ਤਾਜਾ ਖ਼ਬਰਾਂ


ਘਨੌਰ 'ਚ ਕਰੋਨਾ ਨੇ ਦਿੱਤੀ ਦਸਤਕ - ਦੋ ਮਾਮਲੇ ਆਏ ਸਾਹਮਣੇ , ਪਿੰਡ ਕੀਤੇ ਸੀਲ
. . .  1 day ago
ਘਨੌਰ, 28 ਮਈ (ਬਲਜਿੰਦਰ ਸਿੰਘ ਗਿੱਲ) -ਵਿਸ਼ਵ ਭਰ ਵਿਚ ਫ਼ੈਲੀ ਕਰੋਨਾ ਮਹਾਂਮਾਰੀ ਦੀ ਲਪੇਟ 'ਚ ਜ਼ਿਲ੍ਹਾ ਪਟਿਆਲਾ ਦਾ ਬਲਾਕ ਘਨੌਰ ਵੀ ਆ ਗਿਆ ਹੈ, ਜਿੱਥੋਂ ਦੋ ਕਰੋਨਾ ਪਾਜ਼ਟਿਵ ਮਰੀਜ਼ਾਂ ਦੀ ਇੱਕਠੀ ਪੁਸ਼ਟੀ ਹੋਣ ਨਾਲ ਸਹਿਮ ਦਾ ...
ਲੁਧਿਆਣਾ ਵਿੱਚ ਕੋਰੋਨਾ ਪੀੜਤ ਮਰੀਜ਼ ਦੀ ਹੋਈ ਮੌਤ
. . .  1 day ago
ਲੁਧਿਆਣਾ, 29 ਮਈ {ਸਲੇਮਪੁਰੀ }- ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀਆਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਨਿਰੰਤਰ ਵਾਧਾ ਜਾਰੀ ਰਹਿਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਅੱਜ ਲੁਧਿਆਣਾ ਵਿਚ ਇਕ ...
ਕੋਰੋਨਾ ਪਾਜ਼ੀਟਿਵ ਆਏ ਸਾਧੂ ਦੇ ਸੰਪਰਕ ਚ ਆਏ 35 ਲੋਕਾਂ ਦੇ ਲਏ ਸੈਂਪਲ
. . .  1 day ago
ਲਹਿਰਾਗਾਗਾ,29ਮਈ (ਸੂਰਜ ਭਾਨ ਗੋਇਲ)-ਕੋਰੋਨਾ ਪਾਜ਼ੀਟਿਵ ਆਏ ਇੱਕ 65 ਸਾਲ ਦੇ ਸਾਧੂ ਨੇ ਸਿਹਤ ਵਿਭਾਗ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਸਾਧੂ ਦਾ 25 ਮਈ ਨੂੰ ਕੋਰੋਨਾ ਦਾ ਟੈੱਸਟ ਲਿਆ ਗਿਆ ...
ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ ਪੰਜ ਕੇਸ ਕੋਰੋਨਾ ਪਾਜ਼ੀਟਿਵ ਪਾਏ
. . .  1 day ago
ਜੰਡਿਆਲਾ ਗੁਰੂ, 29 ਮਈ (ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਨੇੜਲੇ ਪਿੰਡ ਮਲੀਆਂ ਵਿਖੇ 5 ਵਿਅਕਤੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੋ ਕਿ ਬੀਤੇ ਦਿਨੀਂ ਮੁੰਬਈ ਤੋਂ ਇੱਥੇ ਆਏ ...
ਕਰਨਾਲ ਜ਼ਿਲ੍ਹੇ ਅੰਦਰ ਇਕੋ ਦਿਨ ਵਿਚ ਆਏ 6 ਕੋਰੋਨਾ ਪਾਜ਼ੀਟਿਵ ਪੀੜਤ
. . .  1 day ago
ਕਰਨਾਲ, 29 ਮਈ (ਗੁਰਮੀਤ ਸਿੰਘ ਸੱਗੂ) – ਕਰਨਾਲ ਜ਼ਿਲ੍ਹੇ ਅੰਦਰ ਅੱਜ ਇਕੋ ਦਿਨ ਕੋਰੋਨਾ ਪਾਜ਼ੀਟਿਵ 6 ਪੀੜਤ ਸਾਹਮਣੇ ਆਏ। ਇਨਾ ਪੀੜਤਾਂ ਵਿਚੋਂ 5 ਦੀ ਦੂਜੇ ਰਾਜਾਂ ਤੋ ਟਰੈਵਲ ਹਿਸਟਰੀ ਹੈ ਜਿਨ੍ਹਾਂ ਵਿਚੋਂ 3 ਮੁੰਬਈ ਤੋ ਅਤੇ 2 ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਤੋ ਇਥੇ ਆਏ...
ਜ਼ਿਲ੍ਹਾ ਸੰਗਰੂਰ 'ਚ ਮਿਲਿਆ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਸੰਗਰੂਰ, 29 ਮਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੇ ਬਲਾਕ ਧੂਰੀ ਦੇ ਪਿੰਡ ਜਹਾਂਗੀਰ ਦੇ 62 ਸਾਲਾ ਵਿਅਕਤੀ ਜੋ ਇੱਕ ਟੈਂਪੂ ਡਰਾਈਵਰ ਹੈ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਪਿੱਛੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪਾਜ਼ੀਟਿਵ ਐਕਟਿਵ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ ਅੱਜ...
105 ਪੰਚਾਇਤ ਸਕੱਤਰਾਂ ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 29 ਮਈ (ਧਾਲੀਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਪ੍ਰਬੰਧਕੀ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਹੁਕਮਾਂ ਰਾਹੀਂ 105 ਪੰਚਾਇਤ ਸਕੱਤਰਾਂ ਦੇ ਤਬਾਦਲੇ ਕੀਤੇ ਗਏ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ ਪੰਜਵੀਂ, ਅੱਠਵੀਂ ਤੇ ਦਸਵੀਂ ਕਲਾਸ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁਕਰਵਾਰ ਨੂੰ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਗ੍ਰੇਡਿੰਗ ਦੇ ਆਧਾਰ ‘ਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਨਤੀਜੇ ਬੋਰਡ...
ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਲੋਕਾਂ ਵੱਲੋਂ ਕੀਤੀ ਗਈ ਕੁੱਟਮਾਰ ਵਿੱਚ ਔਰਤ ਦਾ ਹੋਇਆ ਗਰਭਪਾਤ
. . .  1 day ago
ਫਗਵਾੜਾ 29 ਮਈ (ਹਰੀਪਾਲ ਸਿੰਘ)- ਫਗਵਾੜਾ ਦੇ ਸ਼ਿਵਪੂਰੀ ਮਹੱਲੇ ਵਿੱਚ ਰਾਸ਼ਨ ਵੰਡਣ ਦਾ ਵਿਰੋਧ ਕਰਦਿਆਂ ਕੁੱਝ ਲੋਕਾਂ ਵੱਲੋਂ ਇਕ ਗਰਭਵਤੀ ਔਰਤ ਦੀ ਕੁੱਟਮਾਰ ਦੌਰਾਨ ਉਸ ਦਾ ਗਰਭਪਾਤ ਹੋ ਜਾਣ ਦਾ...
ਕੋਰੋਨਾ ਦਾ ਸਮਰਾਲਾ ਵਿਚ ਪਹਿਲਾ ਕੇਸ ਆਇਆ ਸਾਹਮਣੇ, ਪਰ ਪਤਨੀ ਦੀ ਰਿਪੋਰਟ ਆਈ ਨੇਗੇਟਿਵ
. . .  1 day ago
ਸਮਰਾਲਾ, 29 ਮਈ (ਗੋਪਾਲ ਸੋਫਤ) - ਕੋਰੋਨਾ ਵਾਇਰਸ ਦੀ ਲਾਗ ਤੋਂ ਹੁਣ ਤੱਕ ਸੁਰੱਖਿਅਤ ਰਿਹਾ ਸਮਰਾਲਾ ਸ਼ਹਿਰ ਵਿਚ ਵੀ ਅੱਜ ਕੋਰੋਨਾ ਦੀ ਲਪੇਟ ਵਿਚ ਆ ਗਿਆ। ਸਮਰਾਲਾ ਵਿਚ ਪਹਿਲਾ ਪਾਜ਼ੀਟਿਵ ਕੇਸ ਸਥਾਨਕ ਮਾਛੀਵਾੜਾ ਰੋਡ ਦੇ ਇਕ 30 ਸਾਲਾ ਇਕ ਨੌਜਵਾਨ...
ਲਾਕਡਾਊਨ ਦਾ ਝਟਕਾ, ਕੋਰ ਸੈਕਟਰ ਇੰਡਸਟਰੀਜ਼ ਦੇ ਉਤਪਾਦਨ 'ਚ 38 ਫ਼ੀਸਦੀ ਗਿਰਾਵਟ
. . .  1 day ago
ਨਵੀਂ ਦਿੱਲੀ, 29 ਮਈ - ਕੋਰੋਨਾ ਦੇ ਕਾਰਨ ਦੇਸ਼ ਭਰ ਵਿਚ ਜਾਰੀ ਲਾਕਡਾਊਨ ਦੇ ਚਲਦਿਆਂ ਅਪ੍ਰੈਲ ਮਹੀਨੇ ਵਿਚ 8 ਪ੍ਰਮੁੱਖ ਉਦਯੋਗਾਂ ਵਾਲੇ ਕੋਰ ਸੈਕਟਰ ਦੇ ਉਤਪਾਦਨ 'ਚ 38.1 ਫੀਸਦੀ ਦੀ ਗਿਰਾਵਟ ਆਈ ਹੈ। ਮਾਰਚ 2020 ਵਿਚ 8 ਕੋਰ ਸੈਕਟਰ ਦੇ ਉਤਪਾਦਨ ਵਿਚ 9 ਫੀਸਦੀ ਦੀ...
ਜ਼ਿਲ੍ਹਾ ਮੁਕਤਸਰ ਹੋਇਆ ਕੋਰੋਨਾ ਮੁਕਤ, ਆਖਰੀ ਕੋਰੋਨਾ ਪੀੜਤ ਮਰੀਜ਼ ਨੂੰ ਮਿਲੀ
. . .  1 day ago
ਮਲੋਟ, 29 ਮਈ (ਗੁਰਮੀਤ ਸਿੰਘ ਮੱਕੜ) - ਸ਼ਹਿਰ ਨੇੜਲੇ ਪਿੰਡ ਥੇੜੀ ਵਿਖੇ ਕੋਵਿਡ ਹਸਪਤਾਲ ਵਿਖੇ ਕੋਰੋਨਾ ਪੀੜਤ ਸੀ.ਆਈ.ਐਸ.ਐਫ਼ ਦੇ ਜਵਾਨ ਮਨਜੀਤ ਸਿੰਘ ਨੂੰ ਛੁੱਟੀ ਮਿਲਣ ਉਪਰੰਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਕੋਰੋਨਾ ਮੁਕਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ...
ਅਮਰੀਕਾ ਤੋਂ ਡਿਪੋਰਟ ਕੀਤੇ ਵਿਅਕਤੀਆਂ ਨੂੰ ਲੈ ਕੇ ਇਕ ਉਡਾਣ 2 ਜੂਨ ਨੂੰ ਪੁੱਜੇਗੀ
. . .  1 day ago
ਰਾਜਾਸਾਂਸੀ, 29 ਮਈ (ਹੇਰ) - ਕੋਰੋਨਾਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਆਪਣੇ ਮੁਲਕ...
ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ ਐਲਾਨ ਸਕਦਾ 5 ਵੀਂ, 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦਾ ਨਤੀਜਾ
. . .  1 day ago
ਐੱਸ. ਏ. ਐੱਸ. ਨਗਰ, 29 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿਖਿਆ ਬੋਰਡ ਅੱਜ ਹੀ ਕੁਝ ਸਮੇਂ 'ਚ 5 ਵੀਂ , 8ਵੀਂ ਅਤੇ 10 ਵੀਂ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦਾ ਐਲਾਨ ਕਰ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਰਡ ਵਲੋਂ ਇਹ ਨਤੀਜਾ ਪ੍ਰੀਖਿਆਰਥੀਆਂ...
ਟਿੱਡੀਦਲ ਦੇ ਸੰਭਾਵਿਤ ਹਮਲੇ ਨੂੰ ਲੈ ਕੇ ਜ਼ਿਲ੍ਹੇ ਅਤੇ ਬਲਾਕ ਪੱਧਰ 'ਤੇ ਸਥਾਪਿਤ ਕੰਟਰੋਲ ਰੂਮ ਹਰ ਸਮੇਂ ਰਹਿਣਗੇ ਚਾਲੂ - ਡਿਪਟੀ ਕਮਿਸ਼ਨਰ
. . .  1 day ago
ਫ਼ਾਜ਼ਿਲਕਾ, 29 ਮਈ (ਪ੍ਰਦੀਪ ਕੁਮਾਰ)- ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਪਾਕਿਸਤਾਨ ਤੋ ਆਏ ਟਿੱਡੀ ਦਲ ਦੇ ਤਬਾਹੀ ਮਚਾਉਣ ਤੋ ਬਾਅਦ ਪੰਜਾਬ ਵਿਚ ਸੰਭਾਵਿਤ ਹਮਲੇ ਨੂੰ ਲੈ ਕੇ ਸੂਬੇ ਦੇ ਵੱਖ ਵੱਖ ਜਿੱਲ੍ਹਾ ਪ੍ਰਸ਼ਾਸਨ ਵਲ਼ੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ, ਇਸ ਦੇ ਤਹਿਤ...
ਟਰੱਕ ਚਾਲਕ ਤੇ ਸਹਾਇਕ ਨਸ਼ਾ ਸਪਲਾਈ ਕਰਦੇ ਹੋਏ ਕਾਬੂ
. . .  1 day ago
ਜੰਡਿਆਲਾ ਮੰਜਕੀ, 29 ਮਈ (ਸੁਰਜੀਤ ਸਿੰਘ ਜੰਡਿਆਲਾ) - ਸੀ.ਆਈ.ਏ. ਸਟਾਫ਼ ਜਲੰਧਰ ਦੀ ਟੀਮ ਵੱਲੋਂ ਇੱਕ ਟਰੱਕ ਚਾਲਕ ਅਤੇ ਉਸ ਦੇ ਸਾਥੀ ਨੂੰ ਜੰਡਿਆਲਾ-ਜਲੰਧਰ ਰੋਡ 'ਤੇ ਸਮਰਾਏ ਪੁਲੀ ਨੇੜੇ ਚੂਰਾ ਪੋਸਤ ਅਤੇ ਅਫ਼ੀਮ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸਦਰ ਜਲੰਧਰ...
ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ
. . .  1 day ago
ਜਲੰਧਰ, 29 ਮਈ (ਚੰਦੀਪ ਭੱਲਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲਾਕਡਾਊਨ ਤੋੜਨ ਵਾਲਿਆ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ...
ਪਠਾਨਕੋਟ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 29 ਮਈ (ਸੰਧੂ) - ਪਠਾਨਕੋਟ ਦੇ ਵਿਚ 5 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਕੋਰੋਨਾ ਪਾਜ਼ੀਟਿਵ ਵਿਅਕਤੀ ਇੰਦਰਾ ਕਾਲੋਨੀ ਨਿਵਾਸੀ...
ਤੇਜ ਝੱਖੜ੍ਹ ਨੇ ਨੌਜਵਾਨ ਦੀ ਲਈ ਜਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ 29 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਸ਼ਾਮ ਚੱਲੇ ਤੇਜ ਝੱਖੜ ਕਾਰਨ ਸੜਕ 'ਤੇ ਡਿੱਗੇ ਬਿਜਲੀ ਦੇ ਖੰਬੇ ਦੀਆਂ ਤਾਰਾਂ 'ਚ ਫਸਕੇ ਇਕ ਨੌਜਵਾਨ ਮੋਟਰਸਾਇਕਲ ਸਵਾਰ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈ।ਮਾਮਲੇ ਦੀ...
ਗੀਤਕਾਰ ਯੋਗੇਸ਼ ਦਾ ਹੋਇਆ ਦਿਹਾਂਤ
. . .  1 day ago
ਮੁੰਬਈ, 29 ਮਈ (ਇੰਦਰਮੋਹਨ ਪਨੂੰ) - ਬਾਲੀਵੁੱਡ ਦੇ ਉੱਘੇ ਗੀਤਕਾਰ ਯੋਗੇਸ਼ ਦਾ ਦਿਹਾਂਤ ਹੋ ਗਿਆ ਹੈ। ਉਹ 77 ਸਾਲ ਦੇ ਸਨ ਤੇ ਉਨ੍ਹਾਂ ਨੇ ਫਿਲਮੀ ਜਗਤ ਨੂੰ ਕਈ ਯਾਦਗਾਰੀ...
ਗੈਰ ਮਿਆਰੀ ਬੀਜ ਘੋਟਾਲਾ ਦੀ ਜਾਂਚ ਲਈ ਭਾਜਪਾਈਆਂ ਨੇ ਦਿੱਤਾ ਮਾਣਯੋਗ ਰਾਜਪਾਲ ਪੰਜਾਬ ਦੇ ਨਾਮ 'ਤੇ ਡੀ.ਸੀ. ਨੂੰ ਮੰਗ ਪੱਤਰ
. . .  1 day ago
ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਉਜਾਗਰ ਹੋਏ ਬਹੁ ਕਰੋੜੀ ਗੈਰ ਮਿਆਰੀ ਬੀਜ ਘੋਟਾਲੇ ਦੀ ਤਹਿ ਤੱਕ ਜਾ ਕੇ ਇਸ ਪਿੱਛੇ ਛਿਪੇ ਸਿਆਸੀ, ਸਰਕਾਰੀ ਆਦਿ ਨਾਮਵਰ ਚਿਹਰਿਆਂ ਨੂੰ ਉਜਾਗਰ ਕਰਕੇ ਸਜ਼ਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਜਨਤਾ ਪਾਰਟੀ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਹੋਇਆ ਦਿਹਾਂਤ
. . .  1 day ago
ਨਵੀਂ ਦਿੱਲੀ, 29 ਮਈ - ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ ਭਰਤੀ ਸਨ ਤੇ...
ਪੁਲਿਸ ਪਾਰਟੀ ਨੇ ਘਰ ਜਾ ਕਿ ਮਨਾਇਆ ਬੱਚਿਆਂ ਦਾ ਜਨਮ ਦਿਨ
. . .  1 day ago
ਖਮਾਣੋਂ, 29 ਮਈ (ਮਨਮੋਹਣ ਸਿੰਘ ਕਲੇਰ)- ਖਮਾਣੋਂ ਦੀ ਪੁਲਿਸ ਪਾਰਟੀ ਨੇ ਪਿੰਡ ਬਰਵਾਲੀ ਕਲਾਂ ਵਿਖੇ ਸ੍ਰੀ ਸੁਚਿੰਦਰ...
ਬਾਬਾ ਬਕਾਲਾ ਸਾਹਿਬ 'ਚ ਵੱਖ-ਵੱਖ ਪਿੰਡਾਂ ਨਾਲ ਸੰਬੰਧਿਤ 5 ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  1 day ago
ਬਾਬਾ ਬਕਾਲਾ ਸਾਹਿਬ, 29 ਮਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ 'ਚ ਸਬ ਡਵੀਜ਼ਨ...
ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਲਾਇਆ ਸਬ ਡਿਵੀਜ਼ਨ ਅੱਗੇ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਫਰੀਦਕੋਟ / ਮੁਕਤਸਰ

ਕਾਰ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੇ ਡਰਾਵੇ ਨਾਲ ਡਾਕਟਰ ਨੂੰ ਅਗਵਾ ਕਰਨ ਦੀ ਕੋਸ਼ਿਸ਼

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)- ਬੀਤੀ ਦੇਰ ਸ਼ਾਮ ਸਥਾਨਕ ਚਹਿਲ ਰੋਡ, ਨੈਸ਼ਨਲ ਹਾਈਵੇਅ 54 'ਤੇ ਇਕ ਡਾਕਟਰ ਪਾਸੋਂ ਕੁਝ ਕਾਰ ਸਵਾਰਾਂ ਵਲੋਂ ਪਿਸਤੌਲ ਦੀ ਨੋਕ ਇਕ ਦੰਦਾਂ ਦੇ ਡਾਕਟਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਅਗਵਾ ਕਰਨ 'ਚ ਨਾਕਾਮ ਲੁਟੇਰੇ ਕਾਰ, ਪਰਸ ਤੇ ਮੁਬਾਈਲ ਖੋਹ ਕੇ ਫਰਾਰ ਹੋ ਗਏ | ਪ੍ਰੰਤੂ ਅਗਵਾਕਾਰ ਡਾਕਟਰ ਨੂੰ 10 ਕੁ ਕਿਲੋਮੀਟਰ ਦੂਰੀ 'ਤੇ ਹਾਈਵੇ 'ਤੇ ਹੀ ਉਤਾਰ ਕੇ ਚਲੇ ਗਏ | ਇਲਾਕੇ 'ਚ ਵੱਧ ਰਹੀਆਂ ਅਜਿਹੀਆਂ ਲੁੱਟਾਂ ਖੋਹਾਂ ਦੀਆਂ ਇਨ੍ਹਾਂ ਘਟਨਾਵਾਂ ਤੋਂ ਸ਼ਹਿਰ ਵਾਸੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਪੀੜਤ ਡਾਕਟਰ ਵਿਸ਼ਾਲ ਕੌਸ਼ਲ ਨੇ ਦੱਸਿਆ ਕਿ ਉਹ ਸਥਾਨਕ ਜੇਲ੍ਹ ਰੋਡ 'ਤੇ ਦੰਦਾਂ ਦਾ ਹਸਪਤਾਲ ਚਲਾਉਂਦੇ ਹਨ ਅਤੇ ਕੋਟਕਪੂਰਾ ਤੋਂ ਦੇ ਵਸਨੀਕ ਹਨ | ਬੀਤੀ ਦੇਰ ਸ਼ਾਮ ਉਹ ਆਪਣੇ ਹਸਪਤਾਲ ਆਪਣੀ ਸਵਿਫ਼ਟ ਕਾਰ 'ਤੇ ਸਵਾਰ ਹੋ ਕੇ ਆ ਰਹੇ ਸਨ ਤਾਂ ਨੈਸ਼ਨਲ ਹਾਈਵੇ 'ਤੇ ਪਿੰਡ ਚਹਿਲ ਦੇ ਮੋੜ 'ਤੇ ਇਕ ਕਾਰ ਨੇ ਓਵਰਟੇਕ ਕਰ ਕੇ ਉਸ ਦੀ ਗੱਡੀ ਰੋਕ ਲਈ | ਇਸ ਉਪ੍ਰੰਤ ਉਸ ਕਾਰ ਵਿਚੋਂ ਦੋ ਵਿਅਕਤੀ ਨਿੱਕਲੇ ਅਤੇ ਡਾਕਟਰ ਦੀ ਗੱਡੀ ਵਿੱਚ ਬੈਠ ਕੇ, ਪਿਸਤੌਲ ਦੀ ਨੌਕ 'ਤੇ ਉਨ੍ਹਾਂ ਕਾਰ ਅੰਮਿ੍ਤਸਰ ਰੋਡ 'ਤੇ ਲੈਜਾਣ ਲਈ ਆਖਿਆ | ਲੁਟੇਰਿਆਂ ਵਲੋਂ ਇਸ ਦੌਰਾਨ ਉਸ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਇਸ ਤੋਂ ਬਾਅਦ ਪਿੰਡ ਪੱਕਾ ਨਜ਼ਦੀਕ ਸੁੰਨਸਾਨ ਥਾਂ 'ਤੇ ਗੱਡੀ ਰੋਕ ਕੇ ਉਸ ਦਾ ਪਰਸ ਤੇ ਮੋਬਾਈਲ ਖੋਹ ਕੇ ਉਸ ਨੂੰ ਕਾਰ ਵਿੱਚੋਂ ਉਤਾਰ ਦਿੱਤਾ ਤੇ ਉਸ ਦੀ ਕਾਰ ਲੈ ਕੇ ਅਮਿ੍ਤਸਰ ਵਲ ਨੂੰ ਫਰਾਰ ਗਏ | ਘਟਨਾ ਤੋਂ ਬਾਅਦ ਉਹ ਪੈਦਲ ਹਾਈਵੇਅ 'ਤੇ ਆ ਕੇ ਇਕ ਪਿੰਡ ਵਿਚ ਪੁੱਜਿਆ ਜਿੱਥੋਂ ਉਸ ਨੇ ਕਿਸੇ ਦੀ ਸਹਾਇਤਾ ਨਾਲ ਆਪਣੇ ਭਰਾ ਨੂੰ ਮੋਬਾਈਲ ਕਰ ਕੇ ਸਾਰੀ ਜਾਣਕਾਰੀ ਦਿੱਤੀ ਜਿਸ 'ਤੇ ਡਾਕਟਰ ਦੇ ਭਰਾ ਨੇ ਮੌਕੇ 'ਤੇ ਜਾ ਕੇ ਇਨਾਂ ਨੂੰ ਸਹਾਇਤਾ ਪ੍ਰਦਾਨ ਕੀਤੀ | ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਡਾਕਟਰ ਦੀ ਸ਼ਿਕਾਇਤ 'ਤੇ ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਲੁਟੇਰਿਆਂ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪੀੜਤ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਐਕਸ਼ਨ ਕਮੇਟੀ ਵਲੋਂ 18 ਨੂੰ ਰੋਸ ਪ੍ਰਦਰਸ਼ਨ

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)- ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਜਿਨਸੀ ਜਬਰ ਵਿਰੋਧ ਐਕਸ਼ਨ ਕਮੇਟੀ ਦੀ ਗਵਾਈ ਵਿੱਚ ਇੱਥੇ ਚਲ ਰਹੇ ਸੰਘਰਸ਼ ਤਹਿ ਐਕਸ਼ਨ ਕਮੇਟੀ ਵਲੋਂ 18 ਦਸੰਬਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ...

ਪੂਰੀ ਖ਼ਬਰ »

ਭਾਈ ਸਿੱਧੂ ਵਲੋਂ ਯੂਥ ਕਾਂਗਰਸ ਦੇ ਵਰਕਰਾਂ ਨਾਲ ਮਿਲਣੀ

ਕੋਟਕਪੂਰਾ,14 ਦਸੰਬਰ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਯੂਥ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਪਾਰਟੀ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ, ਕਿਉਂਕਿ ਸਾਰੀਆਂ ਚੋਣਾਂ 'ਚ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ 16 ਦੇ ਧਰਨੇ ਸਬੰਧੀ ਵਿਚਾਰ-ਵਟਾਂਦਰਾ

ਕੋਟਕਪੂਰਾ,14 ਦਸੰਬਰ (ਮੋਹਰ ਸਿੰਘ ਗਿੱਲ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼) ਬਲਾਕ ਕੋਟਕਪੂਰਾ ਦੀ ਇਕ ਵਿਸ਼ੇਸ਼ ਇਕੱਤਰਤਾ ਸੀਨੀਅਰ ਆਗੂ ਕੁਲਵਿੰਦਰ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕੁਲਵੰਤ ਸਿੰਘ ਭੁੱਲਰ ਨੂੰ ਬਲਾਕ ਦਾ ਉਪ ਪ੍ਰਧਾਨ, ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਅਰਥੀ ਫੂਕ ਮੁਜ਼ਾਹਰੇ ਕੱਲ੍ਹ ਨੂੰ

ਸਾਦਿਕ, 14 ਦਸੰਬਰ (ਗੁਰਭੇਜ ਸਿੰਘ ਚੌਹਾਨ)-ਡੈਮੋਕ੍ਰੇਟਿਕ ਟੀਚਰ ਫਰੰਟ ਬਲਾਕ ਫ਼ਰੀਦਕੋਟ-1 ਦੀ ਮੀਟਿੰਗ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ, ਜਿਸ ਵਿਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀਆਂ ਪ੍ਰਾਪਤੀਆਂ ਹੀ ਉਨ੍ਹਾਂ ਨੂੰ ਤੀਜੀ ਵਾਰ ਅੱਗੇ ਲੈ ਕੇ ਆਈਆਂ-ਮਨਤਾਰ ਸਿੰਘ ਬਰਾੜ

ਜੈਤੋ, 14 ਦਸੰਬਰ (ਭੋਲਾ ਸ਼ਰਮਾ)-ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਜੀ. ਐਨ. ਕਾਨਵੈਂਟ ਸਕੂਲ 'ਚ 'ਇਕ ਭਾਰਤ ਸੇ੍ਰਸ਼ਟ ਭਾਰਤ' ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 14 ਦਸੰਬਰ (ਸੁਖਮੰਦਰ ਸਿੰਘ ਬਰਾੜ)-ਜੀ.ਐੱਨ ਕਾਨਵੈਂਟ ਸਕੂਲ ਭਲੂਰ ਵਿਖੇ 'ਇਕ ਭਾਰਤ ਸੇ੍ਰਸ਼ਟ ਭਾਰਤ' ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਵਿਚ ਦਰਜ 22 ਭਾਸ਼ਾਵਾਂ ਤੋਂ ਜਾਣੰੂ ਕਰਵਾਇਆ ਗਿਆ ਅਤੇ ...

ਪੂਰੀ ਖ਼ਬਰ »

ਹਰਗੋਬਿੰਦ ਸਿੰਘ ਸੰਧੂ ਕੁਸ਼ਤੀ ਕੋਚ ਦਾ ਸਨਮਾਨ 22 ਨੂੰ

ਫ਼ਰੀਦਕੋਟ, 14 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ ਫ਼ਰੀਦ ਕੁਸ਼ਤੀ ਅਖਾੜੇ ਦੇ ਪ੍ਰਧਾਨ ਹਰਦਿਆਲ ਸਿੰਘ ਰਿਆਸਤੀ ਅਤੇ ਅਖਾੜੇ ਦੇ ਬਾਨੀ ਜਗਦੇਵ ਸਿੰਘ ਧਾਲੀਵਾਲ ਯੂ.ਐਸ.ਏ. ਦੀ ਰਹਿਨਮਾਈ ਹੇਠ ਸੀਨੀਅਰ ਪਹਿਲਵਾਨਾਂ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨਲ ਦਫ਼ਤਰ 'ਚ ਆਤਮ-ਪ੍ਰਬੋਧ ਸਮਾਗਮ ਕਰਵਾਇਆ

ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਜ਼ੋਨਲ ਦਫ਼ਤਰ ਵਿਖੇ15ਵੇਂ ਜ਼ੋਨਲ ਪੱਧਰੀ 2 ਰੋਜ਼ਾ ਆਤਮ ਪ੍ਰਬੋਧ ਸਮਾਗਮ ਦੀ ਆਰੰਭਤਾ ਭਾਈ ਚਰਨਜੀਤ ਸਿੰਘ ਚੰਨੀ ਵਲੋਂ ਸ਼ਬਦ ਗਾਇਨ ਕਰਨ ਨਾਲ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਦੌਰਾਨ ਹੋਣਹਾਰ ਬੱਚੇ ਸਨਮਾਨਿਤ

ਸਾਦਿਕ, 14 ਦਸੰਬਰ (ਗੁਰਭੇਜ ਸਿੰਘ ਚੌਹਾਨ)-ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਸਮੁੱਚੀ ਕਾਰਗੁਜ਼ਾਰੀ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 6 ਦਿਨਾਂ 'ਚ ਕੈਨੇਡਾ ਦਾ ਵੀਜ਼ਾ ਲਗਵਾਇਆ

ਫ਼ਰੀਦਕੋਟ, 14 ਦਸੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਜਸਪ੍ਰੀਤ ਕੌਰ ਵਾਸੀ ਮੱਲਕੇ ਦਾ ਕੈਨੇਡਾ ਸਟੱਡੀ ਵੀਜ਼ਾ ਸਿਰਫ 6 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ | ਜਸਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਸ ਦਾ ਕੇ. ਪੀ. ਯੂ. ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਔਲਖ ਦੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡੇ

ਪੰਜਗਰਾੲੀਂ ਕਲਾਂ, 14 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਔਲਖ ਦੇ ਆਂਗਣਵਾੜੀ ਕੇਂਦਰ ਨੰ: 5 ਦੇ ਬੱਚਿਆਂ ਨੂੰ ਕੋਟੀਆਂ ਤੇ ਬੂਟ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਪਿੰਡ ਦੇ ਨੌਜਵਾਨ ਸਰਪੰਚ ਊਧਮ ਸਿੰਘ ਔਲਖ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਰਟੀਫ਼ਿਕੇਟ ਤਕਸੀਮ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਵਲੋਂ ਵੱਖ-ਵੱਖ ਥਾਵਾਂ 'ਤੇ ਕੰਪਿਊਟਰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਿਟੀ ਪੁਲਿਸ ਵਲੋਂ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਟੀ ਪੁਲਿਸ ਦੇ ਐਸ.ਐਚ.ਓ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੂਰੀ ਟੀਮ ਵਲੋਂ ਬੱਸ ਅੱਡਾ ਅਤੇ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਕੀਤੀ ਗਈ, ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ ਨੂੰ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ 16 ਦਸੰਬਰ (ਸੋਮਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਜੈ ਮਾਂ ਚਿੰਤਪੁਰਨੀ ਜਵਾਲਾ ਜੀ ਸੰਘ ਕਮੇਟੀ ਵਲੋਂ ਬੀਤੇ ਦਿਨ ਦੇਰ ਰਾਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 56 ਸ਼ਰਧਾਲੂਆਂ ਦੇ ਜਥੇ ਦੀ 20ਵੀਂ ਬੱਸ ਨੂੰ ਰਵਾਨਾ ਕੀਤਾ ਗਿਆ, ਜਿਸਨੂੰ ਯੂ.ਐਸ.ਏ. ਤੋਂ ਪਹੁੰਚੇ ਡਾ: ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਵਿਚ 564 ਕੇਸਾਂ ਦਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਦੀ ਪ੍ਰਧਾਨਗੀ ਮਾਣਯੋਗ ਸ੍ਰੀ ਅਰੁਣਵੀਰ ਵਸ਼ਿਸਟ ...

ਪੂਰੀ ਖ਼ਬਰ »

ਲਿਫਟ ਪੰਪ ਮੋਰਚਾ ਪੰਜਾਬ ਵਲੋਂ ਲੰਬੀ ਹਲਕੇ 'ਚ ਰੋਸ ਮਾਰਚ

ਲੰਬੀ, 14 ਦਸੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਸਰਹੰਦ ਨਹਿਰ 'ਤੇ ਸਰਕਾਰ ਦੀ ਮਨਜ਼ੂਰੀ ਨਾਲ ਲਾਏ ਗਏ ਪਾਣੀ ਚੁੱਕਣ ਵਾਲੇ ਲਿਫਟ ਪੰਪਾਂ ਨੂੰ ਸਰਕਾਰ ਵਲੋਂ ਹੌਦੀ-ਮੋਘਾ ਸਿਸਟਮ ਤਹਿਤ ਕਰਨ ਦੇ ਕੀਤੇ ਗਏ ਫੈਸਲੇ ਖਿਲਾਫ਼ ਲਿਫਟ ਪੰਪ ਮੋਰਚਾ ਪੰਜਾਬ ਵਲੋਂ ਮੋਰਚੇ ਦੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ 16 ਨੂੰ ਅਰਥੀ ਫੂਕ ਮੁਜ਼ਾਹਰੇ ਦਾ ਐਲਾਨ

ਫ਼ਰੀਦਕੋਟ 14 ਦਸੰਬਰ (ਸਰਬਜੀਤ ਸਿੰਘ)-ਡੈਮੋਕ੍ਰੇਟਿਕ ਟੀਚਰ ਫਰੰਟ ਬਲਾਕ ਫਰੀਦਕੋਟ-3 ਦੀ ਇਕੱਤਰਤਾ ਬਲਾਕ ਪ੍ਰਧਾਨ ਪ੍ਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਿਲ੍ਹਾ ਸਕੱਤਰ ਗਗਨ ਪਹਾਵਾ ਵਿਸੇਸ਼ ਤੌਰ 'ਤੇ ...

ਪੂਰੀ ਖ਼ਬਰ »

ਏਡਜ਼ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਾਦਿਕ, 14 ਦਸੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾਂ)-ਐੱਸ.ਬੀ.ਆਰ.ਐੱਸ. ਕਾਲਜ ਫਾਰ ਵੁਮੈਨ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਵਿਭਾਗ ਵਲੋਂ ਐਚ.ਆਈ.ਵੀ. (ਏਡਜ਼) ਸਬੰਧੀ ਪਿੰਡ ਘੁੱਦੂਵਾਲਾ ਅਤੇ ਜੰਡ ਸਾਹਿਬ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਪਿੰਡ ਕੰਮੇਆਣਾ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ ਬਣੀ

ਫ਼ਰੀਦਕੋਟ, 14 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਭਾਵੇ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ ਅਨੇਕਾਂ ਹੀ ਵਿਕਾਸ ਦੇ ਕੰਮ ਜਾਰੀ ਹਨ ਪਰ ਪੁਰਾਣੀ ਕੈਂਟ ਰੋਡ ਦੀ ਜਰਮਨ ਕਾਲੋਨੀ ਤੋਂ ਕੰਮੇਆਣਾ ਪਿੰਡ ਤੱਕ ਸੜਕ ਦਾ ਦਿ੍ਸ਼ ਨਰਕ ਤੋਂ ਘੱਟ ਨਜ਼ਰ ਨਹੀਂ ਆਉਦਾ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਜੈਤੋ, 14 ਦਸੰਬਰ (ਭੋਲਾ ਸ਼ਰਮਾ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਮੁੜ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਦੀ ਖ਼ਬਰ ਸੁਣਦਿਆਂ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX