ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰ ਆਸਮਾਨ 'ਚ ਦਿਖਾ ਰਹੇ ਹਨ ਦਮ
. . .  1 minute ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰ ਆਸਮਾਨ 'ਚ ਦਿਖਾ ਰਹੇ ਹਨ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  3 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  6 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  9 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  20 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  26 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  31 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  34 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  40 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  42 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  44 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  45 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  53 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  56 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  49 minutes ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  1 minute ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਤਰਨਤਾਰਨ

ਸੀ.ਆਈ.ਏ. ਸਟਾਫ ਵਲੋਂ 5 ਕਰੋੜ ਰੁਪਏ ਦੀ ਹੈਰੋਇਨ ਸਮੇਤ 2 ਤਸਕਰ ਕਾਬੂ, 2 ਫਰਾਰ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਸੀ.ਆਈ.ਏ ਸਟਾਫ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ਫੜੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ 'ਚ 5 ਕਰੋੜ ਰੁਪਏ ਤੋਂ ਜਿਆਦਾ ਬਣਦੀ ਹੈ | ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. ਹੈੱਡਕੁਆਟਰ ਗੌਰਵ ਤੂਰਾ ਨੇ ਦੱਸਿਆ ਕਿ ਡੀ.ਐੱਸ.ਪੀ. (ਡੀ) ਸੁਖਨਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ ਤਰਨ ਤਾਰਨ ਦੇ ਇੰਚਾਰਜ ਹਰਿਤ ਸ਼ਰਮਾ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਇਲਾਕਿਆਂ ਵਿਚ ਭੇਜੀਆ ਗਈਆ ਸਨ ਜਿਸ ਤਹਿਤ ਸੀ.ਆਈ.ਏ. ਸਟਾਫ ਦੇ ਐੱਸ.ਆਈ. ਬਲਦੇਵ ਸਿੰਘ ਪੁਲਿਸ ਪਾਰਟੀ ਸਮੇਤ ਝਬਾਲ ਚੌਾਕ ਤੋਂ ਗੋਹਲਵੜ੍ਹ ਨੂੰ ਜਾ ਰਹੇ ਸੀ ਤਾਂ ਜਦੋਂ ਉਹ ਡੇਰਾ ਰਾਧਾ ਸਵਾਮੀ ਨਜ਼ਦੀਕ ਪਹੁੰਚੇ ਤਾਂ ਡੇਰੇ ਨੂੰ ਜਾਂਦੇ ਰਸਤੇ 'ਚ 2 ਮੋਟਰਸਾਈਕਲਾਂ ਕੋਲ ਖੜ੍ਹੇ 4 ਨੌਜਵਾਨ ਜੋ ਮੋਮੀ ਲਿਫਾਫਿਆ ਰਾਹੀਂ ਕਿਸੇ ਚੀਜ ਦਾ ਲੈਣ ਦੇਣ ਕਰ ਰਹੇ ਸਨ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਇਕ ਮੋਟਰਸਾਈਕਲ ਸਲਿੱਪ ਹੋਣ ਕਾਰਨ 2 ਨੌਜਵਾਨ ਮੌਕੇ 'ਤੇ ਹੀ ਡਿੱਗ ਪਏ ਜਿੰਨ੍ਹਾਂ ਨੂੰ ਪੁਲਿਸ ਨੇ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 1 ਕਿਲੋ 25 ਗ੍ਰਾਮ ਹੈਰੋਇਨ ਬਰਾਮਦ ਹੋਈ | ਫ਼ੜੇ ਗਏ ਨੌਜਵਾਨਾਂ ਦੀ ਪਹਿਚਾਣ ਅਕਾਸ਼ ਸੰਧੂ ਪੁੱਤਰ ਕਮਲ ਕੁਮਾਰ ਵਾਸੀ ਗਲੀ ਸ਼ਹੀਦ ਮਹਿੰਦਰ ਪਾਲ ਵਾਲੀ ਰਾਮ ਬਾਗ ਅੰਮਿ੍ਤਸਰ ਅਤੇ ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਭਗਤੂਪੁਰਾ ਚਾਟੀਵਿੰਡ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਕੇਸ ਦਰਜ ਹਨ | ਇਹ ਵਿਅਕਤੀ ਹੈਰੋਇਨ ਦਿੱਲੀ ਤੋਂ ਲਿਆ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਸਪਲਾਈ ਕਰਦੇ ਸਨ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਥਾਣਾ ਸਿਟੀ ਤਰਨ ਤਾਰਨ ਵਿਖੇ ਕੇਸ ਦਰਜ ਕਰਨ ਤੋਂ ਬਾਅਦ ਫਰਾਰ ਹੋਏ ਵਿਅਕਤੀਆਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ. ਪੱਟੀ ਕੰਵਲਪ੍ਰੀਤ ਸਿੰਘ, ਸੀ.ਆਈ.ਏ. ਸਟਾਫ 2 ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਵੀ ਮੌਜੂਦ ਸਨ |

ਨੈਸ਼ਨਲ ਲੋਕ ਅਦਾਲਤ ਦੌਰਾਨ 286 ਕੇੇਸਾਂ ਦਾ ਕੀਤਾ ਨਿਪਟਾਰਾ-ਸ਼ੈਸਨਜ਼ ਜੱਜ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਇਸ ਬਾਰੇ ਹਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਘਰ 'ਚ ਦਾਖ਼ਲ ਹੋ ਕੇ 2 ਭਰਾਵਾਂ ਨਾਲ ਕੁੱਟਮਾਰ ਕਰਦਿਆਂ ਗੰਭੀਰ ਸੱਟਾਂ ਮਾਰ ਕੇ ਜਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 3 ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਨੇ ਤਿੰਨ ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਲਖਮੀਰ ਸਿੰਘ ਵਾਸੀ ਪੱਧਰੀ ਕਲਾਂ ਅਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਆੜ੍ਹਤੀਆਂ ਨੂੰ ਧਮਕੀਆਂ ਦੇਣ ਦਾ ਕਿਸਾਨ ਸੰਘਰਸ਼ ਕਮੇਟੀ ਨੇ ਲਿਆ ਸਖ਼ਤ ਨੋਟਿਸ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਦਾਣਾ ਮੰਡੀ ਪੱਟੀ ਵਿਖੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਨੂੰ ਸੰਬੋੋਧਨ ਕਰਦਿਆਂ ਪ੍ਰਧਾਨ ਇੰਦਰਜੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਐਨ.ਐਮ.ਸੀ. ਬਿੱਲ ਦੇ ਵਿਰੋਧ 'ਚ ਰੋਸ ਮਾਰਚ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੱਟੀ ਜਿਲ੍ਹਾ ਤਰਨ ਤਾਰਨ ਵਲੋਂ ਜਿਲ੍ਹਾ ਪ੍ਰਧਾਨ ਨਛੱਤਰ ਸਿੰਘ ਚੀਮਾ ਦੀ ਅਗਵਾਈ ਹੇਠ ਐਨ.ਐਮ.ਸੀ. ਬਿੱਲ ਦੇ ਵਿਰੋਧ 'ਚ ਸਮੂਹ ਪ੍ਰੈਕਟੀਸ਼ਨਰ ਸਾਥੀਆਂ ਨੇ ਦਿੱਲੀ ਦੇ ਜੰਤਰ ਮੰਤਰ ਵਿਖੇ ...

ਪੂਰੀ ਖ਼ਬਰ »

ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਕੁੱਟਮਾਰ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਦਾਜ ਦੀ ਮੰਗ ਨੂੰ ਲੈ ਕੇ ਨੂੰ ਹ ਨਾਲ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਤੇ ਸੱਸ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਔਰਤ ਦੇ ਕੱਪੜੇ ਪਾੜਨ 'ਤੇ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਨੌਜਵਾਨ ਨਾਲ ਕੁੱਟਮਾਰ ਕਰਨ ਤੇ ਔਰਤ ਦੇ ਕੱਪੜੇ ਪਾੜਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਧੋਖਾਧੜੀ ਕਰਨ ਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ ਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ ਧਰੁਵ ਦਹੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਾਂ 'ਤੇ ਰੇਲਿੰਗ ਨਾ ਹੋਣ ਕਰਕੇ ਨਿੱਤ ਵਾਪਰ ਰਹੇ ਹਨ ਹਾਦਸੇ

ਝਬਾਲ, 14 ਦਸੰਬਰ (ਸੁਖਦੇਵ ਸਿੰਘ)-ਝਬਾਲ ਖੇਤਰ ਅੰਦਰ ਰੇਲਿੰਗ ਰਹਿਤ ਪੁਲ ਰਾਹਗੀਰਾਂ ਦੀ ਜਾਨ ਦਾ ਖੌਹ ਬਣੇ ਹੋਏ ਹਨ | ਪਰ ਸਰਕਾਰ ਵਲੋਂ ਇਨ੍ਹਾਂ ਘੋਨੇ ਪੁਲਾਂ 'ਤੇ ਰੇੇਲਿੰਗ ਲਗਾਉਣ ਲਈ ਕੋਈ ਤਵੱਜੋ ਨਹੀਂ ਦਿੱਤੀ ਜਾ ਰਹੀ | ਜਿਸ ਕਰਕੇ ਹੁਣ ਤੱਕ ਅਨੇਕਾ ਹੀ ਭਿਆਨਕ ਹਾਦਸੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸੁਰਸਿੰਘ ਦੇ ਵਿਦਿਆਰਥੀਆਂ ਵਲੋਂ ਮੈਰਾਥਨ ਦੌੜ

ਸੁਰ ਸਿੰਘ, 14 ਦਸੰਬਰ (ਧਰਮਜੀਤ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀਆਂ ਹਦਾਇਤਾਂ ਮੁਤਾਬਕ ਸਥਾਨਕ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਕੱਲ੍ਹ ਜ਼ੋਨਲ ਡਰੱਗ ਇੰਸਪੈਕਟਰਾਂ ਨੂੰ ਸੌਾਪੇਗੀ ਮੰਗ ਪੱਤਰ-ਅਗਰਵਾਲ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)- ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਦਵਾਈਆਂ ਦੀ ਆਨਲਾਈਨ ਵਿਕਰੀ ਨੂੰ ਬੰਦ ਕਰਵਾਉਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਪੂਰੇ ਪੰਜਾਬ ਦੇ ਜੋਨਲ ਡਰੱਗ ਇੰਸਪੈਕਟਰ ਅਤੇ ਡਰੱਗ ਇੰਸਪੈਕਟਰਾਂ ਨੂੰ ਮੰਗ ਪੱਤਰ ਸੌਾਪੇਗੀ | ...

ਪੂਰੀ ਖ਼ਬਰ »

ਪੈਨਸ਼ਨਰ ਭਲਾਈ ਬੋਰਡ ਦੇ ਚੇਅਰਮੈਨ ਜਥੇਬੰਦਕ ਆਗੂਆਂ ਨੇ ਆਪਣੀਆਂ ਮੰਗਾਂ ਤੋਂ ਕਰਵਾਇਆ ਜਾਣੂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪੱਟੀ ਦੇ ਸਾਥੀਆਂ ਨੇ ਪ੍ਰਧਾਨ ਬਲਦੇਵ ਸਿੰਘ ਪੂਨੀਆਂ ਦੀ ਅਗਵਾਈ ਹੇਠ ਪੈਨਸ਼ਨਰ ਭਲਾਈ ਬੋਰਡ ਦੇ ਚੇਅਰਮੈਨ ਪਿ੍ੰ: ਹਰਦੀਪ ਸਿੰਘ ਪੱਟੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਮੁੱਖ ਮੰਗਾਂ ਤੋਂ ...

ਪੂਰੀ ਖ਼ਬਰ »

ਪੈਨਸ਼ਰਜ ਤੇ ਸੀਨੀਅਰ ਸਿਟੀਜਨ ਵੈੱਲਫ਼ੇਅਰ ਐਸੋਸੀਏਸ਼ਨ ਦੇ ਸਾਲਾਨਾ ਸਮਾਗਮ ਪ੍ਰਤੀ ਪੈਨਸ਼ਨਰਾਂ 'ਚ ਭਾਰੀ ਉਤਸ਼ਾਹ-ਗੁਰਦੇਵ ਸਿੰਘ

ਤਰਨ ਤਾਰਨ, 14 ਦਸੰਬਰ (ਹਰਿੰਦਰ ਸਿੰਘ)- ਪੈਨਸ਼ਨਜ ਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦਾ ਸਲਾਨਾ ਸਮਾਗਮ 17 ਦਸੰਬਰ ਨੂੰ ਪੰਨੂੰ ਪੈਲੇਸ ਤਰਨ ਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਵਿਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਮੁੱਖ ਮਹਿਮਾਨ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸਾਲਾਨਾ ਟੂਰਨਾਮੈਂਟ ਦਾ ਉਦਘਾਟਨ

ਫਤਿਆਬਾਦ, 14 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਗ੍ਰਾਮ ਪੰਚਾਇਤ ਫਤਿਆਬਾਦ ਅਤੇ ਐਨ.ਆਰ ਆਈ ਵੀਰਾਾ ਦੇ ਸਹਿਯੋਗ ਨਾਲ ਫਤਿਆਬਾਦ ਕਸਬੇ ਦੇ ਫੁੱਟਬਾਲ ਟੂਰਨਾਮੈਂਟ ਕਲੱਬ ਵਲੋਂ ਕਰਵਾਏ ਜਾਂਦੇ ਟੂਰਨਾਮੈਂਟ ਦੇ ਸੰਦਰਭ 'ਚ ਇਸ ਵਾਰ 13 - 14 ਤੇ 15 ਦਸੰਬਰ ਨੂੰ ਖੇਡ ਸਟੇਡੀਅਮ ...

ਪੂਰੀ ਖ਼ਬਰ »

ਕੇਂਦਰੀ ਖੇਤੀਬਾੜੀ ਟੀਮ ਨੇ ਮਿੱਟੀ ਪਰਖ ਦੇ ਲਏ ਨਮੂਨਿਆਂ ਸਬੰਧੀ ਕੀਤੀਆਂ ਵਿਚਾਰਾਂ

ਸ਼ਾਹਬਾਜ਼ਪੁਰ, 14 ਦਸੰਬਰ (ਪ੍ਰਦੀਪ ਬੇਗੇਪੁਰ)-ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਦੀ ਟੀਮ ਬੀ.ਐੱਸ. ਚਾਫਲੇ ਦੀ ਅਗਵਾਈ 'ਚ ਪਿੰਡ ਮੰਮਣਕੇ ਪੁੱਜੀ | ਇਸ ਮੌਕੇ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਚਾਫਲੇ ਨੇ ਕਿਸਾਨਾਂ ਤੋਂ ...

ਪੂਰੀ ਖ਼ਬਰ »

ਸੁਖਬੀਰ ਦੇ ਤੀਜੀ ਵਾਰ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇੇ ਅਕਾਲੀ ਖੇਮੇ 'ਚ ਖ਼ੁਸ਼ੀ ਦੀ ਲਹਿਰ

ਖਡੂਰ ਸਾਹਿਬ, 14 ਦਸੰਬਰ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੀਜੀ ਵਾਰ ਅਕਾਲੀ ਦਲ ਦਾ ਪ੍ਰਧਾਨ ਬਣਾਉਣ 'ਤੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਏ.ਆਰ ਤੇ ਉਨ੍ਹਾਂ ਦੇ ਸਪੁੱਤਰ ਸੰਦੀਪ ਸਿੰਘ ਏ.ਆਰ. ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੀਆਂਵਿੰਡ, 14 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹਰ ਰੋਜ਼ ਆਪਣੇ ਦਫਤਰ ਪਿੰਡ ਭਲਾਈਪੁਰ ਵਿਖੇ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਂਦਾ ਹੈ ਇਸੇ ਤਹਿਤ ...

ਪੂਰੀ ਖ਼ਬਰ »

ਪੱਟੀ ਤਹਿਸੀਲ 'ਚ ਝੰਡਾ ਮਾਰਚ ਕੱਲ੍ਹ ਤੇ ਭਿੱਖੀਵਿੰਡ ਵਿਖੇ 18 ਨੂੰ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਕਿਸਾਨਾਂ ਪ੍ਰਤੀ ਸਰਕਾਰ ਦੀ ਬੇਰੁਖ਼ੀ ਨੂੰ ਬਰੇਕਾਂ ਲਗਾਉਣ ਤੇ ਸੰਘਰਸ਼ ਦਾ ਬਿਗਲ ਵਜਾਉਣ ਲਈ ਸਰਹੱਦੀ ਸਬ ਡਵੀਜ਼ਨ ਪੱਟੀ ਦੇ ਕਿਸਾਨਾਂ ਵਲੋਂ 16 ਦਸੰਬਰ ਨੂੰ ਅਤੇ ਭਿੱਖੀਵਿੰਡ ਤਹਿਸੀਲ 'ਚ 18 ਦਸੰਬਰ ਨੂੰ ਆਲੇ ਦੁਆਲੇ ਦੇ ...

ਪੂਰੀ ਖ਼ਬਰ »

ਕੱਚੇ ਲਾਈਨਮੈਨਾਂ ਨੂੰ ਪੱਕੇ ਕਰਨਾ ਬਹੁਤ ਸ਼ਲਾਘਾਯੋਗ ਕਦਮ-ਪ੍ਰਧਾਨ ਸਿਕੰਦਰ, ਬਲਵਿੰਦਰ ਬਲੇਰ

ਭਿੱਖੀਵਿੰਡ, 14 ਦਸੰਬਰ (ਬੌਬੀ)-ਪੰਜਾਬ ਸਟੇਟ ਪਾਵਰਕਾਮ ਵਲੋਂ ਸੀ.ਆਰ.ਏ. 281/13 ਅਧੀਨ ਬਿਜਲੀ ਵਿਭਾਗ ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਗਏ ਫ਼ੈਸਲੇ ਦਾ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਭਿੱਖੀਵਿੰਡ ਵਲੋਂ ਨਿੱਘਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਬੂਹ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਵਾਲੇ ਪੁਲਿਸ ਅਧਿਕਾਰੀ ਸਨਮਾਨਿਤ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)-ਹਰੀਕੇ ਰੋਡ 'ਤੇ ਪਿੰਡ ਬੂਹ ਨਜ਼ਦੀਕ ਹੋਏ ਇਕ ਕਤਲ ਕਾਂਡ ਦੇ ਅਸਲ ਦੋਸ਼ੀਆਂ ਨੂੰ ਗਿ੍ਫਤਾਰ ਕਰਨ 'ਤੇ ਜਿੱਥੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਡੀ.ਐੱਸ.ਪੀ. ਪੱਟੀ,ਐੱਸ.ਐੱਚ.ਓ. ਹਰੀਕੇ ਤੇ ਹੋਰ ਪੁਲਿਸ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਕੱਲ੍ਹ ਜ਼ੋਨਲ ਡਰੱਗ ਇੰਸਪੈਕਟਰਾਂ ਨੂੰ ਸੌਾਪੇਗੀ ਮੰਗ ਪੱਤਰ-ਅਗਰਵਾਲ

ਤਰਨ ਤਾਰਨ, 14 ਦਸੰਬਰ (ਪਰਮਜੀਤ ਜੋਸ਼ੀ)- ਗੈਰ ਕਾਨੂੰਨੀ ਢੰਗ ਨਾਲ ਹੋ ਰਹੀ ਦਵਾਈਆਂ ਦੀ ਆਨਲਾਈਨ ਵਿਕਰੀ ਨੂੰ ਬੰਦ ਕਰਵਾਉਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਪੂਰੇ ਪੰਜਾਬ ਦੇ ਜੋਨਲ ਡਰੱਗ ਇੰਸਪੈਕਟਰ ਅਤੇ ਡਰੱਗ ਇੰਸਪੈਕਟਰਾਂ ਨੂੰ ਮੰਗ ਪੱਤਰ ਸੌਾਪੇਗੀ | ...

ਪੂਰੀ ਖ਼ਬਰ »

ਪੈਨਸ਼ਨਰ ਭਲਾਈ ਬੋਰਡ ਦੇ ਚੇਅਰਮੈਨ ਜਥੇਬੰਦਕ ਆਗੂਆਂ ਨੇ ਆਪਣੀਆਂ ਮੰਗਾਂ ਤੋਂ ਕਰਵਾਇਆ ਜਾਣੂ

ਪੱਟੀ, 14 ਦਸੰਬਰ (ਅਵਤਾਰ ਸਿੰਘ ਖਹਿਰਾ)- ਪੈਨਸ਼ਨਰ ਐਸੋਸੀਏਸ਼ਨ ਪੱਟੀ ਦੇ ਸਾਥੀਆਂ ਨੇ ਪ੍ਰਧਾਨ ਬਲਦੇਵ ਸਿੰਘ ਪੂਨੀਆਂ ਦੀ ਅਗਵਾਈ ਹੇਠ ਪੈਨਸ਼ਨਰ ਭਲਾਈ ਬੋਰਡ ਦੇ ਚੇਅਰਮੈਨ ਪਿ੍ੰ: ਹਰਦੀਪ ਸਿੰਘ ਪੱਟੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਮੁੱਖ ਮੰਗਾਂ ਤੋਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਫਿਰ ਤੋਂ ਪ੍ਰਧਾਨ ਬਣਨ 'ਤੇ ਹਲਕਾ ਖਡੂਰ ਸਾਹਿਬ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ - ਔਲਖ, ਲਹੌਰੀਆ

ਫਤਿਆਬਾਦ 14 ਦਸੰਬਰ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਸਾਥੀਆਂ ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਹਰਭਜਨ ਸਿੰਘ ਰਠੌਰ ਅਤੇ ਮੈਂਬਰ ਹਰਦੀਪ ਸਿੰਘ ਖੱਖ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਨੈਰੋਲੈਕ ਨੇ ਵੱਖ-ਵੱਖ ਪਿੰਡਾਾ 'ਚ ਸੱਤ ਆਾਗਣਵਾੜੀ ਸੈਂਟਰਾਂ ਨੂੰ ਲਿਆ ਗੋਦ

ਫਤਿਆਬਾਦ, 14 (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਸਥਿਤ ਐਲੀਮੈਂਟਰੀ ਸਕੂਲ ਲੜਕੇ ਤੋਂ ਬਾਅਦ ਨੈਰੋਲੈਕ ਪੇਸਟ ਲਿਮਿਟਡ ਵਲੋਂ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਸ਼ੁਰੂ ਕੀਤੇ ਅਭਿਆਨ ਦੇ ਚੱਲਦਿਅ ਾਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਐਲੀਮੈਂਟਰੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬਾਬਾ ਮੋਹਰ ਸਿੰਘ ਦਾ ਜੋੜ ਮੇਲਾ ਕੱਲ੍ਹ ਤੋਂ

ਖੇਮਕਰਨ, 14 ਦਸੰਬਰ (ਰਾਕੇਸ਼ ਬਿੱਲਾ)-ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਉਨ੍ਹਾਂ ਦੇ ਸੇਵਕ ਬਾਬਾ ਮੋਹਰ ਸਿੰਘ ਦਾ ਸਾਲਾਨਾ ਜੋੜ ਮੇਲਾ ਪਿੰਡ ਰੱਤੋਕੇ ਵਿਖੇ 16 ਤੇ 17 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਕਬਜ਼ੇ 'ਚ ਲਈ ਜ਼ਮੀਨ 'ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਪਹਿਰਾ ਦੇਣ ਲਈ ਤਾਇਨਾਤ

ਝਬਾਲ, 14 ਦਸੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੀ 88 ਕਨਾਲ 15 ਮਰਲੇ ਜ਼ਮੀਨ ਨੂੰ ਲੈ ਕੇ 13 ਸਾਲ ਦੇ ਲੰਮੇ ਅਰਸੇ ਦੌਰਾਨ ਚੱਲੇ ਅਦਾਲਤੀ ਕੇਸ ਤੋਂ ਬਾਅਦ ਕਾਬਜ ਹੋਈ ਸ਼੍ਰੋਮਣੀ ਕਮੇਟੀ ਨੇ ਜ਼ਮੀਨੀ ਕਬਜ਼ਾ ਲੈ ਕੇ ਜਿੱਥੇ ਕਣਕ ਬੀਜ ਦਿੱਤੀ ਹੈ ਉਥੇ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ

ਝਬਾਲ, 14 ਦਸੰਬਰ (ਸੁਖਦੇਵ ਸਿੰਘ)-ਸਿਵਲ ਸਰਜਨ ਡਾ.ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੀ.ਐੱਚ.ਸੀ. ਕਸੇਲ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX