ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  3 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  9 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  14 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  17 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  23 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  25 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  27 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  28 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  36 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  39 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  43 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  45 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  32 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  54 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  57 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸ਼ਿਮਲਾ ਦੇ ਪ੍ਰਸਿੱਧ ਰਿਜ ਮੈਦਾਨ ਵਿਖੇ ............

220 ਔਰਤਾਂ, 63 ਕਾਲੇ, ਏਸ਼ੀਅਨ ਤੇ ਘੱਟ ਗਿਣਤੀ ਪਿਛੋਕੜ ਵਾਲੇ ਸੰਸਦ ਬਣਨ ਨਾਲ ਬਣਿਆ ਨਵਾਂ ਰਿਕਾਰਡ

15 ਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਪ੍ਰਾਪਤ ਕੀਤੀ ਜਿੱਤ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੀਆਂ ਚੋਣਾਂ ਵਿਚ ਇਸ ਵਾਰ 15 ਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ, ਜਿਨ੍ਹਾਂ ਵਿਚ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਜਿਸ ਦਾ ਨਾਂਅ ਇਕ ਵਾਰ ਫਿਰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੇ ...

ਪੂਰੀ ਖ਼ਬਰ »

ਸਕਾਟਲੈਂਡ ਦੀ ਆਜ਼ਾਦੀ ਲਈ ਦੂਜਾ ਜਨਮਤ ਕਰਵਾਉਣ ਤੋਂ ਬੌਰਿਸ ਜੌਹਨਸਨ ਦੀ ਕੋਰੀ ਨਾਂਹ

ਸਕਾਟਿਸ਼ ਨੈਸ਼ਨਲ ਪਾਰਟੀ ਵਲੋਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੰਜ਼ਰਵੇਟਿਵ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਨਾਲ ਯੂਰਪੀਅਨ ਸੰਘ ਤੋਂ ਯੂ.ਕੇ. ਦੇ ਵੱਖ ਹੋਣ ਦਾ ਰਸਤਾ ਸਾਫ ਗਿਆ ਹੈ, ਤੇ 31 ਜਨਵਰੀ ਨੂੰ ਹਰ ਹਾਲਤ ਵਿਚ ਬ੍ਰੈਗਜ਼ਿਟ ਹੋ ਜਾਵੇਗਾ ਪਰ ਇਸੇ ਸਮੇਂ ਸਕਾਟਲੈਂਡ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਕੈਨੇਡਾ ਦੀ ਪਹਿਲੀ ਪੰਜਾਬਣ ਦੇ ਨਾਂਅ 'ਤੇ ਵੈਨਕੂਵਰ 'ਚ ਬਣਿਆ ਪਲਾਜ਼ਾ

ਐਬਟਸਫੋਰਡ, 14 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਭਾਰਤ ਤੋਂ ਕੈਨੇਡਾ ਆਈ ਪਹਿਲੀ ਪੰਜਾਬੀ ਔਰਤ ਬੀਬੀ ਹਰਨਾਮ ਕੌਰ ਦੇ ਨਾਂਅ 'ਤੇ ਵੈਨਕੂਵਰ ਦੀ ਨਗਰ ਪਾਲਿਕਾ ਨੇ ਪਲਾਜ਼ੇ ਦਾ ਨਾਂਅ ਰੱਖਿਆ ਹੈ | ਹਰਨਾਮ ਕੌਰ ਪਲਾਜ਼ਾ ਵੈਨਕੂਵਰ ਦੀ ਟਰਚਰ ਤੇ ਬਰੌਡਵੇ ਸਟਰੀਟ ਦੇ ਚੌਰਸਤੇ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਐਮੀ ਬੇਰਾ ਬਣਿਆ ਅਮਰੀਕੀ ਕਾਂਗਰਸ ਦੀ ਇਕ ਉਪ ਕਮੇਟੀ ਦਾ ਮੁਖੀ

ਵਾਸ਼ਿੰਗਟਨ, 14 ਦਸੰਬਰ (ਏਜੰਸੀ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਅਮਰੀਕੀ ਕਾਂਗਰਸ (ਸੰਸਦ) ਦੀ 'ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂੰ ਰੋਕਥਾਮ' ਉਪ ਕਮੇਟੀ ਦਾ ਮੁਖੀ ਬਣਾਇਆ ਗਿਆ ਹੈੈ | ਕੈਲੀਫੋਰਨੀਆ ਤੋਂ ਡੈਮੋਕ੍ਰੈਟਿਕ ਪਾਰਟੀ ਦੇ ਚਾਰ ਵਾਰ ਦੇ ...

ਪੂਰੀ ਖ਼ਬਰ »

ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਜਰਮਨ ਵਾਂਗ ਬਰਤਾਨਵੀ ਸਰਕਾਰ ਨੂੰ ਆਜ਼ਾਦੀ ਪਸੰਦ ਸਿੱਖਾਂ ਦੇ ਜਾਸੂਸ ਫੜਨ ਦੀ ਅਪੀਲ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਜਰਮਨ ਸਰਕਾਰ ਨੇ ਖਾਲਿਸਤਾਨ ਲਈ ਕਾਰਜਸ਼ੀਲ ਸਿੱਖ ਜਥੇਬੰਦੀਆਂ ਤੇ ਕਸ਼ਮੀਰ ਦੀ ਆਜ਼ਾਦੀ ਲਈ ਕੰਮ ਕਰ ਰਹੀਆਂ ਜਰਮਨ ਦੀਆਂ ਜਥੇਬੰਦੀਆਂ ਦੀ ਜਾਸੂਸੀ ਕਰ ਕੇ ਉਨ੍ਹਾਂ ਦੀ ਜਾਣਕਾਰੀ ਭਾਰਤੀ ਏਜੰਸੀਆਂ ਨੂੰ ਮੁਹੱਈਆ ...

ਪੂਰੀ ਖ਼ਬਰ »

ਕੈਨੇਡਾ ਦੇ ਹਵਾਈ ਅੱਡਿਆਂ ਅੰਦਰ ਭਾਰਤੀ ਵਿਦਿਆਰਥੀਆਂ ਦੀ ਭਾਰੀ ਭੀੜ

ਟੋਰਾਂਟੋ, 13 ਦਸੰਬਰ (ਸਤਪਾਲ ਸਿੰਘ ਜੌਹਲ)- ਕੈਨੇਡਾ ਪ੍ਰਤੀ ਭਾਰਤੀਆਂ ਤੇ ਵਿਸ਼ਸ਼ ਕਰਕੇ ਪੰਜਾਬੀਆਂ ਦੀ ਖਿੱਚ ਬਰਕਰਾਰ ਹੈ | ਕੈਨੇਡਾ ਦੇ ਵਿਦਿਅਕ ਅਦਾਰਿਆਂ 'ਚ ਦਾਖਲਾ ਲੈ ਚੁੱਕੇ ਵਿਦੇਸ਼ੀ ਵਿਦਿਆਰਥੀ ਇਨ੍ਹੀਂ ਦਿਨੀਂ ਹਵਾਈ ਜਹਾਜ਼ਾਂ ਰਾਹੀਂ ਕੈਨੇਡਾ ਪੁੱਜ ਰਹੇ ...

ਪੂਰੀ ਖ਼ਬਰ »

ਸਾਹਿਰ ਲੁਧਿਆਣਵੀ ਇਕ ਵਿਵੇਕਸ਼ੀਲ ਵਿਅਕਤੀ ਸਨ-ਜਾਵੇਦ ਅਖ਼ਤਰ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਜਾਵੇਦ ਅਖ਼ਤਰ ਦਾ ਕਹਿਣਾ ਹੈ ਕਿ ਆਪਣੀਆਂ ਕਵਿਤਾਵਾਂ ਰਾਹੀਂ ਸੱਚ ਨੂੰ ਤਿੱਖੇ ਅੰਦਾਜ਼ 'ਚ ਬਿਆਨ ਕਰਨ ਵਾਲੇ ਸਾਹਿਰ ਲੁਧਿਆਣਵੀ ਆਪਣੀ ਨਿੱਜੀ ਜਿੰਦਗੀ 'ਚ ਬਿਲਕੁਲ ਵੱਖਰੀ ਕਿਸਮ ਦੇ ਇਨਸਾਨ ਸਨ | ਜਸ਼ਨ-ਏ-ਰੇਖਤਾ ਮੇਲੇ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਅਮਿਤਾਭ ਬੱਚਨ ਨੂੰ ਸ਼ੂਟਿੰਗ ਦੌਰਾਨ ਠੰਢ ਨੇ ਕੀਤਾ ਪ੍ਰੇਸ਼ਾਨ

ਨਵੀਂ ਦਿੱਲੀ, 14 ਦਸੰਬਰ (ਏਜੰਸੀ)- ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਇਨ੍ਹੀਂ ਦਿਨੀ ਆਪਣੀ ਆਉਣ ਵਾਲੀ ਫਿਲਮ ਦੀ ਤਿਆਰੀ 'ਚ ਲੱਗੇ ਹੋਏ ਹਨ, ਤੇ ਇਸ ਦੀ ਸ਼ੂਟਿੰਗ ਲਈ ਉਨ੍ਹਾਂ ਨੂੰ ਰਣਬੀਰ ਕਪੂਰ ਤੇ ਆਲੀਆ ਭੱਟ ਦੇ ਨਾਲ ਹਿਮਾਚਲ ਦੀਆਂ ਵਾਦੀਆਂ 'ਚ ਮਨਫ਼ੀ 3 ਡਿਗਰੀ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਗੁਰੂ ਨਾਨਕ ਹਾਕੀ ਟੂਰਨਾਮੈਂਟ ਅੱਜ

ਹਾਂਗਕਾਂਗ, 14 ਦਸੰਬਰ (ਜੰਗ ਬਹਾਦਰ ਸਿੰਘ)-ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਹਾਂਗਕਾਂਗ ਹਾਕੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਗੁਰੂ ਨਾਨਕ ਹਾਕੀ ਟੂਰਨਾਮੈਂਟ ਕਿੰਗਸ ਪਾਰਕ ਵਿਖੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵਿਸ਼ਵ ਬਰਾਬਰਤਾ ਦਿਵਸ ਐਲਾਨਣ ਸਬੰਧੀ ਬਿੱਲ ਪੇਸ਼

ਬੋਸਟਨ, (ਮਾਸਾਚੂਸੈਟਸ), 14 ਦਸੰਬਰ (ਹੁਸਨ ਲੜੋਆ ਬੰਗਾ)-ਮਾਸਾਚੂਸੈਟਸ ਵਿਧਾਨ ਸਭਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ, 2019 ਨੂੰ ਵਿਸ਼ਵ ਬਰਾਬਰਤਾ ਦਿਵਸ ਐਲਾਨਣ ਲਈ ਬਿੱਲ ਪੇਸ਼ ਕੀਤਾ ਗਿਆ | ਵਿਧਾਨ ਸਭਾ ਭਵਨ ਵਿਚ ਸਪੀਕਰ ਸਮੇਤ ...

ਪੂਰੀ ਖ਼ਬਰ »

ਜਵਾਲਾਮੁਖੀ ਹਾਦਸੇ ਦੇ ਮਿ੍ਤਕਾਂ ਲਈ ਇਕ ਮਿੰਟ ਦਾ ਮੌਨ ਕੱਲ੍ਹ

ਵੇਿਲੰਗਟਨ, 14 ਦਸੰਬਰ (ਏਜੰਸੀ)- ਨਿਊਜ਼ੀਲੈਂਡ ਦੇ ਵਾਈਟ ਆਈਲੈਂਡ 'ਤੇ ਜਵਾਲਾਮੁਖੀ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਯਾਦ 'ਚ ਦੇਸ਼ਭਰ 'ਚ 16 ਦਸੰਬਰ ਨੂੰ ਇਕ ਮਿੰਟ ਦਾ ਮੌਨ ਰੱਖਿਆ ਜਾਵੇਗਾ | ਪ੍ਰਧਾਨ ਮੰਤਰੀ ਜੇਸਿੰਡਾ ਆਡਰਨ ਨੇ ਸਨਿਚਰਵਾਰ ਨੂੰ ਉਕਤ ਐਲਾਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਬੈਂਕ ਦੀ ਨਕਦੀ ਵੈਨ ਨੂੰ ਲੁੱਟਣ ਵਾਲੇ ਪੰਜਾਬੀ ਤੇ ਉਸ ਦੇ ਸਾਥੀ ਨੂੰ 10 ਸਾਲ ਕੈਦ

ਲੰਡਨ, 14 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੈਂਟ ਇਲਾਕੇ ਦੇ ਰੇਹਨਹਮ ਦੀ ਬੈਂਕ ਨੂੰ ਨਗਦੀ ਦੇਣ ਵਾਲੀ ਵੈਨ ਦੇ ਡਰਾਈਵਰ ਪਾਸੋਂ 25000 ਪੌਾਡ (ਕਰੀਬ ਸਾਢੇ 23 ਲੱਖ ਰੁਪਏ) ਲੁੱਟਣ ਦੇ ਮਾਮਲੇ ਵਿਚ ਪੰਜਾਬੀ ਤੇ ਉਸ ਦੇ ਸਾਥੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ | ...

ਪੂਰੀ ਖ਼ਬਰ »

ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਬੀਬੀਆਂ ਨਾਲ ਖੇਡੀ ਤਾਸ਼ ਦੀ ਬਾਜ਼ੀ

ਐਬਟਸਫੋਰਡ, 14 ਦਸੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਮੁੱਖ ਮੰਤਰੀ ਜੌਹਨ ਹੌਰਗਨ ਆਪਣੀ ਸੰਖੇਪ ਫੇਰੀ 'ਤੇ ਸਰੀ ਸਥਿਤ ਪਰੋਗਰੈਸਿਵ ਇੰਟਰਕਲਚਰਲ ਕਮਿਊਨਿਟੀ ਸਰਵਿਸਿਜ਼ ਸੁਸਾਇਟੀ (ਬਿਰਧ ਆਸ਼ਰਮ) ਵਿਖੇ ਪੁੱਜੇ, ਜਿਥੇ ਉਨ੍ਹਾਂ ...

ਪੂਰੀ ਖ਼ਬਰ »

ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਗੁਰਫਤਹਿ ਸੇਵਾ ਕੇਂਦਰ

ਸਿਡਨੀ, 14 ਦਸੰਬਰ (ਹਰਕੀਰਤ ਸਿੰਘ ਸੰਧਰ)-ਵਿਦੇਸ਼ੀ ਧਰਤੀ 'ਤੇ ਸਿੱਖੀ ਨਾਲ ਸਬੰਧਿਤ ਵਸਤਾਂ ਪ੍ਰਾਪਤ ਕਰਨੀਆਂ ਬਹੁਤ ਔਖੀਆਂ ਹੋ ਜਾਂਦੀਆਂ ਹਨ | ਸਿਡਨੀ ਤੋਂ ਹਰਵਿੰਦਰ ਸਿੰਘ ਨੇ ਇਹ ਬੀੜਾ ਆਪਣੇ ਸਿਰ ਚੁੱਕਿਆ ਹੈ | ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਕੜੇ ਜਿਥੇ ਉਹ ...

ਪੂਰੀ ਖ਼ਬਰ »

ਗੁਰੂ ਨਾਨਕ ਪੰਜਾਬੀ ਸਕੂਲ ਵਿਖੇ ਇਨਾਮ ਵੰਡ ਸਮਾਗਮ

ਸਿਡਨੀ, 14 ਦਸੰਬਰ (ਹਰਕੀਰਤ ਸਿੰਘ ਸੰਧਰ)-ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਗੁਰੂ ਨਾਨਕ ਪੰਜਾਬੀ ਸਕੂਲ ਪਿਛਲੇ ਲੰਬੇ ਸਮੇਂ ਤੋਂ ਵਿਸ਼ੇਸ਼ ਯਤਨ ਕਰਦਾ ਆ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਅਲਬੇਲ ਸਿੰਘ ਕੰਗ ਨੇ ਦੱਸਿਆ ਕਿ 500 ਤੋਂ ਵਧੇਰੇ ਬੱਚੇ ਇਸ ਸਮੇਂ ...

ਪੂਰੀ ਖ਼ਬਰ »

ਉੱਤਰੀ ਕੋਰੀਆ ਵਲੋਂ ਮਹੱਤਵਪੂਰਨ ਪ੍ਰੀਖਣ

ਸਿਓਲ, 14 ਦਸੰਬਰ (ਏਜੰਸੀ)- ਉੱਤਰੀ ਕੋਰੀਆ ਨੇ ਆਪਣੇ ਸੋਹੇ ਸਥਿਤ ਉਪਗ੍ਰਹਿ ਛੱਡਣ ਵਾਲੇ ਕੇਂਦਰ ਵਿਖੇ ਇਕ ਹੋਰ ਮਹੱਤਵਪੂਰਨ ਪ੍ਰੀਖਣ ਕੀਤਾ ਹੈ | ਉੱਤਰੀ ਕੋਰੀਆ ਦੇ ਕੌਮੀ ਰੱਖਿਆ ਵਿਗਿਆਨ ਅਕੈਡਮੀ ਦੇ ਬੁਲਾਰੇ ਅਨੁਸਾਰ ਇਹ ਪ੍ਰੀਖਣ ਬੀਤੀ 13 ਦਸੰਬਰ ਨੂੰ ਰਾਤ 22:41 ਤੋਂ 22:48 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX