ਤਾਜਾ ਖ਼ਬਰਾਂ


ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  0 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  2 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  3 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  11 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  14 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  18 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  20 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  7 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  29 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  35 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  32 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  39 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  41 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 minute ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹਰ ਜ਼ਿਲ੍ਹਾ ਪੱਧਰ ਦੇ ਹਸਪਤਾਲ 'ਚ ਪਹਿਲ ਦੇ ਆਧਾਰ 'ਤੇ ਵੈਂਟੀਲੇਟਰ ਦੀ ਸਹੂਲਤ ਜਲਦੀ ਮੁਹੱਈਆ ਕਰਵਾਈ ਜਾਵੇਗੀ-ਸਿਹਤ ਮੰਤਰੀ

ਨਵਾਾਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ 32ਵੇਂ ਡੈਂਟਲ ਪੰਦ੍ਹਰਵਾੜੇ ਦਾ ਸਮਾਪਤੀ ਰਾਜ ਪੱਧਰੀ ਸਮਾਗਮ ਡੀ. ਏ. ਐੱਨ. ਕਾਲਜ ਰਾਹੋਂ ਰੋਡ ਨਵਾਾਸ਼ਹਿਰ ਵਿਖੇ ਕਰਵਾਇਆ, ਜਿਸ ਦੀ ਪ੍ਰਧਾਨਗੀ ਸ਼੍ਰ ਬਲਵੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਕੀਤੀ ¢ ਇਸ ਮੌਕੇ ਉਨ੍ਹਾਂ ਨਾਲ ਅੰਗਦ ਸਿੰਘ ਵਿਧਾਇਕ, ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬੁਬਲਾਨੀ ਅਤੇ ਐੱਸ. ਐੱਸ. ਪੀ. ਅਲਕਾ ਮੀਨਾ ਵੀ ਹਾਜ਼ਰ ਸਨ ¢ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਾ ਦੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ¢ ਦਵਾਈਆਂ ਦੀ ਵੰਡ ਦੇ ਸਿਸਟਮ ਵਿਚ ਸੁਧਾਰ ਲਿਆ ਕੇ ਇਹ ਕੰਮ ਐੱਸ. ਐੱਮ. ਓਜ ਤੱਕ ਡੀਸੈਂਟਰਲਾਈਜ ਕੀਤਾ ਗਿਆ ਹੈ ¢ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆਂ ਇਲਾਜ ਸਹੂਲਤਾਂ ਦੇਣ ਲਈ ਸੀ. ਐੱਮ. ਓਜ ਨੂੰ ਜ਼ਿਲ੍ਹਾ ਪੱਧਰੀ ਹਸਪਤਾਲਾਾ ਅਤੇ ਐੱਸ. ਐੱਮ. ਓਜ ਨੂੰ ਸਬ ਡਵੀਜਨ ਪੱਧਰੀ ਹਸਪਤਾਲਾਂ ਵਿਚ ਮਰੀਜ਼ ਦੀ ਜਾਂਚ ਕਰਨ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ ¢ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੇਵਾ-ਮੁਕਤ ਡਾਕਟਰਾਂ ਨੂੰ ਮੁੜ 65 ਸਾਲ ਦੀ ਉਮਰ ਤੱਕ ਭਰਤੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਤਾਂ ਜੋ ਡਾਕਟਰਾਂ ਦੀ ਘਾਟ ਨੂੰ ਖ਼ਤਮ ਕੀਤਾ ਜਾ ਸਕੇ ¢ ਇਸ ਦੇ ਨਾਲ ਹੀ ਸਰਕਾਰ ਵੱਲੋਂ ਜਲਦੀ ਹੀ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਵਿਚ ਵੈਂਟੀਲੇਟਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਾ ਜੋ ਕੋਈ ਵਿਅਕਤੀ ਇਲਾਜ ਦੀ ਘਾਟ ਕਾਰਨ ਮੌਤ ਦੇ ਮੂੰਹ ਵਿਚ ਨਾ ਜਾ ਸਕੇ ¢ ਸ. ਸਿੱਧੂ ਨੇ ਦੱਸਿਆ ਕਿ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਾ ਦਾ 5 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 82 ਹਜ਼ਾਰ ਤੋਂ ਵੱਧ ਲੋਕਾਾ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਿਸ ਵਿਚੋਂ 1500 ਵਿਅਕਤੀਆਾ ਦੀ ਬਾਈਪਾਸ ਸਰਜਰੀ ਅਤੇ 1300 ਵਿਅਕਤੀਆਂ ਦੇ ਗੋਡੇ ਬਦਲੇ ਜਾ ਚੁੱਕੇ ਹਨ ¢ ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਦਾਇਰਾ ਵਧਾ ਕੇ 10 ਲੱਖ ਹੋਰ ਪਰਿਵਾਰਾਾ ਨੂੰ ਜਲਦੀ ਹੀ ਸ਼ਾਮਲ ਕੀਤਾ ਜਾਵੇਗਾ ਤਾਾ ਜੋ ਪੰਜਾਬ ਦੇ ਹਰ ਲੋੜਵੰਦ ਪਰਿਵਾਰ ਨੂੰ ਸਰਕਾਰ ਦੀ ਇਸ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲ ਸਕੇ ¢ ਡਾ. ਨਿਰਲੇਪ ਕੌਰ ਡਿਪਟੀ ਡਾਇਰੈਕਟਰ (ਡੈਂਟਲ) ਨੇ 32ਵੇਂ ਡੈਂਟਲ ਪੰਦ੍ਹਰਵਾੜੇ ਦਾ ਸਮਾਪਤੀ 'ਤੇ ਦੱਸਿਆ ਕਿ ਇਸ ਦੌਰਾਨ ਹੁਣ ਤੱਕ ਰਾਜ ਭਰ ਵਿਚ 70 ਹਜ਼ਾਰ 379 ਮਰੀਜ਼ਾਂ ਦੇ ਦੰਦਾਂ ਅਤੇ ਮੂੰਹ ਰੋਗਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, 2661 ਮਰੀਜ਼ਾਂ ਦੇ ਦੰਦ ਲਗਾਏ ਗਏ ਹਨ, 8208 ਸਕੂਲ ਵਿਦਿਆਰਥੀਆਂ ਦੇ ਦੰਦਾਾ ਦੀ ਚੈਕਿੰਗ ਕੀਤੀ ਗਈ ਹੈ ਅਤੇ 1485 ਮਰੀਜ਼ਾਂ ਦੇ ਦੰਦ ਭਰੇ ਗਏ ਹਨ ¢ ਇਸ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਅਤੇ ਸਮਾਪਤੀ 'ਤੇ 75 ਵਿਅਕਤੀਆਾ ਨੂੰ ਦੰਦਾਾ ਦੇ ਸੈੱਟ (ਡੈਂਚਰ) ਭੇਟ ਕੀਤੇ¢ ਬੀ. ਐੱਸ. ਸੀ. ਨਰਸਿੰਗ ਦੇ ਵਿਦਿਆਰਥੀਆਾ ਨੇ ਦੰਦਾਾ ਦੀ ਸੰਭਾਲ ਬਾਰੇ ਜਾਗਰੂਕ ਕਰਦਾ ਹੋਇਆ ਨਾਟਕ ਵੀ ਪੇਸ਼ ਕੀਤਾ ¢ ਇਸ ਮੌਕੇ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ, ਡਾ. ਰਜਿੰਦਰ ਪ੍ਰਸਾਦ ਭਾਟੀਆ ਸਿਵਲ ਸਰਜਨ, ਡਾ. ਨਿਰਲੇਪ ਕੌਰ ਡਿਪਟੀ ਡਾਇਰੈਕਟਰ ਡੈਂਟਲ, ਪ੍ਰੇਮ ਚੰਦ ਭੀਮਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕਾ, ਲਲਿਤ ਮੋਹਨ ਪਾਠਕ ਨਗਰ ਕੌਾਸਲ, ਨਿੱਜੀ ਸਕੱਤਰ ਹਰਕੇਸ਼ ਕੁਮਾਰ ਸ਼ਰਮਾ, ਓ. ਐੱਸ. ਡੀ. ਡਾ. ਬਲਵਿੰਦਰ ਸਿੰਘ, ਵਿਨੋਦ ਭਾਰਦਵਾਜ, ਡਾ. ਐੱਚ. ਐੱਨ. ਸ਼ਰਮਾ, ਜ਼ਿਲ੍ਹਾ ਡੈਂਟਲ ਦਲਜੀਤ ਕੌਰ ਰੂਬੀ ਸਿਵਲ ਸਰਜਨ ਰੂਪਨਗਰ, ਡਾ. ਰਾਜੇਸ਼ ਬੱਗਾ, ਸਿਵਲ ਸਰਜਨ ਲੁਧਿਆਣਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਮਰੀਜ਼ ਹਾਜ਼ਰ ਸਨ¢

ਸੜਕ ਹਾਦਸੇ 'ਚ ਇਕ ਔਰਤ ਜ਼ਖ਼ਮੀ, ਇਕ ਦੀ ਮੌਤ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਸਥਾਨਕ ਬਰਨਾਲਾ ਗੇਟ ਦੇ ਕੋਲ ਇਕ ਸਕੂਟਰੀ, ਮੋਟਰਸਾਈਕਲ ਰੇਹੜਾ ਦੀ ਸਕਾਰਪੀਓ ਗੱਡੀ ਨਾਲ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਤੇ ਉਸ ਦੀ ਨੂੰ ਹ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਟੱਕਰ ਏਨੀ ਜ਼ਬਰਦਸਤ ਸੀ ਕਿ ਸਕੂਟਰੀ ਸਵਾਰ ...

ਪੂਰੀ ਖ਼ਬਰ »

ਮੰਤਰੀ ਨੂੰ ਮੰਗ ਪੱਤਰ ਦੇਣ ਦੇ ਮਾਮਲੇ 'ਚ ਪੁਲਿਸ ਨੂੰ ਪਈਆਂ ਭਾਜੜਾਂ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (295 ਏ) ਦੇ 30 ਮੈਂਬਰਾਂ ਨੂੰ ਨਵਾਂਸ਼ਹਿਰ ਪੁਲਿਸ ਵਲੋਂ ਸਥਾਨਕ ਦੁਸਹਿਰਾ ਗਰਾਉਂਡ ਵਿਚ ਇਹ ਕਹਿ ਕੇ ਇਕ ਘੰਟਾ ਰੋਕੀ ਰੱਖਿਆ ਕਿ ਉਹ ਉਨ੍ਹਾਂ ਦੀ ਪੰਜਾਬ ਸਰਕਾਰ ਦੇ ਮੰਤਰੀ ਬਲਵੀਰ ...

ਪੂਰੀ ਖ਼ਬਰ »

ਸੂਰਾਪੁਰ ਦੇ ਕਿਸਾਨਾਂ ਵਾਸਤੇ ਨਵਾਂ ਟਿਊਬਵੈੱਲ ਲੱਗੇਗਾ-ਵਿਧਾਇਕ ਮੰਗੂਪੁਰ

ਬਲਾਚੌਰ, 15 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਅੱਜ ਇੱਥੇ ਆਖਿਆ ਕਿ ਬਲਾਚੌਰ ਇਲਾਕੇ 'ਚ ਕਿਸਾਨਾਂ ਦੀ ਸਿੰਜਾਈ ਲੋੜਾਂ ਨੂੰ ਮੁੱਖ ਰੱਖਦੇ ਹੋਏ ਸਰਕਾਰ ਵਲੋਂ ਵੱਧ ਤੋਂ ਵੱਧ ਡੂੰਘੇ ਬੋਰ ਵਾਲੇ ਟਿਊਬਵੈੱਲ ਲਾਏ ਜਾ ...

ਪੂਰੀ ਖ਼ਬਰ »

ਮੱਥਾ ਟੇਕਣ ਜਾ ਰਹੀ ਬਜ਼ੁਰਗ ਔਰਤ ਨੂੰ ਭੂਤਰੇ ਸਾਨ੍ਹ ਨੇ ਕੀਤਾ ਜ਼ਖ਼ਮੀ

ਬਲਾਚੌਰ, 15 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)-ਕੱਲ੍ਹ ਦੇਰ ਸ਼ਾਮ ਪੁਰਾਣੇ ਡਾਕਖ਼ਾਨੇ ਵਾਲੀ ਗਲੀ ਵਿਖੇ ਇਕ ਭੂਤਰੇ ਸਾਨ੍ਹ ਨੇ ਬਜ਼ੁਰਗ ਔਰਤ ਨੂੰ ਬੁਰੀ ਤਰਾਂ ਜ਼ਖ਼ਮੀ ਕਰ ਦਿੱਤਾ | ਸੈਣੀ ਹਸਪਤਾਲ ਵਿਖੇ ਜ਼ੇਰੇ ਇਲਾਜ 60 ਸਾਲਾ ਸੁਰਜੀਤ ਕੌਰ ਪਤਨੀ ਗੁਰਚੈਨ ਸਿੰਘ ਵਾਸੀ ...

ਪੂਰੀ ਖ਼ਬਰ »

22ਵਾਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਬੰਗਾ, 15 ਦਸੰਬਰ (ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ 'ਚ 22ਵਾਂ ਰਾਜ ਪੱਧਰੀ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਸਹਾਰਾ ਇੰਡੀਆ ਗਰੁੱਪ ਦੇ ਗੜ੍ਹਸ਼ੰਕਰ ਦਫ਼ਤਰ ਦੇ ਐੱਮ. ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਾਬੂ

ਮੁਕੰਦਪੁਰ, 15 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਥਾਣਾ ਮੁਕੰਦਪੁਰ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਮੁਖੀ ਰਘਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਅਚਾਨਕ ਰੇਲਵੇ ਫਾਟਕ ਡਿਗਣ ਕਾਰਨ ਵੱਡਾ ਹਾਦਸਾ ਹੋਣੋਂ ਟਲਿਆ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਅੱਜ ਨਵਾਂਸ਼ਹਿਰ ਜੇਜੋਂ ਰੇਲ ਲਾਈਨ 'ਤੇ 56 ਨੰਬਰ ਫਾਟਕ ਨੂੰ ਬੰਦ ਕਰਨ ਸਮੇਂ ਅਚਾਨਕ ਤਾਰ ਟੁੱਟ ਜਾਣ ਕਾਰਨ ਫਾਟਕ ਦੇ ਡਿੱਗਣ ਦੀ ਖ਼ਬਰ ਹੈ | ਘਟਨਾ ਸਥਾਨ 'ਤੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਜਦੋਂ ਫਾਟਕ ਬੰਦ ਹੋ ਰਿਹਾ ਸੀ ਤਾਂ ਇਕ ...

ਪੂਰੀ ਖ਼ਬਰ »

ਪੰਜਾਬ ਕੋਟੇ ਦੀਆਂ ਬੀ. ਬੀ. ਐੱਮ. ਬੀ. 'ਚ ਖ਼ਾਲੀ ਅਸਾਮੀਆਂ ਭਰਨ ਲਈ ਕੋਸ਼ਿਸ਼ ਜਾਰੀ-ਚੇਅਰਮੈਨ ਬੀ. ਬੀ. ਐੱਮ. ਬੀ.

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਕੋਟੇ ਦੀਆਂ ਬੀ. ਬੀ. ਐੱਮ. ਬੀ. 'ਚ ਖ਼ਾਲੀ ਪਈਆਂ ਅਸਾਮੀ ਭਰਨ ਦੀ ਮੈਨੇਜਮੈਂਟ ਵਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਅੱਜ ਚੇਅਰਮੈਨ ਬੀ. ਬੀ. ਐੱਮ. ਬੀ. ਇੰਜ. ਡੀ. ਕੇ. ਸ਼ਰਮਾ ਨੇ ਪੈੱ੍ਰਸ ਕਾਨਫ਼ਰੰਸ ਨੂੰ ...

ਪੂਰੀ ਖ਼ਬਰ »

ਮੁਫ਼ਤ ਆਰਥੋਪੀਡਿਕ ਜਾਂਚ ਕੈਂਪ ਲਗਾਇਆ

ਨਵਾਂਸ਼ਹਿਰ, 15 ਦਸੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਆਈ. ਵੀ. ਵਾਈ. ਹਸਪਤਾਲ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਗੋਡੇ ਅਤੇ ਕੁਹਲੇ ਦੀ ਸਮੱਸਿਆਵਾਂ ਦਾ ਮੁਫ਼ਤ ਆਰਥੋਪੀਡਿਕ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਵਿਸ਼ਵ ਪ੍ਰਸਿੱਧ ਜੁਆਇੰਟ ਰਿਪਲੇਸਮੈਂਟ ਸਰਜਨ ਡਾ. ਮਨੁਜ ...

ਪੂਰੀ ਖ਼ਬਰ »

ਝੰਡੇਰ ਕਲਾਂ ਬੱਸ ਅੱਡੇ 'ਤੇ ਬੈਠਣ ਲਈ ਰੱਖੀਆਂ ਸੀਮੈਂਟ ਦੀਆਂ ਕੁਰਸੀਆਂ ਖੇਤਾਂ 'ਚ ਸੁੱਟੀਆਂ

ਬਹਿਰਾਮ, 15 ਦਸੰਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਝੰਡੇਰ ਕਲਾਂ ਬੱਸ ਅੱਡੇ 'ਚ ਸਵਾਰੀਆਂ ਦੇ ਬੈਠਣ ਲਈ ਰੱਖੇ ਸੀਮੈਂਟ ਦੀਆਂ ਕੁਰਸੀਆਂ ਨੂੰ ਕਿਸੇ ਅਣਪਛਾਤੇ ਸ਼ਰਾਰਤੀਆਂ ਵਲੋਂ ਚੁੱਕ ਕੇ ਖੇਤਾਂ ਵਿਚ ਸੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬੰਗਾ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦੀ ਵੀ ਕਮੀ ਨਹੀਂ ਆਵੇਗੀ-ਪੱਲੀ ਝਿੱਕੀ

ਔੜ/ਝਿੰਗੜਾਂ, 15 ਦਸੰਬਰ (ਕੁਲਦੀਪ ਸਿੰਘ ਝਿੰਗੜ)-ਵਿਧਾਨ ਸਭਾ ਹਲਕਾ ਬੰਗਾ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਉਣ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਬੰਗਾ ਦੇ ਇੰਚਾਰਜ ਨੇ ਪਿੰਡ ਲੜੋਆ ਵਿਖੇ ਪਾਰਟੀ ...

ਪੂਰੀ ਖ਼ਬਰ »

ਮੀਂਹ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਹੋਰ ਨਾਜ਼ੁਕ ਬਣੀ

ਸੰਧਵਾਂ, 15 ਦਸੰਬਰ (ਪ੍ਰੇਮੀ ਸੰਧਵਾਂ)- ਫਰਾਲਾ ਤੋਂ ਜੱਸੋਮਜਾਰਾ, ਸੰਧਵਾਂ ਤੋਂ ਕੰਗਰੌੜ, ਅਨੋਖਰਵਾਲ ਤੋਂ ਝੰਡੇਰ ਖੁਰਦ, ਬਲਾਕੀਪੁਰ ਤੋਂ ਜੰਡਿਆਲਾ ਆਦਿ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਪਹਿਲਾਂ ਹੀ ਖ਼ਰਾਬ ਸੀ ਤੇ ਬੀਤੇ ਦਿਨੀ ਪਏ ਭਾਰੀ ਮੀਂਹ ਨਾਲ ਇਨ੍ਹਾਂ ...

ਪੂਰੀ ਖ਼ਬਰ »

ਕੰਗਣਾ ਬੇਟ ਵਿਖੇ ਸਿਹਤ ਵਿਭਾਗ ਵਲੋਂ ਸੈਮੀਨਾਰ

ਬਲਾਚੌਰ, 15 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਉੱਪ ਮੰਡਲ ਹਸਪਤਾਲ ਬਲਾਚੌਰ ਅਧੀਨ ਪੈਂਦੇ ਸਬ ਸੈਂਟਰ ਕੰਗਣਾ ਬੇਟ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਵਿਸ਼ੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ. ਐੱਨ. ਐੱਮ. ਮਮਤਾ ਰਾਣੀ ਨੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਲਗਾਏ ਕੈਂਪ ਦੌਰਾਨ 292 ਮਰੀਜ਼ਾਂ ਦੀ ਜਾਂਚ

ਸੜੋਆ, 15 ਦਸੰਬਰ (ਨਾਨੋਵਾਲੀਆ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਜਲੰਧਰ ਵਲੋਂ ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀ ਮਹਿੰਦਰ ਪਾਲ ਅਸਟ੍ਰੇਲੀਆ ਦੇ ਪਰਿਵਾਰ ਦੇ ਸਹਿਯੋਗ ਨਾਲ ਕੈਂਸਰ ਜਾਗਰੂਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬੰਗਾ ਨੂੰ ਐੱਲ. ਈ. ਡੀ. ਭੇਟ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮਾਤਾ ਵਿੱਦਿਆਵਤੀ ਸੇਵਾ ਸੁਸਾਇਟੀ ਬੰਗਾ ਦੀ ਸੰਸਥਾਪਕ ਮਨਜੀਤ ਕੌਰ ਬੋਲਾ ਨੇ ਆਪਣੀ ਵੱਡੀ ਭੈਣ ਸਵਰਗਵਾਸੀ ਗੁਰਮੇਜ ਕੌਰ ਕਾਹਮਾ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਜ਼ਾਦ ਚੌਾਕ ਬੰਗਾ ਨੂੰ ਐੱਲ. ਈ. ਡੀ. ...

ਪੂਰੀ ਖ਼ਬਰ »

ਪਿਆਜ਼ ਦੀਆਂ ਅਸਮਾਨੀਂ ਛੂਹ ਰਹੀਆਂ ਕੀਮਤਾਂ ਤੋਂ ਹਰ ਵਰਗ ਦੁਖੀ

ਰਾਹੋਂ, 15 ਦਸੰਬਰ (ਬਲਬੀਰ ਸਿੰਘ ਰੂਬੀ)- ਪਿਆਜ਼ ਦੀਆਂ ਅਸਮਾਨੀ ਛੂਹ ਰਹੀਆਂ ਕੀਮਤਾਂ ਤੋਂ ਹਰ ਵਰਗ ਦੁਖੀ ਹੈ | ਇਸ ਸਬੰਧੀ ਸਮਾਜ ਸੇਵਕ ਮਲਕੀਤ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖੇਤੀ ਬਾੜੀ ਵਿਭਾਗ ਦੀਆਂ ਮਾਹਿਰ ਟੀਮਾਂ ਨੂੰ ਹਰ ਸੂਬੇ ਵਿਚ ਭੇਜਣਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 15 ਦਸੰਬਰ (ਹਰਮਿੰਦਰ ਸਿੰਘ ਪਿੰਟੂ)- ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨਵਾਂਸ਼ਹਿਰ ਦੇ ਸੁਵਿਧਾ ਕੇਂਦਰ ਦੇ ਮੀਟਿੰਗ ਹਾਲ ਵਿਖੇ ਪ੍ਰਧਾਨ ਡਾ. ਜੇ. ਡੀ. ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਉੜਾਪੜ ਵਿਖੇ ਪਾਰਟੀ ਵਰਕਰਾਂ ਵਲੋਂ ਜਥੇ. ਗੁਰਬਖਸ਼ ਸਿੰਘ ਖਾਲਸਾ ਦਾ ਸਨਮਾਨ

ਉੜਾਪੜ/ਲਸਾੜਾ, 15 ਦਸੰਬਰ (ਲਖਵੀਰ ਸਿੰਘ ਖੁਰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੂੰ ਸਨਮਾਨਿਤ ਕਰਨ ਲਈ ਸਾਬਕਾ ਸਰਪੰਚ ਸਲਿੰਦਰ ਸਿੰਘ ਵਲੋਂ ਗੁਰਦੁਆਰਾ ਸਿੰਘ ਸਭਾ ਉੜਾਪੜ ਵਿਖੇ ...

ਪੂਰੀ ਖ਼ਬਰ »

ਪਿੰਡ ਉਸਮਾਨਪੁਰ ਦੇ ਵਫ਼ਦ ਵਲੋਂ ਹਲਕਾ ਵਿਧਾਇਕ ਨਾਲ ਮੀਟਿੰਗ

ਉਸਮਾਨਪੁਰ, 15 ਦਸੰਬਰ (ਮਝੂਰ)-ਪਿੰਡ ਉਸਮਾਨਪੁਰ ਦੇ ਇਕ ਵਫ਼ਦ ਵਲੋਂ ਸਰਪੰਚ ਸੁਰਿੰਦਰ ਪਾਲ ਦੀ ਅਗਵਾਈ ਹੇਠ ਹਲਕਾ ਵਿਧਾਇਕ ਅੰਗਦ ਸਿੰਘ ਪਿੰਡ ਸਲੋਹ ਤੋਂ ਮਹਿਤਪੁਰ ਉਲੱਦਣੀ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਸਬੰਧੀ ਕੀਤੀ ਗਈ ਪਹਿਲਕਦਮੀ ਲਈ ਧੰਨਵਾਦ ਕੀਤਾ ¢ ਇਸ ਮੌਕੇ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਤੇ ਸੀ. ਪੀ. ਆਈ. ਐੱਮ. ਵਲੋਂ ਮਝੋਟ ਵਿਖੇ ਮੀਟਿੰਗ ਅੱਜ

ਭੱਦੀ, 15 ਦਸੰਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਸੀਟੂ ਪੰਜਾਬ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ ਦੀ ਹੋਈ ਗਿ੍ਫ਼ਤਾਰੀ ਦੇ ਵਿਰੋਧ 'ਚ ਸੀ. ਪੀ. ਆਈ. ਐੱਮ. ਅਤੇ ਕੰਢੀ ਸੰਘਰਸ਼ ਕਮੇਟੀ ਵਲੋਂ ਸਾਂਝੇ ਤੌਰ 'ਤੇ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਮਰੇਡ ਹੁਸਨ ਚੰਦ ਮਝੋਟ ...

ਪੂਰੀ ਖ਼ਬਰ »

ਗੜ੍ਹੀ ਅਜੀਤ ਸਿੰਘ ਵਿਖੇ ਖ਼ੂਨਦਾਨ ਕੈਂਪ ਲਗਾਇਆ

ਔੜ/ਝਿੰਗੜਾ, 15 ਦਸੰਬਰ (ਕੁਲਦੀਪ ਸਿੰਘ ਝਿੰਗੜ)-ਜਾਗਿ੍ਤੀ ਕਲਾ ਕੇਂਦਰ ਔੜ ਵਲੋਂ ਸਰਕਾਰੀ ਹਸਪਤਾਲ ਬਲੱਡ ਬੈਂਕ ਬੰਗਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜਾਗਿ੍ਤੀ ਕਲਾ ਕੇਂਦਰ ਦੇ ਅਹੁਦੇਦਾਰਾਂ ਨੇ ਕੀਤਾ | ਉਨ੍ਹਾਂ ਆਖਿਆ ਕਿ ਖ਼ੂਨਦਾਨ ...

ਪੂਰੀ ਖ਼ਬਰ »

ਬੰਗਾ 'ਚ ਫਲਾਈਓਵਰ ਦਾ ਸ਼ਹਿਰੀ ਹਿੱਸੇ ਦਾ ਕੰਮ ਰੁਕਣ ਕਾਰਨ ਲੋਕ ਪ੍ਰੇਸ਼ਾਨ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ)-ਰੋਪੜ ਫਗਵਾੜਾ ਐੱਨ. ਐੱਚ. ਨੂੰ ਚਾਰ ਮਾਰਗੀ ਬਣਾਉਣ ਲਈ ਜਿੱਥੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਉੱਥੇ ਸ਼ਹਿਰੀ ਖੇਤਰ 'ਚ ਸਿਟੀ ਥਾਣੇ ਮੂਹਰੇ ਕੰਮ ਰੁਕਣ ਕਾਰਨ ਲੋਕਾਂ ਨੂੰ ਆਵਾਜਾਈ ਲਈ ਕਾਫੀ ਸਮੱਸਿਆ ਆ ਰਹੀ ਹੈ | ਸ਼ਹਿਰ 'ਚ ...

ਪੂਰੀ ਖ਼ਬਰ »

ਠੇਕੇਦਾਰ ਅਸ਼ੋਕ ਬਾਂਠ ਵਲੋਂ ਸਮਾਰਟ ਕਲਾਸ ਰੂਮ ਲਈ ਐੱਲ. ਈ. ਡੀ. ਭੇਟ

ਪੋਜੇਵਾਲ ਸਰਾਂ, 15 ਦਸੰਬਰ (ਨਵਾਂਗਰਾਈਾ)-ਠੇਕੇਦਾਰ ਅਸ਼ੋਕ ਕੁਮਾਰ ਬਾਂਠ ਅਤੇ ਉਸ ਦੀਆਂ ਪੁੱਤਰੀਆਂ ਪਾਇਲ ਚੌਧਰੀ ਅਤੇ ਆਰਜ਼ੂ ਚੌਧਰੀ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਚਾਹਵਾਲਾ ਵਿਖੇ ਸਮਾਰਟ ਕਲਾਸ ਰੂਮ ਬਣਾਉਣ ਲਈ ਮਾਸਟਰ ਜਸਪਾਲ ਭੂੰਬਲਾ ਦੀ ...

ਪੂਰੀ ਖ਼ਬਰ »

ਭਾਰਤੀ ਲੋਕ ਸੇਵਾ ਦਲ ਦੀ ਮੀਟਿੰਗ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਅੱਜ ਭਾਰਤੀ ਲੋਕ ਸੇਵਾ ਦਲ ਅਤੇ ਇੰਨਸਾਫ ਦੀ ਆਵਾਜ਼ ਜਥੇਬੰਦੀ ਦੀ ਮੀਟਿੰਗ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਜੋਧ ਸਿੰਘ ਥਾਂਦੀ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਪਠਲਾਵਾ ਦੀ ਅਗਵਾਈ ਹੇਠ ਬਾਰਾਂਦਰੀ ...

ਪੂਰੀ ਖ਼ਬਰ »

ਫੋਰਟਿਸ ਗਰੁੱਪ ਵਲੋਂ ਲਗਾਏ ਅੱਖਾਂ ਦੇ ਦੋ ਰੋਜ਼ਾ ਕੈਂਪ 'ਚ 238 ਮਰੀਜ਼ਾਂ ਦੀ ਜਾਂਚ

ਕਾਠਗੜ੍ਹ, 15 ਦਸੰਬਰ (ਬਲਦੇਵ ਸਿੰਘ ਪਨੇਸਰ)-ਉੱਘੇ ਸਮਾਜ ਸੇਵੀ ਅਤੇ ਫੋਰਟਿਸ ਗਰੁੱਪ ਦੇ ਰਿਜਨਲ ਹੈੱਡ ਐੱਨ. ਸੀ. ਆਰ. ਨਵੀਨ ਭਾਟੀਆ ਦੇ ਯਤਨਾਂ ਸਦਕਾ ਫੋਰਟਿਸ ਸੀ. ਐੱਸ. ਆਰ. ਫਾਉਂਡੇਸ਼ਨ ਵਲੋਂ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬੰਗਾ ਦੀ ਮੰਗਾਂ ਨੂੰ ਲੈ ਕੇ ਮੀਟਿੰਗ

ਬੰਗਾ, 15 ਦਸੰਬਰ (ਕਰਮ ਲਧਾਣਾ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਵਿਰਾਸਤ ਘਰ ਪੱਟੀ ਮਸੰਦਾਂ ਬੰਗਾ ਵਿਖੇ ਹੰਗਾਮੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਰਾਮ ਮਿੱਤਰ ਕੋਹਲੀ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਸੁਖਬੀਰ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਆਗੂਆਂ 'ਚ ਖੁਸ਼ੀ ਦੀ ਲਹਿਰ

ਮੁਕੰਦਪੁਰ, 15 ਦਸੰਬਰ (ਸੁਖਜਿੰਦਰ ਸਿੰਘ ਬਖਲੌਰ)- ਤੇਜਾ ਸਿੰਘ ਸਮੁੰਦਰੀ ਹਾਲ ਅੰਮਿ੍ਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਇਲਾਕੇ ਦੇ ਆਗੂਆਂ ਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੋੜੀਂਦਾ ਸਾਮਾਨ ਭੇਟ

ਸੰਧਵਾਂ, 15 ਦਸੰਬਰ (ਪ੍ਰੇਮੀ ਸੰਧਵਾਂ)- ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਖੁਰਦ ਵਿਖੇ ਪਿਛਲੇ ਦਿਨੀਂ ਉੱਘੀ ਸਮਾਜ ਸੇਵਿਕਾ ਤੇ ਸਰਪੰਚ ਮਨਪ੍ਰੀਤ ਕੌਰ ਥਾਂਦੀ ਸੁਪਤਨੀ ਸਮਾਜ ਸੇਵੀ ਸੁਖਵਿੰਦਰ ਸਿੰਘ ਸੁੱਖਾ ਥਾਂਦੀ ਅਤੇ ਉਨ੍ਹਾਂ ਦੇ ਸਮੁੱਚੇ ਥਾਂਦੀ ਪਰਿਵਾਰ ਵਲੋਂ ...

ਪੂਰੀ ਖ਼ਬਰ »

ਬੰਗਾ ਦੀ ਸਿੱਖ ਸੰਗਤ ਨੇ ਗੁ. ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ

ਬੰਗਾ, 15 ਦਸੰਬਰ (ਕਰਮ ਲਧਾਣਾ)-ਸਿੱਖ ਸੰਗਤ ਬੰਗਾ ਵਲੋਂ ਪਾਕਿਸਤਾਨ ਸਥਿਤ ਗੁਰਧਾਮ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ | ਸੰਗਤਾਂ ਵਲੋਂ ਉਸ ਪਵਿੱਤਰ ਖੂਹ ਦੇ ਜਿੱਥੋਂ ਗੁਰੂ ਨਾਨਕ ਦੇਵ ਜੀ ਆਪਣੇ ਖੇਤਾਂ ਨੂੰ ਪਾਣੀ ਲਾਉਂਦੇ ਸਨ, ਦੇ ਦਰਸ਼ਨ ਕਰਨ ...

ਪੂਰੀ ਖ਼ਬਰ »

ਬੰਗਾ 'ਚ ਫਲਾਈਓਵਰ ਦਾ ਸ਼ਹਿਰੀ ਹਿੱਸੇ ਦਾ ਕੰਮ ਰੁਕਣ ਕਾਰਨ ਲੋਕ ਪ੍ਰੇਸ਼ਾਨ

ਬੰਗਾ, 15 ਦਸੰਬਰ (ਜਸਬੀਰ ਸਿੰਘ ਨੂਰਪੁਰ)-ਰੋਪੜ ਫਗਵਾੜਾ ਐੱਨ. ਐੱਚ. ਨੂੰ ਚਾਰ ਮਾਰਗੀ ਬਣਾਉਣ ਲਈ ਜਿੱਥੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਉੱਥੇ ਸ਼ਹਿਰੀ ਖੇਤਰ 'ਚ ਸਿਟੀ ਥਾਣੇ ਮੂਹਰੇ ਕੰਮ ਰੁਕਣ ਕਾਰਨ ਲੋਕਾਂ ਨੂੰ ਆਵਾਜਾਈ ਲਈ ਕਾਫੀ ਸਮੱਸਿਆ ਆ ਰਹੀ ਹੈ | ਸ਼ਹਿਰ 'ਚ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX