ਤਾਜਾ ਖ਼ਬਰਾਂ


ਜੇਲ੍ਹ 'ਚੋਂ ਰਿਹਾਅ ਹੋ ਕੇ ਆਇਆ ਇੱਕ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  24 minutes ago
ਦਸੂਹਾ 2 ਜੂਨ (ਕੌਸ਼ਲ)- ਦਸੂਹਾ ਦੇ ਨੇੜੇ ਦੇ ਪਿੰਡ ਭਾਨੇ ਦਾ ਇੱਕ ਵਿਅਕਤੀ ਕੋਰੋਨਾ ਪਾਜ਼ੀਟਿਵ...
ਤੇਲੰਗਾਨਾ 'ਚ ਕੋਲੇ ਦੀ ਖਾਨ 'ਚ ਹੋਇਆ ਧਮਕਾ, 4 ਮੌਤਾਂ
. . .  29 minutes ago
ਦੂਸਰੇ ਦਿਨ ਵੀ 600 ਟੈਲੀਫ਼ੋਨਾਂ ਤੋਂ ਹੈਲੋ ਹੈਲੋ ਬੰਦ
. . .  44 minutes ago
ਦੂਸਰੇ ਦਿਨ ਵੀ 600 ਟੈਲੀਫ਼ੋਨਾਂ ਤੋਂ ਹੈਲੋ ਹੈਲੋ ਬੰਦ...
ਦਿੱਲੀ 'ਚ ਕੋਰੋਨਾ ਨਾਲ ਸੰਬੰਧਿਤ ਜਾਣਕਾਰੀ ਦੇਣ ਦੇ ਲਈ ਕੇਜਰੀਵਾਲ ਸਰਕਾਰ ਨੇ ਐੱਪ ਕੀਤੀ ਲਾਂਚ
. . .  about 1 hour ago
ਨਵੀਂ ਦਿੱਲੀ, 2 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਕੋਰੋਨਾ...
ਅੰਮ੍ਰਿਤਸਰ ਵਿਖੇ ਤੇਜ ਹਵਾਵਾਂ ਅਤੇ ਗੜੇਮਾਰੀ ਨਾਲ ਹੋਈ ਤੇਜ ਬਾਰਸ਼
. . .  about 1 hour ago
ਅੰਮ੍ਰਿਤਸਰ, 2 ਜੂਨ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਤੇਜ ਹਵਾਵਾਂ ਅਤੇ ਗੜੇਮਾਰੀ ਦੇ ਨਾਲ ਤੇਜ ਬਾਰਸ਼ ਹੋਣ ਕਾਰਨ ਮੌਸਮ ਇਕ...
ਸਰਹੱਦੀ ਪਿੰਡ ਅਟਾਰੀ ਅਤੇ ਰੋੜਾਂ ਵਾਲਾ ਕਲਾਂ 'ਚ ਡੀਪੂ ਹੋਲਡਰਾਂ ਵੱਲੋਂ ਕਣਕ ਨਾ ਦੇਣ ਤੇ ਲੋਕਾਂ ਵੱਲੋਂ ਪ੍ਰਦਰਸ਼ਨ
. . .  about 1 hour ago
ਅਟਾਰੀ, 2 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਅਟਾਰੀ ਅਤੇ ਰੋੜਾਂ ਵਾਲਾ ਕਲਾਂ 'ਚ ਡੀਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਨੂੰ ਕਣਕ ਨਾ ਦਿੱਤੇ...
ਪਾਵਰਕਾਮ ਸੀ.ਐੱਚ.ਬੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਅੱਗੇ ਦਿੱਤਾ ਧਰਨਾ
. . .  about 1 hour ago
ਪਟਿਆਲਾ 2 ਜੂਨ (ਧਰਮਿੰਦਰ ਸਿੰਘ ਸਿੱਧੂ)- ਪਾਵਰਕਾਮ ਸੀ.ਐੱਚ.ਬੀ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ....
ਹਲਕਾ ਪਾਇਲ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਇੰਚਾਰਜ ਰਿੰਕਾ ਦੁਧਾਲ ਦੇ ਪਿਤਾ ਦਾ ਹੋਇਆ ਦਿਹਾਂਤ
. . .  about 1 hour ago
ਮਲੌਦ, 2 ਜੂਨ (ਸਹਾਰਨ ਮਾਜਰਾ)- ਸ਼੍ਰੋਮਣੀ ਅਕਾਲੀ ਦਲ ਦੇ ਐਕਟਿਵ ਆਗੂ ਅਤੇ ਆਈ.ਟੀ ਵਿੰਗ ਹਲਕਾ ਪਾਇਲ ਦੇ ਇੰਚਾਰਜ...
ਪਠਾਨਕੋਟ 'ਚ ਦੋ ਬੱਚਿਆ ਸਮੇਤ 7 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਪਠਾਨਕੋਟ, 2 ਜੂਨ (ਸੰਧੂ) - ਪਠਾਨਕੋਟ 'ਚ ਲਗਾਤਾਰ ਕੋਰੋਨਾ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਨੂੰ ਅੱਜ ...
ਟੈਕਨੀਕਲ ਸਰਵਿਸ ਯੂਨੀਅਨ ਦੇ ਬਿਜਲੀ ਕਾਮਿਆਂ ਵੱਲੋਂ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਰੈਲੀ ਸ਼ੁਰੂ
. . .  about 2 hours ago
ਬਾਘਾਪੁਰਾਣਾ, 2 ਜੂਨ (ਬਲਰਾਜ ਸਿੰਗਲਾ)- ਟੈਕਨੀਕਲ ਸਰਵਿਸ ਯੂਨੀਅਨ ਬਾਘਾਪੁਰਾਣਾ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਠੇਕਾ ਮੁਲਾਜ਼ਮ ਪਾਵਰ ਕਾਰਪੋਰੇਸ਼ਨ ਅਤੇ ....
ਕੈਬਨਿਟ ਮੰਤਰੀ ਸੋਨੀ ਵੱਲੋਂ ਅੰਮ੍ਰਿਤਸਰ ਵਿਖੇ ਕੋਰੋਨਾ ਲੈਬ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 2 ਜੂਨ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ...
ਦਿੱਲੀ 'ਚ ਉਪ ਰਾਜਪਾਲ ਦੇ ਦਫ਼ਤਰ 'ਚ 13 ਲੋਕਾਂ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 2 hours ago
ਨਵੀਂ ਦਿੱਲੀ, 2 ਜੂਨ- ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੇ ਦਫ਼ਤਰ 'ਚ 13 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ...
ਲਾਕਡਾਊਨ ਦੌਰਾਨ ਗ਼ਰੀਬਾਂ ਨੂੰ ਦਿੱਤੇ 8 ਕਰੋੜ ਤੋ ਜ਼ਿਆਦਾ ਮੁਫ਼ਤ ਸਿਲੰਡਰ - ਮੋਦੀ
. . .  about 2 hours ago
ਨਵੀਂ ਦਿੱਲੀ, 2 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਲੰਗਾਨਾ ਦੇ ਸਟੂਡੈਂਟ ਡੇ ਦੀ ਵਧਾਈ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਅਨਲਾਕ-1 ਵਿਚ ਅਰਥ ਵਿਵਸਥਾ ਦਾ ਵੱਡਾ ਹਿੱਸਾ ਖੁੱਲ੍ਹ ਚੁੱਕਾ ਹੈ। ਇੱਕ ਪਾਸੇ ਹੁਣ ਜੀਵਨ ਬਚਾਉਣਾ ਹੋਵੇ ਤੇ ਦੂਜੇ ਪਾਸੇ ਅਰਥ ਵਿਵਸਥਾ ਨੂੰ ਵੀ ਸਥਿਰ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਾਕਡਾਊਨ...
ਪਠਾਨਕੋਟ 'ਚ ਕੋਰੋਨਾ ਕਾਰਨ ਚੌਥੀ ਮੌਤ
. . .  about 3 hours ago
ਪਠਾਨਕੋਟ, 2 ਜੂਨ (ਸੰਧੂ) - ਪਠਾਨਕੋਟ ਦੀ ਇੰਦਰਾ ਕਲੋਨੀ ਦੇ ਰਹਿਣ ਵਾਲਾ 60 ਸਾਲਾ ਕੋਰੋਨਾ ਪੀੜਤ ਵਿਅਕਤੀ ਦੀ ਅੱਜ ਅੰਮ੍ਰਿਤਸਰ ਵਿਖੇ ਮੌਤ ਹੋ ਗਈ। ਪਠਾਨਕੋਟ ਜ਼ਿਲ੍ਹੇ 'ਚ ਹੁਣ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 25 ਤੇ ਕੁੱਲ...
ਜਲੰਧਰ 'ਚ 10 ਹੋਰ ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  about 3 hours ago
ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 265 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀ ਡਿਫੈਂਸ ਕਾਲੋਨੀ 'ਚ ਰਹਿੰਦੇ ਪਾਜ਼ੀਟਿਵ ਆਏ ਸੈਨੇਟਰੀ ਕਾਰੋਬਾਰੀ ਦੇ ਸੰਪਰਕ 'ਚ ਸਨ। ਇਨ੍ਹਾਂ 'ਚੋਂ 2 ਵਿਅਕਤੀ ਹਿਮਾਚਲ ਦੇ ਰਹਿਣ ਵਾਲੇ ਹੋਣ ਕਰ ਕੇ ਫਿਲਹਾਲ ਵਿਭਾਗ ਵੱਲੋਂ 8 ਵਿਅਕਤੀਆਂ ਨੂੰ ਹੀ ਜਲੰਧਰ...
ਸੰਗਰੂਰ 'ਚ ਕੋਰੋਨਾ ਦੇ 3 ਹੋਰ ਮਾਮਲੇ ਪਾਜ਼ੀਟਿਵ
. . .  about 3 hours ago
ਸੰਗਰੂਰ, 2 ਜੂਨ (ਧੀਰਜ ਪਿਸ਼ੌਰੀਆ) - ਸੰਗਰੂਰ 'ਚ ਕੋਰੋਨਾ ਦੇ 3 ਹੋਰ ਮਾਮਲੇ ਪਾਜ਼ੀਟਿਵ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 11 ਹੋ ਗਈ...
ਮੁੱਠਭੇੜ 'ਚ ਇੱਕ ਨਕਸਲੀ ਢੇਰ
. . .  about 3 hours ago
ਰਾਏਪੁਰ, 2 ਜੂਨ - ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਨਕਸਲੀਆਂ ਅਤੇ ਡੀ.ਆਰ.ਜੀ ਅਤੇ ਐੱਸ.ਟੀ.ਐਫ ਦੀ ਸਾਂਝੀ ਟੀਮ ਵਿਚਕਾਰ ਹੋਏ ਮੁਕਾਬਲੇ ਵਿਚ ਇੱਕ ਨਕਸਲੀ ਢੇਰ ਹੋ ਗਿਆ। ਇਸ ਸਬੰਧੀ ਪੁਲਿਸ...
ਫ਼ਤਿਹਗੜ੍ਹ ਚੂੜੀਆਂ 'ਚ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਲੱਗੇ ਪੋਸਟਰ
. . .  about 4 hours ago
ਫ਼ਤਿਹਗੜ੍ਹ ਚੂੜੀਆਂ, 2 ਜੂਨ (ਧਰਮਿੰਦਰ ਸਿੰਘ ਬਾਠ) - ਕਾਂਗਰਸ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰੌਸ਼ਨ ਜੋਸਫ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮੀ ਅਦਾਕਾਰ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਕਸਬਾ ਫ਼ਤਿਹਗੜ੍ਹ ਚੂੜੀਆਂ ਵਿਖੇ ਪੋਸਟਰ ਲਗਾਏ...
ਕਾਂਗਰਸੀ ਆਗੂ ਦੇ ਪੁੱਤਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 4 hours ago
ਡੇਰਾਬੱਸੀ, 2 ਜੂਨ (ਗੁਰਮੀਤ ਸਿੰਘ) ਕਾਂਗਰਸੀ ਆਗੂ ਅਤੇ ਫ਼ਰਨੀਚਰ ਮਾਰਕੀਟ ਬਲਟਾਨਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮੀ ਦੇ ਪੁੱਤਰ ਰਾਮਜੀਤ ਧੀਮਾਨ ਉਰਫ਼ ਬੰਟੀ ਨੇ ਸ਼ੱਕੀ ਹਾਲਾਤਾਂ 'ਚ ਆਪਣੇ ਘਰ ਅੰਦਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਤਪਾ ਇਲਾਕੇ 'ਚ ਭਾਰੀ ਮੀਂਹ
. . .  about 4 hours ago
ਤਪਾ ਮੰਡੀ, 2 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ) - ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨਾਲ ਜਿੱਥੇ ਤਾਪਮਾਨ ਵਧ ਚੁੱਕਾ ਸੀ, ਉੱਥੇ ਅੱਜ ਸ਼ਵੇਰ ਸਮੇ ਹੀ ਪਏ ਮੀਂਹ ਨੇ ਤਪਾ ਵਾਸੀਆਂ ਨੂੰ ਗਰਮੀ ਤੋਂ ਕੁਝ ਰਾਹਤ ਦਿਵਾਈ ਹੈ, ਜਿਸ ਨਾਲ ਲੋਕ ਖੁਸ਼ ਨਜ਼ਰ ਆਏ। ਅੱਜ ਸਵੇਰ ਤੋਂ ਹੀ ਸੁਹਾਵਣੇ ਹੋਏ ਮੌਸਮ ਤੋਂ ਬਾਅਦ ਨਿੱਕੀਆਂ ਨਿੱਕੀਆਂ ਕਣੀਆਂ ਸ਼ੁਰੂ ਹੋ ਗਈਆਂ ਅਤੇ ਬਾਅਦ 'ਚ ਤੇਜ਼ ਮੀਂਹ ਪੈਣਾ ਸ਼ੁਰੂ ਹੋ ਗਿਆ, ਜਦੋਂ ਕਿ...
ਚੰਡੀਗੜ੍ਹ 'ਚ ਕੋਰੋਨਾ ਕਾਰਨ 5ਵੀਂ ਮੌਤ
. . .  about 4 hours ago
ਚੰਡੀਗੜ੍ਹ, 2 ਜੂਨ (ਮਨਜੋਤ) - ਚੰਡੀਗੜ੍ਹ ਦੇ ਸੈਕਟਰ 30 ਦੀ 80 ਸਾਲਾ ਔਰਤ ਜਿਸ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਉਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਬਾਪੂਧਾਮ ਕਲੋਨੀ 'ਚ ਇੱਕ 35 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ, ਜਿਸ ਨਾਲ ਚੰਡੀਗੜ੍ਹ 'ਚ ਕੋਰੋਨਾ...
ਛੋਟੇ ਭਰਾ ਵੱਲੋਂ 2 ਵੱਡੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 4 hours ago
ਤਰਨਤਾਰਨ, 2 ਜੂਨ (ਹਰਿੰਦਰ ਸਿੰਘ/ਵਿਕਾਸ ਮਰਵਾਹਾ) - ਤਰਨਤਾਰਨ ਦੇ ਕੋਟ ਧਰਮ ਚੰਦ ਕਲਾਂ ਵਿਖੇ ਪਰਿਵਾਰਕ ਝਗੜੇ ਨੂੰ ਲੈ ਕੇ ਛੋਟੇ ਭਰਾ ਵੱਲੋਂ ਸਾਥੀਆਂ ਨਾਲ ਮਿਲ ਕੇ ਦੋ ਵੱਡੇ ਭਰਾਵਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿ੍ਰਤਕਾਂ ਦੀ ਪਹਿਚਾਣ ਲਾਲ ਸਿੰਘ ਤੇ ਦਿਲਬਾਗ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜਦਕਿ ਮੁੱਖ ਦੋਸ਼ੀ...
ਦਿੱਲੀ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 990 ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 2 ਜੂਨ - ਦਿੱਲੀ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 990 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਰੋਨਾ ਦੇ ਕੁੱਲ...
ਦੇਸ਼ ਭਰ 'ਚ ਕੋਰੋਨਾ ਨਾਲ ਪਿਛਲੇ 24 ਘੰਟਿਆਂ 'ਚ 204 ਮੌਤਾਂ
. . .  about 5 hours ago
ਨਵੀਂ ਦਿੱਲੀ, 2 ਜੂਨ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 8171 ਕੇਸ ਸਾਹਮਣੇ ਆਏ ਹਨ, ਜਦੋਂਕਿ 204 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਨਾਲ ਪੀੜਤਾਂ ਦੀ ਸੰਖਿਆ 1,98,706 ਹੋ ਗਈ...
ਸਰਚ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 5 hours ago
ਸ੍ਰੀਨਗਰ, 2 ਜੂਨ - ਜੰਮੂ ਕਸ਼ਮੀਰ ਦੇ ਨੌਸ਼ੇਰਾ 'ਚ ਸੁਰੱਖਿਆ ਬਲਾਂ ਵੱਲੋਂ 4 ਦਿਨਾਂ ਤੋਂ ਜਾਰੀ ਸਰਚ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਤੇ ਗੋਲਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਬਠਿੰਡਾ /ਮਾਨਸਾ

ਕੌਮੀ ਲੋਕ ਅਦਾਲਤ ਦੌਰਾਨ 18 ਬੈਂਚਾਂ ਵੱਲੋਂ 808 ਕੇਸਾਂ ਦਾ ਨਿਪਟਾਰਾ

ਬਠਿੰਡਾ, 14 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ: ਕਮਲਜੀਤ ਸਿੰਘ ਲਾਂਬਾ ਦੀ ਅਗਵਾਈ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਵਿਚ 18 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ-ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ | ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰਿਮੀਨਲ ਸਮੇਤ ਅਪੀਲ ਅਤੇ ਬੈਂਕ ਰਿਕਵਰੀ ਕੇਸ, ਪ੍ਰੀ-ਲਿਟੀਗੇਟੀਵ ਕੇਸਾਂ ਨਾਲ ਸਬੰਧਿਤ ਕੁਲ 4899 ਕੇਸ ਲਗਾਏ ਗਏ ਜਿਨ੍ਹਾਂ ਵਿਚੋਂ 808 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 2544301 ਰੁਪਏ ਦੇ ਅਵਾਰਡ ਪਾਸ ਕੀਤੇ ਗਏ | ਸ੍ਰੀਮਤੀ ਮਨੀਲਾ ਚੁੱਘ, ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਦੱਸਿਆ ਕਿ ਹਰੇਕ ਦੋ ਮਹੀਨਿਆਂ ਪਿੱਛੋਂ ਕੌਮੀ ਲੋਕ ਅਤੇ ਹਰੇਕ ਮਹੀਨੇ ਵਿਚ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ | ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਿਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ | ਲੋਕ ਅਦਾਲਤ ਦੇ ਫ਼ੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਫ਼ੈਸਲਾ ਨਾਲੇ ਸਮੇਂ ਅਤੇ ਪੈਸੇ ਦਾ ਬਚਾਅ ਹੁੰਦਾ ਹੈ ਅਤੇ ਲੋਕ ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਕੋਈ ਵੀ ਅਪੀਲ ਨਹੀਂ ਹੁੰਦੀ ਹੈ | ਇਨ੍ਹਾਂ ਲੋਕ ਅਦਾਲਤਾਂ ਵਿਚ ਪਹਿਲਾਂ ਹੀ ਅਦਾਲਤਾਂ ਵਿਚ ਚੱਲ ਰਹੇ ਕੇਸ ਅਤੇ ਹੋਰ ਜਿਹੜੇ ਨਵੇਂ ਕੇਸ ਜੋ ਕਿ ਅਦਾਲਤਾਂ ਵਿਚ ਨਹੀਂ ਚੱਲ ਰਹੇ, ਦੇ ਨਿਪਟਾਰੇ ਲਈ ਲਗਾਈਆਂ ਜਾਂਦੀਆਂ ਹਨ | ਇਹਨਾਂ ਲੋਕ ਅਦਾਲਤਾਂ ਰਾਹੀਂ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਰਾਜ਼ੀਨਾਮੇ ਕਰਵਾਏ ਜਾਂਦੇ ਹਨ | ਇਸ ਤਰ੍ਹਾਂ ਕਰਨ ਨਾਲ ਦੋਹਾਂ ਧਿਰਾਂ ਦੀ ਜਿੱਤ ਹੁੰਦੀ ਹੈ, ਦੋਹਾਂ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਵੀ ਹੁੰਦੀ ਹੈ | ਇਨ੍ਹਾਂ ਲੋਕ ਅਦਾਲਤਾਂ ਦੇ ਫ਼ੈਸਲੇ ਰਾਹੀਂ ਕੋਰਟ ਫ਼ੀਸ ਵੀ ਵਾਪਸ ਹੁੰਦੀ ਹੈ | ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਏ. ਡੀ. ਆਰ. ਸੈਂਟਰ ਵਿਚ ਸਥਾਪਿਤ ਕੀਤੀ ਹੋਈ ਹੈ, ਉਨ੍ਹਾਂ ਵਿਚ ਪਬਲਿਕ ਸਰਵਿਸਿਜ਼ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ ਜਿਵੇਂ ਕਿ ਪਾਣੀ, ਬਿਜਲੀ, ਟੈਲੀਫ਼ੋਨ, ਟਰਾਂਸਪੋਰਟ, ਬੀਮਾ, ਆਧਾਰ ਕਾਰਡ ਅਤੇ ਹਸਪਤਾਲ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਂਦੀ ਹੈ | ਇਸ ਪਰਮਾਨੈਂਟ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿਚ 1 ਕਰੋੜ ਰੁਪਏ ਤੱਕ ਦੇ ਪੈਸਿਆਂ ਦੇ ਕਲੇਮ ਪਾਸ ਕੀਤੇ ਜਾ ਸਕਦੇ ਹਨ |

ਅਧਿਕਾਰੀਆਂ ਦੀ ਦੇਖ-ਰੇਖ ਬਿਨਾਂ ਹੀ ਚੱਲ ਰਿਹਾ ਹੈ ਸੜਕਾਂ ਦੀ ਉਸਾਰੀ ਦਾ ਕੰਮ

ਕਾਲਾਂਵਾਲੀ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)- ਮੰਡੀ ਕਾਲਾਂਵਾਲੀ ਵਿਚ ਨਗਰ ਪਾਲਿਕਾ ਵਲੋਂ ਸੜਕ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਹੈ | ਸੜਕ ਉਸਾਰੀ ਦਾ ਕੰਮ ਸ਼ੁਰੂ ਹੋਣ ਤੋਂ ਚਾਹੇ ਆਮ ਲੋਕਾਂ ਨੂੰ ਬਿਹਤਰ ਸੜਕਾਂ ਦੀ ਸਹੂਲਤ ਮਿਲਣ ਦੀ ਉਮੀਦ ਸੀ ਪਰ ਹੁਣ ਜੋ ਕੰਮ ਹੋ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ 'ਤੇ ਕਾਬੂ ਪਾਉਣ 'ਚ ਅਸਫਲ- ਵਿਧਾਇਕ ਬਿਲਾਸਪੁਰ

ਭਗਤਾ ਭਾਈਕਾ, 14 ਦਸੰਬਰ (ਸੁਖਪਾਲ ਸਿੰਘ ਸੋਨੀ)-ਕਾਂਗਰਸ ਸਰਕਾਰ ਪੰਜਾਬ ਅੰਦਰ ਭਿ੍ਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ ਉੱਪਰ ਕਾਬੂ ਪਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋ ਰਹੀ ਹੈ, ਜਿਸ ਕਰਕੇ ਸੂਬੇ ਦੇ ਹਾਲਤ ਦਿਨੋਂ ਦਿਨ ਨਾਜ਼ੁਕ ਹੁੰਦੇ ਪ੍ਰਤੀਤ ਹੋ ਰਹੇ ਹਨ | ...

ਪੂਰੀ ਖ਼ਬਰ »

ਤਿੰਨ ਵੱਖ-ਵੱਖ ਹਾਦਸਿਆਂ ਵਿਚ 4 ਜਖ਼ਮੀ

ਬਠਿੰਡਾ, 14 ਦਸੰਬਰ (ਸ. ਰਿਪੋ.)- ਮਾਨਵਤਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਟੀਮ ਦੇ ਵਲੰਟੀਅਰ ਸੰਦੀਪ ਗਿੱਲ ਨੇ ਦੱਸਿਆ ਕਿ ਤਿੰਨ ਵੱਖ-ਵੱਖ ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਇਸ ਸਬੰਧੀ ਵੇਰਵੇ ਦਿੰਦੇ ...

ਪੂਰੀ ਖ਼ਬਰ »

ਕਾਰ-ਟਰੈਕਟਰ ਟਰਾਲੀ ਦੀ ਟੱਕਰ 'ਚ ਦੋ ਜ਼ਖਮੀ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਮੌੜ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਰਾਮਪੁਰਾ ਫੂਲ ਤੋਂ ਮੋੜ ਨੂੰ ਜਾਣ ਵਾਲੀ ਸੜਕ 'ਤੇ ਦੀਪ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜ਼ਬਰ ਜਨਾਹ ਦੇ ਦੋਸ਼ੀ ਨੂੰ 7 ਸਾਲ ਦੀ ਕੈਦ ਤੇ ਜੁਰਮਾਨਾ- ਭੈਣ ਨੂੰ ਕੀਤਾ ਬਰੀ

ਬਠਿੰਡਾ, 14 ਦਸੰਬਰ (ਸੁੱਖਾ)- ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕਿਰਨ ਬਾਲਾ ਦੀ ਅਦਾਲਤ ਨੇ ਅੱਜ ਨਾਬਾਲਿਗ ਲੜਕੀ ਨਾਲ ਜ਼ਬਰ ਜਨਾਹ ਕਰਨ ਵਾਲੇ ਜੱਗਾ ਸਿੰਘ ਉਰਫ਼ ਜਗਮੀਤ ਸਿੰਘ ਵਾਸੀ ਚੱਕ ਗਿਲਜ਼ੇ ਵਾਲਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨੂੰ 7 ਸਾਲ ਕੈਦ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਵਰਕਸ਼ਾਪ 'ਚ ਲਾਈ ਅੱਗ- ਇਕ ਮਾਰੂਤੀ ਕਾਰ ਸੜੀ

ਬਠਿੰਡਾ, 14 ਦਸੰਬਰ (ਵਲ੍ਹਾਣ)- ਰਾਤੀਂ ਸਥਾਨਕ ਪ੍ਰਜਾਪਤ ਕਾਲੋਨੀ ਵਿਚ ਅਣਪਛਾਤੇ ਵਿਅਕਤੀਆਂ ਨੇ ਕਾਰਾਂ ਦੀ ਵਰਕਸ਼ਾਪ ਵਿਚ ਅੱਗ ਲਗਾ ਦਿੱਤੀ, ਜਿਸ ਕਾਰਨ ਵਰਕਸ਼ਾਪ ਅੰਦਰ ਖੜੀ ਮਾਰੂਤੀ ਕਾਰ ਸੜ ਗਈ | ਵਰਕਸ਼ਾਪ ਮਾਲਕ ਨੇ ਢਾਈ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ...

ਪੂਰੀ ਖ਼ਬਰ »

7 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 14 ਦਸੰਬਰ (ਪ. ਪ.)-ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ ਜਿਸ ਦੇ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਇੰਸਪੈਕਟਰ ਨਵੀਨ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਨੇ ...

ਪੂਰੀ ਖ਼ਬਰ »

ਪੁਲਿਸ ਨੇ ਛਾਪੇਮਾਰੀ ਕਰ ਕੇ ਦੁਕਾਨ 'ਚੋਂ 13 ਬੋਤਲਾਂ ਸ਼ਰਾਬ ਕੀਤੀ ਬਰਾਮਦ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਥਾਣਾ ਫੂਲ ਦੀ ਪੁਲਿਸ ਵਲੋਂ ਇਕ ਘਰ ਵਿਚ ਬਣੀ ਦੁਕਾਨ 'ਚੋਂ 13 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਕਰਨ ਗਈ ਪੁਲਸ ਅਤੇ ਠੇਕੇਦਾਰ ਦੀ ਕੁਝ ਵਿਅਕਤੀਆਂ ਵਲੋਂ ਕਾਫ਼ੀ ...

ਪੂਰੀ ਖ਼ਬਰ »

ਸੁਖਦੇਵ ਮਾਨ ਦੇ ਨਾਵਲ 'ਵਹਿਸ਼ੀ ਰੁੱਤ' ਉੱਤੇ ਗੋਸ਼ਟੀ ਅੱਜ

ਮੌੜ ਮੰਡੀ, 14 ਦਸੰਬਰ (ਲਖਵਿੰਦਰ)- ਆਲ ਇੰਡੀਆ ਪੀਪਲਜ਼ ਫੋਰਮ ਵਲੋਂ ਪਿੰਡ ਮੌੜ ਕਲਾਂ ਦੇ ਨਾਵਲਕਾਰ, ਕਾਲਮਨਵੀਸ ਅਤੇ ਕਹਾਣੀਕਾਰ ਸੁਖਦੇਵ ਮਾਨ ਦੇ ਨਾਵਲ 'ਵਹਿਸ਼ੀ ਰੁੱਤ' ਉੱਤੇ ਅੱਜ ਚਰਚਾ ਕਰਵਾਈ ਜਾਵੇਗੀ | ਬਾਬਾ ਬੂਝਾ ਸਿੰਘ ਭਵਨ ਮਾਨਸਾ ਵਿਚ ਪ੍ਰਸਿੱਧ ਸਾਹਿਤਕਾਰ ਡਾ: ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦ ਜਮਹੂਰੀ ਹੱਕਾਂ ਦੇ ਕਾਰਕੰੁਨਾਂ ਦੀ ਰਿਹਾਈ ਸਬੰਧੀ ਮੀਟਿੰਗ

ਲਹਿਰਾ ਮੁਹੱਬਤ, 14 ਦਸੰਬਰ (ਭੀਮ ਸੈਨ ਹਦਵਾਰੀਆ) 'ਕੇਂਦਰ 'ਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਦਿਆ, ਸਿਹਤ, ਰੁਜ਼ਗਾਰ ਆਦਿ ਦੇ ਵਸੀਲੇ ਖੋਹ ਰਹੀ ਹੈ | ਜਨਤਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ | ਪਿੰਡਾਂ ਦੀਆਂ ...

ਪੂਰੀ ਖ਼ਬਰ »

ਦਿਵਿਆਂਗਜਨ ਕਾਨੂੰਨ-2016 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਨਥਾਣਾ, 14 ਦਸੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਵਿਖੇ ਗਿਆਨਦੀਪ ਸ਼ਿਕਸ਼ਾ ਸਮਿਤੀ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਦਿਵਿਆਂਗਜਨ ਕਾਨੂੰਨ-2016 ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਰਾਮਪੁਰਾ ਦੇ ਲੋਕਾਂ ਨੇ ਨਗਰ ਪੰਚਾਇਤ ਤੋੜ ਕੇ ਮੁੜ ਗ੍ਰਾਮ ਪੰਚਾਇਤ ਬਣਾਉਣ ਦੀ ਕੀਤੀ ਮੰਗ

ਰਾਮਪੁਰਾ ਫੂਲ, 14 ਦਸੰਬਰ (ਗੁਰਮੇਲ ਸਿੰਘ ਵਿਰਦੀ)- ਨੇੜਲੇ ਪਿੰਡ ਰਾਮਪੁਰਾ ਦੀ ਨਗਰ ਪੰਚਾਇਤ ਨੂੰ ਤੋੜ ਕੇ ਮੁੜ ਗ੍ਰਾਮ ਪੰਚਾਇਤ ਬਣਾਉਣ ਸੰਬੰਧੀ ਪਿੰਡ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦਾ ਵੱਡਾ ਇਕੱਠ ਪਿੰਡ ਦੇ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਹੋਇਆ ਜਿਸ ...

ਪੂਰੀ ਖ਼ਬਰ »

ਸਕੂਲ 'ਚ ਮੋਬਾਈਲ ਵਰਕਸ਼ਾਪ ਲਗਾਈ

ਚਾਉਕੇ, 14 ਦਸੰਬਰ (ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਾ ਵਿਖੇ ਮੋਬਾਈਲ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਅਮਰਜੀਤ ਕੌਰ ਖੀਪਲ ਅਤੇ ਸਕੂਲ ਦੇ ਚੇਅਰਮੈਨ ਰਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਬਿਸ਼ਨਾ ਮੱਲ ਜੈਨ ਸਕੂਲ 'ਚ ਕਰਵਾਇਆ ਸਾਲਾਨਾ ਸਮਾਗਮ

ਕਾਲਾਂਵਾਲੀ, 14 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸਥਾਨਕ ਡੱਬਵਾਲੀ ਰੋਡ 'ਤੇ ਸਥਿਤ ਬਿਸ਼ਨਾ ਮੱਲ ਜੈਨ ਸਰਸਵਤੀ ਵਿੱਦਿਆ ਮੰਦਰ ਵਿਖੇ 24ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਿਰਸਾ ਦੇ ਡਿਪਟੀ ਕਮਿਸ਼ਨਰ ਅਸ਼ੋਕ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਮਹਿਲਾਵਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਾਨੂੰਨ ਬਣਾਉਣ ਦੀ ਲੋੜ-ਵੇਦ ਪੁਰੀ

ਰਾਮਾਂ ਮੰਡੀ, 14 ਦਸੰਬਰ (ਤਰਸੇਮ ਸਿੰਗਲਾ)- ਦੇਸ਼ ਵਿਚ ਲਗਾਤਾਰ ਵਾਪਰ ਰਹੀਆਂ ਜਬਰ ਜਨਾਹ ਦੇ ਨਾਲ-ਨਾਲ ਕਤਲ ਦੀਆਂ ਵਾਰਦਾਤਾਂ ਨੇ ਪੂਰੇ ਦੇਸ਼ ਦੀਆਂ ਮਹਿਲਾਵਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਇਹ ਗੱਲ ਮਹਿਲਾ ਮੰਡਲ ਦੀ ਸ਼ਹਿਰੀ ਪ੍ਰਧਾਨ ਵੇਦ ਪੁਰੀ ਨੇ ਕਹੀ | ਉਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਵਿਚ ਅਵਾਰਾ ਢੱਠਿਆਂ ਨੇ ਮਚਾਈ ਦਹਿਸ਼ਤ

ਰਾਮਾਂ ਮੰਡੀ, 14 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)- ਸ਼ਹਿਰ ਵਿਚ ਆਵਾਰਾ ਪਸ਼ੂਆਂ ਖ਼ਾਸ ਕਰਕੇ ਢੱਠਿਆਂ ਨੇ ਭਾਰੀ ਦਹਿਸ਼ਤ ਪੈਦਾ ਕੀਤੀ ਹੋਈ ਹੈ | ਅੱਜ ਸ਼ਾਮ ਹਸਪਤਾਲ ਰੋਡ 'ਤੇ ਢੱਠਿਆਂ ਦੇ ਆਪਸੀ ਭੇੜ ਕਾਰਨ ਲੋਕਾਂ ਵਿਚ ਭਾਜੜਾਂ ਪੈ ਗਈਆਂ, ਲੋਕ ਆਪਣੇ ਵਾਹਨ ਛੱਡ ਕੇ ...

ਪੂਰੀ ਖ਼ਬਰ »

ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦਾ ਵਿਸ਼ੇਸ਼ ਉਪਰਾਲਾ

ਲਹਿਰਾ ਮੁਹੱਬਤ, 14 ਦਸੰਬਰ (ਭੀਮ ਸੈਨ ਹਦਵਾਰੀਆ)- ਭਾਈ ਜੈਤਾ ਜੀ ਫਾਊਾਡੇਸ਼ਨ ਇੰਡੀਆ ਦੇ ਵਿਸ਼ੇਸ਼ ਉਪਰਾਲੇ ਸਦਕਾ ਸਾਲ 2020-22 ਦੇ ਵਿੱਦਿਅਕ ਸੈਸ਼ਨ ਦੀ +1 ਕਲਾਸ ਦੇ ਮੈਡੀਕਲ/ਨਾਨ-ਮੈਡੀਕਲ ਵਿਸ਼ਿਆਂ ਦੀਆਂ ਕਲਾਸਾਂ ਵਿਚ ਦਾਖ਼ਲੇ ਹਿਤ ਪ੍ਰੀਖਿਆ ਲਈ ਦਾਖਲਾ ਫਾਰਮ 31 ਦਸੰਬਰ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਸੀਂਗੋ ਮੰਡੀ ਖੇਤਰ ਦੇ ਪਿੰਡ

ਸੀਂਗੋ ਮੰਡੀ, 14 ਦਸੰਬਰ (ਪਿ੍ੰਸ ਸੌਰਭ ਗਰਗ)- ਇਤਿਹਾਸਕ ਨਗਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜੋ ਵਿਧਾਨ ਸਭਾ ਹਲਕਾ ਵੀ ਹੈ ਤੇ ਇੱਥੇ ਹਰ ਪੰਜ ਸਾਲ ਬਾਅਦ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਜਾਂ ਨਮੁੰਇੰਦਿਆਂ ਵਲੋਂ ਹਲਕੇ ਦੇ ਵਿਕਾਸ ਦੀਆਂ ਲੀਹਾਂ ਨੂੰ ...

ਪੂਰੀ ਖ਼ਬਰ »

ਸਾਲਾਨਾ ਪੈਨਸ਼ਨਰਜ਼ ਮਿਲਣੀ ਕੱਲ੍ਹ

ਅਮਰਗੜ੍ਹ, 14 ਦਸੰਬਰ (ਸੁਖਜਿੰਦਰ ਸਿੰਘ ਝੱਲ) - 9ਵੀਂ ਸਾਲਾਨਾ ਪੈਨਸ਼ਨਰਜ਼ ਮਿਲਣੀ ਨਵ ਦੁਰਗਾ ਸ਼ਕਤੀ ਭਵਨ ਮੰਦਰ ਨੇੜੇ ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ 16 ਦਸੰਬਰ ਦਿਨ ਸੋਮਵਾਰ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਜਗਦੀਸ ਸਿੰਗਲਾ ਨੇ ...

ਪੂਰੀ ਖ਼ਬਰ »

ਸਰਕਲ ਆਗੂਆਂ ਨੇ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਇਆ

ਭਵਾਨੀਗੜ੍ਹ, 14 ਦਸੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸ਼ੋ੍ਰਮਣੀ ਅਕਾਲੀ ਦਲ ਦੇ ਸਥਾਨਕ ਸਰਕਲ ਦੇ ਆਗੂਆਂ ਵਲੋਂ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਦਲ ਦੀ ਚੜ੍ਹਦੀਕਲ੍ਹਾ ਦੀ ਅਰਦਾਸ ਕੀਤੀ | ਇਸ ਮੌਕੇ 'ਤੇ ਅਰਦਾਸ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

ਭਵਾਨੀਗੜ੍ਹ, 14 ਦਸੰਬਰ (ਪਵਿੱਤਰ ਸਿੰਘ ਬਾਲਦ)- ਪਿੰਡ ਬਾਲਦ ਖ਼ੁਰਦ ਵਿਖੇ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਇਕ ਨੌਜਵਾਨ ਜੋ ਕੁਝ ਦਿਨ ਪਹਿਲਾਂ ਹਾਦਸੇ ਵਿਚ ਜ਼ਖ਼ਮੀ ਹੋ ਗਿਆ ਸੀ, ਦੀ ਲੰਘੀ ਰਾਤ ਮੌਤ ਹੋ ਗਈ | ਸੁਨਾਮ ਦੇ ਐਸ.ਡੀ.ਐਮ ਦਾ ਰੀਡਰ ...

ਪੂਰੀ ਖ਼ਬਰ »

ਸੱਪ ਦੇ ਕੱਟਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਭੁੱਲਰ, ਧਾਲੀਵਾਲ)- ਬੀਤੀ ਕੱਲ੍ਹ ਸੁਨਾਮ ਜਵੰਧਾ ਸੜਕ 'ਤੇ ਸਥਿਤ ਸ਼ੈਲਰ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਸੱਪ ਦੇ ਕੱਟਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਚੇਤਨਾ ਰੈਲੀ

ਲੌਾਗੋਵਾਲ, 14 ਦਸੰਬਰ (ਵਿਨੋਦ)- ਫ਼ਰੀਦਕੋਟ ਵਿਖੇ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿਚ 18 ਦਸੰਬਰ ਨੂੰ ਸ਼ਾਮਲ ਹੋਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕੁੰਨਰਾਂ ਵਿਖੇ ਚੇਤਨਾ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਲੈ ਕੇ ਕਿਸਾਨਾਂ ਵਲੋਂ ਐਸ.ਡੀ.ਐਮ.ਦਫਤਰ ਅੱਗੇ ਧਰਨਾ ਭਲਕੇ

ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਭੁੱਲਰ, ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਇਲਾਕੇ ਦੇ ਕੇਬਲ ਮਾਲਕਾਂ ਨੂੰ ਹਦਾਇਤਾਂ ਜਾਰੀ

ਕੁੱਪ ਕਲਾਂ, 14 ਦਸੰਬਰ (ਮਨਜਿੰਦਰ ਸਿੰਘ ਸਰੌਦ)- ਇਲਾਕੇ ਅੰਦਰ ਕੇਬਲ ਨੈੱਟਵਰਕ ਜ਼ਰੀਏ ਲੋਕਾਂ ਨੂੰ ਚੈਨਲ ਮੁਹੱਈਆ ਕਰਾਉਣ ਵਾਲੇ ਕੇਬਲ ਮਾਲਕਾਂ ਨੂੰ ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕਰਦਿਆਂ ਆਖਿਆ ਗਿਆ ਹੈ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਸ਼ੋ੍ਰਮਣੀ ਅਕਾਲੀ ਦਲ 'ਚ ਖ਼ੁਸ਼ੀ ਦੀ ਲਹਿਰ

ਬਠਿੰਡਾ, 14 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ, ਦੀ ਨਿਯੁਕਤੀ ਤੇ ਸਮੁੱਚੇ ਹਲਕਾ ਰਾਮਪੁਰਾ ...

ਪੂਰੀ ਖ਼ਬਰ »

ਯੂਨਾਈਟਿਡ ਅਕਾਲੀ ਦਲ ਨੇ ਟਕਸਾਲੀ ਅਕਾਲੀਆਂ ਦੇ ਸਮਾਗਮ ਤੋਂ ਬਣਾਈ ਦੂਰੀ

ਬਠਿੰਡਾ, 14 ਦਸੰਬਰ (ਸੁਖਵਿੰਦਰ ਸਿੰਘ ਸੁੱਖਾ)- ਯੂਨਾਈਟਿਡ ਅਕਾਲੀ ਦਲ ਵਲੋਂ ਅੱਜ ਟਕਸਾਲੀ ਅਕਾਲੀ ਦਲ ਦੀ ਇਕੱਤਰਤਾ ਤੋਂ ਦੂਰੀ ਬਣਾਈ ਰੱਖੀ ਗਈ | ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਸੀਨੀਅਰ ਮੀਤ ...

ਪੂਰੀ ਖ਼ਬਰ »

ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਕਾਰਨ ਪੰਜਾਬ ਅਤੇ ਇਸ ਦੇ ਆਸ-ਪਾਸ ਠੰਢ ਵਧੀ

ਬਠਿੰਡਾ, 14 ਦਸੰਬਰ (ਸ. ਰਿਪੋ.)- ਪਹਾੜੀ ਖੇਤਰਾਂ ਵਿਚ ਪਈ ਬਰਫ਼ਬਾਰੀ ਅਤੇ ਲੰਘੇ ਦਿਨ ਪਏ ਮੀਂਹ ਕਾਰਨ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਵੀ ਠੰਢ ਵੱਧ ਗਈ ਹੈ ਅਤੇ ਇਸ ਨਾਲ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ | ਧੁੰਦ ਕਾਰਨ ਕੌਮੀ ਸ਼ਾਹਰਾਹਾਂ 'ਤੇ ਵੀ ਆਵਾਜਾਈ ਦਾ ਪਹੀਆ ਥਮ ...

ਪੂਰੀ ਖ਼ਬਰ »

ਸ਼ਹੀਦ ਜਰਨੈਲ ਸਿੰਘ ਕਲੱਬ ਵੱਲੋਂ ਵਾਹਨਾਂ ਦੇ ਰਿਫ਼ਲੈਕਟਰ ਲਾਏ

ਬਠਿੰਡਾ, 14 ਦਸੰਬਰ (ਵਲ੍ਹਾਣ)- ਅੱਜ ਸ਼ਹੀਦ ਜਰਨੈਲ ਸਿੰਘ ਕਲੱਬ ਦੇ ਮੈਂਬਰਾਂ ਅਤੇ ਹੋਰ ਸਮਾਜ ਸੇਵੀਆਂ ਨੇ ਸਥਾਨਕ ਆਈ.ਟੀ.ਆਈ.ਚੌਕ ਵਿਚ ਵਹੀਕਲਾਂ ਦੇ ਰਿਫ਼ਲੈਕਟਰ ਲਾਏ | ਇਸ ਮੌਕੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਮੌਜੂਦ ਸਨ | ਇਸ ਦੌਰਾਨ ਡਾ. ਜਗਸੀਰ ਸਿੰਘ ਮਰਾੜ ...

ਪੂਰੀ ਖ਼ਬਰ »

ਛੱਪੜਾਂ 'ਚ ਗੰਦਗੀ ਕਾਰਨ ਪਿੰਡ ਦੇ ਲੋਕ ਪ੍ਰੇਸ਼ਾਨ

ਰਾਮਾਂ ਮੰਡੀ, 14 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਨੇੜਲੇ ਪਿੰਡ ਰਾਮਸਰਾ ਵਿਖੇ ਬਣੇ ਛੱਪੜਾਂ ਦਾ ਪਾਣੀ ਦੂਸ਼ਿਤ ਹੋਣ ਕਾਰਨ ਅਤੇ ਬਾਰਿਸ਼ ਸਮੇਂ ਛੱਪੜ ਪਾਣੀ ਨਾਲ ਭਰ ਜਾਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਪਿੰਡ ਰਾਮਸਰਾ ...

ਪੂਰੀ ਖ਼ਬਰ »

ਪਿੰਡ ਗੁਰਥੜੀ ਵਿਖੇ ਆਨ ਲਾਇਨ ਆਰਥਿਕ ਜਨ ਗਣਨਾ

ਸੰਗਤ ਮੰਡੀ, 14 ਦਸੰਬਰ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਸੰਗਤ ਬਲਾਕ ਦੇ ਪਿੰਡ ਗੁਰਥੜੀ ਵਿਖੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ) ਵਲੋਂ ਪਰਿਵਾਰਾਂ ਦੀ ਆਨ ਲਾਇਨ ਆਰਥਿਕ ਜਨ ਗਣਨਾ ਕੀਤੀ ਜਾ ਰਹੀ ਹੈ | ਇਸ ਮੌਕੇ ਸੀ.ਐਸ.ਸੀ. ਕੰਪਨੀ ਦੇ ਵਲੰਟੀਅਰ ਗੁਰਭਗਤ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਠਿੰਡਾ, 14 ਦਸੰਬਰ (ਵਲ੍ਹਾਣ)- ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਦੀ ਮੀਟਿੰਗ ਚਿਲਡਰਨ ਪਾਰਕ, ਬਠਿੰਡਾ ਵਿਖੇ ਪ੍ਰਧਾਨ ਵਿਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਠਿੰਡਾ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਲਈ ਜ਼ੋਰ ਅਜ਼ਮਾਈ ਜਾਰੀ

ਰਾਮਾਂ ਮੰਡੀ, 14 ਦਸੰਬਰ (ਸਿੰਗਲਾ)-ਹਲਕਾ ਬਠਿੰਡਾ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੀ ਨਿਯੁਕਤੀ ਲਈ ਜ਼ੋਰ ਅਜਮਾਈ ਕੀਤੀ ਜਾ ਰਹੀ ਹੈ | ਰਾਮਾਂ ਮੰਡੀ ਦੇ ਪਾਰਟੀ ਵਰਕਰਾਂ ਡਾ. ਸੋਹਨ ਲਾਲ ਕਲਿਆਣੀ, ਅੰਗ੍ਰੇਜ ਲਾਲ ਬਖਤੂ, ਭਰਪੂਰ ਸਿੰਘ ਸਿੱਧੂ, ਸਤਪਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX