ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  1 minute ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਖੰਨਾ / ਸਮਰਾਲਾ

ਚੇਅਰਮੈਨ ਸੋਨੀ ਦੀ ਪਹਿਲ 'ਤੇ ਵਿਧਾਇਕ ਗੁਰਕੀਰਤ ਨੇ ਵੰਡੀਆਂ ਡੇਢ ਕਰੋੜ ਤੋਂ ਵਧੇਰੇ ਦੀਆਂ ਗਰਾਂਟਾਂ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਇਲਾਕੇ ਦੇ ਪਿੰਡਾਂ ਦੇ ਵਿਕਾਸ ਕੰਮਾਂ ਲਈ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ ਜਾ ਰਹੇ ਹਨ | ਅੱਜ ਇੱਥੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਦੀ ਪਹਿਲ ਤੇ ਵਿਧਾਇਕ ਗੁਰਕੀਰਤ ਨੇ ਡੇਢ ਕਰੋੜ ਰੁਪਏ ਤੋਂ ਵਧੇਰੇ ਦੇ ਚੈੱਕ ਵੰਡੇ ਗਏ | ਇਨ੍ਹਾਂ ਚੈੱਕਾਂ ਵਿਚ ਪਿੰਡ ਇਕੋਲਾਹੀ ਨੂੰ 24 ਲੱਖ 90 ਹਜ਼ਾਰ ਰੁਪਏ, ਰੋਹਣੋਂ ਕਲਾਂ ਨੂੰ 2 ਲੱਖ 70 ਹਜ਼ਾਰ ਰੁਪਏ, ਮੰਡਿਆਲਾ ਕਲਾਂ ਨੂੰ 5 ਲੱਖ ਰੁਪਏ, ਰਾਜੇਵਾਲ ਨੂੰ 24 ਲੱਖ 70 ਹਜ਼ਾਰ ਰੁਪਏ, ਹਰਿਓ ਕਲਾਂ ਨੂੰ 24 ਲੱਖ 70 ਹਜ਼ਾਰ ਰੁਪਏ, ਦਹਿੜੂ ਨੂੰ 24 ਲੱਖ 70 ਹਜ਼ਾਰ ਰੁਪਏ, ਰਤਨਹੇੜੀ ਨੂੰ 24 ਲੱਖ 70 ਹਜ਼ਾਰ ਰੁਪਏ ਤੇ ਈਸ਼ਨਪੁਰਾ ਨੂੰ 24 ਲੱਖ 85 ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ | ਵਿਧਾਇਕ ਗੁਰਕੀਰਤ ਸਿੰਘ ਨੇ ਕਿਹਾ ਕਿ ਖੰਨਾ ਹਲਕੇ ਦੀ ਕਿਸੇ ਵੀ ਪੰਚਾਇਤ ਦੇ ਵਿਕਾਸ ਕੰਮਾਂ ਨੂੰ ਸਿਰੇ ਚੜ੍ਹਾਉਣ ਲਈ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਨੇ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਦੇਣ ਕਾਰਨ ਵਿਧਾਇਕ ਗੁਰਕੀਰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਧਾਇਕ ਗੁਰਕੀਰਤ ਸਿਘ ਉਚੇਚੇ ਤੌਰ ਤੇ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੇ ਜਾਣ ਵਿਚ ਕੋਈ ਕਸਰ ਬਾਕੀ ਨਹੀਂ ਰੱਖੀ ਜਾਵੇਗੀ ਅਤੇ ਖੰਨਾ ਬਲਾਕ ਦੇ ਸਾਰੇ ਪਿੰਡਾਂ ਦਾ ਬਿਨਾਂ ਪੱਖ ਪਾਤ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਿੰਡਾਂ ਦੇ ਵਿਕਾਸ ਵਿਚ ਪਾਰਟੀਬਾਜ਼ੀ ਨਹੀਂ ਦੇਖਦੀ | ਇਸ ਮੌਕੇ ਬੀ.ਡੀ.ਪੀ.ਓ. ਮੋਹਿਤ ਕਲਿਆਣ, ਗੁਰਦੀਪ ਸਿੰਘ ਰਸੂਲੜਾ, ਮਨਪ੍ਰੀਤ ਸਿੰਘ ਬੱਬੂ ਹਰਿਓ, ਡਾ. ਗੁਰਮੁਖ ਸਿੰਘ ਚਾਹਲ, ਭਗਵੰਤ ਸਿੰਘ ਮਾਂਗਟ ਕੋਟਾਂ, ਭਾਨ ਸਿੰਘ ਤੁਰਮਰੀ, ਬੀਰ ਸਿੰਘ ਸਰਪੰਚ ਇਕੋਲਾਹੀ, ਜਸਵੀਰ ਸਿੰਘ ਪੰਚ ਰੋਹਣੋਂ, ਮੋਹਨ ਸਿੰਘ, ਸੁਦਾਗਰ ਸਿੰਘ ਰਾਜੇਵਾਲ, ਪਾਲਾ ਸਿੰਘ ਸਰਪੰਚ ਦਹਿੜੂ, ਰਾਕੇਸ਼ ਕੁਮਾਰ ਈਸ਼ਨਪੁਰ, ਢਿੱਲੋਂ ਹਰਿਓ, ਜਗਮੇਲ ਸਿੰਘ ਦਹਿੜੂ ਆਦਿ ਹਾਜ਼ਰ ਸਨ |

ਟੀ. ਐੱਸ. ਯੂ. ਨੇ ਭਰਵੀਂ ਗੇਟ ਰੈਲੀ ਕਰ ਅਰਥੀ ਫੂਕੀ

ਅਹਿਮਦਗੜ੍ਹ, 10 ਦਸੰਬਰ (ਪੁਰੀ) - ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੰਡਲ ਅਹਿਮਦਗੜ੍ਹ ਦੇ ਗੇਟ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਤੇ 8 ਜਨਵਰੀ 2020 ਦੀ ਹੜਤਾਲ ਦੀ ਤਿਆਰੀ ਦੇ ਸਬੰਧ ਵਿਚ ਭਰਵੀਂ ਗੇਟ ਰੈਲੀ ਅਤੇ ਅਰਥੀ ਫੂਕ ...

ਪੂਰੀ ਖ਼ਬਰ »

ਵਪਾਰੀਆਂ ਦੇ ਪਿਆਜ਼ ਨੇ ਕੱਢੇ ਹੰਝੂ, ਪਰ ਕਿਸਾਨਾਂ ਦਾ ਕੱਚਾ ਪਿਆਜ਼ ਬਣਿਆ ਰਾਹਤ

ਮਲੌਦ, 10 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰ ਸਰਕਾਰ ਦੀਆਂ ਨਾਕਾਮੀਆਂ ਕਾਰਨ ਹਰ ਵਰਗ ਦੇ ਲੋਕਾਂ ਦੀ ਰਸੋਈ ਦਾ ਸਰਦਾਰ ਪਿਆਜ਼ ਅੱਜ-ਕੱਲ੍ਹ ਪ੍ਰਤੀ ਕਿੱਲੋ ਸੈਂਕੜੇ ਦਾ ਰੂਪ ਧਾਰਨ ਕਰ ਗਿਆ ਹੈ | ਬੇਲਗ਼ਾਮ ਵਧਦੀਆਂ ਕੀਮਤਾਂ ਸਦਕਾ ਗਰੀਬ ਮਜ਼ਦੂਰ ਪਰਿਵਾਰ ਨੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ 'ਚ ਵੰਨ ਰੈਂਕ ਵੰਨ ਪੈਨਸ਼ਨ ਦੀ ਫਿਰ ਮੰਗ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ, ਧੀਮਾਨ)-ਅੱਜ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮੀਤ ਪ੍ਰਧਾਨ ਕੈਪਟਨ ਮਿਹਰ ਸਿੰਘ ਇਕੋਲਾਹੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਕੈਪਟਨ ਇਕੋਲਾਹੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲੌਾਗੀ ਦੀ ਮੀਟਿੰਗ ਪ੍ਰਧਾਨ ਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਤਹਿਸੀਲ ਕੰਪਲੈਕਸ ਖੰਨਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫੈਜ਼ਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੇ ਕਈ ਗੰਭੀਰ ਮਸਲਿਆਂ ...

ਪੂਰੀ ਖ਼ਬਰ »

ਬਿਜਲੀ ਬਿਲ ਜਮ੍ਹਾਂ ਨਾ ਕਰਾਉਣ ਵਾਲੇ ਸਰਕਾਰੀ ਵਿਭਾਗਾਂ ਦੇ ਕੁਨੈਕਸ਼ਨ ਕੱਟੇ ਜਾਣਗੇ-ਸਿੱਧੂ

ਸਮਰਾਲਾ, 10 ਦਸੰਬਰ (ਸੁਰਜੀਤ ਸਿੰਘ)-ਬਿਜਲੀ ਬਿਲ ਜਮ੍ਹਾ ਨਾ ਕਰਾਉਣ ਵਾਲੇ ਸਰਕਾਰੀ ਮਹਿਕਮਿਆਂ ਦੇ ਕੁਨੈਕਸ਼ਨ ਕੱਟੇ ਜਾਣਗੇ ¢ ਇਹ ਜਾਣਕਾਰੀ ਅੱਜ ਇੱਥੇ 'ਅਜੀਤ' ਨੂੰ ਦਿੰਦਿਆਂ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਕੰਵਲਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾ ਯੂਨੀਅਨ ਦੀ ਮੀਟਿੰਗ, ਤਿੰਨ ਮਹੀਨਿਆਂ ਤੋਂ ਮਾਣ ਭੱਤਾ ਨਾ ਮਿਲਣ ਕਰ ਕੇ ਰੋਸ

ਸਮਰਾਲਾ, 10 ਦਸੰਬਰ (ਬਲਜੀਤ ਸਿੰਘ ਬਘੌਰ) - ਪੇਂਡੂ ਚੌਕੀਦਾਰਾ ਯੂਨੀਅਨ ਸਮਰਾਲਾ ਦੀ ਜ਼ਰੂਰੀ ਮੀਟਿੰਗ ਤਹਿਸੀਲ ਪ੍ਰਧਾਨ ਨਛੱਤਰ ਸਿੰਘ ਅਤੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਦੇਖ ਰੇਖ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਹੋਈ, ਜਿਸ ਵਿਚ ਤਹਿਸੀਲ ਦੇ ਸਾਰੇ ...

ਪੂਰੀ ਖ਼ਬਰ »

ਲੋਕ ਸਭਾ 'ਚ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਦਾ ਪਾਕਿਸਤਾਨੀ ਸਾਬਕਾ ਵਿਧਾਇਕ ਵਲੋਂ ਸਵਾਗਤ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ 'ਤੇ ਪਾਕਿਸਤਾਨ ਦੇ ਖ਼ੈਬਰ ਪਖਤੂਨਵਾ ਰਾਜ ਦੇ ਬਾਰੀਕੋਟ ਤੋਂ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ ਏ ਇਨਸਾਫ਼ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੇ ਖ਼ੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਈ. ਐਸ. ਆਈ. ਖੰਨਾ ਅਤੇ ਗੋਬਿੰਦਗੜ੍ਹ ਤੋਂ ਮਜ਼ਦੂਰ ਪ੍ਰੇਸ਼ਾਨ, ਫੋਕਲ ਪੁਆਇੰਟ ਨੇਤਾ ਅਧਿਕਾਰੀਆਂ ਨੂੰ ਮਿਲੇ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਮਜ਼ਦੂਰਾਂ ਨੂੰ ਈ. ਐਸ. ਆਈ. ਸਕੀਮ ਅਧੀਨ ਆ ਰਹੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਇੰਡਸਟਰੀਅਲ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਸਕੱਤਰ ਵਿਨੋਦ ਗੁਪਤਾ ਅਤੇ ਲੀਗਲ ਐਡਵਾਈਜ਼ਰ ਈ. ਐਸ. ਆਈ. ਹਰਜੀਤ ਅਰੋੜਾ ਵਲੋਂ ਰਜ਼ਨਲ ...

ਪੂਰੀ ਖ਼ਬਰ »

ਵਪਾਰ ਮੰਡਲ ਨੇ ਗੁਰੂ ਅਮਰਦਾਸ ਮਾਰਕੀਟ 'ਚੋਂ ਠੇਕਾ ਤੇ ਅਹਾਤਾ ਚੁੱਕਣ ਦੀ ਕੀਤੀ ਮੰਗ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)- ਵਪਾਰ ਮੰਡਲ ਖੰਨਾ ਦੀ ਇਕ ਵਿਸ਼ੇਸ਼ ਮੀਟਿੰਗ ਕੇ. ਐਲ. ਸਹਿਗਲ ਦੀ ਪ੍ਰਧਾਨਗੀ ਹੇਠ ਸੁਭਾਸ਼ ਬਾਜ਼ਾਰ 'ਚ ਹੋਈ | ਮੀਟਿੰਗ ਵਿਚ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜੇਕਰ ਸ਼ਰਾਬ ਦਾ ਠੇਕਾ ਅਤੇ ਮੀਟ ਦਾ ਅਹਾਤਾ ਗੁਰੂ ਅਮਰਦਾਸ ...

ਪੂਰੀ ਖ਼ਬਰ »

ਦੀ ਕਲਾਸ ਫੋਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮਲੌਦ, 10 ਦਸੰਬਰ (ਦਿਲਬਾਗ ਸਿੰਘ ਚਾਪੜਾ)- ਵੱਖ-ਵੱਖ ਅਦਾਰਿਆਂ 'ਚ ਕੰਮ ਕਰ ਰਹੇ ਕਲਾਸ ਫੋਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਬਲਾਕ ਪ੍ਰਧਾਨ ਲਾਭ ਸਿੰਘ ਬੇਰਕਲਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਲਾਸ ਫੋਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ, ਓਬਰਾਏ)- ਬੀ. ਕੇ. ਯੂ. ਮੀਆਂਪੁਰ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਜਿਨ੍ਹਾਂ ਕਿਸਾਨਾਂ 'ਤੇ ਭਾਰੀ ਜੁਰਮਾਨੇ ਲਗਾਏ ਜਾਣ ਅਤੇ ਕੇਸ ਕੀਤੇ ਜਾਣ ਦਾ ...

ਪੂਰੀ ਖ਼ਬਰ »

ਬਸੰਤੀ ਦਸਤਾਰ ਮਾਰਚ ਦਾ ਥਾਂ-ਥਾਂ ਹੋਇਆ ਭਰਵਾਂ ਸਵਾਗਤ

ਦੋਰਾਹਾ, 10 ਦਸੰਬਰ (ਮਨਜੀਤ ਸਿੰਘ ਗਿੱਲ)- ਹੋਂਦ ਚਿੱਲੜ ਤਾਲਮੇਲ ਕਮੇਟੀ, ਨਿਰਵੈਰ ਸੇਵਾ ਮਿਸ਼ਨ ਸੁਸਾਇਟੀ, ਫਾਈਟ ਫ਼ਾਰ ਜਸਟਿਸ ਤੇ ਲੋਕ ਇੰਨਸਾਫ਼ ਪਾਰਟੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸਮਰਾਲਾ ਬਹਿਲੋਲਪੁਰ ਰੋਡ 'ਤੇ ਪੁਲ ਖ਼ਾਤਰ ਲੋਕਾਂ ਦੇ ਸੰਘਰਸ਼ ਦੀ ਜਿੱਤ ਹੋਵੇਗੀ-ਰੁਪਾਲੋਂ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਲੰਬੇ ਤੋਂ ਸਮਰਾਲਾ ਬਹਿਲੋਲਪੁਰ ਰੋਡ ਤੇ ਪੁਲ ਦੀ ਪ੍ਰਾਪਤੀ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਸੰਘਰਸ਼ ਕਮੇਟੀ ਅਗਵਾਈ ਵਿਚ ਚਲ ਰਿਹਾ ਸੰਘਰਸ਼ ਉੱਨੀ ਦੇਰ ਤੱਕ ਜਾਰੀ ਰਹੇਗਾ ਜਿੰਨੀ ਦੇਰ ਲਿਖਤੀ ਹੁਕਮ ਜਾਰੀ ਨਹੀਂ ਹੁੰਦੇ ...

ਪੂਰੀ ਖ਼ਬਰ »

ਪਿੰਡ ਬਾਬਰਪੁਰ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ

ਮਲੌਦ, 10 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸੋਸ਼ਲ ਵੈੱਲਫੇਅਰ ਅਤੇ ਇਨਵਾਇਰਨਮੈਂਟ ਸੁਸਾਇਟੀ (ਰਜਿ) ਮਦਨੀਪੁਰ ਵਲੋਂ ਪ੍ਰਧਾਨ ਐਡਵੋਕੇਟ ਜਗਜੀਤ ਸਿੰਘ, ਜਥੇਦਾਰ ਗੁਰਜੀਤ ਸਿੰਘ ਅਮਰੀਕਾ, ਜਗਮੋਹਣ ਸਿੰਘ, ਗ਼ਮਦੂਰ ਸਿੰਘ ਲਹਿਲ ਅਤੇ ਬਲਵੀਰ ਸਿੰਘ ਟਿਵਾਣਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਖੰਨਾ, 10 ਦਸੰਬਰ (ਪੱਤਰ ਪੇ੍ਰਰਕ)-ਏ. ਐਸ. ਕਾਲਜ ਖੰਨਾ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਆਰ. ਐੱਸ. ਝਾਂਜੀ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਾਗਰ ਸੇਤੀਆ ਐੱਸ. ਡੀ. ਐਮ. ਨੇ ਪਾਇਲ ਸ਼ਹਿਰ ਦੇ ਨਾਜਾਇਜ਼ ਕਬਜ਼ੇ ਹਟਾਏ

ਪਾਇਲ, 10 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਥਾਨਕ ਸਾਗਰ ਸੇਤੀਆ ਐਸ. ਡੀ. ਐਮ. ਪਾਇਲ ਦੀ ਹਾਜ਼ਰੀ 'ਚ ਨਗਰ ਕੌਾਸਲ ਪਾਇਲ ਅਤੇ ਪੀ. ਡਬਲਿਯੂ. ਡੀ. ਦੇ ਅਧਿਕਾਰੀਆਂ ਨੇ ਸ਼ਹਿਰ ਦੇ ਦੁਕਾਨਦਾਰਾਂ ਅਤੇ ਸਥਾਨਕ ਥਾਵਾਂ ਅੱਗੇ ਤੋਂ ਨਾਜਾਇਜ਼ ਕਬਜ਼ੇ ਹਟਾਏ | ਅੱਜ ਦੀ ਕਾਰਵਾਈ ...

ਪੂਰੀ ਖ਼ਬਰ »

ਮਲਕਪੁਰ 'ਚ ਲੁਧਿਆਣਾ ਜ਼ਿਲ੍ਹੇ ਦੀ ਕੁਸ਼ਤੀ ਟੀਮ ਦੇ ਚੋਣ ਟਰਾਇਲ ਸਮਾਪਤ

ਖੰਨਾ, 10 ਦਸੰਬਰ (ਜੋਗਿੰਦਰ ਸਿੰਘ ਓਬਰਾਏ)- ਜ਼ਿਲ੍ਹਾ ਲੁਧਿਆਣਾ ਜੂਨੀਅਰ ਕੁਸ਼ਤੀ ਦੀ ਚੋਣ ਵਾਸਤੇ (ਲੜਕੇ) ਮੁਫ਼ਤ ਸਟਾਈਲ ਰੈਸਿਲੰਗ ਮੁਕਾਬਲਿਆਂ ਦੇ ਵੱਖ-ਵੱਖ ਭਾਰ ਵਰਗ ਦੇ ਚੋਣ ਟਰਾਇਲ ਸੰਤ ਸਰਦੂਲ ਸਿੰਘ ਯਾਦਗਾਰੀ ਅਖਾੜਾ ਮਲਕਪੁਰ ਵਿਖੇ ਸਮਾਪਤ ਹੋਏ | ਇਸ ਚੋਣ ਉਪਰੰਤ ...

ਪੂਰੀ ਖ਼ਬਰ »

ਛੋਟੀ ਉਮਰੇ ਮੁੱਕੇਬਾਜ਼ ਅਨੰਦਵੀਰ ਸਿੰਘ ਟਿੰਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

ਮਲੌਦ, 10 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਟਿੰਬਰਵਾਲ ਦਾ ਵਸਨੀਕ ਅਨੰਦਵੀਰ ਸਿੰਘ (19) ਪੁੱਤਰ ਜਥੇ. ਦਵਿੰਦਰ ਸਿੰਘ ਟਿੰਬਰਵਾਲ ਨੇ ਬਾਕਸਿੰਗ ਕੋਚਿੰਗ ਸੈਂਟਰ ਰੋਹੀੜਾ ਤੋਂ ਅਰਜਨ ਐਵਾਰਡੀ ਜੈਪਾਲ ਸਿੰਘ ਦੀ ਸਰਪ੍ਰਸਤੀ ਹੇਠ ਕੋਚ ਹਰਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਰਿਪਨ ਨੇ ਹਾਸਲ ਕੀਤੇ 7 ਬੈਂਡ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਦੋਰਾਹਾ ਦੇ ਵਿਦਿਆਰਥੀ ਚੰਗੇ ਬੈਂਡ ਹਾਸਲ ਕਰਕੇ ਆਪਣਾ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰਨ ਦੇ ਨਾਲ-ਨਾਲ ਸੰਸਥਾ ਦਾ ਨਾਂਅ ਵੀ ਰੌਸ਼ਨ ਕਰ ਰਹੇ ਹਨ | ਮੈਕਰੋ ਗਲੋਬਲ ਦੋਰਾਹਾ ਆਈਲੈਟਸ ਅਤੇ ਵੀਜ਼ਾ ਸੇਵਾਵਾਂ ਸਬੰਧੀ ...

ਪੂਰੀ ਖ਼ਬਰ »

ਮਨਪ੍ਰੀਤ ਇਯਾਲੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ 'ਚ ਗੁਰੂ ਦਾ ਸ਼ੁਕਰਾਨਾ ਕੀਤਾ

ਪਾਇਲ/ਰਾੜਾ ਸਾਹਿਬ, 10 ਦਸੰਬਰ (ਨਿਜ਼ਾਮਪੁਰ, ਸਰਬਜੀਤ ਸਿੰਘ ਬੋਪਾਰਾਏ)- ਨਜ਼ਦੀਕੀ ਪਿੰਡ ਘੁਡਾਣੀ ਕਲਾਂ ਵਿਖੇ ਹਲਕਾ ਦਾਖਾ ਤੋਂ ਮਨਪ੍ਰੀਤ ਸਿੰਘ ਇਯਾਲ਼ੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਗੁਰਮੇਲ ਸਿੰਘ ਗੋਲਡੀ ਵਲੋਂ ਗੁਰਦੁਆਰਾ ਸਾਹਿਬ ਜਾ ਕੇ ਗੁਰੂ ਗ੍ਰੰਥ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਕੀਤੀ ਸਕੂਲ ਦੀ ਅੰਦਰ ਬਾਹਰੋਂ ਸਫ਼ਾਈ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਐਨ. ਸੀ. ਸੀ. ਅਫ਼ਸਰ ਰੁਪਿੰਦਰ ਸਿੰਘ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਵਿਚ ਐਨ. ਸੀ. ਸੀ. ਕੈਡਿਟਾਂ ਨੇ ਸਕੂਲ ਦੇ ਪਾਰਕ ਅਤੇ ਸਕੂਲ ਦੇ ਬਹਾਰ ਸਫ਼ਾਈ ਕੀਤੀ | ਇਸ ...

ਪੂਰੀ ਖ਼ਬਰ »

ਭੱਟੀ ਦੇ ਜ਼ਿਲ੍ਹਾ ਯੂਥ ਕਾਂਗਰਸ ਜਨਰਲ ਸਕੱਤਰ ਬਣਨ 'ਤੇ ਗੁਰਕੀਰਤ ਵਲੋਂ ਸਵਾਗਤ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਯੂਥ ਕਾਂਗਰਸ ਦੀਆਂ ਚੋਣਾਂ ਵਿਚ ਯੂਥ ਆਗੂ ਬਲਵਿੰਦਰਜੀਤ ਸਿੰਘ ਬੱਬੀ ਭੱਟੀ ਪੁਲਿਸ ਜ਼ਿਲ੍ਹਾ ਖੰਨਾ ਦੇ ਜਨਰਲ ਸਕੱਤਰ ਬਣੇ | ਪਿਛਲੀ ਵਾਰ ਵੀ ਬਲਵਿੰਦਰਜੀਤ ਸਿੰਘ ਬੱਬੀ ਭੱਟੀ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਸ੍ਰੀ ...

ਪੂਰੀ ਖ਼ਬਰ »

ਸੰਤ ਬਾਬਾ ਅਜੈਬ ਰਾਮ ਡੇਰਾ ਗੁਫ਼ਾ ਲਸੋਈ ਦੇ ਗੱਦੀਨਸ਼ੀਨ ਥਾਪੇ ਗਏ

ਮਲੌਦ, 10 ਦਸੰਬਰ (ਸਹਾਰਨ ਮਾਜਰਾ)- ਮਹਾਨ ਤਪਸਵੀ, ਕਰਮਯੋਗੀ, ਤਿਆਗੀ, ਵੈਰਾਗ ਦੀ ਮੂਰਤ ਸੰਤ ਬਾਬਾ ਬੇਅੰਤ ਮੁਨੀ ਜੀ ਮਹਾਰਾਜ ਗੁਫ਼ਾ ਲਸੋਈ ਵਾਲੇ ਪਿਛਲੇ ਦਿਨੀਂ ਚੋਲ਼ਾ ਤਿਆਗਦਿਆਂ ਬ੍ਰਹਮਲੀਨ ਹੋ ਗਏ ਸਨ | ਉਨ੍ਹਾਂ ਨਮਿਤ ਪਾਠਾਂ ਦੇ ਭੋਗ ਉਪਰੰਤ ਸੰਤ ਸੁਆਮੀ ਸ਼ੰਕਰਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਹਲਕਾ ਪਾਇਲ 'ਚ ਜਥੇਬੰਦਕ ਢਾਂਚੇ ਦਾ ਵਿਸਥਾਰ

ਦੋਰਾਹਾ, 10 ਦਸੰਬਰ (ਮਨਜੀਤ ਸਿੰਘ ਗਿੱਲ)- ਦੋਰਾਹਾ ਵਿਖੇ ਹਲਕਾ ਪਾਇਲ ਆਮ ਆਦਮੀ ਪਾਰਟੀ ਦੀ ਮੀਟਿੰਗ ਬਲਜਿੰਦਰ ਸਿੰਘ ਚੌਾਦਾ ਇੰਚਾਰਜ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਪਾਇਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਲਕਾ ਪਾਇਲ ਦੇ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਤੇ ਜੁਰਮਾਨੇ ਰੱਦ ਕਰੇ-ਲੱਖੋਵਾਲ

ਸਮਰਾਲਾ 10 ਦਸੰਬਰ (ਸੁਰਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰ ਮੀਟਿੰਗ ਉਪਰੰਤ ਪੈ੍ਰੱਸ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਨ੍ਹਾਂ ਕਿਸਾਨਾਂ ਤੇ ਪਰਾਲੀ ਸਾੜਨ ਦੇ ਪਰਚੇ ਦਰਜ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰੇ-ਭਾਰਤੀ ਕਿਸਾਨ ਯੂਨੀਅਨ

ਸਮਰਾਲਾ, 10 ਦਸੰਬਰ (ਸੁਰਜੀਤ ਸਿੰਘ)-ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰੇ ¢ ਇਹ ਵਿਚਾਰ ਅੱਜ ਇੱਥੇ ਬਲਵੀਰ ਸਿੰਘ ਖੀਰਨੀਆਂ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਹਰਦੀਪ ਸਿੰਘ ਰਤੀਪੁਰ ਬਲਾਕ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ 'ਚ ਰਿਧਮ ਸ਼ਰਮਾ ਨੇ ਸੋਨ ਤਗਮਾ ਜਿੱਤਿਆ

ਖੰਨਾ, 10 ਦਸੰਬਰ (ਪੱਤਰ ਪ੍ਰੇਰਕ)- ਸਵਾਮੀ ਛਗਨ ਲਾਲ ਲਾਲਾ ਹੰਸ ਰਾਜ ਜੈਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਿਧਮ ਸ਼ਰਮਾ ਨੇ ਆਲ ਇੰਡੀਆ ਸੀਕਾਕਾਈ ਕਰਾਟੇ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਪ੍ਰਾਪਤ ਕਰਕੇ ਸਕੂਲ ਦੇ ਨਾਂਅ ਨੂੰ ਚਾਰ ਚੰਨ ਲਾਏ | ਇਸ ਮੌਕੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ 'ਚ ਸਾਲਾਨਾ ਖੇਡਾਂ ਕਰਵਾਈਆਂ

ਈਸੜੂ, 10 ਦਸੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦੀ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹਜਨਕ ਹਿੱਸਾ ਲਿਆ | ਇਸ ਖੇਡ ਸਮਾਗਮ ਵਿਚ ਬੱਚਿਆਂ ਨੇ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸੇਵਾ ਮੁਕਤ ਕਰਮਚਾਰੀਆਂ ਨੇ ਵਿਚਾਰੇ ਮਸਲੇ

ਸਮਰਾਲਾ, 10 ਦਸੰਬਰ (ਸੁਰਜੀਤ ਸਿੰਘ)-ਨਗਰ ਕੌਾਸਲ ਸਮਰਾਲਾ ਦੇ ਦਫ਼ਤਰੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਵਲ਼ੋਂ ਕੀਤੀ ਗਈ ਮਹੀਨਾਵਾਰ ਰੁਟੀਨ ਮੀਟਿੰਗ ਵਿਚ ਨਗਰ ਕੌਾਸਲ ਵਲ ਬਕਾਇਆ ਪਈਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਜਿਸ ਵਿਚ ਅਹਿਮ ਮਸਲਾ ਸਮੇਂ ਸਿਰ ...

ਪੂਰੀ ਖ਼ਬਰ »

ਰਾਕੇਸ਼ ਕੁਮਾਰ ਗੋਇਲ ਦੇ ਪੁੱਤਰ ਕੁਨਾਲ ਗੋਇਲ ਦਾ ਦਿਹਾਂਤ

ਮਲੌਦ, 10 ਦਸੰਬਰ (ਸਹਾਰਨ ਮਾਜਰਾ)- ਗੋਸਲਾਂ ਵਾਲੇ ਗੋਇਲ ਪਰਿਵਾਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਕੈਸ਼ੀਅਰ ਕਰਿਆਨਾ ਸਟੋਰ ਵਾਲੇ ਰਾਕੇਸ਼ ਕੁਮਾਰ ਗੋਇਲ ਦੇ ਇਕਲੌਤੇ ਸਪੁੱਤਰ ਕਾਕਾ ਕੁਨਾਲ ਗੋਇਲ (19) ਦਾ ਅਚਨਚੇਤ ਹੀ ...

ਪੂਰੀ ਖ਼ਬਰ »

ਦੋ ਸਕੇ ਭਰਾਵਾਂ ਦੀ ਮੌਤ ਹੋਣ 'ਤੇ ਪਿੰਡ ਘਲੋਟੀ 'ਚ ਸੋਗ ਦੀ ਲਹਿਰ

ਰਾੜਾ ਸਾਹਿਬ, 10 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਹਲਕਾ ਪਾਇਲ ਦੇ ਪਿੰਡ ਘਲੋਟੀ ਵਿਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਇੱਕੋ ਪਰਿਵਾਰ ਦੇ ਦੋ ਸਕੇ ਨੰਨ੍ਹੇ ਭਰਾਵਾਂ ਦੀ ਮੌਤ ਹੋ ਗਈ | ਮਿ੍ਤਕ ਬੱਚਿਆਂ ਦੇ ਪਿਤਾ ਸੁਰਿੰਦਰ ਸਿੰਘ ਨੇ ਬੜੇ ਹੀ ਦੁਖੀ ਮਨ ਨਾਲ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਕਰਮਸਰ ਕਾਲਜ ਦੇ ਪੁਰਾਣੇ (ਸਾਬਕਾ) ਵਿਦਿਆਰਥੀਆਂ ਦੀ ਇਕੱਤਰਤਾ ਹੋਈ

ਰਾੜਾ ਸਾਹਿਬ, 10 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਸਥਾਨਕ ਸਰਕਾਰੀ ਕਾਲਜ ਕਰਮਸਰ ਦੇ ਪੁਰਾਣੇ (ਸਾਬਕਾ) ਵਿਦਿਆਰਥੀਆਂ ਦੀ ਐਲੂਮਨੀ ਮੀਟ ਕਾਲਜ ਕੈਂਪਸ 'ਚ ਆਯੋਜਿਤ ਹੋਈ | ਕਾਲਜ ਦੇ ਪੁਰਾਣੇ ਵਿਦਿਆਰਥੀ ਵੱਡੀ ਗਿਣਤੀ 'ਚ ਇਸ ਇਕੱਤਰਤਾ ਵਿਚ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ

ਰਾੜਾ ਸਾਹਿਬ, 10 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਘੁਡਾਣੀ ਕਲਾਂ ਵਿਖੇ ਪੰਜਾਬ ਕਾਂਗਰਸ ਸਕੱਤਰ ਹਰਮਿੰਦਰ ਸਿੰਘ ਸ਼ਿੰਦਾ ਘੁਡਾਣੀ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ | ਇਸ ਮੀਟਿੰਗ 'ਚ ਜਿੱਥੇ ਪਾਰਟੀ ਵਰਕਰਾਂ ਨੇ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਮੰਡੇਰਾਂ ਨੇ ਗਰੇਵਾਲ ਨਾਲ ਕੀਤੀ ਮੀਟਿੰਗ

ਜੌੜੇਪੁਲ ਜਰਗ, 10 ਦਸੰਬਰ (ਪਾਲਾ ਰਾਜੇਵਾਲੀਆ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਨਾਲ ਅਕਾਲੀ ਆਗੂ ਸਾਬਕਾ ਮੈਂਬਰ ਬਲਾਕ ਸੰਮਤੀ ਨਰਿੰਦਰ ਸਿੰਘ ਮੰਡੇਰ ਜਰਗ ਅਤੇ ਯੂਥ ਅਕਾਲੀ ਦਲ ਬਾਦਲ ਦੇ ਮਾਲਵਾ ਜ਼ੋਨ ਦੇ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਦੋਰਾਹਾ ਨੇ ਸ਼ਹਿਰ ਦੀ ਸਹੂਲਤ ਲਈ ਫ਼ੋਗਿੰਗ ਮਸ਼ੀਨ ਮੁਹੱਈਆ ਕਰਵਾਈ

ਦੋਰਾਹਾ, 10 ਦਸੰਬਰ (ਮਨਜੀਤ ਸਿੰਘ ਗਿੱਲ)- ਮਾਨਵਤਾ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੇ ਚੈਰੀਟੇਬਲ ਹਸਪਤਾਲ ਦੋਰਾਹਾ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਫ਼ੋਗਿੰਗ ਮਸ਼ੀਨ ਕਰਵਾਈ ਗਈ ਹੈ | ਜ਼ਿਕਰਯੋਗ ਹੈ ਕਿ ਦੋਰਾਹਾ ਵਿਚ ਨਵੰਬਰ ਮਹੀਨੇ ਤੱਕ ਪਲੇਟਲੈਟਸ ਘਟਣ ਅਤੇ ...

ਪੂਰੀ ਖ਼ਬਰ »

ਅੰਕਿਤ ਸ਼ਰਮਾ ਨੂੰ ਧੰਜਲ ਭਰਾਵਾਂ ਨੇ ਦਿੱਤਾ ਅਸ਼ੀਰਵਾਦ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)-ਯੂਥ ਕਾਂਗਰਸ ਦੀਆਂ ਚੋਣਾਂ ਵਿਚ ਵਿਧਾਨ ਸਭਾ ਖੰਨਾ ਦੇ ਨਵੇਂ ਚੁਣੇ ਗਏ ਪ੍ਰਧਾਨ ਅੰਕਿਤ ਸ਼ਰਮਾ ਨੂੰ ਸ਼ਹਿਰ ਦੇ ਪ੍ਰਮੁੱਖ ਕਾਂਗਰਸੀ ਅਤੇ ਉਦਯੋਗਿਕ ਘਰਾਣੇ ਵਲੋਂ ਆਸ਼ੀਰਵਾਦ ਦਿੱਤਾ ਗਿਆ | ਉਦਯੋਗਪਤੀ ਅਤੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸਾਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਬਾਰੇ ਸੂਬਾ ਪੱਧਰੀ ਵਰਕਸ਼ਾਪ

ਦੋਰਾਹਾ, 10 ਦਸੰਬਰ (ਮਨਜੀਤ ਸਿੰਘ ਗਿੱਲ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਦੋਰਾਹਾ ਵਿਖੇ ਪੰਚਾਇਤ ਵਿਭਾਗ ਪੰਜਾਬ ਦੇ ਫਾਈਨਾਂਸ ਕਮਿਸ਼ਨਰ ਸੀਮਾ ਜੈਨ ਦੀ ਪ੍ਰਧਾਨਗੀ ਹੇਠ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੋਰਾਹਾ ਨਵਦੀਪ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਅਧਿਆਪਕ ਆਗੂ ਮਨਿੰਦਰਪਾਲ ਸਿੰਘ ਝੱਮਟ ਦੀ ਪਤਨੀ ਅਧਿਆਪਕਾ ਰਮਨਦੀਪ ਕੌਰ ਦਾ ਸੜਕ ਹਾਦਸੇ ਦੌਰਾਨ ਦਿਹਾਂਤ

ਮਲੌਦ, 10 ਦਸੰਬਰ (ਸਹਾਰਨ ਮਾਜਰਾ)-ਸਿੱਖਿਆ ਦੇ ਖੇਤਰ 'ਚ ਇਹ ਖ਼ਬਰ ਬੜੇ ਹੀ ਦੁਖੀ ਹਿਰਦੇ ਨਾਲ ਪੜ੍ਹੀ ਜਾਵੇਗੀ ਅਤੇ ਬੜੀ ਹੀ ਦੁਖਦਾਈ ਖ਼ਬਰ ਹੈ ਜਦੋਂ ਅਧਿਆਪਕ ਆਗੂ ਮਨਿੰਦਰ ਪਾਲ ਸਿੰਘ ਝੱਮਟ ਦੀ ਪਤਨੀ ਅਧਿਆਪਕਾ ਰਮਨਦੀਪ ਕੌਰ ਡਿਊਟੀ ਤੋਂ ਵਾਪਸ ਆਉਂਦਿਆਂ ਆਪਣੇ ਨਗਰ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਨੇ ਫੈਂਸੀ ਡਰੈੱਸ ਮੁਕਾਬਲੇ 'ਚ ਲਿਆ ਹਿੱਸਾ

ਡੇਹਲੋਂ, 10 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਦੇ ਨਰਸਰੀ, ਐਲ. ਕੇ. ਜੀ. ਅਤੇ ਯੂ. ਕੇ. ਜੀ. ਜਮਾਤ ਦੇ ਬੱਚਿਆਂ ਨੇ ਰਿਯਾਨ ਇੰਟਰਨੈਸ਼ਨਲ ਸਕੂਲ ਦੁਗਰੀ ਹੋਏ ਸਹੋਧਦੀਆਂ ਸਕੂਲ ਵਲੋਂ ਕਰਵਾਏ ਫੈਂਨਸੀ ਡਰੈੱਸ ਦੇ ਮੁਕਾਬਲੇ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਖੰਨਾ ਵਿਚ ਪੁਲਿਸ ਕਰਮਚਾਰੀਆਂ ਨੇ ਚੁੱਕੀ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਹੁੰ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ, ਧੀਮਾਨ)-ਅੱਜ ਖੰਨਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਅਤੇ ਹੋਰ ਪੁਲਿਸ ਕਰਮਚਾਰੀਆਂ ਨੇ ਯੂ. ਐਨ. ਓ. ਵਲੋਂ ਕੀਤੀ ਮਨੁੱਖੀ ਅਧਿਕਾਰਾਂ ਦੀ ਘੋਸ਼ਣਾ ਜੋ ਭਾਰਤੀ ਸੰਵਿਧਾਨ ਵਿਚ 10 ਦਸੰਬਰ 1948 ਵਿਚ ਬਣਾਈ ਗਈ ਸੀ ਦੀ ਯਾਦ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਲੌਦ, 10 ਦਸੰਬਰ (ਸਹਾਰਨ ਮਾਜਰਾ)-ਹਿੰਦੂ ਧਰਮ ਦੇ ਰੱਖਿਅਕ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਸ਼ਹਿਰ ਮਲੌਦ ਦੇ ਸਮੂਹ ਹਿੰਦੂ ਪਰਿਵਾਰਾਂ ਵਲੋਂ ਇਤਿਹਾਸਕ ਕਦਮ ਉਠਾਉਂਦਿਆਂ ਸ਼ਰਧਾ ਪੂਰਵਕ ਅਤੇ ਸਤਿਕਾਰ ਸਹਿਤ ...

ਪੂਰੀ ਖ਼ਬਰ »

ਬਲਜਿੰਦਰ ਸਿੰਗਲਾ ਭਾਜਪਾ ਦੇ ਕੌਮੀ ਮੀਡੀਆ ਇੰਚਾਰਜ ਨੂੰ ਮਿਲੇ

ਖੰਨਾ, 10 ਦਸੰਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਗਲਾ ਵਲੋਂ ਹਾਲ ਹੀ ਵਿਚ ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਪ੍ਰਧਾਨ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਰਾਜਸੀ ਸਕੱਤਰ ਤੇ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਕੁਲਾਰ ਕਾਲਜ ਵਿਖੇ ਨਰਸਿੰਗ ਦੇ ਦਾਖ਼ਲਿਆਂ ਦੀਆਂ ਤਰੀਕਾਂ 'ਚ ਵਾਧਾ

ਬੀਜਾ, 10 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਪਿਛਲੇ ਲੰਬੇ ਸਮੇਂ ਤੋਂ ਸੂਬੇ ਦੀਆਂ ਲੜਕੀਆਂ ਨੂੰ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਵਾਲੀ ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਦੇ ਪਿ੍ੰਸੀਪਲ ਡਾ. ਰਾਜਿੰਦਰ ਕੌਰ ਤੇ ...

ਪੂਰੀ ਖ਼ਬਰ »

ਚੇਅਰਮੈਨ ਮੱਲ੍ਹੀ ਨੂੰ ਸਦਮਾ, ਮਾਤਾ ਸਵਰਗਵਾਸ

ਦੋਰਾਹਾ, 10 ਦਸੰਬਰ (ਜਸਵੀਰ ਝੱਜ)- ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ, ਸਰਪੰਚ ਐਸੋਸੀਏਸ਼ਨ ਦੋਰਾਹਾ ਦੇ ਸਾਬਕਾ ਚੇਅਰਮੈਨ ਭਗਵੰਤ ਸਿੰਘ ਮੱਲ੍ਹੀ, ਡਾ. ਸਤਵੰਤ ਸਿੰਘ (ਕੈਨੇਡਾ), ਸਿੱਖਿਆ ਬੋਰਡ ਮੁਹਾਲੀ ਅਸਿਸਟੈਂਟ ਸੁਪਰਵਾਈਜ਼ਰ ਕਮਲਜੀਤ ...

ਪੂਰੀ ਖ਼ਬਰ »

ਐਸ. ਐਮ. ਓ. ਗੁਲ੍ਹਾਟੀ ਦੀ ਅਗਵਾਈ 'ਚ ਮੈਡੀਕਲ ਜਾਂਚ ਕੈਂਪ ਲਾਇਆ

ਖੰਨਾ, 10 ਦਸੰਬਰ (ਪੱਤਰ ਪ੍ਰੇਰਕ)-ਖੰਨਾ ਦੇ ਐਸ. ਐਮ. ਓ. ਡਾ. ਰਜਿੰਦਰ ਗੁਲ੍ਹਾਟੀ ਦੀ ਸਰਪ੍ਰਸਤੀ ਹੇਠ ਤੇ ਡਾ. ਮਨਰੀਤ ਬੈਨੀਪਾਲ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦਲੀਪ ਸਿੰਘ ਨਗਰ ਖੰਨਾ ਵਿਚ ਆਊਟਰੀਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਘਲੋਟੀ 'ਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਮੈਡਮ ਜੈਨ ਅਤੇ ਵਿਧਾਇਕ ਲੱਖਾ ਨੇ ਕੀਤਾ

ਰਾੜਾ ਸਾਹਿਬ, 10 ਦਸੰਬਰ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਘਲੋਟੀ 'ਚ ਸੀਮਾ ਜੈਨ ਆਈ. ਏ. ਐਸ. ਕਮਿਸ਼ਨਰ ਫਨਾਂਨਸ ਦਿਹਾਤੀ ਵਿਕਾਸ ਅਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਾਂਝੇ ਤੌਰ 'ਤੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX