ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  41 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  50 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  52 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  54 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  about 1 hour ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 1 hour ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 2 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 2 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 3 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 3 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 5 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 5 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 6 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 6 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 6 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 5 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 6 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਖੇਡ ਸੰਸਾਰ

ਖ਼ਿਤਾਬੀ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਦਿੱਤੀ ਮਾਤ

* ਅਮਰੀਕਾ ਦੀ ਟੀਮ ਰਹੀ ਤੀਜੇ ਸਥਾਨ 'ਤੇ * ਕੈਬਨਿਟ ਮੰਤਰੀ ਗੁਰਮੀਤ ਸਿੰਘ ਸੋਢੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਸ਼ਿਰਕਤ * ਪੰਜਾਬੀ ਗਾਇਕ ਜਸਬੀਰ ਜੱਸੀ ਤੇ ਗੁਰਲੇਜ਼ ਅਖ਼ਤਰ ਨੇ ਕੀਤਾ ਦਰਸ਼ਕਾਂ ਦਾ ਮਨੋਰੰਜਨ

(ਸਫ਼ਾ 1 ਦੀ ਬਾਕੀ)
ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਨੇ 20 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਮੇਲਾ ਵੇਖਣ ਆਏ ਹਨ, ਇਸ ਕਰਕੇ ਸੰਸਦ ਮੈਂਬਰ ਮੁਹੰਮਦ ਸਦੀਕ ਨੂੰ ਬੋਲਣ ਦਾ ਮੌਕਾ ਦਿੱਤਾ ਜਾਵੇ | ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਕਿਹਾ ਕਿ ਸਾਜਾਂ ਵਾਲੇ ਬੰਦੇ ਕੋਲ ਕੁਝ ਕਹਿਣ ਲਈ ਨਹੀਂ ਹੰੁਦਾ, ਗੀਤ-ਸੰਗੀਤ ਨਾਲ ਜੁੜੇ ਬੰਦੇ ਲਈ ਸਾਜਾਂ ਦਾ ਹੋਣਾ ਜ਼ਰੂਰੀ ਹੈ, ਪਰ ਮੈਂ ਫਿਰ ਵੀ ਤੁਹਾਨੂੰ ਬਾਬੇ ਨਾਨਕ ਨਾਲ ਜੁੜੀਆਂ ਕੁਝ ਸਤਰਾਂ ਸੁਣਾ ਦਿੰਦਾ ਹਾਂ | ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਮਹਾਂ ਖੇਡ ਹੈ, ਇਸ ਨੂੰ ਆਪਾਂ ਹੋਰ ਉੱਚਾ ਲੈ ਕੇ ਜਾਵਾਂਗੇ | ਉਨ੍ਹਾਂ ਕਿਹਾ ਕਿ ਅਸੀਂ ਪਾਕਿਸਤਾਨ ਦੀ ਟੀਮ ਨੂੰ ਸੱਦਾ ਦਿੱਤਾ ਸੀ, ਪਰ ਵੀਜ਼ਾ ਦੇਣਾ ਕੇਂਦਰ ਸਰਕਾਰ ਦਾ ਕੰਮ ਸੀ, ਜੇਕਰ ਉਹ ਆਉਂਦੇ ਤਾਂ ਸਦਭਾਵਨਾ ਹੋਰ ਵੱਧ ਸਕਦੀ ਸੀ, ਸ਼ਾਂਤੀ ਲਈ ਰਾਹ ਖੁੱਲ੍ਹਾ ਸੀ ਜੇ ਉਹ ਟੀਮ ਆ ਜਾਂਦੀ ਤਾਂ ਖਿਡਾਰੀਆਂ ਅੰਦਰ ਸਾਂਝ ਦੇ ਨਾਲ ਖੇਡ ਭਾਵਨਾ ਦਾ ਵਿਸਥਾਰ ਹੋਣਾ ਸੀ | ਸੁਖਦਰਸ਼ਨ ਸਿੰਘ ਚਹਿਲ ਤੇ ਸੁਖਰਾਜ ਰੋਡੇ ਦੀ ਕੁਮੈਂਟਰੀ ਨੇ ਖੇਡ ਪ੍ਰੇਮੀਆਂ ਦਾ ਮਨ ਮੋਹਿਆ | ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸੰਜੇ ਕੁਮਾਰ ਵਧੀਕ ਮੁੱਖ ਸਕੱਤਰ ਖੇਡਾਂ, ਡਾਇਰੈਕਟਰ ਖੇਡਾਂ ਸੰਜੇ ਪੋਪਲੀ, ਤਜਿੰਦਰ ਸਿੰਘ ਮਿੱਡੂਖੇਡਾ ਡਾਇਰੈਕਟਰ ਟੂਰਨਾਮੈਂਟ, ਸਾਬਕਾ ਮੈਂਬਰ ਪਾਰਲੀਮੈਂਟ ਭੁਪਿੰਦਰ ਸਿੰਘ ਮਾਨ, ਡੀ.ਸੀ. ਵਿਪੁਲ ਉਜਵਲ, ਐਸ.ਐਸ.ਪੀ. ਉਪਿੰਦਰਜੀਤ ਸਿੰਘ ਘੁੰਮਣ, ਏ.ਡੀ.ਸੀ. ਰਣਬੀਰ ਸਿੰਘ ਮੂਧਲ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਐਸ.ਡੀ.ਐਮ. ਸਕੱਤਰ ਸਿੰਘ ਬੱਲ, ਕਰਤਾਰ ਸਿੰਘ ਡਿਪਟੀ ਡਾਇਰੈਕਟਰ ਖੇਡਾਂ, ਬਾਬਾ ਅਮਰੀਕ ਸਿੰਘ ਛੋਟੇ ਘੁੰਮਣਾਂ ਵਾਲੇ ਵੀ ਹਾਜ਼ਰ ਸਨ |
ਬੈੱਸਟ ਜਾਫੀ ਜੋਧਾ ਅਤੇ ਬੈਸਟ ਧਾਵੀ ਕਮਲ ਰਿਹਾ
ਇਸ ਅੰਤਰਰਾਸ਼ਟਰੀ ਕਬੱਡੀ ਕੱਪ 'ਚ ਭਾਰਤੀ ਟੀਮ ਦੇ 2 ਖਿਡਾਰੀ ਲੋਕਾਂ ਦੀਆਂ ਅੱਖਾਂ ਦਾ ਤਾਰਾ ਬਣੇ ਰਹੇ, ਜਿਨ੍ਹਾਂ 'ਚ ਜੋਧਾ ਸੁਰਖਪੁਰ ਅਤੇ ਕਮਲ ਨਵਾਂ ਪਿੰਡ ਸਨ, ਜਿਨ੍ਹਾਂ 'ਚੋਂ ਜੋਧਾ ਬੈਸਟ ਜਾਫੀ ਅਤੇ ਕਮਲ ਬੈਸਟ ਧਾਵੀ ਰਿਹਾ |
ਭਾਰਤ ਦੀ ਟੀਮ
ਯਾਦਵਿੰਦਰ ਸਿੰਘ, ਗੁਰਲਾਲ ਸਿੰਘ, ਬਲਵੀਰ ਸਿੰਘ, ਕੁਨਾਲ, ਨਵਜੋਤ, ਜਗਮੋਹਨ, ਖੁਸ਼ਦੀਪ, ਅਰਸ਼ਦੀਪ, ਅੰਮਿ੍ਤਪਾਲ, ਮਨਜੋਤ, ਵਿਨੇ, ਅੰਮਿ੍ਤਪਾਲ |
ਕੈਨੇਡਾ ਦੀ ਟੀਮ
ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜਸਕਰਨ ਸਿੰਘ, ਹਰਬਿਨ ਸਿੰਘ, ਅਮਨਦੀਪ ਸਿੰਘ, ਵਰਿੰਦਰ ਸਿੰਘ, ਦਲਜਿੰਦਰ ਸਿੰਘ, ਗੁਰਮਿੰਦਰ ਸਿੰਘ, ਪਾਰਸ, ਜੌਬਨ ਸਿੰਘ |
ਡੋਪ ਰਹਿਤ ਹੋਇਆ ਕਬੱਡੀ ਕੱਪ
ਡੋਪ ਰਹਿਤ ਕਬੱਡੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ | ਖੇਡ ਅਧਿਕਾਰੀਆਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ 'ਚ ਵੀ ਖਿਡਾਰੀਆਂ ਦਾ ਡੋਪ ਟੈਸਟ ਕਰਵਾਇਆ ਜਾਵੇਗਾ ਅਤੇ ਫਿਰ ਹੀ ਮੈਚ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਏ ਖਿਡਾਰੀਆਂ ਦੀ ਪਹਿਲੀ ਸ਼ਰਤ ਇਹ ਸੀ ਕਿ ਹਰ ਖਿਡਾਰੀ ਦਾ ਡੋਪ ਟੈਸਟ ਕਰਵਾਇਆ ਜਾਵੇ ਅਤੇ ਫਿਰ ਹੀ ਉਹ ਅੰਤਰਰਾਸ਼ਟਰੀ ਕਬੱਡੀ ਕੱਪ 'ਚ ਸ਼ਮੂਲੀਅਤ ਕਰਨਗੇ |
ਕੈਨੇਡਾ ਦੀ ਟੀਮ 'ਚ 2 ਸਕੇ ਭਰਾ ਖੇਡੇ
ਕੈਨੇਡਾ ਦੇ ਜੰਮਪਲ ਜੌਬਨ ਸੰਘਾ ਅਤੇ ਹਰਬਿਨ ਸੰਘਾ ਦੋਵੇਂ ਸਕੇ ਭਰਾ ਅੰਤਰਰਾਸ਼ਟਰੀ ਕਬੱਡੀ ਕੱਪ ਦੇ ਫਾਈਨਲ 'ਚ ਖੇਡੇ |
ਹੁਣ ਤੱਕ ਖੇਡੇ ਗਏ ਸਾਰੇ ਕੱਪ ਭਾਰਤ ਦੀ ਝੋਲੀ 'ਚ
ਪਹਿਲਾ ਅੰਤਰਰਾਸ਼ਟਰੀ ਕਬੱਡੀ ਕੱਪ 2010 'ਚ ਹੋਇਆ ਸੀ ਅਤੇ ਹੁਣ ਤੱਕ 6 ਅੰਤਰਰਾਸ਼ਟਰੀ ਕਬੱਡੀ ਕੱਪ ਹੋਏ, ਜਿਸ 'ਚ ਭਾਰਤ ਨੇ ਜਿੱਤ ਪ੍ਰਾਪਤ ਕੀਤੀ ਅਤੇ ਹੁਣ 2019 ਵਿਚ ਭਾਰਤ ਨੇ ਆਪਣੀ ਜਿੱਤ ਦੀ ਲੜੀ ਨੂੰ ਜਾਰੀ ਰੱਖਦਿਆਂ 7ਵੀਂ ਵਾਰ ਕਬੱਡੀ ਕੱਪ ਆਪਣੀ ਝੋਲੀ ਪਾਇਆ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਰੜਕੀ
ਕਈ ਦਿਨਾਂ ਤੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਵੱਖ-ਵੱਖ ਉਚ ਅਧਿਕਾਰੀਆਂ, ਕੈਬਨਿਟ ਮੰਤਰੀ ਅਤੇ ਹੋਰ ਕਬੱਡੀ ਨਾਲ ਸਬੰਧਿਤ ਐਸੋਸੀਏਸ਼ਨਾਂ ਦੀਆਂ ਮੀਟਿੰਗਾਂ ਚੱਲ ਰਹੀਆਂ ਸਨ ਅਤੇ ਉਨ੍ਹਾਂ 'ਚ ਇਸ ਸਮਾਪਤੀ ਸਮਾਰੋਹ ਵਿਚ ਇਨਾਮ ਵੰਡ ਸਮਾਗਮ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਸੀ ਅਤੇ ਬਹੁਤ ਸਾਰੇ ਦਰਸ਼ਕ ਮੈਚ ਵੇਖਣ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਨੂੰ ਵੇਖਣ ਵੀ ਆਏ ਸਨ, ਪ੍ਰੰਤੂ ਉਨ੍ਹਾਂ ਦੇ ਨਾ ਪਹੁੰਚਣ 'ਤੇ ਕੈਬਨਿਟ ਮੰਤਰੀ, ਵਿਧਾਇਕ, ਉਚ ਅਧਿਕਾਰੀ ਅਤੇ ਲੋਕਾਂ ਨੂੰ ਉਨ੍ਹਾਂ ਦੀ ਗੈਰ-ਹਾਜ਼ਰੀ ਰੜਕੀ |
ਸਭਿਆਚਾਰਕ ਸਮਾਗਮ ਯਾਦਗਾਰੀ ਹੋ ਨਿਬੜਿਆ
ਕਬੱਡੀ ਕੱਪ ਦੀ ਸ਼ੁਰੂਆਤ ਤੋਂ ਪਹਿਲਾਂ ਉਘੇ ਗਾਇਕ ਜਸਬੀਰ ਜੱਸੀ ਅਤੇ ਗਾਇਕ ਗੁਰਲੇਜ ਅਖਤਰ ਨੇ ਲੋਕਾਂ ਦਾ ਬਾਖੂਬੀ ਮਨੋਰੰਜਨ ਕੀਤਾ | ਜਸਬੀਰ ਜੱਸੀ ਦੇ ਪੁਰਾਣੇ ਗਾਣਿਆਂ ਨੂੰ ਲੋਕਾਂ ਵਲੋਂ ਬਹੁਤ ਪਸੰਦ ਕੀਤਾ ਗਿਆ | ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦਾ ਗਿੱਧਾ ਅਤੇ ਭੰਗੜਾ ਨੇ ਵੀ ਖੂਬ ਰੰਗ ਬੰਨਿ੍ਹਆ | ਸਕੂਲਾਂ ਦੇ ਛੋਟੇ-ਛੋਟੇ ਬੱਚਿਆਂ ਵਲੋਂ ਜਿਮਨਾਸਟਿਕ ਦੇ ਜੌਹਰ ਵਿਖਾਏ ਗਏ, ਜਿਨ੍ਹਾਂ ਨੂੰ ਦਰਸ਼ਕਾਂ ਨੂੰ ਬਹੁਤ ਪਸੰਦ ਕੀਤਾ |

ਦੱਖਣੀ ਏਸ਼ੀਆਈ ਖੇਡਾਂ 'ਚ ਮਾਲਵਾ ਕਾਲਜ ਦੇ ਅਥਲੀਟਾਂ ਨੇ ਜਿੱਤੇ 3 ਸੋਨ ਤਗਮੇ

ਬਠਿੰਡਾ, 10 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਮਾਲਵਾ ਕਾਲਜ ਅਤੇ ਮਾਲਵਾ ਸਰੀਰਕ ਸਿੱਖਿਆ ਕਾਲਜ ਦੇ ਸਾਬਕਾ ਵਿਦਿਆਰਥੀ ਤੇ ਦੌੜਾਕ ਤਜਿੰਦਰਪਾਲ ਸਿੰਘ ਤੂਰ, ਸੁਰੇਸ਼ ਕੁਮਾਰ ਅਤੇ ਕਿਰਪਾਲ ਸਿੰਘ ਨੇ ਨਿਪਾਲ ਵਿਖੇ ਹੋਈਆਂ ਦੱਖਣੀ ਏਸ਼ੀਆਈ ਖੇਡਾਂ-2019 ਵਿਚ ਤਿੰਨ ਸੋਨ ਤਗਮੇ ...

ਪੂਰੀ ਖ਼ਬਰ »

ਹਾਕੀ ਇੰਡੀਆ ਵਲੋਂ ਨਹਿਰੂ ਕੱਪ ਫਾਈਨਲ 'ਚ ਹਿੰਸਾ ਲਈ 11 ਖਿਡਾਰੀ ਮੁਅੱਤਲ

ਨਵੀਂ ਦਿੱਲੀ, 10 ਦਸੰਬਰ (ਏਜੰਸੀਆਂ)-ਹਾਈ ਇੰਡੀਆ ਦੀ ਅਨੁਸ਼ਾਸਨ ਕਮੇਟੀ ਨੇ ਅੱਜ ਇਕ ਸਖ਼ਤ ਫ਼ੈਸਲਾ ਲੈਂਦੇ ਹੋਏ ਪੰਜਾਬ ਹਥਿਆਰਬੰਦ ਪੁਲਿਸ (ਪੀ.ਏ.ਪੀ.) ਅਤੇ ਪੰਜਾਬ ਨੈਸ਼ਨਲ ਬੈਂਕ ਵਿਚਕਾਰ ਹਾਲ ਹੀ 'ਚ 56ਵੇਂ ਨਹਿਰੂ ਕੱਪ ਫਾਈਨਲ ਦੌਰਾਨ ਹਿੰਸਾ 'ਚ ਭੂਮਿਕਾ ਲਈ 11 ...

ਪੂਰੀ ਖ਼ਬਰ »

ਸਾਨੀਆ ਮਿਰਜ਼ਾ ਦੀ ਭੈਣ ਬਣੇਗੀ ਮੁਹੰਮਦ ਅਜ਼ਹਰੂਦੀਨ ਦੀ ਨੂੰਹ

ਨਵੀਂ ਦਿੱਲੀ, 10 ਦਸੰਬਰ (ਏਜੰਸੀਆਂ)-ਭਾਰਤੀ ਟੈਨਿਸ ਦੀ ਸਟਾਰ ਖਿਡਾਰਨ ਸਾਨੀਆ ਮਿਰਜ਼ਾ ਦੀ ਭੈਣ ਅਨਮ ਮਿਰਜ਼ਾ ਦਾ ਵਿਆਹ ਹੋ ਰਿਹਾ ਹੈ | ਉਹ ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ ਦੇ ਪੁੱਤਰ ਅਸਦ ਨਾਲ ਨਿਕਾਹ ਕਰ ਰਹੀ ਹੈ | ਇਸ ਹਾਈ-ਪ੍ਰੋਫਾਈਲ ਨਿਕਾਹ 'ਤੇ ਲੋਕਾਂ ਦੀਆਂ ...

ਪੂਰੀ ਖ਼ਬਰ »

ਟੀ-20 ਵਿਸ਼ਵ ਕੱਪ ਅਜੇ ਦੂਰ ਹੈ ਪਹਿਲਾਂ ਵੈਸਟਇੰਡੀਜ਼ ਿਖ਼ਲਾਫ਼ ਲੜੀ ਜਿੱਤਣ 'ਤੇ ਹੈ ਧਿਆਨ-ਰੋਹਿਤ ਸ਼ਰਮਾ

ਮੁੰਬਈ, 10 ਦਸੰਬਰ (ਏਜੰਸੀਆਂ)-ਰੋਹਿਤ ਸ਼ਰਮਾ ਟੀ-20 ਵਿਸ਼ਵ ਕੱਪ ਨੂੰ ਲੈ ਕੇ ਆਪਣੀਆਂ ਰਾਤਾਂ ਦੀ ਨੀਂਦ ਨਹੀਂ ਗਵਾ ਰਹੇ ਹਨ | ਕਿਉਂਕਿ ਇਸ ਨਾਮੀ ਟੂਰਨਾਮੈਂਟ 'ਚ ਅਜੇ ਕਾਫ਼ੀ ਸਮਾਂ ਹੈ ਅਤੇ ਇਸ ਦੀ ਜਗ੍ਹਾਂ ਉਨ੍ਹਾਂ ਦਾ ਧਿਆਨ ਬੁੱਧਵਾਰ ਨੂੰ ਇਥੇ ਵੈਸਟਇੰਡੀਜ਼ ਿਖ਼ਲਾਫ਼ ...

ਪੂਰੀ ਖ਼ਬਰ »

ਫ਼ੈਸਲਾਕੁੰਨ ਮੁਕਾਬਲੇ 'ਚ ਆਪਣੀਆਂ ਖ਼ਾਮੀਆਂ ਨੂੰ ਦੂਰ ਕਰਕੇ ਮੈਦਾਨ 'ਚ ਉਤਰੇਗੀ ਭਾਰਤੀ ਕ੍ਰਿਕਟ ਟੀਮ

ਆਖ਼ਰੀ ਟੀ-20 'ਚ ਭਾਰਤ ਨੂੰ ਫੀਲਡਿੰਗ 'ਤੇ ਦੇਣਾ ਹੋਵੇਗਾ ਧਿਆਨ

ਮੁੰਬਈ, 10 ਦਸੰਬਰ (ਏਜੰਸੀਆਂ)-ਖ਼ਰਾਬ ਫੀਲਡਿੰਗ ਅਤੇ ਮਾੜੀ ਗੇਂਦਬਾਜ਼ੀ ਦਾ ਖਮਿਆਜਾ ਭੁਗਤ ਰਹੀ ਭਾਰਤੀ ਕ੍ਰਿਕਟ ਟੀਮ ਵੈਸਟਇੰਡੀਜ਼ ਿਖ਼ਲਾਫ਼ ਫ਼ੈਸਲਾਕੁੰਨ ਤੀਸਰੇ ਟੀ-20 ਮੈਚ 'ਚ ਬੁੱਧਵਾਰ ਨੂੰ ਮੁੰਬਈ ਦੇ ਵਾਨਖ਼ੇੜੇ ਸਟੇਡੀਅਮ 'ਚ ਉਤਰੇਗੀ | ਦੋਵੇਂ ਟੀਮਾਂ ਦੇ ਕੋਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX