ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  1 day ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  1 day ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  1 day ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  1 day ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  1 day ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  1 day ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  1 day ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  1 day ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  1 day ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  1 day ago
ਅੱਜ ਦਾ ਵਿਚਾਰ
. . .  1 day ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  2 days ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  2 days ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  2 days ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  2 days ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  2 days ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  2 days ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਮੱਘਰ ਸੰਮਤ 551

ਤਰਨਤਾਰਨ

ਤਰਨ ਤਾਰਨ 'ਚ ਪੁਲਿਸ ਵਲੋਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਔਰਤਾਂ ਲਈ 'ਪਿੱਕਅੱਪ' ਅਤੇ 'ਡਰਾਪ' ਦੀ ਸਹੂਲਤ ਸ਼ੁਰੂ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)¸ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਜ਼ਿਲ੍ਹੇ ਵਿਚ ਤਕਲੀਫ ਵਿਚ ਔਰਤਾਂ ਲਈ ਸਹੂਲਤਾਂ ਦੇਣ ਦੇ ਐਲਾਨ ਤੋਂ ਬਾਅਦ ਤਰਨ ਤਾਰਨ ਪੁਲਿਸ ਮੁਖੀ ਧਰੁਵ ਦਹੀਆ ਨੇ ਰਾਤ 9 ਵਜੇ ਤੋਂ ਲੈ ਸਵੇਰੇ 6 ਵਜੇ ਤੱਕ ਪ੍ਰੇਸ਼ਾਨ ਔਰਤਾਂ ਲਈ ਪੁਲਿਸ ਦੁਆਰਾ 'ਪਿੱਕਅੱਪ' ਅਤੇ 'ਡਰਾਪ' ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ | ਇਸ ਆਪ੍ਰੇਸ਼ਨ ਦੀ ਨੋਡਲ ਅਫ਼ਸਰ ਰਿਚਾ ਅਗਨੀਹੋਤਰੀ ਡੀ.ਐੱਸ.ਪੀ. ਆਪ੍ਰੇਸ਼ਨ ਅਤੇ ਸਕਿਓਰਿਟੀ ਨੂੰ ਨਿਯੁਕਤ ਕੀਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਰਾਤ 9 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਵੱਖ ਵੱਖ ਪਲੇਟਫਾਰਮਾਂ 'ਤੇ ਔਰਤਾਂ ਦੁਆਰਾ ਪ੍ਰਾਪਤ ਕੀਤੀਆਂ ਸਾਰੀਆਂ ਕਾਲਾਂ ਸਮੇਤ 100, 112, 181, ਸ਼ਕਤੀ ਐਪ ਆਦਿ ਜ਼ਿਲ੍ਹਾ ਕੰਟਰੋਲ ਰੂਮ ਵਿਖੇ ਕੰਪਾਈਲ ਕੀਤੀਆਂ ਜਾਣਗੀਆਂ ਅਤੇ ਵਾਹਨਾਂ ਦੀ ਰਵਾਨਗੀ ਨੇੜੇ ਦੀ ਉਪਲੱਬਧਤਾ ਅਨੁਸਾਰ ਦਿੱਤੀ ਜਾਵੇਗੀ | ਇਹ ਵਾਹਨ ਐੱਸ.ਐੱਚ.ਓਜ਼, ਆਈ/ਸੀ.ਪੀ.ਪੀ., ਆਰ.ਆਰ.ਪੀ., ਆਰ. ਵਾਹਨ ਅਤੇ ਖਾਸਜੇਬਾਂ ਵਿਚ ਨਿਯੁਕਤ ਕੀਤੇ ਵਿਸ਼ੇਸ਼ ਵਾਹਨ ਇਨ੍ਹਾਂ ਕਾਲਾਂ 'ਤੇ ਪ੍ਰਭਾਵਸ਼ਾਲੀ ਅਤੇ ਕੁਸ਼ਲ ਜਵਾਬ ਲਈ ਵਰਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਸਬੰਧੀ ਮਹਿਲਾ ਪੁਲਿਸ ਅਧਿਕਾਰੀਆਂ ਲਈ ਸੂਚੀਆਂ ਪੁਲਿਸ ਸਟੇਸ਼ਨ ਪੱਧਰ 'ਤੇ ਬਣਾਂਈਆਂ ਗਈਆਂ ਹਨ, ਜਿਸ ਦੀ ਨਿਗਰਾਨੀ ਸਬ-ਡਵੀਜ਼ਨ ਪ੍ਰਧਾਨ 'ਤੇ ਇਕ ਐੱਨ.ਜੀ.ਓ. ਮਹਿਲਾ ਅਧਿਕਾਰੀ ਵਲੋਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਤਰਨ ਤਾਰਨ ਸਬ ਡਵੀਜ਼ਨ ਦੀ ਐੱਨ.ਜੀ.ਓ. ਸਬ ਇੰਸ: ਨਰਿੰਦਰ ਕੌਰ, ਗੋਇੰਦਵਾਲ ਸਾਹਿਬ ਦੀ ਏ.ਐੱਸ.ਆਈ. ਕਰਮਜੀਤ ਕੌਰ, ਪੱਟੀ ਦੀ ਏ.ਐੱਸ.ਆਈ. ਕਰਮਜੀਤ ਕੌਰ ਅਤੇ ਭਿੱਖੀਵਿੰਡ ਏ.ਐੱਸ.ਆਈ. ਬਲਵਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ | ਮੁਸੀਬਤ ਵਿਚ ਔਰਤਾਂ ਦੇ ਬੁਲਾਉਣ ਦੇ ਜਵਾਬ ਦੀ ਨਿਗਰਾਨੀ ਲਈ ਪੁਲਿਸ ਕੰਟਰੋਲ ਦੇ ਨਾਲ ਨਾਲ ਪੁਲਿਸ ਸਟੇਸ਼ਨ ਪੱਧਰ 'ਤੇ ਵੀ ਵਿਸ਼ੇਸ਼ ਰਜਿਸਟਰ ਰੱਖੇ ਜਾਣਗੇ | ਪੁਲਿਸ ਕੰਟਰੋਲ ਰੂਮ ਮੁਸੀਬਤ ਵਿਚ ਔਰਤਾਂ ਅਤੇ ਸਬੰਧਤ ਥਾਣੇ ਨਾਲ ਸੰਪਰਕ ਬਣਾਏਗਾ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਵਾਹਨ ਸਮੇਂ ਸਿਰ ਪਹੁੰਚ ਕਰੇ |

ਦੋ ਸਾਲਾਂ 'ਚ ਭਰੋਸਾ ਗੁਆ ਚੁੱਕੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਸਕੱਤਰ ਨੇ ਮੁੜ ਕੀਤਾ ਸੁਰਜੀਤ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)¸ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ 'ਚ ਪਿ੍ੰਸੀਪਲ, ਹੈੱਡ ਟੀਚਰ, ਸੈਂਟਰ ਹੈੱਡ ਟੀਚਰ, ਬੀ.ਪੀ.ਈ.ਓਜ਼ ਦੀਆਂ ਆਸਾਮੀਆਂ ਪੂਰੀਆਂ ਕਰਨ ਦੇ ਨਾਲ 5000 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਤੋਂ ...

ਪੂਰੀ ਖ਼ਬਰ »

ਤਰਨ ਤਾਰਨ ਪੁਲਿਸ ਵਲੋਂ ਚਾਰ ਸਬ-ਡਵੀਜ਼ਨਾਂ 'ਚ ਸ਼ੁਰੂ ਕੀਤੀ ਜਾਵੇਗੀ ਐਾਟੀ ਡਰੱਗ ਮੈਰਾਥਨ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਤਰਨ ਤਾਰਨ ਜ਼ਿਲ੍ਹੇ ਦੇ ਲੋਕਾਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਤੰਦਰੁਸਤੀ ਦਾ ਸੱਭਿਆਚਾਰ ਪੈਦਾ ਕਰਨ ਦੇ ਯਤਨਾਂ ਤਹਿਤ ਤਰਨ ਤਾਰਨ ਪੁਲਿਸ ਵਲੋਂ 4 ਸਬ ਡਵੀਜ਼ਨਾਂ ...

ਪੂਰੀ ਖ਼ਬਰ »

ਉਲਾਂਭਾ ਦੇਣ ਗਏ ਵਿਅਕਤੀ ਨਾਲ ਕੁੱਟਮਾਰ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਉਲਾਂਭਾ ਦੇਣ ਗਏ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਆਨਲਾਈਨ ਖਰੀਦਦਾਰੀ ਕਰਨ 'ਤੇ ਧੋਖਾਧੜੀ

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਆਨਲਾਈਨ ਖ਼ਰੀਦਦਾਰੀ ਕਰਨ 'ਤੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਦੇ ਨੌਜਵਾਨ ਨਸ਼ੇ ਦੇ ਟੀਕੇ ਲਾਉਣ ਕਰਕੇ ਏਡਜ਼ ਤੇ ਕਾਲੇ ਪੀਲੀਏ ਦੀ ਸ਼ਿਕਾਰ ਹੋਏ

ਅਮਰਕੋਟ, 12 ਦਸੰਬਰ (ਗੁਰਚਰਨ ਸਿੰਘ ਭੱੱਟੀ)-ਸਰਹੱਦੀ ਇਲਾਕੇ ਅੰਦਰ ਚੱਲੀ ਚਿੱਟੇ ਨਸ਼ੇ ਦੀ ਹਨੇਰੀ ਨੇ ਜਿਥੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ, ਉਥੇ ਕਈ ਪਰਿਵਾਰਾਂ ਨੂੰ ਏਨੇ ਵੱਡੇ ਜਖਮ ਦਿੱਤੇ ਕਿ ਸ਼ਾਇਦ ਉਹ ਸਾਰੀ ਜਿੰਦਗੀ ਨਾ ਭਰ ਸਕਣ | ਨਸ਼ਿਆਂ ਦੀ ਗਿ੍ਫਤ 'ਚ ਫਸੇ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਅੱਗੇ ਦਿੱਤਾ ਧਰਨਾ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਪੀ.ਡਬਲਯੂ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋ ਕਾਰਜਕਾਰੀ ਇੰਜੀਨੀਅਰ ਨੰ. ਇਕ ਅਤੇ ਕਾਰਜਕਾਰੀ ਇੰਜੀਨੀਅਰ ਨੰ. 2 ਦੇ ਦਫਤਰ ਅੱਗੇ ਧਰਨਾ ਪ੍ਰਧਾਨ ਬਲਜਿੰਦਰ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਡੀ.ਸੀ. ਦਫਤਰ ਅੱਗੇ ਤਿੰਨ ਦਿਨ ਧਰਨਾ ਦਿੱਤਾ ਜਾਵੇਗਾ-ਚਾਹਲ

ਸਰਾਏਾ ਅਮਾਨਤ ਖਾਂ, 12 ਦਸੰਬਰ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦ ਗੰਡੀਵਿੰਡ 'ਚ ਭਗਵੰਤ ਸਿੰਘ ਗੰਡੀਵਿੰਡ ਅਤੇ ਨਰਿੰਜਣ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ | ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪਿੰਡ ਤੁੜ ਵਿਖੇ ਸਥਿਤੀ ਟਕਰਾਅ ਵਾਲੀ ਬਣੀ ਪਰ ਪੁਲਿਸ ਦੇ ਦਖ਼ਲ ਨਾਲ ਮਾਮਲਾ ਟਲਿਆ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਤੁੜ ਦੇ ਵਸਨੀਕ ਲੋਕਾਂ ਨੇ ਇਕ ਕਾਂਗਰਸੀ ਆਗੂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿੰਡ ਤੁੜ ਵਿਚ ਜੋ ਪੈਸੇ ਲੈ ਕੇ ਕਾਰਡ ਬਣਾਉਣ ਦੇ ਦੋਸ਼ ਸਾਬਕਾ ਸਰਪੰਚ ਸੁਲੱਖਣ ਸਿੰਘ ਤੁੜ ਨੇ ਲਗਾਏ ਸਨ ਅਤੇ ਸ਼ਿਕਾਇਤ ਵੀ ਕੀਤੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾਂ ਸਬੰਧੀ ਸਰਕਾਰ ਦੇ ਨਾਂਅ ਭੇਜੇ ਮੰਗ-ਪੱਤਰ

ਤਰਨ ਤਾਰਨ, 12 ਦਸੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਨੌਸ਼ਹਿਰਾ ਪੰਨੂੰਆਂ ਵਲੋਂ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ...

ਪੂਰੀ ਖ਼ਬਰ »

ਕੇਂਦਰ ਵਿਚਲੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਮਤਰੇਈ ਮਾਂ ਵਾਲਾ ਸਲੂਕ-ਮੁਨੀਮ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਵਾਰਡ ਨੰਬਰ 6 ਵਿਖੇ ਕਾਂਗਰਸੀ ਆਗੂ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ ਮੰਗਲ ਦਾਸ ਮੁਨੀਮ ਨੇ ਕਿਹਾ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦ ਲੋਕਾਂ ਦੇ ਮੁਫ਼ਤ ਇਲਾਜ 'ਚ ਹੋ ਰਹੀ ਹੈ ਸਹਾਇਕ ਸਾਬਤ -ਡੀ.ਸੀ.

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)¸ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਨਕਦੀ ਰਹਿਤ ਇਲਾਜ ਦੇਣ ਲਈ 20 ਅਗਸਤ 2019 ਤੋਂ ਆਰੰਭੀ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਲੋੜਵੰਦ ਲੋਕਾਂ ਦੇ ਮੁਫ਼ਤ ਇਲਾਜ 'ਚ ਸਹਾਇਕ ਸਿੱਧ ਹੋ ਰਹੀ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਥਾਪਨਾ ਦਿਵਸ ਸਬੰਧੀ ਪੰਥ ਦਰਦੀਆਂ 'ਚ ਭਾਰੀ ਉਤਸ਼ਾਹ-ਬ੍ਰਹਮਪੁਰਾ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ ਪਾਰਟੀ ਬਹੁਤ ਹੀ ਵੱਡੀਆਂ ਕੁਰਬਾਨੀਆਂ ਦੇ ਕੇ ਸਥਾਪਤ ਹੋਈ ਹੈ | ਇਸ ਪਾਰਟੀ ਦਾ ਸਥਾਪਨਾ ਦਿਵਸ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਮਜੀਠਾ ਰੋਡ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਓਰੀਐਾਟਲ ਐਾਡ ਇਡੰਕਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)-ਸਰਕਾਰੀ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਸਕੂਲ ਮੈਨਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਦਾ ਤਹਿਸੀਲ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਐੱਸ.ਡੀ.ਐੱਮ. ਸੁਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਰਾਮ ਸਿੰਘ ਨਾਗੋਕੇ ਦੀ ਮਾਤਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਪੁੱਜੇ ਸਾਬਕਾ ਵਿਧਾਇਕ ਜਥੇ. ਏ.ਆਰ.

ਖਡੂਰ ਸਾਹਿਬ, 12 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਸੰਮਤੀ ਮੈਂਬਰ ਜਥੇਦਾਰ ਰਾਮ ਸਿੰਘ ਨਾਗੋਕੇ ਦੀ ਮਾਤਾ ਜਗੀਰ ਕੌਰ ਪਤਨੀ ਸਵ. ਕੁੰਨਣ ਸਿੰਘ ਦੀ ਅਚਾਨਕ ਮੌਤ ਹੋਣ 'ਤੇ ਹਲਕਾ ਬਾਬਾ ਬਕਾਲਾ ਦੇ ਇੰਚਾਰਜ ਸਾਬਕਾ ਵਿਧਾਇਕ ਜਥੇਦਾਰ ਮਲਕੀਤ ਸਿੰਘ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਲੱਗ ਰਹੇ ਟੋਲ ਪਲਾਜ਼ੇ ਦਾ ਜੇਕਰ ਹੱਲ ਨਾ ਹੋਇਆ ਤਾਂ ਸੰਘਰਸ਼ ਕੀਤਾ ਜਾਵੇਗਾ ਤੇਜ਼-ਕਿਸਾਨ ਆਗੂ

ਤਰਨ ਤਾਰਨ, 12 ਦਸੰਬਰ (ਕੱਦਗਿੱਲ) ¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸਕੱਤਰ ਹਰਪ੍ਰੀਤ ਸਿੰਘ ਸਿਧਵਾਂ ਨੇ ਦੱਸਿਆ ਕਿ ਅੰਮਿ੍ਤਸਰ-ਖੇਮਕਰਨ ਮਾਰਗ ਉੱਪਰ ਪਿੰਡ ਮੰਨਣ ਨਜ਼ਦੀਕ (ਗੁਰਦੁਆਰਾ ਬਾਬਾ ਬੁੱਢਾ ...

ਪੂਰੀ ਖ਼ਬਰ »

ਸੁਖ ਆਸਣ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸੁਖ ਆਸਣ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੌਰਾਨ ਹਾਜ਼ਰ ਮੈਂਬਰ ਪੰਚਾਇਤ ਜਗਜੀਤ ਸਿੰਘ ਕਾਲੂ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਕਾਮਾਗਾਟਾਮਾਰੂ ਦੀ ਮੀਟਿੰਗ

ਸਰਹਾਲੀ ਕਲਾਂ, 12 ਦਸੰਬਰ (ਅਜੇ ਸਿੰਘ ਹੁੰਦਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਕਾਮਾਗਾਟਾਮਾਰੂ ਬਾਬਾ ਗੁਰਦਿੱਤ ਸਿੰਘ ਦੀ ਇੱਕਤਰਤਾ ਪਿੰਡ ਸ਼ਕਰੀ ਵਿਖੇ ਜ਼ੋਨ ਪ੍ਰਧਾਨ ਅਜੀਤ ਸਿੰਘ ਚੰਬਾ ਤੇ ਬਲਵਿੰਦਰ ਸਿੰਘ ਚੋਹਲਾ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਮਾਡਲ ਪ੍ਰਦਰਸ਼ਨੀ ਮੁਕਾਬਲੇ 'ਚ ਅਮਰਪੁਰੀ ਸਕੂਲ ਅੱਵਲ

ਤਰਨ ਤਾਰਨ, 12 ਦਸੰਬਰ (ਹਰਿੰਦਰ)-ਅਮਰਪੁਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਨੇ ਬਾਬਾ ਦੀਪ ਸਿੰਘ ਸਕੂਲ ਡੇਹਰਾ ਸਾਹਿਬ ਵਿਖੇ ਹੋਏ ਵਿਗਿਆਨ ਮਾਡਲ ਪ੍ਰਦਰਸ਼ਨੀ ਮੁਕਾਬਲੇ 'ਚ ਪਹਿਲਾ ਸਥਾਨ ਪ੍ਰ੍ਰਾਪਤ ਕੀਤਾ | ਇਹ ਮੁਕਾਬਲਾ ਜ਼ਿਲ੍ਹਾ ਪੱਧਰ 'ਤੇ ਕਰਵਾਇਆ ਗਿਆ ਸੀ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਲਈ ਟਕਸਾਲੀ ਅਕਾਲੀਆਂ 'ਚ ਭਾਰੀ ਉਤਸ਼ਾਹ¸ਸੰਘਾ

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)¸ਅਕਾਲੀ ਦਲ ਦਾ ਸਥਾਪਨਾ ਦਿਵਸ ਅਕਾਲੀ ਦਲ ਟਕਸਾਲੀ ਵਲੋਂ 14 ਦਸੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਅੰਮਿ੍ਤਸਰ ਵਿਖੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਤਰਨ ਤਾਰਨ, 12 ਦਸੰਬਰ (ਪਰਮਜੀਤ ਜੋਸ਼ੀ)- ਥਾਣਾ ਸਰਹਾਲੀ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਤਿੰਨ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਤਿੰਨ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਧੁੰਨ ਢਾਏ ਵਾਲਾ ਖਿਲਾਫ਼ ...

ਪੂਰੀ ਖ਼ਬਰ »

ਨਵ-ਜੰਮੀਆਂ ਬੱਚੀਆਂ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ

ਤਰਨ ਤਾਰਨ, 12 ਦਸੰਬਰ (ਲਾਲੀ ਕੈਰੋਂ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਪਿੰਡ-ਪਿੰਡ ਤੇ ਘਰ-ਘਰ ਤੱਕ ਪਹੁੰਚਾਉਣ ਦੀ ਵਿੱਢੀ ਮੁਹਿੰਮ ਤਹਿਤ ਸੀ.ਡੀ.ਪੀ.ਓ. ਨਿਵੇਦਿਤਾ ਕੁਮਾਰੀ ਦੀ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਨਾਲ ਥਾਣਾ ਮੁਖੀ ਵਲੋਂ ਕੀਤੀ ਬਦਸਲੂਕੀ ਦੀ ਪਾਰਟੀ ਵਲੋਂ ਨਿਖੇਧੀ

ਸਰਹਾਲੀ ਕਲਾਂ, 12 ਦਸੰਬਰ (ਅਜੇ ਸਿੰਘ ਹੁੰਦਲ)-ਭਾਰਤੀ ਕਮਿਉਨਿਸਟ ਪਾਰਟੀ ਦੇ ਆਗੂਆਂ ਨਾਲ ਥਾਣਾ ਮੁਖੀ ਸਰਹਾਲੀ ਵਲੋਂ ਕੀਤੀ ਬਦਸਲੂਕੀ ਦੀ ਪਾਰਟੀ ਆਗੂਆਂ ਨੇ ਨਿੰਦਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਕਾਰਵਾਈ ਦੀ ਮੰਗ ਕੀਤੀ | ਜਾਣਕਾਰੀ ਦਿੰਦਿਆਂ ਕਾਮਰੇਡ ...

ਪੂਰੀ ਖ਼ਬਰ »

ਬੰਦ ਹੋਏ ਸੀਵਰੇਜ ਬਾਰੇ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਵਿਧਾਇਕ ਨੇ ਮੌਕਾ ਦਿਖਾਇਆ

ਅਮਰਕੋਟ, 12 ਦਸੰਬਰ (ਭੱਟੀ) ¸ਵਿਧਾਨ ਸਭਾ ਹਲਕਾ ਖੇਮਕਰਨ ਦੇ ਪ੍ਰਮੁੱਖ ਕਸਬੇ ਅਮਰਕੋਟ ਵਿਖੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਕਾਫ਼ੀ ਚਿਰ ਤੋਂ ਗੰਭੀਰ ਬਣੀ ਹੋਈ ਹੈ | ਇਸ ਲਈ ਖੇਮਕਰਨ ਤੋਂ ਅੰਮਿ੍ਤਸਰ ਤੱਕ ਬਣੀ ਨਵੀਂ ਰੋਡ ਕਿਸੇ ਹੱਦ ਤੱਕ ਜ਼ਿੰਮੇਵਾਰ ਹੈ, ਕਿਉਂਕਿ ...

ਪੂਰੀ ਖ਼ਬਰ »

ਡੈਕਿਨ ਯੂਨੀਵਰਸਿਟੀ ਆਸਟ੍ਰੇਲੀਆ ਨੇ ਵੀਰਪਾਲ ਕੌਰ ਰਾਜੋਕੇ ਨੂੰ ਕੀਤਾ ਸਨਮਾਨਿਤ

ਭਿੱਖੀਵਿੰਡ, 12 ਦਸੰਬਰ (ਸੁਰਜੀਤ ਕੁਮਾਰ ਬੌਬੀ) ¸ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਵਿਦਿਆਰਥਣ ਵੀਰਪਾਲ ਕੌਰ ਰਾਜੋਕੇ, ਜੋ ਡੈਕਿਨ ਯੂਨੀਵਰਸਿਟੀ ਆਸਟ੍ਰੇਲੀਆ 'ਚ ਹੈਲਥ ਸਾਇੰਸਿਜ਼ ਦਾ ਡਿਪਲੋਮਾ ਕਰ ਰਹੀ ਹੈ, ਨੂੰ ਸਟੂਡੈਂਟ ਆਫ਼ ਦਾ ਯੀਅਰ ਐਲਾਨਿਆ ਗਿਆ | ਇਹ ...

ਪੂਰੀ ਖ਼ਬਰ »

ਵਿਆਹ ਸ਼ਾਦੀਆਂ 'ਤੇ ਹੁੰਦੀ ਫਾਇਰਿੰਗ 'ਤੇ ਰੋਕ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਭਰੋਵਾਲ

ਖਡੂਰ ਸਾਹਿਬ, 12 ਦਸੰਬਰ (ਰਸ਼ਪਾਲ ਸਿੰਘ ਕੁਲਾਰ)¸ਅਕਸਰ ਹੀ ਵਿਆਹ ਪਾਰਟੀਆਂ ਤੇ ਹੋਰ ਖੁਸ਼ੀ ਦੇ ਮੌਕਿਆਂ 'ਤੇ ਲਾਇਸੰਸੀ ਹਥਿਆਰਾਂ ਨਾਲ ਹਵਾਈ ਫਾਇਰ ਕਰਨ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਾਰਨ ਹੁਣ ਤੱਕ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਪਰ ਹੁਣ ...

ਪੂਰੀ ਖ਼ਬਰ »

ਸਲੱਮ ਏਰੀਆ ਦੇ ਛੋਟੇ ਬੱਚਿਆਂ ਨੂੰ ਟੈਟਨਸ ਤੇ ਡੀ.ਪੀ. ਦੇ ਟੀਕੇ ਲਗਾਏ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਤੰਦਰੁਸਤ ਪੰਜਾਬ ਤੰਦਰੁਸਤ ਤਰਨ ਤਾਰਨ ਮਿਸ਼ਨ ਤਹਿਤ ਐੱਸ. ਐੱਮ. ਓ. ਪੱਟੀ ਡਾ. ਸੁਦਰਸ਼ਨ ਕੁਮਾਰ ਦੀ ਅਗਵਾਈ 'ਚ ਟੀਮ ਵਲੋਂ ਸਲੱ੍ਹਮ ਏਰੀਆ ਪੱਟੀ ਵਿਖੇ ਛੋਟੇ ...

ਪੂਰੀ ਖ਼ਬਰ »

ਵਿਆਹ ਸ਼ਾਦੀਆਂ 'ਤੇ ਹੁੰਦੀ ਫਾਇਰਿੰਗ 'ਤੇ ਰੋਕ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ-ਭਰੋਵਾਲ

ਖਡੂਰ ਸਾਹਿਬ, 12 ਦਸੰਬਰ (ਰਸ਼ਪਾਲ ਸਿੰਘ ਕੁਲਾਰ)¸ਅਕਸਰ ਹੀ ਵਿਆਹ ਪਾਰਟੀਆਂ ਤੇ ਹੋਰ ਖੁਸ਼ੀ ਦੇ ਮੌਕਿਆਂ 'ਤੇ ਲਾਇਸੰਸੀ ਹਥਿਆਰਾਂ ਨਾਲ ਹਵਾਈ ਫਾਇਰ ਕਰਨ ਦਾ ਰੁਝਾਨ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਕਾਰਨ ਹੁਣ ਤੱਕ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਪਰ ਹੁਣ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ 8 ਜਨਵਰੀ ਨੂੰ ਭਾਰਤ ਬੰਦ ਦਾ ਸੱਦਾ

ਪੱਟੀ, 12 ਦਸੰਬਰ (ਅਵਤਾਰ ਸਿੰਘ ਖਹਿਰਾ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ 8 ਜਨਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਅਤੇ 16 ਦਸੰਬਰ ਨੂੰ ਪੱਟੀ ਤਹਿਸੀਲ 'ਚ ਕਿਸਾਨ ਆਗੂਆਂ ਵਲੋਂ ਝੰਡਾ ਮਾਰਚ ਕੱਢਿਆ ਜਾਵੇਗਾ | ਇਸ ਸਬੰਧੀ ਮੀਟਿੰਗ ਦੌਰਾਨ ਜਾਣਕਾਰੀ ...

ਪੂਰੀ ਖ਼ਬਰ »

ਪੁੰਨਿਆ ਦੇ ਦਿਹਾੜੇ ਮੌਕੇ ਲੰਗਰ ਲਗਾਇਆ

ਸੁਰ ਸਿੰਘ, 12 ਦਸੰਬਰ (ਧਰਮਜੀਤ ਸਿੰਘ)-ਪੁੰਨਿਆ ਦੇ ਦਿਹਾੜੇ ਮੌਕੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਲੰਗਰ ਸੇਵਾ ਸੁਸਾਇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ, ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ...

ਪੂਰੀ ਖ਼ਬਰ »

ਮੈਂ ਕਾਂਗਰਸ ਪਾਰਟੀ ਦੀ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰ ਰਿਹਾਂ, ਹਮੇਸ਼ਾ ਕਰਦਾ ਰਹਾਂਗਾ-ਜਗਤਪੁਰਾ

ਸਰਾਏਾ ਅਮਾਨਤ ਖਾਂ, 12 ਦਸੰਬਰ (ਨਰਿੰਦਰ ਸਿੰਘ ਦੋਦੇ)-ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਪਾਲ ਸਿੰਘ ਜਗਤਪੁਰਾ ਨੇ ਬਲਾਕ ਗੰਡਿਵਿੰਡ 'ਚ ਜਾਣਕਾਰੀ ਦਿੰਦੇ ਬੋਏ ਕਿਹਾ ਕਿ ਪਿਛਲੇ ਦਿਨੀਂ ਝਬਾਲ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਜੋ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਆਗੂਆਂ ਵਲੋਂ ਇਕੱਤਰਤਾ

ਫਤਿਆਬਾਦ, 12 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਲਏ ਗਏ ਫੈਸਲੇ ਸਬੰਧੀ ਸੂਬਾਈ ਪ੍ਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਕੁੱਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਪੂਰੀ ਤਰ੍ਹਾਂ ਖੁਸ਼-ਸ਼ਾਹ

ਮੀਆਂਵਿੰਡ, 12 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜਦੋਂ ਤੋਂ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਦੋਂ ਤੋਂ ਹਰ ਵਰਗ ਪੂਰੀ ਤਰਾਂ ਖੁਸ਼ ਦਿਖਾਈ ਦੇ ਰਿਹਾ ਹੈ ਇਹ ਸ਼ਬਦ ਜ਼ਿਲ੍ਹਾ ਤਰਨ ਤਰਨ ਦੇ ਸੀਨੀਅਰ ਵਾਈਸ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਭੱਠਿਆਂ ਵਾਲੇ ਨੇ ਆਪਣੇ ...

ਪੂਰੀ ਖ਼ਬਰ »

ਖੇਤੀਬਾੜੀ ਲਾਗਤ ਤੇ ਕੀਮਤ ਕਮਿਸ਼ਨ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 12 ਦਸੰਬਰ (ਹਰਿੰਦਰ ਸਿੰਘ)-ਭਾਰਤ ਸਰਕਾਰ ਦੇ ਖੇਤੀਬਾੜੀ ਲਾਗਤ ਤੇ ਕੀਮਤ ਕਮਿਸ਼ਨ ਦੇ ਚੇਅਰਮੈਨ ਪ੍ਰੋ. ਵਿਜੈਪਾਲ ਸ਼ਰਮਾ ਅਤੇ ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਸੁਤੰਤਰ ਕੁਮਾਰ ਏਰੀ, ਜਾਇੰਟ ਡਾਇਰੈਕਟਰ ਐਗਰੀਕਲਚਰ ਇੰਜੀਨੀਅਰ ਮਨਮੋਹਣ ਕਾਲੀਆ ਨੇ ਤਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX