ਤਾਜਾ ਖ਼ਬਰਾਂ


ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  17 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  24 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  22 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  43 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  39 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  1 minute ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨ ਸਮੇਤ ਪੰਥਕ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਬਾਜਵਾ ਦੀ ਕੋਠੀ ਅੱਗੇ ਰੋਸ ਧਰਨਾ

ਕਾਦੀਆਂ, 15 ਦਸੰਬਰ (ਕੁਲਵਿੰਦਰ ਸਿੰਘ)-ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੇ ਨਾਲ ਜੁੜੀਆਂ ਵੱਖ-ਵੱਖ 35 ਜਥੇਬੰਦੀਆਂ ਦੇ ਅਹੁਦੇਦਾਰਾਂ ਸਮੇਤ ਸੰਗਤਾਂ ਵਲੋਂ ਅੱਜ ਦੁਪਹਿਰ ਬਾਅਦ ਕਾਦੀਆਂ ਵਿਖੇ ਸਿਵਲ ਲਾਇਨ ਅੰਦਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਿਹਾਇਸ਼ ਬਾਹਰ ਇਕ ਰੋਸ ਧਰਨਾ ਦਿੱਤਾ ਗਿਆ | ਇਹ ਰੋਸ ਧਰਨਾ ਪੰਜਾਬ ਅੰਦਰ ਪਿਛਲੇ ਸਮੇਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਬਹਿਬਲ ਕਲਾਂ ਕਾਂਡ, ਬਰਗਾੜੀ ਕਾਂਡ, ਕੋਟਕਪੂਰਾ ਵਿਖੇ ਵਾਪਰੀਆਂ ਘਟਨਾਵਾਂ ਮੌੜ ਬੰਬ ਧਮਾਕੇ ਦੇ ਕਥਿਤ ਦੋਸ਼ੀਆਂ ਨੂੰ ਹੁਣ ਤੱਕ ਸਜ਼ਾਵਾਂ ਨਾ ਹੋਣ ਦੇ ਰੋਸ ਵਜੋਂ ਦਿੱਤਾ ਗਿਆ | ਇਸ ਰੋਸ ਧਰਨੇ ਦੀ ਅਗਵਾਈ ਅਲਾਇੰਸ ਆਫ਼ ਸਿੱਖ ਅਰਗੇਨਾਈਜੇਸ਼ਨ ਦੇ ਪ੍ਰਧਾਨ ਭਾਈ ਪਰਮਪਾਲ ਸਿੰਘ ਲੁਧਿਆਣਾ, ਸੁਖਦੇਵ ਸਿੰਘ, ਆਵਾਜ਼-ਏ-ਕੌਮ ਦੇ ਆਗੂ ਭਾਈ ਮਨਜੀਤ ਸਿੰਘ ਕਰਤਾਰਪੁਰ, ਭਾਈ ਨੋਬਲਜੀਤ ਸਿੰਘ ਸਮੇਤ ਪੰਥਕ ਜਥੇਬੰਦੀਆਂ ਦੇ ਨੌਜਵਾਨ ਆਗੂਆਂ ਵਲੋਂ ਕੀਤੀ ਗਈ | ਰੋਸ ਧਰਨੇ ਦਾ ਆਰੰਭ ਨੌਜਵਾਨ ਸਿੰਘਾਂ ਵਲੋਂ ਪੈਦਲ ਕਾਲੀਆਂ ਝੰਡੀਆਂ ਹੱਥਾਂ 'ਚ ਲੈ ਕੇ ਕੀਤਾ | ਪੰਥਕ ਜਥੇਬੰਦੀਆਂ ਕਥਿਤ ਦੋਸ਼ ਲਗਾਇਆ ਕਿ ਸੌਦਾ ਸਾਧ ਨੂੰ ਜੇਕਰ ਸਮੇਂ ਸਿਰ ਕਾਰਵਾਈ ਕਰਦਿਆਂ ਕਾਬੂ ਕੀਤਾ ਜਾਂਦਾ ਤਾਂ ਪੰਜਾਬ ਅੰਦਰ ਇਹ ਘਟਨਾਵਾਂ ਨਹੀਂ ਸਨ ਵਾਪਰਨੀਆਂ | ਉਧਰ ਮੰਤਰੀ ਬਾਜਵਾ ਦੇ ਪੀ.ਏ. ਸਿਕੰਦਰ ਸਿੰਘ, ਡੀ.ਐਸ.ਪੀ. ਕਾਦੀਆਂ ਸੰਜੀਵ ਕੁਮਾਰ ਸਮੇਤ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਹਾਜ਼ਰ ਸਨ | ਪੀ.ਏ. ਅਨੁਸਾਰ ਮੰਤਰੀ ਬਾਜਵਾ ਚੰਡੀਗੜ੍ਹ ਵਿਖੇ ਯੂਨੀਵਰਸਿਟੀ ਚੋਣਾਂ ਦੇ ਰੁਝੇਵੇਂ 'ਚ ਸਨ ਤੇ ਫੋਨ 'ਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨਾਲ ਗੱਲ ਕਰਵਾਈ ਗਈ ਹੈ | ਮੰਤਰੀ ਬਾਜਵਾ ਵਲੋਂ ਸਮੂਹ ਜਥੇਬੰਦੀਆਂ ਨੂੰ ਜਲਦ ਮਿਲਣ ਦਾ ਸਮਾਂ ਦਿੱਤਾ ਜਾਵੇਗਾ |

ਪਿੰਡ ਅਲੀਨੰਗਲ ਤੋਂ ਟਰਾਲੀ ਚੋਰੀ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਅਲੀਨੰਗਲ ਤੋਂ ਬੀਤੀ ਰਾਤ ਇਕ ਕਿਸਾਨ ਦੀ ਹਵੇਲੀ ਦੇ ਬਾਹਰ ਲੱਗੀ ਕੀਮਤੀ ਟਰਾਲੀ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸਰਪੰਚ ਸਰਬਜੀਤ ਸਿੰਘ ਸਮੇਤ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ-ਘੁੰਮਣ

ਬਟਾਲਾ, 15 ਦਸੰਬਰ (ਕਾਹਲੋਂ)-ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਟਾਲਾ, 15 ਦਸੰਬਰ (ਬੁੱਟਰ)-ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਗੁਰਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗੁੱਜਰਪੁਰਾ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਵਿਆਹ ਸਮਾਗਮ ਤੋਂ ਮੋਟਰਸਾਈਕਲ 'ਤੇ ਆ ਰਿਹਾ ਸੀ, ...

ਪੂਰੀ ਖ਼ਬਰ »

ਦਿੱਲੀ ਦੀ ਤਰਜ਼ 'ਤੇ ਸਹੂਲਤਾਂ ਦੇਵੇ ਪੰਜਾਬ ਸਰਕਾਰ-ਸ਼ੈਰੀ ਕਲਸੀ

ਬਟਾਲਾ, 15 ਦਸੰਬਰ (ਕਾਹਲੋਂ)-ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸ਼ਾਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

-ਮਾਮਲਾ ਮਜੀਠਾ ਰੋਡ 'ਤੇ ਖੜੇ੍ਹ ਗੰਦੇ ਪਾਣੀ ਦਾ-

ਨੌਜਵਾਨ ਨੇ ਪਾਣੀ 'ਚ ਕਿਸ਼ਤੀ ਉਤਾਰ ਕੇ ਕੀਤਾ ਗੁੱਸੇ ਦਾ ਇਜ਼ਹਾਰ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਕਾਂਗਰਸੀ ਆਗੂਆਂ ਵਲੋਂ ਨਿਤ ਦਿਨ ਸ਼ੋਸਲ ਮੀਡੀਆ ਉਪਰ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕਰਨ ਦੇ ਖੁੱਲਾ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪਿਛਲੇ ਕਰੀਬ ਇਕ ਮਹੀਨੇ ਤੋਂ ਇਥੋਂ ਦੇ ਮਜੀਠਾ ਰੋਡ ਉਪਰ ਸੀਵਰੇਜ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਮਰ ਚੁੱਕੇ ਨੌਜਵਾਨ ਦੀ ਅੰਤਿਮ ਅਰਦਾਸ ਉਪਰੰਤ ਕੱਢੀ ਨਸ਼ਾ ਵਿਰੋਧੀ ਰੈਲੀ

ਕਾਲਾ ਅਫਗਾਨਾ, 15 ਦਸੰਬਰ (ਅਵਤਾਰ ਸਿੰਘ ਰੰਧਾਵਾ)-ਕਸਬਾ ਫਤਹਿਗੜ੍ਹ ਚੁੂੜੀਆਂ ਅਧੀਨ ਪੈਂਦੇ ਪਿੰਡ ਭਾਲੋਵਾਲੀ ਦਾ ਨੌਜਵਾਨ ਲਵਪ੍ਰੀਤ ਸਿੰਘ ਗਿੱਲ, ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਚਿੱਟੇ ਵਰਗੇ ਨਸ਼ਿਆਂ ਦਾ ਆਦੀ ਬਣ ਗਿਆ ਸੀ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਅਗਵਾਨ ਵਿਖੇ ਦੀਵਾਨ ਹਾਲ ਦੇ ਲੈਂਟਰ ਭਲਕੇ

ਬਟਾਲਾ, 15 ਦਸੰਬਰ (ਕਾਹਲੋਂ)- ਫ਼ਖਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਦੀ ਯਾਦ 'ਚ ਬਣੇ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਦੇ ਬਣ ਰਹੇ ਨਵੇਂ ਦੀਵਾਨ ਹਾਲ ਦੇ ਲੈਂਟਰ ਹੁਣ 17 ਦਸੰਬਰ ਨੂੰ ਪੈਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦੀ ਕਾਰਜਕਾਰਨੀ ਦੀ ਚੋਣ ਹੋਈ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਚੋਣ ਸਬੰਧੀ ਫਿਸ਼ ਪਾਰਕ ਵਿਖੇ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਪ੍ਰਧਾਨ ਅਰੁਣ ਕੁਮਾਰ ਨੇ ਕੀਤੀ | ਇਸ ਮੌਕੇ ਪਹਿਲਾਂ ਪੂਰਵਲੀ ਕਾਰਜਕਾਰਨੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦਾ ਕੀਤਾ ਜਾ ਰਿਹੈ ਨੁਕਸਾਨ

ਗੁਰਦਾਸਪੁਰ, 15 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਇਨ੍ਹੀਂ ਦਿਨੀਂ ਕਿਸਾਨਾਂ ਵਲੋਂ ਬੀਜੀ ਕਣਕ ਦੀ ਫ਼ਸਲ ਦਾ ਆਵਾਰਾ ਪਸ਼ੂਆਂ ਵਲੋਂ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ | ਜਿਸ ਕਾਰਨ ਕਿਸਾਨ ਪ੍ਰੇਸ਼ਾਨੀ ਦੇ ਆਲਮ 'ਚ ਹਨ | ਆਵਾਰਾ ਪਸ਼ੂਆਂ ਵਲੋਂ ਕਿਸਾਨਾਂ ਦੇ ਖੇਤਾਂ 'ਚ ਵੜ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਕੌਾਸਲਿੰਗ ਰਾਹੀਂ ਆਪਣੇ ਟੀਚੇ ਨਿਰਧਾਰਿਤ ਕਰਨ ਲਈ ਕੀਤਾ ਪ੍ਰੇਰਿਤ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਬਿਊਰੋ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ, ਚੇਅਰਮੈਨ ਰੁਜ਼ਗਾਰ ਬਿਊਰੋ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਦੀ ਅਗਵਾਈ ਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ ਨਾਲ ਸ਼ੋ੍ਰਮਣੀ ਅਕਾਲੀ ਹੋਰ ਮਜ਼ਬੂਤ ਹੋਵੇਗਾ - ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸਮੁੱਚੇ ਡੈਲੀਗੇਟਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਤੀਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਨਾ ਬਹੁਤ ਹੀ ਮਾਣ ਵਾਲੀ ਗੱਲ ...

ਪੂਰੀ ਖ਼ਬਰ »

ਪਿ੍ਸਟੀਨ ਸਕੂਲ ਬੰਬ ਵਿਖੇ ਸਹਿਜ ਪਾਠ ਸੇਵਾ ਵਲੋਂ ਸੈਮੀਨਾਰ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 15 ਦਸੰਬਰ (ਕੁਲਦੀਪ ਸਿੰਘ ਨਾਗਰਾ)-ਪਿ੍ਸਟੀਨ ਪਬਲਿਕ ਸਕੂਲ ਬੰਬ ਵਿਖੇ ਅੱਜ ਸਹਿਜ ਪਾਠ ਸੇਵਾ ਵਲੋਂ ਇਕ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸਕੂਲ ਦੇ ਬੱਚਿਆਂ, ਅਧਿਆਪਕਾਂ ਤੇ ਅੰਮਿ੍ਤਸਰ ਤੋਂ ਭਾਈ ਮਨਜੀਤ ਸਿੰਘ ਨੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪਿ੍ੰਸ ਕਾਲਾ ਬਾਲਾ ਦੇ ਜ਼ਿਲ੍ਹਾ ਯੂਥ ਕਾਗਰਸ ਦੇ ਜਨਰਲ ਸਕੱਤਰ ਬਣਨ 'ਤੇ ਬਾਜਵਾ ਪਰਿਵਾਰ ਦਾ ਧੰਨਵਾਦ

ਸਠਿਆਲੀ, 15 ਦਸੰਬਰ (ਜਸਪਾਲ ਸਿੰਘ)-ਸਥਾਨਕ ਆਗੂ ਰਮੇਸ਼ ਕੁਮਾਰ ਰਿੰਪੀ ਸਠਿਆਲੀ ਵਲੋਂ ਇਕ ਮੀਟਿੰਗ ਬੁਲਾਈ ਗਈ, ਜਿਸ 'ਚ ਸਮੂਹ ਮਸੀਹੀ ਭਾਈਚਾਰੇ ਵਲੋਂ ਅਤਿੰਦਰਪਾਲ ਸਿੰਘ ਪਿ੍ੰਸ ਕਾਲਾ ਬਾਲਾ ਨੂੰ ਯੂਥ ਕਾਂਗਰਸ ਦਾ ਜ਼ਿਲ੍ਹਾ ਜਨਰਲ ਸਕੱਤਰ ਬਣਾਉਣ 'ਤੇ ਫਤਹਿਜੰਗ ਸਿੰਘ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਜੂਨੀਅਰ ਵਿੰਗ ਦਾ ਸਮਾਗਮ ਕਰਵਾਇਆ

ਘੁਮਾਣ, 15 ਦਸੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਵਿਚ ਜੂਨੀਅਰ ਵਿੰਗ ਨਰਸਰੀ ਤੋਂ ਦੂਸਰੀ ਜਮਾਤ ਦੇ ਵਿਦਿਆਰਥੀਆਂ ਦਾ ''ਮਸਤ ਬਚਪਨ'' ਸਾਲਾਨਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਲਗਪਗ 300 ਵਿਦਿਆਰਥੀਆਂ ਨੇ ਭਾਗ ਲਿਆ ਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

33 ਵਾਰ ਖੂਨ ਦਾਨ ਕਰਕੇ ਮਾਨਵਤਾ ਦੀ ਸੇਵਾ ਨਿਭਾਈ

ਧਾਰੀਵਾਲ, 15 ਦਸੰਬਰ (ਜੇਮਸ ਨਾਹਰ)-ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਪੰਜਾਬ ਯੂਥ ਫ਼ੋਰਮ ਬਲੱਡ ਡੋਨਰ ਅੰਮਿ੍ਤਸਰ ਨਾਲ ਲੰਬੇ ਸਮੇਂ ਤੋਂ ਜੁੜੇ ਬਲਵਿੰਦਰ ਕੁਮਾਰ ਨੇ 33 ਵਾਰ ਖੂਨ ਦਾਨ ਕਰਕੇ ਮਾਨਵਤਾ ਦੀ ਸੇਵਾ 'ਚ ਡੂੰਘਾ ਯੋਗਦਾਨ ਪਾਇਆ ਹੈ | ਬਲਵਿੰਦਰ ਨੇ ਦੱਸਿਆ ...

ਪੂਰੀ ਖ਼ਬਰ »

ਸੰਤ ਫਰਾਂਸਿਸ ਚਰਚ ਵਲੋਂ ਤਰਸੇਮ ਸਹੋਤਾ ਸਨਮਾਨਿਤ

ਗੁਰਦਾਸਪੁਰ, 15 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਮੁੱਖ ਗਿਰਜਾਘਰ ਸੰਤ ਫਰਾਂਸਿਸ ਕੈਥੋਲਿਕ ਚਰਚ ਦੇ ਡੀਨ ਫਾਦਰ ਜ਼ੋਨ ਇੰਡੀਅਕੁਲਨ ਵਲੋਂ ਅਤੇ ਕੈਥੋਲਿਕ ਯੂਨੀਅਨ ਕਮੇਟੀ ਵਲੋਂ ਤਰਸੇਮ ਸਹੋਤਾ ਵਾਈਸ ਚੇਅਰਮੈਨ ਮਸੀਹ ਭਲਾਈ ਬੋਰਡ ਪੰਜਾਬ ਸਰਕਾਰ ਨੰੂ ...

ਪੂਰੀ ਖ਼ਬਰ »

ਪੁੱਡਾ ਕਾਲੋਨੀ ਜੇਲ੍ਹ ਰੋਡ ਦੇ ਲੋਕਾਂ ਲਈ ਬਣਾਈ ਸੜਕ ਸਿਰਫ ਹਫ਼ਤਾ ਚੱਲੀ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਜੇਲ੍ਹ ਰੋਡ 'ਤੇ ਸਥਿਤ ਪੁੱਡਾ ਕਾਲੋਨੀ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਟੁੱਟੀ ਸੜਕ ਤੋਂ ਗੁਜ਼ਰਨ ਲਈ ਮਜ਼ਬੂਰ ਹਨ | ਲੋਕਾਂ ਵਲੋਂ ਇਸ ਕਾਲੋਨੀ 'ਚ ਕਈ ਘਰ ਅਤੇ ਦੁਕਾਨਾਂ ਬਹੁਤ ਹੀ ਮਹਿੰਗੇ ਭਾਅ 'ਚ ਖ਼ਰੀਦ ਬਣਾਈਆਂ ...

ਪੂਰੀ ਖ਼ਬਰ »

ਸੁਖਬੀਰ ਬਾਦਲ ਸਿਰ ਤੀਜੀ ਵਾਰ ਸਜਿਆ ਪ੍ਰਧਾਨਗੀ ਦਾ ਤਾਜ ਯੂਥ ਬਿ੍ਗੇਡ 'ਚ ਫੂਕੇਗਾ ਨਵੀਂ ਰੂਹ-ਜਾਗੋਵਾਲ, ਸਰਪੰਚ ਲਾਲ

ਪੁਰਾਣਾ ਸ਼ਾਲਾ, 15 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸੁਖਬੀਰ ਸਿੰਘ ਬਾਦਲ ਨੂੰ ਸਰਵਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਤੀਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਜਿੱਥੇ ਸਮੁੱਚੇ ਅਕਾਲੀ ਖ਼ੈਮੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉੱਥੇ ਹੀ ਸੁਖਬੀਰ ਸਿੰਘ ਬਾਦਲ ਸਿਰ ...

ਪੂਰੀ ਖ਼ਬਰ »

ਪਿ੍ੰ: ਅਨੀਤਾ ਅਰੋੜਾ ਤੇ ਕਰਨਲ ਤਿ੍ਵੇਦੀ ਨੇ ਵਿਦਿਆਰਥਣਾਂ ਨੂੰ ਭਰਤੀ ਲਈ ਕੀਤਾ ਪ੍ਰੇਰਿਤ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਬਾਠ, ਫੁੱਲ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 11 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਰਤਨਾਕਰ ਤਿ੍ਵੇਦੀ ਪਹੁੰਚੇ | ਪਿ੍ੰਸੀਪਲ ਅਨੀਤਾ ਅਰੋੜਾ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਹਾਕੀ ਟੀਮ ਦਾ ਚੀਮਾ ਅਕੈਡਮੀ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

ਵਡਾਲਾ ਗ੍ਰੰਥੀਆਂ, 15 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਹਾਕੀ ਦੇ ਖੇਤਰ 'ਚ ਨਾਮਣਾ ਖੱਟ ਰਹੀ ਸੂਬੇ ਦੀ ਨਾਮਵਰ ਚੀਮਾ ਹਾਕੀ ਅਕੈਡਮੀ ਸ਼ਾਹਬਾਦ ਦੀ ਟੀਮ ਨੇ ਕਬੱਡੀ ਘਵੱਦੀ ਜ਼ਿਲ੍ਹਾ ਲੁਧਿਆਣਾ ਵਿਖੇ ਹੋਏ ਰਾਜ ਪੱਧਰੀ ਹਾਕੀ ਟੂਰਨਾਮੈਂਟ ਵਿਚ ਪਹਿਲਾ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਦਲ ਨੂੰ ਮਿਲੀ ਨਵੀਂ ਊਰਜਾ-ਅਕਾਲੀ ਆਗੂ

ਪੁਰਾਣਾ ਸ਼ਾਲਾ, 15 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੌਰਾਨ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸਮੁੱਚੀ ਅਕਾਲੀ ਲੀਡਰਸ਼ਿਪ ਸਮੇਤ ਡੈਲੀਗੇਟਾਾ ਦੇ ਜੁੜੇ ਵੱਡੇ ਇਕੱਠ ਦੌਰਾਨ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਪੰਜਗਰਾਈਆਂ, 15 ਦਸੰਬਰ (ਬਲਵਿੰਦਰ ਸਿੰਘ)-ਪਿੰਡ ਹਰਧਾਨ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਕ੍ਰਿਪਾ ਸਾਗਰ ਸਾਹਿਬ ਵਿਖੇ ਮਨਾਏ ਗਏ | ਸਮਾਗਮ ਦੀ ਆਰੰਭਤਾ ਸਮੇਂ ਭਾਈ ਬਚਿੱਤਰ ਸਿੰਘ ਦੇ ਰਾਗੀ ਜਥੇ ਨੇ ...

ਪੂਰੀ ਖ਼ਬਰ »

ਐਨ.ਆਰ.ਐੱਚ.ਐਮ. ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੀਟਿੰਗ

ਗੁਰਦਾਸਪੁਰ, 15 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਮੁਲਾਜ਼ਮਾਂ ਦੀ ਮੰਗਾਂ ਨੂੰ ਲੈ ਕੇ ਮੀਟਿੰਗ ਮਿਸ਼ਨ ਦੇ ਡਾਇਰੈਕਟਰ ਕੁਮਾਰ ਰਾਹੁਲ, ਡਾਇਰੈਕਟਰ ਐਨ.ਐਚ.ਐਮ. ਪਰਮਿੰਦਰਪਾਲ ਸਿੰਘ ਸਿੱਧੂ, ਮੈਨੇਜਰ ਐਚ.ਆਰ.ਡੀ.ਦੀਪ ਸ਼ਿਖਾ ਤੇ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਮੀਟਿੰਗ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੀ ਹੰਗਾਮੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਪਾਵਰਕਾਮ ਦੇ ਐਸ.ਈ. ਰਮੇਸ਼ ਸਾਰੰਗਲ ਵਲੋਂ ਕੰਮਾਂ ਦਾ ਨਿਰੀਖਣ

ਫਤਹਿਗੜ੍ਹ ਚੂੜੀਆਂ, 15 ਦਸੰਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਪਾਵਰਕਾਮ ਕਾਰਪੋਰੇਸ਼ਨ ਲਿਮਿਟਡ ਗੁਰਦਾਸਪੁਰ ਦੇ ਐਸ.ਈ. ਰਮੇਸ਼ ਸਾਰੰਗਲ ਵਲੋਂ ਫਤਹਿਗੜ੍ਹ ਚੂੜੀਆਂ ਦੇ ਬਿਜਲੀ ਨਾਲ ਸਬੰਧਤ ਕੰਮਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਵਰਕਰਾਂ ਨੇ ਦਿੱਤੀਆਂ ਵਧਾਈਆਂ

ਕਲਾਨੌਰ, 15 ਦਸੰਬਰ (ਪੁਰੇਵਾਲ)-ਅੱਜ ਸ੍ਰੀ ਅੰਮਿ੍ਤਸਰ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸੰਪੰਨ ਹੋਈ ਚੋਣ 'ਚ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ...

ਪੂਰੀ ਖ਼ਬਰ »

ਅੱਜ ਚੀਮਾ ਕਾਲਜ ਕਿਸ਼ਨਕੋਟ ਵਿਖੇ ਪੁੱਜਣਗੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼-ਅਕਾਲੀ ਆਗੂ

ਘੁਮਾਣ, 15 ਦਸੰਬਰ (ਬੰਮਰਾਹ)-ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ 16 ਦਸੰਬਰ ਨੂੰ ਚੀਮਾ ਕਾਲਜ ਕਿਸ਼ਨਕੋਟ ਵਿਖੇ ਪੁੱਜਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਸਰਦੂਲ ਸਿੰਘ ਚੀਮਾ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਨਾਲ ਜੂਝ ਰਹੇ ਹਨ ਸ਼ਹਿਰ ਦੀਨਾਨਗਰ ਦੇ ਲੋਕ

ਦੀਨਾਨਗਰ, 15 ਦਸੰਬਰ (ਜਸਬੀਰ ਸਿੰਘ ਸੰਧੂ)-ਦੀਨਾਨਗਰ ਸ਼ਹਿਰ ਜਿਸ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਗਰਮੀਆਂ ਦੀ ਰਾਜਧਾਨੀ ਕਿਹਾ ਜਾਂਦਾ ਹੈ | ਦੇਸ਼ ਦੀ 72 ਸਾਲਾਂ ਦੀ ਆਜ਼ਾਦੀ ਤੋਂ ਬਾਅਦ ਵੀ ਅਜੇ ਤੱਕ ਆਪਣੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੈ | ਜਿਸ ਕਾਰਨ ...

ਪੂਰੀ ਖ਼ਬਰ »

ਜੀਵਨ ਜੋਤੀ ਪਬਲਿਕ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰਘ ਜੱਜ)-ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਕਮੇਟੀ ਦੇ ਚੇਅਰਮੈਨ ਕੈਪਟਨ ਸਾਗਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਤੇ ਪਿ੍ੰਸੀਪਲ ਅਨੁਜ ਛਾਬੜਾ ਦੀ ਦੇਖ-ਰੇਖ ਹੇਠ ਕਰਵਾਇਆ ...

ਪੂਰੀ ਖ਼ਬਰ »

ਮਧੂ ਸੂਦਨ ਮਾਡਰਨ ਸਕੂਲ ਵਿਖੇ ਕਰਵਾਈ ਸਪੋਰਟਸ ਮੀਟ

ਗੁਰਦਾਸਪੁਰ, 15 ਦਸੰਬਰ (ਭਾਗਦੀਪ ਸਿੰਘ ਗੋਰਾਇਆ)-ਮਧੂ ਸੂਦਨ ਮਾਡਰਨ ਸਕੂਲ ਕਲਾਨੌਰ ਰੋਡ ਸਲੀਮਪੁਰ ਅਰਾਈਆਂ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੇ ਚੇਅਰਮੈਨ ਰਣਦੀਪ ਸ਼ਰਮਾ ਉਚੇਚੇ ਤੌਰ 'ਤੇ ਪਹੰੁਚੇ | ਇਸ ਮੌਕੇ ...

ਪੂਰੀ ਖ਼ਬਰ »

ਪੁਰਾਣੇ ਵਿਦਿਆਰਥੀਆਂ ਵਲੋਂ ਫ਼ਰਨੀਚਰ ਤੇ ਐਲ.ਈ.ਡੀ. ਭੇਟ
ਗ੍ਰਾਮ ਪੰਚਾਇਤ ਨੇ ਸਤਕੋਹਾ ਸਕੂਲ ਦਾ ਸੰੁਦਰੀਕਰਨ ਕਰਵਾਇਆ

ਨੌਸ਼ਹਿਰਾ ਮੱਝਾ ਸਿੰਘ, 15 ਦਸੰਬਰ (ਤਰਸੇਮ ਸਿੰਘ ਤਰਾਨਾ)-ਸਕੂਲ ਵਿਦਿਆ ਦਾ ਅਸਲ ਮੰਦਰ ਹਨ | ਵਿਦਿਆ ਪ੍ਰਾਪਤੀ ਤੋਂ ਬਿਨਾਂ ਕੋਈ ਵੀ ਮਨੁੱਖ ਮਹਾਨ ਨਹੀਂ ਬਣ ਸਕਦਾ, ਗਿਆਨ ਪ੍ਰਾਪਤੀ ਲਈ ਵਿੱਦਿਆ ਗ੍ਰਹਿਣ ਕਰਨਾ ਜ਼ਰੂਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਸਤਕੋਹਾ ਸਕੂਲ ਦਾ ਸੰੁਦਰੀਕਰਨ ਕਰਵਾਇਆ

ਨੌਸ਼ਹਿਰਾ ਮੱਝਾ ਸਿੰਘ, 15 ਦਸੰਬਰ (ਤਰਸੇਮ ਸਿੰਘ ਤਰਾਨਾ)-ਸਕੂਲ ਵਿਦਿਆ ਦਾ ਅਸਲ ਮੰਦਰ ਹਨ | ਵਿਦਿਆ ਪ੍ਰਾਪਤੀ ਤੋਂ ਬਿਨਾਂ ਕੋਈ ਵੀ ਮਨੁੱਖ ਮਹਾਨ ਨਹੀਂ ਬਣ ਸਕਦਾ, ਗਿਆਨ ਪ੍ਰਾਪਤੀ ਲਈ ਵਿੱਦਿਆ ਗ੍ਰਹਿਣ ਕਰਨਾ ਜ਼ਰੂਰੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਨਜ਼ਦੀਕੀ ...

ਪੂਰੀ ਖ਼ਬਰ »

ਪੋਸ਼ਣ ਦਿਵਸ ਮਨਾਇਆ

ਵਡਾਲਾ ਗ੍ਰੰਥੀਆਂ, 15 ਦਸੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਐਸ.ਐਮ.ਓ. ਡਾ. ਸੁਦੇਸ਼ ਭਗਤ ਪੀ.ਐਚ.ਸੀ. ਭੁੱਲਰ ਦੇ ਅਧੀਨ ਸਿਹਤ ਅਤੇ ਤੰਦਰੁਸਤ ਕੇਂਦਰ ਮਲਕਪੁਰ ਦੇ ਸੀ.ਐਚ.ਓ. ਡਾ. ਸੁਨੀਲ ਤਰਗੋਤਰਾ ਅਤੇ ਪੂਰੀ ਟੀਮ ਵਲੋਂ ਮਲਕਪੁਰ ਦੇ 'ਸਰਕਾਰੀ ਐਲੀਮੈਂਟਰੀ ਸਕੂਲ' ਵਿਖੇ ...

ਪੂਰੀ ਖ਼ਬਰ »

ਮੈਕਰੋਬਰਟ ਮਿਸ਼ਨ ਹਸਪਤਾਲ ਵਿਖੇ ਇਨਾਮ ਵੰਡ ਸਮਾਗਮ 18 ਨੂੰ -ਮੇਜਰ ਗੁਰਨਾਮ ਮਸੀਹ

ਧਾਰੀਵਾਲ, 15 ਦਸੰਬਰ (ਜੇਮਸ ਨਾਹਰ)-ਮੈਕਰੋਬਰਟ ਮਿਸ਼ਨ ਹਸਪਤਾਲ ਧਾਰੀਵਾਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਕ੍ਰਿਸਮਸ ਸਮਾਗਮ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਪ੍ਰਭਾਤ ਫੇਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਮਿਸ਼ਨ ਹਸਪਤਾਲ ਅਤੇ ਕਾਲਜ ਆਫ਼ ਨਰਸਿੰਗ ਦੇ ...

ਪੂਰੀ ਖ਼ਬਰ »

ਬਿਜਲੀ ਦੀ ਵੱਧ ਵੋਲਟੇਜ ਆਉਣ 'ਤੇ ਦੁਨੇਰਾ ਦੇ ਖਪਤਕਾਰਾਂ ਦਾ ਭਾਰੀ ਨੁਕਸਾਨ

ਧਾਰ ਕਲਾਂ, 15 ਦਸੰਬਰ (ਨਰੇਸ਼ ਪਠਾਨੀਆ)-ਪਿੰਡ ਦੁਨੇਰਾ ਦੇ ਮੋਹਲੇ ਬੜੂਆ ਮੰਡੀ ਤੇ ਦੁਨੇਰਾ ਹਿਲ ਮਾਰਕੀਟ 'ਚ ਲੱਗੇ ਟਰਾਂਸਫ਼ਾਰਮਰ ਤੋਂ ਅਚਾਨਕ ਵੱਧ ਵੋਲਟੇਜ ਆਉਣ ਕਾਰਨ ਖਪਤਕਾਰਾਂ ਦੇ ਬਿਜਲੀ ਦੇ ਸਾਮਾਨ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਭਜਾਉਣ ਦੇ ਦੋਸ਼ 'ਚ ਵਿਅਕਤੀ ਿਖ਼ਲਾਫ਼ ਸ਼ਿਕਾਇਤ ਦਰਜ

ਨਰੋਟ ਮਹਿਰਾ, 15 ਦਸੰਬਰ (ਰਾਜ ਕੁਮਾਰੀ)-ਥਾਣਾ ਸਦਰ ਪਠਾਨਕੋਟ ਦੀ ਪੁਲਿਸ ਵਲੋਂ ਇਕ ਸਕੂਲ ਵਿਦਿਆਰਥਣ ਨੰੂ ਭਜਾਉਣ ਦੇ ਦੋਸ਼ ਤਹਿਤ ਵਿਦਿਆਰਥਣ ਦੀ ਮਾਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਵਿਅਕਤੀ ਿਖ਼ਲਾਫ਼ ਸ਼ਿਕਾਇਤ ਦਰਜ ਕੀਤੀ ਹੈ | ਵਿਦਿਆਰਥਣ ਦੀ ਮਾਤਾ ਨੇ ਥਾਣਾ ਸਦਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਚੁਣਨਾ ਮਾਣ ਵਾਲੀ ਗੱਲ-ਸਾਹਨੀ/ਪਾਲੀ

ਪਠਾਨਕੋਟ, 15 ਦਸੰਬਰ (ਆਰ.ਸਿੰਘ)-ਸੁਖਬੀਰ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸਮੁੱਚੇ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ ਤੀਸਰੀ ਵਾਰ ਪ੍ਰਧਾਨ ਚੁਣਨਾ ਬਹੁਤ ਹੀ ਮਾਣ ਵਾਲੀ ਗੱਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੋਰ ਕਮੇਟੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਿਲੇਗੀ ਮਜ਼ਬੂਤੀ-ਜਥੇਦਾਰ ਲੱਖੀ/ਕਨਵਰ ਮਿੰਟੂ

ਪਠਾਨਕੋਟ, 15 ਦਸੰਬਰ (ਆਰ.ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਪਾਰਟੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਕ ਵੱਡੀ ਤਾਕਤ ਵਜੋਂ ਸੂਬੇ 'ਚ ਉੱਭਰੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਨਾਲ ਪਾਰਟੀ ਨੂੰ ਮਿਲਿਆ ਬੱਲ-ਜਸਪ੍ਰੀਤ ਸਿੰਘ ਰਾਣਾ

ਪਠਾਨਕੋਟ, 15 ਦਸੰਬਰ (ਆਰ.ਸਿੰਘ)-10 ਸਾਲ ਦੇ ਕਾਰਜਕਾਲ 'ਚ ਅਕਾਲੀ ਭਾਜਪਾ ਸਰਕਾਰ ਨੇ ਸੂਬੇ ਵਿਚ ਸੜਕਾਂ ਦੇ ਜਾਲ-ਵਿਛਾ ਦਿੱਤੇ ਸਨ ਅਤੇ ਸੂਬਾ ਤਰੱਕੀ ਦੇ ਰਾਹ ਵੱਲ ਵਧਿਆ ਸੀ | ਪਰ ਕੈਪਟਨ ਸਰਕਾਰ ਨੇ ਸਾਰੇ ਕੀਤੇ ਕਰਾਏ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਅਤੇ ਸੂਬੇ ਅੰਦਰ ਕੋਈ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸੇਵਾ ਮੁਕਤ ਬਜ਼ੁਰਗ ਪੈਨਸ਼ਨਰ ਸਨਮਾਨਿਤ

ਪਠਾਨਕੋਟ, 15 ਦਸੰਬਰ (ਸੰਧੂ/ਆਰ.ਸਿੰਘ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਐਸ.ਐਸ.ਪੀ. ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਐਸ.ਪੀ. ਦਫਤਰ ਵਿਖੇ ਐਸ.ਪੀ. ਹੈਡ ਕੁਆਰਟਰ ਮਨੋਜ ਕੁਮਾਰ ਦੀ ਪ੍ਰਧਾਨਗੀ ਹੇਠ ਬਜੁਰਗ ਪੁਲਿਸ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 15 ਦਸੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ...

ਪੂਰੀ ਖ਼ਬਰ »

ਲਦਪਾਲਵਾਂ ਟੋਲ ਪਲਾਜ਼ਾ ਦੇ ਕੈਸ਼ ਕਾਊਾਟਰ 'ਤੇ ਲੱਗੀਆਂ ਲੰਮੀਆਂ ਕਤਾਰਾਂ

ਨਰੋਟ ਮਹਿਰਾ, 15 ਦਸੰਬਰ (ਰਾਜ ਕੁਮਾਰੀ)-ਫਾਸਟ ਟੈਗ ਰਾਹੀਂ ਟੋਲ ਪਲਾਜ਼ਾ ਲੰਘਣ ਲਈ 15 ਦਸੰਬਰ ਨਿਰਧਾਰਿਤ ਕੀਤੀ ਗਈ ਹੈ | ਪਰ ਇਸ ਦਿਨ ਲਦਪਾਲਵਾਂ ਟੋਲ ਪਲਾਜ਼ਾ ਦੀ ਲਾਈਨ ਈ-ਚਾਰ ਤੇ ਈ-ਪੰਜ ਕੈਸ਼ ਕਾਉਂਟਰ ਵਾਲੀਆਂ ਦੋਵਾਂ ਲਾਈਨਾਂ 'ਤੇ ਕੈਸ਼ 'ਚ ਪਰਚੀ ਕਟਵਾ ਕੇ ਲੰਘਣ ...

ਪੂਰੀ ਖ਼ਬਰ »

ਪਿੰਡ ਸਿਉਂਟੀ ਵਿਖੇ ਸਕਾਰਪੀਓ ਪਲਟੀ

ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)-ਓਵਰਲੋਡ ਵਾਹਨਾਂ ਕਰਕੇ ਹੋ ਰਹੇ ਹਾਦਸੇ ਰੁਕਣ ਦਾ ਨਾਂਅ ਨਹੀਂ ਲੈ ਰਹੇ | ਬਲਾਕ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡ ਗੁਗਰਾਂ ਵਿਖੇ ਲੱਗੇ ਸਟੋਨ ਕਰੈਸ਼ਰਾਂ ਤੋਂ ਆਉਣ ਵਾਲੇ ਓਵਰਲੋਡ ਵਾਹਨ ਲੋਕਾਂ ਲਈ ਵੱਡੀ ਸਮੱਸਿਆ ਦਾ ...

ਪੂਰੀ ਖ਼ਬਰ »

ਹਲਕਾ ਸੁਜਾਨਪੁਰ ਅਧੀਨ ਖੇਤਰ ਦੇ ਲੋਕਾਂ ਨਾਲ ਲੀਡਰਾਂ ਤੇ ਸਰਕਾਰਾਂ ਨੇ ਕੀਤਾ ਵੱਡਾ ਧੋਖਾ

ਮਾਧੋਪੁਰ, 15 ਦਸੰਬਰ (ਨਰੇਸ਼ ਮਹਿਰਾ)-ਦੇਸ਼ ਨੂੰ ਆਜ਼ਾਦ ਹੋਏ ਭਾਵੇਂ ਸੱਤ ਦਹਾਕਿਆਂ ਤੋਂ ਜ਼ਿਆਦਾ ਸਮਾਂ ਬੀਤਣ 'ਤੇ ਆਇਆ ਹੈ | ਪਰ ਵਿਧਾਨ ਸਭਾ ਹਲਕਾ ਸੁਜਾਨਪੁਰ ਤੇ ਇਸ ਦੇ ਅਧੀਨ ਖੇਤਰ ਦੇ ਲੋਕ ਅੱਜ ਵੀ ਕਈ ਮੁੱਢਲੀਆਂ ਸਹੂਲਤਾਾ ਤੋਂ ਸੱਖਣੇ ਹਨ | ਰਾਜਨੀਤਿਕ ਪਾਰਟੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਜਾਨਪੁਰ, 15 ਦਸੰਬਰ (ਜਗਦੀਪ ਸਿੰਘ)-ਯੂਥ ਕਾਂਗਰਸ ਵਲੋਂ ਪਠਾਨਕੋਟ ਜ਼ਿਲ੍ਹਾ ਪ੍ਰਧਾਨ ਤੋਸ਼ਿਤ ਮਹਾਜਨ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਅਤੇ ਵੱਧ ਰਹੀ ਮਹਿੰਗਾਈ ਨੰੂ ਲੈ ਕੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਤੋਸ਼ਿਤ ਮਹਾਜਨ ਨੇ ਕਿਹਾ ...

ਪੂਰੀ ਖ਼ਬਰ »

ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਨਿਵਾਸਨ ਨਾਲ ਬੀਬੀ ਹਰਸਿਮਰਨ ਕੌਰ ਬਾਜਵਾ ਨੇ ਕੀਤੀ ਮੁਲਾਕਾਤ

ਸਰਨਾ, 15 ਦਸੰਬਰ (ਬਲਵੀਰ ਰਾਜ)-ਪਿਛਲੇ ਦਿਨੀਂ ਹੋਈਆਂ ਯੂਥ ਕਾਂਗਰਸ ਦੀਆਂ ਚੋਣਾਂ 'ਚ ਸ਼ਾਨ ਨਾਲ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ ਦੀ ਚੋਣ ਜਿੱਤਣ ਵਾਲੀ ਸਰਨਾ ਵਾਸੀ ਬੀਬੀ ਹਰਸਿਮਰਨ ਕੌਰ ਬਾਜਵਾ ਵਲੋਂ ਆਲ ਇੰਡੀਆ ਯੂਥ ਕਾਂਗਰਸ ਪ੍ਰਧਾਨ ਨਿਵਾਸਨ ਬੀ.ਵੀ. ਨਾਲ ...

ਪੂਰੀ ਖ਼ਬਰ »

ਸਾਬਕਾ ਲੋਕ ਸਭਾ ਮੈਂਬਰ ਸੁਖਬੰਸ ਕੌਰ ਭਿੰਡਰ ਨੂੰ ਸ਼ਰਧਾਂਜਲੀਆਂ ਭੇਟ

ਪਠਾਨਕੋਟ, 15 ਦਸੰਬਰ (ਚੌਹਾਨ)-ਜ਼ਿਲ੍ਹਾ ਕਾਂਗਰਸੀ ਦਫ਼ਤਰ ਗਾਂਧੀ ਚੌਕ ਵਿਖੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਸੁਖਬੰਸ ਕੌਰ ਭਿੰਡਰ ਦੀ 13ਵੀਂ ਬਰਸੀ 'ਤੇ ਮਹਿਲਾ ਕਾਂਗਰਸ ਪ੍ਰਦੇਸ਼ ਦੀ ਜਨਰਲ ਸਕੱਤਰ ਬੀਬੀ ਮਨਜੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਇਕ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਟੇ ਲਗਾਏ

ਪਠਾਨਕੋਟ, 15 ਦਸੰਬਰ (ਚੌਹਾਨ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੂਥ ਧਾਰਕਾਂ ਵਲੋਂ ਕੰਪਲੈਕਸ ਵਿਚ ਬੂਟੇ ਲਗਾਏ ਗਏ | ਇਸ ਮੌਕੇ ਬੂਥ ਦੇ ਮਾਲਕ ਸਾਬਕਾ ਸਰਪੰਚ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੰੂ ਸੁੰਦਰ ਤੇ ਸਵੱਛ ਬਣਾਉਣ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX