ਤਾਜਾ ਖ਼ਬਰਾਂ


ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  13 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  20 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  18 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  39 minutes ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  35 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 minute ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਜਲੰਧਰ, 23 ਫਰਵਰੀ- ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਦੇ ਨਕੋਦਰ ਰੋਡ ਨੇੜੇ ਸਥਿਤ ਇੱਕ ਫ਼ਰਨੀਚਰ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ...
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 2 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 2 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 3 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 4 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 4 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਅੰਮ੍ਰਿਤਸਰ ਦਿਹਾਤੀ 'ਚ ਹਰੇਕ ਪਿੰਡ 'ਚ ਹੋਵੇਗੀ ਪੁਲਿਸ ਅਫ਼ਸਰ ਦੀ ਨਿਯੁਕਤੀ- ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ
. . .  1 day ago
ਕੇਂਦਰ ਸਰਕਾਰ ਵਲੋਂ ਪੰਜਾਬ ਦੀ ਬਣਦੀ ਜੀ. ਐੱਸ. ਟੀ. ਰਾਸ਼ੀ ਛੇਤੀ ਭੇਜੀ ਜਾਵੇਗੀ- ਅਗਰਵਾਲ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਪ੍ਰਤੀ ਡੀ. ਜੀ. ਪੀ. ਦਾ ਬਿਆਨ ਗ਼ਲਤ- ਅਮਨ ਅਰੋੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਪੰਜਾਬ / ਜਨਰਲ

ਮੋਦੀ ਸਰਕਾਰ ਨੇ ਆਮ ਲੋਕਾਂ ਨੂੰ ਲਾਈਨਾਂ 'ਚ ਖੜ੍ਹਨ ਲਈ ਫਿਰ ਕੀਤਾ ਮਜਬੂਰ

ਲੁਧਿਆਣਾ, 15 ਦਸੰਬਰ (ਬੀ.ਐਸ. ਬਰਾੜ)-ਆਵਾਜਾਈ 'ਤੇ ਰਾਸ਼ਟਰੀ ਰਾਜ ਮਾਰਗ ਮੰਤਰਾਲੇ ਵਲੋਂ 14 ਦਸੰਬਰ ਦੀ ਰਾਤ 12 ਵਜੇ ਤੋਂ ਬਾਅਦ ਨੈਸ਼ਨਲ ਹਾਈਵੇ ਆਦਿ 'ਤੇ ਲੱਗੇ ਟੋਲ ਪਲਾਜਿਆਂ 'ਤੇ ਫਾਸਟੈਗ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਲਾਡੋਵਾਲ ਸਥਿਤ ਟੋਲ ਪਲਾਜਾ 'ਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਭਾਵੇਂ ਆਵਾਜਾਈ ਤੇ ਰਾਸ਼ਟਰੀ ਰਾਜ ਮਾਰਗ ਮੰਤਰਾਲੇ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਤੌਰ 'ਤੇ ਮੁਹਿੰਮ ਚਲਾਈ ਸੀ, ਪਰ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਇਸ ਦੀ ਜਾਣਕਾਰੀ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਟੋਲ ਪਲਾਜਾ ਕਰਮਚਾਰੀਆਂ ਨਾਲ ਬਹਿਸ ਕਰਦੇ ਦੇਖਿਆ ਗਿਆ | ਜਾਣਕਾਰੀ ਅਨੁਸਾਰ ਲੋਕਾਂ ਨੇ ਫਾਸਟੈਗ ਤਾਂ ਬਣਾ ਲਏ, ਪਰ ਫਾਸਟੈਗ ਖਾਤੇ ਵਿਚ ਪੈਸੇ ਨਾ ਹੋਣ ਕਾਰਨ ਫਾਸਟੈਗ ਲਾਈਨਾਂ ਵਿਚ ਲੱਗੇ ਵਾਹਨ ਚਾਲਕ ਕਰਮਚਾਰੀਆਂ ਨੂੰ ਦੁੱਗਣੇ ਪੈਸੇ ਦੇਣ 'ਤੇ ਬਹਿਸ ਕਰਦੇ ਨਜ਼ਰ ਆਏ, ਜਿਸ ਕਾਰਨ ਟੋਲ ਪਲਾਜਾ 'ਤੇ ਲੰਮੀਆਂ ਲਾਈਨਾਂ ਦੇਣ ਨੂੰ ਮਿਲ ਰਹੀਆਂ ਸਨ | ਦੂਸਰਾ ਮੁੱਖ ਕਾਰਨ ਟੋਲ ਪਲਾਜਾ 'ਤੇ ਲੱਗੇ ਯੰਤਰਾਂ ਦੀ ਗਤੀ ਧੀਮੀ ਹੋਣ ਕਾਰਨ ਇਹ ਯੰਤਰ ਕਾਰਾਂ, ਬੱਸਾਂ ਆਦਿ ਵਿਚ ਲੱਗੇ ਫਾਸਟੈਗ ਸਟਿੱਕਰ ਦੀ ਸਕੈਨ ਲੈਣ ਵਿਚ ਨਾਕਾਮ ਸਾਬਿਤ ਹੋ ਰਹੇ ਹਨ | ਲਾਈਨਾਂ ਵਿਚ ਖੜੇ ਵਾਹਨ ਚਾਲਕਾਂ ਵਿਚ ਇਸ ਗੱਲ ਨੂੰ ਲੈ ਕੇ ਗੁੱਸਾ ਸੀ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਫਾਸਟੈਗ ਸਬੰਧੀ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਜਾਗਰੂਕ ਨਹੀਂ ਕੀਤਾ ਗਿਆ | ਇਥੇ ਹੀ ਬਸ ਨਹੀਂ ਲਾਡੋਵਾਲ ਟੋਲ ਪਲਾਜਾ ਨੇੜੇ ਫਾਸਟੈਗ ਬਣਾਉਣ ਲਈ ਕੁਝ ਕੰਪਨੀਆਂ ਦੇ ਕਰਮਚਾਰੀ ਬੈਠੇ ਹਨ, ਜੋ ਆਮ ਲੋਕਾਂ ਤੋਂ ਪੈਸੇ ਲੈ ਕਿ ਫਾਸਟੈਗ ਬਣਾ ਰਹੇ ਹਨ | ਇਸ ਸਬੰਧੀ ਹਰੀਸ਼ ਚੰਦਰ, ਹੇਮ ਰਾਜ ਅਤੇ ਬਲਵਿੰਦਰ ਸਿੰਘ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਆਮ ਲੋਕਾਂ ਨੂੰ ਲਾਈਨਾਂ ਵਿਚ ਖੜੇ ਹੀ ਰੱਖਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਨੇ ਨੋਟਬੰਦੀ ਅਤੇ ਜੀ.ਐਸ.ਟੀ. ਲਾਗੂ ਕਰਕੇ ਆਮ ਲੋਕਾਂ ਨੂੰ ਲਾਈਨਾਂ ਵਿਚ ਖੜੇ ਕਰੀ ਰੱਖਿਆ ਅਤੇ ਹੁਣ ਫਾਸਟੈਗ ਲਾਗੂ ਹੋਣ ਕਰਕੇ ਆਮ ਲੋਕਾਂ ਨੂੰ ਲਾਈਨਾਂ ਵਿਚ ਖੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ |

ਮਾਮਲਾ ਮੁਹਾਲੀ ਬੱਸ ਅੱਡਾ ਬਣਾਉਣ ਸਮੇਂ ਧੋਖਾਧੜੀ ਕਰਨ ਦਾ

ਪੁਲਿਸ ਵਲੋਂ ਕੰਪਨੀ ਦਾ ਡਾਇਰੈਕਟਰ ਗੁਪਤਾ ਗਿ੍ਫ਼ਤਾਰ, 4 ਦਿਨ ਦਾ ਲਿਆ ਰਿਮਾਂਡ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਬਾਬਾ ਬੰਦਾ ਸਿੰਘ ਬਹਾਦਰ ਨਵਾਂ ਬੱਸ ਅੱਡਾ ਬਣਾਉਣ ਵਾਲੀ ਕੰਪਨੀ ਸੀ. ਐਾਡ. ਸੀ. ਦੇ ਪ੍ਰਬੰਧਕਾਂ ਵਲੋਂ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਮੁਹਾਲੀ ਪੁਲਿਸ ਵਲੋਂ ਉਕਤ ਕੰਪਨੀ ਦੇ ਡਾਇਰੈਕਟਰ ਸੰਜੇ ਗੁਪਤਾ ਦੀ 2 ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਦੇ ਮਾਮਲੇ 'ਚ ਗੈਂਗਸਟਰ ਬੁੱਢਾ 18 ਤੱਕ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)-ਪੁਲਿਸ ਵਲੋਂ ਇਕ ਔਰਤ ਦੇ ਘਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਦੀ ਗਿ੍ਫਤਾਰੀ ਪਾਉਂਦਿਆਂ ਪੁਲਿਸ ਰਿਮਾਂਡ ਲਈ ਉਸ ਨੂੰ ਅੱਜ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਪਾਕਿ ਤੋਂ ਆਈ ਸਵਾ 12 ਕਰੋੜ ਰੁਪਏ ਦੇ ਮੱੁਲ ਦੀ ਹੈਰੋਇਨ ਸਰਹੱਦ ਤੋਂ ਬਰਾਮਦ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਐੱਸ.ਐੱਸ.ਪੀ. ਵਿਵੇਕਸ਼ੀਲ ਸੋਨੀ ਵਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰੀ ਿਖ਼ਲਾਫ਼ ਛੇੜੀ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ, ਜਦੋਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਪੁਲਿਸ ਵਲੋਂ ਡੀ.ਐੱਸ.ਪੀ. ...

ਪੂਰੀ ਖ਼ਬਰ »

ਐੱਸ.ਟੀ.ਐੱਫ. ਟੀਮ 'ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਮੁੱਖ ਦੋਸ਼ੀ ਹਰਜਿੰਦਰ ਸਿੰਘ ਸਾਥੀ ਸਮੇਤ ਗਿ੍ਫ਼ਤਾਰ

ਕਪੂਰਥਲਾ/ਸੁਭਾਨਪੁਰ, 15 ਦਸੰਬਰ (ਸਡਾਨਾ, ਜੱਜ)-ਹਮੀਰਾ ਵਿਖੇ ਬੀਤੇ ਦਿਨੀਂ ਐੱਸ.ਟੀ.ਐੱਫ. ਦੀ ਟੀਮ 'ਤੇ ਨਸ਼ਾ ਤਸਕਰਾਂ ਵਲੋਂ ਕੀਤੇ ਹਮਲੇ ਦੇ ਮਾਮਲੇ ਸਬੰਧੀ ਥਾਣਾ ਸੁਭਾਨਪੁਰ ਵਿਖੇ ਦਰਜ ਕੀਤੇ ਗਏ ਇਰਾਦਾ ਕਤਲ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਦੋਸ਼ੀ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਆੜ੍ਹਤੀਏ ਤੋਂ ਪ੍ਰੇਸ਼ਾਨ ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ

ਚੱਬਾ, 15 ਦਸੰਬਰ (ਜੱਸਾ ਅਨਜਾਣ)-ਪਿੰਡ ਚਾਟੀਵਿੰਡ ਵਿਖੇ ਆੜਤੀਏ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਦੁੱਖੋਂ ਇਕ ਕਿਸਾਨ ਨੇ ਬੀਤੀ ਦੇਰ ਸ਼ਾਮ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਪਛਾਣ ਪਰਮਜੀਤ ਸਿੰਘ (60) ਪੁੱਤਰ ਚੰਨਣ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮਾਂ ਦੀ ਹੱਤਿਆ ਕਰਨ ਵਾਲਾ ਪੁੱਤਰ ਗਿ੍ਫ਼ਤਾਰ

ਲੁਧਿਆਣਾ, 15 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਸੀੜਾ 'ਚ ਮਾਂ ਦੀ ਹੱਤਿਆ ਕਰਨ ਵਾਲੇ ਨਾਬਾਲਗ ਪੁੱਤਰ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਏ.ਸੀ.ਪੀ. ਦਵਿੰਦਰ ਚੌਧਰੀ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਥਾਣਿਆਂ 'ਚ ਨਫ਼ਰੀ ਦੀ ਘਾਟ ਕਾਰਨ ਜੁਰਮ ਕਰਨ ਵਾਲਿਆਂ 'ਤੇ ਕਾਬੂ ਪਾਉਣਾ ਔਖਾ

ਅਮਰਗੜ੍ਹ, 15 ਦਸੰਬਰ (ਬਲਵਿੰਦਰ ਸਿੰਘ ਭੁੱਲਰ)- ਪੰਜਾਬ 'ਚ ਇਸ ਸਮੇਂ 22 ਭੂਗੋਲਿਕ ਜ਼ਿਲੇ੍ਹ ਮੌਜੂਦ ਹਨ ਪਰ ਪੁਲਿਸ ਜ਼ਿਲਿ੍ਹਆਂ ਦੀ ਗਿਣਤੀ 24 ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਪੁਲਿਸ ਦੀ ਸਹੂਲਤ ਮੁਤਾਬਿਕ ਕੁਝ ਵੱਖਰੇ ਜ਼ਿਲੇ੍ਹ ਵੀ ਬਣਾਏ ਗਏ ਸਨ, ਜਿਹੜੇ ਸਿਰਫ਼ ਪੁਲਿਸ ...

ਪੂਰੀ ਖ਼ਬਰ »

ਪਿ ੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ– ਢੀਂਡਸਾ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)– ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪਾਰਟੀ ਦੀ ਦਿੱਖ ਸੰਵਾਰਨ ਲਈ ਉਨ੍ਹਾਂ ਨੇ ਜੋ ਰੁਖ ਅਖਤਿਆਰ ਕੀਤਾ ਹੈ ਉਸ ਤੋਂ ਪਿਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ...

ਪੂਰੀ ਖ਼ਬਰ »

ਕੇਂਦਰ ਕੋਲ ਕਿਸਾਨ ਖ਼ੁਦਕੁਸ਼ੀਆਂ ਦੇ 2017 ਤੋਂ ਬਾਅਦ ਦੇ ਅੰਕੜੇ ਹੀ ਨਹੀਂ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਖੇਤੀ ਖੇਤਰ ਨਾਲ ਜੁੜੇ ਕੁੱਲ 11,379 ਵਿਅਕਤੀਆਂ ਨੇ 2016 ਦੇ ਦੌਰਾਨ ਖ਼ੁਦਕੁਸ਼ੀ ਕੀਤੀ ਸੀ, ਪਰ ਇਸ ਦੇ ਬਾਅਦ ਕਿਸਾਨਾਂ ਦੁਆਰਾ ਖ਼ੁਦਕੁਸ਼ੀਆਂ ਕਰਨ ਸਬੰਧੀ 'ਚ ਕੋਈ ਰਿਪੋਰਟ ਸਰਕਾਰ ਨੇ ਪ੍ਰਕਾਸ਼ਿਤ ਨਹੀਂ ਕੀਤੀ | ਸੰਸਦ ਦੇ ਹਾਲ ਹੀ ਦੇ ਸਰਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਕਮਾਈ ਛੁੱਟੀ ਦੀ ਸਹੂਲਤ ਦੇਣ ਲਈ ਸਹਿਮਤੀ ਪ੍ਰਗਟਾਈ

ਲੁਧਿਆਣਾ, 15 ਦਸੰਬਰ (ਸਿਹਤ ਪ੍ਰਤੀਨਿੱਧ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਐੱਨ.ਆਰ.ਐੱਚ.ਐੱਮ. ਅਧੀਨ ਤਾਇਨਾਤ ਮੁਲਾਜ਼ਮਾਂ ਨੂੰ ਕਮਾਈ ਛੁੱਟੀ ਦੀ ਸਹੂਲਤ ਦੇਣ ਦੀ ਸਹਿਮਤੀ ਪ੍ਰਗਟਾਈ ਗਈ ਹੈ | ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐੱਨ.ਆਰ.ਐੱਚ ਐੱਮ. ਇੰਪਲਾਈਜ਼ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿੱਜੀ ਹਸਪਤਾਲ 'ਚ ਕਰਵਾਈ ਸਿਹਤ ਜਾਂਚ

ਬਠਿੰਡਾ, 15 ਦਸੰਬਰ (ਕੰਵਲਜੀਤ ਸਿੰਘ ਸਿੱਧੂ)- ਸਾਬਕਾ ਮੱੁਖ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅੱਜ ਬਠਿੰਡਾ ਸਥਿਤ ਨਿੱਜੀ ਹਸਪਤਾਲ ਵਿਖੇ ਆਪਣੀ ਸਿਹਤ ਜਾਂਚ ਲਈ ਪੁੱਜੇ | ਇਸ ਮੌਕੇ ਡਾਕਟਰ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ...

ਪੂਰੀ ਖ਼ਬਰ »

ਦੇਸ਼ ਵਿਚਲੇ ਵਿਗਿਆਨ ਕੇਂਦਰਾਂ 'ਚ ਰੋਬੋਟ ਆਧਾਰਿਤ ਗੈਲਰੀਆਂ ਬਣਨਗੀਆਂ-ਐਸ. ਕੁਮਾਰ

ਕਪੂਰਥਲਾ, 15 ਦਸੰਬਰ (ਅਮਰਜੀਤ ਕੋਮਲ)-ਦੇਸ਼ ਵਿਚਲੇ ਵਿਗਿਆਨ ਕੇਂਦਰਾਂ 'ਚ ਹੁਣ ਰੋਬੋਟ ਆਧਾਰਿਤ ਗੈਲਰੀਆਂ ਬਣਾਈਆਂ ਜਾਣਗੀਆਂ | ਇਹ ਗੱਲ ਐਸ. ਕੁਮਾਰ ਡਾਇਰੈਕਟਰ ਸਾਇੰਸ ਸਿਟੀ ਕੋਲਕਾਤਾ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਚ 19ਵੀਂ ਕੌਮੀ ਪੱਧਰੀ ਤਿੰਨ ...

ਪੂਰੀ ਖ਼ਬਰ »

ਪਟਨਾ ਸਾਹਿਬ ਵਿਖੇ 31 ਦਸੰਬਰ ਤੋਂ 2 ਜਨਵਰੀ ਦੌਰਾਨ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੋਬਿੰਦ ਸਿੰੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 31 ਦਸੰਬਰ ਤੋਂ 2 ਜਨਵਰੀ ਦੌਰਾਨ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ | ਪ੍ਰ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ...

ਪੂਰੀ ਖ਼ਬਰ »

ਬਿਜਲੀ ਨਿਗਮ ਵਲੋਂ ਬਕਾਇਆ ਬਿੱਲ ਕਿਸ਼ਤਾਂ 'ਚ ਦੇਣ ਦੀ ਸਹੂਲਤ ਦੀ ਸ਼ੁਰੂਆਤ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਸਨਅਤਕਾਰਾਂ ਸਮੇਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਬਕਾਇਆ ਬਿੱਲਾਂ ਦਾ ਭੁਗਤਾਨ ਕਿਸ਼ਤਾਂ ਵਿਚ ਕਰਨ ਦੀ ਸਹੂਲਤ ਦਿੱਤੀ ਹੈ | ਇਹ ਸਹੂਲਤ ਉਪਭੋਗਤਾਵਾਂ ਵੱਲ ਫ਼ਸੀ ਬਕਾਇਆ ਰਾਸ਼ੀ ਕਢਵਾਉਣ ...

ਪੂਰੀ ਖ਼ਬਰ »

ਗੁ: ਨਾਨਕਸ਼ਾਹੀ ਢਾਕਾ (ਬੰਗਲਾਦੇਸ਼) ਵਿਖੇ ਵਿਸਾਖੀ ਦਿਹਾੜਾ ਮਨਾਉਣ ਲਈ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਮੰਗ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਗੁ: ਨਾਨਕਸ਼ਾਹੀ ਢਾਕਾ ਵਿਖੇ ਮਨਾਉਣ ਅਤੇ ਬੰਗਲਾਦੇਸ਼ ਦੇ ਹੋਰਨਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਕਾਰ ਸੇਵਾ ਸੰਪਰਦਾ ਸਰਹਾਲੀ ਵਲੋਂ ਭੇਜੇ ਜਾਣ ਵਾਲੇ ਜਥੇ ਨਾਲ ਜਾਣ ਦੇ ਚਾਹਵਾਨ ...

ਪੂਰੀ ਖ਼ਬਰ »

ਅਦਾਕਾਰ ਅਰਜੁਨ ਕਪੂਰ ਨੇ ਪਟਿਆਲਾ ਵਿਖੇ ਫ਼ਿਲਮ ਦੇ ਦਿ੍ਸ਼ ਫ਼ਿਲਮਾਏ

ਪਟਿਆਲਾ, 15 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਪਿਛਲੇ ਕਈ ਦਿਨਾਂ ਤੋਂ ਸ਼ੂਟਿੰਗ ਲਈ ਪਟਿਆਲਾ ਪੁੱਜੇ ਬਾਲੀਵੁੱਡ ਅਦਾਕਾਰ ਅਰਜਨ ਕਪੂਰ ਨੇ ਅੱਜ ਸਥਾਨਕ ਸਰਹਿੰਦ ਰੋਡ 'ਤੇ ਸਥਿਤ ਓਮੈਕਸ ਸਿਟੀ ਵਿਖੇ ਆਪਣੀ ਆਉਣ ਵਾਲੀ ਹਿੰਦੀ ਫ਼ਿਲਮ ਦੇ ਦਿ੍ਸ਼ ਫਿਲਮਾਏ | ਅੱਜ ਦਿਨ ਭਰ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੇ ਵੱਡੇ ਭਰਾਤਾ ਭਾਈ ਵੀਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 15 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)- ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾਤਾ ਭਾਈ ਵੀਰ ਸਿੰਘ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਸਵ. ਭਾਈ ਵੀਰ ਸਿੰਘ ਨਮਿਤ ਅੱਜ ਗੁਰਦੁਆਰਾ ਪਿੰਡ ਰੋਡੇ ਵਿਖੇ ਸਹਿਜ ਪਾਠਾਂ ਦੇ ਭੋਗ ਪਾ ਕੇ ਅੰਤਿਮ ...

ਪੂਰੀ ਖ਼ਬਰ »

ਤੇਜ਼ੀ ਨਾਲ ਪੈਰ ਪਸਾਰ ਰਿਹੈ ਦੜੇ ਸੱਟੇ ਦਾ ਧੰਦਾ

ਲੌਾਗੋਵਾਲ, 15 ਦਸੰਬਰ (ਵਿਨੋਦ)-ਪੰਜਾਬ ਦੇ ਪਿੰਡਾਂ ਵਿਚ ਦੜੇ ਸੱਟੇ ਦਾ ਧੰਦਾ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ | ਇਸ ਧੰਦੇ ਵਿਚ ਸ਼ਾਮਿਲ ਲੋਕ ਜਿਨ੍ਹ•ਾਂ ਵਿਚ ਵੱਡੀ ਗਿਣਤੀ ਔਰਤਾਂ ਦੀ ਵੀ ਹੈ, ਹੌਲੀ-ਹੌਲੀ ਕੰਗਾਲੀ ਵੱਲ ਵਧ ਰਹੇ ਹਨ | ਇਸ ਮਾਮਲੇ ਸਬੰਧੀ ਹੈਰਾਨੀਜਨਕ ਤੱਥ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਮੈਡੀਸਿਟੀ, ਆਈ. ਟੀ. ਪਾਰਕ, ਥੀਮ ਪਾਰਕ, ਟੂਰਿਜ਼ਮ ਪਾਰਕ ਤੇ ਕੌਮਾਂਤਰੀ ਪੱਧਰ ਦਾ ਸਥਾੲਾੀ ਪ੍ਰਦਰਸ਼ਨੀ ਕੇਂਦਰ ਬਣਾਉਣ ਦੀ ਲੋੜ

ਅੰਮਿ੍ਤਸਰ, 15 ਦਸੰਬਰ (ਜਸਵੰਤ ਸਿੰਘ ਜੱਸ)¸ਗੂਰੂ ਨਗਰੀ ਦੇ ਵਿਕਾਸ ਲਈ ਯਤਨਸ਼ੀਲ ਸਮਾਜ ਸੇਵੀ ਸੰਸਥਾ 'ਅੰਮਿ੍ਤਸਰ ਵਿਕਾਸ ਮੰਚ' ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਗੂਰੂ ਨਗਰੀ 'ਚ ਮੈਡੀਕਲ ਤੇ ਸੈਰ-ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਨੂੰ ਲੈ ਕੇ ਵਾਲਮੀਕਿ ਜਥੇਬੰਦੀਆਂ ਦੀ ਮੀਟਿੰਗ

ਰਾਮ ਤੀਰਥ, 15 ਦਸੰਬਰ (ਧਰਵਿੰਦਰ ਸਿੰਘ ਔਲਖ)-ਬੇਅਦਬੀ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਦੀਆਂ ਸਮੂਹ ਵਾਲਮੀਕਿ ਜਥੇਬੰਦੀਆਂ ਦੀ ਮੀਟਿੰਗ ਸੰਤ ਸਮਾਜ ਦੀ ਅਗਵਾਈ ਹੇਠ ਵਾਲਮੀਕਿ ਤੀਰਥ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸੰਤ ਕਰਮ ਨਾਥ ਨੇ ਕੀਤੀ | ਉਨ੍ਹਾਂ ਕਿਹਾ ਕਿ ਵਾਰ-ਵਾਰ ...

ਪੂਰੀ ਖ਼ਬਰ »

ਸੰਤ ਕੰਬਲੀ ਵਾਲਿਆਂ ਦੀ 19ਵੀਂ ਬਰਸੀ 'ਤੇ ਚੇਤਨਾ ਮਾਰਚ ਸਮਾਗਮ 22 ਤੋਂ

ਪਟਿਆਲਾ, 15 ਦਸੰਬਰ (ਜਸਪਾਲ ਸਿੰਘ ਢਿੱਲੋਂ)-ਸੱਚਖੰਡ ਵਾਸੀ ਸੰਤ ਗੁਰਬਚਨ ਸਿੰਘ ਕੰਬਲੀਵਾਲਿਆਂ ਦੀ 19ਵੀਂ ਬਰਸੀ 22 ਤੋਂ 24 ਦਸੰਬਰ ਤੱਕ ਸੰਤ ਨਛੱਤਰ ਸਿੰਘ ਕੰਬਲੀਵਾਲਿਆਂ ਦੀ ਸਰਪ੍ਰਸਤੀ ਹੇਠ ਮਨਾਈ ਜਾ ਰਹੀ ਹੈ | ਇਸ ਸਬੰਧੀ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਭਾਰਤ ਦੇ ਰੈਡੀਮੇਡ ਕੱਪੜਾ ਨਿਰਯਾਤਕਾਂ ਦਾ 7.5 ਫ਼ੀਸਦੀ ਨਿਰਯਾਤ ਘਟਿਆ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)-ਦੇਸ਼ ਅੰਦਰ ਜਿਥੇ ਹਰ ਕਾਰੋਬਾਰ ਦਾ ਮੰਦਾ ਹਾਲ ਹੋਇਆ ਪਿਆ ਹੈ, ਉਥੇ ਕੇਂਦਰ ਸਰਕਾਰ ਦੀ ਬੇਰੁਖੀ ਕਰਕੇ ਭਾਰਤ ਦੇ ਰੈਡੀਮੇਡ ਕੱਪੜਾ ਨਿਰਯਾਤਕਾਂ ਦਾ ਨਿਰਯਾਤ ਵੀ ਦਿਨੋਂ ਦਿਨ ਘੱਟਦਾ ਜਾ ਰਿਹਾ ਹੈ ਅਤੇ ਬੀਤੇ ਮਹੀਨੇ 7.5 ਫ਼ੀਸਦੀ ਘੱਟ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਪੰਜਾਬ ਦੇ ਫ਼ਿਕਰ ਵਿਚ ਹਰ ਸਮੇਂ ਤੜਫਣ ਵਾਲਾ ਵਰਗ-ਰਾਮੂਵਾਲੀਆ

ਜਲੰਧਰ, 15 ਦਸੰਬਰ (ਅ. ਬ.)-ਉੱਤਰ ਪ੍ਰਦੇਸ਼ ਦੇ ਐਮ. ਐਲ. ਸੀ. ਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪ੍ਰਵਾਸੀ ਪੰਜਾਬੀਆਂ ਦੀ ਸੋਚ, ਤੜਫ ਅਤੇ ਪੰਜਾਬ ਤੇ ਸਿੱਖੀ ਪ੍ਰਤੀ ਡੂੰਘੀ ਫਿਕਰਮੰਦੀ ਦੇ ਜਜ਼ਬੇ ਨੂੰ ਮਹੱਤਤਾ ਦੇਣ ਦੀ ਲੋੜ ਦੀ ਸਮੂਹ ਪੰਥਕ ਧਿਰਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸਮੱਗਰ ਸਿੱਖਿਆ ਤਹਿਤ ਰਾਜ ਪੱਧਰੀ ਕਲਾ ਉੁਤਸਵ

ਐੱਸ.ਏ.ਐੱਸ. ਨਗਰ, 15 ਦਸੰਬਰ (ਜਸਬੀਰ ਸਿੰਘ ਜੱਸੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀਆਂ ਕਲਾਤਮਕ ਰੁਚੀਆਂ ਨੂੰ ਵਿਕਸਿਤ ਕਰਨ ਲਈ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਕਲਾ ਉਤਸਵ ਕਰਵਾਇਆ ਗਿਆ | ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਮੱਗਰ ਸਿੱਖਿਆ ਅਧੀਨ ...

ਪੂਰੀ ਖ਼ਬਰ »

ਭਾਈ ਰਾਜੋਆਣਾ ਦੀ ਰਿਹਾਈ ਲਈ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਛੇਤੀ- ਭਾਈ ਲੌ ਾਗੋਵਾਲ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਧਾਲੀਵਾਲ, ਭੁੱਲਰ)- ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ...

ਪੂਰੀ ਖ਼ਬਰ »

ਪੰਜਾਬ ਦੇ 19 ਫ਼ੋਕਲ ਪੁਆਇੰਟਾਂ ਦੀ ਬਦਲੀ ਜਾਵੇਗੀ ਨੁਹਾਰ- ਸਿਬਿਨ ਸੀ

ਅੰਮਿ੍ਤਸਰ, 15 ਦਸੰਬਰ (ਹਰਮਿੰਦਰ ਸਿੰਘ)¸ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਇਕ ਜ਼ਿਲ੍ਹਾ-ਇਕ ਫ਼ੋਕਲ ਪੁਆਇੰਟ' ਯੋਜਨਾ ਤਹਿਤ ਪੰਜਾਬ ਦੇ 19 ਜ਼ਿਲ੍ਹਾ ਫ਼ੋਕਲ ਪੁਆਇੰਟਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਉਦਯੋਗ ...

ਪੂਰੀ ਖ਼ਬਰ »

37 ਸਾਲ ਪਹਿਲਾਂ ਲਿਬਨਾਨ ਰੋਜ਼ੀ-ਰੋਟੀ ਕਮਾਉਣ ਗਏ ਵਿਅਕਤੀ ਦੀ ਕੋਈ ਉੱਘ-ਸੁੱਘ ਨਹੀਂ

ਰਾਏਕੋਟ, 15 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪਰਿਵਾਰ ਲਈ 37 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਗਏ ਵਿਅਕਤੀ ਦੀ ਅਜੇ ਤੱਕ ਕੋਈ ਵੀ ਉੱਘ-ਸੁੱਘ ਨਾ ਮਿਲਣ ਕਾਰਨ ਪਰਿਵਾਰ ਚਿੰਤਾ ਦੇ ਆਲਮ 'ਚ ਹੈ | ਪਿੰਡ ਜਲਾਲਦੀਵਾਲ ਜ਼ਿਲ੍ਹਾ ਲੁਧਿਆਣਾ ਦੀ ਬੰਤ ਕੌਰ (58) ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਪੀ.ਐੱਸ.ਟੀ.ਐੱਸ.ਈ. ਲਈ ਰਜਿਸਟ੍ਰੇਸ਼ਨ ਫਾਰਮ ਭਰਨ ਦੀ ਆਖ਼ਰੀ ਤਰੀਕ ਅੱਜ

ਪੋਜੇਵਾਲ ਸਰਾਂ, 15 ਦਸੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀ.ਐੱਸ.ਟੀ.ਐੱਸ.ਈ.) 2019-20 ਜੋ ਕਿ 19 ਜਨਵਰੀ, 2020 ਦਿਨ ਐਤਵਾਰ ਨੂੰ ਲਈ ਜਾ ਰਹੀ ਹੈ, ਲਈ ਵਿਦਿਆਰਥੀਆ ਦੇ ਰਜਿਸਟੇ੍ਰਸ਼ਨ ਫਾਰਮ ਭਰਨ ਦੀ ਆਖ਼ਰੀ ਤਰੀਕ 16 ਦਸੰਬਰ ...

ਪੂਰੀ ਖ਼ਬਰ »

ਢਿੱਗਾਂ ਡਿਗਣ ਕਾਰਨ ਜੰਮੂ 'ਚ ਸੀ. ਆਰ. ਪੀ. ਐਫ਼. ਦੇ ਇਕ ਅਧਿਕਾਰੀ ਸਮੇਤ 2 ਮੌਤਾਂ

ਬਨਿਹਾਲ/ਜੰਮੂ, 15 ਦਸੰਬਰ (ਏਜੰਸੀ)-ਰਾਮਬਨ ਜ਼ਿਲੇ੍ਹ 'ਚ ਜੰਮੂ-ਸ੍ਰੀਨਗਰ ਦੇ ਰਾਸ਼ਟਰੀ ਰਾਜਮਾਰਗ 'ਤੇ ਐਤਵਾਰ ਉਸ ਸਮੇਂ ਸੀ.ਆਰ.ਪੀ.ਐਫ਼. ਦੇ ਡੀ. ਆਈ. ਜੀ. ਅਤੇ ਉਸ ਦੇ ਡਰਾਈਵਰ ਦੀ ਮੌਤ ਹੋ ਗਈ, ਜਦ ਉਨ੍ਹਾਂ ਦਾ ਵਾਹਨ ਬਨਿਹਾਲ ਵੱਲ ਜਾਦਿਆਂ ਖ਼ੂਨੀ ਨਾਲਾ ਨੇੜੇ ਢਿੱਗਾਂ ਨਾਲ ...

ਪੂਰੀ ਖ਼ਬਰ »

ਨਿਪਾਲ 'ਚ ਬੱਸ ਪਲਟੀ, 14 ਹਲਾਕ 18 ਜ਼ਖ਼ਮੀ

ਕਾਠਮੰਡੂ, 15 ਦਸੰਬਰ (ਏਜੰਸੀ)- ਨਿਪਾਲ ਦੇ ਸਿੰਧੂਪਾਲਚੌਕ 'ਚ ਐਤਵਾਰ ਨੂੰ ਅਰਨੀਕੋ ਹਾਈਵੇਅ 'ਤੇ ਇਕ ਯਾਤਰੀ ਬੱਸ ਸੜਕ ਤੋਂ ਪਲਟੀ ਖਾ ਕੇ ਕਰੀਬ 100 ਮੀਟਰ ਦੂਰ ਜਾ ਡਿੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 3 ਹਾਲਤ ਨਾਜੁਕ ਬਣੀ ਹੋਈ ਹੈ ...

ਪੂਰੀ ਖ਼ਬਰ »

ਪੀ.ਐਮ.ਸੀ. ਬੈਂਕ ਧੋਖਾਧੜੀ ਮਾਮਲੇ 'ਚ ਮੁੱਖ ਮੰਤਰੀ ਊਧਵ ਠਾਕਰੇ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ

ਮੁੰਬਈ, 15 ਦਸੰਬਰ (ਏਜੰਸੀ)-ਪੰਜਾਬ ਐਾਡ ਮਹਾਰਾਸ਼ਟਰ ਕੋਆਪਰੇਟਿਵ (ਪੀ.ਐਮ.ਸੀ.) ਬੈਂਕ ਧੋਖਾਧੜੀ ਮਾਮਲੇ 'ਚ ਅੱਜ ਮੁੱਖ ਮੰਤਰੀ ਊਧਵ ਠਾਕਰੇ ਦੀ ਰਿਹਾਇਸ਼ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਸੈਂਕੜੇ ਖਾਤਾਧਾਰਕਾਂ 'ਚੋਂ 50 ਤੋਂ ਵੱਧ ਨੂੰ ਮਹਾਰਾਸ਼ਟਰ ਪੁਲਿਸ ਵਲੋਂ ...

ਪੂਰੀ ਖ਼ਬਰ »

ਭਾਰਤ ਨੂੰ ਗ਼ੈਰ-ਕਾਨੂੰਨੀ ਬੰਗਲਾਦੇਸ਼ੀਆਂ ਦੀ ਸੂਚੀ ਦੇਣ ਲਈ ਕਿਹਾ-ਵਿਦੇਸ਼ ਮੰਤਰੀ ਮੋਮਨ

ਢਾਕਾ, 15 ਦਸੰਬਰ (ਏਜੰਸੀ)- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁਲ ਮੋਮਨ ਨੇ ਐਤਵਾਰ ਨੂੰ ਕਿਹਾ ਹੈ ਅਸੀਂ ਭਾਰਤ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਉਥੇ (ਭਾਰਤ)ਕੋਈ ਗੈਰ-ਕਾਨੂੰਨੀ ਬੰਗਲਾਦੇਸ਼ੀ ਨਾਗਰਿਕ ਰਹਿੰਦੇ ਹਨ ਤਾਂ ਉਨ੍ਹਾਂ ਦੀ ਸੂਚੀ ਮੁਹੱਈਆ ਕਰਵਾਈ ...

ਪੂਰੀ ਖ਼ਬਰ »

ਉਨਾਓ ਜਬਰ ਜਨਾਹ ਮਾਮਲੇ 'ਚ ਵਿਧਾਇਕ ਸੇਂਗਰ ਿਖ਼ਲਾਫ਼ ਫ਼ੈਸਲਾ ਅੱਜ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਦਿੱਲੀ ਦੀ ਇਕ ਅਦਾਲਤ ਉਨਾਓ 'ਚ 2017 'ਚ ਔਰਤ ਨੂੰ ਅਗਵਾ ਕਰ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਭਾਜਪਾ 'ਚੋਂ ਕੱਢੇ ਵਿਧਾਇਕ ਕੁਲਦੀਪ ਸਿੰਘ ਸੇਂਗਰ ਿਖ਼ਲਾਫ਼ ਫ਼ੈਸਲਾ ਸੋਮਵਾਰ ਨੂੰ ਸੁਣਾਏਗੀ | ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਫ਼ਸਲਾਂ ਦੀ ਬਰਬਾਦੀ ਬਣੇ ਅਵਾਰਾ ਪਸ਼ੂਆਂ ਕਾਰਨ ਕਿਸਾਨਾਂ 'ਚ ਪੈਣ ਲੱਗੀਆਂ ਆਪਸੀ ਦੁਸ਼ਮਣੀਆਂ

ਮੋਗਾ, 15 ਦਸੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਅਵਾਰਾ ਪਸ਼ੂ ਤੇ ਅਵਾਰਾ ਕੁੱਤਿਆਂ ਦੀ ਲਪੇਟ 'ਚ ਅੱਜ ਪੂਰਾ ਦੇਸ਼ ਆਇਆ ਹੋਇਆ ਹੈ | ਪਰ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਖੇਤੀ ਪ੍ਰਧਾਨ ਸੂਬਾ ਹੋਣ ਕਰ ਕੇ ਇਥੇ ਦੂਸਰੇ ਸੂਬਿਆਂ ਨਾਲੋਂ ਅਵਾਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਯੂਨੀਵਰਸਿਟੀ ਦੇ ਰਜਿਸਟਰਾਰ ਸਮੇਤ 4 ਮੌਤਾਂ

ਸਿਵਾਨੀ ਮੰਡੀ, 15 ਦਸੰਬਰ (ਦਰਸ਼ਨ ਲਾਲ ਅਸੀਜਾ)-ਸਿਵਾਨੀ-ਜੈਪੁਰ ਰਾਜ ਮਾਰਗ 'ਤੇ ਗੋਣਡਾਵਾਸ ਪਿੰਡ ਕੋਲ ਦੇਰ ਸ਼ਾਮ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਗੁਰੂ ਜਮਬੇਸ਼ਵਰ ਯੂਨੀਵਰਸਿਟੀ ਹਿਸਾਰ ਦੇ ਰਜਿਸਟਰਾਰ ਅਨਿਲ ਪੁੰਡੀਰ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ | ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਆਈ. ਡੀ. ਸਵਾਮੀ ਨਹੀਂ ਰਹੇ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਸਾਬਕਾ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਕਰਨਾਲ ਤੋਂ ਸਾਬਕਾ ਸੰਸਦ ਮੈਂਬਰ ਪੰਡਿਤ ਆਈ. ਡੀ. ਸਵਾਮੀ (90) ਦਾ ਅੱਜ ਫਰੀਦਾਬਾਦ ਦੇ ਇਕ ਨਿੱਜੀ ਹਸਪਤਾਲ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਨੂੰ ਅੱਜ ਹੀ ਕਰਨਾਲ ਵਿਖੇ ਉਨ੍ਹਾਂ ਦੇ ...

ਪੂਰੀ ਖ਼ਬਰ »

ਹੰਸ ਰਾਜ ਹੰਸ ਦੀ ਮਾਤਾ ਦੇ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਿਰਕਤ

ਜਲੰਧਰ, 15 ਦਸੰਬਰ (ਮੇਜਰ ਸਿੰਘ)-ਉੱਘੇ ਗਾਇਕ ਤੇ ਭਾਜਪਾ ਦੇ ਲੋਕ ਸਭਾ ਮੈਂਬਰ ਸ੍ਰੀ ਹੰਸ ਰਾਜ ਹੰਸ ਦੀ ਮਾਤਾ ਅਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਵਿਚ ਵੱਡੀ ਗਿਣਤੀ 'ਚ ਰਾਜਸੀ, ਸਮਾਜਿਕ ਆਗੂਆਂ ਤੇ ਗਾਇਕ-ਕਲਾਕਾਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਦੇਸ਼ ਭਗਤ ...

ਪੂਰੀ ਖ਼ਬਰ »

ਗਵਾਲੀਅਰ 'ਚ ਹਥਿਆਰ ਦਾ ਲਾਇਸੰਸ ਲੈਣ ਲਈ ਗਊਸ਼ਾਲਾ 'ਚ ਦਾਨ ਕਰਨੇ ਹੋਣਗੇ 10 ਕੰਬਲ

ਗਵਾਲੀਅਰ, 15 ਦਸੰਬਰ (ਏਜੰਸੀ)-ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ 'ਚ ਹਥਿਆਰ ਦਾ ਲਾਇਸੰਸ ਲੈਣ ਵਾਲਿਆਂ ਨੂੰ ਹੁਣ ਲਾਇਸੰਸ ਤਾਂ ਹੀ ਮਿਲੇਗਾ ਜੇਕਰ ਉਹ ਗਾਵਾਂ ਨੂੰ ਠੰਡ ਤੋਂ ਬਚਾਉਣ ਲਈ ਗਊਸ਼ਾਲਾਵਾਂ ਨੂੰ 10 ਕੰਬਲ ਦਾਨ ਦੇਣਗੇ | ਗਵਾਲੀਅਰ ਦੇ ਜ਼ਿਲ੍ਹਾ ਕਲੈਕਟਰ ...

ਪੂਰੀ ਖ਼ਬਰ »

ਮਹਾਰਾਸ਼ਟਰ ਨਿਰਭੈਆ ਫੰਡ ਦੀ ਵਰਤੋਂ ਨਾ ਕਰਨ ਵਾਲੇ 6 ਸੂਬਿਆਂ 'ਚ ਸ਼ਾਮਿਲ

ਨਵੀਂ ਦਿੱਲੀ, 15 ਦਸੰਬਰ (ਏਜੰਸੀ)- ਸਰਕਾਰੀ ਅੰਕੜਿਆਂ ਮੁਤਾਬਿਕ ਕੇਂਦਰ ਵਲੋਂ 2013 'ਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਾਪਿਤ ਕੀਤੇ ਗਏ 'ਨਿਰਭੈਆ ਫੰਡ' ਦੀ ਕਈ ਸੂਬਿਆਂ ਵਲੋਂ ਕੇਵਲ .9 ਫ਼ੀਸਦੀ ਵਰਤੋਂ ਕੀਤੀ ਗਈ ਹੈ ਅਤੇ ਮਹਾਰਾਸ਼ਟਰ, ਮੇਘਾਲਿਆ, ਮਨੀਪੁਰ, ...

ਪੂਰੀ ਖ਼ਬਰ »

ਮੋਦੀ ਅਤੇ ਸ਼ੀ ਦਰਮਿਆਨ ਹੋਈ ਦੂਜੀ ਗ਼ੈਰ ਰਸਮੀ ਗੱਲਬਾਤ ਦਾ ਅਸਰ ਦਿਖਾਈ ਦੇ ਰਿਹਾ ਹੈ-ਚੀਨ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਚੀਨ ਨੇ ਕਿਹਾ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਹੋੋਈ ਦੂਜੀ ਗ਼ੈਰ ਰਸਮੀ ਗੱਲਬਾਤ ਦਾ ਸਕਾਰਾਤਮਕ ਅਸਰ ਹੌਲੀ-ਹੌਲੀ ਦਿਖਾਈ ਦੇ ਰਿਹਾ ਹੈ ਅਤੇ ਉਹ ਖੇਤਰੀ ਸ਼ਾਂਤੀ ਅਤੇ ਸਥਿਰਤਾ ਲਈ ...

ਪੂਰੀ ਖ਼ਬਰ »

31 ਤੱਕ ਪੈਨ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ

ਨਵੀਂ ਦਿੱਲੀ, 15 ਦਸੰਬਰ (ਏਜੰਸੀ)-ਇਸ ਸਾਲ ਦੇ ਅੰਤ ਤੱਕ ਪੈਨ ਕਾਰਡ ਨਾਲ ਆਧਾਰ ਕਾਰਡ ਨੂੰ ਲਿੰਕ ਕਰਨਾ ਜ਼ਰੂਰੀ ਹੈ | ਇਸ ਸਬੰਧੀ ਆਮਦਨ ਕਰ ਵਿਭਾਗ ਵਲੋਂ ਸੂਚਨਾ ਜਾਰੀ ਕੀਤੀ ਗਈ ਹੈ | ਵਿਭਾਗ ਨੇ ਕਿਹਾ ਹੈ ਕਿ ਇਕ ਬਿਹਤਰ ਕੱਲ੍ਹ ਦੇ ਨਿਰਮਾਣ ਲਈ ਆਮਦਨ ਕਰ ਸੇਵਾਵਾਂ ਦੇ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਬਾਰੇ ਦੇਸ਼ ਭਰ 'ਚ ਜਾਗਰੂਕਤਾ ਫੈਲਾਏਗੀ ਭਾਜਪਾ

ਨਵੀਂ ਦਿੱਲੀ, 15 ਦਸੰਬਰ (ਏਜੰਸੀ)- ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਜਾਰੀ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਜਪਾ ਨੇ ਇਸ ਕਾਨੂੰਨ ਸਬੰਧੀ ਦੇਸ਼ ਭਰ 'ਚ ਜਾਗਰੂਕਤਾ ਫੈਲਾਉਣ, ਕਿ ਇਹ ਕਾਨੂੰਨ ਮੁਸਲਿਮ ਜਾਂ ਕਿਸੇ ਹੋਰ ਭਾਈਚਾਰੇ ਖਿਲਾਫ ਭੇਦਭਾਵ ਵਾਲਾ ਨਹੀਂ ਹੈ, ਲਈ ...

ਪੂਰੀ ਖ਼ਬਰ »

ਯੂ.ਪੀ. 'ਚ 10ਵੀਂ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ

ਮਊ, 15 ਦਸੰਬਰ (ਏਜੰਸੀ)- ਯੂ.ਪੀ. ਦੇ ਮਊ ਜ਼ਿਲ੍ਹੇ 'ਚ 10ਵੀਂ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ 'ਚ 6 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਮਊ ਦੇ ਐਸ.ਪੀ. ਅਨੁਰਾਗ ਆਰੀਆ ਨੇ ਦੱਸਿਆ ਕਿ ਮੁੱਖ ਦੋਸ਼ੀਆਂ ਨੂੰ ਦੋ ਹੋਰਾਂ ਨਾਲ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲਿਆਂ 'ਚ 32.2 ਫ਼ੀਸਦੀ ਦੀ ਕਮੀ

ਨਵੀਂ ਦਿੱਲੀ, 15 ਦਸੰਬਰ (ਏਜੰਸੀ) ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ (ਐਨ.ਸੀ.ਆਰ.ਬੀ.) ਨੇ 2017 ਦੇ ਉਪਲਬੱਧ ਅੰਕੜਿਆਂ ਦੇ ਹਵਾਲੇ ਨਾਲ ਦੱਸਿਆ ਕਿ ਉਸ ਸਾਲ ਦਰਜ 1,46,201 ਮਾਮਲਿਆਂ 'ਚੋਂ ਕੇਵਲ 5,822 ਨੂੰ ਹੀ ਦੋਸ਼ੀ ਠਹਿਰਾਇਆ ਜਾ ਸਕਿਆ ਸੀ | ਐਨ.ਸੀ.ਆਰ.ਬੀ. ਮੁਤਾਬਿਕ 2013 'ਚ ਜਬਰ ਜਨਾਹ ...

ਪੂਰੀ ਖ਼ਬਰ »

ਦੱਖਣੀ ਫਿਲਪੀਨ 'ਚ 6.9 ਤੀਬਰਤਾ ਦਾ ਭੁਚਾਲ-4 ਮੌਤਾਂ

ਮਨੀਲਾ, 15 ਦਸੰਬਰ (ਏਜੰਸੀ)- ਦੱਖਣੀ ਫਿਲਪਾਈਨ ਦੇ ਮਿੰਡਾਨਾਓ ਟਾਪੂ 'ਚ ਸਨਿਚਰਵਾਰ ਨੂੰ ਆਏ 6.9 ਤੀਬਰਤਾ ਦੇ ਭੁਚਾਲ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ | ਇਹ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ | ਤਾਜ਼ਾ ਰਿਪੋਰਟ ਅਨੁਸਾਰ ਫਿਲਪਾਈਨ ਦੇ ਭੂ-ਵਿਗਿਆਨੀਆਂ ਨੇ ...

ਪੂਰੀ ਖ਼ਬਰ »

ਹਾਈ ਕੋਰਟ ਦੇ ਜੱਜਾਂ ਨੇ ਵਕੀਲਾਂ ਨੂੰ ਦੱਸੇ ਵਕਾਲਤ ਦੇ ਨੁਕਤੇ

ਸੰਗਰੂਰ, 15 ਦਸੰਬਰ (ਫੁੱਲ, ਬਿੱਟਾ, ਦਮਨ)- ਪੰਜਾਬ ਤੇ ਹਰਿਆਣਾ ਬਾਰ ਕੌਾਸਲ ਵਲੋਂ ਨੌਜਵਾਨ ਵਕੀਲਾਂ ਨੂੰ ਕਾਨੂੰਨ ਦੇ ਨਿਯਮਾਂ ਅਤੇ ਅਦਾਲਤਾਂ ਵਿਚ ਸਹੀ ਢੰਗ ਨਾਲ ਪ੍ਰੈਕਟਿਸ ਕਰਨ ਦੇ ਮਨੋਰਥ ਨਾਲ ਇਥੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਹਾਈ ਕੋਰਟ ਦੇ ਜਸਟਿਸ ...

ਪੂਰੀ ਖ਼ਬਰ »

ਪ੍ਰਾਈਮ ਇੰਟਰਨੈਸ਼ਨਲ ਨੇ ਗੈਪ ਤੇ ਰਿਫਿਊਜ਼ਲ ਤੋਂ ਬਾਅਦ 5.5 ਬੈਂਡ 'ਤੇ ਲਗਵਾਏ ਕੈਨੇਡਾ, ਆਸਟੇ੍ਰਲੀਆ ਦੇ ਸਟੱਡੀ ਵੀਜ਼ੇ

ਧੂਰੀ, 15 ਦਸੰਬਰ (ਸੰਜੇ ਲਹਿਰੀ)- ਪ੍ਰਾਈਮ ਇੰਟਰਨੈਸ਼ਨਲ ਕੰਸਲਟੈਂਸੀ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਅਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪ੍ਰਾਈਮ ਇੰਟਰਨੈਸ਼ਨਲ ਵਲੋਂ ਪਿੰਡ ਰਾਜਿੰਦਰਾਪੁਰੀ, ਭਸੌੜ ਦੇ ਰਹਿਣ ਵਾਲੇ ਹਰਸਿਮਰਨਜੋਤ ਸਿੰਘ ਦੇ ...

ਪੂਰੀ ਖ਼ਬਰ »

ਨਵਾਂ ਨਾਗਰਿਕਤਾ ਕਾਨੂੰਨ ਸਾਵਰਕਰ ਦੇ ਸਿਧਾਂਤਾਂ ਦੇ ਉਲਟ-ਊਧਵ ਠਾਕਰੇ

ਨਾਗਪੁਰ, 15 ਦਸੰਬਰ (ਏਜੰਸੀ)-ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਨਵੇਂ ਨਾਗਰਿਕਤਾ ਕਾਨੂੰਨ ਤਹਿਤ ਸਤਾਏ ਹੋਏ ਘੱਟ ਗਿਣਤੀ ਲੋਕਾਂ ਨੂੰ ਭਾਰਤ 'ਚ ਨਾਗਰਿਕਤਾ ਦੇਣ 'ਤੇ ਆਪਣੀ ਸਾਬਕਾ ਸਹਿਯੋਗੀ ਪਾਰਟੀ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX