ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  16 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  34 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  40 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  30 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 3 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  1 day ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  1 day ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  1 day ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  1 day ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  1 day ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 1 hour ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 1 hour ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  1 day ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  14 minutes ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  30 minutes ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  43 minutes ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 1 hour ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 1 hour ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਮੱਘਰ ਸੰਮਤ 551

ਜਲੰਧਰ

ਨਾਜਾਇਜ਼ ਇਮਾਰਤਾਂ ਨੂੰ ਲੈ ਕੇ ਸਿਆਸੀ ਦਬਾਅ ਦਾ ਅਸਰ ਨਹੀਂ, ਕਾਰਵਾਈ ਹੋਵੇਗੀ ਤੇਜ਼

ਜਲੰਧਰ, 13 ਦਸੰਬਰ (ਸ਼ਿਵ ਸ਼ਰਮਾ)- ਨਾਜਾਇਜ਼ ਇਮਾਰਤਾਂ ਦੇ ਮਾਮਲੇ ਵਿਚ ਸਿਆਸੀ ਦਬਾਅ ਪੈਣ ਦੇ ਬਾਵਜੂਦ ਅਫ਼ਸਰਸ਼ਾਹੀ ਵਲੋਂ ਕਾਰਵਾਈ ਕਰਨ ਕਰਕੇ ਕਈ ਆਗੂਆਂ ਦੇ ਪਸੀਨੇ ਨਿਕਲਣ ਲੱਗ ਪਏ ਹਨ ਕਿਉਂਕਿ ਹਾਈਕੋਰਟ ਵਿਚ ਹਲਫ਼ੀਆ ਬਿਆਨ ਦੇਣ ਤੋਂ ਬਾਅਦ ਅਫ਼ਸਰਸ਼ਾਹੀ ਨੇ ਹੁਣ ਇਕ ਟੀਮ ਦਾ ਗਠਨ ਕਰਕੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜਿਸ ਨਾਲ ਕਈਆਂ ਦੀ ਪੇ੍ਰਸ਼ਾਨੀ ਵਧ ਗਈ ਹੈ | ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ 448 ਨਾਜਾਇਜ਼ ਇਮਾਰਤਾਂ ਬਾਰੇ ਚੱਲ ਰਹੇ ਕੇਸ ਅਤੇ ਹਾਈਕੋਰਟ ਦੀ ਸਖ਼ਤ ਹਦਾਇਤ ਕਰਕੇ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ ਨੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਤੇਜ਼ ਕਰਵਾ ਦਿੱਤੀ ਹੈ ਜਿਸ ਨਾਲ ਕਈ ਸਿਆਸੀ ਆਗੂ ਵੀ ਪ੍ਰੇਸ਼ਾਨ ਦੱਸੇ ਜਾ ਰਹੇ ਹਨ | ਲੋਕਾਂ ਨੂੰ ਰਾਹਤ ਦੇਣ ਲਈ ਮੇਅਰ ਅਤੇ ਵਿਧਾਇਕਾਂ ਨੇ ਬੀਤੇ ਦਿਨੀਂ ਵਿਭਾਗੀ ਮੰਤਰੀ ਨਾਲ ਮੁਲਾਕਾਤ ਕਰਕੇ ਨੀਤੀ ਬਣਾ ਕੇ ਲਾਗੂ ਕਰਨ ਦੀ ਮੰਗ ਕੀਤੀ ਸੀ | ਕਈ ਇਮਾਰਤਾਂ ਵਿਚ ਤਾਂ ਸਿਆਸੀ ਆਗੂਆਂ ਦੀ ਸਿਫ਼ਾਰਸ਼ਾਂ ਵੀ ਮੰਨੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਅਟਾਰੀ ਬਾਜ਼ਾਰ ਦੇ ਤੰਗ ਇਲਾਕਿਆਂ ਵਿਚ 36 ਦੁਕਾਨਾਂ ਦੀ ਬਣ ਰਹੀ ਮਾਰਕੀਟ ਦਾ ਮਾਮਲਾ ਸਾਹਮਣੇ ਆਇਆ ਸੀ | ਚੇਅਰਮੈਨ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿਚ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਨੇ ਜਦੋਂ ਅਟਾਰੀ ਬਾਜ਼ਾਰ ਦੇ ਤੰਗ ਇਲਾਕੇ ਵਿਚ ਬਣਦੀਆਂ ਦੁਕਾਨਾਂ ਦਾ ਮੌਕਾ ਦੇਖਿਆ ਸੀ ਤਾਂ ਉਸ ਵੇਲੇ ਇਕ ਮੈਂਬਰ ਨੇ ਤਾਂ ਸਿਆਸੀ ਆਗੂ ਬਾਰੇ ਵਿਅੰਗਮਈ ਟਿੱਪਣੀ ਕੀਤੀ ਸੀ | ਵਿਧਾਨ ਸਭਾ ਕਮੇਟੀ ਵਲੋਂ ਜਦ ਇਨ੍ਹਾਂ ਦੁਕਾਨਾਂ ਤੇ ਹੋਰ ਮਾਮਲਿਆਂ ਬਾਰੇ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਬਾਰੇ ਰਿਪੋਰਟ ਦਿੱਤੀ ਜਾਵੇਗੀ ਤਾਂ ਮਾਮਲਾ ਹੋਰ ਵੀ ਵਧ ਸਕਦਾ ਹੈ | ਉੱਧਰ ਨਿਗਮ ਸੂਤਰਾਂ ਦੀ ਮੰਨੀਏ ਤਾਂ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ 'ਤੇ ਨਾਜਾਇਜ਼ ਇਮਾਰਤਾਂ ਦੀ ਕਾਰਵਾਈ ਦੇ ਮਾਮਲੇ ਵਿਚ ਕੁਝ ਦਬਾਅ ਵੀ ਆਏ ਸਨ, ਪਰ ਉਨ੍ਹਾਂ ਨੇ ਇਸ ਦੇ ਬਾਵਜੂਦ ਕਾਰਵਾਈ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਦੇ ਦਿੱਤੀ ਹੈ | ਚਰਚਾ ਤਾਂ ਇਹ ਵੀ ਬੀਤੇ ਦਿਨੀਂ ਇਸ ਮਾਮਲੇ ਵਿਚ ਇਕ ਮੀਟਿੰਗ ਹੋਈ ਸੀ ਜਿਸ ਵਿਚ ਇਮਾਰਤਾਂ ਿਖ਼ਲਾਫ਼ ਮਿਲ ਕੇ ਕਾਰਵਾਈ ਕਰਨ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਕਮਿਸ਼ਨਰ ਨੇ ਸਪਸ਼ਟ ਕਹਿ ਦਿੱਤਾ ਸੀ ਕਿ ਹਾਈਕੋਰਟ ਵਿਚ ਚੱਲ ਰਹੇ ਮਾਮਲਿਆਂ ਵਿਚ ਕਾਰਵਾਈ ਜਾਰੀ ਰਹੇਗੀ ਤੇ ਇਸ ਵਿਚ ਉਨ੍ਹਾਂ ਨੂੰ ਜਵਾਬ ਹਾਈਕੋਰਟ ਵਿਚ ਦੇਣਾ ਹੈ | ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਸਮੇਂ ਵਿਚ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ | ਇਸ ਨਾਲ ਕੁਝ ਸਿਆਸੀ ਆਗੂਆਂ ਦੀ ਪੇ੍ਰਸ਼ਾਨੀ ਵਧ ਸਕਦੀ ਹੈ | ਚਾਹੇ ਨਿਗਮ ਦਾ ਬਿਲਡਿੰਗ ਵਿਭਾਗ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰ ਰਿਹਾ ਹੈ, ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜੇ ਵੀ ਕਈ ਚਹੇਤਿਆਂ ਿਖ਼ਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ |
ਮਹਿਲਾ ਮੁਲਾਜ਼ਮ ਨੂੰ ਰੋਕਿਆ ਗਿਆ
ਨਿਗਮ ਸੂਤਰਾਂ ਦੀ ਮੰਨੀਏ ਤਾਂ ਬਿਲਡਿੰਗ ਅਫ਼ਸਰਾਂ 'ਤੇ ਇਸ ਵੇਲੇ ਭਾਰੀ ਦਬਾਅ ਹੈ | ਇਕ ਪਾਸੇ ਤਾਂ ਉਨ੍ਹਾਂ 'ਤੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਦੇ ਆਦੇਸ਼ ਹਨ ਤੇ ਦੂਜੇ ਪਾਸੇ ਕਈ ਸਿਆਸੀ ਆਗੂ ਬਿਲਡਿੰਗ ਇੰਸਪੈਕਟਰਾਂ ਨੂੰ ਵੀ ਨਿਸ਼ਾਨੇ 'ਤੇ ਲੈ ਰਹੇ ਹਨ | ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਤਾਂ ਪਹਿਲਾਂ ਕਹਿ ਚੁੱਕੇ ਹਨ ਕਿ ਨਿਗਮ ਦੀ ਟੀਮ ਗ਼ਲਤ ਤਰੀਕੇ ਨਾਲ ਰੈਗੂਲਰਾਈਜ਼ ਹੋਣ ਵਾਲੀਆਂ ਇਮਾਰਤਾਂ ਵੀ ਸੀਲ ਕਰ ਰਹੀ ਹੈ, ਜਦਕਿ ਜਿਨ੍ਹਾਂ ਬਿਲਡਿੰਗ ਇੰਸਪੈਕਟਰਾਂ ਦੀ ਮਿਲੀਭੁਗਤ ਸੀ, ਉਨ੍ਹਾਂ ਿਖ਼ਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਹੈ | ਕੁਝ ਦਿਨ ਪਹਿਲਾਂ ਉਂਜ ਲੱਧੇਵਾਲੀ ਵਿਚ ਸਾਬਕਾ ਕੌਾਸਲਰ ਦੀ ਬੇਸਮੈਂਟ ਨੂੰ ਤੋੜਨ ਗਈ ਟੀਮ 'ਤੇ ਹਮਲਾ ਵੀ ਹੋਇਆ ਸੀ | ਸਾਬਕਾ ਕੌਾਸਲਰ ਨੇ ਤਾਂ ਉਲਟਾ ਨਿਗਮ ਟੀਮ 'ਤੇ ਹੀ ਕਈ ਦੋਸ਼ ਲਾ ਦਿੱਤੇ ਸਨ | ਚਰਚਾ ਤਾਂ ਇਹ ਵੀ ਹੈ ਕਿ ਕੁਝ ਦਿਨ ਪਹਿਲਾਂ ਹੋਈ ਇਕ ਮੀਟਿੰਗ ਵਿਚ ਮਹਿਲਾ ਮੁਲਾਜ਼ਮ ਨੇ ਤਾਂ ਅੱਖਾਂ ਵਿਚ ਹੰਝੂ ਕੱਢ ਲਏ ਸਨ ਤੇ ਇਹ ਕਿਹਾ ਸੀ ਕਿ ਉਨ੍ਹਾਂ ਨੂੰ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਨ ਤੋਂ ਰੋਕਿਆ ਜਾ ਰਿਹਾ ਹੈ |
ਜੇ.ਡੀ.ਏ. ਵੀ ਹਰਕਤ 'ਚ ਆਇਆ
ਹੁਣ ਤੱਕ ਤਾਂ ਜੇ.ਡੀ.ਏ. ਨੇ ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਨਾਜਾਇਜ਼ ਇਮਾਰਤਾਂ ਿਖ਼ਲਾਫ਼ ਕਾਰਵਾਈ ਦੀ ਮੁਹਿੰਮ ਦਾ ਕੰਮ ਕਾਫ਼ੀ ਹੌਲੀ ਰੱਖਿਆ ਸੀ, ਪਰ ਹਾਈਕੋਰਟ ਦੀ ਸਖ਼ਤ ਹਦਾਇਤ ਤੋਂ ਬਾਅਦ ਜੇ.ਡੀ.ਏ. ਵੀ ਨੀਂਦ ਤੋਂ ਜਾਗ ਗਈ ਹੈ | ਚਹੇੜੂ ਲਾਗੇ ਕਈ ਗ਼ਲਤ ਪੀ.ਜੀ. ਬਣਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ ਹੋਣ ਤੋਂ ਬਾਅਦ ਹੁਣ 22 ਪੀ.ਜੀ. ਿਖ਼ਲਾਫ਼ ਵੀ ਜੇ.ਡੀ.ਏ. ਵਲੋਂ ਕਿਸੇ ਵੇਲੇ ਕਾਰਵਾਈ ਕੀਤੀ ਜਾ ਸਕਦੀ ਹੈ |

360 ਨਸ਼ੀਲੇ ਟੀਕਿਆਂ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)- ਥਾਣਾ ਰਾਮਾ ਮੰਡੀ ਦੀ ਉਪ ਪੁਲਿਸ ਚੌਾਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਚੌਾਕੀ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ 'ਚ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ...

ਪੂਰੀ ਖ਼ਬਰ »

ਅਫ਼ੀਮ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ 1-1 ਸਾਲ ਕੈਦ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਅਫ਼ੀਮ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਜਿੰਦਰ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸ਼ਿਵਾ ਜੀ ਨਗਰ, ਬਸਤੀ ਦਾਨਿਸ਼ਮੰਦਾ, ਜਲੰਧਰ ਅਤੇ ਅਭਿਸ਼ੇਕ ਸ਼ਰਮਾ ਪੁੱਤਰ ...

ਪੂਰੀ ਖ਼ਬਰ »

ਰਾਜਾ ਕੰਦੋਲਾ ਕੇਸ ਦੀ ਅਗਲੀ ਸੁਣਵਾਈ 7 ਜਨਵਰੀ ਨੂੰ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਆਈਸ ਤਸਕਰੀ ਅਤੇ ਈ.ਡੀ ਨਾਲ ਸਬੰਧਿਤ ਰਾਜਾ ਕੰਦੋਲਾ ਦੇ ਕੇਸ ਦੀ ਅਗਲੀ ਸੁਣਵਾਈ ਦੇ ਲਈ 7 ਜਨਵਰੀ ਦੀ ਤਰੀਕ ਤੈਅ ਕੀਤੀ ਹੈ | ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਮੁਸਲਿਮ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਨਾਗਰਿਕਤਾ ਸੋਧ ਬਿੱਲ ਪਾਸ ਕੀਤੇ ਜਾਣ ਦਾ ਮੁਸਲਿਮ ਭਾਈਚਾਰੇ ਨੇ ਵਿਰੋਧ ਕਰਦਿਆਂ ਮਸਜਿਦਾਂ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਮੁਸਲਮਾਨਾਂ ਨਾਲ ਮਤਰੇਆ ਵਿਹਾਰ ਕੀਤਾ ਜਾ ਰਿਹਾ ਹੈ | ਬਿਲਾਲ ਮਸਜਿਦ ...

ਪੂਰੀ ਖ਼ਬਰ »

ਪਤਨੀ ਤੋਂ ਪ੍ਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ

ਨਕੋਦਰ, 13 ਦਸੰਬਰ (ਗੁਰਵਿੰਦਰ ਸਿੰਘ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਖੀਵਾ 'ਚ ਆਪਣੀ ਪਤਨੀ ਤੋਂ ਪ੍ਰੇਸ਼ਾਨ ਹੋ ਕੇ ਪਤੀ ਵਲੋਂ ਖੁਦਕੁਸ਼ੀ ਕਰਨ ਉਪਰੰਤ ਪੁਲਿਸ ਨੇ ਮਿ੍ਤਕ ਦੇ ਪਿਤਾ ਦੇ ਬਿਆਨਾਂ 'ਤੇ ਪਤਨੀ ਿਖ਼ਲਾਫ਼ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ 'ਚ ...

ਪੂਰੀ ਖ਼ਬਰ »

ਚੋਰੀ ਤੇ ਧੋਖਾਧੜੀ ਦੇ ਮਾਮਲੇ 'ਚ ਭਗੌੜਾ ਕੀਤਾ ਕਾਬੂ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)- ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਅਤੇ ਧੋਖਾ-ਧੜੀ ਦੇ ਮਾਮਲੇ ਤਹਿਤ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਵਿਅਕਤੀ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਥਾਮਸ ਉਰਫ਼ ਲੱਡੂ ਪੁੱਤਰ ਜੋਗਿੰਦਰ ਵਾਸੀ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਕਾਰਨ ਸਕੂਟਰ ਸਵਾਰ ਦੀ ਮੌਤ, ਇਕ ਜ਼ਖ਼ਮੀ

ਮਕਸੂਦਾਂ, 13 ਦਸੰਬਰ (ਲਖਵਿੰਦਰ ਪਾਠਕ)- ਬੀਤੀ ਸ਼ਾਮ 7 ਵਜੇ ਦੇ ਕਰੀਬ ਥਾਣਾ 8 ਦੇ ਅਧੀਨ ਆਉਂਦੀ ਪਠਾਨਕੋਟ ਰੋਡ ਤੇ ਰੇਰੂ ਚੁੰਗੀ ਲਾਗੇ ਵਿਧਾਇਕ ਦੀ ਤੇਜ਼ ਰਫ਼ਤਾਰ ਕਰਤਾਰ ਬੱਸ ਦੀ ਲਪੇਟ 'ਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨਾਂ 'ਚੋਂ ਇਕ ਨੌਜਵਾਨ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਛੇੜਛਾੜ ਸਬੰਧੀ ਵਿਦਿਆਰਥਣ ਵਲੋਂ ਡੀ.ਸੀ.ਪੀ. ਨੂੰ ਸ਼ਿਕਾਇਤ

ਜਲੰਧਰ, 13 ਦਸੰਬਰ (ਐੱਮ.ਐੱਸ. ਲੋਹੀਆ) - ਨਿੱਜੀ ਸਕੂਲ ਦੇ 10+1 ਦੇ ਵਿਦਿਆਰਥੀਆਂ ਦੀ ਮਾਡਲ ਟਾਊਨ ਦੇ ਇਕ ਹੋਟਲ 'ਚ ਪਾਰਟੀ ਚੱਲ ਰਹੀ ਸੀ, ਜਿਸ ਦੌਰਾਨ ਨੱਚ-ਟੱਪ ਰਹੇ ਵਿਦਿਆਰਥੀਆਂ 'ਚੋਂ ਇਕ ਮਾੜੀ ਸੋਚ ਵਾਲੇ ਵਿਦਿਆਰਥੀ ਨੇ ਮਾਡਲ ਹਾਊਸ ਦੀ ਰਹਿਣ ਵਾਲੀ ਇਕ ਵਿਦਿਆਰਥਣ ਦੇ ਨਾਲ ...

ਪੂਰੀ ਖ਼ਬਰ »

ਸੈਲੂਨ 'ਚੋਂ ਸਾਮਾਨ ਚੋਰੀ

ਜਲੰਧਰ, 13 ਦਸੰਬਰ (ਐੱਮ.ਐੱਸ. ਲੋਹੀਆ) - ਸ਼ਾਸਤਰੀ ਮਾਰਕੀਟ ਨੇੜੇ ਚੱਲ ਰਹੇ ਸੈਲੂਨ 'ਚੋਂ ਬੀਤੀ ਰਾਤ ਕਿਸੇ ਨੇ ਸਾਮਾਨ ਚੋਰੀ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸੈਲੂਨ ਮਾਲਕ ਮਹੁੰਮਦ ਅਜੀਜ਼ ਪੁੱਤਰ ਮੁਹੰਮਦ ਇਰਸ਼ਾਦ ਨੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਛੇੜਛਾੜ ਸਬੰਧੀ ਵਿਦਿਆਰਥਣ ਵਲੋਂ ਡੀ.ਸੀ.ਪੀ. ਨੂੰ ਸ਼ਿਕਾਇਤ

ਜਲੰਧਰ, 13 ਦਸੰਬਰ (ਐੱਮ.ਐੱਸ. ਲੋਹੀਆ) - ਨਿੱਜੀ ਸਕੂਲ ਦੇ 10+1 ਦੇ ਵਿਦਿਆਰਥੀਆਂ ਦੀ ਮਾਡਲ ਟਾਊਨ ਦੇ ਇਕ ਹੋਟਲ 'ਚ ਪਾਰਟੀ ਚੱਲ ਰਹੀ ਸੀ, ਜਿਸ ਦੌਰਾਨ ਨੱਚ-ਟੱਪ ਰਹੇ ਵਿਦਿਆਰਥੀਆਂ 'ਚੋਂ ਇਕ ਮਾੜੀ ਸੋਚ ਵਾਲੇ ਵਿਦਿਆਰਥੀ ਨੇ ਮਾਡਲ ਹਾਊਸ ਦੀ ਰਹਿਣ ਵਾਲੀ ਇਕ ਵਿਦਿਆਰਥਣ ਦੇ ਨਾਲ ...

ਪੂਰੀ ਖ਼ਬਰ »

ਡੀ. ਸੀ. ਪੀ. ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਜਲੰਧਰ, 13 ਦਸੰਬਰ (ਐੱਮ.ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ ਮੋਟਲ/ ਗੈਸਟ ਹਾਊਸ ਅਤੇ ਸਰਾਵਾਂ ਆਦਿ ਦੇ ਮਾਲਕ/ ਪ੍ਰਬੰਧਕ ਕਿਸੇ ਨੂੰ ਵੀ ਉਸ ਦੀ ਸ਼ਨਾਖ਼ਤ ਕੀਤੇ ਬਗੈਰ ਨਹੀਂ ਠਹਿਰਾਉਣਗੇ | ਠਹਿਰਨ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਾ ਸੂਬਾ ਪੱਧਰੀ ਦੋ ਰੋਜ਼ਾ ਇਜਲਾਸ ਅੱਜ ਤੋਂ

ਜਲੰਧਰ, 13 ਦਸੰਬਰ (ਅ.ਪ੍ਰਤੀ.)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦੋ ਰੋਜ਼ਾ ਇਜਲਾਸ 14 ਤੋਂ 15 ਦਸੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਚ ਕਰਵਾਇਆ ਜਾ ਰਿਹਾ ਹੈ | ਸੂਬਾ ਪ੍ਰਧਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸਥਾਨਕ ਮੁਹੱਲਾ ਗੁਰੂ ਨਾਨਕਪੁਰਾ ਵਿਖੇ ਸਥਿਤ ਗੁ: ਸਿੰਘ ਸਭਾ ਵਿਖੇ 16 ਦਸੰਬਰ ਨੂੰ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਸਬੰਧੀ ਬੈਠਕ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਭੁੱਲਰ ਦਾ ਸਦੀਵੀ ਵਿਛੋੜਾ ਅਤੀ ਦੁਖਦਾਈ-ਪਿ੍ੰਸੀਪਲ ਸਮਰਾ

ਜਲੰਧਰ, 13 ਦਸੰਬਰ (ਸੋਢੀ)-ਪੰਜਾਬੀ ਟਿ੍ਬਿਊਨ ਦੇ ਸਾਬਕਾ ਸੰਪਾਦਕ, ਪੰਜਾਬੀ ਜਾਗਰਣ ਦੇ ਬਾਨੀ ਸੰਪਾਦਕ ਰੋਜ਼ਾਨਾ ਸਪੋਕਸਮੈਨ ਦੇ ਸੰਪਾਦਕ, ਸ਼ੋ੍ਰਮਣੀ ਪੱਤਰਕਾਰ, ਚਲੰਤ ਮਾਮਲਿਆਂ ਦੇ ਉੱਘੇ ਕਾਲਮਨਵੀਸ ਅਤੇ ਲੋਕ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਲੋਕ ਹਿਤੈਸ਼ੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਪ੍ਰਵੀਨ ਪਹਿਲਵਾਨ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਕਾਂਗਰਸੀ ਆਗੂ ਪ੍ਰਵੀਨ ਪਹਿਲਵਾਨ ਦਾ ਅੱਜ ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਪਾਰਟੀ ਵਰਕਰਾਂ ਤੇ ਇਲਾਕਾ ਵਸਨੀਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਸੰਕਲਪ ਪ੍ਰੋਜੈਕਟ ਤਹਿਤ ਇਕ ਦਿਨਾ ਸਿਖਲਾਈ ਵਰਕਸ਼ਾਪ ਦੀ ਸ਼ੁਰੂਆਤ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਮਹਿਲਾਵਾਂ ਦੇ ਹੁਨਰ ਵਿਚ ਵਾਧਾ ਕਰਨ ਦੇ ਮਨੋਰਥ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮਹਿਲਾਵਾਂ ਤੇ ਸਵੈ ...

ਪੂਰੀ ਖ਼ਬਰ »

ਸ਼ਰਾਰਤੀ ਨੇ 'ਪਾਣੀ ਬਚਾਓ' ਦੇ ਸਲੋਗਨ ਨੂੰ ਕੀਤਾ ਖ਼ਰਾਬ

ਜਲੰਧਰ, 13 ਦਸੰਬਰ (ਸ਼ਿਵ ਸ਼ਰਮਾ)-ਪਾਣੀ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਗਮ ਪ੍ਰਸ਼ਾਸਨ ਵਲੋਂ ਅਲੱਗ-ਅਲੱਗ ਤਰੀਕੇ ਨਾਲ ਨਾ ਸਿਰਫ਼ ਕੰਮ ਕੀਤੇ ਜਾ ਰਹੇ ਹਨ, ਸਗੋਂ ਦੀਵਾਰਾਂ, ਫਲਾਈ ਓਵਰ ਦੀਆਂ ਦੀਵਾਰਾਂ 'ਤੇ ਪੇਂਟ ਵਾਲੇ ਪਾਣੀ ਬਚਾਉਣ ਬਾਰੇ ਜਾਗਰੂਕ ਕਰਦੇ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਗੁਰਮਤਿ ਸਮਾਗਮ 16 ਨੂੰ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ ਵਿਖੇ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ 4 ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ 'ਤੇ ਪੋਹ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ...

ਪੂਰੀ ਖ਼ਬਰ »

ਮੀਂਹ ਕਾਰਨ ਪਟਵਾਰਖ਼ਾਨੇ ਤੇ ਪ੍ਰਸ਼ਾਸਕੀ ਕੰਪਲੈਕਸ ਦੇ ਹੋਰ ਦਫ਼ਤਰਾਂ ਦੀਆਂ ਛੱਤਾਂ ਚੋਈਆਂ

ਜਲੰਧਰ, 13 ਦਸੰਬਰ (ਚੰਦੀਪ ਭੱਲਾ)-ਬੀਤੇ ਦਿਨ ਤੋਂ ਲਗਾਤਾਰ ਜਾਰੀ ਮੀਂਹ ਕਰਕੇ ਜਿੱਥੇ ਇਕ ਪਾਸੇ ਪਟਵਾਰਖ਼ਾਨੇ ਦੀਆਂ ਛੱਤਾਂ ਤੋਂ ਪਾਣੀ ਟਪਕਣ ਲੱਗ ਪਿਆ ਉੱਥੇ ਨਾਲ ਹੀ ਪ੍ਰਸ਼ਾਸ਼ਕੀ ਕੰਪਲੈਕਸ ਦੇ ਹੋਰ ਦਫ਼ਤਰਾਂ ਦੀ ਛੱਤਾਂ ਤੋਂ ਵੀ ਪਾਣੀ ਟਪਕਣ ਲੱਗ ਪਿਆ ਤੇ ਨਾਲ ਹੀ ...

ਪੂਰੀ ਖ਼ਬਰ »

ਵਿਧਾਇਕ ਰਿੰਕੂ ਤੇ ਕੌ ਾਸਲਰ ਜੱਸਲ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਵਿਧਾਇਕ ਸੁਸ਼ੀਲ ਰਿੰਕੂ ਤੇ ਕੌਾਸਲਰ ਮਨਦੀਪ ਜੱਸਲ ਵਲੋਂ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੁਲਾਕਾਤ ਕਰਦੇ ਹੋਏ ਜਲੰਧਰ ਸ਼ਹਿਰ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੁ: ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਗੁਰਮਤਿ ਸਮਾਗਮ 16 ਨੂੰ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ ਵਿਖੇ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ 4 ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ 'ਤੇ ਪੋਹ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ...

ਪੂਰੀ ਖ਼ਬਰ »

ਸਾਬਕਾ ਪੁਲਿਸ ਅਧਿਕਾਰੀਆਂ ਨਾਲ ਸੀ.ਪੀ. ਨੇ ਮਨਾਇਆ ਪੁਲਿਸ ਬਜ਼ੁਰਗ ਦਿਵਸ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)- 'ਪੁਲਿਸ ਬਜ਼ੁਰਗ ਦਿਵਸ' ਮਨਾਉਂਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸਾਬਕਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਨਮਾਨ ਲਈ ਅੱਜ ਪੁਲਿਸ ਲਾਇਨਜ਼ ਜਲੰਧਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਸਮਾਗਮ ...

ਪੂਰੀ ਖ਼ਬਰ »

ਖਾਦੀ ਬੋਰਡ ਦੇ ਡਾਇਰੈਕਟਰ ਮੁੱਖ ਮੰਤਰੀ ਨੂੰ ਮਿਲੇ, ਨਿਫਟ ਸ਼ੁਰੂ ਕਰਨ ਦੀ ਮੰਗ

ਜਲੰਧਰ, 13 ਦਸੰਬਰ (ਸ਼ਿਵ)- ਖਾਦੀ ਬੋਰਡ ਅਤੇ ਵਿਲੇਜ ਇੰਡਸਟਰੀ ਬੋਰਡ ਦੇ ਡਾਇਰੈਕਟਰ ਮੇਜਰ ਸਿੰਘ ਨੇ ਵਿਧਾਇਕ ਸੁਸ਼ੀਲ ਰਿੰਕੂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਜਲੰਧਰ ਵਿਚ ਲੰਮੇ ਸਮੇਂ ਤੋਂ ਬੰਦ ਪਈ ਨਿਫਟ ਕੇਂਦਰ ਵਿਚ ਅਕੈਡਮਿਕ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਜਲੰਧਰ, 13 ਦਸੰਬਰ (ਹਰਵਿੰਦਰ ਸਿੰਘ ਫੁੱਲ)-ਚਾਰ ਸਾਹਿਬਜ਼ਾਦਿਆਂ ਤੇ ਸਾਕਾ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਨੌਵੀਂ ਪਾਤਸ਼ਾਹੀ (ਦੂਖ ਨਿਵਾਰਨ ਸਾਹਿਬ) ਗੁਰੂ ਤੇਗ ਬਹਾਦਰ ਨਗਰ ਵਿਖੇ 23 ਤੇ 24 ਦਸੰਬਰ ...

ਪੂਰੀ ਖ਼ਬਰ »

ਤਨਮਨਜੀਤ ਸਿੰਘ ਢੇਸੀ ਦੇ ਜੱਦੀ ਪਿੰਡ ਰਾਏਪੁਰ 'ਚ ਖੁਸ਼ੀ ਦੀ ਲਹਿਰ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਬਰਤਾਨੀਆ ਦੇ ਸਲੋਹ ਹਲਕੇ ਤੋਂ ਮੁੜ ਚੋਣ ਜਿੱਤ ਕੇ ਇਤਿਹਾਸ ਰਚਣ ਵਾਲੇ ਸਿੱਖ ਨੌਜਵਾਨ ਤਨਮਨਜੀਤ ਸਿੰਘ ਢੇਸੀ (ਚੰਨੀ) ਦੇ ਜੱਦੀ ਪਿੰਡ ਰਾਏਪੁਰ (ਨੇੜੇ ਜਲੰਧਰ ਛਾਉਣੀ) ਵਿਖੇ ਖੁਸ਼ੀ ਦੀ ਲਹਿਰ ਹੈ | ਤਨਮਨਜੀਤ ਸਿੰਘ ਢੇਸੀ ਦੇ ਦਾਦਾ ਸਰਵਨ ...

ਪੂਰੀ ਖ਼ਬਰ »

ਡਿਪਸ ਅਰਬਨ ਅਸਟੇਟ ਦੇ ਨੰਨ੍ਹੇ ਬੱਚਿਆਂ ਨੇ ਬਿਖੇਰੇ ਜਲਵੇ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਡਿਪਸ ਅਰਬਨ ਅਸਟੇਟ ਫੇਸ -1 ਦੇ ਪ੍ਰੀ-ਵਿੰਗ ਦੇ ਨੰਨ੍ਹੇ ਬੱਚਿਆਂ ਨੇ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕਰਦੇ ਹੋਏ ਜਲਵੇ ਬਿਖੇਰੇ | ਇਹ ਗਤੀਵਿਧੀ ਬੱਚਿਆਂ ਨੂੰ ਪ੍ਰਤਿਭਾ 'ਚ ਨਿਖਾਰ ਕਰਨ ਦੇ ਮੰਤਵ ਲਈ ਕਰਵਾਈ ਗਈ | ਇਹ ਗਤੀਵਿਧੀ ...

ਪੂਰੀ ਖ਼ਬਰ »

ਐਚ.ਐਮ.ਵੀ. ਨੇ ਅੰਤਰ ਕਾਲਜ ਵੇਟ ਲਿਫਟਿੰਗ ਚੈਂਪੀਅਨਸ਼ਿਪ ਜਿੱਤੀ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਕਾਲਜ ਮਹਿਲਾ ਵੇਟ ਲਿਫਟਿੰਗ ਚੈਂਪੀਅਨਸ਼ਿਪ ਤੇ ਐਚ. ਐਮ. ਵੀ. ਕਾਲਜ ਨੇ 44 ਅੰਕ ਹਾਸਲ ਕਰਕੇ 7 ਸੋਨ, 2 ਚਾਂਦੀ ਦੇ ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ | ਜੇਤੂ ਖਿਡਾਰੀਆਂ ਨੂੰ ...

ਪੂਰੀ ਖ਼ਬਰ »

ਐੱਲ.ਐੱਲ.ਆਰ. 'ਚ ਜੀ.ਐਨ.ਐਮ. ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ

ਜਲੰਧਰ, 13 ਦਸੰਬਰ (ਐੱਮ. ਐੱਸ. ਲੋਹੀਆ)-ਲਾਲਾ ਲਾਜਪਤ ਰਾਏ ਕਾਲਜ ਆਫ਼ ਨਰਸਿੰਗ, ਗੁਲਾਬ ਦੇਵੀ ਹਸਪਤਾਲ ਵਿਖੇ ਜੀ.ਐਨ.ਐਮ. ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਸਮਾਗਮ ਕੀਤਾ ਗਿਆ | ਜੋ ਕਿ ਕਾਲਜ ਦੇ ਪਿ੍ੰਸੀਪਲ ਡਾ. ਆਰ. ਪੀਰਾਮਿਲਾ ਵਿਸਾਗਨ ਦੀ ਦੇਖ-ਰੇਖ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਸਤਨਾਮ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਜਲੰਧਰ, 13 ਦਸੰਬਰ (ਖੇਡ ਪ੍ਰਤੀਨਿਧ)-ਕੈਂਬਰਿਜ਼ ਇੰਟਰਨੈਸਨਲ ਸਕੂਲ (ਕੋ.ਐੱਡ.) ਜਲੰਧਰ ਦੇ ਖਿਡਾਰੀ ਸਤਨਾਮ ਸਿੰਘ ਨੇ ਸੀ. ਬੀ. ਐਸ. ਈ. ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਜੋ ਬੀਤੇ ਦਿਨੀ ਛੱਤੀਸਗੜ੍ਹ ਵਿਖੇ ਕਰਵਾਈ ਗਈ, ਦੀ 100 ਮੀਟਰ ਦੌੜ 'ਚੋਂ ਕਾਂਸੀ ਦਾ ਤਗਮਾ ਹਾਸਲ ਕੀਤਾ ...

ਪੂਰੀ ਖ਼ਬਰ »

ਮੇਹਰ ਚੰਦ ਬਹੁ-ਤਕਨੀਕੀ ਕਾਲਜ ਦੇ ਪੁਰਾਣੇ ਵਿਦਿਆਰਥੀ ਡਾ: ਪੀ. ਸੀ. ਮਾਰਕੰਡਾ ਵਲੋਂ ਸੰਸਥਾ ਦਾ ਦੌਰਾ

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਪਹਿਲੇ ਬੈਚ (1954-1957) ਦੇ ਵਿਦਿਆਰਥੀ, ਸੀਨੀਅਰ ਐਡਵੋਕੇਟ ਡਾ. ਪੀ. ਸੀ. ਮਾਰਕੰਡਾ ਨੇ ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦਾ ਦੌਰਾ ਕੀਤਾ | ਉਨ੍ਹਾਂ ਨਾਲ ਪ੍ਰੇਮ ਚੰਦ ਮਾਰਕੰਡਾ ਐਸ.ਡੀ. ਕਾਲਜ ...

ਪੂਰੀ ਖ਼ਬਰ »

ਕੇ.ਐਮ.ਵੀ. ਦੇ ਸਬਲਾਈਮ-ਦ-ਸਟੂਡੀਓ ਵਲੋਂ ਦਿਲਖਿੱਚਵੇਂ ਆਫ਼ਰ ਪੇਸ਼

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਜੋ ਵਿਦਿਆਰਥਣਾਂ ਨੂੰ ਬਹੁਮੁਖੀ ਟੈਕਨਾਲੋਜੀ ਰਾਹੀਂ ਗਿਆਨ ਪ੍ਰਦਾਨ ਕਰਕੇ ਉਨ੍ਹਾਂ ਨੂੰ ਮੌਜੂਦਾ ਸਮੇਂ ਅਨੁਸਾਰ ਰੁਜ਼ਗਾਰ ਪ੍ਰਾਪਤੀ ਲਈ ਤਿਆਰ ਕਰਨ ਲਈ ...

ਪੂਰੀ ਖ਼ਬਰ »

ਡੀ.ਏ.ਵੀ. ਰਾਸ਼ਟਰੀ ਖੇਡਾਂ 'ਚ ਅਭਿਸ਼ੇਕ ਖੋਸਲਾ ਨੇ ਜਿੱਤਿਆ ਕਾਂਸੀ ਦਾ ਤਗਮਾ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਹੈਦਰਾਬਾਦ ਦੇ ਅੰਤਰਰਾਸ਼ਟਰੀ ਪੱਧਰ ਦੇ ਗਾਚੀਬਾਊਲੀ ਇਨਡੋਰ ਸਟੇਡੀਅਮ 'ਚ ਹੋਈਆਂ ਡੀ.ਏ.ਵੀ. ਰਾਸ਼ਟਰੀ ਖੇਡਾਂ 2019 'ਚ ਹੋਏ ਅੰਡਰ 19 ਵਰਗ ਦੇ ਜੂਡੋ ਮੁਕਾਬਲਿਆਂ ਦੇ 90 ਕਿੱਲੋ ਤੋਂ ਜ਼ਿਆਦਾ ਭਾਰ ਵਰਗ 'ਚ ਜਲੰਧਰ ਦੇ ਪੁਲਿਸ ਡੀ.ਏ.ਵੀ. ...

ਪੂਰੀ ਖ਼ਬਰ »

ਸੇਂਟ ਸੋਲਜਰ ਢਕੌਲੀ ਬਰਾਂਚ ਬਣੀ 'ਸਟਾਰ ਸਕੂਲ ਆਫ਼ ਮੰਥ'

ਜਲੰਧਰ, 13 ਦਸੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ ਵੱਖ ਸਕੂਲਾਂ ਦੇ ਸ਼ਾਨਦਾਰ ਨਤੀਜਿਆਂ, ਅਨੁਸ਼ਾਸਨ, ਪ੍ਰਭਾਵਸ਼ਾਲੀ ਗਤੀਵਿਧੀਆਂ ਦੇ ਆਧਾਰ 'ਤੇ ਸੇਂਟ ਸੋਲਜਰ ਪੈਰਾਡਾਈਜ਼ ਸੀਨੀਅਰ ਸੈਕੰਡਰੀ ਸਕੂਲ ਢਕੌਲੀ ਬਰਾਂਚ ਨੂੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭੱਠੇ ਨੂੰ ਐਲ. ਈ. ਡੀ. ਤੇ ਹੋਰ ਸਾਮਾਨ ਭੇਟ

ਕਰਤਾਰਪੁਰ, 13 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਭੱਠੇ ਬਲਾਕ ਕਰਤਾਰਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਬੀ. ਐਸ. ਟੀ. ਨਰਦੇਵ ਸਿੰਘ, ਸੀ. ਐਮ. ਟੀ. ਰਮੇਸ਼ ਕੁਮਾਰ ਅਤੇ ਸੰਜੀਵ ਜੋਸ਼ੀ ਨੇ ਮੀਟਿੰਗ ਵਿਚ ਆਏ ਮਾਪਿਆਂ ਨੂੰ ਸਕੂਲ ...

ਪੂਰੀ ਖ਼ਬਰ »

ਬਿਲਗਾ 'ਚ ਛੱਪੜ ਦਾ ਪਾਣੀ ਘਰਾਂ 'ਚ ਵੜਿਆ, ਲੋਕ ਪ੍ਰੇਸ਼ਾਨ

ਬਿਲਗਾ, 13 ਦਸੰਬਰ (ਰਾਜਿੰਦਰ ਸਿੰਘ ਬਿਲਗਾ)-ਕਸਬਾ ਬਿਲਗਾ ਦੇ ਮੁਹੱਲਾ ਪੱਤੀ ਦੁਨੀਆ ਮਨਸੂਰ 'ਚ ਛੱਪੜ ਦਾ ਗੰਦਾ ਪਾਣੀ ਕਈ ਘਰਾਂ ਵਿਚ ਦਾਖਲ ਹੋ ਕੇ ਲੋਕ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ ਹੈ | ਲਗਾਤਾਰ ਦੋ ਦਿਨ ਤੋਂ ਰੁਕ ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਪੱਤੀ ਦੁਨੀਆ ...

ਪੂਰੀ ਖ਼ਬਰ »

ਸਾਂਝ ਕੇਂਦਰ ਨਕੋਦਰ ਵਲੋਂ ਸਰਕਾਰੀ ਸਕੂਲ ਪੰਡੋਰੀ ਖ਼ਾਸ ਵਿਖੇ ਸੈਮੀਨਾਰ

ਨਕੋਦਰ, 13 ਦਸੰਬਰ (ਭੁਪਿੰਦਰ ਅਜੀਤ ਸਿੰਘ)-ਸਬ-ਡਵੀਜ਼ਨ ਸਾਂਝ ਕੇਂਦਰ ਨਕੋਦਰ ਵਲੋਂ ਸਾਂਝ ਕੇਂਦਰ ਇੰਚਾਰਜ ਗੁਰਦੇਵ ਸਿੰਘ ਏ. ਐਸ. ਆਈ., ਅਮਨ ਸੈਣੀ ਮੁੱਖ ਥਾਣਾ ਅਫਸਰ ਸਿਟੀ ਨਕੋਦਰ ਅਤੇ ਨੋਡਲ ਅਫਸਰ ਰਵਿੰਦਰਪਾਲ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਕੂਲ ਇੰਚਾਰਜ ਮੈਡਮ ...

ਪੂਰੀ ਖ਼ਬਰ »

ਚੋਰਾਂ ਨੂੰ ਫੜਨ ਲਈ ਕਾਰਵਾਈ ਜਾਰੀ-ਥਾਣਾ ਮੁਖੀ

ਚੁਗਿੱਟੀ/ਜੰਡੂਸਿੰਘਾ, 13 ਦਸੰਬਰ (ਨਰਿੰਦਰ ਲਾਗੂ)-ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਢੱਡਾ ਦੇ ਗੇਟ ਦੇ ਕੋਲ ਸਥਿਤ 'ਹੈਪੀ ਕੈਸ਼ ਐਾਡ ਕੈਰੀ' ਨਾਮਕ ਇਕ ਸਟੋਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਾਲੇ ਚੋਰਾਂ ਨੂੰ ਕਾਬੂ ਕਰਨ ਲਈ ਪੁਲਿਸ ...

ਪੂਰੀ ਖ਼ਬਰ »

ਹਾਲ-ਏ-ਰਾਮਾ ਮੰਡੀ ਚੌ ਕ ਕਰੋੜਾਂ ਰੁਪਏ ਲੱਗਣ ਦੇ ਬਾਵਜੂਦ ਵੀ ਲੋਕਾਂ ਨੂੰ ਨਹੀਂ ਮਿਲੀ ਜਾਮ ਤੋਂ ਰਾਹਤ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)- ਰਾਮਾ ਮੰਡੀ ਫਲਾਈ ਓਵਰ ਬਣਾ ਕੇ ਜਲਦਬਾਜ਼ੀ 'ਚ ਚਾਲੂ ਕਰਕੇ ਲੋਕਾਂ ਨੂੰ ਜਾਮ ਤੋਂ ਰਾਹਤ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਦੇ ਦਾਅਵਿਆਂ ਦੀ ਪੋਲ ਅੱਜ ਉਸ ਸਮੇਂ ਖੁੱਲ੍ਹਦੀ ਹੋਈ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਹਾਲੈਂਡ ਵਲੋਂ ਕੈਪਟਨ ਨਾਲ ਮੁਲਾਕਾਤ

ਜਲੰਧਰ, 13 ਦਸੰਬਰ (ਜਸਪਾਲ ਸਿੰਘ)-ਉੱਘੇ ਐਨ. ਆਰ. ਆਈ. ਤੇ ਸਮਾਜ ਸੇਵਕ ਸ. ਭੁਪਿੰਦਰ ਸਿੰਘ ਹਾਲੈਂਡ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੂੰ ਆਪਣੀਆਂ ...

ਪੂਰੀ ਖ਼ਬਰ »

ਸੰਤ ਬਾਬਾ ਸੁੰਦਰ ਸਿੰਘ ਤੇ ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 16 ਨੂੰ

ਜਲੰਧਰ ਛਾਉਣੀ, 13 ਦਸੰਬਰ (ਪਵਨ ਖਰਬੰਦਾ)-ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੌਹਲ ਵਿਖੇ ਸੰਤ ਬਾਬਾ ਸੁੰਦਰ ਸਿੰਘ ਤੇ ਸੰਤ ਬਾਬਾ ਬਿਸ਼ਨ ਸਿੰਘ ਦੀ ਯਾਦ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸੰਤ ਬਾਬਾ ਹਰਜਿੰਦਰ ਸਿੰਘ ਨੇ ਦੱਸਿਆ ਕਿ 16 ਦਸੰਬਰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਨਾਗਰਿਕਤਾ ਬਿੱਲ ਲਈ ਕੇਂਦਰ ਦਾ ਧੰਨਵਾਦ

ਜਲੰਧਰ, 13 ਦਸੰਬਰ (ਸ਼ਿਵ)- ਸਾਬਕਾ ਭਾਜਪਾ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ 'ਚ ਪੱਛਮੀ ਹਲਕੇ ਵਿਚ ਆਗੂਆਂ ਨੇ ਨਾਗਰਿਕਤਾ ਬਿੱਲ ਪਾਸ ਕਰਵਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਤੇ ਕਿਹਾ ਹੈ ਕਿ ਲੰਮੇ ਸਮੇਂ ਲਈ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸ਼ਾਹਕੋਟ ਇਕਾਈ ਦੇ ਅਹੁਦੇਦਾਰਾਂ ਦੀ ਮੀਟਿੰਗ

ਸ਼ਾਹਕੋਟ, 13 ਦਸੰਬਰ (ਬਾਂਸਲ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸ਼ਾਹਕੋਟ ਇਕਾਈ ਦੀ ਮੀਟਿੰਗ ਇਕਾਈ ਦੇ ਪ੍ਰਧਾਨ ਪਿ੍ੰਸੀਪਲ ਸੇਵਾ-ਮੁਕਤ ਮਨਜੀਤ ਸਿੰਘ ਮਲਸੀਆਂ ਦੀ ਪ੍ਰਧਾਨਗੀ ਹੇਠ ਸੁਸਾਇਟੀ ਦੇ ਦਫਤਰ ਅੱਪੂ ਆਰਟ ਪ੍ਰੈੱਸ ਵਿਖੇ ਹੋਈ | ਮੀਟਿੰਗ ਵਿਚ 'ਜਵਾਨੀ ਦਾ ਪਰਵਾਸ ...

ਪੂਰੀ ਖ਼ਬਰ »

ਕਰਤਾਰਪੁਰ ਦੀ ਸਬ ਤਹਿਸੀਲ 'ਚ ਮੀਂਹ ਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ

ਕਰਤਾਰਪੁਰ, 13 ਦਸੰਬਰ (ਭਜਨ ਸਿੰਘ ਧੀਰਪੁਰ)-ਸਬ-ਤਹਿਸੀਲ ਕਰਤਾਰਪੁਰ 'ਚ ਥੋੜ੍ਹਾ ਮੀਂਹ ਪੈਣ ਨਾਲ ਹੀ ਅਹਾਤੇ ਵਿਚ ਥਾਂ-ਥਾਂ ਪਏ ਟੋਏ ਪਾਣੀ ਭਰ ਜਾਣ ਨਾਲ ਛੱਪੜ ਦਾ ਰੂਪ ਧਾਰਨ ਕਰ ਲੈਂਦੇ, ਜਿਸ ਨਾਲ ਸਬ-ਤਹਿਸੀਲ ਦੇ ਗੇਟ ਤੋਂ ਲੈ ਕੇ ਤਹਿਸੀਲ ਦੇ ਦਰਵਾਜ਼ੇ ਤੱਕ ਪਾਣੀ ਖੜ੍ਹਨ ...

ਪੂਰੀ ਖ਼ਬਰ »

ਪ੍ਰੀਤ ਗਿੱਲ ਯੂ. ਕੇ. ਨੇ ਮੁੜ ਐਮ. ਪੀ. ਬਣ ਜੱਦੀ ਪਿੰਡ ਖੇੜਾ-ਜਮਸ਼ੇਰ ਦਾ ਨਾਂਅ ਰੁਸ਼ਨਾਇਆ

ਜਮਸ਼ੇਰ ਖਾਸ, 13 ਦਸੰਬਰ (ਜਸਬੀਰ ਸਿੰਘ ਸੰਧੂ)-ਜਲੰਧਰ ਤੋਂ 10 ਕਿਲੋਮੀਟਰ ਦੂਰੀ 'ਤੇ ਪਿੰਡ ਖੇੜਾ, ਜਮਸ਼ੇਰ 'ਚ ਪ੍ਰੀਤ ਕੌਰ ਗਿੱਲ ਇੰਗਲੈਂਡ ਦੇ ਐਜਬਾਸਟਨ ਸੀਟ ਤੋਂ ਦੁਬਾਰਾ ਸਿੱਖ ਐਮ. ਪੀ. ਚੁਣੇ ਜਾਣ 'ਤੇ ਉਨ੍ਹਾਂ ਦੇ ਜੱਦੀ ਪੁਸ਼ਤੀ ਪਿੰਡ 'ਚ ਅੱਜ ਸਾਰਾ ਦਿਨ ਵਧਾਈਆਂ ਦੇਣ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਨਵੇਂ ਨਾਗਰਿਕਤਾ ਕਾਨੂੰਨ ਵਿਰੁੱਧ ਰੋਸ ਮੁਜ਼ਾਹਰਾ

ਜਲੰਧਰ, 13 ਦਸੰਬਰ (ਮੇਜਰ ਸਿੰਘ)-ਮੁਸਲਿਮ ਭਾਈਚਾਰੇ ਦੇ ਜੰੁਮੇ ਦੀ ਨਮਾਜ 'ਚ ਇਕੱਤਰ ਲੋਕਾਂ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ਨਵੇਂ ਨਾਗਰਿਕ ਕਾਨੂੰਨ ਨੂੰ ਧਾਰਮਿਕ ਪੱਖਪਾਤੀ ਕਰਾਰ ਦਿੰਦਿਆਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ | ਰੋਸ ਮੁਜ਼ਾਹਰੇ ਦੀ ਅਗਵਾਈ ਅਖਤਰ ...

ਪੂਰੀ ਖ਼ਬਰ »

7 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਨੂਰਮਹਿਲ, 13 ਦਸੰਬਰ (ਜਸਵਿੰਦਰ ਸਿੰਘ ਲਾਂਬਾ)- ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮੁੱਖ ਸਿਪਾਹੀ ਸਰੂਪ ਸਿੰਘ ਨੇ ਦੱਸਿਆ ਕੇ ਦੋਸ਼ੀ ਦੀ ਪਛਾਣ ਜਗਿੰਦਰਪਾਲ ਉਰਫ਼ ਪੰਮਾ ਵਾਸੀ ਨੂਰਮਹਿਲ ਵਜੋਂ ਹੋਈ ਹੈ | ਇਸ ਨੂੰ ...

ਪੂਰੀ ਖ਼ਬਰ »

ਸੈਂਟਰ ਆਫ਼ ਐਕਸੀਲੈਂਸ ਫਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ ਕਿਸਾਨ ਸਿਖਲਾਈ ਕੋਰਸ ਸਮਾਪਤ

ਕਰਤਾਰਪੁਰ, 13 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ ਸ਼ੈਲੇਂਦਰ ਕੌਰ (ਆਈ. ਐਫ. ਐਸ.) ਦੇ ਆਦੇਸ਼ਾਂ 'ਤੇ ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲਜ਼ ਕਰਤਾਰਪੁਰ ਵਿਖੇ 9 ਦਸੰਬਰ ਤੋਂ 11 ਦਸੰਬਰ ਤੱਕ 3 ਦਿਨਾ ਕਿਸਾਨ ਸਿਖਲਾਈ ਕੋਰਸ ਕਰਵਾਇਆ ਗਿਆ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਕੋਦਰ, 13 ਦਸੰਬਰ (ਗੁਰਵਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਸੰਸਦ 'ਚ ਪਾਸ ਕੀਤੇ ਨਾਗਰਿਕਤਾ ਸੋਧ ਬਿੱਲ ਅਤੇ ਐਨ. ਆਰ. ਸੀ. ਿਖ਼ਲਾਫ਼ ਮੁਸਲਿਮ ਵੈੱਲਫੇਅਰ ਮੂਵਮੈਂਟ ਆਫ਼ ਇੰਡੀਆ ਅਤੇ ਨੌਜਵਾਨ ਭਾਰਤ ਸਭਾ ਵਲੋਂ ਨਕੋਦਰ 'ਚ ਡਾ: ਅੰਬੇਡਕਰ ਚੌਕ ਵਿਖੇ ਨਾਗਰਿਕਤਾ ਸੋਧ ਬਿੱਲ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਤਨਖਾਹਾਂ ਜਲਦ ਜਾਰੀ ਕਰੇ ਸਰਕਾਰ-ਸੰਜੀਵ ਕੌ ਾਡਲ

ਮੱਲ੍ਹੀਆਂ ਕਲਾਂ, 13 ਦਸੰਬਰ (ਮਨਜੀਤ ਮਾਨ)-ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਸੰਜੀਵ ਕੌਾਡਲ ਨੇ ਕਿਹਾ ਕਿ ਕੈਪਟਨ ਸਰਕਾਰ ਜਦੋਂ ਦੀ ਸੱਤਾ ਵਿਚ ਆਈ ਹੈ, ਉਦੋਂ ਹੀ ਮੁਲਾਜ਼ਮਾਂ ਵਿਰੋਧੀ ਫੈਸਲੇ ਕਰਦੀ ਆ ਰਹੀ ਹੈ | ਕੈਪਟਨ ...

ਪੂਰੀ ਖ਼ਬਰ »

13 ਸਾਲਾ ਲੜਕਾ ਲਾਪਤਾ

ਆਦਮਪੁਰ, 13 ਦਸੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਦੇ ਵਾਯੂ ਵਿਹਾਰ 'ਚ ਰਹਿਣ ਵਾਲੇ 13 ਸਾਲਾ ਲੜਕੇ ਦੇ ਲਾਪਤਾ ਹੋਣ ਦੀ ਖ਼ਬਰ ਹੈ | ਆਦਮਪੁਰ ਥਾਣੇ 'ਚ ਦਿੱਤੀ ਦਰਖਾਸਤ 'ਚ ਦੁਰਗੇਸ਼ ਸਿੰਘ ਪੁੱਤਰ ਉਦੈ ਪ੍ਰਤਾਪ ਸਿੰਘ ਵਾਸੀ 688/1 ਵਾਯੂ ਵਿਹਾਰ ਆਦਮਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਸੜਕ 'ਤੇ ਪਏ ਵੱਡੇ ਟੋਇਆਂ ਨੇ ਛੱਪੜਾਂ ਦਾ ਰੂਪ ਧਾਰਿਆ

ਸ਼ਾਹਕੋਟ, 13 ਦਸੰਬਰ (ਬਾਂਸਲ)-ਸ਼ਾਹਕੋਟ ਵਿਚੋਂ ਲੰਘਦੀ ਜਲੰਧਰ-ਮੋਗਾ ਸੜਕ ਦਾ ਕਰੀਬ 3-4 ਕਿਲੋਮੀਟਰ ਦਾ ਹਿੱਸਾ (ਟਰੱਕ ਯੂਨੀਅਨ ਤੋਂ ਲੈ ਕੇ ਪੁਰੀ ਪੈਟਰੋਲ ਪੰਪ ਤੱਕ) ਪਿਛਲੇ ਕਰੀਬ ਡੇਢ ਦਹਾਕੇ ਤੋਂ ਬਦਤਰ ਹਾਲਤ 'ਚ ਹੈ ਤੇ ਹੁਣ ਇਸ 'ਤੇ ਪਏ ਵੱਡੇ ਤੇ ਡੂੰਘੇ ਟੋਇਆਂ ਕਾਰਨ ...

ਪੂਰੀ ਖ਼ਬਰ »

ਲੁਟੇਰੇ ਨੇ ਨੌਜਵਾਨ ਤੋਂ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਸ਼ਾਹਕੋਟ, 13 ਦਸੰਬਰ (ਸਚਦੇਵਾ)- ਸ਼ਾਹਕੋਟ 'ਚ ਇਕ ਲੁਟੇਰੇ ਵਲੋਂ ਦਿਨ-ਦਿਹਾੜੇ ਨੌਜਵਾਨ ਕੋਲੋਂ ਮੋਟਰਸਾਈਕਲ ਤੇ ਮੋਬਾਈਲ ਖੋਹਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਮਿਅੰਕ ਬਹਿਲ ਪੁੱਤਰ ਦਵਿੰਦਰ ਕੁਮਾਰ ਵਾਸੀ ਮਾਡਲ ਟਾਊਨ ਸ਼ਾਹਕੋਟ ਨੇ ਦੱਸਿਆ ਕਿ ਮੈਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੇ ਔਰਤ ਤੋਂ ਮੋਬਾਈਲ ਝਪਟਿਆ

ਸ਼ਾਹਕੋਟ, 13 ਦਸੰਬਰ (ਸਚਦੇਵਾ)- ਸ਼ਾਹਕੋਟ 'ਚ ਮੋਟਰਸਾਈਕਲ ਸਵਾਰ ਦੋ ਲੁਟੇਰੇ ਇਕ ਔਰਤ ਦਾ ਮੋਬਾਈਲ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਦੀਪ ਸਿੰਘ ਝੀਤਾ ਵਾਸੀ ਕਰਤਾਰ ਨਗਰ ਸ਼ਾਹਕੋਟ ਨੇ ਦੱਸਿਆ ਕਿ ਰਾਤ ਕਰੀਬ ਪੌਣੇ 7 ਵਜੇ ਮੇਰੀ ਮਾਤਾ ਹਰਪਾਲ ...

ਪੂਰੀ ਖ਼ਬਰ »

13 ਸਾਲਾ ਲੜਕਾ ਲਾਪਤਾ

ਆਦਮਪੁਰ, 13 ਦਸੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਆਦਮਪੁਰ ਦੇ ਵਾਯੂ ਵਿਹਾਰ 'ਚ ਰਹਿਣ ਵਾਲੇ 13 ਸਾਲਾ ਲੜਕੇ ਦੇ ਲਾਪਤਾ ਹੋਣ ਦੀ ਖ਼ਬਰ ਹੈ | ਆਦਮਪੁਰ ਥਾਣੇ 'ਚ ਦਿੱਤੀ ਦਰਖਾਸਤ 'ਚ ਦੁਰਗੇਸ਼ ਸਿੰਘ ਪੁੱਤਰ ਉਦੈ ਪ੍ਰਤਾਪ ਸਿੰਘ ਵਾਸੀ 688/1 ਵਾਯੂ ਵਿਹਾਰ ਆਦਮਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਣੇ ਕਾਬੂ

ਮਹਿਤਪੁਰ, 13 ਦਸੰਬਰ (ਮਿਹਰ ਸਿੰਘ ਰੰਧਾਵਾ)- ਇੰਸਪੈਕਟਰ ਲਖਵੀਰ ਸਿੰਘ ਐਸ.ਐੱਚ.ਓ. ਥਾਣਾ ਮਹਿਤਪੁਰ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਹਿਤਪੁਰ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤਹਿਸੀਲ ਫਿਲੌਰ ਦੀ ਚੋਣ 16 ਨੂੰ

ਰੁੜਕਾ ਕਲਾਂ, 13 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)- ਜਮਹੂਰੀ ਕਿਸਾਨ ਸਭਾ ਵੱਲੋਂ ਆਪਣੀਆਂ ਜਥੇਬੰਦਕ ਚੋਣਾਂ ਕਰਵਾਉਣ ਦੇ ਫ਼ੈਸਲੇ ਦੀ ਕੜੀ ਵਜੋਂ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੋਣਾ ਕਰਵਾਈਆਂ ਜਾ ਰਹੀਆਂ ਹਨ | ਇਸ ਦੀ ਕੜੀ ਵਜੋਂ ਤਹਿਸੀਲ ਫਿਲੌਰ ਦੀ ਚੋਣ ਵਾਸਤੇ 16 ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੀ ਲੜਕੀ ਦੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ

ਭੋਗਪੁਰ, 13 ਦਸੰਬਰ (ਕੁਲਦੀਪ ਸਿੰਘ ਪਾਬਲਾ)- ਬੀਤੀ 27 ਨਵੰਬਰ ਨੂੰ ਪੁਲਿਸ ਥਾਣਾ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ ਵਿਖੇ 6 ਮਹੀਨੇ ਪਹਿਲਾਂ ਵਿਆਹੀ ਨਵਵਿਆਹੁਤਾ ਲੜਕੀ ਮਨਦੀਪ ਕੌਰ ਵਲੋਂ ਸਲਫ਼ਾਸ ਦੀਆਂ ਗੋਲੀਆਂ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਨੱਕੋ-ਨੱਕ ਭਰੇ ਛੱਪੜ ਪਿੰਡ ਵਾਸੀਆਂ ਲਈ ਬਣੇ ਸਿਰਦਰਦੀ

• ਰਾਜਿੰਦਰ ਸਿੰਘ ਬਿਲਗਾ ਬਿਲਗਾ, 13 ਦਸੰਬਰ- 'ਪਾਣੀ ਦੀ ਬੂੰਦ-ਬੰੂਦ ਬਚਾਓ' ਦੀ ਚਰਚਾ ਭਾਵੇਂ ਸਾਰੇ ਪਾਸੇ ਚੱਲ ਰਹੀ ਹੈ, ਪਰ ਅਜੇ ਤੱਕ ਇਸ 'ਤੇ ਅਮਲ ਹੋਣਾ ਬਾਕੀ ਹੈ ਕਿਉਂਕਿ ਚੁਫ਼ੇਰੇ ਪਾਣੀ ਦੀ ਦੁਰਵਰਤੋ ਹੋਣ ਕਰਕੇ ਪਿੰਡਾਂ ਅਤੇ ਕਸਬਿਆਂ ਵਿਚ ਗੰਦੇ ਪਾਣੀ ਦੇ ਛੱਪੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX