ਤਾਜਾ ਖ਼ਬਰਾਂ


ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  1 minute ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  2 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  10 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  13 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  17 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  19 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  6 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  28 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  34 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  31 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  38 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  40 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਲੁਧਿਆਣਾ

ਸ਼ੋ੍ਰਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਜਥੇਦਾਰ ਗਾਬੜ੍ਹੀਆ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਅਕਾਲਗੜ੍ਹ ਟਰੱਸਟ ਦੇ ਦਫ਼ਤਰ ਵਿਖੇ ਅੱਜ ਇਕ ਮੀਟਿੰਗ ਹੋਈ | ਜਿਸ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਅਤੇ ਕਾਰੋਬਾਰੀਆਂ ਨੇ ਸ਼ੋ੍ਰਮਣੀ ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਜਥੇਦਾਰ ਗਾਬੜ੍ਹੀਆ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਆਗੂਆਂ ਦੀ ਕੁਰਬਾਨੀ ਤੇ ਸ਼ਹੀਦੀਆਂ ਤੋਂ ਉਪਜੀ ਪਾਰਟੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਤੇ 2022 ਵਿਚ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਹੁਣ ਤੋਂ ਹੀ ਇੱਕਜੁੱਟ ਹੋ ਕੇ ਯਤਨ ਆਰੰਭਗੇ ਚਾਹੀਦੇ ਹਨ | ਇਸ ਮੌਕੇ ਗੁਰਮੀਤ ਸਿੰਘ ਕੁਲਾਰ ਹਲਕਾ ਇੰਚਾਰਜ ਆਤਮ ਨਗਰ, ਮਨਪ੍ਰੀਤ ਸਿੰਘ ਬੰਟੀ ਕੌਮੀ ਸੰਯੁਕਤ ਸਕੱਤਰ,ਬਲਵਿੰਦਰ ਸਿੰਘ ਭੁੱਲਰ ਕੌਮੀ ਜਥੇਬੰਦਕ ਸਕੱਤਰ, ਅਮਰੀਕ ਸਿੰਘ ਸੱਚਰ, ਜਗਜੀਤ ਸਿੰਘ ਬੱਗਾ, ਹਰਪ੍ਰੀਤ ਸਿੰਘ ਬੇਦੀ, ਪ੍ਰਲਾਦ ਸਿੰਘ ਢੱਲ, ਪ੍ਰਤਾਪ ਸਿੰਘ, ਜਸਪਾਲ ਸਿੰਘ ਸ਼ਹਿਜਾਦਾ, ਅਰਵਿੰਦਰ ਸਿੰਘ ਟੋਨੀ, ਪਰਮਜੀਤ ਸਿੰਘ ਪੰਮਾ, ਪਰਵਿੰਦਰ ਸਿੰਘ ਬੱਗਾ, ਗੁਰਪ੍ਰੀਤ ਸਿੰਘ ਵਿੰਕਲ, ਅਰਵਿੰਦਰ ਸਿੰਘ ਮੱਕੜ, ਗੁਰਿੰਦਰ ਸਿੰਘ ਐਮ.ਪੀ., ਹਰਜਿੰਦਰ ਸਿੰਘ ਬਵੇਜਾ, ਅਵਤਾਰ ਸਿੰਘ ਲਵਲੀ, ਕੁਲਵੰਤ ਸਿੰਘ ਚਾਵਲਾ, ਸਤਨਾਮ ਸਿੰਘ, ਜਤਿੰਦਰਪਾਲ ਸਿੰਘ ਪਾਲੀ,ਆਤਮਾ ਸਿੰਘ ਸੰਤ, ਅਮਰੀਕ ਸਿੰਘ, ਰਵਿੰਦਰਪਾਲ ਸਿੰਘ ਮੌਾਗਾ, ਇੰਦਰਪਾਲ ਸਿੰਘ ਬੰਟੀ, ਪ੍ਰਭਜੀਤ ਸਿੰਘ ਮਿੱਠਾ, ਅਮਿੰਦਰ ਸਿੰਘ, ਪਿ੍ੰਸ ਮਿੱਢਾ, ਅਮਰਜੀਤ ਸਿੰਘ ਪੰਮਾ, ਦਵਿੰਦਰ ਸਿੰਘ ਕਾਕਾ, ਹਰਿੰਦਰ ਸਿੰਘ ਲਾਲੀ, ਸਤਿਬੀਰ ਸਿੰਘ ਢੀਂਡਸਾ, ਜੱਸੀ ਮੁਸਕਾਨ ਆਦਿ ਹਾਜ਼ਰ ਸਨ |

ਮਹਾਂਨਗਰ 'ਚ ਨਿਰਯਾਤਕਾਂ ਦੀ ਉੱਚ ਪੱਧਰੀ ਮੀਟਿੰਗ ਅੱਜ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਏ.ਈ.ਪੀ.ਸੀ. ਵਲੋਂ 16 ਦਸੰਬਰ ਦਿਨ ਸੋਮਵਾਰ ਨੂੰ ਸ਼ਾਮ 5 ਵਜੇ ਹੋਟਲ ਹਿਐਤ ਰਿਜੈਂਸੀ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਨਿਰਯਾਤਕ ਮਿਲਣੀ ਕਰਵਾਈ ਜਾ ਰਹੀ ਹੈ | ਨਿਟਵੀਅਰ ਐਾਡ ਅਪਰਲ ਐਕਸਪੋਰਟਸ ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰੀਸ਼ ...

ਪੂਰੀ ਖ਼ਬਰ »

ਯੂ.ਸੀ.ਪੀ.ਐਮ.ਏ. ਵਿਖੇ ਸਾਈਕਲ ਸਨਅਤਕਾਰਾਂ ਦੀ ਮੀਟਿੰਗ ਅੱਜ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਵਿਖੇ 16 ਦਸੰਬਰ ਨੂੰ ਦੁਪਹਿਰ 3 ਵਜੇ ਸਾਈਕਲ ਸਨਅਤਕਾਰਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਡੀ.ਐਸ. ਚਾਵਲਾ ਦੀ ਅਗਵਾਈ ਵਿਚ ਹੋਵੇਗੀ | ਮੀਟਿੰਗ ਵਿਚ ਏਵਨ ...

ਪੂਰੀ ਖ਼ਬਰ »

ਸੜਕਾਂ 'ਤੇ ਪੁਲਿਸ ਨਾਕੇ ਰਾਹਗੀਰਾਂ ਲਈ ਸਿਰਦਰਦੀ

ਇਯਾਲੀ/ਥਰੀਕੇ, 15 ਦਸੰਬਰ (ਰਾਜ ਜੋਸ਼ੀ)-ਅਮਨ ਕਾਨੂੰਨ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਕੰਮ ਕਰਦੇ ਅਪਰਾਧੀ ਕਿਸਮ ਦੇ ਲੋਕਾਂ ਨੂੰ ਕਾਬੂ ਕਰਨ ਲਈ ਸੜਕਾਂ 'ਤੇ ਲਾਏ ਜਾਂਦੇ ਪੁਲਿਸ ਨਾਕਿਆਂ 'ਤੇ ਅਕਸਰ ਹੀ ਆਮ ਲੋਕਾਂ ਦੀ ਜਿੱਥੇ ਖੱਜਲ-ਖੁਆਰੀ ਹੁੰਦੀ ਹੈ ਉੱਥੇ ਮੁੱਖ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ

ਡੇਹਲੋਂ, 15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਦੀ ਵੀ ਨਾਰਾਜ਼ ਨਹੀਂ ਸਨ | ਵਿਧਾਇਕ ਵੈਦ ਨੇ ਲਿਖਤੀ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਲੋਕਾਂ ਦੀ ਜਾਨ ਦਾ ਖੌਅ ਬਣ ਰਹੇ ਨੇ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ

ਭਾਮੀਆਂ ਕਲਾਂ, 15 ਦਸੰਬਰ (ਜਤਿੰਦਰ ਭੰਬੀ)-ਸਿਰਫ਼ ਮਹਾਂਨਗਰ ਲੁਧਿਆਣਾ ਦੇ ਅੰਦਰੂਨੀ ਇਲਾਕਿਆਂ ਵਿਚ ਹੀ ਨਹੀਂ ਆਸ ਪਾਸ ਦੇ ਪਿੰਡਾਂ ਅਤੇ ਕਾਲੋਨੀਆਂ ਦੀਆਂ ਸੜਕਾਂ ਉੱਪਰ ਘੁੰਮ ਰਹੇ ਅਵਾਰਾ ਪਸ਼ੂ ਇਕ ਵੱਡਾ ਲੋਕ ਮਸਲਾ ਬਣੇ ਹੋਏ ਹਨ, ਪਰ ਇਸ ਸਮੱਸਿਆ ਦੇ ਹੱਲ ਵੱਲ ਨਾ ਤਾਂ ...

ਪੂਰੀ ਖ਼ਬਰ »

ਕੀ ਕਹਿਣਾ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦਾ

ਜਦ ਇਸ ਸਬੰਧੀ ਸਾਬਕਾ ਮੰਤਰੀ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਮੌਜੂਦਾ ਸਰਕਾਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜੋ ਗਊਸ਼ਾਲਾਵਾਂ ਨੂੰ ਬਿਜਲੀ ਦਾ ਬਿੱਲ ਮੁਫਤ ਕੀਤਾ ਗਿਆ ਸੀ, ਉਹ ਮੁੜ ਲਾਗੂ ...

ਪੂਰੀ ਖ਼ਬਰ »

ਭਾਜਪਾ ਆਗੂ ਦੀ ਸੀਲ ਕੀਤੀ ਇਮਾਰਤ ਦਾ ਮਾਮਲਾ ਉਲਝਣ ਦੀ ਸੰਭਾਵਨਾ

ਲੁਧਿਆਣਾ, 15 ਦਸੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਵਲੋਂ ਸ਼ਨੀਵਾਰ ਨੂੰ ਸੀਲ ਕੀਤੀਆਂ ਅੱਧੀ ਦਰਜਨ ਇਮਾਰਤਾਂ ਜਿਨ੍ਹਾਂ ਵਿਚ ਇਕ ਇਮਾਰਤ ਭਾਜਪਾ ਆਗੂ ਕਮਲ ਚੇਤਲੀ ਦੀ ਸ਼ਾਮਿਲ ਹੈ ਦਾ ਪੈਦਾ ਹੋਇਆ ਵਿਵਾਦ ਜਲਦੀ ਹੱਲ ਹੋਣ ਦੀ ਸੰਭਾਵਨਾ ਨਹੀਂ ਹੈ, ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਉਲਝਣ ਵਾਲਾ ਮੋਟਰਸਾਈਕਲ ਚਾਲਕ ਗਿ੍ਫ਼ਤਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਅਰੋੜਾ ਪੈਲੇਸ ਨੇੜੇ ਟ੍ਰੈਫਿਕ ਪੁਲਿਸ ਦੇ ਮੁਲਾਜ਼ਮ ਨਾਲ ਉਲਝਣ ਵਾਲੇ ਮੋਟਰਸਾਈਕਲ ਚਾਲਕ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸਬ ਇੰਸਪੈਕਟਰ ਕਮਲਜੀਤ ਸਿੰਘ ਦੀ ਸ਼ਿਕਾਇਤ ...

ਪੂਰੀ ਖ਼ਬਰ »

ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ ਗੁਆਂਢੀ ਅਤੇ ਉਸ ਦੇ 2 ਪੁੱਤਰਾਂ ਸਮੇਤ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਏ.ਸੀ ਮਾਰਕੀਟ ਵਿਚ ਬੀਤੇ ਦਿਨ ਦੁਕਾਨਦਾਰ ਦੀ ਕੁੱਟਮਾਰ ਕਰਨ ਵਾਲੇ ਗੁਆਂਢੀ, ਉਸ ਦੇ ਦੋ ਪੁੱਤਰਾਂ ਸਮੇਤ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ...

ਪੂਰੀ ਖ਼ਬਰ »

ਹੋਟਲ ਵਿਚ ਚੋਰੀ ਕਰਨ ਵਾਲੇ ਦੋ ਸੁਰੱਖਿਆ ਮੁਲਾਜ਼ਮ ਗਿ੍ਫ਼ਤਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਹੋਟਲ ਪਾਮ ਕੋਟ ਦੇ ਪ੍ਰਬੰਧਕ ਬਿ੍ਜ ਖੰਨਾ ਦੀ ਸ਼ਿਕਾਇਤ 'ਤੇ ਹੋਟਲ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮ ਸੰਦੀਪ ਸਿੰਘ ਵਾਸੀ ਪਿੰਡ ਬੁਰਜ, ਹਰੀ ਸਿੰਘ, ਤਿ੍ਪਤਦੀਪ ਸਿੰਘ ਵਾਸੀ ਪਿੰਡ ਕਮਾਲ ਪੁਰਾ ਿਖ਼ਲਾਫ਼ ...

ਪੂਰੀ ਖ਼ਬਰ »

ਪਾਣੀ ਪ੍ਰਦੂਸ਼ਣ ਰੋਕਣ ਲਈ ਪੰਜਾਬ ਸਰਕਾਰ ਨੇ ਬੇਰੁਖ਼ੀ ਦਿਖਾਉਂਦਿਆਂ ਹਾਲੇ ਤੱਕ ਸੀ.ਈ.ਟੀ.ਪੀ. ਲਈ ਨਹੀਂ ਦਿੱਤੇ 6 ਕਰੋੜ ਰੁਪਏ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਮਹਾਂਨਗਰ ਲੁਧਿਆਣਾ ਵਿੱਚੋਂ ਪਾਣੀ ਪ੍ਰਦੂਸ਼ਣ ਸਮਾਪਤ ਕਰਨ ਲਈ ਹਰ ਪ੍ਰਕਾਰ ਦਾ ਯਤਨ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਅਸਲ ਵਿਚ ਪੰਜਾਬ ਸਰਕਾਰ ਮਹਾਂਨਗਰ ਦੀਆਂ ਰੰਗਾਈ ਸਨਅਤਾਂ ਦਾ ਦੂਸ਼ਿਤ ਤੇ ਕੈਮੀਕਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਹੋਟਲ ਕੇਜੀ ਵਿਚ ਜੂਆ ਖੇਡਦੇ 10 ਵਿਅਕਤੀ ਲੱਖਾਂ ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਿਰੋਜ਼ਪੁਰ ਸੜਕ 'ਤੇ ਸਥਿਤ ਹੋਟਲ ਕੇਜੀ ਵਿਚ ਜੂਆ ਖੇਡਦੇ 10 ਵਿਅਕਤੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਲੱਖ 85 ਹਜ਼ਾਰ ਰੁਪਏ ਦੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਨਾਲ ਦਹਿਸ਼ਤ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਲੀਗੰਜ ਚੌਕ ਵਿਚ ਅੱਜ ਦੇਰ ਰਾਤ ਮੋਟਰਸਾਈਕਲ ਸਵਾਰ ਤਿੰਨ ਹਥਿਆਰਬੰਦ ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਵਪਾਰੀ ਅਤੇ ਉਸ ਦੇ ਕਰਿੰਦੇ 'ਤੇ ਹਮਲਾ ਕਰ ...

ਪੂਰੀ ਖ਼ਬਰ »

ਮਲੌਦ-ਕੁੱਪ ਕਲਾਂ ਸੜਕ ਨਿਵਾਉਣ ਲਈ 4.85 ਕਰੋੜ ਮਨਜ਼ੂਰ- ਸਿਆੜ, ਰੋੜੀਆਂ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕੁੱਪ ਕਲਾਂ ਵਾਇਆ ਮਲੌਦ ਤੋਂ ਭਾਡੇਵਾਲ ਪੁਲ ਤੱਕ ਸੜਕ ਨੂੰ ਨਿਵਾਉਣ ਲਈ ਪੰਜਾਬ ਸਰਕਾਰ ਦੀ ਤਰਫ਼ੋਂ 4 ਕਰੋੜ 85 ਲੱਖ ਰੁਪਏ ਮਨਜ਼ੂਰ ਹੋ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲੌਦ ਵਿਖੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਲੁਧਿਆਣਾ ਵਿਖੇ ਸਿੱਖਿਆ ਸਕੱਤਰ ਨਾਲ ਹੋਈ ਅਹਿਮ ਮੀਟਿੰਗ

ਬੀਜਾ, 15 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਜਗਰੂਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਅਹਿਮ ਮੀਟਿੰਗ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਵਿਚ ਮਿੰਨੀ ...

ਪੂਰੀ ਖ਼ਬਰ »

ਡੀ. ਟੀ. ਐਫ. ਦੇ ਵਫ਼ਦ ਨੇ ਅਧਿਆਪਕਾਂ ਦੇ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਕੁਹਾੜਾ, 15 ਦਸੰਬਰ (ਤੇਲੂ ਰਾਮ ਕੁਹਾੜਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਅਧਿਆਪਕਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਦਾ ਵਫ਼ਦ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਵਿਚ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਮਿਲਿਆ ¢ ਇਸ ਸਮੇਂ ...

ਪੂਰੀ ਖ਼ਬਰ »

33ਵੀਂ ਸ਼ੋਭਾ ਯਾਤਰਾ ਸਬੰਧੀ ਸ਼ਿਵਰਾਤਰੀ ਮਹਾਂਉਤਸਵ ਕਮੇਟੀ ਦੀ ਮੀਟਿੰਗ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਸ਼ਿਵਰਾਤਰੀ ਮਹਾਂਉਤਸਵ ਕਮੇਟੀ ਵਲੋਂ 20 ਫਰਵਰੀ ਨੂੰ ਕੱਢੀ ਜਾਣ ਵਾਲੀ 33ਵੀਂ ਸ਼ੋਭਾ ਯਾਤਰਾ ਨੂੰ ਲੈ ਕੇ ਲੁਧਿਆਣਾ ਦੇ ਵੱਖ-ਵੱਖ ਮੰਦਰਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਿਆ ਹੈ | ਸ਼ਿਵਪੁਰੀ ਸਥਿਤ ...

ਪੂਰੀ ਖ਼ਬਰ »

ਸੰਘ ਦਾ ਹਿੰਦੂ ਰਾਸ਼ਟਰ ਏਜੰਡਾ ਦੇਸ਼ ਨੂੰ ਖ਼ਤਰਨਾਕ ਸਥਿਤੀ 'ਚ ਧੱਕ ਰਿਹਾ-ਬੂਟਾ ਸਿੰਘ

ਲੁਧਿਆਣਾ 15 ਦਸੰਬਰ (ਬੀ.ਐਸ.ਬਰਾੜ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਲੁਧਿਆਣਾ ਇਕਾਈ ਵਲੋਂ ਅੰਤਰਰਾਸ਼ਟਰੀ ਮਨੱੁਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ, ਜਿਸ ਦੇ ਮੁੱਖ ਬੁਲਾਰੇ ਉੱਘੇ ਸਮਾਜਿਕ ਚਿੰਤਕ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰੈਸ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਵਾਏ ਹਫਤਾਵਾਰੀ ਕੀਰਤਨ ਵਿਚ ਭਾਈ ਲਵਪ੍ਰੀਤ ਸਿੰਗ ਭੰਗੂ ਤੇ ਭਾਈ ਸੁਖਦੇਵ ਸਿੰਘ ਕੋਮਲ ਦੇ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਦੀ ਹੋਈ ਰਾਜ ਪੱਧਰੀ ਚੋਣ

ਲੁਧਿਆਣਾ, 15 ਦਸੰਬਰ (ਬੀ.ਐਸ.ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ 'ਸਮੱਗਰਾ ਸਿੱਖਿਆ' ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ 'ਕਲਾ ਉਤਸਵ' ਮੁਕਾਬਲੇ ਵਿਚ ਜਿੱਤਾਂ ਹਾਸਲ ਕਰਦੇ ਹੋਏ 'ਰਾਜ ਪੱਧਰ ' 'ਤੇ ਖੇਡਣ ਲਈ ਨਾਮ ਦਰਜ ਕਰਵਾਇਆ | ਇਹ ਮੁਕਾਬਲੇ ਪੀ.ਏ.ਯੂ. ਵਿਖੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਸਹੀ ਦਿਸ਼ਾ ਵੱਲ ਲਿਜਾਣ ਦੇ ਸਮਰੱਥ: ਗੋਸ਼ਾ, ਸੋਖੀ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਅਕਾਲੀ ਦਲ ਦੇ ਸੂਬਾ ਡੈਲੀਗੇਟ ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ...

ਪੂਰੀ ਖ਼ਬਰ »

ਐਰੋਜ ਨਾਲ ਹੋਏ ਚਾਰ ਮੈਚਾਂ 'ਚੋਂ ਤਿੰਨ 'ਤੇ ਪੰਜਾਬ ਜੇਤੂ

ਲੁਧਿਆਣਾ 15 ਦਸੰਬਰ (ਬੀ.ਐਸ.ਬਰਾੜ)-ਹੀਰੋ ਫੁੱਟਬਾਲ ਆਈ ਲੀਗ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਪੰਜਾਬ ਦੀ ਫੁੱਟਬਾਲ ਟੀਮ ਦਾ ਅਗਲਾ ਘਰੇਲੂ ਮੈਚ ਗੁਰੂ ਨਾਨਕ ਸਟੇਡੀਅਮ ਵਿਖੇ ਇੰਡੀਅਨ ਐਰੋਜ ਿਖ਼ਲਾਫ ਅੱਜ ਸੋਮਵਾਰ ਨੂੰ ਖੇਡਿਆ ਜਾਵੇਗਾ ¢ ਇਸ ਮੌਕੇ ਪੰਜਾਬ ਦੀ ਟੀਮ ...

ਪੂਰੀ ਖ਼ਬਰ »

ਮੋਹਣ ਸਿੰਘ ਧਾਲੀਵਾਲ (ਚੱਕ ਵਾਲੇ) ਨਮਿਤ ਸ਼ਰਧਾਂਜਲੀ ਸਮਾਗਮ

ਹੰਬੜਾਂ, 15 ਦਸੰਬਰ (ਜਗਦੀਸ਼ ਸਿੰਘ ਗਿੱਲ)-ਉੱਘੇ ਕਿਸਾਨ ਮੋਹਣ ਸਿੰਘ ਧਾਲੀਵਾਲ (ਚੱਕ ਵਾਲੇ) ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ, ਨਮਿਤ ਸ਼ਰਧਾਂਜਲੀ ਸਮਾਗਮ ਸਥਾਨਕ ਕਸਬੇ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਚ ਕਰਵਾਇਆ ਗਿਆ | ਭਾਈ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਹਸਪਤਾਲਾਂ/ਸਕੈਨ ਕੇਂਦਰਾਂ ਦੇ ਮਾਰਕੀਟਿੰਗ ਅਫਸਰਾਂ ਦੀ ਮੀਟਿੰਗ

ਲੁਧਿਆਣਾ, 15 ਦਸੰਬਰ (ਸਿਹਤ ਪ੍ਰਤੀਨਿੱਧ)-ਨਿੱਜੀ ਹਸਪਤਾਲਾਂ ਅਤੇ ਜਾਂਚ ਕੇਂਦਰਾਂ ਵਿਚ ਤਾਇਨਾਤ ਮਾਰਕੀਟਿੰਗ ਅਫਸਰਾਂ ਦੀ ਜਥੇਬੰਦੀ ਐਸ਼ੋਸੀਏਸ਼ਨ ਆਫ ਪਰੋਲੀਮਜ਼ (ਪੀ.ਐਚ.ਡੀ.ਸੀ) ਲੁਧਿਆਣਾ ਦੀ ਮੀਟਿੰਗ ਅਡਵਾਂਸ ਸਕੈਨ ਸੈਂਟਰ ਵਿਖੇ ਹੋਈ | ਇਸ ਮੌਕੇ ਮੀਡੀਆ ਸਲਾਹਕਾਰ ...

ਪੂਰੀ ਖ਼ਬਰ »

65ਵੀਂ ਨੈਸ਼ਨਲ ਸਕੂਲ ਖੇਡਾਂ ਸਬੰਧੀ ਮੀਟਿੰਗ ਲੁਧਿਆਣਾ ਵਿਖੇ ਅੱਜ

ਪਾਇਲ, 15 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਅਸੀਸ ਕੁਮਾਰ ਨੇ ਦੱਸਿਆ ਕਿ 65ਵੀਂ ਨੈਸ਼ਨਲ ਸਕੂਲ ਖੇਡਾਂ ਸਬੰਧੀ ਜ਼ਰੂਰੀ ਮੀਟਿੰਗ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਿਵਲ ਲਾਈਨ ਲੁਧਿਆਣਾ ਵਿਖੇ 16 ਦਸੰਬਰ ਨੂੰ ...

ਪੂਰੀ ਖ਼ਬਰ »

ਦੋਬੁਰਜੀ ਸਕੂਲ ਨੂੰ ਐਲ. ਈ. ਡੀ. ਦਾਨ ਦਿੱਤੀ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)-ਲਾਗਲੇ ਪਿੰਡ ਦੋਬੁਰਜੀ ਦੇ ਸਰਕਾਰੀ ਮਿਡਲ ਸਕੂਲ ਨੂੰ ਗੁਰਦੀਪ ਸਿੰਘ ਕੈਨੇਡਾ, ਦਲਜੀਤ ਸਿੰਘ ਝੱਜ ਅਤੇ ਇੰਦਰਪਾਲ ਸਿੰਘ ਦੋਬੁਰਜੀ ਦੇ ਪਰਿਵਾਰ ਵਲੋਂ ਐਲ. ਈ. ਡੀ. ਦਾਨ ਦਿੱਤੀ ਗਈ | ਸਕੂਲ ਦੀ ਮੁੱਖ ਅਧਿਆਪਕ ਮੈਡਮ ਅਮਰਜੀਤ ਕੌਰ ...

ਪੂਰੀ ਖ਼ਬਰ »

ਖੰਨਾ ਦੇ ਪਿ੍ੰਸੀਪਲ ਝਾਂਜੀ ਦੇ ਪੰਜਾਬ 'ਵਰਸਿਟੀ ਦੇ ਸਿੰਡੀਕੇਟ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਏ. ਐਸ. ਕਾਲਜ ਖੰਨਾ ਦੇ ਪਿ੍ੰਸੀਪਲ ਡਾ. ਆਰ. ਐਸ. ਝਾਂਜੀ ਨੂੰ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਿੰਡੀਕੇਟ ਦਾ ਮੈਂਬਰ ਚੁਣਿਆ ਗਿਆ¢ ਜ਼ਿਕਰਯੋਗ ਹੈ ਕਿ ਉੱਘੇ ਸਿੱਖਿਆ ਸ਼ਾਸਤਰੀ, ਬੁੱਧੀਜੀਵੀ ਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਖੰਨਾ ਦੇ ਪਿ੍ੰਸੀਪਲ ਝਾਂਜੀ ਦੇ ਪੰਜਾਬ 'ਵਰਸਿਟੀ ਦੇ ਸਿੰਡੀਕੇਟ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਏ. ਐਸ. ਕਾਲਜ ਖੰਨਾ ਦੇ ਪਿ੍ੰਸੀਪਲ ਡਾ. ਆਰ. ਐਸ. ਝਾਂਜੀ ਨੂੰ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਿੰਡੀਕੇਟ ਦਾ ਮੈਂਬਰ ਚੁਣਿਆ ਗਿਆ¢ ਜ਼ਿਕਰਯੋਗ ਹੈ ਕਿ ਉੱਘੇ ਸਿੱਖਿਆ ਸ਼ਾਸਤਰੀ, ਬੁੱਧੀਜੀਵੀ ਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ - ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 15 ਦਸੰਬਰ (ਪਾਲਾ ਰਾਜੇਵਾਲੀਆ)- ਗੁ. ਸੰਤ ਆਸ਼ਰਮ ਧਬਲਾਨ ਵਿਖੇ ਸ਼ਾਨਾਮੱਤੀ ਸੰਪਰਦਾ ਰਾੜਾ ਸਾਹਿਬ ਦੇ ਅਨਮੋਲ ਰਤਨ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ 1 ਤੋਂ 3 ...

ਪੂਰੀ ਖ਼ਬਰ »

ਖੰਨਾ, ਸਮਰਾਲਾ ਤੇ ਪਾਇਲ ਦੇ ਅਕਾਲੀ ਨੇਤਾ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਜ਼ਿਲ੍ਹੇ ਦੇ ਪਾਇਲ, ਖੰਨਾ, ਸਮਰਾਲਾ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਨੇਤਾਵਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਜੀ ਵਾਰ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ ਦੌੜ ...

ਪੂਰੀ ਖ਼ਬਰ »

ਗੁਰਦੇਵ ਸਿੰਘ ਆਸੀ ਕਲਾਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ

ਅਹਿਮਦਗੜ੍ਹ, 15 ਦਸੰਬਰ (ਪੁਰੀ)- ਲਾਗਲੇ ਪਿੰਡ ਆਸੀ ਕਲਾਂ ਦੇ ਸਿਰ ਕੱਢ ਸਮਾਜ ਸੇਵੀ ਗਰੇਵਾਲ ਪਰਿਵਾਰ ਦੇ ਮੋਢੀ ਗੁਰਦੇਵ ਸਿੰਘ ਕੋਠੇਆਂ ਵਾਲੇ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ | ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ, ਸਾਬਕਾ ਮੰਤਰੀ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਜ਼ੁਰਗ ਦਿਵਸ ਮੌਕੇ ਪੁਲਿਸ ਅਫ਼ਸਰਾਂ ਨੇ ਪੁਲਿਸ ਪੈਨਸ਼ਨਰਾਂ ਨੂੰ ਕੀਤਾ ਸਨਮਾਨਿਤ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਐਸ. ਐਸ. ਪੀ. ਦਫ਼ਤਰ ਵਿਚ ਖੰਨਾ ਪੁਲਿਸ ਵਲ਼ੋਂ ਬਜ਼ੁਰਗ ਦਿਵਸ ਸਮਾਰੋਹ ਆਯੋਜਨ ਕੀਤਾ ਗਿਆ | ਇਸ ਦੌਰਾਨ ਪੁਲਿਸ ਨੇ ਵਿਭਾਗ ਦੇ ਪੈਨਸ਼ਨਰਾਂ ਨੂੰ ਦਫ਼ਤਰ ਵਿਚ ਬੁਲਾ ਕੇ ਐਸ. ਪੀ. (ਐਚ. ਏ.) ਤੇਜਿੰਦਰ ਸਿੰਘ ਸੰਧੂ, ਡੀ. ਐਸ. ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਨ 'ਤੇ ਕਲੇਰ ਨੇ ਮਿਲ ਕੇ ਦਿੱਤੀ ਵਧਾਈ

ਜਗਰਾਉਂ, 15 ਦਸੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਮਿਲ ਕੇ ਵਧਾਈ ਦਿੱਤੀ ਗਈ | ਉਨ੍ਹਾਂ ਦੇ ਨਾਲ ਇਸ ਮੌਕੇ ਮੈਡਮ ਰਣਬੀਰ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਰੋਬਿਨਪ੍ਰੀਤ ਦੀ ਗੁੰਮਸ਼ੁਦਗੀ ਵਾਲਾ ਇਸ਼ਤਿਹਾਰ ਜਾਰੀ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਸਿੰਘ ਧਾਲੀਵਾਲ )-ਪਿਛਲੇ ਇਕ ਮਹੀਨੇ ਤੋਂ ਭੇਦ-ਭਰੇ ਹਾਲਾਤ 'ਚ ਲਾਪਤਾ ਪੁਰਾਣੀ ਮੰਡੀ ਮੁੱਲਾਂਪੁਰ (ਲੁਧਿਆਣਾ) ਦਾ ਰੋਬਿਨਪ੍ਰੀਤ ਸਿੰਘ 6 ਨਵੰਬਰ ਨੂੰ ਘਰੋਂ ਸਾਥੀਆਂ ਨਾਲ ਖੇਡਣ ਗਿਆ ਲਾਪਤਾ ਹੋ ਗਿਆ, ਜਿਸ ਦੀ ਇਤਲਾਹ ਰੋਬਿਨ ਦੀ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਰੋਬਿਨਪ੍ਰੀਤ ਦੀ ਗੁੰਮਸ਼ੁਦਗੀ ਵਾਲਾ ਇਸ਼ਤਿਹਾਰ ਜਾਰੀ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਸਿੰਘ ਧਾਲੀਵਾਲ )-ਪਿਛਲੇ ਇਕ ਮਹੀਨੇ ਤੋਂ ਭੇਦ-ਭਰੇ ਹਾਲਾਤ 'ਚ ਲਾਪਤਾ ਪੁਰਾਣੀ ਮੰਡੀ ਮੁੱਲਾਂਪੁਰ (ਲੁਧਿਆਣਾ) ਦਾ ਰੋਬਿਨਪ੍ਰੀਤ ਸਿੰਘ 6 ਨਵੰਬਰ ਨੂੰ ਘਰੋਂ ਸਾਥੀਆਂ ਨਾਲ ਖੇਡਣ ਗਿਆ ਲਾਪਤਾ ਹੋ ਗਿਆ, ਜਿਸ ਦੀ ਇਤਲਾਹ ਰੋਬਿਨ ਦੀ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੂੰ ਜਨਰਲ ਇਜਲਾਸ 'ਚ ਨੁਮਾਇੰਦਗੀ ਦੇਣ 'ਤੇ ਕੀਤਾ ਧੰਨਵਾਦ

ਜਗਰਾੳਾੁ, 15 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਮੁੰਦਰੀ ਹਾਲ ਵਿਖੇ ਕੀਤੀ ਗਈ, ਉਸ ਵਿਚ ਸਿੱਖਾਂ ਦੀ ਜੁਝਾਰੂ ਜਥੇਬਦੀ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਵੀ ਚੋਣ ਪ੍ਰਕਿਰਿਆ 'ਚ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

ਦਹੇੜੂ ਤੋਂ ਬਗ਼ਲੀ ਕਲਾਂ ਤੇ ਬੀਜਾ ਤੋਂ ਸਮਰਾਲਾ ਸੜਕਾਂ ਦੀ ਮਾੜੀ ਹਾਲਤ ਤੋਂ ਲੋਕ ਹੋ ਰਹੇ ਨੇ ਲੰਬੇ ਸਮੇਂ ਤੋਂ ਖੱਜਲ ਖੁਆਰ

ਬੀਜਾ, 15 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਕਾਫੀ ਹੱਦ ਤੱਕ ਸੁਧਰ ਗਈ ਹੈ ¢ ਕਈ ਪਿੰਡਾਂ ਵਿਚ ਲਿੰਕ ਸੜਕ ਉੱਤੇ ਪੱਥਰ ਪਏ ਚੁੱਕਿਆ ਹੈ, ਪਰ ਉਸ ਉੱਤੇ ਹਾਲੇ ਤੱਕ ਪ੍ਰੀਮਿਕਸ ਨਾ ਪੈਣ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਬਰਮਾਲੀਪੁਰ ਵਿਚ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਮੌਕੇ ਵੱਖ-ਵੱਖ ਜ਼ਿਲਿ੍ਹਆਂ ਦੇ 158 ਪਹਿਲਵਾਨਾਂ ਦੇ ਮੁਕਾਬਲੇ ਹੋਏ

ਬੀਜਾ, 15 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਰਮਾਲੀਪੁਰ ਵਿਖੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਨੇ ਪੰਜਾਬ ਕੁਸ਼ਤੀ ਸੰਸਥਾ ਦੇ ਸਹਿਯੋਗ ਨਾਲ 39ਵੀਂ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਫ਼ਰੀ ਸਟਾਈਲ) ਪਰਮਿੰਦਰਜੀਤ ਸਿੰਘ ਤੂਰ ਕੈਨੇਡਾ, ਜਸਪ੍ਰੀਤ ਸਿੰਘ ਹੇਅਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਬਰਾਂਚ ਦੇ ਲਗਾਤਾਰ ਆ ਰਹੇ ਹਨ ਸ਼ਾਨਦਾਰ ਨਤੀਜੇ-ਡੱਲਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਮੈਕਰੋ ਗਲੋਬਲ ਸੰਸਥਾ ਦੀ ਖੰਨਾ ਬਰਾਂਚ ਦੇ ਲਗਾਤਾਰ ਆ ਰਹੇ ਵਧੀਆ ਨਤੀਜਿਆਂ ਕਰ ਕੇ ਇਹ ਸੰਸਥਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਮੈਕਰੋ ਗਲੋਬਲ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਹਰਨੇਕ ਸਿੰਘ ਦੀ ਪਲੇਟਲੈਟਸ ਘਟਣ ਨਾਲ ਮੌਤ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਇਲਾਕੇ ਵਿਚ ਪਲੇਟਲੈੱਟਸ ਸੈੱਲ ਘਟਣ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲਾਗਲੇ ਪਿੰਡ ਚਣਕੋਈਆਂ ਕਲ੍ਹਾਂ ਦੇ ਵਸਨੀਕ ਤੇ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰ ਵਜੋਂ ਸੇਵਾਵਾਂ ...

ਪੂਰੀ ਖ਼ਬਰ »

ਐਨ. ਜੇ. ਐਸ. ਏ. ਸਕੂਲ ਦੇ ਬੇਬੀ ਸ਼ੋਅ 'ਚ ਬੱਚਿਆਂ ਨੇ ਸੁਣਾਈ ਗੁਰਬਾਣੀ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਇੱਥੇ ਸਮਰਾਲਾ ਰੋਡ (ਰਹੌਣ) ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀ. ਸੈ. ਸਕੂਲ ਵਿਖੇ ਦੋ ਸਾਲ ਤੋਂ ਪੰਜ ਸਾਲ ਤਕ ਦੇ ਬੱਚਿਆ ਦਾ ਗ੍ਰੈਂਡ ਬੇਬੀ ਸ਼ੋਅ- 'ਬੋਲੋ ਬੱਚਿਓ ਬਾਣੀ' ਤਹਿਤ ਮੁਕਾਬਲੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਏ ...

ਪੂਰੀ ਖ਼ਬਰ »

ਬੀਜਾ ਤੋਂ ਖੇਤੀਬਾੜੀ 'ਵਰਸਿਟੀ ਵਲੋਂ ਮਹਿਲਾਵਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦੇ ਸਬੰਧੀ ਟਰੇਨਿੰਗ ਦਿੱਤੀ

ਬੀਜਾ, 15 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੇ ਨਾਲ ਨਾਲ ਬੇਜ਼ਮੀਨੇ ਲੋਕਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨਾਲ ਜੋੜਣ ਦੇ ਉਪਰਾਲੇ ਕੀਤੇ ਗਏ ਹਨ ¢ ਪਿੰਡ ਦੇ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਿਆੜ੍ਹ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਸਰਕਲ ਸਟਾਈਲ ਕਬੱਡੀ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੌਦ, 15 ਦਸੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀ: ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦੀਆਂ ਤਿੰਨ ਲੜਕੀਆਂ ਦੀ ਕਬੱਡੀ ਅੰਡਰ-19 ਸਰਕਲ ਸਟਾਈਲ ਕਬੱਡੀ ਵਿਚ ਰਾਜ ਪੱਧਰੀ ਟੀਮ ਵਿਚ ਚੋਣ ਹੋਈ | ਉਪਰੰਤ ਸੁਲਤਾਨਪੁਰ ਲੋਧੀ ਵਿਚ ਹੋਈਆਂ 65ਵੀਆਂ ਰਾਜ ਪੱਧਰੀ ਖੇਡਾਂ ਵਿੱਚ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ

ਡੇਹਲੋਂ, 15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਦੀ ਵੀ ਨਾਰਾਜ਼ ਨਹੀਂ ਸਨ | ਵਿਧਾਇਕ ਵੈਦ ਨੇ ਲਿਖਤੀ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX