ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  4 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  14 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  20 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  32 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  48 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  58 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  42 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਰੂਪਨਗਰ

-ਮਾਮਲਾ ਰੋਪੜ ਨਗਰ ਕੌ ਾਸਲ ਦੇ ਗੰਦੇ ਪਾਣੀ ਕਰਕੇ ਦਲਦਲ ਬਣੀਆਂ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਦਾ- ਸਰਕਾਰ ਤੇ ਪ੍ਰਸ਼ਾਸਨ ਦੇ ਲਾਰਿਆਂ ਤੋਂ ਤੰਗ ਆਏ ਕਿਸਾਨਾਂ ਨੇ ਕੀਤਾ ਧਰਨੇ ਦਾ ਐਲਾਨ

ਰੂਪਨਗਰ, 14 ਦਸੰਬਰ (ਪੱਤਰ ਪ੍ਰੇਰਕ)-ਹੜ੍ਹਾਂ ਅਤੇ ਕਰਜ਼ੇ ਦੀ ਮਾਰ ਝੱਲ ਰਹੇ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਿਚ ਨਗਰ ਕੌਾਸਲ ਵਲੋਂ ਸੁੱਟੇ ਜਾ ਰਹੇ ਸ਼ਹਿਰ ਦੇ ਗੰਦੇ ਪਾਣੀ ਦੇ ਹੱਲ ਲਈ ਵਾਰ-ਵਾਰ ਫ਼ਰਿਆਦ ਕਰਨ ਦੇ ਬਾਅਦ ਵੀ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੋਈ ਹੱਲ ਨਾ ਕਰਨ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਰੂਪਨਗਰ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਨੇ 17 ਦਸੰਬਰ ਨੂੰ ਧਰਨਾ ਲਗਾ ਰੋਡ ਜਾਮ ਕਰਨ ਦਾ ਐਲਾਨ ਵੀ ਕੀਤਾ | ਰੂਪਨਗਰ ਆਈ. ਆਈ. ਟੀ. ਰੋਡ ਦੇ ਨਾਲ ਸਥਿਤ ਸੈਂਕੜੇ ਏਕੜ ਉਪਜਾਊ ਜ਼ਮੀਨਾਂ ਵਿਚ ਰੂਪਨਗਰ ਸ਼ਹਿਰ ਦੀ ਸੀਵਰੇਜ ਦਾ ਗੰਦਾ ਪਾਣੀ ਛੱਡੇ ਜਾਣ ਤੋਂ ਖ਼ਫ਼ਾ ਕਿਸਾਨਾਂ ਵਲੋਂ ਪੰਜਾਬ ਸਰਕਾਰ ਅਤੇ ਰੂਪਨਗਰ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕਿਸਾਨ ਤਰਲੋਚਨ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਹਰਮੇਸ਼ ਚੰਦ, ਗੋਪੀ, ਨਰਿੰਦਰ ਸਿੰਘ, ਅਵਤਾਰ ਸਿੰਘ, ਤਲਵਿੰਦਰ ਸਿੰਘ, ਗੁਰਦੇਵ ਸਿੰਘ, ਪਰਮਜੀਤ ਸਿੰਘ, ਅਜੈਬ ਸਿੰਘ, ਸੰਦੀਪ ਰਾਣਾ ਆਦਿ ਕਿਸਾਨਾਂ ਨੇ ਇਸ ਮਾਮਲੇ ਵਿਚ ਰੂਪਨਗਰ ਪ੍ਰਸ਼ਾਸਨ ਤੇ ਲਾਪ੍ਰਵਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ 2 ਮਹੀਨੇ ਪਹਿਲਾ ਇਸ ਸਮੱਸਿਆ ਦੇ ਹੱਲ ਲਈ ਡੀ. ਸੀ. ਰੋਪੜ ਨੂੰ ਲਿਖਤੀ ਮੰਗ ਪੱਤਰ ਦਿੱਤਾ ਸੀ ਪਰ ਅੱਜ ਤੱਕ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਰਕੇ ਕਿਸਾਨਾਂ ਨੂੰ ਡਾਹਢਾ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਕਿਸਾਨਾਂ ਨੇ ਸਰਕਾਰ 'ਤੇ ਰੋਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਅੱਜ ਤੱਕ ਉਨ੍ਹਾਂ ਨੂੰ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ | ਇਸ ਮੌਕੇ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਨਗਰ ਕੌਾਸਲ ਰੂਪਨਗਰ ਵਲੋਂ ਸ਼ਹਿਰ ਦਾ ਸਾਰਾ ਸੀਵਰੇਜ ਦਾ ਗੰਦਾ ਪਾਣੀ ਉਨ੍ਹਾਂ ਦੇ ਖੇਤਾਂ 'ਚ ਛੱਡਿਆ ਹੋਇਆ ਹੈ, ਜਿਸ ਕਰਕੇ ਪਹਿਲਾਂ ਉਨ੍ਹਾਂ ਦੀ ਕਰੀਬ 60 ਏਕੜ 'ਚ ਖੜੀ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਤੇ ਹੁਣ ਗੰਦੇ ਪਾਣੀ ਦੇ ਲਗਾਤਾਰ ਖੜੇ ਹੋਣ ਕਰਕੇ ਖੇਤ ਦਲਦਲ ਦਾ ਰੂਪ ਧਾਰ ਚੁੱਕੇ ਨੇ, ਜਿਸ ਕਰਕੇ ਕਣਕ ਦੀ ਬਿਜਾਈ ਵੀ ਨਹੀਂ ਕਰ ਪਾ ਰਹੇ | ਜਦੋਂ ਮਾਮਲੇ ਸਬੰਧੀ ਭੂਮੀ ਰੱਖਿਆ ਵਿਭਾਗ ਦੇ ਅਫ਼ਸਰ ਮਨਪ੍ਰੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਣੀ ਦੇ ਹੱਲ ਲਈ ਉਨ੍ਹਾਂ ਨੇ ਪਾਈਪ ਲਾਈਨ ਪਾਉਣ ਦਾ 98 ਲੱਖ ਰੁਪਏ ਦਾ ਪ੍ਰੋਜੈਕਟ ਬਣਾ ਕੇ ਭੇਜਿਆ ਹੈ ਪਰ ਸਰਕਾਰ ਤੋਂ ਫ਼ੰਡਾਂ ਦੀ ਪ੍ਰਾਪਤੀ ਨਾ ਹੋਣ ਕਰਕੇ ਹਾਲੇ ਕੰਮ ਸ਼ੁਰੂ ਨਹੀਂ ਹੋ ਸਕਿਆ | ਜਿਵੇਂ ਹੀ ਸਰਕਾਰ ਕੋਲੋਂ ਫ਼ੰਡ ਪ੍ਰਾਪਤ ਹੁੰਦੇ ਨੇ ਜਲਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ |

ਚਰਚ ਦਾ ਪਾਦਰੀ ਬਾਈਬਲ ਦੀ ਬੇਅਦਬੀ ਮਾਮਲੇ 'ਚ ਗਿ੍ਫ਼ਤਾਰ

ਮੋਰਿੰਡਾ, 14 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਥਾਣੇ 'ਚ 12 ਦਸੰਬਰ 2019 ਨੂੰ ਮੋਰਿੰਡਾ-ਚੁੰਨੀ ਰੋਡ 'ਤੇ ਪੈਂਦੇ ਗਿਰਜਾ ਘਰ ਦੇ ਪਾਦਰੀ ਬਿਸ਼ਪ ਸੋਹਣ ਲਾਲ ਪੁੱਤਰ ਰਤਨ ਪਾਲ ਵਾਸੀ ਵਾਰਡ ਨੰਬਰ-10 ਵਾਲਮੀਕਿ ਮੁਹੱਲਾ ਨੇ ਇਕ ਰਿਪੋਰਟ ਲਿਖਾਈ ਸੀ, ਜਿਸ 'ਚ ਉਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਰੂਪਨਗਰ ਦੇ ਮੀਤ ਪ੍ਰਧਾਨ ਦੀ ਚੋਣ

ਨੂਰਪੁਰ ਬੇਦੀ, 14 ਦਸੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਨੂਰਪੁਰ ਬੇਦੀ ਬਲਾਕ ਦੇ ਪਿੰਡ ਮਾਧੋਪੁਰ ਦੇ ਨੌਜਵਾਨ ਆਗੂ ਭਾਗ ਕੁਮਾਰ ਸੋਨੀ ਵਿਧਾਨ ਸਭਾ ਹਲਕਾ ਰੂਪਨਗਰ ਦੇ ਮੀਤ ਪ੍ਰਧਾਨ ਚੁਣੇ ਗਏ ਹਨ | ਉਨ੍ਹਾਂ ਦੇ ਮੀਤ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀ ਗੈਸ ਏਜੰਸੀ ਤੋਂ ਉਪਭੋਗਤਾ ਡਾਹਢੇ ਦੁਖੀ

ਨੂਰਪੁਰ ਬੇਦੀ, 14 ਦਸੰਬਰ (ਢੀਂਡਸਾ)-ਨੂਰਪੁਰ ਬੇਦੀ ਦੀ ਗੈਸ ਏਜੰਸੀ ਤੋਂ ਪ੍ਰੇਸ਼ਾਨ ਉਪਭੋਗਤਾ ਨੇ ਗੈਸ ਏਜੰਸੀ ਵਾਲਿਆਂ ਤੋਂ ਗੈਸ ਸਿਲੰਡਰ ਲੈਣ ਲਈ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧ 'ਚ ਪਿੰਡ ਸਮੀਰੋਵਾਲ ਦੇ ਸਾ. ਅਧਿਆਪਕ ਗੁਰਦਿਆਲ ਸਿੰਘ ਪੁੱਤਰ ਕਾਕਾ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਗਲੀਆਂ ਦੇ ਨਿਰਮਾਣ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ-2 ਅਤੇ 11 ਦੀਆਂ ਗਲੀਆਂ ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਵਲੋਂ ਸਮਾਗਮ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਪੰਜਾਬ ਦੀ ਸ੍ਰੀ ਚਮਕੌਰ ਸਾਹਿਬ ਇਕਾਈ ਵਲੋਂ ਸਥਾਨਕ ਭਗਵਾਨ ਸ੍ਰੀ ਵਿਸ਼ਵਕਰਮਾ ਭਵਨ ਵਿਚ ਕਰਵਾਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ 29ਵਾਂ ਸੱਭਿਆਚਾਰਕ ਮੇਲਾ ਅੱਜ

ਔੜ/ਝਿੰਗੜਾਂ, 14 ਦਸੰਬਰ (ਕੁਲਦੀਪ ਸਿੰਘ ਝਿੰਗੜ)- ਜਾਗਿ੍ਤੀ ਕਲਾ ਕੇਂਦਰ ਔੜ ਵਲੋਂ ਪ੍ਰਵਾਸੀ ਸੱਜਣਾਂ ਦੇ ਸਹਿਯੋਗ ਨਾਲ 29ਵਾਂ ਸੱਭਿਆਚਾਰਕ ਮੇਲਾ 15 ਦਸੰਬਰ ਨੂੰ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਰੂਪ ਲਾਲ ਧੀਰ, ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੰਗਲ ਦਾ ਆਮ ਇਜਲਾਸ

ਨੂਰਪੁਰ ਬੇਦੀ, 14 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗਰਾਮ ਪੰਚਾਇਤ ਨੰਗਲ ਦਾ ਆਮ ਇਜਲਾਸ ਹੋਇਆ | ਇਸ ਦੌਰਾਨ ਗਰਾਮ ਪੰਚਾਇਤ ਵਲੋਂ ਸੈਕਟਰੀ ਸੁਖਪਾਲ ਸਿੰਘ ਨੇ ਮਤੇ ਲਿਖੇ | ਜਾਣਕਾਰੀ ਦਿੰਦਿਆਂ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪਿੰਡ ਦੇ ਅਧੂਰੇ ਪਏ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸਿਮ੍ਰਤੀ ਸ਼ਰਧਾਂਜਲੀ ਲਈ ਸੰਗਤਾਂ ਸ਼ਹੀਦੀ ਸਮਾਗਮ 'ਚ ਹਾਜ਼ਰੀ ਭਰਨ-ਗਿਆਨੀ ਹਰਪਾਲ ਸਿੰਘ

ਕਾਹਨਪੁਰ ਖੂਹੀ, 14 ਦਸੰਬਰ (ਗੁਰਬੀਰ ਸਿੰਘ ਵਾਲੀਆ)- ਸ਼ਹੀਦੀ ਸਪਤਾਹ ਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਜੀ ਦੀ ਪਵਿੱਤਰ ਸ਼ਹਾਦਤ ਦੀਆਂ ਸ਼ੋਕਾਗ੍ਰਸਤ ਘੜੀਆਂ ਨੂੰ ਪੁਰਾਤਨ ਤੇ ਸਿਧਾਂਤਕ ਰੂਪ 'ਚ ਮਨਾਏ ਜਾਣ ਦੀ ਅਪੀਲ ਕਰਦਿਆਂ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਕਾਮਰੇਡ ਸੁਰਜੀਤ ਸਿੰਘ ਢੇਰ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਸ ਮੀਟਿੰਗ 'ਚ ਤਿੰਨ ਕਿਸਾਨ ਸਭਾਵਾਂ ਦੇ ਅਹੁਦੇਦਾਰ ਸ਼ਾਮਿਲ ...

ਪੂਰੀ ਖ਼ਬਰ »

ਮੁੱਢਲੀ ਸਿਹਤ ਸਹਾਇਤਾ ਵਿਸ਼ੇ 'ਤੇ ਐੱਸ. ਡੀ. ਐੱਮ. ਦਫ਼ਤਰ ਵਿਖੇ ਸੈਮੀਨਾਰ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 14 ਦਸੰਬਰ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਉਪ ਮੰਡਲ ਮੈਜਿਸਟੇ੍ਰਟ ਦਫ਼ਤਰ ਦੇ ਮੀਟਿੰਗ ਹਾਲ 'ਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਮੁੱਢਲੀ ਸਿਹਤ ਸਹਾਇਤਾ ਦੇਣ ਬਾਰੇ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਇਸ ਬਾਰੇ ...

ਪੂਰੀ ਖ਼ਬਰ »

ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਜੋੜ-ਮੇਲ ਦੀ ਸ਼ੁਰੂਆਤ

ਭਰਤਗੜ੍ਹ, 14 ਦਸੰਬਰ (ਜਸਬੀਰ ਸਿੰਘ ਬਾਵਾ)-ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਪਰਿਵਾਰ ਸਮੇਤ ਅਨੇਕਾਂ ਸਿੰਘਾਂ ਦੇ ਵਿਛੋੜੇ ਦੀ ਯਾਦ 'ਚ ਅੱਜ ਸਵੇਰੇ ਸਰਸਾ ਨੰਗਲ ਸਥਿਤ ਇਤਿਹਾਸਿਕ ਤੇ ਪਵਿੱਤਰ ਅਸਥਾਨ ਗੁ: ਪਰਿਵਾਰ ਵਿਛੋੜਾ ...

ਪੂਰੀ ਖ਼ਬਰ »

101 ਮੈਰਾਥਨ ਦੌੜ ਕੇ ਰੂਪਨਗਰ ਦੇ ਅਵਤਾਰ ਸਿੰਘ ਭਾਟੀਆ ਨੇ ਬਣਾਇਆ ਵਿਸ਼ਵ ਰਿਕਾਰਡ

ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਮੈਰਾਥਨ ਦੌੜਾਕ ਅਵਤਾਰ ਸਿੰਘ ਭਾਟੀਆ ਨੇ ਪਿਛਲੇ ਇਕ ਸਾਲ ਤੋਂ ਲਗਾਤਾਰ ਦੇਸ਼ ਭਰ 'ਚ ਮੈਰਾਥਨ ਦੌੜਾਂ 'ਚ ਹਿੱਸਾ ਲੈ ਕੇ ਆਪਣੀ 101ਵੀਂ ਮੈਰਾਥਨ ਦੌੜ ਨਾਲ ਵਿਸ਼ਵ ਰਿਕਾਰਡ ਬਣਾ ਦਿੱਤਾ ਹੈ | ਅਵਤਾਰ ਸਿੰਘ ਭਾਟੀਆ ਨੇ ...

ਪੂਰੀ ਖ਼ਬਰ »

ਨਵਾਂਸ਼ਹਿਰ ਥਾਣੇ ਮੂਹਰੇ ਧਰਨਾ 23 ਨੂੰ

ਨਵਾਂਸ਼ਹਿਰ, 14 ਦਸੰਬਰ (ਗੁਰਬਖਸ਼ ਸਿੰਘ ਮਹੇ)- ਇਫਟੂ ਵਲੋਂ ਥਾਣਾ ਸਿਟੀ ਨਵਾਂਸ਼ਹਿਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ 23 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਇਫਟੂ ਵਰਕਰਾਂ ਦੀ ਮੀਟਿੰਗ ਸਥਾਨਕ ਬਾਰਾਂਦਰੀ ਬਾਗ਼ ਵਿਖੇ ਹੋਈ | ਮੀਟਿੰਗ ਨੂੰ ਇਫਟੂ ...

ਪੂਰੀ ਖ਼ਬਰ »

ਮਾਣਮੱਤਾ ਇਤਿਹਾਸ ਸਿਰਜਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੋਣਾ ਸਾਡੇ ਲਈ ਫ਼ਖਰ ਵਾਲੀ ਗੱਲ-ਸੁਨੀਤਾ ਚੌਧਰੀ

ਟੱਪਰੀਆਂ ਖੁਰਦ, 14 ਦਸੰਬਰ (ਸ਼ਾਮ ਸੁੰਦਰ ਮੀਲੂ)-ਬਲਾਚੌਰ ਵਿਧਾਨਸਭਾ ਹਲਕੇ ਦੇ ਅਕਾਲੀ ਆਗੂ ਸਵ. ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਦੀ ਨੂੰ ਹ ਬੀਬੀ ਸੁਨੀਤਾ ਚੌਧਰੀ ਨੇ ਆਖਿਆ ਕਿ ਸਾਨੂੰ ਫ਼ਖਰ ਹੈ ਕਿ ਅਸੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਲੋਕ ਸੇਵਾ ਦੇ ...

ਪੂਰੀ ਖ਼ਬਰ »

ਗਰਾਮ ਪੰਚਾਇਤ ਅਮਰਾਲੀ ਦੀ ਵਿਸ਼ੇਸ਼ ਇਕੱਤਰਤਾ

ਰੂਪਨਗਰ/ ਮੋਰਿੰਡਾ, 14 ਦਸੰਬਰ (ਸ. ਰਿ.)-ਗਰਾਮ ਪੰਚਾਇਤ ਪਿੰਡ ਅਮਰਾਲੀ ਦੀ ਵਿਸ਼ੇਸ਼ ਮੀਟਿੰਗ ਸਰਪੰਚ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪਿੰਡ ਦੀਆਂ ਬਣ ਰਹੀਆਂ ਕੁਝ ਸੜਕਾਂ ਦੇ ਨਿਰਮਾਣ 'ਤੇ ਤਸੱਲੀ ਪ੍ਰਗਟ ਕੀਤੀ ਗਈ | ਪੰਚਾਇਤ ਮੈਂਬਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਦਾ ਇੰਟਰ ਕਾਲਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਮੋਰਿੰਡਾ, 14 ਦਸੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਦੀ ਪੈਨ ਚੈਕ ਸਿਲਾਟ ਦੀ ਟੀਮ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਇੰਟਰ ਕਾਲਜ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ¢ ...

ਪੂਰੀ ਖ਼ਬਰ »

ਸ਼ਾਂਤਪੁਰੀ ਪਰਿਵਾਰ ਵਲੋਂ ਸਰਕਾਰੀ ਮਿਡਲ ਸਕੂਲ ਮੁੰਡੀਆਂ ਦੀ ਮਾਲੀ ਮਦਦ

ਮੋਰਿੰਡਾ, 14 ਦਸੰਬਰ (ਤਰਲੋਚਨ ਸਿੰਘ ਕੰਗ)-ਸਰਕਾਰੀ ਮਿਡਲ ਸਕੂਲ ਮੁੰਡੀਆਂ ਨੂੰ ਸ਼ਾਂਤਪੁਰੀ ਪਰਿਵਾਰ ਵਲੋਂ ਸਕੂਲ ਦੇ ਵਿਕਾਸ ਕੰਮਾਂ ਲਈ 21 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼ਿਵਾਲੀ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨਿੰਦਰ ਮਾਨ ਦਾ ਸਿੰਗਲ ਟਰੈਕ ਜਾਰੀ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)-ਇਲਾਕੇ ਦੇ ਉੱਭਰਦੇ ਗਾਇਕ ਮਨਿੰਦਰ ਮਾਨ ਦਾ ਸਿੰਗਲ ਟਰੈਕ 'ਕੱਚੀ ਗੜ੍ਹੀ' ਨੂੰ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਡਾ. ਚਰਨਜੀਤ ਸਿੰਘ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਖੇੜੀ ਸਲਾਬਤਪੁਰ ਦੇ 3 ਦਿਨਾ ਗੁਰੂ ਨਾਨਕ ਟੂਰਨਾਮੈਂਟ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 14 ਦਸੰਬਰ (ਜਗਮੋਹਣ ਸਿੰਘ ਨਾਰੰਗ)- ਪਿੰਡ ਖੇੜੀ ਸਲਾਬਤਪੁਰ ਵਿਖੇ ਗੁਰੂ ਨਾਨਕ ਦੇਵ ਸਪੋਰਟਸ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਕੈਲੀਫੋਰਨੀਆ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਦਿਨਾ 58ਵੇਂ ਗੁਰੂ ਨਾਨਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX