ਤਾਜਾ ਖ਼ਬਰਾਂ


ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  1 minute ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  2 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  3 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  11 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  14 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  18 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  20 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  7 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  29 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  35 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  32 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  39 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  41 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 minute ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਅੰਮ੍ਰਿਤਸਰ

ਜੰਡਿਆਲਾ ਗੁਰੂ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਬਣੇ ਟੋਲ ਪਲਾਜ਼ਾ ਵਿਖੇ ਫਾਸਟੈਗ ਸ਼ੁਰੂ

ਜੰਡਿਆਲਾ ਗੁਰੂ, 15 ਦਸੰੰਬਰ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ 15 ਦਸੰਬਰ ਤੋਂ ਫਾਸਟੈਗ ਰਾਹੀਂ ਟੋਲ ਟੈਕਸ ਨੂੰ ਜ਼ਰੂਰੀ ਕਰ ਦਿੱਤਾ ਗਿਆ ਸੀ | ਜਦੋਂ ਅੱਜ 'ਅਜੀਤ' ਦੇ ਪ੍ਰਤੀਨਿਧ ਵਲੋਂ ਜੰਡਿਆਲਾ ਗੁਰੂ ਨਜਦੀਕ ਪੈਂਦੇ ਨੈਸ਼ਨਲ ਹਾਈਵੇ 'ਤੇ ਬਣੇ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਟੋਲ ਪਲਾਜ਼ਾ ਤੋਂ ਆਪਣੀਆਂ ਗੱਡੀਆਂ ਲੈ ਕੇ ਲੰਘ ਰਹੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਫਾਸਟੈਗ ਸੁਵਿਧਾ ਵਿਚ ਹੋਰ ਵਧੇਰੇ ਸੁਧਾਰ ਦੀ ਮੰਗ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਅਜੇ ਫਾਸਟੈਗ ਨਾਲ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੇ ਪੈਸੇ ਵੀ ਉਨ੍ਹਾਂ ਦੇ ਖਾਤੇ ਵਿਚੋਂ ਵਧ ਕੱਟੇ ਜਾ ਰਹੇ ਹਨ | ਜਿਸ ਸਬੰਧੀ ਉਨ੍ਹਾਂ ਵਲੋਂ ਸਬੰਧਤ ਟੋਲ ਪਲਾਜਾ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ ਤੇ ਕੈਸ਼ ਕਾਊਾਟਰਾਂ ਨਾਲੋਂ ਫਾਸਟੈਗ ਤੇ ਸਮਾਂ ਵੀ ਵਧ ਲੱਗ ਰਿਹਾ ਹੈ | ਜਦੋਂ ਇਸ ਸਬੰਧੀ ਟੋਲ ਪਲਾਜ਼ਾ ਦੇ ਸੀਨੀਅਰ ਅਫ਼ਸਰ ਜੋਏਜੀਤ ਮੰਡਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ 'ਤੇ ਫਾਸਟੈਗ ਦੀ ਸਹੂਲਤ ਨਿਰਵਿਘਨ ਜਾਰੀ ਹੈ ਤੇ ਇਸ ਵਿਚ ਸਮੇਂ ਸਮੇਂ 'ਤੇ ਹੋਰ ਵੀ ਸੁਧਾਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਕਰੀਬ ਸ਼ਾਮ 4 ਵਜੇ ਤੱਕ ਇਸ ਟੋਲ ਪਲਾਜਾ ਰਾਹੀਂ 3500 ਦੇ ਕਰੀਬ ਵਾਹਨ ਫਾਸਟੈਗ ਰਾਹੀਂ ਅਤੇ 4500 ਦੇ ਕਰੀਬ ਵਹੀਕਲ ਕੈਸ਼ ਕਾਊਾਟਰਾਂ ਰਾਹੀਂ ਲੰਘ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਨੂੰ ਹਰ ਹਾਲਤ ਵਿਚ ਧਿਆਨ ਵਿਚ ਰੱਖਿਆ ਜਾਵੇਗਾ ਤੇ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਵੀ ਕੀਤਾ ਜਾਵੇਗਾ |

ਟੋਲ ਪਲਾਜ਼ਾ ਵਰਿਆਮ ਨੰਗਲ ਵਿਖੇ ਵਾਹਨਾਂ 'ਤੇ ਫਾਸਟੈਗ ਚਾਲੂ

ਕੱਥੂਨੰਗਲ, 15 ਦਸੰਬਰ (ਦਲਵਿੰਦਰ ਸਿੰਘ ਰੰਧਾਵਾ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ-54 ਵਲੋਂ ਲਗਾਇਆ ਗਿਆ ਟੋਲ ਪਲਾਜ਼ਾ ਜੋ ਕਿ ਆਰ. ਬੀ. ਆਈ. ਕੰਪਨੀ ਦੇ ਅਧੀਨ ਪਿੰਡ ਵਰਿਆਮ ਨੰਗਲ ਵਿਖੇ ਚੱਲ ਰਿਹਾ ਹੈ ਤੇ ਅੱਜ ਇਸ ਟੋਲ ਪਲਾਜ਼ਾ ਵਲੋਂ ਵਾਹਨਾਂ 'ਤੇ ਫਾਸਟੈਗ ਸਟਿੱਕਰ ...

ਪੂਰੀ ਖ਼ਬਰ »

ਪਾਈਟੈਕਸ ਮੇਲੇ 'ਚ ਢਾਈ ਲੱਖ ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਚ 12 ਦਸੰਬਰ ਤੋਂ ਚੱਲ ਰਹੇ ਪਾਈਟੈਕਸ ਮੇਲੇ ਨੇ ਅੰਮਿ੍ਤਸਰ ਵਾਸੀਆਂ ਨੂੰ ਐਤਵਾਰ ਮੌਜ ਮਸਤੀ ਵਾਲਾ ਬਣਾ ਦਿੱਤਾ | ਅੰਮਿ੍ਤਸਰ 'ਚ ਚੱਲ ਰਹੇ 14ਵੇਂ ਪੰਜਾਬ ਅੰਤਰਰਾਸ਼ਟਰੀ ਵਪਾਰ ਐਕਸਪੋ ਪਾਈਟੈਕਸ 'ਚ ...

ਪੂਰੀ ਖ਼ਬਰ »

ਨੌਜਵਾਨ ਕਤਲ ਕਾਂਡ ਦਾ ਮੁੱਖ ਦੋਸ਼ੀ ਗਿ੍ਫ਼ਤਾਰ

ਰਾਜਾਸਾਂਸੀ, 15 ਦਸੰਬਰ (ਹਰਦੀਪ ਸਿੰਘ ਖੀਵਾ)-ਬੀਤੇ ਦਿਨੀਂ ਕਸਬਾ ਰਾਜਾਸਾਂਸੀ 'ਚ ਪ੍ਰੇਮ ਸਬੰਧਾਂ ਦੇ ਚੱਲਦਿਆਂ ਲੜਕੀ ਦੇ ਪਰਿਵਾਰ ਵਲੋਂ 17 ਵਰਿ੍ਹਆਂ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਇਸ ਕਤਲ ਕਾਂਡ ਦਾ ਮੌਕੇ ਤੋਂ ਫ਼ਰਾਰ ਮੁੱਖ ਸਾਜਿਸ਼ਕਾਰ ...

ਪੂਰੀ ਖ਼ਬਰ »

ਫ਼ਾਸਟੈਗ ਲਾਗੂ ਹੋਣ ਕਾਰਨ ਬਾਰਡਰ ਰੀਟਰੀਟ ਸੈਰਾਮਨੀ ਵੇਖਣ ਆਏ ਸੈਲਾਨੀਆਂ ਨੂੰ ਕਰਨਾ ਪਿਆ ਪ੍ਰੇਸ਼ਾਨੀਆਂ ਦਾ ਸਾਹਮਣਾ

ਖਾਸਾ, 15 ਦਸੰਬਰ (ਗੁਰਨੇਕ ਸਿੰਘ ਪੰਨੂ)-ਨੈਸ਼ਨਲ ਹਾਈਵੇ ਅਥਾਰਟੀ ਇੰਡੀਆ ਵਲੋਂ 15 ਦਸੰਬਰ ਤੋਂ ਫ਼ਾਸਟੈਗ ਲਾਗੂ ਹੋਣ ਦੇ ਫ਼ੈਸਲੇ ਕਾਰਨ ਅੱਜ ਦੇਸ਼-ਵਿਦੇਸ਼ ਤੋਂ ਬਾਰਡਰ ਰੀਟਰੀਟ ਸੈਰਾਮਨੀ ਵੇਖਣ ਆਏ ਹਜ਼ਾਰਾਂ ਸੈਲਾਨੀਆਂ ਨੂੰ ਟੋਲ ਪਲਾਜਾ 'ਤੇ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਭਾਰਤ 'ਚ ਲਾਜਿਸਟਿਕ ਦੀਆਂ ਦਰਾਂ ਨੂੰ ਘੱਟ ਕਰਾਂਗੇ : ਸੋਮ ਪ੍ਰਕਾਸ਼

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)-ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਵਿਚ ਲਾਜਿਸਟਿਕ (ਮਾਲ ਨੂੰ ਗ੍ਰਾਹਕਾਂ ਤੱਕ ਪਹੁੰਚਾਉਣ ਦੇ ਉਦਮ) ਦੀ ਲਾਗਤ ਗਲੋਬਲ ਮਾਪਦੰਡਾਂ ਦੀ ਤੁਲਨਾ 'ਚ 30 ਤੋਂ 40 ਪ੍ਰਤੀਸ਼ਤ ਵੱਧ ਹੈ ਤੇ ਇਸ 'ਚ ਕਮੀ ...

ਪੂਰੀ ਖ਼ਬਰ »

ਮੇਅਰ ਰਿੰਟੂ ਤੇ ਵਿਧਾਇਕ ਦੱਤੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਆੳਾੁਦੀ ਵਾਰਡ ਨੰਬਰ 52 ਦੇ ਇਲਾਕੇ ਯਾਸੀਨ ਰੋਡ ਵਿਖੇ ਸੀਮੈਂਟ ਕੰਕਰੀਟ ਦੀਆਂ ਗਲੀਆਂ ਬਣਾਉਣ, ਐਲ. ਈ.ਡੀ ਲਾਈਟਾਂ ਲਗਾਉਣ ਤੇ ਮਜੀਠਾ ਹਾਊਸ ਪਾਰਕ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਮੇਅਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ 'ਤੇ ਮਾਮਲਾ ਦਰਜ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ) ਛਾਉਣੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ ਕੀਤਾ ਹੈ | ਪੀੜਤ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣਾ ਹੀਰੋ ਹਾਂਡਾ ਪੈਸ਼ਨ ਪਲੱਸ ਨੰਬਰ ਪੀ ਬੀ02. ਬੀ ਐਫ -5059 ਕਨਾਲ ਕਾਲੋਨੀ ਕਮਿਸ਼ਨਰ ...

ਪੂਰੀ ਖ਼ਬਰ »

ਪਿਓ-ਪੁੱਤ ਦੇ ਬੈਂਕ ਖਾਤੇ 'ਚੋਂ 1.46 ਲੱਖ ਰੁਪਏ ਕਢਵਾਏ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)ਬੀਤੇ ਦਿਨ ਧੋਖਾ ਨਾਲ ਪੈਸੇ ਕਢਵਾਉਣ ਦਾ ਮਾਮਲਾ ਗੇਟ ਹਕੀਮਾਂ ਪੁਲਿਸ ਥਾਣੇ 'ਚ ਪਹੰੁਚਿਆ ਹੈ | ਬੜਾ ਹਰਿ ਪੁਰੀ ਦੀ ਗਲੀ ਨੰ- 3 'ਚ ਰਹਿਣ ਵਾਲੇ ਵਿਨੋਦ ਕੁਮਾਰ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਮੋਬਾਇਲ ਨੰਬਰ 'ਤੇ ਪਹਿਲਾਂ 1 ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਨਾਲ ਖਾਤੇ 'ਚੋਂ ਕਢਵਾਏ 17 ਲੱਖ

ਅੰਮਿ੍ਤਸਰ, 15 ਦਸੰਬਰ (ਗਗਨਦੀਪ ਸ਼ਰਮਾ)- ਏ.ਟੀ.ਐਮ. ਕਾਰਡ ਰਾਹੀਂ ਬੈਂਕ ਖਾਤੇ 'ਚੋਂ 17 ਲੱਖ ਰੁਪਏ ਕਢਵਾਉਣ ਦੇ ਦੋਸ਼ 'ਚ ਬੇਟੀ ਤੇ ਉਸ ਦੇ ਮੰਗੇਤਰ ਸਮੇਤ 6 ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਸਦਰ ਪੁਲਿਸ ਨੂੰ ਸੋਨੀਆ ਨਾਂਅ ਦੀ ਮਹਿਲਾ ਨੇ ਦੱਸਿਆ ਕਿ ਉਸ ਦੀ ਬੇਟੀ ...

ਪੂਰੀ ਖ਼ਬਰ »

ਕਸਬਾ ਬੰਡਾਲਾ ਵਿਖੇ ਮਿੰਨੀ ਪੀ. ਐਚ. ਸੀ. ਬਣਾਉਣ ਦੀ ਮੰਗ

ਬੰਡਾਲਾ, 15 ਦਸੰਬਰ (ਅੰਗਰੇਜ ਸਿੰਘ ਹੁੰਦਲ)-ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਹੋਇਆਂ ਕਸਬਾ ਬੰਡਾਲਾ ਵਿਖੇ ਮਿੰਨੀ ਪੀ. ਐਚ.ਸੀ. ਬਣਾਈ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਬਲਜੀਤ ਕੌਰ ਦੇ ਪਤੀ ਤੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਸੇਵਾ ਸ਼ੁਰੂ- ਬਾਬਾ ਚੰਨਣਕੇ

ਚੌਾਕ ਮਹਿਤਾ, 15 ਦਸੰਬਰ (ਧਰਮਿੰਦਰ ਸਿੰਘ ਸਦਾਰੰਗ)-ਸਥਾਨਕ ਕਸਬੇ ਤੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਦਰਸ਼ਨਾਂ ਲਈ ਤੜਕਸਾਰ ਬੱਸ ਚਲਾਏ ਜਾਣ ਦੀ ਮੰਗ ਪ੍ਰਵਾਨ ਹੋਣ ਨਾਲ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ 'ਚ ਖੁਸ਼ੀ ਦੀ ਲਹਿਰ ਹੈ | ਇਹ ਪ੍ਰਗਟਾਵਾ ਸ੍ਰੀ ਗੁਰੂ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਰਾਜਾਸਾਂਸੀ, 15 ਦਸੰਬਰ (ਹਰਦੀਪ ਸਿੰਘ ਖੀਵਾ)¸ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਰਹਿਨੁਮਾਈ ਹੇਠ ਹਲਕਾ ਰਾਜਾਸਾਂਸੀ 'ਚ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ...

ਪੂਰੀ ਖ਼ਬਰ »

'ਧਨੁ ਲੇਖਾਰੀ ਨਾਨਕਾ' ਸਾਹਿਤ ਸਭਾ ਬਾਬਾ ਬਕਾਲਾ ਦੀ ਅਹਿਮ ਪ੍ਰਾਪਤੀ-ਡਾ: ਐਸ.ਪੀ. ਸਿੰਘ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-'ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਭਾ ਦੇ ਕਵੀਆਂ ਦਾ ਸਾਂਝਾ ਕਾਵਿ ਸੰਗਿ੍ਹ 'ਧਨੁ ਲੇਖਾਰੀ ਨਾਨਕਾ' ਪ੍ਰਕਾਸ਼ਿਤ ਕਰਨਾ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਲਿੱਦੜ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਦੇ ਡੈਲੀਗੇਟ ਬਣੇ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਲਿੱਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ (ਪੰਜਾਬ) ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਡੈਨੀ ਬੰਡਾਲਾ ਵਲੋਂ ਵਰਕਰਾਂ ਨਾਲ ਮੀਟਿੰਗ

ਤਰਸਿੱਕਾ, 15 ਦਸੰਬਰ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਲੀ ਬੰਡਾਲਾ ਨੇ ਅੱਡਾ ਖਜਾਲਾ ਵਿਖੇ ਬਲਾਕ ਤਰਸਿੱਕਾ ਦੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਤੇ ਸਾਰੇ ਵਰਕਰਾਂ ਨੂੰ ਆਪਸੀ ਮਤਭੇਦ ਭੁਲਾ ਕੇ ਪਿੰਡਾਂ 'ਚ ...

ਪੂਰੀ ਖ਼ਬਰ »

ਸੁਖਬੀਰ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ

ਮਜੀਠਾ, 15 ਦਸੰਬਰ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਦਾ ਪਾਰਟੀ ਦੇ ਡੈਲੀਗੇਟਾਂ ਵਲੋਂ ਸਰਬਸੰਮਤੀ ਨਾਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੀਸਰੀ ਵਾਰ ਪ੍ਰਧਾਨ ਬਣਾਉਣ 'ਤੇ ਹਲਕਾ ਮਜੀਠਾ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ...

ਪੂਰੀ ਖ਼ਬਰ »

ਐਚ. ਐਮ. ਵੀ. ਤੇ ਬੀ. ਬੀ. ਕੇ. ਡੀ. ਏ. ਵੀ. ਨੇ ਜਿੱਤੇ ਮੈਚ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਜਾ ਰਹੀ ਔਰਤਾਂ ਦੀ ਅੰਤਰ ਕਾਲਜ ਫੁੱਟਬਾਲ ਪ੍ਰਤੀਯੋਗਤਾ ਦੇ ਦੂਸਰੇ ਦਿਨ ਐਚ. ਐਮ. ਵੀ. ਜਲੰਧਰ ਤੇ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਅੰਮਿ੍ਤਸਰ ਦੀ ਟੀਮ ਨੇ ਆਪਣੇ ...

ਪੂਰੀ ਖ਼ਬਰ »

ਸੁਖਬੀਰ ਦੇ ਪ੍ਰਧਾਨ ਬਣਨ 'ਤੇ ਲੋਪੋਕੇ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਲੋਪੋਕੇ, 15 ਦਸੰਬਰ (ਗੁਰਵਿੰਦਰ ਸਿੰਘ ਕਲਸੀ)¸ਸ਼੍ਰੋਮਣੀ ਅਕਾਲੀ ਦਲ ਦੀ ਹੋਈ ਚੋਣ 'ਚ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਤੀਜੀ ਵਾਰ ਅਕਾਲੀ ਦਲ ਦੇ ਪ੍ਰਧਾਨ ਬਣਨ 'ਤੇ ਹਲਕਾ ਰਾਜਾਸਾਂਸੀ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਜੀ. ਆਰ. ਡੀ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ

ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਜੀ. ਆਰ. ਡੀ. ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਦਾ ਇਨਾਮ ਵੰਡ ਸਮਾਗਮ ਪਿ੍ੰ: ਗੁਰਦਰਸ਼ਨ ਬਜਾਜ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ 'ਚ ਐਸ. ਡੀ. ਐਮ. ਅਜਨਾਲਾ ਡਾ: ਦੀਪਕ ਭਾਟੀਆ ...

ਪੂਰੀ ਖ਼ਬਰ »

ਅਰਜਿੰਦਰ ਬੁਤਾਲਵੀ ਦਾ ਗੀਤ 'ਭਾਈ ਜੈਤਾ ਜੀ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਪ.ਪ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਲਗਤਾਰਾ ਸਾਹਿਤਕ ਸਰਗਰਮੀਆਂ ਵਿੱਢਣ ਵਾਲੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਧਾਰਮਿਕ ਕਵੀ ਦਰਬਾਰ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ...

ਪੂਰੀ ਖ਼ਬਰ »

ਐਥਲੀਟ ਗਗਨਦੀਪ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਐਥਲੀਟ ਗਗਨਦੀਪ ਸਿੰਘ ਹਿਦਾਇਤਪੁਰ (ਮਜੀਠਾ) ਵਲੋਂ ਨਸ਼ਿਆਂ ਿਖ਼ਲਾਫ਼ ਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਹਿੱਤ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਅੱਜ ਦੌੜ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜਨਾਲਾ, 15 ਦਸੰਬਰ (ਐਸ. ਪ੍ਰਸ਼ੋਤਮ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਵਲੋਂ ਅਜਨਾਲਾ ਸੈਕਟਰ ਦੇ ਸਰਹੱਦੀ ਪਿੰਡ ਬੱਲ ਲਭੇ ਦਰਿਆ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ (ਛਾਉਣੀ ਨਿਹੰਗ ਸਿੰਘਾਂ) ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘਜੀ ਦੇ ਛੋਟੇ ਸਾਹਿਬਜ਼ਾਦਿਆਂ ...

ਪੂਰੀ ਖ਼ਬਰ »

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਦਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਇਆ ਮੇਲ

ਅੰਮਿ੍ਤਸਰ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-'ਕਿਰਤ ਕਰੋ- ਵੰਡ ਛਕੋ' ਦੇ ਸੰਕਲਪ ਦਾ ਹੋਕਾ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਸਾਂਝੇ ਤੌਰ 'ਤੇ ਦੋਹਾਂ ਮੁਲਕਾਂ 'ਚ ਅਮਨ ...

ਪੂਰੀ ਖ਼ਬਰ »

ਛੱਪੜ 'ਚੋਂ ਜੰਗਲੀ ਹਿਰਨ ਨੂੰ ਲੋਕਾਂ ਦੀ ਮੱਦਦ ਨਾਲ ਬਾਹਰ ਕੱਢਿਆ

ਟਾਂਗਰਾ, 15 ਦਸੰਬਰ (ਹਰਜਿੰਦਰ ਸਿੰਘ ਕਲੇਰ)-ਪਿੰਡ ਜੋਧਾਨਗਰੀ ਵਿਚ ਅੱਜ ਸਵੇਰ ਵੇਲੇ ਇਕ ਜੰਗਲੀ ਹਿਰਨ ਜੰਗਲ ਵਿਚੋਂ ਆਪਣੇ ਸਾਥੀਆਂ ਨਾਲੋਂ ਵਿਛੜ ਕੇ ਆ ਗਿਆ, ਜਦੋਂ ਲੋਕਾਂ ਨੂੰ ਇਸ ਜੰਗਲੀ ਹਿਰਨ ਨੂੰ ਵੇਖਿਆ ਤਾਂ ਲੋਕ ਇਸ ਹਿਰਨ ਨੂੰ ਵੇਖਣ ਲਈ ਇਕੱਠੇ ਹੋਣੇ ਸ਼ੁਰੂ ਹੋ ...

ਪੂਰੀ ਖ਼ਬਰ »

'ਇਨਵੇਸਟ ਪੰਜਾਬ' ਇਕ ਲੱਖ ਕਰੋੜ ਤੋਂ ਵਧ ਦੇ ਨਿਵੇਸ਼ ਖਿੱਚਣ 'ਚ ਕਾਮਯਾਬ ਰਿਹਾ-ਟਿੱਕਾ

ਅੰਮਿ੍ਤਸਰ, 15 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬੀਤੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਿਵੇਸ਼ਕਾਂ ਲਈ ਕਰਵਾਏ ਸੰਮੇਲਨ ਵਿਚ ਭਾਵੇਂ ਪੰਜਾਬ ਸਰਕਾਰ ਦੀ ਕੋਸ਼ਿਸ਼ ਛੋਟੀਆਂ ਤੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਵਲੋਂ ਹਲਕੇ ਦੇ ਅੱਧੀ ਦਰਜਨ ਸਰਪੰਚਾਂ ਨਾਲ ਬੈਠਕ

ਮਾਨਾਂਵਾਲਾ, 15 ਦਸੰਬਰ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣੇ ਸੁਖਬੀਰ ਸਿੰਘ ਬਾਦਲ ਵਲੋਂ 2022 ਵਿਚ ਸਰਕਾਰ ਬਣਾਉਣ ਦਾ ਸੁਪਨਾ ਵੇਖਣ ਵਾਲੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਾ ਪਤਨ 2022 ਤੋਂ ਪਹਿਲਾਂ ਹੋ ਜਾਵੇਗਾ ਤੇ ਪੰਜਾਬ 'ਚ ਮੁੜ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਹੋਲੇ-ਮਹੱਲੇ ਸਮੇਂ ਸੱਦਿਆ ਜਾਣ ਵਾਲਾ ਇਜਲਾਸ ਚੰਗੀ ਪਿਰਤ- ਜਥੇ: ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮਿ੍ਤਸਰ, 15 ਦਸੰਬਰ (ਜੱਸ)-ਪੰਜਵਾਂ ਤਖ਼ਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥ ਦੇ ਅਜੋਕੇ ਹਾਲਤ ਦੇ ਮੱਦੇਨਜ਼ਰ ਮਾਰਚ ਮਹੀਨੇ ਹੋਲੇ ਮਹੱਲੇ ਮੌਕੇ ਇਕ ਵਿਸ਼ੇਸ਼ ਇਜਲਾਜ ...

ਪੂਰੀ ਖ਼ਬਰ »

ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਮੀਟਿੰਗ

ਰਈਆ, 15 ਦਸੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਪਿੰਡ ਫੱਤੂਵਾਲ ਵਿਖੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਮੀਟਿੰਗ ਰਿਟਾ. ਤਹਿਸੀਲਦਾਰ ਜਸਵੰਤ ਸਿੰਘ ਗਿੱਲ ਦੀ ਪ੍ਰਧਾਨਗੀਂ ਹੇਠ ਹੋਈ | ਮੀਟਿੰਗ 'ਚ ਹਾਜ਼ਰ ਹੋਏ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

ਗੁ: ਸਵਰਗਪੁਰੀ ਸਠਿਆਲਾ 'ਚ ਇੰਟਰ ਸਕੂਲ ਮੁਕਾਬਲੇ ਦੀਆਂ ਜੇਤੂ ਟੀਮਾਂ ਨੂੰ ਇਨਾਮ ਵੰਡੇ

ਸਠਿਆਲਾ, 15 ਦਸੰਬਰ (ਸਫਰੀ)-ਗੁ: ਸਵਰਗਪੁਰੀ ਸਠਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਟਰ ਸਕੂਲ ਮੁਕਾਬਲੇ ਹਰਭਜਨ ਸਿੰਘ ਸਿੰਗਾਪੁਰ ਵਲੋਂ ਕਰਵਾਏ ਗਏ | ਇਸ ਸਮਾਗਮ ਦੀ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਯੂਥ ਕਾਂਗਰਸ ਦੇ ਨਵੇਂ ਅਹੁਦੇਦਾਰਾਂ ਤੇ ਆਗੂਆਂ ਦੀ ਮੀਟਿੰਗ

ਅਜਨਾਲਾ, 15 ਦਸੰਬਰ (ਐਸ. ਪ੍ਰਸ਼ੋਤਮ)-ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਹਲਕਾ ਅਜਨਾਲਾ ਦੇ ਨਵੇਂ ਚੁਣੇ ਗਏ ਯੂਥ ਕਾਂਗਰਸ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਤੇ ਹਲਕੇ 'ਚੋਂ ਪ੍ਰਤੀਨਿਧਤਾ ਕਰਦੇ ਨਵੇਂ ਬਣੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਸੁਖਬੀਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਬਣਨ 'ਤੇ ਭਾਈ ਲੌਾਗੋਵਾਲ ਨੇ ਦਿੱਤੀ ਮੁਬਾਰਕਬਾਦ

ਅੰਮਿ੍ਤਸਰ, 15 ਦਸੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀਤੇ ਦਿਨ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ | ਭਾਈ ਲੌਾਗੋਵਾਲ ਨੇ ਆਖਿਆ ਕਿ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਦੀ ਨਾਮਵਰ ਤੇ ਮੰਨੀ ਪ੍ਰਮੰਨੀ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਹਰਿਕਿ੍ਸ਼ਨ ਸਕੂਲ ਵਲੋਂ ਮੈਰਾਥਨ ਦੌੜ ਕਰਵਾਈ

ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਲੋਂ ਮੈਰਾਥਨ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੀ ਆਫ਼ੀਸਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਆਫ਼ਿਸਰ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ ਗਈ | ਇਨ੍ਹਾਂ ਚੋਣਾਂ 'ਚ ਸਿਹਤ ਵਿਭਾਗ ਦੇ ਡਾ. ਪਵਨ ਸ਼ਰਮਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ | ਇਸੇ ਤਰ੍ਹਾਂ ਉਸਾਰੀ ਵਿਭਾਗ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਤੇ ਗਦਰੀ ਬਾਬਿਆਂ ਨੂੰ ਸਮਰਪਿਤ ਬਾਲ ਨਾਟਕ ਮੇਲਾ

ਬਿਆਸ, 15 ਦਸੰਬਰ (ਪਰਮਜੀਤ ਸਿੰਘ ਰੱਖੜਾ)-ਗਦਰੀ ਸ਼ਹੀਦ ਬਾਬਿਆਂ ਨੂੰ ਯਾਦ ਕਰਦਿਆਂ ਸਾਲਾਨਾ ਮੇਲੇ ਸਬੰਧੀ ਨਵਚਿੰਤਨ ਕਲਾ ਮੰਚ ਨਾਲ ਜੁੜੇ ਲੋਕਾਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨਵਚਿੰਤਨ ਕਲਾ ਮੰਚ ਬਿਆਸ ਡਾਇਰੈਕਟਰ ...

ਪੂਰੀ ਖ਼ਬਰ »

ਗੂੰਗਾ-ਬੋਲਾਪਣ ਤੇ ਕੈਂਸਰ ਦਾ ਐਸ. ਜੀ. ਆਰ. ਡੀ. ਯੂ. 'ਚ 'ਸੋਚ' ਅਧੀਨ ਕੀਤਾ ਜਾ ਰਿਹਾ ਸਫ਼ਲ ਇਲਾਜ-ਡਾ. ਸਿੰਘ

ਨਵਾਂ ਪਿੰਡ, 15 ਦਸੰਬਰ (ਜਸਪਾਲ ਸਿੰਘ)-ਵਿਸ਼ਵ ਦੇ ਨਕਸ਼ੇ 'ਤੇ ਕਾਮਯਾਬੀ ਵਜੋਂ ਉਭਰ ਕੇ ਸਾਹਮਣੇ ਆਈ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਹਾਲ ਹੀ 'ਚ ਸਮਾਪਤ ਹੋਈ 'ਈ. ਐਨ. ਟੀ. ਕੋਨਕਲੇਵ 2019 ਅੰਤਰਰਾਸ਼ਟਰੀ ਲਾਈਵ ਵਰਕਕਸ਼ਾਪ' ਮੌਕੇ ਡੀਨ ਡਾ: ਏ. ਪੀ. ਸਿੰਘ ...

ਪੂਰੀ ਖ਼ਬਰ »

ਘਰ ਦੀ ਬਿਜਲੀ ਗੁਆਂਢੀਆਂ ਵਲੋਂ ਕੱਟਣ ਨੂੰ ਲੈ ਕੇ ਮਾਮਲਾ ਗਰਮਾਇਆ

ਛੇਹਰਟਾ, 15 ਦਸੰਬਰ (ਪੱਤਰ ਪ੍ਰੇਰਕ)-ਪੁਲਿਸ ਚੌਕੀ ਖ਼ਾਸਾ ਅਧੀਨ ਆਉਂਦੇ ਪਿੰਡ ਬਾਸਰਕੇ, ਸੰਨ੍ਹ ਸਾਹਿਬ ਰੋਡ ਵਿਖੇ ਘਰ ਦੀ ਬਿਜਲੀ ਦੀ ਤਾਰ ਕੱਟਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ, ਜਿਸ ਸਬੰਧੀ ਅੱਜ ਮਾਮਲਾ ਉਸ ਵਕਤ ਹੋਰ ਗਰਮਾ ਗਿਆ ਜਦੋਂ ਪੀੜਤ ਪਰਿਵਾਰ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਅਜਨਾਲਾ, 15 ਦਸੰਬਰ (ਐਸ. ਪ੍ਰਸ਼ੋਤਮ)-ਦੇਸ਼ ਦੀਆਂ ਕਰੀਬ 250 ਕਿਸਾਨ ਜਥੇਬੰਦੀਆਂ 'ਤੇ ਆਧਾਰਿਤ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਤੇ ਖੇਤੀ ਜਿਣਸਾਂ ਦੇ ਲਾਹੇਵੰਦ ਭਾਅ ਲੈਣ ਤੇ ਕਿਸਾਨੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਪਾਰਟੀ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ-ਜੋਧ ਸਿੰਘ ਸਮਰਾ

ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੁਖਬੀਰ ਸਿੰਘ ਬਾਦਲ ਦੇ ਮੁੜ ਤੀਸਰੀ ਵਾਰ ਪਾਰਟੀ ਪ੍ਰਧਾਨ ਬਣਨ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਸੂਬੇ ਦੀ ਸਿਰਮੋਰ ਸਿਆਸੀ ਪਾਰਟੀ ਦੀ ਕਮਾਂਡ ਜੁਝਾਰੂ ਆਗੂ ਕੋਲ ਹੋਣ ਨਾਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਬੰਡਾਲਾ, 15 ਦਸੰਬਰ (ਅੰਗਰੇਜ਼ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਰਬ ਸੰਮਤੀ ਨਾਲ ਲਗਾਤਾਰ ਤੀਜੀ ਵਾਰ ਪ੍ਰਧਾਨ ਬਣਨ ਤੇ ਐਸ.ਜੀ.ਪੀ.ਸੀ. ਮੈਂਬਰ ਅਮਰਜੀਤ ਸਿੰਘ, ਕਰਨੈਲ ਸਿੰਘ, ਸਰਪੰਚ ਜੁਝਾਰ ਸਿੰਘ, ਸਾਬਕਾ ਸਰਪੰਚ ਬਲਜਿੰਦਰ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਨੇ ਗਰੀਬ ਪਰਿਵਾਰ ਦੇ ਕਮਰੇ 'ਤੇ ਪਵਾਇਆ ਲੈਂਟਰ

ਰਮਦਾਸ, 15 ਦਸੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਹਿਊਮੈਨਿਟੀ ਕਲੱਬ ਰਮਦਾਸ ਵਲੋਂਾ ਪਿੰਡ ਅਵਾਣ ਦੇ ਗਰੀਬ ਪਰਿਵਾਰ ਦੀ ਮਦਦ ਕਰਦਿਆਂ ਉਨ੍ਹਾਂ ਦੇ ਪਿਛਲੇ ਲੰਮੇਂ ਸਮੇਂ ਤੋਂ ਤਿਆਰ ਕੀਤੇ ਕਮਰੇ 'ਤੇ ਅਜੇ ਤੱਕ ਛੱਤ ਨਹੀਂ ਪਾ ਸਕੀ ਸੀ, ਉਨ੍ਹਾਂ ਦੇ ਕਮਰੇ ਦਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 15 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਪੂਰਨਮਾਸ਼ੀ ਦੇ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਵਡਾਲਾ ਭਿੱਟੇਵੱਡ ਨੇ ਕੀਤੀ ਸਕੂਲ ਸਟਾਫ਼ ਨਾਲ ਮੁਲਾਕਾਤ

ਰਾਮ ਤੀਰਥ , 15 ਦਸੰਬਰ (ਧਰਵਿੰਦਰ ਸਿੰਘ ਔਲਖ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦੇ ਬਾਹਰ ਕੁੱਝ ਆਵਾਰਾ ਕਿਸਮ ਦੇ ਮੁੰਡਿਆਂ ਵਲੋਂ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮੁੱਦੇ ਨੂੰ ਲੈ ਕੇ ਸਮੁੱਚੀ ਗ੍ਰਾਮ ਪੰਚਾਇਤ ਵਡਾਲਾ ਭਿੱਟੇਵੱਡ ਨੇ ਸਕੂਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX