ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  47 minutes ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  about 1 hour ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 3 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 4 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 4 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 5 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 5 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 5 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 5 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 5 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 5 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 minute ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 6 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 6 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 6 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 7 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 7 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 7 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 8 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 8 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 8 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਬਠਿੰਡਾ /ਮਾਨਸਾ

ਲਹਿਰਾ ਤਾਪ ਘਰ ਦੇ ਕੱਚੇ ਕਾਮਿਆਂ ਨੇ ਤਨਖ਼ਾਹ ਨਾ ਮਿਲਣ ਕਾਰਨ ਠੇਕੇਦਾਰ ਤੇ ਮੈਨੇਜਮੈਂਟ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 13 ਦਸੰਬਰ (ਸੁਖਪਾਲ ਸਿੰਘ ਸੁੱਖੀ , ਭੀਮ ਸੈਨ ਹਦਵਾਰੀਆ)- ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਕੱਚੇ ਕਾਮਿਆਂ ਦੀ ਜਥੇਬੰਦੀ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ ਏਟਕ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਸਹਾਇਕ ਸਕੱਤਰ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ ਠੇਕੇਦਾਰ ਤੇ ਪਾਵਰਕਾਮ ਮੈਨੇਜ਼ਮੈਂਟ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਥੇਬੰਦੀ ਆਗੂਆਂ ਨੇ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਨਵੰਬਰ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਾਰਨ 3 ਦਿਨ ਤੋਂ ਟੂਲ ਡਾਊਨ ਕਰਕੇ ਬੈਠੇ ਹਨ ਜਿਸ ਬਾਰੇ ਮੈਸਰਜ਼ ਚੋਪੜਾ ਇੰਜਨੀਅਰ ਕੰਪਨੀ ਸਮੇਤ ਬਿਜਲੀ ਘਰ ਦੇ ਮੁੱਖ ਇੰਜੀਨੀਅਰ ਨੂੰ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ, ਮੈਨੇਜਮੈਂਟ ਵਲੋਂ ਉਕਤ ਠੇਕੇਦਾਰ ਦਾ ਪੱਖ ਪੂਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅਪਰੇਸ਼ਨ ਸੈੱਲ ਸਟੇਜ ਇਕ ਸੀ.ਐਚ.ਪੀ, ਅਪਰੇਸ਼ਨ ਸੈਲ ਮੇਨ ਪਲਾਂਟ, ਜਨਰੇਟਰ ਤੇ ਮੋਟਰ ਸੈਲ ਦੇ ਕਰੀਬ 220 ਕਾਮਿਆਂ ਦੀ ਤਨਖ਼ਾਹ ਨਹੀਂ ਮਿਲੀ | ਕਾਮਿਆਂ ਦਾ ਲੰਬੇ ਸਮੇਂ ਤੋਂ ਠੇਕੇਦਾਰ ਵਲੋਂ ਨਿਗੂਣੀਆਂ ਤਨਖ਼ਾਹਾਂ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ ਹੁਣ ਇਹ ਘੱਟ ਤਨਖ਼ਾਹ ਦੇਣ ਤੋਂ ਵੀ ਭੱਜ ਰਹੇ ਹਨ | ਇਸ ਸਥਿਤੀ 'ਚ ਕਾਮੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਿਸ ਦੀ ਜ਼ਿੰਮੇਵਾਰ ਉਕਤ ਠੇਕੇਦਾਰ ਤੇ ਬਿਜਲੀ ਘਰ ਦੀ ਮੈਨੇਜਮੈਂਟ ਹੈ | ਉਨ੍ਹਾਂ ਕਿਹਾ ਕਿ ਫ਼ਰਮ ਨੂੰ ਟੈਂਡਰ ਜਾਰੀ ਕਰਨ ਸਮੇਂ ਐਨ.ਆਈ.ਟੀ ਤਿਆਰ ਕਰਨ ਸਮੇਂ ਟੈਂਡਰ 'ਚ ਕਲਾਜ਼ ਦਰਜ ਕੀਤੀ ਜਾਂਦੀ ਹੈ ਕਿ ਜੇ ਅਦਾਰੇ ਵਲੋਂ ਬਿੱਲ ਪਾਸ ਹੋਣ ਵਿਚ ਦੇਰੀ ਹੋਵੇਗੀ ਤਾਂ ਤਿੰਨ ਮਹੀਨਿਆਂ ਦੀ ਤਨਖ਼ਾਹ ਸਬੰਧਿਤ ਠੇਕੇਦਾਰ ਜਾਂ ਕੰਪਨੀ ਖ਼ੁਦ ਦੇਵੇਗੀ | ਇਸ ਤੋਂ ਇਲਾਵਾ ਫ਼ੈਕਟਰੀ ਐਕਟ ਅਨੁਸਾਰ ਕਾਮਿਆਂ ਦੀ ਤਨਖ਼ਾਹ ਮਹੀਨੇ ਦੀ 7 ਤਰੀਕ ਤੱਕ ਪਾਉਣੀ ਬਣਦੀ ਹੈ ਜਦੋਂ ਕਿ ਠੇਕੇਦਾਰ ਇਨ੍ਹਾਂ ਐਕਟਾਂ ਦੀ ਧੱਜੀਆਂ ਉਡਾਅ ਰਹੇ ਹਨ | ਉਕਤ ਕੰਪਨੀ ਬਿੱਲ ਨਾ ਪਾਸ ਹੋਣ ਦਾ ਬਹਾਨਾ ਲਾ ਕੇ ਹਰ ਮਹੀਨੇ ਤਨਖ਼ਾਹ ਲੇਟ ਪਾਉਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਕੰਪਨੀ ਦਾ ਟੈਂਡਰ ਰੱਦ ਕਰਕੇ ਬਲੈਕ ਲਿਸਟ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸੁਣਵਾਈ ਨਾ ਕੀਤੀ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਠੇਕੇਦਾਰ ਤੇ ਮੈਨੇਜਮੈਂਟ ਿਖ਼ਲਾਫ਼ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸੁਖਦੀਪ ਸਿੰਘ ਜਰਨਲ ਸਕੱਤਰ ਸਮੇਤ ਉਕਤ ਸੈੱਲਾਂ ਦੇ ਮੈਂਬਰ ਹਾਜ਼ਰ ਸਨ | ਇਸ ਸਬੰਧ 'ਚ ਉਕਤ ਕੰਪਨੀ ਦੇ ਸਾਈਟ ਇੰਚਾਰਜ ਗੁਰਪਿਆਰ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੈਂ ਮੀਟਿੰਗ 'ਚ ਹਾਂ ਕਹਿ ਕੇ ਫ਼ੋਨ ਕੱਟ ਗਏ | ਇਸ ਸਬੰਧੀ ਮੁੱਖ ਇੰਜੀਨੀਅਰ ਲਹਿਰਾ ਮੁਹੱਬਤ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਆਰਥਿਕ ਮੰਦੀ ਚੋਂ ਗੁਜ਼ਰ ਰਿਹਾ ਹੈ, ਜਿਸ ਕਰਕੇ ਤਨਖ਼ਾਹਾਂ 'ਚ ਦੇਰੀ ਹੋ ਰਹੀ ਹੈ | ਅਦਾਰੇ ਦੇ ਜ਼ਿੰਮੇਵਾਰ ਅਹੁਦੇਦਾਰ ਏਨਾ ਕਹਿ ਕੇ ਪੱਲਾ ਛੁਡਾ ਗਏ |

ਅਧਿਆਪਕ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ 'ਚ ਵੀ ਯੋਗਦਾਨ ਪਾਉਣ- ਰਾਜਵੰਤ ਕੌਰ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸ.) ਸ੍ਰੀਮਤੀ ਰਾਜਵੰਤ ਕੌਰ ਨੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ 'ਚ ਛੁਪੀ ਪ੍ਰਤਿਭਾ ਨੂੰ ਨਿਖਾਰਨ 'ਚ ਆਪਣਾ ਯੋਗਦਾਨ ਪਾਉਣ | ਨਜ਼ਦੀਕੀ ਪਿੰਡ ਦਲੇਲ ...

ਪੂਰੀ ਖ਼ਬਰ »

-ਮਾਮਲਾ ਸਜ਼ਾ ਪੂਰੀ ਕਰ ਚੁੱਕੇ ਪਾਕਿਸਤਾਨੀ ਬੱਚੇ ਨੂੰ ਵਾਪਸ ਨਾ ਭੇਜਣ ਦਾ-

ਹਾਈਕੋਰਟ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਨੋਟਿਸ ਜਾਰੀ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਹੁਸ਼ਿਆਰਪੁਰ ਦੇ ਬਾਲ ਸੁਧਾਰ ਘਰ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਪਾਕਿਸਤਾਨੀ ਬੱਚੇ ਬਸ਼ਰ ਬਿਲਾਲ ਉਰਫ਼ ਮੁਬਾਰਕ ਨੂੰ ਵਾਪਸ ਪਾਕਿਸਤਾਨ ਨਾ ਭੇਜਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਨੋਜ ...

ਪੂਰੀ ਖ਼ਬਰ »

ਨਿੱਜੀ ਫਾਇੰਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਦਿਨ-ਦਿਹਾੜੇ ਕਾਰ ਸਵਾਰ 50 ਹਜ਼ਾਰ ਖੋਹ ਕੇ ਫਰਾਰ

ਤਲਵੰਡੀ ਸਾਬੋ, 13 ਦਸੰਬਰ (ਰਣਜੀਤ ਸਿੰਘ ਰਾਜੂ)- ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਨਜ਼ਦੀਕ ਇਕ ਨਿੱਜੀ ਫਾਇੰਨਾਸ ਕੰਪਨੀ ਦੇ ਮੁਲਾਜ਼ਮ ਤੋਂ ਦਿਨ-ਦਿਹਾੜੇ ਕਾਰ ਸਵਾਰ ਲੋਕਾਂ ਵਲੋਂ ਲੁੱਟ ਕੀਤੇ ਜਾਣ ਦਾ ਸਮਾਚਾਰ ਹੈ, ਪੁਲਿਸ ਨੇ ਚਾਰ ਅਣਪਛਾਤੇ ...

ਪੂਰੀ ਖ਼ਬਰ »

ਬੀਬਾ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਡੈਲੀਗੇਟ ਚੁਣੇ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦੇ ਡੈਲੀਗੇਟਾਂ ਲਈ ਚੋਣ ਅੱਜ ਆਮ ਇਜਲਾਸ ਦੌਰਾਨ ਕੀਤੀ ਗਈ | ਇਸ ਦੌਰਾਨ ਬਠਿੰਡਾ ਸ਼ਹਿਰੀ ਤੋਂ 24 ਡੈਲੀਗੇਟ ਚੁਣੇ ਗਏ ਅਤੇ 4 ਡੈਲੀਗੇਟਾਂ ਨੂੰ ਸਟੇਟ ਡੈਲੀਗੇਟ ਬਣਾਉਣ ਲਈ ਚੁਣਿਆ ...

ਪੂਰੀ ਖ਼ਬਰ »

ਟੋਲ ਪਲਾਜੇ ਨੂੰ ਲੈ ਕੇ ਸੁਤੰਤਰਤਾ ਸੈਨਾਨੀਆਂ ਨੇ ਲਗਾਇਆ ਧਰਨਾ

ਗੋਨਿਆਣਾ, 13 ਦਸੰਬਰ (ਲਛਮਣ ਦਾਸ ਗਰਗ, ਬਰਾੜ ਆਰ ਸਿੰਘ)- ਅੱਜ ਸੁਤੰਤਰਤਾ ਸੈਨਾਨੀਆਂ ਨੇ ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ ਨੈਸ਼ਨਲ ਹਾਈਵੇ-54 'ਤੇ ਬਣੇ ਪਿੰਡ ਜੀਦਾ ਨੇੜੇ ਟੋਲ ਪਲਾਜ਼ਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਨਿਰਭੈ ਸਿੰਘ ਜੇਠੂਕੇ ਜ਼ਿਲ੍ਹਾ ...

ਪੂਰੀ ਖ਼ਬਰ »

ਮੀਂਹ ਕਾਰਨ ਠੰਢ ਵਧੀ-ਕਣਕ ਨੂੰ ਫ਼ਾਇਦਾ, ਨਰਮੇਂ ਦਾ ਨੁਕਸਾਨ

ਰਾਮਾਂ ਮੰਡੀ, 13 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਬੀਤੇ ਦਿਨ ਤੋਂ ਲੱਗੀ ਝੜੀ ਨਾਲ ਜਿੱਥੇ ਠੰਢ ਵਿਚ ਵਾਧਾ ਹੋਇਆ ਹੈ ਉੱਥੇ ਕਣਕ ਦੀ ਫ਼ਸਲ ਨੂੰ ਫ਼ਾਇਦਾ ਹੋਇਆ ਹੈ | ਇਸ ਮੌਸਮ ਵਿਚ ਕਣਕ ਨੂੰ ਲੋੜੀਂਦੀ ਠੰਢ ਨਹੀਂ ਮਿਲ ਰਹੀ ਸੀ, ਦਿਨ ਬਹੁਤ ਜ਼ਿਆਦਾ ਗਰਮ ਸਨ ਜਿਸ ਕਰਕੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ

ਸੰਗਤ ਮੰਡੀ, 13 ਦਸੰਬਰ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਬਠਿੰਡਾ-ਬਾਦਲ ਰੋਡ ਉਤੇ ਸਥਿਤ ਪਿੰਡ ਘੁੱਦਾ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਸੀਮਿੰਟ ਦੇ ਭਰੇ ਟਰਾਲੇ ਥੱਲੇ ਆ ਜਾਣ ਕਾਰਨ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਥਾਣਾ ਨੰਦਗੜ੍ਹ ...

ਪੂਰੀ ਖ਼ਬਰ »

ਦੀ ਨਿਊ ਜੇਠੂਕੇ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੇਠੂਕੇ ਦੀ ਸਰਬਸੰਮਤੀ ਨਾਲ ਚੋਣ

ਚਾਉਕੇ, 13 ਦਸੰਬਰ (ਮਨਜੀਤ ਸਿੰਘ ਘੜੈਲੀ)- ਦੀ ਨਿਊ ਜੇਠੂਕੇ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਜੇਠੂਕੇ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਦਾ ਅਮਲ ਅੱਜ ਸਰਬਸੰਮਤੀ ਨਾਲ ਅਮਨਪ੍ਰੀਤ ਸਿੰਘ ਰਿਟਰਨਿੰਗ ਅਫ਼ਸਰ ਦੀ ਦੇਖ-ਰੇਖ ਹੇਠ ਨੇਪਰੇ ਚੜ੍ਹ ਗਿਆ | ਇੱਥੇ ...

ਪੂਰੀ ਖ਼ਬਰ »

ਲੋਕ ਪਿੰਡਾਂ 'ਚ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਭਾਈਚਾਰਕ ਸਾਂਝ ਵੀ ਬਣਾਈ ਰੱਖਣ-ਕਾਂਗੜ

ਭਗਤਾ ਭਾਈਕਾ, 13 ਦਸੰਬਰ (ਸੁਖਪਾਲ ਸਿੰਘ ਸੋਨੀ)- ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸੂਬੇ ਅੰਦਰ ਵਿਕਾਸ ਕਾਰਜਾਂ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਕਾਰਜਾਂ ਦਾ ਲੋਕਾਂ ਤੋਂ ਹੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਇਜਲਾਸ ਅੱਜ- ਜਥੇ ਰਵਾਨਾ

ਤਲਵੰਡੀ ਸਾਬੋ 13 ਦਸੰਬਰ (ਰਾਜੂ)-14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੇ ਜਾ ਰਹੇ ਇਜਲਾਸ ਵਿੱਚ ਸ਼ਮੂਲੀਅਤ ਕਰਨ ਲਈ ਜਿੱਥੇ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਦੀ ...

ਪੂਰੀ ਖ਼ਬਰ »

ਗੰਗਾ ਸਕੂਲ ਦੇ ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ

ਮਹਿਮਾ ਸਰਜਾ, 13 ਦਸੰਬਰ (ਸ਼ਰਮਾ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ (ਅਬਲੂ ਕੀ) ਦੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕੀਤੀ ਗਈ ਜਿਸ ਵਿਚ ਦਸੰਬਰ ਮਹੀਨੇ ਵਿਚ ਛੇਵੀਂ ਤੋ ...

ਪੂਰੀ ਖ਼ਬਰ »

ਲੋਕ ਆਗੂ ਮਨਜੀਤ ਸਿੰਘ ਧਨੇਰ ਦਾ ਭਾਈਰੂਪਾ ਪਹੁੰਚਣ ਤੇ ਸ਼ਾਨਦਾਰ ਸਵਾਗਤ

ਭਾਈਰੂਪਾ, 13 ਦਸੰਬਰ (ਵਰਿੰਦਰ ਲੱਕੀ)-ਸੰਘਰਸ਼ਸ਼ੀਲ ਜਥੇਬੰਦੀਆਂ ਦੀ ਅਗਵਾਈ 'ਚ ਇਨਸਾਫ਼ ਪਸੰਦ ਲੋਕਾਂ ਵਲੋਂ ਲੰਬਾ ਸੰਘਰਸ਼ ਕਰਕੇ ਜੇਲ੍ਹ 'ਚੋਂ ਰਿਹਾ ਕਰਵਾਏ ਗਏ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਐਕਸ਼ਨ ਕਮੇਟੀ ਦੇ ਮੁੱਖ ਮੈਂਬਰ ਮਨਜੀਤ ਸਿੰਘ ਧਨੇਰ ਦਾ ਇਤਿਹਾਸਕ ...

ਪੂਰੀ ਖ਼ਬਰ »

ਬਿਜ਼ਨਸਮੈਨ ਨੇ ਪੰਜਾਬ ਐਾਡ ਸਿੰਧ ਬੈਂਕ ਦੇ ਕਰਮਚਾਰੀਆਂ 'ਤੇ ਲਗਾਇਆ ਧੱਕੇ ਮਾਰਨ ਦਾ ਦੋਸ਼

ਗੋਨਿਆਣਾ, 13 ਦਸੰਬਰ (ਲਛਮਣ ਦਾਸ ਗਰਗ)- ਸਥਾਨਕ ਪੰਜਾਬ ਐਾਡ ਸਿੰਧ ਬੈਂਕ ਬੈਂਕ ਵਿਚ ਕਿਸੇ ਕੰਮ ਨੂੰ ਲੈ ਕੇ ਆਏ ਸ਼ਹਿਰ ਦੇ ਇਕ ਬਿਜ਼ਨਸਮੈਨ ਨੇ ਉਥੇ ਮੌਜੂਦ ਕਰਮਚਾਰੀਆਂ ਉੱਪਰ ਧੱਕੇ ਮਾਰਨ ਦਾ ਦੋਸ਼ ਲਗਾਇਆ ਹੈ | ਉਸ ਨੇ ਇਸ ਸਬੰਧੀ ਬੈਂਕ ਦੇ ਉੱਚ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਬਠਿੰਡਾ, 13 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਗੁਰਦੁਆਰਾ ਹਾਜੀ ਰਤਨ ਸਾਹਿਬ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦਸੰਬਰ ਮੁਲਾਂਕਣ ਸਬੰਧੀ ਮਾਪੇ-ਅਧਿਆਪਕ ਮਿਲਣੀ

ਭਾਗੀਵਾਂਦਰ, 13 ਦਸੰਬਰ (ਰੂਪ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਭਾਗੀਵਾਂਦਰ ਦੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਦੇ ਵੱਖ-ਵੱਖ ਸਿਲੇਬਸਾਂ ਦੇ ਮੁਲਾਂਕਣ ਨਤੀਜੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਦੱਸੇ ਗਏ | ਇਸ ...

ਪੂਰੀ ਖ਼ਬਰ »

ਰਿਟਾ: ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੌੜ ਮੰਡੀ, 13 ਦਸੰਬਰ (ਪੱਤਰ ਪ੍ਰੇਰਕ)-ਰਿਟਾਇਰਡ ਕਰਮਚਾਰੀ ਐਸੋਸੀਏਸ਼ਨ ਮੌੜ ਦੀ ਮਹੀਨਵਾਰ ਮੀਟਿੰਗ ਸਨਾਤਨ ਧਰਮਸ਼ਾਲਾ ਵਿਖੇ ਹਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਕਾਰ ਦੁਆਰਾ ਪਿਛਲੇ ਸਮੇਂ ਵਿਚ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ...

ਪੂਰੀ ਖ਼ਬਰ »

ਮੁਫਤ ਮੈਡੀਕਲ ਕੈਂਪ ਲਗਾਇਆ

ਲਹਿਰਾ ਮੁਹੱਬਤ, 13 ਦਸੰਬਰ (ਭੀਮ ਸੈਨ ਹਦਵਾਰੀਆ)- ਸਟੇਟ ਬੈਂਕ ਆਫ਼ ਇੰਡੀਆ ਬ੍ਰਾਂਚ ਥਰਮਲ ਮਾਰਕੀਟ ਲਹਿਰਾ ਮੁਹੱਬਤ ਵਿਖੇ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਦੌਰਾਨ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਬਠਿੰਡਾ ਤੋਂ ਡਾ. ਵਿਜੇ ਕੁਮਾਰ (ਐਮ. ਡੀ. ਮੈਡੀਸਨ) ...

ਪੂਰੀ ਖ਼ਬਰ »

16 ਨੂੰ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ 'ਚ ਬਲਾਕ 'ਚੋਂ ਵੱਡੀ ਗਿਣਤੀ 'ਚ ਅਧਿਆਪਕ ਸ਼ਾਮਿਲ ਹੋਣਗੇ- ਡੀ. ਟੀ. ਐਫ.

ਗੋਨਿਆਣਾ, 13 ਦਸੰਬਰ (ਗਰਗ)- ਅੱਜ ਇੱਥੇ ਚਿਲਡਰਨ ਪਾਰਕ ਵਿਚ ਡੀ. ਟੀ. ਐਫ. ਬਲਾਕ ਗੋਨਿਆਣਾ ਦੇ ਪ੍ਰਧਾਨ ਕੁਲਵਿੰਦਰ ਵਿਰਕ ਅਤੇ ਜਰਨਲ ਸਕੱਤਰ ਗੁਰਪ੍ਰੀਤ ਖੇਮੂਆਣਾ ਨੇ ਮੀਟਿੰਗ ਕਰਕੇ 16 ਦਸੰਬਰ ਨੂੰ ਅਧਿਆਪਕਾਂ ਦੀ ਜਥੇਬੰਦੀ ਡੀ. ਟੀ. ਐਫ. ਪੰਜਾਬ ਵਲੋਂ ਆਪਣੀਆਂ ਹੱਕੀ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਕਿਸਾਨ ਬਾਗ਼ੋ-ਬਾਗ਼, ਲੋਕ ਘਰਾਂ 'ਚ ਰਹਿਣ ਲਈ ਮਜਬੂਰ

ਸੀਂਗੋ ਮੰਡੀ, 13 ਦਸੰਬਰ (ਲੱਕਵਿਦਰ ਸ਼ਰਮਾ)- ਪਿਛਲੀ ਰਾਤ ਤੋਂ ਲਗਾਤਾਰ ਰੁਕ ਰੁਕ ਹੋ ਰਹੀ ਵਰਖਾ ਕਾਰਨ ਜਿੱਥੇ ਕਿਸਾਨ ਬਾਗ਼ੋ-ਬਾਗ਼ ਦਿਖਾਈ ਦੇ ਰਹੇ ਹਨ ਉੱਥੇ ਇਲਾਕੇ 'ਚ ਠੰਢ ਵਧਣ ਨਾਲ ਜ਼ਿਆਦਾਤਰ ਲੋਕ ਘਰ 'ਚ ਰਹਿਣ ਲਈ ਮਜਬੂਰ ਹੋਏ ਪਏ ਹਨ | ਇਸ ਸਬੰਧੀ ਨੰਬਰਦਾਰ ਜਗਤਾਰ ...

ਪੂਰੀ ਖ਼ਬਰ »

ਸੈਂਟਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਨਾਗਰਿਕਤਾ ਸੋਧ ਕਾਨੰੂਨ ਦਾ ਵਿਰੋਧ

ਬਠਿੰਡਾ, 13 ਦਸੰਬਰ (ਸੁੱਖਾ)- ਬਠਿੰਡਾ ਵਿਖੇ ਸਥਿਤ ਸੈਂਟਰਲ ਯੂਨੀਵਰਸਿਟੀ ਪੰਜਾਬ ਦੇ ਵਿਦਿਆਰਥੀਆਂ ਵਲੋਂ ਅੱਜ ਦੇਰ ਸ਼ਾਮ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਨਾਗਰਿਕਤਾ ਸੋਧ ਕਾਨੂੰਨ ਦਾ ਹੱਥਾਂ ਵਿਚ ਮੋਮਬਤੀਆਂ ਫੜ੍ਹ ਕੇ ਯੂਨੀਵਰਸਿਟੀ ਦੇ ਗੇਟ ਅੱਗੇ ਰੋਸ ...

ਪੂਰੀ ਖ਼ਬਰ »

ਖਸਤਾ ਹਾਲਤ ਮੀਟਰ ਬਕਸੇ ਲੋਕਾਂ ਲਈ ਬਣੇ ਸਿਰਦਰਦੀ

ਬੁਢਲਾਡਾ, 13 ਦਸੰਬਰ (ਸੁਨੀਲ ਮਨਚੰਦਾ)- ਬੇਸ਼ੱਕ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਆਪਣੇ ਖਪਤਕਾਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਬਿਜਲੀ ਬੋਰਡ ਵੱਲੋਂ ਬਿਜਲੀ ਦਰਾਂ ਵਧਾਉਣ ਦੇ ਬਾਵਜੂਦ ਆਪਣੇ ਖਪਤਕਾਰਾਂ ਨੂੰ ਸਹੂਲਤਾਂ ਦੇਣ ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਦੀ ਇਕੱਤਰਤਾ ਮੌਕੇ ਕਿਸਾਨੀ ਮਸਲਿਆਂ 'ਤੇ ਚਰਚਾ

ਜੋਗਾ, 13 ਦਸੰਬਰ (ਹਰਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਬਲਾਕ ਪੱਧਰੀ ਮੀਟਿੰਗ ਰਾਜ ਸਿੰਘ ਅਕਲੀਆ ਦੀ ਪ੍ਰਧਾਨਗੀ ਹੇਠ ਬਾਬਾ ਜੋਗੀਪੀਰ ਰੱਲਾ ਵਿਖੇ ਹੋਈ | ਇਸ ਮੌਕੇ ਭਖਦੀਆਂ ਕਿਸਾਨੀ ਮੰਗਾਂ 'ਤੇ ਚਰਚਾ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ...

ਪੂਰੀ ਖ਼ਬਰ »

ਮੀਂਹ ਨਾਲ ਗਰੀਬ ਔਰਤ ਦੇ ਮਕਾਨ ਦੀ ਡਿੱਗੀ ਛੱਤ

ਬਰੇਟਾ, 13 ਦਸੰਬਰ (ਰਵਿੰਦਰ ਕੌਰ ਮੰਡੇਰ)- ਬੀਤੀ ਸ਼ਾਮ ਤੋਂ ਰੁਕ-ਰੁਕ ਕੇ ਪੈ ਰਹੀ ਬਾਰਸ਼ ਕਾਰਨ ਪਿੰਡ ਕੁੱਲਰੀਆਂ ਵਿਖੇ ਇਕ ਗਰੀਬ ਵਿਧਵਾ ਔਰਤ ਦੇ ਮਕਾਨ ਦੀ ਛੱਤ ਡਿੱਗਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁੱਲਰੀਆਂ ਦੇ ਸਰਪੰਚ ਰਾਜਵੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਐਾਟੀ ਨਾਰਕੋਟਿਕਸ ਸੈਲ ਸਿਰਸਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮੰਡੀ ਕਾਲਾਂਵਾਲੀ ਖੇਤਰ ਤੋਂ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨਾਂ ਦੀ ਪਛਾਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬੈਂਕ ਅੱਗੇ ਧਰਨਾ

ਬਰੇਟਾ, 13 ਦਸੰਬਰ (ਜੀਵਨ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਐੱਸ.ਬੀ.ਆਈ. ਸ਼ਾਖਾ ਅੱਗੇ ਧਰਨਾ ਲਗਾਇਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਨੇ ਮੈਨੇਜਮੈਂਟ ਤੇ ਸਰਕਾਰ ਦੀ ਅਰਥੀ ਫੂਕੀ

ਬੁਢਲਾਡਾ, 13 ਦਸੰਬਰ (ਸਵਰਨ ਸਿੰਘ ਰਾਹੀ)- ਇੱਥੇ ਪੀ. ਏ. ਪੀ. ਸੀ. ਐਲ. ਦੀਆਂ ਮੁਲਾਜ਼ਮ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪਾਵਰਕਾਮ ਟਰਾਂਸਕੋ ਕੰਟਰੈਕਟ ਯੂਨੀਅਨ, ਪੈਕੀਸੀਕੋ ਥਰਮਲ ਯੂਨੀਅਨ, ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਟਰ ਕਮੇਟੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਮੀਂਹ ਕਾਰਨ ਠੰਢ ਦਾ ਪ੍ਰਕੋਪ ਵਧਿਆ ਮਾਨਸਾ ਪੁਲਿਸ ਨੇ ਨਾਕਿਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਅੰਗੀਠੀਆਂ ਦਿੱਤੀਆਂ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿਚ ਪਈ ਬਾਰਸ਼ ਅਤੇ ਬਰਫ਼ ਕਾਰਨ ਪਾਰਾ ਹੇਠਾਂ ਆਉਣ ਕਰ ਕੇ ਠੰਢ ਦਾ ਪ੍ਰਕੋਪ ਵਧਣ ਕਾਰਨ ਮਾਨਸਾ ਪੁਲਿਸ ਵੱਲੋਂ ਰਾਤ ਨੂੰ ਪਹਿਰੇਦਾਰੀ ਅਤੇ ਨਾਕੇਬੰਦੀਆਂ ਉੱਪਰ ਅੰਗੀਠੀਆਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਮਾਨਸਾ ਪੁਲਿਸ ਨੇ ਨਾਕਿਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਅੰਗੀਠੀਆਂ ਦਿੱਤੀਆਂ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿਚ ਪਈ ਬਾਰਸ਼ ਅਤੇ ਬਰਫ਼ ਕਾਰਨ ਪਾਰਾ ਹੇਠਾਂ ਆਉਣ ਕਰ ਕੇ ਠੰਢ ਦਾ ਪ੍ਰਕੋਪ ਵਧਣ ਕਾਰਨ ਮਾਨਸਾ ਪੁਲਿਸ ਵੱਲੋਂ ਰਾਤ ਨੂੰ ਪਹਿਰੇਦਾਰੀ ਅਤੇ ਨਾਕੇਬੰਦੀਆਂ ਉੱਪਰ ਅੰਗੀਠੀਆਂ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸੀਟੂ ਦੇ ਸੂਬਾ ਪ੍ਰਧਾਨ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਕੀਤਾ ਅਰਥੀ ਫੂਕ ਮੁਜ਼ਾਹਰਾ

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਵਿਗਿਆਨਕ ਗਰੁੱਪ) ਵੱਲੋਂ ਸੀਟੂ ਦੇ ਸੂਬਾ ਪ੍ਰਧਾਨ ਮਹਾਂ ਸਿੰਘ ਰੋੜੀ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿੱਚ ਇੱਥੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਸ਼ਹੀਦ ਸੇਵਾ ਸਿੰਘ ...

ਪੂਰੀ ਖ਼ਬਰ »

ਸਰਦੂਲਗੜ੍ਹ ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਬਿਕਰਮ ਸਿੰਘ ਮੋਫਰ

ਮਾਨਸਾ, 13 ਦਸੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਦਾਅਵੇ ਨਾਲ ਕਿਹਾ ਹੈ ਕਿ ਸਰਦੂਲਗੜ੍ਹ ਹਲਕੇ ਦਾ ਵਿਕਾਸ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਮੌਕੇ ਹੀ ਵਧੇਰੇ ਹੋਇਆ ਹੈ | ਪਿੰਡ ਨੰਗਲ ਕਲਾਂ ਤੋਂ ...

ਪੂਰੀ ਖ਼ਬਰ »

ਔਰਤ ਨਾਲ 13 ਲੱਖ ਦੀ ਠੱਗੀ, ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 13 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਖਾਤੇ ਵਿਚੋਂ 13 ਲੱਖ ਰੁਪਏ ਕਢਵਾਉਣ ਤੇ ਪੀੜਤ ਔਰਤ ਦੀ ਸ਼ਿਕਾਇਤ 'ਤੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਉਸ ਦੇ ਪੁੱਤਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਪੀੜਤ ਮਨਜੀਤ ਕੌਰ ਵਾਸੀ ਖੋਟੇ ਨੇ ਸਬ ਡਵੀਜ਼ਨ ...

ਪੂਰੀ ਖ਼ਬਰ »

2019 ਬੀਤ ਜਾਣ ਤੋਂ ਬਾਅਦ ਵੀ ਨੇਪਰੇ ਚੜਿ੍ਹਆ ਨਹੀਂ ਅਧੂਰੇ ਪੁਲ ਤੇ ਚਾਰ ਮਾਰਗੀ ਰਸਤੇ ਦਾ ਕੰਮ

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਲਵੇ ਦੀ ਧੁੰਨੀ ਵਜੋਂ ਜਾਣਿਆ ਜਾਂਦਾ ਮੋਗਾ ਸ਼ਹਿਰ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਜਿੱਥੇ ਮੋਗਾ ਸ਼ਹਿਰ ਦੇ ਲੋਕ ਟਰੈਫ਼ਿਕ ਦੀ ਸਮੱਸਿਆ ਨਾਲ ਦੋ ਚਾਰ ਹੋ ਰਹੇ ਹਨ ਉੱਥੇ ਅਵਾਰਾ ਪਸ਼ੂਆਂ ਦੀ ਸਮੱਸਿਆ ...

ਪੂਰੀ ਖ਼ਬਰ »

ਜਾਅਲੀ ਕਾਗ਼ਜ਼ਾਂ ਦੇ ਆਧਾਰ 'ਤੇ ਡਰਾਈਵਿੰਗ ਲਾਇਸੰਸ ਬਣਾਉਣ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਐਸ.ਆਈ. ਹਰਜੀਤ ਕੌਰ ਧਰਮਕੋਟ ਸਾਂਝ ਕੇਂਦਰ ਦੀ ਦਰਖਾਸਤ ਨੰਬਰ 5277 ਡੀ.ਐਸ.ਕੇ. ਅਨੁਸਾਰ ਮਰਾਜ ਸਿੰਘ ਗਿੱਲ ਪੁੱਤਰ ਸਰਬਨ ਸਿੰਘ ਵਾਸੀ ਪੁਰਾਣੇ ਵਾਲਾ (ਮੋਗਾ), ਹਰਜਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਕਰੀ ਕਲਾਂ ਅਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਲਾਗੂ ਕਰਨ-ਡੀ.ਸੀ.

ਮੋਗਾ, 13 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਸਾਰੇ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਨੂੰ ਇਨ ਬਿਨ ਲਾਗੂ ਕਰਨ ਨੂੰ ਯਕੀਨੀ ਬਣਾਉਣ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਸੀ. ਡੀ. ਪੀ. ਓ. ਨੂੰ ਮੰਗ ਪੱਤਰ ਦਿੱਤਾ

ਭੀਖੀ, 13 ਦਸੰਬਰ (ਗੁਰਿੰਦਰ ਸਿੰਘ ਔਲਖ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਭੀਖੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਦੇ ਸਬੰਧ 'ਚ ਬਲਾਕ ਪ੍ਰਧਾਨ ਜਸਵੰਤ ਕੌਰ ਫਰਵਾਹੀ ਦੀ ਅਗਵਾਈ ਹੇਠ ਸੀ.ਡੀ.ਪੀ.ਓ. ਰਾਹੀਂ ਸੂਬਾ ਸਰਕਾਰ ਨੂੰ ਮੰਗ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ

ਭੀਖੀ, 13 ਦਸੰਬਰ (ਪ. ਪ.)- ਬੀਤੀ ਰਾਤ ਤੋਂ ਕਸਬੇ ਵਿਖੇ ਅਤੇ ਆਲੇ-ਦੁਆਲੇ ਦੇ ਪਿੰਡਾਂ 'ਚ ਰੁਕ ਰੁਕ ਕੇ ਮੀਂਹ ਪੈਣ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਕਣਕ ਦੀ ਫ਼ਸਲ ਨੂੰ ਜਿੱਥੇ ਘਿਓ ਵਾਂਗ ਲੱਗੇਗਾ ਉੱਥੇ ਹਰੇ ਚਾਰੇ ਅਤੇ ...

ਪੂਰੀ ਖ਼ਬਰ »

8 ਸਕੂਲ ਬੱਸਾਂ ਦੇ ਚਲਾਨ ਕੱਟੇ

ਮਾਨਸਾ, 13 ਦਸੰਬਰ (ਸ. ਰਿ.)- ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਟੀਮ ਦੇ ਸਹਿਯੋਗ ਨਾਲ ਬਲਾਕ ਝੁਨੀਰ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਬੁਲਾਰੇ ਭੂਸ਼ਣ ਲਾਲ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਸੂਬਾ ਪੱਧਰੀ ਤਲਵਾਰਬਾਜ਼ੀ ਚੈਂਪੀਅਨਸ਼ਿਪ ਬਰੇਟਾ ਵਿਖੇ ਸ਼ੁਰੂ

ਬਰੇਟਾ, 13 ਦਸੰਬਰ (ਸ਼ਰਮਾ, ਮੰਡੇਰ)- ਪੰਜਾਬ ਪੱਧਰੀ ਅੰਡਰ-23 ਤਲਵਾਰਬਾਜ਼ੀ ਚੈਂਪੀਅਨਸ਼ਿਪ ਦੀ ਸ਼ੁਰੂਆਤ ਸਥਾਨਕ ਗਰੀਨਲੈਂਡ ਡੇ ਬੋਰਡਿੰਗ ਸਕੂਲ ਅਤੇ ਅਰਿਹੰਤ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਾਨੋ ਸ਼ੌਕਤ ਨਾਲ ਹੋਈ | ਸ਼ੁਰੂਆਤ ਐਸ. ਡੀ. ਐਮ. ਬੁਢਲਾਡਾ ਅੱਦਿਤਆ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀਆਂ ਦੇ ਸਾਰਥਿਕ ਨਤੀਜੇ ਸਾਹਮਣੇ ਆਉਂਦੇ ਹਨ- ਡੀ. ਈ. ਓ.

ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਪੇ-ਅਧਿਆਪਕ ਮਿਲਣੀਆਂ ਦੇ ਸਾਰਥਿਕ ਨਤੀਜੇ ਸਾਹਮਣੇ ਆਉਂਦੇ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਾਜਵੰਤ ਕੌਰ ਨੇ ਮਾਨਸਾ ਖ਼ੁਰਦ, ਦਲੇਲ ਸਿੰਘ ਵਾਲਾ, ਅਤਲਾ ਕਲਾਂ ਤੇ ਕੋਟੜਾ ਕਲਾਂ ਵਿਖੇ ...

ਪੂਰੀ ਖ਼ਬਰ »

3000 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਸੰਗਤ ਮੰਡੀ, 13 ਦਸੰਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਨੇੜੇ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ 3000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ-1 ਬਠਿੰਡਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ...

ਪੂਰੀ ਖ਼ਬਰ »

ਬੀਬਾ ਬਾਦਲ ਵਲੋਂ ਭੇਜੇ ਡੈਲੀਗੇਟਸ ਨੂੰ ਰੇਲਵੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਸੌਾਪਿਆ

ਰਾਮਾਂ ਮੰਡੀ, 13 ਦਸੰਬਰ (ਸਿੰਗਲਾ)- ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਭੇਜੀ ਗਈ ਰੇਲਵੇ ਡੈਲੀਗੇਟਸ ਦੀ ਟੀਮ ਨਾਲ ਭਾਜਪਾ ਮੰਡਲ ਰਾਮਾਂ ਦੇ ਸਾਬਕਾ ਪ੍ਰਧਾਨ ਦਵਿੰਦਰ ਕੁਮਾਰ ਚਿੰਟੂ ਸ਼ਰਮਾ ਨੇ ਵਰਕਰਾਂ ਦੀ ...

ਪੂਰੀ ਖ਼ਬਰ »

ਅਧੂਰੇ ਵਿਕਾਸ ਕਾਰਜ ਤੈਅ ਸਮੇਂ ਅਨੁਸਾਰ ਮੁਕੰਮਲ ਕੀਤੇ ਜਾਣ- ਬੀ. ਸ੍ਰੀਨਿਵਾਸਨ

ਬਠਿੰਡਾ, 13 ਦਸੰਬਰ (ਸ. ਰਿਪੋ.)- ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਕਾਰਗੁਜ਼ਾਰੀ ਸਬੰਧੀ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਵਲੋਂ ਪਿਛਲੇ ਮਹੀਨੇ ...

ਪੂਰੀ ਖ਼ਬਰ »

ਸਫਾਈ ਕਰਮਚਾਰੀਆਂ ਨੇ ਕਮਿਸ਼ਨਰ ਖਿਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 13 ਦਸੰਬਰ (ਵਲ੍ਹਾਣ)- ਅੱਜ ਸਫ਼ਾਈ ਕਰਮਚਾਰੀ ਯੂਨੀਅਨ, ਨਗਰ ਨਿਗਮ, ਬਠਿੰਡਾ ਦੇ ਬੈਨਰ ਹੇਠ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅੱਗੇ ਗੇਟ ਰੈਲੀ ਕਰਦਿਆਂ ਕਮਿਸ਼ਨਰ ਖਿਲਾਫ਼ ਰੋਸ ਪ੍ਰਗਟਾਇਆ | ਇਸ ਮੌਕੇ ...

ਪੂਰੀ ਖ਼ਬਰ »

31 ਬੋਤਲਾਂ ਸ਼ਰਾਬ ਸਮੇਤ 2 ਕਾਬੂ

ਸੀਂਗੋ ਮੰਡੀ, 13 ਦਸੰਬਰ (ਪਿ੍ੰਸ)-ਪੁਲਿਸ ਵਲੋਂ ਦੋ ਵਿਅਕਤੀਆਂ ਪਾਸੋਂ 31 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਸਤਨਾਮ ਸਿੰਘ ਨੇ ਪਿੰਡ ਲਹਿਰੀ ਲਾਗੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਪਾਸੋਂ 31 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਨਸ਼ੀਲਾ ਘੋਲ ਅਤੇ ਤਸਕਰੀ ਦੇ ਦੋਸ਼ਾਂ ਚੋਂ 2 ਬਰੀ

ਬਠਿੰਡਾ, 13 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਨਸ਼ੀਲਾ ਘੋਲ ਬਰਾਮਦਗੀ ਅਤੇ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 2 ਵਿਅਕਤੀਆਂ ਨੂੰ ਜੱਜ ਅਮਿਤ ਥਿੰਦ ਦੀ ਵਿਸ਼ੇਸ਼ ਅਦਾਲਤ ਨੇ ਬਚਾਅ ਪੱਖ ਦੇ ਵਕੀਲਾਂ ਸਰਬਜੀਤ ਸਿੰਘ, ਸ਼ਮਿੰਦਰ ਸਿੰਘ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਿ੍ਸ਼ਟਾਚਾਰੀ ਅਧਿਕਾਰੀਆਂ 'ਤੇ ਸਖ਼ਤ ਕਾਰਵਾਈਆਂ ਅਮਲ ਵਿਚ ਲਿਆਉਣ - ਮਲੂਕਾ

ਬਠਿੰਡਾ, 13 ਦਸੰਬਰ (ਸ. ਰਿਪੋ.)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਦੋਸ਼ ਲਗਾਏ ਕਿ ਮੌਜੂਦਾ ਸੂਬਾ ਸਰਕਾਰ ਭਿ੍ਸ਼ਟਾਚਾਰ ਨੂੰ ਵਧਾਵਾ ਦੇ ਰਹੀ ਹੈ ਤੇ ਵਿਸ਼ੇਸ਼ ਤੌਰ ਤੇ ਮਾਲ ਮਹਿਕਮੇ ਵਿਚ ਰਿਸ਼ਵਤਖ਼ੋਰੀ ਸਿਖ਼ਰਾਂ 'ਤੇ ਹੈ ...

ਪੂਰੀ ਖ਼ਬਰ »

ਸੀਵਰੇਜ ਅਧਿਕਾਰੀਆਂ ਨੇ ਰਾਮਾਂ ਮੰਡੀ ਦਾ ਕੀਤਾ ਦੌਰਾ

ਰਾਮਾਂ ਮੰਡੀ, 13 ਦਸੰਬਰ (ਅਰੋੜਾ)- ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਦਲਿਤ ਆਗੂ ਰਾਮ ਕਿ੍ਸ਼ਨ ਕਾਂਗੜਾ ਨੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸ.ਡੀ.ੳ. ਅਸ਼ਵਨੀ ਗੋਇਲ ਅਤੇ ਜੇ.ਈ. ਮੁਨੀਸ਼ ਗਰਗ ਨਾਲ ਜਾ ਕੇ ਸ਼ਹਿਰ ਦਾ ਦੌਰਾ ਕੀਤਾ | ਦੌਰੇ ਦੌਰਾਨ ਕਮਾਲੂ ਰੋਡ, ...

ਪੂਰੀ ਖ਼ਬਰ »

ਪਿੰਡ ਗਾਟਵਾਲੀ ਵਿਖੇ ਪਸ਼ੂ ਮੇਲੇ 'ਚ ਮੁਕਾਬਲੇ ਕਰਵਾਏ

ਸੀਂਗੋ ਮੰਡੀ, 13 ਦਸੰਬਰ (ਲੱਕਵਿੰਦਰ ਸ਼ਰਮਾ)- ਪਿੰਡ ਗਾਟਵਾਲੀ 'ਚ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਫੁੱਲੋਖਾਰੀ ਵਲੋਂ ਕਿਸਾਨਾਂ ਨੂੰ ਪਸ਼ੂ ਪਾਲਣ ਲਈ ਉਤਸ਼ਾਹਿਤ ਕਰਨ ਲਈ ਪਸ਼ੂ ਮੇਲਾ ਲਗਾ ਕੇ ਮੁਕਾਬਲੇ ਕਰਵਾਏ ਗਏ ਜਿਸ 'ਚ ਪਸ਼ੂ ਪਾਲਕਾਂ ਨੇ ਵੱਡੀ ਗਿਣਤੀ 'ਚ ਆਪਣੇ ...

ਪੂਰੀ ਖ਼ਬਰ »

ਡਰੀਮ ਲੈਂਡ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿਬੜਿਆ

ਮਹਿਰਾਜ, 13 ਦਸੰਬਰ (ਸੁਖਪਾਲ ਮਹਿਰਾਜ)- ਡਰੀਮ ਲੈਂਡ ਪਬਲਿਕ ਸਕੂਲ ਮਹਿਰਾਜ ਵਲੋਂ ਪਿ੍ੰਸੀਪਲ ਰੁਪਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਪ੍ਰਬੰਧਕ ਕਮੇਟੀ ਅਤੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਤੀਸਰਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ | ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਕਸ਼ਾ ਪਾਸ ਕਰਵਾਉਣ ਸਬੰਧੀ ਨਵਾਂ ਐਕਟ ਬਣਿਆ ਪ੍ਰੇਸ਼ਾਨੀ ਦਾ ਸਬੱਬ

ਕਾਲਾਂਵਾਲੀ, 13 ਦਸੰਬਰ (ਪੰਨੀਵਾਲੀਆ)- ਹਰਿਆਣਾ ਸਰਕਾਰ ਵਲੋਂ ਨਗਰ ਪਾਲਿਕਾਵਾਂ ਵਿਚ ਲਾਗੂ ਕੀਤਾ ਗਿਆ ਬਿਲਡਿੰਗ ਕੋਡ 2017 ਆਮ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ ਬਣ ਗਿਆ ਹੈ | ਇਸ ਐਕਟ ਦੇ ਵਿਚ ਸੋਧ ਕਰਨ ਲਈ ਮੰਡੀ ਦੇ ਨਗਰ ਕੌਾਸਲਰਾਂ ਅਤੇ ਪਤਵੰਤੇ ਵਿਅਕਤੀਆਂ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ ਵਿਚ ਦੂਜਾ ਮੁਲਜ਼ਮ ਵੀ ਗਿ੍ਫ਼ਤਾਰ

ਕਾਲਾਂਵਾਲੀ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਲੱਕੜਵਾਲੀ ਵਿਚ ਬੀਤੀ 3 ਸਤੰਬਰ ਨੂੰ ਹੋਈ ਚੋਰੀ ਦੀ ਘਟਨਾ ਦੇ ਮਾਮਲੇ ਵਿਚ ਥਾਣਾ ਬੜਾਗੁੜਾ ਪੁਲਿਸ ਨੇ ਦੂਜੇ ਮੁਲਜ਼ਮ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਫੜੇ ਗਏ ਮੁਲਜ਼ਮ ਕੁਲਵੰਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX