ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  5 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  14 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  16 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  18 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  33 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  56 minutes ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 minute ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 1 hour ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 2 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 3 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 4 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 4 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 minute ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 minute ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 5 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 5 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 4 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 5 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਦਿੱਲੀ

ਪੰਜਾਬੀ ਅਕਾਦਮੀ ਵਲੋਂ ਡਾ: ਬਰਜਿੰਦਰ ਚੌਹਾਨ ਦੀਆਂ ਗ਼ਜ਼ਲਾਂ ਦੇ ਗਾਇਨ ਦਾ ਸਮਾਗਮ ਕਰਵਾਇਆ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਵਲੋਂ ਭਾਈ ਵੀਰ ਸਿੰਘ ਸਦਨ ਨਵੀਂ ਦਿੱਲੀ ਵਿਖੇ ਇਕ ਸੰਗੀਤਮਈ ਸ਼ਾਮ 'ਤੇਰੇ ਸੁਰ ਮੇਰੇ ਗੀਤ' ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਾ: ਬਰਜਿੰਦਰ ਚੌਹਾਨ ਦੀ ਸ਼ਾਇਰੀ ਨੂੰ ਸੰਗੀਤ ਦੇ ਰੂਪ 'ਚ ਸਰੋਤਿਆਂ ਅੱਗੇ ਪੇਸ਼ ਕੀਤਾ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਮਧੂਬਾਲਾ ਸਿੰਧੂ ਸਨ | ਪੰਜਾਬੀ ਅਕਾਦਮੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਨੇ ਆਏ ਮਹਿਮਾਨਾਂ ਮਧੂਬਾਲਾ ਸਿੰਧੂ, ਡਾ: ਬਰਜਿੰਦਰ ਚੌਹਾਨ, ਪ੍ਰੋ: ਯਸ਼ਪਾਲ ਸ਼ਰਮਾ ਅਤੇ ਡਾ: ਰਵਿੰਦਰ ਰਵੀ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ | ਗੁਰਾਇਆ ਨੇ ਇਸ ਮੌਕੇ 'ਤੇ ਬੋਲਦਿਆਂ ਕਿਹਾ ਕਿ ਗ਼ਜ਼ਲਾਂ ਨੂੰ ਸੰਗੀਤ ਨਾਲ ਜੋੜ ਕੇ ਪ੍ਰੋਗਰਾਮ ਪੇਸ਼ ਕੀਤਾ ਜਾ ਰਿਹਾ ਹੈ ਅਤੇ ਡਾ: ਬਰਜਿੰਦਰ ਚੌਹਾਨ ਦੀਆਂ ਗ਼ਜ਼ਲਾਂ ਨੂੰ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋ: ਯਸ਼ਪਾਲ ਸ਼ਰਮਾ ਨੇ ਗਾਇਨ ਕੀਤਾ | ਮੰਚ ਦਾ ਸੰਚਾਲਨ ਡਾ: ਰਵਿੰਦਰ ਰਵੀ ਨੇ ਕੀਤਾ | ਡਾ: ਬਰਜਿੰਦਰ ਚੌਹਾਨ ਨੇ ਆਪਣੇ ਬਚਪਨ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਬਚਪਨ ਸਾਹਿਤਕ ਵਾਤਾਵਰਨ 'ਚ ਬੀਤਿਆਂ ਅਤੇ ਉਨ੍ਹਾਂ ਦੇ ਪਿਤਾ ਕੰਵਲ ਚੌਹਾਨ ਇਕ ਲੇਖਕ ਦੇ ਇਲਾਵਾ ਸੰਗੀਤਕਾਰ ਵੀ ਸਨ | ਉਨ੍ਹਾਂ ਦੱਸਿਆ ਕਿ ਉਹ 10 ਸਾਲ ਦੀ ਉਮਰ ਵਿਚ ਹੀ ਸ਼ਾਇਰ ਬਣੇ ਸਨ | ਪ੍ਰੋ: ਯਸ਼ਪਾਲ ਨੇ ਡਾ: ਬਰਜਿੰਦਰ ਚੌਹਾਨ ਦੀਆਂ ਗ਼ਜ਼ਲਾਂ ਦਾ ਬਾਖੂਬੀ ਨਾਲ ਗਾਇਨ ਕੀਤਾ ਅਤੇ ਸਰੋਤਿਆਂ ਦਾ ਮਨ ਮੋਹ ਲਿਆ ਅਖ਼ੀਰ ਵਿਚ ਪੰਜਾਬੀ ਅਕਾਦਮੀ ਦੇ ਸਕੱਤਰ ਗੁਰਭੇਜ ਸਿੰਘ ਗੁਰਾਇਆ ਨੇ ਸਭ ਦਾ ਧੰਨਵਾਦ ਕੀਤਾ | ਇਸ ਪ੍ਰੋਗਰਾਮ ਵਿਚ ਬਲਵਿੰਦਰ ਬਰਾੜ, ਮਨਮੋਹਣ ਬਾਵਾ, ਕੁਲਵੀਰ ਗੋਜਰਾਂ ਤੋਂ ਇਲਾਵਾ ਹੋਰ ਕਈ ਸ਼ਖ਼ਸੀਅਤਾਂ ਸ਼ਾਮਿਲ ਸਨ |

ਪੰਚਕੂਲਾ ਵਿਚ ਅੰਤਰਰਾਸ਼ਟਰੀ ਭਿ੍ਸ਼ਟਾਚਾਰ ਵਿਰੋਧੀ ਦਿਵਸ ਸਮਾਗਮ 'ਚ ਮੁੱਖ ਮੰਤਰੀ ਖੱਟਰ ਨੇ ਕੀਤੀ ਸ਼ਿਰਕਤ

ਪੰਚਕੂਲਾ, 10 ਦਸੰਬਰ (ਕਪਿਲ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਸੈਕਟਰ ਇਕ ਸਥਿਤ ਪੀ. ਡਬਲਿਯੂ. ਡੀ. ਆਡੀਟੋਰੀਅਮ ਵਿਚ ਅੰਤਰਰਾਸ਼ਟਰੀ ਭਿ੍ਸ਼ਟਾਚਾਰ ਵਿਰੋਧੀ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੂਬਾ ...

ਪੂਰੀ ਖ਼ਬਰ »

ਲੜਕੀਆਂ ਦੀ ਸੁਰੱਖਿਆ ਲਈ ਬਿ੍ਗੇਡ ਤਿਆਰ ਕਰੇਗੀ ਮਹਿਲਾ ਕਾਂਗਰਸ

ਚੰਡੀਗੜ੍ਹ, 10 ਦਸੰਬਰ (ਆਰ. ਐਸ. ਲਿਬਰੇਟ)- ਅੱਜ ਚੰਡੀਗੜ੍ਹ ਮਹਿਲਾ ਕਾਂਗਰਸ ਪ੍ਰਧਾਨ ਦੀਪਾ ਦੂਬੇ ਦੀ ਅਗਵਾਈ ਹੇਠ ਡੱਡੂਮਾਜਰਾ ਵਿਚ ਲੜਕੀਆਂ ਤੇ ਔਰਤਾਂ ਦੀ ਰੱਖਿਆ ਲਈ ਲਾਮਬੰਦ ਹੋਣ ਦਾ ਸੁਨੇਹਾ ਦੇਣ ਲਈ ਹੱਥਾਂ ਵਿਚ ਡੰਡਾ ਫੜ ਕੇ ਇਕ ਮਾਰਚ ਕੱਢਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਿਰਸਾ ਵਲੋਂ ਪਾਕਿਸਤਾਨ ਵਿਚਲੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ

ਨਵੀਂ ਦਿੱਲੀ, 10 ਦਸੰਬਰ (ਜਗਤਾਰ ਸਿੰਘ)- ਤਕਰੀਬਨ 6 ਸੌ ਤੋਂ ਵੱਧ ਲੜਕੀਆਂ ਨੂੰ ਪਾਕਿਸਤਾਨ ਤੋਂ ਚੀਨ ਵਿਚ ਵੇਚੇ ਜਾਣ ਸਬੰਧੀ ਐਸੋਸੀਏਟ ਪ੍ਰੈੱਸ ਦੇ ਖੁਲਾਸੇ 'ਤੇ ਪ੍ਰਤਿਕਿਰਿਆ ਕਰਦੇ ਹੋਏ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਨੂੰ ...

ਪੂਰੀ ਖ਼ਬਰ »

ਹੁਣ ਆਟੋਆਂ 'ਚ ਲੱਗਣਗੇ ਕਿਊ.ਆਰ ਕੋਡ-ਔਰਤਾਂ ਨੂੰ ਮਿਲੇਗੀ ਸੁਰੱਖਿਆ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਹੈਦਰਾਬਾਦ ਕਾਂਡ ਤੋਂ ਬਾਅਦ ਟਰਾਂਸਪੋਰਟ ਵਿਭਾਗ ਵਲੋਂ ਔਰਤਾਂ ਦੀ ਸੁਰੱਖਿਆ ਪ੍ਰਤੀ ਸਾਰੇ ਆਟੋਆਂ 'ਚ ਕਿਊ.ਆਰ. ਕੋਡ ਮੁਹੱਈਆ ਕਰਵਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤਾਂ ਕਿ ਸਫ਼ਰ ਦੇ ਦੌਰਾਨ ਔਰਤਾਂ ...

ਪੂਰੀ ਖ਼ਬਰ »

ਦੋ ਕਾਰਾਂ ਵਿਚਲੇ ਹੋਈ ਭਿਆਨਕ ਟੱਕਰ

ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਸਥਾਨਕ ਫੇਜ਼ 7 ਦੇ ਵਾਈ. ਪੀ. ਐੱਸ. ਚੌਾਕ 'ਤੇ ਅੱਜ ਸਵੇਰੇ ਸੜਕ ਹਾਦਸੇ ਦੌਰਾਨ ਦੋ ਕਾਰਾਂ ਦੀ ਟੱਕਰ ਹੋ ਗਈ ਜਿਸ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਚੰਡੀਗੜ੍ਹ ਵਲੋਂ ਆਉਂਦੀ ਮਾਰੂਤੀ ਸਜੂਕੀ ਕਾਰ ਨੰ. ...

ਪੂਰੀ ਖ਼ਬਰ »

ਸਰਨਾ ਵਲੋਂ ਬਾਦਲ ਮੁਖੀਆਂ ਦੇ ਅਪਰਾਧਿਕ ਗੱਠਜੋੜ ਦੀ ਜਾਂਚ ਦਾ ਸਵਾਗਤ

ਨਵੀਂ ਦਿੱਲੀ, 10 ਦਸੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਆਦੇਸ਼ ਦਾ ਸਵਾਗਤ ਕੀਤਾ ਹੈ, ਜਿਸ ਦੇ ਤਹਿਤ ਬਾਦਲ ਦਲ ਮੁਖੀਆਂ ਦੇ ਗੈਂਗਸਟਰ ਦੇ ਨਾਲ ਸਬੰਧਾਂ ਦੀ ਜਾਂਚ ਲਈ ...

ਪੂਰੀ ਖ਼ਬਰ »

ਮਨੁੱਖੀ ਹੱਕਾਂ ਲਈ ਇਕਜੁਟ ਹੋ ਕੇ ਸਾਰਥਿਕ ਉਪਰਾਲੇ ਕਰਨ ਦੀ ਲੋੜ-ਕਾਹਲੋਂ

ਨਵੀਂ ਦਿੱਲੀ,10 ਦਸੰਬਰ (ਜਗਤਾਰ ਸਿੰਘ)- ਸਮੁੱਚੀ ਦੁਨੀਆਂ 'ਚ ਮਨਾਏ ਜਾ ਰਹੇ ਕੌਮੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਵਿਚਾਰ ਸਾਂਝੇ ਕਰਦੇ ਹੋਏ ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਗੁਰਲਾਡ ਸਿੰਘ ਕਾਹਲੋਂ ਨੇ ਦੱਸਿਆ ਕਿ ਮਨੁੱਖੀ ਹੱਕਾਂ ਦੀ ਉਲੰਘਣਾਵਾਂ ਰੋਕਣ ਲਈ 1948 ਵਿਚ ...

ਪੂਰੀ ਖ਼ਬਰ »

4 ਮਹੀਨਿਆਂ 'ਚ ਉੱਤਰੀ ਨਗਰ ਨਿਗਮ ਨੇ ਕੇਵਲ 400 ਨਾਜਾਇਜ਼ ਫ਼ੈਕਟਰੀਆਂ 'ਤੇ ਕੀਤੀ ਕਾਰਵਾਈ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਨਾਜਾਇਜ਼ ਫ਼ੈਕਟਰੀਆਂ ਨੂੰ ਸੀਲ ਕਰਨ ਦੇ ਆਦੇਸ਼ ਬਾਅਦ ਉੱਤਰੀ ਦਿੱਲੀ ਨਗਰ ਨਿਗਮ ਨੇ ਪਿਛਲੇ 4 ਮਹੀਨਿਆਂ ਵਿਚ 400 ਦੇ ਕਰੀਬ ਫ਼ੈਕਟਰੀਆਂ 'ਤੇ ਕਾਰਵਾਈ ਕੀਤੀ ਹੈ | ਸੀਲਿੰਗ ਦੀ ਰਿਪੋਰਟ 15 ਜਨਵਰੀ, 2020 ਤੱਕ ...

ਪੂਰੀ ਖ਼ਬਰ »

ਪੰਜਾਬੀ ਅਤੇ ਉਰਦੂ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਜਾਵੇ-ਵਿਰਾਸਤ ਸਿੱਖਇਜ਼ਮ ਟਰੱਸਟ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਵਿਰਾਸਤ ਸਿੱਖਇਜ਼ਮ ਟਰੱਸਟ ਦਿੱਲੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਨੀਸ਼ ਸਿਸੋਦੀਆ ਉੱਪ ਮੁੱਖ ਮੰਤਰੀ ਦਿੱਲੀ ਸਰਕਾਰ, ਕਲਚਰ ਮੰਤਰਾਲਿਆ ਭਾਰਤ ਸਰਕਾਰ, ਪ੍ਰਧਾਨ ਤੇ ਜਨਰਲ ਸਕੱਤਰ ਦਿੱਲੀ ਸਿੱਖ ...

ਪੂਰੀ ਖ਼ਬਰ »

ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸਕੂਲ ਵਿਖੇ ਮਨਾਇਆ ਸਾਲਾਨਾ ਖੇਡ ਦਿਵਸ

ਨਵੀਂ ਦਿੱਲੀ, 10 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸ਼ਹੀਦ ਬਿਸ਼ਨ ਸਿੰਘ ਮੈਮੋਰੀਅਲ ਸੀਨੀ: ਸੈਕੰਡਰੀ ਸਕੂਲ ਨਵੀਂ ਦਿੱਲੀ ਨੇ ਆਪਣਾ ਸਾਲਾਨਾ ਖੇਡ ਦਿਵਸ ਬਹੁਤ ਹੀ ਉਤਸ਼ਾਹ ਦੇ ਧੂਮਧਾਮ ਨਾਲ ਮਨਾਇਆ | ਸਕੂਲ ਦੇ ਖੇਡ ਮੈਦਾਨ ਨੂੰ ਬਹੁਤ ਹੀ ਵਧੀਆ ਢੰਗ ਨਾਲ ਤਿਆਰ ਕੀਤਾ ਗਿਆ ...

ਪੂਰੀ ਖ਼ਬਰ »

ਰੋਜ਼ਾਨਾ ਜਨਤਾ ਦਰਬਾਰ ਲਗਾਓ-ਵਿਜ

ਚੰਡੀਗੜ੍ਹ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਗ੍ਰਹਿ ਤੇ ਸਥਾਨਕ ਸਰਕਾਰ ਮੰਤਰੀ ਅਨਿਲ ਵਿਜ ਨੇ ਸੂਬੇ ਦੀ ਸਾਰੀ ਨਗਰ ਪਾਲਿਕਾਵਾਂ, ਨਗਰ ਪ੍ਰੀਸ਼ਦਾਂ ਤੇ ਨਗਰ ਨਿਗਮਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰੋਜ਼ਾਨਾ ਸਵੇਰੇ 11 ਤੋਂ 12 ਤੱਕ ਜਨਤਾ ਦਰਬਾਰ ...

ਪੂਰੀ ਖ਼ਬਰ »

ਹਰਿਆਣਾ ਐਸ.ਐਸ.ਸੀ. ਦੇ ਪੇਪਰ ਦੌਰਾਨ ਕਿਸੇ ਹੋਰ ਉਮੀਦਵਾਰ ਦੀ ਜਗ੍ਹਾ ਬੈਠਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 10 ਦਸੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹਰਿਆਣਾ ਐਸ. ਐਸ. ਸੀ. ਦੇ ਪੇਪਰ ਵਿਚ ਕਿਸੇ ਹੋਰ ਦੀ ਜਗ੍ਹਾ ਪ੍ਰੀਖਿਆ ਦੇਣ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੋਨੀਪਤ ਦੇ ਰਹਿਣ ਵਾਲੇ ਪਰਮ ਮੋਈ ਵਜੋਂ ਹੋਈ ਹੈ ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਭਾਰਤ ਨੇ ਦੋ ਕੈਦੀ ਪਾਕਿਸਤਾਨ ਹਵਾਲੇ ਕੀਤੇ

ਅਟਾਰੀ, 10 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਵਿਰੋਧੀ ਸਰਗਰਮੀਆਂ 'ਚ ਸ਼ਾਮਿਲ ਅਤੇ ਭਾਰਤ ਅੰਦਰ ਨਾਜਾਇਜ਼ ਦਾਖਲੇ ਦੇ ਦੋਸ਼ਾਂ ਹੇਠ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੀਆਂ ਜੇਲ੍ਹਾਂ ਵਿਚ ਕੈਦ ਕੱਟ ਚੁੱਕੇ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਅਟਾਰੀ-ਵਾਹਗਾ ...

ਪੂਰੀ ਖ਼ਬਰ »

ਇਤਿਹਾਸ ਚਿੰਤਕਾਂ ਨੇ ਕੋਹੇਨੂਰ ਹੀਰੇ ਦਾ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਕੀਤੀ ਮੰਗ

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਵਿਸ਼ਵ ਪ੍ਰਸਿੱਧ ਕੋਹੇਨੂਰ ਹੀਰੇ ਨੂੰ ਭਾਰਤ ਵਾਪਸ ਲਿਆਉਣ ਲਈ ਸਿੱਖ ਇਤਿਹਾਸ ਦੇ ਜਾਣਕਾਰਾਂ ਨੇ ਕੇਂਦਰ ਸਰਕਾਰ ਕੋਲੋਂ ਇਹ ਮਾਮਲਾ ਕੌਮਾਂਤਰੀ ਅਦਾਲਤ 'ਚ ਲੈ ਕੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਤਿੰਨ ਦਿਨਾ ਸ਼ਹੀਦੀ ਸਮਾਗਮ 21 ਤੋਂ

ਸ੍ਰੀ ਚਮਕੌਰ ਸਾਹਿਬ, 10 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ, ਮੋਹਕਮ ਸਿੰਘ, ਭਾਈ ਹਿੰਮਤ ਸਿੰਘ ਸਮੇਤ ਗੜ੍ਹੀ ਚਮਕੌਰ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ ਅੰਤਿਮ ਬਹਿਸ ਸ਼ੁਰੂ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਸਾਧਵੀਆਂ ਨਾਲ ਜਬਰ ਜਨਾਹ ਮਾਮਲੇ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੀ.ਬੀ.ਆਈ. ਅਦਾਲਤ ਵਲੋਂ ਅਗਸਤ 2017 ਵਿਚ ਸਜ਼ਾ ਸੁਣਾਉਣ ਮੌਕੇ ਪੰਚਕੂਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿਚ ਅੰਤਿਮ ਬਹਿਸ ਸ਼ੁਰੂ ਹੋ ਗਈ ਹੈ | ...

ਪੂਰੀ ਖ਼ਬਰ »

ਪੀ.ਐੱਲ.ਪੀ.ਏ. 'ਚ ਸੋਧ ਬਿੱਲ ਵਿਰੁੱਧ ਦਾਖ਼ਲ ਪਟੀਸ਼ਨ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ, 10 ਦਸੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸਰਕਾਰ ਵਲੋਂ 27 ਫਰਵਰੀ, 2019 ਨੂੰ ਵਿਧਾਨ ਸਭਾ ਵਿਚ ਪੰਜਾਬ ਭੌਾ ਰੱਖਿਆ ਨਿਯਮ 1900 (ਪੀ.ਐੱਲ.ਪੀ.ਏ.) 'ਚ ਸੋਧ ਬਿੱਲ ਪੇਸ਼ ਕਰਕੇ ਪਾਸ ਕਰਵਾਇਆ ਸੀ ਤੇ ਉਪਰੰਤ 11 ਜੂਨ, 2019 ਨੂੰ ਰਾਜਪਾਲ ਵਲੋਂ ਇਸ ਨੂੰ ਮਨਜ਼ੂਰੀ ਵੀ ਦੇ ਦਿੱਤੀ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਦੀ ਤੀਸਰੀ ਬਰਸੀ 'ਤੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)- ਮਹਿਬੂਬ ਆਗੂ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਦੀ ਤੀਸਰੀ ਬਰਸੀ ਦੇ ਸਬੰਧ ਵਿਚ ਦੂਜਾ ਖ਼ੂਨਦਾਨ ਕੈਂਪ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਦੀ ਤੀਸਰੀ ਬਰਸੀ 'ਤੇ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)- ਮਹਿਬੂਬ ਆਗੂ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਦੀ ਤੀਸਰੀ ਬਰਸੀ ਦੇ ਸਬੰਧ ਵਿਚ ਦੂਜਾ ਖ਼ੂਨਦਾਨ ਕੈਂਪ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਰਮੇਸ਼ ਸਿੰਘ ਅਰੋੜਾ ਲਹਿੰਦੇ ਪੰਜਾਬ ਦੇ ਬਣੇ ਐਮ. ਪੀ. ਏ.

ਅੰਮਿ੍ਤਸਰ, 10 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਵਲੋਂ ਅੱਜ ਜ਼ਿਲ੍ਹਾ ਨਾਰੋਵਾਲ ਦੇ ਰਮੇਸ਼ ਸਿੰਘ ਅਰੋੜਾ ਨੂੰ ਦੂਜੀ ਵਾਰ ਐਮ. ਪੀ. ਏ. (ਮੈਂਬਰ ਸੂਬਾਈ ਅਸੈਂਬਲੀ) ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਸ ਬਾਰੇ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਦਾਅਵਿਆਂ ਦੇ ਉਲਟ ਸ਼ਰੇ੍ਹਆਮ ਵਿਕਦੇ ਨਸ਼ਿਆਂ ਕਾਰਨ ਫ਼ਿਰੋਜ਼ਪੁਰ ਦਾ ਇਕ ਹੋਰ ਨੌਜਵਾਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਾ, ਜਿਸ ਦੀ ਪਛਾਣ ਵਿਸ਼ਾਲਪ੍ਰੀਤ ਸ਼ਰਮਾ (30) ...

ਪੂਰੀ ਖ਼ਬਰ »

ਮਾਲਵਾ ਪੱਟੀ 'ਚ ਕਣਕ ਦੀ ਫ਼ਸਲ 'ਤੇ ਸੁੰਡੀ ਦਾ ਹਮਲਾ

ਕੌਹਰੀਆਂ, 10 ਦਸੰਬਰ (ਮਾਲਵਿੰਦਰ ਸਿੰਘ ਸਿੱਧੂ)- ਹਾੜੀ ਦੀ ਮੁੱਖ ਫ਼ਸਲ ਕਣਕ ਦੀ ਬਿਜਾਈ ਕੁਝ ਦਿਨ ਪਹਿਲਾਂ ਹੀ ਨੇਪਰੇ ਚੜ੍ਹੀ ਹੈ ਅਤੇ ਕਣਕ ਪੁੰਗਰਦਿਆਂ ਹੀ ਸੁੰਡੀ ਦੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਣ ਲੱਗੀਆਂ ਹਨ | ਮਾਲਵਾ ਪੱਟੀ ਵਿਚ ਸੁੰਡੀ ਦੇ ਹਮਲੇ ਕਾਰਨ ...

ਪੂਰੀ ਖ਼ਬਰ »

ਇਕ ਤਿਉਹਾਰ ਦੇ ਰੂਪ 'ਚ ਹੋਵੇਗੀ ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ

ਪੋਜੇਵਾਲ ਸਰਾਂ, 10 ਦਸੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਸੁਧਾਰ ਮੁਹਿੰਮ ਤਹਿਤ ਸਰਕਾਰੀ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਸਿੱਖਿਆ ਦੇ ਮਿਆਰ 'ਚ ਹੋਈ ਕ੍ਰਾਂਤੀਕਾਰੀ ਤਬਦੀਲੀ ਤੋਂ ਮਾਪਿਆਂ ਅਤੇ ਸਮਾਜ ਦੇ ਵੱਖ-ਵੱਖ ...

ਪੂਰੀ ਖ਼ਬਰ »

ਜੀਵ ਨੂੰ ਸਚਾਈ ਦੇ ਮਾਰਗ 'ਤੇ ਚੱਲ ਕੇ ਦੂਸਰਿਆਂ ਦੇ ਭਲੇ ਲਈ ਜੀਵਨ ਜਿਊਣਾ ਚਾਹੀਦਾ ਹੈ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖ਼ੁਰਦ (ਬਲਾਚੌਰ), 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦਾ ਮੈਲਬੌਰਨ (ਆਸਟ੍ਰੇਲੀਆ) ਵਿਖੇ ਸਾਲਾਨਾ ਸੰਤ ਸਮਾਗਮ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ...

ਪੂਰੀ ਖ਼ਬਰ »

ਮਾਂ ਤੇ ਮਾਮੇ ਿਖ਼ਲਾਫ਼ ਦੋਸ਼ ਆਇਦ ਹੋਣ ਤੋਂ ਬਾਅਦ ਹੋਈ ਪਹਿਲੀ ਗਵਾਹੀ

ਸੰਗਰੂਰ, 10 ਦਸੰਬਰ (ਧੀਰਜ ਪਸ਼ੌਰੀਆ)- 19 ਸਾਲ ਪਹਿਲਾਂ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਸਿੱਧੂ ਵਲੋਂ ਪੰਜਾਬ 'ਚ ਆ ਕੇ ਕਰਵਾਏ ਪ੍ਰੇਮ ਵਿਆਹ ਤੋਂ ਬਾਅਦ ਹੋਏ ਉਸ ਦੇ ਕਤਲ ਸਬੰਧੀ ਜ਼ਿਲ੍ਹਾ ਸੰਗਰੂਰ ਦੇ ਪੁਲਿਸ ਥਾਣਾ ਅਮਰਗੜ੍ਹ ਵਿਖੇ ਉਸ ਦੇ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ 'ਚ ਪੰਜਾਬ ਟੀਮ ਨੇ ਜਿੱਤਿਆ ਸੋਨ ਤਗਮਾ

ਜਲੰਧਰ, 10 ਦਸੰਬਰ (ਖੇਡ ਪ੍ਰਤੀਨਿਧ) 38ਵੀਂ ਸੀਨੀਅਰ ਨੈਸ਼ਨਲ ਰੋਇੰਗ ਚੈਂਪੀਅਨਸ਼ਿਪ ਜੋ 2 ਤੋਂ 7 ਦਸੰਬਰ ਤੱਕ ਹੈਦਰਾਬਾਦ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ ਮਰਦਾਂ ਦੇ 500 ਮੀਟਰ ਦੇ ਵਿਚੋਂ ਪੰਜਾਬ ਟੀਮ ਨੇ ਸੋਨ ਤਗਮਾ ਤੇ 2000 ਮੀਟਰ ਦੇ ਵਿਚੋਂ ਕਾਂਸੀ ਦਾ ਤਗਮਾ ਹਾਸਲ ...

ਪੂਰੀ ਖ਼ਬਰ »

ਪ੍ਰੇਮੀ ਿਖ਼ਲਾਫ਼ ਮਾਮਲਾ ਦਰਜ

ਮਕਸੂਦਾਂ, 10 ਨਵੰਬਰ (ਲਖਵਿੰਦਰ ਪਾਠਕ)- ਬੀਤੀ 2 ਦਸੰਬਰ ਦੀ ਰਾਤ 2 ਵਜੇ ਦੇ ਹੀ ਕਰੀਬ ਮਕਸੂਦਾਂ ਚੌਕ 'ਚ ਸਥਿਤ ਇਕ ਵੱਡੇ ਹਸਪਤਾਲ 'ਚ ਪਹਿਲੇ ਦਿਨ ਨੌਕਰੀ 'ਤੇ ਆਈ ਨਰਸ ਕਿ੍ਸਟੀਨਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਗਾਖਲਾਂ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਉਸ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਨੇੜੇ ਗੰਨਿਆਂ ਨਾਲ ਭਰੀ ਟਰਾਲੀ ਪਲਟੀ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)- ਬੀਤੇ ਦਿਨੀਂ ਨੂੰ ਜਲੰਧਰ-ਅੰਮਿ੍ਤਸਰ ਮਾਰਗ 'ਤੇ ਚੁਗਿੱਟੀ ਫਲਾਈਓਵਰ ਲਾਗੇ ਪਲਟੀ ਗੰਨਿਆਂ ਨਾਲ ਭਰੀ ਟਰਾਲੀ ਕਾਫ਼ੀ ਦੇਰ ਤੱਕ ਰਾਹਗੀਰਾਂ ਲਈ ਮੁਸੀਬਤ ਬਣੀ ਰਹੀ | ਇਸ ਸਬੰਧੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਵਲੋਂ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਨੇੜੇ ਗੰਨਿਆਂ ਨਾਲ ਭਰੀ ਟਰਾਲੀ ਪਲਟੀ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)- ਬੀਤੇ ਦਿਨੀਂ ਨੂੰ ਜਲੰਧਰ-ਅੰਮਿ੍ਤਸਰ ਮਾਰਗ 'ਤੇ ਚੁਗਿੱਟੀ ਫਲਾਈਓਵਰ ਲਾਗੇ ਪਲਟੀ ਗੰਨਿਆਂ ਨਾਲ ਭਰੀ ਟਰਾਲੀ ਕਾਫ਼ੀ ਦੇਰ ਤੱਕ ਰਾਹਗੀਰਾਂ ਲਈ ਮੁਸੀਬਤ ਬਣੀ ਰਹੀ | ਇਸ ਸਬੰਧੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਵਲੋਂ ...

ਪੂਰੀ ਖ਼ਬਰ »

ਡੀ.ਸੀ. ਵਲੋਂ 144ਵੇਂ ਹਰਿਵੱਲਭ ਸੰਗੀਤ ਸੰਮੇਲਨ ਲਈ ਪੂਰਨ ਸਹਿਯੋਗ ਦਾ ਭਰੋਸਾ

ਜਲੰਧਰ, 10 ਦਸੰਬਰ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਬਾਬਾ ਹਰਿਵੱਲਭ ਸੰਗੀਤ ਮਹਾ ਸਭਾ ਵਲੋਂ ਸ੍ਰੀ ਦੇਵੀ ਤਲਾਬ ਮੰਦਰ ਵਿਖੇ 27 ਤੋਂ 29 ਦਸੰਬਰ ਤੱਕ ਕਰਵਾਏ ਜਾਣ ਵਾਲੇ 144ਵੇਂ ਹਰਿਵੱਲਭ ਸੰਗੀਤ ਸੰਮੇਲਨ ਲਈ ਪੂਰਨ ਸਹਿਯੋਗ ਦੇਣ ਦਾ ...

ਪੂਰੀ ਖ਼ਬਰ »

ਸਪੋਰਟਸ ਕਾਲਜ ਦੇ ਅਥਲੈਟਿਕਸ ਟਰੈਕ ਦੀ ਮਾੜੀ ਹਾਲਤ ਤੋਂ ਖਿਡਾਰੀ ਪ੍ਰੇਸ਼ਾਨ

ਜਲੰਧਰ, 10 ਦਸੰਬਰ (ਖੇਡ ਪ੍ਰਤੀਨਿਧ)- ਸਟੇਟ ਸਕੂਲ ਆਫ਼ ਸਪੋਰਟਸ ਤੇ ਸਪੋਰਟਸ ਕਾਲਜ ਨੇ ਦੇਸ਼ ਨੂੰ ਕਈ ਕੌਮਾਂਤਰੀ ਤੇ ਰਾਸ਼ਟਰੀ ਖਿਡਾਰੀ ਦਿੱਤੇ ਹਨ ਤੇ ਕਿਸੇ ਵੇਲੇ ਇਸ ਕਾਲਜ ਦੀ ਪੂਰੇ ਪੰਜਾਬ ਦੇ ਵਿਚ ਚੜ੍ਹਾਈ ਸੀ ਤੇ ਖਿਡਾਰੀ ਇਸ ਕਾਲਜ ਤੇ ਸਕੂਲ ਦੇ ਵਿਚ ਦਾਖਲਾ ਲੈਣ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧ ਨੇ ਸਾਨੂੰ ਸੋਚਣ 'ਤੇ ਮਜਬੂਰ ਕੀਤਾ-ਰਾਸ਼ਟਰਪਤੀ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਔਰਤਾਂ ਦੇ ਿਖ਼ਲਾਫ਼ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੇ ਲੋਕਾਂ ਨੂੰ ਇਹ ਸੋਚਣ 'ਤੇ ਮਜਬੂਰ ਕੀਤਾ ਹੈ ਕਿ 'ਕੀ ਸਮਾਜ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧ ਨੇ ਸਾਨੂੰ ਸੋਚਣ 'ਤੇ ਮਜਬੂਰ ਕੀਤਾ-ਰਾਸ਼ਟਰਪਤੀ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਔਰਤਾਂ ਦੇ ਿਖ਼ਲਾਫ਼ ਹਾਲ ਹੀ ਵਿਚ ਹੋਈਆਂ ਹਿੰਸਕ ਘਟਨਾਵਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੇ ਲੋਕਾਂ ਨੂੰ ਇਹ ਸੋਚਣ 'ਤੇ ਮਜਬੂਰ ਕੀਤਾ ਹੈ ਕਿ 'ਕੀ ਸਮਾਜ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧਾਂ ਦਾ ਸਾਹਮਣਾ ਕਰਨ ਵਾਲੇ ਸਭ ਤੋਂ ਜ਼ਿਆਦਾ ਸੰਸਦ ਮੈਂਬਰ ਭਾਜਪਾ ਦੇ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਲੋਕਤੰਤਰੀ ਸੁਧਾਰਾਂ ਲਈ ਚੋਣ ਨਿਗਰਾਨ ਐਸੋਸੀਏਸ਼ਨ (ਏ.ਡੀ.ਆਰ.) ਮੁਤਾਬਿਕ ਭਾਜਪਾ ਦੇ ਸਭ ਤੋਂ ਜ਼ਿਆਦਾ 21 ਸੰਸਦ ਮੈਂਬਰ ਔਰਤਾਂ ਿਖ਼ਲਾਫ਼ ਅਪਰਾਧਾਂ ਨਾਲ ਸਬੰਧਿਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਉਸ ਤੋਂ ਬਾਅਦ ਕਾਂਗਰਸ ਦਾ ...

ਪੂਰੀ ਖ਼ਬਰ »

ਔਰਤਾਂ ਿਖ਼ਲਾਫ਼ ਅਪਰਾਧਾਂ ਦਾ ਸਾਹਮਣਾ ਕਰਨ ਵਾਲੇ ਸਭ ਤੋਂ ਜ਼ਿਆਦਾ ਸੰਸਦ ਮੈਂਬਰ ਭਾਜਪਾ ਦੇ

ਨਵੀਂ ਦਿੱਲੀ, 10 ਦਸੰਬਰ (ਪੀ. ਟੀ. ਆਈ.)-ਲੋਕਤੰਤਰੀ ਸੁਧਾਰਾਂ ਲਈ ਚੋਣ ਨਿਗਰਾਨ ਐਸੋਸੀਏਸ਼ਨ (ਏ.ਡੀ.ਆਰ.) ਮੁਤਾਬਿਕ ਭਾਜਪਾ ਦੇ ਸਭ ਤੋਂ ਜ਼ਿਆਦਾ 21 ਸੰਸਦ ਮੈਂਬਰ ਔਰਤਾਂ ਿਖ਼ਲਾਫ਼ ਅਪਰਾਧਾਂ ਨਾਲ ਸਬੰਧਿਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ, ਉਸ ਤੋਂ ਬਾਅਦ ਕਾਂਗਰਸ ਦਾ ...

ਪੂਰੀ ਖ਼ਬਰ »

ਅਧੀਰ ਰੰਜਨ ਨੇ ਦਿੱਤਾ ਵਿਵਾਦਤ ਬਿਆਨ

ਨਵੀਂ ਦਿੱਲੀ, 10 ਦਸੰਬਰ (ਉਪਮਾ ਡਾਗਾ ਪਾਰਥ)-ਔਰਤਾਂ ਿਖ਼ਲਾਫ਼ ਵਧ ਰਹੇ ਜਬਰ ਜਨਾਹ ਦੇ ਮਾਮਲਿਆਂ ਦਾ ਮੁੱਦਾ ਉਠਾਉਂਦਿਆਂ ਕਾਂਗਰਸੀ ਨੇਤਾ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ 'ਮੇਕ ਇਨ ਇੰਡੀਆ' 'ਤੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ਅਧਿਕਾਰੀਆਂ ਨੂੰ ਬੰਦੀ ਬਣਾ ਕੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ

ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ਅਧਿਕਾਰੀਆਂ ਨੂੰ ਬੰਦੀ ਬਣਾ ਕੇ ...

ਪੂਰੀ ਖ਼ਬਰ »

ਜਾਖੜ ਵਲੋਂ ਮੰਤਰੀਆਂ, ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ

ਚੰਡੀਗੜ੍ਹ, 10 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਜਿਥੇ ਕਾਂਗਰਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX