ਤਾਜਾ ਖ਼ਬਰਾਂ


ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  11 minutes ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  18 minutes ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  23 minutes ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  25 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  25 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ.............
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  29 minutes ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ......
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  34 minutes ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ........
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  37 minutes ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ......
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  40 minutes ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗਣਤੰਤਰਤਾ ਦਿਵਸ ਜ਼ਿਲ੍ਹੇ ਭਰ 'ਚ ਉਤਸ਼ਾਹ ਨਾਲ ਮਨਾਇਆ ਗਿਆ। ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ...
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  43 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  54 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 1 hour ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 1 hour ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  3 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 1 hour ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 1 hour ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 1 hour ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 1 hour ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 1 hour ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 1 hour ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 1 hour ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 2 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 3 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਬਰਨਾਲਾ

-ਦੋ ਪਿੰਡਾਂ 'ਚ ਰਜਵਾਹਾ ਟੱੁਟਣ ਕਾਰਨ 100 ਏਕੜ ਕਣਕ ਦੀ ਫ਼ਸਲ ਬਰਬਾਦ-

35 ਸਾਲ ਤੋਂ ਬਣੇ ਪੁਰਾਣੇ ਰਜਵਾਹੇ ਨੂੰ ਬਣਾਉਣ ਦੀ ਮੰਗ

ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੱੁਡੀ)-ਪਿਛਲੇ ਦੋ ਦਿਨਾਂ ਤੋਂ ਪਈ ਬਰਸਾਤ ਨਾਲ ਹੰਡਿਆਇਆ ਮਾਈਨਰ ਰਜਵਾਹਾ ਟੱੁਟਣ ਕਾਰਨ ਦੋ ਪਿੰਡਾਂ ਹੰਡਿਆਇਆ (ਦਿਹਾਤੀ) ਅਤੇ ਖੱੁਡੀ ਖ਼ੁਰਦ ਵਿਖੇ ਕਿਸਾਨਾਂ ਦੀ 100 ਏਕੜ ਕਣਕ ਦੀ ਫ਼ਸਲ 'ਚ ਪਾਣੀ ਭਰਨ ਕਰ ਕੇ ਖੜੀ ਕਣਕ ਬਰਬਾਦ ਹੋਣ ਦਾ ਖ਼ਦਸ਼ਾ ਹੈ | ਅੱਜ ਸਵੇਰੇ ਪਿੰਡ ਹੰਡਿਆਇਆ (ਦਿਹਾਤੀ) ਅਤੇ ਖੱੁਡੀ ਖ਼ੁਰਦ ਦੇ ਕਿਸਾਨਾਂ ਤੇਜਾ ਸਿੰਘ ਦੇ 30 ਏਕੜ, ਹਰਮੇਲ ਸਿੰਘ ਗਿੱਲ ਦੇ 10 ਏਕੜ, ਅਜੈਬ ਸਿੰਘ ਦੇ 10 ਏਕੜ, ਗੋਰਾ ਸਿੰਘ ਦੇ 7 ਏਕੜ, ਮਲਕੀਤ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ ਤੇ ਤਪਿੰਦਰ ਸਿੰਘ ਦੇ ਕੁਲ 10 ਏਕੜ, ਸੁਖਵੀਰ ਸਿੰਘ ਚੂੰਘ ਤੇ ਲਖਵੀਰ ਸਿੰਘ ਚੂੰਘ ਦੇ 18 ਏਕੜ, ਤੋਤਾ ਸਿੰਘ ਦੇ 4 ਏਕੜ, ਲੱਖਾ ਸਿੰਘ ਦੇ 4 ਏਕੜ, ਹਰਪਾਲ ਸਿੰਘ ਦੇ ਢਾਈ ਏਕੜ, ਨਜੂਲਜਮੀਨ ਵਿਚ ਰਜਵਾਹੇ ਦਾ ਪਾਣੀ ਪੈਣ ਕਾਰਨ ਕਣਕ ਦੀ ਫ਼ਸਲ ਬਰਬਾਦ ਹੋ ਗਈ | ਉਕਤ ਕਿਸਾਨਾਂ ਨੇ ਕਿਹਾ ਕਿ ਇਹ ਰਜਵਾਹਾ 35 ਸਾਲ ਪਹਿਲਾਂ ਬਣਿਆ ਹੋਣ ਕਾਰਨ ਗਰਮੀ-ਸਰਦੀ (ਹਾੜੀ-ਸਾਊਣੀ) ਵਿਚ ਮੀਂਹ ਪੈਣ ਉਪਰੰਤ ਵਾਰ-ਵਾਰ ਟੱੁਟ ਜਾਂਦਾ ਹੈ | ਜਿਸ ਨਾਲ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ | ਨਹਿਰੀ ਵਿਭਾਗ ਜਾਂ ਸਰਕਾਰ ਵਲੋਂ ਕਿਸਾਨਾਂ ਦੀ ਕੋਈ ਮਦਦ ਨਹੀਂ ਕੀਤੀ ਜਾਂਦੀ | ਉਕਤ ਕਿਸਾਨਾਂ ਸਮੇਤ ਕਿਸਾਨ ਗੁਰਮੀਤ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ ਗਿੱਲ, ਗੁਰਮੇਲ ਸਿੰਘ ਗਿੱਲ, ਮਹਿੰਦਰ ਸਿੰਘ, ਮਲਕੀਤ ਸਿੰਘ, ਜੋਤ ਰਾਮ, ਭੋਲਾ ਸਿੰਘ, ਹਰਮੇਸ਼ ਸਿੰਘ, ਤਾਰਾ ਸਿੰਘ ਤੇ ਭੰਤ ਸਿੰਘ ਨੇ ਕਿਹਾ ਕਿ ਰਜਵਾਹਾ ਟੱੁਟਣ ਉਪਰੰਤ ਸਾਨੂੰ ਜੇ.ਸੀ.ਬੀ. ਜਾਂ ਹੋਰ ਸਾਧਨਾਂ ਰਾਹੀਂ ਮਿੱਟੀ ਪਾ ਕੇ ਰਜਵਾਹਾ ਬੰਦ ਕਰਨਾ ਪੈਂਦਾ ਹੈ | ਨਹਿਰੀ ਵਿਭਾਗ ਦਾ ਕੋਈ ਅਧਿਕਾਰੀ ਸਾਡੀ ਸਾਰ ਨਹੀਂ ਲੈਂਦਾ | ਇਹ ਵੀ ਪਤਾ ਲੱਗਿਆ ਕਿ ਹਰੀਗੜ੍ਹ ਨਹਿਰ ਟੱੁਟਣ ਕਾਰਨ ਇਸ ਰਜਵਾਹੇ 'ਚ ਪਾਣੀ ਜ਼ਿਆਦਾ ਛੱਡਿਆ ਗਿਆ ਸੀ | ਉਕਤ ਕਿਸਾਨਾਂ ਨੇ ਕਿਹਾ ਕਿ ਸਿੰਚਾਈ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਬਰਨਾਲਾ, ਐਕਸੀਅਨ ਨਹਿਰੀ ਵਿਭਾਗ ਪਾਸੋਂ ਮੰਗ ਕੀਤੀ ਕਿ 35 ਸਾਲ ਪਹਿਲਾਂ ਬਣੇ ਰਜਵਾਹੇ ਨੂੰ ਨਵੇਂ ਸਿਰੇ ਤੋਂ ਬਣਾਇਆ ਜਾਵੇ | ਹੰਡਿਆਇਆ (ਦਿਹਾਤੀ) ਰਜਵਾਹੇ ਟੱੁਟਣ ਵਾਲੀ ਜਗ੍ਹਾ 'ਤੇ ਨਾਇਬ ਤਹਿਸੀਲਦਾਰ ਬਰਨਾਲਾ ਗੁਰਪ੍ਰੀਤ ਕੌਰ ਨੇ ਪੱੁਜ ਕੇ ਮੌਕਾ ਦੇਖਿਆ | ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |

6 ਕਿੱਲੋ 100 ਗ੍ਰਾਮ ਅਫ਼ੀਮ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਜੀਤ ਸਿੰਘ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ ਸ: ਬਲਜੀਤ ਸਿੰਘ ਵਲੋਂ ਬਰਨਾਲਾ-ਬਠਿੰਡਾ ਰੋਡ 'ਤੇ ਨਾਕੇ ਦੌਰਾਨ ਕੀਤੀ ਗਈ ...

ਪੂਰੀ ਖ਼ਬਰ »

ਸੀਟੂ ਨੇ ਪਿੰਡ ਫਰਵਾਹੀ ਵਿਖੇ ਕੀਤਾ ਰੋਸ ਮੁਜ਼ਾਹਰਾ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਫਰਵਾਹੀ ਦੇ ਨਿੰਮ ਵਾਲਾ ਚੌਕ ਵਿਖੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਸੈਂਟਰ ਆਫ਼ ਟਰੇਡ ਯੂਨੀਅਨ ਦੇ ਪ੍ਰਧਾਨ ਸਾਥੀ ਮਹਾਂ ਸਿੰਘ ਰੋੜੀ ਉੱਪਰ ਦਰਜ ਕੀਤਾ ਮਾਮਲਾ ਰੱਦ ਕਰਵਾਉਣ ਲਈ ਨਵਾਂ ਸ਼ਹਿਰ ਦੀ ...

ਪੂਰੀ ਖ਼ਬਰ »

ਐਸੋਸੀਏਸ਼ਨ ਦਾ ਵਫ਼ਦ ਡਾਇਰੈਕਟਰ ਨੂੰ ਮਿਲਿਆ

ਸੰਗਰੂਰ, 14 ਦਸੰਬਰ (ਧੀਰਜ ਪਸ਼ੌਰੀਆ)- ਐਨ.ਆਰ.ਐਚ.ਐਮ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ਵਿਚ ਮਿਸ਼ਨ ਦੇ ਡਾਇਰੈਕਟਰ ਸ੍ਰੀ ਕੁਮਾਰ ਰਾਹੁਲ ਅਤੇ ਹੋਰਨਾਂ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ 'ਚ ਕਾਰਨੀਵਾਲ ਸਮਾਗਮ 25 ਨੂੰ

ਮਹਿਲ ਕਲਾਂ, 14 ਦਸੰਬਰ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਪਿੰ੍ਰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਹੇਠ 25 ਦਸੰਬਰ ਨੂੰ ਕਿ੍ਸਮਸ ਨੂੰ ਸਮਰਪਿਤ ਕਾਰਨੀਵਾਲ ਪ੍ਰੋਗਰਾਮ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਵਿਗਿਆਨ ਮੇਲੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਲਈਆਂ

ਬਰਨਾਲਾ, 14 ਦਸੰਬਰ (ਅਸ਼ੋਕ ਭਾਰਤੀ)-ਵਾਈ.ਐਸ.ਪਬਲਿਕ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਵਿਗਿਆਨ ਮੇਲੇ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪ੍ਰੋਗ੍ਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਮੀਟਿੰਗ

ਬਰਨਾਲਾ, 14 ਦਸੰਬਰ (ਅਸ਼ੋਕ ਭਾਰਤੀ)-ਪ੍ਰੋਗ੍ਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਸੁਸਾਇਟੀ ਵਲੋਂ ਆਪਣੀ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼ ਕੀਤਾ | ਸੁਸਾਇਟੀ ਦੇ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਅਤੇ ਪ੍ਰਧਾਨ ਕੁਸਮ ...

ਪੂਰੀ ਖ਼ਬਰ »

ਬਰਨਾਲਾ ਕਬੱਡੀ ਲੀਗ ਦਾ ਐਸ.ਐਸ.ਪੀ. ਹਰਜੀਤ ਸਿੰਘ ਵਲੋਂ ਭਦੌੜ ਵਿਖੇ ਆਗਾਜ਼

ਭਦੌੜ, 14 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜ਼ਿਲ੍ਹਾ ਪੁਲਿਸ ਅਤੇ ਸਾਂਝ ਕੇਂਦਰ ਵਲੋਂ ਕਰਵਾਈ ਜਾ ਰਹੀ ਪੰਜ ਦਿਨਾਂ ਬਰਨਾਲਾ ਕਬੱਡੀ ਲੀਗ (ਨੈਸ਼ਨਲ ਸਟਾਈਲ) ਦਾ ਆਗਾਜ਼ ਅੱਜ ਪਬਲਿਕ ਸਟੇਡੀਅਮ ਭਦੌੜ ਵਿਖੇ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਫ਼ੌਜਦਾਰੀ ਮਾਮਲੇ 'ਚੋਂ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਵਨੀਤ ਕੁਮਾਰ ਨਾਰੰਗ ਦੀ ਅਦਾਲਤ ਨੇ ਇਕ ਫ਼ੌਜਦਾਰੀ ਕੇਸ ਦਾ ਨਿਬੇੜਾ ਕਰਦਿਆਂ ਕੇਸ 'ਚ ਨਾਮਜ਼ਦ ਬੱਬੂ ਸਿੰਘ ਪੱੁਤਰ ਦਰਸ਼ਨ ਸਿੰਘ ਵਾਸੀ ਠੀਕਰੀਵਾਲ ਰੋਡ ਬਰਨਾਲਾ ਹਾਲ ਆਬਾਦ ਝਲੂਰ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਸੋਸ਼ਲ ਆਡਿਟ ਦਾ ਗਰਾਮ ਸਭਾ ਦਾ ਇਜਲਾਸ ਕਰਵਾਇਆ

ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੱੁਡੀ)-ਸੋਸ਼ਲ ਆਡਿਟ ਟੀਮ ਮੋਹਾਲੀ ਵਲੋਂ ਪਿੰਡ ਧਨੌਲਾ ਖ਼ੁਰਦ ਵਿਖੇ ਸਾਲਾਨਾ ਆਡਿਟ ਦਾ ਗਰਾਮ ਸਭਾ ਇਜਲਾਸ ਕਰਵਾਇਆ ਗਿਆ | ਇਸ ਸਬੰਧੀ ਵਿਲੇਜ ਸੋਸ਼ਲ ਆਡੀਟਰ ਅਕਰਮ ਖ਼ਾਨ ਧੂਰਕੋਟ ਤੇ ਕਮਲਪ੍ਰੀਤ ਮਹਿਲ ਕਲਾਂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸੰਤ ਬਲਵੀਰ ਸਿੰਘ ਘੁੰਨਸ ਤੇ ਹੋਰ ਆਗੂਆਂ ਨੇ ਸੰਧੂ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ ਦੇ ਭਜਨ ਸਿੰਘ ਸੰਧੂ ਪੰਪ ਵਾਲਿਆਂ ਦੇ ਹੋਏ ਦਿਹਾਂਤ 'ਤੇ ਸੰਤ ਬਲਵੀਰ ਸਿੰਘ ਘੁੰਨਸ ਅਤੇ ਹੋਰ ਆਗੂਆਂ ਵਲੋਂ ਉਨ੍ਹਾਂ ਗ੍ਰਹਿ ਵਿਖੇ ਪਹੰੁਚ ਕੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ ਗਿਆ | ਇਸ ਮੌਕੇ ਸੰਤ ਘੁੰਨਸ ਨੇ ਕਿਹਾ ਸੰਧੂ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਕੈਰੀਅਰ ਗਾਈਡੈਂਸ ਸਬੰਧੀ ਭਾਸ਼ਨ ਦਿੱਤਾ

ਧਨੌਲਾ, 14 ਦਸੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਅਫ਼ਸਰ ਬਰਨਾਲਾ ਸ੍ਰੀ ਉਮੇਸ਼ ਕੁਮਾਰ ਅਤੇ ਪਿ੍ੰਸੀਪਲ ਮੈਡਮ ਵਰੁਣਦੀਪ ਕੌਰ ਵਾਲੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸਿੱਖ ਸੇਵਾ ਸੁਸਾਇਟੀ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਗਈ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਵਲੋਂ ਵੱਖ-ਵੱਖ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਗਈ | ਸੁਸਾਇਟੀ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸ਼ਹੀਦ ਭਾਈ ਦਰਸ਼ਨ ਸਿੰਘ ਸਤੌਜ ਦੀ ਪੋਤਰੀ ਦੇ ਵਿਆਹ ਮੌਕੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਕੇਸ 'ਚੋਂ ਡਰਾਈਵਰ ਬਾਇੱਜ਼ਤ ਬਰੀ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਬਰਨਾਲਾ ਸ੍ਰੀ ਗੁਰਬੀਰ ਸਿੰਘ ਦੀ ਅਦਾਲਤ ਨੇ ਇਕ ਸੜਕ ਹਾਦਸੇ ਦਾ ਫ਼ੈਸਲਾ ਕਰਦਿਆਂ ਕੇਸ 'ਚ ਨਾਮਜ਼ਦ ਟਰੈਕਟਰ ਡਰਾਈਵਰ ਅਮਰੀਕ ਸਿੰਘ ਪੱੁਤਰ ਮਹਿੰਦਰ ਸਿੰਘ ਵਾਸੀ ਪੱਖੋਂ ਕਲਾਂ ਨੂੰ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਮੰਗਾਂ ਸਬੰਧੀ ਮੀਟਿੰਗ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਦੀ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤੇਲੂ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇਲੂ ਰਾਮ ਅਤੇ ਸ਼ਿੰਦਰਪਾਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਲਾਸਟਿਕ ਲਿਫ਼ਾਫ਼ਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਬਰਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਨੰਬਰ : 5/18/2016-4ਐਲ.ਜੀ.4/692717/1 ਮਿਤੀ 18 ਫਰਵਰੀ 2016 ਅਤੇ ਨੋਟੀਫ਼ਿਕੇਸ਼ਨ ਨੰਬਰ: ਐਸ.ਓ./438/ਪੀ.ਏ.9/1994/ਐਸ.30/2016 ਮਿਤੀ 29 ਮਾਰਚ 2016 ਰਾਹੀਂ ਪੰਜਾਬ ਵਿਚ ਪਲਾਸਟਿਕ ਲਿਫ਼ਾਫ਼ਿਆਂ 'ਤੇ ਪੰਜਾਬ ਪਲਾਸਟਿਕ ...

ਪੂਰੀ ਖ਼ਬਰ »

ਦੀਵਾਨਾ ਪੰਚਾਇਤ ਨੇ ਟੈ੍ਰਫਿਕ ਲਈ ਸਮੱਸਿਆ ਬਣਿਆ ਸਕੂਲ ਦਾ ਗੇਟ ਪਿੱਛੇ ਕਰ ਕੇ ਬਣਾਇਆ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਪੰਚਾਇਤ ਵਲੋਂ ਲੋਕਾਂ ਲਈ ਟਰੈਫ਼ਿਕ ਸਮੱਸਿਆ ਬਣੇ ਸਕੂਲ ਦੇ ਗੇਟ ਨੂੰ ਪਿੱਛੇ ਹਟਾ ਕੇ ਬਣਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਣਧੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਪਿੰਡ ਦੇ ਸਰਕਾਰੀ ਹਾਈ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ

ਭਦੌੜ, 14 ਦਸੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਦੋ ਰੋਜ਼ਾ ਸਾਲਾਨਾ ਅਥਲੈਟਿਕ ਮੀਟ ਸ਼ਾਨੋ ਸ਼ੌਕਤ ਨਾਲ ਕਰਵਾਈ ਗਈ | ਇਸ ਖੇਡ ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਹਾਊਸ, ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੌੜਾਂ ਵਿਖੇ ਬੱਚਿਆਂ ਦੇ ਬੈਠਣ ਲਈ ਬੈਂਚ ਦਿੱਤੇ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਸਰਕਾਰੀ ਹਾਈ ਸਕੂਲ ਮੌੜਾਾ ਵਿਖੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਮੂਹ ਪੰਚਾਇਤਾਾ ਅਤੇ ਸਿੱਖ ਸੇਵਾ ਸੁਸਾਇਟੀ ਵਲੋਂ ਸਕੂਲ ਨੂੰ 100 ਦੇ ਕਰੀਬ ਬੱਚਿਆਂ ਦੇ ਬੈਠਣ ਵਾਲੇ ਬੈਂਚ ਦਿੱਤੇ ਗਏ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦੀ ਚੋਣ

ਬਰਨਾਲਾ, 14 ਦਸੰਬਰ (ਅਸ਼ੋਕ ਭਾਰਤੀ)-ਸੀਨੀਅਰ ਸਿਟੀਜ਼ਨ ਸੁਸਾਇਟੀ ਬਰਨਾਲਾ ਦੀ ਚੋਣ ਪੰਜ ਮੈਂਬਰੀ ਕਮੇਟੀ ਦੀ ਦੇਖਰੇਖ ਹੇਠ ਸੁਸਾਇਟੀ ਦੇ ਦਫ਼ਤਰ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਜਿਸ ਵਿਚ ਕੁਲ 255 ਮੈਂਬਰਾਂ ਨੇ ਆਪਣੀ ਵੋਟ ਦਾ ਅਧਿਕਾਰ ਦਾ ਪ੍ਰਯੋਗ ਕੀਤਾ | ਪ੍ਰਧਾਨਗੀ ...

ਪੂਰੀ ਖ਼ਬਰ »

ਮਾਰੂਤੀ ਕਾਰ ਦੀਆਂ ਬਰੇਕਾਂ ਫ਼ੇਲ੍ਹ ਹੋਣ ਕਾਰਨ ਔਰਤ ਦੀ ਮੌਤ

ਭਦੌੜ, 14 ਦਸੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਜੰਗੀਆਣਾ ਤੋਂ ਭਦੌੜ ਨੂੰ ਆ ਰਹੀ ਮਾਰੂਤੀ ਕਾਰ ਦੀ ਬਰੇਕਾਂ ਫੇਲ ਹੋਣ ਕਰ ਕੇ ਗੱਡੀ ਹਾਦਸਾ ਗ੍ਰਸਤ ਹੋ ਗਈ, ਜਿਸ 'ਚ ਇਕ ਔਰਤ ਦੀ ਮੌਤ ਹੋ ਗਈ | ਹੌਲਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਸ਼ਿੰਦਰਪਾਲ ਸਿੰਘ ਵਾਸੀ ਰਾਮੂੰਵਾਲਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 20 ਸਾਲ ਅਤੇ 15 ਸਾਲ ਪੁਰਾਣੇ ਕੇਸਾਂ ਦਾ ਹੋਇਆ ਨਿਪਟਾਰਾ

ਬਰਨਾਲਾ, 14 ਦਸੰਬਰ (ਧਰਮਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸੈਸ਼ਨ ...

ਪੂਰੀ ਖ਼ਬਰ »

ਬਲਾਕ ਦਫ਼ਤਰ ਸ਼ਹਿਣਾ ਵਿਖੇ ਮੁਲਾਜ਼ਮਾਂ ਦੀ ਵੱਡੀ ਪੱਧਰ 'ਤੇ ਘਾਟ ਕਾਰਨ ਲੋਕਾਂ ਦੀ ਹੰੁਦੀ ਹੈ ਖੱਜਲ ਖ਼ੁਆਰੀ

ਸ਼ਹਿਣਾ, 14 ਦਸੰਬਰ (ਸੁਰੇਸ਼ ਗੋਗੀ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸ਼ਹਿਣਾ ਵਿਖੇ ਮੁਲਾਜ਼ਮਾਂ ਦੀ ਵੱਡੀ ਪੱਧਰ 'ਤੇ ਘਾਟ ਕਾਰਨ ਪੰਚਾਇਤੀ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਕੁਝ ਅਰਸਾ ਪਹਿਲਾਂ ...

ਪੂਰੀ ਖ਼ਬਰ »

ਰੋਡਵੇਜ਼ ਦੇ ਕੰਡਕਟਰ ਦੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ 'ਚ ਪਰਚਾ ਦਰਜ

ਟੱਲੇਵਾਲ, 14 ਦਸੰਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਪੈਂਦੀ ਚੌਾਕੀ ਪੱਖੋ-ਕੈਂਚੀਆਂ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਪੀ.ਆਰ.ਟੀ.ਸੀ. ਬੱਸ ਕੰਡਕਟਰ ਦੀ ਡਿਊਟੀ 'ਚ ਵਿਘਨ ਪਾਉਣ 'ਤੇ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ¢ ਇਸ ਸਬੰਧੀ ਜਾਣਕਾਰੀ ਏ.ਐਸ.ਆਈ. ...

ਪੂਰੀ ਖ਼ਬਰ »

ਡੀ.ਐਸ.ਪੀ. ਬਰਨਾਲਾ ਵਲੋਂ ਥਾਣਾ ਤਪਾ ਦੇ ਰਿਕਾਰਡ ਦੀ ਚੈਕਿੰਗ

ਤਪਾ ਮੰਡੀ, 14 ਦਸੰਬਰ (ਪ੍ਰਵੀਨ ਗਰਗ)-ਥਾਣਾ ਸਦਰ ਤਪਾ ਵਿਖੇ ਡੀ.ਐਸ.ਪੀ. ਰਾਜੇਸ਼ ਛਿੱਬਰ ਬਰਨਾਲਾ ਵਲੋਂ ਥਾਣਾ ਤਪਾ ਦੇ ਰਿਕਾਰਡ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀ.ਐਸ.ਪੀ. ਰਾਜੇਸ਼ ਛਿੱਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਇਹ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਅਵਾਰਾ ਪਸ਼ੂ ਦੀ ਮੌਤ

ਤਪਾ ਮੰਡੀ, 14 ਦਸੰਬਰ (ਪ੍ਰਵੀਨ ਗਰਗ)-ਸ਼ਹਿਰ ਦੇ ਗਊਸ਼ਾਲਾ ਰੋਡ ਤੋਂ ਘੁੰਨਸਾਂ ਨੂੰ ਜਾਂਦੀ ਲਿੰਕ ਰੋਡ 'ਤੇ ਲੱਗੇ ਸਟਰੀਟ ਲਾਈਟ ਦੇ ਖੰਭੇ 'ਚ ਕਰੰਟ ਆਉਣ ਕਾਰਨ ਇਕ ਅਵਾਰਾ ਪਸ਼ੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮੌਕੇ 'ਤੇ ਮੌਜੂਦ ਲੋਕਾਂ ਗੁਰਮੇਲ ਸਿੰਘ, ਨਿਰਮਲ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX