ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  46 minutes ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  about 1 hour ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 3 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 4 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 4 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 5 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 5 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 5 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 5 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 5 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 5 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 6 hours ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 6 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 6 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 6 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 minute ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 7 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 7 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 7 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 8 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 8 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 8 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਖੰਨਾ / ਸਮਰਾਲਾ

ਵਕਫ਼ ਬੋਰਡ ਮੈਂਬਰ ਲਿਬੜਾ ਦੀ ਅਗਵਾਈ 'ਚ ਨਵੇਂ ਨਾਗਰਿਕਤਾ ਬਿੱਲ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਿਤਾਰ ਮੁਹੰਮਦ ਲਿਬੜਾ ਮੈਂਬਰ ਪੰਜਾਬ ਵਕਫ਼ ਬੋਰਡ ਅਤੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਵਿਚ ਪਿੰਡ ਲਿਬੜਾ ਵਿਖੇ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ ਕਾਲੀਆਂ ਪੱਟੀਆਂ ਬੰਨ੍ਹ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸਿਤਾਰ ਮੁਹੰਮਦ ਲਿਬੜਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਬਿੱਲ ਜਿਸ ਵਿਚ ਸਿਰਫ਼ ਮੁਸਲਿਮ ਸਮਾਜ ਦੇ ਲੋਕਾਂ ਨੂੰ ਦੂਸਰੇ ਸਾਰੇ ਸਮਾਜ ਦੇ ਲੋਕਾਂ ਨਾਲੋਂ ਧਰਮ ਦੇ ਆਧਾਰ ਤੇ ਅਲੱਗ ਅਲੱਗ ਕੀਤਾ ਗਿਆ ਹੈ ਅਤੇ ਮੁਸਲਿਮ ਸਮਾਜ ਦੇ ਅਧਿਕਾਰ ਖੋਹੇ ਜਾ ਰਹੇ ਹਨ | ਸਾਰੇ ਧਰਮਾਂ ਨੂੰ ਬਰਾਬਰ ਹੱਕ ਦੇਣ ਵਾਲੇ ਸਾਡੇ ਮੁਲਕ ਵਿਚ ਮੁਸਲਿਮ ਸਮਾਜ ਦੇ ਲੋਕਾਂ ਪ੍ਰਤੀ ਨਫ਼ਰਤ ਪੈਦਾ ਕੀਤੀ ਜਾ ਰਹੀ ਹੈ | ਜਦੋਂ ਕਿ ਇਸ ਮੁਲਕ ਨੂੰ ਆਜ਼ਾਦ ਕਰਵਾਉਣ ਲਈ ਸਭ ਵਰਗਾਂ ਦੇ ਨਾਲ ਨਾਲ ਮੁਸਲਿਮ ਸਮਾਜ ਦੇ ਲੋਕਾਂ ਨੇ ਵੀ ਕੁਰਬਾਨੀਆਂ ਕੀਤੀਆ ਸਨ | ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਪਾਸ ਹੋਣਾ ਸੰਵਿਧਾਨਿਕ ਇਤਿਹਾਸ ਦਾ ਕਾਲਾ ਦਿਨ ਗਿਣਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਉਸ ਭਾਰਤ ਦੀ ਸੋਚ ਨੂੰ ਚੁਨੌਤੀ ਹੈ ਜਿਸ ਦੇ ਲਈ ਸਾਡੇ ਰਾਸ਼ਟਰ ਨਿਰਮਾਤਾ ਅਤੇ ਸੰਵਿਧਾਨ ਘਾੜਿਆਂ ਨੇ ਲੜਾਈ ਲੜੀ ਹੈ ਅਤੇ ਜਿੰਨ੍ਹਾਂ ਨੇ ਆਪਣਾ ਤਨ, ਮਨ, ਧੰਨ ਸਭ ਕੁੱਝ ਵਾਰ ਦਿੱਤਾ ਸੀ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਦੀ ਸਰਕਾਰ ਜਾਂ ਤਾਂ ਇਸ ਬਿੱਲ ਨੂੰ ਵਾਪਸ ਲਵੇ ਜਾਂ ਫਿਰ ਇਸ ਵਿਚ ਮੁਸਲਿਮ ਸਮਾਜ ਦੇ ਲੋਕਾਂ ਨੂੰ ਦੂਸਰੇ ਧਰਮ ਦ ਲੋਕਾਂ ਬਰਾਬਰ ਹੱਕ ਦੇਵੇ | ਪਰ ਭਾਜਪਾ ਦੀ ਕੇਂਦਰ ਸਰਕਾਰ ਤਾਂ ਹਰ ਵਕਤ ਆਪਸੀ ਨਫ਼ਰਤ ਪੈਦਾ ਕਰਕੇ ਦੇਸ਼ ਦੀਆਂ ਦੂਸਰੀਆਂ ਸਮੱਸਿਆਵਾਂ ਜਿਵੇਂ ਰੁਜ਼ਗਾਰ, ਵਿਕਾਸ, ਸਿਹਤ ਸਹੂਲਤਾਂ, ਵਿੱਦਿਅਕ ਸਹੂਲਤਾਂ, ਉਦਯੋਗਿਕ ਵਿਕਾਸ, ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਕੇ ਪ੍ਰਾਈਵੇਟ ਹੱਥਾਂ ਵਿਚ ਦੇਣਾ ਆਦਿ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹੋ ਜਿਹੇ ਹੱਥਕੰਡੇ ਅਪਣਾ ਕੇ ਡੰਗ ਟਪਾ ਰਹੀ ਹੈ | ਇਸ ਮੌਕੇ ਡਾ: ਸ਼ਾਕਿਰ ਮੁਹੰਮਦ ਲਿਬੜਾ, ਅਵਤਾਰ ਖ਼ਾਨ ਸਾਬਕਾ ਐਡਵਾਈਜ਼ਰ, ਰੁਲਦਾ ਖ਼ਾਨ ਮੈਂਬਰ ਪੰਚਾਇਤ, ਨਾਜ਼ਰ ਖ਼ਾਨ, ਬਾਸ਼ੀਰ ਮੁਹੰਮਦ ਚੌਕੀਦਾਰ, ਹਾਜ਼ੀ ਸ਼ੇਰ ਜੰਗ, ਹਾਜੀ ਬਹਾਦਰ ਖ਼ਾਨ, ਕਾਕਾ ਖ਼ਾਨ, ਸੁਰਿੰਦਰ ਖ਼ਾਨ, ਅਕਬਰ ਖ਼ਾਨ, ਮੁਹੰਮਦ ਜਾਵੇਦ, ਰਾਜਦੀਨ, ਅਸਲਮ ਖ਼ਾਨ, ਦਿਲਬਾਰਾ ਖ਼ਾਨ, ਮੁਹੰਮਦ ਅਨਜਰ ਆਲਮ, ਮੁਹੰਮਦ ਵਸੀਮ, ਮੁਹੰਮਦ ਸਲੀਮ ਬਾਹੋਮਾਜਰਾ, ਮੁਹੰਮਦ ਜਾਵੇਦ, ਅਕਬਰ ਖ਼ਾਨ ਆਦਿ ਹਾਜ਼ਰ ਸਨ |

ਸ਼ਰਾਰਤੀ ਅਨਸਰਾਂ ਖੇਤ 'ਚ ਇੰਜਣ ਦਾ ਬਣਿਆ ਕੋਠਾ ਢਾਹਿਆ

ਮਾਛੀਵਾੜਾ ਸਾਹਿਬ, 13 ਦਸੰਬਰ (ਸੁਖਵੰਤ ਸਿੰਘ ਗਿੱਲ) - ਨੇੜਲੇ ਪਿੰਡ ਰਾਣਵਾਂ ਦੇ ਦਲਵਿੰਦਰ ਸਿੰਘ ਬਿੰਦਰ ਵਲ਼ੋਂ ਆਪਣੇ 3 ਕਨਾਲ ਖੇਤਾਂ 'ਚ ਇੰਜਣ ਤੇ ਸਮਾਨ ਰੱਖਣ ਲਈ ਬਣਾਏ ਕੋਠੇ ਨੂੰ ਬੀਤੀ ਰਾਤ ਸ਼ਰਾਰਤੀ ਅਨਸਰਾਂ ਵਲ਼ੋਂ ਢਹਿ-ਢੇਰੀ ਕਰ ਨੁਕਸਾਨ ਕੀਤਾ ਗਿਆ ਜਿਸ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖੰਨਾ ਵਿਚ ਪਾਰਕਿੰਗ ਫ਼ੀਸ ਬੰਦ ਕਰਵਾਉਣ ਲਈ ਦਿੱਤਾ ਮੰਗ-ਪੱਤਰ

ਖੰਨਾ, 13 ਦਸੰਬਰ (ਪੱਤਰ ਪ੍ਰੇਰਕ)-ਅੱਜ ਸਮਾਜ ਸੇਵੀ ਨਿਰਮਲ ਸਿੰਘ ਨਿੰਮ੍ਹਾ (ਪ੍ਰਧਾਨ ਭਾਈ ਘਨੱਈਆ ਜੀ ਸੇਵਾ ਸੁਸਾਇਟੀ ) ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸਪਾਲ ਸਿੰਘ ਗਿੱਲ ਨੂੰ ਇਕ ਮੰਗ ਪੱਤਰ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਇਕ ਵਿਅਕਤੀ ਜ਼ਖ਼ਮੀ

ਖੰਨਾ, 13 ਦਸੰਬਰ (ਮਨਜੀਤ ਸਿੰਘ ਧੀਮਾਨ)-ਦੋ ਵਿਅਕਤੀਆਂ ਦੀ ਲੜਾਈ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਕੁੰਦਨ ਪਾਸਵਾਨ ਵਾਸੀ ਮਾਡਲ ਟਾਊਨ, ਗੁਰੂ ਨਾਨਕ ਮੁਹੱਲਾ ਖੰਨਾ ਨੇ ਦੱਸਿਆ ਕਿ ਮੁਹੱਲੇ ਵਿਚ ਇਕ ਵਿਅਕਤੀ ਮੇਰੀ ਚਾਚੀ ਦੀ ਲੜਕੀ ਨੂੰ ਬਿਨਾਂ ਵਜ੍ਹਾ ਗਾਲ੍ਹਾਂ ਕੱਢ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਰ ਕੇ ਪਾਵਰਕਾਮ ਦੇ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਰੋਸ ਮੁਜ਼ਾਹਰਾ

ਕੁਹਾੜਾ, 13 ਦਸੰਬਰ (ਤੇਲੂ ਰਾਮ ਕੁਹਾੜਾ) - ਪਿਛਲੇ ਤਿੰਨ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰ ਕੇ ਪਾਵਰਕਾਮ ਦੇ ਠੇਕਾ ਆਧਾਰਤ ਕਰਮਚਾਰੀਆਂ ਵਲ਼ੋਂ ਪਾਵਰਕਾਮ ਦੇ ਉਪ ਮੰਡਲ ਕੁਹਾੜਾ ਦਫ਼ਤਰ ਦੇ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਗਿਆ¢ ਇਸ ਸਬੰਧੀ ਜਗਤਾਰ ਸਿੰਘ ਅਤੇ ਮਨਜੀਤ ...

ਪੂਰੀ ਖ਼ਬਰ »

ਖੰਨਾ ਦਾ 70 ਸਾਲਾ ਦੌੜਾਕ ਜੱਗੀ ਡੀ ਐਸ. ਪੀ. ਸ਼ੇਰਗਿੱਲ ਵਲੋਂ ਸਨਮਾਨਿਤ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੇ 70 ਸਾਲਾ ਦੌੜਾਕ ਸੁਰਿੰਦਰਪਾਲ ਸਿੰਘ ਜੱਗੀੇ ਸਿਟੀ ਰਨ-2019 ਵਿਚ 5 ਕਿੱਲੋਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਨੂੰ ਖੰਨਾ ਦੇ ਡੀ. ਐਸ.ਪੀ. ਸ਼ਮਸ਼ੇਰ ਸਿੰਘ ਸ਼ੇਰਗਿੱਲ ਵਲੋਂ ਟਰਾਫ਼ੀ ਨਾਲ ਸਨਮਾਨਿਤ ...

ਪੂਰੀ ਖ਼ਬਰ »

ਖੰਨਾ ਦੀ ਤਵਲੀਨ ਪੰਜਾਬ ਯੂਨੀਵਰਸਿਟੀ 'ਚੋਂ ਤੀਜੇ ਨੰਬਰ 'ਤੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਏ. ਐਸ. ਵਿਮਨ ਕਾਲਜ ਦੀ ਤਵਲੀਨ ਕੌਰ ਨਤੀਜੇ ਦੇ ਦੁਬਾਰਾ ਮੁਲਾਂਕਣ ਤੋਂ ਬਾਅਦ ਬੀ. ਏ. ਚੌਥਾ ਭਾਗ ਵਿਚੋਂ ਪੰਜਾਬ ਯੂਨੀਵਰਸਿਟੀ ਵਿਚੋਂ ਤੀਸਰੇ ਸਥਾਨ ਤੇ ਆ ਗਈ | ਖੰਨਾ ਦੇ ਚਾਰ ਕਾਲਜਾਂ ਅਤੇ 3 ਸਕੂਲਾਂ ਦੀ ਕਮੇਟੀ ਦੇ ...

ਪੂਰੀ ਖ਼ਬਰ »

ਡੀ. ਐਸ. ਪੀ. ਸ਼ਮਸ਼ੇਰ ਸਿੰਘ ਦੀ ਅਗਵਾਈ 'ਚ ਇੰਸ: ਜਸਪ੍ਰੀਤ ਨੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਪੁਲਿਸ ਜਿਲਾ ਖੰਨਾ ਅੰਦਰ ਡੀ. ਐੱਸ.ਪੀ. ਹੈੱਡਕੁਆਟਰ ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਅੱਜ ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਟੀਮ ਵਲੋਂ ਸ਼ਕਤੀ ਐਪ ਬਾਰੇ ...

ਪੂਰੀ ਖ਼ਬਰ »

ਸਕੂਲ ਬਾਹਰੋਂ ਬੁਲਟ ਮੋਟਰਸਾਈਕਲ ਚੋਰੀ

ਖੰਨਾ, 13 ਦਸੰਬਰ (ਧੀਮਾਨ)-ਥਾਣਾ ਸਿਟੀ 2 ਖੰਨਾ ਦੇ ਏ. ਐਸ. ਆਈ. ਸ਼ਮਸ਼ੇਰ ਸਿੰਘ ਅਨੁਸਾਰ ਦਵਿੰਦਰ ਸਿੰਘ ਵਾਸੀ ਸਲੌਦੀ ਦੀ ਸ਼ਿਕਾਇਤ ਤੇ ਸਕੂਲ ਦੇ ਬਾਹਰ ਖੜ੍ਹੇ ਮੋਟਰਸਾਈਕਲ ਦੇ ਚੋਰੀ ਹੋਣ ਦੀ ਰਿਪੋਰਟ ਦਰਜ਼ ਕਰ ਲਈ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਜੰਗੀ ਪੱਧਰ ਤੇ ਸ਼ੁਰੂ ...

ਪੂਰੀ ਖ਼ਬਰ »

ਝਗੜੇ ਦੌਰਾਨ ਹੋਏ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਦੀ ਮੌਤ, ਮਾਮਲਾ ਦਰਜ

ਖੰਨਾ, 13 ਦਸੰਬਰ ( ਧੀਮਾਨ)-ਬੀਤੀ ਰਾਤ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋ ਗਈ | ਏ. ਐਸ. ਆਈ. ਸੁਰਜੰਗਦੀਪ ਸਿੰਘ ਨੇ ਦੱਸਿਆ ਕਿ ਰਾਜਵੀਰ ਪੁੱਤਰ ਕਾਕਾ ਸਿੰਘ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਨੇ ਦੱਸਿਆ ਕਿ ਉਹ ਤੇ ਵਿਨੋਦ ਕੁਮਾਰ ਦੋਵੇਂ ਆਪਣੇ ਟਰੱਕ ਖੜੇ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ 'ਚ 2 ਔਰਤਾਂ ਜ਼ਖ਼ਮੀ

ਖੰਨਾ, 13 ਦਸੰਬਰ (ਮਨਜੀਤ ਸਿੰਘ ਧੀਮਾਨ)-ਪੈਸਿਆਂ ਦੇ ਲੈਣ ਦੇਣ ਦੌਰਾਨ ਹੋਏ ਆਪਸੀ ਝਗੜੇ ਵਿਚ 2 ਔਰਤਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀ ਕੋਮਲ ਦੇਵੀ ਪਤਨੀ ਪਵਨ ਕੁਮਾਰ ਵਾਸੀ ਆਜ਼ਾਦ ਨਗਰ ਖੰਨਾ ਨੇ ਦੱਸਿਆ ਕਿ ਮੇਰੀ ਬੁਟੀਕ ਤੇ ...

ਪੂਰੀ ਖ਼ਬਰ »

ਭਾਰੀ ਬਰਸਾਤ 'ਚ ਵੀ ਡਟੇ ਬੈਠੇ ਰਹੇ ਪੁਲ ਉਸਾਰੀ ਲਈ ਧਰਨਾਕਾਰੀ

ਸਮਰਾਲਾ, 13 ਦਸੰਬਰ (ਸੁਰਜੀਤ ਸਿੰਘ) - ਝਾੜ ਸਾਹਿਬ ਰੋਡ 'ਤੇ ਪੁਲ ਉਸਾਰੀ ਦੀ ਮੰਗ ਨੂੰ ਲੈ ਕੇ ਬੀਤੇ 103 ਦਿਨਾਂ ਤੋਂ 'ਪੁਲ ਬਣਾਓ ਸੰਘਰਸ਼ ਕਮੇਟੀ' ਦੇ ਬੈਨਰ ਹੇਠ ਧਰਨੇ ਤੇ ਬੈਠੇ ਇਲਾਕਾ ਵਾਸੀ ਅੱਜ ਭਾਰੀ ਬਰਸਾਤ ਵਿਚ ਵੀ ਆਪਣੀ ਮੰਗ ਨੂੰ ਲੈ ਕੇ ਉਸੇ ਥਾਂ ਤੇ ਡਟੇ ਬੈਠੇ ਰਹੇ¢ ...

ਪੂਰੀ ਖ਼ਬਰ »

ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ੂ ਲੱਗੀ ਸੁੰਡੀ, ਕਿਸਾਨ ਬਰਬਾਦ-ਘੁਡਾਣੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬਿਨ੍ਹਾ ਪਰਾਲੀ ਸਾੜੇ ਸਿੱਧੀ ਬਿਜਾਈ ਕਰਕੇ ਕਣਕ ਦੀ ਫਸਲ ਨੂੰ ਸੰੁਡੀ ਲੱਗਣ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ...

ਪੂਰੀ ਖ਼ਬਰ »

ਰਾਧਾ ਵਾਟਿਕਾ 'ਚ ਭਲਕੇ ਲੱਗੇਗਾ ਵਿਸ਼ਾਲ ਮੇਲਾ ਤੇ ਬਜ਼ੁਰਗਾਂ ਲਈ ਸਿਹਤ ਕੈਂਪ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਰਾਧਾ ਵਾਟਿਕਾ ਸੀ. ਸੈ. ਸਕੂਲ, ਖੰਨਾ ਵਿਖੇ ਇਸ ਸਾਲ ਵੀ 15 ਦਸੰਬਰ ਨੂੰ ਵਿਸ਼ਾਲ ਮੇਲਾ ਕਰਵਾਇਆ ਜਾ ਰਿਹਾ ਹੈ¢ਜਿਸ ਵਿਚ ਸੋਲੋ ਸੌਾਗ, ਸੋਲੋ ਡਾਂਸ, ਸੈਲਡ ਮੇਕਿੰਗ ਅਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਜਾ ਰਹੇ ਹਨ¢ ਇਹਨਾਂ ਵਿਚ 2 ਸਾਲ ...

ਪੂਰੀ ਖ਼ਬਰ »

ਮਾੜੀ ਮੁਸਤਫ਼ਾ ਗੋਲੀ ਕਾਂਡ 'ਚ ਇਕ ਔਰਤ ਵੀ ਹੋਈ ਜ਼ਖ਼ਮੀ

ਠੱਠੀ ਭਾਈ, 13 ਦਸੰਬਰ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਮਾੜੀ ਮੁਸਤਫ਼ਾ ਵਿਖੇ ਬੀਤੇ ਕੱਲ੍ਹ ਮੋਟਰ ਸਾਈਕਲ ਸਵਾਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਇਕ ਨੌਜਵਾਨ ਬੇਅੰਤ ਸਿੰਘ (24) ਪੁੱਤਰ ਗੁਰਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਸੁਖਦੇਵ ਸਿੰਘ ਨੂੰ ਇਕਾਈ ਦਾ ਪ੍ਰਧਾਨ ਬਣਾਇਆ
ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਚੁਣੀ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਰਾਏਕੋਟ (ਰਜਿ:) ਵਲੋਂ ਸੈਨਿਕ ਵੈੱਲਫੇਅਰ ਕਮੇਟੀ ਭੈਣੀ ਦਰੇੜਾ ਦੀ ਚੋਣ ਕੀਤੀ ਗਈ | ਜਿਸ ਦੌਰਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਨੂੰ ਪ੍ਰਧਾਨ ਚੁਣਿਆ | ਇਸ ...

ਪੂਰੀ ਖ਼ਬਰ »

ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਚੁਣੀ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਭੈਣੀ ਦਰੇੜਾ ਵਿਖੇ ਐਕਸ ਸਰਵਿਸਮੈਨ ਵੈੱਲਫੇਅਰ ਕਮੇਟੀ ਰਾਏਕੋਟ (ਰਜਿ:) ਵਲੋਂ ਸੈਨਿਕ ਵੈੱਲਫੇਅਰ ਕਮੇਟੀ ਭੈਣੀ ਦਰੇੜਾ ਦੀ ਚੋਣ ਕੀਤੀ ਗਈ | ਜਿਸ ਦੌਰਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਨੂੰ ਪ੍ਰਧਾਨ ਚੁਣਿਆ | ਇਸ ...

ਪੂਰੀ ਖ਼ਬਰ »

13 ਮਿੰਨੀ ਲਾਇਬ੍ਰੇਰੀਆਂ ਦਾ ਸਾਹਿਤਕਾਰਾਂ ਨੇ ਕੀਤਾ ਉਦਘਾਟਨ
ਕਿਤਾਬਾਂ ਨਾਲ ਜੁੜਣ ਦਾ ਸੁਨੇਹਾ ਦੇ ਕੇ ਸਮਾਪਤ ਹੋਇਆ ਹਠੂਰ ਦਾ ਦੋ ਰੋਜ਼ਾ ਸਾਹਿਤਕ, ਪੁਸਤਕ ਤੇ ਨਾਟਕ ਮੇਲਾ

ਹਠੂਰ, 13 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਸ਼ਹੀਦ ਭਗਤ ਸਿੰਘ ਨੌਜ਼ਵਾਨ ਸਭਾ ਹਠੂਰ ਵਲੋਂ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਹਠੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਦੋ ਰੋਜ਼ਾ ਪਹਿਲੇ ਪੁਸਤਕ, ਸਾਹਿਤਕ ਸਮਾਗਮ ...

ਪੂਰੀ ਖ਼ਬਰ »

ਕਿਤਾਬਾਂ ਨਾਲ ਜੁੜਣ ਦਾ ਸੁਨੇਹਾ ਦੇ ਕੇ ਸਮਾਪਤ ਹੋਇਆ ਹਠੂਰ ਦਾ ਦੋ ਰੋਜ਼ਾ ਸਾਹਿਤਕ, ਪੁਸਤਕ ਤੇ ਨਾਟਕ ਮੇਲਾ

ਹਠੂਰ, 13 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਸ਼ਹੀਦ ਭਗਤ ਸਿੰਘ ਨੌਜ਼ਵਾਨ ਸਭਾ ਹਠੂਰ ਵਲੋਂ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਹਠੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਦੋ ਰੋਜ਼ਾ ਪਹਿਲੇ ਪੁਸਤਕ, ਸਾਹਿਤਕ ਸਮਾਗਮ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਅਧਿਆਪਕ-ਮਾਪੇ ਮਿਲਣੀ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੰਗਤਪੁਰਾ ਦੇ ਸਰਕਾਰੀ ਹਾਈ ਸਕੂਲ ਵਿਖੇ ਅਧਿਆਪਕ-ਮਾਪੇ ਮਿਲਣੀ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ | ਜਿਸ ਦੌਰਾਨ ਅਧਿਆਪਕਾਂ ਵਲੋਂ ਮਾਪਿਆਂ ਦੇ ਨਾਲ ਬੱਚਿਆਂ ਦੀ ਦਸੰਬਰ ਮਹੀਨੇ ਤੱਕ ਦੀ ਸਮੁੱਚੀ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ ਭਲਕੇ

ਜੌੜੇਪੁਲ ਜਰਗ/ਪਾਇਲ, 13 ਦਸੰਬਰ (ਪਾਲਾ ਰਾਜੇਵਾਲੀਆ, ਨਿਜ਼ਾਮਪੁਰ)- ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ 15 ਦਸੰਬਰ ਨੂੰ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਮੌਕੇ ਵੱਖ-ਵੱਖ ਖੇਤਰਾਂ ਦੀਆਂ ਨਾਮੀਂ ਸ਼ਖ਼ਸੀਅਤਾਂ ਨੂੰ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਹਠੂਰ, 13 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਦਾ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਿਕ ਸਮਾਗਮ 14 ਦਸੰਬਰ ਨੂੰ ਸਵੇਰੇ 9 ਵਜੇ ਸ਼ੁਰੂ ਹੋਵੇਗਾ | ਸਕੂਲ ਮੈਨੇਜਮੈਂਟ ਦੇ ਚੇਅਰਮੈਨ ਸਤੀਸ਼ ਕਾਲੜਾ ਨੇ ਦੱਸਿਆ ਕੇ ਸਕੂਲ ਦੀ ਸਮੂਹ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ 'ਚ ਧਾਰਮਿਕ ਸਮਾਗਮ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਕਰੀਰ ਸਾਹਿਬ ਪਿੰਡ ਲਿੱਤਰ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘ ਸ਼ਹੀਦਾਂ ਦੀ ਯਾਦ ਨੂੰ ...

ਪੂਰੀ ਖ਼ਬਰ »

ਸਹਿਕਾਰੀ ਦੁੱਧ ਉਤਪਾਦਕ ਸਭਾ ਤਲਵਾੜਾ ਬੁੱਟਰ ਦੇ ਲਾਭਪਾਤਰਾਂ ਨੂੰ 1.97 ਲੱਖ ਦਾ ਮੁਨਾਫ਼ਾ ਵੰਡਿਆ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਹਲਕਾ ਦਾਖਾ ਦੇ ਇੰਚਾਰਜ਼ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਸਥਾਪਨਾ ਦੇ ਨਾਲ ਹੀ ਹੋਂਦ ਵਿਚ ਆਈ 'ਦੀ ਤਲਵਾੜਾ ਬੁੱਟਰ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸੀਨੀਅਰ ਵਿੰਗ ਦੀ ਅਥਲੈਟਿਕ ਮੀਟ ਕਰਵਾਈ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਐਸ.ਬੀ.ਆਈ. ਬੈਂਕ ਮੈਨੇਜਰ ਰਾਕੇਸ਼ ਕੁਮਾਰ ਅਤੇ ਡਿਪਟੀ ਮੈਨੇਜਰ ਵਿਕਾਸ ਪਾਲ ਨੇ ਕੀਤਾ | ...

ਪੂਰੀ ਖ਼ਬਰ »

ਬੀ.ਕੇ.ਯੂ. (ਡਕੌਾਦਾ) ਦੀ ਬੱਸੀਆਂ ਇਕਾਈ ਨੇ ਮਨਜੀਤ ਸਿੰਘ ਧਨੇਰ ਨੂੰ ਕੀਤਾ ਸਨਮਾਨਿਤ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੀ ਇਕਾਈ ਬੱਸੀਆਂ ਵਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਜੇਲ੍ਹ ਵਿਚੋਂ ਰਿਹਾਅ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਸਮਾਰੋਹ ਮੌਕੇ ਗੁਰਦੁਆਰਾ ਸਤਰੰਜ਼ਸਰ ਸਾਹਿਬ ਪਿੰਡ ...

ਪੂਰੀ ਖ਼ਬਰ »

ਰਛਪਾਲ ਸਿੰਘ ਬੁੱਟਰ ਮੁੜ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਤਲਵਾੜਾ ਦੇ ਪ੍ਰਧਾਨ ਬਣੇ

ਸਿੱਧਵਾਂ ਬੇਟ, 13 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ, ਸਹਿਕਾਰੀ ਕੇਂਦਰੀ ਬੈਂਕ ਦੇ ਡਾਇਰੈਕਟਰ ਅਤੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਮੁੜ ਪਿੰਡ ਤਲਵਾੜਾ ਦੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਦੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸਹਾਰਨ ਮਾਜਰਾ ਵਿਖੇ ਮੇਵਾ ਸਿੰਘ ਦੀ ਸੇਵਾ ਮੁਕਤੀ 'ਤੇ ਸਮਾਗਮ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਸਰਕਾਰੀ ਐਲੀਮੈਂਟਰੀ ਸਕੂਲ ਸਹਾਰਨ ਮਾਜਰਾ ਦੇ ਪੀ.ਟੀ.ਆਈ ਅਧਿਆਪਕ ਮੇਵਾ ਸਿੰਘ ਆਪਣੀਆਂ ਵਿਭਾਗੀ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਗਏ | ਉਨ੍ਹਾਂ ਨੂੰ ਨਿੱਘਾ ਮਾਣ ਦੇਣ ਲਈ ਸਕੂਲ ਇੰਚਾਰਜ ਮੈਡਮ ਜਸਮਿੰਦਰ ਕੌਰ ਵਲੋਂ ਸਟਾਫ਼ ...

ਪੂਰੀ ਖ਼ਬਰ »

ਚੇਅਰਮੈਨ ਜੰਡਾਲੀ ਦਾ ਸਨਮਾਨ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ-ਨਿਯੁਕਤ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਕਾਂਗਰਸੀ ਆਗੂ ਅਵਤਾਰ ਸਿੰਘ ਜਰਗੜੀ ਦੀ ਅਗਵਾਈ ਵਿਚ ਵਧਾਈ ਦਿੰਦਿਆਂ ਸਿਰੋਪਾਓ ਪਾ ਕੇ ਵਿਸ਼ੇਸ਼ ...

ਪੂਰੀ ਖ਼ਬਰ »

ਸਾਈਾ ਸ਼ਕਤੀਪੀਠ 'ਚ ਦੁੱਧ ਦਾ ਲੰਗਰ ਲਗਾਇਆ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਅਮਲੋਹ ਰੋਡ ਤੇ ਸਥਿਤ ਆਸਥਾ ਕੇਂਦਰ ਸ੍ਰੀ ਸਿਰੜੀ ਸਾਈ ਸ਼ਕਤੀਪੀਠ ਮੰਦਿਰ ਵਿਚ ਕੇਸਰ ਦੁੱਧ ਦਾ ਲੰਗਰ ਲਗਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਮੰਦਿਰ ਟਰੱਸਟ ਅਹੁਦੇਦਾਰਾਂ ਨੇ ਭਾਗ ਲਿਆ | ਮੰਦਿਰ ਟਰੱਸਟ ਪ੍ਰਧਾਨ ...

ਪੂਰੀ ਖ਼ਬਰ »

ਭਾਜਪਾ ਨੇਤਾ ਅਨੁਜ ਛਾਹੜੀਆ ਨੇ ਨਾਗਰਿਕਤਾ ਬਿੱਲ ਪਾਸ ਕੀਤੇ ਜਾਣ 'ਤੇ ਖ਼ੁਸ਼ੀ ਦਾ ਕੀਤਾ ਪ੍ਰਗਟਾਵਾ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਜਿੱਥੇ ਇਕ ਪਾਸੇ ਭਾਜਪਾ ਸਰਕਾਰ ਨੇ ਪਾਕਿਸਤਾਨ ਤੋਂ ਆਏ ਹਿੰਦੂ ਸਿੱਖਾਂ ਨੂੰ ਆਸਾਨ ਨਾਗਰਿਕਤਾ ਦੇਣਾ ਦਾ ਸਪਨਾ ਪੂਰਾ ਕੀਤਾ ਹੈ | ਉੱਥੇ ਇਨ੍ਹਾਂ ਸ਼ਰਨਾਰਥੀਆਂ ਦੀ ਖ਼ੁਸ਼ੀ ਦੀ ਲਹਿਰ ਨੂੰ ਕਾਂਗਰਸ ਸਰਕਾਰ ਨੇ ਮੱਧਮ ਕਰ ਦਿੱਤਾ ...

ਪੂਰੀ ਖ਼ਬਰ »

ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਨੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਹਰਿਓ ਮਾਜਰਾ ਵਿਖੇ ਲੇਡੀਜ਼ ਹੈਲਪਿੰਗ ਹੈਾਡ ਸੁਸਾਇਟੀ ਖੰਨਾ ਵਲੋਂ ਪ੍ਰੀ ਪ੍ਰਾਇਮਰੀ ਦੇ ਜ਼ਰੂਰਤਮੰਦ 11 ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਗਈਆਂ | ਸਵਿਤਾ ਗੋਇਲ (ਸਰਦਾਰ ਫੀਡ), ਪ੍ਰੀਤੀ ਗੁਪਤਾ ...

ਪੂਰੀ ਖ਼ਬਰ »

ਡੇਰਾ ਮਹਿਮੇ ਸ਼ਾਹ ਦੇ ਅਸਥਾਨ ਪਿੰਡ ਲੋਪੋਂ ਵਿਖੇ ਮਹੰਤ ਮਹਿੰਦਰ ਸਿੰਘ ਦੀ ਬਰਸੀ 'ਤੇ ਸੰਤ ਸਮਾਗਮ

ਬੀਜਾ, 13 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)- ਡੇਰਾ ਸ੍ਰੀ ਬਾਬਾ ਮਹਿਮੇ ਸ਼ਾਹ ਜੀ ਦੇ ਅਸਥਾਨ ਪਿੰਡ ਲੋਪੋਂ ਵਿਖੇ ਸੱਚਖੰਡ ਵਾਸੀ ਮਹੰਤ ਮਹਿੰਦਰ ਸਿੰਘ ਦੀ ਛੇਵੀਂ ਬਰਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਮਹੰਤ ਗੁਰਮੁੱਖ ਸਿੰਘ ਦੀ ਦੇਖ-ਰੇਖ ਹੇਠ ਮਨਾਈ ਗਈ | ...

ਪੂਰੀ ਖ਼ਬਰ »

ਸਮਾਜ ਸੇਵੀ ਆਗੂਆਂ ਨੇ ਮਰੀਜ਼ਾਂ ਨੂੰ ਦੁੱਧ ਤੇ ਬਰੈੱਡ ਵੰਡੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਅੱਜ ਸਥਾਨਕ ਸਿਵਲ ਹਸਪਤਾਲ ਖੰਨਾ ਵਿਖੇ ਲੋੜਵੰਦ ਮਰੀਜ਼ਾਂ ਨੂੰ ਸਮਾਜ ਸੇਵੀ ਸੰਸਥਾ ਗੋ ਗਰੀਨ ਟੀਮ ਵਲੋਂ ਦਾਖ਼ਲ ਮਰੀਜ਼ਾਂ ਲਈ ਮੁਫ਼ਤ ਦੁੱਧ ਅਤੇ ਡਬਲ ਰੋਟੀਆਂ ਦੀ ਸੇਵਾ ਕੀਤੀ ਗਈ | ਅੱਜ ਦੀ ਸੇਵਾ ਸਤਪਾਲ ...

ਪੂਰੀ ਖ਼ਬਰ »

ਗੁਫ਼ਾ ਵਾਲੇ ਸੰਤਾਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਰਬੋਂ ਵਿਖੇ ਸਮਾਗਮ ਭਲਕੇ

ਮਲੌਦ, 13 ਦਸੰਬਰ (ਸਹਾਰਨ ਮਾਜਰਾ)-ਜੰਗ-ਏ- ਆਜ਼ਾਦੀ ਦੇ ਮੁੱਢਲੇ ਘੁਲਾਟੀਏ ਤੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਰੱਬੋਂ ਉੱਚੀ ਵਿਖੇ ਸੰਤ ਬਾਬਾ ਬੇਅੰਤ ਮੁਨੀ ਜੀ ਮਹਾਰਾਜ ਗੁਫਾ ਵਾਲੇ ਸੰਤਾਂ ਦੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ

ਪਾਇਲ, 13 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਕਰਤਾਰਪੁਰ ...

ਪੂਰੀ ਖ਼ਬਰ »

ਲਾਲ ਝੰਡਾ ਯੂਨੀਅਨ ਵਲ਼ੋਂ ਕਾ. ਮਹਾਂ ਸਿੰਘ ਰੋੜੀ ਦੀ ਗਿ੍ਫ਼ਤਾਰੀ ਦੀ ਨਿਖੇਧੀ

ਸਮਰਾਲਾ, 13 ਦਸੰਬਰ (ਸੁਰਜੀਤ ਸਿੰਘ) - ਲਾਲ ਝੰਡਾ ਪੇਂਡੂ ਚੌਕੀਦਾਰਾ ਯੂਨੀਅਨ (ਸੀਟੂ) ਪੰਜਾਬ ਵਲ਼ੋਂ ਕਾ. ਮਹਾਂ ਸਿੰਘ ਰੋੜੀ ਦੀ ਗਿ੍ਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ¢ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਦੀ ਪ੍ਰਧਾਨਗੀ ਵਿਚ ਹੋਈ ਯੂਨੀਅਨ ਦੀ ...

ਪੂਰੀ ਖ਼ਬਰ »

ਨੌਜਵਾਨਾਂ ਦਾ ਰਾਜਨੀਤੀ ਵਿਚ ਸਰਗਰਮ ਹੋਣਾ ਦੇਸ਼ ਦੇ ਹੱਕ 'ਚ- ਕਟਾਰੀਆ, ਧੰਜਲ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਦੇਸ਼ ਦੇ ਰਾਜਨੀਤਿਕ ਹਾਲਾਤ ਹੁਣ ਪਹਿਲਾਂ ਤੋਂ ਬਿਹਤਰ ਹੁੰਦੇ ਜਾ ਰਹੇ ਹਨ | ਹੁਣ ਵੋਟਰ ਜਾਗਰੂਕ ਹਨ ਅਤੇ ਨੌਜਵਾਨਾਂ ਦਾ ਰਾਜਨੀਤੀ ਵਿਚ ਸਰਗਰਮ ਹੋਣ ਦਾ ਫ਼ਾਇਦਾ ਦੇਸ਼ ਨੂੰ ੂ ਆਉਂਦੀਆਂ ਆਮ ਚੋਣਾਂ ਜੋ 2024 ਵਿਚ ਹੋਣੀਆਂ ਹਨ, ਵਿਚ ...

ਪੂਰੀ ਖ਼ਬਰ »

ਬੀਜਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਬੀਜਾ, 13 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲੋੜਵੰਦ 50 ਬੱਚਿਆਂ ਨੂੰ ਬੀਜੇ ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ ਵਰਦੀਆਂ ਵੰਡੀਆਂ¢ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਨੇ ਕਿਹਾ ...

ਪੂਰੀ ਖ਼ਬਰ »

ਸ਼ੰਕਰ ਵਿਖੇ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ- ਖੇਡਾਂ 28 ਤੋਂ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ੰਕਰ ਵਿਖੇ ਗ੍ਰਾਮ ਪੰਚਾਇਤ, ਸਿੰਘ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਦੇ ਸਹਿਯੋਗ ਸਦਕਾ ਕਬੱਡੀ ਕੱਪ 28, 29 ਦਸੰਬਰ ਨੰੂ ਕਰਵਾਇਆ ਜਾ ਰਿਹਾ ਹੈ | ਇਸ ਦੀਆਂ ਤਿਆਰੀਆਂ ਸਬੰਧੀ ਕਲੱਬ ਦੀ ...

ਪੂਰੀ ਖ਼ਬਰ »

ਸ਼ੰਕਰ ਨਾਨਕਸਰ ਠਾਠ ਵਿਖੇ ਚਾਰ ਦਿਨਾ ਧਾਰਮਿਕ ਸਮਾਗਮ ਸਮਾਪਤ

ਡੇਹਲੋਂ, 13 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਸ਼ੰਕਰ ਨਾਨਕਸਰ ਠਾਠ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਅਤੇ ਸਮੂਹ ਸਿੰਘਾ ਸ਼ਹੀਦਾਂ ਦੀ ਯਾਦ ਨੰੂ ਵਿਚ ਧਾਰਮਿਕ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਕਾਰਵਾਈਆਂ ਹਿੰਦੂ ਮੁਸਲਮਾਨਾਂ 'ਚ ਪਾੜ੍ਹਾ ਵਧਾਉਣ ਵਾਲੀਆਂ-ਮਾਂਗਟ, ਇਕੋਲਾਹਾ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸਿਟੀਜ਼ਨ ਅਮੈਂਡਮੈਂਟ ਬਿੱਲ ਪਾਸ ਕਰਵਾ ਕੇ ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨ ਰਾਹੀਂ ਬਣਾਉਣ ਦੀ ਗੱਲ ਕਰਕੇ ਮੋਦੀ ਸਰਕਾਰ ਵਲੋਂ ਦੇਸ਼ ਅੰਦਰ ਸੰਨ 1947 ਦੀ ਵੰਡ ਵਰਗੇ ਹਾਲਾਤ ਪੈਦਾ ਕਰ ਸਕਦੀ ਹੈ | ਇਹ ਗੱਲ ਅੱਜ ਇੱਥੇ ...

ਪੂਰੀ ਖ਼ਬਰ »

ਮਲਕਪੁਰ 'ਚ ਪੰਥਕ ਅਕਾਲੀ ਲਹਿਰ ਦਾ ਸਮਾਗਮ

ਖੰਨਾ , 13 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨਜ਼ਦੀਕ ਪਿੰਡ ਮਲਕਪੁਰ ਦੇ ਗੁਰਦੁਆਰਾ ਸਾਹਿਬ ਵਿਚ ਪੰਥਕ ਅਕਾਲੀ ਲਹਿਰ ਦੇ ਸੀਨੀਅਰ ਆਗੂ ਸਿਮਰਜੋਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਪ੍ਰੋਗਰਾਮ ਵਿਚ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਸਾਬਕਾ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕੌਾਸਲਰਾਂ ਨੂੰ ਮੰਗ-ਪੱਤਰ ਦੇਣੇ ਸ਼ੁਰੂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਸ਼ਿਵ ਸੈਨਾ ਪੰਜਾਬ ਅਤੇ ਸਾਡਾ ਹੱਕ ਇੱਥੇ ਰੱਖ ਸਮਾਜ ਸੇਵੀ ਸੰਸਥਾ ਨੇ ਸਾਰੇ ਵਾਰਡਾਂ ਦੇ ਕੌਾਸਲਰਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮੰਗ-ਪੱਤਰ ਦੇਣ ਦੀ ਮੁਹਿੰਮ ਅੱਜ ਸ਼ੁਰੂ ਕੀਤੀ | ਇਸ ਮੌਕੇ ਵਾਰਡ ਨੰ 12 ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਹੀ ਰਹੇਗਾ ਸ਼੍ਰੋਮਣੀ ਅਕਾਲੀ ਦਲ ਸੁਰੱਖਿਅਤ - ਬੂਟਾ ਸਿੰਘ ਰਾਏਪੁਰ

ਬੀਜਾ, 13 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਰਹੇ ਜਥੇ. ਦਿਆ ਸਿੰਘ ਰਾਏਪੁਰ ਦੇ ਭਤੀਜਾ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ...

ਪੂਰੀ ਖ਼ਬਰ »

ਦਿੱਲੀ ਵਿਖੇ ਧਰਨੇ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਾਂਗੇ- ਗਿੱਲ ਬੇਰ ਕਲਾਂ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਅਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਪਿੰਡ ਚੋਮੋ ਵਿਖੇ ਯੂਥ ਕਾਂਗਰਸੀ ਆਗੂ ਜਤਿੰਦਰ ਸਿੰਘ ਸਰਪੰਚ ਚੋਮੋ ਦੀ ਅਗਵਾਈ ਵਿਚ ਨੁੱਕੜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਚ ਅਧਿਆਪਕ ਮਾਪੇ ਮਿਲਣੀ

ਖੰਨਾ, 13ਦਸੰਬਰ (ਹਰਜਿੰਦਰ ਸਿੰਘ ਲਾਲ)-ਕਿਸ਼ੋਰੀ ਲਾਲ ਜੇਠੀ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਅੱਜ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸਤੀਸ਼ ਕੁਮਾਰ ਦੂਆ ਦੀ ਅਗਵਾਈ ਵਿਚ ਵਿਦਿਆਰਥਣਾਂ ਦੇ ਮਾਪਿਆਂ ਨੂੰ ਬੱਚਿਆਂ ...

ਪੂਰੀ ਖ਼ਬਰ »

ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਦੇਣਾ ਸਮੇਂ ਦੀ ਮੁੱਖ ਲੋੜ- ਜ਼ੁਲਮਗੜ

ਮਲੌਦ, 13 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਾਬਕਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਤੇ ਕਾਂਗਰਸ ਪਾਰਟੀ ਦੇ ਤੇਜ ਤਰਾਰ ਬੁਲਾਰੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਉਪ ਮੁੱਖ ਮੰਤਰੀ ਲਗਾਉਣ ਦੀਆਂ ਚੱਲ ਰਹੀਆਂ ਕਿਆਸਰਾਈਆਂ ਨੂੰ ਅਮਲੀ ਜਾਮਾ ਪਹਿਨਾਉਣਾ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਤਿਵਾੜੀ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਨੂੰ ਮਿਲੇ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਅਮਿਤ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਚ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਸ੍ਰੀਨਿਵਾਸਨ ਬੀ. ਵੀ. ਨਾਲ ਮੁਲਾਕਾਤ ਕੀਤੀ | ਤਿਵਾੜੀ ਜਦੋਂ ਸ੍ਰੀਨਿਵਾਸਨ ਦੇ ਦਫ਼ਤਰ ...

ਪੂਰੀ ਖ਼ਬਰ »

ਸਲੌਦੀ ਸਕੂਲ 'ਚ ਪ੍ਰਵਾਸੀ ਭਾਰਤੀ ਨੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਖੰਨਾ, 13 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਲੌਦੀ ਬਲਾਕ ਖੰਨਾ-2 (ਲੁਧਿਆਣਾ) ਵਿਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਦਾਰ ਗੁਰਪਾਲ ਸਿੰਘ ਇੰਗਲੈਂਡ ਵਾਸੀ ਵਲੋਂ ਪ੍ਰੀ-ਨਰਸਰੀ ਦੇ ਬੱਚਿਆਂ ਲਈ ਵਰਦੀਆਂ ਦੇ 25 ਸੈਟ ਦਿੱਤੇ ਗਏ | ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਠੰਢੇ ਬਸਤੇ 'ਚ ਪਈ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਪੰਜਾਬ ਮੰਡੀ ਬੋਰਡ ਵਲੋਂ ਜ਼ਿਲ੍ਹਾ ਲੁਧਿਆਣਾ ਦੀਆਂ 14 ਮਾਰਕੀਟ ਕਮੇਟੀਆਂ ਦੇ ਚੇਅਰਮੈਨ, ਉਪ ਚੇਅਰਮੈਨ ਤੇ ਮੈਂਬਰਾਂ ਦੀ ਨਿਯੁਕਤੀ ਨੂੰ ਹਾਲ ਦੀ ਘੜੀ ਠੰਢੇ ਬਸਤੇ ਵਿਚ ਪਾਉਣ ਦੀਆਂ ਕਨਸੋਆਂ ਮਿਲੀਆਂ ਹਨ | ਜਿਸ ਕਰਕੇ ਮਾਰਕੀਟ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਲਈ ਵਰਦਾਨ

ਬੀਜਾ, 13 ਦਸੰਬਰ (ਕਸ਼ਮੀਰਾ ਸਿੰਘ ਬਗਲ਼ੀ)- ਸ਼ੇਰ ਸ਼ਾਹ ਸੂਰੀ ਮਾਰਗ 'ਤੇ ਸਥਿਤ ਵਿਦੇਸ਼ੀ ਅਤਿ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਕਸਬਾ ਬੀਜਾ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਹੌਲੇ ਕਰਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਚਮਕ ਰਿਹਾ ਹੈ, ਉੱਥੇ ਦੂਰਬੀਨ ਸਰਜਰੀ ਵਿਭਾਗ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ ਦੋ ਰੋਜ਼ਾ ਅਥਲੈਟਿਕ ਮੀਟ

ਦੋਰਾਹਾ, 13 ਦਸੰਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵੱਲੋਂ 11 ਤੇ 12 ਦਸੰਬਰ ਨੂੰ ਦੋ ਰੋਜ਼ਾ ਗਿਆਰ੍ਹਵਾਂ Tਜ਼ੈਸਟ 2019U ਐਥਲੈਟਿਕ ਮੀਟ ਦਾ ਆਯੋਜਨ ਕਰਵਾਇਆ ਗਿਆ | ਜਿਸ ਦਾ ਉਦਘਾਟਨ ਐਸ.ਡੀ.ਐਮ. ਪਾਇਲ ਸਾਗਰ ਗਰਗ ਸੇਤੀਆ ਨੇ ਕੀਤਾ | ਪਹਿਲੇ ਦਿਨ ਛੇਵੀਂ ਜਮਾਤ ਦੇ ...

ਪੂਰੀ ਖ਼ਬਰ »

ਅਧਿਆਪਕ ਕੁਲਵੰਤ ਸਿੰਘ ਕੁਠਾਲਾ ਨੇ ਬਤੌਰ ਹੈੱਡ ਟੀਚਰ ਦਾ ਅਹੁਦਾ ਸੰਭਾਲਿਆ

ਮਲੌਦ, 13 ਦਸੰਬਰ (ਸਹਾਰਨ ਮਾਜਰਾ)- ਸਿੱਖਿਆ ਵਿਭਾਗ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨ ਮਾਜਰਾ ਦੇ ਅਧਿਆਪਕ ਕੁਲਵੰਤ ਸਿੰਘ ਕੁਠਾਲਾ ਨੂੰ ਵਿਭਾਗ ਵਲੋਂ ਬਤੌਰ ਹੈੱਡਟੀਚਰ ਪਦ-ਉੱਨਤ ਕੀਤਾ ਗਿਆ ਹੈ | ਉਨ੍ਹਾਂ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਮੁਫ਼ਤ ਸੈਮੀਨਾਰ 'ਚ 14-15 ਦਸੰਬਰ ਨੂੰ ਈਜ਼ੀ ਵੀਜ਼ਾ ਲੁਧਿਆਣਾ ਦਫ਼ਤਰ 'ਚ

ਜਲੰਧਰ, 13 ਦਸੰਬਰ (ਅ. ਬ.)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ 'ਈਜ਼ੀ ਵੀਜ਼ਾ' ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮਜ਼ਿਲ, ਫਾਰਚੂਨ ਚੈਂਬਰਜ਼, ਐਚ. ਡੀ. ...

ਪੂਰੀ ਖ਼ਬਰ »

ਅੱਜ ਤੇ ਭਲਕੇ ਹੋਣਗੇ ਦਸਤਾਰ, ਗਤਕਾ ਤੇ ਧਾਰਮਿਕ ਮੁਕਾਬਲੇ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਜਥਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਸੰਸਥਾ ਬਾਘਾ ਪੁਰਾਣਾ ਵਲੋਂ ਕੇਸ ਸੰਭਾਲ ਮੁਹਿੰਮ ਸੰਸਥਾ ਦੇ ਸਹਿਯੋਗ ਨਾਲ 16 ਸਾਲਾਨਾ ਸਮਾਗਮ 550ਵੇਂ ਪ੍ਰਕਾਸ਼ ਪੁਰਬ ਨੂੰ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ...

ਪੂਰੀ ਖ਼ਬਰ »

- ਮਾਮਲਾ ਪਿੰਡ ਮਾੜੀ ਮੁਸਤਫ਼ਾ ਵਿਖੇ ਗੋਲੀਆਂ ਚਲਾਉਣ ਨਾਲ ਨੌਜਵਾਨ ਤੇ ਔਰਤ ਦੇ ਫੱਟੜ ਹੋਣ ਦਾ- ਪੁਲਿਸ ਵਲੋਂ 3 ਜਾਣੇ ਤੇ 7-8 ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 13 ਦਸੰਬਰ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਨੇੜਲੇ ਪਿੰਡ ਮਾੜੀ ਮੁਸਤਫ਼ਾ ਵਿਖੇ ਰੰਜਸ਼ ਦੇ ਚੱਲਦਿਆਂ ਗੋਲੀਆਂ ਚਲਾ ਕੇ ਇਕ ਔਰਤ ਅਤੇ ਇਕ ਨੌਜਵਾਨ ਨੂੰ ਫੱਟੜ ਕਰਨ ਦੇ ਸਬੰਧ 'ਚ ਫੱਟੜ ਹੋਏ ਚਮਕੌਰ ਸਿੰਘ ਉਰਫ਼ ਬੇਅੰਤ ਸਿੰਘ ਪੁੱਤਰ ਸੇਵਕ ਸਿੰਘ ਵਾਸੀ ...

ਪੂਰੀ ਖ਼ਬਰ »

ਧਾਰਮਿਕ ਤੇ ਸਿਆਸੀ ਧੜ੍ਹੇਬੰਦੀਆਂ ਦੇ ਉਭਾਰ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ- ਭਾਈ ਗਰੇਵਾਲ, ਭਾਈ ਖ਼ਾਲਸਾ

ਅੰਮਿ੍ਤਸਰ, 13 ਦਸੰਬਰ (ਜੱਸ)-'ਸਿਆਸੀ ਆਗੂਆਂ ਤੇ ਸੰਤ ਸਮਾਜ ਦੇ ਕੱਝ ਨੁਮਾਇੰਦਿਆਂ ਵਲੋਂ ਆਪਣੇ ਵਿਚਾਰਕ ਵਖਰੇਵਿਆਂ, ਉਭਰ ਰਹੀਆਂ ਧੜ੍ਹੇਬੰਦੀਆਂ ਦੇ ਵਰਤਾਰੇ 'ਚ ਇਕ ਦੂਜੇ 'ਤੇ ਦੂਸ਼ਣਬਾਜ਼ੀ, ਚਿੱਕੜ ਉਛਾਲੀ ਤੇ ਆਪਣੇ ਮੁਤਾਬਿਕ ਸਿੱਖ ਸਿਧਾਂਤਾਂ ਦਾ ਵਖਿਆਨ ਕਰਕੇ ...

ਪੂਰੀ ਖ਼ਬਰ »

ਮੈਹਦੇਆਣਾ ਸਾਹਿਬ ਵਿਖੇ ਵੱਖ-ਵੱਖ ਕਿਸਮ ਦੇ 4 ਹਜ਼ਾਰ ਫੁੱਲਦਾਰ ਬੂਟੇ ਲਗਾਏ

ਹਠੂਰ, 10 ਦਸੰਬਰ (ਜਸਵਿੰਦਰ ਸਿੰਘ ਛਿੰਦਾ)- ਇਤਿਹਾਸਕ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਵਲੋਂ ਜਿੱਥੇ ਗੁਰਦੁਆਰਾ ਸਾਹਿਬ ਵਿਖੇ ਵੱਖ ਵੱਖ ਸੇਵਾਵਾਂ ਜੰਗੀ ਪੱਧਰ 'ਤੇ ਜਾਰੀ ਹਨ, ਉੱਥੇ ਹੁਣ ਵਾਤਾਵਰਨ ਦੀ ਸ਼ੁੱਧਤਾ ਅਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ 2 ਦਿਨਾ ਵਿਗਿਆਨ ਪ੍ਰਦਰਸ਼ਨੀ ਲਗਾਈ

ਰਾਏਕੋਟ, 13 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਸਕੂਲਾਂ ਦੇ ਬੱਚਿਆਂ ਦਾ ਵਿੱਦਿਅਕ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਸਾਇੰਸ ਵਿਸੇ ਪ੍ਰਤੀ ਰੁਚੀ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੱਧਾਹੂਰ ਵਿਖੇ ਸਕੂਲ ਦੇ ਪਿ੍ੰਸੀਪਲ ਸੰਤੋਖ ਸਿੰਘ ...

ਪੂਰੀ ਖ਼ਬਰ »

ਮੁਅੱਤਲ ਕੀਤੇ ਪਟਵਾਰੀਆਂ ਤੇ ਕਾਨੂੰਗੋ ਦੀ ਬਹਾਲੀ ਲਈ ਪਟਵਾਰ ਯੂਨੀਅਨ ਵਲ਼ੋਂ ਕੰਮ ਬੰਦ ਕਰ ਕੇ ਰੋਸ ਪ੍ਰਗਟਾਇਆ

ਸਮਰਾਲਾ, 13 ਦਸੰਬਰ (ਬਲਜੀਤ ਸਿੰਘ ਬਘੌਰ) - ਨੈਸ਼ਨਲ ਹਾਈਵੇ ਅਥਾਰਿਟੀ ਦੁਆਰਾ ਐਕਵਾਇਰ ਕੀਤੀ ਗਈ ਜ਼ਮੀਨ ਵਿਚ ਫੇਰਬਦਲ ਕਰਨ ਦੇ ਦੋਸ਼ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਲ਼ੋਂ ਮੁਅੱਤਲ ਕੀਤੇ ਪਟਵਾਰੀ ਪਰਮਿੰਦਰ ਸਿੰਘ ਤੇ ਗੁਰਮੇਲ ਸਿੰਘ ਅਤੇ ਇਕ ਕਾਨੂੰਗੋ ਦੀ ਬਹਾਲੀ ...

ਪੂਰੀ ਖ਼ਬਰ »

ਸੰਤ ਬਾਬਾ ਚੰਨਣ ਸਿੰਘ ਲੋਹਟਬੱਦੀ ਵਾਲਿਆਂ ਦੀ 15ਵੀਂ ਬਰਸੀ ਸਬੰਧੀ ਸਮਾਗਮ ਅੱਜ ਤੋਂ

ਲੋਹਟਬੱਦੀ, 13 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ...

ਪੂਰੀ ਖ਼ਬਰ »

ਬੀਬੀ ਜਸਵੀਰ ਕੌਰ ਪੋਨਾ ਨਮਿਤ ਸ਼ਰਧਾਂਜਲੀ ਸਮਾਗਮ

ਚੌਾਕੀਮਾਨ, 13 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪ੍ਰਧਾਨ ਕਸ਼ਮੀਰ ਸਿੰਘ ਪੋਨਾ ਜੇ.ਈ. ਦੀ ਧਰਮਪਤਨੀ ਬੀਬੀ ਜਸਵੀਰ ਕੌਰ ਪੋਨਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਪੋਨਾ (ਜਗਰਾਉਂ) ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਚੋਰੀ ਦਾ ਮੁਕੱਦਮਾ ਦਰਜ

ਮੋਗਾ, 13 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਰਜਨੀਸ਼ ਪਟਿਆਲ ਪੁੱਤਰ ਬਲਜੀਤ ਸਿੰਘ ਵਾਸੀ ਨਵਾਂ ਪਿੰਡ ਮੁਹਾਲੀ ਨੇ ਥਾਣਾ ਸਿਟੀ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 10 ਤੇ 11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਐਫ.ਸੀ.ਆਈ. ਰੋਡ ਮੋਗਾ ਤੋਂ ਉਸ ਦਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 13 ਦਸੰਬਰ (ਸੁਸ਼ੀਲ)- ਸਥਾਨਕ ਜੀ.ਐਚ.ਜੀ ਕਾਲਜ ਆਫ਼ ਨਰਸਿੰਗ ਦਾ ਬੀ.ਐਸ.ਸੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮੈਡਮ ਸ਼ਮੀਮ ਸਾਗਰ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਫੀਸਦੀ ਰਿਹਾ ਹੈ ਅਤੇ ਸਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX