ਤਾਜਾ ਖ਼ਬਰਾਂ


ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  12 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  22 minutes ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  29 minutes ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  48 minutes ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  57 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  6 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 1 hour ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 1 hour ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 1 hour ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 1 hour ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 minute ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 2 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 2 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 2 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 2 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 2 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 3 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 3 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  1 minute ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 4 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 5 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਮੱਘਰ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਲਿਫਟ ਪੰਪ ਮੋਰਚਾ ਪੰਜਾਬ ਵਲੋਂ ਲੰਬੀ ਹਲਕੇ 'ਚ ਰੋਸ ਮਾਰਚ

ਲੰਬੀ, 14 ਦਸੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਸਰਹੰਦ ਨਹਿਰ 'ਤੇ ਸਰਕਾਰ ਦੀ ਮਨਜ਼ੂਰੀ ਨਾਲ ਲਾਏ ਗਏ ਪਾਣੀ ਚੁੱਕਣ ਵਾਲੇ ਲਿਫਟ ਪੰਪਾਂ ਨੂੰ ਸਰਕਾਰ ਵਲੋਂ ਹੌਦੀ-ਮੋਘਾ ਸਿਸਟਮ ਤਹਿਤ ਕਰਨ ਦੇ ਕੀਤੇ ਗਏ ਫੈਸਲੇ ਖਿਲਾਫ਼ ਲਿਫਟ ਪੰਪ ਮੋਰਚਾ ਪੰਜਾਬ ਵਲੋਂ ਮੋਰਚੇ ਦੇ ਪ੍ਰਧਾਨ ਬਲਕਾਰ ਸਿੰਘ ਹੁਸਨਰ ਦੀ ਅਗਵਾਈ ਵਿਚ ਇਕ ਭਾਰੀ ਰੋਸ ਮਾਰਚ ਖੇਡ ਸਟੇਡੀਅਮ ਲੰਬੀ ਤੋਂ ਪਿੰਡ ਪੰਜਾਵਾ ਦੇ ਨਹਿਰਾਂ ਦੇ ਪੁਲ, ਮਿੱਡੁੂਖੇੜਾ ਨਹਿਰਾਂ ਦੇ ਪੁਲ ਤੱਕ ਕੱਢਿਆ ਗਿਆ | ਗੱਲਬਾਤ ਕਰਦਿਆਂ ਬਲਕਾਰ ਸਿੰਘ ਹੁਸਨਰ ਨੇ ਆਖਿਆ ਕਿ ਜੇਕਰ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕਰ ਕੇ ਲਿਫਟ ਪੰਪਾਂ ਨੂੰ ਹੌਦੀ-ਮੋਘਾ ਸਿਸਟਮ ਤਹਿਤ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਲਿਫਟ ਪੰਪ ਮੋਰਚਾ ਨਾਲ ਜੁੜੇ ਸਾਰੇ ਕਿਸਾਨ ਤੇ ਹੋਰ ਭਰਾਤਰੀ ਸੰਘਰਸ਼ਸ਼ੀਲ ਜਥੇਬੰਦੀਆਂ ਸਮੇਤ ਨਹਿਰ ਵਿਭਾਗ ਐਕਸੀਅਨ ਅਬੋਹਰ ਦੇ ਦਫ਼ਤਰ ਦੇ ਘਿਰਾਓ ਤੋਂ ਇਲਾਵਾ ਸੜਕਾਂ 'ਤੇ ਉਤਰ ਕੇ ਸਾਰਾ ਟ੍ਰੈਫਿਕ ਜਾਮ ਕਰ ਕੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਫੂਕ ਕੱਢ ਕੇ ਹੀ ਦਮ ਲੈਣਗੇ | ਇਸਦੇ ਨਾਲ ਹੀ ਮੋਰਚਾ ਪ੍ਰਧਾਨ ਨੇ ਦੱਸਿਆ ਕਿ ਅੱਜ ਜਦੋਂ ਸਾਰੇ ਕਿਸਾਨ ਸ਼ਾਂਤਮਈ ਤਰੀਕੇ ਨਾਲ ਰੋਸ ਮਾਰਚ ਕਰ ਕੇ ਪੰਜਾਵਾ ਪੁਲ ਤੋਂ ਮਿੱਡੂਖੇੜਾ ਨਹਿਰਾਂ ਦੇ ਪੁਲ ਤੇ ਨਹਿਰ ਦੀ ਪਟੜੀ ਰਾਹੀਂ ਜਾਣਾ ਚਾਹੁੰਦੇ ਸਨ, ਤਾਂ ਠੇਕੇਦਾਰ ਨੇ ਵਿਭਾਗ ਤੇ ਸਰਕਾਰ ਦੀ ਸਹਿ 'ਤੇ ਪਟੜੀ 'ਤੇ ਪਾਣੀ ਛੱਡ ਦਿੱਤਾ, ਤਾਂ ਜੋ ਲਿਫਟ ਪੰਪ ਮੋਰਚਾ ਵਲੋਂ ਕੀਤੇ ਜਾ ਰਹੇ ਰੋਸ ਮਾਰਚ ਵਿਚ ਸ਼ਾਮਿਲ ਕਿਸਾਨ ਅੱਗੇ ਨਾ ਜਾ ਸਕਣ | ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਸੰਪੂਰਨ ਸਿੰਘ ਦੋਦਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਮੇਤ ਪੰਜਾਬ ਖੇਤ ਮਜ਼ਦੂਰ ਯੂਨੀਅਨ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤੋਂ ਇਲਾਵਾ ਪੰਜਾਬ ਦੀਆਂ ਹੋਰ ਵੀ ਸੰਘਰਸ਼ਸ਼ੀਲ ਜਥੇਬੰਦੀਆਂ ਲਿਫਟ ਪੰਪ ਮੋਰਚਾ ਦੇ ਕਿਸਾਨਾਂ ਨਾਲ ਸਰਕਾਰ ਵਲੋਂ ਕੀਤੇ ਕਿਸੇ ਵੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਨਗੇ ਤੇ ਖ਼ਾਸਕਰ ਇਹ ਸਾਰੇ ਕੰਮ ਲਈ ਜਿੰਮੇਵਾਰ ਐਕਸੀਅਨ ਰਾਣਾ, ਐਸ.ਈ. ਚਹਿਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਪਿੰਡਾਂ ਵਿਚ ਆਉਣ 'ਤੇ ਵਿਰੋਧ ਕਰਨਗੇ, ਕਿਉਂਕਿ ਵਿਭਾਗ ਦੇ ਨਾਲ-ਨਾਲ ਸ੍ਰੀ ਜਾਖੜ ਦਾ ਵੀ ਲਿਫਟ ਪੰਪਾਂ ਨੂੰ ਮੋਘਾ ਸਿਸਟਮ ਕਰਨ ਵਿਚ ਹੱਥ ਦੱਸਿਆ ਜਾ ਰਿਹਾ | ਇਸ ਮੌਕੇ ਮੌਜੂਦ ਕਿਸਾਨਾਂ ਵਿਚ ਗੁਰਲਾਲ ਸਿੰਘ ਲਾਲੀ, ਰਣਜੋਧ ਸਿੰਘ ਲੰਬੀ, ਰਾਜ ਭੁਪਿੰਦਰ ਸਿੰਘ ਲੰਬੀ, ਸਰਪੰਚ ਕੁਲਵੰਤ ਸਿੰਘ, ਜਗਬੀਰ ਸਿੰਘ ਲੰਬੀ, ਸੰਧੂਰਾ ਸਿੰਘ, ਜਗਦੇਵ ਸਿੰਘ, ਭੁਪਿੰਦਰ ਸਿੰਘ, ਸ਼ਮਸ਼ੇਰ ਸਿੰਘ, ਇਕਬਾਲ ਸਿੰਘ, ਮੰਦਰ ਸਿੰਘ, ਗੁਰਮਿੰਦਰ ਸਿੰਘ, ਬੀਰਇੰਦਰ ਸਿੰਘ, ਬਲਰਾਜ ਸਿੰਘ ਲੰਬੀ, ਸਰਪੰਚ ਗੁਰਦਾਸ ਸਿੰਘ, ਜਗਦੇਵ ਸਿੰਘ ਲੰਬੀ, ਸ਼ਮਿੰਦਰ ਸਿੰਘ ਲੰਬੀ, ਭੁਪਿੰਦਰ ਸਿੰਘ, ਗੁਰਬਾਜ ਸਿੰਘ, ਰਛਪਾਲ ਸਿੰਘ ਖੁੱਡੀਆਂ, ਬੱਬੀ ਖੁੱਡੀਆਂ, ਗੁਰਪਾਸ ਸਿੰਘ ਆਦਿ ਮੌਜੂਦ ਸਨ |

ਕੌਮੀ ਲੋਕ ਅਦਾਲਤ ਵਿਚ 564 ਕੇਸਾਂ ਦਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਦੀ ਪ੍ਰਧਾਨਗੀ ਮਾਣਯੋਗ ਸ੍ਰੀ ਅਰੁਣਵੀਰ ਵਸ਼ਿਸਟ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਲਾਗੂ ਨਾ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਗਿਰਧਰ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਨਾਲ ਮੁਸ਼ਕਿਲਾਂ ਵਿਚ ਵਾਧਾ ਹੋਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਬਿੱਲ ਨੂੰ ਸੂਬੇ ਵਿਚ ਲਾਗੂ ਨਾ ਕਰਨ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ ਨੂੰ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ 16 ਦਸੰਬਰ (ਸੋਮਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ...

ਪੂਰੀ ਖ਼ਬਰ »

ਲੋਕ ਮੋਰਚਾ ਪੰਜਾਬ ਦੇ ਆਗੂਆਂ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਰੋਸ ਪ੍ਰਗਟ

ਮਲੋਟ, 14 ਦਸੰਬਰ (ਗੁਰਮੀਤ ਸਿੰਘ ਮੱਕੜ)-ਜਥੇਬੰਦੀ ਲੋਕ ਮੋਰਚਾ ਪੰਜਾਬ ਦੇ ਆਗੂਆਂ ਨੇ ਭਾਜਪਾ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕੀਤੇ ਜਾਣ ਦੇ ਖਿਲਾਫ਼ ਜ਼ੋਰਦਾਰ ਵਿਰੋਧ ਪ੍ਰਗਟ ਕੀਤਾ ਹੈ | ਬਿਆਨ ਜਾਰੀ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੇ ਸੂਬਾਈ ਸਕੱਤਰ ਜਗਮੇਲ ਸਿੰਘ ...

ਪੂਰੀ ਖ਼ਬਰ »

ਕਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਫ਼ੈਕਟਰੀ ਰੋਡ ਨਜ਼ਦੀਕ ਅੱਜ ਬਾਅਦ ਦੁਪਹਿਰ ਜੇ.ਸੀ.ਬੀ. ਕਰੇਨ ਦੇ ਅਗਲੇ ਟਾਇਰਾਂ ਹੇਠਾਂ ਆਉਣ ਕਰ ਕੇ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਯਾਤਰਾ ਲਈ ਬੱਸ ਰਵਾਨਾ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)-ਸਥਾਨਕ ਜੈ ਮਾਂ ਚਿੰਤਪੁਰਨੀ ਜਵਾਲਾ ਜੀ ਸੰਘ ਕਮੇਟੀ ਵਲੋਂ ਬੀਤੇ ਦਿਨ ਦੇਰ ਰਾਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 56 ਸ਼ਰਧਾਲੂਆਂ ਦੇ ਜਥੇ ਦੀ 20ਵੀਂ ਬੱਸ ਨੂੰ ਰਵਾਨਾ ਕੀਤਾ ਗਿਆ, ਜਿਸਨੂੰ ਯੂ.ਐਸ.ਏ. ਤੋਂ ਪਹੁੰਚੇ ਡਾ: ...

ਪੂਰੀ ਖ਼ਬਰ »

ਧਾਰਮਿਕ ਜੋੜ ਮੇਲੇ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ

ਗਿੱਦੜਬਾਹਾ, 14 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਜੋੜ ਮੇਲਾ ਸ਼ਾਨੋ-ਸ਼ੌਕਤ ਤੇ ਸ਼ਰਧਾ ਨਾਲ ਸ਼ੁਰੂ ਹੋ ਗਿਆ ਹੈ | ਅੱਜ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਨਸ਼ੇ ਕਰਨ ਦਾ ਅੱਡਾ ਬਣ ਚੁੱਕੀ ਜਿੰਮ ਦੇ ਕਮਰੇ ਨੂੰ ਕੀਤਾ ਬੰਦ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)-ਪਿੰਡ ਘੱਗਾ ਵਿਖੇ ਨਸ਼ੇੜੀਆਂ ਦਾ ਅੱਡਾ ਬਣ ਚੁੱਕੀ ਜਿੰਮ ਨੂੰ ਅੱਜ ਨਸ਼ਾ ਵਿਰੋਧੀ ਨਿਗਰਾਨ ਕਮੇਟੀ ਘੱਗਾ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜਿੰਦਰਾ ਲਾ ਕੇ ਬੰਦ ਕਰ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਕੌਮੀ ਪੋਸ਼ਣ ਅਭਿਆਨ ਤਹਿਤ ਜਾਗਰੂਕ ਕੈਂਪ ਲਾਇਆ

ਲੰਬੀ, 14 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ.ਡੀ.ਪੀ.ਓ ਪਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੰਬੀ ਵਿਖੇ ਆਂਗਣਵਾੜੀ ਸੈਂਟਰ ਵਿਚ ਕੌਮੀ ਪੋਸ਼ਣ ਅਭਿਆਨ ਤਹਿਤ ਜਾਗਰੂਕ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »

ਨਸ਼ਿਆਂ ਦੇ ਮਾਮਲੇ 'ਚ ਇਕ ਵਿਅਕਤੀ ਗਿ੍ਫ਼ਤਾਰ

ਗਿੱਦੜਬਾਹਾ, 14 ਦਸੰਬਰ (ਬਲਦੇਵ ਸਿੰਘ ਘੱਟੋਂ)-ਥਾਣਾ ਸਿਟੀ ਮਲੋਟ ਦੀ ਪੁਲਿਸ ਵਲੋਂ ਅੱਜ ਗਿੱਦੜਬਾਹਾ ਤੋਂ ਇਕ ਸੰਦੀਪ ਉਰਫ਼ ਸਨੀ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਲੋਟ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ 'ਚੋਂ ਮਨਵੀਰ ਕੌਰ ਰਹੀ ਅੱਵਲ

ਦੋਦਾ, 14 ਦਸੰਬਰ (ਰਵੀਪਾਲ)-ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟਲੀ ਅਬਲੂ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਤੇ ਪਿੰਡ ਦਾ ਨਾਂਅ ਰੋਸ਼ਨ ਕੀਤਾ | ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੁਲਤਾਨਪੁਰ ਲੋਧੀ ਸਮੇਤ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ

ਮਲੋਟ, 14 ਦਸੰਬਰ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਸਥਾਨਾਂ ਦੀ ਯਾਤਰਾ ਤਹਿਤ ਗੁਰੂ ਤੇਗ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਮਿਡਲ ਵਿੰਗ ਦੇ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ (ਪੀ.ਡਬਲਯੂ.ਡੀ. ਐਾਡ ਐਲਾਈਡ) ਸ੍ਰੀ ਮੁਕਤਸਰ ਸਾਹਿਬ ਕਾਰਜਕਾਰੀ ਕਮੇਟੀ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਸਿਟੀ ਪੁਲਿਸ ਵਲੋਂ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਟੀ ਪੁਲਿਸ ਦੇ ਐਸ.ਐਚ.ਓ ਤੇਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੂਰੀ ਟੀਮ ਵਲੋਂ ਬੱਸ ਅੱਡਾ ਅਤੇ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਕੀਤੀ ਗਈ, ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਠੱਲ੍ਹ ਪਾਈ ਜਾ ...

ਪੂਰੀ ਖ਼ਬਰ »

ਕਿਸਾਨ ਦਾ ਖਾਲ ਢਾਹੁਣ ਨਾਲ ਬਣਿਆ ਤਣਾਅ

ਮੰਡੀ ਕਿੱਲਿਆਂਵਾਲੀ, 14 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਲਈ ਸਥਾਪਿਤ ਨਿਰਮਾਣ ਸਮੱਗਰੀ ਦੇ ਮਿਕਸਿੰਗ ਪਲਾਂਟ ਦੇ ਵਜ਼ਨੀ ਤੇ ਓਵਰਲੋਡ ਵਾਹਨ ਕਿਸਾਨਾਂ ਅਤੇ ਸੜਕਾਂ ਦੀ ਕੁਵਖ਼ਤੀ ਬਣਨ ਲੱਗੇ ਹਨ | ਅੱਜ ਫੱਤਾਕੇਰਾ ਨੇੜੇ ਠੇਕੇਦਾਰ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਮਨਾਈ ਖੁਸ਼ੀ

ਲੰਬੀ, 14 ਦਸੰਬਰ (ਸ਼ਿਵਰਾਜ ਸਿੰਘ ਬਰਾੜ)-ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਹਲਕਾ ਲੰਬੀ ਦੇ ਅਕਾਲੀ ਦਲ ਦੇ ਆਗੂਆਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਤੇਜਿੰਦਰ ਸਿੰਘ ਮਿੱਡੂਖੇੜਾ, ਜਥੇ: ਅਵਤਾਰ ਸਿੰਘ ਬਣਵਾਲਾ, ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ ਅਰਥੀ ਫੂਕ ਮੁਜ਼ਾਹਰੇ ਕੱਲ੍ਹ ਨੂੰ

ਸਾਦਿਕ, 14 ਦਸੰਬਰ (ਗੁਰਭੇਜ ਸਿੰਘ ਚੌਹਾਨ)-ਡੈਮੋਕ੍ਰੇਟਿਕ ਟੀਚਰ ਫਰੰਟ ਬਲਾਕ ਫ਼ਰੀਦਕੋਟ-1 ਦੀ ਮੀਟਿੰਗ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਡੋਹਕ ਦੀ ਪ੍ਰਧਾਨਗੀ ਹੇਠ ਸਾਦਿਕ ਵਿਖੇ ਹੋਈ, ਜਿਸ ਵਿਚ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਸ਼ਾਮਿਲ ਹੋਏ | ਇਸ ਦੌਰਾਨ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੇ ਡਰਾਵੇ ਨਾਲ ਡਾਕਟਰ ਨੂੰ ਅਗਵਾ ਕਰਨ ਦੀ ਕੋਸ਼ਿਸ਼

ਫ਼ਰੀਦਕੋਟ, 14 ਦਸੰਬਰ (ਸਰਬਜੀਤ ਸਿੰਘ)- ਬੀਤੀ ਦੇਰ ਸ਼ਾਮ ਸਥਾਨਕ ਚਹਿਲ ਰੋਡ, ਨੈਸ਼ਨਲ ਹਾਈਵੇਅ 54 'ਤੇ ਇਕ ਡਾਕਟਰ ਪਾਸੋਂ ਕੁਝ ਕਾਰ ਸਵਾਰਾਂ ਵਲੋਂ ਪਿਸਤੌਲ ਦੀ ਨੋਕ ਇਕ ਦੰਦਾਂ ਦੇ ਡਾਕਟਰ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਅਗਵਾ ਕਰਨ 'ਚ ਨਾਕਾਮ ਲੁਟੇਰੇ ਕਾਰ, ...

ਪੂਰੀ ਖ਼ਬਰ »

ਅਧਿਆਪਕ-ਮਾਪੇ ਮਿਲਣੀ ਕਰਵਾਈ

ਮਲੋਟ, 14 ਦਸੰਬਰ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਬਿਲੰਦੀ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਹਿਰੀ ਪਾਣੀ ਮਾਮਲੇ 'ਚ ਸਰਕਾਰ ਕਿਸਾਨਾਂ ਨੂੰ ਪੇ੍ਰਸ਼ਾਨ ਕਰਨਾ ਬੰਦ ਕਰੇ-ਗੁਰਵਿੰਦਰ ਸਿੰਘ

ਮੰਡੀ ਬਰੀਵਾਲਾ, 14 ਦਸੰਬਰ (ਨਿਰਭੋਲ ਸਿੰਘ)-ਨਹਿਰੀ ਵਿਭਾਗ ਕਿਸਾਨਾਂ ਨੂੰ ਬੇਲੋੜਾ ਪੇ੍ਰਸ਼ਾਨ ਨਾ ਕਰੇ ਅਤੇ ਕਿਸਾਨਾਂ ਨੂੰ ਪਹਿਲਾਂ ਵਾਂਗ ਹੀ ਪਾਣੀ ਮਿਲਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਗੁਰਵਿੰਦਰ ਸਿੰਘ ਨੇ ਬਰੀਵਾਲਾ ਵਿਚ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਮੈਡਮ ਨੀਲਮ ਬਾਲਾ ਦੀ ਅਗਵਾਈ ਵਿਚ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿਚ ਸਾਰੀਆਂ ਹੀ ਜਮਾਤਾਂ ਦੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਰਟੀਫ਼ਿਕੇਟ ਤਕਸੀਮ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਵਲੋਂ ਵੱਖ-ਵੱਖ ਥਾਵਾਂ 'ਤੇ ਕੰਪਿਊਟਰ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਦਾ ਜਗਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਮੁਹੱਲਾ ਵਾਟਰ ਵਰਕਸ ਦੋਦਾ ਵਿਖੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੀ ਟੀਮ ਹੈਾਡਬਾਲ ਮੁਕਾਬਲੇ 'ਚ ਅੱਵਲ

ਮਲੋਟ, 14 ਦਸੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਰਾਜ ਪੱਧਰੀ ਹੈਡਬਾਲ ਮੁਕਾਬਲੇ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਵਲੋਂ ਖੇਡਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗੀ

ਰੁਪਾਣਾ, 14 ਦਸੰਬਰ (ਜਗਜੀਤ ਸਿੰਘ)-ਅੱਜ ਸਵੇਰੇ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਗੁਰਲਾਲ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਚੱਕ ਦੂਹੇਵਾਲਾ ਜੋ ਕਿ ਆਪਣੀ ਮਿਹਨਤ ਮਜ਼ਦੂਰੀ ਨਾਲ ਆਪਣੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਪੇਟ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਕੈਂਪ ਲਾਇਆ

ਮਲੋਟ, 14 ਦਸੰਬਰ (ਪਾਟਿਲ)-ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਮਲੋਟ ਵਲੋਂ ਲੋਕ ਹਿੱਤ ਪੇਟ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਝਾਂਬ ਗੈਸਟ ਹਾਊਸ ਮਲੋਟ ਵਿਖੇ ਲਾਇਆ ਗਿਆ | ਕੈਂਪ ਦੀ ਸ਼ੁਰੂਆਤ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਮੁੜ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਅਕਾਲੀ ਆਗੂ ਤੇ ਵਰਕਰ ਬਾਗੋਬਾਗ

ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ: ਸੁਖਬੀਰ ਸਿੰਘ ਬਾਦਲ ਅੱਜ ਮੁੜ ਸਰਬਸੰਮਤੀ ਨਾਲ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਜ਼ਿਲ੍ਹੇ ਦੇ ਅਕਾਲੀ ਆਗੂੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਹੈ | ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX