ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਅੰਮ੍ਰਿਤਸਰ

ਖੇਡ ਮੰਤਰੀ ਵਲੋਂ ਪਾਈਟੈਕਸ ਮੇਲੇ ਦਾ ਦੌਰਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੂਬੇ ਦੇ ਸਨਅਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਉਦਯੋਗਾਂ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਸਾਧਨ ਪੈਦਾ ਕਰਨ | ਪੰਜਾਬ ਸਰਕਾਰ ਵਲੋਂ ਸਨਅਤਕਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ | ਰਾਣਾ ਸੋਢੀ ਸ਼ੁੱਕਰਵਾਰ ਨੂੰ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 14ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦਾ ਦੌਰਾ ਕਰਨ ਮਗਰੋਂ ਸਨਅਤਕਾਰਾਂ ਤੇ ਗੁਆਂਢੀ ਸੂਬਿਆਂ ਤੋਂ ਇੱਥੇ ਪੁੱਜੇ ਕਾਰੋਬਾਰੀਆਂ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਇੰਡਸਟਰੀ ਨੂੰ ਲਾਭ ਦੇਣ ਲਈ ਸਨਅਤੀ ਨੀਤੀ 'ਚ ਫੇਰਬਦਲ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਰਾਣਾ ਗੁਰਮੀਤ ਸਿੰਘ ਸੋਢੀ ਦਾ ਇੱਥੇ ਪੁੱਜਣ 'ਤੇ ਸਵਾਗਤ ਕਰਦੇ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੇ ਉਪਦੇਸ਼ਕ ਆਰ. ਐਸ. ਸਚਦੇਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਿਲ ਰਹੇ ਸਹਿਯੋਗ ਸਦਕਾ ਪਾਈਟੈਕਸ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਅੰਮਿ੍ਤਸਰ ਸ਼ਹਿਰ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਗੁਆਂਢੀ ਦੇਸ਼ਾਂ ਤੇ ਸੂਬਿਆਂ ਦੇ ਕਾਰੋਬਾਰੀ ਇੱਥੇ ਆਪਣੇ ਪ੍ਰੋਡਕਟ ਲੈ ਕੇ ਆਏ ਹੋਏ ਹਨ | ਇਸ ਮੌਕੇ 'ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਪੰਜਾਬ ਯੂਥ ਵਿਕਾਸ ਬੋਰਡ ਦੀ ਮੈਂਬਰ ਆਂਚਲ ਅਰੋੜਾ, ਬੁਲਗਾਰੀਆ ਅੰਬੈਸੀ 'ਚ ਟਰੇਡ ਤੇ ਆਰਥਿਕ ਮਾਮਲਿਆਂ ਬਾਰੇ ਇਲੱਈਆ ਡੈਕੋਵ ਨੇ ਆਪਣੇ ਵਿਚਾਰ ਸਾਂਝੇ ਕੀਤੇ | ਪ੍ਰੋਗਰਾਮ ਦੌਰਾਨ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਦੇ ਪਿ੍ੰਸੀਪਲ ਡਾਇਰੈਕਟਰ ਰਣਜੀਤ ਮਹਿਤਾ, ਚੈਂਬਰ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਕਰਣ ਗਲਹੋਤਰਾ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ |

ਸੀ.ਪੀ.ਆਈ.ਬਲਾਕ ਮਜੀਠਾ ਵਲੋਂ ਰੋਸ ਪ੍ਰਦਰਸ਼ਨ

ਚਵਿੰਡਾ ਦੇਵੀ, 13 ਦਸੰਬਰ (ਸਤਪਾਲ ਸਿਘ ਢੱਡੇ)-ਅੱਜ ਬਲਾਕ ਮਜੀਠਾ ਦੇ ਸੀ.ਪੀ.ਆਈ ਦੇ ਮੈਂਬਰਾਂ ਨੇ ਕਸਬਾ ਚਵਿੰਡਾ ਦੇਵੀ ਵਿਖੇ ਕਾਮਰੇਡ ਮੱਖਣ ਸਿੰਘ ਲਹਿਰਕਾ, ਸੁਖਵਿੰਦਰ ਸਿੰਘ ਤੇ ਲਖਵਿੰਦਰ ਸਿੰਘ ਚਵਿੰਡਾ ਦੇਵੀ ਦੀ ਅਗਵਾਈ ਹੇਠ ਕੇਂਦਰ ਦੀ ਸਰਕਾਰ ਵਲੋਂ ਨਾਗਰਿਕਤਾ ...

ਪੂਰੀ ਖ਼ਬਰ »

ਅਜਨਾਲਾ ਖੇਤਰ 'ਚ ਬਾਰਿਸ਼ ਕਾਰਨ ਕਈ ਜਗ੍ਹਾ ਕਣਕਾਂ ਪਾਣੀ ਵਿੱਚ ਡੁੱਬੀਆਂ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ 'ਚ ਕੱਲ੍ਹ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਤੋਂ ਬਾਅਦ ਅੱਜ ਸਵੇਰੇ ਹੋਈ ਤੇਜ਼ ਬਾਰਿਸ਼ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ...

ਪੂਰੀ ਖ਼ਬਰ »

ਠੰਢ ਨਾਲ ਅਣਪਛਾਤੇ ਵਿਅਕਤੀ ਦੀ ਮੌਤ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਵੇਰੇ ਬਾਬਾ ਬਕਾਲਾ ਸਾਹਿਬ, ਨਜ਼ਦੀਕ ਛਾਪਿਆਂਵਾਲੀ ਪੁਲ ਨੇੜੇ ਇਕ ਅਣਪਛਾਤੇ ਵਿਅਤਕੀ ਦੀ ਠੰਢ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਫੌਰੀ ਤੌਰ 'ਤੇ ਪਛਾਣ ਨਹੀਂ ਹੋ ਸਕੀ | ...

ਪੂਰੀ ਖ਼ਬਰ »

ਵਕੀਲ ਦੇ ਚੈਂਬਰ ਦਾ ਦਰਵਾਜਾ ਸਾੜਿਆ

ਅੰਮਿ੍ਤਸਰ, 13 ਦਸਬੰਰ (ਰੇਸ਼ਮ ਸਿੰਘ)-ਇੱਥੇ ਜ਼ਿਲ੍ਹਾ ਕਚਿਹਰੀਆਂ 'ਚ ਇਕ ਵਕੀਲ ਦੇ ਚੈਂਬਰ ਨੂੰ ਨੁਕਸਾਨ ਪਹੁੰਚਾਉਣ ਦੀ ਨੀਅਤ ਨਾਲ ਕਿਸੇ ਵਲੋਂ ਉਸ ਨੂੰ ਅੱਗ ਲਾ ਦਿੱਤੀ ਜਿਸ ਦਾ ਦਰਵਾਜਾ ਸੜ ਗਿਆ ਪਰ ਬਾਕੀ ਬਚਾਅ ਹੋ ਗਿਆ | ਨਿਰਮਲ ਸਿੰਘ ਨੇ ਦੱਸਿਆ ਕਿ ਉਹ ਸ਼ਾਮ ਵੇਲੇ ...

ਪੂਰੀ ਖ਼ਬਰ »

ਜੌੜਾ ਫਾਟਕ ਰੇਲ ਹਾਦਸੇ ਦੇ ਪੀੜਤ ਪਰਿਵਾਰਾਾ ਨੂੰ ਰੋਜ਼ਗਾਰ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਪਹਿਲਕਦਮੀ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਬੀਤੇ ਸਾਲ ਜੌੜਾ ਫਾਟਕ ਵਿਖੇ ਵਾਪਰੇ ਰੇਲ ਹਾਦਸੇ ਦੇ ਪੀੜਤ ਪਰਿਵਾਰਾਾ ਨੂੰ ਰੋਜ਼ਗਾਰ ਦੇਣ ਦੇ ਮਾਮਲੇ ੳੱੁਤੇ ਪਹਿਲਕਦਮੀ ਕਰਦੇ ਡੀ.ਸੀ. ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ 'ਤੇ ਅੱਜ ਵਧੀਕ ਡੀ.ਸੀ. (ਜਨਰਲ) ਹਿਮਾਸ਼ੂੰ ...

ਪੂਰੀ ਖ਼ਬਰ »

ਮੇਅਰ-ਕਮਿਸ਼ਨਰ ਨੇ ਮਿ੍ਤਕ ਕਰਮਚਾਰੀਆਂ ਦੇ 19 ਆਸ਼ਰਿਤਾਂ ਨੂੰ ਤਰਸ ਦੇ ਆਧਾਰ 'ਤੇ ਸੌਾਪੇੇ ਨਿਯੁਕਤੀ ਪੱਤਰ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ 'ਚ ਸੇਵਾ ਕਾਲ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ 19 ਆਸ਼ਰਿਤਾਂ ਨੂੰ ਅੱਜ ਤਰਸ ਦੇ ਆਧਾਰ 'ਤੇ ਨੌਕਰੀ ਦਿੰਦੇ ਹੋਏ ਨਿਯੁਕਤੀ ਪੱਤਰ ਸੌਾਪੇ ਗਏ | ਇਹ ਨਿਯੁਕਤੀ ਪੱਤਰ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਕਮਿਸ਼ਨਰ ਨਗਰ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਖਿਲਾਫ਼ ਮੁਸਲਿਮ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਨਾਗਰਿਕਤਾ ਸੋਧ ਬਿੱਲ ਸਬੰਧੀ ਦੇਸ਼ ਭਰ 'ਚ ਵਿਰੋਧ ਦੇ ਮੱਦੇਨਜ਼ਰ ਸਥਾਨਕ ਮੁਸਲਿਮ ਭਾਈਚਾਰੇ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ | ਇੱਥੇ ਹਾਲ ਗੇਟ ਦੇ ਬਾਹਰ ਵੱਡੀ ਤਾਦਾਦ 'ਚ ਇਕੱਠੇ ਹੋਏ ਮੁਸਲਿਮ ਭਾਈਚਾਰੇ ਦੇ ਆਗੂਆਂ ਤੇ ਵਰਕਰਾਂ ...

ਪੂਰੀ ਖ਼ਬਰ »

¸ਸ਼ਾਹਲੀਵਾਲ ਨੌਜਵਾਨ ਕਤਲ ਮਾਮਲਾ- ਪੁਲਿਸ ਵਲੋਂ ਮੁੱਖ ਮੁਲਜ਼ਮ ਜਿੰਦੂ ਕਾਬੂ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਸ਼ਾਹਲੀਵਾਲ ਦੇ ਨੌਜਵਾਨ ਰਣਜੀਤ ਸਿੰਘ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਜਿੰਦੂ ਨੂੰ ਗਿ੍ਫ਼ਤਾਰ ਕਰਕੇ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ...

ਪੂਰੀ ਖ਼ਬਰ »

ਸ਼ਰਧਾਲੂਆਂ ਦੇ ਪਰਸ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੇ ਪਰਸ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਸੰਗਤਾਂ ਵਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇੇ ਕਰ ਦਿੱਤਾ ਗਿਆ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਚਮਕੌਰ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜਖ਼ਮੀਆਂ ਦੀ ਸਾਰ ਲੈਂਦੀ ਡਾਕਟਰ ਨੂੰ ਟਰਾਲੇ ਨੇ ਮਾਰੀ ਟੱਕਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਜਿੱਥੇ ਆਮ ਲੋਕ ਸੜਕੀ ਹਾਦਸਿਆਂ ਦੀ ਮਦਦ ਲਈ ਛੇਤੀ ਕੀਤੇ ਨਹੀਂ ਬਹੁੜਦੇ ਉਥੇ ਡਾਕਟਰੀ ਦੇ ਫ਼ਰਜ਼ ਨਿਭਾਉਣ ਵਾਲੀ ਇਕ ਔਰਤ ਡਾਕਟਰ ਉਸ ਵੇਲੇ ਖੁਦ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਜਦੋਂ ਉਹ ਆਪਣੀ ਕਾਰ ਰੋਕ ਕੇ ਜ਼ਖ਼ਮੀਆਂ ਦੀ ਸਾਰ ਲੈ ...

ਪੂਰੀ ਖ਼ਬਰ »

ਨਿਗਮ ਦੇ ਐਮ. ਟੀ. ਪੀ. ਵਿਭਾਗ ਨੇ ਇਕ ਹੋਟਲ ਸਣੇ 2 ਇਮਾਰਤਾਂ ਨੂੰ ਕੀਤਾ ਸੀਲ

ਅੰਮਿ੍ਤਸਰ, 13 ਦਸੰਬਰ (ਹਰਮਿੰਦਰ ਸਿੰਘ)-ਸਥਾਨਕ ਚਿੱਤਰਾ ਸਿਨੇਮਾ ਨਾਲ ਲੱਗਦੀ ਜਗ੍ਹਾ ਦਾ ਝਗੜਾ ਐਨ. ਆਰ. ਆਈ. ਕਮਿਸ਼ਨ ਕੋਲ ਪੁੱਜਣ 'ਤੇ ਕਮਿਸ਼ਨ ਵਲੋਂ ਉਪਰੋਕਤ ਸਥਾਨ ਦਾ ਦੌਰਾ ਕਰਨ ਉਪਰੰਤ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ ਚਿੱਤਰਾ ਸਿਨੇਮਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫੱਤੇਵਾਲ 'ਚੋਂ ਗੈਸ ਸਿਲੰਡਰ ਤੇ ਹੋਰ ਸਾਮਾਨ ਚੋਰੀ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਫੱਤੇਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਚੋਰਾਂ ਨੇ ਗੈਸ ਸਿਲੰਡਰ, ਕਣਕ, ਚੌਲ ਤੇ ਹੋਰ ਸਾਮਾਨ ਚੋਰੀ ਕਰ ਲਿਆ ਜਿਸ ਸਬੰਧੀ ਅਜਨਾਲਾ ਪੁਲਿਸ ਵਲੋਂ ਅਣਛਾਤੇ ਵਿਅਕਤੀਆਂ ਿਖ਼ਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਵਿਦਿਆਰਥੀਆਂ ਨੇ 65ਵੇਂ ਪੰਜਾਬ ਸਟੇਟ ਇੰਟਰ ਡਿਸਟਿ੍ਕ ਗੇਮਜ ਦੇ ਰੈਸਲਿੰਗ ਟੂਰਨਾਂਮੈਂਟ 'ਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਦਕਾ ਸੋਨੇ ਦੇ ਤਗਮੇ ਜਿੱਤੇ ਹਨ | ਇਸ ...

ਪੂਰੀ ਖ਼ਬਰ »

ਖੇਤਰੀ ਪਾਸਪੋਰਟ ਦਫ਼ਤਰ ਅਜਨਾਲਾ ਰੋਡ 'ਤੇ ਤਬਦੀਲ

ਅੰਮਿ੍ਤਸਰ 13 ਦਸੰਬਰ (ਸੁਰਿੰਦਰ ਕੋਛੜ)-ਖੇਤਰੀ ਪਾਸਪੋਰਟ ਦਫ਼ਤਰ ਅੰਮਿ੍ਤਸਰ ਆਪਣੇ ਮੌਜੂਦਾ ਦਫ਼ਤਰ ਤੋਂ ਦੂਸਰੀ, ਤੀਜੀ, ਚੌਥੀ ਮੰਜ਼ਲ, ਐਸ. ਸੀ. ਓ. 110, ਰਾਜ ਟਾਵਰ, ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮਿ੍ਤਸਰ ਤੋਂ ਤਬਦੀਲ ਕਰਕੇ ਪਲਾਟ ਨੰਬਰ 9, ਜ਼ਿਲ੍ਹਾ ਸ਼ਾਪਿੰਗ ਸੈਂਟਰ, ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਉੱਘੇ ਐਨ. ਆਰ. ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਕਟਾਸਰਾਜ ਯਾਤਰਾ ਲਈ ਪਾਕਿ ਪਹੁੰਚਿਆ ਹਿੰਦੂ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)¸ਭਾਰਤ ਤੋਂ 88 ਦੇ ਕਰੀਬ ਹਿੰਦੂ ਸ਼ਰਧਾਲੂਆਂ ਦਾ ਇਕ ਜਥਾ ਪਾਕਿਸਤਾਨ ਦੇ ਜ਼ਿਲ੍ਹਾ ਚੱਕਵਾਲ ਵਿਖੇ ਸ੍ਰੀ ਕਟਾਸਰਾਜ ਤੀਰਥ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਸਥਾਨਕ ਦੁਰਗਿਆਨਾ ਮੰਦਿਰ ਤੋਂ ਜੈਕਾਰਿਆਂ ਦੀ ਗੂੰਜ 'ਚ ਚੱਲ ਕੇ ਵਾਹਗਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਹੋੜੂ ਵਲੋਂ ਜਥੇ.ਖਾਪੜਖੇੜੀ ਦਾ ਸਨਮਾਨ

ਚੱਬਾ, 13 ਦਸੰਬਰ (ਜੱਸਾ ਅਨਜਾਣ)-ਨੌਜਵਾਨ ਅਕਾਲੀ ਆਗੂ ਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਬਹੋੜੂ ਦੇ ਗ੍ਰਹਿ ਵਿਖੇ ਇੱਕ ਸਾਦੇ ਪ੍ਰੋਗਰਾਮ ਦੌਰਾਨ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਐਗ਼ਜ਼ੈਕਟਿਵ ਮੈਂਬਰ ਜਥੇ. ਮੰਗਵਿੰਦਰ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਰਨੂਰ ਸਿੰਘ ਸੰਧੂ ਨੇ ਕੌਮੀ ਐਥਲੈਟਿਕਸ ਪ੍ਰਤੀਯੋਗਤਾ 'ਚ ਜਿੱਤਿਆ ਮੈਡਲ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਸੰਗਰੂਰ ਦੇ ਵਾਰ ਮੈਮੋਰੀਅਲ ਐਥਲੈਟਿਕਸ ਸਟੇਡੀਅਮ 'ਚ ਕਰਵਾਈ ਗਈ 65ਵੀਂ ਕੌਮੀ ਐਥਲੈਟਿਕਸ ਪ੍ਰਤੀਯੋਗਤਾ 'ਚ ਪੰਜਾਬ ਦੇ ਹਰਨੂਰ ਸਿੰਘ ਸੰਧੂ ਨੇ ਡਿਸਕਸ ਥ੍ਰੋ ਮੁਕਾਬਲੇ 'ਚ ਕਾਂਸੀ ਦਾ ਤਮਗਾ ਹਾਸਲ ਕੀਤਾ | ਇਸ ਮੌਕੇ ਹਰਨੂਰ ...

ਪੂਰੀ ਖ਼ਬਰ »

21 ਨੂੰ ਸੂਬੇ ਭਰ 'ਚ ਮੰਤਰੀਆਂ ਤੇ ਸੱਤਾਧਾਰੀ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਮੁਲਤਵੀ-ਛੀਨਾ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਪੰਜਾਬ ਫ਼ਰੀਦਕੋਟ ਦੇ ਮੈਡੀਕਲ ਕਾਲਜ 'ਚ ਤਾਇਨਾਤ ਤੇ ਐਮ.ਡੀ. ਦੀ ਉਚੇਰੀ ਪੜ੍ਹਾਈ ਕਰ ਰਹੀ ਇਕ ਮਹਿਲਾ ਡਾਕਟਰ ਨਾਲ ਉਸ ਦੇ ਵਿਭਾਗ ਦੇ ਮੁਖੀ ਵਲੋਂ ਜਿਣਸੀ ਛੇੜਛਾੜ ਕਰਨ ਦੇ ਰੋਸ ...

ਪੂਰੀ ਖ਼ਬਰ »

ਰੈਕੋਗਨਾਈਜ਼ਡ ਐਾਡ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਜਨਰਲ ਹਾਊਸ ਦੀ ਮੀਟਿੰਗ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੈਕੋਗਨਾਈਜਡ ਐਾਡ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ (ਰਾਸਾ) ਪੰਜਾਬ ਦੀ ਜਨਰਲ ਹਾਊਸ ਦੀ ਮੀਟਿੰਗ ਚੇਅਰਮੈਨ ਗੁਰਦੀਪ ਸਿੰਘ ਬਾਜਵਾ, ਪ੍ਰਧਾਨ ਸੁਖਵਿੰਦਰ ਸਿੰਘ ਭੱਲਾ, ਸੁਜੀਤ ਸ਼ਰਮਾ ਬਬਲੂ ਜਰਨਲ ਸਕੱਤਰ ਦੀ ...

ਪੂਰੀ ਖ਼ਬਰ »

ਰਾਜ ਦੇ ਵਿੱਤੀ ਸੰਕਟ ਲਈ ਸਿੱਧੇ ਤੌਰ 'ਤੇ ਕੇਂਦਰ ਜ਼ਿੰਮੇਵਾਰ-ਵਿਧਾਇਕ ਭਲਾਈਪੁਰ

ਰਈਆ, 13 ਦਸੰਬਰ (ਸੁੱਚਾ ਸਿੰਘ ਘੁੰਮਣ)-ਸੀਨੀਅਰ ਕਾਂਗਰਸੀ ਆਗੂ ਕੇ.ਕੇ.ਸ਼ਰਮਾ ਦੇ ਦਫ਼ਤਰ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਰਾਜ 'ਚ ਚੱਲ ਰਹੇ ਵਿੱਤੀ ਸੰਕਟ ਲਈ ਕੇਂਦਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਅਜਨਾਲਾ ਦੇ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ ਨੇ ਧਾਰਿਆ ਛੱਪੜ ਦਾ ਰੂਪ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਤੋਂ ਹੋ ਰਹੀ ਬਾਰਿਸ਼ ਕਾਰਨ ਅਜਨਾਲਾ ਸ਼ਹਿਰ ਦੇ ਚੁਗਾਵਾਂ ਰੋਡ ਤੋਂ ਪੁਰਾਣੀ ਸਬਜ਼ੀ ਮੰਡੀ ਬਾਈਪਾਸ ਰੋਡ 'ਚ ਪਏ ਟੋਇਆਂ ਵਿਚ ਪਾਣੀ ਭਰ ਜਾਣ ਕਾਰਨ ਇਸ ਰੋਡ ਨੇ ਛੱਪੜ ਦਾ ਰੂਪ ਧਾਰਨ ਕੀਤਾ ਹੋਇਆ ਹੈ ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਚੰਡੀਗੜ੍ਹ ਨੇੜੇ ਬਣਾਵੇਗੀ ਫ਼ਿਲਮ ਸਿਟੀ : ਲਖਮੀਰ ਸਿੰਘ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਬਾਲੀਵੁੱਡ 'ਚ ਪੰਜਾਬੀ ਸੱਭਿਆਚਾਰ ਤੇ ਪੰਜਾਬੀਅਤ ਦੀ ਲਗਾਤਾਰ ਵਧ ਰਹੀ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਚੰਡੀਗੜ੍ਹ ਨੇੜੇ ਫ਼ਿਲਮ ਸਿਟੀ ਵਸਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧ 'ਚ ਵਿਭਾਗੀ ਕਾਰਵਾਈ ਸ਼ੁਰੂ ਹੋ ...

ਪੂਰੀ ਖ਼ਬਰ »

ਪਾਕਿ ਤੇ ਭਾਰਤ ਨੂੰ ਸਾਂਝੇ ਤੌਰ 'ਤੇ ਦੁਸ਼ਮਣਾਂ ਦਾ ਮੁਕਾਬਲਾ ਕਰਨਾ ਚਾਹੀਦਾ : ਸਰਵਰ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਗਰੀਬੀ, ਅਸਮਾਨਤਾ, ਬੇਰੁਜ਼ਗਾਰੀ, ਭੁੱਖਮਰੀ ਤੇ ਦੂਸ਼ਿਤ ਪਾਣੀ ਜਿਹੇ ਸਾਂਝੇ ਦੁਸ਼ਮਣਾਂ ਵਿਰੁੱਧ ...

ਪੂਰੀ ਖ਼ਬਰ »

ਧਾਰਮਿਕ ਤੇ ਸਿਆਸੀ ਧੜ੍ਹੇਬੰਦੀਆਂ ਦੇ ਉਭਾਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ- ਭਾਈ ਗਰੇਵਾਲ, ਭਾਈ ਖ਼ਾਲਸਾ

ਅੰਮਿ੍ਤਸਰ, 13 ਦਸੰਬਰ (ਜੱਸ)-'ਸਿਆਸੀ ਆਗੂਆਂ ਤੇ ਸੰਤ ਸਮਾਜ ਦੇ ਕੱਝ ਨੁਮਾਇੰਦਿਆਂ ਵਲੋਂ ਆਪਣੇ ਵਿਚਾਰਕ ਵਖਰੇਵਿਆਂ, ਉਭਰ ਰਹੀਆਂ ਧੜ੍ਹੇਬੰਦੀਆਂ ਦੇ ਵਰਤਾਰੇ 'ਚ ਇਕ ਦੂਜੇ 'ਤੇ ਦੂਸ਼ਣਬਾਜ਼ੀ, ਚਿੱਕੜ ਉਛਾਲੀ ਤੇ ਆਪਣੇ ਮੁਤਾਬਿਕ ਸਿੱਖ ਸਿਧਾਂਤਾਂ ਦਾ ਵਖਿਆਨ ਕਰਕੇ ...

ਪੂਰੀ ਖ਼ਬਰ »

ਬੈਂਕਫ਼ਿੰਕੋ ਦੇ ਅਧਿਕਾਰੀ ਹੁਣ ਇਕ ਲੱਖ ਦਾ ਕਰਜ਼ਾ ਸਿੱਧੇ ਤੌਰ 'ਤੇ ਦੇ ਸਕਣਗੇ- ਠੇਕੇਦਾਰ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-ਨੌਜਵਾਨਾਂ ਨੂੰ ੂ ਸਵੈ-ਰੋਜ਼ਗਾਰ ਲਈ ਹੁਣ ਸੂਬਾ ਸਰਕਾਰ ਅਸਾਨ ਤਰੀਕੇ ਨਾਲ ਕਰਜ਼ੇ ਦੇਣ ਦੀ ਪ੍ਰੀਕਿਆ ਅਪਨਾ ਰਹੀ ਹੈ ਜਿਸ ਤਹਿਤ ਇਕ ਲੱਖ ਰੁਪਿਆ ਦਾ ਕਰਜ਼ਾ ਬੈਂਕਫਿੰਕੋ ਦੇ ਜ਼ਿਲ੍ਹਾ ਅਧਿਕਾਰੀ ਸਿੱਧੇ ਤੌਰ 'ਤੇ ਦੇ ਸਕਣਗੇ | ਇਹ ...

ਪੂਰੀ ਖ਼ਬਰ »

ਐਥਲੀਟ ਗਗਨਦੀਪ ਸਿੰਘ ਨਸ਼ਿਆਂ ਿਖ਼ਲਾਫ਼ ਕੱਲ੍ਹ ਤੋਂ ਕਰਨਗੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਐਥਲੀਟ ਗਗਨਦੀਪ ਸਿੰਘ ਹਿਦਾਇਤਪੁਰ (ਮਜੀਠਾ) ਵਲੋਂ ਨਸ਼ਿਆਂ ਿਖ਼ਲਾਫ਼ ਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਸਪਾਰ ਹਿੱਤ ਹਲਕਾ ਬਾਬਾ ਬਕਾਲਾ ਸਾਹਿਬ ਵਿਖੇ 15 ਦਸੰਬਰ ਤੋਂ ਦੌੜ ਜਾਗਰੂਕਤਾ ਮੁਹਿੰਮ ਦੀ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਲੜਕੀਆਂ ਨੇ ਜਿੱਤੇ ਗੋਲਡ ਮੈਡਲ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-5 ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਜੋ ਕਿ ਅੰਮਿ੍ਤਸਰ ਵਿਖੇ ਕੋਕੋਸਾਈ ਸਪੋਰਟਸ ਕਰਾਟੇ ਅਕੈਡਮੀ ਦੇ ਬੱਚਿਆਂ ਗੁਰਸਾਂਝਦੀਪ ਕੌਰ, ਸ਼ਬਦ, ਸਿਮਰਨਜੀਤ ਤੇ ਪ੍ਰੀਤੀ ਨੇ ਗੋਲਡ ਮੈਡਲ ਜਿੱਤਕੇ ਪਹਿਲਾ, ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਵਿਖੇ ਛੇਵੀਂ ਜਮਾਤ ਦੀ ਪ੍ਰੀਖਿਆ 9 ਨੂੰ

ਰਮਦਾਸ, 13 ਦਸੰਬਰ (ਜਸਵੰਤ ਸਿੰਘ ਵਾਹਲਾ)-ਜਵਾਹਰ ਨਵੋਦਿਆ ਵਿਦਿਆਲਿਆ ਅਵਾਣ ਵਿਖੇ ਹੋਣ ਵਾਲੀ ਛੇਵੀਂ ਜਮਾਤ 2020 ਦੀ ਦਾਖ਼ਲਾ ਪ੍ਰੀਖਿਆ ਲਈ ਐਡਮਿਟ ਕਾਰਡ ਵਿਦਿਆਲਿਆ ਦੀ ਵੈਬਸਾਈਟ ਤੋਂ ਡਾਊਨਲੋਡ ਹੋਣੇ ਸ਼ੁਰੂ ਹੋ ਗਏ ਹਨ ਤੇ ਇਹ ਪ੍ਰੀਖਿਆ 09/01/2020 ਨੂੰ ਵੱਖ-ਵੱਖ ਸੈਂਟਰਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਵਿਦਿਆਰਥੀਆਂ ਦੇ ਗੁਰਬਾਣੀ ਮੁਕਾਬਲੇ ਕਰਵਾਏ

ਸੁਧਾਰ, 13 ਦਸੰਬਰ (ਜਸਵਿੰਦਰ ਸਿੰਘ ਸੰਧੂ)-ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਪ੍ਰਤੀ ਉਤਸ਼ਾਹਿਤ ਕਰਨ ਲਈ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੱਤਰ ਧਰਮ ਸਿੰਘ ਦੀ ...

ਪੂਰੀ ਖ਼ਬਰ »

ਸੁਆਇਲ ਹੈਲਥ ਕਾਰਡ ਸਕੀਮ ਅਧੀਨ ਮੋਨੀਟਰਿੰਗ ਟੀਮ ਵਲੋਂ ਪਿੰਡ ਕਾਜੀਕੋਟ ਦਾ ਦੌਰਾ

ਮੱਤੇਵਾਲ, ਟਾਹਲੀ ਸਾਹਿਬ 13 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ/ਪਲਵਿੰਦਰ ਸਿੰਘ ਸਰਹਾਲਾ)-ਸੁਆਇਲ ਹੈਲਥ ਕਾਰਡ ਸਕੀਮ ਅਧੀਨ ਚੁਣੇ ਗਏ ਬਲਾਕ ਤਰਸਿੱਕਾ ਦੇ ਮਾਡਲ ਪਿੰਡ ਕਾਜੀਕੋਟ ਵਿਖੇ ਸੈਟਰਲ ਲੈਵਲ ਦੀ ਮੋਨਟਰਿੰਗ ਟੀਮ ਵਲੋਂ ਸਕੀਮ ਦੇ ਸੁਚਾਰੂ ਢੰਗ ਨਾਲ ਲਾਗੂ ...

ਪੂਰੀ ਖ਼ਬਰ »

ਗੁਰਬਾਣੀ ਕੰਠ ਕਰਨ ਵਾਲੇ ਬੱਚਿਆਂ ਤੇ ਨੌਜਵਾਨਾਂ ਦਾ ਭਾਈ ਗੁਰਇਕਬਾਲ ਸਿੰਘ ਵਲੋਂ ਸਨਮਾਨ

ਅੰਮਿ੍ਤਸਰ, 13 ਦਸੰਬਰ (ਜੱਸ)-ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਲੋਂ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਅਗਵਾਈ 'ਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ '550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ' ਤੇ 15ਵੇਂ ਸਾਲਾਨਾ ਜੀਅ ਦਇਆ ਪ੍ਰਵਾਨ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜਨਾਲਾ, 13 ਦਸੰਬਰ (ਸੁੱਖ ਮਾਹਲ)¸ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿਆਨ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅੰਮਿ੍ਤਸਰ ਸਲਵਿੰਦਰ ਸਿੰਘ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੱਕ ਮੈਰਾਥਨ ਅੱਜ

ਅੰਮਿ੍੍ਰਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 14 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਦਰਬਾਰ ਸਾਹਿਬ ਤੱਕ ਇਕ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ, ਜਿਸ 'ਚ ...

ਪੂਰੀ ਖ਼ਬਰ »

ਟ੍ਰੈਫਿਕ ਤੇ ਹੋਰ ਸਮੱਸਿਆਵਾਂ ਨਾਲ ਘਿਰਿਆ ਕਸਬਾ ਟਾਂਗਰਾ

ਟਾਂਗਰਾ, 13 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸ਼ੇਰ ਸ਼ਾਹ ਸੂਰੀ ਮਾਰਗ 'ਤੇ ਵੱਸਦੇ ਕਸਬਾ ਟਾਂਗਰਾ ਤੇ ਇਸ ਦੇ ਆਸ-ਪਾਸ ਪੈਂਦੇ ਪਿੰਡਾਂ ਦੇ ਲੋਕ ਜਿੱਥੇ ਕਈ ਬੁਨਿਆਦੀ ਸਰਕਾਰੀ ਸਹੂਲਤਾਂ ਤੋਂ ਵਾਂਝੇ ਹਨ, ਉੱਥੇ ਹੀ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਟ੍ਰੈਫਿਕ, ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਵਲੋਂ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀਆਂ ਨੂੰ ਮੈਰਿਟ ਪ੍ਰਮਾਣ ਪੱਤਰ ਭੇਟ

ਅੰਮਿ੍ਤਸਰ, 13 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੀ. ਬੀ. ਐਸ. ਈ. ਨੇ ਵੱਖ-ਵੱਖ ਮਜ਼ਮੂਨਾਂ 'ਚ ਸਪਰਿੰਗ ਡੇਲ ਸੀਨੀਅਰ ਸਕੂਲ ਦੇ 12ਵੀਂ ਜਮਾਤ ਦੇ 23 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਮ ਪ੍ਰਦਰਸ਼ਨ ਦੇ ਚੱਲਦੇ ਮੈਰਿਟ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਹਨ | ਉਕਤ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਵਿਖੇ ਸਮਾਗਮ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ, ਬੁਤਾਲਾ ਵਿਖੇ 21ਵਾਂ ਸਾਲਾਨਾ ਕਿੰਡਰ ਗਾਰਟਨ ਅਤੇ ਇਨਾਮ ਵੰਡ ਸੱਭਿਆਚਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੌਕੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ | ...

ਪੂਰੀ ਖ਼ਬਰ »

ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਮੁਕਾਬਾਲੇ 22 ਨੂੰ -ਰਿਆੜ

ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 4 ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇਥੋਂ ਨੇੜਲੇ ਪਿੰਡ ਰਿਆੜ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਦਸਤਾਰ ਸਜਾਉਣ ਤੇ ਗੁਰਬਾਣੀ ਕੰਠ ਮੁਕਾਬਲੇ 22 ਦਸੰਬਰ ...

ਪੂਰੀ ਖ਼ਬਰ »

ਸੀ. ਪੀ. ਸ਼ਰਮਾ ਨੇ ਸੰਭਾਲਿਆ ਬਲਾਕ ਸਿੱਖਿਆ ਅਫ਼ਸਰ ਚੋਗਾਵਾਂ-2 ਦਾ ਅਹੁਦਾ

ਹਰਸਾ ਛੀਨਾ, 13 ਦਸੰਬਰ (ਕੜਿਆਲ)-ਸਥਾਨਕ ਬਲਾਕ ਐਲੀਮੈਂਟਰੀ ਸਿੱਖਿਆ ਦਫ਼ਤਰ ਚੋਗਾਵਾਂ-2 ਵਿਖੇ ਨਵ-ਨਿਯੁਕਤ ਬਲਾਕ ਸਿੱਖਿਆ ਅਫ਼ਸਰ ਵਜੋਂ ਚੰਦਰ ਪ੍ਰਕਾਸ਼ ਸ਼ਰਮਾ ਨੇ ਆਪਣਾ ਆਹੁਦਾ ਸੰਭਾਲਿਆ | ਦਫ਼ਤਰ ਦੇ ਵਿਹੜੇ 'ਚ ਕਰਵਾਏ ਸਮਾਗਮ ਦੌਰਾਨ ਸਿੱਖਿਆ ਅਧਿਕਾਰੀ ਦਾ ਅਹੁਦਾ ...

ਪੂਰੀ ਖ਼ਬਰ »

ਸਰਦ ਰੁੱਤ ਦੀ ਬਾਰਿਸ਼ ਕਣਕ ਦੀ ਫ਼ਸਲ ਲਈ ਲਾਹੇਵੰਦ- ਮਾਹਿਰ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)-ਸਰਦ ਰੁੱਤ ਦੀ ਪਿਛਲੇ 48 ਘੰਟਿਆਂ ਤੋਂ ਰੁੱਕ ਰੁੱਕ ਕੇ ਹੋਈ ਵਰਖਾ ਨੇ ਜਿੱਥੇ ਲੋਕਾਂ ਦਾ ਜਨ ਜੀਵਨ ਪ੍ਰਭਾਵਿਤ ਕਰਦਿਆਂ ਲੋਕਾਂ ਨੂੰ ਕਮਰਿਆਂ 'ਚ ਰਹਿਣ ਲਈ ਮਜਬੂਰ ਕੀਤਾ, ਉਥੇ ਇਹ ਵਰਖਾ ਹਾੜੀ ਦੀ ਮੁੱਖ ਫ਼ਸਲ ਕਣਕ ਲਈ ਲਾਹੇਵੰਦ ਹੈ ਤੇ ...

ਪੂਰੀ ਖ਼ਬਰ »

ਮਲਟੀਪਰਪਜ਼ ਸਿਹਤ ਕਾਮਿਆਂ ਦਾ ਪ੍ਰੋਬੇਸ਼ਨ ਸਮਾਂ ਦੋ ਸਾਲ ਕਰਨ ਦੀ ਮੰਗ

ਅੰਮਿ੍ਤਸਰ, 13 ਦਸੰਬਰ (ਰੇਸ਼ਮ ਸਿੰਘ)-1263 ਨਵ-ਨਿਯੁਕਤ ਮਲਟੀਪਰਪਜ਼ ਹੈਲਥ ਵਰਕਰ (ਮਰਦ) ਵਲੋਂ ਸਿਹਤ ਮੰਤਰੀ ਨੂੰ ਭੇਜੇ ਮੰਗ ਪੱਤਰ 'ਚ ਤਾਇਨਾਤੀ ਦਾ ਪਰਖ ਸਮਾਂ ਦੋ ਸਾਲ ਦਾ ਕਰਨ ਦੀ ਮੰਗ ਕੀਤੀ ਹੈ | ਅੱਜ ਇਥੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭੇਜੇ ਮੰਗ ਪੱਤਰ 'ਚ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਰਾਜਦੂਤ ਡਾ. ਦਿਲਜੀਤ ਸਿੰਘ ਪੰਨੂੰ ਦੀ 12ਵੀਂ ਬਰਸੀ ਮਨਾਈ

ਮਾਨਾਂਵਾਲਾ, 13 ਦਸੰਬਰ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਅਤੇ ਕਾਲਜ ਆਫ਼ ਐਜੂਕੇਸ਼ਨ ਖਾਨਕੋਟ, ਅੰਮਿ੍ਤਸਰ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਘਾਨਾ ਸਮੇਤ ਵੱਖ-ਵੱਖ ਦੇਸ਼ਾਂ ਦੇ ਰਾਜਦੂਤ ਰਹੇ ਡਾ. ਦਿਲਜੀਤ ਸਿੰਘ ਪੰਨੂੰ ਦੀ 12ਵੀਂ ...

ਪੂਰੀ ਖ਼ਬਰ »

ਖੇਤੀਬਾੜੀ ਲਾਗਤ ਤੇ ਕੀਮਤਾਂ ਕਮਿਸ਼ਨ ਦੇ ਚੇਅਰਮੈਨ ਵਲੋਂ ਸਰਹੱਦੀ ਇਲਾਕੇ ਦਾ ਦੌਰਾ

ਅਟਾਰੀ, 13 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ ਸਰਕਾਰ ਦੇ ਖੇਤੀਬਾੜੀ ਲਾਗਤ ਤੇ ਕੀਮਤਾਂ ਕਮਿਸ਼ਨ ਦੇ ਚੇਅਰਮੈਨ ਵਿਜੇ ਕੁਮਾਰ ਦੀ ਅਗਵਾਈ ਹੇਠ ਇੱਕ ਵਫ਼ਦ ਵਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਦਾ ਦੌਰਾ ਬਿਨ੍ਹਾਂ ਪਰਾਲੀ ਨੂੰ ਅੱਗ ਲਾਇਆਂ ਬੀਜੀ ਗਈ ਕਣਕ ਦੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਗ਼ਰੀਬ ਦੇ ਕਮਰੇ ਦੀ ਛੱਤ ਡਿੱਗੀ

ਜਾਨੀ ਨੁਕਸਾਨ ਤੋਂ ਬਚਾਅ ਜੈਂਤੀਪੁਰ, 13 ਦਸੰਬਰ (ਭੁਪਿੰਦਰ ਸਿੰਘ ਗਿੱਲ)-ਦਿਹਾਤੀ ਇਲਾਕੇ 'ਚ ਬਾਰਿਸ਼ ਕਾਰਨ ਗ਼ਰੀਬ ਵਰਗ ਦੇ ਲੋਕਾਂ ਦਾ ਬਹੁਤ ਬੁਰਾ ਹਾਲ ਹੈ ਤੇ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਇਸੇ ਤਰ੍ਹਾਂ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦ ਹਲਕਾ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਕਰਵਾਇਆ ਵੱਡੇ ਦਿਨ ਨੂੰ ਸਮਰਪਿਤ ਕਿ੍ਸਮਿਸ ਸਮਾਗਮ

ਅਜਨਾਲਾ, (ਸੁੱਖ ਮਾਹਲ) 13 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕੇ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ ਦੇ ਉੱਦਮ ਅਤੇ ਸਾਬਕਾ ਅਕਾਲੀ ਸੰਸਦ ਮੈਂਬਰ ਡਾ: ਰਤਨ ਸਿੰਘ ਅਜਨਾਲਾ ਦੀ ਅਗਵਾਈ 'ਚ ਪ੍ਰਭੂ ਯਿਸ਼ੂ ਮਸੀਹ ਦੇ ...

ਪੂਰੀ ਖ਼ਬਰ »

ਬੀ. ਬੀ. ਕੇ. ਡੀ. ਏ. ਵੀ ਕਾਲਜ ਫ਼ਾਰ ਵੂਮੈਨ ਵਲੋਂ ਸਿਖਲਾਈ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਸਰੀਰਕ ਤੰਦਰੁਸਤੀ ਸੰਬੰਧੀ ਦੋ ਹਫ਼ਤਿਆਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ 50 ਵਿਦਿਆਰਥਣਾਂ ਨੇ ਫਿਟਨੈਸ ਪ੍ਰੋਗਰਾਮ 'ਚ ਹਿੱਸਾ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. 'ਚ ਭੋਜਨ ਸੁਰੱਖਿਆ ਸਬੰਧੀ 2 ਰੋਜ਼ਾ ਵਰਕਸ਼ਾਪ ਸ਼ੁਰੂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਮੁਨਾਫ਼ਾਖੋਰੀ ਤੇ ਮੁਕਾਬਲੇਬਾਜ਼ੀ ਦੇ ਮੌਜੂਦਾ ਦੌਰ 'ਚ ਬਹੁਤ ਸਾਰੀਆਂ ਖਾਣ ਪੀਣ ਵਾਲੀਆਂ ਵਸਤਾਂ ਬਣਾਉਣ ਵਾਲੀਆਂ ਕੰਪਨੀਆਂ ਵਲੋਂ ਬਣਾਏ ਤੇ ਵੇਚੇ ਜਾ ਰਹੇ ਵਧੇਰੇ ਉਤਪਾਦ ਲੋੜੀਂਦੇ ਮਾਪਦੰਡਾਂ ਤੋਂ ਨੀਵੇਂ ਹਨ ਜੋ ...

ਪੂਰੀ ਖ਼ਬਰ »

ਔਰਤਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਤਾ ਸ਼ੁਰੂ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਔਰਤਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਤਾ ਸ਼ੁਰੂ ਹੋ ਗਈ | ਪ੍ਰਤੀਯੋਗਤਾ ਦੇ ਪਹਿਲੇ ਮੈਚ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਅੰਮਿ੍ਤਸਰ ਦੀ ਟੀਮ ਨੇ ਜੀ. ਐਨ. ਡੀ. ਯੂ. ...

ਪੂਰੀ ਖ਼ਬਰ »

ਸੂਬਾ ਪੱਧਰੀ ਤਲਵਾਰਬਾਜ਼ੀ ਪ੍ਰਤੀਯੋਗਤਾ 'ਚ ਹਿੱਸਾ ਲੈਣ ਲਈ ਅੰਮਿ੍ਤਸਰ ਜ਼ਿਲ੍ਹੇ ਦੀਆਂ ਟੀਮਾਂ ਦੀ ਚੋਣ

ਅੰਮਿ੍ਤਸਰ, 13 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਮਾਨਸਾ ਵਿਖੇ ਹੋਣ ਵਾਲੀ ਲੜਕੇ ਲੜਕੀਆਂ ਦੀ ਸੂਬਾ ਪੱਧਰੀ ਤਲਵਾਰਬਾਜ਼ੀ ਪ੍ਰਤੀਯੋਗਤਾ ਲਈ ਟਰਾਇਲ ਸਮਾਪਤ ਹੋ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤਲਵਾਰਬਾਜ਼ੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ...

ਪੂਰੀ ਖ਼ਬਰ »

ਪੈਨਸ਼ਨ ਜਾਰੀ ਰੱਖਣ ਲਈ ਈ-ਲਾਈਫ ਸਰਟੀਫਿਕੇਟ ਅੱਪਡੇਟ ਕਰਨਾ ਜ਼ਰੂਰੀ- ਸੂਦ

ਅੰਮਿ੍ਤਸਰ, 13 ਦਸੰਬਰ (ਸੁਰਿੰਦਰ ਕੋਛੜ)-ਸਹਾਇਕ ਭਵਿੱਖ ਨਿਧੀ ਕਮਿਸ਼ਨਰ (ਪੈਨਸ਼ਨ) ਸੰਜੀਵ ਸੂਦ ਨੇ ਕਿਹਾ ਕਿ ਪੈਨਸ਼ਨ ਸਕੀਮ-1971 ਤੇ ਕਰਮਚਾਰੀ ਪੈਨਸ਼ਨ ਸਕੀਮ-1995 ਦੇ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲੇ ਜਾਂ ਲਾਭਪਾਤਰੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਜਨਵਰੀ 2020 ਤੋਂ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਦੀ ਮੀਟਿੰਗ

ਰਈਆ, 13 ਦਸੰਬਰ (ਸ਼ਰਨਬੀਰ ਸਿੰਘ ਕੰਗ)-ਬਿਜਲੀ ਮੁਲਾਜ਼ਮਾਂ ਦੀ ਕੇਸਰੀ ਨਿਸ਼ਾਨ ਵਾਲੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਸੁਰਿੰਦਰ ਸਿੰਘ ਪਹਿਲਵਾਨ) ਦੀ ਜ਼ਰੂਰੀ ਮੀਟਿੰਗ ਰਈਆ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਕਮਾਂਡਰ ਹਰਵੰਤ ਸਿੰਘ ਧਾਲੀਵਾਲ ਤੇ ਭਾਈ ਰੇਸ਼ਮ ਸਿੰਘ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨਗੀ ਹੇਠ ਉਮਰਾਨੰਗਲ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਵਿਖੇ ਸਾਲਾਨਾ ਸਮਾਗਮ

ਰਾਮ ਤੀਰਥ, 13 ਦਸੰਬਰ (ਧਰਵਿੰਦਰ ਸਿੰਘ ਔਲਖ)-12 ਦਸੰਬਰ 2012 ਵਿਚ ਸ਼ੁਰੂ ਕੀਤੇ ਬੀ. ਐੱਨ. ਐੱਸ. ਇੰਟਰਨੈਸ਼ਨਲ ਸਕੂਲ ਭਿੱਟੇਵੱਡ ਦਾ 8ਵਾਂ ਸਾਲਾਨਾ ਸਮਾਗਮ ਐੱਮ. ਡੀ. ਪਿ੍ੰ: ਗੁਰਚਰਨ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਡਾ: ਪ੍ਰੀਤ ਮਹਿੰਦਰ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 13 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਮੀਟਿੰਗ ਮਾਝਾ ਜ਼ੋਨ ਇੰਚਾਰਜ ਰਣਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਧੂਲਕਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਡੈਨੀ ਬੰਡਾਲਾ ਗੁ: ਡੇਰਾ ਭਗਤਾਂ ਤਰਸਿੱਕਾ ਵਿਖੇ ਹੋਏ ਨਤਮਸਤਕ

ਤਰਸਿੱਕਾ, 13 ਦਸੰਬਰ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਸੰਤ ਬਾਬਾ ਗੁਰਬਚਨ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪ੍ਰਦੂਸ਼ਣ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀਆਂ ਉਡਾਈਆਂ ਧੱਜੀਆਂ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਆਰੰਭੀਆਂ ਗਈਆਂ ਹਨ, ਜਿਨ੍ਹਾਂ 'ਚ ਸਮੂਹ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਹੱਤਕ ਤੇ ਹੱਤਿਆ ਕਰਨ ਦਾ ਕਿਸੇ ਨੂੰ ਹੱਕ ਨਹੀਂ : ਪੰਥਕ ਤਾਲਮੇਲ ਸੰਗਠਨ

ਅੰਮਿ੍ਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਿੱਖ ਸੰਸਥਾਵਾਂ ਤੇ ਵਿਦਵਾਨਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ ਤੇ ਕੋਰ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸਰਕਾਰ ਨੇ ਅੰਮਿ੍ਤਸਰ ਤੋਂ ਵਾਇਆ ਫਤਿਹਗੜ੍ਹ ਚੂੜੀਆਂ ਸੜਕ ਦੇ ਨਿਰਮਾਣ ਦਾ ਕੰਮ ਰੋਕਿਆ

ਚੇਤਨਪੁਰਾ, 13 ਦਸੰਬਰ (ਮਹਾਂਬੀਰ ਸਿੰਘ ਗਿੱਲ)-ਜ਼ਿਲ੍ਹਾ ਅੰਮਿ੍ਤਸਰ ਦੇ ਚਾਰ ਵਿਧਾਨ ਸਭਾ ਹਲਕਿਆਂ ਅਟਾਰੀ, ਮਜੀਠਾ, ਅਜਨਾਲਾ ਤੇ ਫਤਿਹਗੜ੍ਹ ਚੂੜ੍ਹੀਆਂ ਹਲਕਿਆਂ ਵਿਚੋਂ ਦੀ ਹੋ ਕੇ ਗੁਜ਼ਰਦੀ ਅੰਮਿ੍ਤਸਰ ਤੋਂ ਵਾਇਆ ਸੰਗਤਪੁਰਾ ਤੋਂ ਫਤਿਹਗੜ੍ਹ ਚੂੜੀਆਂ ਸੜਕ ਜੋ ਕਿ ...

ਪੂਰੀ ਖ਼ਬਰ »

ਭਾਈ ਜੈਤਾ ਜੀ ਦੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਸ਼ਹੀਦੀ ਸਮਾਗਮ ਕੱਲ੍ਹ : ਸਹੋਤਾ

ਅਜਨਾਲਾ, 13 ਦਸੰਬਰ (ਐਸ. ਪ੍ਰਸ਼ੋਤਮ)-ਡਾਇਨਾਮਿਕ ਗਰੁੱਪ ਆਫ਼ ਰੰਗਰੇਟਾਜ਼ ਪੰਜਾਬ ਸੰਸਥਾ ਵਲੋਂ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਲਾਨਾ ਦੂਸਰਾ ਸ਼ਹੀਦੀ ਸਮਾਗਮ 15 ਦਸੰਬਰ ਨੂੰ ਬ੍ਰਦਰ ਫ਼ਾਰਮ, ਨੇੜੇ ਪਿੰਡ ਹੇਰ (ਅੰਮਿ੍ਤਸਰ) ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX