ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  52 minutes ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  about 1 hour ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 3 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 minute ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 4 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 4 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 5 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 5 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 5 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 5 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 5 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 5 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 6 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 6 hours ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 6 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 6 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 6 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 7 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 7 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 7 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 7 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 8 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 8 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 8 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 8 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਹਰਿਆਣਾ / ਹਿਮਾਚਲ

ਮੁੱਖ ਮੰਤਰੀ ਘੋਸ਼ਣਾਵਾਂ ਤਹਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਾ 'ਤੇ ਤੇਜ਼ੀ ਨਾਲ ਕੰਮ ਕੀਤਾ ਜਾਵੇ- ਕਿ੍ਸ਼ਨਾ ਕੁਮਾਰ ਬੇਦੀ

ਫ਼ਤਿਹਾਬਾਦ, 13 ਦਸੰਬਰ (ਹਰਬੰਸ ਸਿੰਘ ਮੰਡੇਰ)- ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕਿ੍ਸ਼ਨ ਕੁਮਾਰ ਬੇਦੀ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਤਹਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ 'ਤੇ ਤੇਜ਼ੀ ਨਾਲ ਕੰਮ ਕਰਨ ਲਈ ਕਿਹਾ ਹੈ, ਤਾਂ ਜੋ ਆਉਣ ਵਾਲੀਆਂ ਯੋਜਨਾਵਾਂ ਨੂੰ ਪ੍ਰਵਾਨਗੀ ਦੇ ਕੇ ਕੰਮ ਸ਼ੁਰੂ ਕੀਤਾ ਜਾ ਸਕੇ¢ ਉਹ ਅੱਜ ਪਬਲਿਕ ਵਰਕਸ ਰੈਸਟ ਹਾਊਸ ਵਿਖੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ, ਸ਼ਿਵਧਾਮ, ਨਸ਼ਾ ਮੁਕਤ ਕੇਂਦਰ ਅਤੇ ਬੁਢਾਪਾ ਘਰ, ਬੁਢਾਪਾ ਪੈਨਸ਼ਨ ਆਦਿ ਨਾਲ ਸਬੰਧਿਤ ਯੋਜਨਾਵਾਂ ਅਤੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ¢ ਅਧਿਕਾਰੀਆਂ ਦੀ ਬੈਠਕ ਤੋਂ ਪਹਿਲਾਂ ਰਾਜਨੀਤਿਕ ਸਕੱਤਰ ਬੇਦੀ ਨੇ ਵੀ ਫ਼ਤਿਹਾਬਾਦ ਦੇ ਵਿਧਾਇਕ ਦੁੜਾ ਰਾਮ, ਰਤੀਆ ਦੇ ਵਿਧਾਇਕ ਲਕਸ਼ਮਣ ਨਾਪਾ, ਜ਼ਿਲ੍ਹਾ ਪ੍ਰਧਾਨ ਵੇਦ ਫੂਲਾਂ, ਸਾਬਕਾ ਵਿਧਾਇਕ ਬਲਵਾਨ ਦੌਲਤਪੁਰੀਆ, ਫ਼ਤਿਹਾਬਾਦ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਲਈ ਮੀਟਿੰਗ ਕਰਦਿਆਂ ਆਪਣੇ ਤਜਰਬੇ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ¢ ਰਾਜਨੀਤਕ ਸਕੱਤਰ ਕਿ੍ਸ਼ਨ ਕੁਮਾਰ ਬੇਦੀ ਨੇ ਸ਼ਿਵਧਾਮ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹੇ ਦੇ 49 ਪਿੰਡ ਵਿਚ ਜਿੱਥੇ 80 ਸ਼ਿਵਧਾਮ ਨਿਰਮਾਣ ਅਧੀਨ ਹਨ ਉਨ੍ਹਾਂ ਨੂੰ ਜਲਦੀ ਮੁਕੰਮਲ ਕਰ ਕੇ ਉਸ ਦੀ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ¢ ਨਸ਼ਾ ਛਡਾਊ ਕੇਂਦਰ ਦੀ ਸਮੀਖਿਆ ਕਰਦਿਆਂ ਰਾਜਨੀਤਕ ਸਕੱਤਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਸਾ ਛੱਡਣ ਵਾਲਿਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ¢ ਨਸ਼ਾ ਛੁਡਾਊ ਕੇਂਦਰ ਦਾ ਕੰਮ ਜਲਦੀ ਪੂਰਾ ਕਰਨ ਦੇ ਆਦੇਸ਼ ਦਿੱਤੇ¢ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਨਸੇ ਤੋਂ ਦੂਰ ਰਹਿਣ | ਉਨ੍ਹਾਂ ਸਮਾਜ ਭਲਾਈ ਵਿਭਾਗ ਵਲੋਂ ਬਣਾਏ ਜਾ ਰਹੇ ਬੁਢਾਪਾ ਘਰਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਸਤਾਵਿਤ ਕੰਮ ਦੀ ਉਸਾਰੀ ਲਈ ਕਦਮ ਚੁੱਕਣ ਦੀ ਹਦਾਇਤ ਕੀਤੀ¢ ਰਾਜਨੀਤਕ ਸਕੱਤਰ ਵੀ ਮੀਟਿੰਗ ਤੋਂ ਪਹਿਲਾਂ ਕਾਰਕੁਨਾਂ ਨੂੰ ਮਿਲੇ¢ ਇਸ ਮੌਕੇ ਉਨ੍ਹਾਂ ਨਾਲ ਐਨ ਪੀ ਚੇਅਰਮੈਨ ਦਰਸ਼ਨ ਨਾਗਪਾਲ, ਸੀਨੀਅਰ ਆਗੂ ਗੁਲਸ਼ਨ ਹੰਸ, ਰਮੇਸ਼ ਸਿੰਗਲਾ, ਸਾਬਕਾ ਚੇਅਰਮੈਨ ਆਤਮਾ ਰਾਮ ਬੈਨੀਵਾਲ, ਬਲਦੇਵ ਗਰੋਹਾ, ਕੋਹਰ ਸਿੰਘ ਸਿਰਢਾਨ, ਰਾਜਬੀਰ ਸਿੰਘ, ਚੰਦਰ ਪ੍ਰਕਾਸ਼ ਬੋਸਤੀ, ਅਵਤਾਰ ਮੌਾਗਾ, ਰਣਬੀਰ ਚੌਧਰੀ, ਰਵਿੰਦਰ ਗੋਦਾਰਾ, ਮਾਂਗੇ ਰਾਮ, ਰਮੇਸ਼ ਕੁਮਾਰ, ਕੌਾਸਲਰ ਰਮੇਸ਼ ਢਿੱਲੋਂ, ਵਿਨੋਦ ਸਰਬਤਾ, ਜਗਦੀਸ਼ ਨਾਇਕ, ਡੀ.ਡੀ.ਪੀ.ਓ. ਬਲਜੀਤ ਸਿੰਘ ਚਾਹਿਲ, ਕਾਰਜਕਾਰੀ ਇੰਜੀਨੀਅਰ ਕੁਲਬੀਰ ਸਿੰਘ, ਸੀ.ਐਮ.ਓ. ਡਾ: ਮਨੀਸ਼ ਬਾਂਸਲ, ਡਿਪਟੀ ਸੀ.ਐਮ.ਓ. ਡਾ: ਗਿਰੀਸ਼, ਜੀ.ਐਮ. ਡੀ.ਆਈ.ਸੀ. ਜੇਸੀ ਲੌਾਗਿਆਨ, ਹਰਦੀਪ ਸਿੰਘ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ |

ਰੇਲਵੇ ਸਟੇਸ਼ਨ ਨੇੜੇ ਮਜ਼ਦੂਰ ਤੋਂ 26 ਹਜ਼ਾਰ ਖੋਹੇ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਅੱਜ ਦੋ ਨੌਜਵਾਨਾਂ ਨੇ ਇਕ ਮਜ਼ਦੂਰ ਤੋਂ 26 ਹਜ਼ਾਰ ਰੁਪਏ ਖੋਹ ਲਏ ਗਏ | ਮਜ਼ਦੂਰ ਦੀ ਸ਼ਿਕਾਇਤ 'ਤੇ ਪੁਲੀਸ ਨੇ ਕੇਸ ਦਰਜ ਕਰ ਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲੀਸ ਕੋਲ ਦਰਜ ...

ਪੂਰੀ ਖ਼ਬਰ »

ਸੂਬੇ ਦੇ ਵਿਕਾਸ ਲਈ ਸਰਕਾਰ ਵਲੋਂ ਕਈ ਨਵੀਆਂ ਯੋਜਨਾਵਾਂ ਕੀਤੀਆਂ ਜਾ ਰਹੀਆਂ ਹਨ ਸ਼ੁਰੂ-ਬੇਦੀ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਕਿ੍ਸ਼ਨ ਕੁਮਾਰ ਬੇਦੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸੂਬੇ ਦੇ ਵਿਕਾਸ ਨੂੰ ਹਲਾਸ਼ੇਰੀ ਦੇਣ ਦੇ ਲਈ ਕਈ ਨਵੀਆਂ ਯੋਜਨਾਵਾਂ ਸ਼ੁਰੂ ਕਰ ਰਹੀ ਹੈ | ਪਹਿਲਾਂ ਤੋਂ ਚੱਲ ਰਹੀਆਂ ਕਈ ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਵਲੋਂ ਵੱਡੇ ਛੋਟੇ ਸਿਲੰਡਰ ਤੇ ਹੋਰ ਸਾਮਾਨ ਲਿਆ ਜਾ ਰਿਹਾ ਕਬਜ਼ੇ 'ਚ

ਲੁਧਿਆਣਾ, 13 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਘਰੇਲੂ ਰਸੋਈ ਗੈਸ ਦੇ ਦੁਰਵਰਤੋਂ ਅਤੇ ਰੀਫਿਿਲੰਗ ਨੂੰ ਰੋਕਣ ਲਈ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਵਿਭਾਗ ਵਲੋਂ ਲਗਾਤਾਰ ਹੀ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ, ਇਨ੍ਹਾਂ ...

ਪੂਰੀ ਖ਼ਬਰ »

ਨਕਲੀ ਸੋਨੇ ਦੇ ਗਹਿਣਿਆਂ ਦੇ ਆਧਾਰ 'ਤੇ ਬੈਂਕਾਂ ਪਾਸੋਂ ਕਰਜ਼ਾ ਲੈਣ ਵਾਲੇ ਗਰੋਹ ਦਾ ਪਰਦਾਫਾਸ਼, 5 ਗਿ੍ਫ਼ਤਾਰ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਕਲੀ ਸੋਨੇ ਦੇ ਗਹਿਣਿਆਂ ਦੇ ਅਧਾਰ 'ਤੇ ਬੈਂਕ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਚੁੱਕੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ...

ਪੂਰੀ ਖ਼ਬਰ »

ਭਾਜਪਾ ਯੂਥ ਪ੍ਰਧਾਨ ਦੇ ਲਈ ਚੋਣ ਅਧਿਕਾਰੀ ਕੀਤੇ ਨਿਯੁਕਤ-ਰਵੀ

ਗੂਹਲਾ ਚੀਕਾ, 13 ਦਸੰਬਰ (ਓ.ਪੀ. ਸੈਣੀ)-ਭਾਜਪਾ ਦੇ ਗੂਹਲਾ ਮੰਡਲ ਚੋਣ ਅਧਿਕਾਰੀ ਜਸਵੰਤ ਪਠਾਨਿਆ ਤੇ ਸਹਿ ਚੋਣ ਅਧਿਕਾਰੀ ਪ੍ਰਯਾਗਰਾਜ ਬਾਲੂ ਨੇ ਇਕ ਬੈਠਕ ਕੀਤੀ | ਦੱਸਣਯੋਗ ਹੈ ਕਿ ਭਾਜਪਾ ਦੇ ਸੰਗਠਨ ਚੋਣ ਸ਼ੁਰੂ ਹੋ ਚੁੱਕੇ ਹਨ, ਦਸੰਬਰ ਮਹੀਨੇ ਦੇ ਅੰਤ ਤੱਕ ਚੋਣ ਪੂਰੀ ਹੋ ...

ਪੂਰੀ ਖ਼ਬਰ »

ਮੁੱਖ ਬਾਜ਼ਾਰ ਵਿਚ ਬਲਦੇਵ ਸਿੰਘ ਦੇ ਘਰ ਪ੍ਰਭਾਤ ਫੇਰੀ ਮੌਕੇ ਰਸ-ਭਿੰਨਾ ਕੀਰਤਨ

ਰਤੀਆ, 13 ਦਸੰਬਰ (ਬੇਅੰਤ ਕੌਰ ਮੰਡੇਰ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਣੇ ਬਾਜ਼ਾਰ ਵਿਚ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਸਾਹਿਬ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਦੇ ਸਮੇਂ ...

ਪੂਰੀ ਖ਼ਬਰ »

17 ਨੂੰ ਲੱਗੇਗਾ ਰੁਜ਼ਗਾਰ ਮੇਲਾ

ਰਤੀਆ, 13 ਦਸੰਬਰ (ਬੇਅੰਤ ਕੌਰ ਮੰਡੇਰ)- ਸਬ ਡਵੀਜ਼ਨਲ ਰੁਜ਼ਗਾਰ ਦਫ਼ਤਰ ਰਤੀਆ ਵਲੋਂ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 17 ਦਸੰਬਰ ਨੂੰ ਕਮਿਊਨਿਟੀ ਸੈਂਟਰ ਨੇੜੇ ਬੱਸ ਸਟੈਂਡ ਰਤੀਆ ਵਿਖੇ ਲਗਾਇਆ ਜਾ ਰਿਹਾ ਹੈ ¢ ਸਹਾਇਕ ਰੁਜ਼ਗਾਰ ਅਫ਼ਸਰ ਸੁਨੀਲ ਕੁਮਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੇਅਰ ਵਲੋਂ ਬੇਸਹਾਰਿਆਂ ਲਈ ਬਣਾਏ ਰੈਣ-ਬਸੇਰਿਆਂ ਦਾ ਅਚਨਚੇਤ ਨਿਰੀਖਣ

ਯਮੁਨਾਨਗਰ, 13 ਦਸੰਬਰ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਵਲੋਂ ਬੀਤੀ ਰਾਤ ਸ਼ਹਿਰ ਵਿਚ ਬਣੇ ਨਾਈਟ ਸ਼ੈਲਟਰਾਂ (ਰੈਣ-ਬਸੇਰਿਆਂ) ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਜਿਥੇ ਸ਼ੈਲਟਰਾਂ ਦੇ ਪ੍ਰਬੰਧਾਂ ਦੀ ਜਾਂਚ ਕੀਤੀ, ਉਥੇ ਹੀ ...

ਪੂਰੀ ਖ਼ਬਰ »

ਸਤਲੁਜ ਸਕੂਲ ਵਿਖੇ ਸਾਲਾਨਾ ਖੇਡ ਉਤਸਵ ਕਰਵਾਇਆ

ਸ਼ਾਹਬਾਦ ਮਾਰਕੰਡਾ, 13 ਦਸੰਬਰ (ਅਵਤਾਰ ਸਿੰਘ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਉਤਸਵ ਧੂਮਧਾਮ ਨਾਲ ਕਰਵਾਇਆ ਗਿਆ | ਇਸ ਉਤਸਵ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਨਾਲ ਕੀਤੀ ਗਈ, ਉਪਰੰਤ ਉਨ੍ਹਾਂ ਅਨੁਸ਼ਾਸਨ ਵਿਚ ਰਹਿ ਕੇ ਖੇਡਣ ਦੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਦੋ ਿਖ਼ਲਾਫ਼ ਮਾਮਲਾ ਦਰਜ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਨਾਰਕੋਟਿਕਸ ਸੈਲ ਦੀ ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਮੇਲਾ ਗਰਾਉਂਡ ਵਾਸੀ ਪਿ੍ੰਸ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਸ਼ਾਹਬਾਦ ਮਾਰਕੰਡਾ, 13 ਦਸੰਬਰ (ਅਵਤਾਰ ਸਿੰਘ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰਖਦਿਆਂ ਸ਼ਾਹਬਾਦ ਦੇ ਦੋਨੋਂ ਗੁਰਦੁਆਰਿਆਂ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਸਕਰ ਕਾਬੂ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਪੁਲਿਸ ਵਲੋਂ ਅਰੰਭੀ ਨਸ਼ਾ ਵਿਰੋਧੀ ਮੁੰਹਿਮ ਤਹਿਤ ਬੀਤੀ ਸ਼ਾਮ ਪੁਲਿਸ ਟੀਮ ਨੇ ਪਿੰਡ ਧਾਰਸੂਲ ਦੇ ਇਕ ਨੌਜਵਾਨ ਨੂੰ 7 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਦੀ ਸ਼ਨਾਖ਼ਤ ਪ੍ਰਦੀਪ ਨਿਵਾਸੀ ਧਾਰਸੂਲ ਦੇ ਤੌਰ ...

ਪੂਰੀ ਖ਼ਬਰ »

ਮੱਝ ਚੋਰੀ ਦੇ ਦੋਸ਼ੀਆਂ ਨੂੰ 9-9 ਮਹੀਨੇ ਕੈਦ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ) - ਮੱਝਾਂ ਚੋਰੀ ਕਰਨ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸ਼੍ਰੀ ਰਾਮਅਵਤਾਰ ਪਾਰਿਕ ਦੀ ਅਦਾਲਤ ਨੇ ਪਿੰਡ ਬਹਿਬਲਪੁਰ ਦੇ ਫ਼ਤਿਹ ਸਿੰਘ ਤੇ ਮਨਜੀਤ ਸਿੰਘ ਨੂੰ ਮੱਝ ਚੋਰੀ ਕਰਨ ਦਾ ਦੋਸ਼ੀ ਕਰਾਰ ਦਿੰਦੇ ਦਿੰਦਿਆਂ ਦੋਹਾਂ ਨੂੰ 9-9 ...

ਪੂਰੀ ਖ਼ਬਰ »

ਗੰੂਗੀ ਬੋਲੀ ਨਾਬਾਲਿਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਕਾਬੂ

ਟੋਹਾਣਾ, 13 ਦਸੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹੇ ਦੇ ਇਕ ਪਿੰਡ ਵਿਚ 13 ਸਾਲਾ ਨਾਬਾਲਿਗ ਗੂੁੰਗੀ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਪੁਲਿਸ ਨੇ 40 ਸਾਲਾ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ਪਿਤਾ ਵਲੋਂ ਕੀਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਉਸਦੀ ਲੜਕੀ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਹੁਨਰ ਵਿਕਾਸ ਸੈਂਟਰ ਕੀਤਾ ਸਥਾਪਿਤ

ਪਟਿਆਲਾ, 13 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਮਾਡਲ ਟਾਊਨ ਪਟਿਆਲਾ ਵਿਖੇ ਹਾਂਡਾ ਮੋਟਰਸਾਈਕਲ ਅਤੇ ਸਕੂਟਰ ਇੰਡੀਆ ਲਿਮਟਡ, ਦੇ ਸਹਿਯੋਗ ਨਾਲ ਸਥਾਪਤ ਹੁਨਰ ਵਿਕਾਸ ਸੈਂਟਰ, ਦਾ ਉਦਘਾਟਨ ਐਸ.ਡੀ.ਭਾਰਤ, ਮੈਂਬਰ ਆਈ.ਐਮ.ਸੀ ਸਰਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਮੰਗਾਂ ਦੇ ਹੱਲ ਸਬੰਧੀ ਮੰਗ ਪੱਤਰ ਦਿੱਤਾ

ਸ਼ੁਤਰਾਣਾ, 13 ਦਸੰਬਰ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਬਤੌਰ ਮਲ਼ਟੀਪਰਪਜ਼ ਹੈਲਥ ਵਰਕਰਜ਼ ਤੇ ਸੁਪਰਵਾਈਜ਼ਰ ਸੇਵਾਵਾਂ ਦੇ ਰਹੇ ਸਿਹਤ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਪਟਿਆਲਾ ਨੂੰ ਮੰਗ ਪੱਤਰ ਦਿੱਤਾ ਹੈ | ਇਸ ਸਬੰਧੀ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਨਵਚੇਤਨਾ ਮੰਚ ਚਲਾਵੇਗਾ ਨਸ਼ਾ ਮੁਕਤੀ ਮਿਸ਼ਨ 2020-ਚੌਹਾਨ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਸਮਾਜ ਵਿਚ ਵੱਧ ਰਹੀ ਨਸ਼ੇ ਦੀ ਆਦਤ ਨੂੰ ਲੈ ਕੇ ਨਵਚੇਤਨਾ ਮੰਚ ਨੇ ਇਸ ਿਖ਼ਲਾਫ਼ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਚ ਦੇ ਪ੍ਰਧਾਨ ਐੱਸ. ਪੀ. ਚੌਹਾਨ ਨੇ ਕਿਹਾ ਕਿ ਮੰਚ ...

ਪੂਰੀ ਖ਼ਬਰ »

ਜੀਵਨ 'ਚ ਕਦੇ ਵੀ ਹਾਰ ਨਹੀਂ ਮੰਨਨੀ-ਦੀਪਾ ਮਲਿਕ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਦਿਵਿਅੰਗਤਾ ਸਰਾਪ ਨਹੀਂ ਹੈ | ਇਸ ਤੋਂ ਹਾਰ ਨਹੀਂ ਮੰਨਨੀ, ਜੀਵਨ ਵਿਚ ਹਮੇਸ਼ਾ ਅੱਗੇ ਵਧਦੇ ਰਹਿਣਾ ਚਾਹੀਦਾ ਹੈ ਕਿਉਂਕਿ ਜੇਕਰ ਤੁਹਾਨੂੰ ਆਪਣੇ ਆਪ 'ਤੇ ਭਰੋਸਾ ਹੈ ਤਾਂ ਤੁਹਾਡੇ ਸਾਹਮਣੇ ਹਰ ਮੁਸ਼ਕਲ ਛੋਟੀ ਪੈ ਜਾਵੇਗੀ | ਇਹ ...

ਪੂਰੀ ਖ਼ਬਰ »

ਦੂਨ ਪ੍ਰੈੱਸ ਕਲੱਬ ਪਾਉਂਟਾ ਸਾਹਿਬ ਦੀ ਬੈਠਕ

ਪਾਉਂਟਾ ਸਾਹਿਬ, 13 ਦਸੰਬਰ (ਹਰਬਖਸ਼ ਸਿੰਘ)-ਦੂਨ ਪ੍ਰੈੱਸ ਕਲੱਬ ਪਾਉਂਟਾ ਸਾਹਿਬ ਸਤੋਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਸਵੈਟਰ ਵੰਡਣ ਦਾ ਫੈਸਲਾ ਕਲੱਬ ਦੀ ਪੀ. ਡਬਲਯੂ. ਡੀ. ਰੈਸਟ ਹਾਊਸ ਵਿਖੇ ਹੋਏ ਬੈਠਕ ਵਿਚ ਕੀਤਾ ਗਿਆ | ਬੈਠਕ ਦੀ ਪ੍ਰਧਾਨਗੀ ਕਲੱਬ ਦੇ ...

ਪੂਰੀ ਖ਼ਬਰ »

ਲੜਕੀਆਂ ਨੇ ਆਪਣੀ ਸਖ਼ਤ ਮਿਹਨਤ ਨਾਲ ਆਪਣੀ ਪਛਾਣ ਬਣਾਉਣੀ ਸ਼ੁਰੂ ਕੀਤੀ-ਅਲਕਾ ਗਰਗ

ਯਮੁਨਾਨਗਰ, 13 ਦਸੰਬਰ (ਗੁਰਦਿਆਲ ਸਿੰਘ ਨਿਮਰ)-ਲੜਕੀਆਂ ਨੇ ਆਪਣੀ ਸਖਤ ਮਿਹਨਤ ਨਾਲ ਆਪਣੀ ਪਛਾਣ ਬਣਾਉਣੀ ਸ਼ੁਰੂ ਕਰ ਦਿੱਤੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਾਲ ਭਲਾਈ ਕਮੇਟੀ ਦੀ ਮੈਂਬਰ ਅਲਕਾ ਗਰਗ ਨੇ ਕਿਹਾ ਕਿ ਹਰਿਆਣਾ ਸਰਕਾਰ ਲੜਕੀਆਂ ਦੀ ਬਿਹਤਰੀ ...

ਪੂਰੀ ਖ਼ਬਰ »

ਪੁਲਿਸ ਜਾਂਚ ਅਧਿਕਾਰੀ ਨੂੰ ਐਨ.ਡੀ.ਪੀ.ਐਸ. ਐਕਟ ਬਾਰੇ ਦਿੱਤੀ ਜਾਣਕਾਰੀ

ਫ਼ਤਿਹਾਬਾਦ, 13 ਦਸੰਬਰ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਿਹਾਬਾਦ ਵਲੋਂ ਅੱਜ ਮਿੰਨੀ ਸਕੱਤਰੇਤ ਏ.ਡੀ.ਆਰ ਸੈਂਟਰ ਵਿਖੇ ਐਨ.ਡੀ.ਪੀ.ਐਸ. ਐਕਟ ਬਾਰੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਖੱਬੇ ਪੱਖੀਆਂ ਵਲੋਂ 19 ਨੂੰ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਪ੍ਰਦਰਸ਼ਨ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)-ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਖੱਬੇ ਪੱਖੀਆਂ ਵਲੋਂ ਸੂਬੇ 'ਚ 19 ਦਸੰਬਰ ਨੂੰ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਪ੍ਰਦਰਸ਼ਨ ਵਿਚ ਸੀਪੀਆਈ ...

ਪੂਰੀ ਖ਼ਬਰ »

ਲਧਾਣਾ ਝਿੱਕਾ 'ਚ ਕੁਪੋਸ਼ਣ ਜਾਗਰੂਕਤਾ ਸਮਾਗਮ ਕਰਵਾਇਆ

ਬੰਗਾ, 13 ਦਸੰਬਰ (ਕਰਮ ਲਧਾਣਾ)-ਆਂਗਣਵਾੜੀ ਕੇਂਦਰ ਲਧਾਣਾ ਝਿੱਕਾ ਵਿਖੇ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਕੁਪੋਸ਼ਨ ਤੋਂ ਬਚਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਆਂਗਨਵਾੜੀ ਵਰਕਰ ਪਰਮਜੀਤ ਕੌਰ, ਕੁਲਦੀਪ ਕੌਰ ਅਤੇ ਸਿਲੰਦਰ ਕੌਰ ਆਦਿ ਬੁਲਾਰਿਆਂ ...

ਪੂਰੀ ਖ਼ਬਰ »

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਡਾ. ਦਲਬੀਰ ਸਿੰਘ ਪੰਨੂ ਨਾਲ ਰੂਬਰੂ

ਬਹਾਦਰਗੜ੍ਹ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋਹੜਾ ਇੰਸਟੀਚਿਊਟ ਆਫ ਸਿੱਖ ਇਜਮ ਵਿਚ ਸਥਿਤ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਅਮਰੀਕਾ ਵਿਖੇ ਦੰਦਾਂ ਦੇ ਡਾਕਟਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤਾ ਅਚਾਨਕ ਦੌਰਾ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਅੱਜ ਆਮ ਆਦਮੀ ਪਾਰਟੀ ਦੀ ਆਗੂ ਨੀਨਾ ਮਿੱਤਲ ਨੇ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ ਤੇ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਗੱਲਬਾਤ ਕੀਤੀ | ਇਸ ਮੌਕੇ 'ਤੇ ਜ਼ਿਆਦਾਤਰ ਮਰੀਜ਼ਾਂ ਨੇ ਹਸਪਤਾਲ ਵਿਚ ਡਾਕਟਰਾਂ ਦੀ ਕਮੀ ...

ਪੂਰੀ ਖ਼ਬਰ »

ਮਾਨਸਾ ਦੇ ਚਾਰ ਨੌਜਵਾਨਾਂ ਤੋਂ ਚੋਰੀ ਦੇ 19 ਮੋਟਰਸਾਈਕਲ ਬਰਾਮਦ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋਪਹੀਆਂ ਵਾਹਨ ਚੋਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕਰਕੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ 19 ਮੋਟਰਸਾਈਕਲ ਬਰਾਮਦ ਕੀਤੇ ਹਨ | ਮੁਲਜ਼ਮਾਂ ਦੀ ਪਹਿਚਾਣ ਗੁਰਪਿਆਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਨਾਭਾ ਨੇ ਕੀਤਾ ਰਾਊਾਡ ਸਕੁਏਅਰ ਕਾਨਫ਼ਰੰਸ 2019 ਦਾ ਆਗ਼ਾਜ਼

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਰਾਊਾਡ ਸੁਕੇਅਰ ਕਾਨਫ਼ਰੰਸ ਦਾ ਸਫਲ ਆਯੋਜਨ 10 ਦਸੰਬਰ ਤੋਂ 12 ਦਸੰਬਰ ਤੱਕ ਕੀਤਾ ਗਿਆ | ਇਸ ਰਾਊਾਡ ਸੁਕੇਅਰ ਕਾਨਫ਼ਰੰਸ 'ਚ 21 ਸਕੂਲਾਂ ਦੇ 250 ਦੇ ਲਗਪਗ ਵਿਦਿਆਰਥੀ ਡੈਲੀਗੇਟਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

75 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ, ਕੁਲਵੀਰ ਸਿੰਘ ਧਾਲੀਵਾਲ)-ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ ਰੋਡ 'ਤੇ ਟੋਲ ਟੈਕਸ ਬੈਰੀਅਰ ਲਾਗੇ ਇਕ ਗੱਡੀ ਵਿਚੋਂ 75 ਪੇਟੀਆਂ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕਰੀਆਂ ਹਨ | ਇਸ ਸਬੰਧੀ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 13 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪੂਨਮ ਪਾਹਵਾ ਪੁੱਤਰੀ ਸੁਰੇਸ਼ ਪਾਹਵਾ ਵਾਸੀ ਗਾਂਧੀ ਮਾਰਕੀਟ ਰਾਜਪੁਰਾ ਕਾਲੋਨੀ ਨੇ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ 154 ਵਿਅਕਤੀਆਂ 'ਤੇ ਕੇਸ ਦਰਜ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਪਿੰਡ ਗੱਜੂਮਾਜਰਾ ਵਿਖੇ ਇਕ ਵਿਅਕਤੀ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਥਾਣਾ ਪਸਿਆਣਾ ਦੀ ਪੁਲਿਸ ਨੇ 150 ਵਿਅਕਤੀਆਂ ਸਮੇਤ 154 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਕਰਨੈਲ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਅੰਦਰ ਬਾਗ਼ਬਾਨੀ ਦਾ ਰਕਬਾ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੀਤੇ ਜਾ ਰਹੇ ਹਨ ਯਤਨ : ਸ਼ੈਲੇਂਦਰ ਕੌਰ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਵਲੋਂ ਤੀਜੀ ਗੁਲਦਾਊਦੀ ਫੁੱਲਾਂ ਦੀ ਪ੍ਰਦਰਸ਼ਨੀ ਦਾ ਬਾਰਾਂਦਰੀ ਬਾਗ਼ ਪਟਿਆਲਾ ਵਿਖੇ ਉਦਘਾਟਨ ਵਿਭਾਗ ਦੀ ਨਿਰਦੇਸ਼ਕ ਸ਼ੈਲੇਂਦਰ ਕੌਰ ਨੇ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਰਾਜ ...

ਪੂਰੀ ਖ਼ਬਰ »

ਜੇਲ੍ਹ 'ਚ ਮੁਲਾਕਾਤ ਕਰਨ ਗਏ ਵਿਅਕਤੀ ਤੋਂ 48 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ , 13 ਦਸੰਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਹਵਾਲਾਤੀ ਨੂੰ ਮਿਲਣ ਆਏ ਇਕ ਵਿਅਕਤੀ ਦੀ ਜੇਲ੍ਹ ਮੁਲਾਜ਼ਮਾਂ ਵਲੋਂ ਤਲਾਸ਼ੀ ਲੈਣ ਉਪਰੰਤ 48 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਹਾਇਕ ਸੁਪਰਡੈਂਟ ਨਛੱਤਰ ...

ਪੂਰੀ ਖ਼ਬਰ »

ਪਾਤੜਾਂ ਦੇ ਹੋਟਲ ਵਿਚ ਕਾਬੂ ਕੀਤੇ ਗਏ ਲੜਕੇ ਲੜਕੀਆਂ ਨੂੰ ਅਦਾਲਤ 'ਚ ਕੀਤਾ ਪੇਸ਼

ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦਾ ਨੇੜੇ ਇੱਕ ਹੋਟਲ ਵਿਚ ਬੀਤੀ ਰਾਤ ਸੀ.ਆਈ.ਏ. ਸਟਾਫ਼ ਨੇ ਛਾਪਾਮਾਰੀ ਕਰਕੇ ਜਿਸਮ ਫ਼ਰੋਸ਼ੀ ਦੇ ਕੀਤੇ ਜਾ ਰਹੇ ਧੰਦੇ ਦਾ ਪਰਦਾਫਾਸ਼ ਕੀਤਾ ਸੀ | ਇਸ ਹੋਟਲ 'ਚੋਂ ਕਾਬੂ ਕੀਤੇ ਗਏ 16 ਲੜਕੇ ਅਤੇ ਲੜਕੀਆਂ 'ਤੇ ਹੋਟਲ ...

ਪੂਰੀ ਖ਼ਬਰ »

ਗੁੱਗਾ ਮਾੜੀ ਮੰਦਰ ਦੀ ਗੋਲਕ 'ਚੋਂ ਨਕਦੀ ਚੋਰੀ

ਘਨੌਰ, 13 ਦਸੰਬਰ (ਬਲਜਿੰਦਰ ਸਿੰਘ ਗਿੱਲ)-ਗੁੱਗਾ ਮਾੜੀ ਮੰਦਰ ਮੈਨੇਜਮੈਂਟ ਕਮੇਟੀ ਪਿੰਡ ਖੇੜੀ ਗੁਰਨਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ 'ਚ ਸਥਿਤ ਪੁਰਾਤਨ ਗੁੱਗਾ ਮਾੜੀ ਮੰਦਿਰ ਦੀ ਗੋਲਕ 'ਚੋਂ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਨਕਦੀ ਚੋਰੀ ਕੀਤੀ ਗਈ ਹੈ¢ ਇਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ

ਸਮਾਣਾ, 13 ਦਸੰਬਰ (ਸਾਹਿਬ ਸਿੰਘ)-ਸਮਾਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਸੁਪਨਾ ਵਿਖਾ ਕੇ ਸਾਢੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਉੱਪ-ਕਪਤਾਨ ਸਮਾਣਾ ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਸੰਜੇ ...

ਪੂਰੀ ਖ਼ਬਰ »

ਫਾਇਰਿੰਗ ਕਰਨ ਦੇ ਮਾਮਲੇ ਤੇ ਨਾਜਾਇਜ਼ ਅਸਲ੍ਹੇ ਸਣੇ ਪੰਜ ਗਿ੍ਫ਼ਤਾਰ, ਮਾਮਲਾ ਦਰਜ

ਗੂਹਲਾ ਚੀਕਾ, 13 ਦਸੰਬਰ (ਓ.ਪੀ. ਸੈਣੀ)-ਇੱਥੇ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ 10 ਤੇ 11 ਦਸੰਬਰ ਦੀ ਰਾਤ ਨੂੰ ਇੱਥੇ ਬਲਬੇੜ੍ਹਾ ਰੋਡ ਚੀਕਾ ਵਿਖੇ ਪੁਲਿਸ ਨੇ ਗੋਲੀ ਚਲਾਉਣ ਵਾਲੇ 5 ਦੋਸ਼ੀਆਂ ਨੂੰ ਅਸਲੇ ਤੇ ਬਲੈਰੋ ਗੱਡੀ ਸਣੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ...

ਪੂਰੀ ਖ਼ਬਰ »

7ਵਾਂ ਪੇਅ ਕਮਿਸ਼ਨ ਲਾਗੂ ਕਰਵਾਉਣ ਲਈ ਕਾਲੇ ਬਿੱਲੇ ਲਾ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਨੇ ਪੀਫੈਕਟੋ ਦੇ ਸੱਦੇ 'ਤੇ ਸੱਤਵੇਂ ਪੇ ਕਮਿਸ਼ਨ ਨੂੰ ਲਾਗੂ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਉਥੋਂ ਦੇ ਅਧਿਆਪਕਾਂ ਵਲੋਂ ਲਗਾਏ ਗਏ ਧਰਨੇ ਦੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ 'ਤੇ ਮੱਝਾਂ ਚੋਰੀ ਕਰਨ ਦਾ ਦੋਸ਼

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਨੇੜਲੇ ਪਿੰਡ ਕੋਟ ਕਲਾਂ ਦੇ ਪੀੜਤ ਕਿਸਾਨ ਗੁਰਨੈਬ ਸਿੰਘ ਉਸ ਦੀ ਮਾਤਾ ਦੋਸ਼ ਲਗਾਇਆ ਹੈ ਕਿ ਇਕ ਅਣਪਛਾਤਾ ਵਿਅਕਤੀ ਗਾਹਕਾਂ ਨੂੰ ਮੱਝਾਂ ਵੇਚਣ ਲਈ ਦਿਖਾਉਂਦਾ ਸੀ ਅਤੇ ਉਹ ਰਾਤ ਨੂੰ ਸਾਡੀਆਂ ਮੱਝਾਂ ਚੋਰੀ ਕਰਕੇ ਲੈ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡੀ. ਐੱਫ. ਐੱਸ. ਸੀ. ਨੇ ਆੜ੍ਹਤੀਆਂ ਦਾ ਰੋਕਿਆ ਡੇਢ ਸੌ ਕਰੋੜ ਰੁਪਏ ਦਾ ਭੁਗਤਾਨ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਡੀ. ਐੱਫ. ਐੱਸ. ਸੀ. ਵਲੋਂ ਝੋਨੇ ਖ਼ਰੀਦ ਤਹਿਤ ਆੜ੍ਹਤੀਆਂ ਦੇ ਕਰੀਬ ਡੇਢ ਸੌ ਕਰੋੜ ਰੁਪਏ ਦੇ ਭੁਗਤਾਨ ਨੂੰ ਕੀਤੇ ਜਾਣ ਦਾ ਮਾਮਲਾ ਹੁਣ ਭਾਰਤੀ ਕਿਸਾਨ ਯੂਨੀਅਨ ਕੋਲ ਪਹੁੰਚ ਗਿਆ ਹੈ | ਮੰਡੀ ਆੜ੍ਹਤੀ ਐਸੋਸ਼ੀਏਸ਼ਨ ਨੇ ਭਾਰਤੀ ...

ਪੂਰੀ ਖ਼ਬਰ »

ਗ਼ੈਰ ਕਾਨੂੰਨੀ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਨੂੰ ਕੀਤਾ ਸੀਲ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਸਥਾਨਕ ਵਿਕਾਸ ਕਾਲੋਨੀ ਵਿਖੇ ਗ਼ੈਰਕਾਨੂੰਨੀ ਤਰੀਕੇ ਨਾਲ ਚੱਲ ਰਹੇ ਨਸ਼ਾ ਮੁਕਤੀ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਇਸ ਦੇ ਸੰਚਾਲਕ ਿਖ਼ਲਾਫ਼ ਪੁਲਿਸ 'ਚ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਡੀ. ਸੀ. ...

ਪੂਰੀ ਖ਼ਬਰ »

ਗ੍ਰਾਮੀਣ ਵਿਕਾਸ ਨਾਲ ਜੁੜੀਆਂ ਯੋਜਨਾਵਾਂ ਦਾ ਟੀਚਾ ਪੂਰਾ ਕਰਨ ਲਈ ਤੇਜ਼ ਰਫ਼ਤਾਰ ਨਾਲ ਕੀਤਾ ਜਾਵੇ ਕੰਮ- ਪ੍ਰਧਾਨ ਸਕੱਤਰ ਸੁਧੀਰ ਰਾਜਪਾਲ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਪੰਚਾਇਤ ਅਤੇ ਵਿਕਾਸ ਵਿਭਾਗ ਦੇ ਪ੍ਰਧਾਨ ਸਕੱਤਰ ਸੁਧੀਰ ਰਾਜਪਾਲ ਨੇ ਗ੍ਰਾਮੀਣ ਵਿਕਾਸ ਨਾਲ ਜੁੜੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਸਬੰਧਿਤ ਯੋਜਨਾਵਾਂ ਦੇ ਟੀਚੇ ਨੂੰ ਪੂਰਾ ਕਰਨ ਲਈ ਤੇਜ ਰਫ਼ਤਾਰ ਨਾਲ ...

ਪੂਰੀ ਖ਼ਬਰ »

ਸਰਕਾਰ ਦੇ ਸਖ਼ਤ ਫ਼ੈਸਲੇ ਤੋਂ ਬਾਅਦ ਨਗਰ ਨਿਗਮ ਹੇਠ ਪ੍ਰਾਪਰਟੀ ਟੈਕਸ ਡਿਫ਼ਾਲਟਰਾਂ ਦੀ ਜਾਇਦਾਦ ਹੋਵੇਗੀ ਕੁਰਕ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਲੰਮੇ ਸਮੇਂ 'ਤੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਨਾ ਕਰਨ ਵਾਲੇ ਸਰਕਾਰੀ ਵਿਭਾਗਾਂ, ਲੋਕਾਂ ਅਤੇ ਨਗਰ ਨਿਗਮ ਦੀਆਂ ਦੁਕਾਨਾਂ ਦਾ ਕਿਰਾਇਆ ਨਾ ਭਰਨ ਵਾਲੇ ਦੁਕਾਨਦਾਰਾਂ ਖਿਲਾਫ਼ ਸਰਕਾਰ ਨੇ ਹੁਣ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ ਭਾਜਪਾ 'ਚ ਗਿਆਂ ਦਾ ਕਾਂਗਰਸ ਵਿਚ ਵਾਪਸ ਮੁੜਨ 'ਤੇ ਕੀਤਾ ਜਾਵੇਗਾ ਸਵਾਗਤ- ਸਾਬਕਾ ਸਪੀਕਰ ਕੁਲਦੀਪ ਸ਼ਰਮਾ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ ਨੇ ਅੱਜ ਇਕ ਨਵਾਂ ਪਾਸਾ ਸਾਟਿਆ ਹੈ | ਉਨ੍ਹਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਗਏ ਆਗੂਆਂ ਨੂੰ ਕਾਂਗਰਸ ਪਾਰਟੀ ਵਿਚ ਵਾਪਸ ਆਉਣ ਦਾ ਸੱਦਾ ...

ਪੂਰੀ ਖ਼ਬਰ »

ਸਾਬਕਾ ਐੱਮ. ਪੀ. ਪੰਡਿਤ ਚਿਰੰਜੀ ਲਾਲ ਸ਼ਰਮਾ ਦੀ ਬਰਸੀ ਮਨਾਈ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਤੋਂ ਚਾਰ ਵਾਰ ਐੱਮ. ਪੀ. ਰਹੇ ਪੰਡਿਤ ਚਿਰੰਜੀ ਲਾਲ ਸ਼ਰਮਾ ਦੀ ਬਰਸੀ 'ਤੇ ਉਨ੍ਹਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਗਈ | ਸੈਕਟਰ 14 ਸਥਿਤ ਪੰਡਿਤ ਚਿਰੰਜੀ ਲਾਲ ਸ਼ਰਮਾ ਸਰਕਾਰੀ ਪੋਸਟ ਗ੍ਰੈਜੂਏਟ ਕਾਲੇਜ ਵਿਚ ...

ਪੂਰੀ ਖ਼ਬਰ »

ਸਰਕਾਰ ਦੇ ਸਖ਼ਤ ਫ਼ੈਸਲੇ ਤੋਂ ਬਾਅਦ ਨਗਰ ਨਿਗਮ ਹੇਠ ਪ੍ਰਾਪਰਟੀ ਟੈਕਸ ਡਿਫ਼ਾਲਟਰਾਂ ਦੀ ਜਾਇਦਾਦ ਹੋਵੇਗੀ ਕੁਰਕ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਲੰਮੇ ਸਮੇਂ 'ਤੇ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਨਾ ਕਰਨ ਵਾਲੇ ਸਰਕਾਰੀ ਵਿਭਾਗਾਂ, ਲੋਕਾਂ ਅਤੇ ਨਗਰ ਨਿਗਮ ਦੀਆਂ ਦੁਕਾਨਾਂ ਦਾ ਕਿਰਾਇਆ ਨਾ ਭਰਨ ਵਾਲੇ ਦੁਕਾਨਦਾਰਾਂ ਖਿਲਾਫ਼ ਸਰਕਾਰ ਨੇ ਹੁਣ ਸਖ਼ਤ ਰੁੱਖ ਅਖਤਿਆਰ ਕਰ ਲਿਆ ਹੈ ...

ਪੂਰੀ ਖ਼ਬਰ »

ਜਥੇਦਾਰ ਡੰਗ ਦੀ ਅਗਵਾਈ ਵਿਚ ਐਸ.ਜੀ.ਪੀ.ਸੀ. ਦੇ ਜੂਨੀਅਰ ਮੀਤ ਪ੍ਰਧਾਨ ਖ਼ਾਲਸਾ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 13 ਦਸੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਨਗਰ ਨਿਗਮ ਵਿਚ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਮਾਡਲ ਟਾਊਨ ਵਿਖੇ ਅਕਾਲੀ ਦਲ ਦੇ ਦਫ਼ਤਰ ਵਿਖੇ ਇਕ ਮੀਟਿੰਗ ਸੱਦੀ ਗਈ | ਜਿਸ ਵਿਚ ਸ਼ੋ੍ਰਮਣੀ ...

ਪੂਰੀ ਖ਼ਬਰ »

ਭਾਈ ਪਾਰੋ ਸੇਵਾ ਸੁਸਾਇਟੀ ਵਲੋਂ 8ਵਾਂ ਧਾਰਮਿਕ ਸਮਾਗਮ ਅੱਜ

ਲੁਧਿਆਣਾ, 13 ਦਸੰਬਰ (ਕਵਿਤਾ ਖੁੱਲਰ)-ਭਾਈ ਪਾਰੋ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ 8ਵਾਂ ਧਾਰਮਿਕ ਸਮਾਗਮ ਗੁਰਦਆਰਾ ਸ੍ਰੀ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਉਸਿੰਗ ਬੋਰਡ ਕਾਲੋਨੀ ਭਾਈ ...

ਪੂਰੀ ਖ਼ਬਰ »

ਜ਼ਮੀਨ ਦੇ ਰੇਟ ਤਹਿ ਕਰਨ ਲਈ ਗਲਾਡਾ ਅਧਿਕਾਰੀ 10 ਜਨਵਰੀ ਨੂੰ ਕਰਨਗੇ ਕਿਸਾਨਾਂ ਨਾਲ ਮੀਟਿੰਗ

ਲੁਧਿਆਣਾ, 13 ਦਸੰਬਰ (ਅਮਰੀਕ ਸਿੰਘ ਬੱਤਰਾ)-ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਟਰਮੀਨਲ ਬਣਾਉਣ ਦਾ ਕੰਮ ਲਟਕਦਾ ਜਾ ਰਿਹਾ ਹੈ ਕਿਉਂਕਿ ਰਾਜ ਸਰਕਾਰ ਵਲੋਂ ਜ਼ਮੀਨ ਦੇ ਰੇਟ ਤਹਿ ਨਹੀਂ ਕੀਤੇ ਗਏ ਜਿਸ ਕਾਰਨ ਕਿਸਾਨ ਜਿਨ੍ਹਾਂ ਦੀ 161 ਏਕੜ ਜ਼ਮੀਨ ਐਕਵਾਇਰ ਕੀਤੀ ...

ਪੂਰੀ ਖ਼ਬਰ »

ਫੋਕਲ ਪੁਆਇੰਟ ਸਥਿਤ ਸਾਈਕਲ ਫੈਕਟਰੀ 'ਚ ਲੱਗੀ ਅੱਗ

ਲੁਧਿਆਣਾ, 13 ਦਸੰਬਰ (ਬਤਰਾ)-ਵੀਰਵਾਰ ਦੇਰ ਸ਼ਾਮ ਨੂੰ ਫੋਕਲ ਪੁਆਇੰਟ ਫੇਸ-6 ਸਥਿਤ ਇਕ ਸਾਈਕਲ ਫੈਕਟਰੀ ਵਿਚ ਅੱਗ ਲੱਗ ਜਾਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੇਰ ਸ਼ਾਮ ਕਰੀਬ 8.15 ਵਜੇ ਅੱਗ ਲੱਗਣ ਦੀ ਸੂਚਨਾ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀਆਂ ਲਈ ਦਿਵਿਆ ਜੋਤੀ ਜਾਗਰਿਤੀ ਸੰਸਥਾਨ ਵਲੋਂ ਵਰਕਸ਼ਾਪ

ਸਿਰਸਾ, 13 ਦਸੰਬਰ (ਭੁਪਿੰਦਰ ਪੰਨੀਵਾਲੀਆ)- ਦਿਵਿਆ ਜੋਤੀ ਜਾਗਰਿਤੀ ਸੰਸਥਾਨ ਵਲੋਂ ਜ਼ਿਲ੍ਹਾ ਜੇਲ੍ਹ 'ਚ ਕੈਦੀਆਂ ਦੇ ਵਿਕਾਸ ਲਈ ਵਰਕਸ਼ਾਪ ਲਾਈ ਗਈ ਜਿਸ ਵਿਚ ਉਨ੍ਹਾਂ ਨੂੰ ਨਿਆਂ ਅਤੇ ਸਮਾਜਿਕ ਕਾਰਜਾਂ ਬਾਰੇ ਦੱਸਿਆ ਗਿਆ | ਜੇਲ੍ਹ 'ਚ ਕੈਦੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੌਣੇ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਕਾਬੂ

ਲੁਧਿਆਣਾ, 13 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਪੌਣੇ ਦੋ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐੱਸ.ਟੀ.ਐੱਫ. ਦੇ ...

ਪੂਰੀ ਖ਼ਬਰ »

ਡੀ. ਐੱਫ. ਐੱਸ. ਸੀ. ਨੇ ਆੜ੍ਹਤੀਆਂ ਦਾ ਰੋਕਿਆ ਡੇਢ ਸੌ ਕਰੋੜ ਰੁਪਏ ਦਾ ਭੁਗਤਾਨ

ਕਰਨਾਲ, 13 ਦਸੰਬਰ (ਗੁਰਮੀਤ ਸਿੰਘ ਸੱਗੂ)-ਡੀ. ਐੱਫ. ਐੱਸ. ਸੀ. ਵਲੋਂ ਝੋਨੇ ਖ਼ਰੀਦ ਤਹਿਤ ਆੜ੍ਹਤੀਆਂ ਦੇ ਕਰੀਬ ਡੇਢ ਸੌ ਕਰੋੜ ਰੁਪਏ ਦੇ ਭੁਗਤਾਨ ਨੂੰ ਕੀਤੇ ਜਾਣ ਦਾ ਮਾਮਲਾ ਹੁਣ ਭਾਰਤੀ ਕਿਸਾਨ ਯੂਨੀਅਨ ਕੋਲ ਪਹੁੰਚ ਗਿਆ ਹੈ | ਮੰਡੀ ਆੜ੍ਹਤੀ ਐਸੋਸ਼ੀਏਸ਼ਨ ਨੇ ਭਾਰਤੀ ...

ਪੂਰੀ ਖ਼ਬਰ »

ਲਗਾਤਾਰ ਬਾਰਿਸ਼ ਪੈਣ ਕਾਰਨ ਮੌਸਮ ਦਾ ਮਿਜਾਜ਼ ਬਦਲਿਆ

ਕੋਟਕਪੂਰਾ, 13 ਦਸੰਬਰ (ਮੇਘਰਾਜ)-ਅੱਜ ਸਵੇਰੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ | ਸ਼ਹਿਰ 'ਚ ਪਾਣੀ ਖੜ੍ਹਨ ਕਾਰਨ ਆਵਾਜਾਈ 'ਚ ਵੀ ਵਿਘਨ ਪਿਆ | ਤਿੰਨਕੋਣੀ ਚੌਕ ਤੋਂ ਬੱਤੀਆਂ ਵਾਲਾ ਚੌਕ ਤੱਕ ਲੰਮਾ ਸਮਾਂ ਜਾਮ ਲੱਗਾ ਰਿਹਾ ਜਿਸ ਕਾਰਨ ਆਉਣ ਜਾਣ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਨੂੰ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਦਾ ਭਰਵਾਂ ਸਵਾਗਤ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਮਨਜਿੰਦਰ ਸਿੰਘ 'ਹੈਪੀ' ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਦੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਹਲਕੇ ਦੇ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ...

ਪੂਰੀ ਖ਼ਬਰ »

ਸਕੂਲ ਦੇ 6 ਕਮਰਿਆਂ ਤੇ ਬਰਾਂਡਿਆਂ ਦਾ ਲੈਂਟਰ ਪਾਇਆ

ਬਰਗਾੜੀ, 13 ਦਸੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਦੀ ਕਾਫ਼ੀ ਪੁਰਾਣੀ ਬਣੀ ਕੁਝ ਇਮਾਰਤ ਨੂੰ ਢਾਹ ਕੇ ਕੈਪਟਨ ਸਰਕਾਰ ਵਲੋਂ ਦਿੱਤੀ ਵੱਡੀ ਗਰਾਂਟ ਨਾਲ ਕਸਬਾ ਬਰਗਾੜੀ ਦੀਆਂ ਤਿੰਨੇ ਪੰਚਾਇਤਾਂ ਵਲੋਂ ਸਕੂਲ ਵਿਚ ਛੇ ਕਮਰੇ ਅਤੇ ਬਰਾਂਡੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਪਹਿਲਵਾਨਾਂ ਨੇ ਸੋਨੇ ਦੇ ਤਗਮੇ ਜਿੱਤੇ

ਫ਼ਰੀਦਕੋਟ, 13 ਦਸੰਬਰ (ਸਰਬਜੀਤ ਸਿੰਘ)-ਪਿਛਲੇ ਦਿਨੀਂ ਹੋਏ ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਪਹਿਲਵਾਨਾਂ ਵਲੋਂ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਜਿੱਤੇ | ਸਕੂਲ ਦੇ ਪਿ੍ੰਸੀਪਲ ਨੀਰੂ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਨੂੰ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਦਾ ਭਰਵਾਂ ਸਵਾਗਤ

ਜੈਤੋ, 13 ਦਸੰਬਰ (ਭੋਲਾ ਸ਼ਰਮਾ)-ਮਨਜਿੰਦਰ ਸਿੰਘ 'ਹੈਪੀ' ਵਾਸੀ ਪਿੰਡ ਰੋਮਾਣਾ ਅਜੀਤ ਸਿੰਘ ਦੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਹਲਕੇ ਦੇ ਕਾਂਗਰਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਗਰਾਈਾ ਕਲਾਂ, 13 ਦਸੰਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕਲੂ ਵਿਖੇ ਸਾਹਿਬਜ਼ਾਦਾ ਫ਼ਤਹਿ ਸਿੰਘ ਦਾ ਜਨਮ ਦਿਹਾੜਾ ਚੇਅਰਮੈਨ ਵਾਸ਼ੂ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਅਧਿਆਪਕਾਂ ਨੇ ਸਾਹਿਬਜ਼ਾਦਿਆਂ ਦੀ ਜੀਵਨੀ ਬਾਰੇ ...

ਪੂਰੀ ਖ਼ਬਰ »

ਗਗਨਦੀਪ ਸਿੰਘ ਧਾਲੀਵਾਲ (ਰਾਮੇਆਣਾ) ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਣੇ

ਜੈਤੋ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਯੂਥ ਕਾਂਗਰਸ ਦੇ ਸਰਗਰਮ ਵਰਕਰ ਗਗਨਦੀਪ ਸਿੰਘ ਧਾਲੀਵਾਲ (ਰਾਮੇਆਣਾ) ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਯੂਥ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਗਗਨਦੀਪ ਸਿੰਘ ...

ਪੂਰੀ ਖ਼ਬਰ »

ਜੋੜਾਂ ਦੇ ਕੈਂਪ 'ਚ 83 ਮਰੀਜ਼ਾਂ ਦੀ ਜਾਂਚ

ਕੋਟਕਪੂਰਾ, 13 ਦਸੰਬਰ (ਮੋਹਰ ਸਿੰਘ ਗਿੱਲ)-ਆਰਥੋਨੋਵਾ ਫਿਜ਼ੀਓਥੈਰੇਪੀ ਕਲੀਨਿਕ ਲਾਜਪਤ ਨਗਰ ਕੋਟਕਪੂਰਾ ਵਿਖੇ ਸ਼ੈਲਬੀ ਹਸਪਤਾਲ ਮੁਹਾਲੀ ਵਲੋਂ ਜੋੜਾਂ ਸਬੰਧੀ ਮੁਫ਼ਤ ਸਲਾਹ ਕੈਂਪ ਦੌਰਾਨ 83 ਮਰੀਜ਼ਾਂ ਦੀ ਜਾਂਚ ਕੀਤੀ ਗਈ | ਕੈਂਪ 'ਚ ਸ਼ੈਲਬੀ ਦੇ ਚੇਅਰਮੈਨ ਅਤੇ ਦੇਸ਼ ...

ਪੂਰੀ ਖ਼ਬਰ »

ਨੈਬ ਸਿੰਘ ਜੰਡਵਾਲਾ ਲੈਂਡ ਮਾਰਗੇਜ਼ ਬੈਂਕ ਦੇ ਡਾਇਰੈਕਟਰ ਨਿਯੁਕਤ

ਸਾਦਿਕ, 13 ਦਸੰਬਰ (ਗੁਰਭੇਜ ਸਿੰਘ ਚੌਹਾਨ)-ਪਿੰਡ ਜੰਡਵਾਲਾ ਸੰਧੂਆਂ ਦੇ ਸਾਬਕਾ ਪੰਚ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਨੈਬ ਸਿੰਘ ਜੰਡਵਾਲਾ ਨੂੰ ਪਾਰਟੀ ਪ੍ਰਤੀ ਸਰਗਰਮ ਸੇਵਾਵਾਂ ਨੂੰ ਵੇਖਦੇ ਹੋਏ ਕੁਸ਼ਲਦੀਪ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਲੋਕ ਨਾਇਕ ਆਗੂ ਸਨ-ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਹਲਕਾ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਮਹਿਰੂਮ ਸਵ: ਅਵਤਾਰ ਸਿੰਘ ਬਰਾੜ ਸਾਬਕਾ ਸਿੱਖਿਆ ਮੰਤਰੀ ਦੀ ਤੀਸਰੀ ਬਰਸੀ ਮੌਕੇ ਕਿਹਾ ਕਿ ਸਵ: ਅਵਤਾਰ ਸਿੰਘ ਬਰਾੜ ਲੋਕ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਨੇ ਆਈ. ਟੀ. ਆਈ ਦੇ ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਕੀਤਾ ਜਾਗਰੂਕ

ਫ਼ਰੀਦਕੋਟ, 13 ਦਸੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਵਿਖੇ ਸਰਕਾਰੀ ਉਦਯੋਗਿਕ ਤੇ ਸਿਖਲਾਈ ਸੰਸਥਾਂ (ਲੜਕੀਆਂ) ਜੈਤੋ ਦੇ 40 ਵਿਦਿਆਰਥੀਆਂ ਦੀ ਫੇਰੀ ਲਵਾਈ ਗਈ | ਇਸ ਮੌਕੇ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਵਿਚ ਬਜ਼ੁਰਗ ਜ਼ਖ਼ਮੀ-ਅਦਾਲਤੀ ਹੁਕਮ ਦੇ ਬਾਵਜੂਦ ਕਬਜ਼ੇ ਦੀ ਕੋਸ਼ਿਸ਼

ਸਮਾਣਾ, 13 ਦਸੰਬਰ (ਸਾਹਿਬ ਸਿੰਘ)-ਸਮਾਣਾ ਦੇ ਨਜ਼ਦੀਕੀ ਪਿੰਡ ਗੱਜੂਮਾਜਰਾ ਵਿਚ ਇਕ ਜ਼ਮੀਨੀ ਵਿਵਾਦ ਹੋਣ ਕਰਕੇ ਹੋਈ ਲੜਾਈ ਵਿਚ ਇਕ ਬਜ਼ੁਰਗ ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਸਿਵਲ ਹਸਪਤਾਲ ਸਮਾਣਾ ਵਿਚ ਇਲਾਜ ਅਧੀਨ ...

ਪੂਰੀ ਖ਼ਬਰ »

5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਵਲੋਂ ਸਵੱਛਤਾ ਪੰਦ੍ਹਰਵਾੜਾ ਮਨਾਇਆ

ਪਟਿਆਲਾ, 13 ਦਸੰਬਰ (ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੋਡ)-5 ਪੰਜਾਬ ਬਟਾਲੀਅਨ ਐਨ.ਸੀ.ਸੀ. ਪਟਿਆਲਾ ਦੇ ਕਮਾਂਡਿੰਗ ਅਫਸਰ ਕਰਨਲ ਨਵਜੋਤ ਕੰਗ ਦੀ ਅਗਵਾਈ ਹੇਠ ਵੱਖ ਵੱਖ ਵਿੱਦਿਅਕ ਅਦਾਰਿਆਂ ਵਿਚ ਸਵੱਛਤਾ ਪੰਦਰਵਾੜਾ ਮੌਕੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਪੋਹ ਦਾ ਮਹੀਨਾ ਸਿੱਖ ਧਰਮ 'ਚ ਕਹਿਰ ਦਾ ਮਹੀਨਾ ਮੰਨਿਆ ਜਾਂਦਾ ਹੈ : ਸੰਤ ਕੰਬਲੀ ਵਾਲੇ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ)-ਅੱਜ ਪੂਰਨਮਾਸ਼ੀ ਦੇ ਮੌਕੇ ਗੁਰਦੁਆਰਾ ਕੰਬਲੀਵਾਲਾ ਵਿਖੇ ਵਿਸ਼ੇਸ਼ ਸਮਾਗਮ ਸੰਤ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਅਗਵਾਈ 'ਚ ਕਰਵਾਇਆ ਗਿਆ, ਇਸ ਸਮਾਗਮ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਸੰਘਣੀ ਧੁੰਦ 'ਚ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਪੁਲਿਸ ਲਗਾ ਰਹੀ ਵਾਹਨਾਂ 'ਤੇ ਰਿਫ਼ਲੈਕਟਰ

ਪਟਿਆਲਾ, 13 ਦਸੰਬਰ (ਮਨਦੀਪ ਸਿੰਘ ਖਰੋੜ)-ਧੁੰਦ ਦੇ ਕਾਰਨ ਵਾਪਰ ਵਾਲੇ 'ਚ ਸੜਕ ਹਾਦਸਿਆਂ ਨੂੰ ਰੋਕਣ ਲਈ ਪਟਿਆਲਾ ਟਰੈਫਿਕ ਪੁਲਿਸ ਵਲੋਂ ਵਾਹਨਾਂ ਦੇ ਪਿਛਲੇ ਪਾਸੇ ਰਿਫ਼ਲੈਕਟਰ ਲਗਾ ਜਾ ਰਹੇ ਹਨ | ਇਸ ਮੁਹਿੰਮ ਤਹਿਤ ਆਵਾਜਾਈ ਪੁਲਿਸ ਵਲੋਂ ਸ਼ਹਿਰ ਦੇ ਪ੍ਰਮੁੱਖ ...

ਪੂਰੀ ਖ਼ਬਰ »

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਡਾ. ਦਲਬੀਰ ਸਿੰਘ ਪੰਨੂ ਨਾਲ ਰੂਬਰੂ

ਬਹਾਦਰਗੜ੍ਹ, 13 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋਹੜਾ ਇੰਸਟੀਚਿਊਟ ਆਫ ਸਿੱਖ ਇਜਮ ਵਿਚ ਸਥਿਤ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਅਮਰੀਕਾ ਵਿਖੇ ਦੰਦਾਂ ਦੇ ਡਾਕਟਰ ...

ਪੂਰੀ ਖ਼ਬਰ »

ਸੱਤ ਦਹਾਕਿਆਂ ਬਾਅਦ ਥਾਣਾ ਜੁਲਕਾਂ ਦੀ ਨਵੀਂ ਇਮਾਰਤ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੋਗਾਵਾਂ) ਭਾਰਤ-ਪਾਕਿਸਤਾਨ ਦੀ ਵੰਡ ਤੋਂ 35 ਸਾਲ ਪਹਿਲਾਂ ਹੋਂਦ ਵਿਚ ਆਇਆ ਥਾਣਾ ਜੁਲਕਾਂ ਜਿਸ ਦੀ ਕਿ ਇਮਾਰਤ ਜਰ ਜਰ ਹੋ ਚੁੱਕੀ ਸੀ ਪਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪਟਿਆਲਾ ਦੇ ਹੋਰ ਥਾਣਿਆਂ ਦੀਆਂ ਇਮਾਰਤਾਂ ਵਾਗ ਥਾਣਾ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਵਿਕਾਸ ਤੇ ਲੋਕਾਂ ਦੇ ਕੰਮ ਹੁਣ ਮੈਂ ਤੇ ਮੇਰਾ ਬੇਟਾ ਦੇਖੇਗਾ-ਹੈਰੀਮਾਨ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੇ ਕੰਮਾਂ 'ਚ ਕੋਈ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਲਕੇ ਦੇ ਲੋਕਾਂ ਦੇ ਕੰਮਾਂ ਮੈਂ ...

ਪੂਰੀ ਖ਼ਬਰ »

ਸ਼ੁਤਰਾਣਾ ਸਕੂਲ ਦੇ 9 ਖਿਡਾਰੀਆਂ ਦੀ ਮਿੰਨੀ ਗੋਲਫ ਤੇ ਕਿੱਕ ਬਾਕਸਿੰਗ ਦੇ ਨੈਸ਼ਨਲ ਪੱਧਰੀ ਮੁਕਾਬਲਿਆਂ ਲਈ ਚੋਣ

ਸ਼ੁਤਰਾਣਾ, 13 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵੱਧ ਤੋਂ ਵੱਧ ਖੇਡਾਂ ਨਾਲ ਵੀ ਜੋੜਿਆ ਜਾ ਰਿਹਾ ਹੈ, ਜਿਸ ਤਹਿਤ ਸਮੇਂ-ਸਮੇਂ 'ਤੇ ਸਕੂਲ ਪੱਧਰੀ ਖੇਡ ਮੁਕਾਬਲੇ ਕਰਵਾ ਕੇ ਉਨ੍ਹਾਂ 'ਚੋਂ ਰਾਜ ...

ਪੂਰੀ ਖ਼ਬਰ »

ਆਲ ਇੰਡੀਆ ਮੀਆਂਵਾਲੀ ਬਿਰਾਦਰੀ ਦਾ ਪਰਿਵਾਰ ਮਿਲਣ ਸਮਾਰੋਹ 15 ਨੂੰ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਮੀਆਂਵਾਲੀ ਬਰਾਦਰੀ ਦੀ ਨਾਭਾ ਸ਼ਾਖਾ ਦਾ ਪਰਿਵਾਰ ਮਿਲਣ ਸਮਾਰੋਹ 15 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਥਾਨਕ ਤਿ੍ਵੇਣੀ ਪੈਲੇਸ ਪਟਿਆਲਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸ੍ਰੀ ...

ਪੂਰੀ ਖ਼ਬਰ »

ਲਿਬਰਲਜ਼ ਹਾਕੀ ਟੂਰਨਾਮੈਂਟ ਵਿਚ ਪੰਜਾਬ ਸਿੰਧ ਬੈਂਕ ਤੇ ਕੋਰ ਆਫ਼ ਸਿਗਨਲ ਦੀਆਂ ਟੀਮਾਂ ਫਾਈਨਲ ਵਿਚ ਪੁੱਜੀਆਂ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਦੇ ਦਿਨ ਅੱਜ ਇੱਥੇ ਰਿਪੁਦਮਨ ਕਾਲਜ ਸਟੇਡੀਅਮ ਵਿਚ ਹੋਏ ਸੈਮੀਫਾਈਨਲ ਮੁਕਾਬਲਿਆਂ 'ਚ ਪੰਜਾਬ ਸਿੰਧ ਬੈਂਕ ਜਲੰਧਰ ਤੇ ਕੋਰ ਆਫ਼ ਸਿਗਨਲ ਜਲੰਧਰ ਦੀਆਂ ਟੀਮਾਂ ਫਾਈਨਲ 'ਚ ਪੁੱਜੀਆਂ | ਅੱਜ ਦੇ ...

ਪੂਰੀ ਖ਼ਬਰ »

ਆਮ ਜਨਤਾ ਨੂੰ ਸਰਕਾਰੀ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਲਗਾਤਾਰ ਜਾਰੀ: ਬੀ.ਡੀ.ਪੀ.ਓ.

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਪਿੰਡ-ਪਿੰਡ ਗਰਾਮ ਸਭਾ ਦੇ ਇਜਲਾਸ ਬੁਲਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ...

ਪੂਰੀ ਖ਼ਬਰ »

ਸੱਤ ਦਹਾਕਿਆਂ ਬਾਅਦ ਥਾਣਾ ਜੁਲਕਾਂ ਦੀ ਨਵੀਂ ਇਮਾਰਤ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੋਗਾਵਾਂ) ਭਾਰਤ-ਪਾਕਿਸਤਾਨ ਦੀ ਵੰਡ ਤੋਂ 35 ਸਾਲ ਪਹਿਲਾਂ ਹੋਂਦ ਵਿਚ ਆਇਆ ਥਾਣਾ ਜੁਲਕਾਂ ਜਿਸ ਦੀ ਕਿ ਇਮਾਰਤ ਜਰ ਜਰ ਹੋ ਚੁੱਕੀ ਸੀ ਪਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪਟਿਆਲਾ ਦੇ ਹੋਰ ਥਾਣਿਆਂ ਦੀਆਂ ਇਮਾਰਤਾਂ ਵਾਗ ਥਾਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX