ਤਾਜਾ ਖ਼ਬਰਾਂ


ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਖਾਸਾ, 26 ਜਨਵਰੀ (ਗੁਰਨੇਕ ਸਿੰਘ ਪੰਨੂੰ)- ਬੀਤੀ ਰਾਤ ਪਿੰਡ ਖੁਰਮਣੀਆਂ ਵਿਖੇ ਇੱਕ ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਦੀ ਪਹਿਚਾਣ ਕੰਵਲਜੀਤ ਕੌਰ...
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  about 1 hour ago
ਲੌਂਗੋਵਾਲ, 26 ਜਨਵਰੀ (ਵਿਨੋਦ, ਸ. ਸ. ਖੰਨਾ)– ਸਾਬਕਾ ਚੇਅਰਮੈਨ ਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਲੌਂਗੋਵਾਲ ਇਲਾਕੇ ਦੇ ਵਰਕਰਾਂ ਨੇ ਵਿਸ਼ਾਲ ਇਕੱਠ...
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 2 hours ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  about 2 hours ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  about 1 hour ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  about 2 hours ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 2 hours ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 3 hours ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 3 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 3 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 4 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 4 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 5 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 5 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 5 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 5 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 6 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 6 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 6 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 6 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 6 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 6 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 7 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 7 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 7 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 7 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 7 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 7 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 7 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 7 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 7 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 7 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 8 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  1 minute ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਬਰਨਾਲਾ

-ਮਾਮਲਾ ਕਮਿਸ਼ਨ ਏਜੰਟ ਵਲੋਂ ਬੈਂਕ ਲੋਨ ਸਮੇਤ ਵਿਆਜ ਨਾ ਭਰਨ ਦਾ-

ਬੈਂਕ ਦਾ ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਸਾਮਾਨ ਸਮੇਤ ਤਿੰਨ ਦੁਕਾਨਾਂ ਸੀਲ

ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)-ਸਟੇਟ ਬੈਂਕ ਆਫ਼ ਇੰਡੀਆ ਵਲੋਂ ਬੈਂਕ ਦਾ ਲੋਨ ਨਾ ਭਰਨ 'ਤੇ ਇਕ ਕਮਿਸ਼ਨ ਏਜੰਟ ਦੀਆਂ ਸਕੂਲ ਰੋਡ 'ਤੇ ਸਥਿਤ ਸਾਮਾਨ ਸਮੇਤ ਤਿੰਨ ਦੁਕਾਨਾਂ ਸੀਲ ਕਰ ਕੇ ਕਬਜ਼ਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਬੀ.ਆਈ. ਬੈਂਕ ਦੇ ਰਿਕਵਰੀ ਅਫ਼ਸਰ ਐੱਚ.ਐਸ. ਭੱਟੀ ਨੇ ਦੱਸਿਆ ਕਿ ਕਮਿਸ਼ਨ ਏਜੰਟ ਸੋਹਣ ਸਿੰਘ ਦਰਸ਼ਨ ਸਿੰਘ ਅਤੇ ਗੁਲ੍ਹਾਟੀ ਕਮਿਸ਼ਨ ਏਜੰਟ ਫ਼ਰਮਾਂ ਵਲੋਂ ਦੁਕਾਨਾਂ ਦੀਆਂ ਰਜਿਸਟਰੀਆਂ ਬੈਂਕ ਆਫ਼ ਇੰਡੀਆ ਬਰਾਂਚ ਤਪਾ ਪਾਸ ਗਿਰਵੀ ਰੱਖ ਕੇ ਲੋਨ ਲਿਆ ਹੋਇਆ ਸੀ, ਪਰ ਕਿਸ਼ਤਾਂ ਨਾ ਮੋੜਨ ਕਾਰਨ ਇਹ ਕਰਜ਼ਾ ਵਧ ਕੇ 80 ਲੱਖ 50 ਹਜ਼ਾਰ 318 ਰੁਪਏ ਸਮੇਤ ਵਿਆਜ 1 ਕਰੋੜ 20 ਲੱਖ ਰੁਪਏ ਹੋ ਗਿਆ ਸੀ | ਜਿਸ ਸਬੰਧੀ ਬੈਂਕ ਵਲੋਂ ਉਕਤ ਪਾਰਟੀ ਨੂੰ ਸਮੇਂ-ਸਮੇਂ 'ਤੇ ਨੋਟਿਸ ਵੀ ਕੱਢੇ ਗਏ ਪਰ ਕਰਜ਼ਾ ਨਾ ਮੋੜਨ ਦੀ ਸੂਰਤ ਵਿਚ ਬੈਂਕ ਨੇ ਰਿਕਵਰੀ ਲਈ ਕਾਨੂੰਨੀ ਪ੍ਰਕਿਰਿਆ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਪਾਸ ਵਾਰੰਟ ਕਬਜ਼ਾ ਲੈਣ ਲਈ ਪਟੀਸ਼ਨ ਦਾਖਲ ਕੀਤੀ, ਜਿਸ 'ਤੇ ਡੀ.ਸੀ. ਬਰਨਾਲਾ ਵਲੋਂ ਕਾਨੂੰਨੀ ਪ੍ਰਕਿਰਿਆ ਕਰਦਿਆਂ ਆਖਿਰ ਰਿਕਵਰੀ ਲਈ ਦੁਕਾਨਾਂ ਨੂੰ ਸੀਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਅਤੇ ਐਸ.ਐਸ.ਪੀ ਬਰਨਾਲਾ ਨੂੰ ਕਬਜ਼ਾ ਦਿਵਾਉਣ ਦੇ ਆਦੇਸ਼ ਦਿੱਤੇ, ਜਿਸ 'ਤੇ ਅਮਲ ਕਰਦਿਆਂ ਅੱਜ ਰਿਕਵਰੀ ਅਫ਼ਸਰ ਭੱਟੀ ਦੀ ਅਗਵਾਈ 'ਚ ਪੁੱਜੀ ਟੀਮ ਚੀਫ਼ ਮੈਨੇਜਰ ਪਵਨ ਸਿੰਘ, ਕਾਨੂੰਗੋ ਕੁਲਦੀਪ ਸਿੰਘ, ਤਪਾ ਬਰਾਂਚ ਦੇ ਮੈਨੇਜਰ ਰਵੀ ਰੰਜਨ ਗਾਰੀ, ਥਾਣਾ ਮੁਖੀ ਨਾਰਾਇਣ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ, ਹੌਲਦਾਰ ਜਗਤਾਰ ਸਿੰਘ ਨੇ ਦੁਕਾਨਾਂ ਦੇ ਬਾਹਰ ਨੋਟਿਸ ਚਿਪਕਾਏ ਅਤੇ ਨੋਟਿਸ ਦੀਆਂ ਫ਼ੋਟੋਆਂ ਲੈ ਕੇ ਤਿੰਨਾਂ ਦੁਕਾਨਾਂ ਨੂੰ ਸੀਲ ਕਰ ਦਿੱਤਾ | ਇਸ ਮੌਕੇ ਐੱਚ.ਐਸ. ਭੱਟੀ ਨੇ ਲੋਨ ਧਾਰਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਬੈਂਕ ਵਲੋਂ ਲਿਆ ਗਿਆ ਲੋਨ ਸਮੇਂ ਸਿਰ ਵਾਪਸ ਕਰਦੇ ਰਹਿਣ, ਤਾਂ ਜੋ ਬਾਅਦ ਵਿਚ ਉਨ੍ਹਾਂ ਵਲੋਂ ਲੋਨ ਨਾ ਭਰਨ ਦੀ ਸੂਰਤ ਚ ਨਮੋਸ਼ੀ ਦਾ ਸਾਹਮਣਾ ਨਾ ਕਰਨਾ ਪਵੇ |

ਗਾਗੇਵਾਲ ਦੀ ਪਸ਼ੂ ਡਿਸਪੈਂਸਰੀ ਨੂੰ ਜਿੰਦਰਾ ਮਾਰ ਕੇ ਭਾਕਿਯੂ ਲੱਖੋਵਾਲ ਦੇ ਆਗੂਆਂ ਦੀ ਅਗਵਾਈ 'ਚ ਕੀਤੀ ਨਾਅਰੇਬਾਜ਼ੀ

ਟੱਲੇਵਾਲ, 10 ਦਸੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਾਗੇਵਾਲ ਵਿਖੇ ਪਸ਼ੂ ਡਿਸਪੈਂਸਰੀ ਵਿਚ ਪਿਛਲੇ ਕਈ ਮਹੀਨਿਆਂ ਤੋਂ ਡਾਕਟਰ ਨਾ ਹੋਣ ਕਾਰਨ ਅੱਕੇ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਦੀ ਅਗਵਾਈ ਵਿਚ ਪਸ਼ੂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਖੇ ਮਨਾਇਆ ਹਥਿਆਰਬੰਦ ਸੈਨਾ ਝੰਡਾ ਦਿਵਸ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਹਰ ਸਾਲ ਵਾਂਗ ਇਸ ਵਾਰ ਵੀ ਜ਼ਿਲ੍ਹਾ ਬਰਨਾਲਾ ਵਿਚ ਹਥਿਆਰਬੰਦ ਸੈਨਾਵਾਂ ਦਾ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ | ਇਸ ਮੌਕੇ ਸੈਨਾ ਝੰਡਾ ਦਿਵਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ...

ਪੂਰੀ ਖ਼ਬਰ »

ਸਮੈਕ ਰੱਖਣ ਦੇ ਦੋਸ਼ਾਂ ਵਿਚ ਜੁਰਮਾਨਾ ਭਰਾ ਕੇ ਕੀਤਾ ਫਾਰਗ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਇਕ ਵਿਅਕਤੀ ਨੰੂ ਸਮੈਕ ਰੱਖਣ ਦੇ ਦੋਸ਼ਾਂ ਵਿਚ ਦਸ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਸਿਟੀ ਥਾਣਾ ਧੂਰੀ ਵਿਖੇ 3 ...

ਪੂਰੀ ਖ਼ਬਰ »

ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ: ਜਸਬੀਰ ਸਿੰਘ ਔਲਖ ਦੀ ਅਗਵਾਈ ਵਿਚ ਤਪਾ ਮੰਡੀ ਵਿਖੇ ਪੀ.ਸੀ. ਤੇ ਪੀ.ਐਨ.ਡੀ.ਟੀ. ਐਕਟ ਅਧੀਨ ਭਰੂਣ ਹੱਤਿਆ ਰੋਕਣ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਮ ਲੋਕਾਂ ਦੀ ਸਿਹਤ ਨਾਲ ਜੁੜੇ ਹਰ ਪਹਿਲੂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ-ਡਿਪਟੀ ਕਮਿਸ਼ਨਰ

ਬਰਨਾਲਾ, 10 ਦਸੰਬਰ (ਧਰਮਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਸਹੀ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਨ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 10 ਦਸੰਬਰ (ਗਰਗ, ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਤਨਾਮ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਬਠਿੰਡਾ-ਰਾਜਪੁਰਾ ਰੇਲਵੇ ਬਿਜਲਈ ਟਰੈਕ ਬਣਾਉਣ ਦਾ ਕੰਮ ਜ਼ੋਰਾਂ 'ਤੇ

ਹੰਡਿਆਇਆ, 10 ਦਸੰਬਰ (ਗੁਰਜੀਤ ਸਿੰਘ ਖੁੱਡੀ)-ਰਾਜਪੁਰਾ ਬਠਿੰਡਾ ਰੇਲਵੇ ਲਾਈਨ 'ਤੇ ਬਿਜਲਈ ਰੇਲ ਲਾਈਨ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਰੇਲਵੇ ਸਟੇਸ਼ਨ ਹੰਡਿਆਇਆ ਤੋਂ ਲੈ ਕੇ ਖੁੱਡੀ ਖ਼ੁਰਦ ਘੁੰਨਸ ਅਤੇ ਤਪਾ ਮੰਡੀ ਸਾਈਡ ਵੱਲ ਰੇਲਵੇ ਠੇਕੇਦਾਰਾਂ ਵਲੋਂ ...

ਪੂਰੀ ਖ਼ਬਰ »

ਡੀ.ਜੀ.ਐਮ. ਬਠਿੰਡਾ ਨੇ ਪੀ.ਐਨ.ਬੀ. ਬੈਂਕ ਦੀ ਨਵੀਂ ਬਰਾਂਚ ਦਾ ਕੀਤਾ ਉਦਘਾਟਨ

ਤਪਾ ਮੰਡੀ, 10 ਦਸੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਅੰਦਰਲੇ ਬੱਸ ਸਟੈਂਡ 'ਤੇ ਪੀ.ਐਨ.ਬੀ. ਬੈਂਕ ਦੀ ਨਵੀਂ ਬਰਾਂਚ ਦਾ ਆਗਾਜ਼ ਕੀਤਾ ਗਿਆ, ਜਿਸ ਦਾ ਉਦਘਾਟਨ ਡੀ.ਜੀ.ਐਮ. ਰਮੇਸ਼ ਗੋਇਲ ਬਠਿੰਡਾ ਰੀਬਨ ਕੱਟ ਕੇ ਆਪਣੇ ਕਰ ਕਮਲਾਂ ਨਾਲ ਕੀਤਾ | ਜਿਨ੍ਹਾਂ ਦਾ ਬੈਂਕ ਦੇ ਸੀਨੀਅਰ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਸਬੰਧੀ ਛੇ ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਬਰਨਾਲਾ, 10 ਦਸੰਬਰ (ਧਰਮਪਾਲ ਸਿੰਘ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਕਿਸਾਨੀ ਮੰਗਾਂ ਸਬੰਧੀ 6 ਕਿਸਾਨ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਸੰਧੂ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

24ਵੇਂ ਭੱਠਲ ਕਹਾਣੀ ਮੁਕਾਬਲੇ ਲਈ ਕਹਾਣੀਆਂ ਦੀ ਮੰਗ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਅਦਾਰਾ 'ਕਲਾਕਾਰ' ਦੀ ਇਕ ਮੀਟਿੰਗ ਕਲਾਕਾਰ ਸੰਪਾਦਕ ਕੰਵਰਜੀਤ ਭੱਠਲ ਦੀ ਪ੍ਰਧਾਨਗੀ ਹੇਠ ਹੋਈ ਤੇ ਸਾਲ 2020 ਦੇ 24ਵੇਂ ਭੱਠਲ ਕਹਾਣੀ ਮੁਕਾਬਲੇ ਵਾਸਤੇ ਕਹਾਣੀਕਾਰਾਂ ਪਾਸੋਂ ਕਹਾਣੀਆਂ ਦੀ ਮੰਗ ਕੀਤੀ ਗਈ | ਇਹ ਮੁਕਾਬਲਾ ਹਰ ਸਾਲ ਕਰਨਲ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ ਹੋਇਆ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਖੋਲ੍ਹੇ ਗਏ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫਾਰਮ ਭਰਨ ਦੇ ਕਾਊਾਟਰ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਪੋ੍ਰਗੈ੍ਰਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਨੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਪ੍ਰੋਗ੍ਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਵਲੋਂ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਵਿਖੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰੀ ਦਿਵਸ ਮਨਾਇਆ ਗਿਆ | ਇਸ ਮੌਕੇ ਬਾਲਾਂ ਦੇ ਅਧਿਕਾਰਾਂ ਅਤੇ ਸੀਨੀਅਰ ਸਿਟੀਜ਼ਨ ਦੇ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਦੇ ਧਾਰਮਿਕ ਦੀਵਾਨ ਸਮਾਪਤ

ਮਹਿਲ ਕਲਾਂ, 10 ਦਸੰਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ ਵਿਖੇ ਗੁਰਮਤਿ ਸੇਵਾ ਲਹਿਰ ਵਲੋਂ ਤਿੰਨ ਰੋਜਾ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾ ਸਮੇਂ ਉੱਘੇ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ...

ਪੂਰੀ ਖ਼ਬਰ »

ਹਰ ਵਿਅਕਤੀ ਸਫ਼ਲਤਾ ਪਾਉਣ ਲਈ ਬੇਚੈਨ ਹੋ ਰਿਹਾ-ਸੰਤ ਰਾਜਗਿਰੀ

ਤਪਾ ਮੰਡੀ, 10 ਦਸੰਬਰ (ਵਿਜੇ ਸ਼ਰਮਾ)-ਦੁਨੀਆ ਦਾ ਹਰ ਵਿਅਕਤੀ ਸਫਲਤਾ ਪਾਉਣ ਲਈ ਬੇਚੈਨ ਹੋ ਰਿਹਾ ਹੈ ਅਤੇ ਵਿਅਕਤੀ ਜਿਸ ਵੀ ਖੇਤਰ 'ਚ ਹੈ ਉਹ ਆਪਣੀ ਪਹਿਚਾਣ ਬਣਾਉਣਾ ਚਾਹੰੁਦਾ ਹੈ | ਸੰਤ ਵੀਰਗਿਰ ਆਸ਼ਰਮ ਦੇ ਮੁਖ ਸੰਚਾਲਕ ਸੰਤ ਰਾਜਗਿਰੀ ਨੇ ਸੰਗਤਾਂ ਨੂੰ ਪ੍ਰਵਚਨ ...

ਪੂਰੀ ਖ਼ਬਰ »

ਐਕਸ ਸਰਵਿਸ ਲੀਗ ਦੇ ਹੌਲਦਾਰ ਸੁਖਦੇਵ ਸਿੰਘ ਤਰਨ ਤਾਰਨ ਮੌੜ ਦਾ ਦਿਹਾਂਤ

ਸ਼ਹਿਣਾ, 10 ਦਸੰਬਰ (ਸੁਰੇਸ਼ ਗੋਗੀ)-ਐਕਸ ਸਰਵਿਸ ਲੀਗ ਦੇ ਸਰਗਰਮ ਆਗੂ ਹੌਲਦਾਰ ਸੁਖਦੇਵ ਸਿੰਘ ਤਰਨਤਾਰਨ ਮੌੜ ਦਾ ਬਿਮਾਰੀ ਉਪਰੰਤ ਦਿਹਾਂਤ ਹੋ ਜਾਣ ਤੇ ਐਕਸ ਸਰਵਿਸ ਲੀਗ ਬਲਾਕ ਸ਼ਹਿਣਾ ਦੇ ਆਗੂਆਂ ਵਲੋਂ ਉਨ੍ਹਾਂ ਦੀ ਮਿ੍ਤਕ ਦੇਹ ਤੇ ਦੁਸ਼ਾਲਾ ਪਾਇਆ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ 123 ਲੜਕੀਆਂ ਨੂੰ ਕੰਬਲ ਤੇ ਮਠਿਆਈ ਵੰਡੀਂ

ਸ਼ਹਿਣਾ, 10 ਦਸੰਬਰ (ਸੁਰੇਸ਼ ਗੋਗੀ)-ਇਸਤਰੀ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦਫ਼ਤਰ ਸ਼ਹਿਣਾ ਵਲੋਂ ਬਲਾਕ ਦਫ਼ਤਰ ਵਿਖੇ ਸੀ.ਡੀ.ਪੀ.ਓ. ਮੈਡਮ ਨੀਤਿਕਾ ਢੀਂਗਰਾ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਅਧੀਨ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਟਰੇਨਿੰਗ ਕੈਂਪ ਦੇ ਦੂਸਰੇ ਪੜਾਅ ਦੌਰਾਨ ਪੰਚਾਂ-ਸਰਪੰਚਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ

ਸ਼ਹਿਣਾ, 10 ਦਸੰਬਰ (ਸੁਰੇਸ਼ ਗੋਗੀ)-ਐਸ.ਆਈ.ਆਰ.ਡੀ ਮੁਹਾਲੀ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਬਲਾਕ ਦਫ਼ਤਰ ਸ਼ਹਿਣਾ ਵਿਖੇ ਚੱਲ ਰਹੇ ਟਰੇਨਿੰਗ ਕੈਂਪ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚਾਂ ਸਰਪੰਚਾਂ ਨੂੰ ਦੂਸਰੇ ਪੜਾਅ ਦੌਰਾਨ ਉਨ੍ਹਾਂ ਦੇ ਅਧਿਕਾਰਾਂ ...

ਪੂਰੀ ਖ਼ਬਰ »

ਬੀ.ਵੀ.ਐਮ. ਸਕੂਲ ਵਿਖੇ ਯੋਗਾ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਯੋਗਾ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੁਮਨਾ ਸ਼ੁਕਲਾ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਨਾ ਬਾਰੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਬਰਨਾਲਾ, 10 ਦਸੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਬਰਨਾਲਾ ਵਿਖੇ ਮਨੁੱਖੀ ਅਧਿਕਾਰ ਦਿਵਸ ਅਧਿਆਪਕ ਗੁਰਮੇਲ ਸਿੰਘ ਦੀ ਦੇਖ ਰੇਖ ਵਿਚ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਬਬਲਦੀਪ ਕੌਰ ਨੇ ਬੱਚਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਣੂੰ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਰੂੜੇਕੇ ਕਲਾਂ, 10 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਬੱਚਿਆਂ ਨੂੰ ਆਪਣੇ ਮੌਲਿਕ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਸੈਮੀਨਾਰ ਕਰਵਾਏ

ਬਰਨਾਲਾ, 10 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਬਰਨਾਲਾ ਵਿਖੇ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਵੱਖ-ਵੱਖ ਸੈਮੀਨਾਰ ਕਰਵਾਏ ਗਏ | ਸ੍ਰੀ ਵਰਿੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਦੀ ਰਿਪੋਰਟ ਦੇ ਅਧਾਰ 'ਤੇ ਸਕੂਲ ਪਿ੍ੰਸੀਪਲ, ਮੈਡਮ ਅਤੇ ਮੈਨੇਜਮੈਂਟ ਿਖ਼ਲਾਫ਼ ਮਾਮਲਾ ਦਰਜ

ਭਦੌੜ, 10 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੇ ਦਿਨ ਲਾਲਾ ਲਾਜਪਤ ਰਾਏ ਆਰੀਆ ਸੀਨੀਅਰ ਸੈਕੰਡਰੀ ਮਾਡਲ ਸਕੂਲ ਭਦੌੜ ਵਿਖੇ ਮਨਾਏ ਜਾ ਰਹੇ ਪਿਕਨਿਕ ਡੇ ਦੌਰਾਨ ਦੂਜੀ ਕਲਾਸ ਦੇ ਵਿਦਿਆਰਥੀ ਜਸਵੀਰ ਸਿੰਘ ਦੀ ਏਅਰ ਗੰਨ ਦੀ ਗੋਲੀ ਲੱਗਣ ਨਾਲ ਇਲਾਜ ਦੌਰਾਨ ਮੌਤ ਹੋ ਗਈ ...

ਪੂਰੀ ਖ਼ਬਰ »

ਸਵ: ਪ੍ਰੇਮ ਸ਼ਰਮਾ ਦੀ ਯਾਦ ਵਿਚ ਸ਼ਹਿਣਾ ਵਿਖੇ ਅੱਖਾਂ ਦਾ ਕੈਂਪ ਲਾਇਆ

ਸ਼ਹਿਣਾ, 10 ਦਸੰਬਰ (ਸੁਰੇਸ਼ ਗੋਗੀ)-ਸਵ: ਪ੍ਰੇਮ ਸ਼ਰਮਾ ਦੀ ਯਾਦ ਵਿਚ ਉਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ ਉਨ੍ਹਾਂ ਦੀ ਪੱੁਤਰੀ ਵਰਿੰਦਰ ਸਰਮਾ ਬੱਬੂ ਕੈਨੇਡਾ ਦੇ ਵੱਡੇ ਯੋਗਦਾਨ ਸਦਕਾ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਮੁਫ਼ਤ ਅੱਖਾਂ ਦਾ ਕੈਂਪ ਹੈਲਪਿੰਗ ਹੈਂਡ ...

ਪੂਰੀ ਖ਼ਬਰ »

ਨੈਣਾ ਦੇਵੀ ਅਤੇ ਜਵਾਲਾ ਜੀ ਤੋਂ ਲਿਆਂਦੀ ਜਾਵੇਗੀ ਜੱਤ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਮਾਤਾ ਨੈਣੀ ਦੇਵੀ ਸੇਵਾ ਗਰੁੱਪ ਵਲੋਂ ਨਵੇਂ ਸਾਲ ਦੀ ਆਮਦ ਮੌਕੇ ਪ੍ਰਾਚੀਨ ਸ਼ਿਵ ਮੰਦਿਰ (ਬਗੀਚੀ ਵਾਲਾ) ਵਿਖੇ ਮਾਤਾ ਨੈਣਾ ਦੇਵੀ ਜੀ ਦੀ 12ਵੀਂ ਚੌਾਕੀ ਲਗਾਈ ਜਾਵੇਗੀ | ਮੰਦਿਰ ਪ੍ਰਧਾਨ ਰਾਜਿੰਦਰ ਗੋਇਲ ਨੇ ਦੱਸਿਆ ਕਿ ਚੌਾਕੀ ਵਿਚ ...

ਪੂਰੀ ਖ਼ਬਰ »

ਸਾਜਨ ਕਾਂਗੜਾ ਨੇ ਲਿਆ ਕੇਵਲ ਢਿਲੋਂ ਤੋਂ ਅਸ਼ੀਰਵਾਦ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਬੀਤੇ ਦਿਨੀਂ ਹੋਈਆ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਵੱਡੇ ਫ਼ਰਕ ਨਾਲ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸਾਜਨ ਕਾਂਗੜਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ...

ਪੂਰੀ ਖ਼ਬਰ »

ਰੰਗਾਂ ਰਾਹੀਂ ਸਦੀਵੀ ਬਣਾ ਰਹੇ ਸੰਗਰੂਰ ਦੇ ਪੁਲਮੈਰੀ ਕੋਮ, ਮਲਾਲਾ ਯੂਸਫ਼, ਹਰਮਨਦੀਪ ਕੌਰ ਸਮੇਤ ਹੋਰ ਨਾਮੀ ਮਹਿਲਾ ਹਸਤੀਆਂ 'ਤੇ ਆਧਾਰਿਤ ਗਰੈਫਿਟੀ ਬਣੀਆਂ ਖਿੱਚ ਦਾ ਕੇਂਦਰ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਸੰਗਰੂਰ ਸ਼ਹਿਰ ਨੂੰ ਆਉਂਦੀਆਂ ਨੈਸ਼ਨਲ ਹਾਈਵੇ 7 ਦੀਆਂ ਸੜਕਾਂ 'ਤੇ ਸਥਿਤ ਪੁਲ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦਾ ਹੋਕਾ ਦਿੰਦੇ ਨਜ਼ਰੀਂ ਪੈਂਦੇ ਹਨ | ਵੰਨ-ਸੁਵੰਨੇ ਰੰਗਾਂ ਦੀਆਂ ਛੋਹਾਂ ਦੇ ਕੇ ਤਿਆਰ ਕੀਤੀਆਂ ...

ਪੂਰੀ ਖ਼ਬਰ »

ਅਦਾਲਤ ਨੇ ਭਗੌੜੇ ਪਤੀ-ਪਤਨੀ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦਿੱਤਾ

ਲਹਿਰਾਗਾਗਾ, 10 ਦਸੰਬਰ (ਗਰਗ, ਢੀਂਡਸਾ)- ਜੁਡੀਸ਼ੀਅਲ ਮੈਜਿਸਟਰੇਟ ਮੂਨਕ ਸ. ਗੁਰਮਹਿਤਾਬ ਸਿੰਘ ਵਲੋਂ ਭਗੌੜਾ ਕਰਾਰ ਦਿੱਤੇ ਪਤੀ-ਪਤਨੀ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦਿੱਤਾ ਹੈ | ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਦੱਸਿਆ ਹੈ ਕਿ ਅਦਾਲਤ ਦੇ ਹੁਕਮਾਂ ਅਨੁਸਾਰ ...

ਪੂਰੀ ਖ਼ਬਰ »

ਵਿਆਹ ਸਮਾਗਮ ਸਮੇਂ ਪੈਲੇਸ 'ਚ ਗੋਲੀ ਚਲਾਉਣ ਉੱਤੇ ਮਾਮਲਾ ਦਰਜ

ਧੂਰੀ, 10 ਦਸੰਬਰ (ਭੁੱਲਰ, ਲਹਿਰੀ, ਦੀਪਕ)- ਧੂਰੀ ਦੇ ਸੰਗਰੂਰ ਰੋਡ ਉੱਤੇ ਸਥਿਤ ਪਿੰ੍ਰਸ ਵਿਲਾ ਪੈਲੇਸ 'ਚ ਵਿਆਹ ਸਮਾਗਮ ਦੌਰਾਨ ਇਕ ਵਿਅਕਤੀ ਵਲੋਂ ਗੋਲੀ ਚਲਾਉਣ ਉੱਤੇ ਮੁਕੱਦਮਾ ਥਾਣਾ ਸਦਰ ਧੂਰੀ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਧੂਰੀ ਦੇ ਮੁਖੀ ਸ. ...

ਪੂਰੀ ਖ਼ਬਰ »

-ਮਲੇਰਕੋਟਲਾ ਫਲਾਈਓਵਰ ਦਾ ਸੰਤਾਪ-

ਜਰਗ ਚੌਕ 'ਚੋਂ ਐਸ.ਡੀ.ਐਮ. ਦੀ ਹਾਜ਼ਰੀ 'ਚ ਨਾਜਾਇਜ਼ ਕਬਜ਼ਿਆਂ 'ਤੇ ਚੱਲਿਆ ਬੁਲਡੋਜ਼ਰ ਪੰਜਾ

ਮਲੇਰਕੋਟਲਾ, 10 ਦਸੰਬਰ (ਕੁਠਾਲਾ)- ਮਲੇਰਕੋਟਲਾ ਨੂੰ ਖੰਨਾ, ਲੁਧਿਆਣਾ ਅਤੇ ਪਟਿਆਲਾ ਆਦਿ ਸ਼ਹਿਰਾਂ ਨਾਲ ਜੋੜਦੇ ਮਲੇਰਕੋਟਲਾ ਦੇ ਸਭ ਤੋਂ ਵੱਧ ਆਵਾਜਾਈ ਵਾਲੇ ਜਰਗ ਚੌਕ ਉਪਰ ਲੈਵਲ ਕ੍ਰਾਸਿੰਗ ਫਲਾਈ ਓਵਰ ਪੁਲ ਦੇ ਕੀੜੀ ਦੀ ਚਾਲ ਚੱਲ ਰਹੇ ਨਿਰਮਾਣ ਕਾਰਨ ਸ਼ਹਿਰ ...

ਪੂਰੀ ਖ਼ਬਰ »

ਫ਼ਸਲਾਂ ਦੇ ਉਜਾੜੇ ਤੋਂ ਤੰਗ ਆਵਾਰਾ ਪਸ਼ੂਆਂ ਨੰੂ ਟਰਾਲੀਆਂ 'ਚ ਲੱਦ ਕੇ ਲਿਆਂਦਾ ਡਿਪਟੀ ਕਮਿਸ਼ਨਰ ਦੇ ਦਫ਼ਤਰ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- ਸ਼ਹਿਰਾਂ ਵਿਚ ਬੇਸ਼ੱਕ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੁਝ ਹੱਦ ਤੱਕ ਹੱਲ ਹੋਇਆ ਹੈ ਪਰ ਪਿੰਡਾਂ ਵਿਚ ਇਹ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ | ਪਿੰਡਾਂ ਵਿਚ ਹਾਲਤ ਇਹ ਬਣੇ ਹੋਏ ਹਨ ਕਿ ਕਿਸਾਨਾਂ ਨੰੂ ਫ਼ਸਲਾਂ ਦੀ ਰਾਖੀ ਲਈ ...

ਪੂਰੀ ਖ਼ਬਰ »

ਗੁੱਲੀ ਡੰਡਾ ਨਦੀਨ ਤੋਂ ਅੱਕੇ ਕਿਸਾਨਾਂ ਵਲੋਂ ਕਣਕ ਦੀ ਫ਼ਸਲ 'ਤੇ ਮੈਂਟਰੀਬਿਊਜ਼ਨ ਰਸਾਇਣਿਕ ਤੱਤ ਦੀ ਵਰਤੋਂ ਸ਼ੁਰੂ

ਕੁੱਪ ਕਲਾਂ, 10 ਦਸੰਬਰ (ਮਨਜਿੰਦਰ ਸਿੰਘ ਸਰੌਦ)- ਖੇਤਾਂ ਅੰਦਰ ਕਣਕ ਦੇ ਵਿਚ ਆਪ ਮੁਹਾਰੇ ਉੱਗਣ ਵਾਲੇ ਗੁੱਲੀ ਡੰਡਾ ਨਦੀਨ ਨੇ ਕਿਸਾਨਾਂ ਲਈ ਇਸ ਵਰ੍ਹੇ ਵੀ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ | ਹੁਣ ਕਿਸਾਨਾਂ ਵਲੋਂ ਅੱਕ ਕੇ ਕਣਕ ਦੀ ਫ਼ਸਲ 'ਤੇ ਮੈਟਰੀਬਿਊਜ਼ਨ 70/ਡਬਲਿਊ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਗਰੂਰ ਵਿਖੇ 15 ਤੋਂ 17 ਦਸੰਬਰ ਤੱਕ ਸਥਾਪਤ ਹੋਵੇਗਾ ਡਿਜੀਟਲ ਮਿਊਜ਼ੀਅਮ

ਸੰਗਰੂਰ, 10 ਦਸੰਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਆਯੋਜਨ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਮਲਟੀ ਮੀਡੀਆ ਤਕਨੀਕ ਰਾਹੀਂ ਰੂਪਮਾਨ ਕਰਨ ਲਈ 15 ਤੋਂ 17 ਦਸੰਬਰ ਤੱਕ ਸਰਕਾਰੀ ...

ਪੂਰੀ ਖ਼ਬਰ »

ਸੁਖਪ੍ਰੀਤ ਸਿੰਘ ਨੇ ਟਿ੍ਪਲ ਜੰਪ 'ਚ ਜਿੱਤਿਆ ਸੋਨੇ ਦਾ ਤਗਮਾ

ਸੁਨਾਮ ਊਧਮ ਸਿੰਘ ਵਾਲਾ, 10 ਦਸੰਬਰ (ਭੁੱਲਰ, ਧਾਲੀਵਾਲ)- ਵਾਰ ਹੀਰੋ ਸਟੇਡੀਅਮ ਸੰਗਰੂਰ ਵਿਖੇ ਹੋਈ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਸੁਨਾਮ ਦੇ ਕੋਚ ਰਣਬੀਰ ਸਿੰਘ ਭੰਗੂ ਦੀ ਅਗਵਾਈ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਣਹਾਰ ਖਿਡਾਰੀ ਸੁਖਪ੍ਰੀਤ ਸਿੰਘ ਨੇ 17 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX