨੇ ਲਿਆ ਸਖ਼ਤ ਨੋਟਿਸ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਮਾਛੀਕੇ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ¢ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਵਰਕਰਾਂ ਅਤੇ ਆਗੂਆਂ ਦੀ ਭਰਵੀਂ ਬੈਠਕ

ਧਰਮਕੋਟ, 10 ਦਸੰਬਰ (ਪਰਮਜੀਤ ਸਿੰਘ)-ਵਿਧਾਨ ਸਭਾ ਹਲਕਾ ਧਰਮਕੋਟ ਦੇ ਸਮੂਹ ਡੈਲੀਗੇਟ ਵਰਕਰਾਂ, ਆਗੂਆਂ ਦੀ ਮੀਟਿੰਗ ਜਥੇਦਾਰ ਤੋਤਾ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਪੰਜਾਬ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਧਰਮਕੋਟ ਵਿਖੇ ਹੋਈ | ਮੀਟਿੰਗ ਵਿਚ ਹਲਕਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਘਰ ਵਿਚੋਂ ਦੋ ਐਲ. ਸੀ. ਡੀ. ਤੇ ਹੋਰ ਸਾਮਾਨ ਚੋਰੀ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਇਕ ਸੁੰਨੇ ਘਰ ਵਿਚੋਂ ਅਣਪਛਾਤੇ ਚੋਰਾਂ ਵਲੋਂ ਰਾਤ ਨੂੰ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ਦਿੱਤੀ ਸੂਚਨਾ ਵਿਚ ਰਵੀ ਗਰਗ ਪੁੱਤਰ ਵਿਜੇ ਗਰਗ ਵਾਸੀ ਸ਼ਿਵ ...

ਪੂਰੀ ਖ਼ਬਰ »

ਮਨਵੀਰ ਸਿੰਘ ਲੰਗੇਆਣਾ ਨੂੰ ਯੂਥ ਕਾਂਗਰਸ ਹਲਕਾ ਬਾਘਾ ਪੁਰਾਣਾ ਦਾ ਪ੍ਰਧਾਨ ਚੁਣਿਆ

ਨੱਥੂਵਾਲਾ ਗਰਬੀ, 10 ਦਸੰਬਰ (ਸਾਧੂ ਰਾਮ ਲੰਗੇਆਣਾ)-ਕਾਂਗਰਸ ਹਾਈਕਮਾਂਡ ਦੇ ਹੁਕਮਾਂ ਤਹਿਤ ਯੂਥ ਕਾਂਗਰਸ ਨੂੰ ਮਜ਼ਬੂਤੀ ਦੇਣ ਲਈ ਅਹੁਦੇਦਾਰਾਂ ਦੀਆਂ ਕਰਵਾਈਆਂ ਗਈਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀ ਪ੍ਰਧਾਨਗੀ ਦਾ ਤਾਜ ਮਨਵੀਰ ਸਿੰਘ ਲੰਗੇਆਣਾ ...

ਪੂਰੀ ਖ਼ਬਰ »

ਐਸ. ਸੀ. ਭਾਈਚਾਰੇ ਵਲੋਂ ਦੂਸਰੇ ਦਿਨ ਵੀ ਨਗਰ ਕੌ ਾਸਲ ਅੱਗੇ ਰੋਸ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਕੈਪਟਨ ਸਰਕਾਰ ਵਲੋਂ ਘਰ ਘਰ ਨੌਕਰੀ, ਰੁਜ਼ਗਾਰ ਦੇਣ ਲਈ ਕੀਤਾ ਹੋਇਆ ਵਾਅਦਾ ਪੂਰਾ ਕਰਵਾਉਣ ਲਈ ਐਸ.ਸੀ. ਭਾਈਚਾਰੇ ਵਲੋਂ ਕੌਾਸਲਰ ਜਗਸੀਰ ਸਿੰਘ ਜੱਗਾ, ਗੁਰਮੁਖ ਸਿੰਘ ਅਤੇ ਹੋਰਨਾਂ ਆਗੂਆਂ ਦੀ ਅਗਵਾਈ ਹੇਠ ਸਥਾਨਕ ਨਗਰ ਕੌਾਸਲ ...

ਪੂਰੀ ਖ਼ਬਰ »

ਮੋਟਰਸਾਈਕਲ ਨੂੰ ਅੱਗ ਲੱਗਣ ਨਾਲ ਝੁਲਸੇ ਵਿਅਕਤੀ ਨੇ ਦਮ ਤੋੜਿਆ

ਮੋਗਾ, 10 ਦਸੰਬਰ (ਗੁਰਤੇਜ ਸਿੰਘ)-ਅਚਾਨਕ ਮੋਟਰਸਾਈਕਲ ਨੂੰ ਅੱਗ ਲੱਗ ਜਾਣ ਕਾਰਨ ਬੁਰੀ ਤਰ੍ਹਾਂ ਝੁਲਸੇ ਦੋ ਵਿਅਕਤੀਆਂ 'ਚੋਂ ਇਕ ਨੇ ਦਮ ਤੋੜ ਦਿੱਤਾ ਹੈ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਉਮਰ 43 ਸਾਲ ਪੁੱਤਰ ਬਲਵੰਤ ਸਿੰਘ ਵਾਸੀ ਘੱਲ ਕਲਾਂ ਆਪਣੇ ਇਕ ਹੋਰ ਸਾਥੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮੋਗਾ, 10 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮਲਕੀਤ ਸਿੰਘ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਗਸ਼ਤ ਕਰਨ ਸਮੇਂ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਪਿੰਡ ਮਸੀਤਾਂ ਕੋਲੋਂ ਕਰਨੈਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਜਾਫਰਵਾਲਾ ...

ਪੂਰੀ ਖ਼ਬਰ »

26 ਜਨਵਰੀ ਨੂੰ ਸਰਕਾਰਾਂ ਕਿਸਾਨਾਂ ਦੇ ਕਰਜ਼ੇ 'ਤੇ ਲਕੀਰ ਮਾਰ ਕੇ ਵਾਅਦਾ ਪੂਰਾ ਕਰਨ-ਭਾਕਿਯੂ ਮਾਨ

ਫ਼ਤਹਿਗੜ੍ਹ ਪੰਜਤੂਰ, 10 ਦਸੰਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਤੇਗ਼ਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਜਿਸ 'ਚ ਬਲਵੰਤ ਸਿੰਘ ਬਰਾਮਕੇ ਜਨਰਲ ਸਕੱਤਰ ਪੰਜਾਬ ਅਤੇ ਸੁੱਖਾ ਸਿੰਘ ...

ਪੂਰੀ ਖ਼ਬਰ »

ਐਡਵੋਕੇਟ ਨਸੀਬ ਬਾਵਾ ਨੇ ਸ਼ਿਕਾਇਤ ਨਿਵਾਰਨ ਕਮੇਟੀ ਵਿਚ ਉਠਾਏ ਜ਼ਿਲ੍ਹੇ ਦੇ ਅਹਿਮ ਮੁੱਦੇ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਗ਼ਦਰੀ ਬਾਬਿਆਂ ਦਾ ਮੇਲਾ ਢੁੱਡੀਕੇ ਵਿਖੇ 16 ਨੂੰ

ਅਜੀਤਵਾਲ, 10 ਦਸੰਬਰ (ਹਰਦੇਵ ਸਿੰਘ ਮਾਨ)-ਦੇਸ਼ ਭਗਤ ਗ਼ਦਰੀ ਬਾਬਿਆਂ ਦਾ ਮੇਲਾ ਇਤਿਹਾਸਕ ਪਿੰਡ ਢੁੱਡੀਕੇ ਵਿਖੇ 16 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਦੇਸ਼ ਭਗਤ ਗ਼ਦਰੀ ਬਾਬੇ ਯਾਦਗਾਰ ਕਮੇਟੀ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਸੰਤ ਫ਼ਤਹਿ ਸਿੰਘ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ 18 ਨੂੰ -ਸੰਤ ਗੁਰਮੀਤ ਸਿੰਘ

ਕੋਟ ਈਸੇ ਖਾਂ, 10 ਦਸੰਬਰ (ਨਿਰਮਲ ਸਿੰਘ ਕਾਲੜਾ)-ਸੱਚ ਖੰਡ ਵਾਸੀ ਸੰਤ ਬਾਬਾ ਫ਼ਤਹਿ ਸਿੰਘ ਖੋਸਾ ਕੋਟਲਾ ਵਾਲਿਆਂ ਦੀ ਯਾਦ 'ਚ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਗੁਰਦੁਆਰਾ ਸਾਹਿਬ ਦੇ ਸਾਹਮਣੇ ਖੋਸਾ ਕੋਟਲਾ ਲੜਕੀਆਂ ਦੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਚੇਅਰਮੈਨ ਨਾਲ ਬੈਠਕ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਹਲਕਾ ਬਾਘਾ ਪੁਰਾਣਾ ਦੇ ਸਮੂਹ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਅੱਜ ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਚੇਅਰਮੈਨ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ 'ਚ ਰਿਲੇਅ ਮੁਕਾਬਲੇ ਕਰਵਾਏ

ਅਜੀਤਵਾਲ, 10 ਦਸੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਰਿਲੇਅ ਰੇਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਫਿਲਫੌਟ ਦੀ ਵੀਰਪਾਲ ਕੌਰ ਨੇ ਹਾਸਲ ਕੀਤੇ ਸਪੀਕਿੰਗ ਵਿਚੋਂ 7 ਬੈਂਡ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ਬੱਧਨੀ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ 'ਚ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੈ੍ਰਫ਼ਿਕ ਐਜੂਕੇਸ਼ਨ ਸੈੱਲ ਮੋਗਾ ਦੁਆਰਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਨੈਸ਼ਨਲ ਯੂਨੀਫਾਈਡ ਸਕੂਲਜ਼ ਖੇਡਾਂ 'ਚ ਦਿੱਲੀ ਕਾਨਵੈਂਟ ਸਕੂਲ ਦੇ 6 ਵਿਦਿਆਰਥੀ ਚੁਣੇ

ਫ਼ਤਹਿਗੜ੍ਹ ਪੰਜਤੂਰ, 10 ਦਸੰਬਰ (ਜਸਵਿੰਦਰ ਸਿੰਘ)-ਯੂਨੀਫਾਈਡ ਖੇਡਾਂ ਦੇ ਅੰਡਰ 17, 19 ਲੜਕੇ, ਲੜਕੀਆਂ ਦੇ ਟਰਾਇਲ ਕਪੂਰਥਲਾ ਵਿਖੇ 9 ਦਸੰਬਰ ਨੂੰ ਲਏ ਗਏ | ਇਨ੍ਹਾਂ ਖੇਡਾਂ ਵਿਚ ਕੁਲ 9 ਜ਼ਿਲਿ੍ਹਆਂ ਨੇ ਭਾਗ ਲਿਆ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਨਮਰਤਾ ਭੱਲਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਕੱਲ੍ਹ ਹੋਵੇਗਾ ਅੰਮਿ੍ਤ ਸੰਚਾਰ-ਸੰਤ ਗੁਰਦੀਪ ਸਿੰਘ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਦੇਸ਼ ਵਿਦੇਸ਼ ਵਿਚ ਜਾਣਿਆਂ ਜਾਂਦਾ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ...

ਪੂਰੀ ਖ਼ਬਰ »

ਮੋਗਾ, ਫ਼ਰੀਦਕੋਟ ਤੇ ਫ਼ਿਰੋਜ਼ਪੁਰ ਨਗਰ ਕੌ ਾਸਲਾਂ ਦੇ ਮੁਲਾਜ਼ਮਾਂ ਦੀ ਮੀਟਿੰਗ ਅੱਜ-ਪ੍ਰਧਾਨ ਕੁਲਦੀਪ ਸਿੰਘ

ਨਿਹਾਲ ਸਿੰਘ ਵਾਲਾ, 10 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮਾਂ, ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ ਨੂੰ ਬਣਦੀ ਵੈਟ ਦੀ ਰਕਮ ਅਜੇ ਤੱਕ ਜਾਰੀ ਨਾ ਕਰ ਕੇ ਮਿੳਾੂਸਪਲ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਅਤੇ ਕਈ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਤੇ ਹੈਲਪਰ ਭਲਕੇ ਸੀ.ਡੀ.ਪੀ.ਓ. ਰਾਹੀਂ ਸਰਕਾਰ ਨੂੰ ਭੇਜਣਗੀਆਂ ਮੰਗ ਪੱਤਰ-ਸਰਬਜੀਤ ਕੌਰ

ਨੱਥੂਵਾਲਾ ਗਰਬੀ, 10 ਦਸੰਬਰ (ਸਾਧੂ ਰਾਮ ਲੰਗੇਆਣਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਉੱਪਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਬਾਘਾ ਪੁਰਾਣਾ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 12 ਦਸੰਬਰ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਸਹੋਦਿਆ ਕ੍ਰਿਕਟ ਮੁਕਾਬਲੇ ਵਿਚੋਂ ਹੇਮਕੁੰਟ ਸਕੂਲ ਨੇ ਦੂਜਾ ਸਥਾਨ ਜਿੱਤਿਆ

ਕੋਟ ਈਸੇ ਖਾਂ, 10 ਦਸੰਬਰ (ਯਸ਼ਪਾਲ ਗੁਲਾਟੀ)-ਸੀ.ਬੀ.ਐਸ.ਈ. ਸਹੋਦਿਆ ਸਕੂਲਜ਼ ਕੰਪਲੈਕਸ (ਵੈਸਟ) ਲੁਧਿਆਣਾ ਵਲੋਂ ਜੋ ਕ੍ਰਿਕਟ ਟੂਰਨਾਮੈਂਟ ਵੱਖ ਵੱਖ ਸਕੂਲ ਗਰਾਉਂਡਾ ਵਿਖੇ ਆਯੋਜਿਤ ਕਰਵਾਇਆ ਗਿਆ | ਉਸ ਵਿਚ ਵੱਖ ਵੱਖ ਸਕੂਲਾਂ ਦੀਆਂ ਅੰਡਰ 17 ਅਤੇ 19 ਸਾਲ ਲੜਕੇ ਲੜਕੀਆਂ ...

ਪੂਰੀ ਖ਼ਬਰ »

ਆਰ.ਕੇ.ਐਸ. ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਸਮਾਗਮ

ਮੋਗਾ, 10 ਦਸੰਬਰ (ਰਾਜੇਸ਼ ਕੋਛੜ)-ਨੌਜਵਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਆਰ.ਕੇ.ਐਸ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਿਧਾਇਕ ਹਰਜੋਤ ਕਮਲ ਸਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਜੇ. ਐਮ. ਐਸ. ਇਮੀਗੇ੍ਰਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 10 ਦਸੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ | ਇਸ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮੋਗਾ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ-ਕਮ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਸੰਦੀਪ ਹੰਸ ਦੇ ਲੈਫ. ਕਰਨਲ ਦਰਸ਼ਨ ਸਿੰਘ (ਰਿਟਾ:), ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਮੋਗਾ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ 'ਮਨੁੱਖੀ ਅਧਿਕਾਰ ਦਿਵਸ'

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਨੁੱਖੀ ਅਧਿਕਾਰ ...

ਪੂਰੀ ਖ਼ਬਰ »

ਭੁਪਿੰਦਰਾ ਖ਼ਾਲਸਾ ਸਕੂਲ ਦੇ ਸੋਨ ਤਗਮਾ ਜੇਤੂ ਗਤਕਾ ਖਿਡਾਰੀ ਸਨਮਾਨਿਤ

ਮੋਗਾ, 10 ਦਸੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪਿ੍ੰਸੀਪਲ ਸੁਰਿੰਦਰ ਕੌਰ ਗਿੱਲ ਨੇ ਦੱਸਿਆ ਕਿ ਗਤਕਾ ਖਿਡਾਰੀਆਂ ਨੇ ਸਕੂਲੀ ਰਾਜ ਪੱਧਰੀ ਗਤਕਾ ਅੰਡਰ 19 ਸਾਲ ਸਿੰਗਲ ਸੋਟੀ ਫਾਈਟ ਵਿਅਕਤੀਗਤ ਵਿਚੋਂ ਗੁਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਗਰੀਨ ਵੈਲੀ ਸਕੂਲ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਨਿਹਾਲ ਸਿੰਘ ਵਾਲਾ, 10 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਰੀਨ ਵੈਲੀ ਕਾਨਵੈਂਟ ਸਕੂਲ ਰਣਸੀਂਹ ਰੋਡ ਮੰਡੀ ਨਿਹਾਲ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਨੇ ਪਿਛਲੇ ਦਿਨੀਂ ਫ਼ਤਹਿਗੜ੍ਹ ਕੋਰੋਟਾਣਾ ਵਿਖੇ ਹੋਏ ਬੈਡਮਿੰਟਨ ...

ਪੂਰੀ ਖ਼ਬਰ »

ਤਰਨਦੀਪ ਦਿਉਲ ਨਿਊਜ਼ੀਲੈਂਡ ਦਾ ਸਨਮਾਨ

ਬਿਲਾਸਪੁਰ, 10 ਦਸੰਬਰ (ਸੁਰਜੀਤ ਸਿੰਘ ਗਾਹਲਾ)-ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੇ ਜੰਮਪਲ ਤੇ ਉੱਦਮੀ ਨੌਜਵਾਨ ਤਰਨਦੀਪ ਦਿਉਲ ਨਿਊਜ਼ੀਲੈਂਡ ਦਾ ਪਿੰਡ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਵਰਨ ਬਰਾੜ ਯਾਦਗਾਰੀ ਲਾਇਬ੍ਰੇਰੀ ਟਰੱਸਟ ਦੇ ...

ਪੂਰੀ ਖ਼ਬਰ »

ਬਰਗਾੜੀ ਵਿਖੇ ਆਰਥਿਕ ਜਨਗਣਨਾ ਸਰਵੇ ਦੀ ਕੀਤੀ ਸ਼ੁਰੂਆਤ

ਬਰਗਾੜੀ, 10 ਦਸੰਬਰ (ਲਖਵਿੰਦਰ ਸ਼ਰਮਾ)-ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਸਮੁੱਚੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਟੀਮਾਂ ਭੇਜ ਕੇ ਆਰਥਿਕ ਜਨਗਣਨਾ ਸਰਵੇ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਬਰਗਾੜੀ ਵਿਖੇ ਇਸ ਸਰਵੇ ਦੀ ਸ਼ੁਰੂਆਤ ਦਾ ਰਾਹੁਲ ਡੀਜੀਟਲ ਸਟੂਡੀਓ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਬਾਜਾਖਾਨਾ, 10 ਦਸੰਬਰ (ਜੀਵਨ ਗਰਗ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਾਹਿਬ, ਸਮੂਹ ਸਟਾਫ਼, ਬੀ.ਐਡ. ਅਤੇ ਐਮ.ਐਡ. ਦੀਆਂ ਸਮੂਹ ਵਿਦਿਆਰਥਣਾਂ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਰਾਜ ਸਰਕਾਰ ਮਜ਼ਦੂਰਾਂ ਦੇ ਹੱਕ ਮਾਰਨ 'ਤੇ ਉਤਾਰੂ-ਮਜ਼ਦੂਰ ਯੂਨੀਅਨ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਨਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਇੰਸਟੀਚਿਊਟ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਪੀ.ਏ ਸਪੇਟੀਅਲ ਸੋਲਿਊਸ਼ਅਨਸ ਪ੍ਰਾਈਵੇਟ ਲਿਮਿ. ਕੰਪਨੀ (ਅਪੋਲੋ ਜੀਓਮੈਟਿਕ ਕੈਨੇਡਾ) ਵਲੋਂ ਬਾਬਾ ਫ਼ਰੀਦ ਇੰਸਟੀਚਿਊਟ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਵਿਚ ਕੰਪਨੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਹਿਉਮਨ ਰਾਈਟਸ ਐਾਡ ਐਾਟੀ ਕ੍ਰਾਈਮ ਸੰਸਥਾ ਪੰਜਾਬ ਵਲੋਂ ਅੱਜ ਮਨੁੱਖੀ ਅਧਿਕਾਰ ਦਿਵਸ ਮਨਾਉਂਦਿਆਂ ਕੋਟਕਪੂਰਾ ਦੇ ਬਾਬਾ ਦਿਆਲ ਸਿੰਘ ਚੌਾਕ ਵਿਚ ਵਾਹਨਾਂ ਉਪਰ ਰਿਫ਼ਲੈਕਟਰ ਲਗਾਏ ਗਏ ਜਿਸਦਾ ਰਸਮੀਂ ...

ਪੂਰੀ ਖ਼ਬਰ »

ਸਾਫ਼ਟ ਟੈਨਿਸ 'ਚ ਡੀ. ਸੀ. ਐਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਛਾਏ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)- ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੇ ਤਿੰਨ ਖਿਡਾਰੀਆਂ ਦੀ ਸਾਫ਼ਟ ਟੈਨਿਸ ਵਿਚ ਰਾਸ਼ਟਰੀ ਮੁਕਾਬਲੇ ਲਈ ਚੋਣ ਹੋਈ ਹੈ | ਇਸ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਿ੍ੰਸੀਪਲ ਸ਼ਵਿੰਦਰ ਸੇਠੀ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਏ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਖੁੱਲ੍ਹਾ ਦਰਬਾਰ ਅੱਜ

ਫ਼ਰੀਦਕੋੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਵਿਭਾਗਾਂ ਦੇ ਵੱਖ-ਵੱਖ ਦਫ਼ਤਰਾਂ ਨਾਲ ਸਬੰਧਿਤ ਆਮ ਲੋੋਕਾਂ ਦੀਆਂ ਸ਼ਿਕਾਇਤਾਂ ਤੋੋਂ ਇਲਾਵਾ ਲੋੋਕਾਂ ਦੀ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਹਫ਼ਤੇ ...

ਪੂਰੀ ਖ਼ਬਰ »

ਟੱਚ ਸਕਾਈ ਮੋਗਾ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਹਾਸਲ ਕੀਤੇ 90 ਨੰਬਰ-ਲਵ ਗੋਇਲ

ਮੋਗਾ, 10 ਦਸੰਬਰ (ਅ. ਬ.)-ਫਿਰੋਜ਼ਪੁਰ ਜੀ. ਟੀ. ਰੋਡ 'ਤੇ ਸਥਿਤ ਟੱਚ ਸਕਾਈ ਮੋਗਾ ਦੀ ਵਿਦਿਆਰਥਣ ਅਨਸ਼ਿਕਾ ਸਿੰਗਲਾ ਨੇ ਓਵਰਆਲ 75 ਨੰਬਰ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਲਵ ਗੋਇਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅਨਸ਼ਿਕਾ ...

ਪੂਰੀ ਖ਼ਬਰ »

ਆਰਸੇਟੀ ਮੋਗਾ ਨੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮੋਗਾ, 10 ਦਸੰਬਰ (ਜਸਪਾਲ ਸਿੰਘ ਬੱਬੀ)-ਦੁੱਨੇਕੇ ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਿਖੇ ਡਾਇਰੈਕਟਰ ਵਿਕਾਸ ਡੱਡਵਾਲ ਦੀ ਅਗਵਾਈ ਹੇਠ ਚੱਲ ਰਹੇ ਇੰਟਰਪਨਿਊਰ ਵਿਕਾਸ ਪ੍ਰੋਗਰਾਮ (ਈ.ਡੀ.ਪੀ.), ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 'ਚਾਈਲਡ ਹੈਲਥ' ਸਬੰਧੀ ਵਰਕਸ਼ਾਪ

ਮੋਗਾ, 10 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੌਮੀ ਸਿਹਤ ਮਿਸ਼ਨ ਗਤੀਵਿਧੀਆਂ ਅਧੀਨ ਜ਼ਿਲ੍ਹਾ ਪੱਧਰ 'ਤੇ ...

ਪੂਰੀ ਖ਼ਬਰ »

ਨੰਬਰਦਾਰ ਮੇਜਰ ਸਿੰਘ ਫੂਲੇਵਾਲਾ ਦੇ ਦਿਹਾਂਤ 'ਤੇ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 10 ਦਸੰਬਰ (ਮਾਣੂੰਕੇ/ਟਿਵਾਣਾ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਅਤੇ ਪਰਵਾਸੀ ਭਾਰਤੀ ਚੇਅਰਮੈਨ ਰਣਧੀਰ ਸਿੰਘ ਯੂ. ਐਸ. ਏ. (ਫੂਲੇਵਾਲਾ) ਅਤੇ ਉਨ੍ਹਾਂ ਦੇ ਭਰਾ ਰਛਪਾਲ ਸਿੰਘ ਗਿੱਲ ਦੇ ਸਤਿਕਾਰਯੋਗ ਪਿਤਾ ਮੇਜਰ ਸਿੰਘ ਨੰਬਰਦਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX