ਤਾਜਾ ਖ਼ਬਰਾਂ


ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਟਾਂਗਰਾ ,17 ਜਨਵਰੀ ( ਹਰਜਿੰਦਰ ਸਿੰਘ ਕਲੇਰ ) - ਜੀ ਟੀ ਰੋਡ ਟਾਂਗਰਾ ਵਿਖੇ ਦੋ ਕਾਰਾ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਰਕੇ ਗੱਡੀਆਂ ਵਿਚ ਸਵਾਰ ਬੁਰੀ ਤਰ੍ਹਾਂ ਫੱਟੜ ਹੋਣ ਕਰਕੇ 2 ਸਵਾਰਾਂ ਦੀ ਮੌਤ ਹੋ ਗਈ ਤੇ ...
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਾਸਾਂਸੀ, 17 ਜਨਵਰੀ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਟਾਰੀ ਦੇ ਅਧੀਨ ਆਉਂਦੇ ਪਿੰਡ ਧੌਲ਼ ਕਲਾਂ ਦੇ ਅਕਾਲੀ ਵਰਕਰ ਚੈਂਚਲ ਸਿੰਘ ਤੇ ਕਾਂਗਰਸ ਪਾਰਟੀ ਦੇ ਇਸ਼ਾਰੇ 'ਤੇ ਪੁਲਿਸ ਥਾਣਾ ਕੰਬੋਅ ਵੱਲੋਂ ਝੂਠਾ ਮੁਕੱਦਮਾ ਦਰਜ ਕਰਨ ...
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  1 day ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  1 day ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  1 day ago
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  1 day ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  1 day ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  1 day ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  1 day ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  1 day ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  1 day ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  1 day ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  1 day ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 day ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  1 day ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  1 day ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  1 day ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  1 day ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  1 day ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  1 day ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  1 day ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  1 day ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  1 day ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  1 day ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  1 day ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  1 day ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  1 day ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  1 day ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਪਟਿਆਲਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦੀ ਮਹਿਕ ਬਿਖੇਰ ਗਿਆ 'ਚੜਿ੍ਹਆ ਸੋਧਣ ਧਰਤਿ ਲੋਕਾਈ' ਦੋ ਦਿਨਾਂ ਲਾਈਟ ਐਾਡ ਸਾੳਾੂਡ ਸ਼ੋਅ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ, ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਸੰਪੰਨ ਹੋਏ ਦੋ ਦਿਨਾ ਅਲੌਕਿਕ 'ਚੜਿ੍ਹਆ ਸੋਧਣ ਧਰਤਿ ਲੋਕਾਈ' ਲਾਈਟ ਐਾਡ ਸਾਊਾਡ ਸ਼ੋਅ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਬਾਖ਼ੂਬੀ ਦਰਸਾਉਂਦਿਆਂ ਦਰਸ਼ਕਾਂ ਦੇ ਦਿਲਾਂ ਨੂੰ ਇਲਾਹੀ ਛੋਹ ਦਿੱਤੀ | ਇਹ ਸ਼ੋਅ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਲੋਂ ਪਟਿਆਲਾ ਦੇ ਰਾਜਾ ਭਾਿਲੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਵਿਖੇ ਕਰਵਾਇਆ ਗਿਆ | ਇਸ ਲਾਈਟ ਐਾਡ ਸਾਊਾਡ ਸ਼ੋਅ ਦੇ ਦੂਜੇ ਅਤੇ ਅਖੀਰਲੇ ਦਿਨ ਦੀ ਪੇਸ਼ਕਾਰੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ ਅਤੇ ਦਾਮਾਦ ਸ. ਗੁਰਪਾਲ ਸਿੰਘ, ਐਸ.ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਅਨੂਪਇੰਦਰ ਕੌਰ ਸੰਧੂ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. (ਜ) ਸ਼ੌਕਤ ਅਹਿਮਦ ਪਰੈ, ਪੁਲਿਸ, ਸਿਵਲ ਅਤੇ ਜੁਡੀਸ਼ੀਅਲ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਦਰਸ਼ਕਾਂ ਨੇ ਇਸ ਦਾ ਆਨੰਦ ਮਾਣਿਆਂ | 'ਚੜਿ੍ਹਆ ਸੋਧਣ ਧਰਤਿ ਲੋਕਾਈ' ਲਾਈਟ ਐਾਡ ਸਾਊਾਡ ਸ਼ੋਅ ਦੀ ਇਸ ਦਿਲਕਸ਼ ਪੇਸ਼ਕਾਰੀ ਦੌਰਾਨ ਦੋਵੇਂ ਦਿਨ ਕਾਫ਼ੀ ਠੰਡੇ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਇਸ ਸ਼ਾਨਦਾਰ ਸ਼ੋਅ ਨੂੰ ਦਰਸ਼ਕਾਂ ਦਾ ਲਾਮਿਸਾਲ ਹੁੰਗਾਰਾ ਮਿਲਿਆ | ਇਸ ਸ਼ੋਅ ਰਾਹੀਂ ਇਕ ਪ੍ਰਮਾਤਮਾ, ਸਰਬ-ਸ਼ਕਤੀਮਾਨ, ਸਮਰੱਥ, ਸਰਬ ਵਿਆਪੀ, ਨਿਰੰਕਾਰ ਅਤੇ ਅਕਾਲ ਪੁਰਖ ਦਾ ਤਜਰਬਾ ਰੌਸ਼ਨੀ ਤੇ ਆਵਾਜ਼ ਦੇ ਸੁਮੇਲ ਨਾਲ ਰੂਪਮਾਨ ਕੀਤਾ ਗਿਆ | ਇਸ ਸ਼ੋਅ ਨੂੰ ਦੋਵੇਂ ਦਿਨ ਵੱਡੀ ਗਿਣਤੀ ਹਰ ਉਮਰ ਵਰਗ ਦੇ ਲੋਕਾਂ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਰਧਾ ਤੇ ਨਿਮਰਤਾ ਨਾਲ ਆਨੰਦ ਮਾਣਿਆ | ਲਾਈਟ ਐਾਡ ਸਾਊਾਡ ਸ਼ੋਅ ਇਕ ਨਿਵੇਕਲਾ ਉਪਰਾਲਾ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਲੜੀਵਾਰ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ ਕੀਤਾ ਗਿਆ ਹੈ | 45 ਮਿੰਟ ਦੇ ਇਸ ਆਊਟਡੋਰ ਲਾਈਟ ਐਾਡ ਸਾਊਾਡ ਸ਼ੋਅ ਦੌਰਾਨ ਕਈ ਪੜਾਵਾਂ 'ਚ ਗੁਰੂ ਸਾਹਿਬ ਦੇ ਜੀਵਨ ਨੂੰ ਰੰਗ ਬਿਰੰਗੀਆਂ ਰੌਸ਼ਨੀਆਂ ਅਤੇ ਅਤਿ ਆਧੁਨਿਕ ਲੇਜ਼ਰ ਕਿਰਨਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਰੂਪਮਾਨ ਕੀਤਾ ਗਿਆ | ਰੰਗੀਨ ਪ੍ਰਦਰਸ਼ਨੀ, ਰੌਸ਼ਨੀ, ਅਤਿ ਆਧੁਨਿਕ ਲੇਜ਼ਰ ਤਕਨੀਕਾਂ ਅਤੇ ਆਵਾਜ਼ ਦੇ ਖ਼ੂਬਸੂਰਤ ਸੁਮੇਲ ਵਾਲੇ ਇਸ ਸ਼ੋਅ ਨੇ ਗੁਰੂ ਨਾਨਕ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਸੰਜੀਵੀ ਰੂਪ ਵਿਚ ਪੇਸ਼ ਕਰਕੇ ਸੰਗਤਾਂ ਦਾ ਮਨ ਮੋਹ ਲਿਆ | ਦਰਸ਼ਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਸਦਕਾ ਇਸ ਵਿਲੱਖਣ ਪੇਸ਼ਕਾਰੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਸਮੇਤ ਉਪਦੇਸ਼, ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਅਤੇ ਬਰਾਬਰੀ ਵਾਲੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਦਿੱਤੇ ਫ਼ਲਸਫ਼ੇ ਨੂੰ ਸਰਲ ਤਰੀਕੇ ਆਧੁਨਿਕ ਤਕਨੀਕਾਂ ਦੇ ਸਹਾਰੇ ਪ੍ਰਤੱਖ ਰੂਪਮਾਨ ਕੀਤਾ ਗਿਆ ਹੈ | ਇਸ ਮੌਕੇ ਕਾਂਗਰਸ ਦੇ ਸਕੱਤਰ ਸ੍ਰੀ ਰਜਿੰਦਰ ਸ਼ਰਮਾ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਸਮਾਣਾ ਨਮਨ ਮੜਕਨ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ, ਵੱਡੀ ਗਿਣਤੀ ਵਿਚ ਸ਼ਹਿਰ ਵਾਸੀ, ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ |

ਪੰਜਾਬੀ ਯੂਨੀਵਰਸਿਟੀ ਵਿਖੇ ਲਾਇਬ੍ਰੇਰੀ ਦਾ ਸਮਾਂ 24 ਘੰਟੇ ਦੀ ਮੰਗ ਨੂੰ ਲੈ ਕੇ ਧਰਨਾ

ਪਟਿਆਲਾ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਨੇ ਸਾਂਝੇ ਵਿਦਿਆਰਥੀ ਮੋਰਚੇ, ਜਿਸ ਵਿਚ ਏ.ਆਈ.ਐੱਸ.ਐੱਫ., ਐੱਸ.ਐੱਫ.ਆਈ, ਪੀ.ਐੱਸ.ਯੂ, ਪੀ.ਐੱਸ.ਯੂ. (ਲਲਕਾਰ), ਪੀ.ਆਰ.ਐੱਸ.ਯੂ. ਅਤੇ ਡੀ.ਐੱਸ.ਓ. ਆਦਿ ਵਿਦਿਆਰਥੀ ਜਥੇਬੰਦੀਆਂ ...

ਪੂਰੀ ਖ਼ਬਰ »

ਚੌਕਸੀ ਵਿਭਾਗ ਵਲੋਂ ਪਾਤੜਾਂ ਦਾ ਬੀ.ਡੀ.ਪੀ.ਓ ਰਿਸ਼ਵਤ ਲੈਂਦਾ ਕਾਬੂ

ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪਾਮਾਰੀ ਕਰਕੇ ਪਾਤੜਾਂ ਦੇ ਬੀ.ਡੀ.ਪੀ.ਓ ਨੂੰ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ | ਪਾਤੜਾਂ ਦੇ ਹੀ ਪੰਚਾਇਤ ਅਫ਼ਸਰ ਦੀ ਸ਼ਿਕਾਇਤ 'ਤੇ ਬੀ.ਡੀ.ਪੀ.ਓ ਦੇ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਸਕੂਲ ਬੱਸ ਪਲਟੀ, ਤੇਜਾਂ ਭੱਠੇ ਦੀ ਲੇਬਰ ਤੇ ਸਥਾਨਕ ਲੋਕਾਂ ਨੇ ਬੱਚੇ ਸੰਭਾਲ਼

ਭੁਨਰਹੇੜੀ, 13 ਦਸੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਤੇਜਾਂ ਨੇੜੇ ਇਕ ਬੱਸ ਪਲਟ ਗਈ | ਜਿਸ ਵਿਚ ਸਕੂਲ ਦੇ ਬੱਚੇ ਪਟਿਆਲਾ ਪੜ੍ਹਨ ਵਾਸਤੇ ਜਾ ਰਹੇ ਸਨ | ਇਸ ਹਾਦਸੇ ਦੌਰਾਨ ਇਕ ਵਿਦਿਆਰਥਣ ਨੂੰ ਗੰਭੀਰ ਸੱਟਾਂ ਲੱਗੀਆਂ ਹਨ | ਇਸ ਤੋਂ ਇਲਾਵਾ ਹੋਰ ਵੀ ਕਈ ਪਾੜਿ੍ਹਆਂ ਦੇ ...

ਪੂਰੀ ਖ਼ਬਰ »

ਦਾਜ ਦਹੇਜ ਐਕਟ ਤਹਿਤ ਪਤੀ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੇ ਥਾਣਾ ਔਰਤਾਂ ਦੀ ਪੁਲਿਸ ਨੂੰ ਦੱਸਿਆ ਕਿ ਉਸ ਦਾ ਪਤੀ ਗੁਰਸਿਮਰਤ ਸਿੰਘ ਵਾਸੀ ਸੰਗਰੂਰ ਉਸ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦਾ ਹੈ | ਇਸ ਸਬੰਧੀ ਪੁਲਿਸ ਨੇ 498 ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਜ਼ਖ਼ਮੀ

ਸਮਾਣਾ, 13 ਦਸੰਬਰ (ਸਾਹਿਬ ਸਿੰਘ)-ਥਾਣਾ ਸਮਾਣਾ ਅਧੀਨ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਜਣੇ ਜ਼ਖ਼ਮੀ ਹੋ ਗਏ ਹਨ | ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ 'ਚ ਦਾਖ਼ਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੋਮਾ ਪੁੱਤਰ ਦਿਲਬਾਗ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਛੇੜ-ਛਾੜ ਅਤੇ ਗੁੰਡਾਗਰਦੀ ਵਿਰੁੱਧ ਡਟੀ ਡੀ.ਐੱਸ.ਓ.

ਪਟਿਆਲਾ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਡੈਮੋਕੇ੍ਰਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਪੰਜਾਬ (ਡੀ.ਐੱਸ.ਓ.) ਪੰਜਾਬੀ ਯੂਨੀਵਰਸਿਟੀ ਇਕਾਈ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਦੇ ਮੁੱਖ ਗੇਟ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਸ਼ੈਲਰ 'ਚੋਂ 150 ਕੁਇੰਟਲ ਬਾਸਮਤੀ ਕੀਤੀ ਚੋਰੀ

ਸਮਾਣਾ, 13 ਦਸੰਬਰ (ਸਾਹਿਬ ਸਿੰਘ)-ਅਣਪਛਾਤੇ ਚੋਰਾਂ ਨੇ ਥਾਣਾ ਸਦਰ ਸਮਾਣਾ ਦੇ ਪਿੰਡ ਕੁਲਾਰਾਂ ਵਿਖੇ ਸਥਿਤ ਇਕ ਸ਼ੈਲਰ ਵਿਚੋਂ 150 ਕੁਇੰਟਲ ਬਾਸਮਤੀ ਜੀਰੀ ਚੋਰੀ ਕਰ ਲਈ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਨੀਤ ਬਾਂਸਲ ਪੁੱਤਰ ...

ਪੂਰੀ ਖ਼ਬਰ »

ਅਮਾਨਤ ਵਜੋਂ ਰੱਖੇ ਪੈਸੇ ਵਾਪਸ ਨਾ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਕੈਟਰਿੰਗ ਦੇ ਕੰਮ ਕਰਨ ਵਾਲੇ ਇਕ ਵਿਅਕਤੀ ਕੋਲ ਅਮਾਨਤ ਵਜੋਂ ਰੱਖੇ ਪੈਸੇ ਵਾਪਸ ਨਾ ਕਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਮਾਮਲੇ ਦੀ ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ ਤਿਆਰ ਕਰਕੇ ਬੱਚੇ ਦਾ ਨਾਂਅ ਬਦਲਿਆ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਜਾਅਲੀ ਕਾਗ਼ਜ਼ ਤਿਆਰ ਕਰਕੇ ਬੱਚੇ ਦਾ ਨਾਮ ਬਦਲੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਨੀਲਮ ਰਾਣੀ ਵਾਸੀ ਗਾਂਧੀ ਕਾਲੋਨੀ ਰਾਜਪੁਰਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਇਕ ਕਿੱਲੋ 900 ਗਰਾਮ ਗਾਂਜੇ ਸਮੇਤ ਔਰਤ ਕਾਬੂ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਔਰਤ ਨੂੰ ਇਕ ਕਿੱਲੋ 900 ਗਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ | ਔਰਤ ਦੀ ਪਹਿਚਾਣ ਕਮਲੀ ਵਾਸੀ ਹਰਿਆਣਾ ਵਜੋਂ ਹੋਈ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਜੇ. ਦੀ ਅਦਾਇਗੀ ਸਬੰਧੀ ਹੋਇਆ ਝਗੜਾ, ਕੇਸ ਦਰਜ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਸਦਰ ਪੁਲਿਸ ਨੇ ਵਿਆਹ ਦੇ ਮੌਕੇ 'ਤੇ ਲਾਏ ਡੀ.ਜੇ. ਦੀ ਅਦਾਇਗੀ ਦੇਣ ਦੇ ਸਬੰਧ 'ਚ ਹੋਏ ਝਗੜੇ ਨੂੰ ਲੈ ਕੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਪੀ੍ਰਤ ਸਿੰਘ ਪੁੱਤਰ ਤਾਰਾ ਸਿੰਘ ...

ਪੂਰੀ ਖ਼ਬਰ »

ਕੇਂਦਰੀ ਟੀਮ ਵਲੋਂ ਅਨਾਜ ਮੰਡੀ ਦਾ ਦੌਰਾ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਅੱਜ ਕੇਂਦਰੀ ਟੀਮ ਵਲੋਂ ਅਨਾਜ ਮੰਡੀ ਅਤੇ ਮੱਕੀ ਚਾਰਾ ਪਲਾਂਟ ਦਾ ਦੌਰਾ ਕੀਤਾ ਗਿਆ | ਟੀਮ ਨੇ ਅਨਾਜ ਮੰਡੀ ਵਿਚ ਵਪਾਰੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਮੱਕੀ ਦੀ ਫਸਲ ਸਬੰਧੀ ਭਰਪੂਰ ਜਾਣਕਾਰੀ ਦਿਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਗਰ ਸਾਹਿਬ ਵਿਖੇ ਅਧਿਆਪਕ ਮਾਪੇ ਮਿਲਣੀ ਕਰਵਾਈ

ਦੇਵੀਗੜ੍ਹ, 13 ਦਸੰਬਰ (ਰਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀ. ਸੈਕੰ. ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਮੁਖੀ ਅਧਿਆਪਕਾ ਪ੍ਰਵੀਨ ਕੁਮਾਰੀ ਦੀ ਦੇਖ ਰੇਖ ਹੇਠ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਮੱਲੇਵਾਲ 'ਚ ਮਾਪੇ-ਅਧਿਆਪਕ ਬੈਠਕ

ਭਾਦਸੋਂ, 13 ਦਸੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੇਵਾਲ ਵਿਖੇ ਪਿ੍ੰਸੀਪਲ ਸ੍ਰੀਮਤੀ ਨਿਰਮਲਾ ਦੀ ਅਗਵਾਈ ਵਿਚ ਅਧਿਆਪਕ-ਮਾਪੇ ਮਿਲਣੀ ਕੀਤੀ ਗਈ | ਇਸ ਸਮੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਜਾਬ 'ਚ ਹੋਈ ਬਰਸਾਤ ਕਣਕ ਦੀ ਫ਼ਸਲ ਲਈ ਵਰਦਾਨ ਸਾਬਤ ਹੋਵੇਗੀ-ਮਾਹਿਰ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ 'ਚ ਬੀਤੀ ਕੱਲ੍ਹ ਤੋਂ ਹੋ ਰਹੀ ਬਰਸਾਤ ਇਸ ਵੇਲੇ ਕਣਕ ਦੇ ਖੇਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ਇਸ ਸਬੰਧੀ ਖੇਤੀ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਇਹ ਬਰਸਾਤ ਲਾਹੇਵੰਦ ਸਿੱਧ ਹੋ ਰਹੀ ਹੈ | ਖੇਤੀ ਵਿਕਾਸ ...

ਪੂਰੀ ਖ਼ਬਰ »

ਗੁਲਦਾਉਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ ਨੰੂ ਡੀ. ਸੀ. ਨੇ ਲੋਕਾਂ ਦੀ ਮੰਗ 'ਤੇ ਦੋ ਦਿਨ ਹੋਰ ਵਧਾਇਆ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਸਥਾਨਕ ਬਾਰਾਂਦਰੀ ਵਿਖੇ ਸ਼ੁਰੂ ਹੋਈ ਗੁਲਦਾਉਦੀ ਦੇ ਫੁੱਲਾਂ ਦੀ ਪ੍ਰਦਰਸ਼ਨੀ ਨੰੂ ਦੇਖਣ ਲਈ ਅੱਜ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ਼ਿਰਕਤ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਾਗ਼ਬਾਨੀ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਪ੍ਰੋ. ਰੇਨੂੰ ਅਧਿਆਪਕ ਯੂਨੀਅਨ ਦੇ ਪ੍ਰਧਾਨ ਚੁਣੇ

ਪਟਿਆਲਾ, 13 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਬਸੰਮਤੀ ਨਾਲ ਕਾਲਜ ਦੀ ਲੋਕਲ ਯੂਨਿਟ ਦੀ ਚੋਣ ਸਥਾਨਕ ਮਹਿੰਦਰਾ ਕਾਲਜ ਪਟਿਆਲਾ ਵਿਖੇ ਨੇਪਰੇ ਚੜ੍ਹੀ | ਪੰਜਾਬ ਗੌਰਮਿੰਟ ਕਾਲਜ ਦੀ ਟੀਚਰ ਐਸੋਸੀਏਸ਼ਨ ਦੀ ਲੋਕਲ ਯੂਨਿਟ ਦੀ ਚੋਣ ਹੋਈ | ਜਿਸ ਵਿਚ ਕਾਲਜ ਰੈਗੂਲਰ ਅਧਿਆਪਕਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਨ ਲਈ ਹਲਕਾ ਰਾਜਪੁਰਾ ਤੋਂ 4 ਮੈਂਬਰ ਥਾਪੇ

ਰਾਜਪੁਰਾ/ਬਨੂੜ, 13 ਦਸੰਬਰ (ਜੀ.ਪੀ. ਸਿੰਘ, ਭੁਪਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਨ ਲਈ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚੋਂ ਡੈਲੀਗੇਟ ਚੁਣੇ ਗਏ ਹਨ | ਉਸੇ ਤਰ੍ਹਾਂ ਹਲਕਾ ਰਾਜਪੁਰਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ 'ਚ ਘਪਲੇ ਦਾ 'ਪਰਦਾਫਾਸ਼ ਮੁਹਿੰਮ' ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਲੋਂ ਪੈਂਫ਼ਲਿਟ ਜਾਰੀ

ਪਟਿਆਲਾ, 13 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਮੁਹੱਈਆ ਕਰਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਹਾਲ ਦੇ ਹੀ ਵਰਿ੍ਹਆਂ ਦੌਰਾਨ ਦੁਰਵਰਤੋਂ ...

ਪੂਰੀ ਖ਼ਬਰ »

ਕਿਰਪਾਲ ਸਿੰਘ ਡਿਸਕਸ ਸੁੱਟਣ 'ਚ ਬਣਿਆ ਸੈਫ਼ ਚੈਂਪੀਅਨ

ਪਟਿਆਲਾ, 13 ਦਸੰਬਰ (ਚਹਿਲ)-ਪੰਜਾਬੀ ਪੁੱਤਰ ਕਿਰਪਾਲ ਸਿੰਘ ਬਾਠ ਨੇ ਹਾਲ ਹੀ ਵਿਚ ਨੇਪਾਲ 'ਚ ਹੋਈਆਂ ਸੈਫ਼ ਖੇਡਾਂ (ਦੱਖਣੀ-ਏਸ਼ੀਆ ਖੇਡਾਂ) ਦੇ ਡਿਸਕਸ ਸੁੱਟਣ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਐਨ.ਆਈ.ਐਸ. ਵਿਖੇ ਕੌਮੀ ਕੈਂਪ 'ਚ ਸ਼ਾਮਲ ...

ਪੂਰੀ ਖ਼ਬਰ »

ਪੰਜਾਬ ਜੇਲ੍ਹ ਟਰੇਨਿੰਗ ਸਕੂਲ 'ਚ ਮਨੁੱਖੀ ਅਧਿਕਾਰ ਸਬੰਧੀ ਤਿੰਨ ਦਿਨਾਂ ਕੋਰਸ ਸਮਾਪਤ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਜੇਲ੍ਹ ਟਰੇਨਿੰਗ ਸਕੂਲ ਪਟਿਆਲਾ ਵਿਖੇ ਭਾਰਤ ਦੇ ਗ੍ਰਹਿ ਮੰਤਰਾਲੇ ਦੇ ਬਿਊਰੋ ਆਫ਼ ਪੁਲਿਸ ਰਿਸਰਚ ਐਾਡ ਡਿਵੈਲਪਮੈਂਟ ਨਵੀ ਦਿੱਲੀ ਦੇ ਸਹਿਯੋਗ ਨਾਲ 'ਜੇਲ੍ਹਾਂ ਅੰਦਰ ਮਨੁੱਖੀ ਅਧਿਕਾਰ' ਤਿੰਨ ਦਿਨਾਂ ਕੋਰਸ ਸਮਾਪਤ ਹੋ ...

ਪੂਰੀ ਖ਼ਬਰ »

17 ਦਸੰਬਰ ਨੂੰ ਕੇਂਦਰੀ ਵਿੱਤ ਮੰਤਰੀ ਸੀਤਾਰਾਮਨ ਨਾਲ ਹੋਣ ਵਾਲੀ ਮੀਟਿੰਗ 'ਚ ਖੇਤੀ ਸੰਕਟ 'ਤੇ ਚਰਚਾ ਕਰਾਂਗੇ-ਬਹਿਰੂ

ਦੇਵੀਗੜ੍ਹ, 13 ਦਸੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਖੇਤੀ ਸੰਕਟ 'ਤੇ ਵਿਚਾਰ ਕਰਨ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕੰਸਟੋਰੀਅਮ ਆਡ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨਾਲ 17 ਦਸੰਬਰ ਨੂੰ ਨਾਰਥ ਬਲਾਕ ਨਵੀਂ ਦਿਲੀ ਵਿਖੇ ਮੀਟਿੰਗ ਕਰਨ ਦਾ ਲਿਖਤੀ ਸੱਦਾ ...

ਪੂਰੀ ਖ਼ਬਰ »

ਜੈਸਪਰ ਸਕੂਲ ਘਨੌਰ 'ਚ ਕਰਵਾਇਆ 12ਵਾਂ ਖੇਡ ਦਿਵਸ

ਘਨੌਰ, 13 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਇਥੋਂ ਦੇ ਜੈਸਪਰ ਸਕੂਲ ਵਿਖੇ ਸਲਾਨਾ ਖੇਡ ਦਿਵਸ ਸਕੂਲ ਦੇ ਪਿ੍ੰਸੀਪਲ ਰਵਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਇਨ੍ਹਾਂ ਖੇਡ ਮੁਕਾਬਲਿਆਂ 'ਚ ਨਰਸਰੀ ਤੋਂ ਲੈ ਕੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਟਿਵਾਣਾ 'ਚ ਮੁਫ਼ਤ ਚੈੱਕਅਪ ਕੈਂਪ

ਘਨੌਰ, 13 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਦੁਨੀਆਂ 'ਚ ਦਿਨੋਂ ਦਿਨ ਪੈਰ ਪਸਾਰ ਰਹੀ ਕੈਂਸਰ ਵਰਗੀ ਨਾਮੁਰਾਦ ਬਿਮਾਰੀ, ਜਿਸ ਦਾ ਨਾਮ ਸੁਣਦਿਆਂ ਹੀ ਸਿਹਤਮੰਦ ਵਿਅਕਤੀ ਵੀ ਘਬਰਾ ਜਾਂਦੇ ਹਨ ਪਰ ਜੇਕਰ ਇਸ ਬਿਮਾਰੀ ਦਾ ਸਮਾਂ ਰਹਿੰਦੇ ਪਤਾ ਲੱਗ ਜਾਵੇ ਤਾਂ ਇਲਾਜ ਠੀਕ ...

ਪੂਰੀ ਖ਼ਬਰ »

ਕਿਰਪਾਲ ਸਿੰਘ ਡਿਸਕਸ ਸੁੱਟਣ 'ਚ ਬਣਿਆ ਸੈਫ਼ ਚੈਂਪੀਅਨ

ਪਟਿਆਲਾ, 13 ਦਸੰਬਰ (ਚਹਿਲ)-ਪੰਜਾਬੀ ਪੁੱਤਰ ਕਿਰਪਾਲ ਸਿੰਘ ਬਾਠ ਨੇ ਹਾਲ ਹੀ ਵਿਚ ਨੇਪਾਲ 'ਚ ਹੋਈਆਂ ਸੈਫ਼ ਖੇਡਾਂ (ਦੱਖਣੀ-ਏਸ਼ੀਆ ਖੇਡਾਂ) ਦੇ ਡਿਸਕਸ ਸੁੱਟਣ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇੱਥੇ ਐਨ.ਆਈ.ਐਸ. ਵਿਖੇ ਕੌਮੀ ਕੈਂਪ 'ਚ ਸ਼ਾਮਲ ...

ਪੂਰੀ ਖ਼ਬਰ »

ਪਿੰਡ ਜੁਲਕਾਂ ਦਾ ਕਾਂਗਰਸੀ ਦਫ਼ਤਰ ਕਬਜ਼ੇ ਦੀ ਜਗ੍ਹਾ ਨਹੀਂ ਸਗੋਂ ਇਕ ਪਾਰਟੀ ਵਰਕਰ ਦੀ ਜਗ੍ਹਾ ਹੈ-ਕਾਕੜਾ

ਦੇਵੀਗੜ੍ਹ, 13 ਦਸੰਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਬੀਤੇ ਦਿਨੀਂ ਪਿੰਡ ਮਕਬੂਲਪੁਰ ਭੈਣੀ ਵਿਖੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਪਿੰਡ ਜੁਲਕਾਂ ਵਿਖੇ ਕਾਂਗਰਸ ਦੇ ਦਫ਼ਤਰ ਨੂੰ ਨਜਾਇਜ਼ ਕਬਜ਼ੇ ਦੇ ਦੋਸ਼ ਲਾਉਣ ਤੇ ਅੱਜ ਕਾਂਗਰਸ ਦੇ ...

ਪੂਰੀ ਖ਼ਬਰ »

ਫ਼ੀਲਖ਼ਾਨਾ ਸਕੂਲ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ

ਪਟਿਆਲਾ, 13 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਕਰਮਜੀਤ ਸਿੰਘ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ 'ਤੇ ਕੈਰੀਅਰ ਅਤੇ ...

ਪੂਰੀ ਖ਼ਬਰ »

ਬਾਰਿਸ਼ ਹਾੜੀ ਦੀਆਂ ਫ਼ਸਲਾਂ ਲਈ ਦੇਸੀ ਘਿਉ ਦਾ ਕੰਮ ਕਰੇਗੀ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਹਲਕੇ ਵਿਚ ਪੈ ਰਹੀ ਬਾਰਿਸ਼ ਕਾਰਨ ਜਿੱਥੇ ਠੰਡ ਵੱਧ ਗਈ ਹੈ ਉੱਥੇ ਹੀ ਇਹ ਬਾਰਿਸ਼ ਹਾੜੀ ਦੀਆਂ ਫ਼ਸਲਾਂ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ | ਇਸ ਬਾਰਿਸ਼ ਦਾ ਕਿਸਾਨਾਂ ਨੇ ਵੀ ਸਵਾਗਤ ਕੀਤਾ ਹੈ | ਕਣਕ ਹਰਾ ਚਾਰਾ ਅਤੇ ਹੋਰ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਨਾਭਾ, 13 ਦਸੰਬਰ (ਅਮਨਦੀਪ ਸਿੰਘ ਲਵਲੀ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਛੋਟੇ ਫ਼ਰਜ਼ੰਦ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਉੱਥੇ ਦੇ ਹੋਰ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਮਹਾਨ ਨਗਰ ਕੀਰਤਨ ਸ੍ਰੀ ਗੁਰੂ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦਾ ਸੁਪਰ ਸਪੈਸ਼ਲਿਟੀ ਬਲਾਕ ਤਰਸ ਰਿਹੈ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਬਣੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਲੰਘੀ 5 ਨਵੰਬਰ ਨੂੰ ਸ਼ੁਰੂ ਕੀਤੇ ਗਏ ਗੁਰੂ ਨਾਨਕ ਦੇਵ ਜੀ ਸੁਪਰ ਸਪੈਸ਼ਲਿਟੀ ਬਲਾਕ ਹਾਲੇ ਤੱਕ ਸੁਪਰ ਸਪੈਸ਼ਲਿਸਟ ...

ਪੂਰੀ ਖ਼ਬਰ »

220 ਕੇ.ਵੀ. ਗਰਿੱਡ ਦੇ ਦੇਵੀਗੜ੍ਹ ਤੇ ਰੌਹੜ ਜਾਗੀਰ ਸਬ-ਡਵੀਜ਼ਨਾਂ ਦੀ ਇਮਾਰਤ ਦੀ ਹਾਲਤ ਤਰਸਯੋਗ ਅਤੇ ਸਹੂਲਤਾਂ ਦੀ ਘਾਟ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਕਸਬਾ ਦੇਵੀਗੜ੍ਹ ਵਿਖੇ 1974 ਵਿਚ ਪੰਜਾਬ ਰਾਜ ਬਿਜਲੀ ਬੋਰਡ ਦੀ ਸਬ-ਡਵੀਜ਼ਨ ਬਣੀ ਸੀ ਅਤੇ ਇਸ ਨੂੰ 45 ਸਾਲ ਦੇ ਕਰੀਬ ਹੋ ਚੁੱਕੇ ਹਨ | ਇਸ ਵੇਲੇ ਇਹ ਇਮਾਰਤ ਜਰ ਜਰ ਕਰ ਰਹੀ ਹੈ ਅਤੇ ਇਸ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦਾ ਸੁਪਰ ਸਪੈਸ਼ਲਿਟੀ ਬਲਾਕ ਤਰਸ ਰਿਹੈ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ 'ਚ ਬਣੇ ਸਰਕਾਰੀ ਰਜਿੰਦਰਾ ਹਸਪਤਾਲ 'ਚ ਲੰਘੀ 5 ਨਵੰਬਰ ਨੂੰ ਸ਼ੁਰੂ ਕੀਤੇ ਗਏ ਗੁਰੂ ਨਾਨਕ ਦੇਵ ਜੀ ਸੁਪਰ ਸਪੈਸ਼ਲਿਟੀ ਬਲਾਕ ਹਾਲੇ ਤੱਕ ਸੁਪਰ ਸਪੈਸ਼ਲਿਸਟ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਦੀ ਚੱਕੀ 'ਚ ਪਿਸਦੇ ਸਥਾਨਕ ਸਰਕਾਰ ਵਿਭਾਗ ਦੇ ਪੈਨਸ਼ਨਰਜ਼-ਸੰਧੂ

ਪਟਿਆਲਾ, 13 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੀ ਕਮੇਟੀਆਂ ਤੇ ਪਟਿਆਲਾ ਰੀਜਨ ਦੇ ਮਿਊਾਸਪਲ ਪੈਨਸ਼ਨਰਜ਼ ਦੀ ਇਕ ਹੰਗਾਮੀ ਮੀਟਿੰਗ ਹੋਈ | ਦਸਿਆ ਗਿਆ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਇਸ ਮਹੀਨੇ ਪੈਨਸ਼ਨਰਜ਼ ਦੀ ਪੈਨਸ਼ਨ ਅਜੇ ਤੱਕ ਰਿਲੀਜ਼ ਨਾਂਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਲੋਂ ਮਾਪੇ-ਅਧਿਆਪਕ ਮਿਲਣੀ ਤਹਿਤ ਬੈਠਕ

ਪਾਤੜਾਂ, 13 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਚਲਾਈ ਗਈ ਮੁਹਿੰਮ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਤਹਿਤ ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ 'ਤੇ ਕਰਵਾਇਆ ਸਕੂਲ 'ਚ ਸੈਮੀਨਾਰ

ਡਕਾਲਾ, 13 ਦਸੰਬਰ (ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਵਿਖੇ ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਇੰਸਪੈਕਟਰ ਟੈ੍ਰਫਿਕ ਪੁਲਿਸ ਪਰਮਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਇੰਸਪੈਕਟਰ ਪੁਸ਼ਪਾ ਦੇਵੀ ਦੁਆਰਾ ਔਰਤਾਂ ਤੇ ...

ਪੂਰੀ ਖ਼ਬਰ »

ਸਿਹਤ ਕੇਂਦਰ ਕੌਲੀ ਨੇ ਗ਼ੈਰ-ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਕੈਂਪ ਲਗਾਏ

ਬਹਾਦਰਗੜ੍ਹ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਢਲਾ ਸਿਹਤ ਕੇਂਦਰ ਕੌਲੀ ਅਧੀਨ ਪੈਂਦੇ ਹੈੱਲਥ ਵੈੱਲਨੈਸ ਸੈਂਟਰ ਜਲਾਲਪੁਰ ਅਤੇ ਬਖਸ਼ੀਵਾਲਾ ਵਿਚ ਗੈਰ-ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਅਤੇ ਸਕਰੀਨਿੰਗ ਕੈਂਪ ਲਗਾਏ ਗਏ | ਜਿਸ ਵਿਚ ਸੈਂਕੜੇ ਲੋਕਾਂ ਦੀ ...

ਪੂਰੀ ਖ਼ਬਰ »

ਸਾਦੇ ਸਮਾਜਿਕ ਸਮਾਗਮ ਕਰਨਾ ਸਮੇਂ ਦੀ ਲੋੜ-ਰੱਖੜਾ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਜੀਦਪੁਰ ਵਿਖੇ ਅਕਾਲੀ ਆਗੂ ਜਥੇ. ਪਰਗਟ ਸਿੰਘ ਵਜੀਦਪੁਰ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਕਰਵਾਏ ਗਏ ਘਰੇਲੂ ਸਮਾਗਮ ਵਿਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕੀਤੀ | ਇਸ ਮੌਕੇ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਮਿਰਜ਼ਾਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਘਨੌਰ, 13 ਦਸੰਬਰ (ਬਲਜਿੰਦਰ ਸਿੰਘ ਗਿੱਲ)-ਸਿੱਖਿਆ ਸਕੱਤਰ ਪੰਜਾਬ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਮਿਰਜ਼ਾਪੁਰ ਵਿਖੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਸਪਨਾ ਗੁਪਤਾ ਦੀ ਅਗਵਾਈ ਹੇਠ ਮਾਪੇ ਅਧਿਆਪਕ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਬਚਣ ਸਬੰਧੀ ਸੈਮੀਨਾਰ ਕਰਵਾਇਆ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਸਰਕਾਰੀ ਨਰਸਿੰਗ ਸਕੂਲ ਵਿਚ ਸਵਾਈਨ ਫਲੂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਯੁਵਰਾਜ ਨਾਰੰਗ ਨੇ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

ਆਰਮੀ ਹੈੱਡਕੁਆਟਰ 'ਚ ਇਕ ਫ਼ੌਜੀ ਜਵਾਨ ਦੀ ਹੋਈ ਸ਼ੱਕੀ ਹਾਲਤ ਵਿਚ ਮੌਤ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਸਥਾਨਕ ਮਿਲਟਰੀ ਕੈਂਟ ਫ਼ੌਜ ਹੈੱਡਕੁਆਟਰ ਵਿਖੇ ਬੀਤੀ ਰਾਤ ਫ਼ਸਟ ਆਰਮਡ ਫੋਰਸ ਦੇ ਨਾਇਬ ਸੂਬੇਦਾਰ ਵਿਜੈ ਕੁਮਾਰ (41) ਦੀ ਆਪਣੀ ਬੰਦੂਕ ਸਾਫ਼ ਕਰਦੇ ਹੋਏ ਗੋਲੀ ਲੱਗਣ ਨਾਲ ਸ਼ੱਕੀ ਹਾਲਤ ਵਿਚ ਮੌਤ ਹੋ ਗਈ | ਇਸ ਸਬੰਧੀ ਫ਼ੌਜੀ ਅਧਿਕਾਰੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੇ ਪ੍ਰਬੰਧਾਂ ਤਹਿਤ ਸ਼ਹਿਰ 'ਚ ਆਈ.ਆਈ.ਟੀ. ਟੀਮ ਵਲੋਂ ਦੌਰਾ

ਪਟਿਆਲਾ, 13 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਬਰਸਾਤੀ ਮੌਸਮ 'ਚ ਸ਼ਹਿਰ ਅੰਦਰ ਹੜ੍ਹਾਂ ਵਰਗੀ ਸਥਿਤੀ ਨਾ ਬਣੇ ਲਈ ਹੁਣੇ ਤੋਂ ਹੀ ਚਾਰਾਜੋਈ ਸ਼ੁਰੂ ਕਰ ਦਿੱਤੀ ਗਈ ਹੈ | ਬਰਸਾਤੀ ਪਾਣੀ ਦੇ ਵਹਾਅ 'ਚ ਵੱਡਾ ਰੋੜਾ ਬਣਿਆ ਛੱਤਿਆ ਗਿਆ ਨਾਲਾ ਅੱਗੋਂ ਕੋਈ ਰੁਕਾਵਟ ਨਾ ਬਣੇ ...

ਪੂਰੀ ਖ਼ਬਰ »

ਹਲਕੀ ਅਤੇ ਦਰਮਿਆਨੀ ਬਾਰਿਸ਼ ਕਾਰਨ ਕਿਸਾਨਾਂ ਨੂੰ ਨੁਕਸਾਨ ਹੋਣ ਦੇ ਖ਼ਦਸ਼ੇ

ਬਨੂੜ, 13 ਦਸੰਬਰ (ਭੁਪਿੰਦਰ ਸਿੰਘ)-ਪਿਛਲੇ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਕਾਰਨ ਠੰਢ ਵਿਚ ਭਾਰੀ ਵਾਧਾ ਹੋ ਗਿਆ ਹੈ | ਫ਼ਸਲਾਂ ਲਈ ਲਾਭਦਾਇਕ ਹੋਣ ਦੇ ਨਾਲ-ਨਾਲ ਅਗੇਤੀ ਪਾਣੀ ਦਿੱਤੀ ਤੇ ਪਿਛੇਤੀ ਬੀਜੀ ਕਣਕ ਦੀ ਫ਼ਸਲ ਤੋਂ ਇਲਾਵਾ ਸਬਜ਼ੀਆਂ ਨੂੰ ਨੁਕਸਾਨ ...

ਪੂਰੀ ਖ਼ਬਰ »

ਸਬੰਧਿਤ ਦਫ਼ਤਰ 'ਚ ਕਾਗ਼ਜ਼ਾਤ ਦਰਜ ਨਾ ਹੋਈਆਂ ਸੰਸਥਾਵਾਂ ਿਖ਼ਲਾਫ਼ ਹੋਵੇਗੀ ਕਾਰਵਾਈ-ਡੀ.ਸੀ.ਪੀ.ਓ.

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿਚ ਬੱਚਿਆਂ ਦੇ ਖੇਤਰ ਵਿਚ ਕੰਮ ਕਰਦੀਆਂ ਗੈਰ ਸਰਕਾਰੀ ਸੰਸਥਾਵਾਂ ਵਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ, ਜੋ ਮੁਕੰਮਲ ਤੌਰ 'ਤੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਭਾਰਤ ਦੇ ਆਮ ਨਾਗਰਿਕਾਂ ਲਈ ਵੀ ਖ਼ਤਰੇ ਦੀ ਘੰਟੀ-ਕਾਮਰੇਡ ਸੇਖੋਂ

ਰਾਜਪੁਰਾ, 13 ਦਸੰਬਰ (ਜੀ.ਪੀ. ਸਿੰਘ)-ਕੇਂਦਰ ਸਰਕਾਰ ਵਲੋਂ ਥੋਪਿਆ ਗਿਆ ਨਾਗਰਿਕਤਾ ਸੋਧ ਬਿੱਲ ਆਮ ਭਰਤੀ ਨਾਗਰਿਕ ਲਈ ਖ਼ਤਰੇ ਦੀ ਘੰਟੀ ਹੈ | ਭਾਰਤ ਦੇ ਕਾਨੂੰਨ ਮੰਤਰੀ ਦੇ ਬਿਆਨ ਗੁਮਰਾਹ ਪੂਰਨ ਹਨ ਜੋ ਦੇਸ਼ ਨੂੰ ਧਰਮ ਆਧਾਰਿਤ ਨਾਗਰਿਕਾਂ ਨੂੰ ਵੰਡ ਰਹੇ ਹਨ | ਉੱਤਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਪਟਿਆਲਾ ਸ਼ਹਿਰੀ ਤੋਂ ਚਾਰ ਡੈਲੀਗੇਟ ਥਾਪੇ

ਪਟਿਆਲਾ, 13 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ, ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ 'ਚ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਜ਼ਿਲ੍ਹਾ ਪੱਧਰ ਤੇ ਹਰ ਵਿਧਾਨ ਸਭਾਈ ਖੇਤਰ 'ਚ ਨਵੇਂ ਪਾਰਟੀ ਡੈਲੀਗੇਟ ਬਣਾਏ ਗਏ ਹਨ | ਇਨ੍ਹਾਂ ਵਿਚ ਪਟਿਆਲਾ ਸ਼ਹਿਰੀ ਵੀ ...

ਪੂਰੀ ਖ਼ਬਰ »

ਦੜ੍ਹੇ ਸੱਟੇ ਦੇ 950 ਰੁਪਏ ਸਮੇਤ ਇਕ ਕਾਬੂ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਬੱਸ ਅੱਡੇ ਦੇ ਪਿਛਲੇ ਪਾਸੇ ਦੜ੍ਹਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਬੂ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਤੇਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਤੁਰੰਤ ਅਸਤੀਫ਼ਾ ਦੇਵੇ-ਇੰਪਲਾਈਜ਼ ਫੈਡਰੇਸ਼ਨ

ਪਟਿਆਲਾ, 13 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਪ੍ਰਤੀ ਸਿੱਖਿਆ ਮੰਤਰੀ ਵਿਜੇ ਸਿੰਗਲਾ ਵਲੋਂ ਭੱਦੀ ਸ਼ਬਦਾਵਲੀ ਵਰਤਣ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਪੰਜਾਬ ਏਟਕ ਦੀ ਬੈਠਕ 'ਚ 8 ਜਨਵਰੀ ਦੀ ਹੜਤਾਲ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਟੇਟ ਕਮੇਟੀ, ਏਟਕ ਦੇ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ ਅਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਪੱਧਰ ਦੇ 10 ਕੇਂਦਰੀ ਟਰੇਡ ਯੂਨੀਅਨ ਸੰਗਠਨਾਂ ਅਤੇ ਅਨੇਕਾਂ ...

ਪੂਰੀ ਖ਼ਬਰ »

8 ਜਨਵਰੀ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਜਥੇ ਮਾਰਚ ਦਾ ਐਲਾਨ

ਘੱਗਾ, 13 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਤਹਿਸੀਲ ਪਾਤੜਾਂ ਅਤੇ ਸਮਾਣਾ ਦੀਆਂ ਕਿਸਾਨ ਜਥੇਬੰਦੀਆਂ ਨਾਲ ਸਬੰਧਿਤ ਆਗੂਆਂ ਤੇ ਵਰਕਰਾਂ ਦੀ ਖ਼ਾਸ ਬੈਠਕ ਗੁਰਦੁਆਰਾ ਸਾਹਿਬ ਘੱਗਾ ਵਿਖੇ ਹੋਈ ਜਿਸ ਵਿਚ 8 ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਨੂੰ ਮਿਲਿਆ ਵੱਡਾ ਹੁੰਗਾਰਾ

ਪਟਿਆਲਾ, 13 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਦੌਰਾਨ ਵੱਡੀ ਗਿਣਤੀ 'ਚ ਮਾਪਿਆਂ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਲੈਣਗੇ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ

ਪਟਿਆਲਾ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪਿਛਲੇ ਚਾਰ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ 2020 ਦੀ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਵਾਲੀ ਐਨ.ਐਸ.ਐਸ. ਵਲੰਟੀਅਰਾਂ ਦੀ ਟੁਕੜੀ ਵਿਚ ਪੰਜਾਬੀ ਯੂਨੀਵਰਸਿਟੀ ਦੇ 4 ਵਲੰਟੀਅਰ ਹਿੱਸਾ ਲੈਣਗੇ | ਪ੍ਰੋਗਰਾਮ ਕੋਆਰਡੀਨੇਟਰ ...

ਪੂਰੀ ਖ਼ਬਰ »

ਪਿੰਡ ਧਰਮਗੜ੍ਹ ਦੇ ਗੁਰਿੰਦਰ ਸਿੰਘ ਗੁਰੀ ਨੇ ਕੌਮੀ ਰੋਇੰਗ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ

ਬਨੂੜ, 13 ਦਸੰਬਰ (ਭੁਪਿੰਦਰ ਸਿੰਘ)-ਪਿੰਡ ਧਰਮਗੜ੍ਹ ਦੇ ਗੁਰਿੰਦਰ ਸਿੰਘ ਗੁਰੀ ਨੇ ਹੈਦਰਾਬਾਦ ਵਿਖੇ ਸਮਾਪਤ ਹੋਈ 38ਵੀਂ ਕੌਮੀ ਰੋਇੰਗ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ | ਉਹ ਇਨ੍ਹੀਂ ਦਿਨੀਂ 17 ਸਿੱਖ ਰਜਮੈਂਟ ਵਿਖੇ ਬਤੌਰ ਹਵਾਲਦਾਰ ਆਪਣੀਆਂ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਆਗੂ ਤੇ ਵਰਕਰ ਬਾਦਲ ਪਰਿਵਾਰ ਨਾਲ ਹਿੱਕ ਤਾਣ ਕੇ ਖੜ੍ਹੇ-ਬੀਬੀ ਲੂੰਬਾ

ਪਾਤੜਾਂ, 13 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਲੋਕ ਹਿਤਾਂ ਵਿਚ ਸੰਘਰਸ਼ ਲੜਨ ਵਾਲੀ ਪਾਰਟੀ ਹੈ ਅਤੇ ਜਿਸ ਦੀ ਅਗਵਾਈ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਜਿੱਥੇ ਬਹੁਤ ਵਾਰ ਜੇਲ੍ਹਾਂ ਕੱਟੀਆਂ ਹਨ ਉੱਥੇ ਹੀ ਸੁਖਬੀਰ ਸਿੰਘ ਬਾਦਲ ਨੇ ਵੀ ਕੌਮ ਦੇ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਭਾਦਸੋਂ ਪਹੁੰਚਣ 'ਤੇ ਕੀਤਾ ਭਰਵਾਂ ਸਵਾਗਤ

ਭਾਦਸੋਂ, 13 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ/ਪ੍ਰਦੀਪ ਦੰਦਰਾਲਾ)-ਸਾਕਾ ਸਰਹਿੰਦ ਦੇ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ

ਡਕਾਲਾ, 13 ਦਸੰਬਰ (ਮਾਨ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਕੂਲ ਇੰਚਾਰਜ ਕੇਸ਼ਵ ਕੁਮਾਰ ਦੀ ਅਗਵਾਈ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ | ਜਿਸ ਵਿਚ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਦੇ ਯੂਥ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਬਣਨ 'ਤੇ ਹਲਕੇ ਅੰਦਰ ਖੁਸ਼ੀ ਦਾ ਮਾਹੌਲ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਨੌਜਵਾਨ ਆਗੂ ਮੋਹਿਤ ਮਹਿੰਦਰਾ ਸਪੁੱਤਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਜੋ ਪਿਛਲੇ ਦਿਨੀਂ ਹੋਈਆਂ ਯੂਥ ਕਾਂਗਰਸ ਪੰਜਾਬ ਦੀਆਂ ਚੋਣਾਂ ਵਿਚ ਭਾਰੀ ਬਹੁਮਤ ਨਾਲ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਚੁਣੇ ਜਾਣ ਨਾਲ ਪੰਜਾਬ ਅਤੇ ...

ਪੂਰੀ ਖ਼ਬਰ »

ਬਿਜਲੀ ਬੋਰਡ ਐਕਸ਼ਨ ਕਮੇਟੀ ਨਾਭਾ ਦੀ ਹੋਈ ਵਿਸ਼ੇਸ਼ ਬੈਠਕ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਬਿਜਲੀ ਬੋਰਡ ਐਕਸ਼ਨ ਕਮੇਟੀ ਡਵੀਜ਼ਨ ਨਾਭਾ ਮੰਡਲ ਦਫਤਰ ਵਿਖੇ ਪਹਿਲਾਂ ਤੋਂ ਰੱਖੇ ਪ੍ਰੋਗਰਾਮ ਸਮੂਹ ਕਰਮਚਾਰੀਆਂ ਨੇ ਇਕੱਠੇ ਹੋ ਕੇ ਬੈਠਕ ਕੀਤੀ | ਇਸ ਬੈਠਕ ਵਿਚ ਐਕਸ਼ਨ ਕਮੇਟੀ ਦੇ ਮੈਂਬਰ ਸਾਥੀ ਨਵਜੀਤ ਸਿੰਘ, ਪਰਵਿੰਦਰ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX