ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  9 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  10 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  16 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  38 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  45 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  43 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਸੰਗਰੂਰ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਅੱਗੇ ਪ੍ਰਦਰਸ਼ਨ

ਮਾਲੇਰਕੋਟਲਾ, 15 ਦਸੰਬਰ (ਮੁਹੰਮਦ ਹਨੀਫ਼ ਥਿੰਦ)- ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਾਰਨ ਚਰਚਾ 'ਚ ਆਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਉਪਰੰਤ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ-ਪੱਤਰ ਸੌਾਪਿਆ ਗਿਆ | ਟੈੱਟ ਪਾਸ ਈ.ਟੀ.ਟੀ ਬੇਰੁਜ਼ਗਾਰ ਅਧਿਆਪਕ ਆਗੂ ਸੰਦੀਪ ਸ਼ਾਮਾ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਗੁਰਜੀਤ ਕੌਰ ਖੇੜੀ ਅਤੇ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਈ.ਟੀ.ਟੀ ਅਤੇ ਬੀ.ਐਡ ਅਧਿਆਪਕਾਂ ਦੀਆਂ ਮੰਗਾਂ ਦਾ ਏਜੰਡਾ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ 'ਤੇ 25 ਦਸੰਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਮੁੱਖ ਮੰਗਾਂ 'ਚ ਈ.ਟੀ.ਟੀ ਦੀ ਭਰਤੀ ਲਈ ਗਰੈਜੂਏਸ਼ਨ ਦੀ ਸ਼ਰਤ ਖ਼ਤਮ ਕਰਨਾ ਅਤੇ ਬੀ.ਐਡ ਅਧਿਆਪਕਾਂ ਦੀ ਭਰਤੀ ਲਈ ਗਰੈਜੂਏਸ਼ਨ 'ਚੋਂ 55 ਫੀਸਦੀ, ਈ.ਟੀ.ਟੀ ਦੀਆਂ 12 ਹਜ਼ਾਰ ਅਤੇ ਬੀ.ਐਡ ਦੀਆਂ 15 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, ਉਮਰ ਹੱਦ 37 ਤੋਂ 42 ਸਾਲ ਕਰਨਾ ਸ਼ਾਮਿਲ ਹੈ | ਜਦੋਂ ਮੰਗ ਪੱਤਰ ਦੇਣ ਗਏ ਤਾਂ ਪ੍ਰਸ਼ਾਸਨ ਵਲੋਂ ਬੈਰੀਗੇਟ ਲਾਏ ਗਏ | ਫਿਰ ਭਾਰੀ ਬਹਿਸ ਤੋਂ ਬਾਅਦ ਪੁਲਿਸ ਅੱਗੇ ਜਾਣ ਦੀ ਗੱਲ ਮੰਨੀ ਤਾਂ ਫਿਰ ਦੁਬਾਰਾ ਪੁਲਿਸ ਵਲੋਂ ਬੈਰੀਗੇਟ ਲਾਏ ਗਏ ਤਾਂ ਫਿਰ ਬੇਰੁਜ਼ਗਾਰ ਅਧਿਆਪਕਾਂ ਨਾਲ ਭਾਰੀ ਬਹਿਸ ਹੋਈ ਅਤੇ ਸੜਕ 'ਤੇ ਧਰਨਾਕਾਰੀਆਂ ਨੇ ਰੋਸ ਪ੍ਰਦਰਸ਼ਨ ਕੀਤਾ | ਫਿਰ ਪ੍ਰਸ਼ਾਸਨ ਵਲੋਂ ਗੱਲਬਾਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਨੁੰਮਾਦਿਆਂ ਨੇ ਰਜੀਆ ਸੁਲਤਾਨ ਦੇ ਘਰ ਜਾ ਕੇ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੂਬਾ ਪੈੱ੍ਰਸ ਸਕੱਤਰ ਦੀਪ ਬਨਾਰਸੀ ਸੰਗਰੂਰ ਜ਼ਿਲ੍ਹਾ ਪ੍ਰਧਾਨ ਕੁਲਵੰਤ ਲੌਾਗੋਵਾਲ, ਸੂਬਾਈ ਆਗੂ ਮਨਜੀਤ ਕੌਰ, ਸੰਦੀਪ ਗਿੱਲ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਚੌਾਦਾ, ਕਿਰਤੀ ਕਿਰਸਾਣ ਯੂਨੀਅਨ ਦੇ ਪ੍ਰਦੀਪ ਸਿੰਘ ਹਥੋਆ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੁਖਦੀਪ ਹੱਥਣ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜਗਦੇਵ ਸਿੰਘ, ਪੀ.ਆਰ.ਐਸ.ਯੂ ਮਨਜੀਤ ਸਿੰਘ, ਐਸ.ਐਸ.ਏ ਰਸਮਾ ਅਮਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਜੀਤ ਸਿੰਘ, ਈ.ਟੀ.ਟੀ ਯੂਨੀਅਨ ਦੇ ਸੂਬਾਈ ਆਗੂ ਜਰਨੈਲ ਸਿੰਘ ਨਾਗਰਾ ਨੇ ਵੀ ਸੰਬੋਧਨ ਕੀਤਾ |

ਸੁਖਬੀਰ ਦੇ ਤੀਜੀ ਪ੍ਰਧਾਨ ਬਣਨ 'ਤੇ ਖ਼ੁਸ਼ੀ ਪ੍ਰਗਟਾਈ

ਕੁੱਪ ਕਲਾਂ, 15 ਦਸੰਬਰ (ਲਵਲੀ) - ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਸ: ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣਨ 'ਤੇ ਸਥਾਨਕ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਸਥਾਨਕ ਅਕਾਲੀ ਆਗੂਆਂ ਵਿਚੋਂ ...

ਪੂਰੀ ਖ਼ਬਰ »

ਰੰਗੀਆਂ ਬੱਸ ਅੱਡੇ 'ਤੇ ਲੁੱਟ ਦੀ ਵਾਰਦਾਤ

ਮੂਲੋਵਾਲ, 15 ਦਸੰਬਰ (ਰਤਨ ਸਿੰਘ ਭੰਡਾਰੀ)- ਨੇੜਲੇ ਪਿੰਡ ਰੰਗੀਆਂ ਬੱਸ ਅੱਡੇ 'ਤੇ ਬੱਸ ਦੀ ਉਡੀਕ ਵਿਚ ਖੜੀ ਔਰਤ ਦੀਆਂ ਵਾਲੀਆਂ ਨੂੰ ਲੁਟੇਰਿਆਂ ਦੇ ਝਪਟ ਮਾਰ ਕੇ ਫ਼ਰਾਰ ਹੋਣ 'ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਪਿੰਡ ਰੰਗੀਆਂ ਦੇ ਪੰਚ ਭੀਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਜਾਵੇਗਾ- ਗਿੱਲ ਅਮਰਗੜ੍ਹ

ਅਮਰਗੜ੍ਹ, 15 ਦਸੰਬਰ (ਬਲਵਿੰਦਰ ਸਿੰਘ ਭੁੱਲਰ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਲੋਕ ਸਭਾ ਅਤੇ ਰਾਜ ਸਭਾ ਵਿਚੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਵਾਉਣ ਪਿੱਛੇ ਛੁਪੀ ਫਿਰਕੂ ਰਾਜਨੀਤੀ ਅਤੇ ਇਸ ਕਾਨੂੰਨ ਦੇ ਦਾਅ ਵਿੱਚ ਉਲਝੀ ਆਮ ਗਰੀਬ ਜਨਤਾ, ਨਿਮਨ ਮੱਧ ਵਰਗ, ...

ਪੂਰੀ ਖ਼ਬਰ »

ਪੈਨਸ਼ਨ ਹੱਕ ਹੈ ਕੋਈ ਖ਼ੈਰਾਤ ਨਹੀਂ- ਰਾਜ ਕੁਮਾਰ ਅਰੋੜਾ

ਸੰਗਰੂਰ, 15 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਨੂੰ ਸਮਰਪਿਤ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ...

ਪੂਰੀ ਖ਼ਬਰ »

ਸਬ ਤਹਿਸੀਲ ਚੀਮਾਂ ਵਿਖੇ ਲਗਾਈ ਲੋਕ ਅਦਾਲਤ

ਚੀਮਾਂ ਮੰਡੀ, 15 ਦਸੰਬਰ (ਜਗਰਾਜ ਮਾਨ)- ਸਬ ਤਹਿਸੀਲ ਚੀਮਾਂ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਝਗੜੇ ਵਾਲੇ ਕੇਸਾਂ ਦਾ ਨਾਇਬ ਤਹਿਸੀਲਦਾਰ ਸ੍ਰੀ ਅਮਿਤ ਕੁਮਾਰ ਵਲੋਂ ਮੌਕੇ 'ਤੇ ਨਿਪਟਾਰਾ ਕੀਤਾ ਗਿਆ | ਲੋਕ ਅਦਾਲਤ ਸਮੇਂ ਸੁਖਪਾਲ ...

ਪੂਰੀ ਖ਼ਬਰ »

ਤਿੰਨ ਰੋਜ਼ਾ ਡਿਜੀਟਲ ਮਿਊਜ਼ੀਅਮ ਦੀ ਸੰਗਰੂਰ ਵਿਖੇ ਸ਼ਾਨਦਾਰ ਸ਼ੁਰੂਆਤ

ਸੰਗਰੂਰ, 15 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਆਰੰਭੇ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਰਣਬੀਰ ਕਾਲਜ ਵਿਖੇ ਤਿੰਨ ਰੋਜ਼ਾ ਡਿਜ਼ੀਟਲ ਮਿਊਜ਼ੀਅਮ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਨੇ ਜ਼ਿਲ੍ਹਾ ਆਗੂਆਂ ਦੇ ਵਿਚਾਰ ਸੁਣੇ

ਸੰਗਰੂਰ, 15 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਭਰ ਵਿਚ ਜਥੇਬੰਦਕ ਢਾਂਚੇ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਦੇ ਅੰਤਰਗਤ ਪੰਜਾਬ ਵਿਚ ਵੀ ਭਗਵਾਂ ਪਾਰਟੀ ਨੂੰ ਚੰਗਾ ਹੁੰਗਾਰਾ ਮਿਲਦਾ ਨਜ਼ਰ ਆ ਰਿਹਾ ਹੈ | ਸੰਗਰੂਰ ਵਿਚ ...

ਪੂਰੀ ਖ਼ਬਰ »

-ਸੰਗਰੂਰ ਦੇ ਸਰਕਾਰੀ ਸਕੂਲ ਦੀ 100ਵੀਂ ਵਰੇ੍ਹਗੰਢ ਮਨਾਈ-

ਸਿੱਖਿਆ ਮੰਤਰੀ ਸਿੰਗਲਾ ਨੇ ਲਗਾਇਆ ਮੈਡੀਕਲ ਕੈਂਪ

ਸੰਗਰੂਰ, 15 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜੀਂਦ ਰਿਆਸਤ ਦੀ ਰਾਜਧਾਨੀ ਰਿਹਾ ਜ਼ਿਲ੍ਹਾ ਸੰਗਰੂਰ ਦੀ ਸਭ ਤੋਂ ਪੁਰਾਤਨ ਵਿੱਦਿਅਕ ਸੰਸਥਾ ਮੰਨੀ ਜਾਂਦੀ ਰਾਜ ਸੀਨੀਅਰ ਸੈਕੰਡਰੀ ਸਕੂਲ ਜਿਸ ਨੂੰ ਅਜੋਕੇ ਸਮੇਂ ਸੁਤੰਤਰਤਾ ਸੰਗਰਾਮੀ ਕਰਤਾਰ ਸਿੰਘ ...

ਪੂਰੀ ਖ਼ਬਰ »

870 ਨਸ਼ੀਲੀਆਂ ਗੋਲੀਆ ਸਮੇਤ ਇਕ ਕਾਬੂ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 870 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸ. ਸੁਖਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਡਿਜੀਟਲ ਮਿਊਜ਼ੀਅਮ ਦੀ ਸੰਗਰੂਰ ਵਿਖੇ ਸ਼ਾਨਦਾਰ ਸ਼ੁਰੂਆਤ

ਸੰਗਰੂਰ, 15 ਦਸੰਬਰ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਆਰੰਭੇ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਰਣਬੀਰ ਕਾਲਜ ਵਿਖੇ ਤਿੰਨ ਰੋਜ਼ਾ ਡਿਜ਼ੀਟਲ ਮਿਊਜ਼ੀਅਮ ਦੀ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਬਿੱਲ ਵਿਰੁੱਧ ਵਿਸ਼ਾਲ ਰੋਸ ਮਾਰਚ

ਅਹਿਮਦਗੜ੍ਹ, 15 ਦਸੰਬਰ (ਪੁਰੀ, ਮਹੋਲੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿਲ ਨੂੰ ਲਾਗੂ ਕੀਤੇ ਜਾਣ ਦੇ ਵਿਰੋਧ ਵਿਚ ਸਥਾਨਕ ਮੁਸਲਿਮ ਭਾਈਚਾਰੇ ਵਲੋਂ ਵਿਸ਼ਾਲ ਰੋਸ਼ ਪ੍ਰਦਰਸ਼ਨ ਕਰਦਿਆਂ ਇਸ ਬਿੱਲ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕੇਂਦਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 20 ਲੋਕ ਅਦਾਲਤਾਂ ਰਾਹੀਂ ਇਕੋ ਦਿਨ 'ਚ 938 ਕੇਸਾਂ 'ਚ ਕਰਵਾਏ ਸਮਝੌਤੇ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਗਰੂਰ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੌਮੀ ਲੋਕ ਅਦਾਲਤਾਂ ਸੰਗਰੂਰ, ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਣਕ ਵਿਖੇ ਲਗਾਈਆਂ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਖੇਤਰ 'ਚ ਹੋ ਰਹੇ ਹਮਲੇ ਦਾ ਤਕੜੀ ਤਰ੍ਹਾਂ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਜਲਾਸ ਦੌਰਾਨ ਡੈਲੀਗੇਟ ਚੁਣੇ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ )- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਲਾਕਾ ਲਹਿਰਾਗਾਗਾ-ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਚੋਂ ਆਏ ਸੈਂਕੜੇ ਡੈਲੀਗੇਟਾਂ ਨੇ ਪਿੰਡ ਰਾਏਧਰਾਣਾ ਵਿਖੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਆਗੂ ਬਿੱਕਰ ਸਿੰਘ ਹਥੋਆ ਨੇ ਪਿਛਲੇ ਤਿੰਨ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਜਾਗਰੂਕਤਾ ਸਬੰਧੀ ਮੀਟਿੰਗ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਮਗਨਰੇਗਾ ਫ਼ਰੰਟ ਪੰਜਾਬ ਵਲੋਂ ਪਿੰਡ ਖਨਾਲ ਕਲਾ ਵਿਖੇ ਮਗਨਰੇਗਾ ਕਾਨੂੰਨ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ ਗਈ | ਆਈ.ਡੀ.ਪੀ. ਦੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਜਖੇਪਲ, 15 ਦਸੰਬਰ (ਮੇਜਰ ਸਿੰਘ ਸਿੱਧੂ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਫਿਰ ਤੋਂ ਸਰਬਸੰਮਤੀ ਨਾਲ ਤੀਜੀ ਵਾਰ ਸ੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਬਣਾਏ ਜਾਣ 'ਤੇ ਜਖੇਪਲ ਇਲਾਕੇ ਦੇ ਅਕਾਲੀ ਵਰਕਰਾਂ ਨੇ ਖੁਸ਼ੀ ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਰੋਸ ਰੈਲੀ

ਮਸਤੂਆਣਾ ਸਾਹਿਬ, 15 ਦਸੰਬਰ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਬਡਰੁੱਖਾਂ ਵਿਖੇ ਕਿਸਾਨਾਂ ਨੇ ਰੋਸ ਰੈਲੀ ਕਰਕੇ 18 ਦਸੰਬਰ ਨੂੰ ਫ਼ਰੀਦਕੋਟ ਵਿਖੇ ਹੋ ਰਹੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ...

ਪੂਰੀ ਖ਼ਬਰ »

ਸਰੌਦ ਤੋਂ ਮਲੇਰਕੋਟਲਾ ਸੜਕ ਦੇ ਨਰਕ ਕੁੰਭੀ ਟੋਇਆਂ ਤੋਂ ਰਾਹਗੀਰ ਔਖੇ

ਕੁੱਪ ਕਲਾਂ, 15 ਦਸੰਬਰ (ਮਨਜਿੰਦਰ ਸਿੰਘ ਸਰੌਦ)- ਕਈ ਵੱਡੇ ਸ਼ਹਿਰਾਂ ਨੂੰ ਆਪਸ ਵਿਚ ਜੋੜਨ ਵਾਲੀ ਪਿੰਡ ਸਰੌਦ ਤੋਂ ਮਾਲੇਰਕੋਟਲਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਵਾਲੇ ਲੋਕ ਹੁਣ ਰਸਤਾ ਬਦਲਕੇ ਲੰਘਣ ਵਿਚ ਹੀ ਆਪਣੀ ਭਲਾਈ ...

ਪੂਰੀ ਖ਼ਬਰ »

ਬ੍ਰਹਮਲੀਨ ਮਹੰਤ ਨਿਰਭੈ ਗਿਰੀ ਨੂੰ ਸਮਾਧੀ ਦਿੱਤੀ

ਮੂਣਕ, 15 ਦਸੰਬਰ (ਵਰਿੰਦਰ ਭਾਰਦਵਾਜ)-ਡੇਰਾ ਬਾਬਾ ਕੈਲਾਸ਼ ਗਿਰੀ ਮੂਣਕ ਦੇ ਮਹੰਤ ਬਾਵਾ ਨਿਰਭੈ ਗਿਰੀ ਹਿਰਦੇ ਗਤੀ ਰੁਕ ਜਾਣ ਕਾਰਨ ਅਚਾਨਕ ਚੋਲਾ ਛੱਡਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ, ਜਿਨ੍ਹਾਂ ਨੂੰ ਮੂਣਕ ਡੇਰੇ 'ਚ ਹੀ ਸਮਾਧੀ ਦਿੱਤੀ ਗਈ | ਉਪਰੰਤ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਆਈ.ਏ.ਐਸ. ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫੇ ਸੰਚਾਲਕਾਂ ਲਈ ਨਵੇਂ ...

ਪੂਰੀ ਖ਼ਬਰ »

ਸੂਬਾ ਸਰਕਾਰ ਬਿਜਲੀ ਦਰ ਸਸਤੀ ਕਰੇ- ਘੁੱਲੀ

ਧੂਰੀ, 15 ਦਸੰਬਰ (ਸੁਖਵੰਤ ਸਿੰਘ ਭੁੱਲਰ) - ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਾਂਗ ਬਿਜਲੀ ਦਰ ਸਸਤੀ ਕਰਕੇ ਪੰਜਾਬ ਦੇ ਲੋਕਾਂ ਦਾ ਹਿਤੈਸ਼ੀ ਹੋਣ ਦਾ ਪ੍ਰਮਾਣ ਦੇਵੇ | ਇਹ ਵਿਚਾਰ ਆਪ ਦੇ ਸੀਨੀਅਰ ਆਗੂ ਸ. ਰਾਜਵੰਤ ਸਿੰਘ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੌਾਗੋਵਾਲ, 15 ਦਸੰਬਰ (ਸ.ਸ.ਖੰਨਾ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂਆਂ ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ ਨੇ ...

ਪੂਰੀ ਖ਼ਬਰ »

ਮਹੰਤ ਪ੍ਰੇਮ ਸਿੰਘ ਏਕੜ ਕਲਾਂ ਵਾਲਿਆਂ ਦਾ ਸਨਮਾਨ

ਸ਼ੇਰਪੁਰ, 15 ਦਸੰਬਰ (ਦਰਸਨ ਸਿੰਘ ਖੇੜੀ) -ਮਹੰਤ ਪ੍ਰੇਮ ਸਿੰਘ ਏਕੜ ਕਲਾਂ ਮੀਤ ਸਕੱਤਰ ਪੰਚਾਇਤੀ ਅਖਾੜਾ ਨਿਰਮਲਾ ਕਨਖਲ ਵਾਲਿਆਂ ਦਾ ਡੇਰਾ ਝਿੜੀ ਸਾਹਿਬ ਗੰਡੇਵਾਲ ਵਿਖੇ ਪੁੱਜਣ 'ਤੇ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਮਹੰਤ ਪ੍ਰੇਮ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 15 ਦਸੰਬਰ (ਭੁੱਲਰ, ਧਾਲੀਵਾਲ)- ਸਥਾਨਕ ਸਮਾਧ ਬਾਬਾ ਭਾਈ ਮੂਲ ਚੰਦ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਸੋਸ਼ਲ ਵੈੱਲਫੇਅਰ ਸੰਸਥਾ ਬਰਨਾਲਾ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਛੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ...

ਪੂਰੀ ਖ਼ਬਰ »

ਹਥੋਆ ਸਕੂਲ ਵਿਖੇ ਵਿਦਿਆਰਥੀਆਂ ਨੂੰ ਬਿਮਾਰੀਆਂ ਬਾਰੇ ਕੀਤਾ ਜਾਗਰੂਕ

ਮਾਲੇਰਕੋਟਲਾ, 15 ਦਸੰਬਰ (ਕੁਠਾਲਾ)- ਸੀਨੀਅਰ ਮੈਡੀਕਲ ਅਫਸਰ ਅਮਰਗੜ੍ਹ ਡਾ. ਸੰਜੇ ਗੋਇਲ ਦੀ ਅਗਵਾਈ ਹੇਠ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਟੀਮ ਨੇ ਨੇੜਲੇ ਪਿੰਡ ਹਥੋਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਵਾਇਨ ਫਲੂ, ਟੀ.ਬੀ. ...

ਪੂਰੀ ਖ਼ਬਰ »

ਸਹੂਲਤਾਂ ਦੇਣ ਤੋਂ ਅਸਮਰੱਥ ਲਹਿਰਾਗਾਗਾ ਦਾ ਸਰਕਾਰੀ ਹਸਪਤਾਲ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ)- ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਡਾਕਟਰਾਂ ਦੀ ਕਮੀ ਦੇ ਚੱਲਦਿਆਂ ਮਾਹਿਰ ਡਾਕਟਰਾਂ ਦੀ ਸੇਵਾ ਲੈਣ ਆਉਂਦੇ ਮਰੀਜ਼ਾਂ ਨੂੰ ਨਿਰਾਸ਼ ਹੋ ਕੇ ਮੁੜਨਾ ਪੈ ਰਿਹਾ ਹੈ | ਸਮਾਜ ਸੇਵੀ ਐਡਵੋਕੇਟ ਅਨਿਲ ਗਰਗ, ਯੂਥ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੀ ਮੰਗ

ਸ਼ੇਰਪੁਰ, 15 ਦਸੰਬਰ (ਦਰਸਨ ਸਿੰਘ ਖੇੜੀ)- ਧੰਨ ਧੰਨ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹਾਦਤ ਦੌਰਾਨ ਲੱਖਾਂ ਲੋਕ ਫਤਿਹਗੜ ਸਾਹਿਬ ਵਿਖੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹਨ | ਇਸ ਲਈ ਸਹੀਦੀ ਦਿਹਾੜੇ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਢੀਂਡਸਾ ਦੀ ਅਕਾਲੀ ਸੋਚ 'ਤੇ ਮਾਣ-ਬੁਗਰਾ

ਧੂਰੀ, 15 ਦਸੰਬਰ (ਸੁਖਵੰਤ ਸਿੰਘ ਭੁੱਲਰ) - ਸ਼ੋ੍ਰਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸੀਨੀਅਰ ਅਕਾਲੀ ਆਗੂ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਮੰਚ ਤੋਂ ਸਾਫ਼ ਤੌਰ 'ਤੇ ਪਾਰਟੀ ਪ੍ਰਤੀ ਆਪਣੇ ਵਿਚਾਰ ਰੱਖਣ ਪਿੱਛੋਂ ਹਲਕਾ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਦੀਆਂ ਦੋ ਵਿਦਿਆਰਥਣਾਂ ਮੈਰਿਟ 'ਚ

ਰੁੜਕੀ ਕਲਾਂ, 15 ਦਸੰਬਰ (ਜਤਿੰਦਰ ਮੰਨਵੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਮ.ਏ.ਪੰਜਾਬੀ ਅਤੇ ਐਮ.ਏ.ਅੰਗਰੇਜ਼ੀ ਮਈ 2018 ਦੀ ਜਾਰੀ ਮੈਰਿਟ ਸੂਚੀ ਵਿਚ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੀਆਂ ਦੋ ਵਿਦਿਆਰਥਣਾਂ ਅਮਨਦੀਪ ਕੌਰ ਪੁੱਤਰੀ ਜਗਵੰਤ ਸਿੰਘ ਵਾਸੀ ਰੁੜਕੀ ...

ਪੂਰੀ ਖ਼ਬਰ »

ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਵਲੋਂ ਕਨਵੈਨਸ਼ਨ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ, ਅਸ਼ੋਕ ਗਰਗ)- ਅੱਜ ਦੁਨੀਆ ਭਰ ਦੀਆਂ ਸਰਕਾਰਾਂ ਮਨੁੱਖ ਨੂੰ ਆਤਮ-ਹੱਤਿਆ ਵੱਲ ਧਕੇਲ ਰਹੀਆਂ ਹਨ ਨਾ ਕਿ ਵਿਕਾਸ ਵੱਲ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਭਾਰਤ ਦੇ ਸਪੋਕਸਮੈਨ ਸੁਖਦੇਵ ...

ਪੂਰੀ ਖ਼ਬਰ »

ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਵਲੋਂ ਕਨਵੈਨਸ਼ਨ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ, ਅਸ਼ੋਕ ਗਰਗ)- ਅੱਜ ਦੁਨੀਆ ਭਰ ਦੀਆਂ ਸਰਕਾਰਾਂ ਮਨੁੱਖ ਨੂੰ ਆਤਮ-ਹੱਤਿਆ ਵੱਲ ਧਕੇਲ ਰਹੀਆਂ ਹਨ ਨਾ ਕਿ ਵਿਕਾਸ ਵੱਲ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਭਾਰਤ ਦੇ ਸਪੋਕਸਮੈਨ ਸੁਖਦੇਵ ...

ਪੂਰੀ ਖ਼ਬਰ »

ਅਮਰਗੜ੍ਹ ਹਲਕੇ ਦੀਆਂ ਸੰਪਰਕ ਸੜਕਾਂ ਵੱਲ ਗ਼ੌਰ ਕਰੇ ਸਰਕਾਰ-ਜਰਗ

ਰੁੜਕੀ ਕਲਾਂ, 15 ਦਸੰਬਰ (ਜਤਿੰਦਰ ਮੰਨਵੀ)-ਪਿੰਡ ਜੱਟੂਆਂ ਸਮੇਤ ਇਲਾਕੇ ਦੇ ਕਈ ਪਿੰਡਾਂ ਨੂੰ ਮਾਲੇਰਕੋਟਲਾ-ਖੰਨਾਂ ਹਾਈਵੇ ਨਾਲ ਜੋੜਦੀ ਜੱਟੂਆਂ-ਛੋਕਰਾ ਸੰਪਰਕ ਸੜਕ ਹਾਲਤ ਖ਼ਸਤਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਬੁੱਧ ਵਿਹਾਰ ਵਾਸੀਆਂ ਨੇ ਕੌ ਾਸਲਰ ਬਰਾੜ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਚੱਕ ਬੀੜ ਸਰਕਾਰ ਰੋਡ ਸਥਿਤ ਮੁਹੱਲਾ ਬੁੱਧ ਵਿਹਾਰ ਦੇ ਸਮੂਹ ਵਾਸੀਆਂ ਵਲੋਂ ਅੱਜ ਐਮ.ਸੀ. ਤੇਜਿੰਦਰ ਸਿੰਘ ਜਿੰਮੀ ਬਰਾੜ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਆਗੂ

ਬਰਗਾੜੀ, 15 ਦਸੰਬਰ (ਲਖਵਿੰਦਰ ਸ਼ਰਮਾ)-ਇਲਾਕਾ ਬਰਗਾੜੀ ਦੇ ਸੀਨੀਅਰ ਅਕਾਲੀ ਆਗੂ ਬੱਗਾ ਸਿੰਘ ਢਿੱਲੋਂ, ਮਾਰਕਫ਼ੈਡ ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੇਵਾ ਸਿੰਘ, ਜਗਸੀਰ ਸਿੰਘ ਸੀਰ ਕੈਨੇਡਾ, ਜਗਸੀਰ ਸਿੰਘ ਢਿੱਲੋਂ ਬਰਗਾੜੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਸਾਂਝ ਕੇਂਦਰ ਦੇ ਚੇਅਰਮੈਨ ਅਤੇ ਡੀ.ਐਸ.ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਂਝ ਕੇਂਦਰ ਦੇ ਮੈਂਬਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਜੋੜ ਮੇਲੇ 'ਤੇ ਪ੍ਰਦਰਸ਼ਨੀ ਲਾਈ

ਗਿੱਦੜਬਾਹਾ, 15 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਥੇੜ੍ਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਮਨਾਏ ਜਾ ਰਹੇ 95ਵੇਂ ਧਾਰਮਿਕ ਜੋੜ ਮੇਲੇ 'ਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਧਾਰਮਿਕ ਜੋੜ ਮੇਲੇ 'ਤੇ ਵਿਸ਼ੇਸ਼-

ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਥੇੜ੍ਹੀ ਸਾਹਿਬ

ਗਿੱਦੜਬਾਹਾ, 15 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬਠਿੰਡਾ-ਮਲੋਟ ਰਾਸ਼ਟਰੀ ਰਾਜ ਮਾਰਗ 7 'ਤੇ ਸਥਿਤ ਪਿੰਡ ਥੇੜ੍ਹੀ ਦੇ ਚੜ੍ਹਦੇ ਵਾਲੇ ਪਾਸੇ ਸੜਕ ਤੋਂ ਹਟਵੀਂ ਅੱਧਾ ਕਿੱਲੋਮੀਟਰ ਦੂਰ ਇਤਿਹਾਸਕ ਗੁਰਦੁਆਰਾ ਸਾਹਿਬ ਦਸਵੀਂ ਪਾਤਸ਼ਾਹੀ ਦੀ ਦੁੱਧ ਚਿੱਟੀ ਇਮਾਰਤ ਨਜ਼ਰੀ ...

ਪੂਰੀ ਖ਼ਬਰ »

ਹਰਦੀਪ ਸਿੰਘ ਸੰਧੂ ਜ਼ਿਲ੍ਹਾ ਕੋਆਪ੍ਰੇਟਿਵ ਯੂਨੀਅਨ ਦੇ ਡਾਇਰੈਕਟਰ ਬਣੇ

ਬਰਗਾੜੀ, 15 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਕਮੇਟੀ ਵਲੋਂ ਕਾਂਗਰਸੀ ਆਗੂ ਬਰਗਾੜੀ ਨਿਵਾਸੀ ਹਰਦੀਪ ਸਿੰਘ ਸੰਧੂ ਨੂੰ ਜ਼ਿਲ੍ਹਾ ਕੋਆਪ੍ਰੇਟਿਵ ਯੂਨੀਅਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਬਲਜੀਤ ਸ਼ਰਮਾ, ਸ਼ਮਸੇਰ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ਕੀਰਤ ਰਾਮ ਪੁੱਤਰ ਸੁਖਚਰਨ ਰਾਮ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕਿਰਪਾਲ ਸਿੰਘ ਵਾਲਾ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ...

ਪੂਰੀ ਖ਼ਬਰ »

ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਧੂਰੀ, 15 ਦਸੰਬਰ (ਸੰਜੇ ਲਹਿਰੀ) - ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਤੀਸਰਾ ਬੈਡਮਿੰਟਨ ਟੂਰਨਾਮੈਂਟ ਮੌਰਨਿੰਗ ਵਾਕਰ ਗਰੁੱਪ ਧੂਰੀ ਵਲੋਂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਰਾਈਸੀਲਾ ਹੈਲਥ ਫੂਡ ਲਿਮ: ਦੇ ਡਾਇਰੈਕਟਰ ਸ਼੍ਰੀ ਪ੍ਰਸ਼ੋਤਮ ਗਰਗ ਕਾਲਾ ਨੇ ਕੀਤਾ | ਇਸ ...

ਪੂਰੀ ਖ਼ਬਰ »

ਬਾਲ ਮੇਲੇ ਦਾ ਸ਼ਾਨਦਾਰ ਆਗਾਜ਼

ਅਮਰਗੜ੍ਹ, 15 ਦਸੰਬਰ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ 10ਵੇਂ ਦੋ ਰੋਜ਼ਾ ਬਾਲ ਮੇਲੇ ਦਾ ਆਗਾਜ਼ ਸ਼ਾਨਦਾਰ ਢੰਗ ਨਾਲ ਹੋਇਆ | ਇਸ ਬਾਲ ਮੇਲੇ ਦਾ ਉਦਘਾਟਨ ਉੱਘੇ ਚਿੰਤਕ ਡਾ. ਪਿਆਰਾ ਲਾਲ ਗਰਗ, ਸੀਨੀਅਰ ਪੱਤਰਕਾਰ ਹਮੀਰ ਸਿੰਘ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਫਾਸਟੈਗ ਲਾਗੂ ਕਰ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਨੇ ਟੋਲ ਟੈਕਸ ਉਪਰ ਫਾਸਟ ਟੈਗ ਲਾਗੂ ਕਰਕੇ ਦੇਸ਼ ਦੇ ਲੋਕਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX