ਤਾਜਾ ਖ਼ਬਰਾਂ


ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  0 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  1 minute ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  9 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  12 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  16 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  18 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  5 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  27 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  33 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  30 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  37 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  39 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  59 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  1 minute ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਪਟਿਆਲਾ

ਦੋ ਕਾਰਾਂ ਦੀ ਟੱਕਰ 'ਚ ਦੋ ਦੀ ਮੌਤ

ਪਟਿਆਲਾ/ਬਹਾਦਰਗੜ੍ਹ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ/ਕੁਲਵੀਰ ਸਿੰਘ ਧਾਲੀਵਾਲ)-ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਪਟਿਆਲਾ ਨਜ਼ਦੀਕ ਪਿੰਡ ਕੌਲੀ ਕੋਲ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਦੋ ਕਾਰ ਚਾਲਕਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾਂ ਦੀ ਪਹਿਚਾਣ ਸੁਭਾਸ਼ ਸਚਦੇਵਾ ਅਤੇ ਰਾਜੇਸ਼ ਜਿੰਦਲ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ 12 ਵਜੇ ਦੇ ਲਗਪਗ ਨੈਸ਼ਨਲ ਹਾਈਵੇ 'ਤੇ ਪਿੰਡ ਕੌਲੀ ਵਿਖੇ ਗੋਪਾਲ ਪੈਟਰੋਲ ਪੰਪ ਕੋਲ ਪਟਿਆਲਾ ਤੋਂ ਰਾਜਪੁਰਾ ਵੱਲ ਜਾ ਰਹੀ ਅਲਟੋ ਕਾਰ ਦੀ ਡੀਵਾਈਡਰ ਪਾਰ ਕਰਕੇ ਰਾਜਪੁਰਾ ਤੋਂ ਪਟਿਆਲਾ ਵੱਲ ਆ ਰਹੀ ਇਕ ਸਵਿਫਟ ਕਾਰ ਨਾਲ ਸਿੱਧੀ ਟੱਕਰ ਹੋ ਗਈ | ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਸਾਰੇ ਕਾਰ ਸਵਾਰਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਦੋਨੋਂ ਕਾਰ ਚਾਲਕਾਂ ਸੁਭਾਸ਼ ਸਚਦੇਵਾ ਅਤੇ ਰਾਜੇਸ਼ ਜਿੰਦਲ ਨੂੰ ਮਿ੍ਤਕ ਐਲਾਨ ਕਰ ਦਿੱਤਾ ਗਿਆ | ਗੰਭੀਰ ਜ਼ਖਮੀਆਂ ਵਿਚੋਂ ਦੋ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਅਤੇ ਇਕ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਚੌਾਕੀ ਬਹਾਦਰਗੜ੍ਹ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਦੋਨੋਂ ਕਾਰਾਂ ਦੇ ਚਾਲਕਾਂ ਅਤੇ ਉਨ੍ਹਾਂ ਨਾਲ ਸਵਾਰ ਦੋ ਔਰਤਾਂ ਤੇ ਇਕ ਲੜਕੀ ਨੂੰ ਜ਼ਖਮੀ ਹਾਲਤ 'ਚ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਬੁਢਲਾਡਾ ਨਿਵਾਸੀ ਰਾਜੇਸ਼ ਜਿੰਦਲ ਆਪਣੀ ਪਤਨੀ ਅਤੇ ਬੇਟੀ ਨਾਲ ਅਲਟੋ ਕਾਰ ਵਿਚ ਰਾਜਪੁਰਾ ਵੱਲ ਜਾ ਰਹੇ ਸਨ ਅਤੇ ਰਾਜਪੁਰਾ ਵਲੋਂ ਸਵਿਫਟ ਕਾਰ ਚਾਲਕ ਸੁਭਾਸ਼ ਸਚਦੇਵਾ ਆਪਣੀ ਪਤਨੀ ਨਾਲ ਪਟਿਆਲਾ ਵੱਲ ਆ ਰਿਹਾ ਸੀ ਤਾਂ ਅਲਟੋ ਕਾਰ ਅਚਾਨਕ ਡੀਵਾਈਡਰ ਪਾਰ ਕਰਕੇ ਦੂਜੇ ਪਾਸੇ ਸਾਹਮਣੇ ਤੋਂ ਆ ਰਹੀ ਸਵੀਫਟ ਕਾਰ ਨਾਲ ਟਕਰਾ ਗਈ | ਜਿਸ ਦੌਰਾਨ ਸਵਿਫਟ ਕਾਰ ਚਾਲਕ ਸੁਭਾਸ਼ ਸਚਦੇਵਾ ਅਤੇ ਰਾਜੇਸ਼ ਜਿੰਦਲ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਕਾਰ ਦੇ ਡੀਵਾਈਡਰ ਪਾਰ ਕਰਨ ਬਾਰੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ |

ਦੁਕਾਨ ਅੰਦਰ ਦਾਖ਼ਲ ਹੋ ਕੇ ਦੁਕਾਨਦਾਰ ਤੇ ਉਸ ਦੀ ਪਤਨੀ ਦੀ ਕੀਤੀ ਕੁੱਟਮਾਰ

ਪਟਿਆਲਾ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਘੇਰ ਸੋਢੀਆਂ ਮੁਹੱਲੇ 'ਚ ਇਕ ਪਲਾਸਟਿਕ ਦੇ ਬਰਤਨਾਂ ਵਾਲੀ ਦੁਕਾਨ ਅੰਦਰ ਦਾਖ਼ਲ ਹੋ ਕੇ ਦੁਕਾਨਦਾਰ ਅਤੇ ਉਸ ਦੀ ਪਤਨੀ ਦੀ ਕੁੱਟਮਾਰ ਕਰਨ ਅਤੇ ਦੁਕਾਨਦਾਰ ਦੀ ਪਤਨੀ ਨਾਲ ਅਸ਼ਲੀਲ ਹਰਕਤਾਂ ਕਰਨ ਅਤੇ ਗਾਲੀ ਗਲੋਚ ਕਰਨ ...

ਪੂਰੀ ਖ਼ਬਰ »

ਸ਼ਹਿਰ ਦੇ ਵਾਰਡ ਨੰਬਰ 7 ਦੇ ਟਿਊਬਵੈੱਲ ਦੀ ਕੇਬਲ ਤਾਰ ਚੋਰੀ

ਬਨੂੜ, 15 ਦਸੰਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 7 ਪੁਰਾਣਾ ਥਾਣਾ ਨੇੜੇ ਲੱਗੇ ਸਰਕਾਰੀ ਟਿਊਬਵੈੱਲ ਤੋਂ ਚੋਰ ਕੇਬਲ ਤਾਰ ਚੋਰੀ ਕਰਕੇ ਲੈ ਗਏ | ਜਿਸ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਰਹੀ | ਜਾਣਕਾਰੀ ਦਿੰਦੇ ਹੋਏ ਟਿਊਬਵੈੱਲ ਆਪੇ੍ਰਟਰ ਪਵਿੱਤਰ ...

ਪੂਰੀ ਖ਼ਬਰ »

ਪਾਤੜਾਂ ਦੇ ਸੱਟਾ ਬਾਜ਼ਾਰ ਵਿਚ ਪੁਲਿਸ ਦੀ ਛਾਪੇਮਾਰੀ ਖਾਈਬਾਜ਼ ਖੇਤਾਂ ਵੱਲ ਭੱਜੇ

ਪਾਤੜਾਂ, 15 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਵਿਚ ਚੱਲ ਰਹੇ ਚਰਚਿਤ ਸੱਟਾ ਬਾਜ਼ਾਰ ਵਿਚ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ ਪਰ ਇਸ ਛਾਪੇਮਾਰੀ ਦੀ ਭਿਣਕ ਸੱਟਾਬਾਜ਼ਾਰੀਆਂ ਨੂੰ ਲੱਗ ਜਾਣ ਕਰਕੇ ਉਹ ਖੇਤਾਂ ਵਿਚ ਦੀ ਭੱਜ ਗਏ ਅਤੇ ਪੁਲਿਸ ਨੂੰ ਖਾਲੀ ਹੱਥ ...

ਪੂਰੀ ਖ਼ਬਰ »

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਜੀ.ਐਚ.ਐਸ.ਓ. ਦਾ ਸੋਵੀਨਾਰ ਕੀਤਾ ਜਾਰੀ

ਪਟਿਆਲਾ, 15 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਵਾਤਾਵਰਨ ਦੀ ਤਬਾਹੀ ਰੋਕਣ ਹਿਤ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਉਨ੍ਹਾਂ ਦੀ ਸੰਭਾਲ ਕਰੋ, ਵਹੀਕਲਾਂ, ਫ਼ੈਕਟਰੀਆਂ, ਏ.ਸੀ ਅਤੇ ਬਿਜਲੀ ਦਾ ਪ੍ਰਦੂਸ਼ਣ ਘਟਾਓ | ਇਹ ਸੁਨੇਹਾ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗਲੋਬਲ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਪ੍ਰਦਰਸ਼ਨ

ਪਟਿਆਲਾ, 15 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਾਰਨ ਚਰਚਾ 'ਚ ਆਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਉਪਰੰਤ ਉਨ੍ਹਾਂ ਦੇ ਨਿੱਜੀ ...

ਪੂਰੀ ਖ਼ਬਰ »

ਗੁਲਦਾਊਦੀ ਦੇ ਫੁੱਲਾਂ ਦੀ ਤੀਸਰੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਨੂੰ ਪਟਿਆਲਵੀਆਂ ਨੇ ਦਿੱਤਾ ਭਰਵਾਂ ਹੁੰਗਾਰਾ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ)-ਬਾਗ਼ਬਾਨੀ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਪਣਾ ਆਲਾ ਦੁਆਲਾ ਫੁੱਲਾਂ ਨਾਲ ਸੁੰਦਰ ਤੇ ਮਨਮੋਹਕ ਬਣਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕਰਨ ਹਿਤ ਸਥਾਨਕ ਬਾਰਾਂਦਰੀ ਬਾਗ ਵਿਖੇ ਲਗਾਈ ਗਈ ਗੁਲਦਾਊਦੀ ਦੇ ...

ਪੂਰੀ ਖ਼ਬਰ »

ਰਿਸ਼ਤੇਦਾਰ ਨੂੰ ਮਿਲਣ ਆਏ ਵਿਅਕਤੀ ਦੀ ਕਾਰ ਹੋਈ ਚੋਰੀ

ਪਾਤੜਾਂ, 15 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਹਰਿਆਣਾ ਦੇ ਇਕ ਪਿੰਡ ਤੋਂ ਪਾਤੜਾਂ ਵਿਖੇ ਪੁਲਿਸ ਕੁਆਰਟਰਾਂ 'ਚ ਰਹਿੰਦੇ ਇਕ ਪੁਲਿਸ ਮੁਲਾਜ਼ਮ ਨੂੰ ਮਿਲਣ ਆਏ ਵਿਅਕਤੀ ਦੀ ਕਾਰ ਚੋਰੀ ਹੋ ਗਈ ਹੈ | ਜਿਸ ਸਬੰਧੀ ਪੁਲਿਸ ਨੂੰ ਦਿੱਤੀ ਗਈ ਸੂਚਨਾ 'ਤੇ ਕੇਸ ਦਰਜ ਕਰਕੇ ਪੁਲਿਸ ਨੇ ...

ਪੂਰੀ ਖ਼ਬਰ »

ਟਰਾਲੇ 'ਚੋਂ ਰਿਫ਼ਾਇੰਡ ਆਇਲ ਦੀਆਂ ਪੇਟੀਆਂ ਚੋਰੀ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਟਰਾਲੇ ਵਿਚੋਂ ਰਿਫਾਇੰਡ ਆਇਲ ਦੀਆਂ ਪੇਟੀਆਂ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਸਵੀਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ...

ਪੂਰੀ ਖ਼ਬਰ »

ਸੀ.ਆਈ.ਏ. ਸਮਾਣਾ ਵਲੋਂ ਜੂਏਬਾਜ਼ ਕਾਬੂ

ਸਮਾਣਾ, 15 ਦਸੰਬਰ (ਸਾਹਿਬ ਸਿੰਘ)-ਸੀ.ਆਈ.ਏ. ਸਮਾਣਾ ਦੀ ਪੁਲਿਸ ਨੇ ਇਕ ਜੂਏਬਾਜ਼ ਨੂੰ ਕਰੀਬ 76 ਹਜ਼ਾਰ ਰੁਪਏ ਦੀ ਕਰੰਸੀ ਸਮੇਤ ਕਾਬੂ ਕੀਤਾ ਹੈ | ਸੀ.ਆਈ.ਏ. ਸਮਾਣਾ ਦੇ ਮੁਖੀ ਇੰਸਪੈਕਟਰ ਸਵਰਨ ਗਾਂਧੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੱਛਰੂ ਰਾਮ ਪੁੱਤਰ ...

ਪੂਰੀ ਖ਼ਬਰ »

30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਪਟਿਆਲਾ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਸਦਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਪ੍ਰਵਾਹੀ ਨਾਲ ਕਾਰ ਚਲਾਉਣ 'ਤੇ ਮਾਮਲਾ ਦਰਜ

ਪਟਿਆਲਾ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ 21 ਨੰਬਰ ਫਾਟਕ ਕੋਲ ਇਕ ਕਾਰ ਡਰਾਈਵਰ ਨੇ ਤੇਜ਼ ਰਫ਼ਤਾਰ ਕਾਰ ਲਾਪਰਵਾਹੀ ਨਾਲ ਲਿਆ ਕੇ ਪੈਦਲ ਜਾ ਰਹੀਆਂ ਦੋ ਔਰਤਾਂ ਵਿਚ ਮਾਰੀ, ਜਿਸ ਨਾਲ ਦੋਨਾਂ ਦੇ ਸੱਟਾਂ ਲੱਗੀਆਂ | ਇਸ ਦੀ ਸ਼ਿਕਾਇਤ ਹਰਪ੍ਰੀਤ ਕੌਰ ਵਾਸੀ ਸੰਗਰੂਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਲੈ ਕੇ ਫ਼ਰਾਰ

ਸਮਾਣਾ, 15 ਦਸੰਬਰ (ਸਾਹਿਬ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਹੇਠ ਸਮਾਣਾ ਪੁਲਿਸ ਨੇ ਗੁਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਬੋਲੜ ਥਾਣਾ ਸਨੌਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਲੜਕੀ ਦੇ ਪਿਤਾ ਵਲੋਂ ਲਿਖਾਈ ...

ਪੂਰੀ ਖ਼ਬਰ »

ਬੱਚੇ ਦੀ ਲਾਸ਼ ਬਰਾਮਦ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ, ਪ੍ਰਗਟ ਸਿੰਘ ਬਲਬੇੜ੍ਹਾ)-ਪਿਛਲੇ ਦਿਨੀਂ ਡੀ.ਜੇ. ਵਾਲੇ ਵਲੋਂ 7 ਸਾਲਾ ਬੱਚੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਨੂੰ ਮਾਰ ਕੇ ਉਸ ਦੀ ਲਾਸ਼ ਭਾਖੜਾ ਨਹਿਰ 'ਚ ਸੁੱਟ ਦਿੱਤੀ ਸੀ ਜੋ ਕਿ ਅੱਜ ਗੋਤਾਖੋਰਾਂ ਵਲੋਂ ਲੱਭ ਲਈ ਗਈ ਹੈ | ਪਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਨੂੰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਦੀਆਂ ਸੇਵਾਵਾਂ ਲਗਾਤਾਰ ਜਾਰੀ

ਨਾਭਾ, 15 ਦਸੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਅੰਦਰ ਵੱਖ-ਵੱਖ ਧਾਰਮਿਕ ਸੰਸਥਾਵਾਂ ਵਲੋਂ ਲਗਾਤਾਰ ਸੇਵਾਵਾਂ ਜਾਰੀ ਹਨ | ਜਿਸ ਦੇ ਚਲਦਿਆਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਹਾਕਮ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਜੀ.ਬੀ.ਆਈ.ਐੱਸ. ਨੇ ਸੰਸਕਿ੍ਤੀ ਸਮਾਰੋਹ ਕਰਵਾਇਆ

ਨਾਭਾ, 15 ਦਸੰਬਰ (ਕਰਮਜੀਤ ਸਿੰਘ)-ਜੀ.ਬੀ. ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਰੋਹ ਚੇਅਰਮੈਨ ਸੰਦੀਪ ਬਾਂਸਲ ਦੀ ਹਾਜ਼ਰੀ ਵਿਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸਮਾਰੋਹ ਦਾ ਆਰੰਭ ਮੁੱਖ ਮਹਿਮਾਨ ਧਰਮਪਾਲ ਗੁਪਤਾ ਚੀਫ਼ ਐਡਮਿਨਿਸਟ੍ਰੇਟਰ ਪੁੱਡਾ ਪੰਜਾਬ ਅਤੇ ...

ਪੂਰੀ ਖ਼ਬਰ »

ਖ਼ਾਲਸਾ ਨਗਰ ਵੈੱਲਫੇਅਰ ਸੁਸਾਇਟੀ ਦੀ ਹੋਈ ਚੋਣ

ਪਟਿਆਲਾ, 15 ਦਸੰਬਰ (ਅ.ਸ. ਆਹਲੂਵਾਲੀਆ)-ਖ਼ਾਲਸਾ ਨਗਰ ਵੈਲਫੇਅਰ ਸੁਸਾਇਟੀ ਦੀ ਬੈਠਕ ਹੋਈ | ਜਿਸ ਵਿਚ ਸੁਸਾਇਟੀ ਦੀ ਨਵੀਂ ਚੋਣ ਕਰਵਾਈ ਗਈ | ਇਹ ਚੋਣ ਸਾਰੇ ਖਾਲਸਾ ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ਹੋਈ | ਜਿਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਨ੍ਹਾਂ ਵਿਚ ਹਾਕਮ ...

ਪੂਰੀ ਖ਼ਬਰ »

ਸੂਬੇ ਦੀਆਂ 18 ਨਗਰ ਕੌਾਸਲਾਂ ਤੇ ਨਗਰ ਪੰਚਾਇਤਾਂ 'ਤੇ ਪਾਵਰਕਾਮ ਵਲੋਂ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਲੱਗਾ

ਪਟਿਆਲਾ, 15 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਸੜਕਾਂ 'ਤੇ ਆਵਾਰਾ ਘੁੰਮਦੇ ਪਸ਼ੂਆਂ ਦੀ ਸਾਂਭ-ਸੰਭਾਲ ਲਈ ਕਈ ਵਸਤਾਂ 'ਤੇ ਵੱਖੋ-ਵੱਖਰੀ ਪ੍ਰਤੀਸ਼ਤਤਾ ਦੇ ਹਿਸਾਬ ਨਾਲ 'ਕਾਉ ਸੈੱਸ' ਦੀ ਵਸੂਲੀ ਆਰੰਭੀ ਹੋਈ ਹੈ | ਹੋਵੇ ਵੀ ਕਿਉਂ ਨਾ ਸੂਬੇ ਅੰਦਰ ...

ਪੂਰੀ ਖ਼ਬਰ »

ਗੁਰਦੁਆਰਾ ਝਰਵਾਣਾ ਸਾਹਿਬ ਦਿੱਤੂਪੁਰ ਤੋਂ ਸਜਾਇਆ ਨਗਰ ਕੀਰਤਨ

ਭਾਦਸੋਂ, 15 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਝਰਵਾਣਾ ਸਾਹਿਬ ਦਿੱਤੂਪੁਰ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦਾ ਪਿੰਡ ਟੌਹੜਾ ਵਿਖੇ ਪਹੁੰਚਣ 'ਤੇ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ ਦੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਨਾਗਰਿਕਤਾ ਕਾਨੂੰਨ ਲੋਕ ਹਿਤਾਂ ਦੇ ਿਖ਼ਲਾਫ਼-ਪ੍ਰਨੀਤ ਕੌਰ, ਨਿਰਮਲ ਸਿੰਘ

ਸ਼ੁਤਰਾਣਾ, 15 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਇਆ ਗਿਆ ਨਾਗਰਿਕਤਾ ਕਾਨੂੰਨ ਪੂਰੀ ਤਰ੍ਹਾਂ ਲੋਕ ਹਿਤਾਂ ਦੇ ਿਖ਼ਲਾਫ਼ ਹੈ | ਉਕਤ ਪ੍ਰਗਟਾਵਾ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਤੇ ਪਟਿਆਲਾ ...

ਪੂਰੀ ਖ਼ਬਰ »

ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਮੁੱਖ ਮੰਤਰੀ ਦੇ ਸ਼ਹਿਰ 'ਚ 21 ਨੂੰ ਧਰਨਾ ਦੇਵੇਗਾ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅਤੇ ਤਖਤੂਮਾਜਰਾ ਕਾਂਡ ਦੇ ਅਸਲ ...

ਪੂਰੀ ਖ਼ਬਰ »

ਔਰਤ ਸਮਾਜ ਦਾ ਕੇਂਦਰ ਬਿੰਦੂ, ਨਾਰੀ ਦੇ ਸਨਮਾਨ ਨਾਲ ਸਮਾਜ ਸੁਧਾਰ ਸੰਭਵ-ਪ੍ਰੋ. ਬਡੂੰਗਰ

ਸਮਾਣਾ, 15 ਦਸੰਬਰ (ਸਾਹਿਬ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਔਰਤ ਸਮਾਜ ਦਾ ਕੇਂਦਰ ਬਿੰਦੂ ਹੈ ਅਤੇ ਔਰਤ ਬਿਨਾਂ ਸਮਾਜ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ | ਨਾਰੀ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਬੀਬੀ ਲੂੰਬਾ ਦੀ ਅਗਵਾਈ ਹੇਠ ਵਰਕਰਾਂ ਨੇ ਮਨਾਈ ਖ਼ੁਸ਼ੀ

ਪਾਤੜਾਂ, 15 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਲਕਾ ਸ਼ੁਤਰਾਣਾ ਅੰਦਰ ਪਾਰਟੀ ਆਗੂਆਂ ਅਤੇ ਵਰਕਰਾਂ ਅੰਦਰ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ ...

ਪੂਰੀ ਖ਼ਬਰ »

ਹੜ੍ਹਾਂ ਨਾਲ ਬਰਬਾਦ ਹੋਈ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ 'ਚ ਨਿਰਾਸ਼ਾ

ਸ਼ੁਤਰਾਣਾ, 15 ਦਸੰਬਰ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਬਰਸਾਤਾਂ ਦੌਰਾਨ ਘੱਗਰ ਦਰਿਆ 'ਚ ਆਏ ਹੜ੍ਹਾਂ ਨਾਲ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਕਰਵਾਈਆਂ ਖੇਡਾਂ ਦੇ ਦੂਜੇ ਦਿਨ ਕਬੱਡੀ ਰਹੀ ਸਫਲ

ਘਨੌਰ, 15 ਦਸੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਲਕਾ ਘਨੌਰ ਦੇ ਪਿੰਡ ਉਲਾਣਾ ਵਿਖੇ ਬਸੰਤ ਰਿਤੂ ਯੂਥ ਕਲੱਬ ਪਟਿਆਲਾ ਅਤੇ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਖੇਡਾਂ ਦੇ ਦੂਜੇ ਦਿਨ ਕਬੱਡੀ ਖੇਡ ਕਰਵਾਈ ਗਈ | ਇਸ ਮੌਕੇ ਮੁੰਡੇ-ਕੁੜੀਆਂ ਦੀਆਂ ਕੁੱਲ 10 ਟੀਮਾਂ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ ਕਾਰਖ਼ਾਨਿਆਂ ਦੇ ਸਿਰ ਖ਼ਰਚੇ ਦੀ ਪੰਡ ਕੀਤੀ ਹੋਰ ਭਾਰੀ

ਪਟਿਆਲਾ, 15 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਅੰਦਰ ਪਾਵਰਕਾਮ ਤੋਂ ਵੱਡੀ ਮਾਤਰਾ 'ਚ ਬਿਜਲੀ ਖ਼ਰੀਦਣ ਵਾਲੀਆਂ ਵਪਾਰਿਕ ਸੰਸਥਾਵਾਂ ਭਾਵ ਲਾਰਜ ਸਪਲਾਈ ਕੰਜਿਊਮਰ (ਐਲ.ਐੱਸ.ਸੀ.) ਨੂੰ ਹੁਣ ਵਾਧੂ ਐਡੀਸ਼ਨਲ ਸਕਿਉਰਿਟੀ ਡਿਪਾਜ਼ਿਟ ਕਰਵਾਉਣੀ ਪਵੇਗੀ | ਇਸ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਵਿਧਾਨ ਸਭਾ 'ਚ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਮੌਲਿਕ ਅਧਿਕਾਰ ਬਣਾਉਣ ਨੂੰ ਅਕਾਲੀ ਦਲ ਨੇ ਬਣਾਇਆ ਅਹਿਮ ਮਤਾ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ)-ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਵਿਧਾਨ ਸਭਾ ਵਿਚ ਜਿਹੜਾ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਮੌਲਿਕ ਅਧਿਕਾਰ ਬਣਾਉਣ ਦੀ ਮੰਗ ਕੀਤੀ ਸੀ, ਇਸ ਨੂੰ ਅਕਾਲੀ ਦਲ ਨੇ ਅਹਿਮ ਮਤਾ ਬਣਾਇਆ ਹੈ | ਇਹ ਮਸਲਾ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਪਾਤੜਾਂ 'ਚ 'ਅਲੌਕਿਕ ਦਿਵਯ ਸਮਰਪਨ ਸਮਾਰੋਹ' ਕਰਵਾਇਆ

ਪਾਤੜਾਂ, 15 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਬ੍ਰਹਮਕੁਮਾਰੀ ਆਸ਼ਰਮ ਪਾਤੜਾਂ 'ਚ ਇਸ ਇਲਾਕੇ ਦੀਆਂ 2 ਹੋਰ ਲੜਕੀਆਂ ਸ਼ਾਮਿਲ ਹੋਈਆਂ ਹਨ ਜਿਸ ਦੇ ਸਬੰਧ ਵਿਚ ਆਸ਼ਰਮ ਵਲੋਂ 'ਅਲੌਕਿਕ ਦਿਵਯ ਸਮਰਪਨ ਸਮਾਰੋਹ' ਕਰਵਾਕੇ ਬ੍ਰਹਮਚਾਰੀਆਂ ਧਾਰਨ ਕਰਨ ਵਾਲੀਆਂ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹਮਝੇੜੀ ਨੰੂ ਐਲ.ਈ.ਡੀ. ਤੇ ਹੋਰ ਸਾਮਾਨ ਦੇ ਕੇ ਬਣਾਇਆ ਸਮਾਰਟ ਸਕੂਲ

ਪਾਤੜਾਂ, 15 ਦਸੰਬਰ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਹਾਈ ਸਕੂਲ ਹਮਝੇੜੀ ਵਿਖੇ ਸਕੂਲਾਂ ਨੰੂ ਸਮਾਰਟ ਸਕੂਲ ਬਣਾਉਣ ਦੇ ਸੱਦੇ ਤਹਿਤ ਸਮਾਜ ਸੇਵਕ ਸੁਖਦੇਵ ਸਿੰਘ ਐਨ.ਆਰ.ਆਈ. ਬੈਲਜੀਅਮ ਵਿਸ਼ੇਸ਼ ਤੌਰ 'ਤੇ ਪਹੰੁਚੇ | ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਨੇ ਨਵੀਂ ਸਰਕਲ ਕਮੇਟੀ ਦੀ ਕੀਤੀ ਚੋਣ

ਪਟਿਆਲਾ, 15 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਆਈ.ਟੀ.ਆਈ. ਇੰਪਲਾਇਜ ਐਸੋਸੀਏਸ਼ਨ ਪੰਜਾਬ ਦੇ ਸਰਕਲ ਪਟਿਆਲਾ ਦੀ ਇਕ ਅਹਿਮ ਬੈਠਕ ਕਮਲ ਕੁਮਾਰ ਦੀ ਪ੍ਰਧਾਨਗੀ ਹੇਠ ਮਾਡਲ ਟਾਊਨ ਪਾਰਕ ਪਟਿਆਲਾ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਸੂਬਾ ਪ੍ਰਧਾਨ ਇੰਜ. ਅਵਤਾਰ ਸਿੰਘ ...

ਪੂਰੀ ਖ਼ਬਰ »

ਬਿਜਲੀ ਨਿਗਮ ਡਿਜੀਟਲ ਖੇਤਰ ਵਿਚ ਬਣਿਆ ਮੋਹਰੀ-ਸੀ.ਐਮ.ਡੀ. ਸਰਾਂ

ਪਟਿਆਲਾ, 15 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਪੀਐਸਪੀਸੀਐਲ ਡਿਜੀਟਲ ਇੰਡੀਆ ਮੁਹਿੰਮ ਤਹਿਤ ਸੂਬੇ ਦੇ ਬਿਜਲੀ ਉਪਭੋਗਤਾਵਾਂ ਲਈ ਬਿਜਲੀ ਬਿੱਲਾਂ ਨੂੰ ਭਰਨ ਲਈ ਆਸਾਨ ਬਣਾਉਣ ਲਈ ਬਹੁਤ ਸਾਰੀਆਂ ਨਵੀਆਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਬਣਾਏ ਜਾਣ ਦਾ ਅਕਾਲੀ ਆਗੂਆਂ ਨੇ ਕੀਤਾ ਸਵਾਗਤ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਾਲ ਹੀ 'ਚ ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਹੈ | ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਇਸ ਕਦਮ ਨਾਲ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਖੇ ਖੁੱਲਿ੍ਹਆ ਦੇਸ਼ ਦਾ ਪਹਿਲਾ ਤਾਇਵਾਨ ਐਜੂਕੇਸ਼ਨ ਸੈਂਟਰ

ਬਨੂੜ, 15 ਦਸੰਬਰ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਵਿਖੇ ਤਾਇਵਾਨ ਐਜੂਕੇਸ਼ਨ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ | ਭਾਰਤ ਵਿਚ ਤਾਇਵਾਨ ਦੀ ਵਿੱਦਿਆ ਅਤੇ ਸੰਸਕਿ੍ਤੀ ਨੂੰ ਹੁਲਾਰਾ ਦੇਣ ਅਤੇ ਦੋਹਾਂ ਦੇਸ਼ਾਂ ਦਰਮਿਆਨ ਵਿੱਦਿਅਕ ਸਾਂਝ ਸਥਾਪਿਤ ਕਰਨ ਲਈ ...

ਪੂਰੀ ਖ਼ਬਰ »

ਗੱਡੀ ਸਮੇਤ ਨਾਜਾਇਜ਼ ਸ਼ਰਾਬ ਦੀਆਂ 110 ਪੇਟੀਆਂ ਕਾਬੂ, ਡਰਾਈਵਰ ਫ਼ਰਾਰ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ)-ਨੇੜਲੇ ਪਿੰਡ ਮਿਰਜ਼ਾਪੁਰ ਨੇੜੇ ਐਕਸਾਈਜ਼ ਵਿਭਾਗ ਅਤੇ ਸਦਰ ਪੁਲਿਸ ਨੇ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 110 ਪੇਟੀਆਂ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੇ ਨਸ਼ੇ ਦੇ ਕਾਰੋਬਾਰੀਆਂ 'ਤੇ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਐਸ.ਟੀ.ਐਫ. ਪੁਲਿਸ ਨੇ ਇਕ ਵਿਅਕਤੀ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਦੇ ਿਖ਼ਲਾਫ਼ ਥਾਣਾ ਪਸਿਆਣਾ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਬਿਜਲੀ ਨਿਗਮ ਡਿਜੀਟਲ ਖੇਤਰ ਵਿਚ ਬਣਿਆ ਮੋਹਰੀ-ਸੀ.ਐਮ.ਡੀ. ਸਰਾਂ

ਪਟਿਆਲਾ, 15 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬਲਦੇਵ ਸਿੰਘ ਸਰਾਂ ਨੇ ਕਿਹਾ ਕਿ ਪੀਐਸਪੀਸੀਐਲ ਡਿਜੀਟਲ ਇੰਡੀਆ ਮੁਹਿੰਮ ਤਹਿਤ ਸੂਬੇ ਦੇ ਬਿਜਲੀ ਉਪਭੋਗਤਾਵਾਂ ਲਈ ਬਿਜਲੀ ਬਿੱਲਾਂ ਨੂੰ ਭਰਨ ਲਈ ਆਸਾਨ ਬਣਾਉਣ ਲਈ ਬਹੁਤ ਸਾਰੀਆਂ ਨਵੀਆਂ ...

ਪੂਰੀ ਖ਼ਬਰ »

ਨਾਬਾਲਗ ਨੂੰ ਭਜਾ ਕੇ ਲਿਜਾਣ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਪੁਲਿਸ ਨੂੰ ਮੁਦੈਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 12/13 ਸਾਲ ਹੈ ਉਹ ਬਾਜ਼ਾਰ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ

ਰਾਜਪੁਰਾ, 15 ਦਸੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੀਤ ਸਿੰਘ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਸਮੇਤ ਪੁਲਿਸ ਪਾਰਟੀ ਪਿੰਡ ਘੱਗਰ ਸਰਾਏਾ ਨੇੜੇ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਕਾਰ ਚੋਰੀ

ਸਮਾਣਾ, 15 ਦਸੰਬਰ (ਸਾਹਿਬ ਸਿੰਘ)-ਇੰਦਰਾਪੁਰੀ ਸਮਾਣਾ ਤੋਂ ਬੀਤੀ ਰਾਤ ਇਕ ਕਾਰ ਚੋਰੀ ਹੋਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਨੇ ਆਪਣੀ ਮਾਰੂਤੀ ਕਾਰ ਆਮ ਵਾਂਗ ਘਰ ਦੇ ਬਾਹਰ ਖੜ੍ਹੀ ਕੀਤੀ ਸੀ | ਰਾਤ ਨੂੰ ਅਣਪਛਾਤੇ ਚੋਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਯੂਥ ਵਰਗ ਦਾ ਉਤਸ਼ਾਹ ਵਧਿਆ - ਰਮਨਦੀਪ ਸੰਧੂ

ਬਟਾਲਾ, 15 ਦਸੰਬਰ (ਕਾਹਲੋਂ)-ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਸ਼ੋ੍ਰਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਯੂਥ ਅਕਾਲੀ ਦਲ 'ਚ ਉਤਸ਼ਾਹ ਵਧਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ ...

ਪੂਰੀ ਖ਼ਬਰ »

ਮੋਬਾਈਲ ਕੰਪਨੀਆਂ ਦੇ ਮਾੜੇ ਨੈੱਟਵਰਕ ਤੋਂ ਗ੍ਰਾਹਕ ਪ੍ਰੇਸ਼ਾਨ

ਬਟਾਲਾ, 15 ਦਸੰਬਰ (ਸੁਖਦੇਵ ਸਿੰਘ)-ਮੋਬਾਈਲ ਕੰਪਨੀਆਂ ਦੀ ਆਪਸੀ ਲੱਗੀ ਦੌੜ 'ਚ ਗ੍ਰਾਹਕ ਪਿਸ ਰਿਹਾ ਹੈ | ਪੰਜਾਬ 'ਚ ਮੋਹਰੀ ਮੋਬਾਈਲ ਨੈੱਟਵਰਕ ਕੰਪਨੀਆਂ ਦੀ ਮਾੜੀ ਕਾਰਗੁਜਾਰੀ ਤੋਂ ਗ੍ਰਾਹਕ ਡਾਹਢਾ ਪ੍ਰੇਸ਼ਾਨ ਹੈ, ਉਥੇ ਇਸ ਪੇਸ਼ੇ ਨਾਲ ਜੁੜੇ ਦੁਕਾਨਦਾਰ ਲੋਕ ਸ਼ਿਕਾਇਤ ...

ਪੂਰੀ ਖ਼ਬਰ »

ਕੈਪਟਨ ਬਾਠ ਵਲੋਂ ਕੇਂਦਰੀ ਮੰਤਰੀ ਨਾਲ ਮੀਟਿੰਗ ਅੱਜ

ਘੁਮਾਣ, 15 ਦਸੰਬਰ (ਬੰਮਰਾਹ)-ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਘੁਮਾਣ ਆਮਦ ਨੂੰ ਲੈ ਕੇ ਵਰਕਰਾਂ ਨਾਲ ਮੀਟਿੰਗ ਕੀਤੀ | ਮੀਟਿੰਗ ਦੌਰਾਨ ਬੋਲਦਿਆਂ ਕੈਪਟਨ ਬਾਠ ਨੇ ਕਿਹਾ ਕਿ ਅੱਜ ਘੁਮਾਣ ਵਿਖੇ ਕੇਂਦਰੀ ਮੰਤਰੀ ...

ਪੂਰੀ ਖ਼ਬਰ »

18 ਤੇ 19 ਨੂੰ ਵੀਲ੍ਹਚੇਅਰ, ਕੰਨਾਂ ਦੀਆਂ ਮਸ਼ੀਨਾਂ ਤੇ ਟਰਾਈਸਾਈਕਲ ਵੰਡੇ ਜਾਣਗੇ-ਰੰਧਾਵਾ

ਡੇਰਾ ਬਾਬਾ ਨਾਨਕ, 15 ਦਸੰਬਰ (ਹੀਰਾ ਸਿੰਘ ਮਾਂਗਟ)-ਭਾਰਤ ਸਰਕਾਰ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ੍ਰੀ ਸੰਨੀ ਦਿਓਲ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ ਵਿਖੇ 18 ਦਸਬੰਰ ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

18 ਤੇ 19 ਨੂੰ ਵੀਲ੍ਹਚੇਅਰ, ਕੰਨਾਂ ਦੀਆਂ ਮਸ਼ੀਨਾਂ ਤੇ ਟਰਾਈਸਾਈਕਲ ਵੰਡੇ ਜਾਣਗੇ-ਰੰਧਾਵਾ

ਡੇਰਾ ਬਾਬਾ ਨਾਨਕ, 15 ਦਸੰਬਰ (ਹੀਰਾ ਸਿੰਘ ਮਾਂਗਟ)-ਭਾਰਤ ਸਰਕਾਰ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸ੍ਰੀ ਸੰਨੀ ਦਿਓਲ ਦੇ ਯਤਨਾਂ ਸਦਕਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ ਵਿਖੇ 18 ਦਸਬੰਰ ਨੂੰ ਅਤੇ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਤੀਸਰੀ ਵਾਰ ਸੁਖਬੀਰ ਬਾਦਲ 'ਤੇ ਭਰੋਸੇਯੋਗਤਾ ਪ੍ਰਗਟਾਉਣ 'ਤੇ ਲਾਡੀ ਵਲੋਂ ਲੀਡਰਸ਼ਿਪ ਦਾ ਧੰਨਵਾਦ

ਪੁਰਾਣਾ ਸ਼ਾਲਾ, 15 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ 99ਵੀਂ ਸਥਾਪਨਾ ਦਿਵਸ ਦੌਰਾਨ ਅੱਜ ਅੰਮਿ੍ਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਭਰੋਸੇਯੋਗਤਾ ਪ੍ਰਗਟਾਉਂਦਿਆਂ ਸਰਦਾਰ ਬਾਦਲ ਸਿਰ ਤੀਸਰੀ ਵਾਰ ਪਾਰਟੀ ...

ਪੂਰੀ ਖ਼ਬਰ »

ਤੀਸਰੀ ਵਾਰ ਸੁਖਬੀਰ ਬਾਦਲ 'ਤੇ ਭਰੋਸੇਯੋਗਤਾ ਪ੍ਰਗਟਾਉਣ 'ਤੇ ਲਾਡੀ ਵਲੋਂ ਲੀਡਰਸ਼ਿਪ ਦਾ ਧੰਨਵਾਦ

ਪੁਰਾਣਾ ਸ਼ਾਲਾ, 15 ਦਸੰਬਰ (ਗੁਰਵਿੰਦਰ ਸਿੰਘ ਗੁਰਾਇਆ)-ਸ਼੍ਰੋਮਣੀ ਅਕਾਲੀ ਦਲ ਦੀ 99ਵੀਂ ਸਥਾਪਨਾ ਦਿਵਸ ਦੌਰਾਨ ਅੱਜ ਅੰਮਿ੍ਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਭਰੋਸੇਯੋਗਤਾ ਪ੍ਰਗਟਾਉਂਦਿਆਂ ਸਰਦਾਰ ਬਾਦਲ ਸਿਰ ਤੀਸਰੀ ਵਾਰ ਪਾਰਟੀ ...

ਪੂਰੀ ਖ਼ਬਰ »

ਬਲਜੀਤ ਪਾਹੜਾ ਦੇ ਯੂਥ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਸਰਪੰਚ ਗੁਰਜੀਤ ਸਿੰਘ

ਗੁਰਦਾਸਪੁਰ, 15 ਦਸੰਬਰ (ਆਰਿਫ਼)-ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਦੇ ਕਾਂਗਰਸ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਗੁਰਦਾਸਪੁਰ ਯੂਥ ਕਾਂਗਰਸ ਮੀਤ ...

ਪੂਰੀ ਖ਼ਬਰ »

ਬਾਪੂ ਬਲਕਾਰ ਸਿੰਘ ਨਮਿਤ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਬਟਾਲਾ, 15 ਦਸੰਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਅਨਿਨਪ੍ਰੀਤ ਸਿੱਖ ਸੰਤ ਬਾਪੂ ਸੰਪੂਰਨ ਸਿੰਘ ਮਲਕਪੁਰ ਵਾਲਿਆਂ ਦੇ ਛੋਟੇ ਭਰਾ ਬਾਪੂ ਬਲਕਾਰ ਸਿੰਘ, ਜੋ ਪਿਛਲੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਚਾਉਣ ਲਈ ਪੰਥਕ ਅਕਾਲੀ ਲਹਿਰ ਦਾ ਸਾਥ ਦੇਵੋ-ਭਾਈ ਰਣਜੀਤ ਸਿੰਘ

ਕਾਹਨੂੰਵਾਨ, 15 ਦਸੰਬਰ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਛੋਟਾ ਘੱਲੂਘਾਰਾ ਛੰਭ ਕਾਹਨੂੰਵਾਨ ਵਿਖੇ ਕੀਤੀ ਪੰਥਕ ਅਕਾਲੀ ਲਹਿਰ ਦੀ ਜ਼ਿਲ੍ਹਾ ਪੱਧਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਥਕ ਅਕਾਲੀ ਲਹਿਰ ਦੇ ਮੁਖੀ ਸਾਬਕਾ ਜਥੇ: ਭਾਈ ਰਣਜੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਪੰਜਾਬੀ ਮੁੰਡਿਆਂ ਦਾ ਨਸ਼ਾ ਲੈਣਾ ਚਿੰਤਾ ਦਾ ਵਿਸ਼ਾ - ਮੱਲ੍ਹੀ

ਧਾਰੀਵਾਲ, 15 ਦਸੰਬਰ (ਸਵਰਨ ਸਿੰਘ)-ਪੰਜਾਬ ਤੋਂ ਕਨੇਡਾ ਅਤੇ ਹੋਰਨਾਂ ਦੇਸ਼ਾਂ 'ਚ ਜਾਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਕੋਈ ਕਸਰ ਨਹੀਂ ਛੱਡਦੇ, ਪਰ ਵਿਦੇਸ਼ ਭੇਜਣ ਉਪਰੰਤ ਪਿੱਛੋਂ ਉਨ੍ਹਾਂ ਦੀ ਜਾਣਕਾਰੀ ਰੱਖਣ 'ਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਸਰਦੂਲ ਸਿੰਘ ਔਲਖ ਤੇ ਕੁਲਵੰਤ ਸਿੰਘ ਰਿਆੜ ਨੇ ਵਧਾਈ ਦਿੱਤੀ

ਹਰਚੋਵਾਲ, 15 ਦਸੰਬਰ (ਰਣਜੋਧ ਸਿੰਘ ਭਾਮ)-ਸੁਖਬੀਰ ਸਿੰਘ ਬਾਦਲ ਦਾ ਲਗਾਤਾਰ ਤੀਸਰੀ ਵਾਰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੰਦਿਆਂ ਸਰਦੂਲ ਸਿੰਘ ਔਲਖ ਤੇ ਕੁਲਵੰਤ ਸਿੰਘ ਰਿਆੜ ਸੀਨੀਅਰ ਅਕਾਲੀ ਆਗੂ ਹਲਕਾ ਹਰਗੋਬਿੰਦਪੁਰ ਨੇ ਕਿਹਾ ਕਿ ਸੁਖਬੀਰ ਸਿੰਘ ...

ਪੂਰੀ ਖ਼ਬਰ »

ਭਾਜਪਾ ਨੂੰ ਮਜ਼ਬੂਤ ਕਰਨ ਲਈ ਸਰਕਲ ਬਣਾਏ ਜਾ ਰਹੇ ਹਨ-ਸਵਰਨ ਸਲਾਰੀਆ

ਕਿਲ੍ਹਾ ਲਾਲ ਸਿੰਘ, 15 ਦਸੰਬਰ (ਬਲਬੀਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕਾਂ ਦੀ ਸੇਵਾ ਪਹਿਲਾਂ ਹੀ ਕਰਦਾ ਰਿਹਾ ਹਾਂ ਤੇ ਹੁਣ ਵੀ ਕਰਦਾ ਰਹਾਂਗਾ ਤੇ ਭਾਜਪਾ ਦੀ ਮਜ਼ਬੂਤੀ ਲਈ ਪਿੰਡ ਪੱਧਰ ਤੱਕ ਆਪਣੇ ਵਰਕਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਾਂਗਾ | ਇਨ੍ਹਾਂ ...

ਪੂਰੀ ਖ਼ਬਰ »

ਬਾਬੂ ਡੇਵਿਡ ਮਸੀਹ ਦੀ ਮੌਤ ਨਾਲ ਕੈਥੋਲਿਕ ਭਾਈਚਾਰੇ 'ਚ ਸੋਗ ਦੀ ਲਹਿਰ-ਥੋਮਸ ਮਸੀਹ

ਧਾਰੀਵਾਲ, 15 ਦਸੰਬਰ (ਜੇਮਸ ਨਾਹਰ)-ਲੰਬੇ ਸਮੇਂ ਤੋਂ ਪ੍ਰਭੂ ਯਿਸੂ ਮਸੀਹ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਮੁਨਾਦ ਭਰਾ ਬਾਬੂ ਡੇਵਿਡ ਮਸੀਹ ਡਡਵਾਂ (ਧਾਰੀਵਾਲ) ਦੀ ਅਚਾਨਕ ਮੌਤ ਹੋ ਜਾਣ ਨਾਲ ਕੈਥੋਲਿਕ ਭਾਈਚਾਰੇ ਅੰਦਰ ਸੋਗ ਦੀ ਲਹਿਰ ਹੈ | ਮਰਹੂਮ ਬਾਬੂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਜੌੜਾ ਛੱਤਰਾਂ ਵਿਖੇ ਪੁਲਿਸ ਵਲੋਂ ਸੈਮੀਨਾਰ

ਜੌੜਾ ਛੱਤਰਾਂ, 15 ਦਸੰਬਰ (ਪਰਮਜੀਤ ਸਿੰਘ ਘੁੰਮਣ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਜੌੜਾ ਛੱਤਰਾਂ ਵਿਖੇ ਐਸ.ਐਸ.ਪੀ. ਸਵਰਨਦੀਪ ਸਿੰਘ ਦੀਆਂ ਹਦਾਇਤਾਂ 'ਤੇ ਏ.ਐਸ.ਆਈ. ਸੁਭਾਸ਼ ਸੂਫ਼ੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੰੂ ਨਸ਼ਿਆਂ ਤੋਂ ਦੂਰ ਰੱਖਣ ਲਈ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਸ਼ਹੀਦ ਚਮਨ ਲਾਲ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਗੁਰਦਾਸਪੁਰ, 15 ਦਸੰਬਰ (ਆਰਿਫ਼)-15 ਦਸੰਬਰ 1971 ਦੇ ਹਵਾਈ ਹਮਲੇ 'ਚ ਸ਼ਹੀਦ ਹੋਏ ਚਮਨ ਲਾਲ ਤੇ ਉਨ੍ਹਾਂ ਦੇ ਸਾਥੀ ਸ਼ਹੀਦਾਂ ਦੀ ਯਾਦ 'ਚ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਯੂ.ਆਰ.ਐਮ.ਯੂ. ਵਲੋਂ ਮੰਗਤ ਰਾਮ ਸੈਣੀ ਦੀ ਪ੍ਰਧਾਨਗੀ ਹੇਠ ਸ਼ਹੀਦੀ ਸਮਾਗਮ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਨੂੰ ਲੈ ਕੇ ਧਰਨਾ ਚੌਥੇ ਦਿਨ 'ਚ ਸ਼ਾਮਿਲ

ਕਾਦੀਆਂ, 15 ਦਸੰਬਰ (ਪ੍ਰਦੀਪ ਸਿੰਘ ਬੇਦੀ)-ਕਾਦੀਆਂ ਦੇ ਨਜ਼ਦੀਕ ਪਿੰਡ ਕੋਟ ਟੋਡਰ ਮੱਲ ਦੇ ਦਲਿਤ ਭਾਈਚਾਰੇ ਵਲੋਂ ਜ਼ਮੀਨ ਦੀ ਬੋਲੀ ਨੂੰ ਲੈ ਕੇ ਪ੍ਰਸ਼ਾਸਨ ਤੇ ਪਿੰਡ ਦੀ ਪੰਚਾਇਤ ਿਖ਼ਲਾਫ਼ ਲਗਾਇਆ ਧਰਨਾ ਚੌਥੇ ਦਿਨ 'ਚ ਸ਼ਾਮਿਲ ਹੋ ਗਿਆ ਹੈ, ਪਰ ਅਜੇ ਤੱਕ ਕਿਸੇ ਵੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX