ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  44 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  53 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  55 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  57 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 1 hour ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 1 hour ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 2 hours ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 2 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 2 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 3 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 3 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 5 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 5 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 6 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 6 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 6 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 5 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 6 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਸਨਅਤ ਤੇ ਵਪਾਰ

ਵਿਸ਼ਵ ਦਾ ਦੂਸਰਾ ਸਭ ਤੋਂ ਵੱਡਾ ਹਥਿਆਰਾਂ ਦਾ ਖ਼ਰੀਦਦਾਰ ਹੈ ਭਾਰਤ

ਦੇਸ਼ ਦੀਆਂ ਜਨਤਕ ਖੇਤਰ ਦੀਆਂ ਕੰਪਨੀਆਂ ਦੀ ਵਿਕਰੀ 'ਚ ਆਈ 6.9 ਫ਼ੀਸਦੀ ਦੀ ਗਿਰਾਵਟ

ਸਟਾਕਹੋਮ (ਸਵੀਡਨ), 10 ਦਸੰਬਰ (ਏਜੰਸੀ)- ਸਟਾਕਹੋਮ ਇੰਟਰਨੈਸ਼ਨਲ ਪੀਸ ਰਿਰਸਰਚ ਇੰਸਟੀਚਿਊਟ (ਸਿਪਰੀ) ਦੀ ਰਿਪੋਰਟ ਦੇ ਮੁਤਾਬਕ 2018 'ਚ ਵਿਸ਼ਵ ਦੀਆਂ 100 ਸਭ ਤੋਂ ਵੱਡੀਆਂ ਹਥਿਆਰ ਬਣਾਉਣ ਵਾਲੀਆਂ ਕੰਪਨੀਆਂ ਨੇ ਕੁੱਲ 420 ਅਰਬ ਡਾਲਰ ਦੇ ਹਥਿਆਰ ਵੇਚੇ, ਜਦੋਂਕਿ 2017 ਦੇ ਮੁਕਾਬਲੇ ਇਸ 'ਚ ਕਰੀਬ 5 ਫ਼ੀਸਦੀ ਦਾ ਵਾਧਾ ਹੋਇਆ ਹੈ | ਰਿਪੋਰਟ ਅਨੁਸਾਰ ਹਥਿਆਰ ਵੇਚਣ ਦੇ ਮਾਮਲੇ 'ਚ ਅਮਰੀਕਾ ਅਜੇ ਵੀ ਅੱਵਲ ਹੈ, ਤੇ ਉਸ ਨੇ ਕੁੱਲ ਉਤਪਾਦਨ ਦਾ 59 ਫ਼ੀਸਦੀ, ਕਰੀਬ 246 ਅਰਬ ਡਾਲਰ ਦੇ ਹਥਿਆਰ ਵੇਚੇ ਹਨ | ਗੱਲ ਜੇਕਰ ਭਾਰਤ ਦੀ ਕਰੀਏ ਤਾਂ ਇਸ ਦੀਆਂ ਜਨਤਕ ਖੇਤਰ ਦੀਆਂ ਤਿੰਨ ਸਿਖਰਲੀਆਂ ਕੰਪਨੀਆਂ ਦੀ ਸਮੂਹਿਕ ਵਿਕਰੀ 2018 'ਚ 6.9 ਫ਼ੀਸਦੀ ਘਟ ਕੇ 5.9 ਫ਼ੀਸਦੀ ਅਮਰੀਕੀ ਅਰਬ ਡਾਲਰ ਰਹਿ ਗਈ ਹੈ | ਹਾਲਾਂਕਿ, ਇਸ ਦੌਰਾਨ ਵਿਸ਼ਵ ਪੱਧਰ 'ਤੇ ਹਥਿਆਰਾਂ ਦੀ ਵਿਕਰੀ 'ਚ ਵਾਧਾ ਹੋਇਆ ਹੈ | ਭਾਰਤ ਦੀਆਂ ਰੱਖਿਆ ਖੇਤਰ ਦੀਆਂ ਤਿੰਨੇ ਕੰਪਨੀਆਂ ਦੁਨੀਆ ਦੀਆਂ ਸਿਖਰਲੀਆਂ 100 ਹਥਿਆਰ ਵੇਚਣ ਵਾਲੀਆਂ ਕੰਪਨੀਆਂ ਦੀ ਸੂਚੀ 'ਚ ਆਉਂਦੀਆਂ ਹਨ | ਹਿੰਦੋਸਤਾਨ ਏਅਰੋਨਾਟਿਕਸ 38ਵੇਂ ਨੰਬਰ 'ਤੇ, ਇੰਡੀਅਨ ਆਰਡੀਨੈਂਸ ਫੈਕਟਰੀ 56ਵੇਂ ਨੰਬਰ 'ਤੇ ਅਤੇ ਭਾਰਤ ਇਲੈਕਟ੍ਰੋਨਿਕਸ 62ਵੇਂ ਨੰਬਰ 'ਤੇ ਹੈ | ਤਿੰਨਾਂ ਕੰਪਨੀਆਂ ਨੇ ਮਿਲ ਕੇ ਕਰੀਬ 1.4 ਫ਼ੀਸਦੀ ਹਥਿਆਰਾਂ ਦੀ ਵਿਕਰੀ ਕੀਤੀ ਹੈ | ਇਹ ਵੀ ਜ਼ਿਕਰਯੋਗ ਹੈ ਕਿ ਭਾਰਤ ਦੀਆਂ ਹਥਿਆਰ ਬਣਾਉਣ ਵਾਲੀਆਂ ਕੰਪਨੀਆਂ ਨੇ ਜ਼ਿਆਦਾਤਰ ਘਰੇਲੂ ਮੰਗ ਨੂੰ ਹੀ ਪੂਰਾ ਕੀਤਾ ਹੈ | ਰਿਪੋਰਟ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਭਾਰਤ ਵਿਸ਼ਵ ਦਾ ਦੂਸਰਾ ਸਭ ਤੋਂ ਵੱਡਾ ਹਥਿਆਰ ਆਯਾਤਕ (ਸਾਊਦੀ ਅਰਬ ਤੋਂ ਬਾਅਦ) ਹੋਣ ਦੇ ਬਾਵਜੂਦ 'ਡਿਫੈਂਸ ਇੰਫਰਾਸਟਰਕਚਰ' ਤਿਆਰ ਕਰਨ 'ਚ ਅਜੇ ਤੱਕ ਅਸਫ਼ਲ ਰਿਹਾ ਹੈ | ਅਮਰੀਕੀ ਕੰਪਨੀ ਲਾਕਹੀਡ ਮਾਰਟਿਨ 2009 ਤੋਂ ਲਗਾਤਾਰ ਵਿਸ਼ਵ 'ਚ ਸਭ ਤੋਂ ਜ਼ਿਆਦਾ ਹਥਿਆਰ ਵੇਚ ਰਹੀ ਹੈ | ਉਸ ਨੇ ਇਕੱਲੇ 47.3 ਅਰਬ ਡਾਲਰ (ਕਰੀਬ 11 ਫ਼ੀਸਦੀ) ਦੇ ਹਥਿਆਰ ਵੇਚੇ ਹਨ | ਹਥਿਆਰ ਵੇਚਣ ਦੇ ਮਾਮਲੇ 'ਚ 8.6 ਫ਼ੀਸਦੀ ਹਿੱਸੇਦਾਰੀ ਦੇ ਨਾਲ ਰੂਸ ਦੂਸਰੇ ਸਥਾਨ, 8.4 ਫ਼ੀਸਦੀ ਹਿੱਸੇਦਾਰੀ ਨਾਲ ਇੰਗਲੈਂਡ ਤੀਸਰੇ ਅਤੇ 5.5 ਫ਼ੀਸਦੀ ਹਿੱਸੇਦਾਰੀ ਨਾਲ ਫਰਾਂਸ ਚੌਥੇ ਨੰਬਰ 'ਤੇ ਹੈ | ਚੀਨ ਦਾ ਡੇਟਾ ਪੂਰਾ ਨਾ ਹੋਣ ਕਾਰਨ ਉਸ ਨੂੰ ਸੂਚੀ 'ਚ ਸ਼ਾਮਿਲ ਨਹੀਂ ਕੀਤਾ ਗਿਆ ਹੈ | ਹਾਲਾਂਕਿ, ਸਿਪਰੀ ਦਾ ਕਹਿਣਾ ਹੈ ਕਿ ਉਸ ਦੀ ਵੀ ਹਿੱਸੇਦਾਰੀ 3-7 ਫ਼ੀਸਦੀ ਤੱਕ ਹੈ |

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ 100 ਰੁਪਏ ਤੋਂ ਉੱਪਰ ਵਿਕ ਰਿਹਾ ਪਿਆਜ਼

ਪਣਜੀ 'ਚ 165 ਰੁਪਏ ਕਿੱਲੋ ਵਿਕਿਆ

ਨਵੀਂ ਦਿੱਲੀ, 10 ਦਸੰਬਰ (ਏਜੰਸੀ)- ਲਗਾਤਾਰ ਦੂਜੇ ਹਫ਼ਤੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪਿਆਜ਼ 100 ਰੁਪਏ ਤੋਂ ਉਪਰ ਵਿਕ ਰਿਹਾ ਹੈ, ਜਦੋਂਕਿ ਕੀਮਤਾਂ ਨੂੰ ਠੱਲਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਉਮੀਦ ਤੋਂ ਵੱਧ ਸਮਾਂ ਲੈਂਦੀਆਂ ਦਿਖਾਈ ਦੇ ਰਹੀਆਂ ਹਨ | ਅਧਿਕਾਰਕ ਤੌਰ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਨੇ ਐਸ.ਬੀ.ਆਈ. ਦੇ ਫਸੇ ਕਰਜ਼ 'ਚੋਂ 12 ਹਜ਼ਾਰ ਕਰੋੜ ਰੁਪਏ ਦਾ ਅੰਤਰ ਫੜਿਆ

ਨਵੀਂ ਦਿੱਲੀ, 10 ਦਸੰਬਰ (ਏਜੰਸੀ)- ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ (ਐਸ.ਬੀ.ਆਈ.) ਦੇ ਬੀਤੇ ਵਿੱਤੀ ਸਾਲ ਦੇ ਫਸੇ ਕਰਜ਼ (ਐਨ.ਪੀ.ਏ.) 'ਚ ਕਰੀਬ 12 ਹਜ਼ਾਰ ਕਰੋੜ ਰੁਪਏ ਦਾ ਅੰਤਰ ਪਾਇਆ ਗਿਆ ਹੈ | ਐਸ.ਬੀ.ਆਈ. ਨੇ ਸ਼ੇਅਰ ਬਾਜ਼ਾਰਾਂ ਨੂੰ ਭੇਜੀ ਸੂਚਨਾ 'ਚ ...

ਪੂਰੀ ਖ਼ਬਰ »

ਟੈਰਿਫ਼ ਵਧਾਉਣ ਨਾਲ ਟੈਲੀਕਾਮ ਕੰਪਨੀਆਂ ਦਾ 'ਆਪ੍ਰੇਟਿੰਗ' ਮੁਨਾਫ਼ਾ ਹੋਵੇਗਾ ਦੁਗਣਾ

ਨਵੀਂ ਦਿੱਲੀ, 10 ਦਸੰਬਰ (ਏਜੰਸੀ)- ਕਰੀਬ ਤਿੰਨ ਸਾਲ ਗਲਾਵੱਢ 'ਟੈਰਿਫ ਵਾਰ' ਤੋਂ ਬਾਅਦ ਟੈਲੀਕਾਮ ਖੇਤਰ ਨੇ ਪਿਛਲੇ ਦਿਨੀਂ ਕਰਜ਼ ਦੇ ਵਧਦੇ ਬੋਝ ਨੂੰ ਧਿਆਨ 'ਚ ਰੱਖਦੇ ਹੋਏ ਟੈਰਿਫ ਵਧਾਉਣ ਦਾ ਐਲਾਨ ਕੀਤਾ ਸੀ | ਰੇਟਿੰਗ ਏਜੰਸੀ ਕ੍ਰਿਸਿਲ ਦੀ ਰਿਪੋਰਟ ਮੁਤਾਬਕ ਟੈਰਿਫ ਵਧਣ ...

ਪੂਰੀ ਖ਼ਬਰ »

ਆਈ.ਟੀ. ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਕਾਰਨ ਤਿਲਕ ਕੇ ਬੰਦ ਹੋਇਆ ਸ਼ੇਅਰ ਬਾਜ਼ਾਰ

ਮੁੰਬਈ, 10 ਦਸੰਬਰ (ਏਜੰਸੀ)- ਆਈ.ਟੀ. ਤੇ ਬੈਂਕਿੰਗ ਕੰਪਨੀਆਂ ਦੇ ਸ਼ੇਅਰਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ ਤਿਲਕ ਕੇ ਬੰਦ ਹੋਇਆ | ਬੀ.ਐਸ.ਈ. ਦੇ 30 ਕੰਪਨੀਆਂ ਦੇ ਸ਼ੇਅਰਾਂ 'ਤੇ ਆਧਾਰਿਤ ਸੰਵੇਦੀ ਸੂਚਕ ਅੰਕ ਸੈਂਸੈਕਸ 247.55 ਅੰਕ (0.61 ਫ਼ੀਸਦੀ) ਡਿਗ ਕੇ 40,239.88 'ਤੇ ਬੰਦ ਹੋਇਆ | ...

ਪੂਰੀ ਖ਼ਬਰ »

ਘਟ ਸਕਦੀ ਹੈ ਬੀਮਾ ਕੰਪਨੀਆਂ ਦੇ ਸ਼ੇਅਰਾਂ ਦੀ ਚਮਕ

ਮੁੰਬਈ, 10 ਦਸੰਬਰ (ਏਜੰਸੀ)- 2019 'ਚ ਦਮਦਾਰ ਵਾਧੇ ਕਾਰਨ ਬੀਮਾ ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਆਈ ਹੈ, ਜੋ ਗਾਇਬ ਹੋ ਸਕਦੀ ਹੈ | ਵਿਦੇਸ਼ੀ ਬ੍ਰੋਕਰੇਜ ਹਾਊਸ ਜੈਫਰੀਜ਼ ਦਾ ਕਹਿਣਾ ਹੈ ਕਿ ਵੱਡੀਆਂ ਬੀਮਾ ਕੰਪਨੀਆਂ ਨੇ ਹਮਲਾਵਰ ਤਰੀਕੇ ਨਾਲ 'ਗਾਰੰਟਿਡ ਰਿਟਰਨ ਪ੍ਰੋਡਕਟਸ' ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX