ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  1 day ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  2 days ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪ੍ਰੋ. ਰਜਿੰਦਰ ਭੰਡਾਰੀ, ਹਰਪ੍ਰੀਤ ਸਿੰਘ ਦੂਆ, ਡਾ.ਰਬਿੰਦਰ ਨਾਥ ਸ਼ਰਮਾ ਨੇ ਚੋਣ ਜਿੱਤੀ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸਿੰਡੀਕੇਟ ਦੀ 15 ਮੈਂਬਰਾਂ ਦੀ ਅੱਜ ਚੋਣ ਹੋਈ ਜਿਸ ਵਿਚ ਫੈਕਿਲਟੀ ਆਫ਼ ਆਰਟਸ 'ਚੋਂ ਸਾਬਕਾ ਪੰਜਾਬ ਭਾਜਪਾ ਦੇ ਪ੍ਰਧਾਨ ਪ੍ਰੋ. ਰਜਿੰਦਰ ਭੰਡਾਰੀ ਨੇ ਚੋਣ ਜਿੱਤੀ | ਉਨ੍ਹਾਂ ਨੂੰ 22 ਵੋਟਾਂ ਪਈਆਂ | ਪ੍ਰੋ.ਭੰਡਾਰੀ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਾਸਲ ਦੇ ਜੁਆਇੰਟ ਸੈਕਟਰੀ ਵੀ ਰਹਿ ਚੁੱਕੇ ਹਨ | ਇਸੇ ਤਰ੍ਹਾਂ ਹਰਪ੍ਰੀਤ ਸਿੰਘ ਦੂਆ ਨੇ ਮੈਡੀਕਲ ਫੈਕਿਲਟੀ ਵਿਚੋਂ ਜਿੱਤ ਪ੍ਰਾਪਤ ਕੀਤੀ | ਉਹ ਪੰਜਵੀਂ ਵਾਰ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਦੇ ਮੈਂਬਰ ਬਣੇ ਹਨ | ਉਨ੍ਹਾਂ ਨੂੰ 31 ਵੋਟਾਂ ਪਈਆਂ | ਉਹ ਸਾਲ 2004 ਤੋਂ ਲੈ ਕੇ ਹੁਣ ਤੱਕ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਹਨ | ਹਰਪ੍ਰੀਤ ਸਿੰਘ ਦੂਆ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਵਪਾਰੀਕਰਨ ਨਹੀਂ ਹੋਣਾ ਚਾਹੀਦਾ | ਅੱਜ ਸਿੰਡੀਕੇਟ ਦੀ ਚੋਣ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਜੋ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੇ ਮੈਂਬਰ ਹਨ ਵਲੋਂ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ | ਫੈਕਿਲਟੀ ਆਫ਼ ਆਰਟਸ ਵਿਚੋਂ ਡਾ. ਆਰ.ਐਸ. ਝਾਂਜੀ 22 ਵੋਟਾਂ, ਡਾ. ਸਰਬਜੀਤ ਕੌਰ 21 ਵੋਟਾਂ ਨਾਲ ਚੋਣ ਜਿੱਤੀ, ਜਦ ਕਿ ਸਾਇੰਸ ਫੈਕਲਟੀ ਵਿਚੋਂ ਜਰਨੈਲ ਸਿੰਘ ਸੈਣੀ, ਪ੍ਰੋ. ਨਵਦੀਪ ਗੋਇਲ ਅਤੇ ਐਸੋਸੀਏਟ ਪ੍ਰੋਫ਼ੈਸਰ ਸੁਰਿੰਦਰ ਕੌਰ ਨਿਰਵਿਰੋਧ ਜੇਤੂ ਰਹੇ | ਕੰਬਾਈਨਡ ਫੈਕਲਟੀ 'ਚੋਂ ਡਾ. ਸਤੀਸ਼ ਕੁਮਾਰ 43, ਡਾ. ਇਕਬਾਲ ਸਿੰਘ ਸੰਧੂ 38, ਪ੍ਰੋ. ਇਮੈਨੁਅਲ ਨਾਹਰ 44, ਭਾਸ਼ਾ (ਲੈਂਗਵੇਜ਼) ਫੈਕਲਟੀ 'ਚੋਂ ਅਸ਼ੋਕ ਗੋਇਲ 23, ਡਾ. ਕੇਸ਼ਵ ਮਲਹੋਤਰਾ 23, ਲਾਅ ਫੈਕਲਟੀ 'ਚੋਂ ਡੀ.ਪੀ.ਐਸ. ਰੰਧਾਵਾ ਅਤੇ ਸ੍ਰੀਮਤੀ ਅਨੂ ਚਤਰਥ ਨੇ ਨਿਰਵਿਰੋਧ ਚੋਣ ਜਿੱਤੀ | ਮੈਡੀਕਲ ਫੈਕਲਟੀ 'ਚੋਂ ਹਰਪ੍ਰੀਤ ਸਿੰਘ ਦੂਆ ਨੇ 31 ਅਤੇ ਰਾਬਿੰਦਰ ਨਾਥ ਸ਼ਰਮਾ 29 ਵੋਟਾਂ ਨਾਲ ਚੋਣ ਜਿੱਤੀ |

ਪ੍ਰਸ਼ਾਸਕ ਵਲੋਂ ਚੰਡੀਗੜ੍ਹ ਸਪਾਇਨਲ ਰਿਹੈਬ ਦਾ ਦੌਰਾ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਅੱਜ ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਸੈਕਟਰ 28 ਸਥਿਤ ਚੰਡੀਗੜ੍ਹ ਸਪਾਇਨਲ ਰਿਹੈਬ ਸੈਂਟਰ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਦੇ ਨਾਲ ਗੱਲਬਾਤ ਵੀ ਕੀਤੀ | ਰਾਜਪਾਲ ਦੇ ਨਾਲ ...

ਪੂਰੀ ਖ਼ਬਰ »

ਛੁੱਟੀਆਂ 'ਚ ਪ੍ਰਸ਼ਾਸਨ ਵਲੋਂ ਚਾਈਲਡ ਮੈਪਿੰਗ ਸਰਵੇਖਣ ਕਰਵਾਉਣ 'ਤੇ ਅਧਿਆਪਕ ਔਖੇ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਚੰਡੀਗੜ੍ਹ ਸਿੱਖਿਆ ਪ੍ਰਸ਼ਾਸਨ ਵਲੋਂ ਸਿੱਖਿਆ ਦੇ ਅਧਿਕਾਰ ਤਹਿਤ ਛੁੱਟੀਆਂ ਵਿਚ ਚਾਈਲਡ ਮੈਪਿੰਗ ਸਰਵੇਖਣ ਕਰਵਾਉਣ 'ਤੇ ਅਧਿਆਪਕ ਔਖੇ ਨਜ਼ਰ ਆ ਰਹੇ ਹਨ | ਪ੍ਰਸ਼ਾਸਨ ਵਲੋਂ 16 ਤੋਂ 30 ਦਸੰਬਰ ਤੱਕ ਸਿੱਖਿਆ ਦੇ ਅਧਿਕਾਰ ਤਹਿਤ ...

ਪੂਰੀ ਖ਼ਬਰ »

ਕਾਰ 'ਚੋਂ ਆਈਪੈਡ ਚੋਰੀ ਕਰਕੇ ਫਰਾਰ ਹੋਏ ਦੋ ਅਣਪਛਾਤੇ

ਚੰਡੀਗੜ੍ਹ, 15 ਦਸੰਬਰ (ਪੱਤਰ ਪ੍ਰੇਰਕ)-ਦੋ ਬਾਈਕ ਸਵਾਰ ਨੌਜਵਾਨ ਇਕ ਕਾਰ ਚਾਲਕ ਨੂੰ ਉਸ ਦੀ ਕਾਰ ਦਾ ਤੇਲ ਲੀਕ ਹੋਣ ਦੇ ਕਹਿ ਕੇ ਕਾਰ 'ਚ ਰੱਖਿਆ ਆਈਪੈਡ ਚੋਰੀ ਕਰਕੇ ਫਰਾਰ ਹੋ ਗਏ | ਇਸ ਦੀ ਸੂਚਨਾ ਸੈਕਟਰ 31 ਥਾਣਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮੁਹਾਲੀ ...

ਪੂਰੀ ਖ਼ਬਰ »

ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਲਈ ਚੋਣ ਟਰਾਇਲ ਭਲਕੇ ਬਹੁ ਮੰਤਵੀ ਖੇਡ ਸਟੇਡੀਅਮ, ਐਸ. ਏ. ਐਸ. ਨਗਰ ਵਿਖੇ ਹੋਣਗੇ ਟਰਾਇਲ

ਚੰਡੀਗੜ੍ਹ, 15 ਦਸੰਬਰ (ਅਜੀਤ ਬਿਊਰੋ)-ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਾਡ ਸਪੋਰਟਸ ਬੋਰਡ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੀ ਟੀਮ ਲਈ ਚੋਣ ਟਰਾਇਲ 17 ਦਸੰਬਰ ਨੂੰ ਕਰਵਾਏ ਜਾਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਬੈਠਕ 17 ਨੂੰ

ਚੰਡੀਗੜ੍ਹ, 15 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਬੋਟੈਨੀਕਲ ਗਾਰਡਨ ਵਿਚ ਸਵੇਰੇ ਸੈਰ ਕਰ ਰਹੀ ਇਕ ਮਹਿਲਾ ਨਾਲ ਹੋਈ ਛੇੜ-ਛਾੜ ਦੀ ਘਟਨਾ ਨੂੰ ਲੈ ਕੇ ਕੈਂਪਸ ਵਿਚ ਵਿਦਿਆਰਥਣਾਂ ਦੀ ਸੁਰੱਖਿਆ ਬਾਰੇ ਉਠ ਰਹੇ ਸਵਾਲਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦਾ ਆਮ ਇਜਲਾਸ- ਬਲਕਾਰ ਸਿੱਧੂ ਪ੍ਰਧਾਨ ਤੇ ਦੀਪਕ ਚਨਾਰਥਲ ਜਨਰਲ ਸਕੱਤਰ ਚੁਣੇ ਗਏ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਬਲਕਾਰ ਸਿੱਧੂ ਨੂੰ ਮੁੜ ਪ੍ਰਧਾਨ ਅਤੇ ਦੀਪਕ ਸ਼ਰਮਾ ਚਨਾਰਥਲ ਨੂੰ ਜਨਰਲ ਸਕੱਤਰ ਚੁਣਿਆ ਗਿਆ | ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਦੇ ਆਮ ਇਜਲਾਸ ...

ਪੂਰੀ ਖ਼ਬਰ »

ਲੋਕਾਂ ਨੂੰ ਸਿਹਤ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਉਣਾ ਵੱਡਾ ਉੱਦਮ: ਬਦਨੌਰ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਜੋਸ਼ੀ ਫਾਊਾਡੇਸ਼ਨ ਵਲੋਂ ਸੈਕਟਰ 15 ਦੇ ਕਮਿਊਨਿਟੀ ਸੈਂਟਰ ਵਿਚ ਲਗਾਏ ਮੁਫ਼ਤ ਮੈਡੀਕਲ ਕੈਂਪ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਤੋਂ ਬਾਅਦ ...

ਪੂਰੀ ਖ਼ਬਰ »

ਸ਼ਾਰਦਾ ਸਰਵਹਿੱਤਕਾਰੀ ਦੇ ਸਾਲਾਨਾ ਸਮਾਰੋਹ ਦੌਰਾਨ ਲੱਗੀਆਂ ਰੌਣਕਾਂ

ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)-ਸ਼ਾਰਦਾ ਸਰਵਹਿੱਤਕਾਰੀ ਸੀਨੀਅਰ ਮਾਡਲ ਸਕੂਲ ਸੈਕਟਰ 40 ਚੰਡੀਗੜ੍ਹ ਵਲੋਂ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਪੈਨਸ਼ਨਰ ਦਿਵਸ : ਪੈਨਸ਼ਨਰ ਆਗੂ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)- ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਾਰਜਕਾਰੀ ਕਮੇਟੀ ਵਲੋਂ ਐਸੋਸੀਏਸ਼ਨ ਦੇ ਸਲਾਹਕਾਰ ਜਸਵੰਤ ...

ਪੂਰੀ ਖ਼ਬਰ »

ਸ਼ੈਮਰਾਕ ਵੰਡਰ ਸਕੂਲ ਖਰੜ ਨੇ ਕਰਵਾਇਆ ਸਾਲਾਨਾ ਸਮਾਗਮ

ਖਰੜ, 15 ਦਸੰਬਰ (ਗੁਰਮੁੱਖ ਸਿੰਘ ਮਾਨ)- ਸ਼ੈਮਰਾਕ ਵੰਡਰ ਸਕੂਲ ਖਰੜ ਵਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਸਤਿਆਪਾਲ ਜੈਨ ਨੇ ਮੁੱਖ ਮਹਿਮਾਨ ਵਜੋਂ, ਜਦਕਿ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਡਾ: ਸੁਰਿੰਦਰ ...

ਪੂਰੀ ਖ਼ਬਰ »

ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)- ਐਨ. ਐਚ. ਐਮ. ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਮਿਸ਼ਨ ਡਾਇਰੈਕਟਰ ਕੁਮਾਰ ਰਾਹੁਲ, ਡਾਇਰੈਕਟਰ ਐਨ. ਐਚ. ਐਮ. ਪਰਮਿੰਦਰਪਾਲ ਸਿੰਘ ਸਿੱਧੂ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਕੀਤੀ ਆਰਥਿਕ ਮੱਦਦ

ਖਰੜ, 15 ਦਸੰਬਰ (ਮਾਨ)-ਫਤਿਹ ਵੈਲਫੇਅਰ ਫਾਊਡੇਸ਼ਨ ਵਲੋਂ ਇਕ ਲੜੋਵੰਦ ਲੜਕੀ ਦੀ ਸ਼ਾਦੀ ਵਿਚ ਪੁੱਜ ਕੇ ਉਸਨੂੰ ਆਸ਼ਿਰਵਾਦ ਦਿੰਦੇ ਹੋਏ ਆਰਥਿਕ ਸਹਾਇਤਾ ਵੀ ਕੀਤੀ ਗਈ | ਫਾਊਡੇਸ਼ਨ ਦੇ ਪ੍ਰਧਾਨ ਬਲਰਾਜ ਸਿੰਘ ਮਾਨ ਨੇ ਦੱਸਿਆ ਕਿ ਇਕ ਸਿਲਾਈ ਮਸ਼ੀਨ, ਡਿਨਰ ਸੈੱਟ, ਲੇਡੀਜ਼ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਡੇਰਾਬੱਸੀ ਦੇ 314 ਪ੍ਰਤੀਨਿਧੀਆਂ ਦਾ ਐਲਾਨ

ਜ਼ੀਰਕਪੁਰ, 15 ਦਸੰਬਰ (ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਅੱਜ ਹਲਕੇ ਦੇ ਨਵੇਂ ਬਣੇ 314 ਪ੍ਰਤੀਨਿਧੀਆਂ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ | ਸ਼ਰਮਾ ਫਾਰਮ ਜ਼ੀਰਕਪੁਰ ਵਿਖੇ ਰੱਖੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਨਾਗਰਿਕਤਾ ਐਕਟ 'ਚ ਸੋਧ ਵਿਰੁੱਧ ਖੱਬੀਆਂ ਪਾਰਟੀਆਂ ਵਲੋਂ 19 ਨੂੰ ਕੀਤੇ ਜਾਵੇਗਾ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 15 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸੀਟੂ ਦੇ ਜਨਰਲ ਸਕੱਤਰ ਕਾਮਰੇਡ ਰਘੁਨਾਥ ਸਿੰਘ ਨੇ ਨਾਗਰਿਕਤਾ ਐਕਟ ਵਿਚ ਕੀਤੀ ਸੋਧ ਨੂੰ ਭਾਰਤ ਦੇ ਸੰਵਿਧਾਨ ਦੇ ਧਰਮ ਨਿਰਪੱਖ ਤਾਣੇ-ਬਾਣੇ ਅਤੇ ਅਨੇਕਤਾ ਵਿਚ ਏਕਤਾ ਲਈ ਗੰਭੀਰ ਖਤਰਾ ਦੱਸਦੇ ਹੋਏ ਇਸ ...

ਪੂਰੀ ਖ਼ਬਰ »

ਸਿੱਧੂ ਵਲੋਂ ਪਿੰਡ ਮੌਲੀ ਬੈਦਵਾਣ ਦੇ ਸਰਕਾਰੀ ਹਾਈ ਸਕੂਲ ਨੂੰ 5 ਲੱਖ ਦੀ ਗ੍ਰਾਂਟ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ 'ਚ ਸ਼ਰ੍ਹੇਆਮ ਫਿਰਕੂ ਵੰਡੀਆਂ ਪਾ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਏ. ਐਸ. ਆਈ. ਅਵਤਾਰ ਸਿੰਘ ਨੇ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਵਜੋਂ ਕਾਰਜਭਾਰ ਸੰਭਾਲਿਆ

ਕੁਰਾਲੀ, 15 ਦਸੰਬਰ (ਹਰਪ੍ਰੀਤ ਸਿੰਘ)-ਏ. ਐਸ. ਆਈ. ਅਵਤਾਰ ਸਿੰਘ ਨੇ ਸਥਾਨਕ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਟ੍ਰੈਫ਼ਿਕ ਇੰਚਾਰਜ ਅਵਤਾਰ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ

ਜ਼ੀਰਕਪੁਰ, 15 ਦਸੰਬਰ (ਹੈਪੀ ਪੰਡਵਾਲਾ)- ਸਰਕਾਰੀ ਹਾਈ ਸਕੂਲ ਬਲਟਾਣਾ ਵਿਖੇ ਐਾਟੀ ਕੁਰੱਪਸ਼ਨ ਫਾਊਾਡੇਸ਼ਨ ਆਫ਼ ਇੰਡੀਆ ਵਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੰਸਥਾ ਦੀ ਪ੍ਰਧਾਨ ਨੇਹਾ ਸ਼ਰਮਾ ਨੇ ਦੱਸਿਆ ਕਿ ਇਹ ਸੈਮੀਨਾਰ ਸੰਸਥਾ ਵਲੋਂ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਕੂਲ ਰਤਵਾੜਾ ਸਾਹਿਬ ਵਿਖੇ ਪੰਜਾਬੀ ਸੰਮੇਲਨ ਦਾ ਆਗਾਜ਼

ਮੁਲਾਂਪੁਰ ਗਰੀਬਦਾਸ, 15 ਦਸੰਬਰ (ਦਿਲਬਰ ਸਿੰਘ ਖੈਰਪੁਰ)-ਟਰੱਸਟ ਰਤਵਾੜਾ ਸਾਹਿਬ ਦੇ ਮੁਖੀ ਸੰਤ ਬਾਬਾ ਲਖਬੀਰ ਸਿੰਘ ਦੀ ਪ੍ਰੇਰਨਾ ਸਦਕਾ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਰਤਵਾੜਾ ਸਾਹਿਬ ਵਿਖੇ ਪੰਜਾਬੀ ਸੰਮੇਲਨ ਦਾ ਆਗਾਜ਼ 'ਆਪ' ਆਗੂ ਤੇ ਸਮਾਜ ਸੇਵੀ ਜਗਦੇਵ ਸਿੰਘ ...

ਪੂਰੀ ਖ਼ਬਰ »

ਖੜ੍ਹੀ ਬੱਸ ਨਾਲ ਟਕਰਾਅ ਜਾਣ ਕਾਰਨ ਐਕਟਿਵਾ ਚਾਲਕ ਦੀ ਮੌਤ-ਦੂਜਾ ਜ਼ਖ਼ਮੀ

ਚੰਡੀਗੜ੍ਹ, 15 ਦਸੰਬਰ (ਰਣਜੀਤ ਸਿੰਘ)-ਬਿਨਾਂ ਪਾਰਕਿੰਗ ਲਾਈਟ ਜਗਾਏ ਖੜ੍ਹੀ ਕੀਤੀ ਹਿਮਾਚਲ ਰੋਡਵੇਜ਼ ਦੀ ਬੱਸ ਨਾਲ ਐਕਟਿਵਾ ਸਵਾਰ ਟਕਰਾਅ ਜਾਣ ਕਾਰਨ ਜ਼ਖ਼ਮੀ ਹੋ ਗਏ | ਸੈਕਟਰ-31 ਥਾਣਾ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਬੱਸ ਦੇ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਚੰਡੀਗੜ੍ਹ ਪੁਲਿਸ ਨੇ ਸਕੂਲ ਬੱਸ ਕਬਜ਼ੇ 'ਚ ਲਈ

ਚੰਡੀਗੜ੍ਹ, 15 ਦਸੰਬਰ (ਪੱਤਰ ਪ੍ਰੇਰਕ)-ਚੰਡੀਗੜ੍ਹ ਟ੍ਰੈਫ਼ਿਕ ਪੁਲਿਸ ਨੇ ਐਡੀ ਐਾਡ ਡਰਾਈਵ ਨਾਕੇ 'ਤੇ ਸਨਿਚਰਵਾਰ ਨੂੰ ਜ਼ਿਲ੍ਹਾ ਮੁਹਾਲੀ ਦੇ ਫੇਸ ਵਿਖੇ ਸਥਿਤ ਗਿਆਨ ਸਾਗਰ ਸਕੂਲ ਦੀ ਬੱਸ ਨੂੰ ਕਬਜ਼ੇ 'ਚ ਲੈ ਲਿਆ | ਚੰਡੀਗੜ੍ਹ ਪੁਲਿਸ ਨੇ ਸੈਕਟਰ-40, 41 'ਚ ਲਗਾਏ ਨਾਕੇ ...

ਪੂਰੀ ਖ਼ਬਰ »

ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ, 15 ਦਸੰਬਰ (ਰਣਜੀਤ ਸਿੰਘ)-ਸਥਾਨਕ ਸੈਕਟਰ 19 ਸਥਿਤ ਮਕਾਨ ਨੰਬਰ 3263 ਵਿਚ ਰਹਿ ਰਹੀ ਇਕ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਵਿਦਿਆਰਥਣ ਨੂੰ ਹੇਠਾਂ ਲਾਹ ਕੇ ਸੈਕਟਰ-16 ਦੇ ...

ਪੂਰੀ ਖ਼ਬਰ »

ਚੌਥੀ ਰਾਸ਼ਟਰੀ ਲੋਕ ਅਦਾਲਤ 'ਚ 828 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਨਿਆਇਕ ਅਹਾਤੇ ਵਿਖੇ ਇਸ ਸਾਲ ਦੀ ਚੌਥੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ 828 ਮਾਮਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ | ਇਸ ਅਦਾਲਤ ਦਾ ਆਯੋਜਨ ਸੈਸ਼ਨ ਜੱਜ ਜਗਦੀਪ ਜੈਨ ਦੀ ਦੇਖ-ਰੇਖ ਵਿਚ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਸਰੀ ਵਾਰ ਪਾਰਟੀ ਪ੍ਰਧਾਨ ਬਣਨ 'ਤੇ ਲੱਡੂ ਵੰਡੇ

ਚੰਡੀਗੜ੍ਹ, 15 ਦਸੰਬਰ (ਆਰ.ਐਸ.ਲਿਬਰੇਟ)-ਅੱਜ ਸ਼ੋ੍ਰਮਣੀ ਅਕਾਲੀ ਦਲ ਇਕਾਈ ਚੰਡੀਗੜ੍ਹ ਨੇ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਲੱਡੂ ਵੰਡੇ | ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਇਕਾਈ ਚੰਡੀਗੜ੍ਹ ਦੀ ਬੈਠਕ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਲਾਲੜੂ, 15 ਦਸੰਬਰ (ਰਾਜਬੀਰ ਸਿੰਘ)- ਮਾਈਨਿੰਗ ਵਿਭਾਗ ਦੀ ਸ਼ਿਕਾਇਤ 'ਤੇ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ਜੇ. ਈ. ਨਰਿੰਦਰ ਕੁਮਾਰ ਦੀ ...

ਪੂਰੀ ਖ਼ਬਰ »

ਅਨਮੋਲ ਰਤਨ ਗਰੁੱਪ ਨੇ ਬੱਚਿਆਂ ਨੂੰ ਕੱਪੜੇ ਵੰਡੇ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਅਨਮੋਲ ਰਤਨ ਗਰੁੱਪ ਸੈਕਟਰ 70 ਨੇ ਸਰਦੀ ਦੀ ਮਾਰ ਤੋਂ ਬਚਾਉਣ ਲਈ ਲੋੜਵੰਦ ਪਰਿਵਾਰਾਂ ਦੇ ਸਕੂਲੀ ਬੱਚਿਆਂ ਨੂੰ ਸਵੈਟਰ, ਜੁਰਾਬਾਂ ਤੇ ਬਿਸਕੁੱਟ ਦੇ ਕੇ ਚੰਗਾ ਉਪਰਾਲਾ ਕੀਤਾ ਹੈ ਅਤੇ ਲੋਕਾਂ ਨੂੰ ਆਪਣਾ ਦਸਵੰਦ ਕੱਢ ਕੇ ...

ਪੂਰੀ ਖ਼ਬਰ »

ਰਾਣਾ ਗਿੱਲ ਨੂੰ ਅਕਾਲੀ ਦਲ ਵਲੋਂ ਸਟੇਟ ਡੇਲੀਗੇਟ ਬਣਾਉਣ 'ਤੇ ਵਰਕਰਾਂ 'ਚ ਉਤਸ਼ਾਹ

ਮੁੱਲਾਂਪੁਰ ਗਰੀਬਦਾਸ, 15 ਦਸੰਬਰ (ਖੈਰਪੁਰ)-ਰਣਜੀਤ ਸਿੰਘ ਗਿੱਲ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਹਲਕਾ ਇੰਚਾਰਜ ਖਰੜ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸਟੇਟ ਡੇਲੀਗੇਟ ਬਣਨ 'ਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਰਾਣਾ ਗਿੱਲ ਸਮੇਤ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ

ਖਰੜ, 15 ਦਸੰਬਰ (ਜੰਡਪੁਰੀ)-ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਾਰਨ ਚਰਚਾ 'ਚ ਆਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਦਰਸ਼ਨ ਉਪਰੰਤ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਜਥੇ. ਬਡਾਲੀ ਕਦੇ ਕਿਸੇ ਦਾ ਹੋ ਕੇ ਨਹੀਂ ਚੱਲਿਆ: ਰਾਣਾ ਗਿੱਲ

ਮੁੱਲਾਂਪੁਰ ਗਰੀਬਦਾਸ, 15 ਦਸੰਬਰ (ਖੈਰਪੁਰ)-ਜਥੇ. ਉਜਾਗਰ ਸਿੰਘ ਬਡਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਵਿਰੁੱਧ ਸਿੱਖੀ ਨੂੰ ਖੋਰਾ ਲਗਾਉਣ ਵਾਲੇ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਹਲਕਾ ਖਰੜ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਦੇਸੀ ਘਿਓ ਦੇ ਨਾਲ ਕੀਤਾ ਸਨਮਾਨਿਤ

ਲਾਲੜੂ, 15 ਦਸੰਬਰ (ਰਾਜਬੀਰ ਸਿੰਘ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਸ਼ੀਲ ਰਾਣਾ ਨੇ ਲਾਲੜੂ ਖੇਤਰ ਦੇ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਦੇਸ਼ੀ ਘਿਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਤਰਨ ਸਜਾਇਆ

ਖਰੜ, 15 ਦਸੰਬਰ (ਜੰਡਪੁਰੀ)-ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜ਼ਰ ਕੌਰ ਜੀ, ਸਾਹਿਬਜ਼ਾਦਾ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਸਮਾਜਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਭਾਗ ਲਿਆ ਜਾਵੇਗਾ-ਵਿਨੋਦ ਕਪੂਰ

ਖਰੜ, 15 ਦਸੱਬਰ (ਗੁਰਮੁੱਖ ਸਿੰਘ ਮਾਨ)-ਖੱਤਰੀ ਸਭਾ ਪੰਜਾਬ ਖਰੜ ਇਕਾਈ ਦੀ ਮੀਟਿੰਗ ਇੱਥੇ ਸਭਾ ਦੇ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖਰੜ ਇਕਾਈ ਖੱਤਰੀ ਸਭਾ ਪੰਜਾਬ (ਧੂਰੀ) ਜ਼ਿਲ੍ਹਾ ਸੰਗਰੂਰ ਅਧੀਨ ਪਿਛਲੇ 18 ਸਾਲ ਤੋਂ ਸੂਬੇ ਅੰਦਰ ਵੱਖ-ਵੱਖ ...

ਪੂਰੀ ਖ਼ਬਰ »

ਮੁਹਾਲੀ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਦਾਊ (ਰਾਮਗੜ੍ਹ) ਵਿਚ ਗਲੀਆਂ ਨਾਲੀਆਂ, ਗੰਦੇ ਪਾਣੀ ਦੇ ਨਿਕਾਸ ਅਤੇ ਸਟਰੀਟ ਲਾਈਟਾਂ ਲਈ ਤਿੰਨ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ...

ਪੂਰੀ ਖ਼ਬਰ »

ਕੀਰਤ ਸਿੰਘ ਬਣੇ ਸ਼ਿਵ ਸੈਨਾ ਹਿੰਦ ਦੇ ਕੌਮੀ ਮੁੱਖ ਬੁਲਾਰੇ

ਖਰੜ, 15 ਦਸੰਬਰ (ਜੰਡਪੁਰੀ)-ਪ੍ਰਸਿੱਧ ਸਮਾਜਸੇਵੀ ਅਤੇ ਸਿੱਖ ਨੇਤਾ ਕੀਰਤ ਸਿੰਘ ਸ਼ਿਵ ਸੈਨਾ ਹਿੰਦ ਯੂਥ ਵਿੰਗ ਦੇ ਕੌਮੀ ਮੁੱਖ ਬੁਲਾਰੇ ਨਿਯੁਕਤ ਕੀਤੇ ਗਏ ਹਨ | ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਕੀਰਤ ਸਿੰਘ ਨੂੰ ਨਿਯੁਕਤੀ ਪੱਤਰ ਦਿੰਦਿਆਂ ...

ਪੂਰੀ ਖ਼ਬਰ »

ਪੁੱਕਾ ਦੇ ਵਫ਼ਦ ਵਲੋਂ ਪ੍ਰੋਫੈਸਰ ਐੱਮ. ਪੀ. ਪੂਨੀਆ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਪੰਜਾਬ ਅਨਏਡਿਡ ਕਾਲਜਿਜ਼ ਐਸੋਸ਼ੀਏਸ਼ਨ (ਪੁੱਕਾ) ਦੇ ਵਫ਼ਦ ਨੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਿਚ ਆਲ ਇੰਡੀਆ ਕੌਾਸਲ ਫਾਰ ਟੈਕਨੀਕਲ ਐਜੂਕੇਸ਼ਨ (ਏ. ਆਈ. ਸੀ. ਟੀ. ਈ.) ਦੇ ਵਾਈਸ ਚੇਅਰਮੈਨ ਪ੍ਰੋਫੈਸਰ ਐੱਮ. ਪੀ. ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦਾ ਜਨਮ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਸਬੰਧੀ ਸਵੇਰੇ ਸ੍ਰੀ ...

ਪੂਰੀ ਖ਼ਬਰ »

ਕੰਟੇਨਰ ਦੀ ਲਪੇਟ 'ਚ ਆਉਣ ਨਾਲ 45 ਸਾਲਾ ਮੋਟਰਸਾਈਕਲ ਚਾਲਕ ਔਰਤ ਦੀ ਮੌਤ

ਲਾਲੜੂ, 15 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਦੱਪਰ ਟੋਲ ਪਾਲਜਾ ਨੇੜੇ ਇਕ ਕੰਟੇਨਰ ਦੀ ਲਪੇਟ ਵਿਚ ਆਉਣ ਨਾਲ 45 ਸਾਲਾ ਮੋਟਰਸਾਈਕਲ ਚਾਲਕ ਇਕ ਔਰਤ ਦੀ ਮੌਤ ਹੋ ਗਈ ਹੈ | ਪੁਲਿਸ ਨੇ ਕੰਟੇਨਰ ਨੂੰ ਕਬਜ਼ੇ ਵਿਚ ਲੈ ਕੇ ਫਰਾਰ ਕੰਟੇਨਰ ਚਾਲਕ ...

ਪੂਰੀ ਖ਼ਬਰ »

ਯੂਥ ਆਫ਼ ਪੰਜਾਬ ਨੇ ਲਗਾਇਆ ਮੈਡੀਕਲ ਜਾਂਚ ਕੈਂਪ

ਖਰੜ, 15 ਦਸੰਬਰ (ਜੰਡਪੁਰੀ)-ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵਲੋਂ ਜੋਤੀ ਸਰੂਪ ਕੰਨਿਆ ਆਸਰਾ ਟਰੱਸਟ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਵਲ ਹਸਪਤਾਲ ਖਰੜ ਦੇ ਐਸ. ਐਮ. ਓ. ਸੁਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੀਨੀਅਰ ਡਾਕਟਰਾਂ ਦੀ ਟੀਮ ...

ਪੂਰੀ ਖ਼ਬਰ »

ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਖਰੜ, 15 ਦਸੰਬਰ (ਜੰਡਪੁਰੀ)- ਪਿੰਡ ਮਦਨਹੇੜੀ ਵਿਖੇ 'ਖ਼ੁਸ਼ਹਾਲੀ ਦੇ ਰਾਖੇ ਜੀ. ਓ. ਜੀ. ਗਰੁੱਪ' ਵਲੋਂ ਸਰਕਾਰ ਦੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਕਰਨਲ ਭਜਨ ਸਿੰਘ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਸਰਕਾਰ ਵਲੋਂ ਬੁਢਾਪਾ ਅਤੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਭੁਪਿੰਦਰ ਕੁਮਾਰ ਨੇ ਪੁਲਿਸ ਚੌਕੀ ਮਜਾਤ ਦਾ ਅਹੁਦਾ ਸੰਭਾਲਿਆ

ਖਰੜ, 15 ਦਸੰਬਰ (ਮਾਨ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੀਤੇ ਗਏ ਤਬਦਾਲਿਆਂ ਤਹਿਤ ਸਬ-ਇੰਸਪੈਕਟਰ ਭੁਪਿੰਦਰ ਕੁਮਾਰ ਨੂੰ ਪੁਲਿਸ ਚੌਕੀ ਮਜਾਤ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਅੱਜ ਚੌਕੀ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਗਿਆਨ ਜੋਤੀ ਵਿਖੇ 16ਵੀਂ ਰਾਸ਼ਟਰੀ ਕਾਨਫ਼ਰੰਸ ਦੌਰਾਨ ਮੈਨੇਜਮੈਂਟ ਤੇ ਆਈ. ਟੀ. 'ਚ ਆਏ ਬਦਲਾਵਾਂ 'ਤੇ ਹੋਈ ਚਰਚਾ

ਐੱਸ. ਏ. ਐੱਸ. ਨਗਰ, 15 ਦਸੰਬਰ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਲੋਂ ਅਜੋਕੇ ਸਮੇਂ ਵਿਚ ਵਪਾਰ ਮੈਨੇਜਮੈਂਟ ਅਤੇ ਇੰਨਫਰਮੇਸ਼ਨ ਟੈਕਨਾਲੋਜੀ ਵਿਚ ਆਏ ਬਦਲਾਵਾਂ 'ਤੇ ਚਰਚਾ ਕਰਨ ਲਈ 16ਵੀਂ ਰਾਸ਼ਟਰੀ ਕਾਨਫ਼ਰੰਸ ...

ਪੂਰੀ ਖ਼ਬਰ »

2 ਵੱਖ-ਵੱਖ ਨਾਕਿਆਂ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ-11 ਦੀ ਪੁਲਿਸ ਨੇ 2 ਵੱਖ ਵੱਖ ਨਾਕਿਆਂ ਦੌਰਾਨ 4 ਮੁਲਜਮਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਖਨੋਰੀ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਤਿੰਨ ਦੁਕਾਨਾਂ ਦੇ ਜਿੰਦਰੇ ਤੋੜੇ, ਨਕਦੀ ਚੋਰੀ

ਮੁੱਲਾਂਪੁਰ ਗਰੀਬਦਾਸ, 15 ਦਸੰਬਰ (ਖੈਰਪੁਰ)-ਪਿੰਡ ਮਾਜਰਾ ਵਿਖੇ ਬੀਤੀ ਰਾਤ ਤਿੰਨ ਦੁਕਾਨਾਂ ਦੇ ਜਿੰਦਰੇ ਤੋੜ ਲਏ ਗਏ | ਸ਼ਰਮਾ ਸਵੀਟਸ ਦੇ ਮਾਲਕ ਸੰਜੀਵ ਸ਼ਰਮਾ ਨੇ ਦੱਸਿਆ ਕਿ ਤਾਲੇ ਤੋੜਕੇ ਚੋਰਾਂ ਵਲੋਂ ਦੁਕਾਨ ਤੋਂ 7 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ ਤੇ ਨਾਲ ...

ਪੂਰੀ ਖ਼ਬਰ »

ਜ਼ਰੂਰੀ ਹੋਏ ਫਾਸਟੈਗ ਦੇ ਪਹਿਲੇ ਦਿਨ ਦੱਪਰ ਟੋਲ ਪਲਾਜ਼ਾ 'ਤੇ ਲੱਗੀਆਂ ਵਾਹਨਾਂ ਦੀਆਂ ਲਾਈਨਾਂ

ਲਾਲੜੂ, 15 ਦਸੰਬਰ (ਰਾਜਬੀਰ ਸਿੰਘ)-ਦੇਸ਼ ਭਰ ਵਿਚ ਨੈਸ਼ਨਲ ਹਾਈਵੇਜ਼ 'ਤੇ ਤਮਾਮ ਟੋਲ ਪਲਾਜਿਆਂ 'ਤੇ ਐਤਵਾਰ ਸਵੇਰੇ 8 ਵਜੇ ਤੋਂ ਜ਼ਰੂਰੀ ਹੋਈ ਫਾਸਟੈਗ ਸੁਵਿਧਾ ਰਾਹਗੀਰਾਂ ਲਈ ਸੁਵਿਧਾ ਦੀ ਬਜਾਏ ਪ੍ਰੇਸ਼ਾਨੀ ਦਾ ਸਬੱਬ ਬਣੀ ਰਹੀ | ਨਕਦ ਟੋਲ ਧਾਰਕਾਂ ਦੀ ਵੱਧ ਗਿਣਤੀ ਕਾਰਨ ...

ਪੂਰੀ ਖ਼ਬਰ »

ਗਮਾਡਾ ਵਲੋਂ ਸ਼ਿਵ ਮੰਦਰ ਦੀ ਦੀਵਾਰਾਂ ਢਾਉਣ ਦਾ ਸੰਤ ਸਮਾਜ ਵਲੋਂ ਵਿਰੋਧ

ਖਰੜ, 15 ਦਸੰਬਰ (ਜੰਡਪੁਰੀ)-ਪਿੰਡ ਜੰਡਪੁਰ ਦੇ ਭੱਠੇ ਨੇੜੇ ਸ਼ਿਵ ਮੰਦਿਰ ਦੇ ਉਸਾਰੀ ਦੀਆਂ ਕੰਧਾਂ ਨੂੰ ਗਮਾਡਾ ਵਲੋਂ ਤੋੜੇ ਜਾਣ ਦਾ ਇਲਾਕੇ ਦੇ ਲੋਕਾਂ, ਸਾਧਾਂ-ਸੰਤਾਂ ਅਤੇ ਇਲਾਕੇ ਦੀਆਂ ਪੰਚਾਇਤਾਂ ਵਲੋਂ ਭਰਵਾਂ ਵਿਰੋਧ ਕੀਤਾ ਗਿਆ ਹੈ | ਇਸ ਮੌਕੇ ਸਮੂਹ ਸੰਗਤਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX