ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  1 minute ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਬਠਿੰਡਾ /ਮਾਨਸਾ

ਨਗਰ ਪੰਚਾਇਤ ਤੋੜ ਕੇ ਮੁੜ ਗ੍ਰਾਮ ਪੰਚਾਇਤ ਬਣਾਉਣ ਸਬੰਧੀ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ

ਲਹਿਰਾ ਮੁਹੱਬਤ, 10 ਦਸੰਬਰ (ਭੀਮ ਸੈਨ ਹਦਵਾਰੀਆ)-ਪਿੰਡ ਲਹਿਰਾ ਮੁਹੱਬਤ ਦੀ ਨਗਰ ਪੰਚਾਇਤ ਨੂੰ ਤੋੜ ਕੇ ਦੁਬਾਰਾ ਤੋਂ ਗ੍ਰਾਮ ਪੰਚਾਇਤ ਬਣਾਉਣ ਸਬੰਧੀ ਚੱਲ ਰਹੇ ਸੰਘਰਸ਼ ਤਹਿਤ ਐਕਸ਼ਨ ਕਮੇਟੀ ਦੀ ਮੀਟਿੰਗ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ | ਇਸ ਮੌਕੇ ਇਨਕਲਾਬੀ ਕੇਂਦਰ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਲਹਿਰਾ ਨੇ ਕਿਹਾ ਕਿ ਸਾਲ 2014 ਵਿਚ ਇੱਥੋਂ ਦੀ ਗ੍ਰਾਮ ਪੰਚਾਇਤ ਨੂੰ ਤੋੜ ਕੇ ਨਗਰ ਪੰਚਾਇਤ ਬਣਾ ਦਿੱਤਾ ਗਿਆ ਸੀ ਪ੍ਰੰਤੂ ਇਸ ਬਾਰੇ ਲੋਕਾਂ ਦੇ ਕੋਈ ਇਤਰਾਜ਼ ਨਹੀਂ ਸੁਣੇ ਗਏ ਸਗੋਂ ਪਿੰਡ ਵਾਸੀਆਂ ਦੇ ਵਿਰੋਧ ਦੇ ਬਾਵਜੂਦ ਧੱਕੇ ਨਾਲ ਨਗਰ ਪੰਚਾਇਤ ਬਣਾ ਦਿੱਤੀ ਗਈ | ਨਗਰ ਪੰਚਾਇਤ ਬਣਨ ਨਾਲ ਇੱਥੇ ਕਿਸਾਨਾਂ/ਮਜ਼ਦੂਰਾਂ 'ਤੇ ਵੱਡੀ ਪੱਧਰ 'ਤੇ ਟੈਕਸ ਮੜੇ੍ਹ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਪਿੰਡ ਨਿਰੋਲ ਹੀ ਪੇਂਡੂ ਏਰੀਆ ਹੈ, ਜਿੱਥੇ ਵੱਡੀ ਪੱਧਰ 'ਤੇ ਕਿਸਾਨ/ਮਜ਼ਦੂਰ ਵਸਦੇ ਹਨ, ਮੁੱਖ ਧੰਦਾ ਖੇਤੀ/ਮਜ਼ਦੂਰੀ ਤੋਂ ਬਿਨਾਂ ਹੋਰ ਕੋਈ ਬਿਜ਼ਨਸ ਨਹੀਂ ਹੈ | ਖੇਤੀ ਧੰਦਾ ਲਾਹੇਵੰਦ ਨਾ ਹੋਣ ਅਤੇ ਮਜ਼ਦੂਰਾਂ ਦੀ ਦਿਹਾੜੀ ਘੱਟ ਹੋਣ ਕਰਕੇ ਲੋਕਾਂ ਦਾ ਗੁਜ਼ਾਰਾ ਕਰਨਾ ਬੜਾ ਹੀ ਮੁਸ਼ਕਿਲ ਹੈ | ਇਸ ਦੌਰਾਨ ਮਤਾਟ ਪਾਸ ਕੀਤਾ ਗਿਆ ਕਿ ਜੇਕਰ ਕਿਸਾਨਾਂ/ਮਜ਼ਦੂਰਾਂ ਤੋਂ ਜਬਰੀ ਟੈਕਸ ਵਸੂਲ ਕੀਤਾ ਗਿਆ ਤਾਂ ਸੰਘਰਸ਼ ਨੂੰ ਤੇਜ਼ ਕਰਦਿਆਂ ਆਉਂਦੇ ਦਿਨਾਂ ਵਿਚ ਧਰਨਾ ਦਿੱਤਾ ਜਾਵੇਗਾ | ਪਾਸ ਮਤਿਆਂ ਸਬੰਧੀ ਲੋਕਾਂ ਨੇ ਹੱਥ ਖੜੇ ਕਰਕੇ ਹੁੰਗਾਰਾ ਭਰਿਆ | ਮੀਟਿੰਗ ਤੋਂ ਤੁਰੰਤ ਬਾਅਦ ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਸ. ਗੁਰਦਾਸ ਸਿੰਘ ਨੰੂ ਪਿੰਡ ਵਾਸੀਆਂ ਦੇ ਦਸਤਖਤਾਂ ਵਾਲਾ ਮੰਗ ਪੱਤਰ ਸੌਾਪਦਿਆਂ ਉਕਤ ਮੰਗ ਪੱਤਰ ਉੱਚ ਅਧਿਕਾਰੀਆਂ ਤੱਕ ਭੇਜਣ, ਜਬਰੀ ਪ੍ਰਾਪਰਟੀ ਟੈਕਸ ਨਾ ਵਸੂਲੇ ਜਾਣ, ਲੋਕਾਂ ਦੀ ਖੱਜਲ ਖ਼ੁਆਰੀ ਬੰਦ ਕਰਨ ਅਤੇ ਨਗਰ ਪੰਚਾਇਤ ਨੂੰ ਤੋੜ ਕੇ ਗ੍ਰਾਮ ਪੰਚਾਇਤ ਬਣਾਏ ਜਾਣ ਦੀ ਮੰਗ ਕੀਤੀ ਗਈ ਤਾਂ ਕਿ ਪੇਂਡੂ ਸਹੂਲਤਾਂ ਬਹਾਲ ਹੋ ਸਕਣ | ਐਕਸ਼ਨ ਕਮੇਟੀ ਵੱਲੋਂ ਇਸ ਮੁੱਦੇ 'ਤੇ ਸਮੁੱਚੀ ਨਗਰ ਪੰਚਾਇਤ ਨਾਲ ਮੀਟਿੰਗ ਵੀ ਕੀਤੀ ਗਈ | ਜਿਸ ਵਿਚ ਕਮੇਟੀ ਮੈਂਬਰਜ਼ ਗੁਰਵਿੰਦਰ ਸਿੰਘ ਗੁਰਾ, ਕੁਲਦੀਪ ਸਿੰਘ, ਦਲਜੀਤ ਸਿੰਘ, ਰਾਮਪਾਲ ਸਿੰਘ, ਜਗਸੀਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਕਰਮਾ, ਸੁਰਜੀਤ ਸਿੰਘ, ਰੂਪ ਸਿੰਘ ਨੰਬਰਦਾਰ, ਐਕਸ ਸਰਵਿਸਮੈਨ ਦਰਸ਼ਨ ਸਿੰਘ, ਗੁਰਤੇਜ ਸਿੰਘ, ਹਰਪਾਲ ਸਿੰਘ, ਡਾ. ਨਰਿੰਦਰ ਕੁਮਾਰ, ਜਰਨੈਲ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਜਿਉਣ ਸਿੰਘ, ਜਗਸੀਰ ਸਿੰਘ ਸੀਰਾ ਅਤੇ ਜਗਦੇਵ ਸਿੰਘ 'ਜੱਗਾ' ਆਦਿ ਸ਼ਾਮਿਲ ਸਨ |

ਕਿਸਾਨ ਜਥੇਬੰਦੀਆਂ ਨੇ ਪਾਵਰਕਾਮ ਦੇ ਐਕਸੀਅਨ ਦਫ਼ਤਰ ਅੱਗੇ ਲਗਾਏ ਰੋਸ ਧਰਨੇ

ਮਾਨਸਾ, 10 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦਿਨ ਦੇ ਗਰੁੱਪ ਵਿਚ ਬੰਦ ਕਰਨ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ ਤੇ ਡਕੌਾਦਾ) ਵਲੋਂ ਪਾਵਰਕਾਮ ਦੇ ਸਥਾਨਕ ਐਕਸੀਅਨ ਦਫ਼ਤਰ ਅੱਗੇ ਰੋਸ ਧਰਨੇ ਦੇ ਕੇ ਅਧਿਕਾਰੀਆਂ ...

ਪੂਰੀ ਖ਼ਬਰ »

ਪੁਲਾਂ ਦੀਆਂ ਟੁੱਟੀਆਂ ਸੁਰੱਖਿਆ ਦੀਵਾਰਾਂ ਕਰਕੇ ਹਾਦਸਾ ਹੋਣ ਦਾ ਖਦਸ਼ਾ

ਕਾਲਾਂਵਾਲੀ, 10 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਝੋਰੜਰੋਹੀ ਵਿਚੋਂ ਦੀ ਲੰਘਦੇ ਬੜਾਗੁੜਾ ਰਜਵਾਹੇ ਦੇ ਦੋ ਵੱਖ-ਵੱਖ ਮਾਰਗਾਂ ਉੱਤੇ ਬਣੇ ਤੰਗ ਪੁਲਾਂ ਦੀਆਂ ਪਿਛਲੇ ਕਾਫ਼ੀ ਸਮੇਂ ਸੁਰੱਖਿਆ ਦੀਵਾਰਾਂ ਟੁੱਟੀਆਂ ਹੋਈਆਂ ਹਨ ਜਿਸ ਕਰਕੇ ਇੱਥੋਂ ਲੰਘਣ ...

ਪੂਰੀ ਖ਼ਬਰ »

ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ-9 ਵਿਅਕਤੀ ਗਿ੍ਫ਼ਤਾਰ

ਮਾਨਸਾ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਸੁਲਫ਼ਾ, ਚਾਲੂ ਭੱਠੀ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਡਾ: ਨਰਿੰਦਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਮੋਟਰ ਸਾਈਕਲ ਬਰਾਮਦ-ਚਾਲਕ ਮੌਕੇ 'ਤੋਂ ਫ਼ਰਾਰ

ਰਾਮਾਂ ਮੰਡੀ, 10 ਦਸੰਬਰ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏ. ਐਸ. ਆਈ. ਮੱਖਣ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਨੇੜਲੇ ਪਿੰਡ ਕਣਕਵਾਲ ਦੇ ਨਾਲ ਲੱਗਦੀ ਹਰਿਆਣਾ ਸੂਬੇ ਦੀ ਹੱਦ ਵਿਚੋਂ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕਾਂ ਦੀ ਮੁਰੰਮਤ 'ਚ ਦੇਰੀ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਨਥਾਣਾ, 10 ਦਸੰਬਰ (ਗੁਰਦਰਸ਼ਨ ਲੁੱਧੜ)-ਪਿੰਡ ਪੂਹਲਾ ਨਿਵਾਸੀਆਂ ਨੇ ਮੁੱਖ ਸੜਕ 'ਤੇ ਸਥਿਤ ਨਹਿਰ ਦੇ ਪੁਲ 'ਤੇ ਧਰਨਾ ਲਗਾ ਕੇ ਖ਼ਸਤਾ ਸੜਕਾਂ ਦੀ ਮੁਰੰਮਤ ਵਿਚ ਕੀਤੀ ਜਾ ਰਹੀ ਦੇਰੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਜਨਤਕ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ ਸ਼ਾਮ 5 ਤੋਂ 8 ਵਜੇ ਤੱਕ ਵੀ ਸੇਵਾਵਾਂ ਮੁਹੱਈਆ ਕਰਵਾਉਣਗੇ- ਡੀ. ਸੀ.

ਬਠਿੰਡਾ, 10 ਦਸੰਬਰ (ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੇਵਾ ਕੇਂਦਰ ਦਫ਼ਤਰੀ ਸਮੇਂ ਤੋਂ ਬਾਅਦ ਵੀ ਸ਼ਾਮ 5 ਤੋਂ 8 ਵਜੇ ਤੱਕ ਆਪਣੀਆਂ ਸੇਵਾਵਾਂ ਮੁਹੱਈਆ ਕਰਵਾਉਣਗੇ | ਸੂਬਾ ਸਰਕਾਰ ਵਲੋਂ ਇਹ ਫ਼ੈਸਲਾ ਨੌਕਰੀਪੇਸ਼ਾ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਦੀ ਆਯੂਸ਼ੀ ਕਾਮਰਾ ਨੇ ਰਾਜ ਪੱਧਰੀ ਮੁਕਾਬਲੇ 'ਧੀ ਪੰਜਾਬ ਦੀ' ਵਿਚ ਤੀਜਾ ਸਥਾਨ ਕੀਤਾ ਹਾਸਲ

ਬਠਿੰਡਾ, 10 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਹਰ ਸਾਲ ਦੀ ਤਰ੍ਹਾਂ ਨੈਸ਼ਨਲ ਯੂਥ ਵੈੱਲਫੇਅਰ ਕਲੱਬ, ਫ਼ਰੀਦਕੋਟ ਵਲੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ 19ਵਾਂ ਰਾਜ ਪੱਧਰੀ ਸੰੁਦਰਤਾ ਅਤੇ ਸੱਭਿਆਚਾਰਕ ਮੁਕਾਬਲਾ 'ਧੀ ਪੰਜਾਬ ਦੀ' ਦਾ ਆਯੋਜਨ ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰ ਬਠਿੰਡਾ ਵਲੋਂ ਚਾਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਬਿੱਲ ਲੈਣ ਤੋਂ ਕੀਤੀ ਕੋਰੀ ਨਾਂਹ

ਰਾਮਪੁਰਾ ਫੂਲ, 10 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਦੇ ਖ਼ਜ਼ਾਨੇ ਦਾ ਦਿਵਾਲਾ ਨਿੱਕਲ ਗਿਆ ਹੈ | ਖ਼ਜ਼ਾਨਾ ਦਫ਼ਤਰ ਬਠਿੰਡਾ ਨੇ ਚਾਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਬਿੱਲ ਲੈਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ | ਜ਼ਿਲ੍ਹਾ ਖ਼ਜ਼ਾਨਾ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਰਾਮਾਂ ਮੰਡੀ, 10 ਦਸੰਬਰ-(ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਕਰਾਉਣ ਸਬੰਧੀ ਪਾਵਰਕਾਮ ਜਥੇਬੰਦੀਆਂ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ

ਮੌੜ ਮੰਡੀ, 10 ਦਸੰਬਰ (ਲਖਵਿੰਦਰ ਸਿੰਘ ਮੌੜ)- ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਸਾਂਝੇ ਤੌਰ 'ਤੇ ਮੰਡਲ ਦਫ਼ਤਰ ਮੌੜ ਵਿਖੇ ਆਪਣੀਆਂ ਮੰਗਾਂ ਲਈ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਵੀ ਸਾੜੀ ਗਈ | ਇਸ ਮੌਕੇ ਮੁਲਾਜਮ ਜਥੇਬੰਦੀਆਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

-ਮਾਮਲਾ ਬਿਨਾਂ ਕਤਲ ਹੋਏ ਨੌਜਵਾਨ ਦੇ ਕਤਲ ਸਬੰਧੀ ਪਰਚਾ ਦਰਜ ਕਰਨ ਦਾ-

ਹਾਈ ਕੋਰਟ ਵਲੋਂ ਆਈ.ਜੀ. ਬਠਿੰਡਾ ਨੂੰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ 'ਤੇ ਕਾਰਵਾਈ ਕਰਨ ਦੇ ਨਿਰਦੇਸ਼

ਬਠਿੰਡਾ, 10 ਦਸੰਬਰ (ਕੰਵਲਜੀਤ ਸਿੰਘ ਸਿੱਧੂ , ਸੁਖਵਿੰਦਰ ਸਿੰਘ ਸੁੱਖਾ)- ਸੋਸ਼ਲ ਮੀਡੀਆ 'ਤੇ ਕੀਤੀ ਟਿੱਪਣੀ ਦੇ ਅਧਾਰ 'ਤੇ ਬਠਿੰਡਾ ਪੁਲਿਸ ਵਲੋਂ ਬਿਨਾਂ ਕਤਲ ਹੋਏ ਇਕ ਨੌਜਵਾਨ ਉੱਪਰ ਕਤਲ ਦੀ ਧਾਰਾ ਤਹਿਤ ਪਰਚਾ ਦਰਜ ਕਰਨ ਦੇ ਮਾਮਲੇ ਵਿਚ ਆਈ.ਜੀ. ਬਠਿੰਡਾ ਨੂੰ ਇਸ ਲਈ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਨੂੰ ਲੈ ਕੇ ਨਗਰ ਪੰਚਾਇਤ ਦੇ ਕਰਮਚਾਰੀਆਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਸਰਦੂਲਗੜ੍ਹ, 10 ਦਸੰਬਰ (ਅਰੋੜਾ)- ਸਥਾਨਕ ਨਗਰ ਪੰਚਾਇਤ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ | ਹੜਤਾਲ ਦੌਰਾਨ ਨਗਰ ਪੰਚਾਇਤ ਵਿਚ ਕੰਮ ਕਰਵਾਉਣ ਵਾਲੇ ਲੋਕਾਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮੌਕੇ ਸੈਮੀਨਾਰ ਕਰਵਾਇਆ

ਬੁਢਲਾਡਾ, 10 ਦਸੰਬਰ (ਮਨਚੰਦਾ)- ਨੇੜਲੇ ਪਿੰਡ ਰੱਲੀ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਲੀਗਲ ਲਿਟਰੇਸੀ ਕਲੱਬ ਵਲੋਂ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ ਅਤੇ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਮਨੁੱਖੀ ਅਧਿਕਾਰਾਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 7 ਰੋਜ਼ਾ ਜੀਵਨ ਜਾਚ ਸਿੱਖਿਆ ਕੈਂਪ ਲਗਾਇਆ

ਮਾਨਸਾ, 10 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਦੇ ਸਹਿਯੋਗ ਨਾਲ ਚੱਲ ਰਹੇ 7 ਰੋਜਾ ਜੀਵਨ ਜਾਚ ਸਿੱਖਿਆ ਕੈਂਪ ਦਾ ਸਮਾਪਤੀ ਸਮਾਗਮ ਸਕੂਲ ਦੇ ਓਪਨ ਏਅਰ ਥੀਏਟਰ ਵਿਚ ...

ਪੂਰੀ ਖ਼ਬਰ »

ਸੜਕ ਵਿਚਕਾਰ ਪਏ ਛਟੀਆਂ ਦੇ ਢੇਰ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਝੁਨੀਰ, 10 ਦਸੰਬਰ (ਰਮਨਦੀਪ ਸਿੰਘ ਸੰਧੂ)-ਸਥਾਨਕ ਦਾਨੇਵਾਲਾ ਰੋਡ ਵਾਲੀ ਸੜਕ ਜੋ ਕਿ ਬੋਹਾ-ਬੁਢਲਾਡਾ ਨੂੰ ਜਾਂਦੀ ਹੈ, ਵਿਚਕਾਰ ਨਰਮੇ ਦੀਆਂ ਛਟੀਆਂ ਦੇ ਪਏ ਢੇਰ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਕਈ ਦਿਨਾਂ ਤੋਂ ਇਹ ਨਰਮੇ ਦੀਆਂ ਛਟੀਆਂ ਦੇ ਢੇਰ ਲੱਗੇ ਪਏ ਹਨ, ਸੜਕ ਤੋਂ ...

ਪੂਰੀ ਖ਼ਬਰ »

ਹਸਪਤਾਲ ਸੁਧਾਰ ਸੰਘਰਸ਼ ਕਮੇਟੀ ਨੇ ਐਸ. ਐਮ. ਓ. ਨੂੰ ਮੰਗ ਪੱਤਰ ਦਿੱਤਾ

ਮਾਨਸਾ, 10 ਦਸੰਬਰ (ਸ. ਰਿ.)- ਹਸਪਤਾਲ ਸੁਧਾਰ ਸੰਘਰਸ਼ ਕਮੇਟੀ ਵੱਲੋਂ ਸਥਾਨਕ ਸਿਵਲ ਹਸਪਤਾਲ ਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ | ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਡਸਕਾ, ਨਰਿੰਦਰ ਕੌਰ ਬੁਰਜ ਹਮੀਰਾ, ਵਿੰਦਰ ਅਲਖ ...

ਪੂਰੀ ਖ਼ਬਰ »

ਨਾਮ ਸਿਮਰਨ ਅਤੇ ਕੀਰਤਨ ਸਮਾਗਮ 20 ਤੋਂ

ਬੁਢਲਾਡਾ, 10 ਦਸੰਬਰ (ਨਿ. ਪ. ਪ.)- ਬ੍ਰਹਮ ਬੁੰਗਾ ਟਰੱਸਟ ਦੋਦੜਾ ਵਲੋਂ ਸਮੇਂ-ਸਮੇਂ 'ਤੇ ਕਰਵਾਏ ਜਾਂਦੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਦੋਦੜਾ ਵਿਖੇ 20 ਤੋਂ 30 ਦਸੰਬਰ ਤੱਕ ਦਿਨ ਅਤੇ ਰਾਤ ਦੇ 10 ਰੋਜ਼ਾ ਨਾਮ ਸਿਮਰਨ ਅਤੇ ਕੀਰਤਨ ਸਮਾਗਮ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਿਲ

ਬਰੇਟਾ, 10 ਦਸੰਬਰ (ਰਵਿੰਦਰ ਕੌਰ ਮੰਡੇਰ)- ਪਿੰਡਾਂ ਅਤੇ ਸ਼ਹਿਰਾਂ ਵਿਚ ਇਸ ਸਮੇਂ ਅਵਾਰਾ ਪਸ਼ੂਆਂ ਦੀ ਸਮੱਸਿਆ ਦਿਨੋ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਤੇ ਇਸ ਸਮੱਸਿਆ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਇਲਾਕੇ ਦਾ ਕੋਈ ਵੀ ਪਿੰਡ ਅਜਿਹਾ ਨਹੀਂ ...

ਪੂਰੀ ਖ਼ਬਰ »

ਪਟਾਕੇ ਮਾਰਨ ਵਾਲੇ ਅੱਧੀ ਦਰਜਨ ਬੁਲਟ ਮੋਟਰਸਾਈਕਲ ਕੀਤੇ ਬੰਦ

ਬੁਢਲਾਡਾ, 10 ਦਸੰਬਰ (ਮਨਚੰਦਾ)- ਸ਼ਹਿਰ ਦੀ ਚੌੜੀ ਗਲੀ ਵਿਖੇ ਪਿਛਲੇ ਕਈ ਦਿਨਾ ਤੋਂ ਕੁਝ ਬੁਲਟ ਮੋਟਰ ਸਾਈਕਲ ਸਵਾਰਾਂ ਵਲੋਂ ਪਟਾਕੇ ਮਾਰਨ ਕਾਰਨ ਦਹਿਸ਼ਤ ਬਣਾਈ ਹੋਈ ਸੀ | ਥਾਣਾ ਸ਼ਹਿਰੀ ਪੁਲਿਸ ਵਲੋਂ ਸੜਕ ਦੇ ਦੋਨੋ ਪਾਸੇ ਨਾਕਾਬੰਦੀ ਕਰ ਕੇ ਵੱਡੀ ਪੱਧਰ 'ਤੇ ਬੁਲਟ ...

ਪੂਰੀ ਖ਼ਬਰ »

ਮੁਲਾਜ਼ਮ ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ, 10 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਖ਼ਜ਼ਾਨਾ ਦਫ਼ਤਰ ਅੱਗੇ ਚੱਲ ਰਹੇ ਧਰਨੇ ਦੇ ਚੌਥੇ ਦਿਨ ਬੱਸ ਸਟੈਂਡ ਤੱਕ ਰੋਸ ਮਾਰਚ ਕੱਢਣ ਉਪਰੰਤ ਪੰਜਾਬ ਸਰਕਾਰ ਦੀ ਅਰਥੀ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਤੇ ਲਿਬਰੇਸ਼ਨ ਦੇ 13 ਆਗੂਆਂ ਤੋਂ ਇਲਾਵਾ 100 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 10 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਵਲੋਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਤੇ ਪੱਲੇਦਾਰ ਯੂਨੀਅਨ ਦੇ 13 ਆਗੂਆਂ ਤੋਂ ਇਲਾਵਾ 100 ਹੋਰ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਪਰ ਇਸ ਮਾਮਲੇ 'ਚ ਹਾਲੇ ਤੱਕ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਕਾਬੂ

ਬੁਢਲਾਡਾ, 10 ਦਸੰਬਰ (ਪ. ਪ.)- ਥਾਣਾ ਸ਼ਹਿਰੀ ਪੁਲਿਸ ਦੇ ਮੁਖੀ ਗੁਰਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਬਾਰਾ ਨੋਹਰੇ ਵਿਖੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਤੇ ਟੀਮ ਵਲੋਂ ਮਿਲੀ ਸੂਹ 'ਤੇ ਮਨੋਜ ਕੁਮਾਰ ਉਰਫ਼ ਰਾਜੂ ਦੇ ਘਰ ਦੀ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਚਿੱਟਾ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮਹਿਰਾਜ, 10 ਦਸੰਬਰ (ਸੁਖਪਾਲ ਮਹਿਰਾਜ)- ਡਾਕਟਰ ਛਵੀ ਗੋਇਲ ਦਿੱਲੀ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਭਾਗ ਦੇ ਸਹਿਯੋਗ ਨਾਲ ਕਿਸ਼ੋਰ ਸਿੱਖਿਆ ਸਬੰਧੀ ਬਲਾਕ ਪੱਧਰੀ ਵਿਸ਼ੇਸ਼ ਸੈਮੀਨਾਰ ਆਂਗਣਵਾੜੀ ਸੈਂਟਰ 329 ਮਹਿਰਾਜ ਵਿਖੇ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸੀ. ਪੀ. ਆਈ. ਦੀ ਮਾਨਸਾ ਰੈਲੀ ਸਬੰਧੀ ਪਿੰਡਾਂ 'ਚ ਮੀਟਿੰਗਾਂ

ਮਾਨਸਾ, 10 ਦਸੰਬਰ (ਸਟਾਫ਼ ਰਿਪੋਰਟਰ)- ਸੀ. ਪੀ. ਆਈ. ਵਲੋਂ 26 ਦਸੰਬਰ ਨੂੰ ਮਾਨਸਾ ਵਿਖੇ ਕਰਵਾਈ ਜਾ ਰਹੀ ਸੰਵਿਧਾਨ ਬਚਾਓ, ਦੇਸ਼ ਬਚਾਓ ਰੈਲੀ ਦੀ ਤਿਆਰੀ ਦੇ ਸਬੰਧ 'ਚ ਦਲੇਲ ਸਿੰਘ ਵਾਲਾ, ਮੂਲਾ ਸਿੰਘ ਵਾਲਾ ਅਤੇ ਫਰਵਾਹੀ ਪਿੰਡਾਂ ਵਿਖੇ ਇਕੱਤਰਤਾਵਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਝੁਨੀਰ, 10 ਦਸੰਬਰ (ਨਿ. ਪ. ਪ.)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ | ਨਛੱਤਰ ਸਿੰਘ ਫ਼ਤਿਹਪੁਰ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੀ ਰਚਨਾ ਕਰ ਕੇ ਰਿਆਸਤਾਂ 'ਚ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਕਰਵਾਇਆ

ਬਠਿੰਡਾ / ਗੋਨਿਆਣਾ, 10 ਦਸੰਬਰ (ਸੁਖਵਿੰਦਰ ਸਿੰਘ ਸੁੱਖਾ , ਲਛਮਣ ਗਰਗ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਬਠਿੰਡਾ ਵਲੋਂ ਅੱਜ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਹਰਰਾਏਪੁਰ ਦੇ ਅੰਦਰਲੇ ਗੁਰੂਘਰ ਗੁਰਦੁਆਰਾ ਭਾਈ ਮਾਨ ਸਿੰਘ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਸੁਰਜੀਤ ਸਿੰਘ ਸਰਾਂ

ਬਠਿੰਡਾ- ਸ.ਸੁਰਜੀਤ ਸਿੰਘ ਸਰਾਂ ਦਾ ਜਨਮ 1929 ਵਿਚ ਸ. ਜਗਸੀਰ ਸਿੰਘ ਪਟਵਾਰੀ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਪਿੰਡ ਝਨੀਰ ਵਿਖੇ ਹੋਇਆ | ਆਪ ਨੇ ਦਸਵੀਂ ਖ਼ਾਲਸਾ ਹਾਈ ਸਕੂਲ ਬਠਿੰਡਾ ਤੋਂ ਕਰਨ ਉਪਰੰਤ ਐਫ.ਏ.ਤੱਕ ਦੀ ਪੜ੍ਹਾਈ ਕੀਤੀ | ਆਪ ਦਾ ਵਿਆਹ ਸ. ਪਾਲਾ ਸਿੰਘ ਦੀ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਕਰਵਾਇਆ

ਬਠਿੰਡਾ / ਗੋਨਿਆਣਾ, 10 ਦਸੰਬਰ (ਸੁਖਵਿੰਦਰ ਸਿੰਘ ਸੁੱਖਾ , ਲਛਮਣ ਗਰਗ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਬਠਿੰਡਾ ਵਲੋਂ ਅੱਜ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਹਰਰਾਏਪੁਰ ਦੇ ਅੰਦਰਲੇ ਗੁਰੂਘਰ ਗੁਰਦੁਆਰਾ ਭਾਈ ਮਾਨ ਸਿੰਘ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ...

ਪੂਰੀ ਖ਼ਬਰ »

ਘਰੇਲੂ ਸਬਜ਼ੀਆਂ ਦੀ ਬਗੀਚੀ ਸਬੰਧੀ ਸਕੂਲ 'ਚ ਸਮਾਗਮ

ਭਾਈਰੂਪਾ, 10 ਦਸੰਬਰ (ਵਰਿੰਦਰ ਲੱਕੀ)-ਡਿਪਟੀ ਕਮਸ਼ਿਨਰ ਬਠਿੰਡਾ ਦੀਆਂ ਹਦਾਇਤਾਂ 'ਤੇ ਪਿੰਡ ਦਿਆਲਪੁਰਾ ਮਿਰਜ਼ਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਘਰੇਲੂ ਸਬਜ਼ੀਆਂ ਦੀ ਬਗੀਚੀ ਨਾਲ ਸਬੰਧਿਤ ਪ੍ਰਦਰਸ਼ਨੀ ਪਲਾਂਟ ਸਕੂਲ ਵਿਹੜੇ 'ਚ ਲਗਾਇਆ ਗਿਆ | ਪ੍ਰਦਰਸ਼ਨੀ ...

ਪੂਰੀ ਖ਼ਬਰ »

'ਕੰਮ ਨਹੀਂ-ਤਨਖ਼ਾਹ ਨਹੀਂ' ਦਾ ਫਾਰਮੂਲਾ ਲਾਗੂ ਕਰਨ ਦੀ ਕੀਤੀ ਨਿਖੇਧੀ

ਲਹਿਰਾ ਮੁਹੱਬਤ, 10 ਦਸੰਬਰ (ਹਦਵਾਰੀਆ)- ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੀ ਪ੍ਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਧਾਨ) ਦੀ ਪ੍ਧਾਨਗੀ ਹੇਠ ਹੋਈ ਮੀਟਿੰਗ ਵਿਚ ਪਾਵਰਕਾਮ ਮੈਨੇਜਮੈਂਟ ਵਲੋਂ ਨਵੰਬਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

ਸੰਗਤ ਮੰਡੀ, 10 ਦਸੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫੁੱਲੋ ਮਿੱਠੀ ਵਿਖੇ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕਰਕੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਅਰਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਸੁੰਡੀ ਪੈਣ ਕਾਰਨ ਕਿਸਾਨ ਨੇ 6 ਏਕੜ ਕਣਕ ਦੀ ਫ਼ਸਲ ਵਾਹੀ

ਭਾਈਰੂਪਾ, 10 ਦਸੰਬਰ (ਲੱਕੀ)-ਨੇੜਲੇ ਪਿੰਡ ਰਾਈਆ ਵਿਖੇ ਇਕ ਕਿਸਾਨ ਵਲੋਂ ਸੁੰਡੀ ਪੈਣ ਕਾਰਨ ਆਪਣੀ 6 ਏਕੜ ਕਣਕ ਦੀ ਫ਼ਸਲ ਵਾਹ ਦੇਣ ਦੀ ਸੂਚਨਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ ਜਦੋਂ ਕਣਕ ਨੂੰ ਅਜਿਹੀ ਮਾਰ ਪਈ ਹੋਵੇ | ਕਿਸਾਨ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਰੰਭ

ਤਲਵੰਡੀ ਸਾਬੋ, 10 ਦਸੰਬਰ (ਰਣਜੀਤ ਸਿੰਘ ਰਾਜੂ)- ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਅੱਜ ਸਥਾਨਕ ਅਦਾਲਤੀ ਕੰਪਲੈਕਸ ਵਿਚ ਹਰ ਸਾਲ ਦੀ ਤਰ੍ਹਾਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਆਰੰਭ ਕਰਵਾਏ ਗਏ | ਆਰੰਭਤਾ ਮੌਕੇ ਜੱਜ ਸਾਹਿਬਾਨ ਤੋਂ ਇਲਾਵਾ ਸਮੂਹ ਵਕੀਲਾਂ ਅਤੇ ...

ਪੂਰੀ ਖ਼ਬਰ »

ਪਸ਼ੂਆਂ ਦੀ ਸਾਂਭ ਸੰਭਾਲ ਅਤੇ ਬਣਾਉਟੀ ਗਰਭ ਧਾਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭੁੱਚੋ ਮੰਡੀ, 10 ਦਸੰਬਰ (ਬਿੱਕਰ ਸਿੰਘ ਸਿੱਧੂ)- ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬਠਿੰਡਾ ਡਾ. ਅਮਰੀਕ ਸਿੰਘ ਦੀ ਅਗਵਾਈ ਵਿਚ ਪਸ਼ੂ ਹਸਪਤਾਲ ਸੇਮਾ ਵਿਖੇ ਅਸਕਾਡ ਸਕੀਮ ਤਹਿਤ ਗਾਵਾਂ ਅਤੇ ਮੱਝਾਂ ਨੂੰ ਬਣਾਉਟੀ ਗਰਭ ਧਾਰਨ ਦੇ ਮੁਫ਼ਤ ਟੀਕੇ ਲਾਉਣ ਸਬੰਧੀ ...

ਪੂਰੀ ਖ਼ਬਰ »

ਪਸ਼ੂਆਂ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨਥਾਣਾ, 10 ਦਸੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸਿਵਲ ਪਸ਼ੂ ਹਸਪਤਾਲ ਸੇਮਾ ਵਿਖੇ ਅਸਕਾਡ ਸਕੀਮ ਤਹਿਤ ਮੱਝਾਂ ਅਤੇ ਗਾਵਾਂ ਨੂੰ ਬਣਾਉਟੀ ਗਰਭਦਾਨ ਦੇ ਮੁਫ਼ਤ ਟੀਕੇ ਲਵਾਉਣ ਸਬੰਧੀ ਜਾਗਰੂਕਤਾ ਕੈਂਪ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਅਮਰੀਕ ਸਿੰਘ ਦੀ ...

ਪੂਰੀ ਖ਼ਬਰ »

ਕੋਟਸ਼ਮੀਰ ਦੇ ਨੰਬਰਦਾਰ ਨੇ ਕੈਨੇਡਾ 'ਚ ਉਲੰਪਿਕ ਖੇਡਾਂ ਲਈ ਕੀਤਾ ਟਰਾਇਲ ਪਾਸ

ਕੋਟਫੱਤਾ, 10 ਦਸੰਬਰ (ਰਣਜੀਤ ਸਿੰਘ ਬੁੱਟਰ)- ਦਿ੍ੜ ਇਰਾਦੇ ਅਤੇ ਸਖ਼ਤ ਮਿਹਨਤ ਨਾਲ ਮੰਜ਼ਿਲਾਂ ਸਰ ਕਰਨ ਵਾਲੇ ਕੋਟਸ਼ਮੀਰ ਦੇ ਨੰਬਰਦਾਰ ਨੇ 2 ਦਸੰਬਰ ਤੋਂ 7 ਦਸੰਬਰ ਤੱਕ ਹੋਈਆਂ ਏਸ਼ੀਅਨ ਗੇਮਾਂ ਜੋ ਕਿ ਮਲੇਸ਼ੀਆ ਦੇ ਰਾਜ ਸਾਰਵਕ ਦੇ ਸ਼ਹਿਰ ਕੁਚਿੰਗ ਵਿਚ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਐਜੂਕੇਸ਼ਨ ਕਾਲਜ 'ਚ ਮਨੁੱਖੀ ਅਧਿਕਾਰ ਦਿਵਸ ਮਨਾਇਆ

ਭਗਤਾ ਭਾਈਕਾ, 10 ਦਸੰਬਰ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ, ਸਮੂਹ ਸਟਾਫ਼, ਬੀ. ਐੱਡ. ਅਤੇ ਐੱਮ. ਐੱਡ. ਦੀਆਂ ਸਮੂਹ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਪੈਸਕੋ ਸੈਂਟਰ 'ਚ ਹੋਵੇਗੀ ਤਿੰਨ ਮਹੀਨਿਆਂ ਦੀ ਮੁਫ਼ਤ ਟੇ੍ਰਨਿੰਗ

ਬਠਿੰਡਾ, 10 ਦਸੰਬਰ (ਸਿੱਧੂ)-ਕਮਾਡੈਂਟ ਕਰਨਲ ਐੱਸ. ਐੱਸ ਭੁੱਲਰ ਨੇ ਦੱਸਿਆ ਕਿ ਇਥੋਂ ਦੇ ਪੈਸਕੋ ਸੈਂਟਰ ਵਿਖੇ ਤਿੰਨ ਮਹੀਨਿਆਂ ਦੀ ਮੁਫ਼ਤ ਟ੍ਰੇਨਿੰਗ ਦਿੱਤੀ ਜਾਵੇਗੀ | ਇਸ ਟੇ੍ਰਨਿੰਗ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਦੇ ...

ਪੂਰੀ ਖ਼ਬਰ »

ਲੜਕੇ-ਲੜਕੀਆਂ ਦੇ ਅੰਤਰ ਸਕੂਲ ਦਸਤਾਰ ਮੁਕਾਬਲੇ ਕਰਵਾਏ

ਸੀਂਗੋ ਮੰਡੀ, 10 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਨੰਗਲਾ ਦੇ ਮਾਲਵਾ ਸੀਨੀ: ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਦਸਤਾਰ ਸਜਾਉਣ ਦੇ ਮਕਸਦ ਨਾਲ ਲੜਕੇ-ਲੜਕੀਆਂ ਦੇ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ ਜਿਸ 'ਚ ਸਕੂਲ ਦੇ ਜ਼ਿਆਦਾਤਰ ਵਿਦਿਆਰਥੀਆ ਨੇ ਹਿੱਸਾ ਲਿਆ | ਜੇਤੂ ...

ਪੂਰੀ ਖ਼ਬਰ »

ਸੰਵਾਦ ਮੁਕਾਬਲੇ 'ਚ ਵਿਚ ਜੇਤੂ ਬੱਚਿਆਂ ਨੂੰ ਉਪ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ

ਕਾਲਾਂਵਾਲੀ, 10 ਦਸੰਬਰ (ਪੰਨੀਵਾਲੀਆ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰ ਰਾਸ਼ਟਰੀ ਗੀਤਾ ਜੈਅੰਤੀ ਮਹਾਂ ਉਤਸਵ 2019 ਦੇ ਸੰਬੰਧ 'ਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਮੁਕਾਬਲੇ ਕਰਵਾਏ ਸਨ, ਦੌਰਾਨ ਦਿ ਮਿਲੇਨੀਅਮ ਸਕੂਲ ਕਾਲਾਂਵਾਲੀ ਦੇ ...

ਪੂਰੀ ਖ਼ਬਰ »

ਪੁਰਾਣੀ ਇਮਾਰਤ ਵਿਚ ਡਿੱਗਿਆ ਸ਼ਰਾਬੀ ਹਾਲਤ 'ਚ ਲੜਕਾ

ਗੋਨਿਆਣਾ, 10 ਦਸੰਬਰ (ਮਨਦੀਪ ਸਿੰਘ ਮੱਕੜ)-ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਨਾਲ ਲੱਗਦੀ 50 ਕੁ ਸਾਲ ਪੁਰਾਣੀ ਇਮਾਰਤ ਵਿਚ ਸ਼ਰਾਬ ਪੀ ਕੇ ਡਿੱਗੇ ਗਿਆਰਾਂ ਕੁ ਸਾਲ ਦੇ ਬੱਚੇ ਨੂੰ ਕਈ ਘੰਟਿਆਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਪੁਲਿਸ ਦੀ ਮੱਦਦ ਨਾਲ ...

ਪੂਰੀ ਖ਼ਬਰ »

ਪੁਰਾਣੀ ਇਮਾਰਤ ਵਿਚ ਡਿੱਗਿਆ ਸ਼ਰਾਬੀ ਹਾਲਤ 'ਚ ਲੜਕਾ

ਗੋਨਿਆਣਾ, 10 ਦਸੰਬਰ (ਮਨਦੀਪ ਸਿੰਘ ਮੱਕੜ)-ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਨਾਲ ਲੱਗਦੀ 50 ਕੁ ਸਾਲ ਪੁਰਾਣੀ ਇਮਾਰਤ ਵਿਚ ਸ਼ਰਾਬ ਪੀ ਕੇ ਡਿੱਗੇ ਗਿਆਰਾਂ ਕੁ ਸਾਲ ਦੇ ਬੱਚੇ ਨੂੰ ਕਈ ਘੰਟਿਆਂ ਬਾਅਦ ਇਲਾਕਾ ਨਿਵਾਸੀਆਂ ਵੱਲੋਂ ਪੁਲਿਸ ਦੀ ਮੱਦਦ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਤੇ ਰੇਲਵੇ ਪੁਲ ਨਾ ਹੋਣ ਕਾਰਨ ਟਰੈਫ਼ਿਕ ਦੀ ਸਮੱਸਿਆ ਨਾਲ ਜੂਝ ਰਹੇ ਨੇ ਲੋਕ

ਰਾਮਾਂ ਮੰਡੀ, 10 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਅੰਦਰ ਬਾਜ਼ਾਰਾਂ ਦੀਆਂ ਸੜਕਾਂ ਦੁਆਲੇ ਪੱਕੇ ਸਥਾਈ ਕਬਜ਼ੇ ਇਸ ਕਦਰ ਹੋ ਚੁੱਕੇ ਹਨ ਕਿ ਜਿਵੇਂ ਇਹ ਸਰਕਾਰੀ ਜਗ੍ਹਾ ਨਾ ਹੋ ਕੇ ਲੋਕਾਂ ਦੀ ਨਿੱਜੀ ਜਾਇਦਾਦ ਹੋਵੇ, ਜਿਸ ਕਰਕੇ ਬਾਜ਼ਾਰਾਂ ਦੀਆਂ ਸੜਕਾਂ ਬੁਰੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਕਾਰਨ ਤੇ ਰੇਲਵੇ ਪੁਲ ਨਾ ਹੋਣ ਕਾਰਨ ਟਰੈਫ਼ਿਕ ਦੀ ਸਮੱਸਿਆ ਨਾਲ ਜੂਝ ਰਹੇ ਨੇ ਲੋਕ

ਰਾਮਾਂ ਮੰਡੀ, 10 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਅੰਦਰ ਬਾਜ਼ਾਰਾਂ ਦੀਆਂ ਸੜਕਾਂ ਦੁਆਲੇ ਪੱਕੇ ਸਥਾਈ ਕਬਜ਼ੇ ਇਸ ਕਦਰ ਹੋ ਚੁੱਕੇ ਹਨ ਕਿ ਜਿਵੇਂ ਇਹ ਸਰਕਾਰੀ ਜਗ੍ਹਾ ਨਾ ਹੋ ਕੇ ਲੋਕਾਂ ਦੀ ਨਿੱਜੀ ਜਾਇਦਾਦ ਹੋਵੇ, ਜਿਸ ਕਰਕੇ ਬਾਜ਼ਾਰਾਂ ਦੀਆਂ ਸੜਕਾਂ ਬੁਰੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX