ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  5 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  14 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  16 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  18 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  33 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  56 minutes ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  1 minute ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 1 hour ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 2 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 2 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 3 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 3 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 3 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 4 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 4 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 4 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  1 minute ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  1 minute ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 5 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 5 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 4 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 5 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਜਲੰਧਰ

ਆਉਣ ਵਾਲੇ ਦਿਨਾਂ 'ਚ ਹੋਰ ਭਖ ਸਕਦਾ ਹੈ ਮੰਨਣ-ਮੱਕੜ ਵਿਵਾਦ

ਜਸਪਾਲ ਸਿੰਘ
ਜਲੰਧਰ, 10 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਜ਼ਿਲ੍ਹਾ ਨਿਗਰਾਨ ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਬੀਬੀ ਮਹਿੰਦਰ ਕੌਰ ਜੋਸ਼ ਦੇ ਸਾਹਮਣੇ ਸ਼ਹਿਰ ਦੇ ਦੋ ਪ੍ਰਮੁੱਖ ਆਗੂਆਂ ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਅਤੇ ਜਲੰਧਰ ਛਾਉਣੀ ਹਲਕੇ ਦੇ ਇੰਚਾਰਜ ਸਰਬਜੀਤ ਸਿੰਘ ਮੱਕੜ ਵਿਚਾਲੇ ਹੋਇਆ ਵਿਵਾਦ ਆਉਣ ਵਾਲੇ ਦਿਨਾਂ 'ਚ ਹੋਰ ਭਖ ਸਕਦਾ ਹੈ | ਇਸ ਵਿਵਾਦ ਦੇ ਕਾਰਨ ਮੰਨਣ ਧੜਾ ਕਾਫ਼ੀ ਗੁੱਸੇ 'ਚ ਹੈ ਤੇ ਧੜੇ ਦੇ ਆਗੂਆਂ ਵਲੋਂ ਮੱਕੜ ਦੇ ਿਖ਼ਲਾਫ਼ ਲਾਮਬੰਦੀ ਸ਼ੁਰੂ ਕਰ ਦਿੱਤੀ ਗਈ ਹੈ | ਪਤਾ ਲੱਗਾ ਹੈ ਕਿ ਅੱਜ ਜਥੇਦਾਰ ਮੰਨਣ ਦੀ ਰਿਹਾਇਸ਼ 'ਤੇ ਧੜੇ ਦੇ ਆਗੂਆਂ ਦੀ ਹੋਈ ਮੀਟਿੰਗ 'ਚ ਸਾਰੇ ਆਗੂਆਂ ਨੇ ਇਕਸੁਰ ਹੋ ਕੇ ਇਸ ਮਾਮਲੇ 'ਤੇ ਚੁੱਪ ਨਾ ਬੈਠਣ ਅਤੇ ਪਾਰਟੀ ਹਾਈਕਮਾਨ ਕੋਲ ਮਾਮਲਾ ਉਠਾਏ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ ਤੇ ਇਸ ਸਬੰਧੀ ਉਨ੍ਹਾਂ ਵਲੋਂ 11 ਦਸੰਬਰ ਨੂੰ ਇਕ ਮੀਟਿੰਗ ਵੀ ਸੱਦ ਲਈ ਗਈ ਹੈ | ਇਸ ਦੌਰਾਨ ਪਤਾ ਲੱਗਾ ਹੈ ਕਿ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਇਸ ਘਟਨਾ ਦਾ ਕਾਫ਼ੀ ਬੁਰਾ ਮਨਾਇਆ ਹੈ ਤੇ ਉਨ੍ਹਾਂ ਵਲੋਂ ਇਹ ਮਾਮਲਾ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਧਿਆਨ 'ਚ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿਆਸਤ ਦੀ ਵੀ ਇਕ ਮਰਿਆਦਾ ਤੇ ਤਹਿਜ਼ੀਬ ਹੁੰਦੀ ਹੈ, ਕਿਸੇ ਵੀ ਆਗੂ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਪਾਰਟੀ ਅਨੁਸ਼ਾਸਨ ਨੂੰ ਤੋੜੇ | ਉਨ੍ਹਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲੇ ਆਗੂ ਿਖ਼ਲਾਫ਼ ਹਰ ਹਾਲ 'ਚ ਕਾਰਵਾਈ ਕੀਤੀ ਜਾਵੇਗੀ ਤੇ ਪਾਰਟੀ ਪ੍ਰਧਾਨ ਦੇ ਦਿੱਲੀ ਤੋਂ ਪਰਤਣ 'ਤੇ ਬੁੱਧਵਾਰ ਨੂੰ ਉਹ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਲਿਆਉਣਗੇ | ਦੱਸਣਯੋਗ ਹੈ ਕਿ ਬੀਤੇ ਕੱਲ੍ਹ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਗੁਰਦੁਆਰਾ ਸੋਢਲ ਨਿਹੰਗ ਸਿੰਘਾਂ ਵਿਖੇ ਹੋਈ ਪਾਰਟੀ ਦੀ ਵਰਕਰ ਮੀਟਿੰਗ ਤੋਂ ਬਾਅਦ ਕੁਰਸੀ ਨੂੰ ਲੈ ਕੇ ਸਰਬਜੀਤ ਸਿੰਘ ਮੱਕੜ ਉਨ੍ਹਾਂ ਦੋਵਾਂ ਦੀ ਮੌਜੂਦਗੀ 'ਚ ਹੀ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਮੰਨਣ ਨਾਲ ਉਲਝ ਪਏ | ਇਸ ਦੌਰਾਨ ਸਰਬਜੀਤ ਸਿੰਘ ਮੱਕੜ ਆਪਾ ਖੋਹ ਬੈਠੇ ਤੇ ਜ਼ਿਲ੍ਹਾ ਪ੍ਰਧਾਨ ਨੂੰ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ, ਜਿਸ 'ਤੇ ਮਾਹੌਲ ਇਕ ਵਾਰ ਤਾਂ ਏਨਾ ਤਲਖ਼ੀ ਭਰਿਆ ਬਣ ਗਿਆ ਕਿ ਬੀਬੀ ਮਹਿੰਦਰ ਕੌਰ ਜੋਸ਼ ਖ਼ੁਦ ਬੜੀ ਮੁਸ਼ਕਿਲ ਦੇ ਨਾਲ ਕਮਰੇ 'ਚੋਂ ਬਾਹਰ ਨਿਕਲ ਸਕੇ | ਸ. ਗਰੇਵਾਲ ਦੇ ਸਾਹਮਣੇ ਹੋਈ ਇਸ ਘਟਨਾ ਕਾਰਨ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਕਾਫ਼ੀ ਨਮੋਸ਼ੀ ਝੱਲਣੀ ਪਈ ਤੇ ਉਨ੍ਹਾਂ ਇਸ ਵਿਵਾਦ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ |
ਸਾਰਾ ਮਾਮਲਾ ਹਾਈਕਮਾਨ 'ਤੇ ਛੱਡਿਆ-ਮੰਨਣ
ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸਾਫ਼ ਕੀਤਾ ਹੈ ਕਿ ਉਨ੍ਹਾਂ ਨੇ ਤਾਂ ਸ਼ਿਸ਼ਟਾਚਾਰ ਦੇ ਨਾਤੇ ਸ. ਮੱਕੜ ਨੂੰ ਆਵਾਜ਼ ਮਾਰ ਕੇ ਬੈਠਣ ਨੂੰ ਕਿਹਾ ਸੀ, ਪਰ ਉਹ ਬਿਨਾਂ ਵਜ੍ਹਾ ਹੀ ਭੜਕ ਪਏ ਤੇ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ | ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਕਾਰਨ ਉਨ੍ਹਾਂ ਨੇ ਮੱਕੜ ਨੂੰ ਜਵਾਬ ਦੇਣਾ ਵਾਜਬ ਨਹੀਂ ਸਮਝਿਆ ਤੇ ਸਾਰਾ ਮਾਮਲਾ ਹਾਈਕਮਾਨ 'ਤੇ ਛੱਡ ਦਿੱਤਾ ਹੈ | ਜਥੇਦਾਰ ਮੰਨਣ ਨੇ ਕਿਹਾ ਕਿ ਅੱਜ ਵੀ ਉਨ੍ਹਾਂ ਨੂੰ ਸਾਰਾ ਦਿਨ ਸੀਨੀਅਰ ਆਗੂਆਂ ਦੇ ਫ਼ੋਨ ਆ ਰਹੇ ਹਨ ਪਰ ਉਹ ਕਿਸੇ ਨਾਲ ਕੋਈ ਗੱਲ ਨਹੀਂ ਕਰ ਰਹੇ | ਅਗਲਾ ਕਦਮ ਉਹ ਵਰਕਰਾਂ ਨਾਲ ਸਲਾਹ ਮਸ਼ਵਰੇ ਪਿੱਛੋਂ ਹੀ ਉਠਾਉਣਗੇ |
ਮੇਰਾ ਕਿਸੇ ਨਾਲ ਕੋਈ ਵਿਵਾਦ ਨਹੀਂ ਹੋਇਆ-ਮੱਕੜ
ਸਰਬਜੀਤ ਸਿੰਘ ਮੱਕੜ ਨੇ ਕਿਹਾ ਹੈ ਕਿ ਹਾਲਾਂਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਮੀਡੀਆ 'ਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਰੋਕਿਆ ਗਿਆ ਹੈ, ਪਰ ਫਿਰ ਵੀ ਉਹ ਸਪਸ਼ਟ ਕਰਦੇ ਹਨ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਵਾਦ ਨਹੀਂ ਹੋਇਆ ਤੇ ਨਾ ਹੀ ਕਿਸੇ ਨੂੰ ਕੋਈ ਅਪਸ਼ਬਦ ਬੋਲਿਆ | ਉਨ੍ਹਾਂ ਨੇ ਪ੍ਰਬੰਧਾਂ 'ਚ ਕਮੀ ਦਾ ਮਾਮਲਾ ਜ਼ਰੂਰ ਉਠਾਇਆ ਸੀ, ਪਰ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਤੇ ਇਸ ਨੂੰ ਪਾਰਟੀ ਪੱਧਰ 'ਤੇ ਹੱਲ ਕਰ ਲਿਆ ਜਾਵੇਗਾ |
ਮੱਕੜ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ-ਮੰਨਣ ਧੜਾ
ਇਸ ਦੌਰਾਨ ਮੱਕੜ ਧੜੇ ਦੇ ਕੁਝ ਆਗੂਆਂ ਨੇ ਦੋਸ਼ ਲਗਾਇਆ ਹੈ ਕਿ ਸਰਬਜੀਤ ਸਿੰਘ ਮੱਕੜ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ ਤੇ ਉਹ ਆਪਣੇ ਸੁਭਾਅ ਮੁਤਾਬਿਕ ਹਰ ਕਿਸੇ ਨਾਲ ਉਲਝ ਪੈਂਦੇ ਹਨ | ਪਿਛਲੇ ਸਮੇਂ ਦੌਰਾਨ ਵੀ ਉਹ ਜਲੰਧਰ ਛਾਉਣੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੇ ਐੱਚ. ਐਸ. ਵਾਲੀਆ ਤੇ ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਨਾਲ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦੌਰੇ ਤੋਂ ਪਹਿਲਾਂ ਬਾਠ ਕੈਸਲ ਵਿਖੇ ਉਲਝ ਪਏ ਸਨ | ਦੱਸਿਆ ਜਾ ਰਿਹਾ ਹੈ ਕਿ ਬੀਤੇ ਕੱਲ੍ਹ ਵੀ ਉਹ ਮੀਟਿੰਗ ਦੌਰਾਨ ਐੱਚ. ਐਸ. ਵਾਲੀਆ ਨੂੰ ਖ਼ਾਸ ਤਵੱਜੋ ਦੇਣ ਤੋਂ ਪਹਿਲਾਂ ਹੀ ਖ਼ਫ਼ਾ ਸਨ |
ਅਨੁਸ਼ਾਸਨ ਭੰਗ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਹੋਵੇ-ਨੀਲਾਮਹਿਲ
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾਮਹਿਲ ਨੇ ਬੀਤੇ ਕੱਲ੍ਹ ਹੋਈ ਘਟਨਾ ਨੂੰ ਬੇਹੱਦ ਮੰਦਭਾਗੀ ਦੱਸਦੇ ਹੋਏ ਕਿਹਾ ਕਿ ਪਾਰਟੀ ਹਾਈਕਮਾਨ ਨੂੰ ਪੂਰੇ ਮਾਮਲੇ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਅਨੁਸ਼ਾਸਨ ਭੰਗ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਉਹ ਬਿਲਕੁਲ ਵੀ ਚੁੱਪ ਕਰਕੇ ਨਹੀਂ ਬੈਠਣਗੇ, ਕਿਉਂਕਿ ਘਟਨਾ ਕਾਰਨ ਵਰਕਰਾਂ 'ਚ ਵੀ ਕਾਫ਼ੀ ਰੋਸ ਹੈ |

ਸਬਜ਼ੀ ਮੰਡੀ ਕੋਲ ਤਿਕੋਣੇ ਚੌਕ ਦਾ ਸੁੰਦਰੀਕਰਨ, ਨਿਗਮ ਨੂੰ ਨਹੀਂ ਜਾਣਕਾਰੀ

ਜਲੰਧਰ, 10 ਦਸੰਬਰ (ਸ਼ਿਵ)- ਪੁਰਾਣੀ ਸਬਜ਼ੀ ਮੰਡੀ ਦੇ ਕੋਲ ਤਿਕੋਣੇ ਚੌਕ ਦਾ ਸੁੰਦਰੀਕਰਨ ਹੋਣ ਤੋਂ ਇਲਾਵਾ ਉਸ ਵਿਚ ਇਸ਼ਤਿਹਾਰੀ ਬੋਰਡ ਵੀ ਲੱਗ ਗਏ ਹਨ, ਪਰ ਇਸ ਬਾਰੇ ਨਿਗਮ ਨੂੰ ਜਾਣਕਾਰੀ ਨਹੀਂ ਹੈ | ਹੋਰ ਤਾਂ ਹੋਰ ਮੇਅਰ ਜਗਦੀਸ਼ ਰਾਜਾ ਨੇ ਖ਼ੁਲਾਸਾ ਕਰ ਦਿੱਤਾ ਕਿ ਇਸ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖਾਣ ਨਾਲ ਵਿਅਕਤੀ ਦੀ ਮੌਤ

ਆਦਮਪੁਰ, 10 ਦਸੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਦੇ ਮਹੱਲਾ ਗਾਜੀਪੁਰ ਵਿਚ ਇਕ ਵਿਅਕਤੀ ਦੀ ਜਹਿਰੀਲੀ ਚੀਜ਼ ਖਾਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਅਮਨਦੀਪ ਪੁੱਤਰ ਅਵਤਾਰ ਸਿੰਘ ਵਾਸੀ ਗਾਜੀਪੁਰ ਜਿਸ ਨੇ ਦੁਪਹਿਰ 12:30 ਵਜੇ ਦੇ ਕਰੀਬ ਕੋਈ ਜ਼ਹਿਰੀਲੀ ...

ਪੂਰੀ ਖ਼ਬਰ »

ਨਰਸ ਖ਼ੁਦਕੁਸ਼ੀ ਮਾਮਲੇ 'ਚ ਜਸਪ੍ਰੀਤ ਸਿੰਘ ਗਿ੍ਫ਼ਤਾਰ

ਮਕਸੂਦਾਂ, 10 ਦਸੰਬਰ (ਲਖਵਿੰਦਰ ਪਾਠਕ)-ਬੀਤੀ 2 ਦਸੰਬਰ ਦੀ ਰਾਤ 2 ਵਜੇ ਦੇ ਹੀ ਕਰੀਬ ਮਕਸੂਦਾਂ ਚੌਕ 'ਚ ਸਥਿਤ ਇਕ ਵੱਡੇ ਹਸਪਤਾਲ 'ਚ ਪਹਿਲੇ ਦਿਨ ਨੌਕਰੀ 'ਤੇ ਆਈ ਨਰਸ ਕਿ੍ਸਟੀਨਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਗਾਖਲਾਂ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ 7 ਸਾਲ ਕੈਦ

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪਵਨ ਉਰਫ਼ ਕਾਕਾ ਪੁੱਤਰ ਧਰਮਪਾਲ ਵਾਸੀ ਫੋਲੜੀਵਾਲ, ਜਲੰਧਰ ਨੂੰ 7 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਜੇ ਕੁਮਾਰ ਵਾਸੀ ਨੂਰਪੁਰ ਜੱਟਾਂ ਨੂੰ 6 ਮਹੀਨੇ ਦੀ ਕੈਦ ਅਤੇ 1 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲਾ ਕਾਬੂ

ਕਰਤਾਰਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਘਰ ਵਿਚ ਹੀ ਮਿੰਨੀ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਵਾਲਾ ਕਾਬੂ ਕੀਤਾ ਹੈ | ਇਸ ਸਬੰਧ ਵਿਚ ਡੀ.ਐੱਸ.ਪੀ. ਸੁਰਿੰਦਰ ਪਾਲ ਧੋਗੜੀ ਅਤੇ ਕਰਤਾਰਪੁਰ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਸ਼ਰਾਬ ਸਮੇਤ 3 ਸਮਗਲਰ ਕਾਬੂ

ਕਰਤਾਰਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 18 ਲੱਖ, 90 ਹਜ਼ਾਰ ਮਿਲੀਲੀਟਰ ਅਲਕੋਹਲ ਸਪਿਰਟ ਸਮੇਤ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧ 'ਚ ਡੀ.ਐੱਸ.ਪੀ. ...

ਪੂਰੀ ਖ਼ਬਰ »

ਜੂਆ ਖੇਡਦੇ 5 ਗਿ੍ਫ਼ਤਾਰ, 2 ਲੱਖ 13 ਹਜ਼ਾਰ ਬਰਾਮਦ

ਜਲੰਧਰ, 10 ਦਸੰਬਰ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਕੀਤੀ ਕਾਰਵਾਈ ਦੌਰਾਨ ਜੂਆ ਖੇਡਦੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਲੱਖ, 13 ਹਜ਼ਾਰ 300 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਸਰਕਾਰ ਿਖ਼ਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਦੇਸ ਭਗਤ ਯਾਦਗਾਰ ਹਾਲ ਵਿਖੇ ਦੋਆਬਾ ਤੇ ਮਾਝਾ ਖੇਤਰ ਦੇ ਅਹੁਦੇਦਾਰਾਂ ਤੇ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਸੂਬੇ ਦੀਆਂ 54 ਹਜ਼ਾਰ ...

ਪੂਰੀ ਖ਼ਬਰ »

ਨਿਗਮ ਕੋਲ ਤਨਖਾਹਾਂ ਲਈ ਨਹੀਂ ਫੰਡ

ਜਲੰਧਰ, 10 ਦਸੰਬਰ (ਸ਼ਿਵ)- ਨਗਰ ਨਿਗਮ ਨੂੰ ਦੋ ਮਹੀਨੇ ਦਾ ਜੀ. ਐਸ. ਟੀ. ਦਾ 30 ਕਰੋੜ ਨਾ ਮਿਲਣ ਕਰਕੇ ਇਸ ਨਵੰਬਰ ਮਹੀਨੇ ਦੀ ਨਿਗਮ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ ਹਨ | ਨਿਗਮ ਦੇ ਇਸ ਸੰਕਟ ਨੂੰ ਦੇਖਦੇ ਹੋਏ 11 ਦਸੰਬਰ ਨੂੰ ਮੇਅਰ ਜਗਦੀਸ਼ ਰਾਜਾ ਨੇ ਵਿਧਾਇਕਾਂ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਐਮ.ਸੀ.ਆਈ. ਦੀ ਟੀਮ ਨੇ ਕੀਤੀ ਜਾਂਚ

ਜਲੰਧਰ, 10 ਦਸੰਬਰ (ਐੱਮ. ਐੱਸ. ਲੋਹੀਆ)- ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) 'ਚ ਅੱਜ ਮੈਡੀਕਲ ਕੌਾਸਲ ਆਫ਼ ਇੰਡੀਆ (ਐਮ.ਸੀ.ਆਈ.) ਦੀ ਤਿੰਨ ਮੈਂਬਰੀ ਟੀਮ ਨੇ ਜਾਂਚ ਕੀਤੀ | ਸਵੇਰੇ 9 ਵਜੇ ਅਚਾਨਕ ਆਈ ਟੀਮ ਦਾ ਪਤਾ ਲੱਗਦੇ ਹੀ ਹਸਪਤਾਲ 'ਚ ਹਫੜਾ-ਦਫੜੀ ਦਾ ਮਾਹੌਲ ...

ਪੂਰੀ ਖ਼ਬਰ »

ਸੈਫ ਖੇਡਾਂ 'ਚੋਂ ਭਾਰਤੀ ਜੂਡੋ ਟੀਮ ਬਣੀ ਓਵਰਆਲ ਚੈਂਪੀਅਨ

ਜਲੰਧਰ, 10 ਦਸੰਬਰ (ਖੇਡ ਪ੍ਰਤੀਨਿਧ)-ਨਿਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਕਰਵਾਈਆਂ ਗਈਆਂ ਦੱਖਣੀ ਏਸ਼ੀਅਨ ਫੈਡਰੇਸ਼ਨ ਗੇਮਜ਼ ਦੇ ਜੂਡੋ ਮੁਕਾਬਲੇ 'ਚੋਂ ਭਾਰਤੀ ਜੂਡੋ ਟੀਮ ਨੇ 9 ਸੋਨ, 4 ਚਾਂਦੀ, 1 ਕਾਂਸੀ ਸਮੇਤ 14 ਤਗਮੇ ਜਿੱਤ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ...

ਪੂਰੀ ਖ਼ਬਰ »

ਸੀ.ਟੀ. ਕਿੰਡਰਗਾਟਨ 'ਚ ਖੇਡ ਦਿਵਸ ਮਨਾਇਆ

ਜਲੰਧਰ, 10 ਦਸੰਬਰ (ਖੇਡ ਪ੍ਰਤੀਨਿਧ)- ਸੀ.ਟੀ ਕਿੰਡਰਗਾਟਨ ਮਕਸੂਦਾਂ ਵਿਖੇ ਖੇਡ ਦਿਵਸ ਮਨਾਇਆ ਗਿਆ | ਇਸ ਦੇ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਯੂ.ਕੇ. ਜੀ. ਦੇ ਵਿਦਿਆਰਥੀਆਂ ਨੇ ਖੇਡਾਂ ਦੇ ਵਿਚ ਹਿੱਸਾ ਲਿਆ ਤੇ ਵੱਖ ਵੱਖ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)-ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਤਯਾਨੰਦ ਯਾਦਵ ਦੇ ਦਿਸ਼ਾ-ਨਿਰਦੇਸ਼ 'ਤੇ ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਮਨੁੱਖੀ ਅਧਿਕਾਰ ਦਿਵਸ ਨੈਸ਼ਨਲ ਚਾਈਲਡ ਲੇਬਰ ਸਕੂਲ ਕੋਟ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਰਾਸ਼ਟਰੀ ਮਸੀਹੀ ਸੰਘ ਦੀ ਮੀਟਿੰਗ

ਜਲੰਧਰ, 10 ਦਸੰਬਰ (ਜਸਪਾਲ ਸਿੰਘ)-ਖਾਂਬਰਾ ਗਿਰਜਾਘਰ ਵਿਖੇ ਰਾਸ਼ਟਰੀ ਮਸੀਹੀ ਸੰਘ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਰਾਜ ਦੇ ਸਮੂਹ ਪਾਸਟਰਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਤੋਂ ਵੀ ਈਸਾਈ ਭਾਈਚਾਰੇ ਦੇ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ 'ਚ ...

ਪੂਰੀ ਖ਼ਬਰ »

ਐਲ.ਪੀ.ਯੂ. ਫਰੈਂਚ ਅਧਿਐਨ 'ਈ-ਸਪੇਸ ਫਰਾਂਸ ਸੈਂਟਰ' ਖੋਲ੍ਹਣ ਵਾਲੀ ਦੇਸ਼ ਦੀ ਪਹਿਲੀ ਯੂਨੀਵਰਸਿਟੀ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਫਰੈਂਚ ਅਧਿਐਨ ਤੇ ਗਤੀਵਿਧੀਆਂ ਲਈ 'ਈ-ਸਪੇਸ ਫਰਾਂਸ ਸੈਂਟਰ' ਖੋਲ੍ਹਣ ਵਾਲੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ | ਇਹ ਕੇਂਦਰ ਮੁੱਖ ਤੌਰ 'ਤੇ ਫਰਾਂਸੀਸੀ ਗਤੀਵਿਧੀਆਂ ਲਈ ਭਾਰਤ 'ਚ ...

ਪੂਰੀ ਖ਼ਬਰ »

ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਮਨਾਇਆ ਵਿਸ਼ਵ ਮਨੁੱਖੀ ਅਧਿਕਾਰ ਦਿਵਸ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)-ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਾ ਨੂੰ ਉਨ੍ਹਾਂ ਦੇ ਮੁੱਢਲੇ ਅਧਿਕਾਰਾਾ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ, ...

ਪੂਰੀ ਖ਼ਬਰ »

ਜਾਖੜ ਦੇ ਸਾਹਮਣੇ ਕੈਪਟਨ ਦੀ ਆਲੋਚਨਾ ਨੇ ਸੱਚ ਲੋਕਾਂ ਸਾਹਮਣੇ ਲਿਆਂਦਾ-ਟੀਨੂੰ

ਜਲੰਧਰ, 10 ਦਸੰਬਰ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਆਦਮਪੁਰ ਤੋਂ ਵਿਧਾਇਕ ਸ੍ਰੀ ਪਵਨ ਟੀਨੂੰ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਦੱਸਦੇ ਹੋਏ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਜਲੰਧਰ, 10 ਦਸੰਬਰ (ਸ਼ੈਲੀ)- ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਦੋਸ਼ੀ ਨੂੰ ਸਵਰਨ ਦੇ ਖੇਤਾਂ 'ਚੋਂ 100 ਪਊਏ ਪੰਜਾਬ ਕਲੱਬ ਵਿਸਕੀ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਕੁਲਦੀਪ ਪੁੱਤਰ ਰਾਜ ਕੁਮਾਰ ਵਾਸੀ ਭਾਰਗਵ ਕੈਂਪ ਵਜੋਂ ਹੋਈ ...

ਪੂਰੀ ਖ਼ਬਰ »

ਫਗਵਾੜੇ ਦੀ ਸ਼ਾਨ ਐਥਲੀਟ ਸੁਰਖਪੁਰੀਏ ਦਾ ਸਨਮਾਨ

ਫਗਵਾੜਾ, 10 ਦਸੰਬਰ (ਵਾਲੀਆ)- ਸਨਅਤੀ ਸ਼ਹਿਰ ਫਗਵਾੜੇ ਦੀ ਮਾਣਮੱਤੀ ਸ਼ਖ਼ਸੀਅਤ 63 ਸਾਲਾ ਵੈਟਰਨ ਐਥਲੀਟ ਰਜਿੰਦਰ ਸਿੰਘ ਸੁਰਖਪੁਰੀਆ ਜਿਸ ਨੇ ਹਰੇਕ ਸਾਲ ਹੋਣ ਵਾਲੀ ਪੰਜਾਬ ਸਟੇਟ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ 'ਚ ਲਗਾਤਾਰ 21 ਸਾਲਾਂ ਤੋਂ ਭਾਗ ਲੈਂਦੇ ਹੋਏ 200 ਤੋਂ ...

ਪੂਰੀ ਖ਼ਬਰ »

ਅਵਤਾਰ ਨਗਰ 'ਚ ਪਾਣੀ ਦੀ ਕਮੀ ਤੋਂ ਲੋਕ ਪੇ੍ਰਸ਼ਾਨ

ਜਲੰਧਰ, 10 ਦਸੰਬਰ (ਸ਼ਿਵ)- ਵਾਰਡ ਨੰਬਰ 37 ਵਿਚ ਪਾਣੀ ਦੀ ਕਮੀ ਕਰਕੇ ਇਲਾਕਾ ਵਾਸੀਆਂ, ਦੁਕਾਨਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਲਾਕਾ ਵਾਸੀਆਂ ਰਜਿੰਦਰ, ਸੌਰਭ, ਨਾਰੰਗ, ਤਰਸੇਮ ਮਾਰਬਲ, ਸਿਟੀ ਮਾਰਬਲ ਤੇ ਹੋਰ ਲੋਕਾਂ ਦਾ ਕਹਿਣਾ ਸੀ ਕਿ ਪਾਣੀ ਦੀ ਕਮੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਨੂੰ ਦਿੱਤਾ ਮਾਪਿਆਂ ਨੇ ਚੜ੍ਹਦੀ ਕਲਾ ਲਈ ਅਸ਼ੀਰਵਾਦ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)-ਹਾਲ ਹੀ 'ਚ ਪੰਜਾਬ ਯੂਥ ਕਾਂਗਰਸ ਦੀ ਹੋਈ ਜਥੇਬੰਦਕ ਚੋਣ ਦੌਰਾਨ ਜਲੰਧਰ ਦਿਹਾਤੀ ਦੇ ਪ੍ਰਧਾਨ ਬਣਾਏ ਗਏ ਸਰਗਰਮ ਕਾਂਗਰਸੀ ਨੌਜਵਾਨ ਆਗੂ ਹਨੀ ਜੋਸ਼ੀ ਨੂੰ ਉਸ ਦੇ ਮਾਪਿਆਂ ਵਲੋਂ ਚੜ੍ਹਦੀ ਕਲਾ ਲਈ ਅਸ਼ੀਰਵਾਦ ਦਿੱਤਾ ...

ਪੂਰੀ ਖ਼ਬਰ »

ਦਲਜੀਤ ਸਿੰਘ ਸੇਠੀ ਦੀ ਪੁਸਤਕ 'ਯੂਨੀਵਰਸਲ ਟਰੁੱਥ' ਮਹਾਰਾਸ਼ਟਰ ਦੇ ਰਾਜਪਾਲ ਵਲੋਂ ਜਾਰੀ

ਜਲੰਧਰ, 10 ਦਸੰਬਰ (ਜਸਪਾਲ ਸਿੰਘ)- ਮਹਾਰਾਸ਼ਟਰ ਦੇ ਉੱਘੇ ਸਮਾਜ ਸੇਵਕ ਤੇ ਨੋਬਲ ਹਾਰਟ ਫਾਊਾਡੇਸ਼ਨ ਦੇ ਚੇਅਰਮੈਨ ਦਲਜੀਤ ਸਿੰਘ ਬੇਦੀ ਦੀ ਪੁਸਤਕ 'ਯੂਨੀਵਰਸਲ ਟਰੁੱਥ' ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 10 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 10 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਨੀ ਜੋਸ਼ੀ ਨੂੰ ਦਿੱਤਾ ਮਾਪਿਆਂ ਨੇ ਚੜ੍ਹਦੀ ਕਲਾ ਲਈ ਅਸ਼ੀਰਵਾਦ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)-ਹਾਲ ਹੀ 'ਚ ਪੰਜਾਬ ਯੂਥ ਕਾਂਗਰਸ ਦੀ ਹੋਈ ਜਥੇਬੰਦਕ ਚੋਣ ਦੌਰਾਨ ਜਲੰਧਰ ਦਿਹਾਤੀ ਦੇ ਪ੍ਰਧਾਨ ਬਣਾਏ ਗਏ ਸਰਗਰਮ ਕਾਂਗਰਸੀ ਨੌਜਵਾਨ ਆਗੂ ਹਨੀ ਜੋਸ਼ੀ ਨੂੰ ਉਸ ਦੇ ਮਾਪਿਆਂ ਵਲੋਂ ਚੜ੍ਹਦੀ ਕਲਾ ਲਈ ਅਸ਼ੀਰਵਾਦ ਦਿੱਤਾ ...

ਪੂਰੀ ਖ਼ਬਰ »

ਬਾਵਾ ਹੈਨਰੀ ਵਲੋਂ ਸੋਢਲ ਨਗਰ ਸਿੱਧ ਮੁਹੱਲਾ ਵਿਖੇ ਟਿਊਬਵੈੱਲ ਦਾ ਉਦਘਾਟਨ

ਜਲੰਧਰ, 10 ਦਸੰਬਰ (ਜਸਪਾਲ ਸਿੰਘ)-ਨਗਰ ਨਿਗਮ ਦੇ ਵਾਰਡ ਨੰਬਰ 62 ਅਧੀਨ ਪੈਂਦੇ ਸੋਢਲ ਨਗਰ ਸਿੱਧ ਮੁਹੱਲਾ ਵਿਖੇ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵਿਧਾਇਕ ਸ੍ਰੀ ਬਾਵਾ ਹੈਨਰੀ ਵਲੋਂ ਟਿਊਬਵੈੱਲ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਲਾਕੇ 'ਚ ਪਾਣੀ ਦੀ ਕਿੱਲਤ ਨੂੰ ...

ਪੂਰੀ ਖ਼ਬਰ »

ਜਮਸ਼ੇਰ ਖੇਤਰ ਦੇ ਕਿਸਾਨ ਅਵਾਰਾ ਜਾਨਵਰਾਂ ਤੋਂ ਪ੍ਰੇਸ਼ਾਨ

ਜਮਸ਼ੇਰ ਖਾਸ, 10 ਦਸੰਬਰ (ਜਸਬੀਰ ਸਿੰਘ ਸੰਧੂ)-ਜਮਸ਼ੇਰ ਅਤੇ ਇਸ ਦੇ ਆਸਪਾਸ 16 ਤੋਂ ਵੱਧ ਪਿੰਡਾਂ ਦੇ ਕਿਸਾਨ ਅਵਾਰਾ ਜਾਨਵਰਾਂ ਦੇ ਫ਼ਸਲਾਂ ਉਜਾੜਨ ਤੋਂ ਕਾਫ਼ੀ ਪ੍ਰੇਸ਼ਾਨ ਹਨ | ਡੇਅਰੀ ਕੰਪਲੈਕਸ ਦੇ ਪ੍ਰਧਾਨ ਬਲਵਿੰਦਰ ਸਿੰਘ ਸੰਧੂ, ਹਰਜੰਗ ਸਿੰਘ ਸ਼ੇਰਗਿੱਲ ਜਮਸ਼ੇਰ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਜਲੰਧਰ, 10 ਦਸੰਬਰ (ਸ਼ੈਲੀ)-ਬੀਤੀ ਦੇਰ ਰਾਤ ਗੁਰੂ ਰਵਿਦਾਸ ਚੌਕ ਤੋਂ ਵਡਾਲਾ ਚੌਕ ਵੱਲ ਪੈਦਲ ਹੀ ਆਪਣੇ ਘਰ ਜਾ ਰਿਹਾ ਇਕ ਵਿਅਕਤੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਨੇੜੇ ਹੀ ਖੜ੍ਹੇ ਥਾਣਾ ਭਾਰਗੋ ਕੈਂਪ ਦੇ ਏ.ਐੱਸ.ਆਈ. ਚਰਨਜੀਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਮਾਮਲੇ 'ਚ ਬਰੀ

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਕੁਲਦੀਪ ਸਿੰਘ ਵਾਸੀ ਮਹਿਤਪੁਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ਿਖ਼ਲਾਫ਼ ਮਿਤੀ 25-12-16 ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਨਾਬਾਲਗਾਂ ਦਾ ਐਕਟਿਵਾ ਲਿਆ ਕਬਜ਼ੇ 'ਚ ਮਾਪਿਆਂ ਤੋਂ ਡਰੇ ਬੱਚੇ ਚਿੰਤਪੂਰਨੀ ਗਏ

ਮਕਸੂਦਾਂ, 10 ਦਸੰਬਰ (ਲਖਵਿੰਦਰ ਪਾਠਕ)- ਬੀਤੀ ਰਾਤ ਥਾਣਾ 1 ਦੀ ਪੁਲਿਸ 'ਚ ਉਸ ਸਮੇਂ ਹਲਚਲ ਮੱਚ ਗਈ ਜਦ ਆਨੰਦ ਨਗਰ 'ਚੋਂ ਦੋ ਨਾਬਾਲਗ ਬੱਚਿਆਂ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਨੂੰ ਮਿਲੀ | ਪੁਲਿਸ ਪਰਿਵਾਰ ਮੈਂਬਰਾਂ ਦੇ ਨਾਲ ਰਾਤ ਭਰ ਬੱਚਿਆਂ ਦੀ ਭਾਲ ਕਰਦੀ ਰਹੀ, ਪਰ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ

ਜਲੰਧਰ, 10 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨੀ ਅਜੀਤ ਸਿੰਘ ਰਤਨ ਵਲੋਂ 29 ਅਕਤੂਬਰ ਤੋਂ ਅਰੰਭ ...

ਪੂਰੀ ਖ਼ਬਰ »

ਡਾ: ਸੰਗੀਤਾ ਕਪੂਰ ਨੇ ਔਰਤਾਂ ਦੀਆਂ ਬਿਮਾਰੀਆਂ ਦੇ ਆਧੁਨਿਕ ਇਲਾਜ ਬਾਰੇ ਦਿੱਤੀ ਜਾਣਕਾਰੀ

ਜਲੰਧਰ, 10 ਦਸੰਬਰ (ਐੱਮ. ਐੱਸ. ਲੋਹੀਆ)-ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ਦੇ ਮਹਿਲਾ ਵਿੰਗ ਦੀ ਹੋਈ ਮੀਟਿੰਗ ਦੌਰਾਨ ਕਪੂਰਥਲਾ ਚੌਕ ਨੇੜੇ ਚੱਲ ਰਹੇ ਸ਼ਿਵਮ ਫਰਟਿਲਿਟੀ ਐਾਡ ਆਈ.ਵੀ.ਐਫ਼. ਸੈਂਟਰ 'ਚ ਸੇਵਾਵਾਂ ਨਿਭਾ ਰਹੀ ਡਾ. ਸੰਗੀਤਾ ਕਪੂਰ ਨੇ ਹਾਜ਼ਰ ...

ਪੂਰੀ ਖ਼ਬਰ »

ਜੇ.ਪੀ. ਨਗਰ ਸੜਕ ਦੀ ਮੁਰੰਮਤ ਦਾ ਕੰਮ ਪੂਰਾ, ਲੋਕਾਂ ਨੇ ਕਰਵਾਈ ਮੁਰੰਮਤ

ਜਲੰਧਰ, 10 ਦਸੰਬਰ (ਸ਼ਿਵ)- ਜੇ. ਪੀ. ਨਗਰ ਦੀ ਮੁੱਖ ਸੜਕ ਦੀ ਮੁਰੰਮਤ ਨਿਗਮ ਵਲੋਂ ਨਾ ਕਰਨ ਕਰਕੇ ਲੋਕਾਂ ਵੱਲੋਂ ਆਪ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਉਸ ਸੜਕ ਦੇ ਨਿਰਮਾਣ ਵਿਚ ਕੌਾਸਲਰ ਪਤੀ ਹਰਜਿੰਦਰ ਸਿੰਘ ਲਾਡਾ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ਸੜਕ ਨੂੰ ਲੈ ਕੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਬਿਜ਼ਨੈੱਸ ਫ਼ਸਟ ਪੋਰਟਲ ਰਾਹੀਂ ਨਿਵੇਸ਼ ਪ੍ਰਸਤਾਵਾਂ ਨੂੰ ਜਲਦ ਮਨਜ਼ੂਰੀ ਦੇ ਨਿਰਦੇਸ਼

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬਿਜ਼ਨਸ ਫ਼ਸਟ ਪੋਰਟਲ ਉੱਪਰ ਨਿਵੇਸ਼ ਸਬੰਧੀ ਪ੍ਰਸਤਾਵਾਂ ਦੇ ਤੁਰੰਤ ਨਿਪਟਾਰੇ ਲਈ ਆਪੋ ਆਪਣੇ ਵਿਭਾਗ ਨਾਲ ਸਬੰਧਿਤ ...

ਪੂਰੀ ਖ਼ਬਰ »

ਕਿਰਤ ਵਿਭਾਗ ਵਲੋਂ ਉਸਾਰੀ ਵਾਲੀਆਂ ਥਾਵਾਂ 'ਤੇ ਜਾਗਰੂਕਤਾ ਕੈਂਪ

ਜਲੰਧਰ, 10 ਦਸੰਬਰ (ਚੰਦੀਪ ਭੱਲਾ)-ਕਿਰਤ ਵਿਭਾਗ ਵਲੋਂ ਰਾਜ ਮਿਸਤਰੀਆਂ, ਮਜ਼ਦੂਰਾਂ/ਹੱਥੀਂ ਕੰਮ ਕਰਨ ਵਾਲਿਆਂ ਨੂੰ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਚੱਲ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਉਸਾਰੀ ਵਾਲੀਆਂ ਥਾਵਾਂ 'ਤੇ ਕੈਂਪ ਲਗਾਏ ਗਏ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਸਮਾਜ ਨੂੰ ਸੂਰਬੀਰ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ ਦਾ ਸੱਦਾ

ਜਲੰਧਰ, 10 ਦਸੰਬਰ (ਐੱਮ.ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਦੇਸ਼ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਅੱਗੇ ਆਉਣ ਕਿਉਂ ਜੋ ਉਨ੍ਹਾਂ ...

ਪੂਰੀ ਖ਼ਬਰ »

ਡੀ.ਸੀ.ਪੀ. ਦੇ ਹੁਕਮਾਂ ਦੀ ਸ਼ਰ੍ਹੇਆਮ ਹੋ ਰਹੀ ਉਲੰਘਣਾ...

ਜਲੰਧਰ ਛਾਉਣੀ, 10 ਦਸੰਬਰ (ਪਵਨ ਖਰਬੰਦਾ)- ਪੁਲਿਸ ਕਮਿਸ਼ਨਰੇਟ ਅਧੀਨ ਆਉਂਦੇ ਖੇਤਰਾਂ 'ਚ ਰਾਤ 11 ਵਜੇ ਤੋਂ ਬਾਅਦ ਕਿਸੇ ਵੀ ਸ਼ਰਾਬ ਦੇ ਠੇਕੇ, ਅਹਾਤੇ ਤੇ ਬੀਅਰ ਬਾਰ ਨੂੰ ਖੋਲ੍ਹਣ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਡੀ.ਸੀ.ਪੀ. ਬਲਕਾਰ ਸਿੰਘ ਵਲੋਂ ...

ਪੂਰੀ ਖ਼ਬਰ »

ਜੇ.ਪੀ. ਨਗਰ ਸੜਕ ਦੀ ਮੁਰੰਮਤ ਦਾ ਕੰਮ ਪੂਰਾ, ਲੋਕਾਂ ਨੇ ਕਰਵਾਈ ਮੁਰੰਮਤ

ਜਲੰਧਰ, 10 ਦਸੰਬਰ (ਸ਼ਿਵ)- ਜੇ. ਪੀ. ਨਗਰ ਦੀ ਮੁੱਖ ਸੜਕ ਦੀ ਮੁਰੰਮਤ ਨਿਗਮ ਵਲੋਂ ਨਾ ਕਰਨ ਕਰਕੇ ਲੋਕਾਂ ਵੱਲੋਂ ਆਪ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ | ਉਸ ਸੜਕ ਦੇ ਨਿਰਮਾਣ ਵਿਚ ਕੌਾਸਲਰ ਪਤੀ ਹਰਜਿੰਦਰ ਸਿੰਘ ਲਾਡਾ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ਸੜਕ ਨੂੰ ਲੈ ਕੇ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਨਾਅਰਾ ਲੈ ਕੇ ਜਲੰਧਰ ਪੁੱਜੀ ਨੀਤੂ ਚੋਪੜਾ

ਜਲੰਧਰ, 10 ਦਸੰਬਰ (ਸ਼ਿਵ ਸ਼ਰਮਾ)- 'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਨਾਅਰਾ ਲੈ ਕੇ ਭਾਰਤ ਯਾਤਰਾ 'ਤੇ ਨਿਕਲੀ ਰਾਜਸਥਾਨ ਦੇ ਬਾਡਮੇਰ ਦੇ ਬਾਲੋਤਰਾ ਦੀ ਨੀਤੂ ਚੋਪੜਾ ਅੱਜ ਆਪਣੀ ਨਵੀਂ ਸਕੂਟੀ 'ਤੇ ਜਲੰਧਰ ਪੁੱਜੀ ਹੈ | ਆਪਣੀ ਭਾਰਤ ਯਾਤਰਾ ਬਾਰੇ ਨੀਤੂ ਚੋਪੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਜਲੰਧਰ, 10 ਦਸੰਬਰ (ਜਸਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵਲੋਂ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਮਨਿਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਤੇ ਮੁਨੀਸ਼ ਚੱਢਾ ਨੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 10 ਦਸੰਬਰ (ਨਰਿੰਦਰ ਲਾਗੂ)-ਨਹਿਰੂ ਯੁਵਾ ਕੇਂਦਰ ਭਾਰਤ ਸਰਕਾਰ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਤਯਾਨੰਦ ਯਾਦਵ ਦੇ ਦਿਸ਼ਾ-ਨਿਰਦੇਸ਼ 'ਤੇ ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਮਨੁੱਖੀ ਅਧਿਕਾਰ ਦਿਵਸ ਨੈਸ਼ਨਲ ਚਾਈਲਡ ਲੇਬਰ ਸਕੂਲ ਕੋਟ ...

ਪੂਰੀ ਖ਼ਬਰ »

ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਲੈ ਕੇ ਜਾਵੇਗੀ ਵੱਡਾ ਜਥਾ

ਕਰਤਾਰਪੁਰ, 10 ਦਸੰਬਰ (ਭਜਨ ਸਿੰਘ ਧੀਰਪੁਰ)-ਕਰਤਾਰਪੁਰ ਲਾਂਘਾ ਖੁੱਲ੍ਹਣ ਲਈ ਪਿਛਲੇ ਲੰਮੇਂ ਸਮੇਂ ਤੋਂ ਹਰ ਮੱਸਿਆ ਵਾਲੇ ਦਿਨ ਡੇਰਾ ਬਾਬਾ ਨਾਨਕ ਧੁੱਸੀ ਬੰਨ੍ਹ 'ਤੇ ਅਰਦਾਸ ਬੇਨਤੀਆਂ ਕਰਨ ਵਾਲੇ ਟਕਸਾਲੀ ਅਕਾਲੀ ਆਗੂ ਸਵ. ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਸੰਸਥਾ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ

ਮੱਲ੍ਹੀਆਂ ਕਲਾਂ, 10 ਦਸੰਬਰ (ਮਨਜੀਤ ਮਾਨ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸਰਗਰਮ ਵਰਕਰਾਂ ਵਲੋਂ ਪਿੰਡ ਰਸੂਲਪੁਰ ਕਲਾਂ 'ਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਤੇ ਸਰਕਾਰ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ

ਕਰਤਾਰਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖ਼ਾਲਸਾ ਕਾਲਜ ਵਿਖੇ ਅੱਜ ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਪ੍ਰੋ: ਕਮਲੇਸ਼ ਰਾਣੀ, ਪ੍ਰੋ: ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 10 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ...

ਪੂਰੀ ਖ਼ਬਰ »

ਲੋਹੀਆਂ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਯਤਨ ਆਰੰਭੇ-ਸ਼ੇਰੋਵਾਲੀਆ ਕਰਨੈਲ ਸਿੰਘ ਥਿੰਦ ਲੋਹੀਆਂ ਦੇ ਗ੍ਰਹਿ ਵਿਖੇ ਹੋਈ ਭਰਵੀਂ ਮੀਟਿੰਗ

ਲੋਹੀਆਂ ਖਾਸ, 10 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)- ਜਦ ਤੋਂ ਵੀ ਨਗਰ ਪੰਚਾਇਤ ਲੋਹੀਆਂ ਦੀ ਕਮੇਟੀ ਹੋਂਦ ਵਿਚ ਆਈ ਹੈ, ਉਦੋਂ ਤੋਂ ਹੀ ਕਮੇਟੀ ਵਲੋਂ ਸ਼ਹਿਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਲਈ ਡੱਕਾ ਦੂਹਰਾ ਨਹੀਂ ਕੀਤਾ ਗਿਆ ਅਤੇ ਹੁਣ ਦਾਸ ਵਲੋਂ ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਰੌ ਾਤ ਸਕੂਲ 'ਚ ਜਾਗਰੂਕਤਾ ਸੈਮੀਨਾਰ

ਸ਼ਾਹਕੋਟ, 10 ਦਸੰਬਰ (ਸੁਖਦੀਪ ਸਿੰਘ)- ਮਨੁੱਖੀ ਅਧਿਕਾਰ ਪ੍ਰੈੱਸ ਕਲੱਬ ਸ਼ਾਹਕੋਟ ਵਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਰਕਾਰੀ ਮਿਡਲ ਸਕੂਲ ਰੌਾਤ (ਸ਼ਾਹਕੋਟ) ਵਿਖੇ ਸਕੂਲ ਮੁਖੀ ਰਜਿੰਦਰ ਕੌਰ ਦੀ ਅਗਵਾਈ 'ਚ ਵਿਦਿਆਰਥੀਆਂ ਨੂੰ ਅਧਿਕਾਰਾਂ ਪ੍ਰਤੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਮੌਕੇ ਕੇਂਦਰ ਦਾ ਪੁਤਲਾ ਫੂਕਿਆ

ਫਿਲੌਰ, 10 ਦਸੰਬਰ (ਸੁਰਜੀਤ ਸਿੰਘ ਬਰਨਾਲਾ)- ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਤੇ ਹਰਿਆਣਾ ਅਤੇ ਸਟੂਡੈਂਟਸ ਫੈਡਰੇਸ਼ਨ ਵਲ਼ੋਂ ਮਨੁੱਖੀ ਅਧਿਕਾਰ ਦਿਵਸ ਮਨਾਉਂਦੇ ਹੋਏ ਗੁਰਦੀਪ ਗੋਗੀ ਅਤੇ ਸ਼ਨੀ ਜੱਸਲ ਦੀ ਅਗਵਾਈ ਚ ਫਿਲੌਰ ਦੇ ਨਵਾਂਸ਼ਹਿਰ ਬੱਸ ਅੱਡੇ 'ਚ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਧਰਨਾ

ਨੂਰਮਹਿਲ, 10 ਦਸੰਬਰ (ਗੁਰਦੀਪ ਸਿੰਘ ਲਾਲੀ)- ਪੇਂਡੂ ਮਜਦੂਰ ਯੂਨੀਅਨ ਦੇ ਆਗੂ ਹੰਸ ਰਾਜ ਪੱਬਵਾਂ ਅਤੇ ਚੰਨਣ ਸਿੰਘ ਬੁੱਟਰ ਦੀ ਅਗਵਾਈ ਹੇਠ ਬੇਜ਼ਮੀਨੇ ਮਜਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸਥਾਨਕ ਬੀ.ਡੀ.ਪੀ.ਓ. ਨੂਰਮਹਿਲ ਵਿਖੇ ਰੋਸ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਪਿੰਡ ਨਵਾਂ ਕਿਲ੍ਹਾ 'ਚ ਜਾਗਰੂਕਤਾ ਸੈਮੀਨਾਰ ਤੇ ਰੈਲੀ

ਸ਼ਾਹਕੋਟ, 10 ਦਸੰਬਰ (ਸੁਖਦੀਪ ਸਿੰਘ)- ਐੱਸ.ਡੀ.ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਮ ਪ੍ਰਕਾਸ਼ ਪੰਚਾਇਤ ਅਫ਼ਸਰ, ਸ਼ਾਹਕੋਟ-ਕਮ-ਕਲੱਸਟਰ ਕੁਆਰਡੀਨੇਟਰ ਵਲੋਂ ਪਿੰਡ ਨਵਾਂ ਕਿਲਾ ਵਿਖੇ ਅੱਜ ਡੈਪੋ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਫਗਵਾੜੇ ਦੀ ਸ਼ਾਨ ਐਥਲੀਟ ਸੁਰਖਪੁਰੀਏ ਦਾ ਸਨਮਾਨ

ਫਗਵਾੜਾ, 10 ਦਸੰਬਰ (ਵਾਲੀਆ)- ਸਨਅਤੀ ਸ਼ਹਿਰ ਫਗਵਾੜੇ ਦੀ ਮਾਣਮੱਤੀ ਸ਼ਖ਼ਸੀਅਤ 63 ਸਾਲਾ ਵੈਟਰਨ ਐਥਲੀਟ ਰਜਿੰਦਰ ਸਿੰਘ ਸੁਰਖਪੁਰੀਆ ਜਿਸ ਨੇ ਹਰੇਕ ਸਾਲ ਹੋਣ ਵਾਲੀ ਪੰਜਾਬ ਸਟੇਟ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ 'ਚ ਲਗਾਤਾਰ 21 ਸਾਲਾਂ ਤੋਂ ਭਾਗ ਲੈਂਦੇ ਹੋਏ 200 ਤੋਂ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਮੇਲਾ 12 ਤੋਂ

ਦੁਸਾਂਝ ਕਲਾਂ, 10 ਦਸੰਬਰ (ਰਾਮ ਪ੍ਰਕਾਸ਼ ਟੋਨੀ)- ਸਯਦ ਉਲ ਸ਼ੇਖ ਬਾਬਾ ਅਬਦੁੱਲੇ ਸ਼ਾਹ ਰੋਜ਼ਾ ਸ਼ਰੀਫ਼ ਮੰਢਾਲੀ ਵਿਖੇ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਦੀ ਯਾਦ ਵਿਚ ਸਾਲਾਨਾ ਮੇਲਾ ਗੱਦੀ ਨਸ਼ੀਨ ਸਾਈਭ ਉਮਰੇ ਸ਼ਾਹ ਕਾਦਰੀ ਦੀ ਰਹਿਨੁਮਾਈ ਹੇਠ 12 ਦਸੰਬਰ ਤੋਂ ਮਨਾਇਆ ...

ਪੂਰੀ ਖ਼ਬਰ »

ਲਿਬਰਟੀ ਪਬਲਿਕ ਸਕੂਲ 'ਚ ਖੇਡ ਮੇਲਾ

ਗੁਰਾਇਆ, 10 ਦਸੰਬਰ (ਬਲਵਿੰਦਰ ਸਿੰਘ)- ਲਿਬਰਟੀ ਪਬਲਿਕ ਸਕੂਲ ਗੁਰਾਇਆ ਵਿਖੇ ਸਾਲਾਨਾ ਸਪੋਰਟਸ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿੰ੍ਰਸੀਪਲ ਸੁਖਬੀਰ ਕੌਰ ਨੇ ਹਵਾ 'ਚ ਗ਼ੁਬਾਰੇ ਉਡਾ ਕੇ ਕੀਤਾ | ਉਨ੍ਹਾਂ ਬੋਲਦੇ ਹੋਏ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

'ਸ਼ਕਤੀ' ਐਪ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਆਦਮਪੁਰ, 10 ਦਸੰਬਰ (ਰਮਨ ਦਵੇਸਰ)- 'ਸ਼ਕਤੀ' ਐਪ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸਰਕਾਰੀ ਸੀਨੀਅਰ ਸੈੈਕੰਡਰੀ ਸਕੂਲ, ਜਲਭੇ ਵਿਖੇ ਸੈਮੀਨਾਰ ਪੁਲਿਸ ਸਾਂਝ ਕੇਂਦਰ ਆਦਮਪੁਰ ਏ. ਐਸ. ਆਈ ਗੁਰਪ੍ਰੀਤ ਸਿੰਘ, ਆਈ. ਸੀ ਸਬਡਵੀਜ਼ਨ ਆਦਮਪੁਰ ਤੇ ਏ. ਐਸ. ਆਈ ਸਤਨਾਮ ਸਿੰਘ ਟ੍ਰੈਫਿਕ ...

ਪੂਰੀ ਖ਼ਬਰ »

ਹੈਾਡੀਕੈਪਡ ਸੇਵਾ ਸੁਸਾਇਟੀ ਪੰਜਾਬ ਦੀ ਮੀਟਿੰਗ

ਫਿਲੌਰ, ਅੱਪਰਾ, 10 ਦਸੰਬਰ (ਸੁਰਜੀਤ ਸਿੰਘ ਬਰਨਾਲਾ)-ਹੈਾਡੀਕੈਪਡ ਸੇਵਾ ਸੋਸਾਇਟੀ (ਰਜਿ.) ਪੰਜਾਬ ਦੀ ਮੀਟਿੰਗ ਚੇਅਰਮੈਨ ਬਲਿਹਾਰ ਸੰਧੀ ਤੇ ਪ੍ਰਧਾਨ ਸੋਮ ਨਾਥ ਰਟੈਂਡਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਫਗਵਾੜਾ ਵਿਖੇ ਹੋ ਰਹੇ ਕੈਂਪ 'ਚ ...

ਪੂਰੀ ਖ਼ਬਰ »

13 ਸਾਲਾ ਲਖਦੀਪ ਨੇ ਮਹਿਤਪੁਰ ਦਾ ਚਮਕਾਇਆ ਨਾਂਅ

ਮਹਿਤਪੁਰ, 10 ਦਸੰਬਰ (ਮਿਹਰ ਸਿੰਘ ਰੰਧਾਵਾ)- ਪਿਛਲੇ ਦਿਨੀਂ 13 ਸਾਲਾ ਲਖਦੀਪ ਸਿੰਘ ਵਾਸੀ ਮੁਹੱਲਾ ਸਮਰਾਵਾਂ ਮਹਿਤਪੁਰ) ਜੋ 7ਵੀਂ ਦਾ ਵਿਦਿਆਰਥੀ ਹੈ, ਵਲੋਂ ਕੀਤੇ ਗਏ ਰੂ-ਬਰੂ ਦੀ ਸਫ਼ਲਤਾ ਅਤੇ ਗੂਗਲ ਦੀ ਉਪਾਧੀ ਮਿਲਣ ਨਾਲ ਕਸਬੇ ਮਹਿਤਪੁਰ ਦਾ ਸਿਰ ਮਾਣ ਨਾਲ ਉੱਚਾ ਹੋਇਆ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਸ਼ੁਰੂ

ਨੂਰਮਹਿਲ, 10 ਦਸੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਨਗਰ ਕੌਾਸਲ ਨੇ ਸ਼ਹਿਰ ਵਿੱਚ ਬਣੇ ਨਾਲਿਆ ਦੀ ਸਫ਼ਾਈ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ | ਨਗਰ ਕੌਾਸਲ ਦੇ ਪ©ਧਾਨ ਜਗਤ ਮੋਹਣ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿਚ ਸਫ਼ਾਈ ਰੱਖਣ ਤੇ ਸ਼ਹਿਰ ਨੂੰ ਸਾਫ਼ ਸੁਥਰਾ ...

ਪੂਰੀ ਖ਼ਬਰ »

ਪੰਜਾਬ ਫੁੱਟਬਾਲ ਲੀਗ ਦੇ ਫਾਈਨਲ ਮੁਕਾਬਲੇ ਕਰਵਾਏ

ਜੰਡਿਆਲਾ ਮੰਜਕੀ, 10 ਦਸੰਬਰ (ਮਨਜਿੰਦਰ ਸਿੰਘ)- 'ਖੇਲੋ ਇੰਡੀਆ ਖੇਲੋ' ਤਹਿਤ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਗਈ ਪੰਜਾਬ ਫੁੱਟਬਾਲ ਲੀਗ ਦੇ ਫਾਈਨਲ ਮੁਕਾਬਲੇ ਹੈੱਡਮਾਸਟਰ ਉਜਾਗਰ ਸਿੰਘ ਸਮਰਾ ਸਟੇਡੀਅਮ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਪਿੰਡ ਗੇਹਲਣ 'ਚ ਸੈਮੀਨਾਰ

ਸ਼ਾਹਕੋਟ, 10 ਦਸੰਬਰ (ਬਾਂਸਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਪੰਜਾਬ ਤਹਿਤ ਸਬ-ਡਵੀਜ਼ਨ ਮਿਸ਼ਨ ਸ਼ਾਹਕੋਟ ਦੇ ਮੈਂਬਰ ਤੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਕੱਤਰ ਤਜਿੰਦਰ ਕੁਮਾਰ ਦੀ ਅਗਵਾਈ 'ਚ ਪਿੰਡ ਗੇਹਲਣ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਭਾਜਪਾ ਮੰਡਲ ਆਦਮਪੁਰ ਦੀ ਮੀਟਿੰਗ

ਆਦਮਪੁਰ, 10 ਦਸੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਭਾਰਤੀ ਜਨਤਾ ਪਾਰਟੀ ਆਦਮਪੁਰ ਦੀ ਮੀਟਿੰਗ ਹੋਈ, ਜਿਸ ਵਿਚ ਅਮਰਜੀਤ ਸਿੰਘ ਅਮਰੀ ਪ੍ਰਧਾਨ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਜ਼ਿਲ੍ਹਾ ਚੋਣ ਅਧਿਕਾਰੀ ਰਾਜੀਵ ਪਾਜਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਹਾਜ਼ਰ ਸਮੂਹ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX