ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਨਾਇਆ 'ਰਾਸ਼ਟਰੀ ਊਰਜਾ ਬਚਾਓ ਹਫ਼ਤਾ'

ਫ਼ਿਰੋਜ਼ਪੁਰ, 14 ਦਸੰਬਰ (ਨਿਰਮਲ ਸਿੰਘ ਗਿੱਲ)-ਫ਼ਿਰੋਜ਼ਪੁਰ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਦੀ ਅਗਵਾਈ ਹੇਠ 7 ਦਸੰਬਰ ਤੋਂ 14 ਦਸੰਬਰ ਤੱਕ ਰਾਸ਼ਟਰੀ ਊਰਜਾ ਬਚਾਓ ਹਫ਼ਤਾ ਮਨਾਇਆ ਗਿਆ, ਜਿਸ ਵਿਚ ਡੀ.ਆਰ.ਐਮ ਰਾਜੇਸ਼ ਅਗਰਵਾਲ ਦੇ ਨਾਲ ਏ.ਡੀ.ਆਰ.ਐਮ ਸੁਖਵਿੰਦਰ ਸਿੰਘ ਤੇ ਨਰੇਸ਼ ਕੁਮਾਰ ਵਰਮਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸੇ ਕੜੀ ਤਹਿਤ ਡਵੀਜ਼ਨ ਵਿਚ ਬਡਗਾਮ, ਬਨਿਹਾਲ, ਕਟਰਾ, ਉਧਮਪੁਰ, ਜੰਮੂਤਵੀ, ਪਠਾਨਕੋਟ, ਬੈਜਨਾਥ, ਅੰਮ੍ਰਿਤਸਰ, ਜਲੰਧਰ ਅਤੇ ਫ਼ਿਰੋਜ਼ਪੁਰ ਦੇ ਸਟੇਸ਼ਨਾਂ 'ਤੇ ਪਹੁੰਚ ਕੇ ਬੈਨਰ ਹੇਠਾਂ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਪ੍ਰਬੰਧਕਾਂ ਵਲੋਂ ਫ਼ਿਰੋਜ਼ਪੁਰ ਰੇਲਵੇ ਕਵਾਟਰਾਂ ਵਿਚ ਜਾ ਕੇ ਜਲ ਅਤੇ ਬਿਜਲੀ ਊਰਜਾ ਦੀ ਸਹੀ ਵਰਤੋਂ ਕਰਨ ਬਾਰੇ ਬੜੀ ਹੀ ਸਹਿਣਸ਼ੀਲਤਾ ਨਾਲ ਸਮਝਾਇਆ। ਇਸੇ ਦੌਰਾਨ ਰੇਲਵੇ ਦੇ ਬਿਜਲੀ ਇੰਚਾਰਜ ਹਰਿੰਦਰ ਕੁਮਾਰ ਸ਼ਰਮਾ ਨੇ ਰੇਲਵੇ ਦੇ ਬਾਲ ਨਿਕੇਤਨ ਸਕੂਲ ਫ਼ਿਰੋਜ਼ਪੁਰ ਵਿਚ ਜਾ ਕੇ ਉੱਥੋਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਿਜਲੀ ਦੀ ਸਹੀ ਵਰਤੋਂ ਕਰਨ ਬਾਰੇ ਦੱਸਿਆ। ਇਸੇ ਤਹਿਤ ਪੂਰੇ ਮੰਡਲ ਵਿਚ 262 ਰੇਲਵੇ ਸਟੇਸ਼ਨਾਂ, 313 ਸਰਵਿਸ ਬਿਲਡਿੰਗਾਂ, 9000 ਰੇਲਵੇ ਕਵਾਟਰਾਂ ਵਿਚ ਸੀ.ਐਫ.ਐਲ ਬਲਬਾਂ ਦੀ ਥਾਂ ਐਲ.ਈ.ਡੀ ਲਾਈਟਾਂ ਲਗਾ ਕੇ ਬਿਜਲੀ ਦੀ ਭਾਰੀ ਬੱਚਤ ਕਰਨ ਨੂੰ ਯਕੀਨੀ ਬਣਾਇਆ। ਇਸ ਦੇ ਨਾਲ ਹੀ 1.8 ਮੈਗਾਵਾਟ ਦਾ ਸੋਲਰ ਪਲਾਂਟ ਲਗਾ ਕੇ ਕੁੱਲ ਕਨੇਕਟਡ ਲੋਡ ਦਾ 4 ਫ਼ੀਸਦੀ ਲੋਡ ਸੋਲਰ ਪੈਨਲ ਨਾਲ ਜੋੜ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਅਤੇ 80 ਪੰਪ ਘਰਾਂ ਵਿਚ ਜੀ.ਐੱਸ.ਐਮ ਤਕਨੀਕ ਦੀ ਵਰਤੋਂ ਕਰ ਪਾਣੀ ਅਤੇ ਬਿਜਲੀ ਦੀ ਬੱਚਤ ਨੂੰ ਯਕੀਨੀ ਬਣਾਇਆ। ਇਸੇ ਤਰ੍ਹਾਂ ਹੀ ਬਿਜਲੀ ਕੋਚਿੰਗ ਵਿਚ 210 ਏ.ਸੀ ਅਤੇ 766 ਨਾਨ ਏ.ਸੀ ਕੋਚਾਂ ਵਿਚ ਵੀ ਐਲ.ਈ.ਡੀ ਬਲਬਾਂ ਦੀ ਵਰਤੋਂ ਕਰ ਬਿਜਲੀ ਲੋਡ ਨੂੰ ਘੱਟ ਕੀਤਾ। ਆਖ਼ਿਰ ਵਿਚ ਉਨ੍ਹਾਂ ਕਿਹਾ ਕਿ ਇਸੇ ਪ੍ਰਣਾਲੀ 'ਤੇ ਚਲਦਿਆਂ ਡੀਜ਼ਲ ਦੀ ਥਾਂ ਬਿਜਲੀ ਦੀ ਵਰਤੋਂ ਕਰ ਵਾਤਾਵਰਨ ਨੂੰ ਬਚਾਇਆ ਜਾ ਸਕਦਾ ਹੈ।

ਲੋਕ ਅਦਾਲਤ 'ਚ ਲੋਕਾਂ ਦੀ ਸਹਿਮਤੀ ਨਾਲ ਲਿਆ ਫ਼ੈਸਲਾ ਹੀ ਲੋਕ ਅਦਾਲਤ ਦੀ ਖ਼ੂਬੀ ਹੈ-ਪਰਮਿੰਦਰ ਪਾਲ ਸਿੰਘ

ਫ਼ਿਰੋਜ਼ਪੁਰ, 14 ਦਸੰਬਰ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਕੇਸ਼ ਕੁਮਾਰ ਜੈਨ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਟਰੈਫ਼ਿਕ ਪੁਲਿਸ ਵਲੋਂ ਜਗਾੜੂ ਵਾਹਨ ਥਾਣੇ 'ਚ ਬੰਦ

ਫ਼ਿਰੋਜ਼ਪੁਰ, 14 ਦਸੰਬਰ (ਕੰਵਰਜੀਤ ਸਿੰਘ ਜੈਂਟੀ)-ਟਰੈਫ਼ਿਕ ਪੁਲਿਸ ਫ਼ਿਰੋਜਪੁਰ ਵਲੋਂ ਇਲਾਕੇ 'ਚ ਚੱਲ ਰਹੇ 3 ਪਹੀਆ ਜਗਾੜੂ ਵਾਹਨਾਂ ਖਿਲਾਫ਼ ਸਖ਼ਤੀ ਵਰਤਦੇ ਹੋਏ ਛਾਉਣੀ 'ਚ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਕੁਲਦੀਪ ਕੁਮਾਰ ਦੀ ਅਗਵਾਈ 'ਚ 12 ਵਾਹਨਾਂ ਦੇ ਚਲਾਨ ਕੱਟੇ ਗਏ ...

ਪੂਰੀ ਖ਼ਬਰ »

ਸੜਕ 'ਤੇ ਪਈ ਸੇਮ-ਨਾਲੇ ਦੀ ਗੰਦਗੀ ਆਵਾਜਾਈ ਵਿਚ ਪਾਉਂਦੀ ਹੈ ਰੁਕਾਵਟ

ਮਖੂ, 14 ਦਸੰਬਰ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)-ਪੰਜਾਬੀ ਦੀ ਆਮ ਕਹਾਵਤ ਹੈ ਕਿ -ਨੱਕ ਨਾਲੋਂ ਸੀਡ ਪੂੰਝ ਕੇ ਗੱਲਾਂ ਨੂੰ ਮਲ ਲਿਆ' ਇਹ ਕਹਾਵਤ ਮਖੂ ਸ਼ਹਿਰ ਦੇ ਸੇਮ-ਨਾਲੇ ਦੀ ਕੀਤੀ ਸਫ਼ਾਈ 'ਤੇ ਪੂਰੀ ਢੁਕਦੀ ਹੈ | ਮਖੂ ਸ਼ਹਿਰ ਦੇ ਨਾਲ-ਨਾਲ ਜੋ ਸੇਮ-ਨਾਲਾ ਲੱਗਦਾ ...

ਪੂਰੀ ਖ਼ਬਰ »

ਦੁਕਾਨ 'ਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਮੱਲਾਂਵਾਲਾ, 14 ਦਸੰਬਰ (ਗੁਰਦੇਵ ਸਿੰਘ)-ਮੱਲਾਂਵਾਲਾ ਦੇ ਮੇਨ ਬਾਜ਼ਾਰ 'ਚ ਬੁਟੀਕ ਦੀ ਦੁਕਾਨ ਵਿਚ ਦਾਖਲ ਹੋ ਕੇ ਦੁਕਾਨ ਮਾਲਕ ਦੀ ਕੁੱਟਮਾਰ ਕਰਨ 'ਤੇ ਇਕ ਵਿਅਕਤੀ ਿਖ਼ਲਾਫ਼ ਪੁਲਿਸ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ | ਥਾਣਾ ਮੱਲਾਂਵਾਲਾ ਦੇ ਮੁਖੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਨਿਸ਼ਾਨ ਸਿੰਘ ਹੱਤਿਆ ਕਾਂਡ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਵਿਅਕਤੀ ਨੂੰ ਜ਼ਮਾਨਤ ਦੇਣ ਤੋਂ ਮਨਾਹੀ

ਫ਼ਿਰੋਜ਼ਪੁਰ, 14 ਦਸੰਬਰ (ਰਾਕੇਸ਼ ਚਾਵਲਾ)-ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਆਸ਼ਿਕੇ ਦੇ ਬਹੁਚਰਚਿਤ ਕਿਸਾਨ ਨਿਸ਼ਾਨ ਸਿੰਘ ਹੱਤਿਆਕਾਂਡ ਵਿਚ ਹਾਈਕੋਰਟ ਨੇ ਕਾਬਲ ਸਿੰਘ ਨੂੰ ਜ਼ਮਾਨਤ ਦੇਣ ਵਲੋਂ ਮਨਾਹੀ ਕਰਦੇ ਹੋਏ, ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੰਗਲੌਰ ਤੋਂ ਸਾਈਕਲ 'ਤੇ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਅਮਨਦੀਪ ਸਿੰਘ ਖ਼ਾਲਸਾ ਦਾ ਜ਼ੀਰਾ ਪੁੱਜਣ 'ਤੇ ਸਵਾਗਤ

ਜ਼ੀਰਾ, 14 ਦਸੰਬਰ (ਮਨਜੀਤ ਸਿੰਘ ਢਿੱਲੋਂ)-ਨਸ਼ਿਆਂ ਦੇ ਖਿਲਾਫ਼ ਪਿਛਲੇ 11 ਸਾਲ ਤੋਂ ਬੰਗਲੌਰ ਤੋਂ ਸਾਈਕਲ ਯਾਤਰਾ 'ਤੇ ਨਿਕਲੇ ਭਾਈ ਅਮਨਦੀਪ ਸਿੰਘ ਖ਼ਾਲਸਾ ਦਾ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਪਹੁੰਚਣ 'ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਕੁੱਟਮਾਰ ਦਾ ਦੋਸ਼, ਦੋ ਔਰਤਾਂ ਸਣੇ ਪੰਜ ਨਾਮਜ਼ਦ

ਤਲਵੰਡੀ ਭਾਈ, 14 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਸਥਾਨਿਕ ਵਾਰਡ ਨੰਬਰ 7 ਦੇ ਦੋ ਪਰਿਵਾਰਾਂ ਦਰਮਿਆਨ ਪੁਰਾਣੇ ਝਗੜੇ ਦੀ ਰੰਜ਼ਿਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ ਦੇ ਦੋਸ਼ ਤਹਿਤ ਪੁਲਿਸ ਵਲੋਂ ਦੋ ਔਰਤਾਂ ਸਣੇ ਪੰਜ ਵਿਅਕਤੀਆਂ ...

ਪੂਰੀ ਖ਼ਬਰ »

ਆਰਥਿਕ ਤੌਰ 'ਤੇ ਕਮਜ਼ੋਰ ਖਿਡਾਰੀਆਂ ਲਈ ਕੰਮ ਕਰੇਗੀ ਫ਼ਿਰੋਜ਼ਪੁਰ ਬੈਡਮਿੰਟਨ

ਫ਼ਿਰੋਜ਼ਪੁਰ, 14 ਦਸੰਬਰ (ਕੰਵਰਜੀਤ ਸਿੰਘ ਜੈਂਟੀ)-ਹੁਣੇ-ਹੁਣੇ ਹੋਂਦ ਵਿਚ ਆਈ ਬੈਡਮਿੰਟਨ ਐਸੋਸੀਏਸ਼ਨ ਵਲੋਂ ਆਪਣੇ ਪਲੇਠੀ ਪ੍ਰੋਗਰਾਮ ਵਿਚ ਐਸੋਸੀਏਸ਼ਨ ਦਾ ਏਜੰਡਾ ਸਾਹਮਣੇ ਲਿਆਂਦਾ ਗਿਆ | ਸ਼ਹੀਦ ਭਗਤ ਸਿੰਘ ਇੰਡੋਰ ਹਾਲ ਵਿਚ ਰੱਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਮਿਹਰ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਨੇ ਮੱਲਾਾ ਮਾਰੀਆਂ

ਜ਼ੀਰਾ, 14 ਦਸੰਬਰ (ਮਨਜੀਤ ਸਿੰਘ ਢਿੱਲੋਂ)-ਸਤਿਨਾਮ ਸਰਬ ਕਲਿਆਣ ਸੰਮਤੀ, ਚੰਡੀਗੜ੍ਹ ਵਲੋਂ ਵੱਖ-ਵੱਖ ਸਕੂਲਾਂ ਦੇ ਕਰਵਾਏ ਗਏ ਧਾਰਮਿਕ ਮੁਕਾਬਲਿਆਂ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਿਹਰ ਸਿੰਘ ਵਾਲਾ ਜ਼ੀਰਾ ਦੇ ਬੱਚਿਆਂ ਨੇ ਵੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਕੀਤੀ ਮੀਟਿੰਗ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪੈਨਸ਼ਨਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਵਿਚਾਰਨ ਵਾਸਤੇ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਵਲੋਂ ਡੀ.ਸੀ. ਕੰਪਲੈਕਸ ਅੰਦਰ ਪ੍ਰਧਾਨ ਦੇਵ ਰਾਜ ਨਰੂਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਇਸੇ ...

ਪੂਰੀ ਖ਼ਬਰ »

ਰਾਉ ਕੇ ਹਿਠਾੜ ਦੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ

ਮਮਦੋਟ, 14 ਦਸੰਬਰ (ਸੁਖਦੇਵ ਸਿੰਘ ਸੰਗਮ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਏ ਜਾ ਰਹੇ ਹਨ | ਇਸੇ ਤਹਿਤ ਮਮਦੋਟ ਦੇ ਪਿੰਡ ਰਾਓ ਕੇ ਹਿਠਾੜ ਦੇ ਸਰਕਾਰੀ ਹਾਈ ਸਕੂਲ ਅਤੇ ...

ਪੂਰੀ ਖ਼ਬਰ »

ਪ੍ਰਸ਼ਾਸਨ ਤੇ ਸਿਆਸੀ ਨੇਤਾਵਾਂ ਤੋਂ ਫ਼ਰੀਦਕੋਟ ਰੋਡ 'ਤੇ ਸਥਿਤ ਨਵਾਂ ਪੁਰਬਾ ਦੀ ਸੜਕ ਬਨਾਉਣ ਦੀ ਮੰਗ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਵੱਛ ਭਾਰਤ ਦੀ ਸਿਰਜਨਾ ਅਤੇ ਪੰਜਾਬ ਸਰਕਾਰ ਦੇ ਬਹੁਪੱਖੀ ਵਿਕਾਸ ਕਰਵਾਏ ਜਾਣ ਦੇ ਦਾਅਵਿਆਂ ਨੂੰ ਮੂੰਹ ਚਿੜਾ ਰਿਹਾ ਫ਼ਰੀਦਕੋਟ ਰੋਡ 'ਤੇ ਪੈਂਦੇ ਪਿੰਡ ਨਵਾਂ ਪੁਰਬਾ ਵਿਖੇ ਸਾਲਾਂ-ਬੱਧੀ ਸਮੇਂ ਤੋਂ ਟੁੱਟੀ ਸੜਕ 'ਤੇ ...

ਪੂਰੀ ਖ਼ਬਰ »

ਨੇਤਰਹੀਣਾਂ ਨੂੰ ਵੰਡੇ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਨੇ ਟਰੈਕ ਸੂਟ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)- ਅੰਧ ਵਿਦਿਆਲਾ ਅੰਦਰ ਰਹਿ ਰਹੇ ਨੇਤਰਹੀਣਾਂ ਨੂੰ ਪੈ ਰਹੀ ਅਤਿ ਦੀ ਠੰਡ ਤੋਂ ਬਚਾਉਣ ਦਾ ਹੀਲਾ ਕਰਦਿਆਂ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਵਲੋਂ ਕਲੱਬ ਦੇ ਪ੍ਰਧਾਨ ਬਲਦੇਵ ਸਲੂਜਾ ਦੀ ਅਗਵਾਈ ਹੇਠ ਅੰਧ ਵਿਦਿਆਲਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਜ਼ਿਲਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਮੰਗਾਂ ਦੀ ਪੂਰਤੀ ਸਬੰਧੀ ਸੰਘਰਸ਼ ਲੜਨ ਲਈ ਰੂਪ ਰੇਖਾ ਉਲੀਕਣ ਵਾਸਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਵੰਡੇ ਲੱਡੂ

ਫ਼ਿਰੋਜ਼ਪੁਰ, 14 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੁਬਾਰਾ ਤੋਂ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੇ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਖ਼ੈਮੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਿਸ ਦੌਰਾਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਿਟੀ ਹਾਰਟ ਸਕੂਲ ਦੇ ਵਿਦਿਆਰਥੀ ਪੰਜਾਬ ਯੂਨੀਵਰਸਿਟੀ 'ਚ ਕਰਨਗੇ ਆਪਣੀ ਕਲਾ ਦਾ ਪ੍ਰਦਰਸ਼ਨ

ਮਮਦੋਟ, 14 ਦਸੰਬਰ (ਜਸਬੀਰ ਸਿੰਘ ਕੰਬੋਜ)-ਬਾਰਡਰ ਏਰੀਏ ਵਿਚ ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੇ ਸਿਟੀ ਹਾਰਟ ਸਕੂਲ ਮਮਦੋਟ ਦੇ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਸੰਤ ਆਸ਼ਰਮ ਕੋਟ ਕਰੋੜ ਕਲਾਂ ਵਲੋਂ ਨੈਸ਼ਨਲ ਹਾਈਵੇ 21 ਫੁੱਟ ਉੱਚਾ ਖੰਡਾ ਸਥਾਪਿਤ

ਤਲਵੰਡੀ ਭਾਈ, 14 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਗੁਰਦੁਆਰਾ ਆਸ਼ਰਮ ਸੰਤ ਬਾਬਾ ਜੰਗੀਰ ਸਿੰਘ ਕੋਟ ਕਰੋੜ ਕਲਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰੀ ਰਾਜ ਮਾਰਗ 54 (ਬਠਿੰਡਾ-ਸ੍ਰੀ ਅੰਮਿ੍ਤਸਰ ਸਾਹਿਬ) ਰੋਡ 'ਤੇ 21 ਫੁੱਟ ਉੱਚਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਟਾਂ ਨੇ ਰੇਲਵੇ ਸਟੇਸ਼ਨ 'ਤੇ ਚਲਾਇਆ ਸਫ਼ਾਈ ਅਭਿਆਨ

ਅਬੋਹਰ, 14 Ñਦਸੰਬਰ (ਕੁਲਦੀਪ ਸਿੰਘ ਸੰਧੂ)-ਐਨ.ਸੀ.ਸੀ. ਦੇ ਮੁੱਖ ਦਫ਼ਤਰ ਲੁਧਿਆਣਾ ਦੇ ਕਮਾਂਡਰ ਐਨ. ਭਾਰਤੀ ਦੇ ਦਿਸ਼ਾ ਨਿਰਦੇਸ਼ਾਂ 'ਤੇ 2 ਪੰਜਾਬ (ਈ) ਕੰਪਨੀ ਐਨ.ਸੀ.ਸੀ. ਕਮਾਂਡ ਅਧਿਕਾਰੀ ਕਰਨਲ ਕੇ.ਐਨ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਸਿਵਲ ਸਟਾਫ਼ ਰਾਜੀਵ ਗੋਦਾਰਾ, ...

ਪੂਰੀ ਖ਼ਬਰ »

ਟਰੈਕਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ, ਚਾਲਕ ਗੰਭੀਰ ਜ਼ਖ਼ਮੀ

ਮੰਡੀ ਘੁਬਾਇਆ,14 ਦਸੰਬਰ (ਅਮਨ ਬਵੇਜਾ)-ਫ਼ਿਰੋਜਪੁਰ ਫ਼ਾਜ਼ਿਲਕਾ ਰੋਡ ਸਥਿਤ ਮੰਡੀ ਘੁਬਾਇਆ 'ਚ ਟਰੈਕਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ ਤੇ ਮੌਤ ਅਤੇ ਮੋਟਰਸਾਈਕਲ ਚਾਲਕ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਮੰਤਰੀ ਤੇ ਵਿਧਾਇਕ ਹੀ ਸੰਤੁਸ਼ਟ ਨਹੀਂ ਤਾਂ ਲੋਕ ਕਿਵੇਂ ਹੋਣਗੇ- ਵਿਧਾਇਕ ਅਰੁਣ ਨਾਰੰਗ

ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਦੀ ਸਰਕਾਰ ਵਿਚ ਚੱਲ ਰਹੇ ਕਾਟੋ ਕਲ਼ੇਸ 'ਤੇ ਪ੍ਰਤੀਕਿਰਿਆ ਦਿੰਦਿਆਂ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਤਿੰਨ ਸਾਲਾਂ ਵਿਚ ਆਮ ਜਨਤਾ ਨੇ ਕੀ ਸੰਤੁਸ਼ਟ ਹੋਣਾ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ ਵਿਚ 448 ਕੇਸਾਂ ਦਾ ਨਿਪਟਾਰਾ

ਫ਼ਾਜ਼ਿਲਕਾ, 14 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੂਬਾ ਪੱਧਰੀ ਡੋਜ਼ਬਾਲ ਮੁਕਾਬਲੇ ਵਿਚ ਮੁਕਤਸਰ ਜ਼ਿਲ੍ਹੇ ਦੀ ਟੀਮ ਰਹੀ ਜੇਤੂ

ਅਬੋਹਰ, 14 Ñਦਸੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਅਬੋਹਰ ਵਿਖੇ ਕਰਵਾਏ ਗਏ 65ਵੇਂ ਸੂਬਾ ਪੱਧਰੀ ਡੋਜਬਾਲ ਮੁਕਾਬਲਿਆਂ ਵਿਚ ਸ੍ਰੀ ਮੁਕਤਸਰ ਦੇ ਲੜਕਿਆਂ ਦੀ ਅੰਡਰ-17 ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੇਤੂ ਬਣਨ ਦਾ ਰਿਕਾਰਡ ਬਣਾਇਆ ਜਦ ਕਿ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪੇ੍ਰਸ਼ਨ ਕੈਂਪ 19 ਦਸੰਬਰ ਨੂੰ ਕੰਧਵਾਲਾ ਹਾਜ਼ਰ ਖਾਂ ਵਿਚ

ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ 428 ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਆਪੇ੍ਰਸ਼ਨ ਕੈਂਪ 19 ਦਸੰਬਰ ਨੂੰ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਚ ਲਾਇਆ ...

ਪੂਰੀ ਖ਼ਬਰ »

ਬੀ.ਐਸ.ਐਫ ਵਲੋਂ ਬੀ.ਪੀ.ਐਲ ਪਰਿਵਾਰਾਂ ਨਾਲ ਸਬੰਧਿਤ 15 ਲੜਕੀਆਂ ਨੂੰ ਵੰਡੇ ਸਾਈਕਲ

ਜਲਾਲਾਬਾਦ, 14 ਦਸੰਬਰ (ਕਰਨ ਚੁਚਰਾ)-ਬੀ.ਓ.ਪੀ ਬਹਾਦਰ ਕੇ ਨਜ਼ਦੀਕ ਪਿੰਡ ਦੇ ਕੰਮਿਊਨਿਟੀ ਸੈਂਟਰ 'ਚ ਬੀ.ਐੱਸ.ਐਫ ਦੀ 124 ਬਟਾਲੀਅਨ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਾਈਕਲ ਵੰਡਣ ਲਈ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਕਮਾਂਡੈਂਟ ਪਰਮਿੰਦਰ ਸਿੰਘ ਨੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਜਲਾਲਾਬਾਦ, 14 ਦਸੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੜਕੀਆਂ ਦੀ ਸੁਰੱਖਿਆ ਲਈ ਕਈ ਤਰ੍ਹਾਂ ਦੇ ਉਪਾਅ ਕੀਤੇ ਜਾ ਹਨ | ਪਰ ਫਿਰ ਵੀ ਪੰਜਾਬ ਅੰਦਰ ਲੜਕੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਹੁਣ ਥਾਣਾ ਸਦਰ ਜਲਾਲਾਬਾਦ ...

ਪੂਰੀ ਖ਼ਬਰ »

ਫ਼ਾਜ਼ਿਲਕਾ ਤੋਂ ਪੰਥਕ ਕਾਨਫ਼ਰੰਸ ਲਈ ਜਥੇ ਹੋਏ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ

ਫ਼ਾਜ਼ਿਲਕਾ, 14 ਦਸੰਬਰ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਅਤੇ ਹੋਰਨਾਂ ਪੰਥਕ ਜਥੇਬੰਦੀਆਂ ਵਲੋਂ ਅਕਾਲੀ ਦਲ ਦੇ ਮਨਾਏ ਜਾ ਰਹੇ ਸਥਾਪਨਾ ਦਿਵਸ ਮੌਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਅਕਾਲੀ ਦਲ ਟਕਸਾਲੀ ਦੇ ਆਗੂ ਵੱਖ ਵੱਖ ਜਥਿਆਂ ਰਾਹੀ ਸ੍ਰੀ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਦੌਰਾਨ ਬੱਚਿਆਂ ਨੂੰ ਵੰਡੀ ਪਾਠ ਸਮੱਗਰੀ

ਜਲਾਲਾਬਾਦ, 14 ਦਸੰਬਰ (ਕਰਨ ਚੁਚਰਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚੱਕ ਪੰਨੀ ਵਾਲਾ, ਬਲਾਕ ਜਲਾਲਾਬਾਦ 1 ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਦੇ ਪੱਧਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX