ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  7 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  17 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  23 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  35 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  51 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 minute ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  45 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕੌਮੀ ਲੋਕ ਅਦਾਲਤ ਦੌਰਾਨ 1833 'ਚੋਂ 1101 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਚੇਅਰਪਰਸਨ ਤੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 13 ਲੋਕ ਅਦਾਲਤ ਦੇ ਬੈਂਚ, ਗੜ੍ਹਸ਼ੰਕਰ ਤੇ ਮੁਕੇਰੀਆਂ ਵਿਖੇ 2-2 ਬੈਂਚ ਅਤੇ ਦਸੂਹਾ ਵਿਖੇ 4 ਬੈਂਚ ਦਾ ਗਠਨ ਕੀਤਾ ਗਿਆ | ਇਸ ਦੌਰਾਨ ਇਸ ਲੋਕ ਅਦਾਲਤ 'ਚ ਕਰੀਮਨਲ ਕੰਪਾਊਾਡ ਓਫੈਂਸ, ਐਨ. ਆਈ. ਐਕਟ ਕੇਸ ਅੰਡਰ ਸੈਕਸ਼ਨ 138, (ਪੈਡਿੰਗ ਐਾਡ ਪ੍ਰੀਲਿਟੀਗੇਸ਼ਨ ਬੈਂਕ ਰਿਕਵਰੀ ਕੇਸਜ਼ ਐਾਡ ਲੇਬਰ ਡਿਸਪਿਉਟ ਕੇਸਜ਼), ਐਮ.ਏ.ਸੀ.ਟੀ. ਕੇਸਜ਼, ਬਿਜਲੀ ਤੇ ਪਾਣੀ ਬਿੱਲਾਂ (ਐਕਸਕਲਿਉਡਿੰਗ ਨਾਨ-ਕੰਪਾਉਂਡਏਬਲ), ਮੈਟਰੀਮੋਨੀਅਲ ਡਿਸਪਿਉਟਜ਼, ਅਦਰ ਸਿਵਲ ਡਿਸਪਿਉਟਸ ਦਾ ਨਿਪਟਾਰਾ ਕੀਤਾ ਗਿਆ | ਜ਼ਿਲ੍ਹਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ 'ਚ 1833 ਕੇਸਾਂ ਦੀ ਸੁਣਵਾਈ ਹੋਈ ਤੇ 1101 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਤੇ ਕੁੱਲ 129754234.30 ਰੁਪਏ ਦੇ ਐਵਾਰਡ ਪਾਸ ਕੀਤੇ ਗਏ | ਸੀ. ਜੇ. ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ 'ਚ ਕੇਸ ਲਗਾਉਣ ਤੇ ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ |

ਬੰਟੀ ਸੇਖੋਵਾਲ ਦੇ ਪਰਿਵਾਰਕ ਮੈਂਬਰਾਂ ਵਲੋਂ ਦੂਜੀ ਵਾਰ ਧਰਨਾ ਤੇ ਮੁਜ਼ਾਹਰਾ

ਗੜ ੍ਹਸ਼ੰਕਰ, 14 ਦਸੰਬਰ (ਸੁਮੇਸ਼ ਬਾਲੀ/ਧਾਲੀਵਾਲ)-ਬੀਤੇ ਇਲਾਕੇ ਦੇ ਪਿੰਡ ਸੇਖੋਵਾਲ 'ਚ ਬੰਟੀ ਨਾਮੀ ਨੌਜਵਾਨ ਦੀ ਕੁਝ ਲੋਕਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ | ਇਸ ਮਾਮਲੇ 'ਤੇ ਸੇਖੋਵਾਲ ਦੇ ਲੋਕਾਂ ਤੇ ਰਿਸ਼ਤੇਦਾਰਾਂ ਵਲੋਂ ਬੰਗਾ ਚੌਕ ਗੜ੍ਹਸ਼ੰਕਰ ਵਿਖੇ ਧਰਨਾ ਲਾ ਕੇ ...

ਪੂਰੀ ਖ਼ਬਰ »

ਨਰਸਿੰਗ ਦੇ ਕੋਰਸਾਂ 'ਚ ਦਾਖ਼ਲਾ ਲੈਣ ਦਾ ਅੰਤਿਮ ਮੌਕਾ 31 ਤੱਕ-ਪਰਮਿੰਦਰ ਸਿੰਘ

ਅੱਡਾ ਸਰਾਂ, 14 ਦਸੰਬਰ (ਹਰਜਿੰਦਰ ਸਿੰਘ ਮਸੀਤੀ)-ਨਰਸਿੰਗ ਦੇ ਵੱਖ-ਵੱਖ ਕੋਰਸਾਂ 'ਚ ਦਾਖਲਾ ਲੈਣ ਲਈ ਅੰਤਿਮ ਮੌਕਾ 31 ਦਸੰਬਰ ਤੱਕ ਹੋ ਗਿਆ ਹੈ ਤੇ ਇਨ੍ਹਾਂ ਕੋਰਸਾਂ 'ਚ ਦਾਖਲਾ ਲੈਣ ਵਾਲੀਆਂ ਚਾਹਵਾਨ ਵਿਦਿਆਰਥਣਾਂ 31 ਦਸੰਬਰ ਤੱਕ ਦਾਖਲਾ ਲੈ ਸਕਦੀਆਂ ਹਨ | ਇਸ ਸਬੰਧੀ ਪਬਲਿਕ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਦਾ ਓਪਨ ਫੁੱਟਬਾਲ ਟੂਰਨਾਮੈਂਟ ਕੱਲ੍ਹ ਤੋਂ

ਚੱਬੇਵਾਲ, 14 ਦਸੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚੱਬੇਵਾਲ ਵਲੋਂ ਕਰਵਾਇਆ ਜਾਣ ਵਾਲਾ ਓਪਨ ਫੁੱਟਬਾਲ ਟੂਰਨਾਮੈਂਟ ਖੇਡ ਸਟੇਡੀਅਮ ਚੱਬੇਵਾਲ ਵਿਖੇ 16 ਦਸੰਬਰ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗਰਾਊਾਡ 'ਚ ਕੀਤੀਆਂ ਜਾ ਰਹੀਆਂ ਤਿਆਰੀਆਂ ...

ਪੂਰੀ ਖ਼ਬਰ »

...ਜਦ ਚੋਰ ਲੋਕਾਂ ਦੇ ਜਾਗਣ 'ਤੇ ਖੇਤਾਂ 'ਚ ਬੂਟ ਛੱਡ ਕੇ ਭੱਜੇ

ਤਲਵਾੜਾ, 14 ਦਸੰਬਰ (ਸੁਰੇਸ਼ ਕੁਮਾਰ)-ਪਿੰਡ ਕਰਾੜੀ 'ਚ ਵੱਡੀ ਚੋਰੀ ਦੀ ਵਾਰਦਾਤ ਕਰਨ ਗੱਡੀਆਂ 'ਚ ਸਵਾਰ ਹੋ ਕੇ ਆਏ 10-12 ਅਣਪਛਾਤੇ ਵਿਅਕਤੀ 6 ਘਰਾਂ ਦੇ ਤਾਲੇ ਤੋੜਨ ਉਪਰੰਤ ਲੋਕਾਂ ਦੇ ਜਾਗ ਜਾਣ 'ਤੇ ਖੇਤਾਂ ਵਿਚ ਦੀ ਆਪਣੇ ਬੂਟ ਛੱਡ ਕੇ ਫ਼ਰਾਰ ਹੋ ਗਏ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਕਾਰ ਡਵਾਈਡਰ ਨਾਲ ਟਕਰਾਈ, ਇਕ ਦੀ ਮੌਤ

ਮੁਕੇਰੀਆਂ, 14 ਦਸੰਬਰ (ਸ.ਰਿ., ਨਿ.ਪ.ਪ.)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਕਸਬਾ ਐਮਾ ਮਾਂਗਟ ਨੇੜੇ ਤੇਜ਼ ਰਫ਼ਤਾਰ ਡਿਵਾਈਡਰ ਨਾਲ ਟਕਰਾਅ ਕੇ ਪਲਟ ਜਾਣ ਦੀ ਖ਼ਬਰ ਹੈ | ਪ੍ਰਾਪਤ ਵੇਰਵੇ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਖੁੱਡਾ ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 14 ਦਸੰਬਰ (ਹਰਪ੍ਰੀਤ ਕੌਰ)-ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਸ਼ਿਵ ਸੈਨਾ (ਬਾਲ ਠਾਕੁਰੇ) ਵਲੋਂ ਸ਼ਹਿਰੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਸਥਾਨਕ ਸੈਸ਼ਨ ਚੌਕ 'ਚ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਸੇਖੋਵਾਲ ਹੱਤਿਆ ਵਾਲੇ ਮਾਮਲੇ ਦੇ ਤਿੰਨ ਦੋਸ਼ੀ 5 ਦਿਨਾ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਬਹੁਚਰਚਿੱਤ ਦਵਿੰਦਰ ਸਿੰਘ ਉਰਫ਼ ਬੰਟੀ ਸੇਖੋਵਾਲ ਹੱਤਿਆ ਮਾਮਲੇ 'ਚ ਗਿ੍ਫ਼ਤਾਰ 3 ਕਥਿਤ ਦੋਸ਼ੀਆਂ ਨੂੰ ਇਲਾਕਾ ਮੈਜਿਸਟੇ੍ਰਟ ਦੀ ਅਦਾਲਤ 'ਚ ਪੇਸ਼ ਕਰ ਕੇ ਪੁੱਛਗਿੱਛ ਲਈ 5 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ | ...

ਪੂਰੀ ਖ਼ਬਰ »

ਘੋੜਾਵਾਹਾ ਵਿਖੇ ਆਂਗਣਵਾੜੀ ਸੈਂਟਰ 'ਚ ਚੋਰੀ

ਚੌਲਾਂਗ, 14 ਦਸੰਬਰ (ਸੁਖਦੇਵ ਸਿੰਘ)-ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਘੋੜਾਵਾਹਾ ਵਿਖੇ ਆਂਗਣਵਾੜੀ ਸੈਂਟਰ 'ਚ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਊਸ਼ਾ ਰਾਣੀ ਆਂਗਣਵਾੜੀ ਵਰਕਰ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਔਰਤ ਦਾ ਪਰਸ ਗੁੰਮ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਭਾਰਤੀ ਔਰਤ ਦਾ 1 ਲੱਖ ਤੋਂ ਵੱਧ ਦੀ ਭਾਰਤੀ ਤੇ ਵਿਦੇਸ਼ੀ ਕਰੰਸੀ ਵਾਲਾ ਪਰਸ, ਜਿਸ 'ਚ ਜ਼ਰੂਰੀ ਕਾਗਜ਼ਾਤ ਵੀ ਸਨ, ਕਿੱਧਰੇ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਸਵਿੰਦਰ ਕੌਰ ਕੈਨੇਡਾ ...

ਪੂਰੀ ਖ਼ਬਰ »

ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਨਾਲ ਇਕ ਦੀ ਮੌਤ

ਨੌਸ਼ਹਿਰਾ ਪੱਤਣ, 14 ਦਸੰਬਰ (ਰਾਜੀਵ ਸ਼ਰਮਾ)-ਮੁਕੇਰੀਆਂ-ਗੁਰਦਾਸਪੁਰ ਰੋਡ 'ਤੇ ਪਿੰਡ ਪੁਰੀਕਾ ਦੇ ਨਜ਼ਦੀਕ ਇਕ ਗੰਨੇ ਨਾਲ ਭਰੀ ਟਰਾਲੀ ਪਲਟਣ ਦੇ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਬਿਸ਼ਨ ਦਾਸ ਪੁੱਤਰ ਥੁੜੂ ਰਾਮ ਵਾਸੀ ...

ਪੂਰੀ ਖ਼ਬਰ »

ਬੱਸ ਚਾਲਕ ਵਿਰੁੱਧ ਮਾਮਲਾ ਦਰਜ

ਦਸੂਹਾ, 14 ਦਸੰਬਰ (ਭੁੱਲਰ)-ਦਸੂਹਾ ਪੁਲਿਸ ਵਲੋਂ ਹਾਦਸੇ ਦੌਰਾਨ ਇਕ ਨੌਜਵਾਨ ਦੀ ਹੋਈ ਮੌਤ ਸਬੰਧੀ ਬੱਸ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਐਸ. ਐਚ. ਓ. ਯਾਦਵਿੰਦਰ ਸਿੰਘ ਬਰਾੜ ਤੇ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਮੁਹੱਲਾ ਕੈਂਥਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋਸ਼ੀ ਪਾਏ ਗਏ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਜੁਡੀਸ਼ੀਅਲ ਮੈਜਿਸਟੇ੍ਰਟ ਪਹਿਲੀ ਸ਼੍ਰੈਣੀ ਸ਼ਵੇਤਾ ਠਾਕੁਰ ਦੀ ਅਦਾਲਤ ਨੇ ਸੜਕ ਹਾਦਸੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਮੋਟਰਸਾਈਕਲ ਚਾਲਕ ਨੂੰ 2 ਸਾਲ ਦੀ ਸਜ਼ਾ ਤੇ 5600 ਰੁਪਏ ਜੁਰਮਾਨੇ ਦੇ ਹੁਕਮ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 5 ਿਖ਼ਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਇਕ ਔਰਤ ਸਮੇਤ 4 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ 5 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਖੰਗਵਾੜੀ ਦੇ ਵਾਸੀ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ 'ਤੇ ਜ਼ਮਾਨਤ ਲੈਣ ਵਾਲੇ ਮਾਮਲੇ 'ਚ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਸੀ. ਜੇ. ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਗਲਤ ਦਸਤਾਵੇਜ਼ ਅਦਾਲਤ 'ਚ ਦਾਖਲ ਕਰਵਾ ਕੇ ਜਾਅਲੀ ਜ਼ਮਾਨਤ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 6 ਮਹੀਨੇ ਦੀ ਸਜ਼ਾ ਤੇ 2 ਹਜ਼ਾਰ ਰੁਪਏ ਜੁਰਮਾਨੇ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਧੋਬੀਘਾਟ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਤਸਕਰ ਵਰਿੰਦਰ ...

ਪੂਰੀ ਖ਼ਬਰ »

ਅਰਮਾਨ ਹਸਪਤਾਲ ਵਲੋਂ ਨਿਹਾਲਪੁਰ ਵਿਖੇ ਮੈਡੀਕਲ ਕੈਂਪ

ਦਸੂਹਾ, 14 ਦਸੰਬਰ (ਭੁੱਲਰ)-ਅਰਮਾਨ ਹਸਪਤਾਲ ਜਲੰਧਰ ਵਲੋਂ ਵਿਕਾਸ ਮੰਚ ਦੇ ਸਹਿਯੋਗ ਨਾਲ ਦਸੂਹਾ ਦੇ ਵਾਰਡ ਨੰਬਰ 6 ਮੁਹੱਲਾ ਨਿਹਾਲਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਲਗਪਗ 100 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਪਿਛਲੇ 8 ਦਿਨਾ ਤੋਂ ਲਾਪਤਾ ਲੜਕਾ ਵਾਪਸ ਘਰ ਪਰਤਿਆ

ਮੁਕੇਰੀਆਂ, 14 ਦਸੰਬਰ (ਸਰਵਜੀਤ ਸਿੰਘ)-ਮੁਕੇਰੀਆਂ ਸ਼ਹਿਰ ਦੇ ਮੁਹੱਲਾ ਖੁਰਸ਼ੀਦਪੁਰ ਤੋਂ 7 ਦਸੰਬਰ ਨੂੰ 7ਵੀਂ ਜਮਾਤ 'ਚ ਪੜ੍ਹਦਾ ਲੜਕਾ ਲਵਪ੍ਰੀਤ ਪੁੱਤਰ ਸਤਨਾਮ ਸਿੰਘ ਲਾਪਤਾ ਹੋ ਗਿਆ ਸੀ | ਜਦੋਂ ਹਰ ਥਾਂ 'ਤੇ ਭਾਲ ਕਰਨ ਉਪਰੰਤ ਲੜਕੇ ਦਾ ਕੋਈ ਥਹੁ ਪਤਾ ਨਹੀਂ ਲੱਗਾ ਤਾਂ ...

ਪੂਰੀ ਖ਼ਬਰ »

ਇੰਟਾਗ੍ਰੇਟਿਡ ਹੈਲਥ ਇਨਫਰਮੇਸ਼ਨ ਪਲੇਟਫ਼ਾਰਮ ਸਕੀਮ ਸਬੰਧੀ ਵਰਕਸ਼ਾਪ

ਭੰਗਾਲਾ, 14 ਦਸੰਬਰ (ਸਰਵਜੀਤ ਸਿੰਘ)-ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਜਸਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ. ਐਮ. ਓ. ਬੁੱਢਾਵੜ ਡਾਕਟਰ ਐਸ. ਪੀ. ਸਿੰਘ ਦੀ ਅਗਵਾਈ ਹੇਠ ਮਿੰਨੀ ਹੈਲਥ ਸੈਂਟਰ ਭੰਗਾਲਾ ਵਿਖੇ ਇੰਟਾਗ੍ਰੇਟਿਡ ਹੈਲਥ ਇਨਫਰਮੇਸ਼ਨ ਪਲੇਟਫ਼ਾਰਮ ਸਕੀਮ ...

ਪੂਰੀ ਖ਼ਬਰ »

ਗਿਲਜੀਆਂ ਵਲੋਂ ਗੜ੍ਹਦੀਵਾਲਾ ਵਿਖੇ ਸੀਵਰੇਜ ਸਿਸਟਮ ਦਾ ਉਦਘਾਟਨ

ਗੜ੍ਹਦੀਵਾਲਾ, 14 ਦਸੰਬਰ (ਚੱਗਰ)-ਮੁੱਖ ਮੰਤਰੀ ਦੇ ਸਲਾਹਕਾਰ ਤੇ ਹਲਕਾ ਵਿਧਾਇਕ ਉੜਮੁੜ ਸੰਗਤ ਸਿੰਘ ਗਿਲਜ਼ੀਆਂ ਨੇ ਗੜ੍ਹਦੀਵਾਲਾ ਵਿਖੇ 14.47 ਕਰੋੜ ਦੀ ਲਾਗਤ ਵਾਲੇ ਸੀਵਰੇਜ਼ ਸਿਸਟਮ ਦੇ ਕੰਮਾਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ਼ ...

ਪੂਰੀ ਖ਼ਬਰ »

ਚੌਲਾਂਗ ਖੇਤਰ 'ਚ ਨਸ਼ਿਆਂ ਦੇ ਕਾਰੋਬਾਰ,ੇ ਲੁੱਟ-ਖੋਹ ਤੇ ਹੋਰ ਘਟਨਾਵਾਂ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦਾ ਚਿੜਾ ਰਹੀਆਂ ਮੂੰਹ

ਚੌਲਾਂਗ, 14 ਦਸੰਬਰ (ਸੁਖਦੇਵ ਸਿੰਘ)-ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਨੂੰ 3 ਸਾਲ ਦਾ ਕਰੀਬ ਸਮਾਂ ਹੋਣ ਦੇ ਕਰੀਬ ਹੈ | ਕਾਂਗਰਸ ਪਾਰਟੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨਸ਼ੇ ਦਾ ਚਾਰ ਹਫ਼ਤਿਆਂ 'ਚ ਲੱਕ ਤੋੜਨ ਦਾ ਵਾਅਦਾ ਕੀਤਾ ਗਿਆ ਸੀ ਤੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ-ਸਾਬੀ, ਚੱਕ

ਮੁਕੇਰੀਆਂ, 14 ਦਸੰਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਅੰਮਿ੍ਤਸਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟਾਂ ਦੀ ਹੋਈ ਬੈਠਕ ਦੌਰਾਨ ਸ. ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਪ੍ਰਧਾਨ ਚੁੁਣੇ ਜਾਣ ਨਾਲ ਸਮੂਹ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ...

ਪੂਰੀ ਖ਼ਬਰ »

ਅਰੋੜਾ ਵਲੋਂ ਬਸੰਤ ਵਿਹਾਰ ਦੇ ਮਧੂਵਨ ਵਾਟਿਕਾ ਪਾਰਕ 'ਚ ਓਪਨ ਜਿੰਮ ਦਾ ਉਦਘਾਟਨ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ 'ਚ ਵੱਖ-ਵੱਖ ਪਾਰਕਾਂ 'ਚ ਲਗਾਏ ਜਾ ਰਹੇ ਓਪਨ ਜਿੰਮ ਇਲਾਕਾ ਵਾਸੀਆਂ ਦੀ ਤੰਦਰੁਸਤੀ ਲਈ ਲਾਭਦਾਇਕ ਸਾਬਤ ਹੋ ਰਹੇ ਹਨ | ਪਾਰਕ 'ਚ ਸੈਰ ਕਰਨ ਦੇ ਨਾਲ-ਨਾਲ ਲੋਕ ਆਪਣੇ ਸਰੀਰ ਨੂੰ ਹੋਰ ਮਜ਼ਬੂਤ ਬਣਾਉਣ ਲਈ ...

ਪੂਰੀ ਖ਼ਬਰ »

ਕੈਨੇਡਾ ਦਾ ਵਰਕ ਪਰਮਿਟ ਹਾਸਿਲ ਕਰਨ ਦਾ ਸੁਨਹਿਰੀ ਮੌਕਾ-ਅਰੋੜਾ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਰਾਹੀਂ ਕੈਨੇਡਾ ਦਾ ਵਰਕ ਪਰਮਿਟ ਹਾਸਿਲ ਕਰਨ ਦਾ ਸੁਨਹਿਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਬਲਜਿੰਦਰ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੱਕ ਕਰਵਾਈ ਮੈਰਾਥਨ ਦੌੜ

ਅੰਮਿ੍ਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)-ਸਵਾ ਸਦੀ ਦੇ ਕਰੀਬ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨ ਦੇ ਅਧੀਨ ਅੰਮਿ੍ਤਸਰ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਦੀ ਮੈਰਾਥਨ ਦੌੜ ਸ੍ਰੀ ਦਰਬਾਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਅਜਨਾਲਾ 'ਚ ਅਕਾਲੀ ਦਲ (ਬ) ਹੋਵੇਗਾ ਹੋਰ ਮਜ਼ਬੂਤ-ਸਮਰਾ

ਅਜਨਾਲਾ, 14 ਦਸੰਬਰ (ਐਸ. ਪ੍ਰਸ਼ੋਤਮ)-ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅੰਮਿ੍ਤਸਰ ਵਿਖੇ ਮਨਾਏ ਗਏ 99ਵੇਂ ਸਥਾਪਨਾ ਦਿਵਸ ਸਮਾਗਮ ਅਤੇ ਡੈਲੀਗੇਟ ਇਜਲਾਸ 'ਚ ਸ਼ਾਮਿਲ ਹੋਣ ਉਪਰੰਤ ਇਥੇ ਵਾਪਸ ਪਰਤ ਕੇ ਅਕਾਲੀ ਦਲ ਦੇ ਸਥਾਨਕ ਦਫਤਰ 'ਚ ਹਲਕਾ ਅਜਨਾਲਾ ਇੰਚਾਰਜ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਐਸ.ਡੀ.ਐਮ. ਅਜਨਾਲਾ ਕੰਪਲੈਕਸ ਦਾ ਆਲਾ-ਦੁਆਲਾ ਸਾਫ ਕਰ ਕੇ ਬੀ.ਐੱਸ.ਐੱਫ. 73 ਬਟਾਲੀਅਨ ਨੇ ਮਨਾਇਆ ਸਵੱਛਤਾ ਅਭਿਆਨ ਦਿਵਸ

ਅਜਨਾਲਾ, 14 ਦਸੰਬਰ (ਐਸ.ਪ੍ਰਸ਼ੋਤਮ, ਗੁਰਪ੍ਰੀਤ ਢਿੱਲੋਂ)-ਅੱਜ ਇਥੇ ਐਸ.ਡੀ.ਐਮ. ਕੰਪਲੈਕਸ ਵਿਖੇ ਬੀ.ਐਸ.ਐਫ. 73 ਬਟਾਲੀਅਨ ਵਲੋਂ ਮਨਾਏ ਜਾ ਰਹੇ ਸਵੱਛਤਾ ਅਭਿਆਨ ਪੰਦਰਵਾੜੇ ਤਹਿਤ ਸਵੱਛਤਾ ਹੀ ਸੇਵਾ ਹੈ, ਦਾ ਨਾਅਰਾ ਦਿੰਦਿਆਂ ਸਵੱਛਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਗੁ: ਸਵਰਗਪੁਰੀ ਸਠਿਆਲਾ 'ਚ ਇੰਟਰ ਸਕੂਲ ਮੁਕਾਬਲੇ ਅੱਜ

ਸਠਿਆਲਾ, 14 ਦਸੰਬਰ (ਸਫਰੀ)-ਗੁ: ਸਵਰਗਪੁਰੀ ਸਠਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ ਸਕੂਲ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਬਾਰੇ ਗੁ: ਪ੍ਰੰਬਧਕ ਕਮੇਟੀ ਸਠਿਆਲਾ ਦੇ ਸੇਵਾਦਾਰਾਂ ਨੇ ਦੱਸਿਆ ਕਿ ਗੁ: ਸਾਹਿਬ ਵਿਖੇ ਅੱਜ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਲੋਂ ਆਪਣੇ ਪੁਰਾਣੇ ਵਿਦਿਆਰਥੀ ਏ.ਆਈ.ਜੀ. ਰਛਪਾਲ ਸਿੰਘ ਦਾ ਵਿਸ਼ੇਸ਼ ਸਨਮਾਨ

ਚੌਾਕ ਮਹਿਤਾ, 14 ਦਸੰਬਰ (ਜਗਦੀਸ਼ ਸਿੰਘ ਬਮਰਾਹ)-ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੈਨੇਜਮੈਂਟ ਵਲੋਂ ਸੰਸਥਾ ਦੇ 40ਵੇਂ ਸਥਾਪਨਾ ਦਿਵਸ ਸਮਾਰੋਹ ਮੌਕੇ ਸੰਸਥਾ ਦੇ ਪੁਰਾਣੇ ਵਿਦਿਆਰਥੀ ਰਛਪਾਲ ਸਿੰਘ ਏ.ਆਈ.ਜੀ. ਐਸ.ਟੀ.ਐਫ. ਬਾਰਡਰ ਰੇਂਜ ਦਾ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਡੇ-ਬੋਰਡਿੰਗ ਸਕੂਲ ਚਾਟੀਵਿੰਡ ਵਿਖੇ ਦੋ ਦਿਨਾਂ ਖੇਡ ਮੁਕਾਬਲੇ ਕਰਵਾਏ

ਚੱਬਾ, 14 ਦਸੰਬਰ (ਜੱਸਾ ਅਨਜਾਣ)-ਬਾਬਾ ਦੀਪ ਸਿੰਘ ਡੇ ਬੋਰਡਿੰਗ ਸਕੂਲ ਚਾਟੀਵਿੰਡ ਵਿਖੇ ਖੇਡ ਦਿਵਸ ਨੂੰ ਸਮਰਪਿਤ ਦੋ ਦਿਨਾਂ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਚੇਅਰਮੈਨ ਦਲਬੀਰ ਸਿੰਘ ਪੁੱਜੇ | ਵਿਦਿਆਰਥੀਆਂ ਪਾਸੋਂ ਮਾਰਚ ...

ਪੂਰੀ ਖ਼ਬਰ »

ਠੰਢ ਦੇ ਬਾਵਜੂਦ ਪੀ. ਐਚ. ਡੀ. ਚੈਂਬਰ ਵਲੋਂ ਕੀਤੇ ਵਾਕਥਨ 'ਚ ਸੈਂਕੜੇ ਬੱਚੇ ਹੋਏ ਸ਼ਾਮਿਲ

ਅੰਮਿ੍ਤਸਰ, 14 ਦਸੰਬਰ (ਸੁਰਿੰਦਰ ਕੋਛੜ)-ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਸਨਿਚਰਵਾਰ ਦੀ ਸਵੇਰ ਕੜਾਕੇ ਦੀ ਠੰਢ 'ਚ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਵਲੋਂ ਕਰਵਾਏ ਗਏ 14ਵੇਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੌਰਾਨ ਸੈਂਕੜੇ ਵਿਦਿਆਰਥੀਆਂ ...

ਪੂਰੀ ਖ਼ਬਰ »

ਫੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ 'ਆਰਮਜ਼ ਅਮੈਂਡਮੈਂਟ ਬਿੱਲ 2019' ਦੀ ਸ਼ਲਾਘਾ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਫੋਟੋਗ੍ਰਾਫ਼ਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਬਰਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਆਰਮਜ਼ ਅਮੈਂਡਮੈਂਟ ਬਿੱਲ 2019' ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗ੍ਰਾਮੀਣ ਵਿਕਾਸ ਮੰਤਰੀ ਵਿਰੇਂਦਰ ਕੰਵਰ ਅੱਜ ਦਿੱਲੀ 'ਚ

ਊਨਾ, 14 ਦਸੰਬਰ (ਗੁਰਪ੍ਰੀਤ ਸਿੰਘ ਸੇਠੀ)-ਗ੍ਰਾਮੀਣ ਵਿਕਾਸ ਮੰਤਰੀ ਵਿਰੇਂਦਰ ਕੰਵਰ 15 ਦਸੰਬਰ ਨੂੰ ਦਿੱਲੀ 'ਚ ਜ਼ਰੂਰੀ ਬੈਠਕਾਂ 'ਚ ਹਿੱਸਾ ਲੈਣ ਲਈ ਦਿੱਲੀ ਰਵਾਨਾ ਹੋ ਗਏ ਹਨ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਰੇਂਦਰ ਕੰਵਰ ਦੇ ਕੂਟਲੈਹੜ ਹਲਕੇ ਦੇ ਜੋ ਪ੍ਰੋਗਰਾਮ ...

ਪੂਰੀ ਖ਼ਬਰ »

ਸੇਖੋਵਾਲ ਕਤਲ ਕੇਸ 'ਚ ਕਾਤਲਾਂ ਨੂੰ ਸਜ਼ਾ ਦਿਵਾ ਕੇ ਰਹਾਂਗੀ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਪਿੰਡ ਸੇਖੋਵਾਲ ਵਿਖੇ ਕਤਲ ਕੀਤੇ ਨੌਜਵਾਨ ਦਵਿੰਦਰ ਪ੍ਰਤਾਪ ਸਿੰਘ ਉਰਫ ਬੰਟੀ ਦੇ ਕਾਤਲ ਸਾਰੇ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਗੜ੍ਹਸ਼ੰਕਰ ਦੇ ...

ਪੂਰੀ ਖ਼ਬਰ »

ਵਰਮਾ ਹੁੱਢਈ ਵਲੋਂ ਕਾਰ ਕੇਅਰ ਕੈਂਪ ਅੱਜ ਤੱਕ

ਗੜ੍ਹਸ਼ੰਕਰ, 14 ਦਸੰਬਰ (ਧਾਲੀਵਾਲ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਹੁਢਈ ਕਾਰ ਕੰਪਨੀ ਦੇ ਨਾਮੀ ਡੀਲਰ ਵਰਮਾ ਹੁਢਈ ਦੇ ਮੈਨੇਜਿੰਗ ਡਾਇਰੈਕਟਰ ਰਮਨ ਵਰਮਾ ਨੇ ਦੱਸਿਆ ਕਿ ਕੰਪਨੀ ਵਲੋਂ 15 ਦਸੰਬਰ ਤੱਕ ਕਾਰ ਕੇਅਰ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੰਪਨੀ ਦੇ ...

ਪੂਰੀ ਖ਼ਬਰ »

ਟਿਊਬਵੈੱਲ ਦੇ ਕਮਰੇ 'ਚੋਂ ਸਾਮਾਨ ਚੋਰੀ

ਗੜ੍ਹਸ਼ੰਕਰ, 14 ਦਸੰਬਰ (ਸੁਮੇਸ਼ ਬਾਲੀ)-ਪਿੰਡ ਰਾਮਪੁਰ ਬਿਲੜੋਂ ਦੇ ਇਕ ਖੇਤ 'ਚ ਲੱਗੇ ਟਿਊਬਵੈਲ ਦੇ ਕਮਰੇ ਦਾ ਤਾਲਾ ਤੋੜ ਕੇ 4 ਥੈਲੇ ਖਾਦ ਯੂਰੀਆ, ਸਟਾਟਰ ਮੋਟਰ ਤੇ ਦਵਾਈਆਂ ਚੋਰਾਂ ਵਲੋਂ ਚੋਰੀ ਕਰ ਲਈਆਂ ਗਈਆਂ | ਇਸ ਸਬੰਧੀ ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਲਿਖਤੀ ਤੌਰ ...

ਪੂਰੀ ਖ਼ਬਰ »

ਰਾਜਨੀਤੀ ਦੀ ਭੇਟ ਚੜਿ੍ਹਆ ਮੀਨਾਰ-ਏ-ਬੇਗ਼ਮਪੁਰਾ

ਬੀਣੇਵਾਲ, 14 ਦਸੰਬਰ (ਬੈਜ ਚੌਧਰੀ)-ਗੁਰੂ ਰਵਿਦਾਸ ਦੀ ਚਰਨ ਛੋਹ ਪ੍ਰਾਪਤ ਧਰਤੀ ਖੁਰਾਲਗੜ ਸਾਹਿਬ ਵਿਖੇ ਬਣ ਰਹੀ ਗੁਰੂ ਰਵਿਦਾਸ ਦੀ ਯਾਦਗਾਰ ਮੀਨਾਰ-ਏ-ਬੇਗਮਪੁਰਾ ਰਾਜਨੀਤੀ ਦੀ ਭੇਟ ਚੜ੍ਹ ਗਈ ਹੈ | ਅਕਾਲੀ ਦਲ ਸਰਕਾਰ ਵੇਲੇ ਸ਼ੁਰੂ ਹੋਏ ਪ੍ਰਾਜੈਕਟ ਨੂੰ ਸੂਬੇ 'ਚ ...

ਪੂਰੀ ਖ਼ਬਰ »

ਪਲਾਹੜ ਸਕੂਲ ਵਿਖੇ ਵਿਦਿਆਰਥਣਾਂ ਲਈ 3 ਰੋਜ਼ਾ ਵਰਕਸ਼ਾਪ ਆਯੋਜਿਤ

ਰਾਮਗੜ੍ਹ ਸੀਕਰੀ, 14 ਦਸੰਬਰ (ਪੱਤਰ ਪ੍ਰੇਰਕ)-ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਪਲਾਹੜ ਵਿਖੇ ਸ੍ਰੀ ਸ੍ਰੀ ਰਵਿਸੰਕਰ ਦੀ ਸੰਸਥਾ ਆਰਟ ਆਫ਼ ਲਿਵਿੰਗ ਵਲੋਂ ਵਿਦਿਆਰਥਣਾਂ ਲਈ 3 ਰੋਜ਼ਾ ਪਵਿਤਰਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਮੈਡਮ ਵੀਨਾ ਬੱਧਣ ਦੀ ...

ਪੂਰੀ ਖ਼ਬਰ »

ਵੁੱਡਲੈਂਡ ਓਵਰਸੀਜ਼ ਸਕੂਲ 'ਚ ਪੁਸਤਕ ਮੇਲਾ ਲਗਾਇਆ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਪੁਸਤਕ ਮੇਲਾ ਲਗਾਇਆ ਗਿਆ | ਮੇਲੇ 'ਚ ਵਿਦਿਆਰਥੀਆਂ ਨੂੰ ਆਪਣੀ ਮਨਪਸੰਦ ਦੀਆਂ ਕਿਤਾਬਾਂ ਪੜ੍ਹਨ ਦਾ ਮੌਕਾ ਮਿਲਿਆ | ਇਸ ਮੌਕੇ ਪਿ੍ੰਸੀਪਲ ਪੂਜਾ ਧੀਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾ: ਜਸਵਿੰਦਰ ਸਿੰਘ ਤੇ ਡਾ: ਧਨੋਆ ਵਲੋਂ ਐਡਵੋਕੇਟ ਧਾਮੀ ਦਾ ਸਨਮਾਨ

ਹੁਸ਼ਿਆਰਪੁਰ, 14 ਦਸੰਬਰ (ਬਲਜਿੰਦਰਪਾਲ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੰੂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਡਾ: ਜਸਵਿੰਦਰ ਸਿੰਘ ਖੁਣਖੁਣ ਕਲਾਂ ਸਾਬਕਾ ਡਾਇਰੈਕਟਰ ਜੰਗਲਾਤ ਵਿਭਾਗ, ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX