ਤਾਜਾ ਖ਼ਬਰਾਂ


ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  14 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  21 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  19 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  40 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  36 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਰੂਪਨਗਰ

ਸਥਾਨਕ ਗਾਰਡਨ ਵੈਲੀ ਸਕੂਲ ਦੇ ਪ੍ਰਬੰਧਕਾਂ ਵਲੋਂ ਜਾਣਬੁੱਝ ਕੇ ਸਕੂਲ ਅਹਾਤੇ ਦਾ ਪਾਣੀ ਕਣਕ ਦੇ ਖੇਤਾਂ 'ਚ ਸੁੱਟਣ ਨਾਲ ਕਣਕ ਮਰਨ ਦਾ ਖ਼ਦਸ਼ਾ

ਬੇਲਾ, 15 ਦਸੰਬਰ (ਮਨਜੀਤ ਸਿੰਘ ਸੈਣੀ)- ਸਥਾਨਕ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੀ ਦੇ ਪ੍ਰਬੰਧਕਾਂ ਵਲੋਂ ਸਕੂਲ ਦੀ ਪੂਰੀ ਇਮਾਰਤ, ਸੀਵਰੇਜ, ਖੇਡ ਮੈਦਾਨ ਅਤੇ ਪਾਰਕਿੰਗ ਦੇ ਪਾਣੀ ਦੀ ਨਿਕਾਸੀ ਦਾ ਸਾਰਥਿਕ ਹੱਲ ਨਾ ਹੋਣ ਕਾਰਨ ਸਕੂਲ ਵਾਲ਼ਿਆਂ ਵਲੋਂ ਸਾਰਾ ਪਾਣੀ ਰਾਤ ਬਰਾਤੇ ਨੇੜਲੇ ਖੇਤਾਂ ਵਿਚ ਸੁੱਟ ਦਿੱਤਾ ਜਾਂਦਾ ਹੈ ਅਤੇ ਸੀਵਰੇਜ ਦਾ ਗੰਦਾ ਪਾਣੀ ਟੈਂਕਰ ਵਿਚ ਭਰ ਕੇ ਰੋਜ਼ਾਨਾ ਹੀ ਨੇੜਲੀਆਂ ਸੜਕਾਂ ਦੇ ਕੰਢੇ ਅਤੇ ਸੂਏ ਵਿਚ ਸੁੱਟਿਆ ਜਾਂਦਾ ਹੈ, ਜਿਸ ਦੀ ਬਦਬੂ ਕਾਰਨ ਲੰਘਣ ਵਾਲ਼ੇ ਰਾਹੀ ਵੀ ਪ੍ਰੇਸ਼ਾਨ ਹੁੰਦੇ ਹਨ | ਉਕਤ ਮਾਮਲਾ ਕਈ ਵਾਰ ਅਖ਼ਬਾਰਾਂ ਦੀ ਸੁਰਖ਼ੀਆਂ ਬਣਿਆ ਅਤੇ ਸਰਕਾਰੇ ਦਰਬਾਰੇ ਵੀ ਪਹੁੰਚਿਆ ਪਰ ਸਕੂਲ ਵਾਲ਼ਿਆਂ ਦੇ ਅੜੀਅਲ ਰਵੱਈਏ ਅੱਗੇ ਸਰਕਾਰੀ ਬਾਬੂ ਵੀ ਬੇਵੱਸ ਜਾਪਦੇ ਹਨ ਤੇ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਨੇੜਲੇ ਖੇਤਾਂ ਵਾਲ਼ੇ ਬਹੁਤ ਹੀ ਪ੍ਰੇਸ਼ਾਨ ਹਨ | ਇਸ ਸਬੰਧੀ ਜਸਵਿੰਦਰ ਸਿੰਘ ਪੁੱਤਰ ਨੰਦ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਹੋਈ ਭਾਰੀ ਵਾਰਸ਼ ਕਾਰਨ ਗਾਰਡਨ ਵੈਲੀ ਸਕੂਲ ਵਾਲ਼ਿਆਂ ਨੇ ਸਕੂਲ ਦੀ ਇਮਾਰਤ ਜੋ ਕਿ ਕਰੀਬ 5 ਏਕੜ ਵਿਚ ਬਣੀ ਹੋਈ ਹੈ, ਖੇਡ ਮੈਦਾਨ ਅਤੇ ਸੀਵਰੇਜ ਅਤੇ ਪਾਰਕਿੰਗ ਦਾ ਪਾਣੀ ਉਸ ਦੇ ਕਣਕ ਦੇ ਖੇਤ ਵਿਚ ਸੁੱਟ ਦਿੱਤਾ ਜਿਸ ਕਰਕੇ ਉਸ ਦੀ ਕਣਕ ਪਾਣੀ ਵਿਚ ਡੁੱਬ ਗਈ ਹੈ ਅਤੇ ਫ਼ਸਲ ਦੇ ਮਰਨ ਦਾ ਖ਼ਦਸ਼ਾ ਹੈ | ਉਸ ਨੇ ਦੱਸਿਆ ਕਿ ਜਦੋਂ ਤਾੋ ਸਕੂਲ ਬਣਿਆ ਹੈ, ਉਸ ਨਾਲ਼ ਇੰਝ ਹੀ ਹੋ ਰਿਹਾ ਹੈ ਅਤੇ ਸਕੂਲ ਪ੍ਰਬੰਧਕ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੇ ਹਨ | ਉਸ ਦੀ ਹਰ ਸਾਲ ਕਣਕ ਮਰ ਜਾਂਦੀ ਹੈ ਤੇ ਖਾਣ ਲਈ ਵੀ ਕਣਕ ਮੁੱਲ ਲੈਣੀ ਪੈਂਦੀ ਹੈ | ਉਸ ਨੇ ਦੱਸਿਆ ਕਿ ਇਕ ਏਕੜ ਜ਼ਮੀਨ ਵਿਚ ਉਹ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰ ਰਿਹਾ ਹੈ ਪਰ ਹਰ ਸਾਲ ਕਣਕ ਮਰ ਜਾਣ ਕਾਰਨ ਉਹ ਬਹੁਤ ਹੀ ਮਾਨਸਿਕ ਪ੍ਰੇਸ਼ਾਨ ਹੈ | ਜਦੋਂ ਇਸ ਸਬੰਧੀ ਸਕੂਲ ਦਾ ਪ੍ਰਬੰਧ ਦੇਖਣ ਵਾਲ਼ੇ ਵਿਅਕਤੀ ਨੂੰ ਇਸ ਸਮੱਸਿਆ ਤੋਂ ਜਾਣੰੂ ਕਰਵਾਉਂਦੇ ਹਾਂ, ਉਹ ਬਹੁਤ ਭੈੜੀ ਸ਼ਬਦਾਵਲੀ ਵਰਤਦਾ ਹੈ | ਇਸ ਤੋਂ ਇਲਾਵਾ ਫ਼ੌਜੀ ਅਜਮੇਰ ਸਿੰਘ ਅਤੇ ਹੋਰਾਂ ਨੇ ਵੀ ਕਿਹਾ ਕਿ ਸਕੂਲ ਵਾਲ਼ਿਆਂ ਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ, ਹਰ ਸਾਲ ਸਰਦੀਆਂ ਵਿਚ ਪੈਂਦੇ ਮੀਂਹ ਦਾ ਪਾਣੀ ਉਹ ਸਾਡੇ ਖੇਤਾਂ ਵਿਚ ਸੁੱਟ ਦਿੰਦੇ ਹਨ, ਜਿਸ ਨਾਲ਼ ਉਨ੍ਹਾਂ ਦੀ ਕਣਕ ਮਰ ਜਾਂਦੀ ਹੈ | ਇਸ ਤੋਂ ਇਲਾਵਾ ਸਕੂਲ ਦੀ ਇਮਾਰਤ ਵਿਚ ਲੱਗੇ ਸ਼ੀਸ਼ੇ ਟੁੱਟ ਕੇ ਉਨ੍ਹਾਂ ਦੇ ਖੇਤਾਂ ਵਿਚ ਡਿੱਗਦੇ ਹਨ, ਜਿਸ ਕਰਕੇ ਉਹ ਅਤੇ ਮਜ਼ਦੂਰ ਕਰੀ ਵਾਰ ਜ਼ਖ਼ਮੀ ਹੋ ਚੁੱਕੇ ਹਨ | ਬੱਚਿਆਂ ਵਲੋਂ ਸੁੱਟੇ ਪਲਾਸਟਿਕ ਦੇ ਲਿਫ਼ਾਫ਼ੇ ਕਾਗ਼ਜ਼ ਅਤੇ ਹੋਰ ਗੰਦਗੀ ਵੀ ਖੇਤਾਂ ਵਿਚ ਰੁਲ਼ਦੀ ਰਹਿੰਦੀ | ਇਸ ਲਈ 2015 ਵਿਚ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਨੂੰ ਸ਼ਿਕਾਇਤ ਕੀਤੀ, ਜਿਸ ਦਾ ਕਿ ਕਾਨੰੂਗੋ, ਪਟਵਾਰੀ ਨੇ ਮੌਕਾ ਦੇਖ ਕੇ ਸ਼ਿਕਾਇਤ ਨੂੰ ਸਹੀ ਪਾਇਆ ਸੀ ਅਤੇ ਸਕੂਲ ਪ੍ਰਬੰਧਕਾਂ ਨੂੰ ਮੌਕੇ 'ਤੇ ਬੁਲਾਇਆ ਸੀ ਜੋ ਕਿ ਮੌਕੇ 'ਤੇ ਵੀ ਨਹੀਂ ਪਹੁੰਚੇ ਸਨ, ਜਿਸ ਦੀ ਉਕਤ ਅਧਿਕਾਰੀਆਂ ਨੇ ਰਿਪੋਰਟ ਬਣਾ ਕੇ ਐੱਸ. ਡੀ. ਐੱਮ. ਨੂੰ ਦਿੱਤੀ ਸੀ ਪਰ ਉਦੋਂ ਤੋ ਅੱਜ ਤੱਕ ਸਕੂਲ ਪ੍ਰਬੰਧਕਾਂ ਨੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਕੀਤਾ, ਜਿਸ ਕਰਕੇ ਨੇੜਲੇ ਖੇਤ ਮਾਲਕ ਬਹੁਤ ਹੀ ਪ੍ਰੇਸ਼ਾਨ ਹਨ | ਉਕਤ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਦੋਂ ਤੱਕ ਸਕੂਲ ਪਾਣੀ ਦਾ ਕੋਈ ਹੱਲ ਨਹੀਂ ਕਰਦਾ, ਸਕੂਲ ਬੰਦ ਕੀਤਾ ਜਾਵੇ ਅਤੇ ਉਨ੍ਹਾਂ ਦੀ ਕਣਕ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਸਬੰਧੀ ਸਕੂਲ ਦਾ ਪੱਖ ਜਾਣਨ ਲਈ ਕਈ ਵਾਰ ਫ਼ੋਨ ਕੀਤਾ ਪਰ ਕਿਸੇ ਨੇ ਫ਼ੋਨ ਚੁੱਕਣ ਦੀ ਖੇਚਲ਼ ਨਹੀਂ ਕੀਤੀ |

-ਮਾਮਲਾ ਮੈਨੇਜਮੈਂਟ ਵਲੋਂ ਕਾਮਿਆਂ ਦੀਆਂ ਮੰਗਾਂ ਨਾ ਮੰਨਣ ਦਾ- ਬੀ. ਬੀ. ਐੱਮ. ਬੀ. ਡੇਲੀਵੇਜ ਯੂਨੀਅਨ ਵਲੋਂ ਰੈੱਡ ਕਰਾਸ ਮੇਲੇ ਦੇ ਬਾਹਰ ਰੋਸ ਪ੍ਰਦਰਸ਼ਨ

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਅੱਜ ਬੀ. ਬੀ. ਅੱੈਮ. ਬੀ. ਡੇਲੀਵੇਜ ਯੂਨੀਅਨ ਨੰਗਲ ਚੇਅਰਮੈਨ ਬੀ. ਬੀ. ਐੱਮ. ਬੀ. ਇੰਜੀਨੀਅਰ ਡੀ. ਕੇ. ਸ਼ਰਮਾ ਦੀ ਨੰਗਲ ਆਮਦ ਮੌਕੇ ਆਪਣੇ ਪਹਿਲਾਂ ਕੀਤੇ ਐਲਾਨ ਅਨੁਸਾਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮਹਾਨ ਕਥਾ ਕੀਰਤਨ ਸਮਾਗਮ ਅੱਜ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਭਾਈ ਸੰਗਤ ਸਿੰਘ ਦੀਵਾਨ ਹਾਲ 'ਚ 16 ਦਸੰਬਰ ਨੂੰ ਸ਼ਾਮ 6 ਵਜੇ ਤੋਂ ਗੜੀ੍ਹ ਚਮਕੌਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਕਥਾ ਕੀਰਤਨ ਸਮਾਗਮ ਕਰਵਾਇਆ ਜਾ ...

ਪੂਰੀ ਖ਼ਬਰ »

22 ਦਿਨ ਤੋਂ ਲਾਪਤਾ ਗੌਰਵ ਰਾਣਾ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਨੰਗਲ, 15 ਦਸੰਬਰ (ਪ੍ਰੋ. ਅਵਤਾਰ ਸਿੰਘ)-ਤਹਿਸੀਲ ਨੰਗਲ ਅਧੀਨ ਪੈਂਦੇ ਪਿੰਡ ਦੁਬੇਟਾ ਦਾ ਗੌਰਵ ਰਾਣਾ ਪਿਛਲੇ 22 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਅੱਜ ਕੋਟਲਾ ਪਾਵਰ ਹਾਊਸ ਨੇੜੇ, ਗੇਟ ਨੰਬਰ-3 'ਤੇ ਨਹਿਰ ਵਿਚੋਂ ਮਿਲੀ | ਪਰਿਵਾਰਕ ਮੈਂਬਰਾਂ ਵਲੋਂ ਪਿਛਲੇ 22 ਦਿਨਾਂ ਤੋਂ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ 'ਚ ਦਿੱਤੀਆਂ ਅੰਤਿਮ ਛੋਹਾਂ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਜੁੜ ਰਹੇ ਸ਼ਹੀਦੀ ਜੋੜ ...

ਪੂਰੀ ਖ਼ਬਰ »

ਸਰਕਾਰੀ ਖ਼ਜ਼ਾਨਾ ਖ਼ਾਲੀ ਤੇ ਸੜਕਾਂ ਦਾ ਮੰਦਾ ਹਾਲ, ਪਿੰਡਾਂ ਦਾ ਵਿਕਾਸ ਰੁਕਿਆ

ਬੇਲਾ, 15 ਦਸੰਬਰ (ਮਨਜੀਤ ਸਿੰਘ ਸੈਣੀ)-ਕੈਪਟਨ ਸਰਕਾਰ ਦਾ 3 ਸਾਲ ਦਾ ਕਾਰਜਕਾਲ ਸਮਾਪਤ ਹੋ ਰਿਹਾ ਹੈ ਪਰ ਇਨ੍ਹਾਂ ਤਿੰਨਾਂ ਸਾਲਾਂ ਵਿਚ ਹਲਕੇ ਦੇ ਪਿੰਡਾਂ ਵਿਚ ਇਕ ਨਵੀਂ ਇੱਟ ਵੀ ਨਹੀਂ ਲੱਗੀ ਤੇ ਹਲਕੇ ਦੀਆਂ ਸੜਕਾਂ ਦਾ ਮੰਦਾ ਹਾਲ ਹੈ | ਕਸਬਾ ਬੇਲਾ ਵਿਖੇ ਪਿਛਲੇ 3 ਸਾਲ ...

ਪੂਰੀ ਖ਼ਬਰ »

ਸਰਸਾ ਨੰਗਲ 'ਚ ਦਰਬਾਰ ਸਾਹਿਬ ਹੇਠਲੇ ਰਿਹਾਇਸ਼ੀ ਕਮਰਿਆਂ ਦੀ ਖਸਤਾ ਹਾਲਤ ਲਈ ਕਮੇਟੀ ਪ੍ਰਤੀ ਇਲਾਕਾ ਵਾਸੀਆਂ 'ਚ ਰੋਸ

ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਸਰਸਾ ਨੰਗਲ ਸਥਿਤ ਇਤਿਹਾਸਿਕ ਤੇ ਪਵਿੱਤਰ ਅਸਥਾਨ ਗੁ: ਪਰਿਵਾਰ ਵਿਛੋੜਾ ਸਾਹਿਬ ਦੀ ਪੁਰਾਤਨ ਇਮਾਰਤ ਜੋ ਉੱਚੇ ਟਿੱਬੇ 'ਤੇ ਸੁਸ਼ੋਭਿਤ ਹੈ | ਇਸ ਦਰਬਾਰ ਸਾਹਿਬ ਹੇਠਲੇ ਕੁਝ ਰਿਹਾਇਸ਼ੀ ਕਮਰਿਆਂ ਦੀ ਖਸਤਾ ਹਾਲਤ ਲਈ ਇਲਾਕਾ ...

ਪੂਰੀ ਖ਼ਬਰ »

ਗੜ੍ਹੀ ਚਮਕੌਰ ਦੇ ਸ਼ਹੀਦਾਂ ਦੀ ਯਾਦ 'ਚ ਮਨੈਲੀ ਤੋਂ ਪੁੱਜੇ ਨਗਰ ਕੀਰਤਨ ਦਾ ਸ੍ਰੀ ਚਮਕੌਰ ਸਾਹਿਬ ਪੁੱਜਣ 'ਤੇ ਨਿੱਘਾ ਸਵਾਗਤ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਪਿੰਡ ਮਨੈਲੀ (ਖਮਾਣੋਂ) ਦੇ ...

ਪੂਰੀ ਖ਼ਬਰ »

ਐੱਨ. ਆਰ. ਆਈ. ਸਭਾ ਪੰਜਾਬ ਦੀ ਚੋਣ 7 ਮਾਰਚ ਨੂੰ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਨਾਲ ਸਬੰਧਿਤ ਵਿਦੇਸ਼ਾਂ 'ਚ ਰਹਿੰਦੇ ਪ੍ਰਵਾਸੀ ਭਾਰਤੀ ਦੇ ਹੱਕਾਂ ਅਤੇ ਜ਼ਮੀਨ ਜਾਇਦਾਦ ਦੀ ਰਾਖੀ ਲਈ ਬਣਾਈ ਐੱਨ. ਆਰ. ਆਈ. ਸਭਾ ਦੀ ਚੋਣ 7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਨਾਲ ਹੋਣ ਜਾ ...

ਪੂਰੀ ਖ਼ਬਰ »

ਵਿਰਸਾ ਸੰਭਾਲ 16ਵਾਂ ਗੱਤਕਾ ਕੱਪ 18 ਨੂੰ

ਰੂਪਨਗਰ, 15 ਦਸੰਬਰ (ਸੱਤੀ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗੱਤਕਾ ਅਖਾੜਾ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਲੋਂ ਸ਼ਹੀਦੀ ਪੰਦਰਵਾੜੇ 'ਤੇ ਵਿਰਸਾ ਸੰਭਾਲ ਗੱਤਕਾ ਕੱਪ 2019 ਮਿਤੀ 18 ਦਸੰਬਰ ਨੂੰ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਨਹਿਰ ਕਿਸੇ ਕੀਮਤ 'ਤੇ ਚਾਲੂ ਨਹੀਂ ਹੋਣ ਦਿੱਤੀ ਜਾਵੇਗੀ-ਲੱਖੋਵਾਲ

ਮੋਰਿੰਡਾ, 15 ਦਸੰਬਰ (ਤਰਲੋਚਨ ਸਿੰਘ ਕੰਗ)-ਪੰਜਾਬ ਦੇ ਪਾਣੀਆਂ ਦੀ ਹਰ ਕੀਮਤ 'ਤੇ ਰਾਖੀ ਕੀਤੀ ਜਾਵੇਗੀ ਅਤੇ ਐੱਸ. ਵਾਈ. ਐੱਲ. ਨਹਿਰ ਚਾਲੂ ਨਹੀਂ ਹੋਣ ਦਿੱਤੀ ਜਾਵੇਗੀ | ਅਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਕਿਸਾਨਾਂ ਦੀਆਂ ਫ਼ਸਲਾਂ ਦੇ ਉਜਾੜੇ ਸਬੰਧੀ ਸਰਕਾਰ ਤੇ ਯੂਨੀਅਨ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਮੌਕੇ ਲੰਗਰ ਦੀ ਸੇਵਾ ਸ਼ੁਰੂ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਯਾਦ ਨੂੰ ਸਮਰਪਿਤ ਸ਼ੁਰੂ ਹੋਏ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲੇ ਮੌਕੇ ...

ਪੂਰੀ ਖ਼ਬਰ »

ਕਿਰਤੀਆਂ ਦੇ ਮਸਲਿਆਂ ਨੂੰ ਲੈ ਕੇ ਬੀ. ਬੀ. ਐੱਮ. ਬੀ. ਵਰਕਰਜ਼ ਯੂਨੀਅਨ ਨੰਗਲ ਦੀ ਮੀਟਿੰਗ

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. ਵਰਕਰ ਯੂਨੀਅਨ ਨੰਗਲ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਰਾਮ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਸਮੂਹ ਯੂਨੀਅਨ ਆਗੂਆਂ ਅਤੇ ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਦੀ ਪ੍ਰਧਾਨ ਪੂਨਮ ਸ਼ਰਮਾ ਸਮੇਤ ਹੋਰ ...

ਪੂਰੀ ਖ਼ਬਰ »

ਪੱਥਰ ਮਾਰਕੀਟ ਨੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੀ ਪੁੱਡਾ ਅਤੇ ਪੱਥਰ ਮਾਰਕੀਟ ਵਲੋਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਸ਼ਹੀਦੀ ਪੰਦ੍ਹਰਵਾੜੇ ਨੂੰ ਸਮਰਪਿਤ ਸਮਾਗਮ ਦੇ ਦੂਜੇ ਦਿਨ ਗੁ: ਪਰਿਵਾਰ ਵਿਛੋੜਾ ਸਾਹਿਬ ਵਿਖੇ ਭਾਰੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਭਰਤਗੜ੍ਹ, 15 ਦਸੰਬਰ (ਜਸਬੀਰ ਸਿੰਘ ਬਾਵਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਪਰਿਵਾਰ ਸਮੇਤ ਅਨੇਕਾਂ ਸਿੰਘਾਂ ਦੇ ਵਿਛੋੜੇ ਨੂੰ ਸਮਰਪਿਤ ਗੁ: ਪਰਿਵਾਰ ਵਿਛੋੜਾ ਸਾਹਿਬ, ਸਰਸਾ ਨੰਗਲ ਵਿਖੇ ਅਰੰਭ ਹੋਏ ਸ਼ਹੀਦੀ ਪੰਦ੍ਹਰਵਾੜੇ ਤਹਿਤ ਸਮਾਗਮ ਦੇ ...

ਪੂਰੀ ਖ਼ਬਰ »

ਗੁਰਬਾਣੀ ਸੰਥਿਆ ਲੈਣ ਵਾਲੇ ਗੁ: ਪ੍ਰਬੰਧਕ ਕਮੇਟੀ ਘਨੌਲੀ ਵਲੋਂ ਸਨਮਾਨਿਤ

ਘਨੌਲੀ, 15 ਦਸੰਬਰ (ਜਸਵੀਰ ਸਿੰਘ)-ਗੁਰਬਾਣੀ ਸੰਥਿਆ ਲੈਣ ਵਾਲੀ ਸੰਗਤਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਘਨੌਲੀ ਵਲੋਂ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ 'ਚ ਰੱਖੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਭਾਈ ਮਹਿੰਦਰ ਸਿੰਘ ਕੀਰਤਨੀ ਜਥੇ ...

ਪੂਰੀ ਖ਼ਬਰ »

ਖੇੜੀ ਸਲਾਤਬਪੁਰ ਦੇ 58ਵੇਂ ਗੁਰੂ ਨਾਨਕ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਫੁੱਟਬਾਲ ਤੇ ਕਬੱਡੀ ਦੇ ਰੌਚਕ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਖੇੜੀ ਸਲਾਬਤਪੁਰ ਵਿਖੇ ਸ੍ਰੀ ਗੁਰੂ ਨਾਨਕ ਯੂਥ ਵੈੱਲਫੇਅਰ ਅਤੇ ਸਪੋਰਟਸ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਇੰਟਰਨੈਸ਼ਨਲ ਕੈਲੇਫੋਰਨੀਆ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਵ. ਮਾ. ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਯੂਥ ਅਕਾਲੀ ਦਲ ਦੀ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਸ਼੍ਰੋਮਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਚਰਨ ...

ਪੂਰੀ ਖ਼ਬਰ »

ਵਿਸ਼ਵ ਮਾਨਵ ਰੂਹਾਨੀ ਕੇਂਦਰ ਨੇ ਬੱਚਿਆਂ ਨੂੰ ਵੰਡੇ ਬੈਗ ਤੇ ਸਟੇਸ਼ਨਰੀ

ਰੂਪਨਗਰ, 15 ਦਸੰਬਰ (ਪ. ਪ.)-ਵਿਸ਼ਵ ਮਾਨਵ ਰੂਹਾਨੀ ਕੇਂਦਰ ਨਵਾਂ ਨਗਰ ਸ਼ਾਖਾ ਰੂਪਨਗਰ ਵਲੋਂ ਸਰਕਾਰੀ ਸਕੂਲਾਂ ਵਿਚ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ ਬੈਗ ਵੰਡੇ ਗਏ | ਇਹ ਸਾਮਾਨ ਸਰਕਾਰੀ ਪ੍ਰਾਇਮਰੀ ਸਕੂਲ ਫੂਲ ਖ਼ੁਰਦ, ਹਵੇਲੀ ਖ਼ੁਰਦ, ਪੱਕਾ ਬਾਗ਼, ਫੂਲਪੁਰ ...

ਪੂਰੀ ਖ਼ਬਰ »

ਦੋਆਬਾ ਜ਼ੋਨ ਦਾ 94ਵਾਂ ਹਫ਼ਤਾਵਾਰੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ ਦਾ 94ਵਾਂ ਹਫ਼ਤਾਵਾਰੀ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ | ਭਾਈ ਹਰਪ੍ਰੀਤ ਸਿੰਘ ਭਾਮੀਆਂ ਦੇ ...

ਪੂਰੀ ਖ਼ਬਰ »

ਮੋਰਿੰਡਾ 'ਚ ਸੀਵਰੇਜ ਸਿਸਟਮ ਦਾ ਬਹੁਤ ਮੰਦਾ ਹਾਲ

ਮੋਰਿੰਡਾ, 15 ਦਸੰਬਰ (ਕੰਗ)-ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕੇ ਮੋਰਿੰਡਾ 'ਚ ਪਵਾਇਆ ਗਿਆ ਸੀਵਰੇਜ ਸਿਸਟਮ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਹੈ | ਮੋਰਿੰਡਾ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲੋਂ ਪਹਿਲਾਂ ਜੋ ਗੰਦੇ ਪਾਣੀ ਦੀ ਨਿਕਾਸੀ ਨਾਲੀਆਂ ਰਾਹੀਂ ਹੋ ...

ਪੂਰੀ ਖ਼ਬਰ »

ਚਮਕੌਰ ਦੀ ਜੰਗ ਦੇ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਸਮਾਗਮ ਕੱਟਾ ਸਬੌਰ ਵਿਖੇ ਸ਼ਰਧਾਪੂਰਵਕ ਮਨਾਇਆ

ਨੂਰਪੁਰ ਬੇਦੀ, 15 ਦਸੰਬਰ (ਹਰਦੀਪ ਸਿੰਘ ਢੀਂਡਸਾ)-ਚਮਕੌਰ ਦੀ ਜੰਗ ਦੇ ਲਾਸਾਨੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਸਮਾਗਮ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡ ਕੱਟਾ ਸਬੌਰ ਵਿਖੇ ਪੂਰੀ ਸ਼ਰਧਾਪੂਰਵਕ ਮਨਾਇਆ ਗਿਆ | ਬਾਬਾ ਸੰਗਤ ਸਿੰਘ ਯਾਦਗਾਰੀ ਟਰੱਸਟ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ 'ਚ ਇਕ ਗੰਭੀਰ ਜ਼ਖ਼ਮੀ

ਰੂਪਨਗਰ, 15 ਦਸੰਬਰ (ਪ.ਪ.)-ਦੇਰ ਸ਼ਾਮ ਬੇਲਾ ਰੋਡ 'ਤੇ ਸਥਿਤ ਪਰਮਾਰ ਹਸਪਤਾਲ ਦੇ ਨਜ਼ਦੀਕ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਦੇ ਡਾਕਟਰ ਵਲੋਂ ਪੀ. ਜੀ. ਆਈ. ਰੈਫ਼ਰ ਕੀਤਾ ਗਿਆ | ...

ਪੂਰੀ ਖ਼ਬਰ »

ਚੇਅਰਮੈਨ ਬੀ. ਬੀ. ਐੱਮ. ਬੀ. ਵਲੋਂ ਰੈੱਡ ਕਰਾਸ ਤੇ ਹਸਪਤਾਲ ਵੈੱਲਫ਼ੇਅਰ ਸੁਸਾਇਟੀ ਨੰਗਲ ਵਲੋਂ ਲਗਾਏ ਰੈੱਡ ਕਰਾਸ ਮੇਲੇ ਦਾ ਉਦਘਾਟਨ

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਰੈੱਡ ਕਰਾਸ ਅਤੇ ਹਸਪਤਾਲ ਵੈੱਲਫੇਅਰ ਸੁਸਾਇਟੀ ਨੰਗਲ ਵਲੋਂ ਅੱਜ ਸਥਾਨਕ ਸਟਾਫ਼ ਕਲੱਬ ਨੰਗਲ ਵਿਖੇ ਸ੍ਰੀਮਤੀ ਰੀਟਾ ਅਗਰਵਾਲ ਚੇਅਰਪਰਸਨ ਅਤੇ ਮੀਨਾਕਸ਼ੀ ਕੰਬੋਜ ਸਕੱਤਰ ਦੀ ਅਗਵਾਈ ਹੇਠ ਰੈੱਡ ਕਰਾਸ ਮੇਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਜੀਨੀਅਸ ਸਕੂਲ ਦਾ 'ਅਨੁਭਵ : ਖ਼ੁਸ਼ੀ ਨਾਲ ਸਿੱਖਣ ਦਾ ਸਾਰ' ਪ੍ਰੋਗਰਾਮ ਸਮਾਪਤ

ਰੂਪਨਗਰ, 15 ਦਸੰਬਰ (ਸਤਨਾਮ ਸਿੰਘ ਸੱਤੀ)-ਜੀਨੀਅਸ ਇੰਟਰਨੈਸ਼ਨਲ ਸਕੂਲ 'ਚ 'ਅਨੁਭਵ : ਖ਼ੁਸ਼ੀ ਨਾਲ ਸਿੱਖਣ ਦਾ ਸਾਰ' ਪ੍ਰੋਗਰਾਮ ਅੱਜ ਬਹੁਤ ਉਤਸ਼ਾਹ ਨਾਲ ਸਮਾਪਤ ਹੋ ਗਿਆ | ਮੁੱਖ ਮਹਿਮਾਨ ਵਜੋਂ ਕਰਨਲ ਵੀ. ਪੀ. ਐੱਸ. ਠਾਕੁਰ ਕਮਾਂਡਿੰਗ ਅਧਿਕਾਰੀ 23 ਪੰਜਾਬ ਬਟਾਲੀਅਨ, ਐੱਨ. ...

ਪੂਰੀ ਖ਼ਬਰ »

ਸ਼ਿਵਨੰਦਾ ਸਕੂਲ ਵਿਖੇ ਸਾਬਕਾ ਵਿਦਿਆਰਥੀ ਸੰਮੇਲਨ ਤੇ ਖ਼ੂਨਦਾਨ ਕੈਂਪ ਲਗਾਇਆ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਸਵਾਮੀ ਸ਼ਿਵਨੰਦਾ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਸਾਬਕਾ ਵਿਦਿਆਰਥੀ ਸੰਮੇਲਨ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਧੀ ਜ਼ਖ਼ਮੀ

ਰੂਪਨਗਰ, 15 ਦਸੰਬਰ (ਪ. ਪ.)-ਰੂਪਨਗਰ-ਚੰਡੀਗੜ੍ਹ ਹਾਈਵੇਅ 'ਤੇ ਕਾਰ ਅਤੇ ਐਕਟਿਵਾ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਅਤੇ ਉਸ ਦੀ ਪੁੱਤਰੀ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਕ ਨਿੱਜੀ ਵਾਹਨ ਰਾਹੀਂ ਸਿਵਲ ਹਸਪਤਾਲ ਰੂਪਨਗਰ ਪਹੁੰਚਾਇਆ ਗਿਆ | ਜ਼ਖ਼ਮੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਛੱਤ ਰਾਹੀਂ ਦਾਖ਼ਲ ਹੋਏ ਚੋਰਾਂ ਨੇ ਘਰ 'ਚੋਂ ਉਡਾਏ ਗਹਿਣੇ ਤੇ ਨਕਦੀ

ਰੂਪਨਗਰ, 15 ਦਸੰਬਰ (ਪ. ਪ.)-ਸ਼ਹਿਰ ਦੀ ਕਾਲਜ ਰੋਡ 'ਤੇ ਸਥਿਤ ਇਕ ਘਰ 'ਚੋਂ ਚੋਰਾਂ ਨੇ ਸੋਨੇ ਦੇ ਗਹਿਣੇ ਤੇ ਨਕਦੀ ਆਦਿ ਚੋਰੀ ਕਰ ਲਏ | ਇਸ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰਕ ਮੈਂਬਰ ਵਿਕਰਮਜੀਤ ਸਿੰਘ ਅਤੇ ਕਾਜਲ ਖੁਰਾਨਾ ਨੇ ਦੱਸਿਆ ਕਿ ਉਹ ਆਈ. ਵੀ. ਵਾਈ. ...

ਪੂਰੀ ਖ਼ਬਰ »

ਸਰਕਾਰ ਜੀ! ਕੀਰਤਪੁਰ ਸਾਹਿਬ ਦੇ ਸ਼ਮਸ਼ਾਨਘਾਟ ਦਾ ਰਸਤਾ ਵੀ ਪੱਕਾ ਕਰ ਦਿਓ

ਕੀਰਤਪੁਰ ਸਾਹਿਬ, 15 ਦਸੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਸ਼ਹਿਰ ਅੰਦਰ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਪਰ ਕੁਝ ਸਮੱਸਿਆਵਾਂ ਅਜਿਹੀਆਂ ਹਨ, ਜਿਨ੍ਹਾਂ ਵੱਲ ਸਭ ਤੋਂ ਪਹਿਲਾਂ ਗੰਭੀਰਤਾ ਨਾਲ ਧਿਆਨ ਦਿੱਤਾ ਜਾਣਾ ਚਾਹੀਦਾ ...

ਪੂਰੀ ਖ਼ਬਰ »

ਪੰਜਾਬ ਕੋਟੇ ਦੀਆਂ ਬੀ. ਬੀ. ਐੱਮ. ਬੀ. 'ਚ ਖ਼ਾਲੀ ਅਸਾਮੀਆਂ ਭਰਨ ਲਈ ਕੋਸ਼ਿਸ਼ ਜਾਰੀ-ਚੇਅਰਮੈਨ ਬੀ. ਬੀ. ਐੱਮ. ਬੀ.

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਕੋਟੇ ਦੀਆਂ ਬੀ. ਬੀ. ਐੱਮ. ਬੀ. 'ਚ ਖ਼ਾਲੀ ਪਈਆਂ ਅਸਾਮੀ ਭਰਨ ਦੀ ਮੈਨੇਜਮੈਂਟ ਵਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਅੱਜ ਚੇਅਰਮੈਨ ਬੀ. ਬੀ. ਐੱਮ. ਬੀ. ਇੰਜ. ਡੀ. ਕੇ. ਸ਼ਰਮਾ ਨੇ ਪੈੱ੍ਰਸ ਕਾਨਫ਼ਰੰਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਗੁ. ਸਾਹਿਬ ਬਿੰਦਰਖ ਵਿਖੇ ਹੋਏ ਨਤਮਸਤਕ

ਪੁਰਖਾਲੀ, 15 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਧੰਨ-ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਨਤਮਸਤਕ ਹੋਏ | ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਸਥਾਪਨਾ ਦਿਵਸ ਦੀ ਬਜਾਏ ਬਰਸੀ ਮਨਾਉਣੀ ਚਾਹੀਦੀ ਹੈ-ਗੁਰਮਤਿ ਵਿਚਾਰ ਮੰਚ

ਰੂਪਨਗਰ, 15 ਦਸੰਬਰ (ਪ. ਪ.)-ਅਕਾਲੀ ਦਲ ਵਲੋਂ 1920 ਵਿਚ ਬਣੇ ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣਾ ਨਿਰ੍ਹਾ ਰਾਜਸੀ ਸਟੰਟ ਬਣ ਕੇ ਰਹਿ ਗਿਆ ਹੈ | ਇਹ ਪ੍ਰਗਟਾਵਾ ਗੁਰਮਤਿ ਵਿਚਾਰ ਮੰਚ ਪੰਜਾਬ ਦੇ ਕਨਵੀਨਰ ਨਿਰਮਲ ਸਿੰਘ ਲੋਧੀ ਮਾਜਰਾ, ਰਣਜੀਤ ਸਿੰਘ ...

ਪੂਰੀ ਖ਼ਬਰ »

ਸਾਹਿਬਜ਼ਾਦਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਸਾਲਾਨਾ ਸ਼ਹੀਦੀ ਸਮਾਗਮ ਦਾ ਪੋਸਟਰ ਜਾਰੀ

ਨੰਗਲ, 15 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਾਹਿਬਜ਼ਾਦਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਨੰਗਲ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ...

ਪੂਰੀ ਖ਼ਬਰ »

ਸੁਖਬੀਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ 'ਤੇ ਅਕਾਲੀਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ

ਮੋਰਿੰਡਾ, 15 ਦਸੰਬਰ (ਕੰਗ)-ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਪ੍ਰਧਾਨ ਬਣਾਏ ਜਾਣ 'ਤੇ ਮੋਰਿੰਡਾ ਇਲਾਕੇ ਦੇ ਅਕਾਲੀ ਆਗੂ ਹਰਮੋਹਣ ਸਿੰਘ ਸੰਧੂ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਜਥੇਦਾਰ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਿਆਂ ਦੇ ਨਾਂਅ 'ਤੇ ਇਕੱਠੀ ਕੀਤੀ ਜਾ ਰਹੀ ਮਾਇਆ ਸਬੰਧੀ ਕੀਤਾ ਸੁਚੇਤ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਮਹਿੰਦਰ ਸਿੰਘ ਚੋਹਾਨਕੇ ਨੇ ਦੱਸਿਆ ਕਿ ਕੁਝ ਗ਼ਲਤ ਅਨਸਰ ਗੁ: ਸ੍ਰੀ ਕਤਲਗੜ੍ਹ ਸਾਹਿਬ ਅਤੇ ਗੁ: ਸ੍ਰੀ ਗੜ੍ਹੀ ਸਾਹਿਬ ਦੇ ਨਾਂਅ 'ਤੇ ...

ਪੂਰੀ ਖ਼ਬਰ »

ਪਿੰਡ ਰੋਲੂਮਾਜਰਾ ਵਿਖੇ ਗਰਾਮ ਸਭਾ ਦਾ ਸਾਲਾਨਾ ਇਜਲਾਸ

ਮੋਰਿੰਡਾ, 15 ਦਸੰਬਰ (ਪਿ੍ਤਪਾਲ ਸਿੰਘ)-ਗ੍ਰਾਮ ਪੰਚਾਇਤ ਰੋਲੂਮਾਜਰਾ ਵਲੋਂ ਗਰਾਮ ਸਭਾ ਦਾ ਸਾਲਾਨਾ ਇਜਲਾਸ ਕਰਵਾਇਆ ਗਿਆ, ਜਿਸ 'ਚ ਗਰਾਮ ਪੰਚਾਇਤ ਡਿਵੈੱਲਪਮੈਂਟ ਪਲਾਨ ਤਿਆਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਗੁਰਿੰਦਰ ਸਿੰਘ ਰੋਲੂਮਾਜਰਾ ਨੇ ...

ਪੂਰੀ ਖ਼ਬਰ »

ਆਲ ਇੰਡੀਆ ਪੱਧਰ ਦੀ ਪ੍ਰੀਖਿਆ 'ਚ ਰਾਘਵ ਗੋਇਲ ਨੇ ਮਾਰੀਆਂ ਮੱਲਾਂ

ਰੂਪਨਗਰ, 15 ਦਸੰਬਰ (ਪ. ਪ.)-ਹੋਲੀ ਫੈਮਲੀ ਕਾਨਵੈਂਟ ਸਕੂਲ ਰੂਪਨਗਰ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀ ਰਾਘਵ ਗੋਇਲ ਪੁੱਤਰ ਡਾ. ਪੰਕਜ ਗੋਇਲ ਤੇ ਡਾ. ਰਿੰਪਲ ਗੋਇਲ ਨੇ ਐਲਨ ਕੈਰੀਅਰ ਇੰਸਟੀਚਿਊਟ ਕੋਟਾ ਵਲੋਂ ਆਲ ਇੰਡੀਆ ਪੱਧਰ ਦੀ ਟੇਲੈਂਟ ਪ੍ਰੀਖਿਆ ਲਈ ਗਈ, ਜਿਸ 'ਚ ਦੇਸ਼ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਵੱਖ-ਵੱਖ ਸਥਾਨਾਂ 'ਤੇ 95 ਕੂੜੇਦਾਨ ਰਖਵਾਏ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਭਗਤ ਰਵੀਦਾਸ ਚੌਕ ਵਿਖੇ ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਸਥਾਨਾਂ 'ਤੇ ਰੱਖਣ ਦੀ ਸ਼ੁਰੂਆਤ ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ...

ਪੂਰੀ ਖ਼ਬਰ »

9ਵੇਂ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ ਵੈੱਲਫੇਅਰ ਕਲੱਬ ਸ੍ਰੀ ਚਮਕੌਰ ਸਾਹਿਬ ਵਲੋਂ ਗੜ੍ਹੀ ਚਮਕੌਰ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ 21 ਦਸੰਬਰ ਨੂੰ ਸਥਾਨਕ ਸਟੇਡੀਅਮ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਕਿ੍ਸਚੀਅਨ ਵੈੱਲਫੇਅਰ ਫ਼ਰੰਟ ਦੀ ਮੀਟਿੰਗ

ਰੂਪਨਗਰ, 15 ਦਸੰਬਰ (ਪ. ਪ.)-ਆਲ ਇੰਡੀਆ ਕਿ੍ਸਚੀਅਨ ਵੈੱਲਫੇਅਰ ਫ਼ਰੰਟ ਦੀ ਮੀਟਿੰਗ ਪਾਸਟਰ ਵਿਨੋਦ ਬਿੰਦਰਾ ਦੀ ਪ੍ਰਧਾਨਗੀ ਹੇਠ ਹੋਲੀ ਗੋਸ਼ਟ ਚਰਚ ਕੋਟਲਾ ਨਿਹੰਗ ਵਿਖੇ ਹੋਈ | ਕਿ੍ਸਮਸ ਦੇ ਦਿਨ ਨੂੰ ਲੈ ਹੋਈ ਇਸ ਮੀਟਿੰਗ 'ਚ ਜ਼ਿਲ੍ਹੇ ਦੇ ਵੱਖ-ਵੱਖ ਚਰਚਾਂ ਦੇ ਪਾਸਟਰਾਂ ...

ਪੂਰੀ ਖ਼ਬਰ »

ਨਿਊ ਪੈਰਾਡਾਈਜ਼ ਕਲੱਬ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਮੋਰਿੰਡਾ, 15 ਦਸੰਬਰ (ਤਰਲੋਚਨ ਸਿੰਘ ਕੰਗ)-ਰਾਮ ਭਵਨ ਮੋਰਿੰਡਾ ਵਿਖੇ ਨਿਊ ਪੈਰਾਡਾਈਜ਼ ਕਲੱਬ ਮੋਰਿੰਡਾ ਵਲੋਂ ਸ਼ਹਿਰ ਵਾਸੀਆਂ ਤੇ ਮਹਿਲਾ ਮੰਡਲ ਦੇ ਸਹਿਯੋਗ ਨਾਲ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ...

ਪੂਰੀ ਖ਼ਬਰ »

'ਵਾਇਲਡ ਟਾਈਗਰ' ਕਰਾਟੇ ਟੀਮ ਨੇ ਸੋਨ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਨੰਗਲ ਦਾ ਨਾਂਅ ਕੀਤਾ ਰੌਸ਼ਨ

ਨੰਗਲ, 15 ਦਸੰਬਰ (ਪ੍ਰੋ. ਅਵਤਾਰ ਸਿੰਘ)-ਨੰਗਲ ਸ਼ਹਿਰ 'ਚ ਕਰਾਟੇ ਖੇਡ ਦਾ ਰੁਝਾਨ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਕੋਚ ਆਜ਼ਾਦ ਸਿੰਘ ਅਤੇ ਕੋਚ ਕਾਜੁਲ ਠਾਕੁਰ ਵਲੋਂ ਕੋਚਿੰਗ ਹਾਸਿਲ ਕਰਕੇ ਨੰਗਲ ਦੇ 'ਵਾਇਲਡ ਟਾਈਗਰ' ਕਰਾਟੇ ਟੀਮ ਨੰਗਲ ਨੇ ਹਿਮਾਚਲ ...

ਪੂਰੀ ਖ਼ਬਰ »

ਢਿੱਲੋਂ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਨੂਰਪੁਰ ਬੇਦੀ, 15 ਦਸੰਬਰ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਦੌਰਾਨ ਬਰਿੰਦਰ ਸਿੰਘ ਢਿੱਲੋਂ ਦੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣਨ 'ਤੇ ਜਿੱਥੇ ਨੂਰਪੁਰ ਬੇਦੀ ਇਲਾਕੇ 'ਚ ਨੌਜਵਾਨਾਂ, ਆਗੂਆਂ ਅਤੇ ਵਰਕਰਾਂ 'ਚ ਭਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX