ਤਾਜਾ ਖ਼ਬਰਾਂ


ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  22 minutes ago
ਜਲੰਧਰ, 26 ਜਨਵਰੀ (ਚਿਰਾਗ਼ ਸ਼ਰਮਾ) - ਗਣਤੰਤਰ ਦਿਵਸ ਮੌਕੇ ਜਲੰਧਰ ਵਿਖੇ ਹੋਏ ਸਮਾਰੋਹ ਦੌਰਾਨ ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਲੰਧਰ...
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  31 minutes ago
ਗੁਰਦਾਸਪੁਰ, 26 ਜਨਵਰੀ (ਆਰਿਫ਼) - ਅੱਜ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਬਾਕੀ ਦਫ਼ਤਰ...
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  33 minutes ago
ਰਾਜਾਸਾਂਸੀ, 26 ਜਨਵਰੀ (ਹੇਰ, ਖੀਵਾ) - ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਵਿਖੇ ਨਾਂਦੇੜ ਤੋਂ ਸਵੇਰੇ 9 ਵਜੇ ਪਹੁੰਚਣ ਵਾਲੀ ਅਜੇ ਤੱਕ ਨਹੀ ਪਹੁੰਚੀ ਹੈ ਅਜੇ ਤੱਕ ਜਿਸ ਦੇ ਰੋਸ ਵਜੋਂ ਯਾਤਰੂਆਂ ਨੇ ਹਵਾਈ ਅੱਡੇ ਅੰਦਰ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ...
ਫਰਨੇਸ ਇਕਾਈ 'ਚ ਧਮਾਕਾ ਦੌਰਾਨ ਇੱਕ ਮਜ਼ਦੂਰ ਦੀ ਮੌਤ, 5 ਝੁਲਸੇ
. . .  35 minutes ago
ਅਮਲੋਹ, 26 ਜਨਵਰੀ (ਪੱਤਰ ਪ੍ਰੇਰਕ) ਅਮਲੋਹ ਦੇ ਨਜ਼ਦੀਕ ਪੈਂਦੀ ਇਕ ਫਰਨੇਸ ਇਕਾਈ ਵਿਚ ਬੀਤੀ ਦੇਰ ਰਾਤ ਧਮਾਕਾ ਹੋਣ ਕਾਰਨ 6 ਮਜ਼ਦੂਰਾਂ ਦੇ ਝੁਲਸ ਜਾਣ ਦੀ ਖ਼ਬਰ ਹੈ। ਜਿਨ੍ਹਾਂ ਚੋਂ ਇਕ ਮਜ਼ਦੂਰ ਨੇ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਦੌਰਾਨ...
ਟੀਮ ਇੰਡੀਆ ਦੀ ਨਿਊਜ਼ੀਲੈਂਡ ਨੂੰ ਉੱਪਰ 7 ਵਿਕਟਾਂ ਨਾਲ ਜਿੱਤ, ਲੜੀ 'ਚ 2-0 ਦੀ ਲੀਡ
. . .  50 minutes ago
ਆਕਲੈਂਡ, 26 ਜਨਵਰੀ - ਟੀਮ ਇੰਡੀਆ ਨੇ ਦੂਸਰੇ ਟੀ-20 ਵਿਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨਿਰਧਾਰਿਤ 20...
ਮੋਬਾਈਲ ਟਾਵਰ ਤੋਂ 24 ਬੈਟਰੇ ਚੋਰੀ
. . .  about 1 hour ago
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਤੇੜਾ ਕਲਾਂ ਵਿਖੇ ਬੀਤੀ ਰਾਤ ਚੋਰਾਂ ਨੇ ਮੋਬਾਈਲ ਟਾਵਰ ਤੋਂ 24 ਦੇ ਕਰੀਬ ਬੈਟਰੇ...
ਗਣਤੰਤਰ ਦਿਵਸ 'ਤੇ ਬੀ.ਐੱਸ.ਐਫ ਅਤੇ ਪਾਕਿ ਰੇਂਜਰਾਂ ਵਿਚਕਾਰ ਨਹੀਂ ਹੋਈਆਂ ਮਠਿਆਈ ਦਾ ਆਦਾਨ ਪ੍ਰਦਾਨ
. . .  about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ) - ਗਣਤੰਤਰ ਦਿਵਸ ਮੌਕੇ ਅਟਾਰੀ ਵਾਹਗਾ ਸਰਹੱਦ 'ਤੇ ਬੀ.ਐੱਸ.ਐਫ ਤੇ ਪਾਕਿ ਰੇਂਜਰਾਂ ਵਿਚਕਾਰ ਮਠਿਆਈ ਦਾ ਆਦਾਨ ਪ੍ਰਦਾਨ ਨਹੀਂ...
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਭਾਰਤ ਦਾ ਤੀਸਰਾ ਖਿਡਾਰੀ (ਸ਼੍ਰੇਅਸ ਅਈਅਰ) 44 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਭਾਰਤ 103/2
. . .  about 1 hour ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਕੇ.ਐੱਲ.ਰਾਹੁਲ ਨੇ ਠੋਕਿਆ ਲਗਾਤਾਰ ਦੂਸਰਾ ਅਰਧ ਸੈਂਕੜਾ
. . .  about 1 hour ago
ਹਿਮਾਚਲ ਪ੍ਰਦੇਸ਼ ਦੇ ਕੇਲਾਂਗ 'ਚ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ਼ਿਮਲਾ, 26 ਜਨਵਰੀ- ਹਿਮਾਚਲ ਪ੍ਰਦੇਸ਼ 'ਚ ਗਣਤੰਤਰ ਦਿਵਸ ਮੌਕੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੇਲਾਂਗ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੇ. ਕੇ. ਸਰੋਚ ਨੇ 10,000 ਫੁੱਟ...
ਅੰਮ੍ਰਿਤਸਰ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 1 hour ago
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ...
ਗਣਤੰਤਰ ਦਿਵਸ ਮੌਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਫ਼ਰੀਦਕੋਟ ਵਿਖੇ ਲਹਿਰਾਇਆ ਤਿਰੰਗਾ
. . .  about 2 hours ago
ਫ਼ਰੀਦਕੋਟ, 26 ਜਨਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਗਣਤੰਤਰ ਦਿਵਸ ਮੌਕੇ ਅੱਜ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ...
ਪਠਾਨਕੋਟ ਦੇ ਸਾਰੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 2 hours ago
ਪਠਾਨਕੋਟ, 26 ਜਨਵਰੀ (ਚੌਹਾਨ)- ਪਠਾਨਕੋਟ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਆਏ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 7 ਓਵਰਾਂ ਤੋਂ ਬਾਅਦ ਭਾਰਤ 42/2
. . .  about 2 hours ago
ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ
. . .  about 2 hours ago
ਫ਼ਤਿਹਗੜ੍ਹ ਸਾਹਿਬ ਵਿਖੇ ਰਾਸ਼ਟਰੀ ਝੰਡੇ ਦਾ ਅਪਮਾਨ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤ ਲਈ ਦਿੱਤਾ 133 ਦੌੜਾਂ ਦਾ ਟੀਚਾ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਦਾ ਪੰਜਵਾਂ ਖਿਡਾਰੀ (ਟੇਲਰ) 18 ਦੌੜਾਂ ਬਣਾ ਕੇ ਆਊਟ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 19 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 123/4
. . .  1 minute ago
ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਬਰਵਾਲ ਵਲੋਂ 27 ਜਨਵਰੀ ਨੂੰ ਤਰਨਤਾਰਨ ਦੇ ਸਾਰੇ ਸਕੂਲਾਂ 'ਚ ਛੁੱਟੀ ਦਾ ਐਲਾਨ
. . .  about 3 hours ago
ਗਣਤੰਤਰ ਦਿਵਸ ਮੌਕੇ ਆਸਾਮ 'ਚ ਹੋਏ ਕਈ ਧਮਾਕੇ
. . .  about 2 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  about 3 hours ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  about 4 hours ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 4 hours ago
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 4 hours ago
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 4 hours ago
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  about 4 hours ago
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 5 hours ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 5 hours ago
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 5 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 5 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 5 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 5 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 5 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 5 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 5 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 5 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 5 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 4 hours ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 6 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮੱਘਰ ਸੰਮਤ 551

ਕਪੂਰਥਲਾ / ਫਗਵਾੜਾ

ਕਮਾਲਪੁਰ ਗਊਸ਼ਾਲਾ ਵਿਚ ਗੋਬਰ ਤੋਂ ਲੱਕੜ ਤਿਆਰ ਕੀਤੀ ਜਾਵੇਗੀ-ਨਵਤੇਜ ਸਿੰਘ ਚੀਮਾ

ਕਪੂਰਥਲਾ/ਸੁਲਤਾਨਪੁਰ ਲੋਧੀ, 10 ਦਸੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਬੇਸਹਾਰਾ ਪਸ਼ੂਆਂ ਦੀ ਸੰਭਾਲ ਲਈ ਪਿੰਡ ਕਮਾਲਪੁਰ ਵਿਚ ਬਣਾਈ ਗਈ ਗਊਸ਼ਾਲਾ ਵਿਚ ਗੋਬਰ ਤੋਂ 2500 ਕਿੱਲੋ ਲੱਕੜੀ ਤਿਆਰ ਕੀਤੀ ਜਾਵੇਗੀ, ਜਿਸ ਦੀ ਵਰਤੋਂ ਸਮਸ਼ਾਨਘਾਟਾਂ ਤੇ ਭੱਠਿਆਂ ਆਦਿ ਵਿਚ ਹੋਵੇਗੀ | ਇਹ ਗੱਲ ਨਵਤੇਜ ਸਿੰਘ ਚੀਮਾ ਕਾਂਗਰਸੀ ਵਿਧਾਇਕ ਸੁਲਤਾਨਪੁਰ ਲੋਧੀ ਤੇ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਕਮਾਲਪੁਰ ਗਊਸ਼ਾਲਾ ਵਿਚ ਗੋਬਰ ਤੋਂ ਲੱਕੜ ਤਿਆਰ ਕਰਨ ਦੇ ਵਿਲੱਖਣ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੇ | ਕਾਂਗਰਸੀ ਵਿਧਾਇਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਜਿੱਥੇ ਗਊਸ਼ਾਲਾ ਨੂੰ ਆਮਦਨ ਹੋਵੇਗੀ, ਉੱਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿਚ ਵੀ ਮਦਦ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਗਊਸ਼ਾਲਾ ਵਿਚ ਇਕ ਮਸ਼ੀਨ ਲਗਾਈ ਗਈ ਹੈ, ਜਿਸ ਨਾਲ ਗੋਲ ਅਤੇ ਚੌਰਸ ਲੱਕੜਾਂ ਤਿਆਰ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਚ ਰੋਜ਼ਾਨਾ 3 ਹਜ਼ਾਰ ਕਿੱਲੋ ਦੇ ਕਰੀਬ ਗੋਬਰ ਇਕੱਤਰ ਹੁੰੁਦਾ ਹੈ, ਜਿਸ ਤੋਂ ਲੱਕੜ ਤਿਆਰ ਕੀਤੀ ਜਾਵੇਗੀ | ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਕਮਾਲਪੁਰ ਗਊਸ਼ਾਲਾ ਵਿਚ ਲਗਾਇਆ ਗਿਆ ਇਹ ਪੰਜਾਬ ਦਾ ਪਹਿਲਾ ਪ੍ਰੋਜੈਕਟ ਹੈ | ਜਿਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਚਲਾਇਆ ਜਾਵੇਗਾ ਤੇ ਬਾਅਦ ਵਿਚ ਇਸ ਦੀ ਸਫਲਤਾ ਉਪਰੰਤ ਇਸ ਨੂੰ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਚਾਲੂ ਕੀਤਾ ਜਾਵੇਗਾ | ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜ: ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਰੁਜ਼ਗਾਰ ਗਰੰਟੀ ਯੋਜਨਾ ਤਹਿਤ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਜਿਹੀਆਂ ਮਸ਼ੀਨਾਂ 'ਤੇ 33 ਪ੍ਰਤੀਸ਼ਤ ਸਬਸਿਡੀ ਦੇ ਕੇ ਸਵੈ ਰੁਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਡੇਰਾ ਸੈਯਦਾਂ ਦੇ ਸ਼ਮਸ਼ਾਨਘਾਟ ਨੂੰ ਲੱਕੜ ਸਪਲਾਈ ਕਰਨ ਲਈ ਸਮਝੌਤਾ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹੇ ਵਿਚ ਪਸ਼ੂਆਂ ਨੂੰ ਮੂੰਹ ਖੋਰ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਉਣ ਦੀ ਸ਼ੁਰੂਆਤ ਵੀ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਦੀ ਹਦਾਇਤ ਕੀਤੀ | ਇਸ ਮੌਕੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਐਕਸੀਅਨ ਪੰਚਾਇਤੀ ਰਾਜ ਸੰਦੀਪ ਸ੍ਰੀਧਰ, ਪ੍ਰਧਾਨ ਨਗਰ ਕੌਾਸਲ ਸੁਲਤਾਨਪੁਰ ਲੋਧੀ ਅਸ਼ੋਕ ਕੁਮਾਰ ਮੋਗਲਾ, ਬੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਗਿੱਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਪ੍ਰਦੀਪ ਗੋਇਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਦਵਿੰਦਰ ਆਨੰਦ, ਸੁਪਰਡੈਂਟ ਸਾਹਿਲ ਓਬਰਾਏ, ਡਾ: ਲਖਵਿੰਦਰ ਸਿੰਘ, ਕਪੂਰ ਚੰਦ ਗਰਗ, ਪ੍ਰਮੋਦ ਕੁਮਾਰ ਗੁਪਤਾ, ਅਸ਼ਵਨੀ ਗਰਗ, ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਰਮੇਸ਼ ਡਡਵਿੰਡੀ, ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ, ਦਵਿੰਦਰ ਪਾਲ ਸਿੰਘ ਅਹੂਜਾ, ਡੀ.ਐਲ.ਐਸ.ਏ. ਦੇ ਮੈਂਬਰ ਸੰਜੀਵ ਕੁਮਾਰ, ਡਾ: ਰਮੇਸ਼ ਸ਼ਰਮਾ, ਗਊਸ਼ਾਲਾ ਦੇ ਮੈਨੇਜਰ ਰਾਜੇਸ਼ ਕੁਮਾਰ, ਸਰਪੰਚ ਕੁਲਦੀਪ ਸਿੰਘ ਮੋਠਾਂਵਾਲ, ਸਰਪੰਚ ਮਨਦੀਪ ਸਿੰਘ ਅਲਾਦਿੱਤਾ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਸਰਪੰਚ ਕੁਲਵੰਤ ਸਿੰਘ ਕੋਟਲਾ, ਉਪ ਚੇਅਰਮੈਨ ਬਲਾਕ ਸੰਮਤੀ, ਉਪ ਚੇਅਰਮੈਨ ਬਲਾਕ ਸੰਮਤੀ ਮੰਗਲ ਸਿੰਘ ਭੱਟੀ, ਬਲਾਕ ਸੰਮਤੀ ਮੈਂਬਰ ਸ਼ਿੰਦਰਪਾਲ ਤੇ ਰਤਨ ਸਿੰਘ, ਗੁਰਬਚਨ ਸਿੰਘ ਸੇਚਾਂ, ਮਲਕੀਤ ਸਿੰਘ ਨੰਬਰਦਾਰ, ਅੰਗਰੇਜ਼ ਸਿੰਘ ਢਿਲੋਂ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਰਾਸ਼ਟਰੀ ਵਿਕਲਾਂਗ ਪਾਰਟੀ ਵਲੋਂ ਮੰਗਲ ਸਿੰਘ ਭੰਡਾਲ ਨੂੰ ਕੌਮੀ ਸਨਮਾਨ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਰਾਸ਼ਟਰੀ ਵਿਕਲਾਂਗ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਲਹਿੰਬਰ ਸਿੰਘ ਤੇ ਪੰਜਾਬ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਅੰਗਹੀਣਾਂ ਦੀ ਮੀਟਿੰਗ ਹੋਈ | ਇਸ ਮੌਕੇ ਲਹਿੰਬਰ ਸਿੰਘ ਅਤੇ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤੀਜੇ ਸਥਾਨ 'ਤੇ

ਸੁਲਤਾਨਪੁਰ ਲੋਧੀ, 10 ਦਸੰਬਰ (ਹੈਪੀ, ਥਿੰਦ)-ਖ਼ਾਲਸਾ ਵੈੱਲਫੇਅਰ ਸੁਸਾਇਟੀ ਲੋਹੀਆਂ ਖ਼ਾਸ ਵਲੋਂ ਕਰਵਾਈ ਗਈ ਸ਼ਬਦ ਗਾਇਣ ਪ੍ਰਤੀਯੋਗਤਾ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀ ਟੀਮ ਤੀਜਾ ਸਥਾਨ ਹਾਸਲ ਕਰਨ 'ਚ ਸਫਲ ਰਹੀ | ...

ਪੂਰੀ ਖ਼ਬਰ »

625 ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 10 ਦਸੰਬਰ (ਪ.ਪ੍ਰ.)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਛੇੜੀ ਜ਼ਬਰਦਸਤ ਮੁਹਿਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਦੋ ਔਰਤਾਂ ਕੋਲੋਂ 625 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸਕੂਟਰੀ, ਮੋਬਾਈਲ ਤੇ ਨਕਦੀ ਲੈ ਕੇ ਹੋਏ ਫ਼ਰਾਰ

ਕਪੂਰਥਲਾ, 10 ਦਸੰਬਰ (ਸਡਾਨਾ)-ਇਕ ਵਿਅਕਤੀ ਦੀ ਮਾਰਕੁੱਟ ਕਰਕੇ ਉਸ ਦੀ ਸਕੂਟਰੀ, ਮੋਬਾਈਲ ਤੇ ਨਕਦੀ ਖੋਹ ਕੇ ਫਰਾਰ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਸਦਰ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਦੀਪਕ ਚੌਧਰੀ ਵਾਸੀ ਬਿਹਾਰ ਹਾਲ ਵਾਸੀ ਖੋਜੇਵਾਲ ਨੇ ...

ਪੂਰੀ ਖ਼ਬਰ »

ਗਾਡਰ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਕਪੂਰਥਲਾ, 10 ਦਸੰਬਰ (ਸਡਾਨਾ)-ਇਕ ਘਰ ਅੰਦਰੋਂ ਗਾਡਰ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਨ੍ਹਾਂ ਵਿਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ | ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 10 ਦਸੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੁਰਜੀਤ ਸਿੰਘ ਨੇ ਮੁਖਬਰ ਖਾਸ ਦੀ ਇਤਲਾਹ 'ਤੇ ਕਥਿਤ ਦੋਸ਼ੀ ਜਗਦੀਪ ਕੁਮਾਰ ਉਰਫ਼ ਜੱਗੀ ਵਾਸੀ ਹਾਥੀਖਾਨਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਦੋ ਵਿਰੁੱਧ ਕੇਸ ਦਰਜ

ਕਪੂਰਥਲਾ, 10 ਦਸੰਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਰਵੀ ਵਾਸੀ ਤਲਵੰਡੀ ਮਹਿਮਾ ਉਸ ਦੀ ਲੜਕੀ ਨੂੰ ਬੀਤੇ ਮਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੀ ਮੌਤ

ਫਗਵਾੜਾ, 10 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਸੜਕ ਹਾਦਸੇ ਦੇ ਵਿਚ ਜ਼ਖਮੀ ਹੋਏ ਇੱਕ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਸ਼ਾਮ ਲਾਲ ਵਾਸੀ ਪਿੰਡ ਖਾਦੀਆ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੂਪ ਵਿਚ ਹੋਈ ਹੈ | ਪ੍ਰਾਪਤ ਜਾਣਕਾਰੀ ਦੇ ...

ਪੂਰੀ ਖ਼ਬਰ »

ਪਹਾੜੀਪੁਰ ਨੇੜਲੇ ਛੱਪੜ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸੁਭਾਨਪੁਰ, 10 ਦਸੰਬਰ (ਜੱਜ)-ਸੁਭਾਨਪੁਰ ਕਪੂਰਥਲਾ ਮਾਰਗ 'ਤੇ ਪਿੰਡ ਪਹਾੜੀਪੁਰ ਦੇ ਨਜ਼ਦੀਕ ਛੱਪੜ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਹਾੜੀਪੁਰ ਦੇ ਨਜ਼ਦੀਕ ਸੜਕ ਕਿਨਾਰੇ ਬਣੇ ਡੂੰਘੇ ਛੱਪੜ ਵਿਚੋਂ ...

ਪੂਰੀ ਖ਼ਬਰ »

ਸੜਕ 'ਤੇ ਧੁੰਦ ਕਾਰਨ ਵਾਪਰੇ ਹਾਦਸੇ 'ਚ ਇਕ ਨੌਜਵਾਨ ਦੀ ਮੌਤ-ਦੋ ਜ਼ਖ਼ਮੀ

ਕਪੂਰਥਲਾ, 10 ਦਸੰਬਰ (ਸਡਾਨਾ)-ਕਪੂਰਥਲਾ ਗੋਇੰਦਵਾਲ ਸਾਹਿਬ ਸੜਕ 'ਤੇ ਧੁੰਦ ਕਾਰਨ ਇਕ ਗੱਡੀ ਦੇ ਅੱਗੇ ਟਰੱਕ ਆ ਜਾਣ ਕਾਰਨ ਅਚਾਨਕ ਬਰੇਕ ਲੱਗਣ 'ਤੇ ਗੱਡੀ ਉੱਪਰ ਬੈਠੇ ਤਿੰਨ ਵਿਅਕਤੀ ਹੇਠਾਂ ਡਿੱਗ ਪਏ, ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਸਿਵਲ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਬਾਈਲ ਫ਼ੋਨ ਖੋਹਣ ਵਾਲਾ ਕਾਬੂ

ਨਡਾਲਾ, 10 ਦਸੰਬਰ (ਮਾਨ)-ਨਡਾਲਾ ਪੁਲਿਸ ਵਲੋਂ ਇਕ ਔਰਤ ਪਾਸੋਂ ਮੋਬਾਈਲ ਫ਼ੋਨ ਖੋਹਣ ਵਾਲੇ ਇਕ ਲੁਟੇਰੇ ਨੂੰ ਕਾਬੂ ਕਰ ਲਿਆ ਹੈ, ਜਦ ਕਿ ਇਸ ਦਾ ਇਕ ਸਾਥੀ ਅਜੇ ਫ਼ਰਾਰ ਹੈ | ਇਸ ਸਬੰਧੀ ਥਾਣਾ ਮੁਖੀ ਸੁਭਾਨਪੁਰ ਜਸਪਾਲ ਸਿੰਘ ਤੇ ਚੌਕੀ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਟੀ. ਐਫ. ਜਥੇਬੰਦਕ 16 ਦਸੰਬਰ ਨੂੰ ਡੀ. ਸੀ. ਦਫ਼ਤਰਾਂ ਮੂਹਰੇ ਧਰਨੇ ਦੇਵੇਗੀ-ਸਰਵਣ ਸਿੰਘ ਔਜਲਾ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਡੀ.ਟੀ.ਐਫ. ਜਥੇਬੰਦਕ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਸਕੱਤਰ ਸਰਵਣ ਸਿੰਘ ਔਜਲਾ ਨੇ ਕਿਹਾ ਕਿ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਬੇਰੁਜ਼ਗਾਰ ਅੰਗਹੀਣ ਨੌਜਵਾਨਾਂ ਦੀ ਕੀਤੀ ਕੌਾਸਿਲੰਗ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਬੇਰੁਜ਼ਗਾਰ ਅੰਗਹੀਣ ਨੌਜਵਾਨਾਂ ਲਈ ਕੌਾਸਿਲੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੇਰੁਜ਼ਗਾਰ ਅੰਗਹੀਣ ਨੌਜਵਾਨਾਂ ਦੀ ਗਰੁੱਪ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ-ਐਡਵੋਕੇਟ ਘੁੰਮਣ

ਸੁਭਾਨਪੁਰ, 10 ਦਸੰਬਰ (ਜੱਜ)-ਵਿਧਾਨ ਸਭਾ ਹਲਕਾ ਭੁਲੱਥ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੂਥ ਕਾਂਗਰਸ ਅਹਿਮ ਰੋਲ ਨਿਭਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਪ੍ਰਧਾਨ ਯੂਥ ਕਾਂਗਰਸ ਹਲਕਾ ਭੁਲੱਥ ਨੇ ਪਿੰਡ ਹਮੀਰਾ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਕਪੂਰਥਲਾ ਵਲੋਂ ਮਾਡਲ ਟਾਊਨ ਦੀ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਉਦਾਸੀਨ ਆਸ਼ਰਮ ਗੋਪਾਲ ਨਗਰ ਜਲੰਧਰ ਤੋਂ ਮਹਾਂਮੰਡਲੇਸ਼ਵਰ ਸਵਾਮੀ ਸ਼ਾਂਤਾ ਨੰਦ ...

ਪੂਰੀ ਖ਼ਬਰ »

ਨੰਗਲ ਲੁਬਾਣਾ ਸਕੂਲ ਨੂੰ ਵਾਟਰ ਕੂਲਰ ਕੀਤਾ ਦਾਨ

ਨਡਾਲਾ, 10 ਦਸੰਬਰ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਲੁਬਾਣਾ ਵਿਖੇ ਪਿ੍ੰਸੀਪਲ ਵਜੀਰ ਸਿੰਘ ਦੀ ਪ੍ਰੇਰਨਾ ਸਦਕਾ ਗੁਰਸੇਵਕ ਸਿੰਘ ਲਵਲੀ ਪੁੱਤਰ ਬਲਵੰਤ ਸਿੰਘ ਕਾਨੂੰਗੋ ਵਾਸੀ ਨੰਗਲ ਲੁਬਾਣਾ ਨੇ ਵਿਦਿਆਰਥੀਆਂ ਦੀ ਲੋੜ ਪੂਰੀ ਕਰਦਿਆਂ ਠੰਢੇ ਪਾਣੀ ਲਈ ...

ਪੂਰੀ ਖ਼ਬਰ »

ਫਗਵਾੜੇ ਦੀ ਸ਼ਾਨ ਐਥਲੀਟ ਸੁਰਖਪੁਰੀਏ ਦਾ ਸਨਮਾਨ

ਫਗਵਾੜਾ, 10 ਦਸੰਬਰ (ਵਾਲੀਆ)-ਸਨਅਤੀ ਸ਼ਹਿਰ ਫਗਵਾੜੇ ਦੀ ਮਾਣ-ਮੱਤੀ ਸ਼ਖ਼ਸੀਅਤ 63 ਸਾਲਾ ਵੈਟਰਨ ਐਥਲੀਟ ਰਜਿੰਦਰ ਸਿੰਘ ਸੁਰਖਪੁਰੀਆ ਜਿਸਨੇ ਹਰੇਕ ਸਾਲ ਹੋਣ ਵਾਲੀ ਪੰਜਾਬ ਸਟੇਟ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ 'ਚ ਲਗਾਤਾਰ 21 ਸਾਲਾਂ ਤੋਂ ਭਾਗ ਲੈਂਦੇ ਹੋਏ 200 ਤੋਂ ...

ਪੂਰੀ ਖ਼ਬਰ »

ਲੋਕ ਦੰਦਾਂ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ-ਡਾ: ਜਸਮੀਤ ਕੌਰ ਬਾਵਾ

ਕਪੂਰਥਲਾ, 10 ਦਸੰਬਰ (ਅਮਰਜੀਤ ਕੋਮਲ)-ਸਿਹਤਮੰਦ ਦੰਦ ਸਾਡੀ ਸ਼ਖ਼ਸੀਅਤ ਨੂੰ ਨਿਖਾਰਦੇ ਹਨ, ਇਸ ਲਈ ਸਾਨੂੰ ਦੰਦਾਂ ਦੀ ਸੰਭਾਲ ਵੱਲ ਵਿਸ਼ੇਸ਼ ਤੌਰ 'ਤੇ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਨੇ 32ਵੇਂ ਦੰਦਾਂ ਦੇ ਪੰਦਰਵਾੜੇ ਦੀ ...

ਪੂਰੀ ਖ਼ਬਰ »

ਮਿਡਲ ਸਕੂਲ ਸੰੁਨੜਵਾਲ ਵਿਚ ਕਰਵਾਏ ਕਿਸ਼ੋਰ ਅਵਸਥਾ ਸਿੱਖਿਆ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਸਰਕਾਰੀ ਮਿਡਲ ਸਕੂਲ ਸੰੁਨੜਵਾਲ ਵਿਚ ਕਿਸ਼ੋਰ ਅਵਸਥਾ ਸਿੱਖਿਆ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਜੱਜਮੈਂਟ ਦੇ ਫ਼ਰਜ਼ ਅਧਿਆਪਕ ਸੁਖਦਿਆਲ ਸਿੰਘ ਝੰਡ ਤੇ ਰਾਜਬੀਰ ਕੌਰ ਚੰਦੀ ਨੇ ਨਿਭਾਏ | ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਮਾਨਵ ਅਧਿਕਾਰ ਦਿਵਸ 'ਤੇ ਕਰਵਾਇਆ ਸਮਾਗਮ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਐਨ.ਐਸ.ਐਸ. ਵਿਭਾਗ ਵਲੋਂ ਪ੍ਰੋਗਰਾਮ ਅਫ਼ਸਰ ਸਨੇਹ ਸ਼ਰਮਾ ਦੀ ਅਗਵਾਈ ਵਿਚ ਵਿਸ਼ਵ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਇਤਿਹਾਸ ਵਿਭਾਗ ਦੀ ਮੁਖੀ ਪ੍ਰੋ: ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਪਿ੍ੰਸੀਪਲ ਗੁਰਚਰਨ ਸਿੰਘ ਚਾਹਲ ਦਾ ਸਨਮਾਨ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਗੁਰਚਰਨ ਸਿੰਘ ਚਾਹਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦਾ ਪਿ੍ੰਸੀਪਲ ਬਣਨ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਸਨਮਾਨਿਤ ਕਰਨ ਉਪਰੰਤ ਦਲ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਢਿਲਵਾਂ, 10 ਦਸੰਬਰ (ਪ੍ਰਵੀਨ ਕੁਮਾਰ)-ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਕਰਮ ਸਿੰਘ ਤੇ ਬਲਾਕ ਪ੍ਰਦਾਨ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਬੰਧਿਤ ...

ਪੂਰੀ ਖ਼ਬਰ »

ਹਰਿ ਜੱਸ ਕੀਰਤਨ ਸਮਾਗਮ 'ਚ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨੀਂ ਨਵਾਂ ਪਿੰਡ ਢੱਡਾ ਅਤੇ ਲੋਹੀਆਂ ਖ਼ਾਸ ਦਾਣਾ ਮੰਡੀ ਵਿਖੇ ਕਰਵਾਏ ਗਏ ਹਰਿ ਜੱਸ ਕੀਰਤਨ ਸਮਾਗਮ ਵਿਚ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦੇ ਬੱਚਿਆਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਨਰਸ ਖ਼ੁਦਕੁਸ਼ੀ ਮਾਮਲੇ 'ਚ ਜਸਪ੍ਰੀਤ ਸਿੰਘ ਗਿ੍ਫ਼ਤਾਰ

ਮਕਸੂਦਾਂ, 10 ਦਸੰਬਰ (ਲਖਵਿੰਦਰ ਪਾਠਕ)-ਬੀਤੀ 2 ਦਸੰਬਰ ਦੀ ਰਾਤ 2 ਵਜੇ ਦੇ ਹੀ ਕਰੀਬ ਮਕਸੂਦਾਂ ਚੌਕ 'ਚ ਸਥਿਤ ਇਕ ਵੱਡੇ ਹਸਪਤਾਲ 'ਚ ਪਹਿਲੇ ਦਿਨ ਨੌਕਰੀ 'ਤੇ ਆਈ ਨਰਸ ਕਿ੍ਸਟੀਨਾ ਪੁੱਤਰੀ ਅਸ਼ੋਕ ਕੁਮਾਰ ਵਾਸੀ ਗਾਖਲਾਂ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਾਮਜ਼ਦ ਕੀਤੇ ...

ਪੂਰੀ ਖ਼ਬਰ »

ਪਾਂਸ਼ਟਾ ਨੂੰ ਪਹਿਲ ਦੇ ਆਧਾਰ 'ਤੇ ਤਹਿਸੀਲ ਬਣਾਇਆ ਜਾਵੇ-ਅੰਮਿ੍ਤਪਾਲ ਸਿੰਘ ਚੀਮਾ

ਖਲਵਾੜਾ, 10 ਦਸੰਬਰ (ਮਨਦੀਪ ਸਿੰਘ ਸੰਧੂ)-ਪਾਂਸ਼ਟਾ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਜਲਦੀ ਤੋਂ ਜਲਦੀ ਪਾਂਸ਼ਟਾ ਨੂੰ ਤਹਿਸੀਲ ਬਣਾ ਕੇ ਲੋਕਾਂ ਨੂੰ ਤੋਹਫ਼ਾ ਦਿੱਤਾ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਗਾਤਾਰ ਦੂਜੀ ਵਾਰ ਪਾਂਸ਼ਟਾ ...

ਪੂਰੀ ਖ਼ਬਰ »

ਰੇਲ ਗੱਡੀਆਂ ਰਾਹੀਂ ਗਲਤੀ ਨਾਲ ਫ਼ਿਰੋਜ਼ਪੁਰ ਪਹੁੰਚੀਆਂ ਦੋ ਬੱਚੀਆਂ ਪਰਿਵਾਰ ਨੂੰ ਸੌ ਾਪਿਆ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਲੋਹੀਆਂ ਤੋਂ ਸੁਲਤਾਨਪੁਰ ਲੋਧੀ ਦੀ ਥਾਂ ਫ਼ਿਰੋਜ਼ਪੁਰ ਪੁੱਜੇ ਇੱਥੋਂ ਦੀਆਂ ਦੋ ਬੱਚੀਆਂ ਨੂੰ ਰੇਲਵੇ ਸਟਾਫ਼ ਅਤੇ ਪੁਲਿਸ ਦੀ ਸੂਝਬੂਝ ਨਾਲ ਸੁਲਤਾਨਪੁਰ ਲੋਧੀ ਲਿਆ ਕੇ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤੇ | ਇਸ ...

ਪੂਰੀ ਖ਼ਬਰ »

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਜਿੱਤ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਵੱਲ ਜਾਵੇਗੀ-ਕੰਗ

ਢਿਲਵਾਂ, 10 ਦਸੰਬਰ (ਸੁਖੀਜਾ, ਪਲਵਿੰਦਰ)-ਹਲਕਾ ਭੁਲੱਥ ਵਿਖੇ ਹੋਈ ਯੂਥ ਕਾਂਗਰਸ ਦੀ ਪ੍ਰਧਾਨਗੀ ਦੀ ਚੋਣ ਵਿਚ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਆਪਣੇ ਪਿਤਾ ਰਣਜੀਤ ਸਿੰਘ ਰਾਣਾ ਦੇ ਕਦਮਾਂ 'ਤੇ ਚੱਲਦਿਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਨਵ ਅਧਿਕਾਰ ਦਿਵਸ ਮਨਾਇਆ

ਕਾਲਾ ਸੰਘਿਆਂ, 10 ਦਸੰਬਰ (ਸੰਘਾ)–ਸੋਮਰਸੈੱਟ ਇੰਟਰਨੈਸ਼ਨਲ ਸਕੂਲ ਅਵਾਦਾਨ ਵਿਖੇ ਅੰਤਰਰਾਸ਼ਟਰੀ ਮਾਨਵ ਅਧਿਕਾਰ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣ ਦੇ ਮਾਧਿਅਮ ਨਾਲ ਸਾਰਿਆਂ ਨੂੰ ਮਾਨਵ ਅਧਿਕਾਰਾਂ ਬਾਰੇ ਵਿਚਾਰ ਸਾਂਝੇ ਕੀਤੇ | ਸਕੂਲ ਦੇ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ-ਕਟਾਰੀਆ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਜਗਦੀਸ਼ ਕਟਾਰੀਆ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿਮ ਦਾ ਸਵਾਗਤ ਕਰਦਿਆਂ ਐਸ.ਐਸ.ਪੀ. ਸਤਿੰਦਰ ਸਿੰਘ ਦਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਵਿਖੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਫਗਵਾੜਾ, 10 ਦਸੰਬਰ (ਕਿੰਨੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁੁਰ ਵਿਖੇ ਪ੍ਰਵਾਸੀ ਭਾਰਤੀ ਬਲਵਿੰਦਰ ਕੌਰ ਯੂ.ਕੇ. ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ | ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਦੇ 20 ਖਿਡਾਰੀਆਂ ਨੂੰ ਖੇਡ ਕਿੱਟਾਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜਕੀਆਂ ਦੀਆਂ ਸੂਬਾ ਪੱਧਰੀ ਸਕੂਲ ਖੇਡਾਂ 'ਚ ਅੰਮਿ੍ਤਸਰ ਨੇ ਮਾਰੀ ਬਾਜ਼ੀ

ਸੁਲਤਾਨਪੁਰ ਲੋਧੀ, 10 ਦਸੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਕਰਵਾਈਆਂ ਗਈਆਂ 65ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਲੜਕੀਆਂ ਵਿਚ ਸਰਕਲ ਸਟਾਈਲ ਕਬੱਡੀ ਵਿਚ ...

ਪੂਰੀ ਖ਼ਬਰ »

ਅਵਤਾਰ ਨਗਰ 'ਚ ਪਾਣੀ ਦੀ ਕਮੀ ਤੋਂ ਲੋਕ ਪੇ੍ਰਸ਼ਾਨ

ਜਲੰਧਰ, 10 ਦਸੰਬਰ (ਸ਼ਿਵ)- ਵਾਰਡ ਨੰਬਰ 37 ਵਿਚ ਪਾਣੀ ਦੀ ਕਮੀ ਕਰਕੇ ਇਲਾਕਾ ਵਾਸੀਆਂ, ਦੁਕਾਨਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਲਾਕਾ ਵਾਸੀਆਂ ਰਜਿੰਦਰ, ਸੌਰਭ, ਨਾਰੰਗ, ਤਰਸੇਮ ਮਾਰਬਲ, ਸਿਟੀ ਮਾਰਬਲ ਤੇ ਹੋਰ ਲੋਕਾਂ ਦਾ ਕਹਿਣਾ ਸੀ ਕਿ ਪਾਣੀ ਦੀ ਕਮੀ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਜਲੰਧਰ, 10 ਦਸੰਬਰ (ਸ਼ੈਲੀ)- ਥਾਣਾ ਭਾਰਗਵ ਕੈਂਪ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਦੋਸ਼ੀ ਨੂੰ ਸਵਰਨ ਦੇ ਖੇਤਾਂ 'ਚੋਂ 100 ਪਊਏ ਪੰਜਾਬ ਕਲੱਬ ਵਿਸਕੀ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਕੁਲਦੀਪ ਪੁੱਤਰ ਰਾਜ ਕੁਮਾਰ ਵਾਸੀ ਭਾਰਗਵ ਕੈਂਪ ਵਜੋਂ ਹੋਈ ...

ਪੂਰੀ ਖ਼ਬਰ »

ਪਿਮਸ ਹਸਪਤਾਲ 'ਚ ਐਮ.ਸੀ.ਆਈ. ਦੀ ਟੀਮ ਨੇ ਕੀਤੀ ਜਾਂਚ

ਜਲੰਧਰ, 10 ਦਸੰਬਰ (ਐੱਮ. ਐੱਸ. ਲੋਹੀਆ)- ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਸ) 'ਚ ਅੱਜ ਮੈਡੀਕਲ ਕੌਾਸਲ ਆਫ਼ ਇੰਡੀਆ (ਐਮ.ਸੀ.ਆਈ.) ਦੀ ਤਿੰਨ ਮੈਂਬਰੀ ਟੀਮ ਨੇ ਜਾਂਚ ਕੀਤੀ | ਸਵੇਰੇ 9 ਵਜੇ ਅਚਾਨਕ ਆਈ ਟੀਮ ਦਾ ਪਤਾ ਲੱਗਦੇ ਹੀ ਹਸਪਤਾਲ 'ਚ ਹਫੜਾ-ਦਫੜੀ ਦਾ ਮਾਹੌਲ ...

ਪੂਰੀ ਖ਼ਬਰ »

ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਵਾਲਾ ਕਾਬੂ

ਕਰਤਾਰਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਘਰ ਵਿਚ ਹੀ ਮਿੰਨੀ ਸ਼ਰਾਬ ਦਾ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਵਾਲਾ ਕਾਬੂ ਕੀਤਾ ਹੈ | ਇਸ ਸਬੰਧ ਵਿਚ ਡੀ.ਐੱਸ.ਪੀ. ਸੁਰਿੰਦਰ ਪਾਲ ਧੋਗੜੀ ਅਤੇ ਕਰਤਾਰਪੁਰ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਸ਼ਰਾਬ ਸਮੇਤ 3 ਸਮੱਗਲਰ ਕਾਬੂ

ਕਰਤਾਰਪੁਰ, 10 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਥਾਣਾ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 18 ਲੱਖ, 90 ਹਜ਼ਾਰ ਮਿਲੀਲੀਟਰ ਅਲਕੋਹਲ ਸਪਿਰਟ ਸਮੇਤ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਇਸ ਸਬੰਧ 'ਚ ਡੀ.ਐੱਸ.ਪੀ. ...

ਪੂਰੀ ਖ਼ਬਰ »

ਜੂਆ ਖੇਡਦੇ 5 ਗਿ੍ਫ਼ਤਾਰ, 2 ਲੱਖ 13 ਹਜ਼ਾਰ ਬਰਾਮਦ

ਜਲੰਧਰ, 10 ਦਸੰਬਰ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਕੀਤੀ ਕਾਰਵਾਈ ਦੌਰਾਨ ਜੂਆ ਖੇਡਦੇ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਲੱਖ, 13 ਹਜ਼ਾਰ 300 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਸਰਕਾਰ ਿਖ਼ਲਾਫ਼ ਸੰਘਰਸ਼ ਦਾ ਬਿਗਲ ਵਜਾਇਆ

ਜਲੰਧਰ, 10 ਦਸੰਬਰ (ਰਣਜੀਤ ਸਿੰਘ ਸੋਢੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ 'ਚ ਦੇਸ ਭਗਤ ਯਾਦਗਾਰ ਹਾਲ ਵਿਖੇ ਦੋਆਬਾ ਤੇ ਮਾਝਾ ਖੇਤਰ ਦੇ ਅਹੁਦੇਦਾਰਾਂ ਤੇ ਆਗੂਆਂ ਦੀ ਮੀਟਿੰਗ ਹੋਈ, ਜਿਸ 'ਚ ਸੂਬੇ ਦੀਆਂ 54 ਹਜ਼ਾਰ ...

ਪੂਰੀ ਖ਼ਬਰ »

ਸੇਵਾ-ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮੀਟਿੰਗ

ਖਲਵਾੜਾ, 10 ਦਸੰਬਰ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਐਸੋਸੀਏਸ਼ਨ ਪਿੰਡ ਖਲਵਾੜਾ ਦੀ ਮਹੀਨਾਵਾਰ ਮੀਟਿੰਗ ਸਾਬਕਾ ਖ਼ਜ਼ਾਨਚੀ ਯਸ਼ਪਾਲ ਦੀ ਅਗਵਾਈ 'ਚ ਪ੍ਰਧਾਨ ਸੋਹਣ ਲਾਲ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਮੋਲਕ ਰਾਮ ਅਰੋੜਾ ਦਾ ਦਿਹਾਂਤ

ਸੁਲਤਾਨਪੁਰ ਲੋਧੀ, 10 ਦਸੰਬਰ (ਨਰੇਸ਼ ਹੈਪੀ, ਥਿੰਦ)-ਕਰਿਆਨਾ ਯੂਨੀਅਨ ਦੇ ਪ੍ਰਧਾਨ ਸਤਪਾਲ ਅਰੋੜਾ, ਕਾਂਗਰਸੀ ਨੇਤਾ ਸੁਰਿੰਦਰ ਸ਼ਿੰਦਾ ਅਤੇ ਕਾਕਾ ਅਰੋੜਾ ਦੇ ਪਿਤਾ ਅਮੋਲਕ ਰਾਮ ਅਰੋੜਾ ਕਾਂਗਰਸੀ ਆਗੂ ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਸਥਾਨਕ ...

ਪੂਰੀ ਖ਼ਬਰ »

ਆਲਮਗੀਰ ਦੇ ਲੜਕਾ-ਲੜਕੀ 'ਤੇ ਅਣਪਛਾਤਿਆਂ ਵਲੋਂ ਵਾਰ-ਵਾਰ ਹੋ ਰਹੇ ਹਮਲੇ ਦੀ ਨਾਹਰ ਨੇ ਕੀਤੀ ਨਿੰਦਾ

ਕਪੂਰਥਲਾ, 10 ਦਸੰਬਰ (ਵਿ.ਪ੍ਰ.)-ਡੈਮੋਕਰੈਟਿਕ ਭਾਰਤੀ ਸਮਾਜ ਪਾਰਟੀ ਦੇ ਆਗੂ ਸਤੀਸ਼ ਕੁਮਾਰ ਨਾਹਰ ਨੇ ਦੱਸਿਆ ਕਿ ਪਿੰਡ ਆਲਮਗੀਰ ਦੇ ਇਕ ਪਰਿਵਾਰ ਨਾਲ ਸਬੰਧਿਤ ਲੜਕਾ ਤੇ ਲੜਕੀ 'ਤੇ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਾਰ-ਵਾਰ ਕੀਤੇ ਜਾਂਦੇ ਹਮਲੇ ਦੀ ਨਿੰਦਾ ਕੀਤੀ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX