ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  23 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  32 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  34 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  36 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  51 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 1 hour ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 2 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 2 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  about 3 hours ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  1 minute ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  1 minute ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 5 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 5 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 5 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 5 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 4 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 6 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਮਨਿਸਟ੍ਰੀਅਲ ਐਸੋਸੀਏਸ਼ਨ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਵਲੋਂ ਮਨਿਸਟ੍ਰੀਅਲ ਐਸੋਸੀਏਸ਼ਨ ਦੀ ਰਹਿਨੁਮਾਈ ਹੇਠ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਟੈਕਨੀਕਲ ਅਤੇ ਮਕੈਨੀਕਲ ਐਸੋਸੀਏਸ਼ਨ ਯੂਨੀਅਨ ਅਤੇ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਸਾਂਝੇ ਤੌਰ 'ਤੇ ਦਫ਼ਤਰ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬਲਜੀਤ ਸਿੰਘ ਜੂਨੀਅਰ ਇੰਜੀਨੀਅਰ, ਤਲਵਿੰਦਰ ਨਿੱਝਰ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਜੋਗਾ ਸਿੰਘ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਵੱਡੇ ਪੱਧਰ 'ਤੇ ਧੱਕਾ ਕਰ ਰਹੀ ਹੈ | ਪਿਛਲੇ ਸਮੇਂ ਦੌਰਾਨ ਨਾ ਤਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦਿੱਤੀਆਂ ਗਈਆਂ ਹਨ ਅਤੇ ਨਾ ਹੀ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਗਈ ਹੈ, ਬਲਕਿ ਹੁਣ ਪੰਜਾਬ ਸਰਕਾਰ ਵਲੋਂ ਤਨਖ਼ਾਹ ਦੇ ਬਿੱਲਾਂ ਉੱਪਰ ਵੀ ਰੋਕ ਲਗਾ ਦਿੱਤੀ ਗਈ ਹੈ | ਆਗੂਆਂ ਅਤੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਦਾ ਘਿਰਾਓ ਕੀਤਾ | ਮੁਲਾਜ਼ਮਾਂ ਨੇ ਸਾਂਝੇ ਮੰਚ 'ਤੇ ਇਕੱਠੇ ਹੋ ਕੇ ਫ਼ੈਸਲਾ ਲਿਆ ਕਿ ਜੇਕਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਲਦੀ ਜਾਰੀ ਨਹੀਂ ਕਰਦੀ ਅਤੇ ਹੋਰਨਾਂ ਮੰਗਾਂ ਨੂੰ ਜਲਦ ਨਹੀਂ ਮੰਨਦੀ, ਤਾਂ ਇਹ ਕਲਮਛੋੜ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰੱਖੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਦੌਰਾਨ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਰਾਜੇਸ਼ ਮੌਰੀਆ ਜੇ.ਈ., ਗੁਰਮੇਲ ਸਿੰਘ ਜੇ.ਈ., ਪਵਨ ਕੁਮਾਰ ਸੀ.ਐੱਚ.ਡੀ., ਸ਼ੰਕਰ ਦਾਸ ਸੀਨੀਅਰ ਸਹਾਇਕ, ਹੇਮ ਰਾਜ ਸੀਨੀਅਰ ਸਹਾਇਕ, ਅਸ਼ਵਨੀ ਕੁਮਾਰ ਸੀਨੀਅਰ ਸਹਾਇਕ, ਪਰਮਜੀਤ ਕੌਰ ਸੀਨੀਅਰ ਸਹਾਇਕ, ਅੰਜੂ ਬਾਲਾ ਸੀਨੀਅਰ ਸਹਾਇਕ, ਅਮਨਦੀਪ ਐੱਚ.ਡੀ.ਐੱਮ, ਓਮ ਮੌਰੀਆ ਜਨਰਲ ਸਕੱਤਰ, ਜਗਪ੍ਰੀਤ ਪਾਲ ਪ੍ਰਧਾਨ, ਪ੍ਰੇਮ ਕੁਮਾਰ ਨਾਰੰਗ, ਗੌਤਮ ਕੁਮਾਰ ਖ਼ਜ਼ਾਨਚੀ, ਹਰਜੋਤ ਸਿੰਘ, ਗੁਰਵਿੰਦਰ ਸਿੰਘ, ਹਰਬੰਸ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ |

ਕੌਮੀ ਲੋਕ ਅਦਾਲਤ 14 ਨੂੰ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿ੍ਤਪਾਲ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸੁਖਵਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸਰਟੀਫਿਕੇਟ 'ਚ ਛੇੜਛਾੜ ਕਰ ਕੇ ਦੋ ਸਾਲ ਵੱਧ ਨੌਕਰੀ ਕਰਨ ਵਾਲੇ ਸਕੱਤਰ 'ਤੇ ਮੁਕੱਦਮਾ

ਮੰਡੀ ਕਿੱਲਿਆਂਵਾਲੀ, 10 ਦਸੰਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਸਰਟੀਫਿਕੇਟ 'ਚ ਛੇੜਛਾੜ ਕਰ ਕੇ ਦੋ ਸਾਲ ਵੱਧ ਨੌਕਰੀ ਕਰਨ ਵਾਲੇ ਸਹਿਕਾਰੀ ਸਭਾ ਦੇ ਸਕੱਤਰ ਬਲਿਹਾਰ ਸਿੰਘ ਖਿਲਾਫ਼ ਧੋਖਾਦੇਹੀ ਦਾ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਮੁਕੱਦਮਾ ਮੁੱਦਈ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਆਇਓਡੀਨ ਦੇ ਨਮੂਨੇ ਲਏ

ਰੁਪਾਣਾ, 10 ਦਸੰਬਰ (ਜਗਜੀਤ ਸਿੰਘ)-ਡਾ: ਨਵਦੀਪ ਸਿੰਘ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਹੇਠ ਸੀਨੀਅਰ ਮੈਡੀਕਲ ਡਾ: ਕਿਰਨਦੀਪ ਕੌਰ ਦੀ ਅਗਵਾਈ ਹੇਠ ਨਮਕ ਵਿਚ ਆਇਉਡੀਨ ਦੀ ਮਾਤਰਾ ਨੂੰ ਮਾਪਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਰੁਪਾਣਾ ਵਿਖੇ ਸੈਂਪਲ ਇਕੱਠੇ ਕੀਤੇ | ...

ਪੂਰੀ ਖ਼ਬਰ »

ਮਾਮਲਾ ਲਿਫ਼ਟ ਪੰਪਾਂ ਦਾ ਕਿਸਾਨਾਂ ਨੂੰ ਨੁਕਸਾਨ ਹੁੰਦਾ ਜਾਪਿਆ ਤਾਂ ਫ਼ੈਸਲਾ ਬਦਲਣ ਤੋਂ ਗੁਰੇਜ਼ ਨਹੀਂ ਕਰਾਂਗੇ-ਸਰਕਾਰੀਆ

ਮੰਡੀ ਕਿੱਲਿਆਂਵਾਲੀ, 10 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪੰਜਾਬ ਦੇ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅੱਜ ਸਰਹਿੰਦ ਫੀਡਰ ਦੇ ਲਿਫ਼ਟ ਪੰਪਾਂ ਨੂੰ ਹੌਦੀ-ਮੋਘਿਆਂ ਵਿਚ ਬਦਲਣ ਤੋਂ ਔਖੇ ਕਿਸਾਨਾਂ ਦੇ ਗੁੱਸੇ 'ਤੇ ਭਰੋਸੇ ਵਾਲਾ 'ਠੰਢਾ' ਛਿੜਕ ਗਏ | ਸਰਹੰਦ ਫੀਡਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੇਜਰ ਸਿੰਘ ਚੌਾਤਰਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ ਵਿਖੇ ਹੋਈ | ਇਸ ਮੌਕੇ ਬਖਸ਼ੀਸ਼ ਸਿੰਘ ਲਾਹੌਰੀਆ, ਓਮ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਸਰ (ਲੜਕੇ) ਨੂੰ ਨਹੀਂ ਮਿਲੇ 15 ਲੱਖ 60 ਹਜ਼ਾਰ ਗ੍ਰਾਂਟ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਪਿ੍ੰਸੀਪਲ ਅਤੇ ਕਾਂਗਰਸ ਪਾਰਟੀ ਦੇ ਆਗੂ ਜਸਵੰਤ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਦੀ 24 ਮਈ 2001 ਨੂੰ ਹੋਈ ਮੀਟਿੰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗਸਰ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਨੇ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਪੰਜਾਬ ਦੇ ਬੈਨਰ ਹੇਠ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਤੰਤਰ ਨੂੰ ਉਜਾੜਨ ਵਾਲੀਆਂ ਵਿਸ਼ਵੀਕਰਨ, ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਨੀਤੀਆਂ ...

ਪੂਰੀ ਖ਼ਬਰ »

ਸਰਹੰਦ ਤੇ ਇੰਦਰਾ ਗਾਂਧੀ ਫੀਡਰ ਦੀ 3 ਸਾਲ ਵਿਚ ਹੋਵੇਗੀ ਮੁੜ ਉਸਾਰੀ-ਸੁਖਬਿੰਦਰ ਸਿੰਘ ਸਰਕਾਰੀਆ

ਲੰਬੀ, 10 ਦਸੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਵਿਚ ਸਰਹੰਦ ਫੀਡਰ ਨਹਿਰ ਦੀ ਹੋ ਰਹੀ ਮੁੜ ਉਸਾਰੀ ਦੇ ਕੰਮ ਦਾ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਨੇ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਸਬੰਧੀ ਕੀਤਾ ਮਾਰਚ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਹਰਮਹਿੰਦਰ ਪਾਲ)-ਸ਼ਹਿਰ ਦੇ ਵਿਚੋਂ ਟ੍ਰੈਫ਼ਿਕ ਸਮੱਸਿਆ ਨੂੰ ਖ਼ਤਮ ਕਰਨ ਦੀ ਐੱਸ.ਐੱਚ.ਓ. ਤੇਜਿੰਦਰਪਾਲ ਸਿੰਘ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਦੀ ਟੀਮ ਵਲੋਂ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਦੌਰਾਨ ਸੜਕਾਂ 'ਤੇ ਗ਼ਲਤ ਤਰੀਕੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਲਜੀਤ ਸਿੰਘ ਬਰਾੜ ਪਲੇਸਮੈਂਟ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਮੰਡੀ ਲੱਖੇਵਾਲੀ, 11 ਦਸੰਬਰ (ਮਿਲਖ ਰਾਜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਖੇਤ ਮਜ਼ਦੂਰਾਂ ਵਲੋਂ ਸਥਾਨਕ ਮੰਡੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਕੈਪਟਨ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਬਲਜੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਸੁਖਦਰਸ਼ਨ ਸਿੰਘ ਅਤੇ ਜ਼ਿਲ੍ਹਾ ਲੇਖਾਕਾਰ ਰਾਹੁਲ ਬਖ਼ਸ਼ੀ ਵਲੋਂ ਪਿੰਡ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਮੰਡੀ ਲੱਖੇਵਾਲੀ, 11 ਦਸੰਬਰ (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਵਿਖੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ, ਜਿਸ ਵਿਚ 4 ਤੋਂ 12 ਵੀਂ ਕਲਾਸ ਤੱਕ ਦੇ ਵਿਦਿਆਰਥੀਆ ਨੇ ਭਾਗ ਲਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਹਰਚਰਨ ਸਿੰਘ ਬਰਾੜ ਅਤੇ ਪਿ੍ੰਸੀਪਲ ਸੰਜੂ ਬੱਬਰ ਨੇ ...

ਪੂਰੀ ਖ਼ਬਰ »

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਲਾਇਆ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਐੱਸ.ਐੱਚ.ਓ. ਵਿਸ਼ਨ ਲਾਲ ਵਲੋਂ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਸਬੰਧੀ ਕੀਤਾ ਜਾਗਰੂਕ

ਮੰਡੀ ਬਰੀਵਾਲਾ, 10 ਦਸੰਬਰ (ਨਿਰਭੋਲ ਸਿੰਘ)-ਗੁਰੂਕੁਲ ਸਕੂਲ ਹਰੀਕੇ ਕਲਾਂ ਵਿਚ ਸ: ਸਤਨਾਮ ਸਿੰਘ ਸਾਹਲੋਪੁਰੀ ਦੁਆਰਾ ਬੱਚਿਆਂ ਨੂੰ ਨੈਤਿਕ ਸਿੱਖਿਆ ਦਿੱਤੀ ਗਈ, ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਸਹਿਜ ਪਾਠ ਆਪ ਕਰਨ, ਵੱਡਿਆਂ ਦਾ ਸਤਿਕਾਰ ਕਰਨ, ਦੀਨ ...

ਪੂਰੀ ਖ਼ਬਰ »

ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਨੇ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਚੱਲ ਰਹੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਵਲੋਂ ਸਕੂਲ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਮੰਡੀ ਲੱਖੇਵਾਲੀ, 11 ਦਸੰਬਰ (ਮਿਲਖ ਰਾਜ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਵਿਖੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦਾ ਮਨੋਰੰਜਨ ਕਰਨ ਦੇ ਉਦੇਸ਼ ਨਾਲ ਹਰ ਵਾਰ ਦੀ ਤਰ੍ਹਾਂ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਨੰਨ੍ਹੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਅਤੇ ਸਕੱਤਰ ਮਨੋਹਰ ਲਾਲ ਸ਼ਰਮਾ ਦੀ ਅਗਵਾਈ ਵਿਚ ਅਧਿਆਪਕ ਮਸਲਿਆਂ ਦੇ ਸਬੰਧ ਵਿਚ ਉੱਪ ...

ਪੂਰੀ ਖ਼ਬਰ »

ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿਮਿਟ ਕਾਲਜ ਦੇ ਡਾਇਰੈਕਟਰ ਡਾ: ਸੰਜੀਵ ਸ਼ਰਮਾ ਨੇ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਖੋਹਣ ਦੇ ਦੋਸ਼ ਹੇਠ ਦੋ ਕਾਬੂ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਇਕ ਵਿਅਕਤੀ ਤੋਂ ਮੋਬਾਈਲ ਅਤੇ ਨਕਦੀ ਖੋਹਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਹਰਪਾਲ ਸਿੰਘ, ਵਾਸੀ ਈਨਾਖੇੜਾ ਨੇ ਦੱਸਿਆ ਕਿ ਜਦੋਂ ਉਹ ਕੰਮ ...

ਪੂਰੀ ਖ਼ਬਰ »

ਫ਼੍ਰੀਡਮ ਫ਼ਾਈਟਰ ਸੰਸਥਾ ਵਲੋਂ ਧਰਨਾ 13 ਨੂੰ

ਮਲੋਟ, 10 ਦਸੰਬਰ (ਗੁਰਮੀਤ ਸਿੰਘ ਮੱਕੜ)-ਫ਼ਰੀਡਮ ਫ਼ਾਈਟਰ ਉਤਰਾਅਧਿਕਾਰੀ ਸੰਸਥਾ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਅਤੇ ਮਲੋਟ ਬਰਾਂਚ ਦੇ ਪ੍ਰਧਾਨ ਨਿਰਮਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਫ਼ਰੀਡਮ ਫ਼ਾਈਟਰ ਪਰਿਵਾਰਾਂ ਕੋਲੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚੋਂ ਬਰੀ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਹਰਮਹਿੰਦਰ ਪਾਲ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ ਵਿਚ ਸ਼ਾਮਿਲ ਦੋ ਵਿਅਕਤੀਆਂ ਨੂੰ ਬਰੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ਇਹ ਮੁਕੱਦਮਾ ਥਾਣਾ ਸਿਟੀ ਮਲੋਟ ਵਿਖੇ ਪੀੜਤ ਲੜਕੀ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦੂਹੇਵਾਲਾ ਦੇ 39 ਚਾਹਵਾਨ ਵਿਦਿਆਰਥੀਆ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੂੰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਆਏ ਵਿਅਕਤੀ ਤੋਂ ਨਕਦੀ ਖੋਹੀ

ਗਿੱਦੜਬਾਹਾ, 10 ਦਸੰਬਰ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨ ਗਿੱਦੜਬਾਹਾ ਵਿਚ ਇਕ ਲੁੱਟ-ਖੋਹ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪਿੰਡ ਸਮਾਘ ਵਾਸੀ ਜਗਜੀਤ ਸਿੰਘ 80 ਹਜ਼ਾਰ ਰੁਪਏ ਦੀ ਨਕਦੀ ਲੈ ਕੇ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ

ਲੰਬੀ, 10 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸਰਕਾਰ ਵਲੋਂ ਲਿਫ਼ਟ ਪੰਪਾਂ ਨੰੂ ਨਵੀਂ ਮੋਘਾ ਸਕੀਮ ਵਿਚ ਤਬਦੀਲ ਕਰਨ ਦੇ ਫ਼ੈਸਲੇ ਉਪਰੰਤ ਸਰਕਾਰ ਅਤੇ ਕਿਸਾਨਾਂ ਵਿਚਕਾਰ ਸ਼ੁਰੂ ਹੋਏ ਟਕਰਾ ਸਬੰਧੀ ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵਲੋਂ ਨਹਿਰਾਂ ਦਾ ...

ਪੂਰੀ ਖ਼ਬਰ »

ਸਰਕਾਰੀ (ਕੰਨਿਆ) ਸਕੂਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ (ਕੰਨਿਆ) ਸਕੂਲ ਭਾਗਸਰ ਵਿਖੇ ਪਿ੍ੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕਾ ਸੁਖਦੀਪ ਕੌਰ ਨੇ ਵਿਦਿਆਰਥਣਾਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਤੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਮਲੋਟ, 10 ਦਸੰਬਰ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਡਿਵੀਜ਼ਨ ਦੀ ਮੀਟਿੰਗ ਸ. ਸ. ਸ. ਸ. ਮਲੋਟ ਵਿਖੇ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰਕੇਸ਼ ਕੁਮਾਰ ਜੈਨ ਨੇ ਪੇਅ ਗਰੇਡ ਵਿਚ ਹੋਏ ਵਾਧੇ ਕਾਰਨ ਪੈਨਸ਼ਨ ਵਾਧਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀਨੀਅਰ ਸਿਟੀਜਨਜ਼ ਵੈੱਲਫ਼ੇਅਰ ਐਸੋਸੀਏਸ਼ਨ (ਰਜਿ:) ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਪ੍ਰਧਾਨ ਬਲਦੇਵ ਸਿੰਘ ਬੇਦੀ, ਚੇਅਰਮੈਨ ਚੌਧਰੀ ਦੌਲਤ ਰਾਮ ...

ਪੂਰੀ ਖ਼ਬਰ »

ਠੇਕੇ 'ਤੇ ਰੱਖੇ ਕਰਮਚਾਰੀਆਂ ਦੀ ਬਹਾਲੀ ਲਈ ਸਹਿਯੋਗ ਜਥੇਬੰਦੀਆਂ ਨੇ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਹਰਮਹਿੰਦਰ ਪਾਲ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਕੱਢੇ ਕਰਮਚਾਰੀਆਂ ਦੀ ਬਹਾਲੀ ਨੰੂ ਲੈ ਕੇ ਉਪ ਨਿਗਰਾਨ ਦੇ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਹੀ ਉਨ੍ਹਾਂ ...

ਪੂਰੀ ਖ਼ਬਰ »

ਟਰੱਸਟ ਵਲੋਂ ਗੱਡੀਆਂ 'ਤੇ ਰਿਫ਼ਲੈਕਟਰ ਲਾਉਣ ਦੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪ੍ਰਸਿੱਧ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਅਨੇਕਾਂ ਕਾਰਜ ਲੋੜਵੰਦਾਂ ਲਈ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ ਸਰਦੀਆਂ ਅਤੇ ...

ਪੂਰੀ ਖ਼ਬਰ »

ਪਿੰਡ 'ਚ ਬਾਦਲ ਬਣੇ ਹੁਣ ਸਭ ਤੋਂ 'ਵੱਡੀ ਉਮਰ' ਵਾਲੇ ਵਿਅਕਤੀ

ਮੰਡੀ ਕਿੱਲਿਆਂਵਾਲੀ, 10 ਦਸੰਬਰ (ਇਕਬਾਲ ਸਿੰਘ ਸ਼ਾਂਤ)-ਦੇਸ਼ 'ਚ ਸਿਖ਼ਰਲੀ ਉਮਰ ਦੇ ਸਿਆਸਤਦਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਪਿੰਡ ਬਾਦਲ 'ਚ ਵੀ ਸਭ ਤੋਂ ਵਢੇਰੀ ਉਮਰ ਦੇ ਵਿਅਕਤੀ ਬਣ ਗਏ ਹਨ | ਪਿੰਡ ਵਾਸੀ ਕਰੀਬ 104 ਸਾਲਾ ਮਲਾਗਰ ਸਿੰਘ ਢਿੱਲੋਂ ਹੁਣ ...

ਪੂਰੀ ਖ਼ਬਰ »

17 ਨੂੰ ਮਨਾਇਆ ਜਾਵੇਗਾ ਪੈਨਸ਼ਨਰ ਦਿਵਸ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ (ਰਜਿ:) ਦੀ ਜ਼ਿਲ੍ਹਾ ਇਕਾਈ ਵਲੋਂ ਪੈਨਸ਼ਨਰ ਦਿਵਸ ਮਨਾਉਣ ਸਬੰਧੀ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੈਮੀਨਾਰ ਲਾਇਆ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪਿ੍ੰਸੀਪਲ ਦਵਿੰਦਰ ਕੁਮਾਰ ਰਾਜੌਰੀਆ ਦੀ ਅਗਵਾਈ ਵਿਚ ਕੈਰੀਅਰ ਗਾਈਡੈਂਸ ਗਤੀਵਿਧੀਆਂ ਤਹਿਤ ਸੈਮੀਨਾਰ ਲਾਇਆ ਗਿਆ | ਸੈਮੀਨਾਰ ਵਿਚ ਸਵੈ-ਰੁਜ਼ਗਾਰ ਅਤੇ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਪੰਚਾਇਤਾਂ ਨਾਲ ਮੀਟਿੰਗ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕਰ ਕੇ ਜਨਤਕ ਸਮੱਸਿਆਵਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਅਤੇ ਨਾਲ ਹੀ ...

ਪੂਰੀ ਖ਼ਬਰ »

ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਖੁੱਲ੍ਹਾ ਦਰਬਾਰ ਅੱਜ

ਫ਼ਰੀਦਕੋੋਟ, 10 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਵਿਭਾਗਾਂ ਦੇ ਵੱਖ-ਵੱਖ ਦਫ਼ਤਰਾਂ ਨਾਲ ਸਬੰਧਿਤ ਆਮ ਲੋੋਕਾਂ ਦੀਆਂ ਸ਼ਿਕਾਇਤਾਂ ਤੋੋਂ ਇਲਾਵਾ ਲੋੋਕਾਂ ਦੀ ਹਰ ਤਰ੍ਹਾਂ ਦੀ ਸ਼ਿਕਾਇਤ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਹਫ਼ਤੇ ...

ਪੂਰੀ ਖ਼ਬਰ »

ਰਾਜ ਸਰਕਾਰ ਮਜ਼ਦੂਰਾਂ ਦੇ ਹੱਕ ਮਾਰਨ 'ਤੇ ਉਤਾਰੂ-ਮਜ਼ਦੂਰ ਯੂਨੀਅਨ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਮਜ਼ਦੂਰਾਂ ਨੂੰ ਕੰਮ ਨਾ ...

ਪੂਰੀ ਖ਼ਬਰ »

ਜਗਰੂਪ ਸਿੰਘ ਤੇ ਜਗਦੇਵ ਸਿੰਘ ਹਰੀਕੇ ਕਲਾਂ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 10 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਰਮੀ ਦੀ 166 ਮਡੀਅਮ ਰੈਜਮੈਂਟ ਵਲੋਂ ਆਪਣਾ ਸਥਾਪਨਾ ਦਿਵਸ ਸੂਰਤਗੜ੍ਹ ਕੈਂਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਨਲ ਅਭਿਸ਼ੇਕ ਬਿਸ਼ਿਟ, ਸੂਬੇਦਾਰ ਮੇਜਰ ਦਰਸ਼ਨ ਸਿੰਘ, ਲੈਫ਼ਟੀਨੈਂਟ ਜਨਰਲ ਰਮਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਇੰਸਟੀਚਿਊਟ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਪੀ.ਏ ਸਪੇਟੀਅਲ ਸੋਲਿਊਸ਼ਅਨਸ ਪ੍ਰਾਈਵੇਟ ਲਿਮਿ. ਕੰਪਨੀ (ਅਪੋਲੋ ਜੀਓਮੈਟਿਕ ਕੈਨੇਡਾ) ਵਲੋਂ ਬਾਬਾ ਫ਼ਰੀਦ ਇੰਸਟੀਚਿਊਟ ਦੇਵੀ ਵਾਲਾ ਰੋਡ ਕੋਟਕਪੂਰਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਵਿਚ ਕੰਪਨੀ ਦੇ ਡਾਇਰੈਕਟਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮਨਾਇਆ

ਕੋਟਕਪੂਰਾ, 10 ਦਸੰਬਰ (ਮੋਹਰ ਸਿੰਘ ਗਿੱਲ)-ਅੰਤਰਰਾਸ਼ਟਰੀ ਹਿਉਮਨ ਰਾਈਟਸ ਐਾਡ ਐਾਟੀ ਕ੍ਰਾਈਮ ਸੰਸਥਾ ਪੰਜਾਬ ਵਲੋਂ ਅੱਜ ਮਨੁੱਖੀ ਅਧਿਕਾਰ ਦਿਵਸ ਮਨਾਉਂਦਿਆਂ ਕੋਟਕਪੂਰਾ ਦੇ ਬਾਬਾ ਦਿਆਲ ਸਿੰਘ ਚੌਾਕ ਵਿਚ ਵਾਹਨਾਂ ਉਪਰ ਰਿਫ਼ਲੈਕਟਰ ਲਗਾਏ ਗਏ ਜਿਸਦਾ ਰਸਮੀਂ ...

ਪੂਰੀ ਖ਼ਬਰ »

ਧਰਨਾਕਾਰੀਆਂ 'ਤੇ ਪਾਏ ਗਏ ਪੁਲਿਸ ਕੇਸ ਬਿਨਾਂ ਸ਼ਰਤ ਵਾਪਸ ਲਏ ਜਾਣ-ਸਾਂਝਾ ਮੰਚ

ਫ਼ਰੀਦਕੋਟ, 10 ਦਸੰਬਰ (ਸਤੀਸ਼ ਬਾਗ਼ੀ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਜ਼ਿਲ੍ਹਾ ਫ਼ਰੀਦਕੋਟ ਦੀ ਜਨਰਲ ਮੀਟਿੰਗ ਜ਼ਿਲ੍ਹਾ ਕਨਵੀਨਰ ਜਗਤਾਰ ਸਿੰਘ ਵਿਰਦੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ, ਜ਼ਮਹੂਰੀ ਕਿਸਾਨ ਸਭਾ, ਸਫ਼ਾਈ ...

ਪੂਰੀ ਖ਼ਬਰ »

ਬਰਗਾੜੀ ਵਿਖੇ ਆਰਥਿਕ ਜਨਗਣਨਾ ਸਰਵੇ ਦੀ ਕੀਤੀ ਸ਼ੁਰੂਆਤ

ਬਰਗਾੜੀ, 10 ਦਸੰਬਰ (ਲਖਵਿੰਦਰ ਸ਼ਰਮਾ)-ਕੇਂਦਰ ਅਤੇ ਪੰਜਾਬ ਸਰਕਾਰਾਂ ਵਲੋਂ ਸਮੁੱਚੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿਚ ਟੀਮਾਂ ਭੇਜ ਕੇ ਆਰਥਿਕ ਜਨਗਣਨਾ ਸਰਵੇ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਬਰਗਾੜੀ ਵਿਖੇ ਇਸ ਸਰਵੇ ਦੀ ਸ਼ੁਰੂਆਤ ਦਾ ਰਾਹੁਲ ਡੀਜੀਟਲ ਸਟੂਡੀਓ ...

ਪੂਰੀ ਖ਼ਬਰ »

ਟੈਕਨੀਕਲ ਸਰਵਸਿਜ਼ ਯੂਨੀਅਨ ਦੀ ਮੀਟਿੰਗ

ਦੋਦਾ, 10 ਦਸੰਬਰ (ਰਵੀਪਾਲ)-ਟੈਕਨੀਕਲ ਸਰਵਸਿਜ਼ ਯੂਨੀਅਨ ਸਬ ਡਵੀਜ਼ਨ ਦੋਦਾ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਦੋਦਾ ਵਿਖੇ ਹੋਈ, ਜਿਸ 'ਚ ਪ੍ਰਧਾਨ ਨੇ ਸੰਬੋਧਨ ਕਰਦੇ ਕਿਹਾ ਕਿ ਪਿਛਲੇ ਦਿਨੀਂ ਸਰਕਾਰ ਵਲੋਂ ਤਨਖਾਹਾਂ ਜਾਰੀ ਨਾ ...

ਪੂਰੀ ਖ਼ਬਰ »

ਲਿਖਾਰੀ ਸਭਾ ਸਾਦਿਕ ਵਲੋਂ ਕਾਵਿ ਸੰਗ੍ਰਹਿ 'ਸਮਾਾ ਰੇਖਾ ਤੇ ਸੱਚ' ਲੋਕ ਅਰਪਣ

ਸਾਦਿਕ, 10 ਦਸੰਬਰ (ਗੁਰਭੇਜ ਸਿੰਘ ਚੌਹਾਨ)-ਲਿਖਾਰੀ ਸਭਾ ਸਾਦਿਕ ਵਲੋਂ ਇੱਥੋਂ ਦੇ ਵਿਸ਼ਵਕਰਮਾ ਭਵਨ ਵਿਖੇ ਕਵੀ ਦਰਬਾਰ ਤੇ ਪੁਸਤਕ ਲੋਕ ਅਰਪਣ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਲੇਖਕ ਸਭਾਵਾਂ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸਭਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX