ਤਾਜਾ ਖ਼ਬਰਾਂ


ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  15 minutes ago
ਪਟਨਾ, 18 ਫਰਵਰੀ - ਬਿਹਾਰ ਦੇ ਸੋਨਪੁਰ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਜ਼ਹਿਰੀਲਾ ਖਾਣਾ ਖਾਣ ਤੋਂ ਬਾਅਦ ਤਕਰੀਬਨ 50 ਲੋਕ ਬਿਮਾਰ ਪੈ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ...
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  33 minutes ago
ਲਖਨਊ, 18 ਫਰਵਰੀ - ਉੱਤਰ ਪ੍ਰਦੇਸ਼ ਦੇ ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਸਵਾਰ 4 ਲੋਕਾਂ ਦੀ ਮੌਤ ਹੋ...
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  37 minutes ago
ਮੁੰਬਈ, 19 ਫਰਵਰੀ - ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦਿਲ ਦੀ ਧੜਕਣ ਰੁਕਣ ਕਾਰਨ ਅੱਜ ਮੁੰਬਈ ਦੇ ਹਸਪਤਾਲ ਵਿਚ ਦੇਹਾਂਤ ਹੋ...
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  53 minutes ago
ਨਵੀਂ ਦਿੱਲੀ, 18 ਫਰਵਰੀ - ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵਿਸ਼ਵ ਕੱਪ ਦੀ ਜਿੱਤ ਦੇ ਬਾਅਦ ਪਿਛਲੇ ਦੋ ਦਹਾਕਿਆਂ ਦਾ ਲਾਰੇਸ ਸਪੋਰਟਿੰਗ ਮੋਮੈਂਟ ਪੁਰਸਕਾਰ ਜਿੱਤਣ ਦਾ ਮਾਣ ਹਾਸਲ...
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 minute ago
ਨਵੀਂ ਦਿੱਲੀ, 18 ਫਰਵਰੀ - ਕੋਰੋਨਾ ਵਾਈਰਸ ਦੇ ਭਾਰਤੀ ਵਪਾਰ ਅਤੇ ਉਦਯੋਗ ਉੱਪਰ ਪ੍ਰਭਾਵਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਉਦਯੋਗ ਤੇ ਵਪਾਰ ਸੰਗਠਨਾਂ ਨਾਲ...
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 18 ਫਰਵਰੀ - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੁਆਰਾ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  about 1 hour ago
ਬੀਜਿੰਗ, 18 ਫਰਵਰੀ - ਚੀਨ 'ਚ ਕੋਰੋਨਾ ਵਾਈਰਸ ਕਾਰਨ ਮਰਨ ਵਾਲਿਆ ਦੀ ਗਿਣਤੀ 1800 ਹੋ ਗਈ ਹੈ, ਜਦਕਿ 67000 ਕੇਸਾਂ ਦੀ ਪੁਸ਼ਟੀ ਹੋ ਚੁੱਕੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  1 day ago
ਤਰਨ ਤਾਰਨ , 17 ਫਰਵਰੀ {ਅਜੀਤ ਬਿਉਰੋ }- ਮਾਨਯੋਗ ਸ੍ਰੀ ਧਰੁਵ ਦਹੀਆਂ ਆਈ.ਪੀ.ਐੱਸ ਐੱਸ.ਐੱਸ.ਪੀ ਤਰਨ ਤਾਰਨ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਪੁਲਿਸ ਵੱਲੋਂ ਅੱਜ ...
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  1 day ago
ਲੋਹੀਆਂ ਖ਼ਾਸ, 17 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ...
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਰਾਏਕੋਟ ,17 ਫਰਵਰੀ (ਸੁਸ਼ੀਲ )- ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਤਾਇਨਾਤ ਜਸਵਿੰਦਰ ਸਿੰਘ ਟਿਵਾਣਾ ਦਾ ਅੱਜ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ ।ਤਹਿਸੀਲ ਟਿਵਾਣਾ ਰਾਏਕੋਟ ਆਪਣੀ ਡਿਊਟੀ ਖ਼ਤਮ ...
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  1 day ago
ਲੋਹਟਬੱਦੀ, 17 ਫਰਵਰੀ (ਕੁਲਵਿੰਦਰ ਸਿੰਘ ਡਾਂਗੋਂ) - ਗਰੀਬਦਾਸੀ ਸੰਪਰਦਾਇ ਅਤੇ ਭੂਰੀ ਵਾਲੇ ਭੇਖ ਦੇ ਪਰਮ ਸੰਤ ਸੰਤ ਸਵਾਮੀ ਦਵਿੰਦਰਾ ਨੰਦ ਮਹਾਰਾਜ ਸੰਚਾਲਕ ਅਵਧੂਤ ਕੁਟੀਆ ਥੋਪੀਆ ...
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  1 day ago
ਚੰਡੀਗੜ੍ਹ, 17 ਫਰਵਰੀ (ਅਜੀਤ ਬਿਊਰੋ)- ਲੌਂਗੋਵਾਲ ਸਕੂਲ ਵੈਨ ਦੁਖਾਂਤ ਵਿਚ ਚਾਰ ਬੱਚਿਆਂ ਨੂੰ ਬਚਾ ਕੇ ਹਿੰਮਤ ਦਿਖਾਉਣ ਵਾਲੀ 9 ਵੀਂ ਜਮਾਤ ਦੀ ਵਿਦਿਆਰਥੀ ਅਮਨਦੀਪ ਕੌਰ ਦਾ ਸਰਕਾਰ ਸਨਮਾਨ ਕਰੇਗੀ । ਮੁੱਖ ਮੰਤਰੀ ਕੈਪਟਨ ...
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 17 ਫਰਵਰੀ- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਲਈ 125...
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਨੱਥੂਵਾਲਾ ਗਰਬੀ , 17 ਫਰਵਰੀ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਤੋਂ ਹਰੀਏਵਾਲਾ ਲਿੰਕ ਰੋਡ ਤੇ ਆਪਣੇ ਮੋਟਰਸਾਈਕਲ ਤੇ ਸਵਾਰ ਫਾਈਨਾਂਸ ਮੁਲਾਜ਼ਮ ਕੋਲੋਂ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ...
ਬਸਪਾ ਵੱਲੋਂ ਅੰਮ੍ਰਿਤਪਾਲ ਭੌਸਲੇ ਨੂੰ ਬਣਾਇਆ ਗਿਆ ਜਲੰਧਰ ਦਿਹਾਤੀ ਦਾ ਪ੍ਰਧਾਨ
. . .  1 day ago
ਲੌਂਗੋਵਾਲ ਵੈਨ ਹਾਦਸੇ ਦੀ ਐਕਸ਼ਨ ਕਮੇਟੀ ਨੇ ਸਹਾਇਤਾ ਰਾਸ਼ੀ ਨੂੰ ਨਕਾਰਿਆ
. . .  1 day ago
ਗੋਲਕ ਦੇ ਪੈਸੇ ਲਈ ਲੜ ਰਹੇ ਹਨ ਅਕਾਲੀ : ਦਰਸ਼ਨ ਕਾਂਗੜਾ
. . .  1 day ago
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਵੱਲੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ: ਬਲੋਚਿਸਤਾਨ ਦੇ ਕਵੇਟਾ 'ਚ ਹੋਏ ਧਮਾਕੇ 'ਤ 5 ਮੌਤਾਂ
. . .  1 day ago
ਸੋਸ਼ਲ ਮੀਡੀਆ 'ਤੇ ਟੀ.ਏ ਦੀ ਭਰਤੀ ਦੀ ਫੈਲੀ ਝੂਠੀ ਖ਼ਬਰ ਦੇਖ ਕੇ ਮਾਧੋਪੁਰ ਪਹੁੰਚੇ ਨੌਜਵਾਨ ਹੋ ਰਹੇ ਖੱਜਲ ਖੁਆਰ
. . .  1 day ago
ਧਾਰਾ 370 ਦੇ ਵਿਰੁੱਧ ਰਹੀ ਬ੍ਰਿਟਿਸ਼ ਸੰਸਦ ਮੈਂਬਰ ਨੂੰ ਭਾਰਤ 'ਚ ਨਹੀਂ ਮਿਲੀ ਐਂਟਰੀ
. . .  1 day ago
ਦਿੱਲੀ ਕੈਬਨਿਟ 'ਚ ਵਿਭਾਗਾਂ ਦੀ ਵੰਡ, ਕੇਜਰੀਵਾਲ ਆਪਣੇ ਕੋਲ ਨਹੀਂ ਰੱਖਣਗੇ ਕੋਈ ਮੰਤਰਾਲੇ
. . .  1 day ago
ਐਨ.ਐੱਸ.ਕਿਊ.ਐਫ. ਅਧੀਨ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਪ੍ਰਯੋਗੀ ਪ੍ਰੀਖਿਆ ਤੇ ਟਰੇਨਿੰਗ ਦੇ ਸ਼ਡਿਊਲ 'ਚ ਤਬਦੀਲੀ
. . .  1 day ago
ਦੋ ਬੱਚਿਆਂ ਦੀ ਮਾਂ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮਨੀਲਾ 'ਚ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਵਾਂ ਡੈੱਥ ਵਾਰੰਟ ਜਾਰੀ ਹੋਣ 'ਤੇ ਨਿਰਭੈਆ ਦੀ ਮਾਂ ਨੇ ਜਤਾਈ ਖ਼ੁਸ਼ੀ
. . .  1 day ago
ਕਰਤਾਰਪੁਰ : ਜਗਤਜੀਤ ਇੰਡ. ਡੈਮੋਕਰੈਟਿਕ ਵਰਕਰ ਯੂਨੀਅਨ ਹਮੀਰਾ ਵਲੋਂ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ ਜਾਮ
. . .  1 day ago
ਨਿਰਭੈਆ ਦੇ ਦੋਸ਼ੀਆਂ ਖ਼ਿਲਾਫ਼ ਜਾਰੀ ਹੋਇਆ ਨਵਾਂ ਡੈੱਥ ਵਾਰੰਟ, 3 ਮਾਰਚ ਨੂੰ ਹੋਵੇਗੀ ਫਾਂਸੀ
. . .  1 day ago
3 ਮਾਰਚ ਨੂੰ ਹੋਵੇਗੀ ਨਿਰਭੈਆ ਦੇ ਦੋਸ਼ੀਆਂ ਨੂੰ ਫਾਂਸੀ
. . .  1 day ago
ਡੀ. ਐਸ. ਪੀ. ਜੰਡਿਆਲਾ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ
. . .  1 day ago
ਪਰਿਵਾਰ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ : ਸਾਬਕਾ ਡੀ. ਆਈ. ਜੀ. ਅਤੇ ਮੌਜੂਦਾ ਡੀ. ਐੱਸ. ਪੀ. ਸਣੇ 6 ਦੋਸ਼ੀ ਕਰਾਰ
. . .  1 day ago
ਕਬੱਡੀ ਵਿਸ਼ਵ ਕੱਪ ਖੇਡਣ ਲਈ ਪਾਕਿਸਤਾਨ ਗਈ ਭਾਰਤੀ ਟੀਮ ਵਤਨ ਪਰਤੀ
. . .  1 day ago
ਓਵੈਸੀ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਤੋਂ ਸੂਬੇ 'ਚ ਐਨ.ਪੀ.ਆਰ ਪ੍ਰਕਿਰਿਆ 'ਤੇ ਰੋਕ ਲਗਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 600 ਗ੍ਰਾਮ ਹੈਰੋਇਨ ਬਰਾਮਦ
. . .  1 day ago
ਪੰਜਾਬ 'ਚ ਇੱਕ ਇਤਿਹਾਸ ਰਚੇਗੀ ਸੰਗਰੂਰ ਰੈਲੀ- ਢੀਂਡਸਾ
. . .  1 day ago
ਨਿਰਭੈਆ ਮਾਮਲਾ : ਡੈੱਥ ਵਾਰੰਟ 'ਤੇ ਪਟਿਆਲਾ ਹਾਊਸ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕੱਟੇ ਸਕੂਲੀ ਵਾਹਨਾਂ ਦੇ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਦਫ਼ਤਰ ਸ਼ਾਹਕੋਟ ਮੂਹਰੇ ਵਿਸ਼ਾਲ ਧਰਨਾ
. . .  1 day ago
ਸ਼ਾਹੀਨ ਬਾਗ਼ ਪ੍ਰਦਰਸ਼ਨਕਾਰੀਆਂ ਦਾ ਪੱਖ ਜਾਣਨ ਲਈ ਸੁਪਰੀਮ ਕੋਰਟ ਨੇ ਨਿਯੁਕਤ ਕੀਤੇ ਵਾਰਤਾਕਾਰ
. . .  1 day ago
ਨੀਲੇ ਕਾਰਡ ਕੱਟੇ ਜਾਣ ਕਾਰਨ ਪੰਜਾਬ ਸਰਕਾਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ 'ਚ ਰੋਹ ਭਰਪੂਰ ਪ੍ਰਦਰਸ਼ਨ
. . .  1 day ago
ਲੌਂਗੋਵਾਲ ਹਾਦਸੇ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ, ਸੂਬੇ ਭਰ 'ਚ ਮੁਹਿੰਮ ਚਲਾ ਕੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਵਿਅਕਤੀਆਂ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਵੈਨ ਹਾਦਸੇ ਤੋਂ ਬਾਅਦ ਲੌਂਗੋਵਾਲ ਦੇ ਨਿੱਜੀ ਸਕੂਲਾਂ ਵਿਚ ਛਾਇਆ ਸੰਨਾਟਾ, ਸਕੂਲ ਬੱਸਾਂ ਹੋਈਆਂ ਅਲੋਪ
. . .  1 day ago
ਨਿਰਭੈਆ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਸੁਣਵਾਈ ਜਾਰੀ
. . .  1 day ago
ਫ਼ਿਰੋਜ਼ਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਉਪ ਪ੍ਰਧਾਨ ਰਾਕੇਸ਼ ਕੁਮਾਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਸ਼ਾਹੀਨ ਬਾਗ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸ਼੍ਰੋਮਣੀ ਕਮੇਟੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣ ਲਈ ਸੁਖਦੇਵ ਢੀਂਡਸਾ ਦਾ ਦੇਵਾਂਗਾ ਸਾਥ- ਰਾਮੂਵਾਲੀਆ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਬੈਂਕ ਮੁਲਾਜ਼ਮ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਲੁਧਿਆਣਾ

ਮਹਾਂਨਗਰ 'ਚ ਦਿਨ-ਬ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਟ੍ਰੈਫ਼ਿਕ ਸਮੱਸਿਆ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਉੱਤਰੀ ਭਾਰਤ ਦੇ ਵੱਡੇ ਸ਼ਹਿਰਾਂ 'ਚ ਸ਼ੁਮਾਰ ਸਨਅਤੀ ਸ਼ਹਿਰ ਲੁਧਿਆਣਾ ਨੇ ਜਿੱਥੇ ਵਪਾਰ ਪੱਖੋਂ ਅਥਾਹ ਤਰੱਕੀ ਕੀਤੀ ਹੈ ਉੱਥੇ ਇੱਥੋਂ ਦੇ ਬਸ਼ਿੰਦਿਆਂ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਜਿਨ੍ਹਾਂ ਵਿਚ ਟਰੈਫ਼ਿਕ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ | ਸ਼ਹਿਰ ਵਿਚ ਲੱਖਾਂ ਕਾਰਾਂ, ਸਕੂਟਰ ਅਤੇ ਵਪਾਰਕ ਵਾਹਨ ਹਨ ਜਿਨ੍ਹਾਂ ਵਿਚ ਹਰ ਸਾਲ ਭਾਰੀ ਵਾਧਾ ਹੋ ਰਿਹਾ ਹੈ | ਮੌਜੂਦਾ ਸਮੇਂ ਜਗਰਾਉਂ ਪੁਲ ਦੀ ਮੁਰੰਮਤ, ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਤੱਕ ਐਲੀਵੇਟਿਡ ਰੋਡ ਦਾ ਨਿਰਮਾਣ, ਪੱਖੋਵਾਲ ਰੋਡ ਤੇ ਰੇਲਵੇ ਓਵਰਬਿ੍ਜ/ਅੰਡਰਬਿ੍ਜ ਅਤੇ ਮਲਹਾਰ ਰੋਡ ਨੂੰ ਸਮਾਰਟ ਰੋਡ ਬਣਾਉਣ ਦੇ ਚੱਲ ਰਹੇ ਪ੍ਰੋਜੈਕਟ ਵੀ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਵਿਚ ਵਾਧਾ ਕਰ ਰਹੇ ਹਨ ਕਿਉਂਕਿ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਟਰੈਫ਼ਿਕ ਦੇ ਬਦਲਵੇਂ ਲੋੜੀਂਦੇ ਰੂਟ ਨਹੀਂ ਬਣ ਰਹੇ, ਜੋ ਰੂਟ ਟਰੈਫ਼ਿਕ ਪੁਲਿਸ ਵਲੋਂ ਬਣਾਏ ਗਏ ਹਨ ਦੀਆਂ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਅਤੇ ਵਾਹਨ ਚਾਲਕਾਂ ਵਲੋਂ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਘੰਟਿਆਂਬੱਧੀ ਟਰੈਫ਼ਿਕ ਦਾ ਕਾਰਨ ਬਣ ਰਹੇ ਹਨ | ਸ਼ਹਿਰ ਦੀ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਦੋਰਾਹਾ ਤੋਂ ਫਿਰੋਜ਼ਪੁਰ ਰੋਡ ਤੱਕ ਦੱਖਣੀ-ਬਾਈਪਾਸ ਦਾ ਨਿਰਮਾਣ ਕਰਾਇਆ ਗਿਆ ਸੀ ਜਿਸ ਤੋਂ ਦਿੱਲੀ ਤੋਂ ਫਿਰੋਜ਼ਪੁਰ ਰੋਡ ਜਾਣ ਵਾਲੀ ਟਰੈਫ਼ਿਕ ਨੂੰ ਸ਼ਹਿਰ ਵਿਚੋਂ ਨਹੀਂ ਗੁਜ਼ਰਨਾ ਪੈਂਦਾ ਹੈ ਪਰ ਇਹ ਵੀ ਕਾਫ਼ੀ ਸਾਬਿਤ ਹੋ ਰਿਹਾ ਹੈ | ਪਾਣੀਪਤ ਤੋਂ ਜਲੰਧਰ ਤੱਕ ਬਣਾਈ ਜਾ ਰਹੀ 6 ਮਾਰਗ ਸੜਕ 'ਤੇ ਸ਼ਹਿਰ ਵਿਚੋਂ ਐਾਟਰੀ ਲਈ ਰਸਤਾ ਮੌਜੂਦ ਨਾ ਹੋਣ ਕਾਰਨ ਵੀ ਟਰੈਫ਼ਿਕ ਸਮੱਸਿਆ 'ਚ ਵਾਧਾ ਹੋ ਰਿਹਾ ਹੈ, ਟੁੱਟੀਆਂ ਸੜਕਾਂ, ਜਨਤਕ ਟਰਾਂਸਪੋਰਟ ਦੀ ਕਮੀ, 50 ਹਜ਼ਾਰ ਤੋਂ ਵੱਧ ਚੱਲ ਰਹੇ ਆਟੋ ਚਾਲਕਾਂ ਦੀ ਮਨਮਾਨੀ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਹੈ | ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਪਾਰਕਿੰਗ ਸਥਾਨ ਛੱਡੇ ਬਿਨ੍ਹਾ ਬਣੀਆਂ ਇਮਾਰਤਾਂ, ਦੁਕਾਨਾਂ ਤੇ ਖਰੀਦੋ ਫਰੋਖ਼ਤ ਕਰਨ ਆਉਂਦੇ ਲੋਕਾਂ ਅਤੇ ਦੁਕਾਨਦਾਰਾਂ ਦੇ ਆਪਣੇ ਵਾਹਨ ਸੜਕਾਂ ਤੇ ਖੜ੍ਹੇ ਕੀਤੇ ਜਾਣ ਕਾਰਨ ਵੀ ਕਈ ਇਲਾਕਿਆਂ ਵਿਚ ਦਿਨ ਸਮੇਂ ਅਕਸਰ ਟਰੈਫ਼ਿਕ ਜਾਮ ਰਹਿੰਦੀ ਹੈ | ਰਾਜ ਸਰਕਾਰ ਵਲੋਂ ਵਪਾਰਕ ਐਲਾਨੀਆਂ ਜਾ ਚੁੱਕੀਆਂ ਸੜਕਾਂ ਘੁਮਾਰ ਮੰਡੀ, ਮਾਲ ਰੋਡ, ਮਲਹਾਰ ਰੋਡ, ਪੱਖੋਵਾਲ ਰੋਡ, ਕਾਲਜ ਰੋਡ, ਮਾਡਲ ਟਾਊਨ ਰੋਡ ਤੇ ਬਣੀਆਂ ਬਹੁ-ਮੰਜ਼ਿਲਾਂ ਇਮਾਰਤਾਂ, ਸ਼ੋਅਰੂਮਾਂ ਦੀ ਉਸਾਰੀ ਪਾਸ ਕਰਾਏ ਨਕਸ਼ਿਆਂ 'ਚ ਪਾਰਕਿੰਗ ਲਈ ਲੋੜੀਂਦਾ ਸਥਾਨ ਰਾਖਵਾ ਦਿਖਾਇਆ ਜਾਂਦਾ ਹੈ, ਮੁੜ ਜ਼ਿਆਦਾਤਰ ਇਮਾਰਤਾਂ 'ਚ ਪਾਰਕਿੰਗ ਸਥਾਨ ਦੀ ਵਪਾਰਕ ਵਰਤੋਂ ਕੀਤੇ ਜਾਣ ਕਾਰਨ ਸੈਂਕੜੇ ਵਾਹਨ ਸੜਕਾਂ ਤੇ ਖੜ੍ਹੇ ਰਹਿੰਦੇ ਹਨ, ਜੋ ਟਰੈਫ਼ਿਕ ਸਮੱਸਿਆ ਨੂੰ ਵਧਾਉਣ 'ਚ ਸਹਾਈ ਸਾਬਿਤ ਹੁੰਦੇ ਹਨ |

ਪੰਜਾਬ ਤੇ ਯੂ.ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਦੀ ਮੀਟਿੰਗ

ਲੁਧਿਆਣਾ, 14 ਦਸੰਬਰ (ਸਿਹਤ ਪ੍ਰਤੀਨਿਧ)- ਅੱਜ ਇਥੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਐਕਸ਼ਨ ਕਮੇਟੀ 1980 ਸੈਕਟਰ 22-ਬੀ ਚੰਡੀਗੜ੍ਹ ਰੋਡ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਅਤੇ ਆਸ਼ਾ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2189 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 14 ਦਸੰਬਰ (ਕਿਸ਼ਨ ਬਾਲੀ)- ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਸਸਤਾ ਅਤੇ ਜਲਦੀ ਇਨਸਾਫ ਦਿਵਾਉਣ ਲਈ ਲੋਕ ਅਦਾਲਤਾਂ ਗਠਿਤ ਕੀਤੀਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਰੰਭ ਕੀਤੇ ਗਏ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾ ਕੇ ਬੇਰੁਜ਼ਗਾਰਾਂ ਨੂੰ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਫ਼ੈਕਟਰੀ ਦਾ ਸ਼ੈੱਡ ਡਿਗਿਆ, ਲੱਖਾਂ ਦਾ ਨੁਕਸਾਨ

ਢੰਡਾਰੀ ਕਲਾਂ, 14 ਦਸੰਬਰ (ਪਰਮਜੀਤ ਸਿੰਘ ਮਠਾੜੂ)-ਅੱਜ ਸਵੇਰੇ ਪੰਜ ਵਜੇ ਅਸਮਾਨੀ ਬਿਜਲੀ ਡਿੱਗਣ ਨਾਲ ਜੀ ਟੀ ਰੋਡ 'ਤੇ ਜੁਗਿਆਣਾ ਇਲਾਕੇ ਵਿਚ ਸਥਿਤ ਸਟੀਲਮੈਨ ਰੋਲਿੰਗ ਮਿੱਲ ਪ੍ਰਾਈਵੇਟ ਲਿਮਟਿਡ ਦਾ ਸ਼ੈੱਡ ਡਿੱਗ ਗਿਆ | ਮਿੱਲ ਦੇ ਐਮ ਡੀ ਗੁਰਕੰਵਲ ਸਿੰਘ ਖੁਰਾਣਾ ਨੇ ...

ਪੂਰੀ ਖ਼ਬਰ »

ਖੋਜੀ ਵਿਦਵਾਨ ਡਾ: ਸੁਰਿੰਦਰ ਸਿੰਘ ਚੱਕਪੱਖੀ ਸਾਡਾ ਅਣਥੱਕ ਸੱਭਿਆਚਾਰਕ ਸਾਥੀ ਸੀ-ਗੁਰਭਜਨ ਗਿੱਲ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ, ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਪਰਗਟ ਸਿੰਘ ਗਰੇਵਾਲ ਤੇ ਸਕੱਤਰ ਜਨਰਲ ਡਾ: ਨਿਰਮਲ ਜੌੜਾ ਨੇ ਪੁਰਾਣੇ ਸਾਥੀ ਸਹਿਯੋਗੀ ਸਭਿਆਚਾਰਕ ...

ਪੂਰੀ ਖ਼ਬਰ »

ਹੰਬੜਾਂ, ਖੰਗੂੜਾ ਦੀ ਅਗਵਾਈ 'ਚ ਕਾਂਗਰਸ ਦੀ ਭਾਰਤ ਬਚਾਓ ਦਿੱਲੀ ਰੈਲੀ ਲਈ ਵਰਕਰਾਂ ਦਾ ਕਾਫਲਾ ਰਵਾਨਾ

ਹੰਬੜਾਂ, 14 ਦਸੰਬਰ (ਜਗਦੀਸ਼ ਸਿੰਘ ਗਿੱਲ)- ਭਾਜਪਾ ਦੀ ਮੋਦੀ ਸਰਕਾਰ ਦੀਆਂ ਦੇਸ਼ ਨੂੰ ਲੈ ਡੁੱਬਣ ਵਾਲੀਆਂ ਨਤੀਆਂ ਖਿਲਾਫ਼ ਕਾਂਗਰਸ ਪਾਰਟੀ ਵਲੋਂ ਦਿੱਲੀ ਦੀ ਭਾਰਤ ਬਚਾਓ ਰੈਲੀ 'ਚ ਸ਼ਾਮਿਲ ਹੋਣ ਲਈ ਹਲਕਾ ਗਿੱਲ ਬਲਾਕ 1 ਦੀਆਂ ਪੰਚਾਇਤਾ ਤੇ ਕਾਂਗਰਸੀ ਵਰਕਰਾਂ ਦਾ ...

ਪੂਰੀ ਖ਼ਬਰ »

ਸੰਵਿਧਾਨ-ਵਿਰੋਧੀ ਤੇ ਫਿਰਕੂ-ਫਾਸ਼ੀ ਨਾਗਰਿਕਤਾ ਸੋਧ ਐਕਟ ਫੌਰੀ ਰੱਦ ਹੋਵੇ-ਕਾਮਾਗਾਟਾਮਾਰੂ ਕਮੇਟੀ

ਇਯਾਲੀ/ਥਰੀਕੇ, 14 ਦਸੰਬਰ (ਰਾਜ ਜੋਸ਼ੀ)- ਕਾਮਾਗਾਟਾ ਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਐਮਰਜੈਂਸੀ ਮੀਟਿੰਗ ਅੱਜ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੇਸ਼ ਦੀ ਸੰਸਦ ਵਿਚ ਫਿਰਕੂ-ਫਾਸ਼ੀਵਾਦੀ ਭਾਜਪਾ ਸਮੇਤ ਐਨ.ਡੀ.ਏ. ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸੀ.ਈ.ਓ. ਹਰਪ੍ਰੀਤ ਰਾਣਾ ਦਾ ਸਨਮਾਨ ਅੱਜ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਕੈਨੇਡਾ ਦੀ ਨਾਮੀ ਇਨਸ਼ੋਰੈਂਸ ਕੰਪਨੀ 'ਪੰਜਾਬ ਇਨਸ਼ੋਰੈਂਸ ਕੰਪਨੀ' ਦੇ ਸੀ.ਈ.ਓ. ਹਰਪ੍ਰੀਤ ਕੌਰ ਰਾਣਾ ਪਤਨੀ ਸ਼ੇਰਜੰਗ ਸਿੰਘ ਰਾਣਾ ਜੋ ਪਿਛਲੇ ਸਮੇਂ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ...

ਪੂਰੀ ਖ਼ਬਰ »

ਨਗਰ ਨਿਗਮ ਨੇ ਭਾਜਪਾ ਆਗੂ ਦੀ ਇਮਾਰਤ ਕੀਤੀ ਸੀਲ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਨਗਰ ਨਿਗਮ ਵਲੋਂ ਅੱਜ ਇਕ ਕਾਰਵਾਈ ਕਰਦਿਆਂ ਭਾਜਪਾ ਆਗੂ ਦੀ ਇਮਾਰਤ ਸੀਲ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਡੀ ਦੀ ਇਮਾਰਤੀ ਸ਼ਾਖਾ ਵਲੋਂ ਅੱਜ ਫਿਰੋਜ਼ਪੁਰ ਰੋਡ ਸਥਿਤ ਭਾਜਪਾ ਆਗੂ ਕਮਲ ਚੇਤਲੀ ਦੇ ...

ਪੂਰੀ ਖ਼ਬਰ »

ਨਗਰ ਨਿਗਮ ਨੇ 13 ਲੱਖ ਵਸੂਲੇ

ਲੁਧਿਆਣਾ, 14 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਨਗਰ ਨਿਗਮ ਸ਼ਹਿਰਵਾਸੀਆਂ ਵੱਲ ਖੜ੍ਹੇ ਬਕਾਇਆ ਨੂੰ ਲੈ ਕੇ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਨਗਰ ਨਿਗਮ ਵਲੋਂ ਬਕਾਏ ਜਮ੍ਹਾ ਨਾ ਕਰਵਾਏ ਜਾਣ ਤੇ ਲੋਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾ ...

ਪੂਰੀ ਖ਼ਬਰ »

ਸਰਪੰਚ ਹਰਪ੍ਰੀਤ ਗਿੱਲ ਨੇ ਨਿਊ ਰਾਜਗੁਰੂ ਨਗਰ 'ਚ ਨਵੀਂ ਡਿਸਪੈਂਸਰੀ ਦਾ ਕੀਤਾ ਉਦਘਾਟਨ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਹਰਿਕਿ੍ਸ਼ਨ ਸਾਹਿਬ ਅਮਨ ਪਾਰਕ ਨਿਊਾ ਰਾਜਗੁਰੂ ਨਗਰ ਵਿਖੇ ਨਵੀਂ ਡਿਸਪੈਂਸਰੀ ਦਾ ਉਦਘਾਟਨ ਸਰਪੰਚ ਹਰਪ੍ਰੀਤ ਕੌਰ ਗਿੱਲ ਨੇ ਸਮੂਹ ਪੰਚਾਇਤ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਹਾਜਰੀ 'ਚ ਕੀਤਾ | ਉਦਘਾਟਨ ...

ਪੂਰੀ ਖ਼ਬਰ »

ਇਨਸਾਫ ਲਈ ਲੜ ਰਹੇ ਕਾਮਰੇਡ ਦਾ ਜੇਲ੍ਹ 'ਚੋਂ ਰਿਹਾਅ ਹੋਣ 'ਤੇ ਹੰਬੜਾਂ ਵਿਖੇ ਭਰਵਾਂ ਸਵਾਗਤ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਪਿਛਲੇ ਸਮੇਂ ਦੌਰਾਨ ਹੰਬੜਾਂ ਦੀ ਫੈਕਟਰੀ 'ਚ ਕੰਮ ਕਰਦੇ ਲਵਕੁਸ਼ ਅੁਰਫ ਲੋਕੇਸ਼ ਨਾਮੀ ਮਜ਼ਦੂਰ ਦੀ ਇਕ ਠੇਕੇਦਾਰ ਵਲੋਂ ਕੀਤੀ ਕੁੱਟਮਾਰ ਪਿਛੋਂ ਹੋਈ ਮੌਤ ਤੇ ਪਰਿਵਾਰ ਵਾਲਿਆਂ ਵਲੋਂ ਇਨਸਾਫ ਦੀ ਮੰਗ ਕਰਨ ਮੌਕੇ ਕਾਮਰੇਡ ...

ਪੂਰੀ ਖ਼ਬਰ »

ਝੁੱਗੀ ਝੌਾਪੜੀਆਂ ਹਟਾਉਣ ਲਈ ਪੰਜਾਬ ਡਾਇਰਸ ਐਸੋਸੀਏਸ਼ਨ ਨੇ ਪ੍ਰਸ਼ਾਸਨ ਨੂੰ ਚਿੱਠੀ ਲਿਖੀ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਸਥਾਨਕ ਤਾਜਪੁਰ ਰੋਡ 'ਤੇ ਬੁੱਢੇ ਨਾਲੇ ਦੇ ਨਾਲ ਬਣੀਆਂ ਝੁੱਗੀ ਝੌਪੜੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਡਾਇਰਸ ਐਸੋਸੀਏਸ਼ਨ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਏ.ਡੀ.ਜੀ.ਪੀ. ਜ਼ੇਲ੍ਹਾਂ ਨੂੰ ਚਿੱਠੀ ਲਿਖੀ ਹੈ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਨਿਯੁਕਤ ਹੋਣ 'ਤੇ ਹਲਕਾ ਗਿੱਲ ਦੇ ਅਕਾਲੀ ਬਾਗੋਬਾਗ

ਆਲਮਗੀਰ, 14 ਦਸੰਬਰ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਨਿਯੁਕਤ ਹੋਣ 'ਤੇ ਹਲਕਾ ਗਿੱਲ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਪ੍ਰੇਮ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰੀਂਹ ਦੇ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ

ਆਲਮਗੀਰ, 14 ਦਸੰਬਰ (ਜਰਨੈਲ ਸਿੰਘ ਪੱਟੀ)- ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਲਵਿੰਦਰ ਸਿੰਘ ਇਗਲੈਂਡ ਵਾਲੇ, ਹਾਕਮ ਸਿੰਘ ਕੈਨੇਡਾ ਅਤੇ ਬਾਬਾ ਗੁੱਗਾ ਜਾਹਿਰ ਪੀਰ ਸਪੋਰਟਸ ਕਲੱਬ ਸਰੀਂਹ ਦੇ ਸਹਿਯੋਗ ਨਾਲ ਉੱਘੇ ਨੋਜਵਾਨ ਸਮਾਜ ਸੇਵੀ ਪ੍ਰਧਾਨ ਰਾਜੂ ਸਰੀਂਹ ਦੀ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ

ਲੁਧਿਆਣਾ, 14 ਦਸੰਬਰ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 6 ਹਲਕਿਆਂ ਵਿਚੋਂ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ ਗਿਆ ਹੈ ਜਿੰਨ੍ਹਾਂ ਵਿਚੋਂ ਕੁਝ ਆਗੂਆਂ ਨੂੰ ਛੱਡ ਕੇ ਬਾਕੀ ਡੈਲੀਗੇਟਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਅੱਜ ਬਾਬਾ ਜੀਵਨ ਸਿੰਘ ਜੀ ਜਿਨ੍ਹਾਂ ਨੂੰ ਭਾਈ ਜੈਤਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਯਾਦ ਵਿਚ ਵਿਚ ਮਾਡਲ ਟਾਊਨ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ ਅਤੇ ਗੱਤਕਾ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸ਼ਹੀਦੀ ਸਮਾਗਮ 22 ਤੋਂ 27 ਤੱਕ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ...

ਪੂਰੀ ਖ਼ਬਰ »

ਮੇਰੀ ਮੁੱਖ ਮੰਤਰੀ ਜਾਂ ਕਾਂਗਰਸ ਪਾਰਟੀ ਨਾਲ ਕੋਈ ਨਾਰਾਜ਼ਗੀ ਨਹੀਂ-ਵਿਧਾਇਕ ਵੈਦ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਬੀਤੇ ਦਿਨੀਂ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਸਮੇਤ ਦੋ ਵਿਧਾਇਕਾਂ ਵਲੋਂ ਕਾਂਗਰਸ ਪਾਰਟੀ ਨਾਲ ਨਾਰਾਜ਼ ਹੋਣ ਦੀ ਛਪੀ ਖ਼ਬਰ ਦਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਖੰਡਨ ਕੀਤਾ ਹੈ | ਇਸ ਖ਼ਬਰ ਸੰਬੰਧੀ ਸਪੱਸ਼ਟੀਕਰਨ ...

ਪੂਰੀ ਖ਼ਬਰ »

ਸੋਨਾਲੀਕਾ ਨੇ ਟਰੈਕਟਰ ਡੀ. ਆਈ. 60 ਸਿਕੰਦਰ ਕੀਤਾ ਪ੍ਰਦਰਸ਼ਿਤ

ਲੁਧਿਆਣਾ, 15 ਦਸੰਬਰ (ਅ. ਬ.)-ਭਾਰਤ ਦੇ ਤੇਜੀ ਨਾਲ ਵਧ ਰਹੇ ਟਰੈਕਟਰ ਬਰਾਂਡ ਸੋਨਾਲੀਕਾ ਟਰੈਕਟਰ ਹੁਸ਼ਿਆਰਪੁਰ ਨੇ ਅੱਜ ਆਪਣੀ ਨਵੀਂ ਡੀ ਐਲ ਐਕਸ ਸੀਰਜ ਦੇ ਟਰੈਕਟਰ ਨੂੰ ਪੀ ਡੀ ਐੱਫ ਏ ਐਕਸਪੋ ਜਗਰਾਓਾ , ਲੁਧਿਆਣਾ 'ਚ ਪ੍ਰਦਰਸ਼ਿਤ ਕੀਤਾ | ਕੰਪਨੀ ਨੇ ਇਸ ਦੇ ਨਾਲ ਹੀ ਆਰ ਐਕਸ ...

ਪੂਰੀ ਖ਼ਬਰ »

ਨੇਤਰਹੀਣਾਂ ਦੇ ਰਹਿਣ ਬਸੇਰੇ ਲਈ ਪ੍ਰਦਾਨ ਕੀਤੀ ਆਰਥਿਕ ਸਹਾਇਤਾ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹਿਣ ਦੀ ਭੂਮਿਕਾ ਨਿਭਾਈ ਜਾਂਦੀ ਹੈ | ਇਸੇ ਮੁਹਿੰਮ ਤਹਿਤ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ...

ਪੂਰੀ ਖ਼ਬਰ »

ਡਾ: ਵਾਲੀਆ ਆਯੁਰਵੈਦਿਕ ਕਲੀਨਿਕ 'ਤੇ ਨਸ਼ੇ ਅਤੇ ਕਮਜ਼ੋਰੀ ਸਬੰਧੀ ਰੋਗਾਂ ਦਾ ਸਫਲ ਇਲਾਜ

ਲੁਧਿਆਣਾ, 14 ਦਸੰਬਰ (ਅ.ਬ)-ਡਾ: ਬਲਵਿੰਦਰ ਸਿੰਘ ਵਾਲੀਆ ਪੱਟੀ ਵਾਲੇ ਸਾਹਮਣੇ ਬੱਸ ਸਟੈਂਡ ਲੁਧਿਆਣਾ ਵਿਚ ਪੀੜ੍ਹੀ ਦਰ ਪੀੜ੍ਹੀ ਲੋਕਾਂ ਦਾ ਆਯੁਰਵੈਦਿਕ ਇਲਾਜ ਕਰ ਰਹੇ ਹਨ ਜਿਵੇਂ ਕਮਜ਼ੋਰੀ ਪੇਟ ਦਾ ਵਧਣਾ ਮੋਟਾਪਾ ਘੱਟ ਜਾ ਵੱਧ ਹੋਵੇ ਜੋੜਾਂ ਦਾ ਦਰਦ ਨਸ਼ਾ ਕਿਸੇ ਵੀ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਦਸੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਬਚਾਓ ਰੈਲੀ ਲਈ ਦਿੱਲੀ ਬੱਸ ਰਵਾਨਾ

ਹੰਬੜਾਂ, 14 ਦਸੰਬਰ (ਹਰਵਿੰਦਰ ਸਿੰਘ ਮੱਕੜ)- ਇਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਦਿੱਲੀ 'ਚ ਹੋ ਰਹੀ ਦੇਸ਼ ਬਚਾਓ ਰੈਲੀ ਲਈ ਬਲਾਕ ਸਿਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਹੇਠ ਕਾਫਲੇ ਦੇ ਰੂਪ 'ਚ ਕਾਂਗਰਸੀ ਬੱਸ ਰਾਹੀਂ ਰਵਾਨਾ ਹੋਏ | ...

ਪੂਰੀ ਖ਼ਬਰ »

ਜਥੇਦਾਰ ਬੈਂਸ ਨੇ ਵਿਸ਼ਵਕਰਮਾ ਸੇਵਾ ਸੁਸਾਇਟੀ ਨੂੰ ਦਿੱਤਾ 50 ਹਜ਼ਾਰ ਦਾ ਚੈੱਕ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਜਿੱਥੇ ਇਕ ਪਾਸੇ ਭਿ੍ਸ਼ਟਾਚਾਰ ਤੰਤਰ ਦੇ ਖਿਲਾਫ਼ ਜੰਗ ਲੜ ਰਹੀ ਹੈ ਉੱਥੇ ਦੂਜੇ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ-ਨਾਲ ਹਰ ਹਲਕੇ ਦੇ ਲੋਕਾਂ ਦੇ ਕੰਮ ਕਰਦੇ ਹੋਏ | ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਖੁਸ਼-ਬਸੰਤ

ਲੁਧਿਆਣਾ, 14 ਦਸੰਬਰ (ਕਵਿਤਾ ਖੁੱਲਰ)- ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸਿੰਘ ਬਸੰਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਅੱਜ ਹਰ ਵਰਗ ਖੁਸ਼ ਤੇ ਸੰਤੁਸ਼ਟ ਹੈ | ਉਨ੍ਹਾਂ ਕਿਹਾ ਕਿ ਜਦੋਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX