ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  1 minute ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 7 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬਾਬਾ ਫ਼ਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਦੀ ਅਰਥੀ ਸਾੜੀ

ਗੁਰੂਹਰਸਹਾਏ, 10 ਦਸੰਬਰ (ਪਿ੍ਥਵੀ ਰਾਜ ਕੰਬੋਜ)-ਨੌਜਵਾਨ ਭਾਰਤ ਸਭਾ ਵਲੋਂ ਫ਼ਰੀਦਕੋਟ ਵਿਖੇ ਜਿਨਸੀ ਜਬਰ ਵਿਰੋਧੀ ਸੰਘਰਸ਼ ਕਮੇਟੀ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਅਤੇ ਡਾਕਟਰ ਸੰਜੇ ਗੁਪਤਾ, ਡਾਕਟਰ ਲੱਜਾ ਦੇਵੀ ਅਤੇ ਵੀ.ਸੀ ਰਾਜ ਬਹਾਦਰ ਨੂੰ ਚੱਲਦਾ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਫ਼ਰੀਦਕੋਟ ਪੁਲੀਸ ਵਲੋਂ ਦਰਜ ਕੀਤੇ ਝੂਠੇ ਪਰਚੇ ਅਤੇ ਐਕਸ਼ਨ ਕਮੇਟੀ ਮੈਂਬਰ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀ ਗਿ੍ਫ਼ਤਾਰੀ ਦੇ ਖਿਲਾਫ਼ ਚਾਂਸਲਰ ਅਤੇ ਪੰਜਾਬ ਸਰਕਾਰ ਦੀ ਅਰਥੀ ਪਿੰਡ ਜੀਵਾ ਅਰਾਈਾ, ਮੋਤੀ ਵਾਲਾ ਅਤੇ ਮੋਹਨ ਕੇ ਉਤਾੜ ਹਲਕਾ ਥਾਣਾ ਗੁਰੂਹਰਸਹਾਏ ਵਿਖੇ ਸਾੜੀ ਗਈ | ਇਸ ਮੌਕੇ ਸੰਬੋਧਨ ਕਰਦੇ ਹੋਏ ਨੌਜਵਾਨ ਭਾਰਤ ਸਭਾ ਦੇ ਸੂਬਾਈ ਆਗੂ ਨੌਨਿਹਾਲ ਸਿੰਘ ਨੇ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਦਾ ਡਾਕਟਰ ਸੰਜੇ ਗੁਪਤਾ, ਜਿਸ ਨੇ ਇਕ ਮਹਿਲਾ ਡਾਕਟਰ ਨਾਲ ਛੇੜ-ਛਾੜ ਕੀਤੀ, ਉਸ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪਰਚਾ ਦਰਜ ਕਰਵਾਉਣ ਲਈ ਪੀੜਤ ਮਹਿਲਾ ਡਾਕਟਰ ਲੰਮੇ ਸਮੇਂ ਤੋਂ ਐਕਸ਼ਨ ਕਮੇਟੀ ਦੇ ਨਾਲ ਮਿਲ ਕੇ ਸੰਘਰਸ਼ ਕਰ ਰਹੀ ਹੈ | ਪਰ ਅਜੇ ਤੱਕ ਦੋਸ਼ੀ ਡਾਕਟਰ ਉੱਪਰ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ | ਯੂਨੀਵਰਸਿਟੀ ਦਾ ਵਾਈਸ ਚਾਂਸਲਰ ਰਾਜ ਬਹਾਦਰ ਦੋਸ਼ੀ ਡਾਕਟਰ ਦਾ ਲਗਾਤਾਰ ਪੱਖ ਪੂਰਦਾ ਹੋਇਆ ਉਸ ਨੂੰ ਪਰਚੇ ਤੋਂ ਬਚਾ ਰਿਹਾ ਹੈ | ਪੰਜਾਬ ਰਾਜ ਦਾ ਗਵਰਨਰ ਵੀ.ਪੀ ਬਦਨੌਰ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀ ਦਾ ਚਾਂਸਲਰ ਵੀ ਹੈ | ਜਿਸ ਕਰਕੇ ਅਜੇ ਤੱਕ ਦੋਸ਼ੀ ਡਾਕਟਰ ਸੰਜੇ ਗੁਪਤਾ ਅਤੇ ਲੱਜਾ ਦੇਵੀ ਦੇ ਖਿਲਾਫ਼ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਹੋਈ, ਜਦਕਿ ਉਸ ਦੇ ਉਲਟ ਫ਼ਰੀਦਕੋਟ ਪੁਲਿਸ ਵਲੋਂ ਐਕਸ਼ਨ ਕਮੇਟੀ ਦੇ ਪੰਜ ਆਗੂ ਲਾਲ ਸਿੰਘ ਗੋਲੇਵਾਲਾ, ਕੇਸ਼ਵ ਆਜ਼ਾਦ, ਗੁਰਪਾਲ ਨੰਗਲ, ਰਾਜਿੰਦਰ ਸਿੰਘ ਅਤੇ ਗੁਰਦਿਆਲ ਭੱਟੀ ਉੱਪਰ ਪਰਚਾ ਦਰਜ ਕਰਕੇ ਐਕਸ਼ਨ ਕਮੇਟੀ ਦੇ ਆਗੂ ਰਾਜਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ | ਉਨ੍ਹਾਂ ਫ਼ਰੀਦਕੋਟ ਜ਼ਿਲ੍ਹੇ ਦੀ ਯੂਨੀਵਰਸਿਟੀ ਦੀ ਇਕ ਮਹਿਲਾ ਡਾਕਟਰ ਇਨਸਾਫ਼ ਲੈਣ ਦੀ ਲੜਾਈ ਲੜਦੀ ਹੋਈ ਪੁਲਿਸ ਦੀਆਂ ਲਾਠੀਆਂ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲਿਆਂ ਦੀ ਮਾਰ ਝੱਲ ਰਹੀ ਹੈ, ਪਰ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਵਿਧਾਇਕ ਵਲੋਂ ਇਸ ਮਾਮਲੇ ਉੱਪਰ ਕਿਸੇ ਤਰ੍ਹਾਂ ਦਾ ਕੋਈ ਬਿਆਨ ਤੱਕ ਨਹੀਂ ਦਿੱਤਾ ਗਿਆ | ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ.ਪੀ ਬਦਨੌਰ ਦੋਵੇਂ ਹੀ ਫ਼ਰੀਦਕੋਟ ਦੀ ਪੀੜਤ ਮਹਿਲਾ ਡਾਕਟਰ ਦੇ ਦੋਸ਼ੀਆਂ ਨਾਲ ਖੜ੍ਹੇ ਹਨ, ਜਿਸ ਕਰਕੇ ਉਸ ਨੂੰ ਹਾਲੇ ਤੱਕ ਇਨਸਾਫ਼ ਨਹੀਂ ਮਿਲ ਸਕਿਆ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਐਕਸ਼ਨ ਕਮੇਟੀ ਦੇ ਆਗੂ ਰਾਜਿੰਦਰ ਸਿੰਘ ਨੂੰ ਜਲਦ ਰਿਹਾਅ ਨਾ ਕੀਤਾ ਗਿਆ ਅਤੇ ਪੀੜਤ ਮਹਿਲਾ ਡਾਕਟਰ ਨੂੰ ਜਲਦ ਇਨਸਾਫ਼ ਨਾ ਦਿੱਤਾ ਗਿਆ ਤਾਂ ਨੌਜਵਾਨ ਭਾਰਤ ਸਭਾ ਇਸ ਖਿਲਾਫ਼ ਆਪਣਾ ਸੰਘਰਸ਼ ਤਿੱਖਾ ਕਰੇਗੀ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਜਸਵੰਤ ਸਿੰਘ ਜੁਆਏ ਵਾਲਾ, ਜਸਵੀਰ ਸਿੰਘ ਜੱਸੀ, ਮੰਗਾ ਸਿੰਘ, ਸਤਨਾਮ ਸਿੰਘ ਮੋਹਨ ਕੇ ਉਤਾੜ, ਬਲਦੇਵ ਸਿੰਘ ਮੋਹਨ ਕੇ ਉਤਾੜ ਅਤੇ ਨਗਿੰਦਰ ਸਿੰਘ ਦੀਪ ਸਿੰਘ ਵਾਲਾ ਹਾਜ਼ਰ ਸਨ |

ਠੇਕੇਦਾਰੀ ਸਿਸਟਮ ਿਖ਼ਲਾਫ਼ ਪੱਲੇਦਾਰਾਂ ਵਲੋਂ ਡੀ. ਸੀ. ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਖ਼ੁਰਾਕ ਵੰਡ ਰਾਜ ਦੀਆਂ ਏਜੰਸੀਆਂ 'ਚ ਸਮਾਨ ਲਦਾਈ ਤੇ ਲੁਹਾਈ ਨੂੰ ਲੈ ਕੇ ਸਰਕਾਰ ਵਲੋਂ ਬਣਾਏ ਗਏ ਠੇਕੇਦਾਰ ਸਿਸਟਮ ਤੋਂ ਦੁਖੀ ਹੋਏ ਪੱਲੇਦਾਰਾਂ ਨੇ ਪੰਜਾਬ ਦੀਆਂ ਸਮੂਹ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਕਾਰਨ ਹੋਏ ਝਗੜੇ 'ਚ 6 ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 10 ਦਸੰਬਰ (ਨਿਰਮਲ ਸਿੰਘ ਗਿੱਲ)-ਥਾਣਾ ਸਦਰ ਫ਼ਿਰੋਜ਼ਪੁਰ ਨੇ ਪੁਰਾਣੀ ਰੰਜਿਸ਼ ਦੇ ਚੱਲਦੇ ਹੋਏ ਝਗੜੇ ਵਿਚ ਕਾਰਵਾਈ ਕਰਦੇ ਹੋਏ 6 ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਰਾਣੇ ਬਾਰੇ ਕੇ ਦੀ ਵਸਨੀਕ ਸ਼ਿੰਦੋ ਬਾਈ ਪਤਨੀ ਗੁਰਚਰਨ ...

ਪੂਰੀ ਖ਼ਬਰ »

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਰਿਕਸ਼ਾ ਸਟੈਂਡ ਦਾ ਉਦਘਾਟਨ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵਾ ਦੇ ਕੰਮਾਂ ਵਿਚ ਮੋਹਰੀ ਸਹਾਰਾ ਕਲੱਬ ਜ਼ੀਰਾ ਵਲੋਂ ਥਾਣਾ ਸਦਰ ਜ਼ੀਰਾ ਦੇ ਨੇੜੇ ਰੇਲਵੇ ਰੋਡ 'ਤੇ ਇਕ ਰਿਕਸ਼ਾ ਸਟੈਂਡ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕੀਤਾ | ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਸੱਟਾਂ ਮਾਰਨ ਦੇ ਦੋਸ਼ ਵਿਚ 4 ਨਾਮਜ਼ਦ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-ਤਹਿਸੀਲ ਜ਼ੀਰਾ ਦੇ ਪਿੰਡ ਬੰਡਾਲਾ ਪੁਰਾਣਾ ਵਿਖੇ ਇਕ ਵਿਅਕਤੀ ਦੀ ਗੜਿਆਂ ਦੀ ਜ਼ਮੀਨ 'ਤੇ ਕਥਿਤ ਤੌਰ 'ਤੇ ਧੱਕੇ ਨਾਲ ਕਬਜ਼ਾ ਕਰਨ ਦੀ ਨੀਯਤ ਨਾਲ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ 4 ...

ਪੂਰੀ ਖ਼ਬਰ »

ਦੋ ਰੋਜ਼ਾ ਗੁਰਮਤਿ ਸਮਾਗਮ ਭਲਕੇ

ਮੁੱਦਕੀ, 10 ਦਸੰਬਰ (ਭੁਪਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਗਿੱਲ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੇ ਪ੍ਰਬੰਧਕ ਮੱਖਣ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਅਤੇ 13 ਦਸੰਬਰ ਦਿਨ ...

ਪੂਰੀ ਖ਼ਬਰ »

ਇਲਾਜ ਤੋਂ ਨਾਖ਼ੁਸ਼ ਲੋਕ ਡਾਕਟਰ ਦੇ ਗਲ ਪੈਂਦਿਆਂ ਹਸਪਤਾਲ ਦੇ ਬਿਨਾਂ ਬਿੱਲ ਦਿੱਤੇ ਮਰੀਜ਼ ਨੂੰ ਲੈ ਗਏ

ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ)-ਸਥਾਨਕ ਇਕ ਨਿੱਜੀ ਹਸਪਤਾਲ ਦੇ ਡਾਕਟਰੀ ਇਲਾਜ ਤੋਂ ਨਾਖ਼ੁਸ਼ ਲੋਕਾਂ ਵਲੋਂ ਡਾਕਟਰ ਨਾਲ ਬਦਸਲੂਕੀ ਕਰਨ ਅਤੇ ਬਿਨਾਂ ਹਸਪਤਾਲ ਦੇ ਬਿਲ ਦਾ ਭੁਗਤਾਨ ਕੀਤਿਆਂ ਮਰੀਜ਼ ਨੂੰ ਜਬਰੀ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ...

ਪੂਰੀ ਖ਼ਬਰ »

ਸਰਹੱਦੋਂ ਪਾਰ ਹੈਰੋਇਨ ਮੰਗਾਉਣ ਵਾਲੇ ਦੋ ਤਸਕਰਾਂ ਨੂੰ 10-10 ਸਾਲ ਕੈਦ, 1-1 ਲੱਖ ਜੁਰਮਾਨਾ

ਫ਼ਿਰੋਜ਼ਪੁਰ, 10 ਦਸੰਬਰ (ਰਾਕੇਸ਼ ਚਾਵਲਾ)-ਭਾਰਤ-ਪਾਕਿਸਤਾਨ ਸਰਹੱਦ ਰਾਹੀਂ ਪਾਕਿਸਤਾਨੀ ਤਸਕਰਾਂ ਕੋਲੋਂ ਹੈਰੋਇਨ ਮੰਗਵਾ ਕੇ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ 10-10 ਸਾਲ ਕੈਦ ਦੀ ਸਜਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੱਲੂਵਾਲੀਏ ਵਾਲਾ ਵਿਖੇ ਲੜਾਈ-ਝਗੜੇ ਦੌਰਾਨ ਦੋ ਵਿਅਕਤੀ ਜ਼ਖ਼ਮੀ, ਮਾਮਲਾ ਦਰਜ

ਮੱਲਾਂਵਾਲਾ, 10 ਦਸੰਬਰ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਤੋਂ ਥੋੜ੍ਹੀ ਦੂਰੀ ਤੇ ਪਿੰਡ ਮੱਲੂਵਾਲੀਏ ਵਾਲਾ ਵਿਚ ਹੋਈ ਲੜਾਈ ਦੌਰਾਨ 2 ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਮੁੱਦਈ ਸੁਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੱਲੂਵਾਲੀਏ ਵਾਲਾ ਨੇ ਪੁਲਿਸ ...

ਪੂਰੀ ਖ਼ਬਰ »

ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਵਾਸਤੇ 14 ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ-ਪਰਮਿੰਦਰ ਪਾਲ ਸਿੰਘ

ਫ਼ਿਰੋਜ਼ਪੁਰ, 10 ਦਸੰਬਰ (ਰਾਕੇਸ਼ ਚਾਵਲਾ)-ਜ਼ਿਲ੍ਹੇ ਦੀਆਂ ਸਮੂਹ ਅਦਾਲਤਾਂ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 14 ਦਸੰਬਰ ਨੂੰ ਕੌਮੀ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਜਾਵੇਗਾ | ਇਨ੍ਹਾਂ ਲੋਕ ਅਦਾਲਤਾਂ ਵਿਚ 1020 ਪ੍ਰੀ ਲਿਟੀਗੇਟਿਵ ਸਟੇਜ ਦੇ ਕੇਸ ਅਤੇ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਆਰਥਿਕ ਮੰਦੀ ਵਿਚੋਂ ਗੁਜ਼ਰ ਰਿਹੈ- ਕਾਮਰੇਡ ਸੇਖੋਂ

ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ)-ਫ਼ੀਸਾਂ 'ਚ ਵਾਧੇ ਦਾ ਵਿਰੋਧ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੇਂਦਰ ਸਰਕਾਰ ਵਲੋਂ ਵਿਦਿਆਰਥੀ ਰੋਹ ਨੂੰ ਦਬਾਉਣ ਦੀ ਕੋਝੀ ਚਾਲ ਹੈ, ਜਿਸ ਦੀ ਸੀ.ਪੀ.ਐਮ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਗੱਲਬਾਤ ...

ਪੂਰੀ ਖ਼ਬਰ »

7 ਸਾਲ ਤੋਂ ਭਗੌੜਾ ਪੁਲਿਸ ਵਲੋਂ ਕਾਬੂ

ਜ਼ੀਰਾ, 10 ਦਸੰਬਰ (ਮਨਜੀਤ ਸਿੰਘ ਢਿੱਲੋਂ)-7 ਸਾਲ ਪਹਿਲਾਂ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕ ਦੋਸ਼ੀ ਨੂੰ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਬੀਰ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 10 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈਆਂ ਜਾਂਦੀਆਂ ਮੁਹਿੰਮਾਂ ਦੇ ਬਾਵਜੂਦ ਨਸ਼ੇ ਦੇ ਵਪਾਰੀ ਅੱਜ ਵੀ ਧੜੱਲੇ ਨਾਲ ਆਪਣੇ ਧੰਦੇ ਨੂੰ ਅੰਜਾਮ ਦੇ ਰਹੇ ਹਨ | ਅਜਿਹੇ ਹੀ ਇਕ ਨਸ਼ੇ ਦੇ ਵਪਾਰੀ ਨੂੰ ਸੀ.ਆਈ.ਏ ਸਟਾਫ਼ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ 12 ਦਸੰਬਰ ਨੂੰ ਸੀ.ਡੀ.ਪੀ.ਓ ਰਾਹੀਂ ਸਰਕਾਰ ਦੇ ਨਾਮ 'ਤੇ ਭੇਜੇ ਜਾਣਗੇ ਮੰਗ ਪੱਤਰ- ਸ਼ੀਲਾ ਰਾਣੀ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਪੰਜਾਬ ਦੇ ਸੱਦੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 12 ਦਸੰਬਰ ਨੂੰ ਸੀ.ਡੀ.ਪੀ.ਓ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸੀ.ਡੀ.ਪੀ.ਓ. ਰਾਹੀਂ ਭੇਜੇ ਜਾਣਗੇ ਮੰਗ ਪੱਤਰ

ਕੁੱਲਗੜ੍ਹੀ, 10 ਦਸੰਬਰ (ਸੁਖਜਿੰਦਰ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਬਲਾਕ ਘੱਲ ਖੁਰਦ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ...

ਪੂਰੀ ਖ਼ਬਰ »

ਮਮਤਾ ਰਾਣੀ ਨੇ ਸਰਕਾਰੀ ਸਕੂਲ ਮੁੰਡੀ ਛੁਰੀ ਮਾਰ ਵਿਖੇ ਬਤੌਰ ਹੈੱਡ ਟੀਚਰ ਚਾਰਜ ਸੰਭਾਲਿਆ

ਮਖੂ, 10 ਦਸੰਬਰ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕੀਤੀ ਗਈ ਸਿੱਧੀ ਭਰਤੀ ਦੌਰਾਨ ਜ਼ੀਰਾ ਦੀ ਮਮਤਾ ਰਾਣੀ ਨੇ ਸਰਕਾਰੀ ਸਕੂਲ ਮੁੰਡੀ ਛੁਰੀ ਮਾਰ ਵਿਖੇ ਬਤੌਰ ਹੈੱਡ ਟੀਚਰ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਦੇ ਚਾਰਜ ਸੰਭਾਲਣ ਮੌਕੇ ਬਲਾਕ ...

ਪੂਰੀ ਖ਼ਬਰ »

ਬੀ.ਐੱਸ.ਐਫ. ਦੇ ਪਹਿਲੇ ਮਹਾਂਵੀਰ ਚੱਕਰ ਵਿਜੇਤਾ ਕਮਾਡੈਂਟ ਆਰ.ਕੇ ਵਧਵਾ ਤੇ ਸਾਥੀਆਂ ਦਾ ਸ਼ਹੀਦੀ ਸਮਾਗਮ ਅੱਜ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-1971 ਦੀ ਭਾਰਤ-ਪਾਕਿ ਜੰਗ ਸਮੇਂ ਦੁਸ਼ਮਣ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਏ ਬੀ.ਐੱਸ.ਐਫ ਦੇ ਪਹਿਲੇ ਮਹਾਂਵੀਰ ਚੱਕਰ ਵਿਜੇਤਾ ਸ਼ਹੀਦ ਆਰ.ਕੇ ਵਧਵਾ ਤੇ ਉਨ੍ਹਾਂ ਦੇ ਸਾਥੀਆਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | 3 ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ 'ਚ ਭਾਗ ਲੈਣ ਲਈ ਸਰਕਾਰੀ ਸਕੂਲ ਲੜਕੇ ਦੇ ਅਥਲੀਟਾਂ ਨੂੰ ਕੀਤਾ ਰਵਾਨਾ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸੰਗਰੂਰ ਵਿਖੇ 11 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਨੈਸ਼ਨਲ ਖੇਡਾਂ ਵਿਚ ਭਾਗ ਲੈਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਦੇ ਐਥਲੀਟਾਂ ਨੂੰ ਅੱਜ ਪਿ੍ੰਸੀਪਲ ਜਗਦੀਪ ਪਾਲ ਸਿੰਘ ਅਤੇ ਲੈਕਚਰਾਰ ਸਰੀਰਕ ...

ਪੂਰੀ ਖ਼ਬਰ »

ਸਕੂਲ ਵੈਨ ਤੇ ਮੋਟਰਸਾਈਕਲ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-ਨਜ਼ਦੀਕੀ ਪਿੰਡ ਲੱਖਾ ਹਾਜੀ ਦੇ ਨਜ਼ਦੀਕ ਹੋਏ ਸਕੂਲ ਵੈਨ ਅਤੇ ਮੋਟਰਸਾਈਕਲ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋਨੋਂ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮਮਦੋਟ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਵਾਸਤੇ ਲਿਜਾਇਆ ਗਿਆ ਹੈ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਰੋਕਣ ਲਈ ਪੁਲਿਸ ਹੋਈ ਚੌਕਸ, ਰਾਤ ਦੀ ਗਸ਼ਤ ਤੇਜ਼

ਗੁਰੂਹਰਸਹਾਏ, 10 ਦਸੰਬਰ (ਹਰਚਰਨ ਸਿੰਘ ਸੰਧੂ)-ਇਲਾਕੇ ਅੰਦਰ ਰਾਤ ਵੇਲੇ ਹੋ ਰਹੀਆਂ ਚੋਰੀਆਂ ਸਮੇਤ ਹੋਰ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਰਾਤ ਸਮੇਂ ਗਸ਼ਤ ਤੇਜ਼ ਕਰ ਦਿੱਤੀ ਹੈ | ਪਿਛਲੇ ਹਫ਼ਤੇ ਭਰ ਤੋਂ ਹੀ ਪੁਲਿਸ ਪਾਰਟੀਆਂ ਇਲਾਕੇ ਪਿੰਡ ਅੰਦਰ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਲਗਾਇਆ ਸਕੂਲਾਂ 'ਚ ਸੈਮੀਨਾਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਬ ਸੈਂਟਰ ਗੱਟੀ ਰਾਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਰਜਿੰਦਰ ਮਨਚੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੈਲਥ ਵਿਭਾਗ ਦੇ ਅਧਿਕਾਰੀ ਮਨਜੀਤ ਕੁਮਾਰ ਵਲੋਂ ਲੋਕਾਂ ...

ਪੂਰੀ ਖ਼ਬਰ »

ਬੀ.ਐੱਸ.ਐਫ ਦੀ 29 ਬਟਾਲੀਅਨ ਵਲੋਂ ਅੰਗਹੀਣਾਂ ਨੂੰ ਅੱਜ ਵੰਡੇ ਜਾਣਗੇ ਟਰਾਈਸਾਈਕਲ

ਮਮਦੋਟ, 10 ਦਸੰਬਰ (ਜਸਬੀਰ ਸਿੰਘ ਕੰਬੋਜ)-ਬੀ.ਐੱਸ.ਐਫ ਦੇ ਮਹਾਂਵੀਰ ਚੱਕਰ ਵਿਜੇਤਾ ਕਮਾਡੈਂਟ ਸ਼ਹੀਦ ਆਰ.ਕੇ ਵਧਵਾ ਅਤੇ ਸਾਥੀਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੱਜ 11 ਦਸੰਬਰ ਨੂੰ ਅੰਗਹੀਣਾਂ ਨੂੰ ਬੀ.ਐਸ.ਐਫ ਦੀ 29 ਬਟਾਲੀਅਨ ਦੀ ਤਰਫ਼ੋਂ ਟਰਾਈਸਾਈਕਲ ਵੰਡੇ ਜਾਣਗੇ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਯੂਨੀਅਨ ਮੁੜ ਸੰਘਰਸ਼ ਦੇ ਰੌਾਅ 'ਚ

ਗੁਰੂਹਰਸਹਾਏ, 10 ਦਸੰਬਰ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ ਉੱਪਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ 12 ਦਸੰਬਰ ਨੂੰ ...

ਪੂਰੀ ਖ਼ਬਰ »

ਸਰਹੱਦੀ ਤੇ ਦਰਿਆਈ ਖੇਤਰ ਵਾਸੀਆਂ ਦੀਆਂ ਲੋੜਾਂ ਪਹਿਲ ਦੇ ਆਧਾਰ 'ਤੇ ਕਰਾਂਗੇ ਪੂਰੀਆਂ-ਪਿੰਕੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਸਤਲੁਜ ਦਰਿਆ 'ਤੇ ਸਥਿਤ ਪਿੰਡ ਦੇ ਲੋਕਾਂ ਦੀ ਇਕ ਵੱਡੀ ਸਮੱਸਿਆ ਨੂੰ ਹੱਲ ਕਰਦਿਆਂ 4 ਵੱਡੇ ਬੇੜੇ ਅਤੇ 3 ਕਿਸ਼ਤਾਂ ਲੋਕਾਂ ਨੂੰ ਸੌਾਪੀਆਂ ਹਨ, ਜਿਸ ਦਾ ਸਿੱਧਾ ਫ਼ਾਇਦਾ ਦਰਿਆ ਨਾਲ ...

ਪੂਰੀ ਖ਼ਬਰ »

ਡਾਕਟਰ, ਦਵਾਈਆਂ ਦੀ ਪੂਰਤੀ ਸਬੰਧੀ ਡਿਪਟੀ ਕਮਿਸ਼ਨਰ ਨੇ ਲਿਖਿਆ ਪ੍ਰਮੁੱਖ ਸਕੱਤਰ ਨੂੰ ਪੱਤਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਰਕਾਰ ਦੇ ਦਾਅਵਿਆਂ ਦੇ ਉਲਟ ਸਰਕਾਰੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਡਾਕਟਰਾਂ ਅਤੇ ਦਵਾਈਆਂ ਦੀ ਘਾਟ ਕਾਰਨ ਚਿੱਟਾ ਹਾਥੀ ਸਾਬਿਤ ਹੋ ਰਿਹਾ ਹੈ, ਉਥੇ ਬਿਮਾਰਾਂ ਨੂੰ ਇਲਾਜ ਮਿਲਣ ਦੀ ਜਗ੍ਹਾ ਤਾਇਨਾਤ ਸਟਾਫ਼ ਅੱਗੇ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ ਦੀ ਟੀਮ ਨੇ ਮਾਰੀਆਂ ਮੱਲਾਂ

ਫ਼ਾਜ਼ਿਲਕਾ, 10 ਦਸੰਬਰ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ 65ਵੀਆਂ ਸੂਬਾ ਪੱਧਰੀ ਖੇਡਾਂ ਵਿਚ ਟੈਗੋਰ ਮਾਡਰਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕ ਵਾਰ ਫਿਰ ਤੋਂ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਿਸਾਨ ਆਗੂ ਦੀ ਗਿ੍ਫ਼ਤਾਰੀ ਤੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਦੋਸ਼ੀਆਂ ਨੂੰ ਕਲੀਨ ਚਿਟ ਦੇਣ ਿਖ਼ਲਾਫ਼ ਪ੍ਰਦਰਸ਼ਨ

ਫ਼ਾਜ਼ਿਲਕਾ, 10 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਾਥੀ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਗਿ੍ਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ ਮਾਮਲੇ 'ਚ ਮਹਿਲਾ ਡਾਕਟਰ ਨੂੰ ਇਨਸਾਫ਼ ਦੇਣ ਦੀ ...

ਪੂਰੀ ਖ਼ਬਰ »

ਸਕੂਲ ਨੂੰ ਸਵਾ ਲੱਖ ਰੁਪਏ ਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਅਬੋਹਰ, 10 Ñਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਭੰਗਰਖੇੜਾ ਨੂੰ ਇਕ ਲੱਖ ਛੱਬੀ ਹਜ਼ਾਰ ਰੁਪਏ ਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ | ਸਕੂਲ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਪਿੰਡ ਦੀ ਸਰਪੰਚ ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਵਲੋਂ ਫ਼ਿਰੋਜ਼ਪੁਰ ਦੇ ਜੇਲ੍ਹ ਸੁਪਰਡੈਂਟ ਨੂੰ ਖ਼ੁਦ ਪੇਸ਼ ਹੋ ਕੇ ਜਵਾਬ ਦੇਣ ਦਾ ਆਦੇਸ਼

ਫ਼ਿਰੋਜ਼ਪੁਰ, 10 ਦਸੰਬਰ (ਰਾਕੇਸ਼ ਚਾਵਲਾ)-ਜੇਲ੍ਹ 'ਚ ਗੰਭੀਰ ਰੂਪ ਵਿਚ ਬਿਮਾਰ ਇਕ ਹਵਾਲਾਤੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਫਟਕਾਰ ਲਗਾਉਂਦੇ ਹੋਏ ਮਾਮਲੇ ਦੀ ਅਗਲੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਜਲ ਸਰੋਤ ਵਿਭਾਗੀ ਮੁਲਾਜ਼ਮ ਵਲੋਂ ਰੋਸ ਰੈਲੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਮਨਿਸਟਰੀਅਲ ਜਥੇਬੰਦੀ ਵਲੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਹੜਤਾਲ ਕਰਕੇ ਸਰਕਾਰ ਦੇ ਿਖ਼ਲਾਫ਼ ਰੋਸ ਰੈਲੀ ਕੀਤੀ ਗਈ, ਜਿਸ ਵਿਚ ਸੰਘਰਸ਼ ਕਮੇਟੀ ਦੇ ਮਨਿਸਟਰੀਅਲ ਯੂਨੀਅਨ ਦੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਿਖ਼ਲਾਫ਼ ਲੋਕ ਨਿਰਮਾਣ ਵਿਭਾਗ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਧਰਨਾ ਮਾਰਿਆ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਵਲੋਂ ਤਨਖਾਹ ਨਾ ਜਾਰੀ ਕਰਨ ਦੇ ਰੋਸ ਵਜੋਂ ਸਾਂਝਾ ਮੁਲਾਜਮ ਮੰਚ ਦੇ ਸੱਦੇ 'ਤੇ ਪੀ.ਐੱਸ.ਐਮ.ਐੱਸ.ਯੂ. ਦੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਦੇ ਮੁਲਾਜ਼ਮ ਵਲੋਂ ਕੰਮ ਛੋੜ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਬੋਹਰ, 10 Ñਦਸੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਐਾਜਲ ਵਰਲਡ ਪੱਲੇ ਵੇ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਅੱਜ ਸਕੂਲ ਵਿਚ ਬੱਚਿਆਂ ਦੇ ਲਈ ਸ਼ੇਪ ਲਰਨਿੰਗ ਟਕਟੀਵਿਟੀ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਲੱਖੇਵਾਲੀ 'ਚ ਸਭਿਆਚਾਰਕ ਮੁਕਾਬਲੇ ਕਰਵਾਏ

ਮੰਡੀ ਰੋੜਾਂਵਾਲੀ, 10 ਦਸੰਬਰ (ਮਨਜੀਤ ਸਿੰਘ ਬਰਾੜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਚੌਥੀ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ...

ਪੂਰੀ ਖ਼ਬਰ »

ਚੇਅਰਮੈਨ ਕਰੁਣਾ ਚੰਦਕ ਨੂੰ ਮਿਲਿਆ ਵਫ਼ਦ

ਸ੍ਰੀਗੰਗਾਨਗਰ, 10 ਦਸੰਬਰ (ਦਵਿੰਦਰਜੀਤ ਸਿੰਘ)-ਨਗਰ ਕੌਾਸਲ ਦੇ ਨਵੇਂ ਚੁਣੇ ਗਏ ਚੇਅਰਮੈਨ ਕਰੁਣਾ ਚੰਦਕ ਨਾਲ ਮੁਲਾਕਾਤ ਕਰਦਿਆਾ ਟਾਊਨ ਵੈਂਡਿੰਗ ਕਮੇਟੀ ਦੇ ਮੈਂਬਰਾਾ ਨੇ ਸਮੱਸਿਆਵਾਾ ਦੇ ਹੱਲ ਕਰਨ ਲਈ ਮੰਗ ਪੱਤਰ ਦਿੱਤਾ ¢ ਵੈਂਡਿੰਗ ਕਮੇਟੀ ਦੇ ਪ੍ਰਧਾਨ ਰਾਕੇਸ਼ ...

ਪੂਰੀ ਖ਼ਬਰ »

ਚਾਰ ਮੈਡੀਕਲ ਸਟੋਰ ਦੇ ਲਾਇਸੈਂਸ ਮੁਅੱਤਲ ਤੇ ਇਕ ਦਾ ਰੱਦ

ਸ੍ਰੀਗੰਗਾਨਗਰ, 10 ਦਸੰਬਰ (ਦਵਿੰਦਰਜੀਤ ਸਿੰਘ)-ਜ਼ਿਲੇ੍ਹ ਦੇ ਵੱਖ-ਵੱਖ ਮੈਡੀਕਲ ਸਟੋਰਾਾ ਦੀ ਜਾਾਚ ਦੌਰਾਨ ਡਰੱਗ ਵਿਭਾਗ ਦੁਆਰਾ ਪਾਈਆਾ ਬੇਨਿਯਮੀਆਂ ਕਾਰਨ ਚਾਰ ਮੈਡੀਕਲ ਸਟੋਰਾਾ ਦੀਆਂ ਇਜਾਜ਼ਤ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਕ ਨੂੰ ਰੱਦ ਕਰ ਦਿੱਤਾ ਗਿਆ ਹੈ¢ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਅਗਵਾ ਕਰਕੇ ਮਾਰਕੁੱਟ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ , 10 ਦਸੰਬਰ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਵਾਲੇ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਵਰਨਦੀਪ ਪੁੱਤਰ ਕ੍ਰਿਸ਼ਨ ਚੰਦ ਵਾਸੀ ਪਿੰਡ ਚਿਮਨੇ ਵਾਲਾ ...

ਪੂਰੀ ਖ਼ਬਰ »

ਪਿ੍ੰਸੀਪਲ ਰਤਨਦੀਪ ਕੌਰ ਸੰਭਾਲਿਆ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦਾ ਕਾਰਜਭਾਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜੀਦਪੁਰ ਵਿਖੇ ਰਮਨਦੀਪ ਕੌਰ ਨੇ ਸਕੂਲ ਦੇ ਪਿ੍ੰਸੀਪਲ ਵਜੋਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਮੰਗਾਂ ਸਬੰਧੀ ਸੌ ਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮਲਟੀਪਰਪਜ਼ ਹੈਲਥ ਵਰਕਰ ਮੇਲ ਯੂਨੀਅਨ ਪੰਜਾਬ ਦੇ ਸੱਦੇ 'ਤੇ ਇਕਾਈ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਚੰਦਰ ਗੈਂਦ ਰਾਹੀਂ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜੇਤੂ ਖੁਸ਼ਪ੍ਰੀਤ ਸਿੰਘ ਦਾ ਮੁੱਦਕੀ ਪੁੱਜਣ 'ਤੇ ਭਰਵਾਂ ਸਵਾਗਤ

ਮੁੱਦਕੀ, 10 ਦਸੰਬਰ (ਭੁਪਿੰਦਰ ਸਿੰਘ)-ਅੱਜ ਇੱਥੋਂ ਨਜ਼ਦੀਕੀ ਪਿੰਡ ਲੋਹਾਮ ਦੇ ਖੁਸ਼ਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਬਰਾੜ ਦਾ ਹੈਦਰਾਬਾਦ (ਤਿਲੰਗਾਨਾ) ਵਿਚ 3 ਤੋਂ 7 ਦਸੰਬਰ ਤੱਕ ਹੋਈ 38ਵੀਂ ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਵਿਚ 500 ਮੀਟਰ ਅਤੇ 2 ਕਿੱਲੋਮੀਟਰ ...

ਪੂਰੀ ਖ਼ਬਰ »

ਦੂਸਰਾ ਵਿਸ਼ਾਲ ਮਸੀਹ ਸੰਮੇਲਨ 28 ਨੂੰ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਦੇ ਵਿਚ ਪਾਸਟਰ ਐਨਥਨੀ ਸੋਨੀ ਦੇ ਚਰਚ ਵਿਚ ਦਾ ਪਾਵਰ ਆਫ਼ ਕਿ੍ਸਚਨ ਯੂਥ ਵਲੋਂ 28 ਦਸੰਬਰ ਨੂੰ ਕਰਵਾਏ ਜਾ ਰਹੇ ਮਸੀਹ ਸੰਮੇਲਨ ਨੂੰ ਲੈ ਕੇ ਭਾਈਚਾਰਾ ਦੇ ਆਗੂ ਨੇ ਮੀਟਿੰਗ ਕੀਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਯੂਥ ਵਿੰਗ ਦੀ ਚੋਣ ਜਤਿੰਦਰ ਸਿੰਘ ਥਿੰਦ ਜ਼ਿਲ੍ਹਾ ਪ੍ਰਧਾਨ ਤੇ ਤੇਜਿੰਦਰ ਸਿੰਘ ਦਿਉਲ ਮੈਂਬਰ ਕੋਰ ਕਮੇਟੀ ਨਿਯੁਕਤ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਨੌਜਵਾਨ ਵਰਗ ਨੂੰ ਸਮਾਜ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਵੱਧ ਤੋਂ ਵੱਧ ਨੌਜਵਾਨ ਵਰਗ ਨੂੰ ਨਾਲ ਜੋੜਨ ਲਈ ਗਠਿਤ ਕੀਤੇ ਜਾ ਰਹੇ ਯੂਥ ਵਿੰਗ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰ ਐਸੋਸੀਏਸ਼ਨ ਨੇ ਕੀਤੀ ਪਿ੍ੰਸੀਪਲ ਦੀ ਕੁੱਟਮਾਰ ਕਰਨ ਦੀ ਨਿਖੇਧੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਐਜੂਕੇਸ਼ਨ ਸਰਵਿਸਿਜ਼ ਆਫ਼ੀਸਰ ਐਸੋਸੀਏਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਗੀਰ ਦੀ ਪਿ੍ੰਸੀਪਲ ਜਸਬੀਰ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਦੇ ਪਿ੍ੰਸੀਪਲ ਬੀਰਬਲ ਆਦਿ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਕੈਂਪਸ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਉਦਘਾਟਨ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਦੇ ਡਾਇਰੈਕਟਰ ਡਾ: ਟੀ.ਐੱਸ. ਸਿੱਧੂ ਦੀ ਅਗਵਾਈ ਵਿਚ 'ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ' ਅਧੀਨ ਸੰਸਥਾ ਦੇ ਕੰਪਿਊਟਰ ਸਾਇੰਸ ਤੇ ਇੰਜੀ: ਅਤੇ ਕੰਪਿਊਟਰ ਐਪਲੀਕੇਸ਼ਨ ਵਿਭਾਗ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਪਬਲਿਕ ਸਕੂਲ ਦੀ ਗਤਕਾ ਟੀਮ ਵਲੋਂ 65ਵੀਂ ਰਾਜ ਪੱਧਰੀ ਸਕੂਲ ਖੇਡਾਂ ਵਿਚ ਤੀਸਰਾ ਸਥਾਨ

ਗੁਰੂਹਰਸਹਾਏ 10 ਦਸੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 65ਵੀਂ ਪੰਜਾਬ ਰਾਜ ਸਕੂਲ ਖੇਡ ਗਤਕਾ ਪ੍ਰਤੀਯੋਗਤਾ ਜੋ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਚ ਮਿਤੀ 5 ਦਸੰਬਰ 2019 ਤੋਂ ਲੈ ਕੇ 9 ਦਸੰਬਰ 2019 ਤੱਕ ਕਰਵਾਈ ਗਈ | ਇਸ ਪ੍ਰਤੀਯੋਗਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX