ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  6 minutes ago
ਡਮਟਾਲ, 27 ਫਰਵਰੀ (ਰਾਕੇਸ਼ ਕੁਮਾਰ)- ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ...
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  16 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  24 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  34 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  40 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  52 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 1 hour ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 2 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 2 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 3 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 3 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 3 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 3 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 3 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 4 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 5 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਮੋਗਾ

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਮੀਟਿੰਗ 'ਚ ਜ਼ਿਲ੍ਹੇ ਦੇ ਅਹੁਦੇਦਾਰ ਐਲਾਨੇ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਭਰਵੀਂ ਇਕੱਤਰਤਾ ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਹੋਈ | ਮੀਟਿੰਗ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਮੌਜੂਦਾ ਰਾਜਸੀ, ਧਾਰਮਿਕ ਹਾਲਾਤਾਂ ਤੇ ਪੰਥ ਨੂੰ ਦਰਪੇਸ਼ ਅੰਦਰੂਨੀ ਬਾਹਰੀ ਚੁਣੌਤੀਆਂ ਬਾਰੇ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਜਥੇਬੰਦੀ ਦਾ ਪ੍ਰਸਾਰ ਕਰਦਿਆਂ ਭਾਈ ਕੁਲਵੰਤ ਸਿੰਘ ਰਾਉਕੇ ਨੂੰ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਾਇਆ ਗਿਆ | ਭਾਈ ਰਣਜੀਤ ਸਿੰਘ ਲੰਗੇਆਣਾ ਜ਼ਿਲ੍ਹਾ ਮੋਗਾ ਸੀਨੀ. ਮੀਤ ਪ੍ਰਧਾਨ, ਭਾਈ ਨਵਦੀਪ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਤੇ ਭਾਈ ਭੁਪਿੰਦਰ ਸਿੰਘ ਚੰਨੂਵਾਲਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਬਣਾਇਆ ਗਿਆ | ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖ਼ਾਲਸਾ, ਭਾਈ ਮੇਜਰ ਸਿੰਘ ਖ਼ਾਲਸਾ, ਭਾਈ ਦਲੇਰ ਸਿੰਘ ਡੋਡ, ਭਾਈ ਜਸਪਾਲ ਸਿੰਘ ਇਸਲਾਮਗੰਜ, ਭਾਈ ਬਲਵਿੰਦਰ ਸਿੰਘ ਰੋਡੇ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਫੈਡਰੇਸ਼ਨ ਦੇ ਇਤਿਹਾਸ ਬਾਰੇ, ਖ਼ਾਲਸਾ ਰਾਜ ਦੀ ਪ੍ਰਾਪਤੀ ਲਈ ਵਿੱਢੇ ਸੰਘਰਸ਼ ਵਿਚ ਫੈਡਰੇਸ਼ਨ ਦੇ ਰੋਲ ਬਾਰੇ ਜਾਣੂੰ ਕਰਵਾਇਆ | ਭਾਈ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀ ਜਮਾਤਾਂ ਦੇ ਅੰਦਰ ਡਰ ਵਾਲਾ ਮਾਹੌਲ ਪੈਦਾ ਕਰ ਰਹੀ ਹੈ ਤੇ ਦੇਸ਼ ਅੰਦਰ ਬਹੁਗਿਣਤੀ ਹਿੰਦੂਤਵੀ ਪ੍ਰਭਾਵ ਵਰਤ ਕੇ ਰਾਸ਼ਟਰ ਵਿਰੋਧੀ ਫ਼ੈਸਲੇ ਥੋਪ ਰਹੀ ਹੈ | ਭਾਈ ਕੁਲਵੰਤ ਸਿੰਘ ਰਾਉਕੇ ਨੇ ਕਿਹਾ ਕਿ ਫੈਡਰੇਸ਼ਨ ਵਲੋਂ ਸੌਾਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਜਲਦ ਹੀ ਮੋਗਾ ਜ਼ਿਲ੍ਹੇ ਦੇ ਸਕੂਲਾਂ ਕਾਲਜਾਂ ਵਿਚ ਫੈਡਰੇਸ਼ਨ ਦੀਆਂ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਦਲੇਰ ਸਿੰਘ ਡੋਡ, ਭਾਈ ਮੇਜਰ ਸਿੰਘ ਖ਼ਾਲਸਾ, ਭਾਈ ਜਸਪਾਲ ਸਿੰਘ ਇਸਲਾਮਗੰਜ, ਭਾਈ ਰਾਜਵਿੰਦਰ ਸਿੰਘ ਪੰਜਗਰਾਈਾ, ਬਲਵਿੰਦਰ ਸਿੰਘ ਰੋਡੇ , ਭਾਈ ਬਲਕਾਰ ਸਿੰਘ ਬੀਰ, ਭਾਈ ਰਾਜਵਿੰਦਰ ਸਿੰਘ ਪੰਜਗਰਾਈਾ, ਭਾਈ ਨਛੱਤਰ ਸਿੰਘ ਰੋਡੇ, ਭਾਈ ਜਗਸੀਰ ਸਿੰਘ ਰਾਜੇਆਣਾ, ਭਾਈ ਜਰਨੈਲ ਸਿੰਘ ਸਰਪੰਚ, ਭਾਈ ਜੋਗਿੰਦਰ ਸਿੰਘ ਬਿੱਟੂ ਸਰਪੰਚ ਬੀੜ ਰਾਉਕੇ, ਬੂਟਾ ਸਿੰਘ ਰਾਉਕੇ, ਤਜਿੰਦਰ ਸਿੰਘ ਧਾਲੀਵਾਲ, ਲੱਖਾ ਸਿੰਘ ਔਲਖ, ਸੇਵਕ ਸਿੰਘ ਪੰਜਗਰਾਈਾ, ਭਾਈ ਮਨਦੀਪ ਸਿੰਘ ਪੰਚ ਰਾਜੇਆਣਾ ਆਦਿ ਹਾਜ਼ਰ ਸਨ |

ਲਟਕ ਰਹੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਣੇ ਐਸ.ਓ.ਆਈ. ਮੱਲ੍ਹੀਆਂ ਵਾਲਾ ਇਕਾਈ ਦੇ ਪ੍ਰਧਾਨ

ਮੋਗਾ, 14 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਲਵਾ ਜ਼ੋਨ-4 ਦੇ ਜਨਰਲ ਸਕੱਤਰ ਹਰਮਨ ਬਰਾੜ ਖੋਟੇ ਵਲੋਂ ਜ਼ਿਲ੍ਹੇ ਅੰਦਰ ਨਿਯੁਕਤੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ 'ਤੇ ਮੋਗਾ ਪੁੱਜਣ ਲਈ ਮਿੰਨੀ ਬੱਸਾਂ ਦਾ ਟਾਈਮ ਟੇਬਲ ਜਾਰੀ

ਮੋਗਾ, 14 ਦਸੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਵਲੋਂ ਹਰ ਸਾਲ ਵਾਂਗ ਪੈਨਸ਼ਨਰਜ਼ ਦਿਵਸ 18 ਦਸੰਬਰ ਬੁੱਧਵਾਰ 11 ਵਜੇ ਤੋਂ 3 ਵਜੇ ਤੱਕ ਅੰਬੇਡਕਰ ਭਵਨ ਮਿੰਨੀ ਸਕੱਤਰੇਤ ਡੀ.ਸੀ. ਦਫ਼ਤਰ ਦੇ ਨਜ਼ਦੀਕ ਮਨਾਇਆ ...

ਪੂਰੀ ਖ਼ਬਰ »

ਮਾਮਲਾ ਨਵੀਂ ਬਣ ਰਹੀ ਸੜਕ ਵਿਚਕਾਰੋਂ ਖੰਭਾ ਨਾ ਪੁੱਟਣ ਦਾ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਤੋਂ ਮੁਦਕੀ ਵਿਚਕਾਰ ਸੜਕ ਨਵੇਂ ਸਿਰਿਓਾ ਚੌੜੀ ਤੇ ਉੱਚੀ ਕਰ ਕੇ ਬਣ ਰਹੀ ਹੈ | ਇਸ ਸੜਕ ਦੇ ਵਿਚਕਾਰ ਸਥਾਨਕ ਸਰਕਾਰੀ ਹਸਪਤਾਲ ਦੇ ਸਾਹਮਣੇ ਸੜਕ ਵਿਚਕਾਰ ਇਕ ਖੰਭਾ ਖੜ੍ਹਾ ਹੈ, ਜਿਸ ਨੂੰ ਪੁੱਟਿਆ ਨਹੀਂ ਗਿਆ | ...

ਪੂਰੀ ਖ਼ਬਰ »

ਸੁੱਤੀ ਸਰਕਾਰ ਨੂੰ ਜਗਾਉਣ ਲਈ ਰੋਸ ਰੈਲੀ ਭਲਕੇ-ਕਾ. ਗਗੜਾ

ਕੋਟ ਈਸੇ ਖਾਂ, 14 ਦਸੰਬਰ (ਗੁਰਮੀਤ ਸਿੰਘ ਖਾਲਸਾ)-ਚੰਡੀਗੜ੍ਹ, ਦਰਿਆਈ ਪਾਣੀ, ਕਰਜ਼ੇ, ਬਿਜਲੀ ਰੇਟ, ਨਸ਼ਿਆਂ ਦੇ ਖ਼ਾਤਮੇ ਸਮੇਤ ਸੂਬੇ ਦੀਆਂ ਹੋਰਨਾਂ ਹੱਕੀ ਮੰਗਾਂ ਸਬੰਧੀ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਜ਼ਿਲ੍ਹਾ ਮੋਗਾ ਵਲੋਂ ਲੋਕ ਮਸਲਿਆਂ ਨੂੰ ਲੈ ਕੇ 16 ...

ਪੂਰੀ ਖ਼ਬਰ »

ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਲਗਾਈ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੁਨੀਸ਼ ਸਿੰਗਲ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹੀਤ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਜਾਣਕਾਰੀ ...

ਪੂਰੀ ਖ਼ਬਰ »

ਨਹਿਰੀ ਘਰਾਟ ਬੰਦ ਹੋਣ ਨਾਲ ਖਸਤਾ ਹੋਈਆਂ ਵਿਰਾਸਤੀ ਇਮਾਰਤਾਂ

ਸਮਾਧ ਭਾਈ, 14 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬੇਸ਼ੱਕ ਪੰਜਾਬ ਸਰਕਾਰ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਦਾ ਢੰਡੋਰਾ ਪਿੱਟ ਰਹੀ ਹੈ, ਪਰ ਅਣਦੇਖੀ ਨਾਲ ਵਿਰਾਸਤੀ ਇਮਾਰਤਾਂ ਦਿਨੋਂ ਦਿਨ ਖੰਡਰਾਂ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ¢ ਸਥਾਨਕ ਸਟੇਸ਼ਨ ਦੇ ਨਜ਼ਦੀਕ ...

ਪੂਰੀ ਖ਼ਬਰ »

ਲੋਹਗੜ੍ਹ ਦੀ ਅਗਵਾਈ 'ਚ ਵਾਰਡ ਸੁੰਦਰਤਾ ਪੱਖੋਂ ਨੰਬਰ ਇਕ ਬਣੇਗਾ-ਕੁਲਦੀਪ ਰਾਜਪੂਤ

ਕੋਟ ਈਸੇ ਖਾਂ, 14 ਦਸੰਬਰ (ਗੁਰਮੀਤ ਸਿੰਘ ਖਾਲਸਾ)-ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ਹਿਰ ਕੋਟ ਈਸੇ ਖਾਂ ਅੰਦਰ ਚੱਲ ਰਹੀ ਬਹੁਪੱਖੀ ਵਿਕਾਸ ਦੀ ਲਹਿਰ ਦੇ ਤਹਿਤ ਵਾਰਡ ਨੰਬਰ 2 ਨੂੰ ਵੀ ਸੁੰਦਰਤਾ ਪੱਖੋਂ ਇਕ ਨੰਬਰ 'ਤੇ ਲਿਆਾਦਾ ...

ਪੂਰੀ ਖ਼ਬਰ »

ਉੱਨਤ ਕਿਸਾਨ ਵੈੱਲਫੇਅਰ ਸੁਸਾਇਟੀ ਨੇ ਕੀਤੀ ਮੀਟਿੰਗ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਉੱਨਤ ਕਿਸਾਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਭੇਜ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਭਰ ਤੋਂ ਜ਼ਿਲ੍ਹਾ ਪ੍ਰਧਾਨ ਤੇ ਆਗੂਆਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈ ਤੀਜਾ ਸਰਵੇ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਮੈਡਮ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਹਦੂਦ ਦੇ ਵਸਨੀਕਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਤੀਜਾ ਸਰਵੇ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ 'ਹਵਾ ਨਾਲ ਕਰੀਏ ਗੱਲਾਂ' ਵਿਸ਼ੇ 'ਤੇ ਵਿਦਿਆਰਥਆਂ ਨੂੰ ਕਰਵਾਇਆ ਜਾਗਰੂਕ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਹਵਾ ਨਾਲ ਜੀਵਨ, ਹਵਾ ਨਾਲ ਗੱਲਾਂ ਕਰਨ ਦੇ ਵਿਸ਼ੇ 'ਤੇ ਕਰਵਾਈ ਗਤੀਵਿਧੀ ਵਿਚ ਹਵਾ ਨਾਲ ਵੱਖ-ਵੱਖ ਪਹਿਲੂਆਂ ਨਾਲ ਟੀਚਰਾਂ ਨੇ ...

ਪੂਰੀ ਖ਼ਬਰ »

ਮੀਂਹ ਨੇ 20 ਸਾਲ ਤੋਂ ਸੜਕ ਦੇ ਅਧੂਰੇ ਪਏ ਟੋਟੇ ਦੀ ਮਾੜੀ ਹਾਲਤ ਕੀਤੀ ਬਿਆਨ

ਸਮਾਧ ਭਾਈ, 14 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਸਮਾਧ ਭਾਈ ਤੋਂ ਪਿੰਡ ਹਾਕਮ ਸਿੰਘ ਵਾਲਾ ਨੂੰ ਜਾਂਦੇ ਐਮ. ਪੀ. ਸਵ: ਧੰਨਾ ਸਿੰਘ ਗੁਲਸ਼ਨ ਮਾਰਗ ਦੇ ਲੱਗਪਗ 2 ਕਿਲੋਮੀਟਰ ਦੇ ਸੜਕ ਦੇ ਟੋਟੇ ਦੀ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਉਸ ਸਮੇਂ ਪੋਲ ਖੋਲ੍ਹ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਲੱਗੀ ਲੋਕ ਅਦਾਲਤ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਆਮ ਲੋਕਾਂ ਦੀ ਸਹੂਲਤ ਲਈ ਲਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਕੜੀ ਤਹਿਤ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਹੁਕਮਾਂ ਦੀ ਪਾਲਣਾ ਹਿਤ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ...

ਪੂਰੀ ਖ਼ਬਰ »

ਭਾਈ ਰੂਪ ਚੰਦ ਸਕੂਲ ਦੀ ਵਿਦਿਆਰਥਣ ਦੀ ਨੈਸ਼ਨਲ ਪੱਧਰ 'ਤੇ ਖੋ-ਖੋ ਮੁਕਾਬਲਿਆਂ ਲਈ ਹੋਈ ਚੋਣ

ਸਮਾਧ ਭਾਈ, 14 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਖੇਡਾਂ 'ਚ ਨਾਮਨਾ ਖੱਟਣ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਦੀ ਵਿਦਿਆਰਥਣ ਨੇ ਰਾਜ ਪੱਧਰੀ ਖੋ-ਖੋ ਖੇਡ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕਰਦਿਆਂ ਨੈਸ਼ਨਲ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਖੇ ਖੇਡਾਂ ਦਾ ਉਦਘਾਟਨ ਪਲਵਿੰਦਰ ਸਿੰਘ ਨੇ ਕੀਤਾ

ਕੋਟ ਈਸੇ ਖਾਂ, 14 ਦਸੰਬਰ (ਨਿਰਮਲ ਸਿੰਘ ਕਾਲੜਾ)-ਕੈਂਬਰਿਜ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਸਾਲਾਨਾ ਤਿੰਨ ਰੋਜ਼ਾ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ 'ਚ ਇਕ ਦਿਨ ਨਰਸਰੀ ਤੋਂ ਯੂ.ਕੇ. ਤੱਕ, ਦੂਜੇ ਦਿਨ ਪਹਿਲੀ ਤੋਂ ਲੈ ਕੇ ਪੰਜਵੀਂ ਤੱਕ ਅਤੇ ਤੀਜੇ ਦਿਨ ਛੇਵੀਂ ਤੋਂ ...

ਪੂਰੀ ਖ਼ਬਰ »

ਧੱਲੇਕੇ ਪਿੰਡ ਦੀਆਂ ਗਲੀਆਂ ਪੱਕੀਆਂ ਕਰਨ ਦੀ ਵਿਧਾਇਕ ਹਰਜੋਤ ਕਮਲ ਨੇ ਕੀਤੀ ਸ਼ੁਰੂਆਤ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਵਿਚ ਡਾ. ਹਰਜੋਤ ਕਮਲ ਵਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਮੋਗਾ ਦੇ ਨਾਲ ਲਗਦੇ ਪਿੰਡ ਧੱਲੇਕੇ ਵਿਖੇ ਪਿੰਡ ਦੀਆਂ ਪਿਛਲੇ ਲੰਬੇ ਸਮੇਂ ਤੋਂ ਕੱਚੀਆਂ ਗਲੀਆਂ ਨੂੰ ਪੱਕੀਆਂ ਕਰਨ ਦੀ ...

ਪੂਰੀ ਖ਼ਬਰ »

23ਵੀਂ ਸਾਬਕਾ ਮੰਤਰੀ ਮਲਕੀਅਤ ਸਿੰਘ ਸਿੱਧੂ ਚੈਂਪੀਅਨ ਹਾਕੀ ਟਰਾਫ਼ੀ ਟੂਰਨਾਮੈਂਟ 20 ਤੋਂ

ਮੋਗਾ, 14 ਦਸੰਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਹਾਕੀ ਸਟੇਡੀਅਮ ਮੋਗਾ ਵਿਖੇ ਮਲਕੀਅਤ ਸਿੰਘ ਸਿੱਧੂ ਮੈਮੋਰੀਅਲ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਟਰੱਸਟ (ਰਜਿ:) ਮੋਗਾ ਵਲੋਂ ਟਰੱਸਟ ਚੇਅਰਮੈਨ ਜਸਪਾਲ ਸਿੰਘ ਸਿੱਧੂ, ਪ੍ਰਧਾਨ ਗੁਰਚਰਨ ਗਿੱਲ, ਵਾਈਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਚੈਨ ਸਿੰਘ ਨਿਗਾਹਾਂ ਦੇ ਨੌਜਵਾਨ ਪੁੱਤਰ ਦਾ ਹੋਇਆ ਦਿਹਾਂਤ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਕਾਂਗਰਸੀ ਆਗੂ ਸੁਖਚੈਨ ਸਿੰਘ ਨਿਗਾਹਾਂ ਲੰਗੇਆਣਾ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਿਆ, ਅੱਜ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਅਰਸ਼ਦੀਪ ਸਿੰਘ 25 ਸਾਲ ਦਾ ਅਚਾਨਕ ਦਿਹਾਂਤ ਹੋ ਗਿਆ | ਅਰਸ਼ਦੀਪ ਸਿੰਘ ਦਾ ਅੰਤਿਮ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰ ਗਾਰਟਨ ਸਕੂਲ ਵਿਖੇ ਕਰਵਾਏ ਇੰਟਰ ਹਾਊਸ ਮੁਕਾਬਲੇ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਿੰਡਰ ਗਾਰਟਨ ਸਕੂਲ ਵਿਖੇ ਬੱਚਿਆਂ ਵਿਚ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੀ ਤਿਆਰੀ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਐਾਡ ਪਿ੍ੰਸੀਪਲ ਮੈਡਮ ਸ਼ਿਵਾਲੀ ਅਰੋੜਾ ਦੀ ਦੇਖ-ਰੇਖ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਕਰਨ ਦਾ ਫ਼ੈਸਲਾ-ਚਿੰਡਾਲੀਆ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਸਬੰਧਿਤ ਇੰਟਕ ਦੀ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾ ਪੁਰਾਣਾ ਵਿਖੇ ਹੋਈ | ਇਸ ਮੀਟਿੰਗ ਨੂੰ ...

ਪੂਰੀ ਖ਼ਬਰ »

ਵਿਧਾਇਕ ਵਲੋਂ ਤਹਿਸੀਲਦਾਰ ਨੂੰ ਰੋਕਣ ਦੇ ਬਾਵਜੂਦ ਭਿ੍ਸ਼ਟਾਚਾਰ ਕਰਨਾ ਸਰਕਾਰ ਦੀ ਨਾਕਾਮੀ- ਬਿਲਾਸਪੁਰ

ਮੋਗਾ, 14 ਦਸੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅੰਦਰ ਭਿ੍ਸ਼ਟਾਚਾਰ ਦਾ ਬੋਲਬਾਲਾ ਇਸ ਕਦਰ ਵਧ ਫੁੱਲ ਰਿਹਾ ਹੈ ਕਿ ਚੁਣੇ ਹੋਏ ਸੱਤਾਧਾਰੀ ਆਗੂਆਂ ਦੇ ਰੋਕਣ ਦੇ ਬਾਵਜੂਦ ਵੀ ਠੱਲ੍ਹਣ ਦਾ ਨਾਂਅ ਨਹੀਂ ਲੈ ਰਿਹਾ | ਉਕਤ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਹੋਈ

ਬਾਘਾ ਪੁਰਾਣਾ, 14 ਦਸੰਬਰ (ਬਲਰਾਜ ਸਿੰਗਲਾ)-ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ. ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੈਨਿਕਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX